ਤਾਜਾ ਖ਼ਬਰਾਂ


ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  41 minutes ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  52 minutes ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  54 minutes ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  about 1 hour ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  about 1 hour ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  about 1 hour ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  about 1 hour ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  about 1 hour ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  about 1 hour ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  about 2 hours ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  about 2 hours ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  about 2 hours ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  about 2 hours ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  about 2 hours ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  about 2 hours ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  about 2 hours ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  about 2 hours ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  about 2 hours ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  about 3 hours ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 3 hours ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  about 3 hours ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਪੁੱਜੇ ਇੱਕ ਯਾਤਰੀ ਕੋਲੋਂ ਕਰੀਬ 40 ਲੱਖ ਦਾ ਸੋਨਾ ਬਰਾਮਦ
. . .  1 minute ago
ਰਾਜਾਸਾਂਸੀ , 19 ਸਤੰਬਰ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ’ਤੇ ਤਾਇਨਾਤ ਕਸਟਮ ਸਟਾਫ ਤੇ ਅਧਿਕਾਰੀਆਂ ਦੀ ਟੀਮ ਵਲੋਂ ਦੁਬਈ ਤੋਂ ਪੁੱਜੇ ਇਕ ...
ਸੋਨੀਆ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਆਪਣੇ ਘਰ ਪਰਤੇ
. . .  about 4 hours ago
ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
. . .  about 4 hours ago
ਚੰਡੀਗੜ੍ਹ, 19 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜੇ ਹਨ...
ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  about 4 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਹਾੜ ਸੰਮਤ 553
ਿਵਚਾਰ ਪ੍ਰਵਾਹ: ਮਾਨਸਿਕ ਵੇਦਨਾ ਸਰੀਰਕ ਪੀੜ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਈਰਸ

ਫ਼ਤਹਿਗੜ੍ਹ ਸਾਹਿਬ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ 'ਆਪ' ਵਲੋਂ ਦੂਸਰੇ ਦਿਨ ਵੀ ਭੁੱਖ ਹੜਤਾਲ ਜਾਰੀ

ਫ਼ਤਹਿਗੜ੍ਹ ਸਾਹਿਬ, 16 ਜੂਨ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਵਲੋਂ ਐੱਸ. ਸੀ./ਐੱਸ. ਟੀ. ਪੋਸਟ ਮੈਟਿ੍ਕ ਸਕਾਲਰਸ਼ਿਪ ਘਪਲੇ ਦੇ ਮਾਮਲੇ 'ਚ ਅੱਜ ਦੂਸਰੇ ਦਿਨ ਵੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਭੁੱਖ ਹੜਤਾਲ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ 'ਚ ਜ਼ਿਲ੍ਹਾ ਪ੍ਰਧਾਨ ਅਜੈ ਸਿੰਘ ਲਿਬੜਾ ਦੀ ਅਗਵਾਈ 'ਚ ਵੱਡੀ ਗਿਣਤੀ 'ਚ ਅਮਲੋਹ ਹਲਕੇ ਦੇ ਅਹੁਦੇਦਾਰਾਂ ਤੇ ਵਲੰਟੀਅਰਾਂ ਦੁਆਰਾ ਸ਼ਮੂਲੀਅਤ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਜੈ ਸਿੰਘ ਲਿਬੜਾ, ਸੀਨੀਅਰ ਆਗੂ ਦਰਸ਼ਨ ਸਿੰਘ ਚੀਮਾ, ਗੁਰਮੀਤ ਸਿੰਘ ਗੋਬਿੰਦਗੜ੍ਹ ਤੇ ਐੱਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ 'ਆਪ' ਵਲੋਂ ਦਲਿਤ ਵਿਦਿਆਰਥੀਆਂ ਨੂੰ ਇਨਸਾਫ਼ ਦਿਵਾਉਣ ਲਈ ਸੂਬਾ ਭਰ 'ਚ ਧਰਨੇ ਲਾ ਕੇ ਬਹੁ ਕਰੋੜੀ ਘਪਲੇ 'ਚ ਸ਼ਾਮਿਲ ਕੈਬਨਿਟ ਮੰਤਰੀ ਤੇ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਪਰ ਕਾਂਗਰਸ ਸਰਕਾਰ ਉਕਤ ਅਧਿਕਾਰੀਆਂ ਨੂੰ ਲਗਾਤਾਰ ਬਚਾਉਣ 'ਤੇ ਲੱਗੀ ਹੋਈ ਹੈ | ਉਨ੍ਹਾਂ ਕਿਹਾ ਜੇਕਰ ਸੂਬਾ ਸਰਕਾਰ ਉਕਤ ਦੋਸ਼ੀਆਂ ਨੂੰ ਨਸ਼ਰ ਨਹੀਂ ਕਰਦੀ ਤਾਂ 'ਆਪ' ਵਲੋਂ ਲਗਾਤਾਰ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ ਅਤੇ ਪਾਰਟੀ ਦੀ ਸਰਕਾਰ ਆਉਣ 'ਤੇ ਘਪਲੇ 'ਚ ਸ਼ਾਮਿਲ ਅਧਿਕਾਰੀਆਂ 'ਤੇ ਪਹਿਲ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਸੁਖਵਿੰਦਰ ਕੌਰ, ਗੁਰਦਿਆਲ ਸਿੰਘ ਘੁੱਲੂਮਾਜਰਾ, ਓਾਕਾਰ ਸਿੰਘ ਚੌਹਾਨ, ਵਿਸ਼ਾਲ ਸਰਮਾ, ਜਰਨੈਲ ਸਿੰਘ ਨੰਬਰਦਾਰ, ਗੁਰਿੰਦਰ ਸਿੰਘ ਸ਼ੇਰਗਿੱਲ, ਨਰਿੰਦਰ ਸਿੰਘ ਭਾਟੀਆ, ਕੁਲਵੰਤ ਸਿੰਘ ਭਾਟੀਆ, ਸੁਖਵਿੰਦਰ ਸਿੰਘ ਚੀਮਾ, ਸੁਰਿੰਦਰਪਾਲ ਸਿੰਘ, ਰਣਜੀਤ ਸਿੰਘ, ਕਿਸ਼ੋਰ ਚੰਦ, ਅੰਮਿ੍ਤ ਸੋਹੀ, ਗਗਨ ਅਮਲੋਹ, ਦਿਲਬਾਗ ਰਾਏ ਸੂਦ, ਮਨੀਸ਼ ਕੁਮਾਰ, ਜ਼ਿਲ੍ਹਾ ਮੀਡੀਆ ਇੰਚਾਰਜ ਗੁਰਮੀਤ ਸਿੰਘ ਗੋਬਿੰਦਗੜ੍ਹ, ਗੁਰਦਿਆਲ ਸਿੰਘ ਘੁੱਲੂਮਾਜਰਾ, ਐਡਵੋਕੇਟ ਜਾਨਕੀ ਦਾਸ ਆਦਿ ਹਾਜ਼ਰ ਸਨ |

ਜ਼ਿਲ੍ਹੇ ਵਿਚਲੇ ਚੋਆਂ ਤੇ ਨਾਲਿਆਂ ਦੀ ਸਫ਼ਾਈ ਦਾ ਕੰਮ ਬਰਸਾਤਾਂ ਤੋਂ ਪਹਿਲਾਂ ਮੁਕੰਮਲ ਕਰਨ ਦੇ ਆਦੇਸ਼

ਫ਼ਤਹਿਗੜ੍ਹ ਸਾਹਿਬ, 16 ਜੂਨ (ਬਲਜਿੰਦਰ ਸਿੰਘ)-ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਸੁਰਭੀ ਮਲਿਕ ਨੇ ਬੱਚਤ ਭਵਨ 'ਚ ਸੰਭਾਵੀ ਹੜ੍ਹਾਂ ਤੋਂ ਬਚਾਅ ਸਬੰਧੀ ਕਾਰਜਾਂ ਦੇ ਨਿਰੀਖਣ ਲਈ ਵੱਖ-ਵੱਖ ਵਿਭਾਗਾਂ ਨਾਲ ਰੱਖੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਜ਼ਿਲ੍ਹੇ 'ਚੋਂ ...

ਪੂਰੀ ਖ਼ਬਰ »

ਵਿਆਹੁਤਾ ਨੂੰ ਧਮਕੀ ਦੇਣ ਦੇ ਦੋਸ਼ ਤਹਿਤ ਰਿਸ਼ਤੇਦਾਰ ਨਾਮਜ਼ਦ

ਬਸੀ ਪਠਾਣਾਂ, 16 ਜੂਨ (ਰਵਿੰਦਰ ਮੌਦਗਿਲ)-ਬਸੀ ਪਠਾਣਾਂ ਪੁਲਿਸ ਨੇ ਵਿਆਹੁਤਾ ਦੀ ਫ਼ੋਨ ਰਿਕਾਰਡਿੰਗ ਵਾਇਰਲ ਕਰਨ ਦੀ ਧਮਕੀ ਦੇਣ ਦੇ ਦੋਸ਼ ਤਹਿਤ ਉਸ ਦੇ ਰਿਸ਼ਤੇਦਾਰ ਨੂੰ ਨਾਮਜ਼ਦ ਕੀਤਾ ਹੈ | ਜਾਣਕਾਰੀ ਮੁਤਾਬਿਕ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਰਿਸ਼ਤੇ 'ਚ ਦਿਓਰ ...

ਪੂਰੀ ਖ਼ਬਰ »

ਜ਼ਿਲੇ੍ਹ 'ਚ 16 ਨਵੇਂ ਪੀੜਤਾਂ ਦੀ ਪਛਾਣ, 3 ਮੌਤਾਂ

ਫ਼ਤਹਿਗੜ੍ਹ ਸਾਹਿਬ, 16 ਜੂਨ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ 3 ਕੋਰੋਨਾ ਪੀੜਤਾਂ ਦੀ ਮੌਤ ਹੋਣ ਜਾਣ ਦੀ ਖ਼ਬਰ ਹੈ ਜਦਕਿ 16 ਨਵੇਂ ਮਾਮਲੇ ਸਾਹਮਣੇ ਆਏ ਹਨ | ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਮਹਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਟਰੈਕਟਰ ਚਾਲਕ ਖ਼ਿਲਾਫ਼ ਮਾਮਲਾ ਦਰਜ

ਸੰਘੋਲ, 16 ਜੂਨ (ਪ.ਪ.)-ਟਰੈਕਟਰ ਅਤੇ ਮੋਟਰਸਾਈਕਲ ਦੀ ਟੱਕਰ 'ਚ ਮੋਟਰਸਾਈਕਲ ਸਵਾਰ ਦੇ ਗੰਭੀਰ ਰੂਪ 'ਚ ਜ਼ਖ਼ਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਖੰਟ ਸੰਧਾਰੀ ਮਾਜਰਾ ਰੋਡ 'ਤੇ ਟਰੈਕਟਰ ਅਤੇ ਮੋਟਰਸਾਈਕਲ ਦਰਮਿਆਨ ਹੋਏ ਸੜਕ ਹਾਦਸੇ ਦੌਰਾਨ ...

ਪੂਰੀ ਖ਼ਬਰ »

ਪੁਲਿਸ ਤੇ ਫ਼ੌਜ 'ਚ ਭਰਤੀ ਲਈ ਪੰਚਾਇਤ ਨੇ ਨੌਜਵਾਨਾਂ ਦਾ ਕਰਵਾਇਆ ਟਰਾਇਲ

ਅਮਲੋਹ, 16 ਜੂਨ (ਰਿਸ਼ੂ ਗੋਇਲ)-ਬਲਾਕ ਅਮਲੋਹ ਦੇ ਪਿੰਡ ਕਲਾਲ ਮਾਜਰਾ ਦੀ ਪੰਚਾਇਤ ਵਲੋਂ ਪਿੰਡ ਦੇ ਸਰਪੰਚ ਗੁਰਪ੍ਰੀਤ ਸਿੰਘ ਗਰੇਵਾਲ ਦੀ ਅਗਵਾਈ 'ਚ ਪਿੰਡ ਦੇ ਸ਼ਹੀਦ ਊਧਮ ਸਿੰਘ ਖੇਡ ਮੈਦਾਨ ਵਿਚ ਨੌਜਵਾਨ ਲੜਕੇ ਤੇ ਲੜਕੀਆਂ ਦੇ ਫ਼ੌਜ 'ਚ ਭਰਤੀ ਹੋਣ ਲਈ ਇਕ ਮੁਫ਼ਤ ਟਰਾਇਲ ...

ਪੂਰੀ ਖ਼ਬਰ »

ਸਟੇਟ ਟੈਕਸ ਅਧਿਕਾਰੀਆਂ ਦੀ ਡਿਊਟੀ 'ਚ ਵਿਘਨ ਪਾਉਣ 'ਤੇ ਮੁਕੱਦਮਾ ਦਰਜ

ਮੰਡੀ ਗੋਬਿੰਦਗੜ੍ਹ, 16 ਜੂਨ (ਮੁਕੇਸ਼ ਘਈ)-ਲੋਹਾ ਨਗਰੀ ਮੰਡੀ ਗੋਬਿੰਦਗੜ੍ਹ 'ਚ ਲੋਹੇ ਦੀਆਂ ਭਰੀਆਂ ਗੱਡੀਆਂ ਦੇ ਬਿੱਲ ਪਰਚਿਆਂ ਦੀ ਚੈਕਿੰਗ ਕਰ ਰਹੇ ਸਟੇਟ ਟੈਕਸ ਅਧਿਕਾਰੀਆਂ ਦੀ ਡਿਊਟੀ 'ਚ ਵਿਘਨ ਪਾਉਣ ਦੇ ਮਾਮਲੇ 'ਚ ਮੰਡੀ ਗੋਬਿੰਦਗੜ੍ਹ ਪੁਲਿਸ ਵਲੋਂ 3 ਵਿਅਕਤੀਆਂ ...

ਪੂਰੀ ਖ਼ਬਰ »

ਮੋਬਾਈਲ ਚੋਰੀ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਫ਼ਤਹਿਗੜ੍ਹ ਸਾਹਿਬ, 16 ਜੂਨ (ਬਲਜਿੰਦਰ ਸਿੰਘ)-ਥਾਣਾ ਫ਼ਤਹਿਗੜ੍ਹ ਸਾਹਿਬ ਪੁਲਿਸ ਵਲੋਂ ਮੋਬਾਈਲ ਚੋਰੀ ਦੇ ਦੋਸ਼ਾਂ ਤਹਿਤ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਉਸ ਪਾਸੋਂ ਚੋਰੀ ਕੀਤਾ ਮੋਬਾਈਲ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਗਿ੍ਫ਼ਤਾਰ ਕੀਤੇ ਵਿਅਕਤੀ ਦੀ ...

ਪੂਰੀ ਖ਼ਬਰ »

ਮੁੱਖ ਮੰਤਰੀ, ਸਿੱਖਿਆ ਮੰਤਰੀ ਤੇ ਸਿੱਖਿਆ ਸਕੱਤਰ ਵਿਰੁੱਧ ਵਿਸ਼ਾਲ ਧਰਨਾ 18 ਨੂੰ

ਫ਼ਤਹਿਗੜ੍ਹ ਸਾਹਿਬ, 16 ਜੂਨ (ਬਲਜਿੰਦਰ ਸਿੰਘ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਸਿੱਖਿਆ ਸਕੱਤਰ ਵਿਰੁੱਧ ਵੱਖ-ਵੱਖ ਮਸਲਿਆਂ ਨੂੰ ਲੈ ਕੇ 18 ਜੂਨ ਨੂੰ ਵਿੱਦਿਆ ਭਵਨ ...

ਪੂਰੀ ਖ਼ਬਰ »

ਰਵਨੀਤ ਬਿੱਟੂ ਦੇ ਬਿਆਨ ਨਾਲ ਕਾਂਗਰਸ ਦਾ ਦਲਿਤ ਵਿਰੋਧੀ ਚਿਹਰਾ ਬੇਨਕਾਬ ਹੋਇਆ-ਬੌਵੀ ਵਰਮਾ

ਮੰਡੀ ਗੋਬਿੰਦਗੜ੍ਹ, 16 ਜੂਨ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦਰਮਿਆਨ ਹੋਏ ਸਿਆਸੀ ਗੱਠਜੋੜ ਤੋਂ ਬਾਅਦ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਬੌਖਲਾਹਟ 'ਚ ਆ ਕੇ ਕੀਤੀ ਜਾ ਰਹੀ ਬਿਆਨਬਾਜ਼ੀ ਤੋਂ ਕਾਂਗਰਸ ਪਾਰਟੀ ਦਾ ਦਲਿਤ ਵਿਰੋਧੀ ...

ਪੂਰੀ ਖ਼ਬਰ »

ਪਿੰਡ ਸੁਹਾਗਹੇੜੀ ਵਿਖੇ ਕੋਵਿਡ-19 ਦਾ ਮੈਗਾ ਕੈਂਪ ਲਗਾਇਆ

ਜਖਵਾਲੀ, 16 ਜੂਨ (ਨਿਰਭੈ ਸਿੰਘ)-ਸਿਵਲ ਸਰਜਨ ਡਾ. ਮਹਿੰਦਰ ਸਿੰਘ ਦੇ ਹੁਕਮਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਰਮਿੰਦਰ ਕੌਰ ਵਾਲੀਆਂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡਾ. ਰਿਸ਼ਭਪ੍ਰੀਤ ਕੌਰ ਦੀ ਟੀਮ ਵਲੋਂ ਪਿੰਡ ਸੁਹਾਗਹੇੜੀ ਵਿਖੇ ਕੋਵਿਡ-19 ਦਾ ਮੈਗਾ ਕੈਂਪ ਲਗਾਇਆ ...

ਪੂਰੀ ਖ਼ਬਰ »

2022 ਦੀਆਂ ਵਿਧਾਨ ਸਭਾ ਚੋਣਾਂ 'ਚ ਇਤਿਹਾਸ ਸਿਰਜੇਗਾ ਗਠਜੋੜ-ਵਰਮਾ, ਚਾਹਲ

ਮੰਡੀ ਗੋਬਿੰਦਗੜ੍ਹ, 16 ਜੂਨ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸ਼ਹਿਰੀ ਪ੍ਰਧਾਨ ਕ੍ਰਿਸ਼ਨ ਕੁਮਾਰ ਬੌਬੀ ਵਰਮਾ, ਹਰਪ੍ਰੀਤ ਸਿੰਘ ਵਿੱਕੀ ਚਾਹਲ ਹਲਕਾ ਪ੍ਰਧਾਨ ਯੂਥ ਅਕਾਲੀ ਦਲ ਅਮਲੋਹ ਅਤੇ ਰਣਜੀਤ ਸਿੰਘ ਚੀਮਾ ਹਰਲਾਲਪੁਰਾ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਸਬੰਧੀ ਸੁਖਮਨੀ ਸਾਹਿਬ ਪਾਠਾਂ ਦੀ ਲੜੀ ਦੇ ਭੋਗ ਪਾਏ

ਫ਼ਤਹਿਗੜ੍ਹ ਸਾਹਿਬ, 16 ਜੂਨ (ਬਲਜਿੰਦਰ ਸਿੰਘ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਭਗੜਾਣਾ ਵਿਖੇ ਸੁਖਮਨੀ ਸਾਹਿਬ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ | ਇਸ ਮੌਕੇ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦਾਂ ਦੀ ਵੰਡੀ ਮਹੀਨਾਵਾਰ ਪੈਨਸ਼ਨ

ਫ਼ਤਹਿਗੜ੍ਹ ਸਾਹਿਬ, 16 ਜੂਨ (ਬਲਜਿੰਦਰ ਸਿੰਘ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐੱਸ. ਪੀ. ਐੱਸ. ਓਬਰਾਏ ਦੀ ਅਗਵਾਈ ਹੇਠ ਮਾਨਵਤਾ ਦੀ ਭਲਾਈ ਲਈ ਸ਼ੁਰੂ ਕੀਤੇ ਕਾਰਜਾਂ ਦੀ ਲੜੀ ਤਹਿਤ ਫ਼ਤਹਿਗੜ੍ਹ ਸਾਹਿਬ ਵਿਖੇ ਟਰੱਸਟ ਦੇ ਖ਼ਜ਼ਾਨਚੀ ਕੈਪਟਨ ਸੇਵਾ ਸਿੰਘ ...

ਪੂਰੀ ਖ਼ਬਰ »

ਰੇਲਵੇ ਦਾ ਸਾਮਾਨ ਚੋਰੀ ਕਰਨ ਦੇ ਦੋਸ਼ ਤਹਿਤ ਨੌਜਵਾਨ ਨੂੰ ਕੈਦ

ਬਸੀ ਪਠਾਣਾਂ, 16 ਜੂਨ (ਰਵਿੰਦਰ ਮੌਦਗਿਲ)-ਜੁਡੀਸ਼ੀਅਲ ਮੈਜਿਸਟ੍ਰੇਟ ਫ਼ਤਹਿਗੜ੍ਹ ਸਾਹਿਬ ਦੀ ਅਦਾਲਤ ਨੇ ਰੇਲਵੇ ਦਾ ਸਾਮਾਨ ਚੋਰੀ ਕਰਨ ਦੇ ਦੋਸ਼ ਦਾ ਸਾਹਮਣਾ ਕਰ ਰਹੇ ਮੁਲਜ਼ਮ ਨੂੰ ਦੋਸ਼ੀ ਕਰਾਰ ਦਿੱਤਾ ਹੈ | ਮਾਣਯੋਗ ਜੱਜ ਸਾਹਿਬ ਵਲੋਂ ਸੁਣਾਏ ਫ਼ੈਸਲੇ 'ਚ 24 ਸਾਲਾ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਧੋਖਾਧੜੀ, ਇਕ ਨਾਮਜ਼ਦ

ਫ਼ਤਹਿਗੜ੍ਹ ਸਾਹਿਬ, 16 ਜੂਨ (ਬਲਜਿੰਦਰ ਸਿੰਘ)-ਫ਼ਤਹਿਗੜ੍ਹ ਸਾਹਿਬ ਪੁਲਿਸ ਵਲੋਂ ਇਕ ਵਿਅਕਤੀ ਖ਼ਿਲਾਫ਼ ਵਿਦੇਸ਼ ਭੇਜਣ ਦੇ ਨਾਂਅ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ | ਮਿਲੀ ਜਾਣਕਾਰੀ ਮੁਤਾਬਿਕ ਸੁਖਜੀਤ ਸਿੰਘ ਅਤੇ ...

ਪੂਰੀ ਖ਼ਬਰ »

ਭੰਗੂਆਂ ਫੀਡਰ ਤੋਂ ਮੋਟਰਾਂ ਤੇ ਘਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਕਰਨ ਦੀ ਮੰਗ

ਨੰਦਪੁਰ ਕਲੌੜ, 16 ਜੂਨ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾਂ ਅਧੀਨ ਪਿੰਡ ਗੋਪਾਲੋਂ ਦੇ ਵਸਨੀਕ ਸੀਨੀਅਰ ਅਕਾਲੀ ਆਗੂ ਜਥੇ. ਸਵਰਨ ਸਿੰਘ ਗੋਪਾਲੋਂ ਨੇ ਦੱਸਿਆ ਕਿ ਪਾਵਰਕਾਮ ਦੇ ਭੰਗੂਆਂ ਫੀਡਰ ਤੋਂ ਇਲਾਕੇ ਦੇ ਕਈ ਪਿੰਡਾਂ ਤੇ ਮੋਟਰਾਂ ਨੂੰ ਹੋਣ ਵਾਲੀ ਬਿਜਲੀ ...

ਪੂਰੀ ਖ਼ਬਰ »

ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਨੇ ਕੱਢੀ ਮੋਟਰਸਾਈਕਲ ਰੈਲੀ

ਫ਼ਤਹਿਗੜ੍ਹ ਸਾਹਿਬ, 16 ਜੂਨ (ਬਲਜਿੰਦਰ ਸਿੰਘ)-ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ ਮੁਲਾਜ਼ਮ ਮੰਗਾਂ ਨੂੰ ਲੈ ਕੇ ਮੋਟਰਸਾਈਕਲ ਰੈਲੀ ਕੱਢੀ ਗਈ, ਜਿਸ ਦੌਰਾਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਸੁਖਮਨੀ ਸਾਹਿਬ ਪਾਠਾਂ ਦੀ ਲੜੀ ਦੇ ਭੋਗ ਪਾਏ

ਮੰਡੀ ਗੋਬਿੰਦਗੜ੍ਹ, 16 ਜੂਨ (ਬਲਜਿੰਦਰ ਸਿੰਘ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸਥਾਨਕ ਮੁਹੱਲਾ ਸੰਗਤਪੁਰਾ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਵਲੋਂ ਸ੍ਰੀ ਸੁਖਮਨੀ ...

ਪੂਰੀ ਖ਼ਬਰ »

ਹਨੇਰੀ ਕਾਰਨ ਸੜਕ 'ਤੇ ਡਿੱਗੇ ਦਰੱਖਤਾਂ ਕਾਰਨ ਵਾਪਰ ਸਕਦੈ ਵੱਡਾ ਹਾਦਸਾ

ਸੰਘੋਲ, 16 ਜੂਨ (ਗੁਰਨਾਮ ਸਿੰਘ ਚੀਨਾ)-ਬੀਤੇ ਦਿਨੀਂ ਆਈ ਤੇਜ਼ ਹਨੇਰੀ ਕਾਰਨ ਵੱਡੀ ਗਿਣਤੀ 'ਚ ਦਰੱਖ਼ਤ ਸੜਕਾਂ 'ਤੇ ਡਿੱਗ ਗਏ ਸਨ, ਜਿਨ੍ਹਾਂ ਨੂੰ ਹਟਾਏ ਨਾ ਜਾਣ ਕਾਰਨ ਹਾਦਸਿਆਂ ਦਾ ਡਰ ਬਣਿਆ ਹੋਇਆ ਹੈ | ਸੰਘੋਲ ਤੋਂ ਬੁਰਜ-ਸੋਹਾਵੀ-ਹਰਗਣਾ-ਖੇੜੀ ਨÏਧ ਸਿੰਘ ਲਿੰਕ ਸੜਕ 'ਤੇ ...

ਪੂਰੀ ਖ਼ਬਰ »

ਬਰਸਾਤ ਕਾਰਨ ਛੱਤ ਡਿੱਗਣ ਨਾਲ ਵਾਲ-ਵਾਲ ਬਚਿਆ ਪਰਿਵਾਰ

ਅਮਲੋਹ, 16 ਜੂਨ (ਰਿਸ਼ੂ ਗੋਇਲ)-ਬਲਾਕ ਅਮਲੋਹ ਅਧੀਨ ਆਉਂਦੇ ਪਿੰਡ ਰਾਮਗੜ੍ਹ ਵਿਖੇ ਬੀਤੀ ਰਾਤ ਹੋਈ ਤੇਜ਼ ਬਰਸਾਤ ਕਾਰਨ ਪਿੰਡ ਦੇ ਵਸਨੀਕ ਤੇ ਗ਼ਰੀਬ ਪਰਿਵਾਰ ਨਾਲ ਸਬੰਧਿਤ ਪਰਿਵਾਰ ਦੇ ਮਕਾਨ ਦੀ ਇੱਟ ਬਾਲਿਆਂ ਨਾਲ ਬਣੀ ਛੱਤ ਡਿੱਗਣ ਦੀ ਸੂਚਨਾ ਪ੍ਰਾਪਤ ਹੋਈ ਹੈ, ਜਿਸ 'ਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX