ਤਾਜਾ ਖ਼ਬਰਾਂ


ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  8 minutes ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  19 minutes ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  21 minutes ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  27 minutes ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  47 minutes ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  49 minutes ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  52 minutes ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  about 1 hour ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  about 1 hour ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  about 1 hour ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  about 1 hour ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  about 1 hour ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  about 1 hour ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  about 1 hour ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  about 1 hour ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  about 1 hour ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  about 2 hours ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  about 2 hours ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  about 2 hours ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 3 hours ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  about 3 hours ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਪੁੱਜੇ ਇੱਕ ਯਾਤਰੀ ਕੋਲੋਂ ਕਰੀਬ 40 ਲੱਖ ਦਾ ਸੋਨਾ ਬਰਾਮਦ
. . .  about 3 hours ago
ਰਾਜਾਸਾਂਸੀ , 19 ਸਤੰਬਰ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ’ਤੇ ਤਾਇਨਾਤ ਕਸਟਮ ਸਟਾਫ ਤੇ ਅਧਿਕਾਰੀਆਂ ਦੀ ਟੀਮ ਵਲੋਂ ਦੁਬਈ ਤੋਂ ਪੁੱਜੇ ਇਕ ...
ਸੋਨੀਆ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਆਪਣੇ ਘਰ ਪਰਤੇ
. . .  about 3 hours ago
ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
. . .  about 3 hours ago
ਚੰਡੀਗੜ੍ਹ, 19 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜੇ ਹਨ...
ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  about 4 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਹਾੜ ਸੰਮਤ 553
ਿਵਚਾਰ ਪ੍ਰਵਾਹ: ਮਾਨਸਿਕ ਵੇਦਨਾ ਸਰੀਰਕ ਪੀੜ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਈਰਸ

ਰਾਸ਼ਟਰੀ-ਅੰਤਰਰਾਸ਼ਟਰੀ

ਮਹਾਰਾਣੀ ਐਲਿਜ਼ਾਬੈੱਥ ਵਲੋਂ ਮੌਰੀਸਨ ਨਾਲ ਮੁਲਾਕਾਤ

ਲੰਡਨ, 16 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੀ ਮਹਾਰਾਣੀ ਐਲਿਜ਼ਾਬੈਥ ਦੂਜੀ ਨੇ ਵਿੰਡਸਰ ਕਾਸਲ ਵਿਖੇ ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰੀਸਨ ਨਾਲ ਮੁਲਾਕਾਤ ਕੀਤੀ | ਮਹਾਂਰਾਣੀ 54 ਦੇਸ਼ਾਂ ਦੇ ਕਾਮਨਵੈਲਥ ਕਲੱਬ ਵਿਚ ਸ਼ਾਮਿਲ ਆਸਟਰੇਲੀਆ ਦੀ ਵੀ ਮਹਾਂਰਾਣੀ ਹੈ | ਇਸ ਮੌਕੇ ਮਹਾਂਰਾਣੀ ਨੇ ਗੂੜ•ੇ ਪੀਲੇ ਰੰਗ ਦੇ ਕੱਪੜੇ ਪਹਿਨੇ ਹੋਏ ਸਨ | ਉਨ੍ਹਾਂ ਦਾ ਇਹ ਹਫਤਾ ਰੁੱਝੇਵਿਆਂ ਭਰਿਆ ਰਿਹਾ ਕਿਉਂਕਿ ਉਨ੍ਹਾਂ ਜੀ 7 ਨੇਤਾਵਾਂ ਦੀ ਮੇਜ਼ਬਾਨੀ ਕੀਤੀ ਸੀ | ਮੌਰੀਸਨ ਨੇ ਲੰਡਨ ਵਿਚ ਬਿ੍ਟਿਸ਼ ਪ੍ਰਧਾਨ ਮੰਤਰੀ ਬੌਰਿਸ ਜੌਨਸਨ ਨਾਲ ਵੀ ਮੁਲਾਕਾਤ ਕੀਤੀ | ਦੋਵਾਂ ਨੇ ਮੰਗਲਵਾਰ ਨੂੰ ਇਕ ਨਵੇਂ ਮੁਕਤ ਵਪਾਰ ਸਮਝੌਤੇ ਦੀ ਵਿਆਪਕ ਰੂਪ ਰੇਖਾ ਦਾ ਐਲਾਨ ਕੀਤਾ ਜਿਸ ਵਿਚ ਕਈ ਤਰ੍ਹਾਂ ਦੀਆਂ ਵਸਤੂਆਂ 'ਤੇ ਟੈਰਿਫ ਨੂੰ ਖਤਮ ਕਰਨਾ ਸ਼ਾਮਿਲ ਹੈ |

ਸ਼ਿਕਾਗੋ ਦੇ ਇਕ ਘਰ 'ਚ ਚੱਲੀਆਂ ਗੋਲੀਆਂ- ਤਿੰਨ ਔਰਤਾਂ ਸਮੇਤ 4 ਮੌਤਾਂ, 4 ਜ਼ਖ਼ਮੀ

ਸੈਕਰਾਮੈਂਟੋ, 16 ਜੂਨ (ਹੁਸਨ ਲੜੋਆ ਬੰਗਾ)- ਸ਼ਿਕਾਗੋ ਦੇ ਦੱਖਣ 'ਚ ਇਕ ਘਰ ਵਿਚ ਕਿਸੇ ਗੱਲ ਨੂੰ ਲੈ ਕੇ ਹੋਈ ਤਕਰਾਰ ਤੋਂ ਬਾਅਦ ਗੋਲੀਬਾਰੀ 'ਚ ਤਿੰਨ ਔਰਤਾਂ ਤੇ ਇਕ ਮਰਦ ਦੀ ਮੌਤ ਹੋ ਗਈ ਜਦ ਕਿ ਤਿੰਨ ਵਿਅਕਤੀ ਅਤੇ ਇਕ ਔਰਤ ਜ਼ਖਮੀ ਹੋ ਗਏ | ਪੁਲਿਸ ਅਨੁਸਾਰ ਇਹ ਘਟਨਾ ਲੰਘੇ ...

ਪੂਰੀ ਖ਼ਬਰ »

ਰਾਮਾਇਣ ਦੇ ਆਰਿਆ ਸੁਮੰਤ ਦਾ ਕਿਰਦਾਰ ਨਿਭਾਉਣ ਵਾਲੇ ਚੰਦਰਸ਼ੇਖਰ ਦਾ ਦਿਹਾਂਤ

ਮੁੰਬਈ, 16 ਜੂਨ (ਏਜੰਸੀ)- 'ਚਾ ਚਾ ਚਾ' ਤੇ 'ਸੁਰੰਗ' ਵਰਗੀਆਂ ਫਿਲਮਾਂ 'ਚ ਕੰਮ ਕਰਨ ਵਾਲੇ ਅਤੇ ਲੋਕ ਪ੍ਰਸਿੱਧ ਟੀ.ਵੀ. ਸੀਰੀਅਲ 'ਰਾਮਾਇਣ' 'ਚ ਆਰਿਆ ਸੁਮੰਤ ਦੀ ਭੂਮਿਕਾ ਨਿਭਾਉਣ ਵਾਲੇ ਦਿਗਜ਼ ਅਦਾਕਾਰ ਚੰਦਰਸ਼ੇਖਰ ਵੈਧ (98) ਦਾ ਦਿਹਾਂਤ ਹੋ ਗਿਆ | ਉਨ੍ਹਾਂ ਇਥੇ ਆਪਣੇ ਨਿਵਾਸ ...

ਪੂਰੀ ਖ਼ਬਰ »

ਜੈਸ਼ੰਕਰ ਤੇ ਸੀਤਾਰਮਨ ਯੂ.ਕੇ. 'ਚ ਹੋਣ ਵਾਲੇ ਇੰਡੀਆ ਗਲੋਬਲ ਫੋਰਮ 'ਚ ਮੁੱਖ ਬੁਲਾਰੇ ਹੋਣਗੇ

ਲੰਡਨ, 16 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਯੂ.ਕੇ. ਵਿਚ ਹੋਣ ਵਾਲੇ ਇੰਡੀਆ ਗਲੋਬਲ ਫੋਰਮ ਦੇ ਮੁੱਖ ਬੁਲਾਰੇ ਹੋਣਗੇ | ਮੰਗਲਵਾਰ ਨੂੰ ਇਸ ਦੀ ਪੁਸ਼ਟੀ ਕੀਤੀ ਗਈ ਸੀ | ਫੋਰਮ ਕੋਵਿਡ ...

ਪੂਰੀ ਖ਼ਬਰ »

ਲੰਡਨ ਸਥਿਤ ਵਿਸ਼ਵ ਯੁੱਧ ਦੌਰਾਨ ਚਰਚਿਲ ਦਾ ਦਫਤਰ ਰਹੀ ਇਮਾਰਤ 'ਚ ਬਣੇ ਘਰਾਂ ਦੀ ਹਿੰਦੂਜਾ ਗਰੁੱਪ ਵਲੋਂ ਵਿਕਰੀ ਸ਼ੁਰੂ

ਲੰਡਨ, 16 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਹਿੰਦੂਜਾ ਸਮੂਹ ਨੇ ਕੇਂਦਰੀ ਲੰਡਨ 'ਚ ਬਰਤਾਨੀਆ ਦੇ ਸਾਬਕਾ ਪ੍ਰਧਾਨ ਮੰਤਰੀ ਵਿੰਸਟਨ ਚਰਚਿਲ ਦੇ ਪੁਰਾਣੇ ਯੁੱਧ ਦੇ ਦਫਤਰ ਦੀ ਇਕ ਇਮਾਰਤ ਨੂੰ ਖਰੀਦ ਕੇ ਰਿਹਾਇਸ਼ੀ ਘਰ ਬਣਾਉਣ ਦਾ ਕੰਮ ਸ਼ੂਰ ਕੀਤਾ ਹੈ | ਸਮੂਹ ਵਲੋਂ ...

ਪੂਰੀ ਖ਼ਬਰ »

ਸੇਵਾ ਟਰੱਸਟ ਯੂ.ਕੇ. ਨੂੰ ਐਨ.ਪੀ.ਓ. ਪੁਰਸਕਾਰ

ਲੰਡਨ, 16 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸੇਵਾ ਟਰੱਸਟ ਯੂ.ਕੇ. ਨੂੰ ਬੀਤੇ ਸਮੇਂ ਦੌਰਾਨ ਕੀਤੀਆਂ ਸੇਵਾਵਾਂ ਲਈ ਕਾਰਪੋਰੇਟ ਲਾਈਵ ਵਾਇਰ ਪ੍ਰੈਸਟੀਗੇਟ ਐਵਾਰਡ ਟੀਮ ਲੰਡਨ ਈਸਟ ਵਲੋਂ ਐਨ. ਪੀ. ਓ. ਪੁਰਸਕਾਰ (ਨਾਨ ਪ੍ਰਾਫਟੇਬਲ ਆਰਗੇਨਾਈਜੇਸ਼ਨ ਆਫ ਦ ਯੀਅਰ)ਨਾਲ ...

ਪੂਰੀ ਖ਼ਬਰ »

ਅਦਾਲਤ ਵਲੋਂ ਸੋਨੂੰ ਸੂਦ ਨਾਲ ਜੁੜੇ ਕੋਰੋਨਾ ਦਵਾਈ ਮਾਮਲੇ 'ਚ ਜਾਂਚ ਦੇ ਆਦੇਸ਼

ਮੁੰਬਈ, 16 ਜੂਨ (ਏਜੰਸੀ)- ਮੁੰਬਈ ਹਾਈਕੋਰਟ ਨੇ ਬੁੱਧਵਾਰ ਨੂੰ ਮਹਾਰਾਸ਼ਟਰ ਸਰਕਾਰ ਨੂੰ ਕੋਰੋਨਾ ਦੀ ਦਵਾਈ ਪਹੁੰਚਾਉਣ ਦੇ ਸਬੰਧ 'ਚ ਸਥਾਨਕ ਕਾਂਗਰਸੀ ਵਿਧਾਇਕ ਜੀਸ਼ਾਨ ਸਿੱਦੀਕੀ ਅਤੇ ਅਦਾਕਾਰ ਸੋਨੂੰ ਸੂਦ ਦੀ ਭੂਮਿਕਾ ਦੀ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ | ਅਦਾਲਤ ...

ਪੂਰੀ ਖ਼ਬਰ »

ਪਾਕਿ ਮੂਲ ਦੀ ਲੀਨਾ ਖਾਨ ਬਣੀ ਯੂ.ਐਸ. ਫੈਡਰਲ ਟਰੇਡ ਕਮਿਸ਼ਨਰ

ਸਾਨ ਫ਼ਰਾਂਸਿਸਕੋ, 16 ਜੂਨ (ਐਸ.ਅਸ਼ੋਕ ਭੌਰਾ)- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਨੇ ਪਾਕਿਸਤਾਨੀ ਮੂਲ ਦੀ ਲੀਨਾ ਖਾਨ (32) ਨੂੰ ਫੈਡਰਲ ਟਰੇਡ ਕਮਿਸ਼ਨ ਦੀ ਮੁਖੀ ਨਿਯੁਕਤ ਕੀਤਾ ਹੈ | ਲੀਨਾ ਖਾਨ ਦੀ ਪਛਾਣ ਵੱਡੀਆਂ ਤਕਨਾਲੋਜੀ ਕੰਪਨੀਆਂ ਦੀ ਆਲੋਚਕ ਵਜੋਂ ਹੁੰਦੀ ਹੈ | ...

ਪੂਰੀ ਖ਼ਬਰ »

31 ਲੱਖ ਲਾਟਰੀ ਜਿੱਤੀ

ਲੰਡਨ, 16 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਵਿਚ ਇਕ ਮਹਿਲਾ ਕਾਰਲਾ ਸ਼ਾਅ ਨੇ 30 ਹਜ਼ਾਰ ਪੌਂਡ ਭਾਵ 30 ਲੱਖ ਰੁਪਏ ਦੀ ਪੀਪਲਜ਼ ਪੋਸਟ ਕੋਡ ਲਾਟਰੀ ਜਿੱਤੀ ਹੈ | ਕਾਰਲਾ ਨੇ ਕਿਹਾ ਕਿ ਲਾਟਰੀ ਜਿੱਤਣ ਤੋਂ ਬਾਅਦ ਉਸ ਨੂੰ ਜਿੰਨੀ ਖੁਸ਼ੀ ਹੋਈ ਹੈ ਏਨੀ ਉਸ ਨੂੰ ਆਪਣੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਵਿਧਾਨ ਸਭਾ ਚੋਣਾਂ 'ਚ ਇਤਿਹਾਸ ਸਿਰਜੇਗਾ- ਬੋਇਲ

ਸਾਨ ਫਰਾਂਸਿਸਕੋ, 16 ਜੂਨ (ਐੱਸ.ਅਸ਼ੋਕ ਭੌਰਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਬਹੁਜਨ ਸਮਾਜ ਪਾਰਟੀ ਦਾ ਪੰਜਾਬ 'ਚ ਹੋਇਆ ਗਠਜੋੜ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2022 'ਚ ਇਤਿਹਾਸ ਸਿਰਜੇਗਾ | ਉਪੋਰਕਤ ਵਿਚਾਰ ਪੇਸ਼ ਕਰਦਿਆਂ ਸ਼੍ਰੋਮਣੀ ਯੂਥ ਅਕਾਲੀ ਦਲ (ਵੈਸਟ ਕੋਸਟ) ...

ਪੂਰੀ ਖ਼ਬਰ »

ਕੈਨੇਡਾ ਦੇ ਪ੍ਰਧਾਨ ਮੰਤਰੀ ਹੋਟਲ 'ਚ ਇਕਾਂਤਵਾਸ

ਟੋਰਾਂਟੋ, 16 ਜੂਨ (ਸਤਪਾਲ ਸਿੰਘ ਜੌਹਲ)- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਬੀਤੇ ਕੱਲ੍ਹ• ਯੂਰਪ (ਬਰਤਾਨੀਆ ਤੇ ਬੈਲਜੀਅਮ) ਦੇ ਦੌਰੇ ਤੋਂ ਰਾਜਧਾਨੀ ਓਟਾਵਾ ਪਰਤੇ ਅਤੇ ਸਰਕਾਰ ਦੇ ਨਿਯਮਾਂ ਮੁਤਾਬਿਕ 3 ਦਿਨ ਹੋਟਲ ਵਿਚ ਰੁਕਣ ਲਈ ਚਲੇ ਗਏ | ਟਰੂਡੋ ਅਤੇ ਉਨ੍ਹਾਂ ...

ਪੂਰੀ ਖ਼ਬਰ »

ਭਾਰਤੀ ਮੂਲ ਦੀ ਵਕੀਲ ਸਰਲਾ ਵਿਦਿਆ ਫੈਡਰਲ ਜੱਜ ਨਾਮਜ਼ਦ

ਵਾਸ਼ਿੰਗਟਨ, 16 ਜੂਨ (ਏਜੰਸੀ)- ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੇ ਭਾਰਤੀ-ਅਮਰੀਕੀ ਵਕੀਲ ਨੂੰ ਕਨੈਕਟੀਕਟ ਰਾਜ 'ਚ ਫੈਡਰਲ ਜੱਜ ਨਾਮਜ਼ਦ ਕੀਤਾ ਹੈ | ਜੇਕਰ ਸੈਨਟ ਨਾਮਜ਼ਦਗੀ ਦੀ ਪੁਸ਼ਟੀ ਕਰ ਦਿੰਦੀ ਹੈ ਤਾਂ ਸਰਲਾ ਵਿਦਿਆ ਨਾਗਲਾ ਕਨੈਕਟੀਕਟ 'ਚ ਜ਼ਿਲ੍ਹਾ ਅਦਾਲਤ 'ਚ ...

ਪੂਰੀ ਖ਼ਬਰ »

ਕੁਲਵੰਤ ਸਿੰਘ ਵਿਰਕ ਨੂੰ ਸਮਰਪਿਤ ਸਾਹਿਤਕ ਸਮਾਗਮ

ਟੋਰਾਂਟੋ, 16 ਜੂਨ (ਹਰਜੀਤ ਸਿੰਘ ਬਾਜਵਾ)- ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵਲੋਂ ਪ੍ਰਸਿੱਧ ਕਹਾਣੀਕਾਰ ਮਰਹੂਮ ਕੁਲਵੰਤ ਸਿੰਘ ਵਿਰਕ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਆਨਲਾਈਨ ਸਾਹਿਤਕ ਸਮਾਗਮ 20 ਜੂਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਅਲਬਰਟਾ ਸਰਕਾਰ ਵਲੋਂ ਵੈਕਸੀਨ ਲਗਵਾਉਣ ਵਾਲਿਆਂ ਲਈ ਲਾਟਰੀ ਦਾ ਐਲਾਨ

ਕੈਲਗਰੀ, 16 ਜੂਨ (ਜਸਜੀਤ ਸਿੰਘ ਧਾਮੀ)—ਅਲਬਰਟਾ ਸਰਕਾਰ ਨੇ 18 ਸਾਲ ਅਤੇ ਇਸ ਤੋਂ ਵਧ ਉਮਰ ਦੇ ਵੈਕਸੀਨ ਲਗਵਾ ਚੁੱਕੇ ਲੋਕਾਂ ਵਾਸਤੇ 3 ਲੱਕੀ ਡਰਾਅ ਜਿਸ ਦੀ ਰਕਮ 10-10 ਲੱਖ ਡਾਲਰ ਹੋਵੇਗੀ, ਕੱਢਣ ਦਾ ਐਲਾਨ ਕੀਤਾ ਹੈ | ਅਲਬਰਟਾ ਸਰਕਾਰ ਨਾਗਰਿਕਾਂ ਨੂੰ ਕੋਵਿਡ-19 ਦੀ ਵੈਕਸੀਨ ਲੈਣ ...

ਪੂਰੀ ਖ਼ਬਰ »

ਐਡੀਲੇਡ 'ਚ ਪਹਿਲਾ ਪੰਜ ਸਿਤਾਰਾ ਗਰੈਂਡ ਹੋਟਲਜ਼ ਤੇ ਰਿਜ਼ੌਰਟਸ ਸ਼ਹਿਰ ਦੀ ਦਿਖ ਨੂੰ ਖੂਬਸੂਰਤ ਬਣਾਏਗਾ

ਐਡੀਲੇਡ, 16 ਜੂਨ (ਗੁਰਮੀਤ ਸਿੰਘ ਵਾਲੀਆ)- ਐਡੀਲੇਡ ਪਹਿਲਾ ਦੱਖਣੀ ਆਸਟ੍ਰੇਲੀਆ ਦਾ ਸਭ ਤੋਂ ਉਚਾਈ ਵਾਲਾ ਵਿੰਡਹੈਮ ਗਰੈਂਡ ਹੋਟਲਜ਼ ਤੇ ਰਿਜ਼ੌਰਟਸ ਬਣਨ ਜਾ ਰਿਹਾ ਹੈ , ਜੋ ਸ਼ਹਿਰ ਦੀ ਖੂਬਸੂਰਤੀ ਨੂੰ ਵਧਾਉਂਦੇ ਹੋਏ ਇਸ ਨੂੰ ਵਿਸ਼ੇਸ਼ ਸੰਗ੍ਰਹਿ 'ਚ ਸ਼ਾਮਿਲ ਕਰੇਗਾ | ...

ਪੂਰੀ ਖ਼ਬਰ »

ਯੂ.ਕੇ. ਸਰਕਾਰ ਦੀ ਸਿੱਖਿਆ ਨੀਤੀ ਦੀ ਢੇਸੀ ਨੇ ਕੀਤੀ ਆਲੋਚਨਾ

ਲੰਡਨ/ਲੈਸਟਰ, 16 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ/ਸੁਖਜਿੰਦਰ ਸਿੰਘ ਢੱਡੇ)- ਯੂ.ਕੇ. ਦੀ ਕੰਜ਼ਰਵੇਟਿਵ ਪਾਰਟੀ ਦੀਆਂ ਸਿੱਖਿਆ ਨੀਤੀਆਂ ਦੀ ਆਲੋਚਨਾ ਕਰਦਿਆਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਸਰਕਾਰ ਕੋਵਿਡ-19 ਮਹਾਂਮਾਰੀ ਦੌਰਾਨ ਬੁਰੀ ਤਰ੍ਹ•ਾਂ ...

ਪੂਰੀ ਖ਼ਬਰ »

ਕੇਂਦਰੀ ਪੰਜਾਬੀ ਲੇਖਕ ਸਭਾ ਦੀ ਜ਼ੂਮ ਮੀਟਿੰਗ ਗੀਤਕਾਰ ਸਵ: ਗੁਰਦੇਵ ਸਿੰਘ ਮਾਨ ਨੂੰ ਸਮਰਪਿਤ

ਐਬਟਸਫੋਰਡ, 16 ਜੂਨ (ਗੁਰਦੀਪ ਸਿੰਘ ਗਰੇਵਾਲ)- ਕੇਂਦਰੀ ਪੰਜਾਬੀ ਲੇਖਕ ਸਭਾ ਉੱਤਰੀ ਅਮਰੀਕਾ ਦੀ ਜ਼ੂਮ ਮੀਟਿੰਗ ਹੋਈ | ਇਹ ਸਮਾਗਮ ਪ੍ਰਸਿੱਧ ਲੇਖਕ ਸਵ: ਗੁਰਦੇਵ ਸਿੰਘ ਮਾਨ ਦੀ ਯਾਦ ਨੂੰ ਸਮਰਪਿਤ ਕੀਤਾ ਗਿਆ | ਮੁੱਖ ਬੁਲਾਰੇ ਪ੍ਰਸਿੱਧ ਸਾਹਿਤਕਾਰ ਅਤੇ ਪੱਤਰਕਾਰ ਐਸ. ...

ਪੂਰੀ ਖ਼ਬਰ »

ਉੱਪ-ਰਾਸ਼ਟਰਪਤੀ ਕਮਲਾ ਹੈਰਿਸ ਨੇ ਔਰਤ ਸੈਨੇਟ ਮੈਂਬਰਾਂ ਨੂੰ ਰਾਤ ਦੇ ਖਾਣੇ ਦੀ ਦਾਅਵਤ 'ਤੇ ਸੱਦਿਆ

ਸੈਕਰਾਮੈਂਟੋ, 16 ਜੂਨ (ਹੁਸਨ ਲੜੋਆ ਬੰਗਾ)- ਉੱਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਵਾਸ਼ਿੰਗਟਨ ਡੀ.ਸੀ. ਸਥਿਤ ਆਪਣੀ ਰਿਹਾਇਸ਼ 'ਤੇ ਅਮਰੀਕੀ ਸੈਨੇਟ ਦੀਆਂ ਸਾਰੀਆਂ ਔਰਤ ਮੈਂਬਰਾਂ ਨੂੰ ਅੱਜ ਰਾਤ ਖਾਣੇ ਲਈ ਦਾਅਵਤ 'ਤੇ ਸੱਦਿਆ ਹੈ | ਸੱਦੀਆਂ ਗਈਆਂ ਸਾਰੀਆਂ 24 ਔਰਤ ਸੈਨੇਟਰਾਂ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਮੌਕੇ ਗੁਰਦੁਆਰਾ ਗਰੀਬ ਨਿਵਾਜ਼ ਹੇਜ਼ ਵਿਖੇ ਛਬੀਲ ਲਗਾਈ

ਲੰਡਨ, 16 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਗੁਰਦੁਆਰਾ ਗਰੀਬ ਨਿਵਾਜ਼ ਹੇਜ਼ ਵਿਖੇ ਛਬੀਲ ਲਗਾਈ ਗਈ ਅਤੇ ਇਸ ਮੌਕੇ ਛੋਲੇ ਅਤੇ ਪ੍ਰਸਾਦ ਦੇ ਭੰਡਾਰੇ ਚਲਾਏ ਗਏ | ਸੰਤ ਬਾਬਾ ਅਮਰ ਸਿੰਘ ਨਾਨਕਸਰ ਬੜੂੰਦੀ ਵਾਲਿਆਂ ਦੀ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX