ਤਾਜਾ ਖ਼ਬਰਾਂ


ਸੁਖਬੀਰ ਸਿੰਘ ਬਾਦਲ ਵਲੋਂ ਯੂਥ ਵਰਕਰਾਂ ਨਾਲ ਮੀਟਿੰਗ
. . .  5 minutes ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦੁਪਹਿਰ ਸਮੇਂ ਆਪਣੇ ਗ੍ਰਹਿ ਪਿੰਡ...
ਮਮਤਾ ਬੈਨਰਜੀ ਦੀ ਨਿਤਿਨ ਗਡਕਰੀ ਨਾਲ ਮੁਲਾਕਾਤ
. . .  17 minutes ago
ਨਵੀਂ ਦਿੱਲੀ, 29 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀ.ਐਮ.ਸੀ. ਨੇਤਾ ਮਮਤਾ ਬੈਨਰਜੀ ਕੇਂਦਰੀ ਮੰਤਰੀ ਨਿਤਿਨ ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਆਲਮਗੜ੍ਹ ਚੌਕ 'ਤੇ ਲਾਇਆ ਧਰਨਾ
. . .  34 minutes ago
ਅਬੋਹਰ, 29 ਜੁਲਾਈ (ਸੰਦੀਪ ਸੋਖਲ) - ਅਬੋਹਰ ਗੰਗਾਨਗਰ ਰੋਡ ਪਿੰਡ ਆਲਮਗੜ੍ਹ ਚੌਕ 'ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ...
ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ, ਜੰਮ ਕੇ ਕੀਤੀ ਨਾਅਰੇਬਾਜ਼ੀ
. . .  50 minutes ago
ਲੁਧਿਆਣਾ, 29 ਜੁਲਾਈ (ਰੁਪੇਸ਼ ਕੁਮਾਰ) - ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ. ਦਫ਼ਤਰ ਦੇ...
ਸੁਖਬੀਰ ਸਿੰਘ ਬਾਦਲ ਵਲੋਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ-ਪਤਨੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  about 1 hour ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ (ਬ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ...
ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ ਸਿੱਧੂ
. . .  6 minutes ago
ਜਲੰਧਰ, 29 ਜੁਲਾਈ - ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ...
ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ਦਾਗੇ ਗਏ ਦੋ ਰਾਕੇਟ
. . .  about 1 hour ago
ਬਗਦਾਦ (ਇਰਾਕ ), 29 ਜੁਲਾਈ - ਇਰਾਕ ਦੀ ਰਾਜਧਾਨੀ ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ...
ਰਾਜ ਸਭਾ 2 ਵਜੇ ਤੱਕ ਮੁਲਤਵੀ
. . .  about 1 hour ago
ਨਵੀਂ ਦਿੱਲੀ, 29 ਜੁਲਾਈ - ਰਾਜ ਸਭਾ 2 ਵਜੇ ਤੱਕ...
ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਸਪਾ ਸਮੇਤ ਵਿਰੋਧੀ ਧਿਰਾਂ ਦਾ ਸੰਸਦ ਵਿਚ ਪ੍ਰਦਰਸ਼ਨ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਸ਼੍ਰੋਮਣੀ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਅਤੇ ਬਸਪਾ ਦੇ ਰਿਤੇਸ਼ ਪਾਂਡੇ ਸਮੇਤ...
ਕਾਂਗਰਸ ਦਾ ਕੇਜਰੀਵਾਲ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਦਿੱਲੀ ਕਾਂਗਰਸ ਨੇ ਸਿਵਲ ਲਾਈਨਜ਼ ਖੇਤਰ ...
ਲੋਕ ਸਭਾ 12:30 ਵਜੇ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਲੋਕ ਸਭਾ 12:30 ਵਜੇ ਤੱਕ...
ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ ਪਤਨੀ ਮਹਿੰਦਰ ਕੌਰ ਦਾ ਦੇਹਾਂਤ, ਇਲਾਕੇ ਵਿਚ ਸੋਗ ਦੀ ਲਹਿਰ
. . .  about 2 hours ago
ਰਾਏਕੋਟ, 29 ਜੁਲਾਈ (ਸੁਸ਼ੀਲ) - ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹੇ ਟਕਸਾਲੀ ਅਕਾਲੀ ਆਗੂ ਲੋਹ ਪੁਰਸ਼ ਜਥੇਦਾਰ ਜਗਦੇਵ ਸਿੰਘ ...
ਪਿੰਡ ਚੁਨਾਗਰਾ ਦੇ ਗੁੱਗਾ ਮੈੜੀ ਦੇ ਮਹੰਤ ਦਾ ਤੇਜ ਹਥਿਆਰਾਂ ਨਾਲ ਕਤਲ
. . .  about 2 hours ago
ਪਾਤੜਾਂ, 29 ਜੁਲਾਈ (ਜਗਦੀਸ਼ ਸਿੰਘ ਕੰਬੋਜ) - ਪਾਤੜਾਂ ਦੇ ਨਾਲ ਲੱਗਦੇ ਪਿੰਡ ਚੁਨਾਗਰਾਂ ਵਿਖੇ ਗੁੱਗਾ ਮੈੜੀ ਦੀ ਸੇਵਾ ਕਰਦੇ...
ਕਾਂਗਰਸ ਭਵਨ ਜਲੰਧਰ ਪਹੁੰਚਣਗੇ ਅੱਜ ਸਿੱਧੂ
. . .  about 2 hours ago
ਜਲੰਧਰ, 29 ਜੁਲਾਈ (ਚਿਰਾਗ ਸ਼ਰਮਾ) - ਨਵਜੋਤ ਸਿੰਘ ਸਿੱਧੂ ਜਲਦ ਹੀ ਕਾਂਗਰਸ ਭਵਨ ਜਲੰਧਰ ਪਹੁੰਚ ਰਹੇ ਹਨ | ਇੱਥੇ ਸਿੱਧੂ ਵਰਕਰ...
ਸੰਸਦ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਮੈਂਬਰ ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਲੋਕ ਸਭਾ ਸਪੀਕਰ ਓਮ ਬਿਰਲਾ ਦਾ ਕਹਿਣਾ ਹੈ ਕਿ ਸਦਨ ਦੇ ਕੁਝ ਮੈਂਬਰ ਉਨ੍ਹਾਂ ਘਟਨਾਵਾਂ...
ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ਹੋ ਰਹੀ ਹੱਲਾ ਬੋਲ ਰੈਲੀ ਲਈ ਸੈਂਕੜੇ ਮੁਲਾਜ਼ਮ ਸੁਲਤਾਨਪੁਰ ਲੋਧੀ ਤੋਂ ਰਵਾਨਾ
. . .  about 3 hours ago
ਸੁਲਤਾਨਪੁਰ ਲੋਧੀ, 29 ਜੁਲਾਈ (ਥਿੰਦ, ਹੈਪੀ, ਲਾਡੀ) - ਸਾਂਝੇ ਮੁਲਾਜ਼ਮ ਫ਼ਰੰਟ ਪੰਜਾਬ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ...
ਰਾਜ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਰਾਜ ਸਭਾ ਦੁਪਹਿਰ 12 ਵਜੇ...
ਕਾਂਗਰਸ ਦੇ ਸੰਸਦ ਮੈਂਬਰਾਂ ਦਾ ਕਿਸਾਨਾਂ ਦੇ ਹੱਕ ਵਿਚ ਪ੍ਰਦਰਸ਼ਨ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਕਾਂਗਰਸ ਦੇ ਸੰਸਦ ਮੈਂਬਰਾਂ ਨੇ ਕਿਸਾਨਾਂ ਦੇ ਹੱਕ ਵਿਚ...
ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਦੀ ਅਗਵਾਈ 'ਚ ਥਾਣੇ ਅੰਦਰ ਲਗਾਇਆ ਧਰਨਾ
. . .  about 3 hours ago
ਬਠਿੰਡਾ, 29 ਜੁਲਾਈ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਅਗਵਾਈ ਵਿਚ...
ਸਾਂਝਾ ਮੁਲਾਜ਼ਮ ਮੰਚ ਵਲੋਂ ਪਟਿਆਲਾ ਰੈਲੀ ਲਈ ਪਠਾਨਕੋਟ ਤੋਂ ਕਾਫ਼ਲੇ ਹੋਏ ਰਵਾਨਾ
. . .  about 3 hours ago
ਪਠਾਨਕੋਟ, 29 ਜੁਲਾਈ (ਸੰਧੂ) - ਪੰਜਾਬ ਅਤੇ ਯੂ.ਟੀ. ਸਾਂਝਾ ਮੁਲਾਜ਼ਮ ਮੰਚ ਵਲੋਂ ਪੇਅ ਕਮਿਸ਼ਨ ਦੇ ਖ਼ਿਲਾਫ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 43,509 ਨਵੇਂ ਮਾਮਲੇ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 43,509 ਨਵੇਂ...
ਭਦੌੜ ਤੋਂ ਹੱਲਾ ਬੋਲ ਰੈਲੀ ਵਿਚ ਸ਼ਾਮਿਲ ਹੋਣ ਲਈ ਜਥਾ ਰਵਾਨਾ ਹੋਇਆ
. . .  about 4 hours ago
ਭਦੌੜ, 29 ਜੁਲਾਈ ( ਰਜਿੰਦਰ ਬੱਤਾ, ਵਿਨੋਦ ਕਲਸੀ ) - ਪੇਅ ਕਮਿਸ਼ਨ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਸਾਂਝੇ ਮੁਲਾਜ਼ਮ ਮੁਹਾਜ਼ ਵਲੋਂ ...
ਭਾਰੀ ਮੀਂਹ ਕਾਰਨ ਇਤਿਹਾਸਿਕ ਨਗਰ ਤਲਵੰਡੀ ਸਾਬੋ ਬਣਿਆ ਟਾਪੂ
. . .  about 4 hours ago
ਤਲਵੰਡੀ ਸਾਬੋ, 29 ਜੁਲਾਈ (ਰਣਜੀਤ ਸਿੰਘ ਰਾਜੂ) ਅੱਜ ਸਵੇਰ ਤੜਕਸਾਰ ਤੋਂ ਹੋ ਰਹੀ ਭਾਰੀ ਬਾਰਸ਼ ...
ਮੁੱਕੇਬਾਜ਼ ਸਤੀਸ਼ ਕੁਮਾਰ ਨੇ ਜਮੈਕਾ ਦੇ ਰਿਕਾਰਡੋ ਬਰਾਊਨ ਨੂੰ 4-1 ਨਾਲ ਹਰਾਇਆ
. . .  about 5 hours ago
ਟੋਕੀਓ ,29 ਜੁਲਾਈ - ਮੁੱਕੇਬਾਜ਼ ਸਤੀਸ਼ ਕੁਮਾਰ ਨੇ ਪੁਰਸ਼ਾਂ ਦੇ ਸੁਪਰ...
ਨਵੀਂ ਸਿੱਖਿਆ ਨੀਤੀ ਦੇ ਅੱਜ ਇਕ ਸਾਲ ਪੂਰੇ ਹੋਣ 'ਤੇ ਪ੍ਰਧਾਨ ਮੰਤਰੀ ਕਈ ਪਹਿਲਕਦਮੀਆਂ ਦੀ ਕਰਨਗੇ ਸ਼ੁਰੂਆਤ
. . .  about 5 hours ago
ਨਵੀਂ ਦਿੱਲੀ, 29 ਜੁਲਾਈ - ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਟਵੀਟ ਕਰਕੇ ਕਿਹਾ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 32 ਜੇਠ ਸੰਮਤ 553
ਿਵਚਾਰ ਪ੍ਰਵਾਹ: ਸਮੱਸਿਆਵਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਘਟਦੀਆਂ ਨਹੀਂ, ਸਗੋਂ ਉਹ ਹੋਰ ਵੱਡੀਆਂ ਹੋ ਜਾਂਦੀਆਂ ਹਨ। -ਲੀਕਰ ਬੂਜੀਏ

ਬਰਨਾਲਾ

ਆਈ. ਓ. ਐਲ. ਫ਼ੈਕਟਰੀ ਨੂੰ ਬਿਜਲੀ ਦੇਣ ਵਿਰੁੱਧ ਬਰਨਾਲਾ-ਮਾਨਸਾ ਮੁੱਖ ਮਾਰਗ ਜਾਮ ਕਰ ਕੇ ਲਾਇਆ ਧਰਨਾ

ਰੂੜੇਕੇ ਕਲਾਂ, 13 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)-ਬਿਜਲੀ ਗਰਿੱਡ ਧੌਲਾ ਤੋਂ ਆਈ.ਓ.ਐਲ.ਕੈਮੀਕਲਜ਼ ਐਂਡ ਫਾਰਮਾਸੀਓਟੀਕਲਜ ਲਿਮਟਿਡ ਫ਼ਤਿਹਗੜ੍ਹ ਛੰਨਾਂ ਨੂੰ ਦਿੱਤੀ ਜਾ ਰਹੀ ਬਿਜਲੀ ਸਪਲਾਈ ਬੰਦ ਕਰਨ ਅਤੇ ਉਕਤ ਫ਼ੈਕਟਰੀ ਨੂੰ ਹੋਰ ਵਾਧਾ ਕਰ ਕੇ ਕੇਵਲ ਤਾਰ ਪਾਉਣ ਦੇ ਵਿਰੋਧ 'ਚ ਪਿੰਡ ਧੌਲਾ ਵਾਸੀਆਂ ਨੇ ਬਰਨਾਲਾ-ਮਾਨਸਾ ਮੁੱਖ ਮਾਰਗ ਜਾਮ ਕਰ ਕੇ ਚੌਥੇ ਦਿਨ ਇਕੱਤਰ ਹੋ ਕੇ ਪੰਚ ਕੁਲਦੀਪ ਸਿੰਘ ਰਾਜੂ, ਗੁਰਜੀਤ ਸਿੰਘ, ਮੱਖਣ ਸਿੰਘ, ਪੰਚ ਕੁਲਦੀਪ ਸਿੰਘ ਰਾਜੂ, ਗੁਰਜੀਤ ਸਿੰਘ, ਜਗਤਾਰ ਸਿੰਘ ਰਤਨ, ਸਿੰਘ ਫ਼ਤਿਹਪੁਰ ਪਿੰਡੀ, ਨਾਇਬ ਸਿੰਘ, ਸੁਖਦਰਸ਼ਨ ਸਿੰਘ ਸੁੱਖੀ, ਕਰਮਜੀਤ ਸਿੰਘ ਗਗਨ, ਸਤਨਾਮ ਸਿੰਘ ਨੰਬਰਦਾਰ, ਪੰਚ ਸੁਖਚੈਨ ਸਿੰਘ, ਨਿਰਭੈ ਸਿੰਘ, ਮਹਿੰਦਰ ਸਿੰਘ, ਬਿੰਦਰ ਸਿੰਘ ਗੇਜੂ ਕਾ, ਗੁਰਜੰਟ ਸਿੰਘ, ਗਾਧੀ ਸਿੰਘ, ਅਮਨਦੀਪ ਸਿੰਘ ਅਮਨਾ ਆਦਿ ਆਗੂਆਂ ਦੀ ਅਗਵਾਈ ਵਿਚ ਰੋਸ ਧਰਨਾ ਦੇ ਕੇ ਪਾਵਰਕਾਮ ਅਤੇ ਆਈ.ਓ.ਐਲ ਫ਼ੈਕਟਰੀ ਫ਼ਤਿਹਗੜ੍ਹ ਛੰਨਾਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਬਰਨਾਲਾ-ਮਾਨਸਾ ਮੁੱਖ ਮਾਰਗ ਬੱਸ ਸਟੈਂਡ ਧੌਲਾ ਵਿਖੇ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਗੁਰਜੀਤ ਸਿੰਘ, ਪਰਮਜੀਤ ਸਿੰਘ ਰਤਨ, ਕੁਲਦੀਪ ਸਿੰਘ ਧਾਲੀਵਾਲ, ਸੁਖਦੇਵ ਸਿੰਘ, ਸਤਨਾਮ ਸਿੰਘ ਨੰਬਰਦਾਰ, ਕਰਮਜੀਤ ਸਿੰਘ ਗਗਨ, ਨਿਰਭੈ ਸਿੰਘ, ਸੁਖਦਰਸ਼ਨ ਸਿੰਘ, ਐਡਵੋਕੇਟ ਗੁਰਚਰਨ ਸਿੰਘ ਧੌਲਾ, ਬਲਜਿੰਦਰ ਸਿੰਘ ਧੌਲਾ ਆਦਿ ਬੁਲਾਰਿਆਂ ਨੇ ਕਿਹਾ ਕਿ ਆਈ.ਓ.ਐਲ ਫ਼ੈਕਟਰੀ ਫ਼ਤਿਹਗੜ੍ਹ ਛੰਨਾਂ ਨੂੰ ਦਿੱਤੀ ਜਾ ਰਹੀ ਬਿਜਲੀ ਸਪਲਾਈ ਨਾਲ ਧੌਲਾ ਗਰਿੱਡ ਓਵਰਲੋਡ ਹੋ ਜਾਵੇਗਾ | ਇਲਾਕਾ ਵਾਸੀਆਂ ਨੂੰ ਪਹਿਲਾਂ ਹੀ ਸ਼ਹਿਰੀ ਖੇਤਰ ਦੀ ਬਿਜਲੀ ਸਪਲਾਈ ਦੇ ਲੰਬੇ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਆਗੂਆਂ ਨੇ ਕਿਹਾ ਕਿ ਉਕਤ ਫ਼ੈਕਟਰੀ ਵਲੋਂ ਫੈਲਾਏ ਜਾ ਰਹੇ ਹਵਾ ਤੇ ਪਾਣੀ ਪ੍ਰਦੂਸ਼ਣ ਨੂੰ ਰੋਕਣ ਲਈ ਤਿੱਖਾ ਸੰਘਰਸ਼ ਸ਼ੁਰੂ ਕਰਾਂਗੇ | ਧਰਨਾਕਾਰੀਆਂ ਵਲੋਂ ਆਈ.ਓ.ਐਲ. ਫ਼ੈਕਟਰੀ ਨੂੰ ਚੱਲਦੀ ਬਿਜਲੀ ਸਪਲਾਈ ਦੀ ਸਵਿੱਚ ਨੰੂ ਗਰਿੱਡ ਧੌਲਾ ਵਿਖੇ ਜਿੰਦਾ ਲਗਾ ਕੇ ਪਿਛਲੇ ਤਿੰਨ ਦਿਨਾਂ ਤੋਂ ਲੈ ਕੇ ਫ਼ੈਕਟਰੀ ਦੀ ਬਿਜਲੀ ਸਪਲਾਈ ਪੱਕੇ ਤੌਰ 'ਤੇ ਬੰਦ ਕੀਤੀ ਹੋਈ ਹੈ | ਇਸ ਮੌਕੇ ਬਾਬੂ ਸਿੰਘ, ਰਕੇਸ਼ ਕੁਮਾਰ, ਹਰਦੀਪ ਸਿੰਘ, ਗੁਰਜੰਟ ਸਿੰਘ ਬੀ ਕੇ ਯੂ ਡਕੌਂਦਾ, ਗੁਰਮੀਤ ਸਿੰਘ, ਬਿੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਔਰਤਾਂ ਤੇ ਪਿੰਡ ਵਾਸੀ ਹਾਜ਼ਰ ਸਨ |

ਕਿਸਾਨ ਮੋਰਚੇ 'ਚ ਮੀਂਹ ਦੇ ਬਾਵਜੂਦ ਕਿਸਾਨ ਵੱਡੀ ਗਿਣਤੀ 'ਚ ਹੋਏ ਸ਼ਾਮਿਲ

ਬਰਨਾਲਾ, 13 ਜੂਨ (ਧਰਮਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਬਰਨਾਲਾ ਰੇਲਵੇ ਸਟੇਸ਼ਨ 'ਤੇ ਲਾਇਆ ਪੱਕਾ ਧਰਨਾ 256ਵੇਂ ਦਿਨ 'ਚ ਸ਼ਾਮਿਲ ਹੋ ਗਿਆ | ਮੀਂਹ ਪੈਣ ਦੇ ਬਾਵਜੂਦ ਵੀ ਧਰਨੇ 'ਚ ਕਿਸਾਨ ਵੱਡੀ ਗਿਣਤੀ 'ਚ ਸ਼ਾਮਿਲ ਹੋਏ ...

ਪੂਰੀ ਖ਼ਬਰ »

ਅਕਾਲੀ ਦਲ ਤੇ ਬਸਪਾ ਦੇ ਗੱਠਜੋੜ ਦੀ ਖ਼ੁਸ਼ੀ 'ਚ ਲੱਡੂ ਵੰਡੇ

ਭਦੌੜ, 13 ਜੂਨ (ਰਜਿੰਦਰ ਬੱਤਾ, ਵਿਨੋਦ ਕਲਸੀ)-ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੋਏ ਗੱਠਜੋੜ ਦੀ ਖ਼ੁਸ਼ੀ ਅਕਾਲੀ ਦਲ ਦੇ ਆਗੂਆਂ ਵਲੋਂ ਲੱਡੂ ਵੰਡ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ | ਟਰੱਕ ਯੂਨੀਅਨ ਦੇ ...

ਪੂਰੀ ਖ਼ਬਰ »

ਅਕਾਲੀ ਦਲ ਤੇ ਬਸਪਾ ਦੇ ਗੱਠਜੋੜ ਅੱਗੇ ਕੋਈ ਵੀ ਸਿਆਸੀ ਪਾਰਟੀ ਨਹੀਂ ਟਿਕ ਸਕੇਗੀ-ਐਡਵੋਕੇਟ ਰਾਹੀ

ਤਪਾ ਮੰਡੀ, 13 ਜੂਨ (ਪ੍ਰਵੀਨ ਗਰਗ)-ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ 'ਚ ਹੋਏ ਗੱਠਜੋੜ ਨੇ ਵਿਰੋਧੀ ਪਾਰਟੀਆਂ ਨੀਂਦ ਹਰਾਮ ਕਰ ਕੇ ਰੱਖ ਦਿੱਤੀ ਹੈ, ਕਿਉਂਕਿ ਪਾਰਟੀਆਂ ਦੇ ਇਸ ਮਜ਼ਬੂਤ ਗੱਠਜੋੜ ਅੱਗੇ ਸੂਬੇ ਦੀ ਹੋਰ ਕੋਈ ਵੀ ਸਿਆਸੀ ਪਾਰਟੀ ਨਹੀਂ ਟਿਕ ਸਕੇਗੀ ...

ਪੂਰੀ ਖ਼ਬਰ »

ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਤਪਾ ਮੰਡੀ, 13 ਜੂਨ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਢਿਲਵਾਂ ਵਿਖੇ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਇਕ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ | ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਘਰ 'ਚੋਂ ਐਲ. ਸੀ. ਡੀ., ਨਕਦੀ ਤੇ ਸੋਨੇ, ਚਾਂਦੀ ਦੇ ਗਹਿਣੇ ਚੋਰੀ

ਬਰਨਾਲਾ, 13 ਜੂਨ (ਰਾਜ ਪਨੇਸਰ)-ਥਾਣਾ ਸਿਟੀ ਬਰਨਾਲਾ ਪੁਲਿਸ ਵਲੋਂ ਇੱਕ ਘਰ ਵਿਚੋਂ ਐਲ.ਸੀ.ਡੀ., ਨਕਦੀ ਅਤੇ ਸੋਨੇ, ਚਾਂਦੀ ਦੇ ਗਹਿਣੇ ਚੋਰੀ ਕਰਨ ਦੇ ਮਾਮਲੇ ਵਿਚ ਨਾਮਾਲੂਮ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ...

ਪੂਰੀ ਖ਼ਬਰ »

ਸਿਵਲ ਸਰਜਨ ਨੇ ਟੀਕਾਕਰਨ ਸਬੰਧੀ ਪਿੰਡਾਂ ਵਿਚ ਕੀਤੀਆਂ ਮੀਟਿੰਗਾਂ

ਧਨੌਲਾ, 13 ਜੂਨ (ਚੰਗਾਲ)-ਜ਼ਿਲ੍ਹਾ ਬਰਨਾਲਾ ਦੇ ਸਿਵਲ ਸਰਜਨ ਡਾ: ਜਸਬੀਰ ਸਿੰਘ ਔਲਖ ਵਲੋਂ ਕੋਰੋਨਾ ਵੈਕਸੀਨ ਸਬੰਧੀ ਪਿੰਡ ਅਤਰ ਸਿੰਘ ਵਾਲਾ ਭੈਣੀ ਮਹਿਰਾਜ ਵਿਖੇ ਪਿੰਡ ਦੇ ਲੋਕਾਂ ਨਾਲ ਮੀਟਿੰਗ ਕੀਤੀ | ਇਸ ਸਮੇਂ ਉਨ੍ਹਾਂ ਨੇ ਪਿੰਡ ਦੀਆਂ ਪੰਚਾਇਤਾਂ, ਮੁਹਤਬਰ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਦੇ ਆਏ 8 ਨਵੇਂ ਕੇਸ 22 ਮਰੀਜ਼ ਹੋਏ ਸਿਹਤਯਾਬ

ਬਰਨਾਲਾ, 13 ਜੂਨ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 8 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਇੱਕ ਹੋਰ ਮਰੀਜ਼ ਦੀ ਮੌਤ ਹੋਈ ਹੈ ਜਦਕਿ 22 ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬਲਾਕ ਧਨੌਲਾ ਤੋਂ ਇੱਕ ...

ਪੂਰੀ ਖ਼ਬਰ »

56 ਬੋਤਲਾਂ ਠੇਕਾ ਸਮੇਤ ਇਕ ਕਾਬੂ, ਦੂਜਾ ਫ਼ਰਾਰ

ਭਦੌੜ, 13 ਜੂਨ (ਵਿਨੋਦ ਕਲਸੀ, ਰਜਿੰਦਰ ਬੱਤਾ)-ਭਦੌੜ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਦੋ ਵਿਅਕਤੀਆਂ ਤੋਂ ਛਾਪਾਮਾਰੀ ਕਰ ਕੇ 56 ਬੋਤਲਾਂ ਠੇਕਾ ਦੇਸੀ ਸ਼ਰਾਬ ਹਰਿਆਣਾ ਮਾਰਕਾ ਫੜੀ ਹੈ | ਥਾਣਾ ਮੁਖੀ ਮੁਨੀਸ਼ ਕੁਮਾਰ ਗਰਗ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ...

ਪੂਰੀ ਖ਼ਬਰ »

ਨੌਜਵਾਨ ਨੂੰ ਮਰਨ ਲਈ ਮਜਬੂਰ ਕਰਨ 'ਤੇ ਚਾਰ ਜਣਿਆਂ ਖ਼ਿਲਾਫ਼ ਮਾਮਲਾ ਦਰਜ

ਬਰਨਾਲਾ, 13 ਜੂਨ (ਰਾਜ ਪਨੇਸਰ)-ਥਾਣਾ ਸਿਟੀ -1 ਪੁਲਿਸ ਵਲੋਂ ਇਕ ਨੌਜਵਾਨ ਨੂੰ ਮਰਨ ਲਈ ਮਜਬੂਰ ਕਰਨ ਦੇ ਸਬੰਧ ਵਿਚ ਚਾਰ ਜਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਜਸਵਿੰਦਰ ਕੌਰ ਵਾਸੀ ...

ਪੂਰੀ ਖ਼ਬਰ »

ਹਲਕੀ ਬਰਸਾਤ ਨਾਲ ਹੀ ਸੜਕ ਤੋਂ ਲੰਘਣਾ ਹੋਇਆ ਮੁਸ਼ਕਿਲ

ਤਪਾ ਮੰਡੀ, 13 ਜੂਨ (ਵਿਜੇ ਸ਼ਰਮਾ)-ਸਥਾਨਕ ਸ਼ਹਿਰ ਦੀ ਲਾਇਫ ਲਾਇਨ ਵਜੋਂ ਮਸ਼ਹੂਰ ਹੋਈ ਤਪਾ ਦੀ ਨਾਮਦੇਵ ਰੋਡ ਜੋ ਕਿ ਅਕਸਰ ਹੀ ਸੁਰਖੀਆਂ 'ਚ ਰਹਿੰਦੀ ਹੈ | ਤਪਾ ਖੇਤਰ 'ਚ ਹਲਕੀ ਹੋਈ ਬਰਸਾਤ ਨੇ ਪੀ.ਡਬਲਯੂ. ਵਿਭਾਗ ਦੇ ਕੰਮਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ ਕਿਉਂਕਿ ...

ਪੂਰੀ ਖ਼ਬਰ »

ਲੋਕ ਸੰਪਰਕ ਵਿਭਾਗ ਦੇ ਸੇਵਾ ਮੁਕਤ ਡਿਪਟੀ ਡਾਇਰੈਕਟਰ ਗੋਪਾਲ ਸਿੰਘ ਦਰਦੀ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ

ਬਰਨਾਲਾ, 13 ਜੂਨ (ਗੁਰਪ੍ਰੀਤ ਸਿੰਘ ਲਾਡੀ)-ਲੋਕ ਸੰਪਰਕ ਵਿਭਾਗ ਦੇ ਸੇਵਾ ਮੁਕਤ ਡਿਪਟੀ ਡਾਇਰੈਕਟਰ ਸ: ਗੋਪਾਲ ਸਿੰਘ ਦਰਦੀ ਨਮਿੱਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਬ੍ਰਹਮ ਗਿਆਨੀ ਬਾਬਾ ਨਾਮਦੇਵ ਜੀ ਬਰਨਾਲਾ ਵਿਖੇ ਹੋਇਆ | ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਹਜ਼ੂਰੀ ...

ਪੂਰੀ ਖ਼ਬਰ »

ਮਿ੍ਤਕ ਨੌਜਵਾਨ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਡੀ. ਐਸ. ਪੀ. ਦਫ਼ਤਰ ਦਾ ਘਿਰਾਓ

ਮਹਿਲ ਕਲਾਂ, 13 ਜੂਨ (ਅਵਤਾਰ ਸਿੰਘ ਅਣਖੀ)-ਕੁਝ ਦਿਨ ਪਹਿਲਾਂ ਕੰਮ ਤੋਂ ਪਿੰਡ ਵਾਪਸ ਪਰਤ ਰਹੇ ਪਿੰਡ ਟਿੱਬਾ ਨਾਲ ਸਬੰਧਿਤ ਨੌਜਵਾਨ ਗੁਰਵਿੰਦਰ ਸਿੰਘ (28) ਪੁੱਤਰ ਜਸਵੀਰ ਸਿੰਘ ਨਾਲ ਹਮੀਦੀ ਠੁੱਲੀਵਾਲ ਲਿੰਕ ਰੋਡ 'ਤੇ ਵਾਪਰੀ ਘਟਨਾ 'ਚ ਜ਼ਖ਼ਮੀ ਹੋਏ ਨੌਜਵਾਨ ਦੇ 11 ਜੂਨ ਨੂੰ ...

ਪੂਰੀ ਖ਼ਬਰ »

ਸੇਵਾ ਮੁਕਤ ਡੀ. ਐਸ. ਪੀ. ਗੁਰਨਾਮ ਸਿੰਘ ਲੋਹਗੜ੍ਹ ਦਾ ਦਿਹਾਂਤ

ਮਹਿਲ ਕਲਾਂ, 13 ਜੂਨ (ਅਵਤਾਰ ਸਿੰਘ ਅਣਖੀ)-ਸੇਵਾ ਮੁਕਤ ਡੀ.ਐਸ.ਪੀ. ਗੁਰਨਾਮ ਸਿੰਘ ਧਨੇਸਰ ਲੋਹਗੜ੍ਹ ਕੁਝ ਸਮਾਂ ਬਿਮਾਰ ਰਹਿਣ ਉਪਰੰਤ ਸਦੀਵੀ ਵਿਛੋੜਾ ਦੇ ਗਏ ਹਨ | ਇਸ ਦੁੱਖ ਦੀ ਘੜੀ ਵਿਚ ਐਸ.ਐਸ.ਪੀ. ਬਰਨਾਲਾ ਸੰਦੀਪ ਗੋਇਲ, ਡੀ.ਐਸ.ਪੀ. ਮਹਿਲ ਕਲਾਂ ਕੁਲਦੀਪ ਸਿੰਘ, ਹਲਕਾ ...

ਪੂਰੀ ਖ਼ਬਰ »

ਘਰ 'ਚ ਤੰਗੀ ਤੁਰਸ਼ੀ ਕਾਰਨ ਫਾਹਾ ਲੈ ਕੇ ਖੁਦਕੁਸ਼ੀ

ਭਦੌੜ, 13 ਜੂਨ (ਵਿਨੋਦ ਕਲਸੀ, ਰਜਿੰਦਰ ਬੱਤਾ)-ਕਸਬਾ ਭਦੌੜ ਵਿਖੇ ਇਕ ਵਿਅਕਤੀ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ | ਜਿਸ ਦੀ ਪਹਿਚਾਣ ਬਲਵਿੰਦਰ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਨਾਨਕਸਰ ਰੋਡ ਭਦੌੜ ਵਜੋਂ ਹੋਈ ਹੈ | ਪੁਲਿਸ ਸੂਤਰਾਂ ਤੋਂ ਮਿਲੀ ...

ਪੂਰੀ ਖ਼ਬਰ »

ਵਾਤਾਵਰਨ ਪ੍ਰੇਮੀਆਂ ਵਲੋਂ ਚਿੜੀਆਂ ਦੀ ਸਾਂਭ-ਸੰਭਾਲ ਲਈ ਆਲ੍ਹਣੇ ਟੰਗਣ ਦੀ ਮੁਹਿੰਮ ਦਾ ਆਗਾਜ਼

ਬਰਨਾਲਾ, 13 ਜੂਨ (ਅਸ਼ੋਕ ਭਾਰਤੀ)-ਵਾਤਾਵਰਨ ਪ੍ਰੇਮੀਆਂ ਨੇ ਜੈਵਿਕ ਵਿਭਿੰਨਤਾ ਦੇ ਮਹੱਤਵ ਨੂੰ ਮੁੱਖ ਰੱਖਦਿਆਂ ਚਿੜੀਆਂ ਦੀ ਸਾਂਭ ਸੰਭਾਲ ਅਤੇ ਪਰਵਰਿਸ਼ ਲਈ ਵਾਤਾਵਰਨ ਪ੍ਰੇਮੀਆਂ ਦੇ ਘਰਾਂ ਤੇ ਪਾਰਕਾਂ ਵਿਚ ਆਲ੍ਹਣੇ ਟੰਗਣ ਦੀ ਮੁਹਿੰਮ ਦਾ ਅਗਾਜ ਕੀਤਾ ਹੈ | ਇਹ ...

ਪੂਰੀ ਖ਼ਬਰ »

ਤਰਨਜੀਤ ਸਿੰਘ ਦੁੱਗਲ ਨੇ ਇਕ ਦਰਜਨ ਪਰਿਵਾਰ ਅਕਾਲੀ ਦਲ ਵਿਚ ਕੀਤੇ ਸ਼ਾਮਿਲ

ਬਰਨਾਲਾ, 13 ਜੂਨ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਸਰਪ੍ਰਸਤ ਸ: ਬਿਕਰਮ ਸਿੰਘ ਮਜੀਠੀਆ ਅਤੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਦੇ ਦਿਸ਼ਾ ਨਿਰਦੇਸ਼ 'ਤੇ ਸ਼ੁਰੂ ਕੀਤੀ ਗਈ ਮੁਹਿੰਮ 'ਪੰਜਾਬ ਮੰਗਦਾ ਹਿਸਾਬ' ਤਹਿਤ ਯੂਥ ਵਿੰਗ (ਸ਼ਹਿਰੀ) ...

ਪੂਰੀ ਖ਼ਬਰ »

ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ 'ਚ ਬੇਰੁਜ਼ਗਾਰਾਂ ਨੇ ਵਿੱਢੀ ਕਾਂਗਰਸ ਵਿਰੁੱਧ ਮੁਹਿੰਮ

ਬਰਨਾਲਾ, 13 ਜੂਨ (ਅਸ਼ੋਕ ਭਾਰਤੀ)-ਕਾਂਗਰਸ ਸਰਕਾਰ ਦੇ ਘਰ-ਘਰ ਰੁਜ਼ਗਾਰ ਅਤੇ ਬੇਰੁਜ਼ਗਾਰੀ ਭੱਤੇ ਦੇਣ ਦੇ ਵਾਅਦੇ ਗਲੇ ਦੀ ਹੱਡੀ ਬਣਦੇ ਜਾ ਰਹੇ ਹਨ | ਬੇਰੁਜ਼ਗਾਰਾਂ ਵਲੋਂ ਪਿਛਲੇ ਕਰੀਬ 3-4 ਸਾਲ ਤੋ ਵਿੱਢਿਆ ਰੁਜ਼ਗਾਰ ਪ੍ਰਾਪਤੀ ਸੰਘਰਸ਼ ਆਪਣੀ ਚਰਮ ਸੀਮਾ ਵੱਲ ਵਧ ਰਿਹਾ ...

ਪੂਰੀ ਖ਼ਬਰ »

ਚੇਅਰਮੈਨ ਅਜੈ ਕੁਮਾਰ ਵਲੋਂ ਦਾਣਾ ਮੰਡੀ ਪੱਖੋਕੇ ਦੇ ਨਵੀਨੀਕਰਨ ਦਾ ਉਦਘਾਟਨ

ਟੱਲੇਵਾਲ, 13 ਜੂਨ (ਸੋਨੀ ਚੀਮਾ)-ਮਾਰਕੀਟ ਕਮੇਟੀ ਭਦੌੜ ਅਧੀਨ ਆਉਂਦੀਆਂ ਦਾਣਾ ਮੰਡੀਆਂ ਅਤੇ ਲਿੰਕ ਸੜਕਾਂ ਤੋਂ ਇਲਾਵਾ ਹੋਰ ਕੰਮ ਬਿਨਾਂ ਕਿਸੇ ਵਿਤਕਰੇਬਾਜ਼ੀ ਅਤੇ ਬਿਨਾਂ ਕਿਸੇ ਸਿਫ਼ਾਰਿਸ਼ ਦੇ ਪਹਿਲਾਂ ਉਹ ਕੀਤੇ ਜਾ ਰਹੇ ਹਨ, ਜਿਨ੍ਹਾਂ ਨੂੰ ਕਰਨਾ ਸਮੇਂ ਦੀ ਲੋੜ ਹੈ ...

ਪੂਰੀ ਖ਼ਬਰ »

ਸੇਵਾ ਮੁਕਤ ਡੀ. ਐਸ. ਪੀ. ਗੁਰਨਾਮ ਸਿੰਘ ਲੋਹਗੜ੍ਹ ਦਾ ਦਿਹਾਂਤ

ਮਹਿਲ ਕਲਾਂ, 13 ਜੂਨ (ਅਵਤਾਰ ਸਿੰਘ ਅਣਖੀ)-ਸੇਵਾ ਮੁਕਤ ਡੀ.ਐਸ.ਪੀ. ਗੁਰਨਾਮ ਸਿੰਘ ਧਨੇਸਰ ਲੋਹਗੜ੍ਹ ਕੁਝ ਸਮਾਂ ਬਿਮਾਰ ਰਹਿਣ ਉਪਰੰਤ ਸਦੀਵੀ ਵਿਛੋੜਾ ਦੇ ਗਏ ਹਨ | ਇਸ ਦੁੱਖ ਦੀ ਘੜੀ ਵਿਚ ਐਸ.ਐਸ.ਪੀ. ਬਰਨਾਲਾ ਸੰਦੀਪ ਗੋਇਲ, ਡੀ.ਐਸ.ਪੀ. ਮਹਿਲ ਕਲਾਂ ਕੁਲਦੀਪ ਸਿੰਘ, ਹਲਕਾ ...

ਪੂਰੀ ਖ਼ਬਰ »

ਕਾਂਗਰਸੀ ਆਗੂ ਗੁਰਮੇਲ ਸਿੰਘ ਮੌੜ ਨੂੰ ਸਦਮਾ, ਪਿਤਾ ਦਾ ਦਿਹਾਂਤ

ਸ਼ਹਿਣਾ, 13 ਜੂਨ (ਸੁਰੇਸ਼ ਗੋਗੀ)-ਸੀਨੀਅਰ ਕਾਂਗਰਸੀ ਆਗੂ ਗੁਰਮੇਲ ਸਿੰਘ ਮੌੜ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦ ਉਨ੍ਹਾਂ ਦੇ ਪਿਤਾ ਹਾਕਮ ਸਿੰਘ ਮੌੜ ਦਾ ਦਿਹਾਂਤ ਹੋ ਗਿਆ | ਇਸ ਮੌਤ 'ਤੇ ਸ: ਕੇਵਲ ਸਿੰਘ ਢਿੱਲੋਂ, ਕਰਨਇੰਦਰ ਸਿੰਘ ਢਿੱਲੋਂ, ਮੱਖਣ ਸ਼ਰਮਾ, ਗੁਰਜੀਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX