ਤਾਜਾ ਖ਼ਬਰਾਂ


ਕਰਿਆਨਾ ਸਟੋਰ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ
. . .  11 minutes ago
ਭਵਾਨੀਗੜ੍ਹ,28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਭਵਾਨੀਗੜ੍ਹ ਮੁੱਖ ਸੜਕ 'ਤੇ ਇਕ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋ ਜਾਣ ਦੀ ਖ਼ਬਰ ਹੈ। ਦੁਕਾਨ ਦੇ ਮਾਲਕ ਡਿਪਟੀ ਚੰਦ ਗਰਗ ਨੇ ਦੱਸਿਆ ਕਿ ਉਹ ਬੀਤੀ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ , 79 ਮੌਤਾਂ
. . .  19 minutes ago
ਨਵੀਂ ਦਿੱਲੀ, 28 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ ਆਏ 79 ....
ਰਾਹੁਲ ਗਾਂਧੀ ਦਿੱਲੀ ਤੋਂ ਪੰਜਾਬ ਦੀ ਸਰਕਾਰ ਚਲਾਉਣਾ ਬੰਦ ਕਰੇ - ਮਜੀਠੀਆ
. . .  25 minutes ago
ਬੰਗਾ,28 ਸਤੰਬਰ (ਜਸਬੀਰ ਸਿੰਘ ਨੂਰਪੁਰ) ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਸ਼ਰਧਾ ਦੇ ਫੁਲ ਭੇਟ ਕਰਨ ਪੁੱਜੇ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਨੇ ਆਖਿਆ ਕਿ ....
ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ - ਪ੍ਰਧਾਨ ਮੰਤਰੀ
. . .  42 minutes ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਸ ਦੀ ਸੁਰੀਲੀ ਆਵਾਜ਼ ਦੁਨੀਆ ਭਰ ਵਿਚ ਗੂੰਜਦੀ ਹੈ। ਭਾਰਤੀ ਸੰਸਕ੍ਰਿਤੀ ਪ੍ਰਤੀ ਉਸ ਦੀ ਨਿਮਰਤਾ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  41 minutes ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਹ ਹਰ ਭਾਰਤੀ ਦੇ ਦਿਲ ਵਿਚ ਵੱਸਦੇ....
ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ - ਚਰਨਜੀਤ ਸਿੰਘ ਚੰਨੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ 'ਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿਚ ਦੇਸ਼ ਤੇ ਆਪਣੇ ਲੋਕਾਂ ਲਈ ....
ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ
. . .  about 1 hour ago
ਵਾਸ਼ਿੰਗਟਨ, 28 ਸਤੰਬਰ - ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ ਦੋ -ਪੱਖੀ ਮੀਟਿੰਗਾਂ, ਸਿਵਲ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ....
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
. . .  about 2 hours ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  1 day ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਹਾੜ ਸੰਮਤ 553
ਿਵਚਾਰ ਪ੍ਰਵਾਹ: ਘੁਮੰਡੀ ਵਿਅਕਤੀ ਭਾਵੇਂ ਦੂਸਰਿਆਂ ਉੱਪਰ ਹਾਵੀ ਹੋਣ ਦਾ ਲੱਖ ਯਤਨ ਕਰੇ, ਅੰਤ ਉਸ ਦਾ ਸਿਰ ਨੀਵਾਂ ਹੋ ਹੀ ਜਾਂਦਾ ਹੈ । -ਗੁਰੂ ਨਾਨਕ ਦੇਵ

ਪੰਜਾਬ / ਜਨਰਲ

ਤੇਰਾ ਕੀਆ ਮੀਠਾ ਲਾਗੈ

...

ਲਾਹੌਰ 'ਚ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਅੰਮਿ੍ਤਸਰ, 14 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਾਗੂ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਅੱਜ ਸਵੇਰੇ 9.30 ਵਜੇ (ਪਾਕਿਸਤਾਨੀ ਸਮੇਂ ਮੁਤਾਬਕ) ਲਾਹੌਰ ਦੇ ਗੁਰਦੁਆਰਾ ਡੇਰਾ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ...

ਪੂਰੀ ਖ਼ਬਰ »

ਲੰਗਾਹ ਦੀ ਪੰਥ 'ਚ ਵਾਪਸੀ ਲਈ ਜਥੇਦਾਰ ਦੇ ਹਾਂ-ਪੱਖੀ ਹੁੰਗਾਰੇ ਦੀ ਉਡੀਕ 'ਚ ਨੇ ਉਸ ਦੇ ਗੁਰਸਿੱਖ ਬਜ਼ੁਰਗ ਮਾਪੇ

ਅੰਮਿ੍ਤਸਰ, 14 ਜੂਨ (ਜਸਵੰਤ ਸਿੰਘ ਜੱਸ)-ਇਕ ਵੀਡੀਓ ਮਾਮਲੇ 'ਚ ਅਕਾਲ ਤਖ਼ਤ ਸਾਹਿਬ ਤੋਂ ਸਿੱਖ ਪੰਥ 'ਚੋਂ ਛੇਕੇ ਗਏ ਸਾਬਕਾ ਅਕਾਲੀ ਮੰਤਰੀ ਤੇ ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਸੁੱਚਾ ਸਿੰਘ ਲੰਗਾਹ ਪਿਛਲੇ ਸਮੇਂ ਵਿਚ ਜਾਣੇ ਅਨਜਾਣੇ 'ਚ ਹੋਈਆਂ ਭੁੱਲਾਂ ਗਲਤੀਆਂ ਦੀ ...

ਪੂਰੀ ਖ਼ਬਰ »

ਪਾਕਿ 'ਚ ਭੈਣ ਦੀ ਇੱਜ਼ਤ ਬਚਾਉਣ ਗਏ ਭਰਾ ਦਾ ਕਤਲ

ਅੰਮਿ੍ਤਸਰ, 14 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ ਦੀ ਤਹਿਸੀਲ ਕੁੰਨਰੀ 'ਚ ਭੈਣ ਦੀ ਇੱਜ਼ਤ ਬਚਾਉਣ ਗਏ ਭਰਾ ਨੂੰ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ਜਾਣਕਾਰੀ 'ਚ ਕੁਨੰਰੀ ਸ਼ਹਿਰ ਦੇ ਨਜ਼ਦੀਕ ਪਿੰਡ ਗ਼ੁਲਾਮ ਰਸੂਲ ...

ਪੂਰੀ ਖ਼ਬਰ »

ਦੁਬਈ 'ਚ ਵਾਪਰੇ ਸੜਕ ਹਾਦਸੇ 'ਚ ਮੀਰਪੁਰ ਦੇ ਨੌਜਵਾਨ ਦੀ ਮੌਤ

ਨੂਰਪੁਰ ਬੇਦੀ, 14 ਜੂਨ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਬਲਾਕ ਨੂਰਪੁਰ ਬੇਦੀ ਦੇ ਪਿੰਡ ਮੀਰਪੁਰ ਨਾਲ ਸਬੰਧਿਤ ਇਕ ਵਿਅਕਤੀ ਦੀ ਦੁਬਈ ਵਿਖੇ ਵਾਪਰੇ ਸੜਕ ਹਾਦਸੇ ਦੌਰਾਨ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪਿੰਡ ਮੀਰਪੁਰ ਦਾ 45 ਸਾਲਾ ਵਿਅਕਤੀ ਬਲਵਿੰਦਰ ਸਿੰਘ ਉਰਫ਼ ਹੈੱਪੀ ...

ਪੂਰੀ ਖ਼ਬਰ »

ਬਾਜਵਾ ਵਲੋਂ ਗੁਰਦਾਸਪੁਰ ਜ਼ਿਲ੍ਹੇ 'ਚ ਮੈਡੀਕਲ ਕਾਲਜ ਬਣਾਉਣ ਦੀ ਮੰਗ

ਚੰਡੀਗੜ੍ਹ, 14 ਜੂਨ (ਵਿਕਰਮਜੀਤ ਸਿੰਘ ਮਾਨ)-ਰਾਜ ਸਭਾ ਮੈਂਬਰ ਅਤੇ ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਸ. ਪ੍ਰਤਾਪ ਸਿੰਘ ਬਾਜਵਾ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਗੁਰਦਾਸਪੁਰ ਹਲਕੇ 'ਚ ਮੈਡੀਕਲ ਕਾਲਜ ਸਥਾਪਿਤ ਕਰਨ ਦਾ ਵਾਅਦਾ ਯਾਦ ...

ਪੂਰੀ ਖ਼ਬਰ »

ਜਾਅਲੀ ਨੋਟ ਬਣਾਉਣ ਵਾਲੇ ਗਰੋਹ ਦੇ ਤਿੰਨ ਮੈਂਬਰ ਕਾਬੂ

ਖੰਨਾ, 14 ਜੂਨ (ਹਰਜਿੰਦਰ ਸਿੰਘ ਲਾਲ)-ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ.ਐੱਸ.ਪੀ. ਗੁਰਸ਼ਰਨਦੀਪ ਸਿੰਘ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਸੁਚੇਤ ਹੋਈ ਖੰਨਾ ਪੁਲਿਸ ਨੂੰ ਅੱਜ ਉਸ ਵੇਲੇ ਇਕ ਵੱਡੀ ਸਫਲਤਾ ਮਿਲੀ | ਜਦੋਂ ਖੰਨਾ ਪੁਲਿਸ ਨੇ ਲੱਖਾਂ ਰੁਪਏ ਦੀ ਜਾਅਲੀ ਕਰੰਸੀ ...

ਪੂਰੀ ਖ਼ਬਰ »

ਖਾੜਕੂ ਦਰਮਨ ਕਾਹਲੋਂ ਨੂੰ ਅਮਰੀਕਾ 'ਚੋਂ ਲਿਆਉਣ ਲਈ ਇੰਟਰਪੋਲ ਦੀ ਮਦਦ ਲਵਾਂਗੇ-ਪੰਜਾਬ ਪੁਲਿਸ

ਅੰਮਿ੍ਤਸਰ, 14 ਜੂਨ (ਰੇਸ਼ਮ ਸਿੰਘ)-ਹਿੰਦ ਪਾਕਿ ਸਰਹੱਦ ਰਾਹੀਂ ਭੇਜੀ ਗਈ ਵਿਦੇਸ਼ੀ ਹਥਿਆਰਾਂ ਦੀ ਵੱਡੀ ਖੇਪ ਬਰਾਮਦਗੀ ਦੇ ਮਾਮਲੇ 'ਚ ਖ਼ਾਲਿਸਤਾਨ ਲਿਬਰੇਸ਼ਨ ਫ਼ਰੰਟ ਤੇ ਬੱਬਰ ਖ਼ਾਲਸਾ ਨਾਲ ਸਬੰਧਿਤ ਅਮਰੀਕਾ 'ਚ ਰਹਿੰਦੇ ਖਾੜਕੂ ਦਰਮਨ ਕਾਹਲੋਂ ਦਾ ਨਾਂਅ ਸਾਹਮਣੇ ...

ਪੂਰੀ ਖ਼ਬਰ »

ਤੀਜੇ ਦਿਨ ਵੀ ਨਹੀਂ ਹੋਇਆ ਜੈਪਾਲ ਭੁੱਲਰ ਦਾ ਅੰਤਿਮ ਸੰਸਕਾਰ

ਫ਼ਿਰੋਜ਼ਪੁਰ, 14 ਜੂਨ (ਗੁਰਿੰਦਰ ਸਿੰਘ)-ਬੀਤੇ ਦਿਨੀਂ ਕੋਲਕਾਤਾ 'ਚ ਪੁਲਿਸ ਮੁਕਾਬਲੇ ਦੌਰਾਨ ਆਪਣੇ ਸਾਥੀ ਜਸਪ੍ਰੀਤ ਜੱਸੀ ਨਾਲ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਦਾ ਅੱਜ ਤੀਜੇ ਦਿਨ ਵੀ ਅੰਤਿਮ ਸੰਸਕਾਰ ਨਹੀਂ ਹੋ ਸਕਿਆ | ਪਰਿਵਾਰ ਵਲੋਂ ਜੈਪਾਲ ਨਾਲ ਪੁਲਿਸ ...

ਪੂਰੀ ਖ਼ਬਰ »

ਅਕਾਲੀ ਦਲ 2017 ਦੀਆਂ ਚੋਣਾਂ 'ਚ 34 'ਚੋਂ ਤੀਸਰੇ ਤੇ 45 ਹਲਕਿਆਂ 'ਚ ਰਿਹਾ ਸੀ ਦੂਸਰੇ ਸਥਾਨ 'ਤੇ

ਪੁਨੀਤ ਬਾਵਾ ਲੁਧਿਆਣਾ, 14 ਜੂਨ-ਸ਼ੋ੍ਰਮਣੀ ਅਕਾਲੀ ਦਲ ਵਲੋਂ ਬਹੁਜਨ ਸਮਾਜ ਪਾਰਟੀ ਨਾਲ ਸਮਝੌਤਾ ਕੀਤਾ ਗਿਆ ਹੈ | ਜੇਕਰ ਗੱਲ 2017 ਦੀ ਵਿਧਾਨ ਸਭਾ ਚੋਣਾਂ ਦੀ ਕੀਤੀ ਜਾਵੇ ਤਾਂ ਉਸ ਸਮੇਂ ਸ਼ੋ੍ਰਮਣੀ ਅਕਾਲੀ ਦਲ ਨੇ 94 ਵਿਧਾਨ ਸਭਾ ਹਲਕਿਆਂ ਤੋਂ ਆਪਣੇ ਉਮੀਦਵਾਰ ਉਤਾਰੇ ਸਨ, ...

ਪੂਰੀ ਖ਼ਬਰ »

ਲੁਟੇਰਿਆਂ ਵਲੋਂ ਗੋਲੀ ਮਾਰ ਕੇ ਕਿਸਾਨ ਦੀ ਹੱਤਿਆ

ਮੋਗਾ, 14 ਜੂਨ (ਗੁਰਤੇਜ ਸਿੰਘ ਬੱਬੀ)-ਮੋਗਾ ਜ਼ਿਲ੍ਹੇ ਦੇ ਕਸਬਾ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਰਾਜੇਆਣਾ ਵਿਖੇ ਲੁਟੇਰਿਆਂ ਵਲੋਂ ਇਕ ਕਿਸਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਮੁਤਾਬਿਕ ਕਰੀਬ ਦੁਪਹਿਰ 12 ਵਜੇ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿ ਨਹੀਂ ਜਾਵੇਗਾ ਜਥਾ-ਐਨ.ਸੀ.ਓ.ਸੀ. ਨੇ ਲਗਾਈ ਰੋਕ

ਅੰਮਿ੍ਤਸਰ, 14 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਾਗੂ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਲਾਹੌਰ 'ਚ ਮਹਾਰਾਜਾ ਰਣਜੀਤ ਸਿੰਘ ਦੀ ਸਮਾਧ ਵਿਖੇ 29 ਜੂਨ ਨੂੰ ਮਨਾਈ ਜਾ ਰਹੀ ਸ਼ੇਰ-ਏ-ਪੰਜਾਬ ਦੀ ਬਰਸੀ ਦੇ ਮੱਦੇਨਜ਼ਰ ਨੈਸ਼ਨਲ ...

ਪੂਰੀ ਖ਼ਬਰ »

5 ਰਾਜਾਂ 'ਚ ਲੁੱਟਾਂ-ਖੋਹਾਂ ਕਰਨ ਵਾਲੇ ਪੇਸ਼ੇਵਰ ਅਪਰਾਧੀ ਪਟਿਆਲਾ ਪੁਲਿਸ ਨੇ ਚੁੱਕੇ

ਪਟਿਆਲਾ, 14 ਜੂਨ (ਮਨਦੀਪ ਸਿੰਘ ਖਰੋੜ)-ਬੀਤੇ ਦੋ ਦਹਾਕਿਆਂ ਤੋਂ ਦੇਸ਼ ਦੇ 5 ਰਾਜਾਂ 'ਚ ਕਤਲ, ਡਕੈਤੀ, ਲੁੱਟਾਂ-ਖੋਹਾਂ ਕਰਨ ਦੇ ਨਾਲ ਪੁਲਿਸ ਦੀ ਵਰਦੀ ਪਾ ਕੇ ਜਨਤਾ ਨਾਲ ਜਾਅਲਸਾਜ਼ੀ ਕਰਨ ਅਤੇ ਲੋਕਾਂ ਨੂੰ ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇਣ ਵਰਗੇ ਸੰਗੀਨ ਅਪਰਾਧਾਂ ਨੂੰ ...

ਪੂਰੀ ਖ਼ਬਰ »

ਖੇਤੀ ਬਿਜਲੀ ਸਬਸਿਡੀ ਖ਼ਤਮ ਕਰੋ ਤੇ ਪਾਓ ਵਾਧੂ ਕਰਜ਼ੇ

ਚੰਡੀਗੜ੍ਹ, 14 ਜੂਨ (ਵਿਕਰਮਜੀਤ ਸਿੰਘ ਮਾਨ)-ਕੇਂਦਰ ਸਰਕਾਰ ਨੇ ਰਾਜਾਂ ਦੁਆਰਾ ਆਪਣੇ ਕਿਸਾਨਾਂ ਨੂੰ ਦਿੱਤੀ ਜਾ ਰਹੀ ਵੱਖ-ਵੱਖ ਤਰ੍ਹਾਂ ਦੀ ਸਬਸਿਡੀ ਖ਼ਤਮ ਕਰਾਉਣ ਲਈ ਵਾਧੂ ਕਰਜ਼ ਲੈਣ ਦੀ ਛੋਟ ਦੇਣ ਦੀ ਪੇਸ਼ਕਸ਼ ਕੀਤੀ ਹੈ | ਕੇਂਦਰ ਸਰਕਾਰ ਦੀ ਇਸ ਪੇਸ਼ਕਸ਼ ਨੂੰ ...

ਪੂਰੀ ਖ਼ਬਰ »

ਆਟੋ ਚਾਲਕ ਨੇ ਸ਼ਰਾਬ ਦੇ ਨਸ਼ੇ 'ਚ ਸਿਰ 'ਤੇ ਰਾਡ ਮਾਰ ਕੇ ਦੁਕਾਨਦਾਰ ਨੂੰ ਮੌਤ ਦੇ ਘਾਟ ਉਤਾਰਿਆ

ਕੁਹਾੜਾ, 14 ਜੂਨ (ਸੰਦੀਪ ਸਿੰਘ ਕੁਹਾੜਾ)-ਪਿੰਡ ਕੁਹਾੜਾ ਵਿਖੇ ਆਟੋ ਚਾਲਕ ਮੁਹੰਮਦ ਸੁਲੇਮਾਨ ਵਲੋਂ ਸ਼ਰਾਬ ਦੇ ਨਸ਼ੇ ਵਿਚ ਖੋਖੇ 'ਚ ਸਮਾਨ ਵੇਚਣ ਵਾਲੇ ਦੁਕਾਨਦਾਰ ਸੂਰਜ ਕੁਮਾਰ ਦੇ ਸਿਰ ਵਿਚ ਲੋਹੇ ਰਾਡ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ¢ ਮਿ੍ਤਕ ਦੇ ਭਰਾ ਪੱਪੂ ਸ਼ਾਹ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ 2 ਲੱਖ ਹੈਕਟੇਅਰ 'ਤੇ ਮੁਕੰਮਲ-ਟੀਚਾ 10 ਲੱਖ ਹੈਕਟੇਅਰ ਦਾ ਰੱਖਿਆ

ਪਟਿਆਲਾ, 14 ਜੂਨ (ਭਗਵਾਨ ਦਾਸ)-ਝੋਨੇ ਦੀ ਸਿੱਧੀ ਬਿਜਾਈ 2 ਲੱਖ ਹੈਕਟੇਅਰ ਰਕਬੇ 'ਤੇ ਮੁਕੰਮਲ ਹੋ ਚੁੱਕੀ ਹੈ | ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ 10 ਲੱਖ ਹੈਕਟੇਅਰ ਰਕਬੇ 'ਤੇ ਸਿੱਧੀ ਬਿਜਾਈ ਕਰਨ ਦਾ ਟੀਚਾ ਰੱਖਿਆ ਹੈ | ਬਾਸਮਤੀ ਦੀ ਕਾਸ਼ਤ 5.5 ਤੋਂ 6 ਲੱਖ ਹੈਕਟੇਅਰ ਰਕਬੇ ...

ਪੂਰੀ ਖ਼ਬਰ »

ਡਾ. ਰਾਕੇਸ਼ ਸ਼ਰਮਾ ਨੈਸ਼ਨਲ ਕਮਿਸ਼ਨ ਫ਼ਾਰ ਇੰਡੀਅਨ ਸਿਸਟਮ ਆਫ਼ ਮੈਡੀਸਨ ਦੇ ਪ੍ਰਧਾਨ ਬਣੇ

ਜਲੰਧਰ, 14 ਜੂਨ (ਅਜੀਤ ਬਿਊਰੋ)-ਭਾਰਤ ਸਰਕਾਰ ਦੀ ਕੈਬਨਿਟ ਨਿਯੁਕਤੀ ਕਮੇਟੀ ਵਲੋਂ ਗੁਰੂ ਰਵਿਦਾਸ ਆਯੁਰਵੈਦ ਯੂਨੀਵਰਸਿਟੀ ਹੁਸ਼ਿਆਰਪੁਰ ਪੰਜਾਬ ਦੇ ਡੀਨ ਅਕੇਡੀਮਕਸ ਅਤੇ ਆਯੁਰਵੈਦ ਵਿਭਾਗ ਦੇ ਸਾਬਕਾ ਡਾਇਰੈਕਟਰ ਡਾ. ਰਾਕੇਸ਼ ਸ਼ਰਮਾ ਨੂੰ ਨੈਸ਼ਨਲ ਕਮਿਸ਼ਨ ਫ਼ਾਰ ...

ਪੂਰੀ ਖ਼ਬਰ »

ਕਰਾਚੀ 'ਚ ਹਿੰਦੂ ਧਰਮਸ਼ਾਲਾ ਨੂੰ ਢਾਹੁਣ 'ਤੇ ਸੁਪਰੀਮ ਕੋਰਟ ਨੇ ਲਗਾਈ ਰੋਕ

ਅੰਮਿ੍ਤਸਰ, 14 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਸੁਪਰੀਮ ਕੋਰਟ ਦੀ ਤਿੰਨ ਮੈਂਬਰੀ ਬੈਂਚ ਨੇ ਕਰਾਚੀ ਸਥਿਤ ਹਿੰਦੂ ਭਾਈਚਾਰੇ ਦੇ ਪੂਜਾ ਅਸਥਾਨ ਮੰਦਰ ਧਰਮਸ਼ਾਲਾ 'ਤੇ ਕਿਸੇ ਵੀ ਤਰ੍ਹਾਂ ਦੇ ਕਬਜ਼ੇ ਅਤੇ ਢਾਹੁਣ ਨੂੰ ਤੁਰੰਤ ਪ੍ਰਭਾਵ ਨਾਲ ਰੋਕਣ ਦੇ ਆਦੇਸ਼ ਦਿੱਤੇ ...

ਪੂਰੀ ਖ਼ਬਰ »

ਇਕੱਠੇ ਰਹਿਣ ਤੇ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿਣ 'ਚ ਫ਼ਰਕ ਹੁੰਦਾ ਹੈ-ਹਾਈਕੋਰਟ

ਚੰਡੀਗੜ੍ਹ, 14 ਜੂਨ (ਬਿ੍ਜੇਂਦਰ ਗੌੜ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਕ ਕੇਸ ਦੀ ਸੁਣਵਾਈ ਦੌਰਾਨ ਕਿਹਾ ਹੈ ਕਿ ਇਕੱਠੇ ਰਹਿਣਾ ਅਤੇ ਲਿਵ-ਇਨ ਰਿਲੇਸ਼ਨਸ਼ਿਪ ਵਿਚ ਰਹਿਣ ਵਿਚ ਫਰਕ ਹੁੰਦਾ ਹੈ | ਸਿਰਫ਼ ਇਸ ਆਧਾਰ 'ਤੇ ਦਾਅਵਾ ਕਰਨਾ ਕਿ ਦੋ ਬਾਲਗ ਕਈ ਦਿਨਾਂ ਤੋਂ ਇਕੱਠੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਲਾਲ ਘਨੌਰ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਿਲ

ਚੰਡੀਗੜ੍ਹ, 14 ਜੂਨ (ਅਜੀਤ ਬਿਊਰੋ)-ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਲਾਲ ਘਨੌਰ ਅੱਜ ਆਪਣੇ ਸੈਂਕੜੇ ਸਾਥੀਆਂ ਨਾਲ ਆਮ ਆਦਮੀ ਪਾਰਟੀ (ਆਪ) ਪੰਜਾਬ 'ਚ ਸ਼ਾਮਿਲ ਹੋ ਗਏ | 'ਆਪ' ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ...

ਪੂਰੀ ਖ਼ਬਰ »

ਨੌਵੇਂ ਪਾਤਸ਼ਾਹ ਦੇ ਇਤਿਹਾਸਕ ਅਸਥਾਨ (ਭਾਗ-49)

ਗੁਰਦੁਆਰਾ ਦਾਤਣਸਰ ਪਾਤਸ਼ਾਹੀ ਨੌਵੀਂ ਪਿੰਡ ਭਗਤਪੁਰਾ

ਸੁਰੇਸ਼ ਗੋਗੀ ਸ਼ਹਿਣਾ-ਜ਼ਿਲ੍ਹਾ ਬਰਨਾਲਾ ਦੇ ਪਿੰਡ ਭਗਤਪੁਰਾ ਮੌੜ ਤੋਂ ਇਕ ਕਿਲੋਮੀਟਰ ਦੀ ਦੂਰੀ 'ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਦਾਤਣਸਰ ਲਗਭਗ 55 ਸਾਲ ਪਹਿਲਾਂ ਹੋਂਦ 'ਚ ਆਇਆ | ਇਤਿਹਾਸ ਅਨੁਸਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਜਦ ...

ਪੂਰੀ ਖ਼ਬਰ »

ਹੁਣ ਸਪੀਡ ਪੋਸਟ ਰਾਹੀਂ ਵੀ ਲੋਕ ਕਰਵਾ ਸਕਦੇ ਨੇ 'ਅਸਥੀਆਂ ਵਿਸਰਜਨ'

ਅੰਮਿਤਸਰ, 14 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਕੋਰੋਨਾ ਸੰਕਟ ਦੌਰਾਨ ਮਰੇ ਲੋਕਾਂ ਦੀਆਂ ਅਸਥੀਆਂ ਨੂੰ ਉਨ੍ਹਾਂ ਦੇ ਹਿੰਦੂ ਧਾਰਮਿਕ ਰਿਤੀ ਰਿਵਾਜਾਂ ਅਨੁਸਾਰ ਵਿਸਰਜਨ ਕਰਵਾਉਣ ਲਈ ਡਾਕ ਘਰ ਵਲੋਂ ਇਕ ਨਿਵੇਕਲੀ ਪਹਿਲ ਕੀਤੀ ਹੈ | ਇਸ ਸੇਵਾ ਲਈ ਡਾਕ ਘਰ ਦੇ ਨਾਲ ਇਕ ਧਾਰਮਿਕ ...

ਪੂਰੀ ਖ਼ਬਰ »

ਪਾਕਿ 'ਚ ਖੰਡਰ ਦਾ ਰੂਪ ਲੈ ਰਹੀ ਪਹਿਲੀ ਪਾਤਸ਼ਾਹੀ ਨਾਲ ਸਬੰਧਿਤ ਯਾਦਗਾਰ

ਅੰਮਿ੍ਤਸਰ, 14 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਸਿਆਲਕੋਟ ਦੀ ਤਹਿਸੀਲ ਡਸਕਾ ਦੇ ਪਿੰਡ ਚੱਕ ਫ਼ਤਿਹ ਭਿੰਡਰ 'ਚ ਮੌਜੂਦ ਯਾਦਗਾਰ ਗੁਰਦੁਆਰਾ ਗੁਰੂ ਨਾਨਕਸਰ ਸਾਹਿਬ ਦੀ ਪਿੰਡ ਦੇ ਬਾਹਰਵਾਰ ਮੌਜੂਦ ਦੋ ਮੰਜ਼ਿਲਾਂ ਇਮਾਰਤ ਖੰਡਰ ਦਾ ਰੂਪ ਲੈ ਚੁੱਕੀ ਹੈ ਅਤੇ ...

ਪੂਰੀ ਖ਼ਬਰ »

26 ਨੂੰ ਰਾਜਪਾਲਾਂ ਨੂੰ ਮੰਗ ਪੱਤਰ ਦਿੱਤਾ ਜਾਵੇੇਗਾ-ਚੜੂਨੀ

ਚੰਡੀਗੜ੍ਹ, 14 ਜੂਨ (ਬਿ੍ਜੇਂਦਰ ਗੌੜ)- ਸੰਯੁਕਤ ਕਿਸਾਨ ਮੋਰਚਾ ਦੇ ਆਗੂ ਸ. ਗੁਰਨਾਮ ਸਿੰਘ ਚੜੂਨੀ ਨੇ ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਚੰਡੀਗੜ੍ਹ ਅਤੇ ਮੁਹਾਲੀ ਦੇ ਉਨ੍ਹਾਂ ਹਜ਼ਾਰਾਂ ਲੋਕਾਂ ਦਾ ਧੰਨਵਾਦ ਕੀਤਾ ਜਿਹੜੇ ਕਿਸਾਨ ਅੰਦੋਲਨ ਦੇ ਨਾਲ ਜੁੜ ਕੇ ਉਨ੍ਹਾਂ ਦੀ ...

ਪੂਰੀ ਖ਼ਬਰ »

ਹਾਈਕੋਰਟ ਨੇ ਸਮੂਹਿਕ ਜਬਰ ਜਨਾਹ ਦੇ ਦੋਸ਼ ਵਾਲੀ ਪਟੀਸ਼ਨ 'ਚ ਪੰਜਾਬ ਸਰਕਾਰ ਤੋਂ ਮੰਗੀ ਸਟੇਟਸ ਰਿਪੋਰਟ

ਚੰਡੀਗੜ੍ਹ, 14 ਜੂਨ (ਬਿ੍ਜੇਂਦਰ ਗੌੜ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਕ ਕਥਿਤ ਜਬਰ ਜਨਾਹ ਮਾਮਲੇ 'ਚ ਪੰਜਾਬ ਸਰਕਾਰ ਤੋਂ ਸਟੇਟਸ ਰਿਪੋਰਟ ਮੰਗ ਲਈ ਹੈ, ਜਿਸ 'ਚ ਕਥਿਤ ਤੌਰ 'ਤੇ ਇਕ ਕੁਖਿਆਤ ਗੈਂਗ ਦੇ ਮੈਂਬਰ ਸ਼ਾਮਿਲ ਸਨ | ਪੀੜਤਾ ਨੇ ਦਾਇਰ ਪਟੀਸ਼ਨ ਵਿਚ ਹਾਈਕੋਰਟ ...

ਪੂਰੀ ਖ਼ਬਰ »

ਬੇਰੁਜ਼ਗਾਰੀ ਦੇ ਝੰਬੇ ਨੌਜਵਾਨ ਵਲੋਂ ਖ਼ੁਦਕੁਸ਼ੀ

ਬਠਿੰਡਾ, 14 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਬਠਿੰਡਾ ਸ਼ਹਿਰ ਵਿਚ ਬੇਰੁਜ਼ਗਾਰੀ ਦੇ ਝੰਬੇ ਇਕ ਵਿਆਹੁਤਾ ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ | ਮਿ੍ਤਕ ਨੌਜਵਾਨ ਦੀ ਪਹਿਚਾਣ ਪਿ੍ੰਸ ਕੁਮਾਰ (25) ਪੁੱਤਰ ਲਖਵੀਰ ਸਿੰਘ ਵਜੋਂ ਹੋਈ ਹੈ | ਜੋ ਸਥਾਨਕ ਨਵੀਂ ...

ਪੂਰੀ ਖ਼ਬਰ »

ਝੋਨੇ ਦੀ ਲੁਆਈ 25 ਫ਼ੀਸਦੀ ਤੱਕ ਘਟੀ

ਮੂਣਕ, 14 ਜੂਨ (ਕੇਵਲ ਸਿੰਗਲਾ)-ਸੂਬੇ 'ਚ ਝੋਨੇ ਦੀ ਲੁਆਈ ਦਾ ਕੰਮ ਜ਼ੋਰਾਂ 'ਤੇ ਚੱਲ ਰਿਹਾ ਹੈ | ਪਿਛਲੇ ਸਾਲ ਦੇ ਉਲਟ ਐਤਕੀਂ ਝੋਨੇ ਦੀ ਲੁਆਈ ਮਜ਼ਦੂਰਾਂ ਦੀ ਬਹੁਤਾਂਤ ਹੋਣ ਕਾਰਨ ਝੋਨੇ ਦੀ ਲੁਆਈ ਦੇ ਮਜ਼ਦੂਰੀ ਦੇ ਰੇਟ 25 ਫ਼ੀਸਦੀ ਤੱਕ ਘੱਟ ਗਏ ਹਨ | ਪਿਛਲੇ ਸਾਲ ਕੋਰੋਨਾ ...

ਪੂਰੀ ਖ਼ਬਰ »

ਲੰਬੀ ਹਲਕੇ 'ਚ ਫਲੈਕਸ ਜੰਗ 'ਚ ਪ੍ਰਤਾਪ ਸਿੰਘ ਬਾਜਵਾ ਤੋਂ ਪਛੜੇ ਕੈਪਟਨ

ਇਕਬਾਲ ਸਿੰਘ ਸ਼ਾਂਤ ਮੰਡੀ ਕਿੱਲਿਆਂਵਾਲੀ, 14 ਜੂਨ-ਹਾਈਕਮਾਂਡ ਦੀ ਕਚਿਹਰੀ 'ਚ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਜਵਾਬਦੇਹੀ ਵਧਾਉਣ ਵਾਲੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਜ਼ਮੀਨੀ ਪੱਧਰ 'ਤੇ ਵੀ ਪ੍ਰਭਾਵ ਵਿਖਾਉਣ ਲੱਗੇ ਹਨ | ਕਾਂਗਰਸੀ ...

ਪੂਰੀ ਖ਼ਬਰ »

ਕਿਸਾਨੀ ਮੋਰਚੇ ਤੋਂ ਪਰਤੇ 3 ਕਿਸਾਨਾਂ ਦੀ ਮੌਤ

ਫ਼ਾਜ਼ਿਲਕਾ, 14 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਪਿੰਡ ਬਾਘੇ ਵਾਲਾ ਦੇ ਇਕ ਛੋਟੇ ਕਿਸਾਨ ਪ੍ਰੀਤਮ ਸਿੰਘ, ਜੋ ਦਿੱਲੀ ਵਿਖੇ ਕਿਸਾਨ ਸੰਘਰਸ਼ ਮੋਰਚੇ ਤੋਂ ਪਰਤਿਆ ਸੀ ਅਤੇ ਗੰਭੀਰ ਰੂਪ ਵਿਚ ਬਿਮਾਰ ਹੋ ਗਿਆ | ਫ਼ਾਜ਼ਿਲਕਾ ਦੇ ਵੱਖ-ਵੱਖ ਹਸਪਤਾਲਾਂ ਵਿਚ ਜ਼ੇਰੇ ...

ਪੂਰੀ ਖ਼ਬਰ »

ਅਮਨ ਅਰੋੜਾ ਦੇ ਪਾਰਟੀ ਬਦਲਣ ਦੀਆਂ ਅਫ਼ਵਾਹਾਂ ਸ਼ਰਾਰਤੀਆਂ ਦੀ ਦੇਣ-ਚੀਮਾ

ਸੰਗਰੂਰ, 14 ਜੂਨ (ਸੁਖਵਿੰਦਰ ਸਿੰਘ ਫੁੱਲ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਸੁਨਾਮ ਤੋਂ ਪਾਰਟੀ ਦੇ ਵਿਧਾਇਕ ਅਮਨ ਅਰੋੜਾ 16 ਜੂਨ ਨੂੰ ਵਿਦੇਸ਼ ਤੋਂ ਵਾਪਸ ਪਰਤ ਆਉਣਗੇ | ਅੱਜ ...

ਪੂਰੀ ਖ਼ਬਰ »

ਅਕਾਲੀ ਦਲ ਸੰਯੁਕਤ ਦੇ ਯੂਥ ਵਿੰਗ ਵਲੋਂ ਪੰਜਾਬ ਭਰ ਵਿਚ ਹਰਿਆਵਲ ਮੁਹਿੰਮ ਸ਼ੁਰੂ

ਮਸਤੂਆਣਾ ਸਾਹਿਬ, 14 ਜੂਨ (ਦਮਦਮੀ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਯੂਥ ਵਿੰਗ ਵਲੋਂ ਅੱਜ ਹਰਿਆਵਲ ਮੁਹਿੰਮ ਵਿੱਢੀ ਗਈ ਜੋ ਪੰਜਾਬ ਭਰ ਵਿਚ ਪੂਰਾ ਮਹੀਨਾ ਚੱਲੇਗੀ | ਜੱਥੇਬੰਦੀ ਵਲੋਂ ਰਾਜਪੱਧਰੀ ਹਰਿਆਵਲ ਮੁਹਿੰਮ ਦੀ ਸ਼ੁਰੂਆਤ ਅੱਜ ਇੱਥੇ ਪਾਰਟੀ ਦੇ ਸੀਨੀਅਰ ਆਗੂ ...

ਪੂਰੀ ਖ਼ਬਰ »

ਪੰਜਾਬ 'ਚ ਵਾਧੂ ਪਟਵਾਰ ਤੇ ਕਾਨੂੰਗੋ ਸਰਕਲਾਂ ਦਾ ਕੰਮ ਬੰਦ ਕਰਨ ਦੀ ਚਿਤਾਵਨੀ-ਆਗੂ

ਫ਼ਰੀਦਕੋਟ, 14 ਜੂਨ (ਜਸਵੰਤ ਸਿੰਘ ਪੁਰਬਾ)-ਅੱਜ ਦੀ ਰੈਵਿਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਅਤੇ ਦੀ ਰੈਵਿਨਿਊ ਪਟਵਾਰ ਯੂਨੀਅਨ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਪੰਜਾਬ ਵਲੋਂ ਜ਼ਿਲ੍ਹਾ ਫ਼ਰੀਦਕੋਟ ਦੇ ਸਮੂਹ ਪਟਵਾਰੀ / ਕਾਨੂੰਗੋਆਂ ਨੇ ਮੀਟਿੰਗ ਕੀਤੀ | ਮੀਟਿੰਗ 'ਚ ...

ਪੂਰੀ ਖ਼ਬਰ »

ਸ਼ੋਰ-ਮੁਕਤ ਵਾਤਾਵਰਨ ਜੀਵਨ ਦੇ ਅਧਿਕਾਰ ਦਾ ਹਿੱਸਾ-ਐਨ.ਜੀ.ਟੀ.

ਨਵੀਂ ਦਿੱਲੀ, 14 ਜੂਨ (ਏਜੰਸੀ)- ਨੈਸ਼ਨਲ ਗਰੀਨ ਟਿ੍ਬਿਊਨਲ (ਐਨ.ਜੀ.ਟੀ.) ਨੇ ਕਿਹਾ ਹੈ ਕਿ ਸ਼ੋਰ-ਮੁਕਤ ਵਾਤਾਵਰਨ ਜੀਵਨ ਦੇ ਅਧਿਕਾਰ ਦਾ ਹਿੱਸਾ ਹੈ ਤੇ ਇਸ ਦੀ ਉਲੰਘਣਾ ਇਕ ਅਪਰਾਧਕ ਜ਼ੁਰਮ ਹੈ | ਟਿ੍ਬਿਊਨਲ ਨੇ ਉਸ ਪਟੀਸ਼ਨ 'ਤੇ ਅਧਿਕਾਰੀਆਂ ਨੂੰ ਗੌਰ ਕਰਨ ਦਾ ਨਿਰਦੇਸ਼ ...

ਪੂਰੀ ਖ਼ਬਰ »

ਇੰਗਲੈਂਡ 'ਚ ਤਾਲਾਬੰਦੀ 19 ਜੁਲਾਈ ਤੱਕ ਵਧਾਈ

ਲੰਡਨ, 14 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇੰਗਲੈਂਡ ਨੇ ਕੋਰੋਨਾ ਕਾਰਨ ਲਗਾਈ ਤਾਲਾਬੰਦੀ ਦੇ ਆਖਰੀ ਪੜ•ਾਅ ਨੂੰ ਅਗਲੇ ਚਾਰ ਹਫ਼ਤਿਆਂ ਤੱਕ ਭਾਵ 19 ਜੁਲਾਈ ਤੱਕ ਹੋਰ ਵਧਾ ਦਿੱਤਾ ਹੈ | ਇਸ ਦਾ ਐਲਾਨ ਦੇਰ ਸ਼ਾਮ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੇ 10 ਡਾਊਨਿੰਗ ਸਟਰੀਟ ...

ਪੂਰੀ ਖ਼ਬਰ »

ਬੋਰਵੈਲ 'ਚ ਡਿਗਿਆ ਬੱਚਾ 8 ਘੰਟਿਆਂ 'ਚ ਬਚਾਇਆ

ਆਗਰਾ/ਨੋਇਡਾ, 14 ਜੂਨ (ਏਜੰਸੀ)-ਇੱਥੇ ਦੇ ਦਰਿਆਈ ਪਿੰਡ ਵਿਚ ਇਕ ਸਾਢੇ ਤਿੰਨ ਸਾਲ ਦੇ ਬੱਚੇ ਨੂੰ 8 ਘੰਟਿਆਂ ਦੀ ਮੁਸ਼ਕੱਤ ਤੋਂ ਬਾਅਦ 130 ਫੁੱਟ ਡੂੰਘੇ ਬੋਰਵੈਲ ਵਿਚੋਂ ਸੁਰੱਖਿਅਤ ਕੱਢ ਲਿਆ ਗਿਆ | ਅਧਿਕਾਰੀਆਂ ਨੇ ਦੱਸਿਆ ਕਿ ਬੱਚੇ ਨੂੰ ਫਿਲਹਾਲ ਡਾਕਟਰਾਂ ਦੀ ਨਿਗਰਾਨੀ ...

ਪੂਰੀ ਖ਼ਬਰ »

ਦੂਰ ਦੁਰੇਡੇ ਦੇ ਇਲਾਕਿਆਂ 'ਚ ਡਰੋਨ ਰਾਹੀਂ ਭੇਜੀ ਜਾਵੇਗੀ ਵੈਕਸੀਨ, ਸਰਕਾਰ ਨੇ ਟੈਂਡਰ ਮੰਗੇ

ਨਵੀਂ ਦਿੱਲੀ, 14 ਜੂਨ (ਏਜੰਸੀ)-ਸਰਕਾਰ ਨੇ ਦੂਰ ਦੁਰੇਡੇ ਦੇ ਇਲਾਕਿਆਂ ਤੱਕ ਵੈਕਸੀਨ ਦੀ ਪਹੁੰਚ ਯਕੀਨੀ ਬਣਾਉਣ ਲਈ ਦੇਸ਼ ਵਿਚ ਕੁਝ ਚੋਣਵੀਆਂ ਥਾਵਾਂ ਅਤੇ ਪਹਾੜੀ ਖੇਤਰਾਂ ਵਿਚ ਕੋਰੋਨਾ ਵੈਕਸੀਨ ਲਗਾਉਣ ਵਾਲੀਆਂ ਟੀਮਾਂ ਦੀ ਸਹਾਇਤਾ ਅਤੇ ਦਵਾਈਆਂ ਦੀ ਵੰਡ ਲਈ ਡਰੋਨਾਂ ...

ਪੂਰੀ ਖ਼ਬਰ »

12ਵੀਂ ਦੇ ਵਿਦਿਆਰਥੀਆਂ ਲਈ ਮੁਲਾਂਕਣ ਪ੍ਰਕਿਰਿਆ 'ਤੇ ਸੀ.ਬੀ.ਐਸ.ਈ. ਕਮੇਟੀ ਦਾ ਸੁਝਾਅ ਆਉਣਾ ਬਾਕੀ

ਨਵੀਂ ਦਿੱਲੀ, 14 ਜੂਨ (ਏਜੰਸੀ)-ਸੀ.ਬੀ.ਐਸ.ਈ. ਬੋਰਡ ਵਲੋਂ ਗਠਿਤ ਕਮੇਟੀ ਵਲੋਂ 12ਵੀਂ ਦੇ ਵਿਦਿਆਰਥੀਆਂ ਦੇ ਮੁਲਾਂਕਣ ਲਈ ਸੁਝਾਅ ਦਿੱਤਾ ਜਾਣਾ ਅਜੇ ਬਾਕੀ ਹੈ | ਇਸ ਦੀ ਜਾਣਕਾਰੀ ਸੂਤਰਾਂ ਨੇ ਦਿੱਤੀ ਹੈ | ਵਰਣਨਯੋਗ ਹੈ ਕਿ ਕੋਰੋਨਾ ਕਾਰਨ 12ਵੀਂ ਦੀ ਸੀ.ਬੀ.ਐਸ.ਈ. ਬੋਰਡ ...

ਪੂਰੀ ਖ਼ਬਰ »

1984 ਕਤਲੇਆਮ ਦੇ ਉਮਰ ਕੈਦੀ ਵਲੋਂ ਮੈਡੀਕਲ ਆਧਾਰ 'ਤੇ ਸਜ਼ਾ ਮੁਅੱਤਲੀ ਦੀ ਮੰਗ, ਹਾਈਕੋਰਟ ਨੇ ਮੰਗੀ ਰਿਪੋਰਟ

ਨਵੀਂ ਦਿੱਲੀ, 14 ਜੂਨ (ਏਜੰਸੀ)-ਦਿੱਲੀ ਹਾਈਕੋਰਟ ਨੇ ਸੋਮਵਾਰ ਨੂੰ 1984 ਦੇ ਸਿੱਖ ਕਤਲੇਆਮ ਦੇ ਇਕ ਮਾਮਲੇ 'ਚ ਇਕ ਉਮਰ ਕੈਦੀ ਦੀ ਸਿਹਤ ਬਾਰੇ ਪੁਲਿਸ ਤੋਂ ਰਿਪੋਰਟ ਮੰਗੀ ਹੈ, ਜਿਸ ਵਲੋਂ ਮੈਡੀਕਲ ਆਧਾਰ 'ਤੇ 90 ਦਿਨਾਂ ਦੀ ਅੰਤਿ੍ਮ ਮੁਅੱਤਲੀ ਦੀ ਮੰਗ ਕੀਤੀ ਗਈ ਹੈ | ਜਸਟਿਸ ਨਵੀਨ ...

ਪੂਰੀ ਖ਼ਬਰ »

ਜਾਧਵ ਮਾਮਲੇ 'ਚ ਨਵਾਜ਼ ਸ਼ਰੀਫ਼ ਸਰਕਾਰ ਨੇ ਲਾਪਰਵਾਹੀ ਵਰਤੀ-ਕੁਰੈਸ਼ੀ

ਅੰਮਿ੍ਤਸਰ, 14 ਜੂਨ (ਸੁਰਿੰਦਰ ਕੋਛੜ)-ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਦੇ ਬਾਰੇ 'ਚ ਕੌਮਾਂਤਰੀ ਅਦਾਲਤ ਦੇ ਦਬਾਅ ਹੇਠ ਫ਼ੈਸਲਾ ਲੈਣ ਤੋਂ ਬਾਅਦ ਪਾਕਿ ਸਰਕਾਰ ਨੇ ਹੁਣ ਇਸ ਪੂਰੇ ਮਾਮਲੇ ਨੂੰ ਲੈ ਕੇ ਸਾਰਾ ਠੀਕਰਾ ਪਿਛਲੀ ਨਵਾਜ਼ ਸ਼ਰੀਫ਼ ਦੀ ਸਰਕਾਰ ਦੇ ਸਿਰ ਭੰਨਿਆ ਹੈ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX