ਤਾਜਾ ਖ਼ਬਰਾਂ


ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ 2021 ਵੀ ਰਾਜ ਸਭਾ 'ਚ ਕੀਤਾ ਪਾਸ
. . .  9 minutes ago
ਨਵੀਂ ਦਿੱਲੀ, 29 ਜੁਲਾਈ - ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ ...
ਸੁਖਬੀਰ ਸਿੰਘ ਬਾਦਲ ਵਲੋਂ ਯੂਥ ਵਰਕਰਾਂ ਨਾਲ ਮੀਟਿੰਗ
. . .  15 minutes ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦੁਪਹਿਰ ਸਮੇਂ ਆਪਣੇ ਗ੍ਰਹਿ ਪਿੰਡ...
ਮਮਤਾ ਬੈਨਰਜੀ ਦੀ ਨਿਤਿਨ ਗਡਕਰੀ ਨਾਲ ਮੁਲਾਕਾਤ
. . .  27 minutes ago
ਨਵੀਂ ਦਿੱਲੀ, 29 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀ.ਐਮ.ਸੀ. ਨੇਤਾ ਮਮਤਾ ਬੈਨਰਜੀ ਕੇਂਦਰੀ ਮੰਤਰੀ ਨਿਤਿਨ ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਆਲਮਗੜ੍ਹ ਚੌਕ 'ਤੇ ਲਾਇਆ ਧਰਨਾ
. . .  44 minutes ago
ਅਬੋਹਰ, 29 ਜੁਲਾਈ (ਸੰਦੀਪ ਸੋਖਲ) - ਅਬੋਹਰ ਗੰਗਾਨਗਰ ਰੋਡ ਪਿੰਡ ਆਲਮਗੜ੍ਹ ਚੌਕ 'ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ...
ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ, ਜੰਮ ਕੇ ਕੀਤੀ ਨਾਅਰੇਬਾਜ਼ੀ
. . .  about 1 hour ago
ਲੁਧਿਆਣਾ, 29 ਜੁਲਾਈ (ਰੁਪੇਸ਼ ਕੁਮਾਰ) - ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ. ਦਫ਼ਤਰ ਦੇ...
ਸੁਖਬੀਰ ਸਿੰਘ ਬਾਦਲ ਵਲੋਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ-ਪਤਨੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  about 1 hour ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ (ਬ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ...
ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ ਸਿੱਧੂ
. . .  16 minutes ago
ਜਲੰਧਰ, 29 ਜੁਲਾਈ - ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ...
ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ਦਾਗੇ ਗਏ ਦੋ ਰਾਕੇਟ
. . .  about 1 hour ago
ਬਗਦਾਦ (ਇਰਾਕ ), 29 ਜੁਲਾਈ - ਇਰਾਕ ਦੀ ਰਾਜਧਾਨੀ ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ...
ਰਾਜ ਸਭਾ 2 ਵਜੇ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਰਾਜ ਸਭਾ 2 ਵਜੇ ਤੱਕ...
ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਸਪਾ ਸਮੇਤ ਵਿਰੋਧੀ ਧਿਰਾਂ ਦਾ ਸੰਸਦ ਵਿਚ ਪ੍ਰਦਰਸ਼ਨ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਸ਼੍ਰੋਮਣੀ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਅਤੇ ਬਸਪਾ ਦੇ ਰਿਤੇਸ਼ ਪਾਂਡੇ ਸਮੇਤ...
ਕਾਂਗਰਸ ਦਾ ਕੇਜਰੀਵਾਲ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਦਿੱਲੀ ਕਾਂਗਰਸ ਨੇ ਸਿਵਲ ਲਾਈਨਜ਼ ਖੇਤਰ ...
ਲੋਕ ਸਭਾ 12:30 ਵਜੇ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਲੋਕ ਸਭਾ 12:30 ਵਜੇ ਤੱਕ...
ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ ਪਤਨੀ ਮਹਿੰਦਰ ਕੌਰ ਦਾ ਦੇਹਾਂਤ, ਇਲਾਕੇ ਵਿਚ ਸੋਗ ਦੀ ਲਹਿਰ
. . .  about 2 hours ago
ਰਾਏਕੋਟ, 29 ਜੁਲਾਈ (ਸੁਸ਼ੀਲ) - ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹੇ ਟਕਸਾਲੀ ਅਕਾਲੀ ਆਗੂ ਲੋਹ ਪੁਰਸ਼ ਜਥੇਦਾਰ ਜਗਦੇਵ ਸਿੰਘ ...
ਪਿੰਡ ਚੁਨਾਗਰਾ ਦੇ ਗੁੱਗਾ ਮੈੜੀ ਦੇ ਮਹੰਤ ਦਾ ਤੇਜ ਹਥਿਆਰਾਂ ਨਾਲ ਕਤਲ
. . .  about 2 hours ago
ਪਾਤੜਾਂ, 29 ਜੁਲਾਈ (ਜਗਦੀਸ਼ ਸਿੰਘ ਕੰਬੋਜ) - ਪਾਤੜਾਂ ਦੇ ਨਾਲ ਲੱਗਦੇ ਪਿੰਡ ਚੁਨਾਗਰਾਂ ਵਿਖੇ ਗੁੱਗਾ ਮੈੜੀ ਦੀ ਸੇਵਾ ਕਰਦੇ...
ਕਾਂਗਰਸ ਭਵਨ ਜਲੰਧਰ ਪਹੁੰਚਣਗੇ ਅੱਜ ਸਿੱਧੂ
. . .  about 2 hours ago
ਜਲੰਧਰ, 29 ਜੁਲਾਈ (ਚਿਰਾਗ ਸ਼ਰਮਾ) - ਨਵਜੋਤ ਸਿੰਘ ਸਿੱਧੂ ਜਲਦ ਹੀ ਕਾਂਗਰਸ ਭਵਨ ਜਲੰਧਰ ਪਹੁੰਚ ਰਹੇ ਹਨ | ਇੱਥੇ ਸਿੱਧੂ ਵਰਕਰ...
ਸੰਸਦ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਮੈਂਬਰ ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਲੋਕ ਸਭਾ ਸਪੀਕਰ ਓਮ ਬਿਰਲਾ ਦਾ ਕਹਿਣਾ ਹੈ ਕਿ ਸਦਨ ਦੇ ਕੁਝ ਮੈਂਬਰ ਉਨ੍ਹਾਂ ਘਟਨਾਵਾਂ...
ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ਹੋ ਰਹੀ ਹੱਲਾ ਬੋਲ ਰੈਲੀ ਲਈ ਸੈਂਕੜੇ ਮੁਲਾਜ਼ਮ ਸੁਲਤਾਨਪੁਰ ਲੋਧੀ ਤੋਂ ਰਵਾਨਾ
. . .  about 3 hours ago
ਸੁਲਤਾਨਪੁਰ ਲੋਧੀ, 29 ਜੁਲਾਈ (ਥਿੰਦ, ਹੈਪੀ, ਲਾਡੀ) - ਸਾਂਝੇ ਮੁਲਾਜ਼ਮ ਫ਼ਰੰਟ ਪੰਜਾਬ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ...
ਰਾਜ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਰਾਜ ਸਭਾ ਦੁਪਹਿਰ 12 ਵਜੇ...
ਕਾਂਗਰਸ ਦੇ ਸੰਸਦ ਮੈਂਬਰਾਂ ਦਾ ਕਿਸਾਨਾਂ ਦੇ ਹੱਕ ਵਿਚ ਪ੍ਰਦਰਸ਼ਨ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਕਾਂਗਰਸ ਦੇ ਸੰਸਦ ਮੈਂਬਰਾਂ ਨੇ ਕਿਸਾਨਾਂ ਦੇ ਹੱਕ ਵਿਚ...
ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਦੀ ਅਗਵਾਈ 'ਚ ਥਾਣੇ ਅੰਦਰ ਲਗਾਇਆ ਧਰਨਾ
. . .  about 3 hours ago
ਬਠਿੰਡਾ, 29 ਜੁਲਾਈ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਅਗਵਾਈ ਵਿਚ...
ਸਾਂਝਾ ਮੁਲਾਜ਼ਮ ਮੰਚ ਵਲੋਂ ਪਟਿਆਲਾ ਰੈਲੀ ਲਈ ਪਠਾਨਕੋਟ ਤੋਂ ਕਾਫ਼ਲੇ ਹੋਏ ਰਵਾਨਾ
. . .  about 3 hours ago
ਪਠਾਨਕੋਟ, 29 ਜੁਲਾਈ (ਸੰਧੂ) - ਪੰਜਾਬ ਅਤੇ ਯੂ.ਟੀ. ਸਾਂਝਾ ਮੁਲਾਜ਼ਮ ਮੰਚ ਵਲੋਂ ਪੇਅ ਕਮਿਸ਼ਨ ਦੇ ਖ਼ਿਲਾਫ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 43,509 ਨਵੇਂ ਮਾਮਲੇ
. . .  about 4 hours ago
ਨਵੀਂ ਦਿੱਲੀ, 29 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 43,509 ਨਵੇਂ...
ਭਦੌੜ ਤੋਂ ਹੱਲਾ ਬੋਲ ਰੈਲੀ ਵਿਚ ਸ਼ਾਮਿਲ ਹੋਣ ਲਈ ਜਥਾ ਰਵਾਨਾ ਹੋਇਆ
. . .  about 4 hours ago
ਭਦੌੜ, 29 ਜੁਲਾਈ ( ਰਜਿੰਦਰ ਬੱਤਾ, ਵਿਨੋਦ ਕਲਸੀ ) - ਪੇਅ ਕਮਿਸ਼ਨ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਸਾਂਝੇ ਮੁਲਾਜ਼ਮ ਮੁਹਾਜ਼ ਵਲੋਂ ...
ਭਾਰੀ ਮੀਂਹ ਕਾਰਨ ਇਤਿਹਾਸਿਕ ਨਗਰ ਤਲਵੰਡੀ ਸਾਬੋ ਬਣਿਆ ਟਾਪੂ
. . .  about 4 hours ago
ਤਲਵੰਡੀ ਸਾਬੋ, 29 ਜੁਲਾਈ (ਰਣਜੀਤ ਸਿੰਘ ਰਾਜੂ) ਅੱਜ ਸਵੇਰ ਤੜਕਸਾਰ ਤੋਂ ਹੋ ਰਹੀ ਭਾਰੀ ਬਾਰਸ਼ ...
ਮੁੱਕੇਬਾਜ਼ ਸਤੀਸ਼ ਕੁਮਾਰ ਨੇ ਜਮੈਕਾ ਦੇ ਰਿਕਾਰਡੋ ਬਰਾਊਨ ਨੂੰ 4-1 ਨਾਲ ਹਰਾਇਆ
. . .  about 5 hours ago
ਟੋਕੀਓ ,29 ਜੁਲਾਈ - ਮੁੱਕੇਬਾਜ਼ ਸਤੀਸ਼ ਕੁਮਾਰ ਨੇ ਪੁਰਸ਼ਾਂ ਦੇ ਸੁਪਰ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 32 ਜੇਠ ਸੰਮਤ 553
ਿਵਚਾਰ ਪ੍ਰਵਾਹ: ਸਮੱਸਿਆਵਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਘਟਦੀਆਂ ਨਹੀਂ, ਸਗੋਂ ਉਹ ਹੋਰ ਵੱਡੀਆਂ ਹੋ ਜਾਂਦੀਆਂ ਹਨ। -ਲੀਕਰ ਬੂਜੀਏ

ਖੰਨਾ / ਸਮਰਾਲਾ

ਕਿਲ੍ਹਾ ਰਾਏਪੁਰ ਮਾਰਕੀਟ ਕਮੇਟੀ ਦਫ਼ਤਰ ਅੱਗੇ ਕਿਸਾਨਾਂ ਵਲੋਂ ਨਾਅਰੇਬਾਜ਼ੀ

ਡੇਹਲੋਂ, 13 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਮਾਰਕੀਟ ਕਮੇਟੀ ਕਿਲ੍ਹਾ ਰਾਏਪੁਰ ਦਫ਼ਤਰ ਅੰਦਰ ਮੀਟਿੰਗ ਸਬੰਧੀ ਅੱਜ ਹਲਕਾ ਗਿੱਲ ਵਿਧਾਇਕ ਕੁਲਦੀਪ ਸਿੰਘ ਕੇ. ਡੀ. ਵੈਦ ਦੀ ਆਮਦ ਨੂੰ ਲੈ ਕੇ ਜਮਹੂਰੀ ਕਿਸਾਨ ਸਭਾ ਪੰਜਾਬ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਕਿਸਾਨਾਂ ਸਮੇਤ ਪਿੰਡ ਵਾਸੀਆਂ ਵਲੋਂ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਧਰਨਾ ਦਿੱਤਾ ਗਿਆ, ਜਿਸ ਦੌਰਾਨ ਵਿਧਾਇਕ ਵੈਦ ਵੀ ਧਰਨਾਕਾਰੀਆਂ ਨਾਲ ਬੈਠ ਗਏ, ਕਿਉਂਕਿ ਇਹ ਧਰਨਾ ਮਾਈਨਿੰਗ ਐਕਟ ਅਧੀਨ ਹੋਏ ਪਰਚੇ ਨੂੰ ਲੈ ਕੇ ਦਿੱਤਾ ਗਿਆ ਸੀ ਤੇ ਧਰਨਾਕਾਰੀ ਝੂਠੇ ਪਰਚੇ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਸਨ | ਇੱਥੇ ਦੱਸਣਯੋਗ ਹੈ ਕਿ ਪਿਛਲੇ ਦਿਨੀਂ ਪਿੰਡ ਕਿਲ੍ਹਾ ਰਾਏਪੁਰ ਨਿਵਾਸੀ ਇਕ ਨੌਜਵਾਨ 'ਤੇ ਥਾਣਾ ਸਦਰ ਪੁਲਿਸ ਵਲੋਂ ਨਾਜਾਇਜ਼ ਮਾਈਨਿੰਗ ਦਾ ਪਰਚਾ ਦਰਜ਼ ਕੀਤਾ ਗਿਆ ਸੀ, ਜਿਸ ਨੰੂ ਰੱਦ ਕਰਵਾਉਣ ਲਈ ਪਿੰਡ ਵਾਸੀਆਂ ਤੇ ਕਿਸਾਨ ਜਥੇਬੰਦੀਆਂ ਵਲੋਂ ਮਾਰਕੀਟ ਕਮੇਟੀ ਦੇ ਦਫ਼ਤਰ ਸਾਹਮਣੇ ਰੋਸ ਧਰਨਾ ਦਿੰਦਿਆਂ ਦੋਸ਼ ਲਗਾਇਆ ਜਾ ਰਿਹਾ ਸੀ ਕਿ ਇਹ ਝੂਠਾ ਪਰਚਾ ਰੰਜ਼ਿਸ ਤਹਿਤ ਇਕ ਕਾਂਗਰਸੀ ਆਗੂ ਦੀ ਸ਼ਹਿ ਹੇਠ ਦਰਜ਼ ਕੀਤਾ ਗਿਆ ਹੈ | ਇਸ ਸਮੇਂ ਸਰਪੰਚ ਗਿਆਨ ਸਿੰਘ ਕਿਲ੍ਹਾ ਰਾਏਪੁਰ, ਪ੍ਰਧਾਨ ਭਜਨ ਸਿੰਘ, ਸੋਹਣ ਸਿੰਘ, ਵੀਰੂ ਗਰੇਵਾਲ, ਦਿਲਪ੍ਰੀਤ ਸਿੰਘ, ਗੁਰਦੀਪ ਸਿੰਘ, ਦਿਲਜੋਤ ਸਿੰਘ, ਪਵਨਪ੍ਰੀਤ ਸਿੰਘ, ਰਮਨ, ਸੁਖਜੀਤ ਸਿੰਘ, ਗੁਰਜੀਤ ਸਿੰਘ, ਬਲਵਿੰਦਰ ਸਿੰਘ ਜੱਗਾ ਸਮੇਤ ਪਿੰਡ ਵਾਸੀਆਂ ਨੇ ਦੋਸ਼ ਲਗਾਇਆ ਕਿ ਇਹ ਪਰਚਾ ਨਿੱਜੀ ਰੰਜਸ਼ ਤੇ ਰਾਜਸੀ ਦਬਾਅ ਹੇਠ ਕੀਤਾ ਗਿਆ ਹੈ ¢ ਇਸ ਸਮੇਂ ਜਗਤਾਰ ਸਿੰਘ ਚਕੋਹੀ, ਹਰਨੇਕ ਸਿੰਘ ਗੁੱਜਰਵਾਲ, ਅਮਰੀਕ ਸਿੰਘ ਜੜਤੌਲੀ, ਗੁਰਉਪਦੇਸ਼ ਸਿੰਘ ਘੁੰਗਰਾਣਾ, ਜਸਪ੍ਰੀਤ ਸਿੰਘ ਰੰਗੂਵਾਲ, ਸੁਰਜੀਤ ਸਿੰਘ ਸੀਲੋਂ ਨੇ ਕਿਹਾ ਕਿ ਸੂਬੇ ਵਿੱਚ ਭਿ੍ਸ਼ਟਾਚਾਰ ਦਾ ਬੋਲਬਾਲਾ ਹੈ, ਜਦੋਂ ਕਿ ਸਰਕਾਰ ਦੀ ਸ਼ਹਿ ਨਾਲ ਸ਼ਰੇਆਮ ਰੇਤੇ ਦੀ ਮਾਈਨਿੰਗ ਹੋ ਰਹੀ ਹੈ ਪਰ ਪਿੰਡਾਂ ਵਿਚ ਆਪਣੇ ਖੇਤਾਂ ਵਿਚ ਕੰਮ ਕਰ ਰਹੇ ਕਿਸਾਨਾਂ 'ਤੇ ਝੂਠੇ ਪਰਚੇ ਕਰਕੇ ਪੈਸੇ ਵਸੂਲੇ ਜਾ ਰਹੇ ਹਨ | ਉਨ੍ਹਾਂ ਮੰਗ ਕੀਤੀ ਕਿ ਝੂਠਾ ਪਰਚਾ ਦਰਜ ਕਰਨ ਵਾਲੇ ਮੁਲਾਜ਼ਮਾਂ ਤੇ ਜਾਂਚ ਕਰਕੇ ਪਰਚਾ ਰੱਦ ਕੀਤਾ ਜਾਵੇ ਤੇ ਜ਼ਿੰਮੇਵਾਰ ਮੁਲਾਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ¢ ਇਸ ਸਮੇਂ ਧਰਨਾਕਾਰੀਆਂ ਨਾਲ ਬੈਠੇ ਵਿਧਾਇਕ ਕੁਲਦੀਪ ਸਿੰਘ ਕੇ. ਡੀ. ਵੈਦ ਨੇ ਭਰੋਸਾ ਦਿੱਤਾ ਕਿ ਪਰਚਾ ਰੱਦ ਕਰਕੇ ਦੋਸ਼ੀ ਮੁਲਾਜ਼ਮਾਂ ਵਿਰੁੱਧ ਜਾਂਚ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ, ਜਿਸ ਬਾਅਦ ਧਰਨਾ ਚੁੱਕਿਆ ਗਿਆ ¢ ਇਸ ਸਮੇਂ ਹੋਰਨਾਂ ਤੋਂ ਇਲਾਵਾ ਗੁਰਦੀਪ ਸਿੰਘ, ਦਿਲਜੋਤ ਸਿੰਘ, ਪਵਨਪ੍ਰੀਤ ਸਿੰਘ, ਰਮਨ, ਸੁਖਜੀਤ ਸਿੰਘ, ਗੁਰਜੀਤ ਸਿੰਘ, ਬਲਵਿੰਦਰ ਸਿੰਘ ਜੱਗਾ ਆਦਿ ਹਾਜ਼ਰ ਸਨ¢
ਵਿਧਾਇਕ ਵੈਦ ਵਲੋਂ ਥਾਣੇਦਾਰ ਲਾਈਨ ਹਾਜ਼ਰ ਤੇ ਪਰਚਾ ਰੱਦ ਕਰਨ ਦੀ ਸਿਫ਼ਾਰਸ਼ : ਕਿਲ੍ਹਾ ਰਾਏਪੁਰ ਵਿਖੇ ਵਿਧਾਇਕ ਕੁਲਦੀਪ ਸਿੰਘ ਕੇ. ਡੀ. ਵੈਦ ਵਲੋਂ ਧਰਨੇ ਸਮੇਂ ਕੀਤੀ ਹਦਾਇਤ ਤੇ ਮਾਈਨਿੰਗ ਐਕਟ ਅਧੀਨ ਪਰਚਾ ਦੇਣ ਵਾਲੇ ਸਹਾਇਕ ਥਾਣੇਦਾਰ ਨੂੰ ਲਾਈਨ ਹਾਜ਼ਰ ਕਰ ਦਿੱਤੇ ਜਾਣ ਦੀ ਖ਼ਬਰ ਹੈ, ਜਦਕਿ ਉਕਤ ਨੌਜਵਾਨ ਤੇ ਪਰਚਾ ਰੱਦ ਕਰਨ ਦੀ ਵਿਧਾਇਕ ਕੇ. ਡੀ. ਵੈਦ ਵਲੋਂ ਕੀਤੀ ਸਿਫ਼ਾਰਿਸ਼ ਨਾਲ ਜਿੱਥੇ ਧਰਨਾਕਾਰੀ ਸੰਤੁਸ਼ਟ ਹੋਏ ਉੱਥੇ ਲੋਕਾਂ ਨਾਲ ਮੌਕੇ 'ਤੇ ਹੀ ਵਾਅਦਾ ਪੂਰਾ ਕਰਕੇ ਵਿਧਾਇਕ ਕੇ. ਡੀ. ਵੈਦ ਨੇ ਲੋਕ ਨਾਇਕ ਹੋਣ ਦਾ ਵੀ ਸਬੂਤ ਦਿੱਤਾ |

ਸ਼ੋ੍ਰਮਣੀ ਅਕਾਲੀ ਦਲ ਸਰਕਲ ਮਲੌਦ ਵਲੋਂ ਭਰਵੀਂ ਮੀਟਿੰਗ ਕਰ ਕੇ ਗੱਠਜੋੜ ਦਾ ਸਮਰਥਨ

ਮਲੌਦ, 13 ਜੂਨ (ਦਿਲਬਾਗ ਸਿੰਘ ਚਾਪੜਾ) - ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਸੂਬੇ ਦੀਆਂ 2022 ਦੀਆਂ ਚੋਣਾਂ ਲਈ ਕੀਤੇ ਗੱਠਜੋੜ ਤੋਂ ਬਾਅਦ ਵਿਧਾਨ ਸਭਾ ਹਲਕਾ ਪਾਇਲ ਦੀ ਸੀਟ ਬਸਪਾ ਦੇ ਖਾਤੇ ਵਿਚ ਆਈ | ਇਸ ਸਬੰਧੀ ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਮਾਮਲਾ ਬਜ਼ੁਰਗ ਨੂੰ ਪ੍ਰੇਸ਼ਾਨ ਕਰਨ ਦਾ

ਕਿਸਾਨ ਯੂਨੀਅਨ ਨੇ ਹੈਵਨਲੀ ਪੈਲੇਸ ਦੋਰਾਹਾ ਅੱਗੇ ਦਿੱਤਾ ਰੋਸ ਧਰਨਾ

ਦੋਰਾਹਾ, 13 ਜੂਨ (ਮਨਜੀਤ ਸਿੰਘ ਗਿੱਲ)- ਬਜ਼ੁਰਗਾਂ ਦੇ ਰਹਿਣ ਲਈ ਬਣਾਏ ਗਏ ਅਤਿ ਆਧੁਨਿਕ ਹੈਵਨਲੀ ਪੈਲੇਸ ਦੋਰਾਹਾ ਵਿਚ ਉੱਥੇ ਰਹਿੰਦੇ ਇੱਕ ਬਜ਼ੁਰਗ ਨੂੰ ਉੱਥੋਂ ਦੇ ਪ੍ਰਬੰਧਕਾਂ ਵਲੋਂ ਉਸ ਨੰੂ ਪ੍ਰੇਸ਼ਾਨ ਕਰਨ ਦੇ ਮਾਮਲੇ ਨੂੰ ਲੈ ਕੇ ਅੱਜ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਵਿਧਾਇਕ ਲੱਖਾ, ਸਿਆੜ ਤੇ ਜ਼ੁਲਮਗੜ੍ਹ ਸਮੇਤ ਵਿੱਤ ਮੰਤਰੀ ਬਾਦਲ ਨੂੰ ਮਿਲੇ

ਮਲੌਦ, 13 ਜੂਨ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਹਲਕਾ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨੂੰ ਹਲਕਾ ਪਾਇਲ ਦੀਆਂ ਸਮੱਸਿਆਵਾਂ ਸਬੰਧੀ ਮਿਲ ਕੇ ਜਾਣੂ ਕਰਵਾਇਆ¢ ਇਸ ਮਿਲਣੀ ਉਪਰੰਤ ਵਿਧਾਇਕ ਲਖਵੀਰ ਸਿੰਘ ਲੱਖਾ ਨੇ ...

ਪੂਰੀ ਖ਼ਬਰ »

ਪਿਛਲੇ 2 ਮਹੀਨਿਆਂ ਦੌਰਾਨ ਅਹਿਮਦਗੜ੍ਹ ਵਿਚ ਹੋਈਆਂ ਮੌਤਾਂ ਕਾਰਨ ਸ਼ਹਿਰ ਵਿਚ ਡਰ ਦਾ ਮਾਹੌਲ

ਅਹਿਮਦਗੜ੍ਹ, 13 ਜੂਨ (ਸੋਢੀ)-ਇਸ ਸਾਲ ਕੋਵਿਡ ਦੇ ਅਪ੍ਰੈਲ ਅਤੇ ਮਈ ਮਹੀਨਿਆਂ ਵਿਚ ਅਹਿਮਦਗੜ੍ਹ ਸ਼ਹਿਰ ਵਿਚ ਹੋਈਆਂ ਮੌਤਾਂ ਨੇ ਸ਼ਹਿਰ ਵਾਸੀਆਂ ਵਿਚ ਡਰ ਦਾ ਮਾਹੌਲ ਪੈਦਾ ਕੀਤਾ ਹੋਇਆਂ ਹੈ | ਜਾਣਕਾਰੀ ਮੁਤਾਬਿਕ ਪਿਛਲੇ ਸਾਲ 2020 ਵਿਚ 22 ਮਾਰਚ ਨੂੰ ਲਾਏ ਲਾਕਡਾਊਨ ਬਾਅਦ ...

ਪੂਰੀ ਖ਼ਬਰ »

ਬਿਜਲੀ ਦੇ ਖੰਭਿਆਂ ਵਿਚ ਬੱਸ ਵੱਜਣ ਨਾਲ ਅੱਧੇ ਸ਼ਹਿਰ ਦੀ ਬਿਜਲੀ ਰਹੀ ਬੰਦ

ਖੰਨਾ, 13 ਜੂਨ (ਮਨਜੀਤ ਧੀਮਾਨ)-ਬੀਤੀ ਰਾਤ ਯੂ. ਪੀ. ਤੋਂ ਪਰਵਾਸੀ ਮਜ਼ਦੂਰਾਂ ਨੂੰ ਲੈ ਕੇ ਆ ਰਹੀ ਇਕ ਬੱਸ ਐੱਸ. ਐੱਸ. ਪੀ. ਦਫ਼ਤਰ ਸਾਹਮਣੇ ਜੀ. ਟੀ. ਰੋਡ 'ਤੇ ਸੰਤੁਲਨ ਵਿਗੜਨ ਕਾਰਨ ਬਿਜਲੀ ਦੇ ਖੰਭਿਆਂ ਨਾਲ ਟਕਰਾਈ ਟੱਕਰ ਇੰਨੀ ਭਿਆਨਕ ਸੀ ਕਿ ਬਿਜਲੀ ਦੇ ਖੰਭਿਆਂ ਤੋਂ ਬਹੁਤ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨਾਮਜ਼ਦ

ਖੰਨਾ, 13 ਜੂਨ (ਮਨਜੀਤ ਸਿੰਘ ਧੀਮਾਨ)- ਥਾਣਾ ਸਿਟੀ-2 ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ¢ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ-2 ਖੰਨਾ ਦੇ ਏ ਐੱਸ ਆਈ ਸੁਰਾਜਦੀਨ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਅਮਲੋਹ ਰੋਡ ...

ਪੂਰੀ ਖ਼ਬਰ »

ਬਸਪਾ ਆਗੂਆਂ ਵਲੋਂ ਡਾ. ਜਸਪ੍ਰੀਤ ਸਿੰਘ ਬੀਜਾ ਦਾ ਸਨਮਾਨ

ਪਾਇਲ, 13 ਜੂਨ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਹਲਕਾ ਪਾਇਲ ਤੋਂ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਸੰਭਾਵੀ ਉਮੀਦਵਾਰ ਡਾ. ਜਸਪ੍ਰੀਤ ਸਿੰਘ ਬੀਜਾ ਦਾ ਬਸਪਾ ਆਗੂਆਂ ਵਲੋਂ ਹਲਕਾ ਪਾਇਲ ਦੇ ਪ੍ਰਧਾਨ ਸਤਨਾਮ ਸਿੰਘ ਦੀ ਅਗਵਾਈ ਵਿਚ ਸਨਮਾਨ ਕੀਤਾ ਗਿਆ | ਜਿੱਥੇ ਡਾ. ਬੀਜਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੀ ਸਿਆਸੀ ਵਿਧਾਨ ਵਿਧੀ ਇਕ ਹੋਣ ਕਾਰਨ ਆਪਸੀ ਸਾਂਝ ਸਥਾਪਤ ਹੋਈ ਹੈ- ਪ੍ਰੋ. ਚੀਮਾ, ਵਿੱਕੀ ਬੇਰ ਕਲਾਂ, ਰੋੜੀਆਂ

ਮਲੌਦ, 13 ਜੂਨ (ਸਹਾਰਨ ਮਾਜਰਾ) - ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਿਚਕਾਰ ਹੋਏ ਸਮਝੌਤੇ ਤੇ ਖ਼ੁਸ਼ੀ ਪ੍ਰਗਟ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਮੁੱਖ ਬੁਲਾਰੇ ਅਤੇ ਪੰਜਾਬ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪ੍ਰੋ. ਭੁਪਿੰਦਰ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੀ ਉੱਚ ਪੱਧਰੀ ਮੀਟਿੰਗ ਵਿਚ ਹਲਕਾ ਖੰਨਾ ਤੋਂ ਚੇਅਰਮੈਨ ਟਿੱਲੂ ਨੇ ਪੇਸ਼ ਹੋ ਕੇ ਕੀਤੀ ਸਿਆਸੀ ਚਰਚਾ

ਮਲੌਦ, 13 ਜੂਨ (ਸਹਾਰਨ ਮਾਜਰਾ)- ਸਿਆਸੀ ਸਰਗਰਮੀਆਂ ਦੇ ਲੇਖਾ ਜੋਖਾ ਕਰਨ ਹਿਤ ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਵਲੋਂ ਬੁਲਾਈ ਸੀ. ਆਗੂਆਂ ਦੀ ਮੀਟਿੰਗ ਦੌਰਾਨ ਉੱਘੇ ਰਾਜਨੀਤਕ ਆਗੂ ਅਤੇ ਵਿਧਾਨ ਸਭਾ ਹਲਕਾ ਖੰਨਾ ਤੋਂ ਪਾਰਟੀ ਦੇ ਮੁੱਖ ਸੇਵਾਦਾਰ, ਸਾਬਕਾ ਜ਼ਿਲ੍ਹਾ ...

ਪੂਰੀ ਖ਼ਬਰ »

ਸਮਰਾਲਾ ਦੇ ਅਕਾਲੀ ਹਲਕਾ ਇੰਚਾਰਜ ਢਿੱਲੋਂ ਨੇ ਵਰਕਰਾਂ ਨਾਲ ਘਰ-ਘਰ ਜਾ ਕੇ ਬਣਾਇਆ ਰਾਬਤਾ

ਖੰਨਾ, 13 ਜੂਨ (ਹਰਜਿੰਦਰ ਸਿੰਘ ਲਾਲ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਮਰਾਲਾ ਤੋਂ ਥਾਪੇ ਗਏ ਨਵੇਂ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਵਲੋਂ ਅੱਜ 2022 ਦੀਆਂ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਪਿੰਡਾਂ ਦੇ ਅਕਾਲੀ ਆਗੂਆਂ ਨਾਲ ਰਾਬਤਾ ਕਾਇਮ ਕੀਤਾ ਗਿਆ ਇਸ ਮੌਕੇ ...

ਪੂਰੀ ਖ਼ਬਰ »

ਮੁਸਲਿਮ ਭਾਈਚਾਰੇ ਵਲੋਂ ਦੋਰਾਹਾ ਦੇ ਕੌਂਸਲਰ ਰਾਜਿੰਦਰ ਸਿੰਘ ਗਹੀਰ ਦਾ ਸਨਮਾਨ

ਦੋਰਾਹਾ, 13 ਜੂਨ (ਮਨਜੀਤ ਸਿੰਘ ਗਿੱਲ) - ਦੋਰਾਹਾ ਪਿੰਡ ਵਿਚ ਕਬਰਸਤਾਨ ਲਈ ਜਗ੍ਹਾ ਮੁਹੱਈਆ ਕਰਵਾਉਣ ਦੇ ਕਾਰਜ ਵਿਚ ਸਹਿਯੋਗ ਕਰਨ 'ਤੇ ਮੁਸਲਿਮ ਭਾਈਚਾਰੇ ਨਾਲ ਸਬੰਧਿਤ ਵਿਅਕਤੀਆਂ ਵਲੋਂ ਦੋਰਾਹਾ ਸ਼ਹਿਰ ਦੇ ਵਾਰਡ ਨੰ: 6 ਤੋਂ ਕੌਂਸਲਰ ਰਾਜਿੰਦਰ ਸਿੰਘ ਗਹੀਰ ਦਾ ਸਨਮਾਨ ...

ਪੂਰੀ ਖ਼ਬਰ »

ਪੋਸਟ ਮੈਟਿ੍ਕ ਵਜ਼ੀਫ਼ਾ ਰਾਸ਼ੀ ਦਲਿਤ ਵਿਦਿਆਰਥੀਆਂ ਨੂੰ ਤੁਰੰਤ ਜਾਰੀ ਕੀਤੀ ਜਾਵੇ-ਅੜੈਚਾਂ

ਪਾਇਲ, 13 ਜੂਨ (ਨਿਜ਼ਾਮਪੁਰ/ ਰਜਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ ਐੱਸ.ਸੀ ਵਿੰਗ ਮਾਲਵਾ ਜੋਨ ਦੇ ਇੰਚਾਰਜ ਗੁਰਦੀਪ ਸਿੰਘ ਅੜੈਚਾ ਨੇ ਕਿਹਾ ਹੈ ਕਿ ਪੰਜਾਬ ਵਿਚ ਅਨੁਸੂਚਿਤ ਜਾਤੀਆਂ ਦੇ 2 ਲੱਖ ਵਿਦਿਆਰਥੀਆਂ ਦੇ ਵਜ਼ੀਫ਼ੇ ਦੀ ਰਕਮ ਹੜੱਪਣ ਦੇ ਦੋਸ਼ ਤਹਿਤ ਸਮਾਜਿਕ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਦੀ ਮੀਟਿੰਗ 'ਚ 20 ਜੂਨ ਨੂੰ ਪਟਿਆਲਾ ਪਹੁੰਚਣ ਦਾ ਸੱਦਾ ਦਿੱਤਾ

ਖੰਨਾ, 13 ਜੂਨ (ਹਰਜਿੰਦਰ ਸਿੰਘ ਲਾਲ/ਮਨਜੀਤ ਧੀਮਾਨ)-20 ਜੂਨ ਨੂੰ ਕੰਪਿਊਟਰ ਅਧਿਆਪਕ ਕਮੇਟੀ ਪੰਜਾਬ ਵਲੋਂ ਪਟਿਆਲਾ ਵਿਖੇ ਮੁੱਖ ਮੰਤਰੀ ਨਿਵਾਸ ਵੱਲ ਰੋਸ ਮਾਰਚ ਦੇ ਸਬੰਧ ਵਿਚ ਅੱਜ ਬਲਾਕ ਖੰਨਾ ਦੇ ਕੰਪਿਊਟਰ ਅਧਿਆਪਕ ਸਾਥੀਆਂ ਦੀ ਮੀਟਿੰਗ ਵਿਚ ਉਚੇਚੇ ਤੌਰ 'ਤੇ ਸੂਬਾ ...

ਪੂਰੀ ਖ਼ਬਰ »

ਡਿਵੈਲਪਮੈਂਟ ਅਫ਼ਸਰ ਬਿੱਕਰਜੀਤ ਸਿੰਘ ਬੋਪਾਰਾਏ ਨਹੀਂ ਰਹੇ

ਮਲੌਦ, 13 ਜੂਨ (ਸਹਾਰਨ ਮਾਜਰਾ)-ਦਸ਼ਮੇਸ਼ ਨਗਰ ਚੋਮੋਂ ਰੋਡ, ਮਲੌਦ ਦੇ ਵਾਸੀ ਅਤੇ ਇੰਸ਼ੋਰੈਂਸ ਕੰਪਨੀ ਮਲੇਰਕੋਟਲਾ ਵਿਖੇ ਬਤੌਰ ਡਿਵੈਲਪਮੈਂਟ ਅਫ਼ਸਰ ਗਰੇਡ-1 ਸੇਵਾਵਾਂ ਨਿਭਾ ਰਹੇ ਸਮਾਜ ਸੇਵੀ ਬਿੱਕਰਜੀਤ ਸਿੰਘ ਬੋਪਾਰਾਏ ਦਾ ਇੱਕ ਸੰਖੇਪ ਬਿਮਾਰੀ ਦੌਰਾਨ ਦਿਹਾਂਤ ਹੋ ...

ਪੂਰੀ ਖ਼ਬਰ »

ਬਸਪਾ ਤੇ ਅਕਾਲੀ ਦਲ ਨੇ ਸਾਂਝੀ ਮੀਟਿੰਗ ਕੀਤੀ

ਅਹਿਮਦਗੜ੍ਹ, 13 ਜੂਨ (ਪੁਰੀ)-ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਆਪਸੀ ਗੱਠਜੋੜ ਬਾਅਦ ਸਥਾਨਕ ਦੋਨਾਂ ਪਾਰਟੀਆਂ ਦੇ ਆਗੂਆਂ ਨੇ ਸਾਂਝੀ ਮੀਟਿੰਗ ਬੁਲਾ ਕੇ ਜਿੱਥੇ ਇਸ ਰਲੇਵੇਂ ਦਾ ਸਵਾਗਤ ਕੀਤਾ | ਉਸ ਦੇ ਨਾਲ ਹੀ ਵਿਧਾਨ ਸਭਾ ਚੋਣਾਂ ਲਈ ਸਾਂਝੀ ਰਣਨੀਤੀ ...

ਪੂਰੀ ਖ਼ਬਰ »

ਫਰੀਦਕੋਟ 'ਚ ਕੰਨਾਂ ਦਾ ਫਰੀ ਟੈਸਟ ਅਤੇ ਘੱਟ ਮੁੱਲ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬੱਧ

ਲੁਧਿਆਣਾ, 13 ਜੂਨ (ਅ.ਬ)-ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ ਉਨ੍ਹਾਂ ਨੂੰ ਘਬਰਾਉੁਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ ਘੱਟ ਮੁੱਲ ਦੀਆਂ ਮਸ਼ੀਨਾਂ 15 ਜੂਨ, ਦਿਨ ਮੰਗਲਵਾਰ ਹੋਟਲ ...

ਪੂਰੀ ਖ਼ਬਰ »

ਜ਼ਹਿਰੀਲਾ ਪਦਾਰਥ ਖਾਣ ਨਾਲ ਪ੍ਰਵਾਸੀ ਦੀ ਮੌਤ

ਖੰਨਾ, 13 ਜੂਨ (ਮਨਜੀਤ ਸਿੰਘ ਧੀਮਾਨ)-ਪ੍ਰਵਾਸੀ ਮਜ਼ਦੂਰ ਵਲੋਂ ਕੋਈ ਜ਼ਹਿਰੀਲਾ ਪਦਾਰਥ ਖਾਣ ਨਾਲ ਉਸ ਦੀ ਮੌਤ ਹੋ ਗਈ¢ ਮਿ੍ਤਕ ਵਿਅਕਤੀ ਦੀ ਪਹਿਚਾਣ ਘਣ ਸ਼ਿਆਮ ਪ੍ਰਸਾਦ (40) ਵਾਸੀ ਪਟਨਾ, ਬਿਹਾਰ ਹਾਲ ਵਾਸੀ ਕੋਟ ਪਨੈਚ ਵਜੋਂ ਹੋਈ ਹੈ ¢ ਸਿਵਲ ਹਸਪਤਾਲ ਖੰਨਾ ਵਿਖੇ ਜਾਣਕਾਰੀ ...

ਪੂਰੀ ਖ਼ਬਰ »

ਹੈਰੋਇਨ ਪੀ ਰਹੇ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਖੰਨਾ, 13 ਜੂਨ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ-1 ਖੰਨਾ ਪੁਲਿਸ ਨੇ ਜੀ.ਕੇ ਇੰਨਕਲੇਵ ਮੁਹੱਲਾ ਦਲੀਪ ਨਗਰ ਲਲਹੇੜੀ ਰੋਡ ਖੰਨਾ ਵਿਖੇ ਹੈਰੋਇਨ ਪੀ ਰਹੇ ਤਿੰਨ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਖ਼ਿਲਾਫ਼ 27/61/85 ਐਨ. ਡੀ. ਪੀ. ਐੱਸ. ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ ¢ ...

ਪੂਰੀ ਖ਼ਬਰ »

ਅਕਾਲੀ ਦਲ ਤੇ ਬਸਪਾ ਦਾ ਗੱਠਜੋੜ ਸੂਬੇ ਦੀ ਭਲਾਈ ਲਈ ਇੱਕ ਚੰਗਾ ਕਦਮ-ਅਕਾਲੀ ਆਗੂ

ਮਲੌਦ, 13 ਜੂਨ (ਕੁਲਵਿੰਦਰ ਸਿੰਘ ਨਿਜ਼ਾਮਪੁਰ, ਦਿਲਬਾਗ ਸਿੰਘ ਚਾਪੜਾ) - ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦਾ 2022 ਪੰਜਾਬ ਵਿਧਾਨ ਸਭਾ ਚੋਣਾਂ ਲਈ ਹੋਇਆ ਗੱਠਜੋੜ ਸੂਬੇ ਦੀ ਭਲਾਈ ਲਈ ਇੱਕ ਚੰਗਾ ਕਦਮ ਹੈ¢ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇੱਥੇ ਸ਼੍ਰੋਮਣੀ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਗੋਸਲ ਦੀ ਵਿਦਿਆਰਥਣ ਨੇ ਨੈਸ਼ਨਲ ਵਜ਼ੀਫ਼ਾ ਪ੍ਰੀਖਿਆ ਪਾਸ ਕੀਤੀ

ਮਲੌਦ, 13 ਜੂਨ (ਚਾਪੜਾ) - ਸਰਕਾਰੀ ਮਿਡਲ ਸਮਾਰਟ ਸਕੂਲ ਗੋਸਲ ਦੀ ਵਿਦਿਆਰਥਣ ਸਿਮਰਨਪ੍ਰੀਤ ਕੌਰ ਪੁੱਤਰੀ ਸੁਖਦੇਵ ਸਿੰਘ ਨੇ ਨੈਸ਼ਨਲ ਮੀਨਜ਼ ਕਮ ਮੈਰਿਟ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕਰ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਸਕੂਲ ਮੁਖੀ ਨਵਜੋਤ ਸ਼ਰਮਾ ...

ਪੂਰੀ ਖ਼ਬਰ »

ਵਿਧਾਇਕ ਗੁਰਕੀਰਤ ਨੇ ਕਰਵਾਇਆ ਸੀਵਰੇਜ ਟਰੀਟਮੈਂਟ ਪਲਾਂਟ ਚਾਲੂ ਕਰਨ ਦਾ ਰਾਹ ਸਾਫ਼, 5 ਮੋਟਰਾਂ ਨੂੰ ਬਿਜਲੀ ਸਪਲਾਈ ਸ਼ੁਰੂ

ਖੰਨਾ, 13 ਜੂਨ (ਹਰਜਿੰਦਰ ਸਿੰਘ ਲਾਲ) - ਪਿਛਲੇ ਕਈ ਦਿਨਾਂ ਤੋਂ ਸ਼ਹਿਰ ਵਿਚ ਚੱਲੀ ਆ ਰਹੀ ਸੀਵਰੇਜ ਦੇ ਗੰਦੇ ਪਾਣੀ ਦੀ ਸਮੱਸਿਆ ਦੇ ਨਿਪਟਾਰੇ ਲਈ ਅੱਜ ਹਲਕਾ ਵਿਧਾਇਕ ਗੁਰਕੀਰਤ ਸਿੰਘ ਦੇ ਯਤਨਾਂ ਸਦਕਾ ਡਿਸਪੋਜ਼ਲ ਦਾ ਕੁਨੈਕਸ਼ਨ ਸੀਵਰੇਜ ਟਰੀਟਮੈਂਟ ਪਲਾਂਟ (ਐੱਸ.ਟੀ.ਪੀ) ...

ਪੂਰੀ ਖ਼ਬਰ »

ਚੇਅਰਮੈਨ ਵਿੱਕੀ ਬੇਰ ਕਲਾਂ, ਰੋੜੀਆਂ ਅਤੇ ਹੋਰ ਆਗੂਆਂ ਵਲੋਂ ਪਾਰਟੀ ਪ੍ਰਧਾਨ ਵਲੋਂ ਅਕਾਲੀ ਦਲ–ਬਸਪਾ ਦੇ ਸਿਆਸੀ ਗੱਠਜੋੜ ਨੂੰ ਸਹੀ ਸਮੇਂ 'ਤੇ ਦਰੁਸਤ ਫ਼ੈਸਲਾ ਦੱਸਿਆ

ਮਲੌਦ, 13 ਜੂਨ (ਸਹਾਰਨ ਮਾਜਰਾ) - ਸ਼੍ਰੋਮਣੀ ਅਕਾਲੀ ਦਲ ਵਲੋਂ ਬਹੁਜਨ ਸਮਾਜ ਪਾਰਟੀ ਨਾਲ ਸਿਆਸੀ ਸਮਝੌਤੇ ਦਾ ਐਲਾਨ ਕਰਦਿਆਂ ਹੀ ਵਿਧਾਨ ਸਭਾ ਹਲਕਾ ਪਾਇਲ (ਰਿਜ਼ਰਵ) ਨੂੰ ਬਸਪਾ ਦੇ ਹਿੱਸੇ ਵਿਚ ਛੱਡਣ ਦਾ ਐਲਾਨ ਕੀਤਾ ਤਾਂ ਤੁਰੰਤ ਹਲਕਾ ਪਾਇਲ ਦੇ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਸ਼ਹੀਦ ਭਾਈ ਰਣਜੀਤ ਸਿੰਘ ਛੰਦੜਾਂ ਅਤੇ ਸ਼ਹੀਦ ਭਾਈ ਰਛਪਾਲ ਸਿੰਘ ਛੰਦੜਾਂ ਦੀ ਬਰਸੀ ਮੌਕੇ ਸਮਾਗਮ

ਕੁਹਾੜਾ, 13 ਜੂਨ (ਸੰਦੀਪ ਸਿੰਘ ਕੁਹਾੜਾ)-ਸ਼੍ਰੋਮਣੀ ਅਕਾਲੀ ਦਲ (ਅ) ਅਤੇ ਦਲ ਖ਼ਾਲਸਾ ਵਲੋਂ ਸ਼ਹੀਦ ਭਾਈ ਰਣਜੀਤ ਸਿੰਘ ਛੰਦੜਾਂ, ਸ਼ਹੀਦ ਭਾਈ ਰਛਪਾਲ ਸਿੰਘ ਛੰਦੜਾਂ ਤੇ ਸ਼ਹੀਦ ਭਾਈ ਜਗਦੀਸ਼ ਸਿੰਘ ਦੀਸ਼ਾ ਦੀ ਬਰਸੀ ਮੌਕੇ ਗੁਰਦੁਆਰਾ ਸਾਹਿਬ ਛੰਦੜਾਂ ਵਿਖੇ ਸ਼ੀ੍ਰ ...

ਪੂਰੀ ਖ਼ਬਰ »

ਸਮੂਹ ਸਿਵਲ ਸਰਜਨਾਂ ਨੂੰ ਸਿਵਲ ਰਜਿਸਟ੍ਰੇਸ਼ਨ ਸਹਾਇਕਾਂ ਦੀ ਜ਼ਿੰਮੇਵਾਰੀ ਯਾਦ ਕਰਵਾਈ

ਲੋਹਟਬੱਦੀ, 13 ਜੂਨ (ਕੁਲਵਿੰਦਰ ਸਿੰਘ ਡਾਂਗੋਂ)-ਪੰਜਾਬ ਭਰ 'ਚ ਜਨਮ ਤੇ ਮੌਤ ਸਬੰਧੀ ਅੰਕੜੇ ਪ੍ਰਾਪਤ ਕਰਕੇ ਸਰਕਾਰ ਨੂੰ ਸੂਚਨਾ ਦੇਣ ਲਈ ਸਿਵਲ ਸਰਜਨ ਦਫ਼ਤਰਾਂ ਅੰਦਰ ਕੌਮੀ ਪੇਂਡੂ ਸਿਹਤ ਮਿਸ਼ਨ ਅਧੀਨ ਭਰਤੀ ਕੀਤੇ ਸਿਵਲ ਰਜਿਸਟ੍ਰੇਸ਼ਨ ਸਹਾਇਕਾਂ (ਸੀ.ਆਰ.ਏ) ਵਲੋਂ ...

ਪੂਰੀ ਖ਼ਬਰ »

ਪਦ ਉੱਨਤ ਹੋਣ 'ਤੇ ਕਮਲਜੀਤ ਸਿੰਘ ਲਾਪਰਾਂ ਨੂੰ ਚਣਕੋਈਆਂ ਵਾਸੀਆਂ ਨੇ ਕੀਤਾ ਸਨਮਾਨਿਤ

ਦੋਰਾਹਾ, 13 ਜੂਨ (ਮਨਜੀਤ ਸਿੰਘ ਗਿੱਲ)-ਸਰਕਾਰੀ ਮਿਡਲ ਸਕੂਲ ਚਣਕੋਈਆਂ ਦੇ ਮੁੱਖ ਅਧਿਆਪਕ ਕਮਲਜੀਤ ਸਿੰਘ ਲਾਪਰਾਂ ਨੂੰ ਪਦ ਉੱਨਤ ਹੋਣ 'ਤੇ ਚਣਕੋਈਆਂ ਖ਼ੁਰਦ ਦੀ ਪੰਚਾਇਤ, ਸਕੂਲ ਦੀ ਕਮੇਟੀ ਅਤੇ ਪਿੰਡ ਵਾਸੀਆਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਸਾਬਕਾ ਸਰਪੰਚ ...

ਪੂਰੀ ਖ਼ਬਰ »

ਕਾਂਗਰਸ ਨੇ ਸਾਢੇ ਚਾਰ ਸਾਲ 'ਚ ਸੂਬੇ ਨੂੰ ਨਿਘਾਰ ਵੱਲ ਧੱਕਿਆ-ਸ਼ਿਵਾਲਿਕ

ਡੇਹਲੋਂ, 13 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਸਾਬਕਾ ਸੰਸਦੀ ਸਕੱਤਰ ਦਾ ਸ਼੍ਰੋਮਣੀ ਅਕਾਲੀ ਦਲ ਕੌਮੀ ਮੀਤ ਪ੍ਰਧਾਨ ਬਣਨ 'ਤੇ ਅੱਜ ਕਿਲ੍ਹਾ ਰਾਏਪੁਰ ਵਿਖੇ ਅਕਾਲੀ ਵਰਕਰਾਂ ਤੇ ਪਿੰਡ ਵਾਸੀਆਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ...

ਪੂਰੀ ਖ਼ਬਰ »

ਜਸਵੰਤ ਸਿੰਘ ਮਾਂਗਟ 'ਢੇਰੀਵਾਲੇ' ਨਮਿਤ ਅੰਤਿਮ ਅਰਦਾਸ ਹੋਈ

ਦੋਰਾਹਾ, 13 ਜੂਨ (ਮਨਜੀਤ ਸਿੰਘ ਗਿੱਲ)- ਬੀਤੇ ਦਿਨੀਂ ਜਸਵੰਤ ਸਿੰਘ ਦੇ ਨਿਮਿਤ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਗੁਰਦੁਆਰਾ ਗੁਰਮਤਿ ਸੰਗੀਤ ਵਿਦਿਆਲਾ ਬੁੰਗਾ ਸਾਹਿਬ ਰਾਮਪੁਰ ਵਿਖੇ ਭਾਈ ਅਵਤਾਰ ਸਿੰਘ ਦੇ ਰਾਗੀ ਜਥੇ ਨੇ ਵੈਰਾਗਮਈ ਕੀਰਤਨ ਕੀਤਾ ¢ ਭਾਈ ...

ਪੂਰੀ ਖ਼ਬਰ »

ਵਿਦਿਆਰਥੀਆਂ ਦਾ ਆਨ ਲਾਈਨ ਸਮਰ ਕੈਂਪ ਸੰਪੰਨ

ਬੀਜਾ, 13 ਜੂਨ (ਬਗ਼ਲੀ) - ਗਰਮੀ ਦੀਆਂ ਛੁੱਟੀਆਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਮਾਜਰੀ ਬਲਾਕ ਖੰਨਾ-2 ਜ਼ਿਲ੍ਹਾ ਲੁਧਿਆਣਾ ਵਲੋਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਆਨਲਾਈਨ ਸਮਰ ਕੈਂਪ ਦਾ ਆਯੋਜਨ ਕੀਤਾ ਗਿਆ¢ ਪ੍ਰੋਮਿਲਾ ਕੁਮਾਰੀ, ਵਿਕਾਸ ਕਪਿਲਾ ਅਤੇ ਕੁਲਵੰਤ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX