ਤਾਜਾ ਖ਼ਬਰਾਂ


ਕਰਿਆਨਾ ਸਟੋਰ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ
. . .  10 minutes ago
ਭਵਾਨੀਗੜ੍ਹ,28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਭਵਾਨੀਗੜ੍ਹ ਮੁੱਖ ਸੜਕ 'ਤੇ ਇਕ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋ ਜਾਣ ਦੀ ਖ਼ਬਰ ਹੈ। ਦੁਕਾਨ ਦੇ ਮਾਲਕ ਡਿਪਟੀ ਚੰਦ ਗਰਗ ਨੇ ਦੱਸਿਆ ਕਿ ਉਹ ਬੀਤੀ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ , 79 ਮੌਤਾਂ
. . .  18 minutes ago
ਨਵੀਂ ਦਿੱਲੀ, 28 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ ਆਏ 79 ....
ਰਾਹੁਲ ਗਾਂਧੀ ਦਿੱਲੀ ਤੋਂ ਪੰਜਾਬ ਦੀ ਸਰਕਾਰ ਚਲਾਉਣਾ ਬੰਦ ਕਰੇ - ਮਜੀਠੀਆ
. . .  24 minutes ago
ਬੰਗਾ,28 ਸਤੰਬਰ (ਜਸਬੀਰ ਸਿੰਘ ਨੂਰਪੁਰ) ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਸ਼ਰਧਾ ਦੇ ਫੁਲ ਭੇਟ ਕਰਨ ਪੁੱਜੇ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਨੇ ਆਖਿਆ ਕਿ ....
ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ - ਪ੍ਰਧਾਨ ਮੰਤਰੀ
. . .  41 minutes ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਸ ਦੀ ਸੁਰੀਲੀ ਆਵਾਜ਼ ਦੁਨੀਆ ਭਰ ਵਿਚ ਗੂੰਜਦੀ ਹੈ। ਭਾਰਤੀ ਸੰਸਕ੍ਰਿਤੀ ਪ੍ਰਤੀ ਉਸ ਦੀ ਨਿਮਰਤਾ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  40 minutes ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਹ ਹਰ ਭਾਰਤੀ ਦੇ ਦਿਲ ਵਿਚ ਵੱਸਦੇ....
ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ - ਚਰਨਜੀਤ ਸਿੰਘ ਚੰਨੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ 'ਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿਚ ਦੇਸ਼ ਤੇ ਆਪਣੇ ਲੋਕਾਂ ਲਈ ....
ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ
. . .  about 1 hour ago
ਵਾਸ਼ਿੰਗਟਨ, 28 ਸਤੰਬਰ - ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ ਦੋ -ਪੱਖੀ ਮੀਟਿੰਗਾਂ, ਸਿਵਲ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ....
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
. . .  about 2 hours ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  1 day ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਹਾੜ ਸੰਮਤ 553
ਿਵਚਾਰ ਪ੍ਰਵਾਹ: ਘੁਮੰਡੀ ਵਿਅਕਤੀ ਭਾਵੇਂ ਦੂਸਰਿਆਂ ਉੱਪਰ ਹਾਵੀ ਹੋਣ ਦਾ ਲੱਖ ਯਤਨ ਕਰੇ, ਅੰਤ ਉਸ ਦਾ ਸਿਰ ਨੀਵਾਂ ਹੋ ਹੀ ਜਾਂਦਾ ਹੈ । -ਗੁਰੂ ਨਾਨਕ ਦੇਵ

ਰਾਸ਼ਟਰੀ-ਅੰਤਰਰਾਸ਼ਟਰੀ

ਅਮਰੀਕੀ ਰਾਸ਼ਟਰਪਤੀ ਬਾਈਡਨ ਵਲੋਂ ਮਹਾਰਾਣੀ ਐਲਿਜ਼ਾਬੈੱਥ ਨਾਲ ਮੁਲਾਕਾਤ

ਲੰਡਨ, 14 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਅਤੇ ਫ਼ਸਟ ਲੇਡੀ ਜਿਲ ਬਾਈਡਨ ਨੇ ਵਿੰਡਸਰ ਕਾਸਲ ਵਿਖੇ ਬਰਤਾਨੀਆ ਦੀ ਮਹਾਰਾਣੀ ਐਲਿਜ਼ਾਬੈੱਥ ਨਾਲ ਅੱਜ ਬਾਅਦ ਦੁਪਹਿਰ ਮੁਲਾਕਾਤ ਕੀਤੀ ਹੈ | ਚਾਹ ਦੇ ਸੱਦੇ 'ਤੇ ਆਏ ਜੋ ਬਾਈਡਨ ਨੂੰ ਇਸ ਯਾਤਰਾ ਦੌਰਾਨ ਮਹਾਰਾਣੀ ਦੇ ਬਰਕਸ਼ਾਇਰ ਨਿਵਾਸ ਵਿਖੇ 'ਗਾਰਡ ਆਫ਼ ਆਨਰ' ਦਿੱਤਾ ਗਿਆ | ਇਹ ਜੋੜਾ ਮਹਾਰਾਣੀ ਨੂੰ ਪਹਿਲਾਂ ਵੀ ਈਡਨ ਪ੍ਰਾਜੈਕਟ ਵਿਖੇ ਜੀ-7 ਨੇਤਾਵਾਂ ਦੀ ਇਕ 'ਰਿਸੈੱਪਸ਼ਨ' 'ਚ ਮਿਲਿਆ ਸੀ | ਮਹਾਂਮਾਰੀ ਕਾਰਨ ਮਹਾਰਾਣੀ ਐਲਿਜ਼ਾਬੈੱਥ ਬਕਿੰਘਮ ਪੈਲੇਸ ਲੰਡਨ ਦੀ ਬਜਾਏ ਵਿੰਡਸਰ ਕੈਸਲ 'ਚ ਹੀ ਰਹਿ ਰਹੀ ਹੈ, ਜਿੱਥੇ ਸਵਾਗਤੀ ਪਰੇਡ ਵੀ ਸੀਮਤ ਕੀਤੀ ਹੋਈ ਹੈ | ਜੋ ਬਾਈਡਨ ਅਤੇ ਉਨ੍ਹਾਂ ਦੀ ਪਤਨੀ ਜਿਲ ਬਾਈਡਨ ਹੈਲੀਕਾਪਟਰ ਰਾਹੀਂ ਕਾਰਨੀਵਾਲ ਤੋਂ 7-ਜੀ ਸੰਮੇਲਨ ਖ਼ਤਮ ਹੋਣ ਤੋਂ ਬਾਅਦ ਇੱਥੇ ਪੁੱਜੇ | ਮਹਾਰਾਣੀ ਹੁਣ ਤੱਕ 14 ਅਮਰੀਕੀ ਰਾਸ਼ਟਰਪਤੀਆਂ ਨੂੰ ਮਿਲ ਚੁੱਕੀ ਹੈ |

ਪਾਕਿਸਤਾਨ-ਕੈਨੇਡਾ ਐਸੋਸੀਏਸ਼ਨ ਕੈਲਗਰੀ ਵਲੋਂ ਰੋਸ ਰੈਲੀ

ਕੈਲਗਰੀ, 14 ਜੂਨ (ਜਸਜੀਤ ਸਿੰਘ ਧਾਮੀ)-ਕੈਨੇਡਾ 'ਚ ਓਾਟਾਰੀਓ ਪ੍ਰਾਂਤ ਦੇ ਲੰਡਨ ਸ਼ਹਿਰ 'ਚ ਇਕ ਨਸਲਵਾਦੀ ਵਲੋਂ ਮੁਸਲਿਮ ਪਰਿਵਾਰ ਦੇ 4 ਜੀਆਂ ਦੀ ਹੱਤਿਆ ਦੇ ਸਬੰਧ 'ਚ ਪਾਕਿਸਤਾਨ-ਕੈਨੇਡਾ ਐਸੋਸੀਏਸ਼ਨ ਕੈਲਗਰੀ ਵਲੋਂ ਸ਼ਾਂਤਮਈ ਰੋਸ ਰੈਲੀ ਕੱਢੀ ਗਈ | ਇਸ ਸਮੇਂ ...

ਪੂਰੀ ਖ਼ਬਰ »

ਕੈਨੇਡਾ 'ਚ ਇੰਮੀਗ੍ਰੇਸ਼ਨ ਧੋਖਾਧੜੀ ਮਾਮਲੇ 'ਚ ਪੰਜਾਬੀ ਵਕੀਲ ਨੇ ਆਪਣਾ ਗੁਨਾਹ ਕਬੂਲਿਆ

ਐਬਟਸਫੋਰਡ, 14 ਜੂਨ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ 'ਚ ਇੰਮੀਗ੍ਰੇਸ਼ਨ ਧੋਖਾਧੜੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਡੈਲਟਾ ਦੇ 61 ਸਾਲਾ ਪੰਜਾਬੀ ਵਕੀਲ ਬਲਰਾਜ ਸਿੰਘ ਭੱਟੀ ਨੇ ਅਦਾਲਤ ਵਿਚ ਆਪਣਾ ਗੁਨਾਹ ਸਵੀਕਾਰ ਕਰ ਲਿਆ | ਕੈਨੇਡਾ ...

ਪੂਰੀ ਖ਼ਬਰ »

ਬੈਂਗਲੁਰੂ 'ਚ ਕੋਵਿਡ-19 ਪਾਬੰਦੀਆਂ 'ਚ ਢਿੱਲ

...

ਪੂਰੀ ਖ਼ਬਰ »

ਆਸਟਿਨ ਗੋਲੀਬਾਰੀ 'ਚ ਜ਼ਖ਼ਮੀ 14 ਵਿਅਕਤੀਆਂ 'ਚੋਂ ਇਕ ਨੇ ਦਮ ਤੋੜਿਆ

ਸੈਕਰਾਮੈਂਟੋ, 14 ਜੂਨ (ਹੁਸਨ ਲੜੋਆ ਬੰਗਾ)-ਡਾਊਨ ਟਾਊਨ ਆਸਟਿਨ, ਟੈਕਸਾਸ 'ਚ ਸਨਿੱਚਰਵਾਰ ਤੜਕਸਾਰ ਹੋਈ ਗੋਲੀਬਾਰੀ 'ਚ ਜ਼ਖਮੀ ਹੋਏ 14 ਵਿਅਕਤੀਆਂ 'ਚੋਂ ਇਕ ਦਮ ਤੋੜ ਗਿਆ ਹੈ | ਉਸ ਦੀ ਪਛਾਣ 25 ਸਾਲਾ ਡੌਗਲਸ ਜੌਹਨ ਕੈਨਟਰ ਵਜੋਂ ਹੋਈ ਹੈ | ਇਕ ਹੋਰ ਦੀ ਹਾਲਤ ਗੰਭੀਰ ਬਣੀ ਹੋਈ ਹੈ ...

ਪੂਰੀ ਖ਼ਬਰ »

ਕੌਮੀ ਪੁਰਸਕਾਰ ਜੇਤੂ ਅਦਾਕਾਰ ਸੰਚਾਈ ਵਿਜੈ ਦਾ ਦਿਹਾਂਤ

ਬੈਂਗਲੁਰੂ, 14 ਜੂਨ (ਏਜੰਸੀ)-ਕੰਨੜ ਅਦਾਕਾਰ ਸੰਚਾਰੀ ਵਿਜੈ ਦਾ ਸੋਮਵਾਰ ਨੂੰ ਦਿਹਾਂਤ ਹੋ ਗਿਆ | ਦੋ ਦਿਨ ਪਹਿਲਾਂ ਹੀ ਸੜਕ ਹਾਦਸੇ 'ਚ ਵਿਜੈ ਨੂੰ ਡੂੰਘੀਆਂ ਸੱਟਾਂ ਲੱਗੀਆਂ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ | ਹਸਪਤਾਲ 'ਚ ਉਨ੍ਹਾਂ ਦੀ ...

ਪੂਰੀ ਖ਼ਬਰ »

ਪੰਜਾਬ ਦੇ ਹਿੱਤ 'ਚ ਹੈ ਅਕਾਲੀ-ਬਸਪਾ ਗੱਠਜੋੜ-ਖਹਿਰਾ

ਸਾਨ ਫਰਾਂਸਿਸਕੋ, 14 ਜੂਨ (ਐੱਸ.ਅਸ਼ੋਕ ਭੌਰਾ)-ਅਕਾਲੀ ਦਲ-ਬਸਪਾ ਗੱਠਜੋੜ ਪੰਜਾਬ ਦੇ ਹਿਤ 'ਚ ਹੈ ਤੇ ਇਹ ਗੱਠਜੋੜ ਪੰਜਾਬ ਨੂੰ ਮੁੜ ਕੇ ਵਿਕਾਸ ਦੇ ਰਾਹ 'ਤੇ ਤੋਰਦਿਆਂ ਨਵੀਆਂ ਪੈੜਾਂ ਪਾ ਸਕਦਾ ਹੈ | ਅਕਾਲੀ ਦਲ-ਬਸਪਾ ਗੱਠਜੋੜ ਅਸਲ 'ਚ ਕਿਸਾਨ ਮਜ਼ਦੂਰ ਦਾ ਗੱਠਜੋੜ ਹੈ ਅਤੇ ਇਸ ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ ਸੰਧੂ ਪ੍ਰਧਾਨ ਬਣੇ

ਕੈਲਗਰੀ 14 ਜੂਨ (ਜਸਜੀਤ ਸਿੰਘ ਧਾਮੀ)-ਕੈਨੇਡਾ ਦੀ ਟਰੱਕਿੰਗ ਕੰਪਨੀ ਸੀ.ਐਨ.ਟੀ.ਐਲ. ਕੈਲਗਰੀ ਵਲੋਂ ਪ੍ਰਧਾਨ ਦੀ ਚੋਣ ਕਰਨ ਸਮੇਂ ਸਰਬਸੰਮਤੀ ਨਾ ਹੋਣ ਕਰਕੇ ਸੁਖਵਿੰਦਰ ਸਿੰਘ ਸੰਧੂ ਅਤੇ ਗੁਰਜਿੰਦਰਪਾਲ ਸਿੰਘ ਰਿੱਕੀ ਬਰਾੜ 'ਚ ਮੁਕਾਬਲਾ ਕਰਵਾਇਆ ਗਿਆ, ਜਿਸ 'ਚ ਪੰਜਾਬੀ ...

ਪੂਰੀ ਖ਼ਬਰ »

ਸਿੰਘੂ ਅਤੇ ਟਿਕਰੀ ਬਾਰਡਰ 'ਤੇ ਉਸਾਰੇ ਜਾਣਗੇ 200 ਲੋਹੇ ਦੇ ਘਰ

ਸਾਨ ਫਰਾਂਸਿਸਕੋ, 14 ਜੂਨ (ਐੱਸ.ਅਸ਼ੋਕ ਭੌਰਾ)-ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਸੰਘਰਸ਼ ਲਈ ਸਿੰਘੂ ਅਤੇ ਟਿਕਰੀ ਬਾਰਡਰ 'ਤੇ ਬੈਠੇ ਕਿਸਾਨਾਂ ਲਈ ਆਧੁਨਿਕ ਸਹੂਲਤਾਂ ਵਾਲੇ 50 ਲੱਖ ਦੀ ਲਾਗਤ ਨਾਲ ਲੋਹੇ ਦੇ 200 ਪੱਕੇ ਘਰ ਬਣਾਏ ਜਾਣਗੇ | ਪਿਛਲੇ ਦਿਨੀਂ ...

ਪੂਰੀ ਖ਼ਬਰ »

ਗੁਰਦੁਆਰਾ ਸਿੱਖ ਸੰਗਤ ਸਾਹਿਬ ਸਪੇਨ ਦੀ ਪ੍ਰਬੰਧਕ ਕਮੇਟੀ ਦੀ ਸਰਬਸੰਮਤੀ ਨਾਲ ਚੋਣ

ਬਰੇਸ਼ੀਆ (ਇਟਲੀ), 14 ਜੂਨ (ਬਲਦੇਵ ਸਿੰਘ ਬੂਰੇਜੱਟਾਂ)-ਸਪੇਨ ਦੇ ਗੁਰਦੁਆਰਾ ਸਿੱਖ ਸੰਗਤ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਚੋਣ ਸੰਗਤਾਂ ਦੀ ਹਾਜ਼ਰੀ 'ਚ ਸਰਬਸੰਮਤੀ ਨਾਲ ਹੋਈ। ਨਵੀਂ ਪ੍ਰਬੰਧਕ ਕਮੇਟੀ 'ਚ ਸੁਰਿੰਦਰ ਸਿੰਘ ਨੂੰ ਮੁੱਖ ਸੇਵਾਦਾਰ ਥਾਪਿਆ ਗਿਆ, ਜਦਕਿ ਜਗਵਰਨ ...

ਪੂਰੀ ਖ਼ਬਰ »

ਐਡੀਲੇਡ ਸਟੇਜ ਤੋਂ ਨਾਟਕ 'ਇਕ ਸੁਫਨੇ ਦਾ ਸਿਆਸੀ ਕਤਲ' ਦੀ ਲਾਜਵਾਬ ਪੇਸ਼ਕਾਰੀ

ਐਡੀਲੇਡ, 14 ਜੂਨ (ਗੁਰਮੀਤ ਸਿੰਘ ਵਾਲੀਆ)-ਹਾਊਸ ਆਫ਼ ਥੈਸਪੀਅਨ ਤੇ ਹੋਪ ਟ੍ਰੇਨਿੰਗ ਕਾਲਜ ਆਫ਼ ਆਸਟ੍ਰੇਲੀਆ ਦੇ ਮੁਖੀ ਰੌਬੀ ਬੈਨੀਪਾਲ ਦੇ ਸਹਿਯੋਗ ਨਾਲ ਐਡੀਲੇਡ ਸਟਾਰ ਥੀਏਟਰ 'ਚ ਪੋ: ਪਾਲੀ ਭੁਪਿੰਦਰ ਵਲੋਂ ਲਿਖੇ ਨਾਟਕ 'ਇਕ ਸੁਫ਼ਨੇ ਦਾ ਸਿਆਸੀ ਕਤਲ' ਦੀ ਬਾਖ਼ੂਬੀ ਪੇਸ਼ਕਾਰੀ ...

ਪੂਰੀ ਖ਼ਬਰ »

ਬਾਬਾ ਬੁੱਢਾ ਸੰਸਥਾ ਦੇ ਸਰਪ੍ਰਸਤ ਰਹੇ ਦਲਜੀਤ ਸਿੰਘ ਕਾਹਲੋਂ ਦੀ ਪਹਿਲੀ ਬਰਸੀ ਮਨਾਈ

ਸਿਆਟਲ, 14 ਜੂਨ (ਗੁਰਚਰਨ ਸਿੰਘ ਢਿੱਲੋਂ)-ਸਿਆਟਲ ਦੀ ਸਤਿਕਾਰਤ ਸ਼ਖ਼ਸੀਅਤ ਤੇ ਬਾਬਾ ਬੁੱਢਾ ਸੰਸਥਾ ਅਮਰੀਕਾ ਦੇ ਸਰਪ੍ਰਸਤ ਅਤੇ ਵੱਖ-ਵੱਖ ਥਾਵਾਂ 'ਤੇ ਸ਼ੂਗਰ ਮਿੱਲਾਂ ਦੇ ਐੱਮ.ਡੀ. ਰਹੇ 87 ਸਾਲਾ ਦਲਜੀਤ ਸਿੰਘ ਕਾਹਲੋਂ ਪਿਛਲੇ ਸਾਲ ਸਦੀਵੀ ਵਿਛੋੜਾ ਦੇ ਗਏ ਸਨ, ਜਿਨ੍ਹਾਂ ਦੀ ...

ਪੂਰੀ ਖ਼ਬਰ »

ਭਾਰਤ ਨੂੰ ਲਾਲ ਸੂਚੀ ਪਾਉਣ 'ਚ ਦੇਰੀ ਬਣੀ ਟੋਰੀ ਪਾਰਟੀ ਦੇ ਗਲ ਦੀ ਹੱਡੀ

ਲੰਡਨ, 14 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)- 21 ਜੂਨ ਨੂੰ ਦੇਸ਼ ਬਰਤਾਨੀਆ ਮੁਕੰਮਲ ਤੌਰ 'ਤੇ ਖੋਲ੍ਹੇ ਜਾਣ ਦੇ ਵਾਅਦੇ ਸਿਰੇ ਚੜ੍ਹਦੇ ਨਜ਼ਰ ਨਹੀਂ ਆ ਰਹੇ ਅਤੇ ਸਰਕਾਰ ਮੌਜੂਦਾ ਆਖ਼ਰੀ ਦੌਰ ਦੀ ਤਾਲਾਬੰਦੀ ਨੂੰ 4 ਹਫ਼ਤੇ ਲਈ ਹੋਰ ਵਧਾਉਣਾ ਚਾਹੁੰਦੀ ਹੈ। ਇਸੇ ਦੌਰਾਨ ਯੂ.ਕੇ. ...

ਪੂਰੀ ਖ਼ਬਰ »

ਲੈਸਟਰ 'ਚ ਜੂਨ '84 ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ 'ਚ ਸਮਾਗਮ

ਲੈਸਟਰ (ਇੰਗਲੈਂਡ), 14 ਜੂਨ (ਸੁਖਜਿੰਦਰ ਸਿੰਘ ਢੱਡੇ)-ਜੂਨ 1984 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ 'ਚ ਮਹਾਨ ਸ਼ਹੀਦੀ ਸਮਾਗਮ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ 106 ਈਸਟ ਪਾਰਕ ਰੋਡ ਲੈਸਟਰ ਵਿਖੇ ਕਰਵਾਇਆ ਗਿਆ। ਸਿੱਖ ਫੈਡਰੇਸ਼ਨ ਯੂ.ਕੇ., ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਮਾਰਟਿਨ ਬਸ਼ੀਰ ਨੂੰ ਦੁਬਾਰਾ ਪ੍ਰਤੀਨਿਧਤਾ ਦੇਣ ਬਾਰੇ ਕੋਈ ਸਬੂਤ ਨਹੀਂ

ਲੰਡਨ, 14 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸ਼ਹਿਜ਼ਾਦੀ ਡਾਇਨਾ ਨਾਲ ਮੁਲਾਕਾਤ ਕਰਨ ਵਾਲਾ ਪੱਤਰਕਾਰ ਮਾਰਟਿਨ ਬਸ਼ੀਰ ਨੂੰ ਬੀ.ਬੀ.ਸੀ. 'ਚ ਧਾਰਮਿਕ ਵਿਭਾਗ ਦਾ ਪੱਤਰਕਾਰ ਨਿਯੁਕਤ ਕਰਨ ਪਿੱਛੇ ਅਜਿਹਾ ਕੋਈ ਸਬੂਤ ਨਹੀਂ ਮਿਲਿਆ, ਜਿਸ ਤੋਂ ਸਾਬਤ ਹੁੰਦਾ ਹੋਵੇਗਾ ਕਿ ਦੋਸ਼ਾਂ ...

ਪੂਰੀ ਖ਼ਬਰ »

ਬਰਤਾਨੀਆ ਨੇ 2016 'ਚ ਕੋਰੋਨਾ ਨਾਲ ਪੇਸ਼ ਆਉਣ ਦਾ ਕੀਤਾ ਸੀ ਅਭਿਆਸ

* ਸੂਚਨਾ ਅਧਿਕਾਰ ਐਕਟ ਰਾਹੀਂ ਹੋਇਆ ਨਵਾਂ ਖ਼ੁਲਾਸਾ ਲੰਡਨ, 14 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨਵੀ ਸਰਕਾਰ ਨੇ ਪੰਜ ਸਾਲ ਪਹਿਲਾਂ ਇਕ ਅਭਿਆਸ ਕੀਤਾ ਸੀ, ਜਿਸ ਦਾ ਉਦੇਸ਼ ਮਰਸ ਦੀ ਦਸਤਕ ਦੇ ਮਾੜੇ ਪ੍ਰਭਾਵਾਂ ਦਾ ਮੁਲਾਂਕਣ ਕਰਨਾ ਸੀ ਅਤੇ ਇਸ ਨਾਲ ਨਜਿੱਠਣ ਦੇ ...

ਪੂਰੀ ਖ਼ਬਰ »

ਨਾਟੋ ਚੀਨ ਨੂੰ ਰੂਸ ਵਾਂਗ ਵਿਰੋਧੀ ਨਹੀਂ ਦੇਖਦਾ-ਬੌਰਿਸ ਜੌਹਨਸਨ

ਲੰਡਨ, 14 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੇ ਕਿਹਾ ਕਿ ਨਾਟੋ ਦੇ ਨੇਤਾ ਚੀਨ ਨੂੰ ਆਪਣੇ ਵਿਰੋਧੀ ਵਜੋਂ ਨਹੀਂ ਦੇਖਦੇ ਜਿਸ ਤਰ੍ਹਾਂ ਸੈਨਿਕ ਸੰਗਠਨ ਰੂਸ ਨੂੰ ਵੇਖਦਾ ਹੈ। ਹਾਲਾਂਕਿ ਉਹ ਚੀਨ ਦੇ ਵੱਧ ਰਹੇ ਪ੍ਰਭਾਵ ਤੋਂ ...

ਪੂਰੀ ਖ਼ਬਰ »

ਬਰਤਾਨੀਆ 'ਚ ਤਾਲਾਬੰਦੀ ਹਟਾਉਣ ਲਈ ਅਜੇ ਲੱਗ ਸਕਦੈ ਹੋਰ ਸਮਾਂ-ਸਿਹਤ ਮੰਤਰੀ

ਲੈਸਟਰ (ਇੰਗਲੈਂਡ), 14 ਜੂਨ (ਸੁਖਜਿੰਦਰ ਸਿੰਘ ਢੱਡੇ)-ਬਰਤਾਨੀਆ ਦੇ ਸਿਹਤ ਮੰਤਰੀ ਐਡਵਰਡ ਐਰਗੇਰ ਨੇ ਕਿਹਾ ਕਿ ਡੈਲਟਾ ਵੈਰੀਐਂਟ ਕਾਰਨ ਸਰਕਾਰ ਕੋਈ ਜੋਖ਼ਮ ਨਹੀਂ ਲੈ ਸਕਦੀ, ਜਿਸ ਕਾਰਨ ਤਾਲਾਬੰਦੀ ਹਟਾਉਣ ਲਈ ਅਜੇ ਚਾਰ ਹਫ਼ਤਿਆਂ ਦੀ ਦੇਰੀ ਲੱਗ ਸਕਦੀ ਹੈ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

'ਗਰੀਨ-ਟੀ' ਕੋਵਿਡ-19 ਦੇ ਇਲਾਜ ਲਈ ਫਾਇਦੇਮੰਦ

ਸੈਕਰਾਮੈਂਟੋ, 14 ਜੂਨ (ਹੁਸਨ ਲੜੋਆ ਬੰਗਾ)-ਭਾਰਤ ਸਮੇਤ ਪੂਰਾ ਵਿਸ਼ਵ ਕੋਵਿਡ-19 ਮਹਾਂਮਾਰੀ 'ਚੋਂ ਉੱਭਰਨ ਦੇ ਯਤਨ ਕਰ ਰਿਹਾ ਹੈ | ਇਸ ਦਰਮਿਆਨ ਖ਼ੋਜੀਆਂ ਦੀ ਇਕ ਟੀਮ ਇਹ ਪਤਾ ਲਾਉਣ ਦਾ ਯਤਨ ਕਰ ਰਹੀ ਹੈ ਕਿ 'ਗਰੀਨ-ਟੀ' ਕਿਸ ਤਰ੍ਹਾਂ ਕੋਵਿਡ-19 ਨਾਲ ਨਜਿੱਠਣ ਦੇ ਸਮਰੱਥ ਹੈ? ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX