ਤਾਜਾ ਖ਼ਬਰਾਂ


ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ - ਚਰਨਜੀਤ ਸਿੰਘ ਚੰਨੀ
. . .  17 minutes ago
ਨਵੀਂ ਦਿੱਲੀ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ 'ਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿਚ ਦੇਸ਼ ਤੇ ਆਪਣੇ ਲੋਕਾਂ ਲਈ ....
ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ
. . .  36 minutes ago
ਵਾਸ਼ਿੰਗਟਨ, 28 ਸਤੰਬਰ - ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ ਦੋ -ਪੱਖੀ ਮੀਟਿੰਗਾਂ, ਸਿਵਲ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ....
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
. . .  about 1 hour ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  1 day ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  1 day ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  1 day ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  1 day ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  1 day ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਦਿੱਲੀ ਤੋਂ ਬਿਹਾਰ ਤੱਕ ਭਾਰਤ ਬੰਦ ਦਾ ਅਸਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤ ਬੰਦ ਦੇ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ 'ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਹਾੜ ਸੰਮਤ 553
ਿਵਚਾਰ ਪ੍ਰਵਾਹ: ਘੁਮੰਡੀ ਵਿਅਕਤੀ ਭਾਵੇਂ ਦੂਸਰਿਆਂ ਉੱਪਰ ਹਾਵੀ ਹੋਣ ਦਾ ਲੱਖ ਯਤਨ ਕਰੇ, ਅੰਤ ਉਸ ਦਾ ਸਿਰ ਨੀਵਾਂ ਹੋ ਹੀ ਜਾਂਦਾ ਹੈ । -ਗੁਰੂ ਨਾਨਕ ਦੇਵ

ਅੰਮ੍ਰਿਤਸਰ / ਦਿਹਾਤੀ

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦਾ ਕੰਮਕਾਜ ਚੱਲ ਰਿਹੈ ਰੱਬ ਆਸਰੇ

ਟਾਂਗਰਾ, 14 ਜੂਨ (ਹਰਜਿੰਦਰ ਸਿੰਘ ਕਲੇਰ)-ਪੰਜਾਬ ਸਰਕਾਰ ਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੀ ਮੈਨਜਮੈਂਟ ਵਲੋਂ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਦੀ ਸਪਲਾਈ ਤੇ ਬਿਹਤਰ ਸੇਵਾਵਾਂ ਦਿੱਤੇ ਜਾਣ ਦੇ ਦਾਅਵੇ ਕੀਤੇ ਜਾਂਦੇ ਹਨ | ਸੜੇ ਟਰਾਂਸਫ਼ਾਰਮਰ ਨੂੰ 24 ਘੰਟੇ ਅੰਦਰ ਬਦਲੀ ਕਰਨ, ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ੳੱੁਚ ਅਧਿਕਾਰੀ ਵਲੋਂ ਕਿਹਾ ਜਾਂਦਾ ਹੈ | ਪਰ ਪਾਵਰ ਕਾਰਪੋਰੇਸ਼ਨ ਦਾ ਕੰਮ ਰਬ ਆਸਰੇ ਹੀ ਚਲਦਾ ਹੈ | ਕਿਸੇ ਟਰਾਂਸਫਾਰਮਰ ਦਾ ਤੇਲ ਚੋਰੀ ਹੋ ਜਾਣ 'ਤੇ ਸੂਚਿਤ ਕਰਨ ਦੇ ਬਾਵਜੂਦ ਦਫ਼ਤਰ ਦਾ ਕੋਈ ਕਰਮਚਾਰੀ ਜਾਂ ਅਧਿਕਾਰੀ ਨਹੀਂ ਪਹੁੰਚਦਾ | ਰਿਸ਼ਵਤ ਖੋਰੀ ਦਾ ਬੋਲਬਾਲਾ ਹੈ, ਉੱਚ ਅਧਿਕਾਰੀਆਂ ਨੂੰ ਸ਼ਿਕਾਇਤਾਂ ਕਰਨ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੁੰਦੀ | ਇਸ ਤਰ੍ਹਾਂ ਦਾ ਇਕ ਕੇਸ ਉਪ ਮੰਡਲ ਜੰਡਿਆਲਾ ਗੁਰੂ ਅਧੀਨ ਗਦਲੀ ਫ਼ੀਡਰ ਤੋਂ ਚੱਲਦੇ ਨਹਿਰ ਤੋਂ ਪਾਰ ਰਾਣਾ ਕਾਲਾ ਪਿੰਡ ਦੇ ਅਰੂੜ ਸਿੰਘ ਵਾਲੇ ਟਰਾਂਸਫ਼ਾਰਮਰ ਦਾ ਹੈ | ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਿਸਾਨ ਕੁਲਵਿੰਦਰ ਸਿੰਘ, ਮੰਗਲ ਸਿੰਘ, ਅਮਰੀਕ ਸਿੰਘ, ਬਲਜਿੰਦਰ ਸਿੰਘ, ਮੰਗਲ ਸਿੰਘ, ਤਰਸੇਮ ਸਿੰਘ, ਅਵਤਾਰ ਸਿੰਘ, ਨਿਰਭੈ ਸਿੰਘ, ਅਮਰੀਕ ਸਿੰਘ ਫੌਜੀ ਨੇ ਦੱਸਿਆ ਕਿ ਪਿਛਲੇ ਇਕ ਹਫ਼ਤੇ ਤੋਂ ਟਰਾਂਸਫਾਰਮਰ ਵਿਚੋਂ ਤੇਲ ਚੋਰੀ ਹੋਣ ਤੇ ਫ਼ੀਡਰ ਦੇ ਸਬੰਧਤ ਜੇ. ਈ. ਹਰਪ੍ਰੀਤ ਸਿੰਘ ਨੂੰ ਸੂਚਿਤ ਕੀਤਾ ਗਿਆ ਪਰ ਉਸ ਵਲੋਂ ਆ ਕੇ ਮੌਕਾ ਵੀ ਨਹੀਂ ਵੇਖਿਆ | ਇਸੇ ਤਰ੍ਹਾਂ ਪਰਜੀਤ ਸਿੰਘ ਗਦਲੀ ਵਾਲੇ ਟਰਾਂਸਫਾਰਮਰ ਤੋਂ ਇਕ ਹਫ਼ਤੇ ਤੋਂ ਤਾਰਾਂ ਟੁੱਟੀਆਂ ਹੋਈਆਂ ਸਨ, ਸ਼ਿਕਾਇਤਾਂ ਦਰਜ ਕਰਵਾਉਣ ਦੇ ਬਾਵਜੂਦ ਕਿਹਾ ਜਾਂਦਾ ਹੈ ਕਿ ਸਾਡੇ ਕੋਲ ਸਟਾਫ਼ ਨਹੀਂ ਹੈ | ਇਸ ਸਬੰਧੀ ਉਪ ਮੰਡਲ ਅਫ਼ਸਰ ਜੰਡਿਆਲਾ ਗੁਰੂ ਨਾਲ ਫ਼ੋਨ 'ਤੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਵਲੋਂ ਫ਼ੋਨ ਚੁਕਣਾ ਹੀ ਮੁਨਾਸਫ਼ ਨਹੀਂ ਸਮਝਿਆ |

ਵੋਟਰਾਂ ਵਲੋਂ ਚੋਣਾਂ 'ਚ ਨਕਾਰੇ ਜਾਣ ਦੀ ਨਿਰਾਸ਼ਾਜਨਕ ਉਪਜ ਹੈ ਅਕਾਲੀ-ਬਸਪਾ ਗੱਠਜੋੜ¸ਵਿਧਾਇਕ ਹਰਪ੍ਰਤਾਪ

ਅਜਨਾਲਾ, 14 ਜੂਨ (ਐਸ. ਪ੍ਰਸ਼ੋਤਮ)-ਹਲਕਾ ਵਿਧਾਇਕ ਤੇ ਪੇਂਡੂ ਵਿਕਾਸ ਪੰਚਾਇਤੀ ਰਾਜ ਵਿਧਾਨਕਾਰ ਸੰਸਦੀ ਕਮੇਟੀ ਪੰਜਾਬ ਦੇ ਚੇਅਰਮੈਨ ਹਰਪ੍ਰਤਾਪ ਸਿੰਘ ਅਜਨਾਲਾ ਨੇ ਅਕਾਲੀ ਦਲ (ਬ) ਤੇ ਬਹੁਜਨ ਸਮਾਜ ਪਾਰਟੀ ਦਰਮਿਆਨ ਨਵ- ਗਠਿਤ ਚੋਣ ਗੱਠਜੋੜ ਨੂੰ ਸੱਤਾ ਦੀ ਭੁੱਖ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਧਾਰਮਿਕ ਸਮਾਗਮ

ਸਠਿਆਲਾ, 14 ਜੂਨ (ਸਫਰੀ)-ਗੁ: ਧੇੜੇਆਣਾ ਸਾਹਿਬ ਸਠਿਆਲਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਦੀ ਅਰਦਾਸ ਕਰਨ ਉਪਰੰਤ ਠੰਢੇ ਮਿੱਠੇ ਜਲ ਦੀ ਛਬੀਲ ਸੰਗਤਾਂ ਨੂੰ ਛਕਾਈ ਗਈ | ਇਸ ਮੌਕੇ ਪ੍ਰਧਾਨ ਰਣਜੀਤ ਸਿੰਘ, ਪ੍ਰਧਾਨ ...

ਪੂਰੀ ਖ਼ਬਰ »

ਸੋਨੂੰ ਜਾਫ਼ਰ ਨੇ ਆਮ ਆਦਮੀ ਪਾਰਟੀ ਦਾ ਦਫ਼ਤਰ ਖੋਲਿ੍ਹਆ

ਅਜਨਾਲਾ, 14 ਜੂਨ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ)-ਵਿਧਾਨ ਸਭਾ ਹਲਕਾ ਅਜਨਾਲਾ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੋਨੂੰ ਜਾਫ਼ਰ ਵਲੋਂ ਸਥਾਨਕ ਸ਼ਹਿਰ ਅੰਦਰ ਪੁਰਾਣੇ ਪਟਵਾਰਖ਼ਾਨੇ ਨਜ਼ਦੀਕ ਪਾਰਟੀ ਦਾ ਦਫ਼ਤਰ ਖੋਲਿ੍ਹਆ ਗਿਆ, ਇਸ ਤੋਂ ਪਹਿਲਾਂ ...

ਪੂਰੀ ਖ਼ਬਰ »

ਜੰਗਲਾਤ ਮੁਲਾਜ਼ਮ ਯੂਨੀਅਨ ਦੀ ਰੋਸ ਰੈਲੀ ਅੱਜ

ਤਰਸਿੱਕਾ, 14 ਜੂਨ (ਅਤਰ ਸਿੰਘ ਤਰਸਿੱਕਾ)-ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਵਲੋਂ ਰਈਆ ਵਿਖੇ 15 ਜੂਨ ਮੰਗਲਵਾਰ ਨੂੰ ਕੀਤੀ ਜਾ ਰਹੀ ਰੋਸ ਰੈਲੀ 'ਚ ਬਲਾਕ ਤਰਸਿੱਕਾ ਦੇ ਮੁਲਾਜ਼ਮ ਤੇ ਆਗੂ ਵੱਡੀ ਗਿਣਤੀ 'ਚ ਸ਼ਾਮਿਲ ਹੋਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ...

ਪੂਰੀ ਖ਼ਬਰ »

ਐੱਨ. ਆਰ. ਆਈ. ਸੋਹੀ ਪਰਿਵਾਰ ਵਲੋਂ ਜੇਠੂਵਾਲ ਸਕੂਲ ਨੂੰ ਬਾਕਸਿੰਗ ਰਿੰਗ ਭੇਟ

ਜੇਠੂਵਾਲ, 12 ਜੂਨ (ਮਿੱਤਰਪਾਲ ਸਿੰਘ ਰੰਧਾਵਾ)–ਹਲਕਾ ਅਟਾਰੀ ਦੇ ਪਿੰਡ ਸੋਹੀਆਂ ਖ਼ੁਰਦ ਦੇ ਵਸਨੀਕ ਸਵ. ਸੁਖਦੇਵ ਸਿੰਘ ਸੋਹੀ ਦੇ ਪਰਿਵਾਰ ਜੋ ਕਿ ਕੈਨੇਡਾ 'ਚ ਰਹਿੰਦਾ ਹੈ | ਉਕਤ ਪਰਿਵਾਰ ਵਲੋਂ ਆਪਣੇ ਪਿਤਾ ਦੀ ਯਾਦ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੇਠੂਵਾਲ ਵਿਖੇ ...

ਪੂਰੀ ਖ਼ਬਰ »

ਦਲਿਤ ਬੱਚਿਆਂ ਦੇ ਵਜੀਫ਼ੇ ਤੇ ਵੈਕਸੀਨ ਘੋਟਾਲੇ ਸਬੰਧੀ 'ਆਪ' ਵਲੋਂ ਰੋਸ ਪ੍ਰਦਰਸ਼ਨ

ਅਟਾਰੀ, 14 ਜੂਨ (ਸੁਖਵਿੰਦਰਜੀਤ ਸਿੰਘ ਘਰਿੰਡਾ)-ਵਿਧਾਨ ਸਭਾ ਹਲਕਾ ਅਟਾਰੀ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਸਵਿੰਦਰ ਸਿੰਘ ਰਮਦਾਸ ਦੀ ਅਗਵਾਈ ਹੇਠ ਕਸਬਾ ਅਟਾਰੀ ਦੇ ਮੇਨ ਬਜ਼ਾਰ 'ਚੋਂ ਕੈਪਟਨ ਸਰਕਾਰ ਖ਼ਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ | ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਸੰਤ ਬਾਬਾ ਦਰਸ਼ਨ ਸਿੰਘ ਦੇ ਨਾਂਅ 'ਤੇ ਵਸਿਆ ਨਗਰ ਅਬਾਦੀ ਬਾਬਾ ਦਰਸ਼ਨ ਸਿੰਘ ਕਾਲੋਨੀ

ਸੁੱਖ ਵਡਾਲੀ 7087244886 ਛੇਹਰਟਾ- ਵਿਧਾਨ ਸਭਾ ਹਲਕਾ ਪੱਛਮੀ ਅੰਮਿ੍ਤਸਰ ਤੇ ਬਲਾਕ ਵੇਰਕਾ ਦਾ ਅਹਿਮ ਪਿੰਡ ਅਬਾਦੀ ਬਾਬਾ ਦਰਸ਼ਨ ਸਿੰਘ ਕਲੋਨੀ ਹੈ | ਮੇਨ ਬਾਈਪਾਸ ਕਾਲੇ ਘਣੂਪੁਰ ਨਾਲ ਸਥਿਤ ਅਬਾਦੀ ਡੇਰਾ ਬਾਬਾ ਦਰਸ਼ਨ ਸਿੰਘ ਕਲੋਨੀ ਨਗਰ ਹੈ | ਇੱਥੇ ਸੱਚਖੰਡ ਵਾਸੀ ਬ੍ਰਹਮ ...

ਪੂਰੀ ਖ਼ਬਰ »

ਔਜਲਾ ਡੇਹਰੀਵਾਲਾ ਲੈਫ਼ਟੀਨੈਂਟ ਬਣੇ

ਤਰਸਿੱਕਾ, 14 ਜੂਨ (ਅਤਰ ਸਿੰਘ ਤਰਸਿੱਕਾ)-ਪਿੰਡ ਡੇਹਰੀਵਾਲਾ ਦੇ ਨੌਜਵਾਨ ਅਰਮਾਨਦੀਪ ਸਿੰਘ ਔਜਲਾ ਨੇ ਭਾਰਤੀ ਫੌਜ ਬਤੌਰ ਲੈਫ਼ਟੀਨੈਂਟ ਦਾ ਅਹੁਦਾ ਸੰਭਾਲ ਕੇ ਆਪਣੇ ਮਾਪਿਆਂ ਤੇ ਪਿੰਡ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਹੋਣਹਾਰ ਨੌਜਵਾਨ ਕੈਮੀਕਲ ਇੰਜੀਨੀਅਰ ਕਰਕੇ ਬੀ. ...

ਪੂਰੀ ਖ਼ਬਰ »

ਸਰਪੰਚ ਨੇ ਪਤੀ ਨਾਲ ਹੋਈ ਕੁੱਟਮਾਰ ਦੇ ਲਾਏ ਦੋਸ਼

ਟਾਂਗਰਾ, 14 ਜੂਨ (ਹਰਜਿੰਦਰ ਸਿੰਘ ਕਲੇਰ)¸ਗਰਾਮ ਪੰਚਾਇਤ ਪਿੰਡ ਰਾਏਪੁਰ ਵਲੋਂ ਥਾਣਾ ਤਰਸਿੱਕਾ ਵਿਚ ਇੱਕ ਦਰਖਾਸਤ ਦੇ ਕੇ ਦੋਸ਼ ਲਾਏ ਗਏ ਹਨ ਕਿ ਇਥੋਂ ਦੇ ਵਸਨੀਕ ਪਿਓ ਪੁੱਤਾਂ ਗੁਲਜ਼ਾਰ ਸਿੰਘ, ਬਲਵਿੰਦਰ ਸਿੰਘ ਵਲੋਂ ਅੰਮਿ੍ਤਧਾਰੀ ਬਜ਼ੁਰਗ ਅਮਰੀਕ ਸਿੰਘ ਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ

 ਅਜਨਾਲਾ, 14 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਂਟਰਲ ਗੁਰਦੁਆਰਾ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ...

ਪੂਰੀ ਖ਼ਬਰ »

ਸੁਲਤਾਨਵਿੰਡ ਸਬ-ਸਿਡਰੀ ਹੈਲਥ ਸੈਂਟਰ ਦੇ ਸਟਾਫ਼ ਨੂੰ ਤੰਗ ਕਰਨ 'ਤੇ ਸਬੰਧਿਤ ਐਸ. ਐਮ. ਓ. ਖ਼ਿਲਾਫ਼ ਪਿੰਡ ਵਾਸੀਆਂ ਨੇ ਕੀਤਾ ਰੋਸ ਪ੍ਰਗਟ

ਸੁਲਤਾਨਵਿੰਡ, 14 ਜੂਨ (ਗੁਰਨਾਮ ਸਿੰਘ ਬੁੱਟਰ)-ਪਿੰਡ ਸੁਲਤਾਨਵਿੰਡ ਪੱਤੀ ਮਨਸੂਰ ਦੀ ਸਥਿਤ ਸਬ-ਸਿਡਰੀ ਹੈਲਥ ਸੈਂਟਰ ਵਿਖੇ ਤਾਇਤਾਨ ਛੋਟੇ ਤੇ ਵੱਡੇ ਸਟਾਫ਼ ਦੀਆਂ ਬਦਲੀਆਂ ਨੂੰ ਲੈ ਕੇ ਪਿੰਡ ਸੁਲਤਾਨਵਿੰਡ ਦੇ ਇਲਾਕਾ ਵਾਸੀਆਂ ਨੇ ਸਬੰਧਤ ਐਸ. ਐਮ. ਓ. ਖ਼ਿਲਾਫ਼ ਰੋਸ ...

ਪੂਰੀ ਖ਼ਬਰ »

ਸਾਂਸਦ ਔਜਲਾ ਤੇ ਚੇਅਰਮੈਨ ਬੱਸੀ ਵਲੋਂ ਵਿਕਾਸ ਕੰਮਾਂ ਦੇ ਉਦਘਾਟਨ

ਵੇਰਕਾ, 14 ਜੂਨ (ਪਰਮਜੀਤ ਸਿੰਘ ਬੱਗਾ)-ਲੋਕ ਸਭਾ ਹਲਕਾ ਅੰਮਿ੍ਤਸਰ ਦੇ ਸਾਂਸਦ ਗੁਰਜੀਤ ਸਿੰਘ ਔਜਲਾ ਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ ਦੁਆਰਾ ਹਲਕਾ ਪੂਰਬੀ ਦੀ ਵਾਰਡ ਨੰ: 20 ਦੇ ਇਲਾਕੇ ਗੁਰੂ ਨਗਰ 'ਚ ਗੁਲਾਬ ਹਾਊਸ ਨੇੜੇ ਸੀਵਰੇਜ਼ ਤੇ ਵਾਟਰ ਸਲਪਾਈ ...

ਪੂਰੀ ਖ਼ਬਰ »

ਟੀ. ਬੀ. ਹਸਪਤਾਲ 'ਚੋਂ ਪੁਲਿਸ ਨੂੰ ਚਕਮਾ ਦੇ ਕੇ ਭੱਜੇ ਮੁਜਰਮ ਪਾਸੋਂ ਸਾਢੇ 27 ਲੱਖ ਦੀ ਹੈਰੋਇਨ ਬਰਾਮਦ

ਅੰਮਿ੍ਤਸਰ, 14 ਜੂਨ (ਰੇਸ਼ਮ ਸਿੰਘ)-ਜੇਲ੍ਹ ਤੋਂ ਇਲਾਜ ਲਈ ਇਥੇ ਟੀ. ਬੀ. ਹਸਪਤਾਲ ਲਿਆਂਦੇ 1 ਮੁਜ਼ਰਿਮ ਵਲੋਂ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋੋਣ ਦੇ ਚਰਚਿਤ ਮਾਮਲੇ 'ਚ ਪੁਲਿਸ ਹੱਥ ਵੱਡੀ ਸਫ਼ਲਤਾ ਲੱਗੀ ਹੈ | ਪੁਲਿਸ ਵਲੋਂ ਨਾਂ ਕੇਵਲ ਉਸਨੂੰ ਦੁਬਾਰਾ ਕਾਬੂ ਹੀ ਕਰ ਲਿਆ ...

ਪੂਰੀ ਖ਼ਬਰ »

ਕੋੋਰੋਨਾ ਦੇ ਮਿਲੇ 55 ਨਵੇਂ ਮਰੀਜ਼

ਅੰਮਿ੍ਤਸਰ, 14 ਜੂਨ (ਰੇਸ਼ਮ ਸਿੰਘ)-ਬੀਤੇ ਢਾਈ ਮਹੀਨਿਆਂ 'ਚ ਕੋਰੋਨਾ ਮਾਮਲਿਆਂ ਦਾ ਸਭ ਤੋਂ ਘੱਟ ਅੰਕੜਾ ਅੱਜ ਪਾਇਆ ਗਿਆ ਹੈ ਜਿਥੇ ਕੇਵਲ ਨਵੇਂ ਪਾਜ਼ੀਟਿਵ ਮਰੀਜ਼ ਕੇਵਲ 55 ਹੀ ਰਿਪੋਰਟ ਹੋਏ ਹਨ ਜਦੋਂ ਕਿ ਕੋਰੋਨਾ ਮੁਕਤ ਹੋ ਕੇ ਸਿਹਤਯਾਬ ਹੋਣ ਵਾਲਿਆਂ ਦੀ ਗਿਣਤੀ 144 ਹੋ ਗਈ ...

ਪੂਰੀ ਖ਼ਬਰ »

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੁਲਤਵੀ ਕੀਤੀ ਪਾਕਿਸਤਾਨ ਯਾਤਰਾ

ਅੰਮਿ੍ਤਸਰ, 14 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੀ ਪ੍ਰਸਤਾਵਿਤ ਪਾਕਿਸਤਾਨ ਯਾਤਰਾ ਰੱਦ ਕਰ ਦਿੱਤੀ ਹੈ | ਉਨ੍ਹਾਂ ਦੇ ਕੁੱਝ ਸਾਥੀਆਂ ਸਮੇਤ ਪੰਜਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਮੌਕੇ ਗੁ: ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX