ਅੰਮਿ੍ਤਸਰ, 15 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਦੇ ਐਸ. ਸੀ. ਐਸ. ਟੀ. ਵਿਦਿਆਰਥੀਆਂ ਦੀ ਪੋਸਟ ਮੈਟਿ੍ਕ ਸਕਾਲਰਸ਼ਿਪ 'ਚ ਕੀਤੇ ਕਥਿਤ ਘੁਟਾਲੇ ਵਿਰੁੱਧ ਅੱਜ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਐਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਡਾ: ਇੰਦਰਪਾਲ, ਜ਼ਿਲ੍ਹਾ ਵਿੰਗ ਦੇ ਉਪ-ਪ੍ਰਧਾਨ ਮਾਸਟਰ ਜਸਵਿੰਦਰ ਸਿੰਘ, ਜਨਰਲ ਸਕੱਤਰ ਰਵਿੰਦਰ ਹੰਸ, ਜੋਇੰਟ ਸਕੱਤਰ ਓਮ ਪ੍ਰਕਾਸ਼ ਗੱਬਰ, ਜਾਇੰਟ ਸਕੱਤਰ ਲਵ ਬਬੋਰੀਆ, ਬਲਵਿੰਦਰ ਸਿੰਘ ਨੰਗਲੀ, ਬਲਵਿੰਦਰ ਸਹੋਤਾ, ਬੂਟਾ ਰਾਮ, ਵਲੋਂ ਭੁੱਖ ਹੜਤਾਲ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਲੱਖਾਂ ਵਿਦਿਆਰਥੀਆਂ ਦਾ ਜੀਵਨ ਬਰਬਾਦ ਕਰਕੇ ਰੱਖ ਦਿੱਤਾ ਹੈ ਕਿਉਂਕਿ ਸੂਬੇ ਦੇ ਬਹੁਤ ਸਾਰੇ ਕਾਲਜਾਂ ਨੇ ਜਿੱਥੇ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੇ ਰੋਲ ਨੰਬਰ ਦੇਣ ਤੋਂ ਮਨਾ ਕਰ ਦਿੱਤਾ ਹੈ, ਉਥੇ ਹੀ ਕਾਲਜਾਂ ਨੇ ਵਿਦਿਆਰਥੀਆਂ ਦੇ ਅਹਿਮ ਸਰਟੀਫਿਕੇਟ ਤੇ ਡਿਗਰੀਆਂ ਵੀ ਆਪਣੇ ਕਬਜੇ ਵਿਚ ਰੱਖੀਆਂ ਹੋਈਆਂ ਹਨ | ਜਿਸ ਕਰਨ ਵਿਦਿਆਰਥੀ ਨੌਕਰੀਆਂ ਲੈਣ ਲਈ ਅਪਲਾਈ ਕਰਨ ਤੋਂ ਵੀ ਵਾਂਝੇ ਰਹਿ ਗਏ ਹਨ | ਇਸ ਮੌਕੇ ਅਸ਼ੋਕ ਤਲਵਾਰ, ਹਲਕਾ ਦੱਖਣੀ ਦੇ ਇੰਚਾਰਜ ਡਾ: ਇੰਦਰਬੀਰ ਸਿੰਘ ਨਿੱਜਰ, ਹਲਕਾ ਇੰਚਾਰਜ ਅਜਨਾਲਾ ਕੁਲਦੀਪ ਸਿੰਘ ਧਾਲੀਵਾਲ, ਹਲਕਾ ਜੰਡਿਆਲਾ ਦੇ ਹਰਭਜਨ ਸਿੰਘ ਈ. ਟੀ. ਓ., ਦਿਹਾਤੀ ਪ੍ਰਧਾਨ ਹਰਵੰਤ ਸਿੰਘ, ਸੀਮਾ ਸੋਢੀ, ਇਕਬਾਲ ਸਿੰਘ ਭੁੱਲਰ ਨੇ ਮੰਗ ਕੀਤੀ ਕਿ ਕੈਪਟਨ ਸਰਕਾਰ ਪੰਜਾਬ ਦੇ ਐਸ. ਸੀ. ਐਸ. ਟੀ. ਵਿਦਿਆਰਥੀਆਂ ਦੀ ਪੋਸਟ ਮੈਟਿ੍ਕ ਸਕਾਲਰਸ਼ਿਪ ਤੁਰੰਤ ਜਾਰੀ ਕਰੇ | ਇਸ ਮੌਕੇ ਵਰੁਣ ਰਾਣਾ, ਦੀਕਸ਼ਿਤ ਧਵਨ, ਪਿ੍ੰਸ ਸ਼ਰਮਾ, ਅਸ਼ੋਕ ਸ਼ਰਮਾ, ਜ਼ਿਲ੍ਹਾ ਮਹਿਲਾ ਵਿੰਗ ਦੇ ਪ੍ਰਧਾਨ ਮੈਡਮ ਸੁਖਬੀਰ ਕੌਰ, ਮੋਨਿਕਾ ਲਾਂਬਾ, ਜਯੋਤੀ ਅਰੋੜਾ ਆਦਿ ਹਾਜ਼ਰ ਸਨ |
ਅੰਮਿ੍ਤਸਰ, 15 ਜੂਨ (ਹਰਮਿੰਦਰ ਸਿੰਘ)-ਫ਼ਿਲਮ ਅਦਾਕਾਰਾ ਉਪਾਸਨਾ ਸਿੰਘ ਨੇ ਆਪਣੇ ਬੇਟੇ ਨਾਨਕ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਆਪਣੇ ਬੇਟੇ ਦੀ ਨਵੀਂ ਆ ਰਹੀ ਫ਼ਿਲਮ ਦੀ ਸਫ਼ਲਤਾ ਲਈ ਅਰਦਾਸ ਕੀਤੀ | ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ...
ਅੰਮਿ੍ਤਸਰ, 15 ਜੂਨ (ਰੇਸ਼ਮ ਸਿੰਘ)-ਜ਼ਿਲ੍ਹਾ ਸਿਹਤ ਅਧਿਕਾਰੀ ਡਾ: ਇੰਦਰਮੋਹਨ ਗੁਪਤਾ ਵੀ ਵਿਵਾਦਾਂ ਦੇ ਘੇਰੇ 'ਚ ਆ ਗਏ ਹਨ, ਜਿਨ੍ਹਾਂ 'ਤੇ ਦੋਸ਼ ਲੱਗੇ ਹਨ ਕਿ ਉਨ੍ਹਾਂ ਦੁਕਾਨਦਾਰਾਂ ਕੋਲੋਂ ਖਾਣ ਪੀਣ ਵਾਲੀਆਂ ਵਸਤੁੂਆਂ ਦੇ ਨਮੂਨੇ ਭਰਨ ਦੀ ਆੜ 'ਚ ਹਜ਼ਾਰਾਂ ਰੁਪਏ ...
ਚੱਬਾ, 15 ਜੂਨ (ਜੱਸਾ ਅਨਜਾਣ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ 'ਚ ਅੱਜ ਅੰਮਿ੍ਤਸਰ-ਹਰੀਕੇ ਮੁੱਖ ਮਾਰਗ ਬਿਜਲੀ ਘਰ ਗੁਰੂਵਾਲੀ ਵਿਖੇ ਰੋਡ ਨੂੰ ਜਾਮ ਕਰਕੇ ਖੇਤੀ ਮੋਟਰਾਂ ਨੂੰ ਝੋਨੇ ਦੀ 8 ਘੰਟੇ ਬਿਜਲੀ ਸਪਲਾਈ ਨਾ ਦੇਣ ਦੇ ਰੋਸ ਵਜੋਂ ਕੈਪਟਨ ਸਰਕਾਰ ...
ਅੰਮਿ੍ਤਸਰ, 15 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਸਰਕਾਰ ਵਲੋਂ ਪੀ. ਐਸ. ਡੀ. ਪੀ. (ਪਬਲਿਕ ਸੈਕਟਰ ਡਿਵੈਲਪਮੈਂਟ ਪ੍ਰੋਗਰਾਮ) 2021-22 ਦੇ ਤਹਿਤ ਕਰਤਾਰਪੁਰ ਲਾਂਘੇ 'ਤੇ ਪੁਲ ਦੀ ਉਸਾਰੀ ਲਈ ਲਗਭਗ 45 ਕਰੋੜ 30 ਲੱਖ ਰੁਪਏ (ਪਾਕਿਸਤਾਨੀ ਕਰੰਸੀ) ਦੀ ਰਕਮ ਅਲਾਟ ਕੀਤੀ ਗਈ ਹੈ | ਇਸ ਰਕਮ ...
ਅੰਮਿ੍ਤਸਰ, 14 ਜੂਨ (ਸੁਰਿੰਦਰ ਕੋਛੜ)-ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਦੇ ਬਾਰੇ 'ਚ ਕੌਮਾਂਤਰੀ ਅਦਾਲਤ ਦੇ ਦਬਾਅ ਹੇਠ ਫ਼ੈਸਲਾ ਲੈਣ ਤੋਂ ਬਾਅਦ ਪਾਕਿ ਸਰਕਾਰ ਨੇ ਹੁਣ ਇਸ ਪੂਰੇ ਮਾਮਲੇ ਨੂੰ ਲੈ ਕੇ ਸਾਰਾ ਠੀਕਰਾ ਪਿਛਲੀ ਨਵਾਜ਼ ਸ਼ਰੀਫ਼ ਦੀ ਸਰਕਾਰ ਦੇ ਸਿਰ ਭੰਨਿਆ ਹੈ | ...
ਅੰਮਿ੍ਤਸਰ, 15 ਜੂਨ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਸਰਕਾਰ ਨੂੰ ਲਹਿੰਦੇ ਪੰਜਾਬ ਦੇ ਜ਼ਿਲ੍ਹਾ ਸਿਆਲਕੋਟ ਦੀ ਤਹਿਸੀਲ ਡਸਕਾ ਦੇ ਪਿੰਡ ਚੱਕ ਫ਼ਤਹਿ ਭਿੰਡਰ 'ਚ ਮੌਜੂਦ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ 'ਚ ਬਣੇ ਗੁਰਦੁਆਰਾ ਗੁਰੂ ਨਾਨਕਸਰ ਸਾਹਿਬ ...
ਅੰਮਿ੍ਤਸਰ, 15 ਜੂਨ (ਜੱਸ)-ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਸ਼ੋ੍ਰਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਜਨਰਲ ਸ਼ਿਵਦੇਵ ਸਿੰਘ ਦੀਵਾਨ ਗੁਰਬਚਨ ਸਿੰਘ ਖ਼ਾਲਸਾ ਕਾਲਜ ਮੈਨੇਜਿੰਗ ਕਮੇਟੀ ਪਟਿਆਲਾ ਦੀ ਜ਼ਮੀਨ ੳੱੁਪਰ ਲੈਂਡ ਮਾਫੀਆ ਵਲੋਂ ਨਾਜਾਇਜ਼ ...
ਅੰਮਿ੍ਤਸਰ, 15 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਰੋਜ਼ਾਨਾ ਢਾਡੀ ਦੀਵਾਨ ਸਜਾਉਣ ਦੇ ਮਾਮਲੇ 'ਚ ਢਾਡੀ ਜਥਿਆਂ ਤੇ ਧਰਮ ਪ੍ਰਚਾਰ ਕਮੇਟੀ ਮੈਂਬਰਾਂ ਦਰਮਿਆਨ ਵਿਵਾਦ ਸੁਲਝਣ ਦੀ ਥਾਂ ਹੋਰ ਉਲਝਦਾ ਜਾ ਰਿਹਾ ਹੈ | ਸ੍ਰੀ ਗੁਰੂ ਹਰਗੋਬਿੰਦ ਸਾਹਿਬ ...
ਅੰਮਿ੍ਤਸਰ, 15 ਜੂਨ (ਰੇਸ਼ਮ ਸਿੰਘ)-ਲਗਾਤਾਰ ਕੋਰੋਨਾ ਦੇ ਡਿੱਗ ਰਹੇ ਗ੍ਰਾਫ ਤਹਿਤ ਅੱਜ ਕੇਵਲ 49 ਮਰੀਜ਼ ਹੀ ਨਵੇਂ ਮਿਲੇ ਹਨ ਜਦੋਂ ਕਿ 140 ਲੋਕ ਕੋਰੋਨਾ ਮੁਕਤ ਹੋਣ ਉਪਰੰਤ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ ਹਨ | ਇਸ ਤਰ੍ਹਾਂ ਹੁਣ ਇਥੇ ਕੇਵਲ 1544 ਮਰੀਜ਼ ਹੀ ਸਰਗਰਮ ਹਨ ਜਦੋਂ ...
ਅੰਮਿ੍ਤਸਰ, 15 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਆਪਣੇ ਇਤਿਹਾਸ 'ਚ ਕੀਰਤੀਮਾਨ ਸਥਾਪਤ ਕਰਨ ਦਾ ਸਿਲਸਿਲਾ ਜਾਰੀ ਰੱਖਦਿਆਂ ਹਾਲ ਵਿਚ ਹੀ ਵੱਖ-ਵੱਖ ਪਬਲਿਕ ਸੈਕਟਰ ਤੇ ਪ੍ਰਾਈਵੇਟ ਏਜੰਸੀਆਂ ਵਲੋਂ ਕਰਵਾਏ ਗਏ ਸਰਵੇਖਣਾਂ ਵਿਚ ...
ਅੰਮਿ੍ਤਸਰ, 15 ਜੂਨ (ਹਰਮਿੰਦਰ ਸਿੰਘ)-ਇਕ ਪਾਸੇ ਕੋਰੋਨਾ ਮਹਾਂਮਾਰੀ ਕਰਕੇ ਵਧੇਰੇ ਕਰਕੇ ਲੋਕਾਂ ਨੂੰ ਕਈ ਸਮੱਸਿਆਵਾਂ ਨਾਲ ਜੂਝਣਾ ਪੈ ਰਿਹਾ ਹੈ | ਇਸ ਪਾਸੇ ਮਹਿੰਗੇ ਇਲਾਜ , ਬਹੁਤ ਸਾਰੇ ਲੋਕਾਂ ਨੂੰ ਰੋਟੀ ਦਾ ਫਿਕਰ ਸਤਾ ਰਿਹਾ ਹੈ ਪਰ ਦੂਸਰੇ ਮੌਕੇ ਦੀ ਤਲਾਸ਼ ਵਿਚ ਘਾਤ ...
ਅੰਮਿ੍ਤਸਰ, 15 ਜੂਨ (ਰੇਸ਼ਮ ਸਿੰਘ)-ਇਥੇ ਜ਼ਿਲ੍ਹਾ ਤਹਿਸੀਲਾਂ 'ਚ ਸਥਿਤ ਸਬ ਰਜਿਸਟਰਾਰ ਦਫ਼ਤਰਾਂ ਦਾ ਸਰਵਰ ਅੱਜ ਮੁੜ ਡਾਊਨ ਰਿਹਾ, ਜਿਸ ਕਾਰਨ ਇਥੇ ਰਜਿਸਟਰਾਰ ਦਫ਼ਤਰਾਂ 'ਚ ਰਜਿਸਟਰੀ ਕਰਵਾਉਣ ਆਏ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਤੇ ਲੋਕਾਂ ਦੀਆਂ ...
ਅੰਮਿ੍ਤਸਰ, 15 ਜੂਨ (ਸੁਰਿੰਦਰ ਕੋਛੜ)-ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਪਿਆਰੇ ਲਾਲ ਸੇਠ ਤੇ ਜਨਰਲ ਸਕੱਤਰ ਸਮੀਰ ਜੈਨ ਨੇ ਦੱਸਿਆ ਹੈ ਕਿ 1 ਜੁਲਾਈ 2021 ਤੋਂ ਵਿੱਤ ਐਕਟ 194 (ਕਿਓ) ਨੂੰ ਬਜਟ 2021 ਅਧੀਨ ਕੇਂਦਰ ਸਰਕਾਰ ਦੁਆਰਾ ਅਧਿਕਾਰਤ ਕਰਕੇ ਖ਼ਰੀਦਦਾਰ ਵਪਾਰੀ 'ਤੇ ...
ਮਾਨਾਂਵਾਲਾ, 15 ਜੂਨ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ ਗਰੁੱਪ ਆਫ਼ ਕਾਲੇਜਿਸ (ਏਜੀਸੀ) ਨੇ ਉੱਚ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਹਮੇਸ਼ਾਂ ਸਮਾਜ 'ਚ ਮਹੱਤਵਪੂਰਣ ਭੂਮਿਕਾ ਨਿਭਾਈ ਹੈ ਤੇ ਹੁਣ ਮੌਜੂਦਾ ਹਲਾਤ ਨੂੰ ਮੱਦੇਨਜਰ ਰੱਖਦਿਆਂ ਏ. ਜੀ. ਸੀ. ਨੇ 11ਵੀਂ ਤੇ 12ਵੀਂ ...
ਅੰਮਿ੍ਤਸਰ, 15 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਈ. ਟੀ. ਟੀ. ਸਲੈਕਟਡ ਅਧਿਆਪਕ ਯੂਨੀਅਨ ਵਲੋਂ 19 ਜੂਨ ਨੂੰ ਪਟਿਆਲਾ ਵਿਖੇ ਮੋਤੀ ਮਹਿਲ ਦਾ ਘਿਰਾਓ ਕੀਤਾ ਜਾਵੇਗਾ | ਉਕਤ ਜਾਣਕਾਰੀ ਦਿੰਦੇ ਹੋਏ ਸੁਖਜਿੰਦਰ ਸਿੰਘ ਰਈਆ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ...
ਅੰਮਿ੍ਤਸਰ, 15 ਜੂਨ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਰਮਿਆਨ ਕਈ ਵਰਿ੍ਹਆਂ ਤੋਂ ਚੱਲ ਰਹੇ ਨਾਨਕਸ਼ਾਹੀ ਕੈਲੰਡਰ ਵਿਵਾਦ ਅਤੇ ਹੁਣ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਭਾਰਤ ਦੀਆਂ ...
ਜੱਸਾ ਅਨਜਾਣ 84278-86534 ਚੱਬਾ-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦਾ ਪਿੰਡ ਵਰਪਾਲ ਜਿਸਦੀ ਅਬਾਦੀ ਜ਼ਿਆਦਾ ਹੋਣ ਕਰਕੇ ਇਸ ਪਿੰਡ 'ਚੋੋਂ ਨਵਾਂ ਪਿੰਡ ਬਣਿਆ ਵਰਪਾਲ ਬਾਬਾ ਫੌਜਾ ਸਿੰਘ ਵਾਲਾ | ਬਾਬਾ ਫੌਜਾ ਸਿੰਘ ਇੱਕ ਸੰਤ-ਮਹਾਂਪੁਰਸ਼ ਰੱਬੀ ਰੂਹ ਹੋਏ ਹਨ | ਪਿੰਡ ਵਾਸੀਆਂ ...
ਅੰਮਿ੍ਤਸਰ, 15 ਜੂਨ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਸਾਲ 2019-20 'ਚ ਆਯੋਜਿਤ ਕੀਤੀ ਗਈ ਧਾਰਮਿਕ ਪ੍ਰੀਖਿਆ ਦੀ ਮੈਰਿਟ 'ਚ ਆਏ 990 ਦੇ ਕਰੀਬ ਵਿਦਿਆਰੀਆਂ ਨੂੰ ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ 17 ਜੂਨ ਨੂੰ ਵਜ਼ੀਫੇ ਵੰਡੇ ...
ਅੰਮਿ੍ਤਸਰ, 15 ਜੂਨ (ਹਰਮਿੰਦਰ ਸਿੰਘ)-ਅਵਾਰਾ ਕੁੱਤਿਆਂ ਦੀ ਸਮੱਸਿਆ ਨੂੰ ਲੈ ਕੇ ਸਾਬਕਾ ਸਿਹਤ ਮੰਤਰੀ ਪੰਜਾਬ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਨੇ ਦੇਸ਼ ਦੇ ਪ੍ਰਧਾਨ ਮੰਤਰੀ ਦੇ ਨਾਂਅ ਪੱਤਰ ਲਿਖਦੇ ਹੋਏ ਕਿਹਾ ਉਹ ਦੇਸ਼ ਭਰ ਦੇ ਉਨ੍ਹਾਂ ਲੋਕਾਂ ਵਲੋਂ ਅਪੀਲ ਕਰਨਾ ...
ਛੇਹਰਟਾ, 15 ਜੂਨ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਅਧੀਨ ਆਉਂਦੇ ਇਲਾਕਾ ਪੁਤਲੀਘਰ ਵਿਖੇ ਜ਼ਿਲ੍ਹਾ ਅਕਾਲੀ ਜਥਾ ਸ਼ਹਿਰੀ ਦੇ ਮੀਤ ਪ੍ਰਧਾਨ ਜਸਬੀਰ ਸਿੰਘ ਰਤਨ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਦੀ ਅਹਿਮ ਬੈਠਕ ਹੋਈ ਜਿਸ 'ਚ ਵਿਸ਼ੇਸ਼ ਤੌਰ 'ਤੇ ਹਲਕਾ ਪੱਛਮੀ ਦੇ ਮੁੱਖ ...
ਛੇਹਰਟਾ, 15 ਜੂਨ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਅਧੀਨ ਆਉਂਦੇ ਇਲਾਕਾ ਘਨੂੰਪੁਰ ਕਾਲੇ ਵਿਖੇ ਅਕਾਲੀ ਆਗੂ ਠੇਕੇਦਾਰ ਗੁਰਦੀਪ ਸਿੰਘ ਤੇ ਸਾਬਕਾ ਸਰਪੰਚ ਕੁਲਦੀਪ ਸਿੰਘ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਦੀ ਅਹਿਮ ਬੈਠਕ ਹੋਈ ਜਿਸ ਵਿਚ ਵਿਸ਼ੇਸ਼ ਤੌਰ 'ਤੇ ਹਲਕਾ ...
ਅੰਮਿ੍ਤਸਰ, 15 ਜੂਨ (ਹਰਮਿੰਦਰ ਸਿੰਘ)-ਮੌਜੂਦਾ ਸੰਘਰਸ਼ ਦੌਰਾਨ ਦਸੰਬਰ 1990 ਤੋਂ ਲਗਾਤਾਰ ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ਕਰਨਾਟਕ, ਦਿੱਲੀ ਤੇ ਹੁਣ ਅੰਮਿ੍ਤਸਰ ਵਿਚ ਨਜ਼ਰਬੰਦ ਭਾਈ ਗੁਰਦੀਪ ਸਿੰਘ ਖੈੜਾ ਦੇ ਪਿਤਾ ਬੰਤਾ ਸਿੰਘ ਜੋ ਬੀਤੇ ਦਿਨ ਅਕਾਲ ਚਲਾਣਾ ਕਰ ਗਏ ਹਨ, ਦੇ ...
ਅੰਮਿ੍ਤਸਰ, 15 ਜੂਨ (ਰਾਜੇਸ਼ ਕੁਮਾਰ)-ਮਹਾਂਮਾਰੀ ਦੇ ਕਾਰਨ ਬੰਦ ਹੋਣ ਕਾਰਨ ਡਾਇਸਿਸ ਆਫ਼ ਅੰਮਿ੍ਤਸਰ (ਡੀਓਏ), ਚਰਚ ਆਫ਼ ਨਾਰਥ ਇੰਡਿਆ (ਸੀਐਨਆਈ) ਵਲੋਂ ਐਤਵਾਰ ਨੂੰ ਮਿਸ਼ਨ ਕੰਪਾਉਂਡ, ਕੋਰਟ ਰੋਡ ਵਿਖੇ ਰੂਫ਼ਟਾੱਪ ਪ੍ਰਾਥਨਾ ਸਭਾ ਕਰਵਾਈ ਗਈ | ਇਸ ਮੌਕੇ ਬਿਸ਼ਪ ਡਾ. ...
ਅੰਮਿ੍ਤਸਰ, 15 ਜੂਨ (ਰੇਸ਼ਮ ਸਿੰਘ)-ਪੰਜਾਬ ਰਾਜ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਧੀਨ ਕੰਮ ਕਰਦੀਆਂ ਡਿਸਪੈਂਸਰੀਆਂ ਦੇ ਫਾਰਮੇਸੀ ਅਧਿਕਾਰੀਆਂ ਨੂੰ ਸਿਹਤ ਵਿਭਾਗ 'ਚ ਲਿਆਂਦੇ ਜਾਣ ਨੂੰ ਸ਼ੁੱਭ ਸੰਕੇਤ ਦੱਸਦਿਆਂ ਭਰਪੂਰ ਸਵਾਗਤ ਕੀਤਾ ਹੈ | ਇਹ ...
ਅੰਮਿਤਸਰ, 15 ਜੂਨ (ਰੇਸ਼ਮ ਸਿੰਘ)-ਸਰਕਾਰ ਹੁਣ ਤੱਕ 18-45 ਸਾਲ ਉਮਰ ਵਰਗ ਲਈ 17.25 ਕਰੋੜ ਰੁਪਏ ਦੀ ਲਾਗਤ ਨਾਲ 5.42 ਲੱਖ ਖੁਰਾਕਾਂ ਖ਼ਰੀਦ ਚੁੱਕੀ ਹੈ ਜਿਸ 'ਚੋਂ 501550 ਵਿਅਕਤੀਆਂ ਦੇ ਟੀਕੇ ਲਗਾਏ ਜਾ ਚੁੱਕੇ ਹਨ ਤੇ ਸਰਕਾਰ ਵਲੋਂ ਹੁਣ 18-45 ਸਾਲ ਉਮਰ ਵਰਗ ਲਈ ਟੀਕਾਕਰਨ ਮੁਹਿੰਮ 'ਚ ਹੋਰ ...
ਅੰਮਿ੍ਤਸਰ, 15 ਜੂਨ (ਹਰਮਿੰਦਰ ਸਿੰਘ)-ਵਿਧਾਨ ਸਭਾ ਹਲਕਾ ਉੱਤਰੀ ਦੇ ਅਧੀਨ ਵਾਰਡ ਨੰ: 12 ਦੇ ਰਿਸ਼ੀ ਵਿਹਾਰ ਦੀ ਗਲੀ ਨੰ: 4 'ਚ ਕੰਕਟਰੀਟ ਦੀ ਸੜਕ ਬਣਾਉਣ ਤੇ ਵਾਰਡ ਨੰ: 13 ਦੇ ਇੰਦਰਾ ਕਾਲੋਨੀ ਦੀਆਂ ਸੜਕਾਂ 'ਚ ਪ੍ਰੀਮਿਅਕਸ ਪਾਉਣ ਦੇ ਕੰਮਾਂ ਦਾ ਉਦਘਾਟਨ ਮੇਅਰ ਕਰਮਜੀਤ ਸਿੰਘ ...
ਵੇਰਕਾ, 15 ਜੂਨ (ਪਰਮਜੀਤ ਸਿੰਘ ਬੱਗਾ)-ਹਲਕਾ ਪੂਰਬੀ ਦੇ ਇਤਿਹਾਸਕ ਨਗਰ ਵੇਰਕਾ ਦੀ ਵਾਰਡ ਨੰ: 20 ਦੀ ਅਬਾਦੀ ਦੀਨ ਦਿਆਲ ਕਲੋਨੀ ਵਿਖੇ ਉਸਾਰੇ ਗਏ ਗੁਰੂ ਨਾਨਕ ਦੇਵ ਖੇਡ ਸਟੇਡੀਅਮ ਨੂੰ ਨਵੀਂ ਦਿੱਖ ਪ੍ਰਦਾਨ ਕਰਨ ਲਈ 332 ਕਰੋੜ 79 ਲੱਖ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕਰਨ ਦਾ ...
ਵੇਰਕਾ, 15 ਜੂਨ (ਪਰਮਜੀਤ ਸਿੰਘ ਬੱਗਾ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਨਾਲ ਸਬੰਧਿਤ ਬਿਜਲੀ ਕਾਮਿਆਂ ਦੀ ਸਿਰਮੌਰ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ ਦੇ ਡੈਲੀਗੇਟਾ ਦੁਆਰਾ ਚੋਣ ਅਬਜ਼ਰਵਰ ਸੂਬਾ ਡਿਪਟੀ ਜਰਨਲ ਸਕੱਤਰ ਸੁਖਵਿੰਦਰ ਸਿੰਘ ਚਾਹਲ, ਰਾਜ਼ੇਸ਼ ਕੁਮਾਰ, ...
ਅੰਮਿ੍ਤਸਰ, 15 ਜੂਨ (ਰੇਸ਼ਮ ਸਿੰਘ)-ਪਿੰਡਾਂ 'ਚ ਝੋਨੇ ਦੀ ਲਵਾਈ ਲਈ ਉਜ਼ਰਤ ਨਾ ਘਟਾਉਣ ਵਾਲੇ ਸਥਾਨਕ ਮਜ਼ਦੂਰਾਂ ਨੂੰ ਮਜ਼ਦੂਰੀ ਤੋਂ ਰੋਕਣ ਲਈ ਉਨ੍ਹਾਂ ਖਿਲਾਫ ਕੁਝ ਕਿਸਾਨਾਂ ਵਲੋਂ ਮਤੇ ਪਾਉਣ ਦਾ ਸ਼ੁਰੂ ਹੋਇਆ ਰੁਝਾਨ ਮੰਦਭਾਗਾ ਹੈ ਤੇ ਰਾਜ ਅਨੁਸੂਚਿਤ ਜਾਤੀਆਂ ...
ਰਾਜਾਸਾਂਸੀ, 15 ਜੂਨ (ਹਰਦੀਪ ਸਿੰਘ ਖੀਵਾ)-ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਿਬ) ਵਲੋਂ ਕਾਂਗਰਸ ਸਰਕਾਰ 'ਤੇ ਵਰਦਿਆਂ ਚੋਣ ਮੈਨੀਫੈਸਟੋ 2017 'ਚ ਇੱਕ ਵੀ ਵਾਅਦਾ ਪੂਰਾ ਨਾ ਕਰਨ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਗਈ | ਇਸ ਸਬੰਧੀ ਉਕਤ ਯੂਨੀਅਨ ਦੀ ਇੱਕਤਰਤਾ ਸੂਬਾ ...
ਰਾਜਾਸਾਂਸੀ, 15 ਜੂਨ (ਹਰਦੀਪ ਸਿੰਘ ਖੀਵਾ)-ਪੰਜਾਬ ਸੂਬੇ 'ਚ 2022 ਦੀਆਂ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਪੰਜਾਬ ਸੂਬੇ ਦੇ ਲੋਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਮੁੜ ਕਾਂਗਰਸ ਸਰਕਾਰ ਬਨਾਉਣ ਲਈ ਉਤਾਵਲੇ ਹੋ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ...
ਜੰਡਿਆਲਾ ਗੁਰੂ, 15 ਜੂਨ (ਰਣਜੀਤ ਸਿੰਘ ਜੋਸਨ)-ਸ਼੍ਰੋਮਣੀ ਅਕਾਲੀ ਦਲ ਹੁਣ ਪੰਜਾਬ ਵਿਚ ਆਪਣੀ ਗੁੰਮ ਹੋਈ ਭਰੋਸੇਯੋਗਤਾ ਨੂੰ ਮੁੜ ਸਥਾਪਤ ਕਰਨ ਲਈ ਤਰ੍ਹਾਂ ਤਰ੍ਹਾਂ ਦੇ ਹੱਥਕੰਢੇ ਵਰਤ ਰਿਹਾ ਹੈ, ਪਰ ਇਹ ਹੱਥਕੰਢੇ ਹੁਣ ਬਿਲਕੁਲ ਕਾਰਗਰ ਸਾਬਤ ਨਹੀਂ ਹੋਣਗੇ ਤੇ ਇਨ੍ਹਾਂ ...
ਅੰਮਿ੍ਤਸਰ, 15 ਜੂਨ (ਹਰਮਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ) ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਬਹੁਜਨ ਸਮਾਜ ਪਾਰਟੀ (ਬਸਪਾ) ਨਾਲ ਰਲੇਵੇਂ 'ਤੇ ਟਿੱਪਣੀ ਕਰਦਿਆਂ ਕਿਹਾ ਕਿ ...
ਬਾਬਾ ਬਕਾਲਾ ਸਾਹਿਬ, 15 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਸਿੱਖ ਇਤਿਹਾਸ 'ਚ ਤਰਨਾ ਦਲ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ, ਜਿਨ੍ਹਾਂ ਹਮੇਸ਼ਾਂ ਹੀ ਸਿੱਖ ਕੌਮ ਦਾ ਮਾਣ ਸਤਿਕਾਰ ਬਹਾਲ ਰੱਖਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ...
ਅੰਮਿ੍ਤਸਰ, 15 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਸੂਬੇ 'ਚ ਬੀਤੇ ਦਿਨਾਂ ਤੋਂ ਸ਼ੂਰੂ ਹੋਈ ਝੋਨੇ ਦੀ ਲਵਾਈ ਦਾ ਕੰਮ ਅੰਮਿ੍ਤਸਰ 'ਚ ਫਿਲਹਾਲ ਮੱਠਾ ਦਿਖਾਈ ਦੇ ਰਿਹਾ ਹੈ | ਜਿਸ ਦਾ ਕਾਰਨ ਜਿਥੇ ਪ੍ਰਵਾਸੀ ਮਜਦੂਰਾਂ ਦੀ ਘਾਟ ਨੂੰ ਦੱਸਿਆ ਜਾ ਰਿਹਾ ਹੈ, ਉਥੇ ਹੀ ਕੁੱਝ ਕਾਰਨਾਂ ...
ਬਾਬਾ ਬਕਾਲਾ ਸਾਹਿਬ, 15 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ ਯੂਨੀਅਨ ਪੰਜਾਬ ਦੀ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਬਲਵਿੰਦਰ ਸਿੰਘ ਠੱਠੀਆਂ ਨੇ ਪੰਜਾਬ ਸਰਕਾਰ ਵਲੋਂ ਪੇ ਕਮਿਸ਼ਨ ਦੀ ਰਿਪੋਰਟ ਨੂੰ ਨਾ ਵਿਚਾਰਨ ...
ਅੰਮਿ੍ਤਸਰ, 15 ਜੂਨ (ਹਰਮਿੰਦਰ ਸਿੰਘ)-ਪੰਜਾਬ ਭਾਜਪਾ ਦੇ ਮੀਡੀਆ ਸਹਾਇਕ ਇੰਚਾਰਜ਼ ਗੌਰਵ ਮਹਾਜਨ ਨੇ ਕਾਂਗਰਸ ਦੇ ਸੀਨੀਅਰ ਆਗੂ ਦਿਗਿਵਿਜੈ ਸਿੰਘ ਦੇ ਬਿਆਨ ਨੂੰ ਰਾਸ਼ਟਰ ਵਿਰੋਧੀ ਤੇ ਪਾਕਿਸਤਾਨ ਦੀ ਸੋਚ ਦੱਸਦੇ ਹੋਏ ਕਿਹਾ ਕਿ ਕਾਂਗਰਸੀ ਆਗੂ ਸਾਰੀਆਂ ਸੱੁਖ ਸਹੂਲਤਾਂ ...
ਅੰਮਿ੍ਤਸਰ, 15 ਜੂਨ (ਗਗਨਦੀਪ ਸ਼ਰਮਾ)-ਹਿਮਾਚਲ ਪ੍ਰਦੇਸ਼ 'ਚ ਲਾਕਡਾਊਨ ਖ਼ਤਮ ਹੋਣ 'ਤੇ ਪੰਜਾਬ ਰੋਡਵੇਜ਼ ਵਲੋਂ ਬੰਦ ਪਈਆਂ ਬੱਸਾਂ ਨੂੰ 1-2 ਦਿਨਾਂ ਤੱਕ ਚਲਾਉਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ | ਜੇਕਰ ਅਜਿਹਾ ਹੁੰਦਾ ਹੈ ਤਾਂ ਹਿਮਾਚਲ ਘੁੰਮਣ ਦੇ ਸ਼ੌਕੀਨਾਂ ਦੀ ਖ਼ੁਸ਼ੀ ...
ਅੰਮਿ੍ਤਸਰ, 15 ਜੂਨ (ਗਗਨਦੀਪ ਸ਼ਰਮਾ)-ਹਿਮਾਚਲ ਪ੍ਰਦੇਸ਼ 'ਚ ਲਾਕਡਾਊਨ ਖ਼ਤਮ ਹੋਣ 'ਤੇ ਪੰਜਾਬ ਰੋਡਵੇਜ਼ ਵਲੋਂ ਬੰਦ ਪਈਆਂ ਬੱਸਾਂ ਨੂੰ 1-2 ਦਿਨਾਂ ਤੱਕ ਚਲਾਉਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ | ਜੇਕਰ ਅਜਿਹਾ ਹੁੰਦਾ ਹੈ ਤਾਂ ਹਿਮਾਚਲ ਘੁੰਮਣ ਦੇ ਸ਼ੌਕੀਨਾਂ ਦੀ ਖ਼ੁਸ਼ੀ ...
ਅੰਮਿ੍ਤਸਰ, 15 ਜੂਨ (ਜੱਸ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਪੰਜਾਬ ਦੇ ਦਿਨ ਪ੍ਰਤੀ ਦਿਨ ਖ਼ਰਾਬ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਬੂਟੇ ਲਗਾਉਣ ਦੀ ਮੁਹਿੰਮ ਆਰੰਭ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਮੋਹਕਮ ਸਿੰਘ ਨੇ ਦੱਸਿਆ ਕਿ ਸ: ਪਰਮਿੰਦਰ ਸਿੰਘ ...
ਚੱਬਾ, 15 ਜੂਨ (ਜੱਸਾ ਅਨਜਾਣ)-ਸੀਨੀਅਰ ਕਾਂਗਰਸੀ ਆਗੂ ਤੇ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਅਵਤਾਰ ਸਿੰਘ ਲਾਲੀ ਵਰਪਾਲ ਦੀ ਅਗਵਾਈ 'ਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਸਰਪੰਚਾਂ, ਪੰਚਾਂ ਤੇ ਇਲਾਕੇ ਦੇ ਮੁਹਤਬਰਾਂ ਦੀ ਅਹਿਮ ਇਕੱਤਰਤਾ ਪਿੰਡ ਵਰਪਾਲ ਵਿਖੇ ਹੋਈ | ...
ਛੇਹਰਟਾ, 15 ਜੂਨ (ਸੁਰਿੰਦਰ ਸਿੰਘ ਵਿਰਦੀ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਹਮਣੇ ਕਲੋਨੀ ਕਬੀਰ ਪਾਰਕ ਤੇ ਗੁਰੂ ਤੇਗ ਬਹਾਦਰ ਨਗਰ ਨਿਵਾਸੀਆਂ ਦੇ ਸਾਂਝੇ ਧਾਰਮਿਕ ਸਥਾਨ ਗੁਰਦੁਆਰਾ ਸਾਧ ਸੰਗਤ ਸੰਤ ...
ਅੰਮਿ੍ਤਸਰ, 15 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਪੌਦਿਆਂ, ਜਾਨਵਰਾਂ ਤੇ ਹੋਰ ਜੀਵ-ਜੰਤੂਆਂ 'ਚ ਪਾਏ ਜਾਣ ਵਾਲੀਆਂ ਵੱਖ-ਵੱਖ ਕਿਸਮਾਂ ਦੀਆਂ ਵਿਸ਼ੇਸ਼ਤਾਵਾਂ ਨੂੰ ਜੀਵ-ਵਿਭਿੰਨਤਾ ਕਿਹਾ ਜਾਂਦਾ ਹੈ | ਬੋਟੈਨੀਕਲ ਸਰਵੇ ਆਫ਼ ਇੰਡੀਆ ਤੇ ਜ਼ੂਆਲੋਜੀਕਲ ਸਰਵੇ ਆਫ ਇੰਡੀਆ ...
ਅੰਮਿ੍ਤਸਰ, 15 ਜੂਨ (ਰੇਸ਼ਮ ਸਿੰਘ)-ਗਿੱਧਾ ਭੰਗੜਾ ਪਾਉਂਦੇ ਮੁਟਿਆਰਾਂ ਤੇੇ ਗੱਭਰੁੂਆਂ ਦੇ ਦਿਲਖਿਚਵੇਂ ਤੇ ਮਨਮੋਹਕ ਬੁੱਤਾਂ ਨੂੰ ਨਵੀਂ ਥਾਂ ਮਿਲ ਗਈ ਹੈ | ਇਨ੍ਹਾਂ ਬੁੱਤਾਂ ਨੂੰ ਹੈਰੀਟੇਜ ਸਟਰੀਟ ਤੋਂ ਹਟਾਏ ਜਾਣ ਦੇ ਬਾਅਦ ਇਥੇ ਨਵੇਂ ਬਣੇ ਜ਼ਿਲ੍ਹਾ ਪ੍ਰਬੰਧਕੀ ...
ਅੰਮਿ੍ਤਸਰ, 15 ਜੂਨ (ਜਸਵੰਤ ਸਿੰਘ ਜੱਸ)-ਇਤਿਹਾਸਕ ਖ਼ਾਲਸਾ ਕਾਲਜ ਤੇ ਕੈਨੇਡਾ ਦੀ ਸੰਸਥਾ ਜਗਤ ਪੰਜਾਬੀ ਨੇ ਸਿੱਖੀ, ਮਾਂ-ਬੋਲੀ ਤੇ ਪੰਜਾਬੀਅਤ ਵਿਸ਼ੇ 'ਤੇ ਕੌਮਾਂਤਰੀ ਵੈਬੀਨਾਰ ਕਰਵਾਇਆ ਗਿਆ, ਜਿਸ 'ਚ ਸਿੱਖੀ, ਮਾਂ-ਬੋਲੀ ਤੇ ਪੰਜਾਬੀਅਤ ਦੇ ਚਿੰਤਕਾਂ ਨੇ ਭਰਪੂਰ ...
ਅੰਮਿ੍ਤਸਰ, 15 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-2364 ਈ. ਟੀ. ਟੀ. ਸਿਲੈਕਟਿਡ ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਹੋਈ | ਜਿਸ 'ਚ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਤੋਂ ਇਲਾਵਾ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਵੀ ਮੌਜੂਦ ਸਨ | ਇਸ ਸਬੰਧੀ ਜਾਣਕਾਰੀ ...
ਬਾਬਾ ਬਕਾਲਾ ਸਾਹਿਬ, 15 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ ਤੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਹਰੇਕ ਪਿੰਡ ਦੇ ਸਰਬਪੱਖੀ ਵਿਕਾਸ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ | ਇਨ੍ਹਾਂ ਵਿਚਾਰਾਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX