ਤਾਜਾ ਖ਼ਬਰਾਂ


ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ 2021 ਵੀ ਰਾਜ ਸਭਾ 'ਚ ਕੀਤਾ ਪਾਸ
. . .  14 minutes ago
ਨਵੀਂ ਦਿੱਲੀ, 29 ਜੁਲਾਈ - ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ ...
ਸੁਖਬੀਰ ਸਿੰਘ ਬਾਦਲ ਵਲੋਂ ਯੂਥ ਵਰਕਰਾਂ ਨਾਲ ਮੀਟਿੰਗ
. . .  20 minutes ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦੁਪਹਿਰ ਸਮੇਂ ਆਪਣੇ ਗ੍ਰਹਿ ਪਿੰਡ...
ਮਮਤਾ ਬੈਨਰਜੀ ਦੀ ਨਿਤਿਨ ਗਡਕਰੀ ਨਾਲ ਮੁਲਾਕਾਤ
. . .  32 minutes ago
ਨਵੀਂ ਦਿੱਲੀ, 29 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀ.ਐਮ.ਸੀ. ਨੇਤਾ ਮਮਤਾ ਬੈਨਰਜੀ ਕੇਂਦਰੀ ਮੰਤਰੀ ਨਿਤਿਨ ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਆਲਮਗੜ੍ਹ ਚੌਕ 'ਤੇ ਲਾਇਆ ਧਰਨਾ
. . .  49 minutes ago
ਅਬੋਹਰ, 29 ਜੁਲਾਈ (ਸੰਦੀਪ ਸੋਖਲ) - ਅਬੋਹਰ ਗੰਗਾਨਗਰ ਰੋਡ ਪਿੰਡ ਆਲਮਗੜ੍ਹ ਚੌਕ 'ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ...
ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ, ਜੰਮ ਕੇ ਕੀਤੀ ਨਾਅਰੇਬਾਜ਼ੀ
. . .  about 1 hour ago
ਲੁਧਿਆਣਾ, 29 ਜੁਲਾਈ (ਰੁਪੇਸ਼ ਕੁਮਾਰ) - ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ. ਦਫ਼ਤਰ ਦੇ...
ਸੁਖਬੀਰ ਸਿੰਘ ਬਾਦਲ ਵਲੋਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ-ਪਤਨੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  about 1 hour ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ (ਬ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ...
ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ ਸਿੱਧੂ
. . .  21 minutes ago
ਜਲੰਧਰ, 29 ਜੁਲਾਈ - ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ...
ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ਦਾਗੇ ਗਏ ਦੋ ਰਾਕੇਟ
. . .  about 1 hour ago
ਬਗਦਾਦ (ਇਰਾਕ ), 29 ਜੁਲਾਈ - ਇਰਾਕ ਦੀ ਰਾਜਧਾਨੀ ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ...
ਰਾਜ ਸਭਾ 2 ਵਜੇ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਰਾਜ ਸਭਾ 2 ਵਜੇ ਤੱਕ...
ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਸਪਾ ਸਮੇਤ ਵਿਰੋਧੀ ਧਿਰਾਂ ਦਾ ਸੰਸਦ ਵਿਚ ਪ੍ਰਦਰਸ਼ਨ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਸ਼੍ਰੋਮਣੀ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਅਤੇ ਬਸਪਾ ਦੇ ਰਿਤੇਸ਼ ਪਾਂਡੇ ਸਮੇਤ...
ਕਾਂਗਰਸ ਦਾ ਕੇਜਰੀਵਾਲ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਦਿੱਲੀ ਕਾਂਗਰਸ ਨੇ ਸਿਵਲ ਲਾਈਨਜ਼ ਖੇਤਰ ...
ਲੋਕ ਸਭਾ 12:30 ਵਜੇ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਲੋਕ ਸਭਾ 12:30 ਵਜੇ ਤੱਕ...
ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ ਪਤਨੀ ਮਹਿੰਦਰ ਕੌਰ ਦਾ ਦੇਹਾਂਤ, ਇਲਾਕੇ ਵਿਚ ਸੋਗ ਦੀ ਲਹਿਰ
. . .  about 2 hours ago
ਰਾਏਕੋਟ, 29 ਜੁਲਾਈ (ਸੁਸ਼ੀਲ) - ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹੇ ਟਕਸਾਲੀ ਅਕਾਲੀ ਆਗੂ ਲੋਹ ਪੁਰਸ਼ ਜਥੇਦਾਰ ਜਗਦੇਵ ਸਿੰਘ ...
ਪਿੰਡ ਚੁਨਾਗਰਾ ਦੇ ਗੁੱਗਾ ਮੈੜੀ ਦੇ ਮਹੰਤ ਦਾ ਤੇਜ ਹਥਿਆਰਾਂ ਨਾਲ ਕਤਲ
. . .  about 2 hours ago
ਪਾਤੜਾਂ, 29 ਜੁਲਾਈ (ਜਗਦੀਸ਼ ਸਿੰਘ ਕੰਬੋਜ) - ਪਾਤੜਾਂ ਦੇ ਨਾਲ ਲੱਗਦੇ ਪਿੰਡ ਚੁਨਾਗਰਾਂ ਵਿਖੇ ਗੁੱਗਾ ਮੈੜੀ ਦੀ ਸੇਵਾ ਕਰਦੇ...
ਕਾਂਗਰਸ ਭਵਨ ਜਲੰਧਰ ਪਹੁੰਚਣਗੇ ਅੱਜ ਸਿੱਧੂ
. . .  about 3 hours ago
ਜਲੰਧਰ, 29 ਜੁਲਾਈ (ਚਿਰਾਗ ਸ਼ਰਮਾ) - ਨਵਜੋਤ ਸਿੰਘ ਸਿੱਧੂ ਜਲਦ ਹੀ ਕਾਂਗਰਸ ਭਵਨ ਜਲੰਧਰ ਪਹੁੰਚ ਰਹੇ ਹਨ | ਇੱਥੇ ਸਿੱਧੂ ਵਰਕਰ...
ਸੰਸਦ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਮੈਂਬਰ ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਲੋਕ ਸਭਾ ਸਪੀਕਰ ਓਮ ਬਿਰਲਾ ਦਾ ਕਹਿਣਾ ਹੈ ਕਿ ਸਦਨ ਦੇ ਕੁਝ ਮੈਂਬਰ ਉਨ੍ਹਾਂ ਘਟਨਾਵਾਂ...
ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ਹੋ ਰਹੀ ਹੱਲਾ ਬੋਲ ਰੈਲੀ ਲਈ ਸੈਂਕੜੇ ਮੁਲਾਜ਼ਮ ਸੁਲਤਾਨਪੁਰ ਲੋਧੀ ਤੋਂ ਰਵਾਨਾ
. . .  about 3 hours ago
ਸੁਲਤਾਨਪੁਰ ਲੋਧੀ, 29 ਜੁਲਾਈ (ਥਿੰਦ, ਹੈਪੀ, ਲਾਡੀ) - ਸਾਂਝੇ ਮੁਲਾਜ਼ਮ ਫ਼ਰੰਟ ਪੰਜਾਬ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ...
ਰਾਜ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਰਾਜ ਸਭਾ ਦੁਪਹਿਰ 12 ਵਜੇ...
ਕਾਂਗਰਸ ਦੇ ਸੰਸਦ ਮੈਂਬਰਾਂ ਦਾ ਕਿਸਾਨਾਂ ਦੇ ਹੱਕ ਵਿਚ ਪ੍ਰਦਰਸ਼ਨ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਕਾਂਗਰਸ ਦੇ ਸੰਸਦ ਮੈਂਬਰਾਂ ਨੇ ਕਿਸਾਨਾਂ ਦੇ ਹੱਕ ਵਿਚ...
ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਦੀ ਅਗਵਾਈ 'ਚ ਥਾਣੇ ਅੰਦਰ ਲਗਾਇਆ ਧਰਨਾ
. . .  about 3 hours ago
ਬਠਿੰਡਾ, 29 ਜੁਲਾਈ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਅਗਵਾਈ ਵਿਚ...
ਸਾਂਝਾ ਮੁਲਾਜ਼ਮ ਮੰਚ ਵਲੋਂ ਪਟਿਆਲਾ ਰੈਲੀ ਲਈ ਪਠਾਨਕੋਟ ਤੋਂ ਕਾਫ਼ਲੇ ਹੋਏ ਰਵਾਨਾ
. . .  about 3 hours ago
ਪਠਾਨਕੋਟ, 29 ਜੁਲਾਈ (ਸੰਧੂ) - ਪੰਜਾਬ ਅਤੇ ਯੂ.ਟੀ. ਸਾਂਝਾ ਮੁਲਾਜ਼ਮ ਮੰਚ ਵਲੋਂ ਪੇਅ ਕਮਿਸ਼ਨ ਦੇ ਖ਼ਿਲਾਫ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 43,509 ਨਵੇਂ ਮਾਮਲੇ
. . .  about 4 hours ago
ਨਵੀਂ ਦਿੱਲੀ, 29 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 43,509 ਨਵੇਂ...
ਭਦੌੜ ਤੋਂ ਹੱਲਾ ਬੋਲ ਰੈਲੀ ਵਿਚ ਸ਼ਾਮਿਲ ਹੋਣ ਲਈ ਜਥਾ ਰਵਾਨਾ ਹੋਇਆ
. . .  about 4 hours ago
ਭਦੌੜ, 29 ਜੁਲਾਈ ( ਰਜਿੰਦਰ ਬੱਤਾ, ਵਿਨੋਦ ਕਲਸੀ ) - ਪੇਅ ਕਮਿਸ਼ਨ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਸਾਂਝੇ ਮੁਲਾਜ਼ਮ ਮੁਹਾਜ਼ ਵਲੋਂ ...
ਭਾਰੀ ਮੀਂਹ ਕਾਰਨ ਇਤਿਹਾਸਿਕ ਨਗਰ ਤਲਵੰਡੀ ਸਾਬੋ ਬਣਿਆ ਟਾਪੂ
. . .  about 4 hours ago
ਤਲਵੰਡੀ ਸਾਬੋ, 29 ਜੁਲਾਈ (ਰਣਜੀਤ ਸਿੰਘ ਰਾਜੂ) ਅੱਜ ਸਵੇਰ ਤੜਕਸਾਰ ਤੋਂ ਹੋ ਰਹੀ ਭਾਰੀ ਬਾਰਸ਼ ...
ਮੁੱਕੇਬਾਜ਼ ਸਤੀਸ਼ ਕੁਮਾਰ ਨੇ ਜਮੈਕਾ ਦੇ ਰਿਕਾਰਡੋ ਬਰਾਊਨ ਨੂੰ 4-1 ਨਾਲ ਹਰਾਇਆ
. . .  about 5 hours ago
ਟੋਕੀਓ ,29 ਜੁਲਾਈ - ਮੁੱਕੇਬਾਜ਼ ਸਤੀਸ਼ ਕੁਮਾਰ ਨੇ ਪੁਰਸ਼ਾਂ ਦੇ ਸੁਪਰ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 32 ਜੇਠ ਸੰਮਤ 553
ਿਵਚਾਰ ਪ੍ਰਵਾਹ: ਸਮੱਸਿਆਵਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਘਟਦੀਆਂ ਨਹੀਂ, ਸਗੋਂ ਉਹ ਹੋਰ ਵੱਡੀਆਂ ਹੋ ਜਾਂਦੀਆਂ ਹਨ। -ਲੀਕਰ ਬੂਜੀਏ

ਬਠਿੰਡਾ

ਬਿਜਲੀ ਸਪਲਾਈ ਠੱਪ ਹੋਣ ਦੇ ਰੋਸ ਵਜੋਂ ਮੁਹੱਲਾ ਨਿਵਾਸੀਆਂ ਨੇ ਮੁਲਤਾਨੀਆਂ ਪੁਲ 'ਤੇ ਲਾਇਆ ਜਾਮ

ਬਠਿੰਡਾ, 13 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਲੰਘੀ ਰਾਤ ਤੋਂ ਮੁਲਤਾਨੀਆਂ ਰੋਡ ਅਤੇ ਬੀੜ ਰੋਡ 'ਤੇ ਬਿਜਲੀ ਸਪਲਾਈ ਠੱਪ ਹੋਣ ਦੇ ਰੋਸ ਵਜੋਂ ਮੁਹੱਲਾ ਨਿਵਾਸੀਆਂ ਨੇ ਸਥਾਨਕ ਮੁਲਤਾਨੀਆਂ ਪੁਲ 'ਤੇ ਧਰਨਾ ਲਗਾ ਕੇ ਜਾਮ ਲਗਾ ਦਿੱਤਾ ਅਤੇ ਦੇਰ ਰਾਤ ਤੱਕ ਪੰਜਾਬ ਸਰਕਾਰ ਅਤੇ ਪਾਵਰਕਾਮ ਦੇ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟ ਕੀਤਾ | ਮੌਕੇ 'ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਨੇ ਧਰਨਾਕਾਰੀਆਂ ਨੂੰ ਮਸਲੇ ਦਾ ਹੱਲ ਕਰਵਾਉਣ ਦਾ ਭਰੋਸਾ ਵੀ ਦਿੱਤਾ ਪਰ ਮੁਹੱਲਾ ਨਿਵਾਸੀ ਬਿਜਲੀ ਚਾਲੂ ਹੋਣ ਤੱਕ ਧਰਨੇ 'ਤੇ ਡਟੇ ਰਹੇ | ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਮੁਲਤਾਨੀਆਂ ਰੋਡ ਅਤੇ ਬੀੜ ਰੋਡ 'ਤੇ ਬੀਤੀ ਰਾਤ ਤੋਂ ਬਿਜਲੀ ਦੀ ਸਪਲਾਈ ਬੰਦ ਹੈ | ਇਸ ਸਬੰਧੀ ਬਿਜਲੀ ਦੇ ਅਧਿਕਾਰੀਆਂ-ਮੁਲਾਜ਼ਮਾਂ ਨੂੰ ਸਵੇਰੇ ਤੋਂ ਜਾਣੂ ਕਰਵਾਇਆ ਜਾ ਰਿਹਾ ਪਰ ਸ਼ਾਮ ਤੱਕ ਬਿਜਲੀ ਦੀ ਸਪਲਾਈ ਚਾਲੂ ਨਹੀਂ ਹੋ ਸਕੀ ਜਿਸ ਕਾਰਨ ਜਿੱਥੇ ਉਨ੍ਹਾਂ ਦੇ ਘਰਾਂ ਤੇ ਗਲੀਆਂ ਵਿਚ ਹਨੇਰਾ ਛਾਇਆ ਹੋਇਆ ਅਤੇ ਗਰਮੀ ਕਾਰਨ ਬੱਚਿਆਂ ਦਾ ਬੁਰਾ ਹਾਲ ਹੈ ਉੱਥੇ ਬਿਜਲੀ ਬੰਦ ਹੋਣ ਦੇ ਚੱਲਦਿਆਂ ਮੋਟਰਾਂ ਨਾ ਚੱਲਣ ਕਾਰਨ ਟੈਂਕੀ ਵਿਚੋਂ ਪਾਣੀ ਵੀ ਮੁੱਕ ਚੁੱਕਿਆ | ਬਿਜਲੀ ਸਬੰਧੀ ਕਿਸੇ ਪਾਸੇ ਵੀ ਸੁਣਵਾਈ ਨਾ ਹੋਣ ਤੋਂ ਮਜਬੂਰ ਹੋ ਕੇ ਉਨ੍ਹਾਂ ਨੇ ਮੁਲਤਾਨੀਆਂ ਪੁਲ 'ਤੇ ਜਾਮ ਲਗਾਇਆ ਹੈ | ਲੋਕਾਂ ਨੇ ਦੋਸ਼ ਲਾਇਆ ਕਿ ਅਕਸਰ ਮੁਲਾਜ਼ਮ ਭੱਤੇ-ਤਨਖ਼ਾਹਾਂ ਲੈਣ ਲਈ ਧਰਨੇ ਮੁਜ਼ਾਹਰੇ ਕਰਦੇ ਹਨ ਪਰ ਉਹ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਦੇ ਵੀ ਸਮੇਂ ਸਿਰ ਨਹੀਂ ਪਹੁੰਚਦੇ | ਫਿਰ ਉਨ੍ਹਾਂ ਨੂੰ ਰੱਖਣ ਦਾ ਫ਼ਾਇਦਾ ਕੀ ਹੈ | ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪਾਵਰਕਾਮ ਦੇ ਐਸ.ਡੀ.ਓ. ਨਾਲ ਗੱਲ ਹੋ ਗਈ ਹੈ | ਜਲਦੀ ਇਨ੍ਹਾਂ ਦੀ ਮੁਸ਼ਕਲ ਹੱਲ ਕਰਵਾ ਦਿੱਤੀ ਜਾਵੇਗੀ |

ਅਕਾਲੀ ਦਲ ਦੇ ਤੇ ਬਸਪਾ ਦੇ ਗਠਜੋੜ ਦੀ ਖ਼ੁਸ਼ੀ 'ਚ ਲੱਡੂ ਵੰਡੇ

ਮਹਿਮਾ ਸਰਜਾ, 13 ਜੂਨ (ਰਾਮਜੀਤ ਸ਼ਰਮਾ)- ਅਕਾਲੀ ਦਲ ਅਤੇ ਬਸਪਾ ਦੇ ਗਠਜੋੜ ਦੀ ਖ਼ੁਸ਼ੀ ਵਿਚ ਪਿੰਡ ਮਹਿਮਾ ਸਰਜਾ ਵਿਖੇ ਅਕਾਲੀ ਦਲ ਤੇ ਬਸਪਾ ਦੇ ਵਰਕਰਾਂ ਨੇ ਸਾਂਝੇ ਤੌਰ 'ਤੇ ਲੱਡੂ ਵੰਡੇ | ਇਸ ਮੌਕੇ ਵਰਕਰਾਂ ਨੇ ਕਿਹਾ ਕਿ ਪੰਜਾਬ ਵਿਚ ਅਗਲੀ ਸਰਕਾਰ ਸਾਂਝੀ ਸਰਕਾਰ ਬਣੇਗੀ ...

ਪੂਰੀ ਖ਼ਬਰ »

ਅਣਪਛਾਤੇ ਚੋਰਾਂ ਨੇ ਸੋਲਰ ਪੈਨਲ ਚੋਰੀ ਕੀਤੇ

ਸੀਂਗੋ ਮੰਡੀ, 13 ਜੂਨ (ਲੱਕਵਿੰਦਰ ਸ਼ਰਮਾ)- ਪਿੰਡ ਲਹਿਰੀ ਦੇ ਕਿਸਾਨ ਅਵਤਾਰ ਸਿੰਘ ਪੁੱਤਰ ਰਘਵੀਰ ਸਿੰਘ ਦੇ ਖੇਤ ਵਿਚੋਂ 22 ਸੋਲਰ ਪੈਨਲ ਚੋਰੀ ਹੋ ਗਏ | ਪੀੜਤ ਕਿਸਾਨ ਅਵਤਾਰ ਸਿੰਘ ਨੇ ਦੱਸਿਆ ਕਿ ਉਸ ਨੇ ਸੀਂਗੋ ਮੰਡੀ ਤੋਂ ਕਰੀਬ ਡੇਢ ਕਿੱਲੋਮੀਟਰ ਰਜਵਾਹੇ ਕੋਲ ਆਪਣੇ ਖੇਤ ...

ਪੂਰੀ ਖ਼ਬਰ »

ਟਰੈਫ਼ਿਕ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਤੋਂ 14,74,500 ਰੁਪਏ ਵਸੂਲੇ

ਬਠਿੰਡਾ, 13 ਜੂਨ (ਅਵਤਾਰ ਸਿੰਘ)-ਜ਼ਿਲ੍ਹਾ ਸੀਨੀਅਰ ਕਪਤਾਨ ਪੁਲਿਸ ਦਫ਼ਤਰ ਬਠਿੰਡਾ ਦੀ ਤਰਫ਼ੋਂ ਆਰ.ਟੀ.ਆਈ. ਐਕਟ-2005 ਦੇ ਤਹਿਤ ਪ੍ਰਾਪਤ ਜਾਣਕਾਰੀ ਬਾਰੇ ਸੰਜੀਵ ਗੋਇਲ ਨੇ ਦੱਸਿਆ ਕਿ ਇੰਚਾਰਜ ਸਿਟੀ ਟਰੈਫ਼ਿਕ ਪੁਲਿਸ ਬਠਿੰਡਾ ਦੀ ਰਿਪੋਰਟ ਅਨੁਸਾਰ, ਆਰ.ਟੀ.ਓ. 01.08.2020 ਤੋਂ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਕਾਂਗੜ ਵਲੋਂ ਮਕਾਨ ਉਸਾਰੀ ਲਈ 60 ਲੋੜਵੰਦ ਪਰਿਵਾਰਾਂ ਨੂੰ 27.48 ਲੱਖ ਦੇ ਚੈੱਕ ਤਕਸੀਮ

ਭਗਤਾ ਭਾਈਕਾ, 13 ਜੂਨ (ਸੁਖਪਾਲ ਸਿੰਘ ਸੋਨੀ)- ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਨਗਰ ਪੰਚਾਇਤ ਭਗਤਾ ਭਾਈਕਾ ਦੇ ਪ੍ਰਧਾਨ ਬੂਟਾ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ 60 ਲੋੜਵੰਦ ਪਰਿਵਾਰਾਂ 27.48 ਲੱਖ ਦੇ ਰਾਸ਼ੀ ਦੇ ਚੈੱਕ ਵੰਡੇ ਗਏ | ਚੈੱਕ ਵੰਡਣ ਦੀ ਰਸਮ ਸ: ਗੁਰਪ੍ਰੀਤ ...

ਪੂਰੀ ਖ਼ਬਰ »

ਅਚਾਨਕ ਰੂੰ ਦੀਆਂ ਗੱਠਾਂ ਦੇ ਭਰੇ ਟਰੱਕ ਨੂੰ ਲੱਗੀ ਅੱਗ

ਗੋਨਿਆਣਾ, 13 ਜੂਨ (ਲਛਮਣ ਦਾਸ ਗਰਗ)- ਬੀਤੀ ਦਰਮਿਆਨੀ ਰਾਤ ਸਥਾਨਕ ਪੁਲਿਸ ਚੌਕੀ ਅਤੇ ਗੁਰਦੁਆਰਾ ਟਿਕਾਣਾ ਭਾਈ ਜਗਤਾ ਜੀ ਦੇ ਬਿਲਕੁਲ ਨਜ਼ਦੀਕ ਅਚਾਨਕ ਸੜਕ ਦੇ ਜਾ ਰਹੇ ਰੂੰ ਦੀਆਂ ਗੱਠਾਂ ਦੇ ਭਰੇ ਟਰੱਕ ਨੂੰ ਅੱਗ ਲੱਗ ਗਈ | ਜਾਣਕਾਰੀ ਅਨੁਸਾਰ ਬੀਤੀ ਸ਼ਾਮ ਰੇਲਵੇ ...

ਪੂਰੀ ਖ਼ਬਰ »

3 ਕੋਰੋਨਾ ਮਰੀਜ਼ਾਂ ਦੀ ਮੌਤ, 42 ਨਵੇਂ ਮਾਮਲੇ ਆਏ

ਬਠਿੰਡਾ, 13 ਜੂਨ (ਅਵਤਾਰ ਸਿੰਘ)-ਜ਼ਿਲ੍ਹਾ ਮੈਜਿਸਟੇ੍ਰਟ ਬੀ. ਸ੍ਰੀ ਨਿਵਾਸਨ ਨੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਪ੍ਰਭਾਵਿਤ 2 ਵਿਅਕਤੀਆਂ ਦੀ ਮੌਤ, 42 ਨਵੇਂ ਕੇਸ ਅਤੇ 134 ਕੋਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਏ | ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਭੁੱਚੋ ਮੰਡੀ, 13 ਜੂਨ (ਬਿੱਕਰ ਸਿੰਘ ਸਿੱਧੂ)- ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦ ਐਸ.ਆਈ. ਗੁਰਿੰਦਰ ਸਿੰਘ ਸੀ. ਆਈ. ਏ. ਸਟਾਫ-2 ਬਠਿੰਡਾ ਨੇ ਪੁਲਿਸ ਪਾਰਟੀ ਨਾਲ ਬੁਰਜ ਕਾਹਨ ਸਿੰਘ ਵਾਲਾ ਤੋਂ ਅੱਧਾ ਕਿੱਲੋਮੀਟਰ ਦੂਰ ਪੈਂਦੇ ਚੁਰਸਤੇ ਨੇੜੇ ਇਕ ਲਾਲ ਰੰਗ ਦੇ ਮੋਟਰ ...

ਪੂਰੀ ਖ਼ਬਰ »

ਸੰਘਰਸ਼ ਮੋਰਚਾ ਵਲੋਂ ਮੁੱਖ ਮੰਤਰੀ ਤੇ ਸਬ-ਕਮੇਟੀ ਮੈਂਬਰਾਂ ਦੀਆਂ ਕੋਠੀਆਂ ਅੱਗੇ ਧਰਨੇ 19 ਤੇ 20 ਨੂੰ

ਲਹਿਰਾ ਮੁਹੱਬਤ, 13 ਜੂਨ (ਭੀਮ ਸੈਨ ਹਦਵਾਰੀਆ)- ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਵੱਲੋਂ ਮੁੱਖ ਮੰਤਰੀ ਸਮੇਤ ਸਬ-ਕਮੇਟੀ ਮੈਂਬਰਾਂ ਦੀਆਂ ਕੋਠੀਆਂ ਅੱਗੇ ਮਿਤੀ 19 ਤੇ 20 ਜੂਨ ਨੂੰ ਦਿਨ-ਰਾਤ (24 ਘੰਟੇ) ਦੇ ਧਰਨੇ ਦੇਣ ਦਾ ਐਲਾਨ ਕੀਤਾ ਗਿਆ ਹੈ | ਮੋਰਚਾ ਦੀ ਸੂਬਾਈ ...

ਪੂਰੀ ਖ਼ਬਰ »

3 ਕੋਰੋਨਾ ਮਰੀਜ਼ਾਂ ਦੀ ਮੌਤ, 42 ਨਵੇਂ ਮਾਮਲੇ ਆਏ

ਬਠਿੰਡਾ, 13 ਜੂਨ (ਅਵਤਾਰ ਸਿੰਘ)-ਜ਼ਿਲ੍ਹਾ ਮੈਜਿਸਟੇ੍ਰਟ ਬੀ. ਸ੍ਰੀ ਨਿਵਾਸਨ ਨੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਪ੍ਰਭਾਵਿਤ 2 ਵਿਅਕਤੀਆਂ ਦੀ ਮੌਤ, 42 ਨਵੇਂ ਕੇਸ ਅਤੇ 134 ਕੋਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਏ | ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ...

ਪੂਰੀ ਖ਼ਬਰ »

ਭੁੱਚੋ ਮੰਡੀ ਵਿਖੇ 18 ਸਾਲ ਤੋਂ ਵਧੇਰੇ ਉਮਰ ਦੇ ਵਿਅਕਤੀਆਂ ਨੂੰ ਕੋਰੋਨਾ ਵੈਕਸੀਨ ਲੱਗਣੀ ਸ਼ੁਰੂ

ਭੁੱਚੋ ਮੰਡੀ, 13 ਜੂਨ (ਪਰਵਿੰਦਰ ਸਿੰਘ ਜੌੜਾ)-ਇੱਥੋਂ ਦੇ ਸਿਵਲ ਹਸਪਤਾਲ ਵਿਖੇ ਸਿਵਲ ਸਰਜਨ ਬਠਿੰਡਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਇੰਦਰਦੀਪ ਸਿੰਘ ਸਰਾਂ ਦੇ ਦਿਸ਼ਾ ਨਿਰਦੇਸ਼ਾਂ ਹੇਠ 18 ਸਾਲ ਤੋਂ ਵਧੇਰੇ ਉਮਰ ਦੇ ਵਿਅਕਤੀਆਂ ਨੂੰ ਕੋਰੋਨਾ ਤੋਂ ਬਚਾਅ ਸਬੰਧੀ ...

ਪੂਰੀ ਖ਼ਬਰ »

ਵੱਡੀ ਮਾਤਰਾ 'ਚ ਨਸ਼ੇ ਦੀਆਂ ਗੋਲੀਆਂ ਬਰਾਮਦ

ਗੋਨਿਆਣਾ, 13 ਜੂਨ (ਲਛਮਣ ਦਾਸ ਗਰਗ)- ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ ਇਕ ਕਾਰ ਵਿਚੋਂ ਹਜ਼ਾਰਾਂ ਦੀ ਗਿਣਤੀ ਵਿਚ ਨਸ਼ੀਲੀਆਂ ਗੋਲੀਆਂ ਅਤੇ ਨਸ਼ੀਲੀ ਦਵਾਈ ਦੀਆਂ ਬਰਾਮਦ ਕੀਤੀਆਂ ਹਨ | ਜਦੋਂ ਕਿ ਦੋਨੋ ਨਸ਼ਾ ਤਸਕਰ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਏ ਹਨ | ਪੁਲਿਸ ...

ਪੂਰੀ ਖ਼ਬਰ »

ਦੋ ਦੁਕਾਨਾਂ 'ਚੋਂ ਲੱਖਾਂ ਰੁਪਏ ਦਾ ਸਾਮਾਨ ਤੇ ਨਕਦੀ ਚੋਰੀ

ਬਠਿੰਡਾ, 13 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਥਾਨਕ ਆਰੀਆ ਸਮਾਜ ਚੌਕ ਵਿਚ ਦੋ ਦੁਕਾਨਾਂ ਵਿਚੋਂ ਹਜ਼ਾਰਾਂ ਰੁਪਏ ਨਗਦੀ ਅਤੇ ਲੱਖਾਂ ਦਾ ਸਾਮਾਨ ਚੋਰੀ ਹੋਣ ਦੀ ਖ਼ਬਰ ਮਿਲੀ ਹੈ | ਚੋਰਾਂ ਦਾ ਪਤਾ ਲਈਾ ਲੱਗ ਸਕਿਆ ਪਰ ਚੋਰੀ ਦੀ ਵਾਰਦਾਤ ਉੱਥੇ ਲੱਗੇ ਸੀਸੀਟੀਵੀ ਕੈਮਰਿਆਂ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਪਏ ਮੀਂਹ ਕਾਰਨ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ

ਬਠਿੰਡਾ, 13 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਬਠਿੰਡਾ ਵਿਚ ਕਈ ਘੰਟੇ ਮੀਂਹ ਪਿਆ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ | ਮੀਂਹ ਕਾਰਨ ਭਾਵੇਂ ਸ਼ਹਿਰ ਦੇ ਨੀਵੇਂ ਇਲਾਕਿਆਂ ਵਿਚ ਪਾਣੀ ਭਰ ਗਿਆ ਪਰ ਲੋਕਾਂ ਨੂੰ ਜ਼ਿਆਦਾ ਮੁਸ਼ਕਲਾਂ ਦਾ ਸਾਹਮਣਾ ਨਹੀਂ ...

ਪੂਰੀ ਖ਼ਬਰ »

ਨਸ਼ਾ ਰੋਕੂ ਐਕਟ ਤਹਿਤ ਮਾਮਲਾ ਦਰਜ

ਨਥਾਣਾ, 13 ਜੂਨ (ਗੁਰਦਰਸ਼ਨ ਲੁੱਧੜ)- ਥਾਣਾ ਨਥਾਣਾ ਦੀ ਪੁਲਿਸ ਨੇ ਗੁਰਪ੍ਰੀਤ ਸਿੰਘ ਅਤੇ ਸਰਬਜੀਤ ਕੌਰ ਵਾਸੀ ਭੁੱਚੋ ਮੰਡੀ ਵਿਰੁੱਧ ਨਸ਼ਾ ਰੋਕੂ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਸੂਤਰਾਂ ਅਨੁਸਾਰ ਪਿੰਡ ਬੁਰਜ ਕਾਹਨ ਸਿੰਘ ਵਾਲਾ ਦੇ ਸਥਾਨ ਤੋਂ ਉਕਤ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪਾਸੋਂ ਅਗਰਵਾਲ ਸਭਾ ਦਾ ਬੋਰਡ ਬਣਾਉਣ ਦੀ ਮੰਗ

ਸੀਂਗੋ ਮੰਡੀ, 13 ਜੂਨ (ਪਿ੍ੰਸ ਗਰਗ)- ਪੰਜਾਬ ਅੰਦਰ ਮੌਜੂਦਾ ਕਾਂਗਰਸ ਪਾਰਟੀ ਦੀ ਸਰਕਾਰ ਜਿਸ ਦੀ ਯੋਗ ਅਗਵਾਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਕਰ ਰਹੇ ਹਨ, ਦੀ ਸੁਚੱਜੀ ਸੋਚ ਅਤੇ ਹਰ ਵਰਗ ਨੂੰ ਮਾਨ ਸਨਮਾਨ ਮਿਲਣ ਦੇ ਮਨੋਰਥ ਨਾਲ ਕਈ ਅਹਿਮ ਐਲਾਨ ਕੀਤੇ ਹਨ ਤੇ ...

ਪੂਰੀ ਖ਼ਬਰ »

ਸੰਘਰਸ਼ੀ ਮੋਰਚਿਆਂ 'ਚ ਗਿਣਤੀ ਵਧਾਉਣ ਲਈ ਕਿਸਾਨਾਂ ਨੇ ਪਿੰਡ-ਪਿੰਡ ਤੇ ਘਰ-ਘਰ 'ਹੋਕਾ' ਦੇਣ ਦਾ ਕੀਤਾ ਫ਼ੈਸਲਾ

ਭੁੱਚੋ ਮੰਡੀ, 13 ਜੂਨ (ਪਰਵਿੰਦਰ ਸਿੰਘ ਜੌੜਾ)- ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਸੰਘਰਸ਼ ਦੇ ਮੋਰਚਿਆਂ ਵਿਚ ਗਿਣਤੀ ਵਧਾਉਣ ਲਈ ਕਿਸਾਨਾਂ ਵਲੋਂ ਪਿੰਡ-ਪਿੰਡ ਅਤੇ ਘਰ-ਘਰ ਹੋਕਾ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਮੁਹਿੰਮ ਦੀ ਸ਼ੁਰੂਆਤ ਪਿੰਡ ਚੱਕ ਫ਼ਤਹਿ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਦੀ ਖ਼ੁਸ਼ੀ 'ਚ ਹਲਕਾ ਮੌੜ ਦੇ ਅਕਾਲੀ ਵਰਕਰਾਂ ਨੇ ਲੱਡੂ ਵੰਡੇ

ਚਾਉਕੇ, 13 ਜੂਨ (ਮਨਜੀਤ ਸਿੰਘ ਘੜੈਲੀ)- ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਿਚਕਾਰ ਹੋਏ ਗੱਠਜੋੜ ਹੋਣ 'ਤੇ ਹਲਕਾ ਮੌੜ ਦੇ ਅਕਾਲੀ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਪਿੰਡ ਰਾਮਪੁਰਾ ਵਿਖੇ ਯੂਥ ...

ਪੂਰੀ ਖ਼ਬਰ »

ਗੱਠਜੋੜ ਦੇ ਸ਼ੁਕਰਾਨੇ ਵਜੋਂ ਅਕਾਲੀ-ਬਸਪਾ ਆਗੂਆਂ ਨੇ ਕੀਤੀ ਅਰਦਾਸ, ਵੰਡੇ ਲੱਡੂ

ਤਲਵੰਡੀ ਸਾਬੋ, 13 ਜੂਨ (ਰਣਜੀਤ ਸਿੰਘ ਰਾਜੂ)- ਬੀਤੇ ਕੱਲ੍ਹ ਇਕ ਅਹਿਮ ਸਿਆਸੀ ਘਟਨਾਕ੍ਰਮ ਤਹਿਤ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਹੋਏ ਗੱਠਜੋੜ ਉਪਰੰਤ ਅੱਜ ਸਥਾਨਕ ਸ਼ਹਿਰ ਦੇ ਅਕਾਲੀ ਬਸਪਾ ਆਗੂਆਂ ਨੇ ਗੱਠਜੋੜ ਦੇ ਸ਼ੁਕਰਾਨੇ ਵਜੋਂ ...

ਪੂਰੀ ਖ਼ਬਰ »

ਬਾਰਿਸ਼ ਪੈਣ ਨਾਲ ਝੋਨੇ ਦੀ ਲਵਾਈ ਨੇ ਫੜਿਆ ਜ਼ੋਰ

ਭਾਗੀਵਾਂਦਰ, 13 ਜੂਨ (ਮਹਿੰਦਰ ਸਿੰਘ ਰੂਪ)- ਬਾਰਿਸ਼ ਪੈਣ ਨਾਲ ਜਿੱਥੇ ਪਿਛਲੇ ਦਿਨਾਂ ਤੋਂ ਪੈ ਰਹੀ ਹੁੰਮਸ ਭਰੀ ਗਰਮੀ ਅਤੇ ਤੇਜ਼ ਧੁੱਪ ਤੋਂ ਜਨਜੀਵਨ ਨੂੰ ਕੁਝ ਰਾਹਤ ਮਿਲੀ ਹੈ ਉੱਥੇ ਬਾਰਿਸ਼ ਪੈਣ ਦਾ ਵੱਡਾ ਫ਼ਾਇਦਾ ਝੋਨਾ ਲਾਉਣ ਵਾਲੇ ਮਜ਼ਦੂਰਾਂ ਅਤੇ ਝੋਨਾ ਲਗਾਉਣ ...

ਪੂਰੀ ਖ਼ਬਰ »

ਤਾਲਾਬੰਦੀ 'ਚ ਕਾਂਗਰਸ ਸਰਕਾਰ ਤੋਂ ਔਖੇ ਲੋਕ ਹੁਣ ਬਾਦਲ ਸਰਕਾਰ ਨੂੰ ਚੇਤੇ ਕਰਨ ਲੱਗੇ- ਜਥੇਦਾਰ ਮੋਹਨ ਸਿੰਘ ਬੰਗੀ

ਰਾਮਾਂ ਮੰਡੀ, 13 ਜੂਨ (ਅਮਰਜੀਤ ਸਿੰਘ ਲਹਿਰੀ)- ਸ਼੍ਰੋਮਣੀ ਅਕਾਲੀ ਦਲ ਵਲੋਂ ਪਛੜੇ ਵਰਗਾਂ ਦੇ ਲੋਕਾਂ ਲਈ ਸ਼ੁਰੂ ਕੀਤੀਆਂ ਗਈਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਕੈਪਟਨ ਸਰਕਾਰ ਵਲੋਂ ਇਕ-ਇਕ ਕਰਕੇ ਲੋਕਾਂ ਤੋਂ ਖੋਹੀਆਂ ਰਹੀਆਂ ਹਨ | ਇਹ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਤੇ ...

ਪੂਰੀ ਖ਼ਬਰ »

ਨਵੇਂ ਬਣਾਏ ਜਾ ਰਹੇ ਮਕਾਨ ਦਾ ਲੈਂਟਰ ਡਿਗਣ ਕਾਰਨ ਅੱਧਾ ਦਰਜਨ ਮਜ਼ਦੂਰ ਜ਼ਖ਼ਮੀ

ਬਠਿੰਡਾ, 13 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਸ਼ਾਮੀ ਬਠਿੰਡਾ ਦੀ ਅਜੀਤ ਰੋਡ 'ਤੇ ਨਵੇਂ ਬਣਾਏ ਜਾ ਰਹੇ ਇਕ ਮਕਾਨ ਦਾ ਲੈਂਟਰ ਡਿਗ ਪਿਆ ਜਿਸ ਕਾਰਨ ਲੈਂਟਰ ਥੱਲੇ ਆਉਣ ਕਾਰਨ ਦੋ ਔਰਤਾਂ ਸਮੇਤ ਅੱਧਾ ਦਰਜਨ ਮਜ਼ਦੂਰ ਜ਼ਖ਼ਮੀ ਹੋ ਗਏ | ਮੌਕੇ 'ਤੇ ਪਹੁੰਚੀ ਐਨ.ਡੀ.ਆਰ.ਐਫ਼. ...

ਪੂਰੀ ਖ਼ਬਰ »

ਨਵੇਂ ਬਣਾਏ ਜਾ ਰਹੇ ਮਕਾਨ ਦਾ ਲੈਂਟਰ ਡਿਗਣ ਕਾਰਨ ਅੱਧਾ ਦਰਜਨ ਮਜ਼ਦੂਰ ਜ਼ਖ਼ਮੀ

ਬਠਿੰਡਾ, 13 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਸ਼ਾਮੀ ਬਠਿੰਡਾ ਦੀ ਅਜੀਤ ਰੋਡ 'ਤੇ ਨਵੇਂ ਬਣਾਏ ਜਾ ਰਹੇ ਇਕ ਮਕਾਨ ਦਾ ਲੈਂਟਰ ਡਿਗ ਪਿਆ ਜਿਸ ਕਾਰਨ ਲੈਂਟਰ ਥੱਲੇ ਆਉਣ ਕਾਰਨ ਦੋ ਔਰਤਾਂ ਸਮੇਤ ਅੱਧਾ ਦਰਜਨ ਮਜ਼ਦੂਰ ਜ਼ਖ਼ਮੀ ਹੋ ਗਏ | ਮੌਕੇ 'ਤੇ ਪਹੁੰਚੀ ਐਨ.ਡੀ.ਆਰ.ਐਫ਼. ...

ਪੂਰੀ ਖ਼ਬਰ »

ਕਬੱਡੀ ਖਿਡਾਰੀ ਦੀ ਮੌਤ ਮਾਮਲੇ ਦੀ ਜਾਂਚ ਲਈ ਬਣਾਈ ਸਿੱਟ 'ਚ ਤਬਦੀਲੀ, ਨਵੀਂ ਸਿੱਟ ਕਰੇਗੀ ਪੂਰਨ ਜਾਂਚ

ਬਠਿੰਡਾ, 13 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜ਼ਿਲ੍ਹਾ ਪੁਲਿਸ ਮੁਖੀ, ਬਠਿੰਡਾ ਵਲੋਂ ਕਬੱਡੀ ਖਿਡਾਰੀ ਹਰਵਿੰਦਰ ਸਿੰਘ ਕੋਚ ਚਾਉਂਕੇ ਦੀ ਮੌਤ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਬਣਾਈ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਸਿੱਟ) ਵਿਚ ਤਬਦੀਲੀ ਕੀਤੀ ਗਈ ਹੈ | ਸਿੱਟ ...

ਪੂਰੀ ਖ਼ਬਰ »

ਪੁਲਿਸ ਛਾਪੇਮਾਰੀ ਖ਼ਿਲਾਫ਼ ਪਿੰਡ ਵਿਰਕ ਕਲਾਂ ਦੀ ਪੰਚਾਇਤ ਤੇ ਪਿੰਡ ਵਾਸੀਆਂ ਵਲੋਂ ਲੋਕਾਂ ਨੂੰ ਲਾਮਬੰਦ ਕਰਨ ਲਈ ਰੈਲੀ

ਬੱਲੂਆਣਾ, 13 ਜੂਨ (ਗੁਰਨੈਬ ਸਾਜਨ)- ਪੁਲਿਸ ਥਾਣਾ ਸਦਰ ਬਠਿੰਡਾ ਦੇ ਅਧੀਨ ਪੈਂਦੇ ਪਿੰਡ ਵਿਰਕ ਕਲਾਂ ਵਿਚ ਲਗਭਗ ਸਾਲ ਪਹਿਲਾਂ ਪਿੰਡ ਦੇ ਰਾਮ ਸਿੰਘ ਨਾਂਅ ਦੇ ਵਿਅਕਤੀ ਨੂੰ ਪਿੰਡ ਦੇ ਡੇਰੇ ਵਿਚੋਂ ਸਾਨ੍ਹ ਚੋਰੀ ਕਰਨ ਦੇ ਦੋਸ਼ ਵਿਚ ਪਿੰਡ ਦੀ ਪੰਚਾਇਤ ਨੇ ਗ੍ਰਾਮ ਸਭਾ 'ਚ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਹਲਕਾ ਰਾਮਪੁਰਾ ਫੂਲ ਦੀ ਪਲੇਠੀ ਮੀਟਿੰਗ ਹੋਈ

ਭਾਈਰੂਪਾ, 13 ਜੂਨ (ਵਰਿੰਦਰ ਲੱਕੀ)- ਸ਼੍ਰੋਮਣੀ ਅਕਾਲੀ ਦਲ (ਬ) ਤੇ ਬਹੁਜਨ ਸਮਾਜ ਪਾਰਟੀ ਦਾ ਬੀਤੇ ਕੱਲ੍ਹ ਗੱਠਜੋੜ ਹੋਣ ਉਪਰੰਤ ਅੱਜ ਕਸਬਾ ਭਾਈਰੂਪਾ ਵਿਖੇ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੀ ਸਾਂਝੀ ਮੀਟਿੰਗ ਹੋਈ | ਮੀਟਿੰਗ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਰਿਫਾਇਨਰੀ ਫੁੱਲੋਖਾਰੀ ਦੇ ਨਾਂਅ ਨਾਲ ਵਿਸ਼ਵ ਪੱਧਰ 'ਤੇ ਮਸ਼ਹੂਰ ਪਿੰਡ ਫੁੱਲੋਖਾਰੀ

ਅਮਰਜੀਤ ਸਿੰਘ ਲਹਿਰੀ 9478454228 ਰਾਮਾਂ ਮੰਡੀ-ਪਿੰਡ ਫੁੱਲੋਖਾਰੀ ਰਾਮਾਂ ਮੰਡੀ ਤੋਂ 4 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਹੈ, ਕਰੀਬ 200 ਸਾਲ ਪਹਿਲਾਂ ਪਿੰਡ ਦੁਨੇਆਲਾ ਤੋਂ ਆਏ ਬਾਬਾ ਫੂਲਾ ਸਿੰਘ ਸਿੱਧੂ ਨੇ ਇਹ ਪਿੰਡ ਵਸਾਇਆ, ਇਸ ਪਿੰਡ ਦੇ ਅਬਾਦ ਹੋਣ ਤੋਂ ਕੁਝ ਸਾਲ ਬਾਅਦ ਪਿੰਡ ...

ਪੂਰੀ ਖ਼ਬਰ »

ਪਿੰਡ ਬਾਠ 'ਚ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗੀ

ਲਹਿਰਾ ਮੁਹੱਬਤ, 13 ਜੂਨ (ਭੀਮ ਸੈਨ ਹਦਵਾਰੀਆ) ਬੀਤੇ ਦਿਨੀਂ ਹਨੇਰੀ ਨਾਲ ਝੱਖੜ ਦੌਰਾਨ ਨੇੜਲੇ ਪਿੰਡ ਬਾਠ ਵਿਖੇ ਗਰੀਬ ਪਰਿਵਾਰ ਦੇ ਘਰ ਦੇ ਕਮਰੇ ਦੀ ਛੱਤ ਡਿੱਗ ਗਈ | ਇੱਕ ਕਮਰੇ ਅਤੇ ਵਰਾਂਡੇ ਵਾਲੇ ਘਰ ਵਿਚ ਇੱਕੋ-ਇੱਕ ਬਣੇ ਹੋਏ ਕਮਰੇ ਦੀ ਛੱਤ ਡਿੱਗਣ ਨਾਲ ਹੇਠਾਂ ਪਿਆ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX