ਤਾਜਾ ਖ਼ਬਰਾਂ


ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  34 minutes ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  45 minutes ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  47 minutes ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  53 minutes ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  about 1 hour ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  about 1 hour ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  about 1 hour ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  about 1 hour ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  about 1 hour ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  about 1 hour ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  about 2 hours ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  about 2 hours ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  about 2 hours ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  about 2 hours ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  about 2 hours ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  about 2 hours ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  about 2 hours ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  about 2 hours ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  about 3 hours ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 3 hours ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  about 3 hours ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਪੁੱਜੇ ਇੱਕ ਯਾਤਰੀ ਕੋਲੋਂ ਕਰੀਬ 40 ਲੱਖ ਦਾ ਸੋਨਾ ਬਰਾਮਦ
. . .  about 3 hours ago
ਰਾਜਾਸਾਂਸੀ , 19 ਸਤੰਬਰ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ’ਤੇ ਤਾਇਨਾਤ ਕਸਟਮ ਸਟਾਫ ਤੇ ਅਧਿਕਾਰੀਆਂ ਦੀ ਟੀਮ ਵਲੋਂ ਦੁਬਈ ਤੋਂ ਪੁੱਜੇ ਇਕ ...
ਸੋਨੀਆ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਆਪਣੇ ਘਰ ਪਰਤੇ
. . .  about 3 hours ago
ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
. . .  about 4 hours ago
ਚੰਡੀਗੜ੍ਹ, 19 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜੇ ਹਨ...
ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  about 4 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਹਾੜ ਸੰਮਤ 553
ਿਵਚਾਰ ਪ੍ਰਵਾਹ: ਮਾਨਸਿਕ ਵੇਦਨਾ ਸਰੀਰਕ ਪੀੜ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਈਰਸ

ਰੂਪਨਗਰ

ਪਨਬੱਸ ਅਤੇ ਪੀ. ਆਰ. ਟੀ. ਸੀ. ਦੇ ਮੁਲਾਜ਼ਮਾਂ ਵਲੋਂ 28, 29, 30 ਜੂਨ ਨੂੰ ਹੜਤਾਲ ਦਾ ਐਲਾਨ

ਰੂਪਨਗਰ, 16 ਜੂਨ (ਸਤਨਾਮ ਸਿੰਘ ਸੱਤੀ)-ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਵਲੋਂ ਟਰਾਂਸਪੋਰਟ ਵਿਭਾਗ ਅਤੇ ਕੱਚੇ ਮੁਲਾਜ਼ਮਾਂ ਦੀਆ ਮੰਗਾਂ ਸਬੰਧੀ ਰੱਖੀ ਹੜਤਾਲ ਤੋਂ ਪਹਿਲਾਂ ਅੱਜ ਜ਼ੋਨਲ ਪ੍ਰੈੱਸ ਕਾਨਫ਼ਰੰਸਾਂ ਕੀਤੀਆਂ ਗਈਆਂ | ਰੂਪਨਗਰ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਸੂਬਾ ਕਮੇਟੀ ਮੈਂਬਰ ਸ਼ਿਵ ਕੁਮਾਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੀ ਸੱਤਾ ਹਾਸਲ ਕਰਨ ਤੋਂ ਪਹਿਲਾਂ ਘਰ-ਘਰ ਨੌਕਰੀ ਦੇਣ, ਟਰਾਂਸਪੋਰਟ ਮਾਫ਼ੀਆ ਖ਼ਤਮ ਕਰਨ ਅਤੇ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਦਾ ਪਹਿਲੀ ਹੀ ਕੈਬਨਿਟ ਮੀਟਿੰਗ ਵਿਚ ਹੱਲ ਕਰਨ ਦਾ ਵਾਅਦਾ ਕੀਤਾ ਸੀ , ਤ੍ਰਾਸਦੀ ਇਹ ਹੈ ਕਿ ਕੈਪਟਨ ਸਰਕਾਰ ਨੇ ਆਪਣੀ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਵਿਚ ਮੰਤਰੀਆਂ, ਵਿਧਾਇਕਾਂ ਦੇ ਕੁੱਝ ਬੱਚਿਆਂ ਨੂੰ ਤਾਂ ਪੱਕੀ ਨੌਕਰੀ ਦੇ ਦਿੱਤੀ ਪਰ ਸਮੂਹ ਵਿਭਾਗਾਂ ਵਿਚ ਪਿਛਲੇ 15-20 ਸਾਲਾਂ ਤੋਂ ਲਗਾਤਾਰ ਠੇਕਾ ਪ੍ਰਣਾਲੀ ਦੀ ਚੱਕੀ ਵਿਚ ਪਿਸ ਰਹੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਗਿਆ | ਡਿਪੂ ਪ੍ਰਧਾਨ ਕੁਲਵੰਤ ਸਿੰਘ ਤੇ ਕੈਸ਼ੀਅਰ ਸੁਖਵਿੰਦਰ ਸਿੰਘ ਰਾਜੇ ਮਾਜਰਾ ਨੇ ਕਿਹਾ ਕਿ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਮਸਲੇ 'ਤੇ ਤਰਾਂ-ਤਰਾਂ ਦੇ ਬਹਾਨੇ ਬਣਾ ਕੇ ਸਰਕਾਰ ਆਪਣੇ ਕਾਰਜਕਾਲ ਦਾ ਬਾਕੀ ਰਹਿੰਦਾ ਸਮਾਂ ਲੰਘਾ ਰਹੀ ਹੈ | ਲਿਖਤੀ ਮੀਟਿੰਗਾਂ ਕਰਨ ਤੋਂ ਸਰਕਾਰ ਵੱਲੋਂ ਭੱਜਣ ਦੇ ਵਿਰੋਧ ਵਜੋਂ ਟਰਾਂਸਪੋਰਟ ਵਿਭਾਗ ਦੇ ਸਮੂਹ ਕੱਚੇ ਮੁਲਾਜ਼ਮਾਂ ਵਲੋਂ ਆਉਣ ਵਾਲੇ ਦਿਨਾਂ ਵਿਚ ਤਿੱਖੇ ਸੰਘਰਸ਼ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਜਿਸ ਤਹਿਤ ਮਿਤੀ 28, 29 ਅਤੇ 30 ਜੂਨ ਨੂੰ ਹੜਤਾਲ ਕਰਕੇ 29 ਨੂੰ ਪਟਿਆਲੇ ਮੋਤੀ ਮਹਿਲ ਮੇਰਿਆ ਜਾਵੇਗਾ | ਆਗੂਆਂ ਕਿਹਾ ਕਿ ਜਿੰਨਾ ਚਿਰ ਟਰਾਂਸਪੋਰਟ ਦਾ ਸਮੁੱਚਾ ਕਾਮਾ ਪੱਕਾ ਨਹੀਂ ਹੁੰਦਾ, ਸੰਘਰਸ਼ ਜਾਰੀ ਰਹੇਗਾ ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ 19 ਅਤੇ 20 ਜੂਨ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਅੱਗੇ ਪਟਿਆਲਾ ਵਿਖੇ, ਪੰਚਾਇਤ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਠੀ ਅੱਗੇ ਕਾਦੀਆਂ ਵਿਖੇ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਅੱਗੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਨਾਲ ਰਲ ਕੇ ਪ੍ਰੋਗਰਾਮ ਕੀਤਾ ਜਾਵੇਗਾ, ਪਨਬੱਸ ਅਤੇ ਪੀ. ਆਰ. ਟੀ. ਸੀ ਦੇ ਮੁਲਾਜ਼ਮਾਂ ਵਲੋਂ 25 ਜੂਨ ਨੂੰ ਗੇਟ ਰੈਲੀਆਂ ਕਰਕੇ 28-29-30 ਜੂਨ ਨੂੰ ਤਿੰਨ ਰੋਜ਼ਾ ਹੜਤਾਲ ਕਰਕੇ ਸ਼ਾਹੀ ਸ਼ਹਿਰ ਪਟਿਆਲੇ ਵਿਖੇ ਰੋਸ ਰੈਲੀ ਕਰਕੇ ਮੋਤੀ ਮਹਿਲ ਵੱਲ ਕੂਚ ਕੀਤਾ ਜਾਵੇਗਾ | ਇਸ ਮੌਕੇ ਨੰਗਲ ਡਿਪੂ ਤੋਂ ਕੈਸ਼ੀਅਰ ਰਾਮ ਦਿਆਲ, ਕੈਸ਼ੀਅਰ ਬਲਵਿੰਦਰ ਕੁਮਾਰ ਨਵਾਂਸ਼ਹਿਰ, ਸਰਬਜੀਤ ਸਿੰਘ ਨਵਾਂਸ਼ਹਿਰ, ਜਗਦੀਪ ਸਿੰਘ ਸੋਢੀ, ਗਗਨ ਕੁਮਾਰ, ਬਹਾਦਰ ਸਿੰਘ ਆਦਿ ਆਗੂਆਂ ਨੇ ਸਮੂਹ ਵਿਭਾਗਾਂ ਦੀਆਂ ਜਥੇਬੰਦੀਆਂ ਅਤੇ ਆਮ ਲੋਕਾਂ ਨੂੰ ਸਰਕਾਰੀ ਟਰਾਂਸਪੋਰਟ ਬਚਾਉਣ ਅਤੇ ਰੋਜ਼ਗਾਰ ਪੱਕਾ ਕਰਨ ਲਈ ਰੱਖੇ ਸੰਘਰਸ਼ਾਂ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ |

ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਨੇ ਕੰਟਰੋਲ ਰੂਮ ਕੀਤੇ ਸਥਾਪਿਤ

ਸ੍ਰੀ ਅਨੰਦਪੁਰ ਸਾਹਿਬ, 16 ਜੂਨ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਮੈਡਮ ਕਨੂੰ ਗਰਗ ਐਸ. ਡੀ. ਐਮ ਸ੍ਰੀ ਅਨੰਦਪੁਰ ਸਾਹਿਬ ਦੀ ਪ੍ਰਧਾਨਗੀ ਹੇਠ ਹੜ੍ਹ ਰੋਕੂ ਪ੍ਰਬੰਧਾਂ ਦੀਆਂ ਅਗਾਊਾ ਤਿਆਰੀਆਂ ਸੰਬੰਧੀ ਇੱਕ ਵਿਸ਼ੇਸ਼ ਮੀਟਿੰਗ ਅੱਜ ਇੱਥੇ ਉਪ ਮੰਡਲ ਮੈਜਿਸਟ੍ਰੇਟ ...

ਪੂਰੀ ਖ਼ਬਰ »

ਰੋਪੜ ਥਰਮਲ ਪਲਾਂਟ ਦੇ ਪੈਨਸ਼ਨ ਸੈੱਲ ਪਟਿਆਲੇ ਵਿਖੇ ਤਬਦੀਲ ਕਰਨ 'ਤੇ ਪੈਨਸ਼ਨਰਾਂ ਨੇ ਰੋਸ ਪ੍ਰਗਟਾਇਆ

ਘਨੌਲੀ, 16 ਜੂਨ (ਜਸਵੀਰ ਸਿੰਘ ਸੈਣੀ)-ਪੈਨਸ਼ਨਰਜ਼ ਐਸੋਸੀਏਸ਼ਨ ਰੋਪੜ ਥਰਮਲ ਪਲਾਂਟ ਯੂਨਿਟ ਦੀ ਮੀਟਿੰਗ ਕੁਲਦੀਪ ਸਿੰਘ ਸੰਧੂ ਮੀਤ ਪ੍ਰਧਾਨ ਦੀ ਅਗਵਾਈ ਹੇਠ ਨੂੰ ਹੋ ਕਲੋਨੀ ਵਿਖੇ ਹੋਈ | ਇਸ ਮੀਟਿੰਗ ਦੌਰਾਨ ਕੁਲਦੀਪ ਸਿੰਘ ਘਨੌਲੀ ਨੇ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

35 ਲੀਟਰ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਸ੍ਰੀ ਅਨੰਦਪੁਰ ਸਾਹਿਬ/ਢੇਰ, 16 ਜੂਨ (ਜੇ. ਐਸ. ਨਿੱਕੂਵਾਲ, ਕਾਲੀਆ)-ਜ਼ਿਲ੍ਹਾ ਪੁਲਿਸ ਮੁਖੀ ਰੂਪਨਗਰ ਵਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਸਥਾਨਕ ਪੁਲਿਸ ਨੇ ਇੱਕ ਵਿਅਕਤੀ ਨੂੰ 35 ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਥਾਣਾ ਮੁਖੀ ...

ਪੂਰੀ ਖ਼ਬਰ »

ਦੋ ਮਹੀਨਿਆਂ ਤੋਂ ਗੰਧਲੇ ਪਾਣੀ ਦੀ ਵਰਤੋਂ ਕਰ ਰਹੇ ਨੇ ਟਾਵਰ ਮੁਹੱਲੇ ਦੇ ਵਸਨੀਕ

ਭਰਤਗੜ੍ਹ, 16 ਜੂਨ (ਜਸਬੀਰ ਸਿੰਘ ਬਾਵਾ)-ਰਾਜ ਸਰਕਾਰ ਦੇ ਜਨ ਸਿਹਤ ਮਹਿਕਮੇ ਵਲੋਂ ਭਰਤਗੜ੍ਹ ਦੇ ਵਸਨੀਕਾਂ ਨੂੰ ਸਾਫ਼-ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਨ ਦੇ ਮੰਤਵ ਨਾਲ ਕੁੱਝ ਵਰ੍ਹੇ ਪਹਿਲਾਂ ਸਥਾਨਕ ਸਤਸੰਗ ਘਰ ਨੇੜੇ ਜਲ ਯੋਜਨਾ ਘਰ ਦਾ ਨਿਰਮਾਣ ਕੀਤਾ ਸੀ, ਇਸ ਤੋਂ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਫੂਕਿਆ ਰਵਨੀਤ ਸਿੰਘ ਬਿੱਟੂ ਦਾ ਪੁਤਲਾ

ਮੋਰਿੰਡਾ, 16 ਜੂਨ (ਕੰਗ)-ਅੱਜ ਇੱਥੇ ਢੋਲਣ ਮਾਜਰਾ ਚੌਂਕ ਵਿਖੇ ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਵਲੋਂ ਹਲਕਾ ਇੰਚਾਰਜ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠ ਦਲਿਤ ਵਿਰੋਧੀ ਬਿਆਨ ਦੇਣ 'ਤੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਰੋਸ ਮਾਰਚ ਕੱਢਿਆ ਅਤੇ ...

ਪੂਰੀ ਖ਼ਬਰ »

18 ਨੂੰ ਮੁਹਾਲੀ ਧਰਨੇ ਲਈ ਅਧਿਆਪਕਾਂ ਨੂੰ ਕੀਤਾ ਲਾਮਬੰਦ

ਨੂਰਪੁਰ ਬੇਦੀ, 16 ਜੂਨ (ਝਾਂਡੀਆ)-ਗੌਰਮਿੰਟ ਸਕੂਲ ਟੀਚਰ ਯੂਨੀਅਨ ਦੇ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਮਾਸਟਰ ਜਗਮੋਹਨ ਸਿੰਘ ਚੋਂਤਾ ਦੀ ਅਗਵਾਈ ਵਿਚ ਯੂਨੀਅਨ ਦੇ ਹੋਰ ਆਗੂਆਂ ਜਿਨ੍ਹਾਂ 'ਚ ਮਨਦੀਪ ਕੁਮਾਰ ਸਰਥਲੀ, ਬਲਵਿੰਦਰ ਸਿੰਘ ਕਲਮਾਂ, ਮਨੋਹਰ ਲਾਲ ਸਮੀਰੋਵਾਲ ਆਦਿ ...

ਪੂਰੀ ਖ਼ਬਰ »

ਹੈਲਪਏਜ਼ ਇੰਡੀਆ ਵਲੋਂ ਵਿਸ਼ਵ ਬਜ਼ੁਰਗ ਦੁਰਵਿਵਹਾਰ ਜਾਗਰੂਕਤਾ ਦਿਵਸ ਮੌਕੇ ਸੈਮੀਨਾਰ

ਰੂਪਨਗਰ, 16 ਜੂਨ (ਸਤਨਾਮ ਸਿੰਘ ਸੱਤੀ)-ਸੰਸਥਾ ਹੈਲਪਏਜ ਇੰਡੀਆ ਵਲੋਂ ਵਿਸ਼ਵ ਬਜ਼ੁਰਗ ਦੁਰਵਿਵਹਾਰ ਜਾਗਰੂਕਤਾ ਦਿਵਸ ਮੌਕੇ ਸੀਨੀਅਰ ਸਿਟੀਜ਼ਨ ਕੌਂਸਲ (ਰਜਿ.), ਰੂਪਨਗਰ ਦੇ ਸਹਿਯੋਗ ਨਾਲ ਇੱਕ ਸੈਮੀਨਾਰ ਕਰਵਾਇਆ ਗਿਆ | ਹੈਲਪਏਜ ਇੰਡੀਆ ਪਿਛਲੇ 43 ਸਾਲਾਂ ਤੋਂ ਬਜ਼ੁਰਗਾਂ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਲੋਕ ਪ੍ਰੇਸ਼ਾਨ

ਨੰਗਲ, 16 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਨੰਗਲ ਦੇ ਲੋਕ ਅੰਤਾਂ ਦਾ ਸੰਤਾਪ ਹੰਢਾਅ ਰਹੇ ਹਨ | ਘਰੋਂ ਕੂੜਾ ਇਕੱਤਰ ਕਰਨ ਵਾਲੇ 'ਗਾਰਬੇਜ ਕਲੈਕਟਰ' ਮਹੀਨੇ ਤੋਂ ਨਹੀਂ ਆਏ | ਅੱਤ ਦੀ ਮਜਬੂਰੀ ਕਾਰਨ ਲੋਕੀ ਨਹਿਰ ਤੇ ਝੀਲ 'ਚ ਕੂੜਾ ਸੁੱਟ ਰਹੇ ...

ਪੂਰੀ ਖ਼ਬਰ »

ਐਸ. ਸੀ. ਐਸ. ਟੀ. ਵਿਦਿਆਰਥੀਆਂ ਦੀ ਪੋਸਟ ਮੈਟਿ੍ਕ ਸਕਾਲਰਸ਼ਿਪ ਘਪਲੇ ਵਿਰੁੱਧ ਭੁੱਖ ਹੜਤਾਲ ਜਾਰੀ

ਰੂਪਨਗਰ, 16 ਜੂਨ (ਸਤਨਾਮ ਸਿੰਘ ਸੱਤੀ)-ਐਸ. ਸੀ./ਐਸ. ਟੀ. ਵਿਦਿਆਰਥੀਆਂ ਦੇ ਪੋਸਟ-ਮੈਟਿ੍ਕ ਸਕਾਲਰਸ਼ਿਪ ਘਪਲੇ ਦੇ ਵਿਰੋਧ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਬਰਖ਼ਾਸਤ ਕਰਨ ਅਤੇ ਪਰਚਾ ਦਰਜ ਕਰਾਉਣ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ...

ਪੂਰੀ ਖ਼ਬਰ »

ਕੈਂਪਸ ਅੰਬੈਸਡਰਾਂ ਨੂੰ ਚੋਣ ਸਟਾਰ ਬਣਨ ਦਾ ਮਿਲਿਆ ਮੌਕਾ

ਰੂਪਨਗਰ, 16 ਜੂਨ (ਸਤਨਾਮ ਸਿੰਘ ਸੱਤੀ)-ਮੁੱਖ ਚੋਣ ਅਫ਼ਸਰ ਪੰਜਾਬ, ਚੰਡੀਗੜ੍ਹ ਵਲੋਂ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ 18 ਸਾਲ ਅਤੇ ਵੱਧ ਉਮਰ ਦੇ ਨਵੇਂ ਯੁਵਾ ਵੋਟਰਾਂ ਦੀ ਰਜਿਸਟ੍ਰੇਸ਼ਨ ਕਰਨ ਲਈ ਯੂਨੀਵਰਸਿਟੀ ਅਤੇ ਕਾਲਜਾਂ ਵਿਚ ਨਿਯੁਕਤ ਕੀਤੇ ਗਏ ਕੈਂਪਸ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਦੇ ਜਰਨੈਲ ਸਿੰਘ ਸੁਰਤਾਪੁਰ ਵਲੋਂ ਪਿੰਡਾਂ ਵਿਚ ਮੀਟਿੰਗਾਂ ਸ਼ੁਰੂ

ਬੇਲਾ, 16 ਜੂਨ (ਮਨਜੀਤ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਿਚਕਾਰ 2022 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਲਈ ਹੋਏ ਗੱਠਜੋੜ ਤਹਿਤ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਸੀਟ ਬਸਪਾ ਦੇ ਖਾਤੇ ਵਿਚ ਜਾਣ ਤੋਂ ਬਾਅਦ ਬਸਪਾ ਆਗੂਆਂ ਨੇ ਪਿੰਡਾਂ ਵਿਚ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਦੀ ਵਰਕਰ ਮੀਟਿੰਗ ਅੱਜ

ਸ੍ਰੀ ਅਨੰਦਪੁਰ ਸਾਹਿਬ, 16 ਜੂਨ (ਕਰਨੈਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਦੀ ਵਿਸ਼ੇਸ਼ ਇਕੱਤਰਤਾ 17 ਜੂਨ ਨੂੰ 12 ਵਜੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗੀ | ਇਸ ਸਬੰਧੀ ਹੋਰ ...

ਪੂਰੀ ਖ਼ਬਰ »

ਭਾਖੜਾ ਬਜਾਜ ਰੂਪਨਗਰ ਵਲੋਂ ਨਵਾਂ ਪਲਸਰ ਐਨ. ਐਸ-125 ਲਾਂਚ

ਰੂਪਨਗਰ, 16 ਜੂਨ (ਸਤਨਾਮ ਸਿੰਘ ਸੱਤੀ)-ਸ਼ਹਿਰ ਦੇ ਭਾਖੜਾ ਬਜਾਜ ਦੇ ਮਾਲਕ ਐੱਸ. ਕੇ ਛਾਬੜਾ ਨੇ ਦੱਸਿਆ ਕੇ ਸ਼ੋ-ਰੂਮ ਵਿਚ ਅੱਜ ਬਜਾਜ ਪਲਸਰ ਐਨ. ਐਸ. 125 ਦੀ ਆਨਲਾਈਨ ਲਾਂਚਿੰਗ ਕੀਤੀ ਗਈ | ਸ਼ੋ-ਰੂਮ ਦੇ ਸੇਲਜ਼ ਮੈਨੇਜਰ ਸੁਖਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ...

ਪੂਰੀ ਖ਼ਬਰ »

ਕੋਰੋਨਾ ਕਾਲ ਦੌਰਾਨ ਮੌਤਾਂ ਦੇ ਅੰਕੜੇ ਨੇ ਪਰਿਵਾਰਾਂ ਨੂੰ ਵੱਡੀ ਢਾਹ ਲਾਈ- ਡਾ. ਚੀਮਾ

ਨੂਰਪੁਰ ਬੇਦੀ, 16 ਜੂਨ (ਢੀਂਡਸਾ)-ਕੋਰੋਨਾ ਕਾਲ ਦੌਰਾਨ ਹੋਈਆਂ ਮੌਤਾਂ ਦੇ ਅੰਕੜਿਆਂ ਨੇ ਪਿੰਡਾਂ ਦੇ ਪਰਿਵਾਰਾਂ ਨੂੰ ਵੱਡੀ ਢਾਹ ਲਾਈ ਹੈ ਜਿਸ ਨੂੰ ਪੰਜਾਬ ਅਤੇ ਕੇਂਦਰ ਸਰਕਾਰ ਦੀ ਵੱਡੀ ਨਾਲਾਇਕੀ ਸਮਝਿਆ ਜਾ ਸਕਦਾ ਹੈ | ਕੋਰੋਨਾ ਮਹਾਂਮਾਰੀ ਦੇ ਦੂਜੇ ਗੇੜ ਵਿਚ ਹਰ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ 'ਚ 19 ਯੂਨਿਟ ਖ਼ੂਨਦਾਨ

ਰੂਪਨਗਰ, 16 ਜੂਨ (ਸਤਨਾਮ ਸਿੰਘ ਸੱਤੀ)-ਏਕਨੂਰ ਚੈਰੀਟੇਬਲ ਸੁਸਾਇਟੀ (ਰਜਿ.) ਰੂਪਨਗਰ ਨੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੋਰੋਨਾ ਕਾਲ ਦੌਰਾਨ ਡਾ: ਸੁਰਜੀਤ ਹਸਪਤਾਲ ਵਿਖੇ ਖ਼ੂਨਦਾਨ ਕੈਂਪ ਲਗਾਇਆ | ਕੈਂਪ ਦਾ ਉਦਘਾਟਨ ਸੇਵਾ-ਮੁਕਤ ਸਿਵਲ ਸਰਜਨ ...

ਪੂਰੀ ਖ਼ਬਰ »

ਚੀਨ ਬਾਰਡਰ 'ਤੇ ਜਾਨ ਗਵਾਉਣ ਵਾਲੇ ਸੈਨਿਕ ਨੂੰ ਸੈਂਕੜੇ ਲੋਕਾਂ ਨੇ ਦਿੱਤੀ ਸ਼ਰਧਾਂਜਲੀ

ਕਾਹਨਪੁਰ ਖੂਹੀ, 16 ਜੂਨ (ਗੁਰਬੀਰ ਸਿੰਘ ਵਾਲੀਆ)-ਅਸਾਮ-ਚੀਨ ਬਾਰਡਰ 'ਤੇ ਡਿਊਟੀ ਦੌਰਾਨ ਜਾਨ ਗਵਾਉਣ ਵਾਲੇ ਪਿੰਡ ਗਨੂਰਾ ਦੇ ਨੌਜਵਾਨ ਸੈਨਿਕ ਹਵਲਦਾਰ ਗੁਰਨਿੰਦਰ ਸਿੰਘ (34) ਦਾ ਅੱਜ ਪਿੰਡ 'ਚ ਬਣੇ ਸ਼ਮਸ਼ਾਨਘਾਟ ਵਿਖੇ ਸਸਕਾਰ ਕਰ ਦਿੱਤਾ ਗਿਆ ਤੇ ਸੈਨਿਕ ਨੂੰ ਵਿਦਾਈ ਦੇਣ ...

ਪੂਰੀ ਖ਼ਬਰ »

ਮੋਰਿੰਡਾ ਓਵਰ ਬਿ੍ਜ 'ਤੇ ਬੱਸ ਪਲਟੀ, 18 ਸਵਾਰੀਆਂ ਜ਼ਖ਼ਮੀ

ਮੋਰਿੰਡਾ, 16 ਜੂਨ (ਕੰਗ)-ਅੱਜ ਸੀ. ਟੀ. ਯੂ. ਦੀ ਬੱਸ ਚੰਡੀਗੜ੍ਹ ਤੋਂ ਲੁਧਿਆਣਾ ਨੂੰ ਜਾਣ ਸਮੇਂ ਜਦੋਂ ਕਲਾਸ ਫ਼ੈਕਟਰੀ ਮੜੌਲੀ ਸਾਹਮਣੇ ਬਣੇ ਓਵਰ ਬਿ੍ਜ ਤੋਂ ਹੇਠਾਂ ਉੱਤਰੀ ਤਾਂ ਬੱਸ ਬੇਕਾਬੂ ਹੋ ਕੇ ਪਲਟ ਗਈ | ਬੱਸ ਵਿਚ ਕੁੱਲ 45 ਸਵਾਰੀਆਂ ਸਵਾਰ ਸਨ, ਜਿਨ੍ਹਾਂ ਵਿਚੋਂ 18 ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਕਾਮਿਆਂ ਵਲੋਂ ਲਟਕ ਰਹੀਆਂ ਤਰੱਕੀਆਂ ਦੇ ਰੋਸ ਵਜੋਂ ਧਰਨਾ

ਰੂਪਨਗਰ, 16 ਜੂਨ (ਸਤਨਾਮ ਸਿੰਘ ਸੱਤੀ)-ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੀ ਸੂਬਾ ਕਮੇਟੀ ਵਲੋਂ ਲਏ ਗਏ ਫ਼ੈਸਲੇ ਤਹਿਤ ਅੱਜ ਕਮਿਸ਼ਨਰ ਰੂਪਨਗਰ ਮੰਡਲ ਦੇ ਸਥਾਨਕ ਦਫ਼ਤਰ ਵਿਖੇ ਸੰਕੇਤਕ ਧਰਨਾ ਦਿੱਤਾ ਗਿਆ | ਧਰਨੇ ਦੌਰਾਨ ਡੀ. ਸੀ. ਦਫ਼ਤਰ ਕਰਮਚਾਰੀਆਂ ਵਲੋਂ ਪੰਜਾਬ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX