ਤਾਜਾ ਖ਼ਬਰਾਂ


ਮਨੀਪੁਰ ਦੇ ਮੁੱਖ ਮੰਤਰੀ ਵਲੋਂ ਮੀਰਾਬਾਈ ਚਾਨੂੰ ਨੂੰ ਇਕ ਕਰੋੜ ਦਾ ਇਨਾਮ
. . .  1 day ago
ਨਿਊ ਅੰਮ੍ਰਿਤਸਰ ਗੋਲਡਨ ਗੇਟ ਵਿਖੇ ਰਾਮ ਸਿੰਘ ਰਾਣਾ ਦਾ ਕਿਸਾਨਾਂ ਵਲੋਂ ਸ਼ਾਨਦਾਰ ਸਵਾਗਤ
. . .  1 day ago
ਸੁਲਤਾਨਵਿੰਡ, 24 ਜੁਲਾਈ (ਗੁਰਨਾਮ ਸਿੰਘ ਬੁੱਟਰ) - ਸਿੰਘੂ ਬਾਰਡਰ 'ਤੇ ਸਥਿਤ ਗੋਲਡਨ ਹੱਟ ਦੇ ਮਾਲਕ ਰਾਮ ਸਿੰਘ ਰਾਣਾ ਅੱਜ ਸ੍ਰੀ ਦਰਬਾਰ ਸਾਹਿਬ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਨਤਮਸਤਕ ਹੋਣ ਲਈ ਪਹੁੰਚੇ। ਜਿੱਥੇ ਕਿਸਾਨ ਸੰਘਰਸ਼ ਪੰਜਾਬ ਦੇ ਸੁਲਤਾਨਵਿੰਡ ਇਕਾਈ ਪ੍ਰਧਾਨ ਗੁਰਭੇਜ ਸਿੰਘ ਸੋਨੂੰ ਮਾਹਲ...
ਵਿਧਾਇਕ ਬਾਵਾ ਹੈਨਰੀ ਦੇ ਦਫ਼ਤਰ 'ਚ ਚੱਲੀ ਗੋਲੀ, ਇਕ ਵਿਅਕਤੀ ਜ਼ਖ਼ਮੀ
. . .  1 day ago
ਜਲੰਧਰ, 24 ਜੁਲਾਈ - ਜਲੰਧਰ ਦੇ ਉਤਰੀ ਹਲਕੇ ਦੇ ਵਿਧਾਇਕ ਅਵਤਾਰ ਸਿੰਘ ਸੰਗੜਾ ਜੂਨੀਅਰ ਹੈਨਰੀ ਦੇ ਦਫ਼ਤਰ ਵਿਚ ਅੱਜ ਦੋ ਧਿਰਾਂ ਵਿਚਕਾਰ ਰਾਜ਼ੀਨਾਮੇ ਲਈ ਲੋਕ ਇਕੱਠੇ ਹੋਏ ਸਨ ਪ੍ਰੰਤੂ ਅਚਾਨਕ ਦੋਵਾਂ ਧਿਰਾਂ ਵਿਚ ਬਹਿਸਬਾਜ਼ੀ...
ਟੋਕੀਓ ਉਲੰਪਿਕ : ਮਹਿਲਾ ਹਾਕੀ ਦੇ ਪਹਿਲੇ ਮੈਚ 'ਚ ਨੀਦਰਲੈਂਡ ਨੇ ਭਾਰਤ ਨੂੰ ਬੁਰੀ ਤਰ੍ਹਾਂ ਹਰਾਇਆ, 5-1 ਨਾਲ ਦਿੱਤੀ ਮਾਤ
. . .  1 day ago
ਟੋਕੀਓ ਉਲੰਪਿਕ : ਮਹਿਲਾ ਹਾਕੀ ਦੇ ਪਹਿਲੇ ਮੈਚ 'ਚ ਨੀਦਰਲੈਂਡ ਨੇ ਭਾਰਤ ਨੂੰ ਬੁਰੀ ਤਰ੍ਹਾਂ ਹਰਾਇਆ, 5-1 ਨਾਲ ਦਿੱਤੀ ਮਾਤ...
ਅਮਰ ਨੂਰੀ ਅੰਤਰਰਾਸ਼ਟਰੀ ਕਲਾਕਾਰ ਮੰਚ ਦੀ ਬਣੀ ਨਵੀਂ ਪ੍ਰਧਾਨ
. . .  1 day ago
ਖੰਨਾ, 24 ਜੁਲਾਈ (ਹਰਜਿੰਦਰ ਸਿੰਘ ਲਾਲ) - ਅੱਜ ਅੰਤਰਰਾਸ਼ਟਰੀ ਕਲਾਕਾਰ ਮੰਚ ਦੀ ਇਕ ਮੀਟਿੰਗ ਵਿਚ ਅੰਤਰਰਾਸ਼ਟਰੀ ਗਾਇਕ ਸਰਦੂਲ ਸਿਕੰਦਰ ਦੀ ਪਤਨੀ ਅਮਰ ਨੂਰੀ ਨੂੰ ਪ੍ਰਧਾਨ ਚੁਣ ਲਿਆ ਗਿਆ। ਗੌਰਤਲਬ ਹੈ ਕਿ ਪਹਿਲਾਂ ਇਸ...
ਸਿੱਧੂ ਕੈਬਨਿਟ ਮੰਤਰੀ ਆਸ਼ੂ ਦੇ ਘਰ ਪੁੱਜੇ
. . .  1 day ago
ਲੁਧਿਆਣਾ, 24 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਦੇਰ ਸ਼ਾਮ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਕੁਲਜੀਤ ਸਿੰਘ ਨਾਗਰਾ...
ਸਿਹਤ ਵਿਭਾਗ ਦੇ ਸਟਾਫ਼ ਦੀ ਵੱਡੀ ਅਣਗਹਿਲੀ, ਔਰਤ ਨੂੰ ਇਕੋ ਵਕਤ ਦੇ ਦਿੱਤੀਆਂ ਕੋਵਿਡਸ਼ੀਲਡ ਦੀਆਂ ਦੋਵੇਂ ਖ਼ੁਰਾਕਾਂ
. . .  1 day ago
ਪਠਾਨਕੋਟ, 24 ਜੁਲਾਈ (ਚੌਹਾਨ) - ਪਠਾਨਕੋਟ ਜ਼ਿਲ੍ਹੇ ਵਿਚ ਸਿਹਤ ਵਿਭਾਗ ਦੇ ਸਟਾਫ਼ ਵਲੋਂ ਵੱਡੀ ਅਣਗਹਿਲੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿਚ ਕਮਿਊਨਿਟੀ ਹੈਲਥ ਸੈਂਟਰ ਬਧਾਣੀ ਵਿਖੇ ਇਕ ਔਰਤ ਨੂੰ ਕੋਵਿਡ ਦੀਆਂ ਇਕ ਸਮੇਂ ਦੋ ਖੁਰਾਕਾਂ ਲਗਾ ਦਿੱਤੀਆਂ ਗਈਆਂ। ਟੀਕਾਕਰਨ ਲਈ ਆਈ ਔਰਤ...
ਜਲੰਧਰ ਵਿਚ ਦਿਹਾੜੇ ਲੁਟੇਰਿਆਂ ਵਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ
. . .  1 day ago
ਜਲੰਧਰ, 24 ਜੁਲਾਈ - ਜਲੰਧਰ ਦੇ ਗੜਾ ਰੋਡ 'ਤੇ ਸਥਿਤ ਮਨੀਪੁਰਮ ਗੋਲਡ ਲੋਨ ਦਫ਼ਤਰ ਵਿਚ ਦਿਨ ਦਿਹਾੜੇ ਲੁਟੇਰਿਆਂ ਵਲੋਂ ਲੁੱਟ...
ਫਗਵਾੜਾ ਵਿਖੇ ਭਾਜਪਾ ਨੇਤਾ ਅਤੇ ਕਿਸਾਨ ਆਹਮੋ ਸਾਹਮਣੇ
. . .  1 day ago
ਜਲੰਧਰ, 24 ਜੁਲਾਈ - ਫਗਵਾੜਾ ਵਿਖੇ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਭਾਜਪਾ ਨੇਤਾ ਅਤੇ ਕਿਸਾਨ ਆਹਮੋ ਸਾਹਮਣੇ ਹੋ ...
ਭਾਰਤੀ ਉਲੰਪਿਕ ਐਸੋਸੀਏਸ਼ਨ ਨੇ ਤਗਮੇ ਜਿੱਤਣ ਵਾਲੇ ਅਥਲੀਟ ਕੋਚਾਂ ਲਈ ਕੀਤਾ ਨਕਦ ਇਨਾਮ ਦੇਣ ਦਾ ਐਲਾਨ
. . .  1 day ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਭਾਰਤੀ ਉਲੰਪਿਕ ਐਸੋਸੀਏਸ਼ਨ ਨੇ ਟੋਕਿਓ ਵਿਚ ਤਗਮੇ ਜਿੱਤਣ ਵਾਲੇ ਅਥਲੀਟ ਕੋਚਾਂ ਨੂੰ ਨਕਦ...
ਸਰੋਵਰ ਵਿਚ ਡੁੱਬਣ ਨਾਲ ਇੱਕ ਲੜਕੇ ਦੀ ਮੌਤ
. . .  1 day ago
ਹੰਡਿਆਇਆ/ ਬਰਨਾਲਾ, 24 ਜੁਲਾਈ (ਗੁਰਜੀਤ ਸਿੰਘ ਖੁੱਡੀ) - ਸਰੋਵਰ ਵਿਚ ਨਹਾਉਂਦੇ ਸਮੇਂ ਡੁੱਬਣ ਨਾਲ ਇੱਕ ਲੜਕੇ ਦੀ ...
ਪੁਰਾਣੀ ਰੰਜਸ਼ ਤਹਿਤ ਚੱਲੀ ਗੋਲੀ ,ਇੱਕ ਗੰਭੀਰ ਜ਼ਖ਼ਮੀ
. . .  1 day ago
ਖਾਸਾ,ਅਟਾਰੀ, 24 ਜੁਲਾਈ (ਗੁਰਨੇਕ ਸਿੰਘ ਪੰਨੂ) - ਅੱਜ ਦੁਪਹਿਰ 12 ਵਜੇ ਦੇ ਕਰੀਬ ਪਿੰਡ ਰੋੜਾਵਾਲ ਨਜ਼ਦੀਕ ਅਟਾਰੀ ਦੇ ਪੁਰਾਣੀ ਰੰਜਸ਼ ਤਹਿਤ ਝਗੜੇ ...
ਜਰਮਨੀ ਦੇ ਭਾਰਤ ਵਿਚ ਰਾਜਦੂਤ ਵਾਲਟਰ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 24 ਜੁਲਾਈ (ਜਸਵੰਤ ਸਿੰਘ ਜੱਸ ) - ਜਰਮਨੀ ਦੇ ਭਾਰਤ ਵਿਚ ਰਾਜਦੂਤ ਮਿਸਟਰ ਵਾਲਟਰ ਜੇ ਲਿੰਡਨਰ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ...
2022 ਦੀਆਂ ਵਿਧਾਨ ਸਭਾ ਚੋਣਾ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਮੁੱਖ ਮੰਤਰੀ ਦਾ ਚਿਹਰਾ ਸੁਖਬੀਰ ਸਿੰਘ ਬਾਦਲ ਹੋਣਗੇ - ਸਿੰਗਲਾ
. . .  1 day ago
ਪਟਿਆਲਾ, 24 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ) - 2022 ਦੀਆਂ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਦੇ ਤੌ...
ਖਾਸਾ ਆਰਮੀ ਕੈਂਟ ਨਜ਼ਦੀਕ ਭਿਆਨਕ ਹਾਦਸਾ, ਇਕ ਫ਼ੌਜੀ ਦੀ ਮੌਤ
. . .  1 day ago
ਖਾਸਾ,24 ਜੁਲਾਈ (ਗੁਰਨੇਕ ਸਿੰਘ ਪੰਨੂ) - ਬੀਤੀ ਰਾਤ ਜੀ.ਟੀ ਰੋਡ ਅਟਾਰੀ ਤੋਂ ਅੰਮ੍ਰਿਤਸਰ ਆਰਮੀ ਗੇਟ ਨੰਬਰ ਸੀ.ਪੀ 6 ਦੇ ਨਜ਼ਦੀਕ ਭਿਆਨਕ ...
ਅਫ਼ਗ਼ਾਨਿਸਤਾਨ ਵਿਚ ਰਹਿੰਦੇ ਭਾਰਤੀਆਂ ਨੂੰ ਚੌਕਸੀ ਵਰਤਣ ਲਈ ਕਿਹਾ ਗਿਆ, ਸਥਿਤੀ ਬਣੀ ਹੋਈ ਹੈ ਖ਼ਤਰਨਾਕ
. . .  1 day ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਅਫ਼ਗ਼ਾਨਿਸਤਾਨ ਵਿਚ ਸੁਰੱਖਿਆ ਸਥਿਤੀ ਖ਼ਤਰਨਾਕ ਬਣੀ ਹੋਈ ਹੈ ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਅਫ਼ਗ਼ਾਨਿਸਤਾਨ ...
ਆਈ. ਸੀ. ਐੱਸ .ਈ ਅਤੇ ਆਈ.ਐੱਸ. ਸੀ. ਨੇ ਨਤੀਜੇ ਕੀਤੇ ਘੋਸ਼ਿਤ
. . .  1 day ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਆਈ. ਸੀ. ਐੱਸ .ਈ ਨੇ ਦਸਵੀਂ ਜਮਾਤ ਅਤੇ ਆਈ.ਐੱਸ. ਸੀ...
ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਵਲੋਂ ਸਰਹੱਦੀ ਸਕੂਲਾਂ ਦਾ ਅਚਨਚੇਤ ਦੌਰਾ
. . .  1 day ago
ਖਾਲੜਾ, 24 ਜੁਲਾਈ (ਜੱਜਪਾਲ ਸਿੰਘ ਜੱਜ) 26 ਜੁਲਾਈ ਨੂੰ ਦਸਵੀਂ ਗਿਆਰ੍ਹਵੀਂ ਅਤੇ...
ਛੱਪੜ 'ਚੋਂ ਮਿਲੀ ਨਵ ਜਨਮੇਂ ਬੱਚੇ ਦੀ ਲਾਸ਼
. . .  1 day ago
ਗੁਰਾਇਆ, 24 ਜੁਲਾਈ(ਬਲਵਿੰਦਰ ਸਿੰਘ) - ਪਿੰਡ ਬੁੰਡਾਲਾ ਦੇ ਛੱਪੜ ਨੇੜਿਉਂ ਇਕ ਨਵ ਜਨਮੇਂ ਬੱਚੇ ਦੀ ਲਾਸ਼....
ਸੋਨੇ ਦੀ ਤਸਕਰੀ ਕਰਨ ਵਾਲਾ ਰੈਕਟ ਆਇਆ ਕਾਬੂ, ਏਅਰਪੋਰਟ ਸਟਾਫ਼ ਸਣੇ ਸੱਤ ਕਾਬੂ
. . .  1 day ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਦਿੱਲੀ ਏਅਰਪੋਰਟ ਕਸਟਮਜ਼ ਨੇ ਸੋਨੇ ਦੀ ਤਸਕਰੀ ਦੇ ਇਕ ਰੈਕਟ ਦਾ ਪਰਦਾਫਾਸ਼ ਕਰਦਿਆਂ ਚਾਰ...
ਤਗਮਾ ਜਿੱਤਣ ਤੋਂ ਬਾਅਦ ਮੀਰਾ ਬਾਈ ਚਾਨੂੰ ਨੇ ਕੀਤਾ ਖ਼ੁਸ਼ੀ ਦਾ ਇਜ਼ਹਾਰ
. . .  1 day ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਵੇਟ ਲਿਫਟਰ ਮੀਰਾ ਬਾਈ ਚਾਨੂੰ ਦਾ ਕਹਿਣਾ ਹੈ ਕਿ ਉਹ ਤਗਮਾ ਜਿੱਤ ਕੇ ਬਹੁਤ...
ਖੇਤੀਬਾੜੀ ਕਾਨੂੰਨਾਂ ਅਤੇ ਬਿਜਲੀ ਦੇ ਵਧੇ ਰੇਟਾਂ ਕਾਰਨ ਗੋਲਡਨ ਗੇਟ ਵਿਖੇ ਕਿਸਾਨ ਆਗੂਆਂ ਨੇ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  1 day ago
ਸੁਲਤਾਨਵਿੰਡ, 24 ਜੁਲਾਈ (ਗੁਰਨਾਮ ਸਿੰਘ ਬੁੱਟਰ) - ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਕਿਸਾਨ ਯੂਨੀਅਨ ਦੇ ਇਕਾਈ ਸਰਕਲ ਪ੍ਰਧਾਨ ਨੰਬਰਦਾਰ ਸੁਖਰਾਜ ਸਿੰਘ ਵੱਲ੍ਹਾਂ ...
ਸ੍ਰੀ ਚਮਕੌਰ ਸਾਹਿਬ ਵਿਖੇ ਸਿੱਧੂ ਦੇ ਵਿਰੋਧ ਲਈ ਕਿਸਾਨ ਅਤੇ ਮੁਲਾਜ਼ਮ ਜਥੇਬੰਦੀਆਂ ਹੋ ਰਹੀਆਂ ਨੇ ਇਕੱਤਰ, ਕੀਤੀ ਜਾ ਰਹੀ ਹੈ ਨਾਅਰੇਬਾਜ਼ੀ
. . .  1 day ago
ਸ੍ਰੀ ਚਮਕੌਰ ਸਾਹਿਬ, 24 ਜੁਲਾਈ (ਜਗਮੋਹਨ ਸਿੰਘ ਨਾਰੰਗ) - ਪੰਜਾਬ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸ੍ਰੀ ...
ਮਨੀਕਾ ਬੱਤਰਾ ਨੇ ਜਿੱਤਿਆ ਟੇਬਲ ਟੈਨਿਸ ਮਹਿਲਾ ਸਿੰਗਲ ਰਾਊਂਡ 1 ਦਾ ਮੈਚ
. . .  1 day ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਟੋਕੀਓ ਉਲੰਪਿਕ 2020 ਵਿਚ ਮਨੀਕਾ ਬੱਤਰਾ ਨੇ ਬ੍ਰਿਟੇਨ ਦੀ ਟੀਨ-ਟੀਨ ਹੋ ਦੇ...
ਵਿਜੇ ਸਾਂਪਲਾ ਦਾ ਘਿਰਾਓ ਕਰਨ ਲਈ ਇਕੱਠੀਆਂ ਹੋਈਆਂ ਕਿਸਾਨ ਜਥੇਬੰਦੀਆਂ
. . .  1 day ago
ਜਲੰਧਰ, 24 ਜੁਲਾਈ - ਜਲੰਧਰ ਦੇ ਪਿੰਡ ਹਜਾਰਾ ਵਿਚ ਕਿਸਾਨ ਜਥੇਬੰਦੀਆਂ ਇਕੱਠੀਆਂ ਹੋਣੀਆਂ ਸ਼ੁਰੂ ਹੋ ਗਈਆਂ ਹਨ ਕਿਉਂਕਿ ਉਨ੍ਹਾਂ ਨੂੰ ਇਹ ਜਾਣਕਾਰੀ ਮਿਲੀ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਹਾੜ ਸੰਮਤ 553
ਿਵਚਾਰ ਪ੍ਰਵਾਹ: ਕੋਈ ਵੀ ਗੱਲ ਇਹੋ ਜਿਹੀ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਤੇ ਦ੍ਰਿੜ੍ਹ ਮਨੋਰਥ ਪੂਰਾ ਨਹੀਂ ਕਰ ਸਕਦੇ। -ਨੈਪੋਲੀਅਨ

ਸੰਗਰੂਰ

ਨਸ਼ਿਆਂ ਤੇ ਗੁੰਡਾਗਰਦੀ ਵਰਗੀਆਂ ਅਲਾਮਤਾਂ ਖ਼ਿਲਾਫ਼ ਜੰਗ ਜਿੱਤਣ ਲਈ ਪ੍ਰੈੱਸ ਤੇ ਪੁਲਿਸ ਦਾ ਤਾਲਮੇਲ ਜ਼ਰੂਰੀ-ਐਸ.ਐਸ.ਪੀ. ਕੰਵਰਦੀਪ ਕੌਰ

ਮਲੇਰਕੋਟਲਾ, 15 ਜੂਨ (ਕੁਠਾਲਾ, ਹਨੀਫ਼ ਥਿੰਦ, ਪਾਰਸ ਜੈਨ) - ਪੰਜਾਬ ਦੇ 23ਵੇਂ ਜਿਲ੍ਹੇ ਮਲੇਰਕੋਟਲਾ ਦੀ ਪਹਿਲੀ ਐਸ.ਐਸ.ਪੀ. ਕੰਵਰਦੀਪ ਕੌਰ ਆਈ.ਪੀ.ਐਸ. ਨੇ ਅੱਜ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਸਮੇਤ ਸਥਾਨਕ ਪੱਤਰਕਾਰਾਂ ਨਾਲ ਆਪਣੀ ਪਲੇਠੀ ਮਿਲਣੀ ਦੌਰਾਨ ਪੱਤਰਕਾਰਾਂ ਨੂੰ ਮੁਖ਼ਾਤਬ ਹੁੰਦਿਆਂ ਕਿਹਾ ਕਿ ਸਮਾਜ ਅੰਦਰ ਫੈਲੀਆਂ ਨਸ਼ਿਆਂ, ਗੁੰਡਾਗਰਦੀ, ਜੂਏਬਾਜ਼ੀ ਤੇ ਹੋਰ ਅਲਾਮਤਾਂ ਖ਼ਿਲਾਫ਼ ਜੰਗ ਨੂੰ ਜਿੱਤਣ ਅਤੇ ਖ਼ੂਬਸੂਰਤ ਸਮਾਜ ਦੀ ਸਿਰਜਣਾ ਲਈ ਪੁਲਿਸ ਅਤੇ ਪੈੱ੍ਰਸ ਦਾ ਆਪਸੀ ਖ਼ੁਸ਼ਗਵਾਰ ਤਾਲਮੇਲ ਬਹੁਤ ਜ਼ਰੂਰੀ ਹੈ | ਉਨ੍ਹਾਂ ਸਥਾਨਕ ਮੀਡੀਆ ਤੋਂ ਭਰਵੇਂ ਸਹਿਯੋਗ ਦੀ ਉਮੀਦ ਕਰਦਿਆਂ ਕਿਹਾ ਕਿ ਮਲੇਰਕੋਟਲਾ ਦੀ ਪਰੈੱਸ ਨੇ ਜਿਵੇਂ ਹਰ ਇਮਤਿਹਾਨ ਦੀ ਘੜੀ ਬਹੁਤ ਹੀ ਜਿੰਮੇਵਾਰਾਨਾ ਭੂਮਿਕਾ ਨਿਭਾ ਕੇ ਇਸ ਸ਼ਹਿਰ ਦੀ ਆਪਸੀ ਭਾਈਚਾਰਕ ਸਾਂਝ ਵਾਲੀ ਮਾਣਮੱਤੀ ਰਿਵਾਇਤ ਨੂੰ ਮਜ਼ਬੂਤ ਕੀਤਾ ਹੈ ਉਸੇ ਤਰ੍ਹਾਂ ਭਵਿੱਖ ਵਿਚ ਵੀ ਪੱਤਰਕਾਰ ਪੰਜਾਬ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਵਿੱਚ ਪੁਲਿਸ ਨੂੰ ਹਰ ਪੱਖੋਂ ਭਰਵਾਂ ਸਹਿਯੋਗ ਦੇਣ ਤਾਂ ਜੋ ਪੰਜਾਬ ਦੀ ਜਵਾਨੀ ਨੂੰ ਘੁਣ ਵਾਂਗ ਖਾ ਰਹੇ ਨਸ਼ਿਆਂ ਤੇ ਨਸ਼ਾ ਤਸਕਰੀ ਨੂੰ ਹਮੇਸ਼ਾ ਹਮੇਸ਼ਾ ਲਈ ਖ਼ਤਮ ਕੀਤਾ ਜਾ ਸਕੇ | ਚੰਗੇ ਸਮਾਜ ਦੀ ਸਿਰਜਣਾ ਤੇ ਅਮਨ ਕਾਨੂੰਨ ਦੇ ਰਾਜ ਲਈ ਪੁਲਿਸ ਤੇ ਪਰੈੱਸ ਦਰਮਿਆਨ ਸੁਚਾਰੂ ਤੇ ਦੋਸਤਾਨਾ ਸਬੰਧਾਂ ਦਾ ਹੋਣਾ ਬੇਹੱਦ ਜ਼ਰੂਰੀ ਦੱਸਦਿਆਂ ਜ਼ਿਲ੍ਹਾ ਪੁਲਿਸ ਮੁਖੀ ਨੇ ਉਮੀਦ ਪ੍ਰਗਟ ਕੀਤੀ ਕਿ ਮਲੇਰਕੋਟਲਾ ਦੀ ਸਾਫ਼ ਸੁਥਰੀ ਪੱਤਰਕਾਰੀ ਪ੍ਰਸ਼ਾਸਨ ਅਤੇ ਆਮ ਪਬਲਿਕ 'ਚ ਨੇੜਤਾ ਕਾਇਮ ਕਰਨ ਵਿੱਚ ਇੱਕ ਢੁਕਵਾਂ ਪੁਲ ਸਾਬਤ ਹੋਵੇਗੀ | ਉਨ੍ਹਾਂ ਸਪਸ਼ਟ ਕੀਤਾ ਕਿ ਸਮਾਜ ਵਿਰੋਧੀ ਅਨਸਰਾਂ ਖਾਸ ਕਰਕੇ ਨਸ਼ਿਆਂ ਦੇ ਕਾਲੇ ਧੰਦੇ ਵਿਚ ਲੱਗੇ ਲੋਕਾਂ ਖ਼ਿਲਾਫ਼ ਮਲੇਰਕੋਟਲਾ ਪੁਲਿਸ ਪੂਰੀ ਬੇਕਿਰਕੀ ਨਾਲ ਨਿਪਟੇਗੀ ਅਤੇ ਕਿਸੇ ਨੂੰ ਬਖਸਿਆ ਨਹੀਂ ਜਾਵੇਗਾ | ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਨਸ਼ਿਆਂ ਤੇ ਹੋਰ ਸਮਾਜ ਵਿਰੋਧੀ ਗਤੀਵਿਧੀਆਂ ਬਾਰੇ ਪੁਲਿਸ ਨੂੰ ਸੂਚਨਾ ਦੇਣ ਲਈ ਇਕ ਵਿਸ਼ੇਸ਼ ਵਟਸਐਪ ਨੰਬਰ ਜਾਰੀ ਕੀਤਾ ਜਾਵੇਗਾ | ਇਸ ਮੌਕੇ ਪੱਤਰਕਾਰਾਂ ਵਲੋਂ ਵੱਖ-ਵੱਖ ਪੈੱ੍ਰਸ ਕਲੱਬਾਂ ਦੇ ਨੁਮਾਇੰਦਿਆਂ ਨੇ ਜ਼ਿਲ੍ਹਾ ਪੁਲਿਸ ਮੁਖੀ ਦਾ ਹਾਅ ਦੇ ਨਾਅਰੇ ਦੀ ਇਤਿਹਾਸਕ ਧਰਤੀ ਮਲੇਰਕੋਟਲਾ 'ਤੇ ਭਰਵਾਂ ਸਵਾਗਤ ਕਰਦਿਆਂ ਭਰੋਸਾ ਦਿੱਤਾ ਕਿ ਮਲੇਰਕੋਟਲਾ ਦੀ ਸਮੁੱਚੀ ਪੈੱ੍ਰਸ ਨਸ਼ਿਆਂ, ਗੁੰਡਾਗਰਦੀ ਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਜੰਗ ਵਿਚ ਪੁਲਿਸ ਨੂੰ ਹਰ ਪੱਖੋਂ ਸਹਿਯੋਗ ਦੇਣ ਲਈ ਬਚਨਬੱਧ ਹੈ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਨਾਲ ਐਸ.ਪੀ. ਅਮਨਦੀਪ ਸਿੰਘ ਬਰਾੜ, ਐਸ.ਪੀ (ਡੀ) ਹਰਮੀਤ ਸਿੰਘ ਹੰੁਦਲ ਅਤੇ ਡੀ.ਐਸ.ਪੀ. ਸਬ ਡਵੀਜ਼ਨ ਮਲੇਰਕੋਟਲਾ ਸ੍ਰੀ ਵਿਲੀਅਮ ਜੇਜੀ ਵੀ ਮੌਜੂਦ ਸਨ |

ਸਫ਼ਾਈ ਸੇਵਕਾਂ ਨੇ ਮੁੱਖ ਸੜਕ ਜਾਮ ਕਰਦਿਆਂ ਕੈਪਟਨ ਦਾ ਪੁਤਲਾ ਸਾੜ ਕੇ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 15 ਜੂਨ (ਰਣਧੀਰ ਸਿੰਘ ਫੱਗੂਵਾਲਾ) - ਸਵਾ ਮਹੀਨੇ ਤੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਮੁਕੰਮਲ ਹੜਤਾਲ 'ਤੇ ਬੈਠੇ ਸਫ਼ਾਈ ਸੇਵਕ ਯੂਨੀਅਨ ਦੇ ਆਗੂਆਂ ਨੇ ਬਾਜ਼ਾਰਾਂ ਵਿਚ ਰੋਸ ਮਾਰਚ ਕਰਦਿਆਂ ਮੁੱਖ ਸੜਕ ਜਾਮ ਕਰਕੇ ਪੰਜਾਬ ਸਰਕਾਰ ਦਾ ਪੁਤਲਾ ਸਾੜਦਿਆਂ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੌਰਾਨ ਮਹਿੰਗਾਈ ਤੇ ਬੇਰੁਜ਼ਗਾਰੀ ਸਿਖ਼ਰਾਂ ਨੂੰ ਛੂਹ ਰਹੀ ਹੈ- ਝੂੰਦਾਂ

ਸੰਗਰੂਰ, 15 ਜੂਨ (ਸੁਖਵਿੰਦਰ ਸਿੰਘ ਫੁੱਲ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸੰਗਰੂਰ ਤੋਂ ਪਾਰਟੀ ਦੇ ਜ਼ਿਲ੍ਹਾ ਅਕਾਲੀ ਜਥੇ ਦੇ ਪ੍ਰਧਾਨ ਇਕਬਾਲ ਸਿੰਘ ਝੂੰਦਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜਿੱਥੇ ਕਰੋਨਾ ਮਹਾਂਮਾਰੀ ਦੌਰਾਨ ਪੂਰਾ ਦੇਸ ...

ਪੂਰੀ ਖ਼ਬਰ »

ਖਿਡਾਰਨ ਦੀ ਪੂਨੀਆ ਪਰਿਵਾਰ ਨੇ ਕੀਤੀ ਆਰਥਿਕ ਸਹਾਇਤਾ

ਸੰਗਰੂਰ, 15 ਜੂਨ (ਅਮਨਦੀਪ ਸਿੰਘ ਬਿੱਟਾ) - ਸੰਗਰੂਰ ਦੀ ਕਰਤਾਰਪੁਰਾ ਬਸਤੀ ਦੀ ਵਸਨੀਕ ਬਲਜੀਤ ਕੌਰ ਨਾਂਅ ਦੀ ਖਿਡਾਰਨ ਦੀ ਮਦਦ ਲਈ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਸਤਵੰਤ ਸਿੰਘ ਪੂਨੀਆ ਉਸ ਵੇਲੇ ਅੱਗੇ ਆਏ, ਜਦ ਇਹ ਹੋਣਹਾਰ ਖਿਡਾਰਨ ਤੰਗੀ ਤੁਰਸ਼ੀਆਂ ਵਿਚ ਆਪਣਾ ...

ਪੂਰੀ ਖ਼ਬਰ »

ਪਿੰਡ ਮੰਗਵਾਲ 'ਚ ਬਣੇ ਸਿਵਲ ਪਸ਼ੂ ਹਸਪਤਾਲ 'ਚ ਡੇਢ ਸਾਲ ਬੀਤ ਜਾਣ 'ਤੇ ਵੀ ਸ਼ੁਰੂ ਨਹੀਂ ਹੋਈਆਂ ਸੇਵਾਵਾਂ

ਸੰਗਰੂਰ, 15 ਜੂਨ (ਧੀਰਜ ਪਸ਼ੌਰੀਆ)-ਪੰਜਾਬ ਵਿਚ ਅਜਿਹੀਆਂ ਬਿਲਡਿੰਗਾਂ ਦੀ ਸੂਚੀ ਲਗਾਤਾਰ ਲੰਬੀ ਹੁੰਦੀ ਜਾ ਰਹੀ ਹੈ, ਜਿਨ੍ਹਾਂ 'ਤੇ ਲੱਖਾਂ ਕਰੋੜਾਂ ਰੁਪਏ ਖ਼ਰਚ ਹੋ ਜਾਣ ਦੇ ਬਾਵਜੂਦ ਉਹ ਕਿਸੇ ਵੀ ਕੰਮ ਨਹੀਂ ਆਈਆਂ | ਇਸੇ ਤਰ੍ਹਾਂ ਪਹਿਲੀਂ ਪਾਤਸ਼ਾਹੀ ਸ੍ਰੀ ਗੁਰੂ ...

ਪੂਰੀ ਖ਼ਬਰ »

2 ਔਰਤਾਂ 'ਤੇ ਪੈਟਰੋਲ ਦੀਆਂ ਬੋਤਲਾਂ ਨੂੰ ਅੱਗ ਲਾ ਕੇ ਸੁੱਟਿਆ

ਸ਼ੇਰਪੁਰ, 15 ਜੂਨ (ਦਰਸਨ ਪਿੰਡ ਖੇੜੀ)- ਨੇੜਲੇ ਪਿੰਡ ਈਨਾਂ ਬਾਜਵਾ ਵਿਖੇ ਇਕ ਵਿਅਕਤੀ ਨੂੰ ਗਾਲਾ ਕੱਢਣ ਤੋਂ ਰੋਕਣਾ ਉਸ ਸਮੇਂ ਭਾਰੀ ਪੈ ਗਿਆ, ਜਦੋਂ ਗਾਲਾ ਕੱਢਣ ਵਾਲੇ ਵਿਅਕਤੀ ਨੇ ਪੈਟਰੋਲ ਦੀਆਂ ਬੋਤਲਾਂ ਨੂੰ ਅੱਗ ਲਗਾ ਕੇ ਸੁੱਟ ਦਿੱਤਾ, ਜਿਸ ਵਿਚ 2 ਔਰਤਾਂ ਅੱਗ ਨਾਲ ...

ਪੂਰੀ ਖ਼ਬਰ »

ਸਬ ਤਹਿਸੀਲ ਲੌਂਗੋਵਾਲ ਦੇ ਪਖ਼ਾਨਿਆਂ ਦੇ ਹਾਲਾਤ ਹੋਏ ਬਦਤਰ

ਲੌਂਗੋਵਾਲ­ 15 ਜੂਨ (ਵਿਨੋਦ­ ਖੰਨਾ)-ਸਬ-ਤਹਿਸੀਲ ਲੌਂਗੋਵਾਲ ਵਿਖੇ ਨਾਕਸ ਹਾਲਤ ਦੇ ਚੱਲਦਿਆਂ ਬੰਦ ਕੀਤੇ ਪਖਾਨਿਆਂ ਕਾਰਨ ਲੋਕਾਂ ਨੂੰ ਬੇਹੱਦ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇੱਥੋਂ ਦੇ ਪਖਾਨੇ ਸਫ਼ਾਈ ਦੀ ਅਣਹੋਂਦ ਕਾਰਨ ਬੰਦ ਪਏ ਹਨ | ਪਖਾਨਿਆਂ ਦੇ ...

ਪੂਰੀ ਖ਼ਬਰ »

ਸੁਨਾਮ ਪੁਲਿਸ ਵਲੋਂ ਚੋਰ ਗਰੋਹ ਕਾਬੂ

ਸੁਨਾਮ ਊਧਮ ਸਿੰਘ ਵਾਲਾ, 15 ਜੂਨ (ਧਾਲੀਵਾਲ, ਭੁੱਲਰ) - ਸੁਨਾਮ ਪੁਲਿਸ ਵਲੋਂ ਚੋਰੀ ਕੀਤੇ 4 ਮੋਟਰਸਾਈਕਲਾਂ ਸਮੇਤ ਇਕ ਮੋਟਰਸਾਈਕਲ ਚੋਰ ਗਰੋਹ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਂਕੀ ਨਵੀ ਅਨਾਜ ਮੰਡੀ ਸੁਨਾਮ ...

ਪੂਰੀ ਖ਼ਬਰ »

600 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਲਹਿਰਾਗਾਗਾ, 15 ਜੂਨ (ਅਸ਼ੋਕ ਗਰਗ) - ਲਹਿਰਾਗਾਗਾ ਪੁਲਿਸ ਨੇ ਮੁਖ਼ਬਰੀ ਦੇ ਆਧਾਰ ਉੱਪਰ ਇਕ ਵਿਅਕਤੀ ਨੂੰ 600 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਲਹਿਰਾਗਾਗਾ ਦੇ ਮੁਖੀ ਇੰਸਪੈਕਟਰ ਜਤਿੰਦਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ...

ਪੂਰੀ ਖ਼ਬਰ »

ਕਾਰ ਸਵਾਰਾਂ ਨੇ ਔਰਤ ਦੀਆਂ ਝਪਟੀਆਂ ਵਾਲੀਆਂ

ਲਹਿਰਾਗਾਗਾ, 15 ਜੂਨ (ਅਸ਼ੋਕ ਗਰਗ) - ਸਥਾਨਕ ਬਾਈਪਾਸ ਰੋਡ ਉੱਪਰ ਦਿਨ-ਦਿਹਾੜੇ ਕਾਰ ਸਵਾਰ ਇਕ ਮਰਦ ਤੇ ਦੋ ਔਰਤਾਂ ਨੇ ਸੈਰ ਕਰਦੀ ਇਕ ਔਰਤ ਨੂੰ ਨਾਟਕੀ ਢੰਗ ਨਾਲ ਕਾਰ ਵਿਚ ਬਿਠਾ ਕੇ ਲਿਜਾਣ ਮਗਰੋਂ ਉਸ ਦੇ ਕੰਨਾਂ ਵਿਚ ਪਾਈਆਂ ਸੋਨੇ ਦੀਆਂ ਵਾਲੀਆਂ ਉਤਾਰ ਕੇ ਲੈ ਜਾਣ ਦੀ ...

ਪੂਰੀ ਖ਼ਬਰ »

ਨੌਜਵਾਨ ਦੀ ਨਹਿਰ 'ਚ ਡਿਗਣ ਨਾਲ ਮੌਤ

ਸੰਦੌੜ, 15 ਜੂਨ (ਗੁਰਪ੍ਰੀਤ ਸਿੰਘ ਚੀਮਾ) - ਨੇੜਲੇ ਪਿੰਡ ਝਨੇਰ ਦੇ ਇਕ ਨੌਜਵਾਨ ਦੀ ਦਿਮਾਗ਼ੀ ਪ੍ਰੇਸ਼ਾਨੀ ਦੇ ਚੱਲਦਿਆਂ ਨਹਿਰ ਵਿਚ ਡਿੱਗ ਜਾਣ ਕਾਰਣ ਮੌਤ ਹੋਣ ਜਾਣ ਦਾ ਸਮਾਚਾਰ ਮਿਲਿਆ ਹੈ | ਮਿ੍ਤਕ ਨੌਜਵਾਨ ਦੀ ਪਹਿਚਾਣ ਬਲਜੀਤ ਸਿੰਘ (26) ਪੁੱਤਰ ਬਲਵੰਤ ਸਿੰਘ ਵਾਸੀ ...

ਪੂਰੀ ਖ਼ਬਰ »

ਲੰਬੇ ਕੇਸ ਮੁਕਾਬਲੇ ਕਰਵਾਏ

ਸ਼ੇਰਪੁਰ, 15 ਜੂਨ (ਦਰਸ਼ਨ ਸਿੰਘ ਖੇੜੀ) - ਪਿੰਡ ਈਸਾਪੁਰ ਲੰਡਾ ਦੇ ਗੁਰਦੁਆਰਾ ਸੰਗਤਸਰ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬੱਚਿਆਂ ਦੇ ਲੰਮੇ ਕੇਸ ਮੁਕਾਬਲੇ ਕਰਵਾਏ ਗਏ | ਕਮੇਟੀ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਹਰ ਮਹੀਨੇ ਦੀ ...

ਪੂਰੀ ਖ਼ਬਰ »

ਗੁ: ਸ੍ਰੀ ਗੁਰੂ ਤੇਗ਼ ਬਹਾਦਰ ਵਿਖੇ ਦਾਨੀ ਸਿੱਖ ਸ਼ਖ਼ਸੀਅਤਾਂ ਦਾ ਸਨਮਾਨ

ਮਲੇਰਕੋਟਲਾ, 15 ਜੂਨ (ਕੁਠਾਲਾ) - ਸਥਾਨਕ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਜੀ ਵਿਖੇ ਅੱਜ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਗੁਰੂ ਘਰ ਦੀ ਚੱਲ ਰਹੀ ਕਾਰ ਸੇਵਾ ਲਈ ਆਪਣੀ ਦਸਾਂ ਨਹੁੰਆਂ ਦੀ ਕਿਰਤ ਕਮਾਈ ਵਿਚ ਦਸਵੰਧ ਦਾਨ ਵਾਲੀਆਂ ਦਾਨੀ ਸਿੱਖ ਸ਼ਖ਼ਸੀਅਤਾਂ ਨੂੰ ...

ਪੂਰੀ ਖ਼ਬਰ »

ਦਾਮਨ ਬਾਜਵਾ ਵਲੋਂ 58 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਕੰਮ ਦਾ ਉਦਘਾਟਨ

ਸੁਨਾਮ ਊਧਮ ਸਿੰਘ ਵਾਲਾ, 15 ਜੂਨ (ਭੁੱਲਰ, ਧਾਲੀਵਾਲ, ਸੱਗੂ)- ਅੱਜ ਸੁਨਾਮ ਵਿਖੇ ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਨੇ 58 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਲਖਮੀਰਵਾਲਾ ਤੋਂ ਉੱਪਲੀ ਬਰਾਸਤਾ ਭਰੂਰ ਰੇਲਵੇ ਲਾਈਨ ਦੇ ਨਾਲ ਜਾਂਦੀ 18 ...

ਪੂਰੀ ਖ਼ਬਰ »

ਵਜ਼ੀਫ਼ੇ ਘੁਟਾਲੇ ਖ਼ਿਲਾਫ਼ 'ਆਪ' ਨੇ ਸ਼ੁਰੂ ਕੀਤੀ ਭੁੱਖ ਹੜਤਾਲ

ਸੰਗਰੂਰ, 15 ਜੂਨ (ਦਮਨਜੀਤ ਸਿੰਘ)- ਆਮ ਆਦਮੀ ਪਾਰਟੀ ਵਲੋਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ 'ਤੇ ਦਲਿਤ ਵਿਦਿਆਰਥੀਆਂ ਦੀ 64 ਕਰੋੜ ਰੁਪਏ ਵਜੀਫਾ ਰਾਸ਼ੀ ਗਬਨ ਕਰਨ ਦੇ ਦੋਸ਼ ਲਗਾਉਂਦਿਆਂ ਸੂਬੇ ਭਰ ਵਿਚ ਸ਼ੁਰੂ ਕੀਤੀਆਂ ਜ਼ਿਲ੍ਹਾ ਪੱਧਰੀ ਲੜੀਵਾਰ ...

ਪੂਰੀ ਖ਼ਬਰ »

ਕਿਸਾਨਾਂ ਨੇ ਹਾਈਵੇ ਜਾਮ ਕਰ ਕੇ ਪੰਜਾਬ ਸਰਕਾਰ ਤੇ ਪਾਵਰਕਾਮ ਵਿਰੁੱਧ ਕੀਤੀ ਨਾਅਰੇਬਾਜ਼ੀ

ਨਦਾਮਪੁਰ/ਚੰਨੋ, 15 ਜੂਨ (ਹਰਜੀਤ ਸਿੰਘ ਨਿਰਮਾਣ)- ਪਿਛਲੇ ਦਿਨੀਂ ਆਈ ਤੇਜ ਹਨ੍ਹੇਰੀ ਤੂਫ਼ਾਨ ਕਾਰਨ ਬੰਦ ਹੋਈ ਮੋਟਰਾਂ ਵਾਲੀ ਬਿਜਲੀ ਸਪਲਾਈ ਚਾਰ ਦਿਨ ਬੀਤ ਜਾਣ ਦੇ ਬਾਵਜੂਦ ਵੀ ਚਾਲੂ ਨਾ ਹੋਣ ਕਾਰਨ ਨੂੰ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ...

ਪੂਰੀ ਖ਼ਬਰ »

ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਵਲੋਂ 21 ਨੂੰ ਪੰਜਾਬ ਭਰ ਵਿਚ ਜ਼ਿਲ੍ਹਾ ਸਦਰ ਮੁਕਾਮਾਂ 'ਤੇ ਰੋਸ ਪ੍ਰਦਰਸ਼ਨ ਦਾ ਐਲਾਨ

ਮਲੇਰਕੋਟਲਾ, 15 ਜੂਨ (ਕੁਠਾਲਾ)-ਰਵਿਦਾਸ ਮੰਦਿਰ ਸੱਟਾ ਚੌਂਕ ਮਲੇਰਕੋਟਲਾ ਵਿਖੇ ਐਸ.ਸੀ.ਬੀ.ਸੀ ਅਧਿਆਪਕ ਯੂਨੀਅਨ ਪੰਜਾਬ ਇਕਾਈ ਮਲੇਰਕੋਟਲਾ ਦੀ ਮੀਟਿੰਗ ਹੋਈ ਹੈ | ਸੁਖਵਿੰਦਰ ਸਿੰਘ ਪ੍ਰਧਾਨ ਬਲਾਕ ਮਲੇਰਕੋਟਲਾ-1 ਤੇ ਤੇਜਿੰਦਰ ਸਿੰਘ ਪ੍ਰਧਾਨ ਬਲਾਕ ਮਲੇਰਕੋਟਲਾ-2 ਅਤੇ ...

ਪੂਰੀ ਖ਼ਬਰ »

ਰਾਖਵਾਂਕਰਨ ਦੀ ਮੰਗ ਨੂੰ ਲੈ ਕੇ ਵਫ਼ਦ ਮੰਤਰੀ ਨੂੰ ਮਿਲਿਆ

ਸੰਗਰੂਰ, 15 ਜੂਨ (ਅਮਨਦੀਪ ਸਿੰਘ ਬਿੱਟਾ) - ਦਲਿਤ ਵੈੱਲਫੇਅਰ ਸੰਗਠਨ ਦਾ ਵਫ਼ਦ ਜਿਸ ਵਿਚ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ, ਸ੍ਰੀਮਤੀ ਪੂਨਮ ਕਾਂਗੜਾ, ਬੀਬੀ ਮੰਜੂ ਹਰਕਿਰਨ ਕੌਰ ਸ਼ਾਮਲ ਸਨ, ਦਾ ਵਫ਼ਦ ਕੈਬਨਿਟ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੂੰ ਮਿਲਿਆ | ਵਫ਼ਦ ਵਲੋਂ ...

ਪੂਰੀ ਖ਼ਬਰ »

ਪ੍ਰੋ. ਗੱਜਣਮਾਜਰਾ ਵਲੋਂ 'ਆਪ' ਵਰਕਰਾਂ ਨਾਲ ਮੀਟਿੰਗ

ਅਮਰਗੜ੍ਹ, 15 ਜੂਨ (ਜਤਿੰਦਰ ਮੰਨਵੀ)-ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੂੰ ਪਿੰਡ ਪੱਧਰ 'ਤੇ ਹੋਰ ਮਜ਼ਬੂਤ ਕਰਨ ਲਈ ਹਲਕਾ ਅਮਰਗੜ੍ਹ ਤੋਂ ਨਵ-ਨਿਯੁਕਤ ਇੰਚਾਰਜ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵਲੋਂ ਪਿੰਡ ਮੰਨਵੀ ਵਿਖੇ 'ਆਪ' ਵਰਕਰਾਂ ਨਾਲ ...

ਪੂਰੀ ਖ਼ਬਰ »

ਰਿਲਾਇੰਸ ਪੰਪ ਅੱਗੇ ਧਰਨਾ ਜਾਰੀ

ਲਹਿਰਾਗਾਗਾ, 15 ਜੂਨ (ਕੰਵਲਜੀਤ ਸਿੰਘ ਢੀਂਡਸਾ/ ਪ੍ਰਵੀਨ ਖੋਖਰ) - ਪਿੰਡ ਲਹਿਲ ਖ਼ੁਰਦ ਨੇੜੇ ਰਿਲਾਇੰਸ ਪੈਟਰੋਲ ਪੰਪ 'ਤੇ ਮੋਦੀ ਸਰਕਾਰ ਵਲੋਂ ਲਿਆਂਦੇ ਜਬਰੀ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਲਗਾਤਾਰ 257ਵੇਂ ...

ਪੂਰੀ ਖ਼ਬਰ »

ਗੰਦੇ ਨਾਲੇ ਦੀ ਸਫ਼ਾਈ ਦਾ ਕੰਮ ਆਰੰਭ ਹੋਇਆ

ਲੌਂਗੋਵਾਲ­ 15 ਜੂਨ (ਵਿਨੋਦ­ ਖੰਨਾ) - ਬਰਸਾਤੀ ਮੌਸਮ ਦੀ ਆਮਦ ਦੇ ਮੱਦੇਨਜ਼ਰ ਲੌਂਗੋਵਾਲ ਵਾਲੇ ਨਾਲੇ ਦੀ ਸਫ਼ਾਈ ਦਾ ਕੰਮ ਆਰੰਭ ਹੋ ਗਿਆ ਹੈ | ਅੱਜ ਸਫ਼ਾਈ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਲਈ ਪੁੱਜੇ ਮਾਰਕੀਟ ਕਮੇਟੀ ਚੀਮਾਂ ਦੇ ਵਾਈਸ ਚੇਅਰਮੈਨ ਅਸ਼ੋਕ ਕੁਮਾਰ ਬਬਲੀ, ...

ਪੂਰੀ ਖ਼ਬਰ »

ਸ਼ਹਿਰ 'ਚ ਫੈਲ ਰਹੀ ਗੰਦਗੀ ਸਬੰਧੀ ਐਸ.ਡੀ.ਐਮ. ਦੀ ਅਗਵਾਈ ਵਿਚ ਹੋਈ ਵਿਸ਼ੇਸ਼ ਮੀਟਿੰਗ

ਲਹਿਰਾਗਾਗਾ, 15 ਜੂਨ (ਪ੍ਰਵੀਨ ਖੋਖਰ) - ਲਹਿਰਾਗਾਗਾ ਸ਼ਹਿਰ ਵਿਚ ਸਵੱਛਤਾ ਮੁਹਿੰਮ ਨੂੰ ਤੇਜ਼ ਕਰਨ ਦੇ ਮਨੋਰਥ ਨਾਲ ਅੱਜ ਸ਼੍ਰੀ ਪ੍ਰਮੋਦ ਸਿੰਗਲਾ ਐਸ.ਡੀ.ਐਮ. ਲਹਿਰਾਗਾਗਾ ਦੀ ਅਗਵਾਈ ਵਿਚ ਸ਼ਹਿਰ ਦੀਆਂ ਵੱਖ-2 ਸੰਸਥਾਵਾਂ ਦੀ ਮੀਟਿੰਗ ਹੋਈ, ਜਿਸ ਵਿਚ ਸ਼ਹਿਰ ਵਿੱਚ ਆਏ ...

ਪੂਰੀ ਖ਼ਬਰ »

ਜਬਰ ਵਿਰੋਧੀ ਸੰਘਰਸ਼ ਕਮੇਟੀ ਸਾਦੀਹਰੀ ਨੇ ਐਸ.ਡੀ.ਐਮ. ਦਫਤਰ ਦਾ ਕੀਤਾ ਘਿਰਾਓ

ਦਿੜ੍ਹਬਾ ਮੰਡੀ, 15 ਜੂਨ (ਹਰਬੰਸ ਸਿੰਘ ਛਾਜਲੀ)- ਜਬਰ ਵਿਰੋਧੀ ਸੰਘਰਸ਼ ਕਮੇਟੀ ਸਾਦੀਹਰੀ ਵਲੋਂ ਗੁਰਤੇਜ ਸਿੰਘ ਰਾਠੀ ਦੀ ਅਗਵਾਈ ਹੇਠ ਐਸ.ਸੀ. ਸੁਸਾਇਟੀ (ਨਜੂਮ) ਸਾਦੀਹਰੀ ਦੀ ਜ਼ਮੀਨ ਤੋਂ ਨਜਾਇਜ਼ ਕਬਜ਼ਿਆਂ ਨੂੰ ਛੁਡਵਾਉਣ ਲਈ ਪ੍ਰਸ਼ਾਸਨ ਵਲੋਂ ਕੀਤੀ ਜਾ ਰਹੀ ਢਿੱਲ ...

ਪੂਰੀ ਖ਼ਬਰ »

ਸਮਾਜ ਸੇਵੀਆਂ ਵਲੋਂ ਦੁੱਲਮਾਂ ਦੇ ਖੇਡ ਮੈਦਾਨ ਨੂੰ ਹਰਿਆ-ਭਰਿਆ ਕਰਨ ਲਈ ਚੁੱਕਿਆ ਬੀੜਾ

ਕੁੱਪ ਕਲਾਂ, 15 ਜੂਨ (ਮਨਜਿੰਦਰ ਸਿੰਘ ਸਰੌਦ) - ਵਾਤਾਵਰਨ ਨੂੰ ਸ਼ੁੱਧ ਰੱਖਣ ਤੇ ਆਕਸੀਜਨ ਦੀ ਕਮੀ ਨੂੰ ਪੂਰਾ ਕਰਨ ਲਈ ਵਾਤਾਵਰਨ ਪ੍ਰੇਮੀ ਤੇ ਉੱਘੇ ਸਮਾਜ ਸੇਵੀ ਇੰਦਰਜੀਤ ਸਿੰਘ ਮੁੰਡੇ ਵਲੋਂ ਬੂਟੇ ਲਗਾਉਣ ਦੀ ਵਿੱਢੀ ਗਈ ਮੁਹਿੰਮ ਤਹਿਤ ਅੱਜ ਪਿੰਡ ਦੁੱਲਮਾਂ ਦੇ ਨਵੇਂ ...

ਪੂਰੀ ਖ਼ਬਰ »

ਜਮਹੂਰੀ ਜਥੇਬੰਦੀਆਂ ਵਲੋਂ ਕੋਰੋਨਾ ਵਾਰਡ ਮੂਹਰੇ ਧਰਨਾ ਦੇ ਕੇ ਸਿਹਤ ਸੇਵਾਵਾਂ 'ਚ ਸੁਧਾਰ ਦੀ ਮੰਗ

ਸੰਗਰੂਰ, 15 ਜੂਨ (ਧੀਰਜ ਪਸ਼ੋਰੀਆ)-ਕੋਰੋਨਾ ਪੀੜਤ ਲੋਕਾਂ ਦੀ ਹੋ ਰਹੀ ਖੱਜਲਖੁਆਰੀ ਅਤੇ ਵੱਡੀ ਗਿਣਤੀ ਹੋ ਰਹੀਆਂ ਮੌਤਾਂ ਨੂੰ ਰੋਕਣ ਵਿਚ ਸਿਹਤ ਵਿਭਾਗ ਅਤੇ ਸਿਵਲ ਪ੍ਰਸ਼ਾਸਨ ਦੇ ਅਸਫ਼ਲ ਰਹਿਣ ਦੇ ਵਿਰੋਧ ਵਿਚ ਅਤੇ ਸਿਹਤ ਸੇਵਾਵਾਂ ਵਿਚ ਸੁਧਾਰ ਕਰਨ ਦੀ ਮੰਗ ਨੂੰ ਲੈ ...

ਪੂਰੀ ਖ਼ਬਰ »

ਲਹਿਰਾਗਾਗਾ 'ਚ ਕਈਆਂ ਲਈ ਵਰਦਾਨ ਤੇ ਕਈਆਂ ਲਈ ਸਿਰਦਰਦੀ ਸਾਬਤ ਹੋ ਰਹੇ ਨੇ ਕੂੜੇ ਦੇ ਢੇਰ

ਲਹਿਰਾਗਾਗਾ, 15 ਜੂਨ (ਪ੍ਰਵੀਨ ਖੋਖਰ)-ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਇਨ੍ਹੀਂ-ਦਿਨੀਂ ਸਫ਼ਾਈ ਸੇਵਕਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਮੰਨਵਾਉਣ ਲਈ ਹੜਤਾਲ ਕਰਨ ਦਾ ਰਾਹ ਅਖ਼ਤਿਆਰ ਕੀਤਾ ਹੋਇਆ ਹੈ, ਜਿਸ ਕਰ ਕੇ ਹੋਰਨਾਂ ਸ਼ਹਿਰਾਂ ਵਾਂਗ ਲਹਿਰਾਗਾਗਾ ਦੇ ਗਲੀ, ...

ਪੂਰੀ ਖ਼ਬਰ »

ਡੇਅਰੀ ਮਾਲਕਾਂ 'ਤੇ ਹੋਏ ਪਰਚੇ ਨੂੰ ਰੱਦ ਕਰਵਾਉਣ ਲਈ ਦੋਧੀ ਯੂਨੀਅਨ ਵਲੋਂ ਸੰਘਰਸ਼ ਦਾ ਐਲਾਨ

ਸੁਨਾਮ ਊਧਮ ਸਿੰਘ ਵਾਲਾ, 15 ਜੂਨ (ਧਾਲੀਵਾਲ, ਭੁੱਲਰ, ਸੱਗੂ)-ਬੀਤੇ ਦਿਨ ਸ਼ਹਿਰ ਦੀ ਇਕ ਦੁੱਧ ਦੀ ਡੇਅਰੀ 'ਤੇ ਇਕ ਪੱਤਰਕਾਰ ਤੇ ਉਸ ਦੇ ਸਾਥੀਆਂ ਦਾ ਡੇਅਰੀ ਮਾਲਕਾਂ ਨਾਲ ਹੋਏ ਵਿਵਾਦ ਵਿਚ ਸੁਨਾਮ ਪੁਲਿਸ ਵਲੋਂ ਡੇਅਰੀ ਮਾਲਕਾਂ ਅਤੇ ਉਨ੍ਹਾਂ ਦੇ ਸਮਰਥਕਾਂ ਖ਼ਿਲਾਫ਼ ਕੀਤੇ ...

ਪੂਰੀ ਖ਼ਬਰ »

'ਆਪ' ਵਿਚ ਪੰਜਾਹ ਤੋਂ ਵੱਧ ਪਰਿਵਾਰ ਸ਼ਾਮਿਲ

ਖਨੌਰੀ, 15 ਜੂਨ (ਰਮੇਸ਼ ਕੁਮਾਰ, ਬਲਵਿੰਦਰ ਸਿੰਘ ਥਿੰਦ)-ਲਹਿਰੇ ਹਲਕੇ 'ਚ ਜਸਵੀਰ ਸਿੰਘ ਕੁਦਨੀ ਨੂੰ ਲੋਕਾਂ ਦਾ ਭਰਵਾਂ ਪਿਆਰ ਮਿਲ ਰਿਹਾ ਹੈ | ਜਸਵੀਰ ਸਿੰਘ ਕੁਦਨੀ ਦੀ ਮੌਜੂਦਗੀ ਵਿਚ ਅਤੇ ਬਿੰਦੂ ਬੇਦੀ, ਮਨੀ ਗੋਇਲ, ਕਾਲਾ, ਬਿੱਟੂ, ਰਵੀ ਕੁਮਾਰ, ਕੁਲਦੀਪ ਕੰਬੋਜ, ਜਸਬੀਰ ...

ਪੂਰੀ ਖ਼ਬਰ »

ਔਰਤ ਕੋਲੋਂ ਨਸ਼ੀਲੀਆਂ ਗੋਲੀਆਂ ਫੜੀਆਂ

ਸੰਦੌੜ, 15 ਜੂਨ (ਗੁਰਪ੍ਰੀਤ ਸਿੰਘ ਚੀਮਾ) - ਥਾਣਾ ਸੰਦੌੜ ਦੀ ਪੁਲਿਸ ਨੇ ਇਕ ਔਰਤ ਨੂੰ 400 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਥਾਣਾ ਸੰਦੌੜ ਦੇ ਐਸ.ਐੱਚ.ਓ. ਇੰਸਪੈਕਟਰ ਯਾਦਵਿੰਦਰ ਸਿੰਘ ਕਲਿਆਣ ਅਨੁਸਾਰ ਮੁਖ਼ਬਰ ਦੀ ਇਤਲਾਹ ਤੇ ਉਨ੍ਹਾਂ ਨੇ ਕਾਰਵਾਈ ਕਰਦੇ ਹੋਏ ...

ਪੂਰੀ ਖ਼ਬਰ »

ਮੰਗਲ ਸ਼ਰਮਾ ਨੂੰ ਬਣਾਇਆ ਜ਼ਿਲ੍ਹਾ ਪ੍ਰਧਾਨ

ਭਵਾਨੀਗੜ੍ਹ, 15 ਜੂਨ (ਰਣਧੀਰ ਸਿੰਘ ਫੱਗੂਵਾਲਾ) - ਲੋਕ ਇਨਸਾਫ਼ ਪਾਰਟੀ ਵਲੋਂ ਜਲਦੀ ਹੀ ਜ਼ਿਲ੍ਹਾ ਸੰਗਰੂਰ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਪੱਧਰੀ ਟੀਮ ਦਾ ਗਠਨ ਕੀਤਾ ਜਾ ਰਿਹਾ ਹੈ, ਇਹ ਵਿਚਾਰ ਪਾਰਟੀ ਦੇ ਆਗੂ ਤਲਵਿੰਦਰ ਸਿੰਘ ਮਾਨ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX