ਤਾਜਾ ਖ਼ਬਰਾਂ


ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  36 minutes ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  47 minutes ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  49 minutes ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  55 minutes ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  about 1 hour ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  about 1 hour ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  about 1 hour ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  about 1 hour ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  about 1 hour ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  about 1 hour ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  about 2 hours ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  about 2 hours ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  about 2 hours ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  about 2 hours ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  about 2 hours ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  about 2 hours ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  about 2 hours ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  about 2 hours ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  about 3 hours ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 3 hours ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  about 3 hours ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਪੁੱਜੇ ਇੱਕ ਯਾਤਰੀ ਕੋਲੋਂ ਕਰੀਬ 40 ਲੱਖ ਦਾ ਸੋਨਾ ਬਰਾਮਦ
. . .  about 3 hours ago
ਰਾਜਾਸਾਂਸੀ , 19 ਸਤੰਬਰ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ’ਤੇ ਤਾਇਨਾਤ ਕਸਟਮ ਸਟਾਫ ਤੇ ਅਧਿਕਾਰੀਆਂ ਦੀ ਟੀਮ ਵਲੋਂ ਦੁਬਈ ਤੋਂ ਪੁੱਜੇ ਇਕ ...
ਸੋਨੀਆ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਆਪਣੇ ਘਰ ਪਰਤੇ
. . .  about 4 hours ago
ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
. . .  about 4 hours ago
ਚੰਡੀਗੜ੍ਹ, 19 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜੇ ਹਨ...
ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  about 4 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਹਾੜ ਸੰਮਤ 553
ਿਵਚਾਰ ਪ੍ਰਵਾਹ: ਮਾਨਸਿਕ ਵੇਦਨਾ ਸਰੀਰਕ ਪੀੜ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਈਰਸ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੰਜਾਬ ਯੂਨੀਵਰਸਿਟੀ ਨੇ ਏ. ਸੀ. ਜੋਸ਼ੀ ਲਾਇਬ੍ਰੇਰੀ ਸਮੇਤ ਹੋਰ ਲਾਇਬ੍ਰੇਰੀਆਂ ਖੋਲ੍ਹਣ ਦੀ ਦਿੱਤੀ ਇਜਾਜ਼ਤ

ਚੰਡੀਗੜ੍ਹ, 16 ਜੂਨ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਨੇ ਏ.ਸੀ. ਜੋਸ਼ੀ ਲਾਇਬ੍ਰੇਰੀ ਅਤੇ ਵੱਖ-ਵੱਖ ਵਿਭਾਗਾਂ ਦੀਆਂ ਲਾਇਬ੍ਰੇਰੀਆਂ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ, ਲਾਇਬ੍ਰੇਰੀ ਵਿਚ ਕੋਵਿਡ-19 ਦੀ ਰੋਕਥਾਮ ਲਈ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨੀ ਹੋਵੇਗੀ | ਇਹ ਫ਼ੈਸਲਾ ਉਪ ਕੁਲਪਤੀ ਪ੍ਰੋ. ਰਾਜ ਕੁਮਾਰ ਦੀ ਅਗਵਾਈ ਹੇਠ ਹੋਈ ਕਮੇਟੀ ਦੀ ਬੈਠਕ ਦੌਰਾਨ ਲਿਆ ਗਿਆ | ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਜਾਰੀ ਆਦੇਸ਼ ਅਨੁਸਾਰ ਲਾਇਬ੍ਰੇਰੀ ਦਾ ਰੀਡਿੰਗ ਹਾਲ 50 ਫੀਸਦੀ ਸਮਰੱਥਾ ਨਾਲ ਸਵੇਰੇ 8 ਵਜੇ ਤੋਂ ਰਾਤ 9 ਵਜੇ ਤੱਕ ਖੋਲਿ੍ਹਆ ਜਾਵੇਗਾ, ਰੀਡਿੰਗ ਹਾਲ ਦੀ ਪਹਿਲੀ ਅਤੇ ਤੀਜੀ ਮੰਜ਼ਿਲ ਰਿਸਰਚ ਸਕਾਲਰਾਂ ਲਈ 50 ਫ਼ੀਸਦੀ ਸਮਰੱਥਾ ਨਾਲ ਸਵੇਰੇ 9 ਵਜੇ ਤੋਂ ਰਾਤ ਅੱਠ ਵਜੇ ਤੱਕ ਲਈ ਖੋਲ੍ਹੀ ਜਾਏਗੀ | ਵਿਦਿਆਰਥੀਆਂ ਨੂੰ ਲਾਇਬੇ੍ਰਰੀ ਵਿਚ ਆਉਣ ਲਈ ਪਹਿਚਾਣ ਪੱਤਰ ਨਾਲ ਲਿਆਉਣਾ ਲਾਜ਼ਮੀ ਹੋਵੇਗਾ | ਇਸ ਦੇ ਨਾਲ-ਨਾਲ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਕਰਨੀ ਹੋਵੇਗੀ ਜਦ ਕਿ ਕਰਫਿਊ ਵਾਲੇ ਦਿਨ ਲਾਇਬ੍ਰੇਰੀ ਬੰਦ ਰਹੇਗੀ | ਜ਼ਿਕਰਯੋਗ ਹੈ ਕਿ ਪੰਜਾਬ ਯੂਨੀਵਰਸਿਟੀ ਵਿਖੇ ਲਾਇਬ੍ਰੇਰੀ ਖੋਲ੍ਹਣ ਅਤੇ ਹੋਰ ਵੱਖ-ਵੱਖ ਮੰਗਾਂ ਨੂੰ ਲੈ ਕੇ ਵਿਦਿਆਰਥੀ ਜਥੇਬੰਦੀਆਂ ਏ.ਐਸ.ਏ, ਐਨ.ਐਸ. ਯੂ.ਆਈ, ਪੀ.ਐਸ.ਯੂ (ਲਲਕਾਰ), ਪੁਰਸਾ, ਐਸ.ਐਫ.ਐਸ ਅਤੇ ਸੋਪੂ ਵਲੋਂ 16 ਦਿਨਾਂ ਤੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ | ਵਿਦਿਆਰਥੀਆਂ ਨੇ ਲਾਇਬ੍ਰੇਰੀਆਂ ਖੋਲ੍ਹਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ ਜਦਕਿ ਦੂਜੇ ਪਾਸੇ ਹੋਰਨਾਂ ਮੰਗਾਂ ਨੂੰ ਲੈ ਕੇ ਪ੍ਰਸ਼ਾਸਕੀ ਬਲਾਕ ਵਿਖੇ ਅਣਮਿਥੇ ਸਮੇਂ ਲਈ ਵਿਰੋਧ ਪ੍ਰਦਰਸ਼ਨ ਜਾਰੀ ਰੱਖਣ ਦਾ ਫ਼ੈਸਲਾ ਲਿਆ ਹੈ | ਉਨ੍ਹਾਂ ਮੰਗ ਕੀਤੀ ਕਿ ਤਾਲਾਬੰਦੀ ਦਾ ਸਮਾਂ ਹੋਸਟਲ ਲਈ ਜੀਰੋ ਮੰਨਿਆ ਜਾਵੇ, ਯੂਨੀਵਰਸਿਟੀ ਜਾਂ ਯੂਨੀਵਰਸਿਟੀ ਤੋਂ ਬਾਹਰ ਦੇ ਗਾਈਡ ਵਾਲੇ ਸਾਰੇ ਖੋਜਾਰਥੀਆਂ ਨੂੰ ਹੋਸਟਲ ਦਿੱਤਾ ਜਾਵੇ, ਮੁੰਡਿਆਂ ਅਤੇ ਕੁੜੀਆਂ ਦੇ ਹੋਸਟਲਾਂ ਵਿਚ ਇਕ-ਇਕ ਮੈੱਸ, ਕੰਟੀਨ ਖੋਲ੍ਹੀ ਜਾਵੇ ਅਤੇ ਝੂਠੀਆਂ ਸ਼ਿਕਾਇਤਾਂ ਨੂੰ ਤੁਰੰਤ ਵਾਪਸ ਲਿਆ ਜਾਵੇ |
ਵਿਰੋਧ ਪ੍ਰਦਰਸ਼ਨ ਮੌਕੇ ਲਾਇਬ੍ਰੇਰੀ ਦਾ ਦਰਵਾਜ਼ਾ ਟੁੱਟਾ
ਪੰਜਾਬ ਯੂਨੀਵਰਸਿਟੀ ਦੀ ਏ.ਸੀ. ਜੋਸ਼ੀ ਲਾਇਬ੍ਰੇਰੀ ਪੋਸਟ ਗਰੈਜੂਏਟ ਵਿਦਿਆਰਥੀਆਂ ਲਈ ਖੋਲ੍ਹਣ ਨੂੰ ਲੈ ਕੇ ਵਿਦਿਆਰਥੀਆਂ ਵਲੋਂ ਅੱਜ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਵਿਦਿਆਰਥੀਆਂ ਦੀ ਪੁਲਿਸ ਨਾਲ ਧੱਕਾ ਮੁੱਕੀ ਵੀ ਹੋ ਗਈ, ਜਿਸ ਦੌਰਾਨ ਲਾਇਬ੍ਰੇਰੀ ਦੇ ਸ਼ੀਸ਼ੇ ਦਾ ਦਰਵਾਜ਼ਾ ਟੁੱਟ ਗਿਆ | ਵਿਦਿਆਰਥੀ ਲਾਇਬ੍ਰੇਰੀ ਗੇਟ 'ਤੇ ਖੜੇ੍ਹ ਸੁਰੱਖਿਆ ਕਰਮਚਾਰੀ ਨੂੰ ਧੱਕੇ ਮਾਰਦੇ ਹੋਏ ਲਾਇਬ੍ਰੇਰੀ ਅੰਦਰ ਦਾਖ਼ਲ ਹੋ ਗਏ ਅਤੇ ਨਾਅਰੇਬਾਜ਼ੀ ਕੀਤੀ |

ਰਣਜੀਤ ਸਿੰਘ ਗਿੱਲ ਨੇ ਗਿਲਕੋ ਗਰੁੱਪ ਆਫ ਕੰਪਨੀ ਦੇ ਡਾਇਰੈਕਟਰ ਦੇ ਅਹੁਦੇ ਤੋਂ ਦਿੱਤਾ ਅਤਸੀਫ਼ਾ

ਖਰੜ, 16 ਜੂਨ (ਗੁਰਮੁੱਖ ਸਿੰਘ ਮਾਨ)-ਗਿਲਕੋ ਗਰੁੱਪ ਆਫ ਕੰਪਨੀ ਦੇ ਡਾਇਰੈਕਟਰ ਰਣਜੀਤ ਸਿੰਘ ਗਿੱਲ ਵਲੋਂ ਸਮਾਜਸੇਵੀ ਕੰਮਾਂ ਨੂੰ ਵੇਖਦੇ ਹੋਏ ਗਿਲਕੋ ਗਰੁੱਪ ਦੀਆਂ ਸਾਰੀਆਂ ਕੰਪਨੀਆਂ ਵਿਚ ਡਾਇਰੈਕਟਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ | ਉਨ੍ਹਾਂ ਅੱਜ ਇਥੇ ਗੱਲਬਾਤ ...

ਪੂਰੀ ਖ਼ਬਰ »

30 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਇਕ ਕਾਬੂ

ਲਾਲੜੂ, 16 ਜੂਨ (ਰਾਜਬੀਰ ਸਿੰਘ)-ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 30 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਹੈ, ਜਿਸ ਦੇ ਖਿਲਾਫ਼ ਪੁਲਿਸ ਨੇ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ, ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ, ...

ਪੂਰੀ ਖ਼ਬਰ »

ਪੰਜਾਬ ਐਗਰੋ ਇੰਡਸਟਰੀ ਦੇ ਵਾਈਸ ਚੇਅਰਮੈਨ ਬੰਨੀ ਸੰਧੂ ਨੇ ਦੂਸ਼ਿਤ ਪਾਣੀ ਵਾਲੇ ਚੋਅ ਦਾ ਕੀਤਾ ਦੌਰਾ

ਡੇਰਾਬੱਸੀ, 16 ਜੂਨ (ਗੁਰਮੀਤ ਸਿੰਘ)-ਪੰਜਾਬ ਐਗਰੋ ਇੰਡਸਟਰੀ ਦੇ ਵਾਈਸ ਚੇਅਰਮੈਨ ਮਨਪ੍ਰੀਤ ਸਿੰਘ ਬੰਨੀ ਸੰਧੂ ਨੇ ਕਿਹਾ ਕਿ ਪਿੰਡ ਭਾਂਖਰਪੁਰ, ਈਸਾਪੁਰ ਅਤੇ ਡੇਰਾ ਜਗਾਧਰੀ ਦੇ ਲੋਕਾਂ ਨੂੰ ਬਰਸਾਤੀ ਚੋਅ ਰਾਹੀਂ ਫੈਲ ਰਹੇ ਪ੍ਰਦੂਸ਼ਣ ਤੋਂ ਮੁਕਤੀ ਦਿਵਾਉਣ ਲਈ ਕਾਰਵਾਈ ...

ਪੂਰੀ ਖ਼ਬਰ »

ਮੁਹਾਲੀ ਮੈਡੀਕਲ ਕਾਲਜ 'ਚ ਤਿੰਨ ਮੈਡੀਕਲ ਆਕਸੀਜਨ ਪਲਾਂਟ ਲਗਾਏ ਜਾਣਗੇ-ਆਸ਼ਿਕਾ ਜੈਨ

ਐੱਸ. ਏ. ਐੱਸ. ਨਗਰ, 16 ਜੂਨ (ਕੇ. ਐੱਸ. ਰਾਣਾ)-ਸਥਾਨਕ ਡਾ. ਬੀ. ਆਰ. ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਵਿਖੇ 1000 ਐਲ. ਪੀ. ਐਮ. ਦੀ ਸਮਰੱਥਾ ਅਤੇ ਐਲ. ਐਮ. ਓ. ਲਾਈਨਜ਼ ਸਮੇਤ ਤਿੰਨ ਮੈਡੀਕਲ ਆਕਸੀਜਨ ਪਲਾਂਟ (ਪੀ. ਐਸ. ਏ. ਪਲਾਂਟ) ਸਥਾਪਤ ਕਰਨ ਲਈ ਡਿਜ਼ਾਈਨ ਅਤੇ ਥਾਂ ਦੀ ...

ਪੂਰੀ ਖ਼ਬਰ »

ਹੈਲਪਿੰਗ ਹੈਪਲੈੱਸ ਸੰਸਥਾ ਦੀ ਮਦਦ ਸਦਕਾ ਸਾਊਦੀ ਅਰਬ 'ਚ ਫਸਿਆ ਨੌਜਵਾਨ ਸੁਰੱਖਿਅਤ ਆਪਣੇ ਘਰ ਪੁੱਜਾ

ਐੱਸ. ਏ. ਐੱਸ. ਨਗਰ, 16 ਜੂਨ (ਕੇ. ਐੱਸ. ਰਾਣਾ)-ਹੈਲਪਿੰਗ ਹੈਪਲੈਸ ਸੰਸਥਾ ਵਲੋਂ ਪਿਛਲੇ ਸਮੇਂ ਦੌਰਾਨ ਵਿਦੇਸ਼ਾਂ 'ਚ ਫਸੇ ਅਨੇਕਾਂ ਨੌਜਵਾਨਾਂ ਨੂੰ ਉਨ੍ਹਾਂ ਦੇ ਘਰ ਪਹੁੰਚਾਇਆ ਗਿਆ ਹੈ | ਇਸੇ ਲੜੀ ਤਹਿਤ ਸੰਸਥਾ ਵਲੋਂ ਕੀਤੇ ਗਏ ਉਪਰਾਲਿਆਂ ਸਦਕਾ ਹੁਣ ਸਾਊਦੀ ਅਰਬ ਵਿਚ ...

ਪੂਰੀ ਖ਼ਬਰ »

ਮੀਂਹ ਕਾਰਨ ਤਾਪਮਾਨ 'ਚ ਗਿਰਾਵਟ

ਚੰਡੀਗੜ੍ਹ, 16 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਵਿਚ ਬੁੱਧਵਾਰ ਪਏ ਮੀਂਹ ਕਾਰਨ ਤਾਪਮਾਨ ਵਿਚ ਕਾਫ਼ੀ ਗਿਰਾਵਟ ਦਰਜ ਕੀਤੀ ਗਈ ਹੈ | ਅੱਜ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਹੀ ਰਿਹਾ ਜਦਕਿ ਕੁਝ ਦਿਨ ਪਹਿਲਾਂ ਤਾਪਮਾਨ 42 ਡਿਗਰੀ ਤੱਕ ਪਹੁੰਚ ਗਿਆ ਸੀ | ...

ਪੂਰੀ ਖ਼ਬਰ »

ਪੰਚਕੂਲਾ 'ਚ ਕੋਰੋਨਾ ਵਾਇਰਸ ਦੇ 20 ਨਵੇਂ ਮਰੀਜ਼ ਸਾਹਮਣੇ ਆਏ

ਪੰਚਕੂਲਾ, 16 ਜੂਨ (ਕਪਿਲ)-ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 20 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 16 ਮਰੀਜ਼ ਪੰਚਕੂਲਾ ਦੇ ਰਹਿਣ ਵਾਲੇ ਹਨ ਜਦਕਿ 4 ਮਰੀਜ਼ ਪੰਚਕੂਲਾ ਤੋਂ ਬਾਹਰ ਦੇ ਖੇਤਰਾਂ ਨਾਲ ਸਬੰਧਿਤ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਚਕੂਲਾ ਦੀ ...

ਪੂਰੀ ਖ਼ਬਰ »

ਚੰਡੀਗੜ੍ਹ ਵਿਚ ਕੋਰੋਨਾ ਦੇ 41 ਨਵੇਂ ਮਾਮਲੇ- 2 ਮਰੀਜ਼ਾਂ ਦੀ ਮੌਤ

ਚੰਡੀਗੜ੍ਹ, 16 ਜੂਨ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਦੇ 41 ਨਵੇਂ ਮਾਮਲੇ ਸਾਹਮਣੇ ਆਏ ਹਨ ਜਦ ਕਿ 2 ਮਰੀਜ਼ਾਂ ਦੀ ਮੌਤ ਹੋਣ ਦੀ ਵੀ ਸੂਚਨਾ ਹੈ | ਸਿਹਤਯਾਬ ਹੋਣ ਉਪਰੰਤ ਅੱਜ 63 ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ, ਜਿਸ ਉਪਰੰਤ ਸ਼ਹਿਰ ਵਿਚ ਕੋਰੋਨਾ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਾਬੰਦੀਆਂ ਤੇ ਰਾਹਤ ਸਬੰਧੀ ਸੋਧੇ ਹੋਏ ਹੁਕਮ ਜਾਰੀ

ਐੱਸ. ਏ. ਐੱਸ. ਨਗਰ, 16 ਜੂਨ (ਕੇ. ਐੱਸ. ਰਾਣਾ)-ਬੀਤੀ 8 ਜੂਨ ਨੂੰ ਜਾਰੀ ਕੀਤੇ ਗਏ ਹੁਕਮਾਂ ਦੀ ਨਿਰੰਤਰਤਾ ਅਤੇ ਅੰਸ਼ਕ ਸੋਧਾਂ ਦੀ ਲੋਅ 'ਚ ਜ਼ਿਲ੍ਹਾ ਮੈਜਿਸਟ੍ਰੇਟ ਗਿਰੀਸ਼ ਦਿਆਲਨ ਵਲੋਂ ਸੀ. ਆਰ. ਪੀ. ਸੀ. ਦੀ ਧਾਰਾ 144 ਅਧੀਨ ਦਿੱਤੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਅੱਜ ਨਵੇਂ ...

ਪੂਰੀ ਖ਼ਬਰ »

ਦੋ ਨਾਬਾਲਗ ਲੜਕੀਆਂ ਨੂੰ ਅਗਵਾ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 16 ਜੂਨ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-11 ਦੀ ਪੁਲਿਸ ਨੇ 2 ਨਾਬਾਲਗ ਲੜਕੀਆਂ ਨੂੰ ਅਗਵਾ ਕਰਨ ਵਾਲੇ 2 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਨਾਬਾਲਗ ਲੜਕੀਆਂ 'ਚੋਂ ਇਕ ਲੜਕੀ ਦੀ ਮਾਂ ਜੋ ਕਿ ਪੰਜਾਬ ਪੁਲਿਸ 'ਚ ਨੌਕਰੀ ਕਰਦੀ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਰੋਨਾ ਦੇ 44 ਨਵੇਂ ਮਰੀਜ਼ ਸਾਹਮਣੇ ਆਏ- 4 ਹੋਰ ਮਰੀਜ਼ਾਂ ਦੀ ਮੌਤ

ਐੱਸ. ਏ. ਐੱਸ. ਨਗਰ, 16 ਜੂਨ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਮਹਾਂਮਾਰੀ ਦੇ 44 ਨਵੇਂ ਮਰੀਜ਼ ਸਾਹਮਣੇ ਆਏ ਹਨ ਜਦਕਿ ਕੋਰੋਨਾ ਤੋਂ ਪੀੜਤ 4 ਹੋਰ ਮਰੀਜ਼ਾਂ ਨੇ ਦਮ ਤੋੜ ਦਿੱਤਾ ਹੈ ਅਤੇ 89 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ...

ਪੂਰੀ ਖ਼ਬਰ »

ਜੋੜਾਂ, ਗੋਡਿਆਂ ਦੇ ਦਰਦ ਅਤੇ ਗਠੀਆ ਨੂੰ ਜੜ੍ਹ ਤੋਂ ਖ਼ਤਮ ਕਰੋ-ਡਾ. ਸ਼ਾਰਦਾ

ਜਲੰਧਰ, 16 ਜੂਨ (ਅ.ਬ)-ਗੋਡਿਆਂ ਵਿਚ ਦਰਦ ਵਧੇਗੀ ਉਮਰ ਦੇ ਲੋਕਾਂ ਵਿਚ ਜ਼ਿਆਦਾ ਪਾਇਆ ਜ ਾਂਦਾ ਹੈ ਪਰ ਅੱਜਕੱਲ੍ਹ ਘਟ ਉਮਰ ਵਿਚ ਵੀ ਇਹ ਸ਼ਿਕਾਇਤ ਆਮ ਹੋ ਗਈ ਹੈ | ਜੋ ਵਿਅਕਤੀ ਖੇਡਾਂ ਵਿਚ ਹਿੱਸਾ ਲੈਂਦੇ ਹਨ, ਉਨ੍ਹਾਂ ਵਿਚ ਵੀ ਇਹ ਤਕਲੀਫ਼ ਹੋ ਸਕਦੀ ਹੈ | ਗੋਡਿਆਂ ਦੀ ਸਮੱਸਿਆ ...

ਪੂਰੀ ਖ਼ਬਰ »

ਪੰਜਾਬ 'ਚ ਅਕਾਲੀ-ਬਸਪਾ ਗੱਠਜੋੜ, ਖੱਬਿਆਂ ਨੇ ਅਜੇ ਕੋਈ ਦਿਲਚਸਪੀ ਨਾ ਦਿਖਾਈ

ਚੰਡੀਗੜ੍ਹ, 16 ਜੂਨ (ਐਨ.ਐਸ. ਪਰਵਾਨਾ) : ਜਾਣਕਾਰ ਹਲਕਿਆਂ ਨੇ ਪ੍ਰਗਟਾਵਾ ਕੀਤਾ ਹੈ ਕਿ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲੜਨ ਲਈ ਸ਼ੋ੍ਰਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਵਿਚਾਲੇ ਜੋ ਚੋਣ ਸਮਝੌਤਾ ਹੋਇਆ ਹੈ, ਉਸ ਬਾਰੇ ਭਾਰਤੀ ਕਮਿਊਨਿਸਟ ਪਾਰਟੀ ਤੇ ...

ਪੂਰੀ ਖ਼ਬਰ »

ਮਾਈਨਿੰਗ ਅਫ਼ਸਰ ਸਮੇਤ 3 ਮੁਲਜ਼ਮਾਂ ਦੀ ਜ਼ਮਾਨਤ ਅਰਜ਼ੀ ਮਨਜ਼ੂਰ

ਐੱਸ. ਏ. ਐੱਸ. ਨਗਰ, 16 ਜੂਨ (ਜਸਬੀਰ ਸਿੰਘ ਜੱਸੀ)-ਵਿਜੀਲੈਂਸ ਵਲੋਂ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਗਿ੍ਫ਼ਤਾਰ ਕੀਤੀ ਗਈ ਮਾਈਨਿੰਗ ਅਫ਼ਸਰ ਸਿਮਰਪ੍ਰੀਤ ਕੌਰ ਢਿੱਲੋਂ, ਕਲਰਕ ਅਮਨਪ੍ਰੀਤ ਸਿੰਘ ਅਤੇ ਮਾਈਨਿੰਗ ਗਾਰਡ ਪਾਲਾ ਸਿੰਘ ਵਲੋਂ ਆਪਣੇ ਵਕੀਲਾਂ ਰਾਹੀਂ ...

ਪੂਰੀ ਖ਼ਬਰ »

ਝਪਟਮਾਰ ਅਤੇ ਚੋਰ ਗਰੋਹ ਦੇ 7 ਮੈਂਬਰ ਗਿ੍ਫ਼ਤਾਰ

ਪੰਚਕੂਲਾ, 16 ਜੂਨ (ਕਪਿਲ)-ਅਪਰਾਧ ਸ਼ਾਖਾ ਸੈਕਟਰ-26 ਦੀ ਟੀਮ ਨੇ ਝਪਟਮਾਰੀ ਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅੰਤਰਰਾਜੀ ਗਰੋਹ ਦੇ 7 ਮੈਂਬਰਾਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ, ਜਦਕਿ ਮੁਲਜ਼ਮਾਂ ਕੋਲੋਂ ਚੋਰੀ ਦੇ 8 ਮੋਟਰਸਾਈਕਲ, 11 ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੇ ਨਿਯਮਾਂ ਦੀ ਉਲੰਘਣਾ ਦੇ ਦੋਸ਼ ਹੇਠ ਅਕਾਲੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਮਾਜਰੀ, 16 ਜੂਨ (ਕੁਲਵੰਤ ਸਿੰਘ ਧੀਮਾਨ)-ਪਿੰਡ ਮਾਜਰਾ ਦੇ ਟੀ-ਪੁਆਇੰਟ 'ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਕੈਪਟਨ ਸਰਕਾਰ ਖ਼ਿਲਾਫ਼ ਦਿੱਤੇ ਗਏ ਰੋਸ ਧਰਨੇ ਦੌਰਾਨ ਕੋਰੋਨਾ ਸਬੰਧੀ ਜਾਰੀ ਨਿਯਮਾਂ ਜਿਵੇਂ ਆਪਸੀ ਦੂਰੀ ਬਣਾ ਕੇ ਰੱਖਣ, ਮਾਸਕ ਲਗਾਉਣ ਤੇ ਜ਼ਿਆਦਾ ਇਕੱਠ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ ਦੋ ਕਾਬੂ

ਚੰਡੀਗੜ੍ਹ, 16 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਚੋਰੀ ਦੇ ਮਾਮਲੇ 'ਚ ਦੋ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਟੀਮ ਨੇ ਦੋਵਾਂ ਨੂੰ ਰਾਮ ਦਰਬਾਰ ਦੇ ਬੱਸ ਅੱਡੇ ਨੇੜੇ ਕਾਬੂ ਕੀਤਾ ਅਤੇ ਦੋਵਾਂ ਤੋਂ ਇਕ ਸੋਨੇ ਦੀ ...

ਪੂਰੀ ਖ਼ਬਰ »

138 ਕਰੋੜ ਦੀ ਲਾਗਤ ਵਾਲਾ ਬੱਸੀ ਪਠਾਣਾ ਮੈਗਾ ਡੇਅਰੀ ਪ੍ਰਾਜੈਕਟ ਅਗਸਤ ਵਿਚ ਹੋਵੇਗਾ ਸ਼ੁਰੂ: ਰੰਧਾਵਾ

ਚੰਡੀਗੜ੍ਹ, 16 ਜੂਨ (ਅਜੀਤ ਬਿਊਰੋ) : ਮਿਲਕਫੈਡ ਵਲੋਂ ਕੋਰੋਨਾ ਮਹਾਂਮਾਰੀ ਦੇ ਔਖੇ ਦੌਰ ਵਿੱਚ ਜਿੱਥੇ ਦੁੱਧ ਉਤਪਾਦਕਾਂ ਦੀ ਬਾਂਹ ਫੜੀ ਉਥੇ ਸੂਬੇ ਵਿਚ ਖਪਤਕਾਰਾਂ ਦੀ ਸਹੂਲਤ ਲਈ ਮਾਰਕੀਟ ਵਿਚ ਨਵੇਂ ਉਤਪਾਦਾਂ ਦੀ ਸ਼ੁਰੂਆਤ ਕੀਤੀ ਗਈ ਹੈ | ਬੱਸੀ ਪਠਾਣਾ ਵਿਖੇ 138 ਕਰੋੜ ...

ਪੂਰੀ ਖ਼ਬਰ »

ਮਿਲਖਾ ਸਿੰਘ ਦੀ ਸਿਹਤ 'ਚ ਸੁਧਾਰ

ਚੰਡੀਗੜ੍ਹ, 16 ਜੂਨ (ਮਨਜੋਤ ਸਿੰਘ ਜੋਤ)- ਪੀ.ਜੀ.ਆਈ. ਵਿਚ ਦਾਖਲ ਪ੍ਰਸਿੱਧ ਦੌੜਾਕ ਮਿਲਖਾ ਸਿੰਘ ਦੀ ਸਿਹਤ ਵਿਚ ਲਗਾਤਾਰ ਸੁਧਾਰ ਹੋ ਰਿਹਾ ਹੈ | ਪਰਿਵਾਰ ਨੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆ ਗਈ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਕੋਵਿਡ ...

ਪੂਰੀ ਖ਼ਬਰ »

ਹਾਈਕੋਰਟ ਵਲੋਂ ਮੁਲਜ਼ਮ ਦੀ ਜ਼ਮਾਨਤ ਅਰਜ਼ੀ 'ਤੇ ਸਾਲ ਭਰ ਤੋਂ ਸੁਣਵਾਈ ਨਾ ਕਰਨ ਤੇ ਸੁਪਰੀਮ ਕੋਰਟ ਨੇ ਜਤਾਈ ਹੈਰਾਨਗੀ

ਚੰਡੀਗੜ੍ਹ, 16 ਜੂਨ (ਬਿ੍ਜੇਂਦਰ ਗੌੜ)- ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਇਕ ਫੈਸਲੇ ਦੇ ਖਿਲਾਫ਼ ਇਕ ਮੁਲਜ਼ਮ ਦੀ ਸਪੈਸ਼ਲ ਲੀਵ ਪਟੀਸ਼ਨ (ਐਸ.ਐਲ.ਪੀ) 'ਤੇ ਸੁਣਵਾਈ ਕਰਦਿਆਂ ਕਿਹਾ ਕਿ ਉਹ ਆਮ ਤੌਰ 'ਤੇ ਹਾਈਕੋਰਟ ਨੇ ਅੰਤਰਿਮ ਆਦੇਸ਼ਾਂ ਵਿਚ ਦਖ਼ਲ ਨਹੀਂ ...

ਪੂਰੀ ਖ਼ਬਰ »

ਅਧਿਆਪਕ ਵਰਗ ਨੇ ਸਿੱਖਿਆ ਦੇ ਖੇਤਰ 'ਚ ਪੰਜਾਬ ਦਾ ਕੌਮੀ ਪੱਧਰ 'ਤੇ ਵਧਾਇਆ ਮਾਣ-ਡਾ. ਛੀਨਾ

ਜਲੰਧਰ, 16 ਜੂਨ (ਅਜੀਤ ਬਿਊਰੋ)-ਸਰਕਾਰ ਦੀ ਸੁਚੱਜੀ ਅਗਵਾਈ 'ਚ ਸਰਕਾਰੀ ਸਕੂਲ ਅਧਿਆਪਕਾਂ ਨੇ ਸਿੱਖਿਆ ਦੇ ਖੇਤਰ 'ਚ ਪੰਜਾਬ ਨੂੰ ਅੱਵਲ ਸਥਾਨ ਦਿਵਾਉਣ ਲਈ ਸ਼ਲਾਘਾਯੋਗ ਭੂਮਿਕਾ ਨਿਭਾਈ ਹੈ | ਅਧਿਆਪਕਾਂ ਦੀ ਬਦੌਲਤ ਹੀ ਰਾਜ ਦੇ ਸਕੂਲਾਂ ਦਾ ਸਰਬਪੱਖੀ ਵਿਕਾਸ ਹੋਇਆ ਹੈ ਅਤੇ ...

ਪੂਰੀ ਖ਼ਬਰ »

ਵਿਆਹੁਤਾ ਵਲੋਂ ਆਤਮ ਹੱਤਿਆ ਕਰਨ ਤੇ ਸਹੁਰੇ ਪਰਿਵਾਰ ਖ਼ਿਲਾਫ਼ ਮਾਮਲਾ ਦਰਜ

ਚੰਡੀਗੜ੍ਹ, 16 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਧਨਾਸ 'ਚ ਇਕ ਵਿਆਹੁਤਾ ਵਲੋਂ ਆਤਮ ਹੱਤਿਆ ਕਰਨ ਤੇ ਪੁਲਿਸ ਨੇ ਸਹੁਰੇ ਪਰਿਵਾਰ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਮੌਲੀ ਜੱਗਰਾਂ ਦੇ ਰਹਿਣ ਵਾਲੇ ਬਿਲਗੁ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX