ਤਾਜਾ ਖ਼ਬਰਾਂ


ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ - ਚਰਨਜੀਤ ਸਿੰਘ ਚੰਨੀ
. . .  8 minutes ago
ਨਵੀਂ ਦਿੱਲੀ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ 'ਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿਚ ਦੇਸ਼ ਤੇ ਆਪਣੇ ਲੋਕਾਂ ਲਈ ....
ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ
. . .  27 minutes ago
ਵਾਸ਼ਿੰਗਟਨ, 28 ਸਤੰਬਰ - ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ ਦੋ -ਪੱਖੀ ਮੀਟਿੰਗਾਂ, ਸਿਵਲ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ
. . .  58 minutes ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ....
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
. . .  about 1 hour ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  1 day ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  1 day ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  1 day ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  1 day ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  1 day ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਦਿੱਲੀ ਤੋਂ ਬਿਹਾਰ ਤੱਕ ਭਾਰਤ ਬੰਦ ਦਾ ਅਸਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤ ਬੰਦ ਦੇ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ 'ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਹਾੜ ਸੰਮਤ 553
ਿਵਚਾਰ ਪ੍ਰਵਾਹ: ਘੁਮੰਡੀ ਵਿਅਕਤੀ ਭਾਵੇਂ ਦੂਸਰਿਆਂ ਉੱਪਰ ਹਾਵੀ ਹੋਣ ਦਾ ਲੱਖ ਯਤਨ ਕਰੇ, ਅੰਤ ਉਸ ਦਾ ਸਿਰ ਨੀਵਾਂ ਹੋ ਹੀ ਜਾਂਦਾ ਹੈ । -ਗੁਰੂ ਨਾਨਕ ਦੇਵ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਬਹੁਜਨ ਸਮਾਜ ਪਾਰਟੀ ਨੇ ਆਪਣੇ ਮਸਲਿਆਂ ਨੂੰ ਲੈ ਕੇ ਐੱਸ.ਐੱਸ.ਪੀ. ਦਫ਼ਤਰ ਸਾਹਮਣੇ ਕੀਤਾ ਰੋਸ ਪ੍ਰਦਰਸ਼ਨ

ਬਟਾਲਾ, 14 ਜੂਨ (ਕਾਹਲੋਂ)-ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਪ੍ਰਧਾਨ ਦਿਲਬਾਗ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮੁੱਖ ਤੌਰ 'ਤੇ ਜ਼ਿਲ੍ਹਾ ਪ੍ਰਧਾਨ ਸ੍ਰੀ ਜੇ.ਪੀ. ਭਗਤ ਸ਼ਾਮਿਲ ਹੋਏ | ਕੁਝ ਮਸਲਿਆਂ ਨੂੰ ਲੈ ਕੇ ਮੀਟਿੰਗ ਤੋਂ ਬਾਅਦ ਬਟਾਲਾ ਐਸ.ਐਸ.ਪੀ. ਦਫਤਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ | ਰੋਸ ਪ੍ਰਦਰਸ਼ਨ ਸਮੇਂ ਬੋਲਦਿਆਂ ਜੇ.ਪੀ. ਭਗਤ ਨੇ ਦੱਸਿਆ ਕਿ ਕੁਝ ਇਲਾਕਿਆਂ ਵਿਚ ਕੁਝ ਵਿਅਕਤੀਆਂ ਨੂੰ ਪੁਲਿਸ ਵਲੋਂ ਤੰਗ ਕੀਤਾ ਜਾ ਰਿਹਾ ਹੈ, ਉਨ੍ਹਾਂ ਦੇ ਜਾਇਜ਼ ਮਸਲੇ ਵੀ ਹੱਲ ਨਹੀਂ ਕੀਤੇ ਜਾ ਰਹੇ, ਜਿਸ ਬਾਰੇ ਐਸ.ਐਸ.ਪੀ. ਅਤੇ ਹੋਰ ਅਫਸਰਾਂ ਦੇ ਧਿਆਨ ਵਿਚ ਵੀ ਲਿਆਂਦਾ ਗਿਆ, ਪਰ ਕਿਤੇ ਸੁਣਵਾਈ ਨਹੀਂ ਹੋਈ | ਪੁਲਿਸ ਨੇ ਕੁਝ ਵਿਅਕਤੀਆਂ 'ਤੇ ਨਾਜਾਇਜ਼ ਪਰਚੇ ਕਰ ਦਿੱਤੇ, ਜਿਨ੍ਹਾਂ ਨੂੰ ਲੈ ਕੇ ਅੱਜ ਸਾਨੂੰ ਐਸ.ਐਸ.ਪੀ. ਦਫਤਰ ਸਾਹਮਣੇ ਆਉਣਾ ਪਿਆ | ਉਨ੍ਹਾਂ ਦੱਸਿਆ ਕਿ ਹਰਦੀਪ ਸਿੰਘ ਖੁਜਾਲਾ ਵਲੋਂ ਤਿੰਨ ਦਰਖਾਸਤਾਂ ਦਿੱਤੀਆਂ ਗਈਆਂ, ਜੋ ਇਕ ਅਹਿਮ ਤੇ ਜਾਇਜ਼ ਮਸਲਾ ਹੈ, ਜਿਸ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ | ਅੱਜ ਅਸੀਂ ਪੁਲਿਸ ਨੂੰ ਜਗਾਉਣ ਆਏ ਹਾਂ ਅਤੇ ਇਕ ਮੰਗ ਪੱਤਰ ਵੀ ਦਿੱਤਾ ਹੈ | ਉਨ੍ਹਾਂ ਕਿਹਾ ਕਿ ਜੇ ਸਾਡੇ ਮਸਲੇ ਹੱਲ ਨਾ ਹੋਏ ਤਾਂ ਡੀ.ਐਸ.ਪੀ. ਸ੍ਰੀ ਹਰਗੋਬਿੰਦਪੁਰ ਦੇ ਦਫਤਰ ਦਾ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਮੀਤ ਪ੍ਰਧਾਨ ਹਰਭਜਨ ਸਿੰਘ, ਮਾ. ਬਨਵਾਰੀ ਲਾਲ ਜ਼ਿਲ੍ਹਾ ਵਿੱਤ ਸਕੱਤਰ, ਸਤਨਾਮ ਸਿੰਘ ਪ੍ਰਧਾਨ ਸ਼ਹਿਰੀ , ਸਕੱਤਰ ਸੁਖਵਿੰਦਰ ਸਿੰਘ, ਹੀਰੋ ਲੰਗਿਆਂਵਾਲੀ, ਗੁਰਮੁਖ ਸਿੰਘ ਬੋਹਜਾ, ਬਚਿੱਤਰ ਸਿੰਘ, ਪਿਆਰਾ ਸਿੰਘ ਮਾੜੀ ਪੰਨਵਾਂ, ਪਾਲ ਸਿੰਘ ਬੋਹਜਾ, ਡਾ;. ਮਲੂਕ ਸਿੰਘ ਇਨੋਕੋਟ ਹਾਜ਼ਰ ਸਨ |

ਹੈਰੀਟੇਜ ਸੁਸਾਇਟੀ ਬਟਾਲਾ ਨੇ ਆਰਕੀਟੈਕਟ ਭਾਈ ਰਾਮ ਸਿੰਘ ਦੀ ਤਸਵੀਰ ਉਨ੍ਹਾਂ ਦੇ ਪਿੰਡ ਰਸੂਲਪੁਰ ਵਿਖੇ ਲਗਾਈ

ਬਟਾਲਾ, 14 ਜੂਨ (ਕਾਹਲੋਂ)-ਦੁਨੀਆਂ ਦੇ ਪ੍ਰਸਿੱਧ ਆਰਕੀਟੈਕਟ ਭਾਈ ਰਾਮ ਸਿੰਘ ਦੀ ਤਸਵੀਰ ਅੱਜ ਪੰਜਾਬ ਹੈਰੀਟੇਜ ਐਂਡ ਕਲਚਰਲ ਸੁਸਾਇਟੀ ਬਟਾਲਾ ਵਲੋਂ ਉਨ੍ਹਾਂ ਦੇ ਜੱਦੀ ਪਿੰਡ ਰਸੂਲਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਲਗਾਈ ਗਈ | ਆਰਕੀਟੈਕਟ ਭਾਈ ਰਾਮ ਸਿੰਘ ਦਾ ਜਨਮ 1 ...

ਪੂਰੀ ਖ਼ਬਰ »

ਔਰਤ ਦੀ ਗਾਡਰ ਨਾਲ ਲਟਕਦੀ ਲਾਸ਼ ਮਿਲੀ, ਪਤੀ ਅਤੇ ਸਹੁਰੇ 'ਤੇ ਮਾਮਲਾ ਦਰਜ

ਅਲੀਵਾਲ, 14 ਜੂਨ (ਸੁੱਚਾ ਸਿੰਘ ਬੁੱਲੋਵਾਲ)-ਨਜ਼ਦੀਕੀ ਪਿੰਡ ਦਾਬਾਂਵਾਲ ਦੀ ਰਾਜਵੰਤ ਕÏਰ ਪਤਨੀ ਰਵਿੰਦਰ ਸਿੰਘ ਦੀ ਉਸ ਦੇ ਆਪਣੇ ਘਰ ਵਿਚ ਹੀ ਗਾਡਰ ਨਾਲ਼ ਲਟਕਦੀ ਲਾਸ਼ ਮਿਲੀ ਹੈ, ਜਿਸ ਨਾਲ਼ ਪੂਰੇ ਪਿੰਡ ਵਿਚ ਗ਼ਮ ਦਾ ਮਾਹÏਲ ਛਾ ਗਿਆ | ਮਿ੍ਤਕਾ ਦੇ ਪਿਤਾ ਵੱਸਣ ਸਿੰਘ ਅਤੇ ...

ਪੂਰੀ ਖ਼ਬਰ »

ਆਰ.ਐੱਮ.ਪੀ. ਡਾਕਟਰਾਂ ਨੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦਾ 26ਵਾਂ ਸਥਾਪਨਾ ਦਿਵਸ ਮਨਾਇਆ

ਬਟਾਲਾ, 14 ਜੂਨ (ਕਾਹਲੋਂ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਦੇ ਆਰ.ਐੱਮ.ਪੀ. ਡਾਕਟਰਾਂ ਨੇ ਜ਼ਿਲ੍ਹਾ ਪ੍ਰਧਾਨ ਡਾ. ਚਮਨ ਲਾਲ ਬਟਾਲਾ ਬਟਾਲਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਡਾ. ਅਸ਼ੋਕ ਕੁਮਾਰ ਬਟਾਲਾ ਦੀ ਪ੍ਰਧਾਨਗੀ ਹੇਠ ਡਾ. ਬੀ.ਆਰ. ...

ਪੂਰੀ ਖ਼ਬਰ »

ਜ਼ਿਲ੍ਹਾ ਗੁਰਦਾਸਪੁਰ ਅੰਦਰ 38 ਨਵੇਂ ਮਾਮਲੇ ਆਏ ਸਾਹਮਣੇ-ਇਕ ਮਰੀਜ਼ ਦੀ ਹੋਈ ਮੌਤ

ਗੁਰਦਾਸਪੁਰ, 14 ਜੂਨ (ਸੁਖਵੀਰ ਸਿੰਘ ਸੈਣੀ)-ਅੱਜ ਜ਼ਿਲ੍ਹੇ ਅੰਦਰ 38 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ ਅਤੇ ਇਕ ਮਰੀਜ਼ ਮੌਤ ਨਾਲ ਕੁੱਲ ਮੌਤਾਂ ਦਾ ਅੰਕੜਾ 772 ਹੋ ਗਿਆ ਹੈ | ਉੱਥੇ ਹੀ ਅੱਜ ਸਿਹਤ ਵਿਭਾਗ ਵਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ ਜ਼ਿਲ੍ਹੇ ...

ਪੂਰੀ ਖ਼ਬਰ »

ਪਿੰਡ ਸੱਲੋਚਾਹਲ ਦੇ ਲੋਕਾਂ ਨੇ ਰਾਜਨਬੀਰ ਸਿੰਘ ਘੁਮਾਣ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ

ਬਟਾਲਾ, 14 ਜੂਨ (ਕਾਹਲੋਂ)-ਪਿੰਡ ਸੱਲੋਚਾਹਲ ਵਿਖੇ ਜਗਬੀਰ ਸਿੰਘ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਦੀ ਵਿਸ਼ੇਸ ਮੀਟਿੰਗ ਹੋਈ, ਜਿਸ ਵਿਚ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਅਕਾਲੀ ਆਗੂ ਰਾਜਨਬੀਰ ਸਿੰਘ ਘੁਮਾਣ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਪਿੰਡ ਸੱਲੋਚਾਹਲ ...

ਪੂਰੀ ਖ਼ਬਰ »

ਓ.ਬੀ.ਸੀ ਵੈੱਲਫੇਅਰ ਫ਼ਰੰਟ ਨੇ ਕੈਬਨਿਟ ਮੰਤਰੀ ਬਾਜਵਾ ਨੰੂ ਸੌ ਾਪਿਆ ਮੰਗ-ਪੱਤਰ

ਗੁਰਦਾਸਪੁਰ, 14 ਜੂਨ (ਆਰਿਫ਼)-ਓ.ਬੀ.ਸੀ ਵੈੱਲਫੇਅਰ ਫ਼ਰੰਟ ਦੀ ਜ਼ਿਲ੍ਹਾ ਇਕਾਈ ਦਾ ਵਫ਼ਦ ਆਪਣੀਆਂ ਮੰਗਾਂ ਨੰੂ ਲੈ ਕੇ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੰੂ ਮਿਲਿਆ | ਇਸ ਦੌਰਾਨ ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਲੁਬਾਣਾ, ਸੂਬਾ ਕਮੇਟੀ ...

ਪੂਰੀ ਖ਼ਬਰ »

ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ

ਗੁਰਦਾਸਪੁਰ, 14 ਜੂਨ (ਸੁਖਵੀਰ ਸਿੰਘ ਸੈਣੀ)-ਬੀਤੇ ਦਿਨੀਂ ਇਕ ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੋਟਰਸਾਈਕਲ ਦੇ ਮਾਲਕ ਗੁਰਦੀਪ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਹਰੀ ਦਰਬਾਰ ਕਾਲੋਨੀ ...

ਪੂਰੀ ਖ਼ਬਰ »

240 ਨਸ਼ੀਲੀਆਂ ਗੋਲੀਆਂ ਸਮੇਤ ਦੋ ਔਰਤਾਂ ਗਿ੍ਫ਼ਤਾਰ

ਪੁਰਾਣਾ ਸ਼ਾਲਾ, 14 ਜੂਨ (ਅਸ਼ੋਕ ਸ਼ਰਮਾ)-ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਅੰਦਰ ਪੈਂਦੀ ਸੇਮ ਨਹਿਰ ਮੋੜ ਘੱਲੂਘਾਰਾ ਵਿਖੇ ਗੁਪਤ ਸੂਚਨਾ ਦੇ ਆਧਾਰ 'ਤੇ ਸ਼ਾਲਾ ਪੁਲਿਸ ਦੇ ਏ.ਐਸ.ਆਈ ਜਗਦੀਸ਼ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਨਾਕਾ ਲਗਾ ਕੇ ਵਾਹਨਾਂ ਦੀ ਚੈਕਿੰਗ ਕੀਤੀ ...

ਪੂਰੀ ਖ਼ਬਰ »

ਖੇਤੀ ਕਾਲੇ ਕਾਨੰੂਨਾਂ ਖ਼ਿਲਾਫ਼ ਨੌਜਵਾਨਾਂ ਵਲੋਂ ਰੋਸ ਪ੍ਰਦਰਸ਼ਨ

ਦੋਰਾਂਗਲਾ, 14 ਜੂਨ (ਚੱਕਰਾਜਾ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਲੇ ਕਾਨੰੂਨਾਂ ਦੇ ਵਿਰੋਧ 'ਚ ਅੱਜ ਸਾਡਾ ਪੰਜਾਬ ਫੈਡਰੇਸ਼ਨ ਦੇ ਨੌਜਵਾਨਾਂ ਵਲੋਂ ਗੁਰਦੁਆਰਾ ਟਾਹਲੀ ਸਾਹਿਬ ਦੇ ਬਾਹਰ ਹੱਥਾਂ 'ਚ ਤਖਤੀਆਂ ਫੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਲੋਕਾਂ ...

ਪੂਰੀ ਖ਼ਬਰ »

ਸ਼ਹੀਦੀ ਪੁਰਬ 'ਤੇ ਵੱਡੀ ਗਿਣਤੀ 'ਚ ਸੰਗਤਾਂ ਹੋਈਆਂ ਨਤਮਸਤਕ

ਬਟਾਲਾ, 14 ਜੂਨ (ਕਾਹਲੋਂ)-ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾਂ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ | ਇਸ ਮੌਕੇ ਕਾਰ ਸੇਵਾ ਮੁਖੀ ਬਾਬਾ ਅਮਰੀਕ ਸਿੰਘ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ-ਬਸਪਾ ਗੱਠਜੋੜ ਵਿਧਾਨ ਸਭਾ ਚੋਣਾਂ 'ਚ ਇਤਿਹਾਸਕ ਜਿੱਤ ਪ੍ਰਾਪਤ ਕਰੇਗਾ-ਸ਼ਰਨਜੀਤ

ਕੋਟਲੀ ਸੂਰਤ ਮੱਲ੍ਹੀ, 14 ਜੂਨ (ਕੁਲਦੀਪ ਸਿੰਘ ਨਾਗਰਾ)-ਸ਼ੋ੍ਰਮਣੀ ਅਕਾਲੀ ਦਲ ਨੇ ਜਿਥੇ ਹਰੇਕ ਵਰਗ ਦੀ ਭਲਾਈ ਲਈ ਕੰਮ ਕਰਦਿਆਂ ਸੂਬੇ ਦੀ ਜਨਤਾ ਨੂੰ ਅਥਾਹ ਸਹੂਲਤਾਂ ਦਿੱਤੀਆਂ, ਉਥੇ ਪੰਜਾਬ ਦੀ ਕੈਪਟਨ ਸਰਕਾਰ ਨੇ ਲੋਕਾਂ ਲਈ ਕੁਝ ਨਹੀਂ ਕੀਤਾ ਤੇ ਰਾਜ ਦੀ ਜਨਤਾ ਨੂੰ ...

ਪੂਰੀ ਖ਼ਬਰ »

ਵੱਡੀ ਤਾਦਾਦ 'ਚ ਲੋਕਾਂ ਅਤੇ ਕਿਸਾਨਾਂ ਨੇ ਬਿਜਲੀ ਘਰ ਵਡਾਲਾ ਗ੍ਰੰਥੀਆਂ ਸਾਹਮਣੇ ਕੀਤਾ ਚੱਕਾ ਜਾਮ

ਵਡਾਲਾ ਗ੍ਰੰਥੀਆਂ, 14 ਜੂਨ (ਗੁਰਪ੍ਰਤਾਪ ਸਿੰਘ ਕਾਹਲੋਂ)-ਪਿਛਲੇ ਕੁਝ ਦਿਨਾਂ ਤੋਂ ਬਿਜਲੀ ਸਪਲਾਈ ਦੀ ਮੰਦੀ ਹਾਲਤ ਨੂੰ ਲੈ ਕੇ ਇਸ ਖੇਤਰ ਦੇ ਕਿਸਾਨਾਂ ਅਤੇ ਆਮ ਲੋਕਾਂ ਵਲੋਂ ਕਸਬਾ ਵਡਾਲਾ ਗ੍ਰੰਥੀਆਂ ਵਿਖੇ 220 ਕੇ.ਵੀ. ਸਬ ਸਟੇਸ਼ਨ ਦੇ ਸਾਹਮਣੇ ਚੱਕਾ ਜਾਮ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਬਟਾਲਾ ਦੇ ਕਈ ਪਰਿਵਾਰ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ

ਬਟਾਲਾ, 14 ਜੂਨ (ਕਾਹਲੋਂ)-ਵਿਧਾਨ ਸਭਾ ਹਲਕਾ ਬਟਾਲਾ ਦੇ ਕਈ ਰਿਵਾਇਤੀ ਪਾਰਟੀਆਂ ਦੇ ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ, ਜਿਨਾਂ ਨੂੰ ਹਲਕਾ ਇੰਚਾਰਜ ਸ਼ੈਰੀ ਕਲਸੀ ਨੇ ਸਵਾਗਤ ਕਰਦਿਆਂ ਸਨਮਾਨਿਤ ਕੀਤਾ | ਇਸ ਮੌਕੇ ਸ਼ੈਰੀ ਕਲਸੀ ਨੇ ਕਿਹਾ ਕਿ ਆਮ ਆਦਮੀ ਪਾਰਟੀ 'ਚ ...

ਪੂਰੀ ਖ਼ਬਰ »

ਪਿੰਡ ਭੁੰਬਲੀ ਦੀਆਂ ਸੜਕਾਂ-ਮੋੜਾਂ 'ਤੇ ਲੱਗੇ ਸੇਫ਼ਟੀ ਸ਼ੀਸ਼ੇ ਹੋਏ ਚੋਰੀ

ਤਿੱਬੜ, 14 ਜੂਨ (ਭੁਪਿੰਦਰ ਸਿੰਘ ਬੋਪਾਰਾਏ)-ਪੁਲਿਸ ਥਾਣਾ ਤਿੱਬੜ ਅਧੀਨ ਪੈਂਦੇ ਪਿੰਡਾਂ ਅੰਦਰ ਗੈਰ ਸਮਾਜੀ ਅਨਸਰਾਂ ਖ਼ਾਸ ਕਰਕੇ ਚੋਰਾਂ ਦੇ ਹੌਸਲੇ ਬਹੁਤ ਜ਼ਿਆਦਾ ਹੱਦ ਤੱਕ ਵੱਧ ਗਏ ਹਨ | ਜਿਸ ਦੀ ਮਿਸਾਲ ਪਿੰਡ ਭੁੰਬਲੀ ਵਿਖੇ ਦੇਖਣ ਨੰੂ ਮਿਲੀ, ਜਿੱਥੋਂ ਪਿੰਡ ਦੀ ...

ਪੂਰੀ ਖ਼ਬਰ »

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਪ੍ਰਬੰਧਕਾਂ ਨਾਲ ਬਿਜਲੀ ਮੁਲਾਜ਼ਮ ਏਕਤਾ ਮੰਚ ਦੀ ਮੀਟਿੰਗ

ਬਟਾਲਾ, 14 ਜੂਨ (ਕਾਹਲੋਂ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਪ੍ਰਬੰਧਕਾਂ ਨਾਲ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੀ ਮੀਟਿੰਗ ਏ.ਵੇਨੂੰ. ਪ੍ਰਸਾਦ ਚੇਅਰਮੈਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀ ਪ੍ਰਧਾਨਗੀ ਹੇਠ ਹੋਈ | ਕਾਰਪੋਰੇਸ਼ਨ ਵਲੋਂ ਮੀਟਿੰਗ ਵਿਚ ਆਰ.ਪੀ. ...

ਪੂਰੀ ਖ਼ਬਰ »

ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ-ਭਗਤੂਪੁਰ

ਬਟਾਲਾ, 14 ਜੂਨ (ਕਾਹਲੋਂ)-ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵਲੋਂ ਡਾਇਰੈਕਟੋਰੇਟ ਆਫ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਪੰਜਾਬ ਵਿਚ ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ | ਇਹ ਜਾਣਕਾਰੀ ਦਿੰਦਿਆਂ ਅਧੀਨ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਸ਼ਹੀਦੀ ਦਿਹਾੜਾ ਸ਼ਰਧਾ-ਸਤਿਕਾਰ ਨਾਲ ਮਨਾਇਆ

ਬਟਾਲਾ, 14 ਜੂਨ (ਕਾਹਲੋਂ)-ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬਹੁਤ ਹੀ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬਾਜਵਾ ਵਲੋਂ ਵਾਰਡ ਨੰ: 36 'ਚ ਵਿਕਾਸ ਕਾਰਜ ਆਰੰਭ

ਬਟਾਲਾ, 14 ਜੂਨ (ਕਾਹਲੋਂ)-ਕੈਬਨਿਟ ਮੰਤਰੀ ਪੰਜਾਬ ਤਿ੍ਪਤ ਰਜਿੰਦਰ ਸਿੰਘ ਬਾਜਵਾ ਵਾਰਡ ਨੰਬਰ 36 ਵਿਖੇ ਕੌਂਸਲਰ ਸੁਖਦੇਵ ਸਿੰਘ ਬਾਜਵਾ ਦੀ ਮÏਜੂਦਗੀ ਵਿਚ ਵਿਕਾਸ ਕਾਰਜਾਂ ਦਾ ਸ਼ੁਭ ਆਰੰਭ ਕਰਨ ਪਹੁੰਚੇ | ਉਪਰੰਤ ਸ: ਬਾਜਵਾ ਨੇ ਕਾੌਸਲਰ ਸੁਖਦੇਵ ਸਿੰਘ ਬਾਜਵਾ ਦੇ ਗ੍ਰਹਿ ...

ਪੂਰੀ ਖ਼ਬਰ »

ਲਾਇਬ੍ਰੇਰੀ ਲਈ ਥਾਂ ਨਾ ਮਿਲਣ 'ਤੇ ਨੌਜਵਾਨ ਵਰਗ ਵਿਚ ਪ੍ਰਸ਼ਾਸਨ ਖ਼ਿਲਾਫ਼ ਭਾਰੀ ਰੋਸ-ਕੈਪਟਨ ਕਾਹਲੋਂ

ਵਡਾਲਾ ਬਾਂਗਰ, 14 ਜੂਨ (ਮਨਪ੍ਰੀਤ ਸਿੰਘ ਘੁੰਮਣ)-'ਕੁਦਰਤ ਨਾਲ ਪਿਆਰ ਕਰੋ' ਸੰਸਥਾ ਤੇ ਐਨ.ਆਰ.ਆਈ. ਵੀਰਾਂ ਵਲੋਂ ਨÏਜਵਾਨਾਂ ਦੇ ਸਹਿਯੋਗ ਨਾਲ ਕਲਾਨÏਰ ਵਿਚ ਲਾਇਬਰੇਰੀ ਬਣਾਉਣ ਦੀ ਮੰਗ ਨੂੰ ਲੈ ਕੇ ਨÏਜਵਾਨ ਵਰਗ ਵਿਚ ਸਰਕਾਰ ਅਤੇ ਪ੍ਰਸ਼ਾਸਨ ਖਿਲਾਫ ਭਾਰੀ ਰੋਸ ਪਾਇਆ ਜਾ ...

ਪੂਰੀ ਖ਼ਬਰ »

ਧੱਕੇ ਨਾਲ ਜ਼ਮੀਨ ਵਾਹੁਣ ਦਾ ਦੋਸ਼

ਪੁਰਾਣਾ ਸ਼ਾਲਾ, 14 ਜੂਨ (ਅਸ਼ੋਕ ਸ਼ਰਮਾ)-ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਅੰਦਰ ਪੈਂਦੇ ਪਿੰਡ ਮੁੰਨਣ ਕਲਾਂ ਵਿਖੇ ਇਕ ਜ਼ਮੀਨ ਦੇ ਟੁਕੜੇ ਨੰੂ ਲੈ ਕੇ ਕੋਈ ਮਾਮੂਲੀ ਅਜਿਹੀ ਲੜਾਈ ਵਿਚ ਆਪਣੇ ਤਾਏ ਦੀ ਲੜਕੀ ਨੰੂ ਉਸ ਦੇ ਚਾਚੇ ਦੇ ਲੜਕਿਆਂ ਅਤੇ ਚਾਚੇ ਨੇ ਗਾਲੀ ਗਲੋਚ ਤੇ ...

ਪੂਰੀ ਖ਼ਬਰ »

ਪਿੰਡ ਧੀਰਾ ਵਿਖੇ ਬਾਬਾ ਪ੍ਰੀਤਮ ਸਿੰਘ ਦੀ ਯਾਦ 'ਚ ਕੀਰਤਨ ਦਰਬਾਰ ਕਰਵਾਇਆ

ਬਟਾਲਾ, 14 ਜੂਨ (ਕਾਹਲੋਂ)-ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਤੇ ਸਾਹਿਬਜਾਦਾ ਜੁਝਾਰ ਸਿੰਘ ਪਿੰਡ ਧੀਰਾ ਵਿਖੇ ਬਾਬਾ ਪ੍ਰੀਤਮ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਹਰਜਾਪ ਸਿੰਘ, ਭਾਈ ...

ਪੂਰੀ ਖ਼ਬਰ »

ਕਮਿਊਨਿਟੀ ਸਿਹਤ ਕੇਂਦਰ ਫ਼ਤਹਿਗੜ੍ਹ ਚੂੜੀਆਂ ਵਿਖੇ ਮਲੇਰੀਆ ਜਾਗਰੂਕਤਾ ਸੈਮੀਨਾਰ ਲਗਾਇਆ

ਫਤਹਿਗੜ੍ਹ ਚੂੜੀਆਂ, 14 ਜੂਨ (ਐਮ.ਐਸ. ਫੁੱਲ)-ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਪ੍ਰਭਜੋਤ ਕੌਰ ਕਲਸੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਲਖਵਿੰਦਰ ਸਿੰਘ ਦੀ ਅਗਵਾਈ ਹੇਠ ਕਮਿਊਨਿਟੀ ਸਿਹਤ ਕੇਂਦਰ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ-ਬਸਪਾ ਗੱਠਜੋੜ ਨੇ ਵਿਰੋਧੀਆਂ ਦੀ ਨੀਂਦਰ ਉਡਾਈ-ਅਕਾਲੀ ਆਗੂ

ਕੋਟਲੀ ਸੂਰਤ ਮੱਲ੍ਹੀ, 14 ਜੂਨ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੀ ਬਿਹਤਰੀ ਲਈ ਸ਼ੋ੍ਰਮਣੀ ਅਕਾਲੀ ਦਲ ਤੇ ਬਸਪਾ ਦਰਮਿਆਨ ਹੋਏ ਸਿਧਾਂਤਕ ਗੱਠਜੋੜ ਨੇ ਵਿਰੋਧੀਆਂ ਦੀ ਨੀਂਦਰ ਉਡਾ ਦਿੱਤੀ ਹੈ ਤੇ 2022 'ਚ ਆ ਰਹੀਆਂ ਵਿਧਾਨ ਸਭਾ ਚੋਣਾਂ 'ਚ ਗੱਠਜੋੜ ਸ਼ਾਨਦਾਰ ਜਿੱਤ ਪ੍ਰਾਪਤ ...

ਪੂਰੀ ਖ਼ਬਰ »

ਤੇਜ਼ ਹਨੇਰੀ-ਤੂਫ਼ਾਨ ਨਾਲ ਲੋਕਾਂ ਦੇ ਹੋਏ ਭਾਰੀ ਜਾਨੀ-ਮਾਲੀ ਨੁਕਸਾਨ ਦਾ ਸਰਕਾਰ ਮੁਆਵਜ਼ਾ ਦੇਵੇ-ਵਿਧਾਇਕ ਲੋਧੀਨੰਗਲ

ਬਟਾਲਾ, 14 ਜੂਨ (ਕਾਹਲੋਂ)-ਬੀਤੇ ਦਿਨ ਰਾਤ ਸਮੇਂ ਤੇਜ਼ ਹਨੇਰੀ-ਤੂਫ਼ਾਨ ਆਉਣ ਨਾਲ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ ਹੈ, ਜਿਸ 'ਤੇ ਪੰਜਾਬ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ 'ਚ ਜਿਨ੍ਹਾਂ ਲੋਕਾਂ ਦਾ ਨੁਕਸਾਨ ਹੋਇਆ ਸਰਵੇ ਕਰਵਾ ...

ਪੂਰੀ ਖ਼ਬਰ »

ਲੋਕਾਂ ਦਾ ਦੁੱਖ-ਦਰਦ ਸਮਝਣ ਦੀ ਬਜਾਏ ਸੱਤਾ ਦੇ ਸੁੱਖ ਪਿੱਛੇ ਭੱਜ ਰਹੀ ਹੈ ਕੈਪਟਨ ਸਰਕਾਰ-ਇੰਦਰ ਸੇਖੜੀ

ਬਟਾਲਾ, 14 ਜੂਨ (ਕਾਹਲੋਂ)-ਸੱਤਾ ਦਾ ਸੁੱਖ ਪ੍ਰਾਪਤ ਕਰਨ ਦੀ ਲਾਲਸਾ 'ਚ ਕੈਪਟਨ ਸਰਕਾਰ ਏਨੀ ਅੰਨੀ ਹੋ ਚੁੱਕੀ ਹੈ ਕਿ ਉਨ੍ਹਾਂ ਨੂੰ ਲੋਕਾਂ ਦਾ ਦੁੱਖ-ਦਰਦ ਅਤੇ ਰਾਜ ਅੰਦਰ ਸਰਗਰਮ ਹੋ ਚੁੱਕੇ ਭੂਮੀ ਮਾਫੀਆ, ਟਰਾਂਸਪੋਰਟ ਮਾਫੀਆ, ਕੇਵਲ ਮਾਫੀਆ ਤੇ ਨਸ਼ਾ ਮਾਫੀਆ ਆਦਿ ਨਜ਼ਰ ...

ਪੂਰੀ ਖ਼ਬਰ »

ਪਿ੍ੰ. ਸੁਲੱਖਣ ਸਿੰਘ ਨੇ ਕਿਸਾਨਾਂ ਨੂੰ ਦਿੱਲੀ ਕਿਸਾਨੀ ਸੰਘਰਸ਼ 'ਚ ਸ਼ਿਰਕਤ ਕਰਨ ਲਈ ਕੀਤਾ ਲਾਮਬੰਦ

ਸ੍ਰੀ ਹਰਿਗੋਬਿੰਦਪੁਰ, 14 ਜੂਨ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਹਲਕੇ ਤੋਂ ਪਿ੍ੰਸੀਪਲ ਸੁਲੱਖਣ ਸਿੰਘ ਭੇਟ ਪੱਤਨ ਨੇ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਜੋ ਤਿੰਨ ਖੇਤੀ ਕਾਨੂੰਨੀ ਲਾਗੂ ਕੀਤੇ ਹਨ, ਉਨ੍ਹਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ ਪਿਛਲੇ ...

ਪੂਰੀ ਖ਼ਬਰ »

ਅਕਾਲੀ ਦਲ ਅਤੇ ਬਸਪਾ ਸਮਝੌਤਾ-ਬੱਬੇਹਾਲੀ ਨੇ ਲੱਡੂ ਵੰਡ ਕੇ ਜ਼ਾਹਿਰ ਕੀਤੀ ਖ਼ੁਸ਼ੀ ਜ਼ਾਹਿਰ

ਗੁਰਦਾਸਪੁਰ, 14 ਜੂਨ (ਆਰਿਫ਼)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਨੇ ਅਕਾਲੀ ਦਲ ਅਤੇ ਬਸਪਾ ਦਰਮਿਆਨ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਹੋਏ ਸਮਝੌਤੇ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ...

ਪੂਰੀ ਖ਼ਬਰ »

ਬਿਜਲੀ ਬੋਰਡ ਦੇ ਅਧਿਕਾਰੀਆਂ ਤੇ ਪੁਲਿਸ 'ਤੇ ਨਾਜਾਇਜ਼ ਟਿਊਬਵੈੱਲ ਦੀਆਂ ਤਾਰਾਂ ਜੋੜਨ ਦੇ ਲੱਗੇ ਦੋਸ਼

ਜੌੜਾ ਛੱਤਰਾਂ, 14 ਜੂਨ (ਪਰਮਜੀਤ ਸਿੰਘ ਘੁੰਮਣ)-ਇੱਥੋਂ ਨਜ਼ਦੀਕ ਥਾਣਾ ਸਦਰ ਅਧੀਨ ਪੈਂਦੇ ਪਿੰਡ ਚੌੜ ਸਿੱਧਵਾਂ ਦੇ ਗੁਰਪ੍ਰੀਤ ਸਿੰਘ ਪੁੱਤਰ ਤਰਸੇਮ ਸਿੰਘ ਨੇ ਹਲਫੀਆ ਬਿਆਨ ਦੇ ਕੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੇ ਪਿਤਾ ਤਰਸੇਮ ਸਿੰਘ ਪੁੱਤਰ ਮਹਿੰਗਾ ਸਿੰਘ ਦੇ ਨਾਂਅ ...

ਪੂਰੀ ਖ਼ਬਰ »

ਤੇਜ਼ ਰਫਤਾਰ ਤੂਫ਼ਾਨ ਨਾਲ ਕਿਸਾਨ ਦੇ ਪਸ਼ੂ ਮਰੇ

ਧਾਰੀਵਾਲ, 14 ਜੂਨ (ਸਵਰਨ ਸਿੰਘ)-ਬੀਤੀ ਰਾਤ ਆਏ ਤੇਜ਼ ਰਫਤਾਰ ਤੂਫਾਨ ਨਾਲ ਪਸੂਆਂ ਲਈ ਬਣਾਈ ਸੈੱਡ ਦੇ ਡਿੱਗਣ ਨਾਲ ਧਾਰੀਵਾਲ ਨਜ਼ਦੀਕੀ ਪਿੰਡ ਜਫਰਵਾਲ ਦੇ ਇਕ ਕਿਸਾਨ ਦਾ ਭਾਰੀ ਨੁਕਸਾਨ ਹੋਇਆ ਹੈ | ਪੀੜਤ ਕਿਸਾਨ ਰਾਜਿੰਦਰ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

2016 'ਚ 12ਵੀਂ ਪਾਸ 60 ਫ਼ੀਸਦੀ ਦੇ ਨਾਲ ਯੂ.ਕੇ. ਕਰੋ ਅਪਲਾਈ ਬਿਨਾਂ ਆਈਲੈਟਸ-ਐੱਮ.ਡੀ. ਮਨਪ੍ਰੀਤ ਸਿੰਘ

ਗੁਰਦਾਸਪੁਰ, 14 ਜੂਨ (ਆਰਿਫ਼)-ਯੂ.ਕੇ. ਪੜ੍ਹਨ ਦੇ ਚਾਹਵਾਨ ਲਈ ਸੁਨਹਿਰੀ ਮੌਕਾ ਜਿਸ ਬੱਚੇ ਨੇ 2016 ਵਿਚ +2 ਕੀਤੀ ਹੈ ਅਤੇ 60 ਫੀਸਦੀ ਨੰਬਰ ਹਨ | ਉਹ ਬਿਨਾਂ ਆਈਲੈਟਸ ਯੂ.ਕੇ. ਸਤੰਬਰ ਇਨਟੇਕ ਲਈ ਅਪਲਾਈ ਕਰ ਸਕਦੇ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਆਈਫਲ ਕੈਂਪਸ ਦੇ ਐਮ.ਡੀ. ...

ਪੂਰੀ ਖ਼ਬਰ »

ਅਕਾਲੀ ਦਲ-'ਬਸਪਾ' ਗਠਜੋੜ ਹੋਣ ਨਾਲ ਲੋਕਾਂ 'ਚ ਖੁਸ਼ੀ ਦੀ ਲਹਿਰ-ਸਰਪੰਚ ਗੁਰਜੰਟ ਸਿੰਘ

ਸ੍ਰੀ ਹਰਿਗੋਬਿੰਦਪੁਰ, 14 ਜੂਨ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਗੋਪਾਲਪੁਰ (ਵਿੱਠਵਾਂ) ਦੇ ਨੌਜਵਾਨ ਅਕਾਲੀ ਦਲ ਦੇ ਸਰਪੰਚ ਗੁਰਜੰਟ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਬਹੁਜਨ ਸਮਾਜ ਪਾਰਟੀ ਦਾ ਹੋਇਆ ਗਠਜੋੜ ਸੂਬਾ ...

ਪੂਰੀ ਖ਼ਬਰ »

ਸ਼ਿਵਾਲਿਕ ਕਾਲਜ ਆਫ਼ ਐਜੂਕੇਸ਼ਨ ਪਿੰਡ ਮੁਸਤਫਾਬਾਦ ਜੱਟਾਂ ਵਿਖੇ ਬੀ.ਐੱਡ. ਅਤੇ ਈ.ਟੀ.ਟੀ. ਦੇ ਕਰਵਾਏ ਜਾ ਰਹੇ ਕੋਰਸ-ਡਾਇਰੈਕਟਰ

ਗੁਰਦਾਸਪੁਰ, 14 ਜੂਨ (ਆਰਿਫ਼)-ਸ਼ਿਵਾਲਿਕ ਗਰੁੱਪ ਆਫ਼ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਰਿਸ਼ਬਦੀਪ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਿਵਾਲਿਕ ਕਾਲਜ ਆਫ਼ ਐਜੂਕੇਸ਼ਨ ਪਿੰਡ ਮੁਸਤਫਾਬਾਦ ਜੱਟਾਂ ਵਿਖੇ ਬੀ.ਐੱਡ. ਅਤੇ ਈ.ਟੀ.ਟੀ. (ਡੀ. ਈ. ਆਈ. ਈ ਡੀ.) ਦੇ ...

ਪੂਰੀ ਖ਼ਬਰ »

ਸ਼ਹਿਰ ਅੰਦਰ ਟਰੈਫ਼ਿਕ ਸਮੱਸਿਆ ਨੰੂ ਦੇਖਦਿਆਂ ਕਈ ਥਾਵਾਂ 'ਤੇ ਕੀਤੀ ਵਨ ਵੇਅ ਆਵਾਜਾਈ

ਗੁਰਦਾਸਪੁਰ, 14 ਜੂਨ (ਭਾਗਦੀਪ ਸਿੰਘ ਗੋਰਾਇਆ)-ਗੁਰਦਾਸਪੁਰ ਸ਼ਹਿਰ ਅੰਦਰ ਟਰੈਫ਼ਿਕ ਸਮੱਸਿਆ ਨਾਲ ਨਜਿੱਠਣ ਲਈ ਸ਼ਹਿਰ ਦੇ ਕਈ ਥਾਵਾਂ 'ਤੇ ਆਵਾਜਾਈ ਵਨ ਵੇਅ ਕਰ ਦਿੱਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਟਰੈਫ਼ਿਕ ਇੰਚਾਰਜ ਜਸਬੀਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਦਿਆਨੰਦ ਐਂਗਲੋ ਵੈਦਿਕ ਸਕੂਲ 'ਚ ਹਵਨ ਯਗ ਕਰਵਾਇਆ

ਬਟਾਲਾ, 14 ਜੂਨ (ਕਾਹਲੋਂ) - ਦਿਆਨੰਦ ਐਂਗਲੋ ਵੈਦਿਕ ਸਕੂਲ ਕਾਦੀਆਂ ਵਿਖੇ ਸਕੂਲ ਦੀਆਂ ਬੋਰਡ ਪ੍ਰੀਖਿਆਵਾਂ ਵਿਚ ਆਏ ਸ਼ਾਨਦਾਰ ਨਤੀਜਿਆਂ ਦੇ ਲਈ ਪ੍ਰਮਾਤਮਾ ਦੇ ਸ਼ੁਕਰਾਨੇ ਵਜੋਂ ਚੇਅਰਮੈਨ ਅਰੁਣ ਅਰਬੋਲ ਦੀ ਰਹਿਨੁਮਾਈ ਹੇਠ ਹਵਨ ਯਗ ਕਰਵਾਇਆ ਗਿਆ | ਇਸ ਮੌਕੇ ਵਧੀਆ ਅੰਕ ...

ਪੂਰੀ ਖ਼ਬਰ »

ਸੇਮ ਨਾਲੇ ਦੀ ਸਫ਼ਾਈ ਕਰਵਾਉਣ ਲਈ ਡੀ.ਸੀ. ਅੱਗੇ ਲਗਾਈ ਗੁਹਾਰ

ਕਾਦੀਆਂ, 14 ਜੂਨ (ਪ੍ਰਦੀਪ ਸਿੰਘ ਬੇਦੀ)-ਕਾਦੀਆਂ ਹਲਕੇ ਦੇ ਬੇਟ ਖੇਤਰ ਵਿਚ ਪਿਛਲੇ ਲੰਮੇਂ ਸਮੇਂ ਤੋਂ ਸੇਮ ਨਾਲੇ ਨੂੰ ਸਾਫ਼ ਕਰਨ ਦੀ ਮੰਗ ਰੱਖੀ ਜਾ ਰਹੀ ਹੈ, ਪਰ ਪ੍ਰਸ਼ਾਸਨ ਦੇ ਕੰਨਾਂ 'ਤੇ ਜੂੰ ਨਹੀਂ ਸਰਕ ਰਹੀ ਹੈ | ਇਸ ਸਬੰਧੀ ਨਿਸ਼ਾਨ ਸਿੰਘ ਕੋਟ ਖਾਂ ਮੁਹੰਮਦ, ਮੱਖਣ ...

ਪੂਰੀ ਖ਼ਬਰ »

ਸੀ. ਪੀ. ਆਈ. ਐੱਮ. ਐੱਲ. ਲਿਬਰੇਸ਼ਨ ਨੇ ਕਾਮਰੇਡ ਸਮਾਓ ਦੀ 22ਵੀਂ ਬਰਸੀ ਮੌਕੇ ਸ਼ਰਧਾਂਜਲੀ ਕੀਤੀ ਭੇਟ

ਬਟਾਲਾ, 14 ਜੂਨ (ਕਾਹਲੋਂ)-ਸੀ.ਪੀ.ਆਈ.ਐਮ.ਐਲ. ਲਿਬਰੇਸ਼ਨ ਨੇ ਅੱਜ ਇਥੇ ਫੈਜਪੁਰਾ ਰੋਡ ਪਾਰਟੀ ਦਫਤਰ ਵਿਖੇ ਨਕਸਲਬਾੜੀ ਲਹਿਰ ਦੇ ਪੰਜਾਬ ਦੇ ਮੋਢੀ ਆਗੂ ਕਾਮਰੇਡ ਹਾਕਮ ਸਿੰਘ ਸਮਾਓ ਦੀ 22ਵੀ ਬਰਸੀ ਮÏਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ |¢ਕਾਮਰੇਡ ਸਮਾਓ ਨੂੰ ਯਾਦ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX