ਤਾਜਾ ਖ਼ਬਰਾਂ


ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  40 minutes ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  51 minutes ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  53 minutes ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  59 minutes ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  about 1 hour ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  about 1 hour ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  about 1 hour ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  about 1 hour ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  about 1 hour ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  about 2 hours ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  about 2 hours ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  about 2 hours ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  about 2 hours ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  about 2 hours ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  about 2 hours ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  about 2 hours ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  about 2 hours ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  about 2 hours ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  about 3 hours ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 3 hours ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  about 3 hours ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਪੁੱਜੇ ਇੱਕ ਯਾਤਰੀ ਕੋਲੋਂ ਕਰੀਬ 40 ਲੱਖ ਦਾ ਸੋਨਾ ਬਰਾਮਦ
. . .  about 4 hours ago
ਰਾਜਾਸਾਂਸੀ , 19 ਸਤੰਬਰ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ’ਤੇ ਤਾਇਨਾਤ ਕਸਟਮ ਸਟਾਫ ਤੇ ਅਧਿਕਾਰੀਆਂ ਦੀ ਟੀਮ ਵਲੋਂ ਦੁਬਈ ਤੋਂ ਪੁੱਜੇ ਇਕ ...
ਸੋਨੀਆ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਆਪਣੇ ਘਰ ਪਰਤੇ
. . .  about 4 hours ago
ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
. . .  about 4 hours ago
ਚੰਡੀਗੜ੍ਹ, 19 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜੇ ਹਨ...
ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  about 4 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਹਾੜ ਸੰਮਤ 553
ਿਵਚਾਰ ਪ੍ਰਵਾਹ: ਮਾਨਸਿਕ ਵੇਦਨਾ ਸਰੀਰਕ ਪੀੜ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਈਰਸ

ਤਰਨਤਾਰਨ

ਤੇਜ਼ ਰਫ਼ਤਾਰ ਕਾਰ ਚਾਲਕ ਨੇ ਮੋਟਰਸਾਈਕਲ ਸਵਾਰ ਦਰੜਿਆ, ਮੌਤ

ਤਰਨ ਤਾਰਨ, 16 ਜੂਨ (ਹਰਿੰਦਰ ਸਿੰਘ)-ਤਰਨ ਤਾਰਨ ਦੇ ਰਸੂਲਪੁਰ ਨਹਿਰਾਂ ਦੇ ਕੋਲ ਤੇਜ਼ ਰਫ਼ਤਾਰ ਆ ਰਹੀ ਗੱਡੀ ਤੇ ਮੋਟਰਸਾਈਕਲ ਦੀ ਆਪਸੀ ਭਿਆਨਕ ਟੱਕਰ ਵਿਚ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਘਟਨਾ ਤੋਂ ਬਆਦ ਘਟਨਾ ਸਥਾਨ 'ਤੇ ਪਹੁੰਚੀ ਪੁਲਿਸ ਨੇ ਮਿ੍ਤਕ ਵਿਅਕਤੀ ਦੀ ਲਾਸ਼ ਨੂੰ ਪੋਸਟਮਾਰਟਮ ਦੇ ਲਈ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਤਰਨ ਤਾਰਨ ਭੇਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ | ਘਟਨਾ ਦੀ ਜਾਣਕਾਰੀ ਦਿੰਦਿਆ ਮਿ੍ਤਕ ਵਿਅਕਤੀ ਦਾ ਭਰਾ ਗੁਰਸੇਵਕ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਕੈਰੋਂ ਨੇ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾ ਮੇਰਾ ਭਰਾ ਅਵਤਾਰ ਸਿੰਘ ਜੋ ਤਰਨ ਤਾਰਨ ਵੈਲਡਿੰਗ ਦਾ ਕੰਮ ਕਰਦਾ ਹੈ ਤੇ ਵਾਪਿਸ ਕੰਮ ਤੋਂ ਆਪਣੇ ਘਰ ਪਿੰਡ ਕੈਰੋਂ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਿਹਾ ਸੀ ਤੇ ਮੈਂ ਵੀ ਪਿਛਲੇ ਮੋਟਰਸਾਈਕਲ 'ਤੇ ਨਾਲ-ਨਾਲ ਜਾ ਰਿਹਾ ਸੀ ਕਿ ਜਦ ਅਸੀਂ ਰਸੂਲਪੁਰ ਦੀਆਂ ਨਹਿਰਾਂ ਦੇ ਕੋਲ ਪੁੱਜੇ ਤਾ ਸਾਹਮਣੇ ਵਾਲੀ ਸਾਈਡ ਤੋਂ ਤੇਜ਼ ਰਫ਼ਤਾਰ 'ਚ ਆ ਰਹੀ ਗੱਡੀ ਸਵਿੱਫਟ ਜਿਸ ਦਾ ਨੰਬਰ ਪੀ.ਬੀ. 02 ਸੀ. ਵਾਈ. 6782 ਨੇ ਮੇਰੇ ਭਰਾ ਅਵਤਾਰ ਸਿੰਘ ਦੇ ਮੋਟਰਸਾਈਕਲ 'ਚ ਲਿਆ ਕੇ ਟੱਕਰ ਮਾਰ ਦਿੱਤੀ, ਜਿਸ ਕਰਕੇ ਇਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾ ਵਲੋਂ ਅਵਤਾਰ ਸਿੰਘ ਨੂੰ ਮਿ੍ਤਕ ਐਲਾਨਾ ਦਿੱਤਾ | ਉਨ੍ਹਾਂ ਨੇ ਕਿਹਾ ਕਿ ਘਟਨਾ ਨੂੰ ਅੰਜ਼ਾਮ ਦੇਣ ਵਾਲਾ ਗੱਡੀ ਸਮੇਤ ਭੱਜਣ ਵਿਚ ਕਾਮਯਾਬ ਹੋ ਗਿਆ | ਉਨ੍ਹਾਂ ਕਿਹਾ ਕਿ ਸਾਨੂੰ ਇਨਸਾਫ਼ ਦਿਵਾਇਆ ਜਾਵੇ ਤੇ ਘਟਨਾ ਨੰੂ ਅੰਜਾਮ ਦੇਣ ਵਾਲਾ ਜਲਦ ਗਿ੍ਫ਼ਤਾਰ ਕੀਤਾ ਜਾਵੇ | ਦੂਜੇ ਪਾਸੇ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸਦਰ ਦੇ ਜਾਂਚ ਅਧਿਕਾਰੀ ਏ.ਐੱਸ.ਆਈ. ਬਲਰਾਜ ਸਿੰਘ ਨੇ ਕਿਹਾ ਕਿ ਮਿ੍ਤਕ ਦੇ ਭਰਾ ਗੁਰਸੇਵਕ ਸਿੰਘ ਦੇ ਬਿਆਨਾਂ 'ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਮਿ੍ਤਕ ਅਵਤਾਰ ਸਿੰਘ ਆਪਣੇ ਪਿਛੇ ਪਤਨੀ ਤੇ 2 ਲੜਕੀਆਂ ਅਮਨਜੋਤ ਕੌਰ, ਹਰਸਿਮਰਨ ਤੇ ਲੜਕਾ ਗੁਰਫਤਹਿ ਸਿੰਘ ਛੱਡ ਗਿਆ ਹੈ |

ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਲੱਗਣ ਵਾਲੇ ਆਕਸੀਜਨ ਪਲਾਂਟ ਦੀ ਉਸਾਰੀ ਦੇ ਕੰਮ ਦਾ ਲਿਆ ਜਾਇਜ਼ਾ

ਤਰਨ ਤਾਰਨ, 16 ਜੂਨ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵਲੋਂ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਲੱਗਣ ਵਾਲੇ ਆਕਸੀਜ਼ਨ ਪਲਾਂਟ ਦੀ ਉਸਾਰੀ ਦੇ ਕੰਮ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਐੱਸ.ਐੱਸ.ਪੀ. ਧਰੁਮਨ ਐੱਚ.ਨਿੰਬਾਲੇ, ਸਿਵਲ ਸਰਜਨ ਡਾ. ਰੋਹਿਤ ਮਹਿਤਾ, ...

ਪੂਰੀ ਖ਼ਬਰ »

ਸਾਬਕਾ ਕੌਂਸਲਰ ਤਿਲਕ ਰਾਜ ਸਾਥੀਆਂ ਸਮੇਤ ਕਾਂਗਰਸ ਨੂੰ ਛੱਡ ਕੇ ਅਕਾਲੀ ਦਲ ਵਿਚ ਹੋਏ ਸ਼ਾਮਿਲ

ਤਰਨ ਤਾਰਨ, 16 ਜੂਨ (ਹਰਿੰਦਰ ਸਿੰਘ)-ਵਾਰਡ ਨੰਬਰ 8 ਤੋਂ ਕੌਂਸਲਰ ਰਹੇ ਤਿਲਕ ਰਾਜ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਕਰ ਰਹੇ ਇਕਬਾਲ ਸਿੰਘ ਸੰਧੂ ਸਾਬਕਾ ਮੈਂਬਰ ਐੱਸ.ਐੱਸ. ...

ਪੂਰੀ ਖ਼ਬਰ »

ਹਲਕਾ ਬਾਬਾ ਬਕਾਲਾ 'ਚ ਕਾਂਗਰਸ ਨੂੰ ਜ਼ੋਰਦਾਰ ਝਟਕਾ, ਪਿੰਡ ਮੱਲ੍ਹਾ ਤੋਂ ਦਰਜਨ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ

ਖਡੂਰ ਸਾਹਿਬ, 16 ਜੂਨ (ਰਸ਼ਪਾਲ ਸਿੰਘ ਕੁਲਾਰ)-ਹਲਕਾ ਬਾਬਾ ਬਕਾਲਾ ਸਾਹਿਬ ਵਿਚ ਸਾਬਕਾ ਚੀਫ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਵਲੋਂ ਕਾਂਗਰਸੀ ਬੇੜੇ ਨੂੰ ਵੱਡੇ ਪੱਧਰ 'ਤੇ ਸੰਨ੍ਹ ਲਾਈ ਹੋਈ ਹੈ | ਇਸੇ ਤਹਿਤ ਹਲਕੇ ਦੇ ਪਿੰਡ ਮੱਲ੍ਹਾ ਵਿਚੋਂ ਬੀਬੀ ਗੁਰਵਿੰਦਰ ਕੌਰ ...

ਪੂਰੀ ਖ਼ਬਰ »

ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਕੋਵਿਡ-19 ਦੇ ਵਧ ਰਹੇ ਪ੍ਰਭਾਵ ਨੂੰ ਰੋਕਣ 25 ਜੂਨ ਤੱਕ ਸਖ਼ਤੀ ਤੇ ਸਾਵਧਾਨੀ ਨਾਲ ਲਾਗੂ ਹੋਣਗੀਆਂ ਪਾਬੰਦੀਆਂ

ਤਰਨ ਤਾਰਨ, 16 ਜੂਨ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਕੋਵਿਡ-19 ਸਬੰਧੀ ਮਿਤੀ 16 ਜੂਨ ਤੋਂ 25 ਜੂਨ ਤੱਕ ਪਾਬੰਦੀਆਂ ਲਗਾਉਣ ਸਬੰਧੀ ਹਦਾਇਤਾਂ ਪ੍ਰਾਪਤ ਹੋਈਆਂ ਹਨ | ਜ਼ਿਲ੍ਹਾ ਮੈਜਿਸਟਰੇਟ ਕੁਲਵੰਤ ਸਿੰਘ ਵਲੋਂ ਸੀ.ਆਰ.ਪੀ. ਸੀ. ਦੀ ਧਾਰਾ 144 ਅਤੇ ਰਾਸ਼ਟਰੀ ਆਪਦਾ ਪ੍ਰਬੰਧਨ ...

ਪੂਰੀ ਖ਼ਬਰ »

1 ਕਿਲੋ ਅਫ਼ੀਮ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 16 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਇਕ ਕਿਲੋ ਅਫੀਮ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਧਰੁਮਨ ਐੱਚ. ਨਿੰਬਾਲੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 16 ਜੂਨ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਵੈਰੋਂਵਾਲ ਦੇ ਏ.ਐੱਸ.ਆਈ. ਭੁਪਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮਾਸਕ ਪਾਉਣ ਲਈ ਕਹਿਣ 'ਤੇ ਮਾਰੀਆਂ ਸੱਟਾਂ

ਤਰਨ ਤਾਰਨ, 16 ਜੂਨ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਮਾਸਕ ਪਾਉਣ ਲਈ ਕਹਿਣ 'ਤੇ ਉਸ ਵਲੋਂ ਇਕ ਵਿਅਕਤੀ ਨੂੰ ਸੱਟਾਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ | ਥਾਣਾ ਸਦਰ ਵਿਖੇ ਮੰਗਲ ਸਿੰਘ ਪੁੱਤਰ ਬਲਕਾਰ ਸਿੰਘ ...

ਪੂਰੀ ਖ਼ਬਰ »

ਕੁੱਟਮਾਰ ਕਰਨ, ਪੱਗ ਲਾਹੁਣ, ਦਾੜੀ ਪੁੱਟਣ 'ਤੇ ਕੇਸ ਦਰਜ

ਤਰਨ ਤਾਰਨ, 16 ਜੂਨ (ਪਰਮਜੀਤ ਜੋਸ਼ੀ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਤੋਂ ਇਲਾਵਾ ਉਸਦੀ ਪੱਗ ਲਾਹੁਣ, ਦਾੜੀ ਪੁੱਟਣ ਦੇ ਦੋਸ਼ ਹੇਠ 5 ਵਿਅਕਤੀਆਂ ਖਿਲਾਫ਼ ਕੇਸ ਦਰ ਕਰਨ ਤੋਂ ਬਾਅਦ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਦਰ ਤਰਨ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਕੋਰੋਨਾ ਕਾਰਨ 3 ਵਿਅਕਤੀਆਂ ਦੀ ਮੌਤ, 6 ਹੋਰ ਨਵੇਂ ਮਾਮਲੇ

ਤਰਨ ਤਾਰਨ, 16 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਚ ਕੋਰੋਨਾ ਵਾਇਰਸ ਕਾਰਨ 3 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 6 ਹੋਰ ਵਿਅਕਤੀ ਕੋਰੋਨਾ ਪੀੜਤ ਪਾਏ ਗਏ | ਜ਼ਿਲ੍ਹੇ ਵਿਚ ਵੱਖ-ਵੱਖ ਵੈਕਸੀਨੇਸ਼ਨ ਕੇਂਦਰਾਂ 'ਤੇ ਅੱਜ 2324 ਵਿਅਕਤੀਆਂ ਨੂੰ ਕੋਵਿਡ-19 ਸਬੰਧੀ ਵੈਕਸੀਨ ...

ਪੂਰੀ ਖ਼ਬਰ »

ਹਰਪ੍ਰੀਤ ਸਿੰਘ ਮਿੰਨਾ ਦੇ ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਬਣਨ ਤੇ ਮਜੀਠੀਆ ਵਲੋਂ ਸਨਮਾਨ

ਗੋਇੰਦਵਾਲ ਸਾਹਿਬ, 16 ਮਈ (ਸਕੱਤਰ ਸਿੰਘ ਅਟਵਾਲ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪਾਰਟੀ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਅਤੇ ਯੂਥ ਵਿੰਗ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੁਮਾਣਾ ਵਲੋਂ ਯੂਥ ਵਿੰਗ ਦੀਆਂ ਨਿਯੁਕਤੀਆਂ ਕਰਦਿਆਂ ਅਤੇ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਉਣ ਤੇ ਵੱਧ ਤੋਂ ਵੱਧ ਲੋਕਾਂ ਨੂੰ ਖ਼ੂਨਦਾਨ ਕਰਨ ਸਬੰਧੀ ਪ੍ਰੇਰਿਤ ਕਰਨ ਲਈ ਜ਼ਿਲ੍ਹੇ ਵਿਚ 14 ਜੁਲਾਈ ਤੱਕ ਚੱਲੇਗੀ ਵਿਸ਼ੇਸ਼ ਮੁਹਿੰਮ-ਡਿਪਟੀ ਕਮਿਸ਼ਨਰ

ਤਰਨ ਤਾਰਨ, 16 ਜੂਨ (ਹਰਿੰਦਰ ਸਿੰਘ)-ਵਿਸ਼ਵ ਖ਼ੂਨਦਾਨ ਦਿਵਸ ਦੇ ਸਬੰਧ ਵਿਚ ਖੂਨਦਾਨ ਕੈਂਪ ਲਗਾਉਣ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਖੂਨਦਾਨ ਕਰਨ ਸਬੰਧੀ ਪ੍ਰੇਰਿਤ ਕਰਨ ਲਈ ਜ਼ਿਲ੍ਹੇ ਵਿਚ 14 ਜੁਲਾਈ ਤੱਕ ਚੱਲਣ ਵਾਲੀ ਮਹੀਨਾਵਾਰ ਮੁਹਿੰਮ ਤਹਿਤ ਅੱਜ ਸਿਵਲ ਹਸਪਤਾਲ ਤਰਨ ...

ਪੂਰੀ ਖ਼ਬਰ »

ਪਿੰਡ ਕੁਹਾੜਕਾ ਦੇ ਕਈ ਪਰਿਵਾਰਾਂ ਨੇ ਔਲਖ ਦੀ ਅਗਵਾਈ 'ਚ 'ਆਪ' ਦਾ ਪੱਲਾ ਫੜਿਆ

ਸ਼ਬਾਜਪੁਰ, 16 ਜੂਨ (ਪ੍ਰਦੀਪ ਬੇਗੇਪੁਰ)-ਪਿੰਡ ਕੁਹਾੜਕਾ ਵਿਖੇ ਆਮ ਆਦਮੀ ਪਾਰਟੀ ਦੀ ਇਕ ਜਰੂਰੀ ਮੀਟਿੰਗ ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਹੋਈ | ਇਸ ਮੌਕੇ ਵੱਡੀ ਗਿਣਤੀ ਵਿਚ ਵੱਖ-ਵੱਖ ਪਾਰਟੀਆਂ ਛੱਡ ਕੇ ਕਈ ਪਰਿਵਾਰਾਂ ਨੇ 'ਆਪ' ਦਾ ਪੱਲਾ ਫੜ ਲਿਆ | ਇਸ ਮੌਕੇ ਪਾਰਟੀ ...

ਪੂਰੀ ਖ਼ਬਰ »

ਜਿੰਨੀ ਦੇਰ ਧਰਮਸੋਤ ਖ਼ਿਲਾਫ਼ ਕਾਰਵਾਈ ਨਹੀਂ ਹੁੰਦੀ 'ਆਪ' ਵਲੋਂ ਭੁੱਖ ਹੜਤਾਲ ਤੇ ਰੋਸ ਧਰਨਾ ਜਾਰੀ ਰਹੇਗਾ-ਕਟਾਰੂਚੱਕ

ਤਰਨ ਤਾਰਨ, 16 ਜੂਨ (ਲਾਲੀ ਕੈਰੋਂ)-ਆਮ ਆਦਮੀ ਪਾਰਟੀ ਦੇ ਐੱਸ.ਸੀ. ਐੱਸ.ਟੀ. ਵਿੰਗ ਵਲੋਂ ਡੀ.ਸੀ. ਦਫ਼ਤਰ ਤਰਨ ਤਾਰਨ ਮੂਹਰੇ ਸਕਾਲਰਸ਼ਿੱਪ ਘੁਟਾਲੇ ਨੂੰ ਲੈ ਕੇ ਭੁੱਖ ਹੜਤਾਲ ਦੂਜੇ ਦਿਨ ਵੀ ਜਾਰੀ ਰਹੀ | ਇਸ ਮੌਕੇ ਰੋਸ ਧਰਨੇ ਵਿਚ ਪੁੱਜੇ ਐੱਸ.ਸੀ. ਵਿੰਗ ਦੇ ਪੰਜਾਬ ਪ੍ਰਧਾਨ ...

ਪੂਰੀ ਖ਼ਬਰ »

ਵਿਧਾਇਕ ਗਿੱਲ ਵਲੋਂ ਚੰਬਲ ਵਿਖੇ ਪੁਲ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਤਰਨ ਤਾਰਨ, 16 ਜੂਨ (ਲਾਲੀ ਕੈਰੋ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਰਾਜ ਵਿਚ ਵੱਡੇ ਪੱਧਰ 'ਤੇ ਕਰਵਾਏ ਗਏ ਵਿਕਾਸ ਕਾਰਜਾਂ ਨਾਲ ਲੋਕਾਂ ਦਾ ਜਨਜੀਵਨ ਦਾ ਪੱਧਰ ਉੱਚਾ ਹੋਇਆ ਹੈ, ਉੱਥੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ 'ਚ ਵੀ ...

ਪੂਰੀ ਖ਼ਬਰ »

ਸ਼ਹਿਰ 'ਚ ਵਾਹਨ ਚੋਰੀ ਦੀਆਂ ਵਾਰਦਾਤਾਂ 'ਚ ਹੋ ਰਿਹਾ ਵਾਧਾ ਚਿੰਤਾਜਨਕ-ਸੰਘਾ

ਤਰਨ ਤਾਰਨ, 16 ਜੂਨ (ਹਰਿੰਦਰ ਸਿੰਘ)-ਤਰਨ ਤਾਰਨ ਸ਼ਹਿਰ ਵਿਚ ਪਿਛਲੇ ਕਈ ਦਿਨਾਂ ਤੋਂ ਵਾਹਨ ਚੋਰ ਗਿਰੋਹ ਸਰਗਰਮ ਹੈ ਜੋ ਕਿ ਦਿਨ ਦਿਹਾੜੇ ਲੋਕਾਂ ਦੇ ਵਾਹਨ ਚੋਰੀ ਕਰ ਕੇ ਲੈ ਜਾਂਦੇ ਹਨ ਤੇ ਇਹ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਰੋਜਾਨਾਂ ਹੀ ਲੋਕਾਂ ਦੇ ਵਾਹਨ ਚੋਰੀ ਦੀਆਂ ...

ਪੂਰੀ ਖ਼ਬਰ »

ਸਵ. ਸੰਤੋਖ ਸਿੰਘ ਬੋਪਾਰਾਏ ਨਮਿਤ ਸ਼ਰਧਾਂਜਲੀ ਸਮਾਗਮ

ਪੱਟੀ, 16 ਜੂਨ (ਬੋਨੀ ਕਾਲੇਕੇ, ਖਹਿਰਾ)-ਸਵ: ਜਥੇਦਾਰ ਸੰਤੋਖ ਸਿੰਘ ਬੋਪਾਰਾਏ ਨਮਿਤ ਸ਼ਰਧਾਂਜਲੀ ਸਮਾਗਮ ਪਿੰਡ ਬੋਪਾਰਾਏ ਦੇ ਗੁਰਦਆਰਾ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਵਿਖੇ ਹੋਇਆ | ਇਸ ਮੌਕੇ ਸ੍ਰੀ ਆਖੰਡ ਪਾਠ ਸਹਿਬ ਜੀ ਦੇ ਭੋਗ ਉਪਰੰਤ ਭਾਈ ਸਰਦੂਲ ਸਿੰਘ ...

ਪੂਰੀ ਖ਼ਬਰ »

ਚੇਅਰਮੈਨ ਮਾਰਕੀਟ ਕਮੇਟੀ ਸੁਬੇਗ ਧੁੰਨ ਦਿੱਲੀ ਕਿਸਾਨ ਮੋਰਚੇ 'ਚ ਡਟੇ ਕਿਸਾਨਾਂ ਲਈ ਦਸਤਾਰਾਂ ਲੈ ਕੇ ਹੋਏ ਰਵਾਨਾ

ਤਰਨ ਤਾਰਨ, 16 ਜੂਨ (ਪਰਮਜੀਤ ਜੋਸ਼ੀ)-ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ 6 ਮਹੀਨਿਆਂ ਤੋਂ ਦਿੱਲੀ ਬਾਰਡਰਾਂ 'ਤੇ ਬੈਠੇ ਕਿਸਾਨਾਂ ਲਈ ਮਾਰਕੀਟ ਕਮੇਟੀ ਤਰਨ ਤਾਰਨ ਦੇ ਚੇਅਰਮੈਨ ਸੁਬੇਗ ਸਿੰਘ ਧੁੰਨ ਕਿਸਾਨਾਂ ਲਈ ਦਸਤਾਰਾਂ ਲੈ ਕੇ ਦਿੱਲੀ ਰਵਾਨਾ ਹੋ ਗਏ ਹਨ | ...

ਪੂਰੀ ਖ਼ਬਰ »

ਰਵਿੰਦਰ ਬ੍ਰਹਮਪੁਰਾ ਨੇ ਰਣਜੀਤ ਡਿਆਲ ਨਾਲ ਕੀਤਾ ਦੁੱਖ ਸਾਂਝਾ

ਸ਼ਾਹਬਾਜ਼ਪੁਰ, 16 ਜੂਨ (ਪਰਦੀਪ ਬੇਗੇਪੁਰ)-ਪਿੰਡ ਡਿਆਲ ਰਾਜਪੂਤਾਂ ਦੇ ਸਾਬਕਾ ਸਰਪੰਚ ਰਣਜੀਤ ਸਿੰਘ ਦੇ ਭਤੀਜੇ ਦਲਜਿੰਦਰ ਸਿੰਘ ਦੀ ਬੇਵਕਤ ਮੌਤ ਹੋ ਜਾਣ ਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਰਣਜੀਤ ਸਿੰਘ ਤੇ ...

ਪੂਰੀ ਖ਼ਬਰ »

ਹਲਕਾ ਬਾਬਾ ਬਕਾਲਾ ਸਾਹਿਬ ਵਿਚ ਕਾਂਗਰਸ ਪਾਰਟੀ ਨਾਲ ਸਬੰਧਿਤ ਜ਼ਿਲ੍ਹਾ ਪ੍ਰੀਸ਼ਦ, ਸੰਮਤੀ ਮੈਂਬਰ ਤੇ ਸਰਪੰਚ ਜਲਦੀ ਹੋਣਗੇ ਅਕਾਲੀ ਬੇੜੇ ਵਿਚ ਸਵਾਰ

ਮੀਆਂਵਿੰਡ, 16 ਜੂਨ (ਗੁਰਪ੍ਰਤਾਪ ਸਿੰਘ ਸੰਧੂ)-ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆਉਣ ਕਰਕੇ ਪੰਜਾਬ ਦੇ ਹਰੇਕ ਹਲਕੇ ਵਿਚ ਹਰ ਪਾਰਟੀ ਦੇ ਹਲਕਾ ਇੰਚਾਰਜਾਂ ਵਲੋਂ ਜੋਰ ਅਜ਼ਮਾਈ ਸ਼ੁਰੂ ਕਰ ਦਿੱਤੀ ਹੈ | ਹਰੇਕ ਪਾਰਟੀ ਦੇ ਆਗੂ ਇਕ ਤੋਂ ਦੂਜੀ ਪਾਰਟੀ ਵਿਚ ਸ਼ਾਮਿਲ ਹੋ ਰਹੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX