ਤਾਜਾ ਖ਼ਬਰਾਂ


ਸੁਖਬੀਰ ਸਿੰਘ ਬਾਦਲ ਵਲੋਂ ਯੂਥ ਵਰਕਰਾਂ ਨਾਲ ਮੀਟਿੰਗ
. . .  3 minutes ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦੁਪਹਿਰ ਸਮੇਂ ਆਪਣੇ ਗ੍ਰਹਿ ਪਿੰਡ...
ਮਮਤਾ ਬੈਨਰਜੀ ਦੀ ਨਿਤਿਨ ਗਡਕਰੀ ਨਾਲ ਮੁਲਾਕਾਤ
. . .  12 minutes ago
ਨਵੀਂ ਦਿੱਲੀ, 29 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀ.ਐਮ.ਸੀ. ਨੇਤਾ ਮਮਤਾ ਬੈਨਰਜੀ ਕੇਂਦਰੀ ਮੰਤਰੀ ਨਿਤਿਨ ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਆਲਮਗੜ੍ਹ ਚੌਕ 'ਤੇ ਲਾਇਆ ਧਰਨਾ
. . .  29 minutes ago
ਅਬੋਹਰ, 29 ਜੁਲਾਈ (ਸੰਦੀਪ ਸੋਖਲ) - ਅਬੋਹਰ ਗੰਗਾਨਗਰ ਰੋਡ ਪਿੰਡ ਆਲਮਗੜ੍ਹ ਚੌਕ 'ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ...
ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ, ਜੰਮ ਕੇ ਕੀਤੀ ਨਾਅਰੇਬਾਜ਼ੀ
. . .  45 minutes ago
ਲੁਧਿਆਣਾ, 29 ਜੁਲਾਈ (ਰੁਪੇਸ਼ ਕੁਮਾਰ) - ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ. ਦਫ਼ਤਰ ਦੇ...
ਸੁਖਬੀਰ ਸਿੰਘ ਬਾਦਲ ਵਲੋਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ-ਪਤਨੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  59 minutes ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ (ਬ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ...
ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ ਸਿੱਧੂ
. . .  1 minute ago
ਜਲੰਧਰ, 29 ਜੁਲਾਈ - ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ...
ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ਦਾਗੇ ਗਏ ਦੋ ਰਾਕੇਟ
. . .  about 1 hour ago
ਬਗਦਾਦ (ਇਰਾਕ ), 29 ਜੁਲਾਈ - ਇਰਾਕ ਦੀ ਰਾਜਧਾਨੀ ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ...
ਰਾਜ ਸਭਾ 2 ਵਜੇ ਤੱਕ ਮੁਲਤਵੀ
. . .  about 1 hour ago
ਨਵੀਂ ਦਿੱਲੀ, 29 ਜੁਲਾਈ - ਰਾਜ ਸਭਾ 2 ਵਜੇ ਤੱਕ...
ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਸਪਾ ਸਮੇਤ ਵਿਰੋਧੀ ਧਿਰਾਂ ਦਾ ਸੰਸਦ ਵਿਚ ਪ੍ਰਦਰਸ਼ਨ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਸ਼੍ਰੋਮਣੀ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਅਤੇ ਬਸਪਾ ਦੇ ਰਿਤੇਸ਼ ਪਾਂਡੇ ਸਮੇਤ...
ਕਾਂਗਰਸ ਦਾ ਕੇਜਰੀਵਾਲ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਦਿੱਲੀ ਕਾਂਗਰਸ ਨੇ ਸਿਵਲ ਲਾਈਨਜ਼ ਖੇਤਰ ...
ਲੋਕ ਸਭਾ 12:30 ਵਜੇ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਲੋਕ ਸਭਾ 12:30 ਵਜੇ ਤੱਕ...
ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ ਪਤਨੀ ਮਹਿੰਦਰ ਕੌਰ ਦਾ ਦੇਹਾਂਤ, ਇਲਾਕੇ ਵਿਚ ਸੋਗ ਦੀ ਲਹਿਰ
. . .  about 2 hours ago
ਰਾਏਕੋਟ, 29 ਜੁਲਾਈ (ਸੁਸ਼ੀਲ) - ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹੇ ਟਕਸਾਲੀ ਅਕਾਲੀ ਆਗੂ ਲੋਹ ਪੁਰਸ਼ ਜਥੇਦਾਰ ਜਗਦੇਵ ਸਿੰਘ ...
ਪਿੰਡ ਚੁਨਾਗਰਾ ਦੇ ਗੁੱਗਾ ਮੈੜੀ ਦੇ ਮਹੰਤ ਦਾ ਤੇਜ ਹਥਿਆਰਾਂ ਨਾਲ ਕਤਲ
. . .  about 2 hours ago
ਪਾਤੜਾਂ, 29 ਜੁਲਾਈ (ਜਗਦੀਸ਼ ਸਿੰਘ ਕੰਬੋਜ) - ਪਾਤੜਾਂ ਦੇ ਨਾਲ ਲੱਗਦੇ ਪਿੰਡ ਚੁਨਾਗਰਾਂ ਵਿਖੇ ਗੁੱਗਾ ਮੈੜੀ ਦੀ ਸੇਵਾ ਕਰਦੇ...
ਕਾਂਗਰਸ ਭਵਨ ਜਲੰਧਰ ਪਹੁੰਚਣਗੇ ਅੱਜ ਸਿੱਧੂ
. . .  about 2 hours ago
ਜਲੰਧਰ, 29 ਜੁਲਾਈ (ਚਿਰਾਗ ਸ਼ਰਮਾ) - ਨਵਜੋਤ ਸਿੰਘ ਸਿੱਧੂ ਜਲਦ ਹੀ ਕਾਂਗਰਸ ਭਵਨ ਜਲੰਧਰ ਪਹੁੰਚ ਰਹੇ ਹਨ | ਇੱਥੇ ਸਿੱਧੂ ਵਰਕਰ...
ਸੰਸਦ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਮੈਂਬਰ ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਲੋਕ ਸਭਾ ਸਪੀਕਰ ਓਮ ਬਿਰਲਾ ਦਾ ਕਹਿਣਾ ਹੈ ਕਿ ਸਦਨ ਦੇ ਕੁਝ ਮੈਂਬਰ ਉਨ੍ਹਾਂ ਘਟਨਾਵਾਂ...
ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ਹੋ ਰਹੀ ਹੱਲਾ ਬੋਲ ਰੈਲੀ ਲਈ ਸੈਂਕੜੇ ਮੁਲਾਜ਼ਮ ਸੁਲਤਾਨਪੁਰ ਲੋਧੀ ਤੋਂ ਰਵਾਨਾ
. . .  about 2 hours ago
ਸੁਲਤਾਨਪੁਰ ਲੋਧੀ, 29 ਜੁਲਾਈ (ਥਿੰਦ, ਹੈਪੀ, ਲਾਡੀ) - ਸਾਂਝੇ ਮੁਲਾਜ਼ਮ ਫ਼ਰੰਟ ਪੰਜਾਬ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ...
ਰਾਜ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਰਾਜ ਸਭਾ ਦੁਪਹਿਰ 12 ਵਜੇ...
ਕਾਂਗਰਸ ਦੇ ਸੰਸਦ ਮੈਂਬਰਾਂ ਦਾ ਕਿਸਾਨਾਂ ਦੇ ਹੱਕ ਵਿਚ ਪ੍ਰਦਰਸ਼ਨ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਕਾਂਗਰਸ ਦੇ ਸੰਸਦ ਮੈਂਬਰਾਂ ਨੇ ਕਿਸਾਨਾਂ ਦੇ ਹੱਕ ਵਿਚ...
ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਦੀ ਅਗਵਾਈ 'ਚ ਥਾਣੇ ਅੰਦਰ ਲਗਾਇਆ ਧਰਨਾ
. . .  about 3 hours ago
ਬਠਿੰਡਾ, 29 ਜੁਲਾਈ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਅਗਵਾਈ ਵਿਚ...
ਸਾਂਝਾ ਮੁਲਾਜ਼ਮ ਮੰਚ ਵਲੋਂ ਪਟਿਆਲਾ ਰੈਲੀ ਲਈ ਪਠਾਨਕੋਟ ਤੋਂ ਕਾਫ਼ਲੇ ਹੋਏ ਰਵਾਨਾ
. . .  about 3 hours ago
ਪਠਾਨਕੋਟ, 29 ਜੁਲਾਈ (ਸੰਧੂ) - ਪੰਜਾਬ ਅਤੇ ਯੂ.ਟੀ. ਸਾਂਝਾ ਮੁਲਾਜ਼ਮ ਮੰਚ ਵਲੋਂ ਪੇਅ ਕਮਿਸ਼ਨ ਦੇ ਖ਼ਿਲਾਫ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 43,509 ਨਵੇਂ ਮਾਮਲੇ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 43,509 ਨਵੇਂ...
ਭਦੌੜ ਤੋਂ ਹੱਲਾ ਬੋਲ ਰੈਲੀ ਵਿਚ ਸ਼ਾਮਿਲ ਹੋਣ ਲਈ ਜਥਾ ਰਵਾਨਾ ਹੋਇਆ
. . .  about 4 hours ago
ਭਦੌੜ, 29 ਜੁਲਾਈ ( ਰਜਿੰਦਰ ਬੱਤਾ, ਵਿਨੋਦ ਕਲਸੀ ) - ਪੇਅ ਕਮਿਸ਼ਨ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਸਾਂਝੇ ਮੁਲਾਜ਼ਮ ਮੁਹਾਜ਼ ਵਲੋਂ ...
ਭਾਰੀ ਮੀਂਹ ਕਾਰਨ ਇਤਿਹਾਸਿਕ ਨਗਰ ਤਲਵੰਡੀ ਸਾਬੋ ਬਣਿਆ ਟਾਪੂ
. . .  about 4 hours ago
ਤਲਵੰਡੀ ਸਾਬੋ, 29 ਜੁਲਾਈ (ਰਣਜੀਤ ਸਿੰਘ ਰਾਜੂ) ਅੱਜ ਸਵੇਰ ਤੜਕਸਾਰ ਤੋਂ ਹੋ ਰਹੀ ਭਾਰੀ ਬਾਰਸ਼ ...
ਮੁੱਕੇਬਾਜ਼ ਸਤੀਸ਼ ਕੁਮਾਰ ਨੇ ਜਮੈਕਾ ਦੇ ਰਿਕਾਰਡੋ ਬਰਾਊਨ ਨੂੰ 4-1 ਨਾਲ ਹਰਾਇਆ
. . .  about 5 hours ago
ਟੋਕੀਓ ,29 ਜੁਲਾਈ - ਮੁੱਕੇਬਾਜ਼ ਸਤੀਸ਼ ਕੁਮਾਰ ਨੇ ਪੁਰਸ਼ਾਂ ਦੇ ਸੁਪਰ...
ਨਵੀਂ ਸਿੱਖਿਆ ਨੀਤੀ ਦੇ ਅੱਜ ਇਕ ਸਾਲ ਪੂਰੇ ਹੋਣ 'ਤੇ ਪ੍ਰਧਾਨ ਮੰਤਰੀ ਕਈ ਪਹਿਲਕਦਮੀਆਂ ਦੀ ਕਰਨਗੇ ਸ਼ੁਰੂਆਤ
. . .  about 5 hours ago
ਨਵੀਂ ਦਿੱਲੀ, 29 ਜੁਲਾਈ - ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਟਵੀਟ ਕਰਕੇ ਕਿਹਾ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 32 ਜੇਠ ਸੰਮਤ 553
ਿਵਚਾਰ ਪ੍ਰਵਾਹ: ਸਮੱਸਿਆਵਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਘਟਦੀਆਂ ਨਹੀਂ, ਸਗੋਂ ਉਹ ਹੋਰ ਵੱਡੀਆਂ ਹੋ ਜਾਂਦੀਆਂ ਹਨ। -ਲੀਕਰ ਬੂਜੀਏ

ਦਿੱਲੀ / ਹਰਿਆਣਾ

ਬਾਰਡਰਾਂ 'ਤੇ ਡਟਣ ਦੇ ਨਾਲ ਕਿਸਾਨਾਂ ਨੇ ਕੀਤੀ ਵਿਊਾਤਬੰਦੀ

ਨਵੀਂ ਦਿੱਲੀ, 13 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਆਸ-ਪਾਸ ਬਾਰਡਰਾਂ 'ਤੇ ਕਿਸਾਨ ਆਪਣੀਆਂ ਮੰਗਾਂ ਪ੍ਰਤੀ ਸੰਘਰਸ਼ ਕਰ ਰਹੇ ਹਨ ਅਤੇ ਉਹ ਆਪਣਾ ਘਰ-ਬਾਰ ਛੱਡ ਕੇ ਪੂਰੀ ਤਰ੍ਹਾਂ ਦੇ ਨਾਲ ਡਟੇ ਹੋਏ ਹਨ | ਟਿਕਰੀ ਬਾਰਡਰ 'ਤੇ ਕਿਸਾਨਾਂ ਦਾ ਕਾਫ਼ਲਾ ਬਹੁਤ ਹੀ ਦੂਰ ਤੱਕ ਫੈਲਿਆ ਹੋਇਆ ਹੈ ਅਤੇ ਸੜਕ ਦੇ ਦੋਵੇਂ ਪਾਸੇ ਟੈਂਟ ਹੀ ਟੈਂਟ ਵਿਖਾਈ ਦੇ ਰਹੇ ਹਨ | ਇੱਥੇ ਬੈਠੇ ਕਿਸਾਨ ਸਵੇਰੇ ਤੋਂ ਲੈ ਕੇ ਰਾਤ ਤੱਕ ਆਪਣਾ ਸਾਰਾ ਕੰਮ ਹੱਥੀਂ ਕਰਦੇ ਹਨ | ਜੋ ਬਜ਼ੁਰਗ ਕਿਸਾਨ ਉਹ ਸਬਜ਼ੀ ਕੱਟਣ ਅਤੇ ਹੋਰ ਬੈਠਣ ਵਾਲੇ ਕੰਮ ਕਰ ਰਹੇ ਹਨ ਅਤੇ ਨੌਜਵਾਨ ਕਿਸਾਨ ਬਾਹਰ ਆਉਣ-ਜਾਣ ਵਾਲੇ ਕੰਮ ਕਰ ਰਹੇ ਹਨ | ਇੱਥੇ ਬੈਠੇ ਕਿਸਾਨਾਂ ਨੂੰ ਪਤਾ ਹੈ ਕਿ ਉਨ੍ਹਾਂ ਦਾ ਸੰਘਰਸ਼ ਲੰਬਾ ਚੱਲਦਾ ਹੈ ਇਸ ਕਰ ਕੇ ਉਨ੍ਹਾਂ ਨੂੰ ਆਪਣੀ ਖੇਤੀ ਤੇ ਹੋਰ ਕੰਮਾਂ ਪ੍ਰਤੀ ਵਿਊਾਤਬੰਦੀ ਕਰ ਲਈ ਹੈ ਜਿਸ ਕਰ ਕੇ ਉਨ੍ਹਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆ ਰਹੀ | ਰਾਸ਼ਨ, ਦੁੱਧ, ਪਾਣੀ ਤੇ ਬਾਲਣ ਉਨ੍ਹਾਂ ਕੋਲ ਲਗਾਤਾਰ ਪੁੱਜ ਰਿਹਾ ਹੈ |

ਸਰਕਾਰੀ ਸਕੂਲਾਂ 'ਚ 6ਵੀਂ ਕਲਾਸ ਤੋਂ ਲੈ ਕੇ 9ਵੀਂ ਕਲਾਸ ਲਈ ਹੋਏ ਦਾਖ਼ਲੇ ਸ਼ੁਰੂ

ਨਵੀਂ ਦਿੱਲੀ, 13 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸਰਕਾਰੀ ਸਕੂਲਾਂ ਵਿਚ 6ਵੀਂ ਕਲਾਸ ਤੋਂ 9ਵੀਂ ਕਲਾਸ ਦੇ ਪ੍ਰਤੀ ਆਨਲਾਈਨ ਦਾਖ਼ਲੇ ਸ਼ੁਰੂ ਹੋ ਚੁੱਕੇ ਹਨ | ਇਸ ਪ੍ਰਤੀ ਦਿੱਲੀ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ | ਦਾਖ਼ਲੇ ...

ਪੂਰੀ ਖ਼ਬਰ »

ਸ਼ਕੂਰ ਬਸਤੀ ਵਿਚ ਚੋਰੀਆਂ ਦੀ ਭਰਮਾਰ-ਚੋਰ ਲਗਾਤਾਰ ਕਰ ਰਹੇ ਨੇ ਚੋਰੀਆਂ

ਨਵੀਂ ਦਿੱਲੀ, 13 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਸ਼ਕੂਰ ਬਸਤੀ ਵਿਚ ਰੋਜ਼ਾਨਾ ਚੋਰੀਆਂ ਹੋਣ ਦੇ ਨਾਲ ਲੋਕ ਬਹੁਤ ਪ੍ਰੇਸ਼ਾਨ ਹਨ | ਇਸ ਦੇ ਰਿਸ਼ੀ ਨਗਰ, ਰਾਣੀ ਬਾਗ, ਸੰਤ ਨਗਰ ਦੇ ਵਿਚ ਚੋਰ ਰਾਤ ਨੂੰ ਅਕਸਰ ਚੋਰੀਆਂ ਕਰਨ ਵਿਚ ਸਫਲ ਹੋ ਰਹੇ ਹਨ ਅਤੇ ਲੋਕਾਂ ਦਾ ਕੀਮਤੀ ...

ਪੂਰੀ ਖ਼ਬਰ »

ਮੈਟਰੋ ਰੇਲ ਦੇ ਬਾਹਰ ਲੱਗ ਰਹੀ ਭੀੜ ਕਾਰਨ ਯਾਤਰੀ ਹੋਏ ਪ੍ਰੇਸ਼ਾਨ

ਨਵੀਂ ਦਿੱਲੀ, 13 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਮੈਟਰੋ ਰੇਲ ਚੱਲਣ ਦੇ ਨਾਲ ਯਾਤਰੀਆਂ ਦੀ ਕਾਫ਼ੀ ਭੀੜ ਹੁੰਦੀ ਜਾ ਰਹੀ ਹੈ ਜਦਕਿ ਮੈਟਰੋ ਰੇਲ 'ਚ ਸਫ਼ਰ ਕਰਨ ਲਈ ਇਕ ਸੀਟ ਛੱਡ ਕੇ ਬੈਠਣ ਦਾ ਹੁਕਮ ਹੈ | ਮੈਟਰੋ ਸਟੇਸ਼ਨਾਂ 'ਤੇ ਜ਼ਿਆਦਾ ਕਰਕੇ ਭੀੜ ਸ਼ਾਮ ਦੇ ਸਮੇਂ ...

ਪੂਰੀ ਖ਼ਬਰ »

ਸੀ.ਬੀ.ਐੱਸ.ਈ ਦਾ ਪ੍ਰੋਗਰਾਮ ਲਾਹੇਵੰਦ ਸਾਬਤ ਹੋਵੇਗਾ-ਬਲਵਿੰਦਰ ਸਿੰਘ

ਨਵੀਂ ਦਿੱਲੀ, 13 ਜੂਨ (ਬਲਵਿੰਦਰ ਸਿੰਘ ਸੋਢੀ)-ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐੱਸ.ਈ) ਵਲੋਂ ਜੋ ਅਧਿਆਪਕਾਂ ਨੂੰ ਕਹਾਣੀ ਸੁਣਾਉਣ ਦੀ ਵਿਧੀ ਵਿਦਿਆਰਥੀਆਂ 'ਤੇ ਵਰਤਣ ਦਾ ਜੋ ਪ੍ਰੋਗਰਾਮ ਬਣਾਇਆ ਹੈ ਉਹ ਵਿਦਿਆਰਥੀਆਂ ਲਈ ਕਾਫ਼ੀ ਲਾਹੇਵੰਦ ਸਾਬਤ ...

ਪੂਰੀ ਖ਼ਬਰ »

ਦਿੱਲੀ ਦੇ ਏਮਜ਼ ਹਸਪਤਾਲ 'ਚ ਜਲਦੀ ਸ਼ੁਰੂ ਹੋਵੇਗੀ ਓ.ਪੀ.ਡੀ. ਤੇ ਰੁਟੀਨ ਸਰਜਰੀ

ਨਵੀਂ ਦਿੱਲੀ, 13 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਕਾਫ਼ੀ ਘੱਟ ਹੋ ਗਈ ਹੈ ਅਤੇ ਹਸਪਤਾਲਾਂ ਵਿਚ ਕਾਫ਼ੀ ਘੱਟ ਮਰੀਜ਼ ਹਨ, ਜਿਨ੍ਹਾਂ ਹਸਪਤਾਲਾਂ ਨੂੰ ਕੋਵਿਡ ਹਸਪਤਾਲ ਬਣਾਇਆ ਗਿਆ ਸੀ ਉਨ੍ਹਾਂ ਵਿਚ ਬੈੱਡ ਕਾਫ਼ੀ ਖ਼ਾਲੀ ਪਏ ਹਨ | ...

ਪੂਰੀ ਖ਼ਬਰ »

ਡਿਪਸ ਦੇ ਵਿਦਿਆਰਥੀਆਂ ਨੇ ਵਿਰਸਾ ਵਿਹਾਰ 'ਚ ਲਗਾਈ ਕਲਾ ਪ੍ਰਦਰਸ਼ਨੀ

ਜਲੰਧਰ, 13 ਜੂਨ (ਰਣਜੀਤ ਸਿੰਘ ਸੋਢੀ)-ਵਿਰਸਾ ਵਿਹਾਰ ਵਿਖੇ ਸੱਭਿਆਚਾਰਕ ਕਲਾ ਮੰਚ ਅਤੇ ਡਾਂਸ ਲਾਈਨਜ਼ ਸਕੂਲ ਆਫ਼ ਪਰਫਾਰਮਿੰਗ ਆਰਟ ਵਲੋਂ 10 ਦਿਨ ਦੀ ਕਲਾ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿਚ ਡਿਪਸ ਅਰਬਨ ਅਸਟੇਟ ਦੇ ਵਿਦਿਆਰਥੀਆਂ ਵਲੋਂ ਬਣਾਈਆਂ ਪੇਂਟਿੰਗਾਂ ਪ੍ਰਦਰਸ਼ਿਤ ...

ਪੂਰੀ ਖ਼ਬਰ »

ਕੋਰੋਨਾ ਕਾਰਨ ਮਾਪਿਆਂ ਦੀ ਮੌਤ ਹੋਣ 'ਤੇ ਬੱਚਿਆਂ ਦੀ ਸ਼ਾਦੀ ਕੀਤੀ ਜਾਵੇਗੀ-ਸਾਂਸਦ ਵਰਮਾ

ਨਵੀਂ ਦਿੱਲੀ, 13 ਜੂਨ (ਬਲਵਿੰਦਰ ਸਿੰਘ ਸੋਢੀ)-ਪੱਛਮੀ ਦਿੱਲੀ ਦੇ ਸਾਂਸਦ ਪ੍ਰਵੇਸ਼ ਵਰਮਾ ਨੇ ਐਲਾਨ ਕੀਤਾ ਹੈ ਕਿ ਦਿੱਲੀ ਵਿਚ ਕੋਰੋਨਾ ਮਹਾਂਮਾਰੀ ਵਿਚ ਅਨਾਥ ਹੋਈਆਂ ਬੱਚੀਆਂ ਦੀ ਉਹ ਆਪਣੇ ਹੱਥੀਂ ਵਿਆਹ ਕਰ ਕੇ ਕੰਨਿਆ ਦਾਨ ਕਰਨਗੇ ਅਤੇ ਉਨ੍ਹਾਂ ਦੇ ਮਾਪਿਆਂ ਦਾ ਰੋਲ ...

ਪੂਰੀ ਖ਼ਬਰ »

ਸੀ.ਆਈ.ਏ.-1 ਦੀ ਪੁਲਿਸ ਵਲੋਂ ਪੈਸੇ ਖੋਹਣ ਦੇ ਮਾਮਲੇ 'ਚ ਤਿੰਨ ਮੁਲਜ਼ਮ ਗ੍ਰਿਫ਼ਤਾਰ

ਗੂਹਲਾ ਚੀਕਾ /ਕੈਥਲ, 13 ਜੂਨ (ਓ.ਪੀ. ਸੈਣੀ)-ਐਸਪੀ ਲੋਕੇਂਦਰ ਸਿੰਘ ਦੀ ਅਗਵਾਈ ਹੇਠ ਸ਼ੁੱਕਰਵਾਰ 11 ਜੂਨ ਨੂੰ ਦੁਪਹਿਰ ਆਈ.ਸੀ.ਆਈ.ਸੀ.ਆਈ. ਬੈਂਕ ਚੀਕਾ ਤੋਂ ਬਾਹਰ ਆਏ ਕਾਰੋਬਾਰੀ ਤੋਂ ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ 9 ਲੱਖ 80 ਹਜ਼ਾਰ ਰੁਪਏ ਖੋਹਣ ਦੀ ਘਟਨਾ ਵਾਪਰੀ। ...

ਪੂਰੀ ਖ਼ਬਰ »

ਨੌਜਵਾਨ ਨੂੰ ਬੰਨ੍ਹ ਕੇ ਡੰਡਿਆਂ ਨਾਲ ਕੁੱਟ-ਕੁੱਟ ਕੇ ਮਾਰ-ਮੁਕਾਇਆ

ਡੱਬਵਾਲੀ, 13 ਜੂਨ (ਇਕਬਾਲ ਸਿੰਘ ਸ਼ਾਂਤ)- ਚੌਟਾਲਾ ਵਿਖੇ ਵਿਆਹੁਤਾ ਔਰਤ ਨਾਲ ਕਥਿਤ ਨਾਜਾਇਜ਼ ਸੰਬੰਧਾਂ ਤਹਿਤ ਇਕ ਨੌਜਵਾਨ ਨੂੰ ਘਰ ਬੁਲਾ ਕੇ ਬੰਧਕ ਬਣਾ ਕੇ ਡੰਡਿਆਂ ਨਾਲ ਕੁੱਟ-ਕੁੱਟ ਕੇ ਮਾਰਨ ਦੀ ਘਟਨਾ ਵਾਪਰੀ ਹੈ। ਪੁਲਿਸ ਨੇ ਹੱਤਿਆ ਦੇ ਦੋਸ਼ਾਂ ਤਹਿਤ ਔਰਤ, ਉਸ ਦੇ ਪਤੀ ...

ਪੂਰੀ ਖ਼ਬਰ »

ਚੀਕਾ ਦੀ ਸ਼ਾਨ ਹੈ ਬੀਰਖਾਨ ਪੱਤੀ ਦਾ ਦਰਵਾਜਾ-ਅਮਨਦੀਪ

ਗੂਹਲਾ-ਚੀਕਾ, 13 ਜੂਨ (ਓ.ਪੀ. ਸੈਣੀ)-ਲਾਲ ਕਿਲ੍ਹੇ ਦੀ ਤਰਜ਼ 'ਤੇ ਬਣੇ ਬੀਰਖਾਨ ਪੱਤੀ ਦਰਵਾਜੇ ਦਾ ਉਦਘਾਟਨ ਨਗਰ ਦੀ ਚੇਅਰਪਰਸਨ ਅਮਨਦੀਪ ਕੌਰ ਸ਼ਰਮਾ ਨੇ ਐਮਸੀ ਨੀਤੂ ਰਾਣੀ ਵਲੋਂ ਕਰਵਾਏ ਪ੍ਰੋਗਰਾਮ 'ਚ ਕੀਤਾ ਅਤੇ ਇਸ ਨੂੰ ਵਾਰਡ ਵਾਸੀਆਂ ਨੂੰ ਸਮਰਪਿਤ ਕੀਤਾ। ਦਰਵਾਜੇ ਦੀ ...

ਪੂਰੀ ਖ਼ਬਰ »

ਰਾਮਪੁਰ ਜਗੀਰ ਵਿਖੇ ਡਿੰਪਾ ਤੇ ਵਿਧਾਇਕ ਚੀਮਾ ਵਲੋਂ ਮੋਮੀ ਰਾਈਸ ਮਿੱਲਜ਼ ਸੰਪਰਕ ਸੜਕ ਦਾ ਉਦਘਾਟਨ

ਡਡਵਿੰਡੀ, 13 ਜੂਨ (ਦਿਲਬਾਗ ਸਿੰਘ ਝੰਡ)-ਨੇੜਲੇ ਪਿੰਡ ਰਾਮਪੁਰ ਜਗੀਰ ਵਿਖੇ ਅੱਜ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਂਸਦ ਜਸਬੀਰ ਸਿੰਘ ਡਿੰਪਾ ਗਿੱਲ ਤੇ ਵਿਧਾਇਕ ਨਵਤੇਜ ਸਿੰਘ ਚੀਮਾ ਵਲੋਂ ਸਾਂਝੇ ਤੌਰ 'ਤੇ ਡਡਵਿੰਡੀ-ਤਾਸ਼ਪੁਰ ਮੁੱਖ ਮਾਰਗ ਤੋਂ ਮੋਮੀ ਰਾਈਸ ਮਿਲਜ਼ ...

ਪੂਰੀ ਖ਼ਬਰ »

ਨੌਜਵਾਨ ਵਲੋਂ ਫਾਹਾ ਲੈ ਕੇ ਖੁਦਕੁਸ਼ੀ

ਕਾਲਾ ਸੰਘਿਆਂ, 13 ਜੂਨ (ਬਲਜੀਤ ਸਿੰਘ ਸੰਘਾ)-ਨਜ਼ਦੀਕੀ ਪਿੰਡ ਸੰਧੂ ਚੱਠਾ ਜ਼ਿਲ੍ਹਾ ਕਪੂਰਥਲਾ ਦੇ ਨੌਜਵਾਨ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਮਿ੍ਤਕ ਦੇ ਭਰਾ ਅੱਛਰ ਸਿੰਘ ਹਾਲ ਵਾਸੀ ਲੁਧਿਆਣਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ...

ਪੂਰੀ ਖ਼ਬਰ »

ਪੁਲਿਸ ਦੀ ਵੱਡੀ ਪ੍ਰਾਪਤੀ, ਏ ਸ਼੍ਰੇਣੀ ਦੇ 6 ਨਾਮੀ ਨਸ਼ਾ ਤਸਕਰ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਸੁਲਤਾਨਪੁਰ ਲੋਧੀ, 13 ਜੂਨ (ਨਰੇਸ਼ ਹੈਪੀ, ਥਿੰਦ)-ਥਾਣਾ ਸੁਲਤਾਨਪੁਰ ਲੋਧੀ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਏ ਆਪ੍ਰੇਸ਼ਨ' 2 ਐਸ (ਸੀਜ ਐਂਡ ਸਰਚ) ਤਹਿਤ ਇਲਾਕੇ ਦੇ ਨਸ਼ੇ ਦੇ ਕਾਰੋਬਾਰ ਵਜੋਂ ਬਦਨਾਮ ਪਿੰਡ ਲਾਟੀਆਂਵਾਲ ਦੀ ਭਾਰੀ ਛਾਪੇਮਾਰੀ ਕਰਕੇ ਵੱਡੀ ...

ਪੂਰੀ ਖ਼ਬਰ »

ਟਿੱਕਰੀ ਬਾਰਡਰ ਲਈ ਭਾਵਦੀਨ ਟੋਲ ਪਲਾਜ਼ਾ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਸਿਰਸਾ, 13 ਜੂਨ (ਭੁਪਿੰਦਰ ਪੰਨੀਵਾਲੀਆ)-ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਦੇ ਵੱਖ-ਵੱਖ ਬਾਰਡਰਾਂ ਉੱਤੇ ਡਟੇ ਕਿਸਾਨਾਂ ਦੇ ਸਮਰਥਨ ਵਿਚ ਭਾਵਦੀਨ ਟੋਲ ਪਲਾਜ਼ਾ ਤੋਂ ਵੱਡੀ ਗਿਣਤੀ 'ਚ ਵਾਹਨਾਂ ਦਾ ਕਾਫ਼ਲਾ ਟਿੱਕਰੀ ਬਾਰਡਰ ਲਈ ਰਵਾਨਾ ਹੋਇਆ | ਭਾਰਤੀ ਕਿਸਾਨ ...

ਪੂਰੀ ਖ਼ਬਰ »

ਗੁਰੂ ਘਰ ਦੀ ਇਮਾਰਤ ਤੇ ਜ਼ਮੀਨ 'ਤੇ ਕਿਸੇ ਨੂੰ ਕਬਜ਼ਾ ਨਹੀਂ ਕਰਨ ਦਿੱਤਾ ਜਾਵੇਗਾ- ਜਥੇਦਾਰ ਦਾਦੂਵਾਲ

ਸਿਰਸਾ, 13 ਜੂਨ (ਭੁਪਿੰਦਰ ਪੰਨੀਵਾਲੀਆ)-ਹਰਿਆਣਾ ਦੇ ਪਿੰਡ ਗੁੜਾ ਤਹਿਸੀਲ ਕਨੀਨਾ ਜ਼ਿਲ੍ਹਾ ਮਹਿੰਦਰ ਗੜ੍ਹ ਦਾ ਦੌਰਾ ਕਰਕੇ ਗੁਰਦੁਆਰਾ ਸ਼੍ਰੀ ਗੁਰੂ ਗ੍ਰੰਥਸਰ ਸਾਹਿਬ ਦਾਦੂ ਵਿਖੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਜਥੇਦਾਰ ਬਲਜੀਤ ...

ਪੂਰੀ ਖ਼ਬਰ »

ਭਾਰੀ ਮੀਂਹ ਨਾਲ ਮੰਡੀ ਦੀਆਂ ਸੜਕਾਂ ਹੋਈਆਂ ਜਲ-ਥਲ

ਸਿਰਸਾ, 13 ਜੂਨ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਸਿਰਸਾ ਦੀ ਮੰਡੀ ਕਾਲਾਂਵਾਲੀ 'ਚ ਪਿਛਲੇ ਦੋ ਦਿਨਾਂ ਤੋਂ ਪੈ ਰਹੇ ਮੀਂਹ ਨਾਲ ਮੰਡੀ ਦੀਆਂ ਸੜਕਾਂ 'ਤੇ ਥਾਂ-ਥਾਂ 'ਤੇ ਪਾਣੀ ਭਰ ਗਿਆ ਹੈ | ਜਿਸ ਨਾਲ ਨਗਰ ਪਾਲਿਕਾ ਅਤੇ ਜਨ ਸਿਹਤ ਵਿਭਾਗ ਦੀ ਪੋਲ ਖੁੱਲ੍ਹ ਕੇ ਸਾਹਮਣੇ ਆ ਗਈ | ...

ਪੂਰੀ ਖ਼ਬਰ »

ਜੰਮੂ ਵਿਖੇ ਵੈਂਕਟਰਸ਼ਵਰ ਮੰਦਰ ਦਾ ਨੀਂਹ ਪਥਰ ਰਖਿਆ

ਸ੍ਰੀਨਗਰ, 13 ਜੂਨ (ਮਨਜੀਤ ਸਿੰਘ)- ਕੇਂਦਰੀ ਮੰਤਰੀਆਂ ਜੇ ਕਿਸ਼ਨ ਰੈਡੀ ਅਤੇ ਜੇਤਿੰਦਰ ਸਿੰਘ ਦੇ ਇਲਾਵਾ ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਦੀ ਮੌਜੂਦਗੀ 'ਚ ਜੰਮੂ ਵਿਖੇ ਤਿਰਮੂਲਾ ਤਿਰਪਤੀ ਦੇਸਥਾਨਮ (ਟੀਟੀਡੀ) ਮੰਦਰ ਦਾ ਨੀਂਹ ਪੱਥਰ ਰਖਿਆ ਗਿਆ | ਸ੍ਰੀ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਦੁਕਾਨ ਖੋਲ੍ਹਣ ਵਾਲੇ ਵਿਰੁੱਧ ਕੇਸ ਦਰਜ

ਕਪੂਰਥਲਾ, 13 ਜੂਨ (ਸਡਾਨਾ)-ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ ਹੇਠ ਸਿਟੀ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਪਰਮਜੀਤ ਕੁਮਾਰ ਨੇ ਅੰਮਿ੍ਤ ਬਾਜ਼ਾਰ ਵਿਖੇ ਕਰਫ਼ਿਊ ਦੇ ਸਮੇਂ ਦੌਰਾਨ ਦੁਕਾਨ ...

ਪੂਰੀ ਖ਼ਬਰ »

ਤੇਜ਼ ਝੱਖੜ ਨਾਲ ਦੁਕਾਨ ਦੀ ਕੰਧ ਡਿਗਣ ਕਾਰਨ ਇਕ ਦੀ ਮੌਤ, ਤਿੰਨ ਜ਼ਖਮੀ

ਸਿਰਸਾ, 13 ਜੂਨ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਦੀ ਮੰਡੀ ਕਾਲਾਂਵਾਲੀ 'ਚ ਮੀਂਹ ਤੋਂ ਪਹਿਲਾਂ ਆਏ ਤੇਜ਼ ਝੱਖੜ ਨਾਲ ਬੱਸ ਸਟੈਂਡ ਰੋਡ 'ਤੇ ਚਾਰ ਖੱਚਰ ਰੇਹੜੀ ਵਾਲੇ ਜ਼ਖ਼ਮੀ ਹੋ ਗਏ | ਇਹਨਾਂ ਚਾਰਾਂ ਵਿਚੋਂ ਇਕ ਨੇ ਸਿਰਸਾ ਵਿਚ ਇਲਾਜ ਦੌਰਾਨ ਦਮ ਤੋੜ ਦਿੱਤਾ | ...

ਪੂਰੀ ਖ਼ਬਰ »

ਗੋਲੀਆਂ ਚਲਾਉਣ ਵਾਲੇ ਅਣਪਛਾਤੇ ਹਮਲਾਵਰਾਂ 'ਤੇ ਮਾਮਲਾ ਦਰਜ

ਨਡਾਲਾ, 13 ਜੂਨ (ਮਾਨ)-ਪਿੰਡ ਹਬੀਬਵਾਲ ਵਿਚ ਘਰ ਦੇ ਬਾਹਰ ਖੜੀ ਸਫ਼ਾਰੀ ਗੱਡੀ 'ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ 'ਤੇ ਬੇਗੋਵਾਲ ਪੁਲਿਸ ਨੇ ਕਾਰਵਾਈ ਕਰਦਿਆਂ ਅਣਪਛਾਤੇ ਹਮਲਾਵਰਾਂ 'ਤੇ ਮਾਮਲਾ ਦਰਜ ਕੀਤਾ ਹੈ | ਪੁਲਿਸ ਹਮਲਾਵਰਾਂ ਦੀ ਤਲਾਸ਼ ਵਿਚ ...

ਪੂਰੀ ਖ਼ਬਰ »

ਜੋਤੀਸਰ ਤੋਂ ਪਿਹੋਵਾ ਤੱਕ ਸਰਸਵਤੀ ਨਦੀ ਦੇ ਦੋਵੇਂ ਪਾਸੇ ਸੈਰ ਕਰਨ ਲਈ ਇਕ ਫੁੱਟਪਾਥ ਬਣਾਇਆ ਜਾਵੇਗਾ- ਧੁੰਮਣ ਸਿੰਘ

ਪਿਹੋਵਾ, 13 ਜੂਨ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਸਰਸਵਤੀ ਹੈਰੀਟੇਜ ਬੋਰਡ ਦੇ ਵਾਈਸ ਚੇਅਰਮੈਨ ਧੁੰਮਨ ਸਿੰਘ ਕਿਰਮਚ ਨੇ ਕਿਹਾ ਕਿ ਜੋਤੀਸਰ ਤੋਂ ਪਿਹੋਵਾ ਤੱਕ ਸਰਸਵਤੀ ਨਦੀ ਦੀ ਬਹਾਲੀ ਦਾ ਕੰਮ ਤੇਜ਼ ਰਫ਼ਤਾਰ ਨਾਲ ਸ਼ੁਰੂ ਕੀਤਾ ਗਿਆ ਹੈ | ਪਹਿਲੇ ਪੜਾਅ ਵਿਚ ਨਦੀ ਦੇ ...

ਪੂਰੀ ਖ਼ਬਰ »

ਸਾਈਬਰ ਸੁਰੱਖਿਆ ਤੇ ਸਾਈਬਰ ਡਿਫੈਂਸ 'ਚ ਫਾਸਟ ਟਰੈਕ ਕੈਰੀਅਰ ਦੇ ਰਾਜ ਵਿਸ਼ੇ 'ਤੇ ਵੈਬੀਨਾਰ

ਯਮੁਨਾਨਗਰ, 13 ਜੂਨ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖਾਲਸਾ ਗਰੁੱਪ ਆਫ ਐਜੂਕੇਸ਼ਨਲ ਇੰਸਟੀਚਿਊਸਨਜ਼ ਨੇ 'ਸਾਈਬਰ ਡਿਫੈਂਸ ਵਿਚ ਸਾਈਬਰ ਸਕਿਊਰਿਟੀ ਐਂਡ ਫਾਸਟ ਟਰੈਕ ਕੈਰੀਅਰ ਦੇ ਰਾਜ' ਵਿਸ਼ੇ 'ਤੇ ਇਕ ਵੈਬੀਨਾਰ ਦਾ ਆਯੋਜਨ ਕੀਤਾ | ਡਾ. ਅਮਿਤ ਜੋਸ਼ੀ ਡਾਇਰੈਕਟਰ ਜੀ. ...

ਪੂਰੀ ਖ਼ਬਰ »

ਢਿਲਵਾਂ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਬਰਾਮਦ ਹੋਣ 'ਤੇ ਇਕ ਵਿਅਕਤੀ ਕਾਬੂ

ਢਿਲਵਾਂ, 13 ਜੂਨ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਥਾਣਾ ਢਿਲਵਾਂ ਦੀ ਪੁਲਿਸ ਨੇ 6000 ਮਿਲੀ ਲੀਟਰ ਨਜਾਇਜ਼ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਸਬ-ਇੰਸਪੈਕਟਰ ਹਰਜਿੰਦਰ ਸਿੰਘ , ਏ.ਐਸ.ਆਈ.ਮੂਰਤਾ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨਾਕਾਬੰਦੀ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX