ਤਾਜਾ ਖ਼ਬਰਾਂ


ਸੁਖਬੀਰ ਸਿੰਘ ਬਾਦਲ ਵਲੋਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ-ਪਤਨੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  9 minutes ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ (ਬ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ...
ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ ਸਿੱਧੂ
. . .  29 minutes ago
ਜਲੰਧਰ, 29 ਜੁਲਾਈ - ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ...
ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ਦਾਗੇ ਗਏ ਦੋ ਰਾਕੇਟ
. . .  47 minutes ago
ਬਗਦਾਦ (ਇਰਾਕ ), 29 ਜੁਲਾਈ - ਇਰਾਕ ਦੀ ਰਾਜਧਾਨੀ ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ...
ਰਾਜ ਸਭਾ 2 ਵਜੇ ਤੱਕ ਮੁਲਤਵੀ
. . .  about 1 hour ago
ਨਵੀਂ ਦਿੱਲੀ, 29 ਜੁਲਾਈ - ਰਾਜ ਸਭਾ 2 ਵਜੇ ਤੱਕ...
ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਸਪਾ ਸਮੇਤ ਵਿਰੋਧੀ ਧਿਰਾਂ ਦਾ ਸੰਸਦ ਵਿਚ ਪ੍ਰਦਰਸ਼ਨ
. . .  about 1 hour ago
ਨਵੀਂ ਦਿੱਲੀ, 29 ਜੁਲਾਈ - ਸ਼੍ਰੋਮਣੀ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਅਤੇ ਬਸਪਾ ਦੇ ਰਿਤੇਸ਼ ਪਾਂਡੇ ਸਮੇਤ...
ਕਾਂਗਰਸ ਦਾ ਕੇਜਰੀਵਾਲ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
. . .  about 1 hour ago
ਨਵੀਂ ਦਿੱਲੀ, 29 ਜੁਲਾਈ - ਦਿੱਲੀ ਕਾਂਗਰਸ ਨੇ ਸਿਵਲ ਲਾਈਨਜ਼ ਖੇਤਰ ...
ਲੋਕ ਸਭਾ 12:30 ਵਜੇ ਤੱਕ ਮੁਲਤਵੀ
. . .  about 1 hour ago
ਨਵੀਂ ਦਿੱਲੀ, 29 ਜੁਲਾਈ - ਲੋਕ ਸਭਾ 12:30 ਵਜੇ ਤੱਕ...
ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ ਪਤਨੀ ਮਹਿੰਦਰ ਕੌਰ ਦਾ ਦੇਹਾਂਤ, ਇਲਾਕੇ ਵਿਚ ਸੋਗ ਦੀ ਲਹਿਰ
. . .  about 1 hour ago
ਰਾਏਕੋਟ, 29 ਜੁਲਾਈ (ਸੁਸ਼ੀਲ) - ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹੇ ਟਕਸਾਲੀ ਅਕਾਲੀ ਆਗੂ ਲੋਹ ਪੁਰਸ਼ ਜਥੇਦਾਰ ਜਗਦੇਵ ਸਿੰਘ ...
ਪਿੰਡ ਚੁਨਾਗਰਾ ਦੇ ਗੁੱਗਾ ਮੈੜੀ ਦੇ ਮਹੰਤ ਦਾ ਤੇਜ ਹਥਿਆਰਾਂ ਨਾਲ ਕਤਲ
. . .  about 1 hour ago
ਪਾਤੜਾਂ, 29 ਜੁਲਾਈ (ਜਗਦੀਸ਼ ਸਿੰਘ ਕੰਬੋਜ) - ਪਾਤੜਾਂ ਦੇ ਨਾਲ ਲੱਗਦੇ ਪਿੰਡ ਚੁਨਾਗਰਾਂ ਵਿਖੇ ਗੁੱਗਾ ਮੈੜੀ ਦੀ ਸੇਵਾ ਕਰਦੇ...
ਕਾਂਗਰਸ ਭਵਨ ਜਲੰਧਰ ਪਹੁੰਚਣਗੇ ਅੱਜ ਸਿੱਧੂ
. . .  about 1 hour ago
ਜਲੰਧਰ, 29 ਜੁਲਾਈ (ਚਿਰਾਗ ਸ਼ਰਮਾ) - ਨਵਜੋਤ ਸਿੰਘ ਸਿੱਧੂ ਜਲਦ ਹੀ ਕਾਂਗਰਸ ਭਵਨ ਜਲੰਧਰ ਪਹੁੰਚ ਰਹੇ ਹਨ | ਇੱਥੇ ਸਿੱਧੂ ਵਰਕਰ...
ਸੰਸਦ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਮੈਂਬਰ ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ
. . .  about 1 hour ago
ਨਵੀਂ ਦਿੱਲੀ, 29 ਜੁਲਾਈ - ਲੋਕ ਸਭਾ ਸਪੀਕਰ ਓਮ ਬਿਰਲਾ ਦਾ ਕਹਿਣਾ ਹੈ ਕਿ ਸਦਨ ਦੇ ਕੁਝ ਮੈਂਬਰ ਉਨ੍ਹਾਂ ਘਟਨਾਵਾਂ...
ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ਹੋ ਰਹੀ ਹੱਲਾ ਬੋਲ ਰੈਲੀ ਲਈ ਸੈਂਕੜੇ ਮੁਲਾਜ਼ਮ ਸੁਲਤਾਨਪੁਰ ਲੋਧੀ ਤੋਂ ਰਵਾਨਾ
. . .  about 2 hours ago
ਸੁਲਤਾਨਪੁਰ ਲੋਧੀ, 29 ਜੁਲਾਈ (ਥਿੰਦ, ਹੈਪੀ, ਲਾਡੀ) - ਸਾਂਝੇ ਮੁਲਾਜ਼ਮ ਫ਼ਰੰਟ ਪੰਜਾਬ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ...
ਰਾਜ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਰਾਜ ਸਭਾ ਦੁਪਹਿਰ 12 ਵਜੇ...
ਕਾਂਗਰਸ ਦੇ ਸੰਸਦ ਮੈਂਬਰਾਂ ਦਾ ਕਿਸਾਨਾਂ ਦੇ ਹੱਕ ਵਿਚ ਪ੍ਰਦਰਸ਼ਨ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਕਾਂਗਰਸ ਦੇ ਸੰਸਦ ਮੈਂਬਰਾਂ ਨੇ ਕਿਸਾਨਾਂ ਦੇ ਹੱਕ ਵਿਚ...
ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਦੀ ਅਗਵਾਈ 'ਚ ਥਾਣੇ ਅੰਦਰ ਲਗਾਇਆ ਧਰਨਾ
. . .  about 2 hours ago
ਬਠਿੰਡਾ, 29 ਜੁਲਾਈ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਅਗਵਾਈ ਵਿਚ...
ਸਾਂਝਾ ਮੁਲਾਜ਼ਮ ਮੰਚ ਵਲੋਂ ਪਟਿਆਲਾ ਰੈਲੀ ਲਈ ਪਠਾਨਕੋਟ ਤੋਂ ਕਾਫ਼ਲੇ ਹੋਏ ਰਵਾਨਾ
. . .  about 2 hours ago
ਪਠਾਨਕੋਟ, 29 ਜੁਲਾਈ (ਸੰਧੂ) - ਪੰਜਾਬ ਅਤੇ ਯੂ.ਟੀ. ਸਾਂਝਾ ਮੁਲਾਜ਼ਮ ਮੰਚ ਵਲੋਂ ਪੇਅ ਕਮਿਸ਼ਨ ਦੇ ਖ਼ਿਲਾਫ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 43,509 ਨਵੇਂ ਮਾਮਲੇ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 43,509 ਨਵੇਂ...
ਭਦੌੜ ਤੋਂ ਹੱਲਾ ਬੋਲ ਰੈਲੀ ਵਿਚ ਸ਼ਾਮਿਲ ਹੋਣ ਲਈ ਜਥਾ ਰਵਾਨਾ ਹੋਇਆ
. . .  about 3 hours ago
ਭਦੌੜ, 29 ਜੁਲਾਈ ( ਰਜਿੰਦਰ ਬੱਤਾ, ਵਿਨੋਦ ਕਲਸੀ ) - ਪੇਅ ਕਮਿਸ਼ਨ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਸਾਂਝੇ ਮੁਲਾਜ਼ਮ ਮੁਹਾਜ਼ ਵਲੋਂ ...
ਭਾਰੀ ਮੀਂਹ ਕਾਰਨ ਇਤਿਹਾਸਿਕ ਨਗਰ ਤਲਵੰਡੀ ਸਾਬੋ ਬਣਿਆ ਟਾਪੂ
. . .  about 3 hours ago
ਤਲਵੰਡੀ ਸਾਬੋ, 29 ਜੁਲਾਈ (ਰਣਜੀਤ ਸਿੰਘ ਰਾਜੂ) ਅੱਜ ਸਵੇਰ ਤੜਕਸਾਰ ਤੋਂ ਹੋ ਰਹੀ ਭਾਰੀ ਬਾਰਸ਼ ...
ਮੁੱਕੇਬਾਜ਼ ਸਤੀਸ਼ ਕੁਮਾਰ ਨੇ ਜਮੈਕਾ ਦੇ ਰਿਕਾਰਡੋ ਬਰਾਊਨ ਨੂੰ 4-1 ਨਾਲ ਹਰਾਇਆ
. . .  about 4 hours ago
ਟੋਕੀਓ ,29 ਜੁਲਾਈ - ਮੁੱਕੇਬਾਜ਼ ਸਤੀਸ਼ ਕੁਮਾਰ ਨੇ ਪੁਰਸ਼ਾਂ ਦੇ ਸੁਪਰ...
ਨਵੀਂ ਸਿੱਖਿਆ ਨੀਤੀ ਦੇ ਅੱਜ ਇਕ ਸਾਲ ਪੂਰੇ ਹੋਣ 'ਤੇ ਪ੍ਰਧਾਨ ਮੰਤਰੀ ਕਈ ਪਹਿਲਕਦਮੀਆਂ ਦੀ ਕਰਨਗੇ ਸ਼ੁਰੂਆਤ
. . .  about 4 hours ago
ਨਵੀਂ ਦਿੱਲੀ, 29 ਜੁਲਾਈ - ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਟਵੀਟ ਕਰਕੇ ਕਿਹਾ...
ਇਮਰਾਨ ਖਾਨ ਦਾ ਕਹਿਣਾ ਹੈ ਕਿ ਤਾਲਿਬਾਨ ਆਮ ਨਾਗਰਿਕ ਹੁੰਦੇ ਹਨ ਨਾ ਕਿ ਫ਼ੌਜ ਜਥੇਬੰਦੀਆਂ
. . .  about 4 hours ago
ਇਸਲਾਮਾਬਾਦ, 29 ਜੁਲਾਈ - ਇਮਰਾਨ ਖਾਨ ਦਾ ਕਹਿਣਾ ਹੈ ਕਿ ...
ਟੋਕੀਓ ਉਲੰਪਿਕਸ: ਪੁਰਸ਼ ਹਾਕੀ ਪੂਲ ਏ ਮੈਚ ਵਿਚ ਭਾਰਤ ਨੇ ਅਰਜਨਟੀਨਾ ਨੂੰ 3-1 ਨਾਲ ਹਰਾਇਆ।
. . .  about 4 hours ago
ਟੋਕੀਓ ,29 ਜੁਲਾਈ - ਪੁਰਸ਼ ਹਾਕੀ ਪੂਲ ਏ ਮੈਚ ਵਿਚ ਭਾਰਤ...
ਉਲੰਪਿਕਸ : ਪੀ.ਵੀ. ਸਿੰਧੂ ਨੇ ਡੈਨਮਾਰਕ ਦੀ ਮੀਆ ਬਲਿਚਫੈਲਡ ਨੂੰ ਬੈਡਮਿੰਟਨ 'ਚ 21-15, 21-13 ਨਾਲ ਹਰਾਇਆ।
. . .  about 4 hours ago
ਟੋਕੀਓ, 29 ਜੁਲਾਈ - ਪੀ.ਵੀ. ਸਿੰਧੂ ਨੇ ਡੈਨਮਾਰਕ ਦੀ ਮੀਆ ...
ਜੰਮੂ-ਕਸ਼ਮੀਰ: ਕਿਸ਼ਤਵਾੜ ਦੇ ਹੋਨਜ਼ਾਰ ਦਛਨ ਇਲਾਕੇ 'ਚ ਬੱਦਲ ਫਟਣ ਨਾਲ ਕੁੱਲ 19 ਲੋਕ ਲਾਪਤਾ
. . .  about 5 hours ago
ਜੰਮੂ-ਕਸ਼ਮੀਰ,29 ਜੁਲਾਈ - ਕਿਸ਼ਤਵਾੜ ਦੇ ਹੋਨਜ਼ਾਰ ਦਛਨ ਇਲਾਕੇ ਵਿਚ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 32 ਜੇਠ ਸੰਮਤ 553
ਿਵਚਾਰ ਪ੍ਰਵਾਹ: ਸਮੱਸਿਆਵਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਘਟਦੀਆਂ ਨਹੀਂ, ਸਗੋਂ ਉਹ ਹੋਰ ਵੱਡੀਆਂ ਹੋ ਜਾਂਦੀਆਂ ਹਨ। -ਲੀਕਰ ਬੂਜੀਏ

ਖੇਡ ਸੰਸਾਰ

ਨਿਊਜ਼ੀਲੈਂਡ ਨੇ ਇੰਗਲੈਂਡ 'ਚ 22 ਸਾਲਾਂ ਬਾਅਦ ਜਿੱਤੀ ਟੈਸਟ ਲੜੀ

ਬਰਮਿੰਘਮ, 13 ਜੂਨ (ਏਜੰਸੀ)-ਨਿਊਜ਼ੀਲੈਂਡ ਨੇ ਇੰਗਲੈਂਡ ਨੂੰ ਦੂਜੇ ਟੈਸਟ ਮੈਚ ਦੇ ਚੌਥੇ ਦਿਨ ਐਤਵਾਰ ਨੂੰ 8 ਵਿਕਟਾਂ ਨਾਲ ਹਰਾ ਕੇ 2 ਮੈਚਾਂ ਦੀ ਲੜੀ 1-0 ਨਾਲ ਜਿੱਤ ਲਈ | ਇਸ ਤਰ੍ਹਾਂ ਨਿਊਜ਼ੀਲੈਂਡ ਨੇ 22 ਸਾਲ ਦੇ ਲੰਬੇ ਅਰਸੇ ਬਾਅਦ ਇੰਗਲੈਂਡ 'ਚ ਟੈਸਟ ਲੜੀ ਜਿੱਤੀ ਹੈ | ਇਸ ਤੋਂ ਪਹਿਲਾਂ ਨਿਊਜ਼ੀਲੈਂਡ ਨੇ ਇੰਗਲੈਂਡ ਨੂੰ 1999 'ਚ ਹਰਾਇਆ ਸੀ | ਨਿਊਜ਼ੀਲੈਂਡ ਨੇ ਇਸ ਜਿੱਤ ਨਾਲ ਭਾਰਤ ਖ਼ਿਲਾਫ਼ ਹੋਣ ਵਾਲੇ ਆਈ.ਸੀ.ਸੀ. ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ ਲਈ ਆਪਣਾ ਆਤਮ ਵਿਸ਼ਵਾਸ ਮਜ਼ਬੂਤ ਕਰ ਲਿਆ ਹੈ | ਪਹਿਲੀ ਪਾਰੀ 'ਚ 85 ਦੌੜਾਂ ਨਾਲ ਪਛੜਨ ਤੋਂ ਬਾਅਦ ਇੰਗਲੈਂਡ ਨੇ ਆਪਣੀ ਦੂਜੀ ਪਾਰੀ 'ਚ ਚੌਥੇ ਦਿਨ ਐਤਵਾਰ ਨੂੰ 9 ਵਿਕਟਾਂ 'ਤੇ 122 ਦੌੜਾਂ ਨਾਲ ਅੱਗੇ ਖੇਡਣਾ ਸ਼ੁਰੂ ਕੀਤਾ ਤੇ ਉਸ ਦੀ ਪਾਰੀ 122 ਦੌੜਾਂ 'ਤੇ ਹੀ ਸਿਮਟ ਗਈ, ਜਿਸ ਨਾਲ ਨਿਊਜ਼ੀਲੈਂਡ ਨੂੰ ਮੈਚ ਜਿੱਤਣ ਲਈ 38 ਦੌੜਾਂ ਦਾ ਟੀਚਾ ਮਿਲਿਆ | ਨਿਊਜ਼ੀਲੈਂਡ ਨੇ 10.5 ਓਵਰਾਂ 'ਚ ਦੋ ਵਿਕਟਾਂ 'ਤੇ 41 ਦੌੜਾਂ ਬਣਾ ਕੇ ਇਕਪਾਸੜ ਜਿੱਤ ਹਾਸਲ ਕੀਤੀ | ਕਪਤਾਨ ਲਾਥਮ ਨੇ 32 ਗੇਂਦਾਂ 'ਤੇ ਅਜੇਤੂ 23 ਦੌੜਾਂ 'ਚ ਤਿੰਨ ਚੌਕੇ ਲਗਾਏ | ਸਲਾਮੀ ਬੱਲੇਬਾਜ਼ ਡਿਵਾਨ ਕਾਨਵੇਂ ਤਿੰਨ ਤੇ ਵਿਲ ਯੰਗ 8 ਦੌੜਾਂ ਬਣਾ ਕੇ ਆਊਟ ਹੋਏ | ਮੈਚ 'ਚ ਕੁੱਲ 114 ਦੌੜਾਂ ਦੇ ਕੇ 6 ਵਿਕਟਾਂ ਲੈਣ ਵਾਲੇ ਮੈਟ ਹੈਨਰੀ ਨੂੰ 'ਪਲੇਅਰ ਆਫ਼ ਦ ਮੈਚ' ਦਾ ਪੁਰਸਕਾਰ ਦਿੱਤਾ ਗਿਆ |

ਫਰੈਂਚ ਓਪਨ : ਹਰਬਰਟ-ਮਾਹੂਟ ਨੇ ਜਿੱਤਿਆ ਪੁਰਸ਼ ਜੋੜੀ ਦਾ ਖ਼ਿਤਾਬ

ਪੈਰਿਸ, 13 ਜੂਨ (ਏਜੰਸੀ)—ਨਿਕੋਲਸ ਮਾਹੂਟ ਤੇ ਪੀਅਰੇ ਹਊਜ਼ ਹਰਬਰਟ ਦੀ ਫ਼ਰਾਂਸੀਸੀ ਜੋੜੀ ਨੇ ਤਿੰਨ ਸੈੱਟ 'ਚ ਜਿੱਤ ਦਰਜ ਕਰਕੇ ਦੂਜੀ ਵਾਰ ਫਰੈਂਚ ਓਪਨ ਟੈਨਿਸ ਟੂਰਨਾਮੈਂਟ ਦੇ ਪੁਰਸ਼ ਜੋੜੀ ਦਾ ਖ਼ਿਤਾਬ ਜਿੱਤਿਆ | ਮਾਹੂਟ ਤੇ ਹਰਬਰਟ ਨੇ ਸਨਿੱਚਰਵਾਰ ਨੂੰ ਖੇਡੇ ਗਏ ...

ਪੂਰੀ ਖ਼ਬਰ »

ਜੋਕੋਵਿਕ ਦੂਜੀ ਵਾਰ ਬਣੇ ਫਰੈਂਚ ਓਪਨ ਚੈਂਪੀਅਨ

4 ਘੰਟੇ ਚਲੇ ਫਾਈਨਲ 'ਚ ਸਿਤਸਿਪਾਸ ਨੂੰ ਹਰਾਇਆ

ਪੈਰਿਸ, 13 ਜੂਨ (ਏਜੰਸੀ)- ਦੁਨੀਆ ਦੇ ਨੰਬਰ ਇਕ ਟੈਨਿਸ ਖਿਡਾਰੀ ਸਰਬੀਆ ਦੇ ਨੋਵਾਕ ਜੋਕੋਵਿਕ ਨੇ ਫਰੈਂਚ ਓਪਨ ਦਾ ਖ਼ਿਤਾਬ ਦੂਜੀ ਵਾਰ ਆਪਣੇ ਨਾਂਅ ਕਰ ਲਿਆ ਹੈ | ਇਹ ਉਨ੍ਹਾਂ ਦੀ 19ਵਾਂ ਗ੍ਰੈਂਡ ਸਲੈਮ ਟਰਾਫ਼ੀ ਹੈ | ਜੋਕੋਵਿਕ ਨੇ ਫਾਈਨਲ 'ਚ ਗ੍ਰੀਸ ਦੇ 22 ਸਾਲ ਦੇ ਸਟੇਫਾਨੋਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX