ਤਾਜਾ ਖ਼ਬਰਾਂ


ਸੁਖਬੀਰ ਸਿੰਘ ਬਾਦਲ ਵਲੋਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ-ਪਤਨੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  7 minutes ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ (ਬ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ...
ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ ਸਿੱਧੂ
. . .  27 minutes ago
ਜਲੰਧਰ, 29 ਜੁਲਾਈ - ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ...
ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ਦਾਗੇ ਗਏ ਦੋ ਰਾਕੇਟ
. . .  45 minutes ago
ਬਗਦਾਦ (ਇਰਾਕ ), 29 ਜੁਲਾਈ - ਇਰਾਕ ਦੀ ਰਾਜਧਾਨੀ ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ...
ਰਾਜ ਸਭਾ 2 ਵਜੇ ਤੱਕ ਮੁਲਤਵੀ
. . .  about 1 hour ago
ਨਵੀਂ ਦਿੱਲੀ, 29 ਜੁਲਾਈ - ਰਾਜ ਸਭਾ 2 ਵਜੇ ਤੱਕ...
ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਸਪਾ ਸਮੇਤ ਵਿਰੋਧੀ ਧਿਰਾਂ ਦਾ ਸੰਸਦ ਵਿਚ ਪ੍ਰਦਰਸ਼ਨ
. . .  about 1 hour ago
ਨਵੀਂ ਦਿੱਲੀ, 29 ਜੁਲਾਈ - ਸ਼੍ਰੋਮਣੀ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਅਤੇ ਬਸਪਾ ਦੇ ਰਿਤੇਸ਼ ਪਾਂਡੇ ਸਮੇਤ...
ਕਾਂਗਰਸ ਦਾ ਕੇਜਰੀਵਾਲ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
. . .  about 1 hour ago
ਨਵੀਂ ਦਿੱਲੀ, 29 ਜੁਲਾਈ - ਦਿੱਲੀ ਕਾਂਗਰਸ ਨੇ ਸਿਵਲ ਲਾਈਨਜ਼ ਖੇਤਰ ...
ਲੋਕ ਸਭਾ 12:30 ਵਜੇ ਤੱਕ ਮੁਲਤਵੀ
. . .  about 1 hour ago
ਨਵੀਂ ਦਿੱਲੀ, 29 ਜੁਲਾਈ - ਲੋਕ ਸਭਾ 12:30 ਵਜੇ ਤੱਕ...
ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ ਪਤਨੀ ਮਹਿੰਦਰ ਕੌਰ ਦਾ ਦੇਹਾਂਤ, ਇਲਾਕੇ ਵਿਚ ਸੋਗ ਦੀ ਲਹਿਰ
. . .  about 1 hour ago
ਰਾਏਕੋਟ, 29 ਜੁਲਾਈ (ਸੁਸ਼ੀਲ) - ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹੇ ਟਕਸਾਲੀ ਅਕਾਲੀ ਆਗੂ ਲੋਹ ਪੁਰਸ਼ ਜਥੇਦਾਰ ਜਗਦੇਵ ਸਿੰਘ ...
ਪਿੰਡ ਚੁਨਾਗਰਾ ਦੇ ਗੁੱਗਾ ਮੈੜੀ ਦੇ ਮਹੰਤ ਦਾ ਤੇਜ ਹਥਿਆਰਾਂ ਨਾਲ ਕਤਲ
. . .  about 1 hour ago
ਪਾਤੜਾਂ, 29 ਜੁਲਾਈ (ਜਗਦੀਸ਼ ਸਿੰਘ ਕੰਬੋਜ) - ਪਾਤੜਾਂ ਦੇ ਨਾਲ ਲੱਗਦੇ ਪਿੰਡ ਚੁਨਾਗਰਾਂ ਵਿਖੇ ਗੁੱਗਾ ਮੈੜੀ ਦੀ ਸੇਵਾ ਕਰਦੇ...
ਕਾਂਗਰਸ ਭਵਨ ਜਲੰਧਰ ਪਹੁੰਚਣਗੇ ਅੱਜ ਸਿੱਧੂ
. . .  about 1 hour ago
ਜਲੰਧਰ, 29 ਜੁਲਾਈ (ਚਿਰਾਗ ਸ਼ਰਮਾ) - ਨਵਜੋਤ ਸਿੰਘ ਸਿੱਧੂ ਜਲਦ ਹੀ ਕਾਂਗਰਸ ਭਵਨ ਜਲੰਧਰ ਪਹੁੰਚ ਰਹੇ ਹਨ | ਇੱਥੇ ਸਿੱਧੂ ਵਰਕਰ...
ਸੰਸਦ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਮੈਂਬਰ ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ
. . .  about 1 hour ago
ਨਵੀਂ ਦਿੱਲੀ, 29 ਜੁਲਾਈ - ਲੋਕ ਸਭਾ ਸਪੀਕਰ ਓਮ ਬਿਰਲਾ ਦਾ ਕਹਿਣਾ ਹੈ ਕਿ ਸਦਨ ਦੇ ਕੁਝ ਮੈਂਬਰ ਉਨ੍ਹਾਂ ਘਟਨਾਵਾਂ...
ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ਹੋ ਰਹੀ ਹੱਲਾ ਬੋਲ ਰੈਲੀ ਲਈ ਸੈਂਕੜੇ ਮੁਲਾਜ਼ਮ ਸੁਲਤਾਨਪੁਰ ਲੋਧੀ ਤੋਂ ਰਵਾਨਾ
. . .  about 2 hours ago
ਸੁਲਤਾਨਪੁਰ ਲੋਧੀ, 29 ਜੁਲਾਈ (ਥਿੰਦ, ਹੈਪੀ, ਲਾਡੀ) - ਸਾਂਝੇ ਮੁਲਾਜ਼ਮ ਫ਼ਰੰਟ ਪੰਜਾਬ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ...
ਰਾਜ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਰਾਜ ਸਭਾ ਦੁਪਹਿਰ 12 ਵਜੇ...
ਕਾਂਗਰਸ ਦੇ ਸੰਸਦ ਮੈਂਬਰਾਂ ਦਾ ਕਿਸਾਨਾਂ ਦੇ ਹੱਕ ਵਿਚ ਪ੍ਰਦਰਸ਼ਨ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਕਾਂਗਰਸ ਦੇ ਸੰਸਦ ਮੈਂਬਰਾਂ ਨੇ ਕਿਸਾਨਾਂ ਦੇ ਹੱਕ ਵਿਚ...
ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਦੀ ਅਗਵਾਈ 'ਚ ਥਾਣੇ ਅੰਦਰ ਲਗਾਇਆ ਧਰਨਾ
. . .  about 2 hours ago
ਬਠਿੰਡਾ, 29 ਜੁਲਾਈ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਅਗਵਾਈ ਵਿਚ...
ਸਾਂਝਾ ਮੁਲਾਜ਼ਮ ਮੰਚ ਵਲੋਂ ਪਟਿਆਲਾ ਰੈਲੀ ਲਈ ਪਠਾਨਕੋਟ ਤੋਂ ਕਾਫ਼ਲੇ ਹੋਏ ਰਵਾਨਾ
. . .  about 2 hours ago
ਪਠਾਨਕੋਟ, 29 ਜੁਲਾਈ (ਸੰਧੂ) - ਪੰਜਾਬ ਅਤੇ ਯੂ.ਟੀ. ਸਾਂਝਾ ਮੁਲਾਜ਼ਮ ਮੰਚ ਵਲੋਂ ਪੇਅ ਕਮਿਸ਼ਨ ਦੇ ਖ਼ਿਲਾਫ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 43,509 ਨਵੇਂ ਮਾਮਲੇ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 43,509 ਨਵੇਂ...
ਭਦੌੜ ਤੋਂ ਹੱਲਾ ਬੋਲ ਰੈਲੀ ਵਿਚ ਸ਼ਾਮਿਲ ਹੋਣ ਲਈ ਜਥਾ ਰਵਾਨਾ ਹੋਇਆ
. . .  about 3 hours ago
ਭਦੌੜ, 29 ਜੁਲਾਈ ( ਰਜਿੰਦਰ ਬੱਤਾ, ਵਿਨੋਦ ਕਲਸੀ ) - ਪੇਅ ਕਮਿਸ਼ਨ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਸਾਂਝੇ ਮੁਲਾਜ਼ਮ ਮੁਹਾਜ਼ ਵਲੋਂ ...
ਭਾਰੀ ਮੀਂਹ ਕਾਰਨ ਇਤਿਹਾਸਿਕ ਨਗਰ ਤਲਵੰਡੀ ਸਾਬੋ ਬਣਿਆ ਟਾਪੂ
. . .  about 3 hours ago
ਤਲਵੰਡੀ ਸਾਬੋ, 29 ਜੁਲਾਈ (ਰਣਜੀਤ ਸਿੰਘ ਰਾਜੂ) ਅੱਜ ਸਵੇਰ ਤੜਕਸਾਰ ਤੋਂ ਹੋ ਰਹੀ ਭਾਰੀ ਬਾਰਸ਼ ...
ਮੁੱਕੇਬਾਜ਼ ਸਤੀਸ਼ ਕੁਮਾਰ ਨੇ ਜਮੈਕਾ ਦੇ ਰਿਕਾਰਡੋ ਬਰਾਊਨ ਨੂੰ 4-1 ਨਾਲ ਹਰਾਇਆ
. . .  about 4 hours ago
ਟੋਕੀਓ ,29 ਜੁਲਾਈ - ਮੁੱਕੇਬਾਜ਼ ਸਤੀਸ਼ ਕੁਮਾਰ ਨੇ ਪੁਰਸ਼ਾਂ ਦੇ ਸੁਪਰ...
ਨਵੀਂ ਸਿੱਖਿਆ ਨੀਤੀ ਦੇ ਅੱਜ ਇਕ ਸਾਲ ਪੂਰੇ ਹੋਣ 'ਤੇ ਪ੍ਰਧਾਨ ਮੰਤਰੀ ਕਈ ਪਹਿਲਕਦਮੀਆਂ ਦੀ ਕਰਨਗੇ ਸ਼ੁਰੂਆਤ
. . .  about 4 hours ago
ਨਵੀਂ ਦਿੱਲੀ, 29 ਜੁਲਾਈ - ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਟਵੀਟ ਕਰਕੇ ਕਿਹਾ...
ਇਮਰਾਨ ਖਾਨ ਦਾ ਕਹਿਣਾ ਹੈ ਕਿ ਤਾਲਿਬਾਨ ਆਮ ਨਾਗਰਿਕ ਹੁੰਦੇ ਹਨ ਨਾ ਕਿ ਫ਼ੌਜ ਜਥੇਬੰਦੀਆਂ
. . .  about 4 hours ago
ਇਸਲਾਮਾਬਾਦ, 29 ਜੁਲਾਈ - ਇਮਰਾਨ ਖਾਨ ਦਾ ਕਹਿਣਾ ਹੈ ਕਿ ...
ਟੋਕੀਓ ਉਲੰਪਿਕਸ: ਪੁਰਸ਼ ਹਾਕੀ ਪੂਲ ਏ ਮੈਚ ਵਿਚ ਭਾਰਤ ਨੇ ਅਰਜਨਟੀਨਾ ਨੂੰ 3-1 ਨਾਲ ਹਰਾਇਆ।
. . .  about 4 hours ago
ਟੋਕੀਓ ,29 ਜੁਲਾਈ - ਪੁਰਸ਼ ਹਾਕੀ ਪੂਲ ਏ ਮੈਚ ਵਿਚ ਭਾਰਤ...
ਉਲੰਪਿਕਸ : ਪੀ.ਵੀ. ਸਿੰਧੂ ਨੇ ਡੈਨਮਾਰਕ ਦੀ ਮੀਆ ਬਲਿਚਫੈਲਡ ਨੂੰ ਬੈਡਮਿੰਟਨ 'ਚ 21-15, 21-13 ਨਾਲ ਹਰਾਇਆ।
. . .  about 4 hours ago
ਟੋਕੀਓ, 29 ਜੁਲਾਈ - ਪੀ.ਵੀ. ਸਿੰਧੂ ਨੇ ਡੈਨਮਾਰਕ ਦੀ ਮੀਆ ...
ਜੰਮੂ-ਕਸ਼ਮੀਰ: ਕਿਸ਼ਤਵਾੜ ਦੇ ਹੋਨਜ਼ਾਰ ਦਛਨ ਇਲਾਕੇ 'ਚ ਬੱਦਲ ਫਟਣ ਨਾਲ ਕੁੱਲ 19 ਲੋਕ ਲਾਪਤਾ
. . .  about 5 hours ago
ਜੰਮੂ-ਕਸ਼ਮੀਰ,29 ਜੁਲਾਈ - ਕਿਸ਼ਤਵਾੜ ਦੇ ਹੋਨਜ਼ਾਰ ਦਛਨ ਇਲਾਕੇ ਵਿਚ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 32 ਜੇਠ ਸੰਮਤ 553
ਿਵਚਾਰ ਪ੍ਰਵਾਹ: ਸਮੱਸਿਆਵਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਘਟਦੀਆਂ ਨਹੀਂ, ਸਗੋਂ ਉਹ ਹੋਰ ਵੱਡੀਆਂ ਹੋ ਜਾਂਦੀਆਂ ਹਨ। -ਲੀਕਰ ਬੂਜੀਏ

ਰਾਸ਼ਟਰੀ-ਅੰਤਰਰਾਸ਼ਟਰੀ

ਚੀਨ 'ਚ ਗੈਸ ਪਾਈਪ ਧਮਾਕੇ 'ਚ 12 ਮੌਤਾਂ-100 ਤੋਂ ਵੱਧ ਜ਼ਖ਼ਮੀ

ਬੀਜਿੰਗ, 13 ਜੂਨ (ਏਜੰਸੀ)- ਮੱਧ ਚੀਨ ਦੇ ਰਿਹਾਇਸ਼ੀ ਇਲਾਕੇ 'ਚ ਐਤਵਾਰ ਸਵੇਰੇ ਹੋਏ ਭਿਆਨਕ ਗੈਸ ਧਮਾਕੇ 'ਚ ਘੱਟ ਤੋਂ ਘੱਟ 12 ਲੋਕਾਂ ਦੀ ਮੌਤ ਹੋ ਗਈ ਤੇ 100 ਤੋਂ ਵੱਧ ਲੋਕ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ | ਇਹ ਧਮਾਕਾ ਹੁਬੇਈ ਸੂਬੇ ਦੇ ਝਾਂਗਵਾਨ ਜ਼ਿਲ੍ਹੇ ਦੇ ਸ਼ਿਆਨ ਸ਼ਹਿਰ 'ਚ ਸਵੇਰੇ ਕਰੀਬ 6:30 'ਤੇ ਹੋਇਆ | ਖ਼ਬਰਾਂ ਮੁਤਾਬਿਕ ਜ਼ਿਲ੍ਹੇ 'ਚ ਇਕ ਬਾਜ਼ਾਰ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਇਆ ਹੈ | ਸਰਕਾਰੀ ਸਮਾਚਾਰ ਏਜੰਸੀ ਸਿਨਹੂਆ ਨੇ ਆਪਣੀ ਖ਼ਬਰ 'ਚ ਦੱਸਿਆ ਕਿ ਧਮਾਕੇ 'ਚ 12 ਲੋਕਾਂ ਦੀ ਮੌਤ ਹੋ ਗਈ | ਅਧਿਕਾਰੀਆਂ ਨੇ ਇਲਾਕੇ ਤੋਂ 150 ਲੋਕਾਂ ਨੂੰ ਕੱਢਿਆ ਹੈ, ਜਿਸ 'ਚ 39 ਗੰਭੀਰ ਰੂਪ ਨਾਲ ਜ਼ਖ਼ਮੀ ਹਨ, ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ | ਸੋਸ਼ਲ ਮੀਡੀਆ ਪਲੇਟਫ਼ਾਰਮ 'ਵੀਬੋ' 'ਤੇ ਪ੍ਰਸਾਰਿਤ ਤਸਵੀਰਾਂ ਤੇ ਵੀਡੀਓ ਫੁਟੇਜ 'ਚ ਕਈ ਘਰ ਜ਼ਮੀਨਦੋਜ਼ ਦਿਖੇ ਅਤੇ ਬਚਾਅ ਕਰਮੀਂ ਇਨ੍ਹਾਂ ਤਬਾਹ ਹੋਏ ਘਰਾਂ ਤੋਂ ਵੱਡੇ ਪੱਧਰ 'ਤੇ ਮਲ੍ਹਬਾ ਹਟਾਉਂਦੇ ਦਿਖੇ | ਖ਼ਬਰ 'ਚ ਦੱਸਿਆ ਗਿਆ ਹੈ ਕਿ ਜ਼ਖ਼ਮੀ ਹੋਏ ਲੋਕਾਂ 'ਚ ਠੀਕ-ਠੀਕ ਗਿਣਤੀ ਹੁਣ ਵੀ ਪ੍ਰਮਾਣਿਤ ਕੀਤੀ ਜਾ ਰਹੀ ਹੈ, ਕਿਉਂਕਿ ਤਲਾਸ਼ ਤੇ ਬਚਾਅ ਕਾਰਜ ਜਾਰੀ ਹਨ |

ਜੀ-7 ਸੰਮੇਲਨ ਦੌਰਾਨ ਮਹਾਰਾਣੀ ਐਲਿਜ਼ਾਬੈੱਥ ਨੇ ਤਲਵਾਰ ਨਾਲ ਕੱਟਿਆ ਜਨਮ ਦਿਨ ਦਾ ਕੇਕ

ਲੰਡਨ, 13 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਜੀ-7 ਸੰਮੇਲਨ ਦੌਰਾਨ ਮਹਾਰਾਣੀ ਐਲਿਜ਼ਾਬੈੱਥ ਨੇ ਤਲਵਾਰ ਨਾਲ ਆਪਣੇ ਜਨਮ ਦਿਨ ਦਾ ਕੇਕ ਕੱਟਿਆ | ਮਹਾਰਾਣੀ ਐਲਿਜ਼ਾਬੈੱਥ ਦੂਜੀ ਨੇ ਵਿੱਦਿਅਕ ਚੈਰਿਟੀ ਈਡਨ ਪ੍ਰੋਜੈਕਟ ਦੁਆਰਾ ਆਯੋਜਿਤ ਖਾਣੇ 'ਤੇ ਕੇਕ ਕੱਟਦਿਆਂ ਆਪਣੀ ...

ਪੂਰੀ ਖ਼ਬਰ »

ਅਮਰੀਕਾ ਦੇ 3 ਸੂਬਿਆਂ 'ਚ ਗੋਲੀਬਾਰੀ ਦੌਰਾਨ 2 ਮੌਤਾਂ- 30 ਜ਼ਖ਼ਮੀ

ਸ਼ਿਕਾਗੋ, 13 ਜੂਨ (ਏਜੰਸੀ)—ਅਮਰੀਕਾ ਦੇ ਤਿੰਨ ਰਾਜਾਂ 'ਚ ਦੇਰ ਰਾਤ ਗੋਲੀਬਾਰੀ 'ਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਘੱਟੋ ਘੱਟ 30 ਹੋਰ ਜ਼ਖ਼ਮੀ ਹੋ ਗਏ | ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਘਟਨਾਵਾਂ ਨੇ ਅਮਰੀਕਾ 'ਚ ਹਿੰਸਾ ਦੇ ਅਜਿਹੇ ਮਾਮਲਿਆਂ 'ਚ ਹੋਰ ਵਾਧਾ ਹੋਣ ਦੀ ...

ਪੂਰੀ ਖ਼ਬਰ »

ਵੈਨਕੂਵਰ 'ਚ 14 ਕਰੋੜ ਦਾ ਵਿਕਿਆ 101 ਸਾਲ ਪੁਰਾਣਾ ਘਰ

ਐਬਟਸਫੋਰਡ, 13 ਜੂਨ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਸ਼ਹਿਰ ਵੈਨਕੂਵਰ ਦੇ ਕਿਟਸਲਾਨੋ ਇਲਾਕੇ 'ਚ 10 ਐਵੇਨਿਊ 'ਤੇ ਸਥਿਤ 101 ਸਾਲ ਪੁਰਾਣਾ ਘਰ 24 ਲੱਖ, 44 ਹਜ਼ਾਰ ਡਾਲਰ ਭਾਵ 14 ਕਰੋੜ, 67 ਲੱਖ ਰੁਪਏ ਦਾ ਵਿੱਕਿਆ ਹੈ | ਇਹ ਘਰ 22 ਲੱਖ, 88 ਹਜ਼ਾਰ ਡਾਲਰ ਵਿਚ ਲਿਸਟ ਕੀਤਾ ਗਿਆ ਸੀ ਤੇ ...

ਪੂਰੀ ਖ਼ਬਰ »

ਕੋਵਿਡ ਵੈਕਸੀਨ ਲਗਵਾ ਚੁੱਕੇ ਯਾਤਰੀਆਂ ਨੂੰ ਮਿਲ ਸਕਦੀ ਹੈ ਯਾਤਰਾ ਕਰਨ ਦੀ ਇਜਾਜ਼ਤ

ਲੰਡਨ, 13 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਜੂਨ 28 ਨੂੰ ਯੂ.ਕੇ. ਸਰਕਾਰ ਵਲੋਂ ਅੰਤਰਰਾਸ਼ਟਰੀ ਯਾਤਰਾ ਸਬੰਧੀ ਲੱਗੀਆਂ ਪਾਬੰਦੀਆਂ ਬਾਰੇ ਸਮੀਖਿਆ ਕਰਨ ਜਾ ਰਿਹਾ ਹੈ | ਸੈਰ ਸਪਾਟਾ ਕਾਰੋਬਾਰੀਆਂ ਨੂੰ ਆਸ ਹੈ ਕਿ ਜੀ-7 ਸੰਮੇਲਨ ਤੋਂ ਬਾਅਦ ਇਕ ਨਵੀਂ ਸ਼ੁਰੂਆਤ ਹੋਵੇਗੀ | ...

ਪੂਰੀ ਖ਼ਬਰ »

ਚੀਨੀ ਔਰਤ ਨੇ ਤੋੜਿਆ ਦੁਨੀਆ ਦੀਆਂ ਸਭ ਤੋਂ ਲੰਬੀਆਂ ਪਲਕਾਂ ਦਾ ਰਿਕਾਰਡ

ਪੇਈਚਿੰਗ, 13 ਜੂਨ (ਇੰਟ.)-ਚੀਨ 'ਚ ਦੁਨੀਆ ਦੀਆਂ ਸਭ ਤੋਂ ਲੰਬੀਆਂ ਪਲਕਾਂ ਵਾਲੀ ਔਰਤ ਨੇ ਖ਼ੁਦ ਦਾ ਹੀ ਰਿਕਾਰਡ ਤੋੜ ਦਿੱਤਾ ਹੈ | ਇਸ ਔਰਤ ਦੀਆਂ ਪਲਕਾਂ ਦੇ ਵਾਲਾਂ ਦੀ ਲੰਬਾਈ 8 ਇੰਚ ਮਾਪੀ ਗਈ ਹੈ | ਔਰਤ ਦਾ ਦਾਅਵਾ ਹੈ ਕਿ ਇਹ ਪਲਕਾਂ ਉਸ ਨੂੰ ਭਗਵਾਨ ਬੁੱਧ ਨੇ ਤੋਹਫ਼ੇ ਦੇ ਰੂਪ ...

ਪੂਰੀ ਖ਼ਬਰ »

ਪੰਜਾਬ ਦੇ ਹਿਤ 'ਚ ਹੈ ਅਕਾਲੀ-ਬਸਪਾ ਗੱਠਜੋੜ-ਕੁਲਵੰਤ ਖਹਿਰਾ

ਸਾਨ ਫਰਾਂਸਿਸਕੋ, 13 ਜੂਨ (ਐੱਸ.ਅਸ਼ੋਕ ਭੌਰਾ)-ਅਕਾਲੀ ਦਲ-ਬਸਪਾ ਗੱਠਜੋੜ ਪੰਜਾਬ ਦੇ ਹਿਤ 'ਚ ਹੈ ਤੇ ਇਹ ਗੱਠਜੋੜ ਪੰਜਾਬ ਨੂੰ ਮੁੜ ਕੇ ਵਿਕਾਸ ਦੇ ਰਾਹ 'ਤੇ ਤੋਰਦਿਆਂ ਨਵੀਆਂ ਪੈੜਾਂ ਪਾ ਸਕਦਾ ਹੈ | ਅਕਾਲੀ ਦਲ-ਬਸਪਾ ਗੱਠਜੋੜ ਅਸਲ 'ਚ ਕਿਸਾਨ ਮਜ਼ਦੂਰ ਦਾ ਗੱਠਜੋੜ ਹੈ ਅਤੇ ਇਸ ...

ਪੂਰੀ ਖ਼ਬਰ »

ਸੀਰੀਆ 'ਚ ਹਸਪਤਾਲ 'ਤੇ ਹਮਲੇ 'ਚ 13 ਮੌਤਾਂ

ਬੇਰੂਤ, 13 ਜੂਨ (ਏਜੰਸੀ)-ਸੀਰੀਆ ਦੇ ਉੱਤਰੀ ਸ਼ਹਿਰ 'ਚ ਇਕ ਹਸਪਤਾਲ 'ਚ ਮਿਜ਼ਾਇਲ ਹਮਲਿਆਂ 'ਚ ਦੋ ਸਿਹਤਕਰਮੀਆਂ ਸਮੇਤ ਕੁੱਲ 13 ਲੋਕ ਮਾਰੇ ਗਏ | ਇਸ ਸ਼ਹਿਰ 'ਤੇ ਤੁਰਕੀ ਸਮਰਥਕ ਲੜਾਕਿਆਂ ਦਾ ਕਬਜ਼ਾ ਹੈ | ਅਧਿਕਾਰ ਕਾਰਜਕਰਤਾ ਤੇ ਸਹਾਇਤਾ ਸਮੂਹ ਨੇ ਇਹ ਜਾਣਕਾਰੀ ਦਿੱਤੀ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX