ਤਾਜਾ ਖ਼ਬਰਾਂ


ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  7 minutes ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  11 minutes ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  15 minutes ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  19 minutes ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  24 minutes ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  32 minutes ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  35 minutes ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  51 minutes ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  59 minutes ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  about 1 hour ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 1 hour ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  about 2 hours ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਪੁੱਜੇ ਇੱਕ ਯਾਤਰੀ ਕੋਲੋਂ ਕਰੀਬ 40 ਲੱਖ ਦਾ ਸੋਨਾ ਬਰਾਮਦ
. . .  about 2 hours ago
ਰਾਜਾਸਾਂਸੀ , 19 ਸਤੰਬਰ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ’ਤੇ ਤਾਇਨਾਤ ਕਸਟਮ ਸਟਾਫ ਤੇ ਅਧਿਕਾਰੀਆਂ ਦੀ ਟੀਮ ਵਲੋਂ ਦੁਬਈ ਤੋਂ ਪੁੱਜੇ ਇਕ ...
ਸੋਨੀਆ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਆਪਣੇ ਘਰ ਪਰਤੇ
. . .  about 2 hours ago
ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
. . .  about 2 hours ago
ਚੰਡੀਗੜ੍ਹ, 19 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜੇ ਹਨ...
ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  about 3 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਸੁਖਜਿੰਦਰ ਸਿੰਘ ਰੰਧਾਵਾ ਨੂੰ ਬਣਾਇਆ ਜਾ ਸਕਦੈ ਮੁੱਖ ਮੰਤਰੀ - ਮੀਡੀਆ ਰਿਪੋਰਟਾਂ
. . .  about 3 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ...
ਸੁਨੀਲ ਜਾਖੜ ਦੇ ਹੱਕ ਵਿਚ ਆਏ 38 ਵਿਧਾਇਕ - ਕਰੀਬੀ ਦਾ ਵੱਡਾ ਦਾਅਵਾ
. . .  about 4 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕਾਂਗਰਸ ਹਾਈਕਮਾਨ ਦੇ ਆਬਜ਼ਰਵਰਾਂ ਵਲੋਂ ਪਾਰਟੀ ਵਿਧਾਇਕਾਂ ਨੂੰ ਫ਼ੋਨ ਕਰਕੇ ਗੱਲਬਾਤ ਕੀਤੀ ਗਈ ਹੈ। ਜਿਸ ਵਿਚ ਕਿਸ ਨੂੰ ਮੁੱਖ ਮੰਤਰੀ ਬਣਾਇਆ ਜਾਵੇ, ਇਸ ਬਾਰੇ ਸਲਾਹ ਲਈ ਗਈ ਹੈ। ਜਾਣਕਾਰੀ ਅਨੁਸਾਰ ਸੁਨੀਲ ਜਾਖੜ ਦੇ ਹੱਕ ਵਿਚ 38 ਵਿਧਾਇਕਾਂ ਦਾ ਸਮਰਥਨ ਹੈ...
ਪਾਕਿਸਤਾਨੀ ਡਰੋਨ ਦੀ ਭਾਰਤੀ ਖੇਤਰ ਅੰਦਰ ਘੁਸਪੈਠ
. . .  about 4 hours ago
ਖਾਲੜਾ,19 ਸਤੰਬਰ (ਜੱਜਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ. ਦੀ ਸਰਹੱਦੀ ਚੌਂਕੀ ਕੇ.ਐਸ. ਵਾਲਾ ਦੇ ਅਧੀਨ ਆਉਂਦੇ ਖੇਤਰ ਅੰਦਰ 18-19 ਸਤੰਬਰ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨੀ ਡਰੋਨ ਵਲੋਂ ਭਾਰਤੀ ਖੇਤਰ ਅੰਦਰ ਘੁਸਪੈਠ ਕੀਤੀ ਗਈ, ਜਿਸ ਦੀ ਆਵਾਜ਼ ਸੁਣਨ 'ਤੇ...
ਮੋਟਰਸਾਈਕਲ ਧਮਾਕਾ ਅਤੇ ਟਿਫ਼ਨ ਬੰਬ ਮਿਲਣ ਦੇ ਸਬੰਧ ਵਿਚ ਨਾਮਜ਼ਦ ਦੋਸ਼ੀ ਰਾਜਸਥਾਨ ਤੋਂ ਮਿਲਿਆ
. . .  about 4 hours ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) - ਬੀਤੀ ਦਿਨੀਂ ਜਲਾਲਾਬਾਦ 'ਚ ਮੋਟਰਸਾਈਕਲ ਧਮਾਕਾ ਅਤੇ ਸਰਹੱਦੀ ਪਿੰਡ ਧਰਮੂਵਾਲਾ ਦੇ ਖੇਤਾਂ ਵਿਚੋਂ ਟਿਫ਼ਨ ਬੰਬ ਮਿਲਣ ਦੇ ਸੰਬੰਧ ਵਿਚ ਨਾਮਜ਼ਦ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਸੁੱਖਾ ਨੂੰ ਰਾਜਸਥਾਨ ਦੇ ਲੋਕਾਂ ਨੇ ਫੜਿਆ ਹੈ। ਇਸ ਸਬੰਧ ਵਿਚ ਸੋਸ਼ਲ ਮੀਡੀਆ ਤੇ ਉਸ...
ਕੈਪਟਨ ਨੇ ਸੋਨੀਆ ਨੂੰ ਲਿਖੀ ਚਿੱਠੀ, ਕਿਹਾ ਸਿਆਸੀ ਘਟਨਾਕ੍ਰਮ ਪੰਜਾਬ ਦੀਆਂ ਚਿੰਤਾਵਾਂ 'ਤੇ ਆਧਾਰਿਤ ਨਹੀਂ
. . .  about 4 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਪਹਿਲਾ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਤੇ ਪਿਛਲੇ 5 ਮਹੀਨਿਆਂ ਤੋਂ ਚੱਲ ਰਹੇ ਸਿਆਸੀ ਘਮਸਾਣ ਤੋਂ ਦੁਖੀ ਹੋਣ ਬਾਰੇ ਲਿਖਿਆ। ਉਨ੍ਹਾਂ ਨੇ ਪੱਤਰ ਵਿਚ ਲਿਖਿਆ ਕਿ ਘਟਨਾਕ੍ਰਮ...
ਸ਼ੁਤਰਾਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ
. . .  about 5 hours ago
ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹਾ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਗੁਟਕਾ ਸਾਹਿਬ ਨਾਲੀ ਵਿਚ ਸੁੱਟ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ...
ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਸਿੱਖ ਹੋਵੇ - ਅੰਬਿਕਾ ਸੋਨੀ
. . .  about 5 hours ago
ਨਵੀਂ ਦਿੱਲੀ, 19 ਸਤੰਬਰ - ਕਾਂਗਰਸੀ ਆਗੂ ਅੰਬਿਕਾ ਸੋਨੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਪ੍ਰੰਤੂ ਸੂਬੇ ਦਾ ਮੁੱਖ ਮੰਤਰੀ ਸਿੱਖ ਹੀ ਹੋਣਾ ਚਾਹੀਦਾ ਹੈ...
ਪੰਜਾਬ ਵਿਚ ਬਣਾਏ ਜਾ ਸਕਦੇ ਹਨ ਦੋ ਉਪ ਮੁੱਖ ਮੰਤਰੀ
. . .  about 5 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਚ ਨਵਾਂ ਮੁੱਖ ਮੰਤਰੀ ਬਣਾਏ ਜਾਣ ਦੇ ਨਾਲ-ਨਾਲ ਪਾਰਟੀ ਦਾ ਅੰਦਰੂਨੀ ਵਿਵਾਦ ਖ਼ਤਮ ਕਰਨ ਲਈ 2 ਉਪ ਮੁੱਖ ਮੰਤਰੀ ਬਣਾਏ ਜਾਣ 'ਤੇ ਚਰਚਾ ਚੱਲ ਰਹੀ ਹੈ...
ਕਾਂਗਰਸੀ ਆਗੂ ਸੁਨੀਲ ਜਾਖੜ ਦੇ ਘਰ ਕਾਂਗਰਸੀ ਆਗੂਆਂ ਦਾ ਲੱਗਿਆ ਤਾਂਤਾ
. . .  about 5 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਪੰਚਕੂਲਾ ਸਥਿਤ ਗ੍ਰਹਿ ਵਿਖੇ ਵਿਧਾਇਕਾਂ ਤੇ ਕਾਂਗਰਸੀ ਆਗੂਆਂ ਦਾ ਤਾਂਤਾ ਲੱਗਿਆ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਹਾੜ ਸੰਮਤ 553
ਿਵਚਾਰ ਪ੍ਰਵਾਹ: ਮਾਨਸਿਕ ਵੇਦਨਾ ਸਰੀਰਕ ਪੀੜ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਈਰਸ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਕਲੀਨੀਕਲ ਲੈਬੋਰੇਟਰੀਆਂ ਦੇ ਨਾਲ ਮੈਡੀਕਲ ਸਟੋਰ ਖੋਲ੍ਹਣਾ ਟਰੱਸਟ ਦਾ ਅਗਲਾ ਕਾਰਜ-ਡਾ: ਓਬਰਾਏ

ਉੜਾਪੜ/ਲਸਾੜਾ, 16 ਜੂਨ (ਲਖਵੀਰ ਸਿੰਘ ਖੁਰਦ)-ਸਰਬੱਤ ਦਾ ਭਲਾ ਟਰੱਸਟ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ 50 ਕਲੀਨੀਕਲ ਲੈਬੋਰੇਟਰੀਆਂ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਸੀ, ਜਿਨ੍ਹਾਂ 'ਚੋਂ 32 ਲੈਬੋਰੇਟਰੀਆਂ ਪਹਿਲਾਂ ਹੀ ਖੋਲ੍ਹੀਆਂ ਜਾ ਚੁੱਕੀਆਂ ਹਨ ਤੇ ਹੁਣ 33ਵੀਂ ਲੈਬੋਰੇਟਰੀ ਲਸਾੜਾ ਵਿਖੇ ਖੋਲ੍ਹੀ ਗਈ ਹੈ, ਜਿਸ ਲਈ ਥਾਂ ਅਤੇ ਇਮਾਰਤ ਕਾ. ਕੁਲਦੀਪ ਸਿੰਘ ਅਤੇ ਸਤਨਾਮ ਸਿੰਘ ਮਾਣਕ ਹੁਰਾਂ ਦੇ ਪਰਿਵਾਰ ਵਲੋਂ ਆਪਣੇ ਬਜ਼ੁਰਗ ਸੁਤੰਤਰਤਾ ਸੰਗਰਾਮੀ ਸਵ. ਕਾ. ਕਰਮ ਸਿੰਘ ਦੀ ਯਾਦ 'ਚ ਬਣਾ ਕੇ ਦਿੱਤੀ ਗਈ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਰਬੱਤ ਦਾ ਭਲਾ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ. ਪੀ ਸਿੰਘ ਓਬਰਾਏ ਵਲੋਂ ਪਿੰਡ ਲਸਾੜਾ ਵਿਖੇ ਸਨੀ ਓਬਰਾਏ ਕਲੀਨੀਕਲ ਲੈਬੋਰੇਟਰੀ ਦਾ ਰਸਮੀ ਉਦਘਾਟਨ ਕਰਨ ਉੁਪਰੰਤ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਟਰੱਸਟ ਦਾ ਅਗਲਾ ਕੰਮ ਜਿੱਥੇ-ਜਿੱਥੇ ਲੈਬੋਰੇਟਰੀਆਂ ਖੋਲ੍ਹੀਆਂ ਹਨ ਉਨ੍ਹਾਂ ਨਾਲ ਹੀ ਮੈਡੀਕਲ ਸਟੋਰ ਖੋਲ੍ਹਣ ਦਾ ਹੈ, ਜਿੱਥੇ ਲੋੜਵੰਦਾਂ ਨੂੰ ਘੱਟ ਰੇਟਾਂ 'ਤੇ ਟੈੱਸਟਾਂ ਦੇ ਨਾਲ-ਨਾਲ ਘੱਟ ਕੀਮਤ 'ਤੇ ਦਵਾਈਆਂ ਵੀ ਮਿਲਣਗੀਆਂ | ਪਿੰਡ ਪਹੁੰਚਣ 'ਤੇ ਗ੍ਰਾਮ ਪੰਚਾਇਤ, ਸਟੂਡੈਂਟ ਚੈਰੀਟੇਬਲ ਵੈੱਲਫੇਅਰ ਟਰੱਸਟ ਅਤੇ ਪਿੰਡ ਦੀਆਂ ਮੁਹਤਬਰ ਸ਼ਖ਼ਸੀਅਤਾਂ ਵਲੋਂ ਐਸ. ਪੀ. ਸਿੰਘ ਓਬਰਾਏ ਅਤੇ ਉਨ੍ਹਾਂ ਦੇ ਨਾਲ ਦੁਆਬਾ ਜ਼ੋਨ ਦੇ ਇੰਚਾਰਜ ਅਮਨਜੋਤ ਸਿੰਘ, ਟਰੱਸਟ ਦੇ ਸਿਹਤ ਸੇਵਾਵਾਂ ਦੇ ਸਲਾਹਕਾਰ ਡਾ. ਦਲਜੀਤ ਸਿੰਘ ਗਿੱਲ ਦਾ ਨਿੱਘਾ ਸਵਾਗਤ ਕੀਤਾ | ਅਦਾਰਾ 'ਅਜੀਤ' ਦੇ ਕਾਰਜਕਾਰੀ ਸੰਪਾਦਕ ਸਤਨਾਮ ਸਿੰਘ ਮਾਣਕ ਵਲੋਂ ਓਬਰਾਏ ਸਾਹਿਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ 'ਚ ਸਿਹਤ ਅਤੇ ਸਿੱਖਿਆ ਦੇ ਖੇਤਰ 'ਚ ਬਹੁਤ ਕੁੱਝ ਕਰਨ ਦੀ ਲੋੜ ਹੈ ਅਤੇ ਸਾਨੂੰ ਮਾਣ ਹੈ ਕਿ ਸਰਬੱਤ ਦਾ ਭਲਾ ਟਰੱਸਟ ਇਨ੍ਹਾਂ ਖੇਤਰਾਂ 'ਚ ਸ਼ਲਾਘਾਯੋਗ ਕੰਮ ਕਰ ਰਿਹਾ ਹੈ | ਇਸ ਮੌਕੇ ਬਲਾਕ ਸੰਮਤੀ ਫਿਲੌਰ ਦੇ ਚੇਅਰਮੈਨ ਦਵਿੰਦਰ ਸਿੰਘ, ਜ਼ਿਲ੍ਹਾ ਪੀ੍ਰਸ਼ਦ ਮੈਂਬਰ ਹਰਮੇਸ਼ ਲਾਲ, ਸਰਪੰਚ ਬੀਬੀ ਰੇਸ਼ਮੋ, ਟਰੱਸਟ ਦੇ ਚੇਅਰਮੈਨ ਮਾ. ਮੰਗਲ ਦਾਸ, ਅਵਤਾਰ ਸਿੰਘ, ਸਹਿਕਾਰੀ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ, ਡਾ. ਬੀ. ਡੀ. ਐਸ ਕਾਹਲੋਂ, ਦਲਜੀਤ ਸਿੰਘ ਪੰਚ, ਡਾ. ਹਰਦਿਆਲ ਸਿੰਘ ਆਦਿ ਹਾਜ਼ਰ ਸਨ |

ਮੋਟਰਾਂ ਦੀ ਬਿਜਲੀ ਨਾ ਆਉਣ ਤੋਂ ਪਠਲਾਵਾ ਦੇ ਕਿਸਾਨ ਪ੍ਰੇਸ਼ਾਨ

ਬੰਗਾ, 16 ਜੂਨ (ਕਰਮ ਲਧਾਣਾ) - ਪਿੰਡ ਪਠਲਾਵਾ ਦੇ ਕਿਸਾਨਾਂ ਦੀਆਂ ਮੋਟਰਾਂ ਦੀ ਬੱਤੀ ਪਿਛਲੇ 15 ਦਿਨਾਂ ਤੋਂ ਬੰਦ ਹੋਣ ਕਰਕੇ ਉਹ ਬੇਹੱਦ ਪ੍ਰੇਸ਼ਾਨ ਹਨ | ਇਸ ਸਬੰਧੀ ਉਨ੍ਹਾਂ ਨੇ ਪਿੰਡ ਦੇ ਸਰਪੰਚ ਹਰਪਾਲ ਸਿੰਘ ਦੀ ਅਗਵਾਈ ਵਿਚ ਪਾਵਰਕਾਮ ਬੰਗਾ ਦੇ ਸੀਨੀਅਰ ਕਾਰਜਕਾਰੀ ...

ਪੂਰੀ ਖ਼ਬਰ »

ਬਸਪਾ/ਅਕਾਲੀ ਦਲ ਵਲੋਂ ਬਿੱਟੂ ਖ਼ਿਲਾਫ਼ ਰੋਸ ਪ੍ਰਦਰਸ਼ਨ

ਬੰਗਾ, 16 ਜੂਨ (ਜਸਬੀਰ ਸਿੰਘ ਨੂਰਪੁਰ) - ਸ਼ੋ੍ਰਮਣੀ ਅਕਾਲੀ ਦਲ- ਬਹੁਜਨ ਸਮਾਜ ਪਾਰਟੀ ਦਾ ਸਮਝੋਤਾ ਹੋਣ 'ਤੇ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਅਪਮਾਨ ਜਨਕ ਟਿਪਣੀਆਂ ਕਰਨ ਦੇ ਰੋਸ ਵਜੋਂ ਬੰਗਾ 'ਚ ਦੋਵਾਂ ਪਾਰਟੀਆਂ ਵਲੋਂ ਰੋਸ ਮਾਰਚ ਕੀਤਾ ਗਿਆ ਅਤੇ ਡਾ. ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 14 ਨਵੇਂ ਮਾਮਲੇ

ਨਵਾਂਸ਼ਹਿਰ, 16 ਜੂਨ (ਗੁਰਬਖਸ਼ ਸਿੰਘ ਮਹੇ)-ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 14 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ | ਸਿਵਲ ਸਰਜਨ ਡਾ: ਗੁਰਦੀਪ ਸਿੰਘ ਕਪੂਰ ਨੇ ਦੱਸਿਆ ਕਿ ਅੱਜ ਬਲਾਕ ਨਵਾਂਸ਼ਹਿਰ 'ਚ 2, ਬਲਾਕ ਰਾਹੋਂ 'ਚ 1, ਬਲਾਕ ਸੁੱਜੋਂ 'ਚ 2, ਬਲਾਕ ...

ਪੂਰੀ ਖ਼ਬਰ »

ਜ਼ਿਲੇ੍ਹ ਦੇ ਪਟਵਾਰੀ/ਕਾਨੂੰਗੋ 21 ਜੂਨ ਤੋਂ ਵਾਧੂ ਸਰਕਲਾਂ ਦਾ ਕੰਮ ਕਰਨਗੇ ਬੰਦ

ਨਵਾਂਸ਼ਹਿਰ, 16 ਜੂਨ (ਗੁਰਬਖਸ਼ ਸਿੰਘ ਮਹੇ)- ਅੱਜ ਦੀ ਰੈਵੀਨਿਊ ਪਟਵਾਰ ਯੂਨੀਅਨ ਅਤੇ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤਾਲਮੇਲ ਕਮੇਟੀ ਦੀ ਮੀਟਿੰਗ ਕਨਵੀਨਰ ਕੁਲਵਿੰਦਰ ਸਿੰਘ ਗੁੱਲਪੁਰ ਅਤੇ ਪਲਵਿੰਦਰ ਸਿੰਘ ਸੂਦ ਦੀ ਨਿਗਰਾਨੀ ...

ਪੂਰੀ ਖ਼ਬਰ »

ਬਾਜੀਦਪੁਰ ਦੇ ਕਿਸਾਨਾਂ ਵਿਰੁੱਧ ਚੋਰੀ ਤੇ ਹੋਰ ਧਾਰਾਵਾਂ ਤਹਿਤ ਮੁਕੱਦਮਾ ਦਰਜ

ਨਵਾਂਸ਼ਹਿਰ, 16 ਜੂਨ (ਗੁਰਬਖਸ਼ ਸਿੰਘ ਮਹੇ)- ਬੀਤੇ ਕੱਲ੍ਹ ਪਿੰਡ ਬਾਜੀਦਪੁਰ ਵਿਖੇ ਮੈਂਬਰ ਪਾਰਲੀਮੈਂਟ ਸ੍ਰੀ ਮੁਨੀਸ਼ ਤਿਵਾੜੀ ਦੇ ਦੌਰੇ ਤੋਂ ਪਹਿਲਾਂ ਰੱਖੇ ਗਏ ਨੀਂਹ ਪੱਥਰ ਦਾ ਵਿਰੋਧ ਕਰਨ ਵਾਲੇ ਅਣਪਛਾਤੇ ਕਿਸਾਨਾਂ ਵਿਰੁੱਧ ਚੋਰੀ ਸਮੇਤ ਵੱਖ-ਵੱਖ ਧਾਰਾਵਾਂ ...

ਪੂਰੀ ਖ਼ਬਰ »

ਸਭ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਕੈਂਪਸ ਅੰਬੈਸਡਰ ਬਣਨਗੇ ਇਲੈੱਕਸ਼ਨ ਸਟਾਰ-ਡਾ: ਸ਼ੇਨਾ ਅਗਰਵਾਲ

ਨਵਾਂਸ਼ਹਿਰ, 16 ਜੂਨ (ਗੁਰਬਖਸ਼ ਸਿੰਘ ਮਹੇ)- ਮੁੱਖ ਚੋਣ ਅਫ਼ਸਰ ਪੰਜਾਬ, ਚੰਡੀਗੜ੍ਹ ਵਲੋਂ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ 18 ਸਾਲ ਤੋਂ ਵੱਧ ਉਮਰ ਦੇ ਨਵੇਂ ਨੌਜਵਾਨ ਵੋਟਰਾਂ ਦੀ ਰਜਿਸਟ੍ਰੇਸ਼ਨ ਕਰਨ ਲਈ ਯੂਨੀਵਰਸਿਟੀਆਂ ਅਤੇ ਕਾਲਜਾਂ ਵਿਚ ਨਿਯੁਕਤ ਕੀਤੇ ਕੈਂਪਸ ...

ਪੂਰੀ ਖ਼ਬਰ »

ਕਰਨਲ ਚੂਹੜ ਸਿੰਘ ਨਮਿਤ ਅੰਤਿਮ ਅਰਦਾਸ ਭਲਕੇ

ਬਲਾਚੌਰ, 16 ਜੂਨ (ਦੀਦਾਰ ਸਿੰਘ ਬਲਾਚੌਰੀਆ)- ਜੀ.ਓ.ਜੀ. ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਇੰਚਾਰਜ ਅਤੇ ਐਕਸ ਸਰਵਿਸਮੈਨ ਲੀਗ ਦੇ ਜ਼ਿਲ੍ਹਾ ਸਾਬਕਾ ਪ੍ਰਧਾਨ ਸੇਵਾ ਮੁਕਤ ਕਰਨਲ ਚੂਹੜ ਸਿੰਘ ਗੂੰਦੀ ਜਿਹੜੇ ਕਿ ਬੀਤੇ ਦਿਨੀਂ ਅਚਾਨਕ ਅਕਾਲ ਚਲਾਣਾ ਕਰ ਗਏ ਸਨ, ਨਮਿਤ ...

ਪੂਰੀ ਖ਼ਬਰ »

ਮਹਾਂਪੁਰਸ਼ਾਂ ਦੇ ਅਸ਼ੀਰਵਾਦ ਸਦਕਾ ਪਿੰਡ ਬੂੰਗੜੀ ਬਣਿਆ ਸੰਤ ਨਗਰ ਬੂੰਗੜੀ

ਨਰੇਸ਼ ਧੌਲ 98152-93827 ਭੱਦੀ-ਸ਼ਿਵਾਲਿਕ ਦੀਆਂ ਪਹਾੜੀਆਂ ਦੀ ਗੋਦ ਅੰਦਰ ਵਸਿਆ ਹੋਇਆ ਪਿੰਡ ਬੂੰਗੜੀ ਨਜ਼ਦੀਕ (ਭੱਦੀ) ਜੋ ਬਜ਼ੁਰਗਾਂ ਦੇ ਦੱਸਣ ਮੁਤਾਬਿਕ ਸੈਂਕੜੇ ਸਾਲ ਪਹਿਲਾਂ ਨਜ਼ਦੀਕੀ ਪਿੰਡ ਸਹਿਬਾਜਪੁਰ ਤੋਂ ਆਏ ਇਕ ਬੁੰਗਾ ਨਾਮਕ ਬਜ਼ੁਰਗ ਵਲੋਂ ਵਸਾਇਆ ਗਿਆ ਸੀ ਜੋ ...

ਪੂਰੀ ਖ਼ਬਰ »

ਨਾਲੀ 'ਚ ਭਰੀ ਗੰਦਗੀ ਨੇ ਕੀਤਾ ਦੁਕਾਨਦਾਰਾਂ ਦੇ ਨੱਕ 'ਚ ਦਮ

ਬੰਗਾ, 16 ਜੂਨ (ਕਰਮ ਲਧਾਣਾ) - ਸਥਾਨਕ ਬੰਗਾ-ਸੈਲਾ ਸੜਕ 'ਤੇ ਟਰੱਕ ਯੂਨੀਅਨ ਦੇ ਸਾਹਮਣੇ ਪੈਦੀਆਂ ਤਕਰੀਬਨ 50 ਦੁਕਾਨਾਂ ਦੇ ਮਾਲਕ ਇਸ ਵੇਲੇ ਦੁਕਾਨਾਂ ਦੇ ਅੱਗਿਓਾ ਲੰਘਦੀ ਨਾਲੀ 'ਚ ਭਰੀ ਬਦਬੂਦਾਰ ਗੰਦਗੀ ਤੋਂ ਬੇਹੱਦ ਦੁਖੀ-ਪ੍ਰੇਸ਼ਾਨ ਹਨ | ਇਸ ਸਬੰਧੀ ਬਲਵੰਤ ਇਲੈਕਟਿ੍ਕ ...

ਪੂਰੀ ਖ਼ਬਰ »

ਹੰਝੂ ਭਿੱਜੀਆਂ ਅੱਖਾਂ ਨਾਲ ਅਜੈ ਕੁਮਾਰ ਹੀਰ ਦਾ ਅੰਤਿਮ ਸੰਸਕਾਰ

ਸੰਧਵਾਂ, 16 ਜੂਨ (ਪ੍ਰੇਮੀ ਸੰਧਵਾਂ)-ਬਹਿਰਾਮ-ਕਟਾਰੀਆਂ ਸੜਕ 'ਤੇ ਬੀਤੇ ਦਿਨੀ ਵਾਪਰੇ ਭਿਆਨਕ ਹਾਦਸੇ 'ਚ ਗੰਭੀਰ ਜ਼ਖਮੀ ਹੋਏ ਅਜੈ ਕੁਮਾਰ ਹੀਰ ਪੁੱਤਰ ਤੀਰਥ ਰਾਮ ਵਾਸੀ ਸੰਧਵਾਂ ਦੀ ਪੀ. ਜੀ. ਆਈ ਚੰਡੀਗੜ੍ਹ ਵਿਖੇ ਇਲਾਜ ਦੌਰਾਨ ਮੌਤ ਹੋ ਗਈ, ਦੀ ਮਿ੍ਤਕ ਦੇਹ ਦਾ ਪਿੰਡ ਦੇ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰੇਗਾ-ਬਿ੍ਗੇਡੀਅਰ ਰਾਜ ਕੁਮਾਰ

ਕਾਠਗੜ੍ਹ, 16 ਜੂਨ (ਬਲਦੇਵ ਸਿੰਘ ਪਨੇਸਰ)- ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਿਚਕਾਰ ਹਾਲ ਹੀ ਵਿਚ ਹੋਏ ਗੱਠਜੋੜ ਨੇ ਪੰਜਾਬ ਦੇ ਲੋਕਾਂ ਨੂੰ ਆਸ ਦੀ ਨਵੀਂ ਕਿਰਨ ਦਿਖਾਈ ਹੈ | 2022 ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾ ਵਿਚ ਅਕਾਲੀ ਬਸਪਾ ਗੱਠਜੋੜ ਸ਼ਾਨਦਾਰ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਦੀਆਂ ਬੱਸਾਂ ਨਾ ਖੜ੍ਹੀਆਂ ਕਰਨ ਕਾਰਨ ਔਰਤਾਂ 'ਚ ਭਾਰੀ ਰੋਸ

ਸੰਧਵਾਂ, 16 ਜੂਨ (ਪ੍ਰੇਮੀ ਸੰਧਵਾਂ) - ਪੰਜਾਬ ਦੀ ਕੈਪਟਨ ਸਰਕਾਰ ਵਲੋਂ ਔਰਤਾਂ ਨੂੰ ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰਨ ਦੀ ਦਿੱਤੀ ਗਈ ਸਹੂਲਤ ਦੇ ਬਾਵਜੂਦ ਵੀ ਪੰਜਾਬ ਰੋਡਵੇਜ ਦੀਆਂ ਬੱਸਾਂ ਨਾ ਖੜ੍ਹੀਆਂ ਹੋਣ ਕਾਰਨ ਔਰਤਾਂ ਨੂੰ ਭਾਰੀ ਖੱਜਲ- ਖੁਆਰੀ ਦਾ ਸਾਹਮਣਾ ...

ਪੂਰੀ ਖ਼ਬਰ »

ਕਾਠਗੜ੍ਹ ਤੋਂ ਜਲਾਲਪੁਰ ਨੂੰ ਜਾਣ ਵਾਲੀ ਸੜਕ ਦੀ ਹਾਲਤ ਖ਼ਸਤਾ

ਰੱਤੇਵਾਲ, 16 ਜੂਨ (ਸੂਰਾਪੁਰੀ)- ਕਸਬਾ ਕਾਠਗੜ੍ਹ ਤੋਂ ਪਿੰਡ ਜਲਾਲਪੁਰ ਨੂੰ ਜਾਣ ਵਾਲੀ ਸੜਕ ਦੀ ਹਾਲਤ ਖ਼ਸਤਾ ਹੋਣ ਕਾਰਨ ਰਾਹਗੀਰਾਂ ਨੂੰ ਨਿੱਤ ਦਿਨ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ੰਮੀ ਚੌਧਰੀ ਜਲਾਲਪੁਰ ਅਤੇ ਜਸਵੰਤ ...

ਪੂਰੀ ਖ਼ਬਰ »

2022 ਦੀਆਂ ਵਿਧਾਨ ਸਭਾ ਚੋਣਾਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਸ਼ਾਨ ਨਾਲ ਜਿੱਤੇਗਾ-ਕਮਾਮ, ਧੀਰ

ਔੜ/ਝਿੰਗੜਾਂ, 16 ਜੂਨ (ਕੁਲਦੀਪ ਸਿੰਘ ਝਿੰਗੜ)- ਸਾਲ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਗੱਠਜੋੜ ਸ਼ਾਨ ਨਾਲ ਜਿੱਤ ਪ੍ਰਾਪਤ ਕਰਕੇ ਸ: ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸੂਬੇ ਵਿਚ ਆਪਣੀ ਸਰਕਾਰ ...

ਪੂਰੀ ਖ਼ਬਰ »

ਐਕਸੀਅਨ ਦੇ ਦਫ਼ਤਰ ਅੱਗੇ ਪੀ.ਡਬਲਿਊ.ਡੀ. ਕਾਮਿਆਂ ਵਲੋਂ ਭਰਵੀਂ ਰੋਸ ਰੈਲੀ

ਨਵਾਂਸ਼ਹਿਰ, 16 ਜੂਨ (ਹਰਵਿੰਦਰ ਸਿੰਘ)- ਪੀ.ਡਬਲਿਊ.ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਵਲੋਂ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ ਮੰਡਲ ਨਵਾਂਸ਼ਹਿਰ ਦੇ ਦਫ਼ਤਰ ਅੱਗੇ ਮੁਲਾਜ਼ਮਾਂ ਵਲੋਂ ਵਿਸ਼ਾਲ ਰੋਸ ਰੈਲੀ ਕੀਤੀ ਗਈ | ਰੈਲੀ ਨੂੰ ਸੰਬੋਧਨ ...

ਪੂਰੀ ਖ਼ਬਰ »

ਸਤਿਗੁਰੂ ਅਨੁਭਵਾ ਨੰਦ ਭੂਰੀ ਵਾਲਿਆਂ ਦੀ ਬਰਸੀ ਨੂੰ ਸਮਰਪਿਤ ਸੰਤ ਸਮਾਗਮ ਕਰਵਾਇਆ

ਭੱਦੀ, 16 ਜੂਨ (ਨਰੇਸ਼ ਧੌਲ)- ਗਰੀਬਦਾਸੀ ਭੂਰੀ ਵਾਲੇ ਭੇਖ ਦੇ ਅਨਮੋਲ ਰਤਨ ਮਹਾਨ ਤਪੱਸਵੀ ਸਿੱਧ ਮਹਾਂ ਪੁਰਸ਼ ਸਤਿਗੁਰੂ ਗੰਗਾ ਨੰਦ ਭੂਰੀ ਵਾਲੇ ਅਤੇ ਬ੍ਰਹਮਲੀਨ ਸਤਿਗੁਰੂ ਓਾਕਾਰਾ ਨੰਦ ਭੂਰੀ ਵਾਲਿਆਂ ਦੇ ਉੱਤਰਾਧਿਕਾਰੀ ਸਤਿਗੁਰੂ ਅਨੁਭਵਾ ਨੰਦ ਭੂਰੀ ਵਾਲਿਆਂ ਦੀ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰੇਗਾ-ਬਿ੍ਗੇਡੀਅਰ ਰਾਜ ਕੁਮਾਰ

ਕਾਠਗੜ੍ਹ, 16 ਜੂਨ (ਬਲਦੇਵ ਸਿੰਘ ਪਨੇਸਰ)- ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਿਚਕਾਰ ਹਾਲ ਹੀ ਵਿਚ ਹੋਏ ਗੱਠਜੋੜ ਨੇ ਪੰਜਾਬ ਦੇ ਲੋਕਾਂ ਨੂੰ ਆਸ ਦੀ ਨਵੀਂ ਕਿਰਨ ਦਿਖਾਈ ਹੈ | 2022 ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾ ਵਿਚ ਅਕਾਲੀ ਬਸਪਾ ਗੱਠਜੋੜ ਸ਼ਾਨਦਾਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX