ਤਾਜਾ ਖ਼ਬਰਾਂ


ਗੁਰਦੁਆਰੇ ਦੀ ਜਗ੍ਹਾ 'ਤੇ ਦੁਕਾਨਾਂ ਪਾਉਣ ਨੂੰ ਲੈ ਕੇ ਹੋਏ ਵਿਵਾਦ 'ਚ ਸਰਪੰਚ ਵਲੋਂ ਗੋਲੀ ਚਲਾਉਣ ਨਾਲ ਇਕ ਗੰਭੀਰ ਜ਼ਖ਼ਮੀ,ਸਰਪੰਚ ਸਮੇਤ 30 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  5 minutes ago
ਭਿੱਖੀਵਿੰਡ 28ਸਤੰਬਰ (ਬੌਬੀ) ਪਿੰਡ ਦਿਆਲਪੁਰਾ ਦੇ ਮੌਜੂਦਾ ਸਰਪੰਚ ਅੰਮ੍ਰਿਤਪਾਲ ਸਿੰਘ ਵਲੋਂ ਪਿੰਡ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਦੀ ਜਗ੍ਹਾ 'ਤੇ ਪੰਚਾਇਤੀ ਦੁਕਾਨਾਂ ....
ਪੁਲਵਾਮਾ ਵਿਚ ਦੋ ਜ਼ਮੀਨੀ ਕਰਮਚਾਰੀ ਗ੍ਰਿਫ਼ਤਾਰ
. . .  30 minutes ago
ਸ੍ਰੀਨਗਰ, 28 ਸਤੰਬਰ - ਪੁਲਿਸ ਨੇ ਮੰਗਲਵਾਰ ਨੂੰ ਪੁਲਵਾਮਾ ਵਿਚ ਦੋ ਅੱਤਵਾਦੀਆਂ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ੍ਰੀਨਗਰ ਪੁਲਿਸ ਨੇ ਪੁਲਵਾਮਾ ਪੁਲਿਸ ਅਤੇ 50 ਆਰ.ਆਰ. ਦੀ ਸਹਾਇਤਾ ਨਾਲ ...
ਕਰਿਆਨਾ ਸਟੋਰ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ
. . .  53 minutes ago
ਭਵਾਨੀਗੜ੍ਹ,28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਭਵਾਨੀਗੜ੍ਹ ਮੁੱਖ ਸੜਕ 'ਤੇ ਇਕ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋ ਜਾਣ ਦੀ ਖ਼ਬਰ ਹੈ। ਦੁਕਾਨ ਦੇ ਮਾਲਕ ਡਿਪਟੀ ਚੰਦ ਗਰਗ ਨੇ ਦੱਸਿਆ ਕਿ ਉਹ ਬੀਤੀ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ , 79 ਮੌਤਾਂ
. . .  1 minute ago
ਨਵੀਂ ਦਿੱਲੀ, 28 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ ਆਏ 79 ....
ਰਾਹੁਲ ਗਾਂਧੀ ਦਿੱਲੀ ਤੋਂ ਪੰਜਾਬ ਦੀ ਸਰਕਾਰ ਚਲਾਉਣਾ ਬੰਦ ਕਰੇ - ਮਜੀਠੀਆ
. . .  about 1 hour ago
ਬੰਗਾ,28 ਸਤੰਬਰ (ਜਸਬੀਰ ਸਿੰਘ ਨੂਰਪੁਰ) ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਸ਼ਰਧਾ ਦੇ ਫੁਲ ਭੇਟ ਕਰਨ ਪੁੱਜੇ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਨੇ ਆਖਿਆ ਕਿ ....
ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ - ਪ੍ਰਧਾਨ ਮੰਤਰੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਸ ਦੀ ਸੁਰੀਲੀ ਆਵਾਜ਼ ਦੁਨੀਆ ਭਰ ਵਿਚ ਗੂੰਜਦੀ ਹੈ। ਭਾਰਤੀ ਸੰਸਕ੍ਰਿਤੀ ਪ੍ਰਤੀ ਉਸ ਦੀ ਨਿਮਰਤਾ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਹ ਹਰ ਭਾਰਤੀ ਦੇ ਦਿਲ ਵਿਚ ਵੱਸਦੇ....
ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ - ਚਰਨਜੀਤ ਸਿੰਘ ਚੰਨੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ 'ਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿਚ ਦੇਸ਼ ਤੇ ਆਪਣੇ ਲੋਕਾਂ ਲਈ ....
ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ
. . .  about 2 hours ago
ਵਾਸ਼ਿੰਗਟਨ, 28 ਸਤੰਬਰ - ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ ਦੋ -ਪੱਖੀ ਮੀਟਿੰਗਾਂ, ਸਿਵਲ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ
. . .  about 2 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ....
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
. . .  about 2 hours ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਹਾੜ ਸੰਮਤ 553
ਿਵਚਾਰ ਪ੍ਰਵਾਹ: ਘੁਮੰਡੀ ਵਿਅਕਤੀ ਭਾਵੇਂ ਦੂਸਰਿਆਂ ਉੱਪਰ ਹਾਵੀ ਹੋਣ ਦਾ ਲੱਖ ਯਤਨ ਕਰੇ, ਅੰਤ ਉਸ ਦਾ ਸਿਰ ਨੀਵਾਂ ਹੋ ਹੀ ਜਾਂਦਾ ਹੈ । -ਗੁਰੂ ਨਾਨਕ ਦੇਵ

ਖੰਨਾ / ਸਮਰਾਲਾ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਖੰਨਾ, 14 ਜੂਨ (ਹਰਜਿੰਦਰ ਸਿੰਘ ਲਾਲ)- ਅੱਜ ਪੁਲਿਸ ਜ਼ਿਲ੍ਹਾ ਖੰਨਾ ਦੇ ਲਗਭਗ ਸਾਰੇ ਕਸਬਿਆਂ ਤੇ ਪਿੰਡਾਂ ਦੇ ਗੁਰਦੁਆਰਿਆਂ 'ਚ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਖੰਨਾ, ਸਮਰਾਲਾ, ਮਾਛੀਵਾੜਾ ਸਾਹਿਬ, ਸਾਹਨੇਵਾਲ, ਕੁਹਾੜਾ, ਈਸੜੂ, ਪਾਇਲ, ਦੋਰਾਹਾ, ਮਲੌਦ, ਜਰਗ, ਰਾੜਾ ਸਾਹਿਬ, ਅਹਿਮਦਗੜ੍ਹ, ਬੀਜਾ ਆਦਿ ਵਿਚ ਅਤੇ ਆਸਪਾਸ ਦੇ ਪਿੰਡਾਂ ਦੇ ਲਗਭਗ ਸਾਰੇ ਗੁਰਦੁਆਰਿਆਂ ਵਿਚ ਸ਼ਹੀਦੀ ਦਿਹਾੜੇ ਮੌਕੇ ਕਥਾ-ਕੀਰਤਨ ਕੀਤੇ ਗਏ। ਗੁਰਦੁਆਰਿਆਂ ਵਿਚ ਲੰਗਰ ਵਰਤਾਇਆ ਗਿਆ। ਇਸ ਮੌਕੇ ਵਿਧਾਇਕ ਗੁਰਕੀਰਤ ਸਿੰਘ, ਵਿਧਾਇਕ ਅਮਰੀਕ ਸਿੰਘ ਢਿੱਲੋਂ, ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ, ਵਿਧਾਇਕ ਤੇ ਅਕਾਲੀ ਨੇਤਾ ਸ਼ਰਨਜੀਤ ਸਿੰਘ ਢਿੱਲੋਂ, ਅਕਾਲੀ ਨੇਤਾ ਸੰਤਾ ਸਿੰਘ ਉਮੈਦਪੁਰੀ, 'ਆਪ' ਨੇਤਾ ਮਨਵਿੰਦਰ ਸਿੰਘ ਗਿਆਸਪੁਰਾ, ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਡਾ.ਜਸਪਾਲ ਸਿੰਘ, ਜਨਰਲ ਸਕੱਤਰ ਰਣਜੀਤ ਸਿੰਘ ਹੀਰਾ ਆਦਿ ਨੇ ਸੰਗਤਾਂ ਨੂੰ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਕੀਤੀ ਤੇ ਸ਼ਹੀਦਾਂ ਨੂੰ ਨਮਸਕਾਰ ਕੀਤਾ।
ਗੁ: ਸ੍ਰੀ ਸਿੰਘ ਸਭਾ ਸਾਹਿਬ
ਗੁਰਦੁਆਰਾ ਸ੍ਰੀ ਸਿੰਘ ਸਭਾ ਸਾਹਿਬ ਖੰਨਾ ਵਿਚ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਬੰਧਕ ਕਮੇਟੀ ਪ੍ਰਧਾਨ ਜਸਪਾਲ ਸਿੰਘ ਨੇ ਕਿਹਾ ਕਿ ਗੁਰਦੁਆਰਾ ਸਾਹਿਬ 'ਚ ਵੱਡੀ ਗਿਣਤੀ ਵਿਚ ਸੰਗਤਾਂ ਪਹੁੰਚ ਕੇ ਗੁਰੂ ਸਾਹਿਬ ਦੇ ਦਰਸ਼ਨ ਕੀਤੇ। ਜਨਰਲ ਸਕੱਤਰ ਰਣਜੀਤ ਸਿੰਘ ਹੀਰਾ ਨੇ ਕਿਹਾ ਕਿ ਸਾਨੂੰ ਆਪਣੇ ਬੱਚਿਆਂ ਨੂੰ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ ਦਰਸ਼ਨ 'ਤੇ ਚਲਾਉਣ ਦੀ ਬਹੁਤ ਜ਼ਰੂਰਤ ਹੈ। ਇਸ ਮੌਕੇ ਸੰਗਤ ਵਲੋਂ ਲੰਗਰ ਦੀ ਸੇਵਾ ਵੀ ਕੀਤੀ ਗਈ ਤੇ ਛਬੀਲ ਵੀ ਲਗਾਈ ਗਈ। ਇਸ ਮੌਕੇ ਮੀਤ ਪ੍ਰਧਾਨ ਗੋਪਾਲ ਸਿੰਘ ਸਚਦੇਵਾ, ਕੈਸ਼ੀਅਰ ਸੁਖਦਰਸ਼ਨ ਸਿੰਘ, ਇੰਦਰਜੀਤ ਸਿੰਘ ਚਾਵਲਾ, ਸਤਨਾਮ ਸਿੰਘ, ਹੈੱਡ ਗ੍ਰੰਥੀ ਅਵਤਾਰ ਸਿੰਘ, ਰਾਗੀ ਤਜਿੰਦਰਪਾਲ ਸਿੰਘ, ਕਿਰਪਾਲ ਸਿੰਘ, ਮਨਜੀਤ ਸਿੰਘ, ਗੁਰਸਿਮਰਨ ਜੀਤ ਸਿੰਘ ਅਜੀਤ ਆਦਿ ਹਾਜ਼ਰ ਸਨ।
ਗੁ: ਕਲਗ਼ੀਧਰ ਸਾਹਿਬ
ਖੰਨਾ ਦੇ ਜੀ.ਟੀ. ਰੋਡ ਸਥਿਤ ਗੁਰਦੁਆਰਾ ਕਲਗ਼ੀਧਰ ਸਾਹਿਬ ਵਿਖੇ ਵੀ ਗੁਰੂ ਅਰਜਨ ਦੇਵ ਸਾਹਿਬ ਜੀ ਦਾ ਸ਼ਹੀਦੀ ਮਨਾਇਆ ਗਿਆ। ਗੁਰਦੁਆਰਾ ਕਲਗ਼ੀਧਰ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰੁਪਿੰਦਰ ਸਿੰਘ ਰਾਜਾ ਗਿੱਲ ਤੇ ਜਨਰਲ ਸਕੱਤਰ ਅਵਤਾਰ ਸਿੰਘ ਕੈਂਥ ਨੇ ਕਿਹਾ ਕਿ ਗੁਰੂ ਸਾਹਿਬ ਦੀ ਸ਼ਹੀਦੀ ਨੇ ਹਿੰਦੁਸਤਾਨ ਦੇ ਇਤਿਹਾਸ ਨੂੰ ਇਕ ਨਵਾਂ ਰੂਪ ਦਿੱਤਾ।
ਗੁ: ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ
ਗੁਰਦੁਆਰਾ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ 'ਚ ਵੀ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਥੇ. ਸੁਖਵਿੰਦਰ ਸਿੰਘ ਮਾਂਗਟ ਤੇ ਜਨਰਲ ਸਕੱਤਰ ਮਾ. ਮਨਚੰਦਾ ਨੇ ਕਿਹਾ ਕਿ ਸਿੱਖ ਕੌਮ ਦੁਨੀਆਂ ਵਿਚ ਸਭ ਤੋਂ ਵੱਧ ਕੁਰਬਾਨੀਆਂ ਕਰਨਾ ਵਾਲੀ ਕੌਮ ਹੈ। ਗੁਰੂ ਅਰਜਨ ਦੇਵ ਜੀ ਸ਼ਹੀਦਾਂ ਦੇ ਸਰਤਾਜ ਹਨ। ਗੌਰਤਲਬ ਹੈ ਕਿ ਗੁਰਦੁਆਰਿਆਂ ਵਿਚ ਕੀਰਤਨ ਕੀਤੇ ਗਏ ਤੇ ਲੰਗਰ ਵਰਤਾਏ ਗਏ।
ਗੁ: ਸੰਤ ਬਾਬਾ ਨਿਰਗੁਣ ਦਾਸ
ਗੁਰਦੁਆਰਾ ਸੰਤ ਬਾਬਾ ਨਿਰਗੁਣ ਦਾਸ ਖੰਨਾ ਖ਼ੁਰਦ ਵਿਖੇ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਦੇ ਜਥੇ ਵਲੋਂ ਸੁਖਮਨੀ ਸਾਹਿਬ ਪਾਠ ਕੀਤੇ ਗਏ, ਜੋ 40 ਦਿਨਾਂ ਤੋਂ ਲੜੀ ਆਰੰਭ ਸੀ। ਉਪਰੰਤ ਭਾਈ ਸ਼ੌਕੀਨ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਕੀਰਤਨ ਕੀਤਾ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਦੇਵ ਸਿੰਘ, ਖ਼ਜ਼ਾਨਚੀ ਭਾਈ ਬਲਵਿੰਦਰ ਸਿੰਘ, ਸਕੱਤਰ ਬਹਾਦਰ ਸਿੰਘ, ਨਿਰਭੈ ਸਿੰਘ, ਹਰਦੀਪ ਸਿੰਘ ਰਾਜੂ ਸਿੰਘ, ਬਲਵਿੰਦਰ ਸਿੰਘ, ਰਣਧੀਰ ਸਿੰਘ ਜੱਗੀ, ਸੁਦਾਗਰ ਸਿੰਘ, ਕੁਲਵੀਰ ਸਿੰਘ ਬੱਬੀ, ਵਰਿਆਮ ਸਿੰਘ, ਗ੍ਰੰਥੀ ਭਾਈ ਸ਼ਮਿੰਦਰ ਸਿੰਘ ਅਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਸਮੂਹ ਬੀਬੀਆਂ ਹਾਜ਼ਰ ਸਨ।
ਨਾਮਦੇਵ ਭਵਨ ਖੰਨਾ
ਨਾਮਦੇਵ ਭਵਨ ਖੰਨਾ ਵਿਖੇ ਸਵੇਰੇ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਹਜ਼ੂਰੀ ਰਾਗੀ ਭਾਈ ਅਮਰੀਕ ਸਿੰਘ ਮਾਦਪੁਰੀ ਦੇ ਜਥੇ ਵਲੋਂ ਕਥਾ-ਕੀਰਤਨ ਕੀਤਾ ਗਿਆ। ਇਸ ਮੌਕੇ ਸੰਤ ਨਾਮਦੇਵ ਸਭਾ ਖੰਨਾ ਦੇ ਜਨਰਲ ਸਕੱਤਰ ਦਵਿੰਦਰ ਸਿੰਘ ਤੱਗੜ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ। ਹੈੱਡ ਗ੍ਰੰਥੀ ਭਾਈ ਗੁਰਸ਼ਰਨ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਸੰਤ ਨਾਮਦੇਵ ਸਭਾ ਖੰਨਾ ਦੇ ਪ੍ਰਧਾਨ ਕਰਮਜੀਤ ਸਿੰਘ, ਜਨਰਲ ਸਕੱਤਰ ਦਵਿੰਦਰ ਸਿੰਘ ਤੱਗੜ ਮੀਤ ਪ੍ਰਧਾਨ, ਅਮਰਜੀਤ ਸਿੰਘ ਔਲਖ ਤੇ ਅਮੋਲਕ ਸਿੰਘ ਬੱਟੂ, ਖ਼ਜ਼ਾਨਚੀ ਖੁਸ਼ਕਰਨ ਸਿੰਘ, ਦਵਿੰਦਰ ਸਿੰਘ ਮੋਹਲ, ਗੁਰਮੀਤ ਸਿੰਘ ਕਾਲਾ, ਗੁਰਦਰਸ਼ਨ ਸਿੰਘ ਮੋਹਲ, ਜਰਨੈਲ ਸਿੰਘ, ਰਣਜੀਤ ਸਿੰਘ ਤੱਗੜ, ਅਰਵਿੰਦਰ ਸਿੰਘ, ਮਨਦੀਪ ਸਿੰਘ, ਜਗਤਰਨ ਸਿੰਘ ਆਦਿ ਹਾਜ਼ਰ ਸਨ।
ਪਿੰਡ ਸਲੌਦੀ ਸਿੰਘਾਂ ਵਿਖੇ ਸਮਾਗਮ
ਸਮਰਾਲਾ, (ਗੋਪਾਲ ਸੋਫਤ)- ਪਿੰਡ ਸਲੌਦੀ ਸਿੰਘਾਂ ਵਿਖੇ ਸ਼ਹੀਦੀ ਸਮਾਗਮ ਗੁਰਦੁਆਰਾ ਅਮਰ ਸ਼ਹੀਦ ਬਾਬਾ ਗਊਆਂ ਵਾਲੇ ਵਿਖੇ ਸ਼ਰਧਾ ਸਹਿਤ ਮਨਾਇਆ ਗਿਆ। ਅਖੰਡ ਪਾਠ ਉਪਰੰਤ ਅੰਤਰਰਾਸ਼ਟਰੀ ਰਾਗੀ ਭਾਈ ਬਲਵਿੰਦਰ ਸਿੰਘ ਭੌਰਲਾ ਵਲੋਂ ਕੀਰਤਨ ਕੀਤਾ ਗਿਆ ਅਤੇ ਗੁਰੂ ਸਾਹਿਬ ਜੀ ਦੀ ਸ਼ਹਾਦਤ ਬਾਰੇ ਚਾਨਣਾ ਪਾਇਆ। ਸਮਾਗਮ 'ਚ ਇਲਾਕੇ ਦੀ ਸੰਗਤ ਸਮੇਤ ਭਾਈ ਅਮਨਦੀਪ ਸਿੰਘ ਭੌਰਲਾ, ਭਾਈ ਭੀਮ ਸਿੰਘ ਪੰਜਰੁੱਖਾ, ਹੈੱਡ ਗ੍ਰੰਥੀ ਬਾਬਾ ਗੁਰਮੇਲ ਸਿੰਘ, ਹਰਦੇਵ ਸਿੰਘ, ਚਰਨ ਸਿੰਘ ਆਦਿ ਨੇ ਹਾਜ਼ਰੀ ਭਰੀ।
ਗੁਰਦੁਆਰਾ ਸ੍ਰੀ ਰੇਰੂ ਸਾਹਿਬ
ਸਾਹਨੇਵਾਲ, (ਹਰਜੀਤ ਸਿੰਘ ਢਿੱਲੋਂ) - ਇਤਿਹਾਸਕ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਨੰਦਪੁਰ-ਸਾਹਨੇਵਾਲ ਵਿਖੇ ਪ੍ਰਬੰਧਕ ਕਮੇਟੀ ਵਲੋਂ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਮੀਤ ਪ੍ਰਧਾਨ ਮਲਕੀਤ ਸਿੰਘ ਹਰਾ ਅਨੁਸਾਰ ਅੰਮ੍ਰਿਤ ਵੇਲੇ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਵਿਚ ਭਾਈ ਗੁਰਪ੍ਰੀਤ ਸਿੰਘ, ਭਾਈ ਸਤਵਿੰਦਰ ਸਿੰਘ, ਭਾਈ ਹਰਭੇਜ ਸਿੰਘ, ਭਾਈ ਹੀਰਾ ਸਿੰਘ ਮਾਛੀਵਾੜਾ ਸਾਹਿਬ ਵਾਲੇ ਦੇ ਜਥਿਆਂ ਨੇ ਕੀਰਤਨ ਕੀਤਾ। ਭਾਈ ਦਲਜੀਤ ਸਿੰਘ, ਬੀਬੀ ਗੁਰਮੀਤ ਕੌਰ ਖ਼ਾਲਸਾ ਦੇ ਢਾਡੀ ਜਥਿਆਂ ਨੇ ਇਤਿਹਾਸਕ ਵਾਰਾਂ ਰਾਹੀਂ ਗੁਰੂ ਜਸ ਗਾਇਨ ਕੀਤਾ। ਭਾਈ ਜਗਤਾਰ ਸਿੰਘ ਮੁੱਖ ਗ੍ਰੰਥੀ ਵਲੋਂ ਸਰਬੱਤ ਦੇ ਲਈ ਅਰਦਾਸ ਕੀਤੀ ਗਈ । ਜਥੇਦਾਰ ਬਾਬਾ ਮੇਜਰ ਸਿੰਘ ਕਾਰ ਸੇਵਾ ਵਾਲੇ, ਕਾਰਜਕਾਰੀ ਪ੍ਰਧਾਨ ਮਲਕੀਤ ਸਿੰਘ ਹਰਾ, ਚੇਅਰਮੈਨ ਜਸਵੀਰ ਸਿੰਘ ਹਰਾ, ਕਮੇਟੀ ਮੈਂਬਰ ਪਰਮਿੰਦਰ ਸਿੰਘ ਹਰਾ, ਜਸਵੀਰ ਸਿੰਘ, ਚਰਨਜੀਤ ਸਿੰਘ, ਸੁਰਿੰਦਰ ਸਿੰਘ, ਜਸਵਿੰਦਰ ਸਿੰਘ ਗੁਰਮ, ਕੁਲਜੀਤ ਸਿੰਘ, ਮਨਪ੍ਰੀਤ ਸਿੰਘ, ਹਰਜਿੰਦਰ ਸਿੰਘ ਮੈਨੇਜਰ ਆਦਿ ਦਾ ਵਿਸ਼ੇਸ਼ ਯੋਗਦਾਨ ਰਿਹਾ।
ਗੁ: ਮੰਜੀ ਸਾਹਿਬ ਕੋਟਾਂ
ਬੀਜਾ, (ਅਵਤਾਰ ਸਿੰਘ ਜੰਟੀ ਮਾਨ) - ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਅਖੰਡ ਪਾਠ ਦੇ ਭੋਗ ਉਪਰੰਤ ਅੰਤਰਰਾਸ਼ਟਰੀ ਕਥਾਵਾਚਕ ਭਾਈ ਗੁਰਪ੍ਰੀਤ ਸਿੰਘ ਰੁਪਾਲੋਂ ਤੇ ਰਾਗੀ ਭਾਈ ਰਜਿੰਦਰ ਸਿੰਘ ਕਰਤਾਰਪੁਰ ਆਦਿ ਨੇ ਕਥਾ ਕੀਰਤਨ ਕੀਤਾ। ਇਸ ਮੌਕੇ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦੇ ਮੈਨੇਜਰ ਇਕਬਾਲ ਸਿੰਘ ਝਬਾਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੀਤ ਪ੍ਰਧਾਨ ਤੇ ਮੌਜੂਦਾ ਮੈਂਬਰ ਜਥੇਦਾਰ ਹਰਪਾਲ ਸਿੰਘ ਜੱਲ੍ਹਾ, ਮੈਂਬਰ ਜਥੇਦਾਰ ਦਵਿੰਦਰ ਸਿੰਘ ਖੱਟੜਾ, ਜ਼ਿਲ੍ਹਾ ਪ੍ਰਧਾਨ ਤੇ ਮੌਜੂਦਾ ਮੈਂਬਰ ਜਥੇਦਾਰ ਰਘਵੀਰ ਸਿੰਘ ਸਹਾਰਨ ਮਾਜਰਾ, ਕਾਰ ਸੇਵਾ ਵਾਲੇ ਬਾਬਾ ਗੁਰਮੇਲ ਸਿੰਘ, ਪ੍ਰਚਾਰਕ ਭਾਈ ਹਰਪ੍ਰੀਤ ਸਿੰਘ, ਪ੍ਰਚਾਰਕ ਭਾਈ ਪਰਮਜੀਤ ਸਿੰਘ, ਕੇਵਲ ਸਿੰਘ ਅਲੀਪੁਰ, ਭਾਈ ਉਂਕਾਰ ਸਿੰਘ ਰੁਪਾਲੋਂ, ਰਣਜੀਤ ਸਿੰਘ ਪਾਇਲ, ਦਰਸ਼ਨ ਸਿੰਘ ਚੀਮਾ, ਜਸਵੀਰ ਸਿੰਘ ਘੁੰਗਰਾਲੀ, ਜਗਮੇਲ ਸਿੰਘ, ਗੁਰਦੀਪ ਸਿੰਘ ਈਸੜੂ, ਰਾਜਵਿੰਦਰ ਸਿੰਘ ਰਾਜੂ, ਮਨਮੋਹਨ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਪਿੰਡ ਪੂਰਬਾ ਵਿਖੇ ਸਮਾਗਮ
ਪਿੰਡ ਪੂਰਬਾ ਦੇ ਗੁਰਦੁਆਰਾ ਸਾਹਿਬ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ ਤੇ ਅਖੰਡ ਪਾਠ ਦੇ ਭੋਗ ਉਪਰੰਤ ਕੀਰਤਨੀ ਜਥਾ ਭਾਈ ਉਂਕਾਰ ਸਿੰਘ ਰੁਪਾਲੋਂ ਵਲੋਂ ਕੀਰਤਨ ਕੀਤਾ ਗਿਆ। ਇਸ ਮੌਕੇ ਸਰਪੰਚ ਜਗਰੂਪ ਸਿੰਘ, ਪ੍ਰਧਾਨ ਜਸਵੀਰ ਸਿੰਘ, ਖ਼ਜ਼ਾਨਚੀ ਸੁਖਵਿੰਦਰ ਸਿੰਘ, ਕਮੇਟੀ ਮੈਂਬਰ ਬਲਜੀਤ ਸਿੰਘ ਅਜਮੇਰ ਸਿੰਘ, ਬਲਵੰਤ ਸਿੰਘ, ਹਿੰਮਤ ਸਿੰਘ, ਮੰਗਤ ਸਿੰਘ ਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।

ਲੋਕ ਸੇਵਾ ਕਲੱਬ ਦੇ ਪ੍ਰਧਾਨ 'ਤੇ ਲਾਏ ਦੋਸ਼ਾਂ ਖ਼ਿਲਾਫ਼ ਕਰਾਂਗੇ ਕਾਨੂੰਨੀ ਕਾਰਵਾਈ-ਬਾਂਸਲ

ਖੰਨਾ, 14 ਜੂਨ (ਹਰਜਿੰਦਰ ਸਿੰਘ ਲਾਲ) -ਸਿਵਲ ਹਸਪਤਾਲ ਖੰਨਾ ਵਿਚ ਯੂਜ਼ਰ ਚਾਰਜਿਜ਼ ਵਿਚੋਂ' ਤਨਖ਼ਾਹ ਤੇ ਰੱਖੇ 25 ਤੋ' ਵੱਧ ਕਰਮਚਾਰੀਆਂ ਦਾ ਮਾਮਲਾ ਉਲਝਦਾ ਜਾ ਰਿਹਾ ਹੈ¢ ਲੋਕ ਸੇਵਾ ਕਲੱਬ ਦੇ ਪ੍ਰਧਾਨ ਪੀ.ਡੀ ਬਾਂਸਲ ਨੇ ਦੋਸ਼ ਲਾਇਆ ਸੀ ਕਿ ਇਹ ਨਿਯੁਕਤੀਆਂ ਨਿਯਮਾਂ ਦੇ ...

ਪੂਰੀ ਖ਼ਬਰ »

ਤੇਲ ਦੇ ਭਾਅ ਵਧਾ ਕੇ ਮੋਦੀ ਸਰਕਾਰ ਨੇ ਕੱਢਿਆ ਲੋਕਾਂ ਦਾ ਤੇਲ-ਖ਼ਾਨ

ਖੰਨਾ, 14 ਜੂਨ (ਹਰਜਿੰਦਰ ਸਿੰਘ ਲਾਲ)- ਕਾਰਪੋਰੇਟ ਘਰਾਨਿਆਂ ਦੇ ਹੱਥਾਂ ਵਿਚ ਖੇਡ ਰਹੀ ਕੇਂਦਰ ਦੀ ਮੋਦੀ ਸਰਕਾਰ ਨੇ ਕੋਰੋਨਾ ਸੰਕਟ ਵਿਚ ਤੇਲ ਦੇ ਭਾਅ ਵਧਾ ਕੇ ਲੋਕਾਂ ਦਾ ਹੀ ਤੇਲ ਕੱਢ ਦਿੱਤਾ ਹੈ¢ ਲੋਕ ਮਹਿੰਗਾਈ ਦੇ ਕੋਹਲੂ ਵਿਚ ਪੀੜੇ ਜਾ ਰਹੇ ਹਨ, ਪਰ ਕੇਂਦਰ ਸਰਕਾਰ ...

ਪੂਰੀ ਖ਼ਬਰ »

ਕੁਲਾਰ ਹਸਪਤਾਲ ਬੀਜਾ ਵਿਖੇ ਦਰਦ ਨਾਲ ਘਿਰੀ ਔਰਤ ਦੇ ਗੋਡੇ ਦਾ ਸਫ਼ਲ ਆਪ੍ਰੇਸ਼ਨ

ਬੀਜਾ, 14 ਜੂਨ (ਕਸ਼ਮੀਰਾ ਸਿੰਘ ਬਗ਼ਲੀ)- ਕੁਲਾਰ ਹਸਪਤਾਲ ਬੀਜਾ (ਖੰਨਾ) ਦੇ ਡਾਇਰੈਕਟਰ ਤੇ ਇੰਟਰਨੈਸ਼ਨਲ ਮੋਟਾਪਾ ਸਰਜਨ ਡਾਕਟਰ ਕੁਲਦੀਪ ਸਿੰਘ ਕੁਲਾਰ ਦੀ ਅਗਵਾਈ 'ਚ ਕਈ ਦਹਾਕਿਆਂ ਤੋਂ ਸਫਲਤਾਪੂਰਵਕ ਨਾਲ ਚੱਲ ਰਹੇ ਆਰਥੋ ਵਿਭਾਗ ਦੇ ਮੁਖੀ ਡਾਕਟਰ ਦੀਪਕ ਮਹਿਤਾ ਜੋੜ ...

ਪੂਰੀ ਖ਼ਬਰ »

ਅਕਾਲੀ ਦਲ-ਬਸਪਾ ਗੱਠਜੋੜ ਕਾਰਨ ਕਾਂਗਰਸੀਆਂ ਦੇ ਚਿਹਰੇ ਮੁਰਝਾਏ-ਭੌਰਲਾ

ਬੀਜਾ, 14 ਜੂਨ (ਕਸ਼ਮੀਰਾ ਸਿੰਘ ਬਗ਼ਲੀ)- ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦਾ ਗੱਠਜੋੜ ਕਾਂਗਰਸ ,ਆਮ ਆਦਮੀ ਪਾਰਟੀ ਤੇ ਹੋਰ ਵਿਰੋਧੀ ਪਾਰਟੀਆਂ ਨੂੰ ਬੁਰੀ ਤਰ੍ਹਾਂ ਹਰਾ ਕੇ ਪੰਜਾਬ ਅੰਦਰ ਇਕ ਨਵੇਂ ਯੁੱਗ ਦੀ ਸ਼ੁਰੂਆਤ ਹੋਣ ਜਾ ਰਹੀ ਹੈ¢ ਇਸ ਗੱਠਜੋੜ ਦਾ ...

ਪੂਰੀ ਖ਼ਬਰ »

ਅਰਬਾਂ ਰੁਪਏ ਟੈਕਸ ਵਸੂਲਣ ਦੇ ਬਾਵਜੂਦ ਵੀ ਅਵਾਰਾ ਪਸ਼ੂਆਂ ਨੂੰ ਸੰਭਾਲਣ 'ਚ ਸਰਕਾਰ ਨਾਕਾਮ-ਸਿਹੌੜਾ

ਖੰਨਾ, 14 ਜੂਨ (ਹਰਜਿੰਦਰ ਸਿੰਘ ਲਾਲ)- ਆਮ ਜਨਤਾ ਲਈ ਜਾਨ ਤੇ ਮਾਲ ਲਈ ਖ਼ਤਰਾ ਬਣੇ ਅਵਾਰਾ ਪਸ਼ੂਆਂ ਦੇ ਨਾਂ ਤੇ ਗਊ ਸੈੱਸ ਦੇ ਨਾਂਅ ਤੇ ਅਰਬਾਂ ਰੁਪਏ ਟੈਕਸ ਵਸੂਲਣ ਦੇ ਬਾਵਜੂਦ ਵੀ ਆਵਾਰਾ ਪਸ਼ੂਆਂ ਨੂੰ ਸੰਭਾਲਣ ਵਿਚ ਸਰਕਾਰ ਨਾਕਾਮ ਸਾਬਤ ਹੋਈ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ ਤੇ ਦਾਨੀਆਂ ਨੂੰ ਵੰਡੇ ਬੂਟੇ

ਮਾਛੀਵਾੜਾ ਸਾਹਿਬ, 14 ਜੂਨ (ਮਨੋਜ ਕੁਮਾਰ)- ਇਸ ਸ਼ਹਿਰ ਵਿਚ ਭਾਵੇ ਅਨੇਕਾਂ ਸਮਾਜ ਸੇਵੀ ਸੰਸਥਾਵਾਂ ਸੇਵਾਵਾਂ ਨਿਭਾ ਰਹੀਆਂ ਹਨ ਤੇ ਇਨ੍ਹਾਂ ਵਿਚ ਸ਼ਾਮਿਲ ਭੂਰੀ ਵਾਲੇ ਸਮਾਜ ਸੇਵੀ ਸੰਸਥਾ (ਐਸ.ਜੀ.ਬੀ) ਗੁਰਦੁਆਰਾ ਕਿਰਪਾਨ ਭੇਟ ਰਸਤੇ 'ਤੇ ਸਥਿਤ ਹਸਪਤਾਲ ਵਿਚ ਸ੍ਰੀ ...

ਪੂਰੀ ਖ਼ਬਰ »

ਭਿਆਨਕ ਸੜਕ ਹਾਦਸੇ 'ਚ ਮਾਂ-ਧੀ ਦੀ ਮੌਤ, ਪਿਤਾ ਗੰਭੀਰ ਜ਼ਖ਼ਮੀ

ਸਮਰਾਲਾ, 14 ਜੂਨ (ਕੁਲਵਿੰਦਰ ਸਿੰਘ)- ਇੱਥੋਂ ਨੇੜਲੇ ਪਿੰਡ ਕੁੱਬੇ ਟੋਲ ਪਲਾਜ਼ਾ ਵਿਖੇ ਮੋਟਰਸਾਈਕਲ 'ਤੇ ਸਵਾਰ ਇਕੋ ਪਰਿਵਾਰ ਦੇ ਦੋ ਪਰਿਵਾਰਕ ਮੈਂਬਰਾਂ ਦੀ ਸੜਕ ਹਾਦਸੇ ਦੌਰਾਨ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ਹੈ¢ ਮਿ੍ਤਕ ਪਰਿਵਾਰਕ ਮੈਂਬਰਾਂ 'ਚ 34 ਸਾਲਾ ਇਕ ਔਰਤ ਤੇ ...

ਪੂਰੀ ਖ਼ਬਰ »

ਬਸਪਾ ਆਗੂ ਡਾ: ਜਸਪ੍ਰੀਤ ਸਿੰਘ ਦਾ ਵੱਖ-ਵੱਖ ਪਿੰਡਾਂ 'ਚ ਸਨਮਾਨ

ਮਲੌਦ, 14 ਜੂਨ (ਦਿਲਬਾਗ ਸਿੰਘ ਚਾਪੜਾ) - ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਗੱਠਜੋੜ ਤੋਂ ਬਾਅਦ ਬਸਪਾ ਦੇ ਸੰਭਾਵੀ ਉਮੀਦਵਾਰ ਡਾ. ਜਸਪ੍ਰੀਤ ਸਿੰਘ ਵਲੋਂ ਸਰਕਲ ਮਲੌਦ ਦੇ ਪਿੰਡਾਂ ਵਿਚ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ | ਜਿਨ੍ਹਾਂ ਦਾ ਪਿੰਡਾਂ ਵਿਚ ...

ਪੂਰੀ ਖ਼ਬਰ »

ਬਸਪਾ ਨਾਲ ਗੱਠਜੋੜ ਅਕਾਲੀ ਦਲ ਦੀ ਮਜਬੂਰੀ-ਗਿੱਲ ਕਲਾਂ

ਪਾਇਲ, 14 ਜੂਨ (ਰਾਜਿੰਦਰ ਸਿੰਘ, ਨਿਜ਼ਾਮਪੁਰ) - ਅਕਾਲੀ ਦਲ ਤੇ ਬਸਪਾ ਦਾ ਗੱਠਜੋੜ ਦਲਿਤ ਵਰਗ ਦੀ ਭਲਾਈ ਲਈ ਨਹੀ ਹੋਇਆ, ਸਗੋਂ ਆਪਣੀ ਸਿਆਸੀ ਹੋਂਦ ਨੂੰ ਬਚਾਉਣ ਲਈ ਕੀਤਾ ਗਿਆ | ਇਹ ਪ੍ਰਗਟਾਵਾ ਕਿਸਾਨ ਖੇਤ ਮਜ਼ਦੂਰ ਸੈੱਲ ਹਲਕਾ ਪਾਇਲ ਕਾਂਗਰਸ ਦੇ ਚੇਅਰਮੈਨ ਤੇ ਬਲਾਕ ...

ਪੂਰੀ ਖ਼ਬਰ »

ਗਿ੍ਫ਼ਤਾਰੀ ਦੇ ਵਿਰੋਧ 'ਚ 'ਆਪ' ਆਗੂ ਰਵਾਨਾ ਹੋਏ

ਖੰਨਾ, 14 ਜੂਨ (ਹਰਜਿੰਦਰ ਸਿੰਘ ਲਾਲ)- ਦਲਿਤ ਵਿਦਿਆਰਥੀਆਂ ਦੀ ਸਕਾਲਰਸ਼ਿਪ ਦੇ ਕਥਿਤ ਘੁਟਾਲੇ ਦੇ ਵਿਰੋਧ ਵਿਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਖ਼ਿਲਾਫ਼ ਕਾਰਵਾਈ ਦੀ ਮੰਗ ਲਈ ਚੰਡੀਗੜ੍ਹ ਵਿਚ ਦਿੱਤੇ ਜਾ ਰਹੇ ਧਰਨੇ ਦਰਮਿਆਨ ਪਾਇਲ ਹਲਕੇ ਇੰਚਾਰਜ ਮਨਵਿੰਦਰ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਖੂਨਦਾਨ ਦਿਵਸ ਮੌਕੇ ਸੈਮੀਨਾਰ

ਅਹਿਮਦਗੜ੍ਹ, 14 ਜੂਨ (ਪੁਰੀ) - ਸਥਾਨਕ ਹਿੰਦ ਹਸਪਤਾਲ ਵਿਖੇ ਅੰਤਰਰਾਸ਼ਟਰੀ ਖ਼ੂਨਦਾਨ ਦਿਵਸ ਸਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਸਿਵਲ ਹਸਪਤਾਲ ਮਲੇਰਕੋਟਲਾ ਤੋਂ ਬਲੱਡ ਬੈਂਕ ਇੰਚਾਰਜ ਡਾ. ਜਯੋਤੀ ਹਿੰਦ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਨੇ ਐਸ.ਡੀ.ਓ. ਨਾਰੰਗਵਾਲ ਨੂੰ ਮੰਗ–ਪੱਤਰ ਦਿੱਤਾ

ਜੋਧਾਂ, 14 ਜੂਨ (ਗੁਰਵਿੰਦਰ ਸਿੰਘ ਹੈਪੀ) - ਭਾਰਤੀ ਕਿਸਾਨ ਯੂਨੀਅਨ ਇਕਾਈ ਗੁੱਜਰਵਾਲ ਅਤੇ ਫੱਲੇਵਾਲ ਦੇ ਆਗੂਆਂ ਦੇ ਇੱਕ ਵਫ਼ਦ ਨੇ ਖੇਤੀਬਾੜੀ ਸੈਕਟਰ ਦੀ ਬਿਜਲੀ ਸਬੰਧੀ ਪਾਵਰਕਾਮ ਉਪ ਮੰਡਲ ਨਾਰੰਗਵਾਲ ਦੇ ਐੱਸ.ਡੀ.ਓ. ਭੁਪਿੰਦਰ ਸਿੰਘ ਬੋਪਾਰਾਏ ਨਾਲ ਮੁਲਾਕਾਤ ਕਰ ਕੇ ...

ਪੂਰੀ ਖ਼ਬਰ »

ਅਰਦਾਸ ਉਪਰੰਤ ਰੋੜੀਆਂ ਵਿਖੇ ਪਾਰਕ ਦੇ ਨਿਰਮਾਣ ਦਾ ਕੰਮ ਸ਼ੁਰੂ

ਮਲੌਦ, 14 ਜੂਨ (ਦਿਲਬਾਗ ਸਿੰਘ ਚਾਪੜਾ)- ਨਗਰ ਪੰਚਾਇਤ ਮਲੌਦ ਅਧੀਨ ਪੈਂਦੇ ਪਿੰਡ ਰੋੜੀਆਂ ਵਿਖੇ ਨਵੇਂ ਪਾਰਕ ਦੇ ਨਿਰਮਾਣ ਦਾ ਕੰਮ ਗੁਰਦੁਆਰਾ ਧਰਮਸਰ ਸਾਹਿਬ ਰੋੜੀਆਂ ਦੇ ਬਾਬਾ ਸੁਖਦੇਵ ਸਿੰਘ ਵਲੋਂ ਅਰਦਾਸ ਕਰਨ ਉਪਰੰਤ ਸਾਬਕਾ ਚੇਅਰਮੈਨ ਰਜਿੰਦਰ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸਫ਼ਾਈ ਸੇਵਕ ਯੂਨੀਅਨ ਮਲੌਦ ਵੀ ਹੜਤਾਲ 'ਤੇ

ਮਲੌਦ, 14 ਜੂਨ (ਦਿਲਬਾਗ ਸਿੰਘ ਚਾਪੜਾ)- ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿਚ ਸਥਾਨਕ ਸਰਕਾਰ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਹੋਰ ਮੰਗਾਂ ਨੂੰ ਲੈ ਕੇ ਸਫ਼ਾਈ ਕਰਮਚਾਰੀਆਂ ਵਲੋਂ ਕਈ ਦਿਨਾਂ ਤੋਂ ਹੜਤਾਲ ਚੱਲ ਰਹੀ ਹੈ ਜਿਸ ਤਹਿਤ ਅੱਜ ਨਗਰ ਪੰਚਾਇਤ ਮਲੌਦ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਖਾਣ-ਪੀਣ ਦੀਆਂ ਦੁਕਾਨਾਂ ਦੀ ਚੈਕਿੰਗ, ਕੱਟੇ ਚਲਾਨ

ਮਾਛੀਵਾੜਾ ਸਾਹਿਬ, 14 ਜੂਨ (ਮਨੋਜ ਕੁਮਾਰ)-ਕੋਵਿਡ ਦੇ ਮਾਹੌਲ ਵਿਚ ਰੁੱਝਿਆ ਸਿਹਤ ਵਿਭਾਗ ਅਖੀਰ ਜਾਗਿਆ ਤੇ ਫੁਰਤੀ ਦਿਖਾਉਂਦੇ ਹੋਏ ਸ਼ਹਿਰ ਵਿਚ ਘੁੰਮ ਰਹੇ ਫਲ ਫਰੂਟ ਵੇਚਣ ਵਾਲੇ ਰੇਹੜੀ ਫੜੀ ਵਾਲਿਆਂ ਦੀਆਂ ਵਸਤਾਂ ਦੀ ਜਾਂਚ ਕੀਤੀ ਤੇ ਇਸ ਦੇ ਨਾਲ ਹੀ ਕੁੱਝ ਮਠਿਆਈ ...

ਪੂਰੀ ਖ਼ਬਰ »

ਮੋਦੀ ਸਰਕਾਰ ਤੇਲ ਦੀਆਂ ਕੀਮਤਾਂ ਤੁਰੰਤ ਘੱਟ ਕਰੇ-ਵਿਕਰਮ ਬਾਜਵਾ

ਕੁਹਾੜਾ, 14 ਜੂਨ (ਸੰਦੀਪ ਸਿੰਘ ਕੁਹਾੜਾ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੰੂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘੱਟ ਕਰਕੇ ਦੇਸ਼ ਦੀ ਜਨਤਾ ਨੂੰ ਰਾਹਤ ਦੇਣੀ ਚਾਹੀਦੀ ਹੈ¢ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਧੀਆ ਸਿਹਤ ਸਹੂਲਤਾਂ ਲਈ ਵਚਨਬੱਧ-ਵਿਧਾਇਕ ਲੱਖਾ

ਰਾੜਾ ਸਾਹਿਬ, 14 ਜੂਨ (ਸਰਬਜੀਤ ਸਿੰਘ ਬੋਪਾਰਾਏ)-ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿਚ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਅਜੋਕੇ ਸਮੇਂ ਕੋਵਿਡ-19 ਮਹਾਂਮਾਰੀ ਨਾਲ਼ ਪੀੜਿਤ ਮਰੀਜ਼ਾਂ ਨੂੰ ਮੁਫ਼ਤ ਇਲਾਜ ਸਹੂਲਤ ...

ਪੂਰੀ ਖ਼ਬਰ »

ਚਣਕੋਈਆਂ ਖ਼ੁਰਦ ਨਿਵਾਸੀਆਂ ਵਲੋਂ ਅਧਿਆਪਕ ਕਮਲਜੀਤ ਸਿੰਘ ਲਾਪਰਾਂ ਦਾ ਸਨਮਾਨ

ਦੋਰਾਹਾ, 14 ਜੂਨ (ਜਸਵੀਰ ਝੱਜ)- ਸਰਕਾਰੀ ਮਿਡਲ ਸਕੂਲ ਚਣਕੋਈਆਂ ਖ਼ੁਰਦ ਤੋਂ ਅਧਿਆਪਕ ਕਮਲਜੀਤ ਸਿੰਘ ਲਾਪਰਾਂ ਦੀ ਬਦਲੀ ਹੋਣ ਤੇ ਵਿਦਾਇਗੀ ਪਾਰਟੀ ਸਮੇਂ ਪਿੰਡ ਚਣਕੋਈਆਂ ਖ਼ੁਰਦ ਦੀ ਪੰਚਾਇਤ, ਪਿੰਡ ਵਾਸੀਆਂ, ਐਸ.ਐਮ.ਸੀ. ਕਮੇਟੀ ਅਤੇ ਸਕੂਲ ਸਟਾਫ਼ ਮੈਂਬਰਾਂ ਵਲੋਂ ...

ਪੂਰੀ ਖ਼ਬਰ »

ਪਤਨੀ ਦੀ ਯਾਦ ਨੂੰ ਸਮਰਪਿਤ 350 ਬੂਟੇ ਵੰਡੇ

ਕੁਹਾੜਾ, 14 ਜੂਨ (ਸੰਦੀਪ ਸਿੰਘ ਕੁਹਾੜਾ)- ਵਾਤਾਵਰਨ ਨੂੰ ਸ਼ੁੱਧ ਰੱਖਣ ਦੇ ਉਦੇਸ਼ ਨਾਲ ਲੇਖਕ ਤੇਲੂ ਰਾਮ ਕੁਹਾੜਾ ਵਲੋਂ ਆਪਣੀ ਪਤਨੀ ਮਨਜੀਤ ਕੌਰ ਸੰਪੂਰਨ ਦੀ ਤੀਜੀ ਬਰਸੀ ਨੂੰ ਸਮਰਪਿਤ 350 ਬੂਟੇ ਲਗਾ ਕੇ ਮਨਾਈ ਗਈ¢ ਇਸ ਮੌਕੇ ਸਵਾਮੀ ਗੰਗਾ ਨੰਦ ਭੂਰੀ ਵਾਲੇ ਸੇਵਾ ...

ਪੂਰੀ ਖ਼ਬਰ »

ਪਿੰਡ ਗੁੱਜਰਵਾਲ ਵਿਖੇ ਗੁਰੂ ਰਵਿਦਾਸ ਜੀ ਧਰਮਸ਼ਾਲਾ ਦੇ ਨਿਰਮਾਣ ਦੀ ਰੱਖੀ ਨੀਂਹ

ਜੋਧਾਂ, 14 ਜੂਨ (ਗੁਰਵਿੰਦਰ ਸਿੰਘ ਹੈਪੀ)- ਪਿੰਡ ਗੁੱਜਰਵਾਲ ਵਿਖੇ ਅੰਦਰਲੀ ਗੁਰੂ ਰਵਿਦਾਸ ਧਰਮਸ਼ਾਲਾ ਜੋ ਕਾਫੀ ਖਸਤਾ ਹਾਲਤ 'ਚ ਸੀ, ਕੁੱਝ ਦਿਨ ਪਹਿਲਾਂ ਕੈਪਟਨ ਸੰਦੀਪ ਸੰਧੂ ਹਲਕਾ ਇੰਚਾਰਜ ਦਾਖਾ ਨੇ ਇਸ ਧਰਮਸ਼ਾਲਾ ਦੇ ਨਵੇਂ ਨਿਰਮਾਣ ਲਈ ਜਾਰੀ ਗਰਾਂਟ ਸਦਕਾ ਹੁਣ ਇਸ ...

ਪੂਰੀ ਖ਼ਬਰ »

ਕਿਸਾਨੀ ਅੰਦੋਲਨ ਪ੍ਰਤੀ ਜਾਗਰੂਕਤਾ ਲਿਆਉਣ ਲਈ ਮਲੌਦ 'ਚ ਖੇਡਿਆ ਨਾਟਕ

ਮਲੌਦ, 14 ਜੂਨ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਮਲੌਦ ਵਿਖੇ ਲੋਕਾਂ ਨੂੰ ਕਿਸਾਨੀ ਸੰਘਰਸ਼ ਤੇ ਮੋਦੀ ਹਕੂਮਤ ਵਲੋਂ ਲਿਆਂਦੇ ਨਵੇਂ ਖੇਤੀ ਕਾਨੂੰਨਾਂ ਬਾਰੇ ਨਾਟਕ ਖੇਡਿਆ ਗਿਆ¢ ...

ਪੂਰੀ ਖ਼ਬਰ »

ਵਾਰਡ-32 'ਚ ਟੀਕਾਕਰਨ ਕੈਂਪ

ਖੰਨਾ, 14 ਜੂਨ (ਹਰਜਿੰਦਰ ਸਿੰਘ ਲਾਲ) - ਵਿਸ਼ਵਕਰਮਾ ਮੰਦਰ ਵਿਖੇ ਵਾਰਡ ਨੰਬਰ-32 ਦੇ ਕੌਂਸਲਰ ਸੁਖਦੇਵ ਕੁਮਾਰ ਮਿੱਡਾ ਦੀ ਅਗਵਾਈ ਵਿਚ ਕੋਰੋਨਾ ਵੈਕਸੀਨ ਦਾ 7ਵਾਂ ਟੀਕਾਕਰਨ ਕੈਂਪ ਲਗਾਇਆ ਗਿਆ, ਜਿਸ ਦੌਰਾਨ ਹਲਕਾ ਵਿਧਾਇਕ ਗੁਰਕੀਰਤ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਾਮਿਲ ...

ਪੂਰੀ ਖ਼ਬਰ »

ਗੁ: ਸਿੱਧਸਰ ਸਾਹਿਬ ਵਿਖੇ ਦਾਨੀ ਸੱਜਣ ਸਨਮਾਨਿਤ

ਮਲੌਦ, 14 ਜੂਨ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਬਾਬਾ ਸੀਹਾਂ ਸਿੰਘ ਗਿੱਲ ਝੱਲੀ ਦੇ ਪਵਿੱਤਰ ਅਸਥਾਨ ਗੁਰਦੁਆਰਾ ਸਿੱਧਸਰ ਸਾਹਿਬ ਵਿਖੇ ਚੱਲ ਰਹੀ ਨਵੇਂ ਦਰਬਾਰ ਸਾਹਿਬ ਦੀ ਕਾਰ-ਸੇਵਾ ਵਿਚ ਸਰਪੰਚ ਸੁਖਜੀਤ ਸਿੰਘ ਸੁੱਖਾ ਜਰਗੜੀ ਵਲੋਂ 32 ਹਜ਼ਾਰ ਰੁਪਏ ਦੀ ਰਾਸ਼ੀ ਦਾ ...

ਪੂਰੀ ਖ਼ਬਰ »

ਆਨਲਾਈਨ ਸਮਰ ਕੈਂਪ ਲਗਾਇਆ

ਬੀਜਾ, 14 ਜੂਨ (ਕਸ਼ਮੀਰਾ ਸਿੰਘ ਬਗ਼ਲੀ)-ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਕੂਲ ਹੈੱਡ ਮਾਸਟਰ ਗੁਰਦੀਪ ਕੁਮਾਰ ਘਈ ਦੀ ਅਗਵਾਈ ਵਿਚ ਸਰਕਾਰੀ ਹਾਈ ਸਮਾਰਟ ਸਕੂਲ ਘੁੰਗਰਾਲੀ ਰਾਜਪੂਤਾਂ ਵਿਖੇ ਆਨਲਾਈਨ ਸਮਰ ਕੈਂਪ ਲਗਾਇਆ ਗਿਆ ਜੋ 10 ਦਿਨ ਤੱਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX