ਤਾਜਾ ਖ਼ਬਰਾਂ


ਗੁਰਦੁਆਰੇ ਦੀ ਜਗ੍ਹਾ 'ਤੇ ਦੁਕਾਨਾਂ ਪਾਉਣ ਨੂੰ ਲੈ ਕੇ ਹੋਏ ਵਿਵਾਦ 'ਚ ਸਰਪੰਚ ਵਲੋਂ ਗੋਲੀ ਚਲਾਉਣ ਨਾਲ ਇਕ ਗੰਭੀਰ ਜ਼ਖ਼ਮੀ,ਸਰਪੰਚ ਸਮੇਤ 30 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  6 minutes ago
ਭਿੱਖੀਵਿੰਡ 28ਸਤੰਬਰ (ਬੌਬੀ) ਪਿੰਡ ਦਿਆਲਪੁਰਾ ਦੇ ਮੌਜੂਦਾ ਸਰਪੰਚ ਅੰਮ੍ਰਿਤਪਾਲ ਸਿੰਘ ਵਲੋਂ ਪਿੰਡ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਦੀ ਜਗ੍ਹਾ 'ਤੇ ਪੰਚਾਇਤੀ ਦੁਕਾਨਾਂ ....
ਪੁਲਵਾਮਾ ਵਿਚ ਦੋ ਜ਼ਮੀਨੀ ਕਰਮਚਾਰੀ ਗ੍ਰਿਫ਼ਤਾਰ
. . .  31 minutes ago
ਸ੍ਰੀਨਗਰ, 28 ਸਤੰਬਰ - ਪੁਲਿਸ ਨੇ ਮੰਗਲਵਾਰ ਨੂੰ ਪੁਲਵਾਮਾ ਵਿਚ ਦੋ ਅੱਤਵਾਦੀਆਂ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ੍ਰੀਨਗਰ ਪੁਲਿਸ ਨੇ ਪੁਲਵਾਮਾ ਪੁਲਿਸ ਅਤੇ 50 ਆਰ.ਆਰ. ਦੀ ਸਹਾਇਤਾ ਨਾਲ ...
ਕਰਿਆਨਾ ਸਟੋਰ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ
. . .  54 minutes ago
ਭਵਾਨੀਗੜ੍ਹ,28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਭਵਾਨੀਗੜ੍ਹ ਮੁੱਖ ਸੜਕ 'ਤੇ ਇਕ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋ ਜਾਣ ਦੀ ਖ਼ਬਰ ਹੈ। ਦੁਕਾਨ ਦੇ ਮਾਲਕ ਡਿਪਟੀ ਚੰਦ ਗਰਗ ਨੇ ਦੱਸਿਆ ਕਿ ਉਹ ਬੀਤੀ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ , 79 ਮੌਤਾਂ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ ਆਏ 79 ....
ਰਾਹੁਲ ਗਾਂਧੀ ਦਿੱਲੀ ਤੋਂ ਪੰਜਾਬ ਦੀ ਸਰਕਾਰ ਚਲਾਉਣਾ ਬੰਦ ਕਰੇ - ਮਜੀਠੀਆ
. . .  about 1 hour ago
ਬੰਗਾ,28 ਸਤੰਬਰ (ਜਸਬੀਰ ਸਿੰਘ ਨੂਰਪੁਰ) ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਸ਼ਰਧਾ ਦੇ ਫੁਲ ਭੇਟ ਕਰਨ ਪੁੱਜੇ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਨੇ ਆਖਿਆ ਕਿ ....
ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ - ਪ੍ਰਧਾਨ ਮੰਤਰੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਸ ਦੀ ਸੁਰੀਲੀ ਆਵਾਜ਼ ਦੁਨੀਆ ਭਰ ਵਿਚ ਗੂੰਜਦੀ ਹੈ। ਭਾਰਤੀ ਸੰਸਕ੍ਰਿਤੀ ਪ੍ਰਤੀ ਉਸ ਦੀ ਨਿਮਰਤਾ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਹ ਹਰ ਭਾਰਤੀ ਦੇ ਦਿਲ ਵਿਚ ਵੱਸਦੇ....
ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ - ਚਰਨਜੀਤ ਸਿੰਘ ਚੰਨੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ 'ਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿਚ ਦੇਸ਼ ਤੇ ਆਪਣੇ ਲੋਕਾਂ ਲਈ ....
ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ
. . .  about 2 hours ago
ਵਾਸ਼ਿੰਗਟਨ, 28 ਸਤੰਬਰ - ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ ਦੋ -ਪੱਖੀ ਮੀਟਿੰਗਾਂ, ਸਿਵਲ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ
. . .  about 2 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ....
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
. . .  about 2 hours ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਹਾੜ ਸੰਮਤ 553
ਿਵਚਾਰ ਪ੍ਰਵਾਹ: ਘੁਮੰਡੀ ਵਿਅਕਤੀ ਭਾਵੇਂ ਦੂਸਰਿਆਂ ਉੱਪਰ ਹਾਵੀ ਹੋਣ ਦਾ ਲੱਖ ਯਤਨ ਕਰੇ, ਅੰਤ ਉਸ ਦਾ ਸਿਰ ਨੀਵਾਂ ਹੋ ਹੀ ਜਾਂਦਾ ਹੈ । -ਗੁਰੂ ਨਾਨਕ ਦੇਵ

ਫ਼ਤਹਿਗੜ੍ਹ ਸਾਹਿਬ

ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ 5 ਮੈਂਬਰਾਂ ਸਮੇਤ ਨਸ਼ਾ ਤਸਕਰੀ 'ਚ ਸ਼ਾਮਿਲ 9 ਗਿ੍ਫ਼ਤਾਰ

ਫ਼ਤਹਿਗੜ੍ਹ ਸਾਹਿਬ, 14 ਜੂਨ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਪੁਲਿਸ ਵਲੋਂ ਲੁੱਟਾਂ-ਖੋਹਾਂ ਕਰਨ ਵਾਲੇ ਇਕ ਗਿਰੋਹ ਦੇ 5 ਮੈਂਬਰਾਂ ਸਮੇਤ ਨਸ਼ਾ ਤਸਕਰੀ ਅਤੇ ਚੋਰੀਆਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਦੋਸ਼ਾਂ ਤਹਿਤ ਵੱਖ-ਵੱਖ ਇਲਾਕਿਆਂ 'ਚੋਂ 9 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਸੀ.ਆਈ.ਏ ਸਟਾਫ਼ ਸਰਹਿੰਦ ਵਿਖੇ ਸੱਦੀ ਪੈੱ੍ਰਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਜਗਜੀਤ ਸਿੰਘ ਜੱਲ੍ਹਾ ਕਪਤਾਨ ਪੁਲਿਸ (ਜਾਂਚ) ਫ਼ਤਹਿਗੜ੍ਹ ਸਾਹਿਬ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਦੇ ਦਿਸ਼ਾ-ਨਿਰਦੇਸ਼ ਹੇਠ ਜ਼ਿਲ੍ਹੇ ਭਰ 'ਚ ਸਮਾਜ ਦੇ ਭੈੜੇ ਅਨਸਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ, ਜਿਸ ਦੌਰਾਨ ਸੀ.ਆਈ.ਏ ਸਟਾਫ਼ ਸਰਹਿੰਦ ਦੇ ਇੰਚਾਰਜ ਇੰਸ: ਗੱਬਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਮਾਲ ਦੇ ਭਰੇ ਟਰੱਕਾਂ, ਕੈਂਟਰਾਂ ਦੀ ਖੋਹ ਕਰਨ ਵਾਲੇ ਗਿਰੋਹ ਦੇ 5 ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਗਿਰੋਹ ਦੇ ਮੈਂਬਰ ਟਰੱਕਾਂ, ਕੈਂਟਰਾਂ ਨੂੰ ਘੇਰ ਉਨ੍ਹਾਂ ਦੇ ਚਾਲਕਾਂ ਦੀ ਕੁੱਟਮਾਰ ਅਤੇ ਲੱਤਾਂ, ਬਾਂਹਾਂ ਬੰਨ੍ਹ ਕੇ ਕਿਸੇ ਸੁੰਨਸਾਨ ਜਗ੍ਹਾ 'ਤੇ ਸੁੱਟ ਕੇ ਟਰੱਕ, ਕੈਂਟਰ ਨੂੰ ਮਾਲ ਸਮੇਤ ਖੋਹ ਲੈ ਜਾਂਦੇ ਸਨ | ਉਕਤ ਗਿਰੋਹ ਵਲੋਂ 8, 9 ਜੂਨ ਦੀ ਦਰਮਿਆਨੀ ਰਾਤ ਨੂੰ ਜ਼ਿਲ੍ਹਾ ਸੰਗਰੂਰ 'ਚ ਸੁਨਾਮ-ਭਵਾਨੀਗੜ੍ਹ ਰੋਡ 'ਤੇ ਟੋਲ ਪਲਾਜ਼ਾ ਨੇੜੇ ਸਕਰੈਪ ਦੇ ਭਰੇ ਕੈਂਟਰ ਨੂੰ ਘੇਰਿਆ ਗਿਆ | ਜਿਸ ਦੌਰਾਨ ਲੁਟੇਰਿਆਂ ਨੇ ਚਾਲਕ ਦੀ ਕੁੱਟਮਾਰ ਕੀਤੀ | ਉਸ ਦੀਆਂ ਲੱਤਾਂ, ਬਾਂਹਾਂ ਬੰਨ੍ਹ ਅਤੇ ਮੂੰਹ 'ਤੇ ਟੇਪ ਲਗਾ ਕੇ ਉਸ ਨੂੰ ਨਾਲ ਲੱਗਦੀ ਮੋਟਰ 'ਤੇ ਸੁੱਟ ਗਏ | ਲੁਟੇਰੇ ਸਕਰੈਪ ਦੇ ਭਰੇ ਕੈਂਟਰ 'ਤੇ ਜਾਅਲੀ ਨੰਬਰ ਐਚ.ਆਰ-37-ਏ-7505 ਲਗਾ ਕੇ ਮਾਲ ਵੇਚਣ ਲਈ ਮੰਡੀ ਗੋਬਿੰਦਗੜ੍ਹ ਦੇ ਨਜ਼ਦੀਕੀ ਪਿੰਡ ਮੁਗਲਮਾਜਰਾ ਵਿਖੇ ਲੈ ਆਏ | ਜਿਸ ਸਬੰਧੀ ਗੁਪਤਾ ਸੂਚਨਾ ਮਿਲਣ 'ਤੇ ਸੀ.ਆਈ.ਏ ਸਟਾਫ਼ ਦੀ ਟੀਮ ਨੇ ਕੈਂਟਰ ਨੂੰ 2 ਵਿਅਕਤੀਆਂ ਸਮੇਤ ਕਾਬੂ ਕਰ ਲਿਆ | ਕਪਤਾਨ ਪੁਲਿਸ ਨੇ ਦੱਸਿਆ ਕਿ ਉਕਤ ਵਾਰਦਾਤ ਸਬੰਧੀ ਥਾਣਾ ਛਾਜਲੀ ਜ਼ਿਲ੍ਹਾ ਸੰਗਰੂਰ ਵਿਖੇ ਮੁਕੱਦਮਾ ਦਰਜ ਹੈ | ਸ. ਜੱਲ੍ਹਾ ਨੇ ਦੱਸਿਆ ਕਿ ਗਿਰੋਹ ਦੇ ਮੈਂਬਰ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਜਿਹੜੀ ਕਾਰ ਨੰਬਰੀ ਪੀ.ਬੀ-48 ਐਫ਼-8191 ਦੀ ਵਰਤੋਂ ਕਰਦੇ ਸਨ, ਉਹ ਵੀ ਬਰਾਮਦ ਕਰ ਲਈ ਗਈ ਹੈ | ਇਸ ਗਿਰੋਹ ਦੇ ਮੈਂਬਰਾਂ ਦੀ ਪਛਾਣ ਰਾਜੀਵ ਕੁਮਾਰ ਉਰਫ ਛੋਟੂ, ਸੰਜੀਵ ਕੁਮਾਰ ਦੋਵੇਂ ਵਾਸੀ ਗਾਂਧੀ ਨਗਰ ਮੰਡੀ ਗੋਬਿੰਦਗੜ੍ਹ, ਸੰਜੇ ਉਰਫ਼ ਲੰਬੂ ਫ਼ੌਜੀ ਵਾਸੀ ਬਿਰਮੂ ਜ਼ਿਲ੍ਹਾ ਵਿਕਾਰੋਂ ਝਾਰਖੰਡ, ਹਾਲ ਕਿਰਾਏਦਾਰ ਮੰਡੀ ਗੋਬਿੰਦਗੜ੍ਹ, ਰਵੀ ਕੁਮਾਰ ਵਾਸੀ ਦਲੀਪ ਸਿੰਘ ਨਗਰ ਰਹੋਣ ਰੋਡ ਖੰਨਾ ਜ਼ਿਲ੍ਹਾ ਲੁਧਿਆਣਾ, ਰਾਹੁਲ ਕੁਮਾਰ ਵਾਸੀ ਪਿੰਡ ਚੂਹੜ ਵਾਲਾ ਥਾਣਾ ਨਗੀਨਾ ਜ਼ਿਲ੍ਹਾ ਬਿਜਨੌਰ ਉਤਰ ਪ੍ਰਦੇਸ਼ ਹਾਲ ਕਿਰਾਏਦਾਰ ਮੰਡੀ ਗੋਬਿੰਦਗੜ੍ਹ, ਬਿੱਟੂ ਵਾਸੀ ਖੰਨਾ ਅਤੇ ਮੁਨੀਸ਼ ਵਾਸੀ ਗਾਂਧੀ ਨਗਰ ਮੰਡੀ ਗੋਬਿੰਦਗੜ੍ਹ ਵਜੋਂ ਦੱਸੀ ਗਈ ਹੈ, ਜਿਨ੍ਹਾਂ 'ਚੋਂ 5 ਮੈਂਬਰਾਂ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ 2 ਵਿਅਕਤੀ ਫ਼ਿਲਹਾਲ ਪੁਲਿਸ ਗਿ੍ਫ਼ਤ ਤੋਂ ਬਾਹਰ ਹਨ | ਸ. ਜੱਲ੍ਹਾ ਨੇ ਦੱਸਿਆ ਕਿ ਇਸ ਗਿਰੋਹ 'ਚ ਸ਼ਾਮਿਲ ਰਾਹੁਲ 'ਤੇ ਸ਼ਿਮਲਾਪੁਰੀ ਲੁਧਿਆਣਾ ਵਿਖੇ ਚੋਰੀ ਦੇ 2 ਮੁਕੱਦਮੇ, ਰਵੀ 'ਤੇ 1 ਅਤੇ ਰਾਜੀਵ ਕੁਮਾਰ 'ਤੇ ਜ਼ਿਲ੍ਹਾ ਸੰਗਰੂਰ 'ਚ 3 ਮੁਕੱਦਮੇ ਦਰਜ ਹਨ | ਇਸ ਤੋਂ ਇਲਾਵਾ ਸੀ.ਆਈ.ਏ ਸਟਾਫ਼ ਸਰਹਿੰਦ ਅਤੇ ਥਾਣਾ ਖਮਾਣੋਂ ਪੁਲਿਸ ਨੇ ਸਾਂਝੀ ਕਾਰਵਾਈ ਦੌਰਾਨ ਇਲਾਕੇ 'ਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਜਿਨ੍ਹਾਂ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਸੁੱਖੀ ਅਤੇ ਲਖਵਿੰਦਰ ਸਿੰਘ ਲੱਖਾ ਵਾਸੀਅਨ ਪਿੰਡ ਬਿਲਾਸਪੁਰ ਥਾਣਾ ਖਮਾਣੋਂ ਵਜੋਂ ਹੋਈ ਹੈ | ਕਪਤਾਨ ਪੁਲਿਸ ਨੇ ਦੱਸਿਆ ਕਿ ਉਕਤ ਵਿਅਕਤੀਆਂ ਨੇ ਖਮਾਣੋਂ ਦੇ ਵਾਰਡ ਨੰ-8 'ਚ ਇਕ ਘਰ 'ਚੋਂ 24 ਗ੍ਰਾਮ ਸੋਨੇ, ਇਕ ਐਲ.ਸੀ.ਡੀ ਅਤੇ 20 ਹਜ਼ਾਰ ਰੁਪਏ ਚੋਰੀ ਕੀਤੇ ਸਨ | ਜਿਨ੍ਹਾਂ ਪਾਸੋਂ 20, 500 ਰੁਪਏ ਦੀ ਨਗਦੀ ਬਰਾਮਦ ਹੋਈ ਹੈ | ਇਸੇ ਤਰ੍ਹਾਂ ਸੀ.ਆਈ.ਏ ਸਟਾਫ਼ ਟੀਮ ਨੇ ਰਾਜਿੰਦਰ ਸਿੰਘ ਤੇ ਜਸਪ੍ਰੀਤ ਸਿੰਘ ਵਾਸੀਅਨ ਜਟਾਣਾ ਉੱਚਾ ਨੂੰ ਉਨ੍ਹਾਂ ਦੇ ਟਰੱਕ 'ਚੋਂ 4 ਕਿੱਲੋਗਰਾਮ ਭੁੱਕੀ ਬਰਾਮਦ ਕਰਕੇ ਗਿ੍ਫ਼ਤਾਰ ਕਰ ਲਿਆ ਹੈ | ਉਨ੍ਹਾਂ ਦੱਸਿਆ ਕਿ ਵੱਖ-ਵੱਖ ਅਪਰਾਧਿਕ ਮਾਮਲਿਆਂ 'ਚ ਗਿ੍ਫ਼ਤਾਰ ਕੀਤੇ ਕੁੱਲ 9 ਵਿਅਕਤੀਆਂ ਨੂੰ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ 'ਤੇ ਲਿਆ ਜਾਵੇਗਾ ਤਾਂ ਜੋ ਉਨ੍ਹਾਂ ਪਾਸੋਂ ਡੰੂਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ | ਪੁਲਿਸ ਵਲੋਂ ਵੱਖ-ਵੱਖ ਥਾਣਿਆਂ 'ਚ ਵੱਖ-ਵੱਖ ਵਿਅਕਤੀਆਂ 'ਤੇ ਅਪਰਾਧਿਕ ਮਾਮਲਿਆਂ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ | ਇਸ ਮੌਕੇ 'ਤੇ ਹਰਦੀਪ ਸਿੰਘ ਬਡੂੰਗਰ ਡੀ.ਐਸ.ਪੀ (ਐਚ) ਫ਼ਤਹਿਗੜ੍ਹ ਸਾਹਿਬ, ਇੰਸਪੈਕਟਰ ਗੱਬਰ ਸਿੰਘ ਇੰਚਾਰਜ ਸੀ.ਆਈ.ਏ ਅਤੇ ਸਬ ਇੰਸਪੈਕਟਰ ਹਰਮਿੰਦਰ ਸਿੰਘ ਵੀ ਹਾਜ਼ਰ ਸਨ |

ਸ਼ੋ੍ਰ. ਅ. ਦਲ ਸੰਯੁਕਤ ਦੇ ਨੌਜਵਾਨ ਵਿੰਗ ਵਲੋਂ ਬੂਟੇ ਲਗਾਓ ਮੁਹਿੰਮ ਦਾ ਆਗਾਜ਼

ਬਸੀ ਪਠਾਣਾਂ, 14 ਜੂਨ (ਰਵਿੰਦਰ ਮੌਦਗਿਲ)-ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਨੌਜਵਾਨ ਵਿੰਗ ਵਲੋਂ ਅੱਜ ਬਸੀ ਪਠਾਣਾਂ ਵਿਖੇ ਬੂਟੇ ਲਗਾਓ ਮੁਹਿੰਮ ਦਾ ਆਗਾਜ਼ ਕੀਤਾ ਗਿਆ | ਇਸ ਮੌਕੇ ਉਚੇਚੇ ਤੌਰ 'ਤੇ ਪਹੰੁਚੇ ਸਾਬਕਾ ਵਿਧਾਇਕ ਤੇ ਸੀਨੀਅਰ ਮੀਤ ਪ੍ਰਧਾਨ ਜਸਟਿਸ ਨਿਰਮਲ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਫ਼ਤਹਿਗੜ੍ਹ ਸਾਹਿਬ, 14 ਜੂਨ (ਰਾਜਿੰਦਰ ਸਿੰਘ)-ਸ਼ਹੀਦਾਂ ਦੇ ਸਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦਾ ਸ਼ਹੀਦੀ ਪੁਰਬ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ, ਗੁਰਦੁਆਰਾ ਮੁਹੱਲਾ ਜੱਟਪੁਰਾ, ਖ਼ਾਨਪੁਰ, ਡੇਰਾ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ 'ਚ ਐੱਸ. ਪੀ. ਵੀ. ਦੀ ਨੀਤੀ ਰੈਗੂਲਰ ਮੁਲਾਜ਼ਮਾਂ ਤੇ ਠੇਕਾ ਕਾਮਿਆਂ ਲਈ ਘਾਤਕ

ਖਮਾਣੋਂ, 14 ਜੂਨ (ਜੋਗਿੰਦਰ ਪਾਲ)-ਪੰਜਾਬ ਸਰਕਾਰ ਵਲੋਂ 2 ਜੂਨ ਦੀ ਕੈਬਨਿਟ ਮੀਟਿੰਗ 'ਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ 'ਚ ਐਸ.ਪੀ.ਵੀ. 'ਵਿਸ਼ੇਸ਼ ਉਦੇਸ਼ ਵਾਲਾ ਵਾਹਨ' ਦੀ ਨੀਤੀ ਨੂੰ ਪ੍ਰਵਾਨਗੀ ਦਿੱਤੀ ਗਈ ਹੈ | ਸਰਕਾਰ ਨੇ ਦਾਅਵਾ ਕੀਤਾ ਹੈ ਕਿ ਪੇਂਡੂ ਖੇਤਰਾਂ ਅੰਦਰ ...

ਪੂਰੀ ਖ਼ਬਰ »

ਭਾਖੜਾ ਨਹਿਰ ਦੀ ਪਟੜੀ 'ਤੇ ਵਾਹਨ ਚਲਾਉਣ ਅਤੇ ਨਹਿਰ 'ਚ ਤੈਰਨ 'ਤੇ ਪਾਬੰਦੀ

ਫ਼ਤਹਿਗੜ੍ਹ ਸਾਹਿਬ, 14 ਜੂਨ (ਬਲਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਸੁਰਭੀ ਮਲਿਕ ਨੇ ਫ਼ੌਜਦਾਰੀ ਦੰਡ ਸੰਘਤਾ 1973 (2 ਆਫ਼ 1974) ਦੀ ਧਾਰਾ 144 ਅਧੀਨ ਜ਼ਿਲ੍ਹੇ ਦੀ ਹੱਦ ਅੰਦਰ ਪੈਂਦੀ ਭਾਖੜਾ ਮੇਨ ਲਾਈਨ ਨਹਿਰ ਉੱਪਰ ਮੁਰੰਮਤ ਲਈ ਬਣੀ ਪਟੜੀ 'ਤੇ ਲੋਕਾਂ ਵਲੋਂ ਵਾਹਨ ਸਮੇਤ ...

ਪੂਰੀ ਖ਼ਬਰ »

ਮਕਾਨ ਕਿਰਾਏ 'ਤੇ ਦੇਣ ਤੋਂ ਪਹਿਲਾਂ ਪੁਲਿਸ ਪੜਤਾਲ ਕਰਵਾਉਣ ਦੇ ਹੁਕਮ ਜਾਰੀ

ਫ਼ਤਹਿਗੜ੍ਹ ਸਾਹਿਬ, 14 ਜੂਨ (ਮਨਪ੍ਰੀਤ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਸੁਰਭੀ ਮਲਿਕ ਨੇ ਫ਼ੌਜਦਾਰੀ ਦੰਡ ਸੰਘਤਾ 1973 (2 ਆਫ਼ 1974) ਦੀ ਧਾਰਾ 144 ਅਧੀਨ ਹੁਕਮ ਜਾਰੀ ਕੀਤੇ ਹਨ ਕਿ ਮਕਾਨ ਮਾਲਕ ਜਾਂ ਮਕਾਨ 'ਤੇ ਕਾਬਜ਼ ਵਿਅਕਤੀ ਕਿਸੇ ਵੀ ਵਿਅਕਤੀ ਨੂੰ ਮਕਾਨ ਕਿਰਾਏ 'ਤੇ ਦੇਣ ਤੋਂ ...

ਪੂਰੀ ਖ਼ਬਰ »

ਪਾਬੰਦੀਸ਼ੁਦਾ ਨਸ਼ੀਲੀਆਂ ਦਵਾਈਆਂ ਸਮੇਤ ਹਰਿਆਣਾ ਦੇ ਦੋ ਸਕੇ ਭਰਾ ਗਿ੍ਫ਼ਤਾਰ

ਬਸੀ ਪਠਾਣਾਂ, 14 ਜੂਨ (ਰਵਿੰਦਰ ਮੌਦਗਿਲ)-ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਦੇ ਨਿਰਦੇਸ਼ਾਂ ਤੇ ਐਸ.ਪੀ ਜਾਂਚ ਜਗਜੀਤ ਸਿੰਘ ਜੱਲਾ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੌਰਾਨ ਬਸੀ ਪਠਾਣਾਂ ਪੁਲਿਸ ਵਲੋਂ ਹਰਿਆਣਾ ਦੇ ਦੋ ਨੌਜਵਾਨ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਵੱਲ ਪੇ੍ਰਰਨਾ ਜ਼ਰੂਰੀ-ਐਡ. ਰਾਏ

ਫ਼ਤਹਿਗੜ੍ਹ ਸਾਹਿਬ, 14 ਜੂਨ (ਮਨਪ੍ਰੀਤ ਸਿੰਘ)-ਦਸ਼ਨਾਮੀ ਅਖਾੜਾ ਸਰਹਿੰਦ ਸ਼ਹਿਰ ਵਿਖੇ ਯੂਥ ਕਲੱਬ ਸਰਹਿੰਦ ਵਲੋਂ ਪਹਿਲਾ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ, ਜਿਸ ਦਾ ਅੱਜ ਪਹਿਲੇ ਦਿਨ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਡ. ਲਖਬੀਰ ਸਿੰਘ ਰਾਏ ਦੁਆਰਾ ...

ਪੂਰੀ ਖ਼ਬਰ »

ਨਵੀਆਂ ਪੈੜਾਂ ਪਾ ਰਿਹਾ ਜ਼ਿਲੇ੍ਹ ਦਾ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮਨੈਲਾ

ਖਮਾਣੋਂ, 14 ਜੂਨ (ਮਨਮੋਹਣ ਸਿੰਘ ਕਲੇਰ)-ਮੰਜ਼ਿਲ ਉਨ੍ਹਾਂ ਨੂੰ ਮਿਲਦੀ ਹੈ, ਜਿੰਨਾ ਦੇ ਸੁਪਨਿਆਂ ਵਿਚ ਜਾਨ ਹੁੰਦੀ ਹੈ | ਖੰਭਾਂ ਨਾਲ ਕੁਝ ਨਹੀਂ ਹੁੰਦਾ, ਹੌਸਲਿਆਂ ਨਾਲ ਹੀ ਉਡਾਣ ਹੁੰਦੀ ਹੈ | ਅਜਿਹਾ ਹੀ ਕਰ ਦਿਖਾਇਆ ਹੈ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਮਨੈਲਾ ਦੇ ...

ਪੂਰੀ ਖ਼ਬਰ »

ਹਮਾਯੰੂਪੁਰ ਵਿਖੇ ਕੋਵਿਡ ਟੀਕਾਕਰਨ ਕੈਂਪ ਲਗਾਇਆ

ਫ਼ਤਹਿਗੜ੍ਹ ਸਾਹਿਬ, 14 ਜੂਨ (ਮਨਪ੍ਰੀਤ ਸਿੰਘ)-ਨਿਰੰਕਾਰੀ ਭਵਨ, ਹਮਾਯੂੰਪੁਰ ਸਰਹਿੰਦ, ਵਿਖੇ ਸਿਵਲ ਹਸਪਤਾਲ ਦੇ ਸਹਿਯੋਗ ਨਾਲ ਕੋਵਿਡ ਟੀਕਾਕਰਨ ਕੈਂਪ ਲਗਾਇਆ ਗਿਆ, ਜਿਸ 'ਚ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਧਰਮ ਪਤਨੀ ਬੀਬੀ ਮਨਦੀਪ ਕੌਰ ਨਾਗਰਾ ਨੇ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਲਈ ਦਿੱਤੀ ਮਾਲੀ ਸਹਾਇਤਾ

ਅਮਲੋਹ, 14 ਜੂਨ (ਰਿਸ਼ੂ ਗੋਇਲ)-ਗੁਰਦੁਆਰਾ ਸਿੰਘ ਸਭਾ ਸਾਹਿਬ ਅਮਲੋਹ ਦੇ ਪ੍ਰਧਾਨ ਦਰਸ਼ਨ ਸਿੰਘ ਚੀਮਾ ਵਲੋਂ ਸ਼ਹਿਰ ਦੇ ਇਕ ਗਰੀਬ ਪਰਿਵਾਰ ਨਾਲ ਸਬੰਧਿਤ ਲੜਕੀ ਦੇ ਵਿਆਹ ਲਈ ਮਾਲੀ ਮਦਦ ਕੀਤੀ ਗਈ ਤਾਂ ਜੋ ਲੜਕੀ ਦੇ ਪਰਿਵਾਰ ਨੂੰ ਕੁਝ ਸਹਾਰਾ ਮਿਲ ਸਕੇ | ਇਸ ਮੌਕੇ ਦਰਸ਼ਨ ...

ਪੂਰੀ ਖ਼ਬਰ »

ਦੇਸ਼ ਭਗਤ ਯੂਨੀਵਰਸਿਟੀ ਦੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ

ਮੰਡੀ ਗੋਬਿੰਦਗੜ੍ਹ, 14 ਜੂਨ (ਬਲਜਿੰਦਰ ਸਿੰਘ)-ਦੇਸ਼ ਭਗਤ ਯੂਨੀਵਰਸਿਟੀ 'ਚ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਯੂਨੀਵਰਸਿਟੀ ਦੇ ਕੁਲਪਤੀ ਡਾ. ਜੋਰਾ ਸਿੰਘ, ਪ੍ਰੋ-ਚਾਂਸਲਰ ਡਾ. ਤੇਜਿੰਦਰ ਕੌਰ, ...

ਪੂਰੀ ਖ਼ਬਰ »

ਫਾਊਾਡੇਸ਼ਨ ਨੇ 10 ਆਕਸੀਜਨ ਕੰਸਨਟਰੇਟਰ ਹਸਪਤਾਲ ਨੂੰ ਕੀਤੇ ਭੇਟ

ਅਮਲੋਹ, 14 ਜੂਨ (ਰਿਸ਼ੂ ਗੋਇਲ)-ਸਵ: ਸਰਦਾਰ ਗੁਰਦਰਸ਼ਨ ਸਿੰਘ ਨਾਭਾ ਫਾਊਾਡੇਸ਼ਨ ਦੇ ਅਹੁਦੇਦਾਰਾਂ ਵਲੋਂ ਹਲਕਾ ਅਮਲੋਹ ਦੇ ਵਿਧਾਇਕ ਰਣਦੀਪ ਸਿੰਘ ਨਾਭਾ ਦੀ ਅਗਵਾਈ ਵਿਚ ਸਿਵਲ ਹਸਪਤਾਲ ਅਮਲੋਹ ਨੂੰ 10 ਆਕਸੀਜਨ ਕੰਨਸਨਟਰੇਟਰ ਭੇਟ ਕੀਤੇ ਗਏ ਹਨ, ਤਾਂ ਜੋ ਕੋਰੋਨਾ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਮੀਟਿੰਗ

ਮੰਡੀ ਗੋਬਿੰਦਗੜ੍ਹ, 14 ਜੂਨ (ਮੁਕੇਸ਼ ਘਈ)-ਆਮ ਆਦਮੀ ਪਾਰਟੀ ਮੰਡੀ ਗੋਬਿੰਦਗੜ੍ਹ ਦੇ ਵਾਰਡ ਇੰਚਾਰਜਾਂ ਅਤੇ ਅਹੁਦੇਦਾਰਾਂ ਨੇ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਇਕ ਆਪਸੀ ਤਾਲਮੇਲ ਦੇ ਤੌਰ 'ਤੇ ਮੀਟਿੰਗ ਕੀਤੀ ਗਈ, ਜਿਸ 'ਚ ਸ਼ਹਿਰ ਦੇ ਵੱਖ-ਵੱਖ ਵਾਰਡਾਂ 'ਚ ਸ਼ਹਿਰ ...

ਪੂਰੀ ਖ਼ਬਰ »

ਲਾਇਨ ਕਲੱਬ ਵਲੋਂ ਸ਼ਹੀਦੀ ਦਿਵਸ ਨੂੰ ਸਮਰਪਿਤ ਟੀਕਾਕਰਨ ਕੈਂਪ ਲਗਾਇਆ

ਬਸੀ ਪਠਾਣਾਂ, 14 ਜੂਨ (ਰਵਿੰਦਰ ਮੌਦਗਿਲ)-ਲਾਇਨ ਕਲੱਬ ਬਸੀ ਪਠਾਣਾਂ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਮੁਫ਼ਤ ਟੀਕਾਕਰਨ ਕੈਂਪ ਪ੍ਰਧਾਨ ਗੁਰਦੀਪ ਸਿੰਘ ਬੈਨੀਪਾਲ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਵਿਖੇ ਲਗਾਇਆ ਗਿਆ | ਜਿਸ ਦੌਰਾਨ ...

ਪੂਰੀ ਖ਼ਬਰ »

ਹਲਕਾ ਬਸੀ ਪਠਾਣਾਂ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ

ਫ਼ਤਹਿਗੜ੍ਹ ਸਾਹਿਬ, 14 ਜੂਨ (ਬਲਜਿੰਦਰ ਸਿੰਘ)-ਵਿਧਾਨ ਸਭਾ ਹਲਕਾ ਬਸੀ ਪਠਾਣਾਂ ਵਿਚ ਕਾਂਗਰਸ ਪਾਰਟੀ ਨੂੰ ਅੱਜ ਉਸ ਵੇਲੇ ਵੱਡਾ ਝੱਟਕਾ ਲੱਗਾ ਜਦੋਂ ਕਾਂਗਰਸ ਪਾਰਟੀ ਦੀ ਟਿਕਟ ਤੋਂ ਨਗਰ ਕੌਂਸਲ ਚੋਣਾਂ ਲੜਨ ਵਾਲੇ ਉਮੀਦਵਾਰ ਅਤੇ ਮਹੰਤ ਭਾਈਚਾਰੇ ਦੇ ਲੋਕ ਸ਼੍ਰੋਮਣੀ ...

ਪੂਰੀ ਖ਼ਬਰ »

'ਆਪ' ਨੂੰ ਵੱਡਾ ਝਟਕਾ, ਦਰਜਨਾਂ ਨੌਜਵਾਨ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ

ਫ਼ਤਹਿਗੜ੍ਹ ਸਾਹਿਬ, 14 ਜੂਨ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਨੂੰ ਹਲਕਾ ਫ਼ਤਹਿਗੜ੍ਹ ਸਾਹਿਬ ਵਿਚ ਅੱਜ ਉਸ ਵੇਲੇ ਭਰਵਾਂ ਸਮਰਥਨ ਮਿਲਿਆ ਜਦੋਂ ਕਈ ਦਰਜਨ ਨੌਜਵਾਨਾਂ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕੇ ਅਕਾਲੀ ਦਲ ਦਾ ਪੱਲਾ ਫੜ ਲਿਆ | ਭੱਟੀ ਫਾਰਮ ...

ਪੂਰੀ ਖ਼ਬਰ »

ਬੀਬੀ ਨਾਗਰਾ ਨੇ ਵਾਰਡ ਨੰ-7 'ਚ ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ

ਫ਼ਤਹਿਗੜ੍ਹ ਸਾਹਿਬ, 14 ਜੂਨ (ਮਨਪ੍ਰੀਤ ਸਿੰਘ)-ਸਰਹਿੰਦ ਸ਼ਹਿਰ ਨੂੰ ਵਿਕਾਸ ਪੱਖੋਂ ਨਮੂਨੇ ਦਾ ਸ਼ਹਿਰ ਬਣਾਇਆ ਜਾ ਰਿਹਾ ਅਤੇ ਸਰਹਿੰਦ ਵਾਸੀਆਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਤੇ ਬਸਪਾ ਸਮਝੌਤਾ ਮੌਕਾ ਪ੍ਰਸਤੀ ਦਾ ਗੱਠਜੋੜ-ਜਸਟਿਸ ਨਿਰਮਲ ਸਿੰਘ

ਬਸੀ ਪਠਾਣਾਂ, 14 ਜੂਨ (ਰਵਿੰਦਰ ਮੌਦਗਿਲ)-ਬਸੀ ਪਠਾਣਾਂ ਹਲਕੇ ਦੇ ਸਾਬਕਾ ਵਿਧਾਇਕ ਤੇ ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਤੇ ਮੀਤ ਪ੍ਰਧਾਨ ਜਸਟਿਸ ਨਿਰਮਲ ਸਿੰਘ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦਾ ਗੱਠਜੋੜ ਮੌਕਾ ਪ੍ਰਸਤੀ ਦਾ ਸਮਝੌਤਾ ਹੈ, ...

ਪੂਰੀ ਖ਼ਬਰ »

ਪਾਵਰਕਾਮ ਦੀ ਢਿੱਲਮੱਠ ਕਾਰਨ ਝੋਨੇ ਦੀ ਲਵਾਈ ਪਛੜੀ

ਨੰਦਪੁਰ ਕਲੌੜ, 14 ਜੂਨ (ਜਰਨੈਲ ਸਿੰਘ ਧੁੰਦਾ)-10, 11 ਜੂਨ ਦੀ ਤੂਫ਼ਾਨੀ ਹਨੇਰੀ ਕਾਰਨ ਬਹੁਤ ਸਾਰੇ ਪਿੰਡਾਂ 'ਚ ਝੋਨੇ ਦੀ ਲਵਾਈ ਦਾ ਕੰਮ ਸ਼ੁਰੂ ਨਹੀਂ ਹੋ ਸਕਿਆ | ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨ ਹਰਮੇਲ ਸਿੰਘ ਭਟੇੜੀ ਤੇ ਜ਼ਿਲ੍ਹਾ ਪ੍ਰੈੱਸ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਮੌਕੇ ਬੂਟੇ ਲਗਾ ਕੇ ਲੋਕਾਂ ਨੂੰ ਵਾਤਾਵਰਨ ਸੰਭਾਲ ਦਾ ਦਿੱਤਾ ਸੁਨੇਹਾ

ਫ਼ਤਹਿਗੜ੍ਹ ਸਾਹਿਬ, 14 ਜੂਨ (ਬਲਜਿੰਦਰ ਸਿੰਘ)-ਦੀ ਹਿਊਮਨ ਰਾਈਟਸ ਐਂਡ ਐਂਟੀ ਕਰੱਪਸ਼ਨ ਫ਼ਰੰਟ ਪੰਜਾਬ ਵਲੋਂ ਜੀਓਜੀ ਟੀਮ ਤਹਿਸੀਲ ਅਮਲੋਹ ਦੇ ਸਹਿਯੋਗ ਨਾਲ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਰੁੱਖ ਲਗਾ ਕੇ ਗੁਰਬਾਣੀ ਦੇ ...

ਪੂਰੀ ਖ਼ਬਰ »

ਖੱਤਰੀ ਮਹਾਂ ਸਭਾ ਵਲੋਂ ਲਗਾਇਆ ਦੋ ਦਿਨਾਂ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਸਮਾਪਤ

ਮੰਡੀ ਗੋਬਿੰਦਗੜ੍ਹ, 14 ਜੂਨ (ਮੁਕੇਸ਼ ਘਈ)-ਧੰਨ-ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਮਾਨਵਤਾ ਦੀ ਸੇਵਾ ਨੂੰ ਸਮਰਪਿਤ ਖੱਤਰੀ ਮਹਾ ਸਭਾ ਵਲੋਂ ਲਗਾਇਆ ਗਿਆ ਦੋ ਦਿਨਾਂ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਸਫਲਤਾ ਪੂਰਵਕ ਸੰਪੰਨ ਹੋ ਗਿਆ | ਕੈਂਪ ਦੇ ...

ਪੂਰੀ ਖ਼ਬਰ »

ਰਿਮਟ ਯੂਨੀਵਰਸਿਟੀ ਵਲੋਂ ਵੈਬੀਨਾਰ

ਮੰਡੀ ਗੋਬਿੰਦਗੜ੍ਹ, 14 ਜੂਨ (ਮੁਕੇਸ਼ ਘਈ)-ਸਕੂਲ ਆਫ਼ ਮਾਸ ਕਮਿਊਨੀਕੇਸ਼ਨ ਅਤੇ ਮੀਡੀਆ ਟੈਕਨੌਲੋਜੀ, ਰਿਮਟ ਯੂਨੀਵਰਸਿਟੀ ਨੇ ਡਾਟਾ ਲੀਡਜ਼, ਗੂਗਲ.ਆਰ.ਜੀ. ਅਤੇ ਗੂਗਲ ਨਿਊਜ਼ ਦੇ ਸਹਿਯੋਗ ਨਾਲ ਇੰਟਰਨਜ਼ ਦੁਆਰਾ ਲਾਂਚ ਕੀਤੇ ਗਏ ਪੈਨ-ਇੰਡੀਆ ਮੀਡੀਆ ਸਾਖਰਤਾ ਨੈੱਟਵਰਕ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਨੇ ਬਿਨਾਂ ਪ੍ਰਵਾਨਗੀ ਕੱਚੀਆਂ ਖੂਹੀਆਂ ਪੁੱਟਣ 'ਤੇ ਪਾਬੰਦੀ ਲਗਾਈ

ਫ਼ਤਹਿਗੜ੍ਹ ਸਾਹਿਬ, 14 ਜੂਨ (ਰਾਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਸੁਰਭੀ ਮਲਿਕ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (2 ਆਫ਼ 1974) ਦੀ ਧਰਾ 188 ਅਧੀਨ ਹੁਕਮ ਜਾਰੀ ਕੀਤੇ ਹਨ ਕਿ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪੇਂਡੂ/ਸ਼ਹਿਰੀ ਖੇਤਰਾਂ 'ਚ ਕੋਈ ਵੀ ਵਿਅਕਤੀ, ਕਾਰਜਕਾਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX