ਤਾਜਾ ਖ਼ਬਰਾਂ


ਜਲੰਧਰ: ਕਾਂਗਰਸ ਭਵਨ ਵਿਖੇ ਜ਼ਿਲ੍ਹਾ ਕਪੂਰਥਲਾ ਦੇ ਆਗੂਆਂ ਅਤੇ ਵਰਕਰਾਂ ਨਾਲ ਸਿੱਧੂ ਕਰਨਗੇ 3 ਵਜੇ ਵਰਕਰ ਮਿਲਣੀ
. . .  3 minutes ago
ਜਲੰਧਰ, 29 ਜੁਲਾਈ - ਨਵਜੋਤ ਸਿੰਘ ਸਿੱਧੂ ਜਲੰਧਰ ਦੇ ਕਾਂਗਰਸ ਭਵਨ....
ਲੋਕ ਸਭਾ 'ਚ ਜਾਰੀ ਰਹੇਗਾ ਰੇੜਕਾ, ਸਰਕਾਰ ਤੇ ਵਿਰੋਧੀ ਧਿਰਾਂ ਦੀ ਨਹੀਂ ਬਣੀ ਗੱਲ
. . .  10 minutes ago
ਨਵੀਂ ਦਿੱਲੀ, 29 ਜੁਲਾਈ(ਉਪਮਾ ਡਾਗਾ) - ਲੋਕ ਸਭਾ ਵਿਚ ਜਾਰੀ ਰਹੇਗਾ ...
ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ 2021 ਵੀ ਰਾਜ ਸਭਾ 'ਚ ਕੀਤਾ ਪਾਸ
. . .  28 minutes ago
ਨਵੀਂ ਦਿੱਲੀ, 29 ਜੁਲਾਈ - ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ ...
ਸੁਖਬੀਰ ਸਿੰਘ ਬਾਦਲ ਵਲੋਂ ਯੂਥ ਵਰਕਰਾਂ ਨਾਲ ਮੀਟਿੰਗ
. . .  34 minutes ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦੁਪਹਿਰ ਸਮੇਂ ਆਪਣੇ ਗ੍ਰਹਿ ਪਿੰਡ...
ਮਮਤਾ ਬੈਨਰਜੀ ਦੀ ਨਿਤਿਨ ਗਡਕਰੀ ਨਾਲ ਮੁਲਾਕਾਤ
. . .  46 minutes ago
ਨਵੀਂ ਦਿੱਲੀ, 29 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀ.ਐਮ.ਸੀ. ਨੇਤਾ ਮਮਤਾ ਬੈਨਰਜੀ ਕੇਂਦਰੀ ਮੰਤਰੀ ਨਿਤਿਨ ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਆਲਮਗੜ੍ਹ ਚੌਕ 'ਤੇ ਲਾਇਆ ਧਰਨਾ
. . .  about 1 hour ago
ਅਬੋਹਰ, 29 ਜੁਲਾਈ (ਸੰਦੀਪ ਸੋਖਲ) - ਅਬੋਹਰ ਗੰਗਾਨਗਰ ਰੋਡ ਪਿੰਡ ਆਲਮਗੜ੍ਹ ਚੌਕ 'ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ...
ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ, ਜੰਮ ਕੇ ਕੀਤੀ ਨਾਅਰੇਬਾਜ਼ੀ
. . .  about 1 hour ago
ਲੁਧਿਆਣਾ, 29 ਜੁਲਾਈ (ਰੁਪੇਸ਼ ਕੁਮਾਰ) - ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ. ਦਫ਼ਤਰ ਦੇ...
ਸੁਖਬੀਰ ਸਿੰਘ ਬਾਦਲ ਵਲੋਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ-ਪਤਨੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  about 1 hour ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ (ਬ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ...
ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ ਸਿੱਧੂ
. . .  35 minutes ago
ਜਲੰਧਰ, 29 ਜੁਲਾਈ - ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ...
ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ਦਾਗੇ ਗਏ ਦੋ ਰਾਕੇਟ
. . .  about 2 hours ago
ਬਗਦਾਦ (ਇਰਾਕ ), 29 ਜੁਲਾਈ - ਇਰਾਕ ਦੀ ਰਾਜਧਾਨੀ ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ...
ਰਾਜ ਸਭਾ 2 ਵਜੇ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਰਾਜ ਸਭਾ 2 ਵਜੇ ਤੱਕ...
ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਸਪਾ ਸਮੇਤ ਵਿਰੋਧੀ ਧਿਰਾਂ ਦਾ ਸੰਸਦ ਵਿਚ ਪ੍ਰਦਰਸ਼ਨ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਸ਼੍ਰੋਮਣੀ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਅਤੇ ਬਸਪਾ ਦੇ ਰਿਤੇਸ਼ ਪਾਂਡੇ ਸਮੇਤ...
ਕਾਂਗਰਸ ਦਾ ਕੇਜਰੀਵਾਲ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਦਿੱਲੀ ਕਾਂਗਰਸ ਨੇ ਸਿਵਲ ਲਾਈਨਜ਼ ਖੇਤਰ ...
ਲੋਕ ਸਭਾ 12:30 ਵਜੇ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਲੋਕ ਸਭਾ 12:30 ਵਜੇ ਤੱਕ...
ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ ਪਤਨੀ ਮਹਿੰਦਰ ਕੌਰ ਦਾ ਦੇਹਾਂਤ, ਇਲਾਕੇ ਵਿਚ ਸੋਗ ਦੀ ਲਹਿਰ
. . .  about 2 hours ago
ਰਾਏਕੋਟ, 29 ਜੁਲਾਈ (ਸੁਸ਼ੀਲ) - ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹੇ ਟਕਸਾਲੀ ਅਕਾਲੀ ਆਗੂ ਲੋਹ ਪੁਰਸ਼ ਜਥੇਦਾਰ ਜਗਦੇਵ ਸਿੰਘ ...
ਪਿੰਡ ਚੁਨਾਗਰਾ ਦੇ ਗੁੱਗਾ ਮੈੜੀ ਦੇ ਮਹੰਤ ਦਾ ਤੇਜ ਹਥਿਆਰਾਂ ਨਾਲ ਕਤਲ
. . .  about 3 hours ago
ਪਾਤੜਾਂ, 29 ਜੁਲਾਈ (ਜਗਦੀਸ਼ ਸਿੰਘ ਕੰਬੋਜ) - ਪਾਤੜਾਂ ਦੇ ਨਾਲ ਲੱਗਦੇ ਪਿੰਡ ਚੁਨਾਗਰਾਂ ਵਿਖੇ ਗੁੱਗਾ ਮੈੜੀ ਦੀ ਸੇਵਾ ਕਰਦੇ...
ਕਾਂਗਰਸ ਭਵਨ ਜਲੰਧਰ ਪਹੁੰਚਣਗੇ ਅੱਜ ਸਿੱਧੂ
. . .  about 3 hours ago
ਜਲੰਧਰ, 29 ਜੁਲਾਈ (ਚਿਰਾਗ ਸ਼ਰਮਾ) - ਨਵਜੋਤ ਸਿੰਘ ਸਿੱਧੂ ਜਲਦ ਹੀ ਕਾਂਗਰਸ ਭਵਨ ਜਲੰਧਰ ਪਹੁੰਚ ਰਹੇ ਹਨ | ਇੱਥੇ ਸਿੱਧੂ ਵਰਕਰ...
ਸੰਸਦ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਮੈਂਬਰ ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਲੋਕ ਸਭਾ ਸਪੀਕਰ ਓਮ ਬਿਰਲਾ ਦਾ ਕਹਿਣਾ ਹੈ ਕਿ ਸਦਨ ਦੇ ਕੁਝ ਮੈਂਬਰ ਉਨ੍ਹਾਂ ਘਟਨਾਵਾਂ...
ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ਹੋ ਰਹੀ ਹੱਲਾ ਬੋਲ ਰੈਲੀ ਲਈ ਸੈਂਕੜੇ ਮੁਲਾਜ਼ਮ ਸੁਲਤਾਨਪੁਰ ਲੋਧੀ ਤੋਂ ਰਵਾਨਾ
. . .  about 3 hours ago
ਸੁਲਤਾਨਪੁਰ ਲੋਧੀ, 29 ਜੁਲਾਈ (ਥਿੰਦ, ਹੈਪੀ, ਲਾਡੀ) - ਸਾਂਝੇ ਮੁਲਾਜ਼ਮ ਫ਼ਰੰਟ ਪੰਜਾਬ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ...
ਰਾਜ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਰਾਜ ਸਭਾ ਦੁਪਹਿਰ 12 ਵਜੇ...
ਕਾਂਗਰਸ ਦੇ ਸੰਸਦ ਮੈਂਬਰਾਂ ਦਾ ਕਿਸਾਨਾਂ ਦੇ ਹੱਕ ਵਿਚ ਪ੍ਰਦਰਸ਼ਨ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਕਾਂਗਰਸ ਦੇ ਸੰਸਦ ਮੈਂਬਰਾਂ ਨੇ ਕਿਸਾਨਾਂ ਦੇ ਹੱਕ ਵਿਚ...
ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਦੀ ਅਗਵਾਈ 'ਚ ਥਾਣੇ ਅੰਦਰ ਲਗਾਇਆ ਧਰਨਾ
. . .  about 3 hours ago
ਬਠਿੰਡਾ, 29 ਜੁਲਾਈ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਅਗਵਾਈ ਵਿਚ...
ਸਾਂਝਾ ਮੁਲਾਜ਼ਮ ਮੰਚ ਵਲੋਂ ਪਟਿਆਲਾ ਰੈਲੀ ਲਈ ਪਠਾਨਕੋਟ ਤੋਂ ਕਾਫ਼ਲੇ ਹੋਏ ਰਵਾਨਾ
. . .  about 4 hours ago
ਪਠਾਨਕੋਟ, 29 ਜੁਲਾਈ (ਸੰਧੂ) - ਪੰਜਾਬ ਅਤੇ ਯੂ.ਟੀ. ਸਾਂਝਾ ਮੁਲਾਜ਼ਮ ਮੰਚ ਵਲੋਂ ਪੇਅ ਕਮਿਸ਼ਨ ਦੇ ਖ਼ਿਲਾਫ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 43,509 ਨਵੇਂ ਮਾਮਲੇ
. . .  about 4 hours ago
ਨਵੀਂ ਦਿੱਲੀ, 29 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 43,509 ਨਵੇਂ...
ਭਦੌੜ ਤੋਂ ਹੱਲਾ ਬੋਲ ਰੈਲੀ ਵਿਚ ਸ਼ਾਮਿਲ ਹੋਣ ਲਈ ਜਥਾ ਰਵਾਨਾ ਹੋਇਆ
. . .  about 4 hours ago
ਭਦੌੜ, 29 ਜੁਲਾਈ ( ਰਜਿੰਦਰ ਬੱਤਾ, ਵਿਨੋਦ ਕਲਸੀ ) - ਪੇਅ ਕਮਿਸ਼ਨ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਸਾਂਝੇ ਮੁਲਾਜ਼ਮ ਮੁਹਾਜ਼ ਵਲੋਂ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 32 ਜੇਠ ਸੰਮਤ 553
ਿਵਚਾਰ ਪ੍ਰਵਾਹ: ਸਮੱਸਿਆਵਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਘਟਦੀਆਂ ਨਹੀਂ, ਸਗੋਂ ਉਹ ਹੋਰ ਵੱਡੀਆਂ ਹੋ ਜਾਂਦੀਆਂ ਹਨ। -ਲੀਕਰ ਬੂਜੀਏ

ਸੰਗਰੂਰ

ਮਲੇਰਕੋਟਲਾ ਦੇ ਖਿਡਾਰੀਆਂ ਦੀ ਖੇਡ ਪ੍ਰਤਿਭਾ ਨੂੰ ਨਿਖ਼ਾਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ-ਡੀ. ਸੀ.

ਮਲੇਰਕੋਟਲਾ, 13 ਜੂਨ (ਕੁਠਾਲਾ)-ਏਸ਼ੀਅਨ ਸਾਇਕਲਿੰਗ ਚੈਂਪੀਅਨਸ਼ਿਪ ਵਿਚ ਗੋਲਡ ਮੈਡਲ ਵਿਜੇਤਾ ਅਤੇ ਪੰਜਾਬ ਦੇ 23ਵੇਂ ਜਿਲ੍ਹੇ ਮਲੇਰਕੋਟਲਾ ਦੀ ਪਹਿਲੀ ਡਿਪਟੀ ਕਮਿਸ਼ਨਰ ਮੈਡਮ ਅੰਮਿ੍ਤ ਕੌਰ ਗਿੱਲ ਆਈ.ਏ.ਐਸ. ਦਾ ਹਾਅ ਦੀ ਨਾਅਰੇ ਦੀ ਇਤਿਹਾਸਕ ਧਰਤੀ 'ਤੇ ਪੁਰਜੋਸ਼ ਸਵਾਗਤ ਕਰਦਿਆਂ ਖੇਡ ਵਿਭਾਗ ਦੇ ਕੋਚਾਂ ਨੈ ਅੱਜ ਜਿੱਥੇ ਨਵੇਂ ਡੀ.ਸੀ. ਨੂੰ ਮੁਬਾਰਕਬਾਦ ਪੇਸ਼ ਕੀਤੀ ਉੱਥੇ ਉਨ੍ਹਾਂ ਨਾਲ ਮੁਲਾਕਾਤ ਕਰਕੇ ਜ਼ਿਲ੍ਹਾ ਮਲੇਰਕੋਟਲਾ ਅੰਦਰ ਖਿਡਾਰੀਆਂ ਲਈ ਖੇਡ ਪ੍ਰਬੰਧਾਂ ਤੇ ਸਮੱਸਿਆਵਾਂ ਬਾਰੇ ਵੀ ਜਾਣੂ ਕਰਵਾਇਆ | ਮਲੇਰਕੋਟਲਾ ਨੂੰ ਨਵਾਂ ਜ਼ਿਲ੍ਹਾ ਬਨਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਦਾ ਧੰਨਵਾਦ ਕਰਦਿਆਂ ਕੋਚਾਂ ਨੇ ਡਿਪਟੀ ਕਮਿਸ਼ਨਰ ਨੂੰ ਮਲੇਰਕੋਟਲਾ ਵਿਖੇ ਖੇਡ ਵਿਭਾਗ ਦੇ ਕੋਚਾਂ ਦੀ ਅਗਵਾਈ ਹੇਠ ਸਥਾਨਕ ਖਿਡਾਰੀਆਂ ਵਲੋਂ ਵਿਸ਼ਵ ਪੱਧਰ ਤੱਕ ਦੇ ਖੇਡ ਮੁਕਾਬਲਿਆਂ ਵਿਚ ਕੀਤੀਆਂ ਮਾਣਮੱਤੀਆਂ ਬਾਰੇ ਵਿਸਥਾਰਤ ਜਾਣਕਾਰੀ ਦਿਤੀ | ਅਥਲੈਟਿਕਸ ਕੋਚ ਹਰਮਿੰਦਰਪਾਲ ਸਿੰਘ ਘੁੰਮਣ ਦੀ ਅਗਵਾਈ ਹੇਠ ਪੈਰਾ ਏਸ਼ੀਅਨ ਗੇਮਜ਼ ਵਿਚ ਕਾਂਸ਼ੀ ਦਾ ਤਗਮਾ ਜੇਤੂ ਮੁਹੰਮਦ ਯਾਸਰ ਨੂੰ ਮੁਬਾਰਕਬਾਦ ਦਿੰਦਿਆਂ ਡਿਪਟੀ ਕਮਿਸ਼ਨਰ ਮੈਡਮ ਗਿੱਲ ਨੇ ਕੋਚਾਂ ਅਤੇ ਖਿਡਾਰੀਆਂ ਨੂੰ ਭਰੋਸਾ ਦਿਤਾ ਕਿ ਮਲੇਰਕੋਟਲਾ ਇਲਾਕੇ ਅੰਦਰ ਛੁਪੀਆਂ ਖੇਡ ਪ੍ਰਤਿਭਾਵਾਂ ਨੂੰ ਨਿੱਖਰਨ ਤੇ ਉੱਭਰਨ ਦੇ ਮੌਕੇ ਮੁਹੱਈਆ ਕਰਵਾ ਕੇ ਵਿਸ਼ਵ ਪੱਧਰੀ ਖੇਡ ਮੁਕਾਬਲਿਆਂ ਦੀ ਤਿਆਰੀ ਲਈ ਲੋੜੀਂਦੇ ਸਟੇਡੀਅਮ ਤਿਆਰ ਕੀਤੇ ਜਾਣਗੇ | ਡਿਪਟੀ ਕਮਿਸ਼ਨਰ ਮੈਡਮ ਅੰਮਿ੍ਤ ਕੌਰ ਗਿੱਲ ਨਾਲ ਮੁਲਾਕਾਤ ਕਰਨ ਵਾਲੇ ਖੇਡ ਅਧਿਕਾਰੀਆਂ ਤੇ ਕੋਚਾਂ ਵਿਚ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਖੇਡ ਅਧਿਕਾਰੀ ਰਣਬੀਰ ਸਿੰਘ ਭੰਗੂ, ਮੁਹੰਮਦ ਹਬੀਬ ਬਾਕਸਿੰਗ ਕੋਚ, ਹਰਪ੍ਰੀਤ ਸਿੰਘ ਫੁੱਟਬਾਲ ਕੋਚ, ਮੁਹੰਮਦ ਸਲੀਮ ਕਿ੍ਕਟ ਕੋਚ, ਹਰਮਿੰਦਰਪਾਲ ਸਿੰਘ ਘੁੰਮਣ ਅਥਲੈਟਿਕਸ ਕੋਚ, ਮਾਜ਼ਿਦ ਹਸਨ ਫੁੱਟਬਾਲ ਕੋਚ, ਮੁਹੰਮਦ ਇਮਰਾਨ ਜੂਡੋ ਕੋਚ, ਅਬਦੁਲਾ ਬੈਡਮਿੰਟਨ ਕੋਚ ਤੇ ਹਰਪ੍ਰੀਤ ਸਿੰਘ ਬਾਕਸਿੰਗ ਕੋਚ ਸ਼ਾਮਿਲ ਸਨ |

ਅਕਾਲੀ ਦਲ ਤੇ ਬਸਪਾ ਦਾ ਗੱਠਜੋੜ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਇਤਿਹਾਸਿਕ ਜਿੱਤ ਪ੍ਰਾਪਤ ਕਰੇਗਾ - ਖਡਿਆਲ

ਸੁਨਾਮ ਊਧਮ ਸਿੰਘ ਵਾਲਾ, 13 ਜੂਨ (ਭੁੱਲਰ, ਧਾਲੀਵਾਲ, ਸੱਗੂ) - ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਗੱਠਜੋੜ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਵਿਰੋਧੀਆਂ ਨੂੰ ਕਰਾਰੀ ਹਾਰ ਦੇ ਕੇ ਇਤਿਹਾਸਕ ਜਿੱਤ ਪ੍ਰਾਪਤ ਕਰੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ 'ਤੇ ਖ਼ੁਸ਼ੀ ਪ੍ਰਗਟ

ਦਿੜ੍ਹਬਾ ਮੰਡੀ, 13 ਜੂਨ (ਪਰਵਿੰਦਰ ਸੋਨੂੰ) - ਵਿਧਾਨ ਸਭਾ ਹਲਕਾ ਦਿੜ੍ਹਬਾ ਵਿਖੇ ਅੱਜ ਅਨਾਜ ਮੰਡੀ ਅੰਦਰ ਸਥਿਤ ਸ਼ੋ੍ਰਮਣੀ ਅਕਾਲੀ ਦਲ ਦੇ ਦਫਤਰ ਵਿਚ ਵੱਡੀ ਗਿਣਤੀ ਹਾਜ਼ਰ ਅਕਾਲੀ ਅਤੇ ਬਸਪਾ ਵਰਕਰਾਂ ਨੇ ਗੱਠਜੋੜ ਹੋਣ ਦੀ ਖੁਸੀ ਵਿਚ ਹਲਕਾ ਦਿੜ੍ਹਬਾ ਦੇ ਇੰਚਾਰਜ ...

ਪੂਰੀ ਖ਼ਬਰ »

ਆਗੂਆਂ ਵਲੋਂ ਸਫ਼ਾਈ ਸੇਵਕਾਂ ਦੀਆਂ ਮੰਗਾਂ ਦਾ ਸਮਰਥਨ

ਸੰਗਰੂਰ, 13 ਜੂਨ (ਸੁਖਵਿੰਦਰ ਸਿੰਘ ਫੁੱਲ) - ਪੰਜਾਬ ਭਰ ਵਿਚ 13 ਮਈ ਤੋਂ ਸਫ਼ਾਈ ਕਰਮਚਾਰੀਆਂ ਵਲੋਂ ਕੀਤੀ ਹੜਤਾਲ ਦੇ ਸਮਰਥਨ ਵਿਚ ਵੱਖ-ਵੱਖ ਆਗੂ ਲਗਾਤਾਰ ਅੱਗੇ ਆ ਰਹੇ ਹਨ | ਤਾਲਮੇਲ ਸੰਸਥਾ ਦੇ ਪ੍ਰਧਾਨ ਸਵਾਮੀ ਰਵਿੰਦਰ ਗੁਪਤਾ ਨੇ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀਆਂ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਪ੍ਰਵਾਸੀ ਮਜ਼ਦੂਰ ਦੀ ਮੌਤ, ਪੰਜ ਜ਼ਖ਼ਮੀ

ਦਿੜ੍ਹਬਾ ਮੰਡੀ, 13 ਜੂਨ (ਪਰਵਿੰਦਰ ਸੋਨੂੰ) - ਦਿੜ੍ਹਬਾ ਤੋ ਸੰਗਰੂਰ ਵੱਲ ਐਨ.ਐਚ 52 'ਤੇ ਇੱਕ ਗੱਡੀ ਅਤੇ ਮੋਟਰਸਾਈਕਲ ਦੀ ਟੱਕਰ ਕਾਰਨ ਗੱਡੀ ਦੇ ਪਲਟਣ ਨਾਲ ਉਸ ਵਿੱਚ ਸਵਾਰ 10 ਪ੍ਰਵਾਸੀ ਮਜ਼ਦੂਰਾ ਵਿਚੋਂ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ ਹੈ ਅਤੇ ਪੰਜ ਜ਼ਖਮੀ ਹੋ ਗਏ ...

ਪੂਰੀ ਖ਼ਬਰ »

ਫ਼ੌਜ ਭਰਤੀ ਰੈਲੀ ਲਈ ਸਕ੍ਰੀਨਿੰਗ ਤੇ ਟਰਾਇਲ ਸ਼ੁਰੂ

ਬਰਨਾਲਾ, 13 ਜੂਨ (ਅਸ਼ੋਕ ਭਾਰਤੀ)-ਫ਼ਤਿਹਗੜ੍ਹ ਸਾਹਿਬ (ਅਮਲੋਹ) ਤੇ ਜ਼ਿਲ੍ਹਾ ਸੰਗਰੂਰ ਦੀ ਪਟਿਆਲਾ ਵਿਖੇ ਫ਼ੌਜ ਦੀ ਭਰਤੀ ਰੈਲੀ 6 ਤੋਂ 20 ਅਗਸਤ 2021 ਨੂੰ ਕਰਵਾਈ ਜਾ ਰਹੀ ਹੈ, ਜਿਸ ਲਈ ਸੀ-ਪਾਈਟ ਕੇਂਦਰ, ਆਈ.ਟੀ.ਆਈ. ਗਿੱਲ ਰੋਡ ਲੁਧਿਆਣਾ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ...

ਪੂਰੀ ਖ਼ਬਰ »

ਅਨਾਉਂਸਮੈਂਟ ਕਰਵਾਉਣ ਵਾਲੇ ਕਾਂਗਰਸੀ ਆਗੂ ਨੂੰ ਪਾਰਟੀ 'ਚ ਕੱਢਿਆ

ਲਹਿਰਾਗਾਗਾ, 13 ਜੂਨ (ਅਸ਼ੋਕ ਗਰਗ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਲਈ ਲੜੇ ਜਾ ਰਹੇ ਸੰਘਰਸ਼ ਨੂੰ ਕਮਜ਼ੋਰ ਕਰਨ ਲਈ ਪਿੰਡ ਭਾਈ ਕਿ ਪਿਸ਼ੋਰ ਦੇ ਇਕ ਕਾਂਗਰਸੀ ਆਗੂ ਭੋਲਾ ਸਿੰਘ ਵਲੋਂ ਗੁਰਦੁਆਰਾ ਸਾਹਿਬ ਵਿਖੇ ...

ਪੂਰੀ ਖ਼ਬਰ »

ਬਸਪਾ-ਅਕਾਲੀ ਦਲ ਗੱਠਜੋੜ ਕੁਝ ਲੋਕਾਂ ਦੇ ਮੁਫਾਦਾਂ ਦਾ ਸਿੱਟਾ-ਬੀਬੀ ਗੀਗਾ

ਅਮਰਗੜ੍ਹ, 13 ਜੂਨ (ਸੁਖਜਿੰਦਰ ਸਿੰਘ ਝੱਲ)-ਬਸਪਾ ਵਲੋਂ ਅਕਾਲੀ ਦਲ ਬਾਦਲ ਨਾਲ ਕੀਤੇ ਚੋਣ ਸਮਝੌਤੇ ਨੂੰ ਲੈ ਕੇ ਅੰਬੇਡਕਰਵਾਦੀ ਜਥੇਬੰਦੀਆਂ ਵਲੋਂ ਰੋਸ ਜਤਾਇਆ ਗਿਆ ਹੈ | ਇਸ ਸੰਬੰਧੀ ਬਿਆਨ ਜਾਰੀ ਕਰਦਿਆਂ ਅੰਬੇਡਕਰ ਟਾਈਗਰ ਫੋਰਸ ਦੀ ਸੂਬਾ ਉਪ ਪ੍ਰਧਾਨ ਬੀਬੀ ਸਤਵਿੰਦਰ ...

ਪੂਰੀ ਖ਼ਬਰ »

ਸੱਤ ਕੌਂਸਲ ਦੇ ਸੀਨੀਅਰ ਮੈਂਬਰਾਂ ਤੇ ਦੋ ਲਾਂਗਰੀਆਂ ਸਮੇਤ ਨੌ ਜਣਿਆਂ ਦੀ ਯਾਦ 'ਚ ਹੋਇਆ ਸਰਧਾਂਜਲੀ ਸਮਾਰੋਹ

ਮਸਤੂਆਣਾ ਸਾਹਿਬ, 13 ਜੂਨ (ਦਮਦਮੀ) - ਸੰਤ ਸੇਵਕ ਜਥਾ ਬਿਹੰਗਮ ਸੰਪਰਦਾਇ ਮਸਤੂਆਣਾ ਸਾਹਿਬ ਦੇ ਪ੍ਰਧਾਨ ਸੰਤ ਛੋਟਾ ਸਿੰਘ ਬੁੰਗਾ ਮਸਤੂਆਣਾ, ਸੰਤ ਅਤਰ ਸਿੰਘ ਗੁਰਸਾਗਰ ਮਸਤੂਆਣਾ ਟਰੱਸਟ ਦੇ ਸਕੱਤਰ ਅਤੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਾਬਕਾ ਪ੍ਰਧਾਨ ਬਲਵੰਤ ...

ਪੂਰੀ ਖ਼ਬਰ »

ਅਕਾਲੀ ਦਲ ਤੇ ਬਸਪਾ ਗੱਠਜੋੜ ਦਾ ਪੰਜਾਬ ਵਿਚ ਕਾਂਗਰਸ ਨੂੰ ਕੋਈ ਫ਼ਰਕ ਨਹੀਂ ਪਵੇਗਾ - ਟੀਟੂ

ਸੰਗਰੂਰ, 13 ਜੂਨ (ਸੁਖਵਿੰਦਰ ਸਿੰਘ ਫੁੱਲ) - ਪੰਜਾਬ ਵਿੱਚ ਬਸਪਾ ਅਤੇ ਅਕਾਲੀ ਦਲ ਵਲੋਂ ਵਿਧਾਨ ਸਭਾ 2022 ਚੋਣਾਂ ਵਿਚ ਮਿਲ ਕੇ ਚੋਣਾਂ ਲੜਨ ਦੇ ਫ਼ੈਸਲੇ ਨਾਲ ਕਾਂਗਰਸ ਪਾਰਟੀ ਨੂੰ ਕੋਈ ਫ਼ਰਕ ਨਹੀਂ ਪਵੇਗਾ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਟਰੇਡਰਜ਼ ਬੋਰਡ ਦੇ ...

ਪੂਰੀ ਖ਼ਬਰ »

ਮਲੇਰਕੋਟਲਾ ਦੇ ਜ਼ਿਲ੍ਹਾ ਬਣਨ ਨਾਲ ਨੰਬਰਦਾਰਾਂ ਦੀਆਂ ਦੋਵੇਂ ਯੂਨੀਅਨਾਂ ਬਾਗੋ-ਬਾਗ਼

ਮਲੇਰਕੋਟਲਾ, 13 ਜੂਨ (ਕੁਠਾਲਾ) - ਰਿਆਸਤੀ ਸ਼ਹਿਰ ਮਲੇਰਕੋਟਲਾ ਨੂੰ ਜਿਲ੍ਹੇ ਦਾ ਦਰਜਾ ਮਿਲਣ ਪਿੱਛੋਂ ਤਹਿਸੀਲ ਮਲੇਰਕੋਟਲਾ ਦੇ ਨੰਬਰਦਾਰਾਂ ਦੀਆਂ ਦੋਵੇਂ ਯੂਨੀਅਨਾਂ ਦੇ ਨੰਬਰਦਾਰ ਬਾਗੋ ਬਾਗ ਹੋ ਗਏ ਹਨ | ਦੋਵੇਂ ਜਥੇਬੰਦੀਆਂ ਨਾਲ ਸਬੰਧਤ ਨੰਬਰਦਾਰਾਂ ਨੇ ਸਥਾਨਕ ...

ਪੂਰੀ ਖ਼ਬਰ »

ਸੁਖਦੇਵ ਸਿੰਘ ਬੜੀ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਸ਼ੇਰਪੁਰ, 13 ਜੂਨ (ਸੁਰਿੰਦਰ ਚਹਿਲ, ਦਰਸ਼ਨ ਸਿੰਘ ਖੇੜੀ) - ਲੋਕ ਘੋਲਾਂ ਦਾ ਮੋਹਰੀ ਅਤੇ ਮੁਲਾਜ਼ਮ ਜਥੇਬੰਦੀਆਂ ਦਾ ਸੂਬਾਈ ਆਗੂ ਕਾਮਰੇਡ ਸੁਖਦੇਵ ਸਿੰਘ ਬੜੀ ਜੋ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ ਉਨ੍ਹਾਂ ਨਮਿੱਤ ਰੱਖੇ ਪਾਠ ਦਾ ਭੋਗ ਗੁਰਦੁਆਰਾ ਸਾਹਿਬ ਪਿੰਡ ...

ਪੂਰੀ ਖ਼ਬਰ »

ਮਾਤਾ ਗੁਰਜਿੰਦਰ ਕੌਰ ਭੱਟੀ ਨਮਿਤ ਸ਼ਰਧਾਂਜਲੀ ਸਮਾਗਮ

ਸੁਨਾਮ ਉਧਮ ਸਿੰਘ ਵਾਲਾ, ਧਰਮਗੜ, 13 ਜੂਨ, (ਰੁਪਿੰਦਰ ਸਿੰਘ ਸੱਗੂ, ਗੁਰਜੀਤ ਸਿੰਘ ਚਹਿਲ) - ਸੀਨੀਅਰ ਕਾਂਗਰਸੀ ਆਗੂ ਸਨਮੁੱਖ ਸਿੰਘ ਮੋਖਾ ਸਾਬਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪਤਨੀ, ਮੈਂਬਰ ਜ਼ਿਲਾ ਪ੍ਰੀਸ਼ਦ ਨਵਦੀਪ ਸਿੰਘ ਦੀਪ ਅਤੇ ...

ਪੂਰੀ ਖ਼ਬਰ »

ਰੋਟਰੀ ਦਾ ਮੁੱਖ ਉਦੇਸ਼ ਮਾਨਵਤਾ ਦੀ ਸੇਵਾ - ਘਣਸ਼ਿਆਮ ਕਾਂਸਲ

ਮਾਲੇਰਕੋਟਲਾ, 13 ਜੂਨ (ਪਾਰਸ ਜੈਨ) - ਰੋਟਰੀ ਕਲੱਬ ਮਾਲੇਰਕੋਟਲਾ ਮਿਡਟਾਊਨ ਵਲੋਂ ਪ੍ਰਧਾਨ ਪਾਰਸ ਜੈਨ ਦੀ ਪ੍ਰਧਾਨਗੀ ਹੇਠ ਸਥਾਨਕ ਮਿਉਂਸਪਲ ਕਲੱਬ ਵਿਖੇ ਡਾਇਰੈਕਟਰ ਮੀਟਿੰਗ ਕਰਵਾਈ ਗਈ ਜਿਸ ਵਿਚ ਮੁੱਖ ਮਹਿਮਾਨ ਵਜੋਂ ਰੋਟਰੀ ਇੰਟਰਨੈਸ਼ਨਲ ਡਿਸਟਿ੍ਕਟ (3090) ਦੇ 2023-24 ਦੇ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਨਾਪਾਕ-ਚੰਗਾਲ

ਸੰਗਰੂਰ, 13 ਜੂਨ (ਚੌਧਰੀ ਨੰਦ ਲਾਲ ਗਾਂਧੀ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਐਸ. ਸੀ. ਵਿੰਗ ਦੇ ਸੀਨੀਅਰ ਆਗੂ ਤੇ ਸ੍ਰੋਮਣੀ ਕਮੇਟੀ ਮੈਂਬਰ ਭਾਈ ਮਲਕੀਤ ਸਿੰਘ ਚੰਗਾਲ ਨੇ ਅਕਾਲੀ ਦਲ ਬਾਦਲ ਤੇ ਬਸਪਾ ਵਿਚਕਾਰ ਹੋਏ ਸਮਝੌਤੇ ਨੂੰ ਨਾਪਾਕ ਗਠਜੋੜ ਦੱਸਦਿਆਂ ਕਿਹਾ ਕਿ ਇਹ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ 'ਚ ਵੱਧ ਰਿਹਾ ਤਣਾਅ ਦੇ ਰਿਹੈ ਕਈ ਘਟਨਾਵਾਂ ਨੂੰ ਅੰਜਾਮ

ਲਹਿਰਾਗਾਗਾ, 13 ਜੂਨ (ਪ੍ਰਵੀਨ ਖੋਖਰ)-ਪੰਜਾਬ ਸਰਕਾਰ ਅਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਿਭਾਗ ਇੱਕ ਪਾਸੇ ਲੋਕਾਂ ਨੂੰ ਆਏ ਦਿਨ ਬਿਜਲੀ ਮਹਿੰਗੀ ਕਰ ਕੇ ਦੇ ਰਹੇ ਹਨ ਅਤੇ ਸਾਲ ਵਿਚ ਕਈ-2 ਵਾਰ ਬਿਜਲੀ ਦੇ ਰੇਟਾਂ ਵਿੱਚ ਵਾਧਾ ਕਰ ਕੇ ਉਨ੍ਹਾਂ ਨੂੰ ਝਟਕੇ 'ਤੇ ...

ਪੂਰੀ ਖ਼ਬਰ »

ਪੈਨਸ਼ਨਰਾਂ ਦਾ ਸੂਬਾਈ ਚੋਣ ਇਜਲਾਸ 16 ਨੰੂ

ਸੰਗਰੂਰ, 13 ਜੂਨ (ਚੌਧਰੀ ਨੰਦ ਲਾਲ ਗਾਂਧੀ) - ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਦਾ ਸੂਬਾ ਪੱਧਰੀ ਚੋਣ ਇਜਲਾਸ 16 ਜੂਨ ਪੈਨਸ਼ਨਰ ਭਵਨ ਲੁਧਿਆਣਾ ਵਿਖੇ ਹੋਵੇਗਾ | ਇਸ ਸੀਮਤ ਡੈਲੀਗੇਟ ਇਜਲਾਸ ਕਰੋਨਾ ਦੀ ਮਹਾਂਮਾਰੀ ਅਤੇ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ 20% ...

ਪੂਰੀ ਖ਼ਬਰ »

ਨੰਬਰਦਾਰਾ ਯੂਨੀਅਨ ਦੀ ਮੀਟਿੰਗ

ਚੀਮਾ ਮੰਡੀ, 13 ਜੂਨ (ਜਗਰਾਜ ਮਾਨ) - ਨੰਬਰਦਾਰਾ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਸੰਗਰੂਰ ਦੇ ਸੀਨੀਅਰ ਮੀਤ ਪ੍ਰਧਾਨ ਕਰਮਜੀਤ ਸਿੰਘ ਨਮੋਲ ਦੀ ਅਗਵਾਈ ਵਿਚ ਹੋਈ, ਇਸ ਮੌਕੇ ਉਨ੍ਹਾਂ ਨੰਬਰਦਾਰ ਸੁਰਜੀਤ ਸਿੰਘ ਸ਼ੇਰੋਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਅਤੇ ਵਿਛੜੀ ਰੂਹ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਭਵਾਨੀਗੜ੍ਹ, 13 ਜੂਨ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਰਹਿਬਰ ਆਯੂਰਵੈਦਿਕ ਅਤੇ ਯੂਨਾਨੀ ਟਿਬੀ ਮੈਡੀਕਲ ਕਾਲਜ ਦਾ ਬੀ.ਯੂ.ਐਮ.ਐਸ. ਦੇ 3 ਸਾਲਾਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਚੇਅਰਮੈਨ ਐਮ.ਐਸ. ਖ਼ਾਨ ਨੇ ਦੱਸਿਆ ਕਿ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX