ਤਾਜਾ ਖ਼ਬਰਾਂ


ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  42 minutes ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  53 minutes ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  55 minutes ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  1 minute ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  about 1 hour ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  about 1 hour ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  about 1 hour ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  about 1 hour ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  about 1 hour ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  about 2 hours ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  about 2 hours ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  about 2 hours ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  about 2 hours ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  about 2 hours ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  about 2 hours ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  about 2 hours ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  about 2 hours ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  about 2 hours ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  about 3 hours ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 3 hours ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  about 3 hours ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਪੁੱਜੇ ਇੱਕ ਯਾਤਰੀ ਕੋਲੋਂ ਕਰੀਬ 40 ਲੱਖ ਦਾ ਸੋਨਾ ਬਰਾਮਦ
. . .  about 4 hours ago
ਰਾਜਾਸਾਂਸੀ , 19 ਸਤੰਬਰ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ’ਤੇ ਤਾਇਨਾਤ ਕਸਟਮ ਸਟਾਫ ਤੇ ਅਧਿਕਾਰੀਆਂ ਦੀ ਟੀਮ ਵਲੋਂ ਦੁਬਈ ਤੋਂ ਪੁੱਜੇ ਇਕ ...
ਸੋਨੀਆ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਆਪਣੇ ਘਰ ਪਰਤੇ
. . .  about 4 hours ago
ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
. . .  about 4 hours ago
ਚੰਡੀਗੜ੍ਹ, 19 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜੇ ਹਨ...
ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  about 4 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਹਾੜ ਸੰਮਤ 553
ਿਵਚਾਰ ਪ੍ਰਵਾਹ: ਮਾਨਸਿਕ ਵੇਦਨਾ ਸਰੀਰਕ ਪੀੜ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਈਰਸ

ਬਠਿੰਡਾ

ਸੁਚਾਰੂ ਢੰਗ ਨਾਲ ਬਿਜਲੀ ਸਪਲਾਈ ਨਾ ਦੇਣ ਤੋਂ ਭੜਕੇ ਕਿਸਾਨਾਂ ਨੇ ਬਠਿੰਡਾ-ਬਾਦਲ ਮੁੱਖ ਮਾਰਗ ਕੀਤਾ ਜਾਮ

ਸੰਗਤ ਮੰਡੀ, 16 ਜੂਨ (ਅੰਮਿ੍ਤਪਾਲ ਸ਼ਰਮਾ)- ਖੇਤੀ ਮੋਟਰਾਂ ਦੀ ਬਿਜਲੀ ਸਪਲਾਈ ਸੁਚਾਰੂ ਢੰਗ ਨਾਲ ਨਾ ਦੇਣ ਤੋਂ ਭੜਕੇ ਸੰਗਤ ਬਲਾਕ ਦੇ ਪਿੰਡ ਜੈ ਸਿੰਘ ਵਾਲਾ ਦੇ ਕਿਸਾਨਾਂ ਵੱਲੋਂ ਬਠਿੰਡਾ ਬਾਦਲ ਮੁੱਖ ਮਾਰਗ ਜਾਮ ਕਰਕੇ ਧਰਨਾ ਲਗਾਇਆ ਅਤੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਇਕਾਈ ਪ੍ਰਧਾਨ ਗੁਰਤੇਜ ਸਿੰਘ ਦੀ ਅਗਵਾਈ 'ਚ ਲਗਾਏ ਧਰਨੇ 'ਚ ਮੌਜੂਦ ਕਿਸਾਨ ਮਨਪ੍ਰੀਤ ਸਿੰਘ, ਹਰਜੀਤ ਸਿੰਘ, ਰਾਜਵਿੰਦਰ ਸਿੰਘ, ਗੁਰਜੀਤ ਸਿੰਘ, ਗੁਰਭਗਤ ਸਿੰਘ ਅਤੇ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਖੇਤੀ ਮੋਟਰਾਂ ਦੀ ਬਿਜਲੀ ਸਪਲਾਈ 'ਚ ਖ਼ਰਾਬੀ ਚੱਲ ਰਹੀ ਸੀ ਪਰ ਵਿਭਾਗ ਵੱਲੋਂ ਨਿਰਵਿਘਨ ਸਪਲਾਈ ਲਈ ਕਿਸਾਨਾਂ ਦੀ ਗੱਲ ਨਹੀਂ ਸੀ ਸੁਣੀ ਜਾ ਰਹੀ | ਅੱਜ ਰੋਹ 'ਚ ਆਏ ਕਿਸਾਨਾਂ ਨੇ ਸੰਗਤ ਦੇ ਸਬ-ਡਿਵੀਜ਼ਨ ਦਫ਼ਤਰ ਮੂਹਰੇ ਧਰਨਾ ਲਗਾ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਪਰ ਉਥੇ ਵੀ ਕਿਸੇ ਅਧਿਕਾਰੀ ਨੇ ਉਨ੍ਹਾਂ ਦੀ ਗੱਲ ਨਾਂ ਸੁਣੀ ਤਾਂ ਭੜਕੇ ਕਿਸਾਨਾਂ ਨੇ ਦਫ਼ਤਰ ਅੱਗੋਂ ਧਰਨਾ ਚੁੱਕ ਕੇ ਬਠਿੰਡਾ ਬਾਦਲ ਮੁੱਖ ਮਾਰਗ ਨੂੰ ਜਾਮ ਕਰ ਦਿੱਤਾ ਅਤੇ ਪਾਵਰਕਾਮ ਤੇ ਪੰਜਾਬ ਸਰਕਾਰ ਵਿਰੁੱਧ ਜੰਮਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ | ਧਰਨਾ ਸਥਾਨ 'ਤੇ ਪੁੱਜੇ ਪਾਵਰਕਾਮ ਦੇ ਜੇ.ਈ. ਜੋਰਾ ਸਿੰਘ ਨੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਬਿਜਲੀ ਦੀ ਖ਼ਰਾਬੀ ਜਲਦੀ ਹੀ ਦੂਰ ਕਰਕੇ ਨਿਰਵਿਘਨ ਸਪਲਾਈ ਚਾਲੂ ਕਰ ਦਿੱਤੀ ਜਾਵੇਗੀ ਤੇ ਖ਼ਰਾਬੀ ਦੌਰਾਨ ਕਿਸਾਨਾਂ ਦੀ ਹੋਈ ਬਿਜਲੀ ਦੀ ਕਟੌਤੀ ਵੀ ਪੂਰੀ ਕਰ ਦਿੱਤੀ ਜਾਵੇਗੀ | ਉਨ੍ਹਾਂ ਦੇ ਵਿਸ਼ਵਾਸ ਦਿਵਾਏ ਜਾਣ ਤੋਂ ਬਾਅਦ ਕਿਸਾਨਾਂ ਨੇ ਧਰਨੇ ਚੱੁਕ ਦਿੱਤਾ | ਇਸ ਮੌਕੇ ਵੱਡੀ ਗਿਣਤੀ 'ਚ ਪਿੰਡ ਦੇ ਕਿਸਾਨ ਉਥੇ ਮੌਜੂਦ ਸਨ |

ਮਾਲਗੱਡੀ 'ਤੇ ਚੜ੍ਹ ਕੇ ਟਿਕਟੌਕ ਵੀਡੀਓ ਬਣਾਉਂਦਾ ਨੌਜਵਾਨ ਹਾਈਵੋਲਟੇਜ ਕਰੰਟ ਦੀ ਲਪੇਟ 'ਚ ਆਉਣ ਨਾਲ ਬੁਰੀ ਤਰ੍ਹਾਂ ਝੁਲਸਿਆ, ਹਾਲਤ ਨਾਜ਼ੁਕ

ਬਠਿੰਡਾ, 16 ਜੂਨ (ਅਵਤਾਰ ਸਿੰਘ)- ਸਥਾਨਕ ਸੰਤਪੁਰਾ ਰੋਡ 'ਤੇ ਓਵਰਬਿ੍ਜ ਨੇੜੇ ਖੜ੍ਹੀ ਮਾਲਗੱਡੀ 'ਤੇ ਚੜ੍ਹ ਕੇ ਇਕ ਨੌਜਵਾਨ ਲੜਕਾ ਮੋਬਾਇਲ ਰਾਹੀਂ ਟਿੱਕਟੌਕ ਵੀਡੀਓ ਬਣਾਉਣ ਮੌਕੇ ਹਾਈਵੋਲਟੇਜ਼ ਕਰੰਟ ਦੀ ਲਪੇਟ 'ਚ ਆਉਣ ਨਾਲ ਝੁਲਸ ਗਿਆ | ਘਟਨਾ ਉਸ ਸਮੇਂ ਵਾਪਰੀ ਜਦ ...

ਪੂਰੀ ਖ਼ਬਰ »

ਇੰਜੀਨੀਅਰ ਅਫ਼ਸਰਾਂ ਵਲੋਂ ਮੁੱਖ ਇੰਜੀਨੀਅਰ ਦਫ਼ਤਰ ਅੱਗੇ ਅਣਮਿੱਥੇ ਸਮੇਂ ਲਈ ਰੋਸ ਧਰਨਾ ਸ਼ੁਰੂ

ਬਠਿੰਡਾ, 16 ਜੂਨ (ਅਵਤਾਰ ਸਿੰਘ)- ਪੀ.ਐਸ.ਈ.ਬੀ.ਈ.ਏ ਬਠਿੰਡਾ ਰੀਜ਼ਨ ਦੇ ਇੰਜੀਨੀਅਰ ਅਫ਼ਸਰਾਂ ਵਲੋਂ ਮੁੱਖ ਇੰਜੀਨੀਅਰ/ਪੱਛਮ ਜ਼ੋਨ ਦੇ ਦਫ਼ਤਰ ਅੱਗੇ ਅਣਮਿੱਥੇ ਸਮੇਂ ਲਈ ਰੋਸ ਧਰਨਾ ਸ਼ੁਰੂ ਕੀਤਾ ਗਿਆ | ਇਸ ਮੌਕੇ ਉਨ੍ਹਾਂ ਵਲੋਂ ਦੱਸਿਆ ਗਿਆ ਕਿ ਮੌੜ ਵੰਡ ਮੰਡਲ 'ਚ ਇਕ ...

ਪੂਰੀ ਖ਼ਬਰ »

ਸਾਡਾ ਮਕਸਦ ਰਾਮਪੁਰਾ ਹਲਕੇ ਨੂੰ ਰਵਾਇਤੀ ਪਾਰਟੀਆਂ ਦੇ ਚੁੰਗਲ 'ਚੋਂ ਛੁਡਾਉਣਾ- ਬਲਕਾਰ ਸਿੱਧੂ

ਰਾਮਪੁਰਾ ਫੂਲ, 16 ਜੂਨ (ਗੁਰਮੇਲ ਸਿੰਘ ਵਿਰਦੀ)- ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੇ ਪ੍ਰਸਿੱਧ ਗਾਇਕ ਤੇ ਹਲਕਾ ਰਾਮਪੁਰਾ ਫੂਲ ਤੋਂ ਆਮ ਆਦਮੀ ਪਾਰਟੀ ਦੇ ਆਗੂ ਬਲਕਾਰ ਸਿੱਧੂ ਵਲੋਂ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਬਲਕਾਰ ਸਿੱਧੂ ਵਲੋਂ ਸਥਾਨਕ ...

ਪੂਰੀ ਖ਼ਬਰ »

ਨਵ-ਵਿਆਹੁਤਾ ਨੂੰ ਸਹੁਰਾ ਪਰਿਵਾਰ ਨੇ ਖੁਆਈ ਸਲਫਾਸ, ਮੌਤ

ਬੱਲੂਆਣਾ, 16 ਜੂਨ (ਗੁਰਨੈਬ ਸਾਜਨ)- ਪੁਲਿਸ ਥਾਣਾ ਸਦਰ ਬਠਿੰਡਾ ਦੇ ਅਧੀਨ ਪੈਂਦੇ ਪਿੰਡ ਵਿਰਕ ਖ਼ੁਰਦ ਦੀ ਗਗਨਦੀਪ ਕੌਰ ਨੂੰ ਦਾਜ ਦੇ ਲੋਭੀ ਸਹੁਰੇ ਪਰਿਵਾਰ ਵਲੋਂ ਸਲਫਾਸ ਦੀਆਂ ਗੋਲੀਆਂ ਖੁਆ ਦਿੱਤੀਆਂ ਗਈਆਂ ਜਿਸ ਕਾਰਨ ਨਵ ਵਿਆਹੁਤਾ ਦੀ ਮੌਤ ਹੋ ਗਈ | ਗਗਨਦੀਪ ਕੌਰ (27) ...

ਪੂਰੀ ਖ਼ਬਰ »

ਸੁਖਪਾਲ ਖਹਿਰਾ ਦੀ ਸੱਜੀ ਬਾਂਹ ਰਹੇ ਦੀਪਕ ਬਾਂਸਲ 'ਆਪ' 'ਚ ਮੁੜ ਪਰਤੇ

ਬਠਿੰਡਾ, 16 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਵਿਧਾਇਕ ਸੁਖਪਾਲ ਖਹਿਰਾ ਦੇ ਆਮ ਆਦਮੀ ਪਾਰਟੀ ਤੋਂ ਬਾਗੀ ਹੋ ਕੇ ਵੱਖਰੀ ਪਾਰਟੀ ਬਣਾਉਣ ਸਮੇਂ ਉਨ੍ਹਾਂ ਦੀ ਸੱਜੀ ਬਾਂਹ ਰਹੇ ਦੀਪਕ ਬਾਂਸਲ ਮੁੜ 'ਆਪ' 'ਚ ਪਰਤ ਆਏ ਹਨ | ਉਨ੍ਹਾਂ ਦੀ ਪੰਜਾਬ ਇੰਚਾਰਜ ਜਰਨੈਲ ਸਿੰਘ ਨੇ ਪਾਰਟੀ ...

ਪੂਰੀ ਖ਼ਬਰ »

ਸਿਅਨਜੈਂਟਾ ਪੈਸਟੀਸਾਈਡ ਕੰਪਨੀ ਵਲੋਂ ਸਿਵਲ ਹਸਪਤਾਲ ਭੁੱਚੋ ਮੰਡੀ ਨੂੰ 10 ਬੈੱਡ ਦਾਨ

ਭੁੱਚੋ ਮੰਡੀ, 16 ਜੂਨ (ਪਰਵਿੰਦਰ ਸਿੰਘ ਜੌੜਾ, ਬਿੱਕਰ ਸਿੰਘ ਸਿੱਧੂ)- ਕੋਵਿਡ-19 ਦੇ ਮੱਦੇਨਜ਼ਰ ਲੋਕਾਂ ਨੂੰ ਰਾਹਤ ਦੇਣ ਦੇ ਮਕਸਦ ਨਾਲ ਸਿਅਨਜੇਂਤਾ ਪੈਸਟੀਸਾਈਡ ਕੰਪਨੀ ਵਲੋਂ ਸਿਵਲ ਹਸਪਤਾਲ ਭੁੱਚੋ ਮੰਡੀ ਨੂੰ 10 ਬੈੱਡ ਦਾਨ ਦਿੱਤੇ ਗਏ | ਇਸ ਸਾਦਾ ਸਮਾਗਮ ਦੇ ਮੁੱਖ ...

ਪੂਰੀ ਖ਼ਬਰ »

ਜੇਲ੍ਹੀਂ ਡੱਕੇ ਬੁੱਧੀਜੀਵੀਆਂ ਤੇ ਜਮਹੂਰੀ ਹੱਕਾਂ ਦੇ ਕਾਰਕੁੰਨਾਂ ਦੀ ਰਿਹਾਈ ਲਈ ਕਨਵੈੱਨਸ਼ਨ ਉਪਰੰਤ ਮੁਜ਼ਾਹਰਾ

ਬਠਿੰਡਾ, 16 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਜ਼ਿਲ੍ਹਾ ਬਠਿੰਡਾ ਵਲੋਂ ਲੋਕਾਂ ਦੇ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਦੇ ਹੱਕ ਨੂੰ ਬੁਲੰਦ ਕਰਦਿਆਂ ਗਿ੍ਫ਼ਤਾਰ ਕੀਤੇ ਬੁੱਧੀਜੀਵੀਆਂ ਤੇ ਜਮਹੂਰੀ ਹੱਕਾਂ ਦੇ ...

ਪੂਰੀ ਖ਼ਬਰ »

ਮੌਤ ਦਰ ਤੇ ਐਕਟਿਵ ਕੇਸਾਂ 'ਚ ਆਈ ਕਮੀ- 3 ਮੌਤਾਂ, 60 ਨਵੇਂ ਕੇਸ

ਬਠਿੰਡਾ, 16 ਜੂਨ (ਅਵਤਾਰ ਸਿੰਘ)-ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਲਈ ਵੱਡੀ ਰਾਹਤ ਵਾਲੀ ਖ਼ਬਰ ਇਹ ਹੈ ਕਿ ਬੀਤੇ 24 ਘੰਟਿਆਂ ਦੌਰਾਨ ਮੌਤ ਦਰ, ਘਰੇਲੂ ਇਕਾਂਤਵਾਸ ਤੇ ਐਕਟਿਵ ਕੇਸ ਘੱਟ ਹੋਏ ਹਨ | ਉਨ੍ਹਾਂ ਅੱਗੇ ਕਿਹਾ ਕਿ ਬੀਤੇ 24 ...

ਪੂਰੀ ਖ਼ਬਰ »

ਬਠਿੰਡਾ ਅਦਾਲਤ ਵਲੋਂ ਵਿਵਾਦਿਤ ਅਰਦਾਸ ਮਾਮਲੇ 'ਚ ਅਰਦਾਸੀਏ ਤੇ ਭਾਜਪਾ ਆਗੂ ਦੀ ਜ਼ਮਾਨਤ ਅਰਜ਼ੀ ਖਾਰਜ

ਬਠਿੰਡਾ, 16 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਬਠਿੰਡਾ ਅਦਾਲਤ ਦੇ ਐਡੀਸ਼ਨਲ ਸੈਸ਼ਨ ਜੱਜ ਬਲਜਿੰਦਰ ਸਿੰਘ ਸਰਾਂ ਨੇ ਵਿਵਾਦਿਤ ਅਰਦਾਸ ਮਾਮਲੇ ਵਿਚ ਅਰਦਾਸੀਏ ਗੁਰਮੇਲ ਸਿੰਘ ਅਤੇ ਭਾਜਪਾ ਆਗੂ ਸੁਖਪਾਲ ਸਰਾਂ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ | ਉਕਤ ...

ਪੂਰੀ ਖ਼ਬਰ »

ਸੀਵਰੇਜ ਸਮੱਸਿਆ ਨੇ ਕੀਤਾ ਪਿੰਡ ਵਾਸੀਆਂ ਦੇ ਨੱਕ 'ਚ ਦਮ, ਪ੍ਰਸ਼ਾਸਨ ਖ਼ਾਮੋਸ਼

ਮਹਿਰਾਜ, 16 ਜੂਨ (ਸੁਖਪਾਲ ਮਹਿਰਾਜ)- ਕਸਬਾ ਮਹਿਰਾਜ ਵਿਖੇ ਸੀਵਰੇਜ ਦਾ ਪਾਣੀ ਗਲੀਆਂ 'ਚ ਘੰੁਮ ਰਿਹਾ ਹੈ ਜਿਸ ਤੋਂ ਡੇਂਗੂ-ਮਲੇਰੀਆ ਵਰਗੀਆਂ ਭਿਆਨਕ ਬਿਮਾਰੀਆਂ ਫੈਲਣ ਦੇ ਡਰ ਤੋਂ ਪਿੰਡ ਵਾਸੀ ਪੇ੍ਰਸ਼ਾਨ ਅਤੇ ਪਾਣੀ ਦੀ ਬਦਬੂ ਨੇ ਪਿਛਲੇ ਕਈ ਦਿਨਾਂ ਤੋਂ ਲੋਕਾਂ ਦੇ ਨੱਕ ...

ਪੂਰੀ ਖ਼ਬਰ »

ਰਾਮਪੁਰਾ ਫੂਲ 'ਚ ਵਾਤਾਵਰਨ ਦੀ ਸ਼ੁੱਧਤਾ ਲਈ ਰੁੱਖ ਲਗਾਏ

ਰਾਮਪੁਰਾ ਫੂਲ, 16 ਜੂਨ (ਨਰਪਿੰਦਰ ਸਿੰਘ ਧਾਲੀਵਾਲ)- ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਸਥਾਨਕ ਬਾਈਪਾਸ ਰੋਡ ਸਥਿਤ ਇਲਾਕੇ ਵਿਚ ਮੁਹੱਲੇ ਦੇ ਨੌਜਵਾਨਾਂ ਵਲੋਂ ਰੁੱਖ ਲਗਾਏ ਗਏ ਹਨ | ਪੰਜਾਬੀ ਯੂਨੀਵਰਿਸਟੀ ਨੇਬਰਹੁੱਡ ਕੈਂਪਸ ਦੇ ਪ੍ਰੋਫੈਸਰ ਡਾ: ਬਲਜਿੰਦਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਸੂਬੇ 'ਚ ਜ਼ਮੀਨ ਦੇ ਰਿਕਾਰਡ ਦੀਆਂ ਫਰਦਾਂ ਘਰਾਂ 'ਚ ਹੀ ਮੁਹੱਈਆ ਕਰਵਾਉਣ ਦਾ ਫੈਸਲਾ- ਮਾਲ ਮੰਤਰੀ ਕਾਂਗੜ

ਰਾਮਪੁਰਾ ਫੂਲ, 16 ਜੂਨ (ਨਰਪਿੰਦਰ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਜ਼ਮੀਨ ਦੇ ਰਿਕਾਰਡ ਦੀਆਂ ਫਰਦਾਂ (ਪ੍ਰਮਾਣਿਤ ਕਾਪੀਆਂ) ਘਰਾਂ ਵਿਚ ਹੀ ਮੁਹੱਈਆ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ | ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਦੱਸਿਆ ਕਿ ਲੋਕਾਂ ਨੂੰ ...

ਪੂਰੀ ਖ਼ਬਰ »

ਸੜਕ ਦੁਰਘਟਨਾ 'ਚ 3 ਜ਼ਖ਼ਮੀ

ਬਠਿੰਡਾ, 16 ਜੂਨ (ਅਵਤਾਰ ਸਿੰਘ)- ਸਥਾਨਕ ਸਰਹਿੰਦ ਨਹਿਰ ਕੋਲ ਦੋ ਮੋਟਰ ਸਾਈਕਲ ਸਵਾਰ ਨੌਜਵਾਨਾਂ ਦਾ ਮੋਟਰਸਾਈਕਲ ਦਾ ਸੰਤੁਲਨ ਨਾ ਬਨਣ ਕਾਰਨ ਸੜਕ 'ਤੇ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਏ | ਘਟਨਾ ਦੀ ਜਾਣਕਾਰੀ ਮਿਲਣ 'ਤੇ ਸਹਾਰਾ ਹੈਲਪਲਾਈਨ ਟੀਮ ਮੈਂਬਰ ਜੱਗਾ, ਮਨੀਕਰਨ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੂੰ ਚੋਣ ਵਰ੍ਹੇ ਯਾਦ ਆਇਆ ਗਊਆਂ ਦਾ ਹੇਜ

ਬਠਿੰਡਾ ਛਾਉਣੀ/ਭੁੱਚੋ ਮੰਡੀ, 16 ਜੂਨ (ਪਰਵਿੰਦਰ ਸਿੰਘ ਜੌੜਾ)-ਪੰਜਾਬ ਸਰਕਾਰ ਨੂੰ ਚੋਣਾਂ ਦੇ ਵਰ੍ਹੇ ਗਊਆਂ ਦਾ ਹੇਜ ਜਾਗਿਆ ਹੈ | ਸੂਤਰਾਂ ਤੋਂ ਪੁਖ਼ਤਾ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਸਰਕਾਰ ਨੇ ਆਵਾਰਾ ਪਸ਼ੂਆਂ ਦੀ ਸੰਭਾਲ ਲਈ ਨਗਰ ਕੌਂਸਲਾਂ ਅਤੇ ਨਗਰ ਨਿਗਮਾਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੂੰ ਚੋਣ ਵਰ੍ਹੇ ਯਾਦ ਆਇਆ ਗਊਆਂ ਦਾ ਹੇਜ

ਬਠਿੰਡਾ ਛਾਉਣੀ/ਭੁੱਚੋ ਮੰਡੀ, 16 ਜੂਨ (ਪਰਵਿੰਦਰ ਸਿੰਘ ਜੌੜਾ)-ਪੰਜਾਬ ਸਰਕਾਰ ਨੂੰ ਚੋਣਾਂ ਦੇ ਵਰ੍ਹੇ ਗਊਆਂ ਦਾ ਹੇਜ ਜਾਗਿਆ ਹੈ | ਸੂਤਰਾਂ ਤੋਂ ਪੁਖ਼ਤਾ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਸਰਕਾਰ ਨੇ ਆਵਾਰਾ ਪਸ਼ੂਆਂ ਦੀ ਸੰਭਾਲ ਲਈ ਨਗਰ ਕੌਂਸਲਾਂ ਅਤੇ ਨਗਰ ਨਿਗਮਾਂ ...

ਪੂਰੀ ਖ਼ਬਰ »

ਗੋਨਿਆਣਾ ਨਗਰ ਕੌ ਾਸਲ 'ਚ ਵਿਕਾਸ ਦੇ ਮੁੱਦਿਆਂ ਨੂੰ ਲੈ ਕੇ ਵਿਧਾਇਕ ਦੀ ਹਾਜ਼ਰੀ 'ਚ ਹੋਈ ਮੀਟਿੰਗ

ਗੋਨਿਆਣਾ, 16 ਜੂਨ (ਲਛਮਣ ਦਾਸ ਗਰਗ/ਬਰਾੜ ਆਰ ਸਿੰਘ)- ਸਥਾਨਕ ਨਗਰ ਕੌਂਸਲ ਦੇ ਦਫ਼ਤਰ ਵਿਖੇ ਵਿਕਾਸ ਦੇ ਮੁੱਦਿਆਂ ਨੂੰ ਲੈ ਕੇ ਇਕ ਮੀਟਿੰਗ ਕੀਤੀ ਗਈ ਜਿਸ ਵਿਚ ਕੌਂਸਲ ਪ੍ਰਧਾਨ ਮਨਮੋਹਨ ਧੀਗੜਾਂ ਸਮੇਤ ਸਾਰੇ ਕੌਂਸਲਰਾਂ ਨੇ ਆਪਸ ਵਿਚ ਸਮਝੌਤਾ ਕੀਤਾ ਜਿਸ ਵਿਚ ਕੌਂਸਲ ਦੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ ਦੇ ਅਹੁਦੇਦਾਰਾਂ ਦੀ ਪਹਿਲੀ ਸੂਚੀ ਜਾਰੀ

ਬਠਿੰਡਾ, 16 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ ਮੁਤਾਬਿਕ ਸ਼੍ਰੋਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ ਦੇ ਜਥੇਬੰਧਕ ਢਾਂਚੇ ਦਾ ਵਿਸਥਾਰ ਕਰਦੇ ਹੋਏ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਹਲਕਾ ਇੰਚਾਰਜ ...

ਪੂਰੀ ਖ਼ਬਰ »

ਵਜ਼ੀਫ਼ਾ ਘੁਟਾਲੇ ਖ਼ਿਲਾਫ਼ 'ਆਪ' ਦੇ ਅੱਧਾ ਦਰਜਨ ਆਗੂਆਂ ਨੇ ਰੱਖੀ ਭੁੱਖ ਹੜਤਾਲ

ਬਠਿੰਡਾ, 16 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਆਮ ਆਦਮੀ ਪਾਰਟੀ ਵਲੋਂ ਵਜ਼ੀਫ਼ਾ ਘੁਟਾਲੇ ਖ਼ਿਲਾਫ਼ ਚੱਲ ਰਹੀ ਲੜੀਵਾਰ ਭੁੱਖ ਹੜਤਾਲ ਦੇ ਦੂਸਰੇ ਦਿਨ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਗੁਰਜੰਟ ਸਿੰਘ ਸਿਵੀਆਂ ਦੀ ਅਗਵਾਈ ਵਿਚ ਮਹਿੰਦਰ ਸਿੰਘ ਫੁਲੋਮਿੱਠੀ, ...

ਪੂਰੀ ਖ਼ਬਰ »

ਫੁੱਟਬਾਲ ਖਿਡਾਰੀ ਬਿੱਲੀ ਦੀ ਯਾਦ ਨੂੰ ਸਮਰਪਿਤ ਕਰਵਾਇਆ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ

ਮਹਿਰਾਜ, 16 ਜੂਨ (ਸੁਖਪਾਲ ਮਹਿਰਾਜ)- ਇਥੋ ਦੇ ਫੁੱਟਬਾਲ ਦੇ ਖਿਡਾਰੀਆਂ ਵਲੋਂ ਮਰਹੂਮ ਫੁੱਟਬਾਲ ਖਿਡਾਰੀ ਬਿੱਲੀ ਮਹਿਰਾਜ ਕੈਨੇਡਾ ਦੀ ਯਾਦ ਨੂੰ ਸਮਰਪਿਤ ਕਰਵਾਏ ਗਏ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਮਹਾਰਾਜਾ ਯਾਦਵਿੰਦਰਾ ਖੇਡ ਸਟੇਡੀਅਮ ਵਿਖੇ ਸਮਾਪਤ ਹੋ ਗਿਆ ਜਿਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX