ਤਾਜਾ ਖ਼ਬਰਾਂ


ਸਿੱਪੀ ਗਿੱਲ ਨੂੰ ਐਨੀਮਲ ਵੈੱਲਫੇਅਰ ਬੋਰਡ ਆਫ਼ ਇੰਡੀਆ ਦੇ ਵਲੋਂ ਨੋਟਿਸ ਜਾਰੀ, 7 ਦਿਨਾਂ ਦੇ ਅੰਦਰ ਮੰਗਿਆ ਜਵਾਬ
. . .  8 minutes ago
ਨਵੀਂ ਦਿੱਲੀ, 27 ਜੁਲਾਈ (ਅਜੀਤ ਬਿਊਰੋ) - ਐਨੀਮਲ ਵੈੱਲਫੇਅਰ ਬੋਰਡ ਆਫ਼ ਇੰਡੀਆ ਦੇ ਵਲੋਂ ਪੰਜਾਬੀ ਗਾਇਕ ਸਿੱਪੀ ਗਿੱਲ ਨੂੰ ਨੋਟਿਸ ਜਾਰੀ ਕੀਤਾ...
ਨਿਸ਼ਾਨੇਬਾਜ਼ ਟੀਮਾਂ ਕੁਆਲੀਫਾਈ ਕਰਨ ਵਿਚ ਰਹੀਆਂ ਅਸਫਲ
. . .  27 minutes ago
ਟੋਕਿਓ, 27 ਜੁਲਾਈ - ਭਾਰਤ ਦੀ ਐਲਵੇਨੀਲ - ਦਿਵਯਾਂਸ਼ ਅਤੇ ਅੰਜੁਮ - ਦੀਪਕ ਦੀਆਂ ਨਿਸ਼ਾਨੇਬਾਜ਼ ਟੀਮਾਂ 10 ਮੀਟਰ...
ਮਹਿੰਦਰ ਸਿੰਘ ਸਿੱਧੂ ''ਆਪ'' ਦੇ ਸੂਬਾ ਸੰਯੁਕਤ ਸਕੱਤਰ ਬਣੇ
. . .  47 minutes ago
ਸੰਗਰੂਰ, 27 ਜੁਲਾਈ (ਧੀਰਜ ਪਸ਼ੌਰੀਆ) - ਆਮ ਆਦਮੀ ਪਾਰਟੀ ਹਾਈ ਕਮਾਂਡ ਵਲੋਂ ਜ਼ਿਲ੍ਹਾ ਸੰਗਰੂਰ ਸੀਨੀਅਰ ਆਗੂ ਮਹਿੰਦਰ ਸਿੰਘ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ 689 ਨਵੇਂ ਕੇਸ ਆਏ ਸਾਹਮਣੇ, ਪਿਛਲੇ 132 ਦਿਨਾਂ ਵਿਚ ਸਭ ਤੋਂ ਘੱਟ
. . .  about 1 hour ago
ਨਵੀਂ ਦਿੱਲੀ, 27 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ 689 ਕੇਸ ਸਾਹਮਣੇ ਆਏ ਹਨ ਅਤੇ ਇਸ ਦੌਰਾਨ 415 ਮਰੀਜ਼ਾਂ ਦੀ ਮੌਤ ਹੋਈ ਹੈ...
ਟੋਕੀਓ ਉਲੰਪਿਕ 'ਤੇ ਮੰਡਰਾਉਣ ਲੱਗਾ ਕੋਰੋਨਾ ਦਾ ਖ਼ਤਰਾ
. . .  about 2 hours ago
ਟੋਕੀਓ, 27 ਜੁਲਾਈ - ਟੋਕੀਓ ਉਲੰਪਿਕ ਵਿਚ ਕੋਵਿਡ19 ਦਾ ਖ਼ਤਰਾ ਵੀ ਮੰਡਰਾ ਰਿਹਾ ਹੈ। ਉਲੰਪਿਕ ਖੇਡ ਪਿੰਡ ਵਿਚ ਅੱਜ ਦੋ ਅਥਲੀਟਾਂ ਸਮੇਤ 7 ਜਣੇ ਕੋਰੋਨਾਵਾਇਰਸ ਤੋਂ ਪੀੜਤ ਪਾਏ ਗਏ ਹਨ। ਇਸ ਤਰ੍ਹਾਂ ਟੋਕੀਓ ਉਲੰਪਿਕ ਖੇਡਾਂ ਨਾਲ...
ਮਮਤਾ ਬੈਨਰਜੀ ਦਿੱਲੀ 'ਚ, ਕਰ ਸਕਦੀ ਹੈ ਮੋਦੀ ਨਾਲ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 27 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਪੰਜ ਦਿਨਾਂ ਦੌਰੇ 'ਤੇ ਸੋਮਵਾਰ ਸ਼ਾਮ ਰਾਜਧਾਨੀ ਦਿੱਲੀ ਪਹੁੰਚ ਗਈ। ਇਸ ਦੌਰੇ 'ਤੇ ਉਹ ਕਈ ਵੱਡੇ ਨੇਤਾਵਾਂ ਨਾਲ ਮੁਲਾਕਾਤ ਕਰੇਗੀ। ਇਸ ਦੇ ਨਾਲ ਰਿਪੋਰਟਾਂ ਇਹ ਵੀ ਹਨ ਕਿ ਮਮਤਾ ਬੈਨਰਜੀ ਅੱਜ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ...
ਟੋਕੀਓ ਉਲੰਪਿਕ : ਭਾਰਤ ਨੇ ਸਪੇਨ ਨੂੰ 3-0 ਨਾਲ ਦਿੱਤੀ ਮਾਤ
. . .  about 3 hours ago
ਟੋਕੀਓ, 27 ਜੁਲਾਈ - ਟੋਕੀਓ ਉਲੰਪਿਕ ਵਿਚ ਹਾਕੀ ਮੁਕਾਬਲੇ ਵਿਚ ਭਾਰਤ ਨੇ ਸਪੇਨ ਨੂੰ 3-0 ਨਾਲ ਹਰਾ ਦਿੱਤਾ ਹੈ...
ਅੱਜ ਦਾ ਵਿਚਾਰ
. . .  57 minutes ago
ਮੈਂ ਭਾਰਤ ਦੇ ਲੋਕਾਂ ਦੀਆਂ ਅਰਦਾਸਾਂ ਅਤੇ ਪਿਆਰ ਸਦਕਾ ਇਹ ਮੈਡਲ ਜਿੱਤ ਸਕਿਆ-ਮੀਰਾ ਬਾਈ ਚਾਨੂ
. . .  1 day ago
ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੀਤੇ ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ
. . .  1 day ago
ਨਵੀਂ ਦਿੱਲੀ , 26 ਜੁਲਾਈ - ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਹੈ ਕਿ ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ ਆਯੋਜਤ ਕੀਤੀ ...
ਵਿਜੇ ਮਾਲਿਆ ਨੂੰ ਬਰਤਾਨੀਆ ਦੀ ਅਦਾਲਤ ਨੇ ਦੀਵਾਲੀਆ ਕਰਾਰ ਦਿੱਤਾ
. . .  1 day ago
ਅਧਿਆਪਕ ਆਨ ਲਾਈਨ ਬਦਲੀਆਂ ਲਈ ਤੀਸਰੇ ਗੇੜ ਲਈ ਸਟੇਸ਼ਨ ਚੋਣ 26 ਤੋਂ 28 ਜੁਲਾਈ ਤੱਕ ਕਰ ਸਕਣਗੇ- ਸਿੰਗਲਾ
. . .  1 day ago
ਪੋਜੇਵਾਲ ਸਰਾਂ ,26 ਜੁਲਾਈ (ਨਵਾਂਗਰਾਈਂ,)ਪੰਜਾਬ ਸਿੱਖਿਆ ਵਿਭਾਗ ਵਲੋਂ ਆਨ ਲਾਈਨ ਬਦਲੀਆਂ ਵਿਚ ਅਧਿਆਪਕਾਂ, ਨਾਨ ਟੀਚਿੰਗ ਸਟਾਫ਼ ਕੰਪਿਊਟਰ ਅਧਿਆਪਕਾਂ ,ਸਿੱਖਿਆ ਪ੍ਰੋਵਾਈਡਰਾਂ ...
ਪੁਲਿਸ ਕਰਮਚਾਰੀਆਂ ਕੋਲੋਂ ਨਾ ਲਈ ਜਾਵੇ ਵਾਧੂ ਡਿਊਟੀ
. . .  1 day ago
ਚੰਡੀਗੜ੍ਹ , 26 ਜੁਲਾਈ - ਪੰਜਾਬ ਸਰਕਾਰ ਨੇ ਆਦੇਸ਼ ਜਾਰੀ ਕੀਤਾ ਹੈ ਕਿ ਪੁਲਿਸ ਕਰਮਚਾਰੀਆਂ ਦੇ ਕੋਲੋਂ ਵਾਧੂ ਡਿਊਟੀ ਨਾ ਲਈ ਜਾਵੇ ਨਹੀਂ । ਜ਼ਰੂਰੀ ਹਾਲਾਤ 'ਚ ਜ਼ਿਆਦਾ ਡਿਊਟੀ ਲਈ ਜਾ ਸਕਦੀ ...
ਜੰਮੂ ਕਸ਼ਮੀਰ: ਕੁਲਗਾਮ ਵਿਚ ਚੱਲ ਰਹੇ ਮੁਕਾਬਲੇ ਵਿਚ ਇਕ ਅਣਪਛਾਤੇ ਅੱਤਵਾਦੀ ਦੀ ਮੌਤ
. . .  1 day ago
ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ਬੱਚਿਆਂ ਦੀ ਟੋਭੇ ਵਿਚ ਡੁੱਬਣ ਕਾਰਨ ਹੋਈ ਮੌਤ
. . .  1 day ago
ਰਾਜਪੁਰਾ, 26 ਜੁਲਾਈ (ਰਣਜੀਤ ਸਿੰਘ ) - ਨੇੜਲੇ ਪਿੰਡ ਉਕਸੀ ਜੱਟਾਂ ਵਿਖੇ ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 26 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ...
ਮਨੀਪੁਰ ਸਰਕਾਰ ਮੀਰਾਬਾਈ ਚਾਨੂੰ ਨੂੰ ਪੁਲਿਸ ਵਿਭਾਗ ਵਿਚ ਵਧੀਕ ਸੁਪਰਡੈਂਟ (ਖੇਡ) ਕਰੇਗੀ ਨਿਯੁਕਤ
. . .  1 day ago
ਇੰਫਾਲ(ਮਨੀਪੁਰ),26 ਜੁਲਾਈ - ਮਨੀਪੁਰ ਸਰਕਾਰ ਨੇ ਉਲੰਪਿਕ ਵਿਚ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ...
ਲੋਕ ਸਭਾ ਵਿਚ ਕੇਂਦਰ ਸਰਕਾਰ ਲਿਆ ਰਹੀ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਵਿਰੋਧੀ ਧਿਰ ਦੇ ਆਗੂ ਭਗਵੰਤ ਮਾਨ ਦਾ ਕਹਿਣਾ ਹੈ ਕਿ 29 ਬਿੱਲ ਲੋਕ ਸਭਾ ਵਿਚ ਪੇਸ਼ ਹੋਣੇ ਹਨ ...
ਕਿਨੌਰ ਜ਼ਿਲ੍ਹੇ ਵਿਚ ਹਾਈ ਅਲਰਟ ਜਾਰੀ
. . .  1 day ago
ਕਿਨੌਰ (ਹਿਮਾਚਲ ਪ੍ਰਦੇਸ਼ ), 26 ਜੁਲਾਈ - ਕਿਨੌਰ ਵਿਚ ਵਾਪਰੀ ਘਟਨਾ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ...
ਕਾਂਗਰਸ ਛੱਡ ਗੁਰਮੀਤ ਸਿੰਘ ਖੁੱਡੀਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 26 ਜੁਲਾਈ - ਵਿਰੋਧੀ ਧਿਰ ਦੇ ਹੰਗਾਮੇ ਵਿਚਕਾਰ ਲੋਕ ਸਭਾ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨੇ ਸਿਹਤ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ
. . .  1 day ago
ਤਪਾ ਮੰਡੀ, 26 ਜੁਲਾਈ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਤਪਾ 'ਚ ਸੂਬੇ ਦੇ ਸਿਹਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ...
ਦਿੱਲੀ ਕਮੇਟੀ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕਮੇਟੀ ਪ੍ਰਧਾਨ ਸਿਰਸਾ ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ
. . .  1 day ago
ਨਵੀਂ ਦਿੱਲੀ, 26 ਜੁਲਾਈ (ਜਗਤਾਰ ਸਿੰਘ) - ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਦਿੱਲੀ ਪੁਲਿਸ ਦੀ...
ਲੋਕ ਸਭਾ ਵਿਚ ਦੋ ਬਿੱਲ ਹੋਏ ਪਾਸ
. . .  1 day ago
ਨਵੀਂ ਦਿੱਲੀ, 26 ਜੁਲਾਈ - ਨੈਸ਼ਨਲ ਇੰਸਟੀਟਿਊਟ ਆਫ਼ ਫੂਡ ਟੈਕਨੋਲੋਜੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਹਾੜ ਸੰਮਤ 553
ਿਵਚਾਰ ਪ੍ਰਵਾਹ: ਦੋਸਤੀ ਅਜਿਹੀ ਸੁਨਹਿਰੀ ਤੰਦ ਹੈ, ਜਿਸ ਵਿਚ ਦੁਨੀਆ ਦੇ ਦਿਲ ਪਰੋਏ ਜਾ ਸਕਦੇ ਹਨ। -ਜੌਨ ਐਵਲਿਨ

ਹੁਸ਼ਿਆਰਪੁਰ / ਮੁਕੇਰੀਆਂ

ਓਮ ਦਰਬਾਰ ਨੰਦਾਚੌਰ 'ਚ ਹੋਏ ਝਗੜੇ ਨੂੰ ਲੈ ਕੇ ਬੀਬੀ ਜੋਸ਼ ਦੀ ਅਗਵਾਈ 'ਚ ਚੱਕਾ ਜਾਮ

ਬੁੱਲ੍ਹੋਵਾਲ, 17 ਜੂਨ (ਲੁਗਾਣਾ)- ਪਿੰਡ ਨੰਦਾਚੌਰ ਵਿਖੇ 15 ਜੂਨ ਨੂੰ ਓਮ ਦਰਬਾਰ ਧਾਮ ਵਿਖੇ ਸੰਗਤਾਂ ਵਿਚਕਾਰ ਹੋਏ ਝਗੜੇ ਨੂੰ ਲੈ ਕੇ ਇਕ ਔਰਤ ਵਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਤਿੰਨ ਵਿਅਕਤੀਆਂ ਅਤੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਥਾਣਾ ਬੁੱਲੋ੍ਹਵਾਲ ਵਲੋਂ ਪਰਚਾ ਦਰਜ ਕੀਤਾ ਗਿਆ ਸੀ, ਜਿਸ ਨੂੰ ਰੱਦ ਕਰਵਾਉਣ ਲਈ ਪਿੰਡ ਨੰਦਾਚੌਰ ਦੇ ਵਾਸੀਆਂ ਵਲੋਂ ਬੁੱਲ੍ਹੋਵਾਲ ਟੀ-ਪੁਆਇੰਟ 'ਤੇ ਰੋਸ ਪ੍ਰਦਰਸ਼ਨ ਕਰਦਿਆਂ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ, ਜਿਸ 'ਚ ਹਲਕਾ ਸ਼ਾਮਚੁਰਾਸੀ ਦੇ ਸਾਬਕਾ ਵਿਧਾਇਕ ਬੀਬੀ ਮਹਿੰਦਰ ਕੌਰ ਜੋਸ਼, ਬਸਪਾ ਆਗੂ ਦਲਜੀਤ ਰਾਏ ਵੀ ਪਹੁੰਚੇ ਤੇ ਪੁਲਿਸ ਪ੍ਰਸ਼ਾਸਨ ਵਲੋਂ ਝੂਠੇ ਪਰਚੇ ਦਰਜ ਕਰਨ ਦੇ ਵਿਰੋਧ 'ਚ ਆਵਾਜ਼ ਉਠਾਈ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਦਰਜ ਕੀਤੇ ਜਾ ਰਹੇ ਝੂਠੇ ਪਰਚੇ ਕਦੇ ਵੀ ਸਹਿਣ ਨਹੀਂ ਕੀਤੇ ਜਾਣਗੇ | ਇਸ ਮੌਕੇ ਪਹੁੰਚੇ ਡੀ. ਐਸ. ਪੀ. ਆਰ. ਗੁਰਪ੍ਰੀਤ ਸਿੰਘ ਵਲੋਂ ਗੱਲਬਾਤ ਲਈ ਥਾਣਾ ਬੁੱਲੋ੍ਹਵਾਲ ਵਿਖੇ ਬੁਲਾਇਆ ਗਿਆ | ਉਨ੍ਹਾਂ ਕਿਹਾ ਕਿ 2 ਦਿਨਾਂ 'ਚ ਮਾਮਲੇ ਦੀ ਤਫਤੀਸ਼ ਤੋਂ ਬਾਅਦ ਇਸ ਮਾਮਲੇ ਨੂੰ ਸੁਲਝਾਉਣ ਦਾ ਭਰੋਸਾ ਦਿੱਤਾ ਗਿਆ | ਇਸ ਮੌਕੇ ਸਰਪੰਚ ਨੰਦਾਚੌਰ ਰਾਜ ਕੁਮਾਰ, ਸਾਬਕਾ ਸਰਪੰਚ ਰਾਮ ਗੁਪਾਲ, ਸੁਖਦੇਵ ਸਿੰਘ ਬਿੱਟਾ, ਗੁਰਮੇਲ ਸਿੰਘ ਧਾਲੀਵਾਲ, ਗੁਰਮੇਲ ਸਿੰਘ ਮੂੰਡੀਆਂ, ਕਮਲਜੀਤ ਸਿੰਘ ਧਾਮੀ ਆਦਿ ਵੀ ਹਾਜ਼ਰ ਸਨ | ਦੂਜੇ ਪਾਸੇ ਔਰਤ ਵਲੋਂ ਦਰਜ ਕਰਵਾਏ ਬਿਆਨਾਂ ਦੇ ਆਧਾਰ 'ਤੇ ਪਰਚੇ ਦੀ ਹਮਾਇਤ ਕਰਨ ਲਈ ਪਹੁੰਚੇ ਧਰਮ ਅਰਥ ਚੈਰੀਟੇਬਲ ਟਰੱਸਟ ਓਮ ਦਰਬਾਰ ਨੰਦਾ ਚੌਰ ਦੇ ਪ੍ਰਧਾਨ ਸ਼ਿਵ ਵਾਲੀਆ ਅਤੇ ਸੈਕਟਰੀ ਐਡ. ਕਮੇਸ਼ਵਰ ਗੁੰਬਰ ਦੀ ਅਗਵਾਈ 'ਚ ਬੁੱਲੋ੍ਹਵਾਲ ਥਾਣੇ 'ਚ ਸੰਗਤਾਂ ਦੇ ਭਾਰੀ ਇਕੱਠ 'ਚ ਓਮ ਦਰਬਾਰ ਵਿਖੇ ਹੋਏ ਝਗੜੇ ਦੌਰਾਨ ਇਕ ਔਰਤ ਵਲੋਂ ਦਰਜ ਕਰਵਾਏ ਗਏ ਪਰਚੇ 'ਤੇ ਬਣਦੀ ਕਾਰਵਾਈ ਕਰਕੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਦੀ ਮੰਗ ਕੀਤੀ | ਇਸ ਮੌਕੇ ਡੀ. ਐਸ. ਪੀ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਦੋਵਾਂ ਧਿਰਾਂ ਦੀ ਗੱਲਬਾਤ ਸੁਣਨ ਤੋਂ ਬਾਅਦ ਤਫਤੀਸ਼ ਅਨੁਸਾਰ ਦੋ ਦਿਨ ਬਾਅਦ ਇਸ ਮਾਮਲੇ ਨੂੰ ਹੱਲ ਕਰ ਲਿਆ ਜਾਵੇਗਾ |

ਮੁਕੇਰੀਆਂ ਹਲਕੇ ਦੇ ਪਿੰਡ ਬਹਿਬਲਮੰਜ 'ਚ ਅਕਾਲੀ ਦਲ ਦੇ ਹੱਕ 'ਚ ਭਰਵੀਂ ਮੀਟਿੰਗ

ਭੰਗਾਲਾ, 17 ਜੂਨ (ਬਲਵਿੰਦਰਜੀਤ ਸਿੰਘ ਸੈਣੀ)- ਅਕਾਲੀ ਦਲ ਦੀ ਇਕ ਅਹਿਮ ਮੀਟਿੰਗ ਵਿਧਾਨ ਸਭਾ ਹਲਕਾ ਮੁਕੇਰੀਆਂ ਦੇ ਪਿੰਡ ਬਹਿਬਲਮੰਜ ਵਿਖੇ ਠਾਕੁਰ ਸ਼ਮਸ਼ੇਰ ਸਿੰਘ ਦੇ ਗ੍ਰਹਿ ਵਿਖੇ ਹੋਈ | ਮੀਟਿੰਗ ਦੌਰਾਨ ਯੂਥ ਅਕਾਲੀ ਦਲ ਦੇ ਸਕੱਤਰ ਜਨਰਲ ਸ. ਸਰਬਜੋਤ ਸਿੰਘ ਸਾਬੀ ...

ਪੂਰੀ ਖ਼ਬਰ »

ਔਰਤ ਨਾਲ ਕੁੱਟਮਾਰ ਤੇ ਗਲਤ ਵਿਵਹਾਰ ਕਰਨ 'ਤੇ 3 ਨਾਮਜ਼ਦ

ਹੁਸ਼ਿਆਰਪੁਰ, 17 ਜੂਨ (ਬਲਜਿੰਦਰਪਾਲ ਸਿੰਘ)- ਘਰ 'ਚ ਵੜ੍ਹ ਕੇ ਔਰਤ ਦੇ ਨਾਲ ਕੁੱਟਮਾਰ ਕਰਕੇ ਗਲਤ ਵਿਵਹਾਰ ਕਰਨ ਦੇ ਦੋਸ਼ 'ਚ ਥਾਣਾ ਹਰਿਆਣਾ ਦੀ ਪੁਲਿਸ ਨੇ ਇੱਕ ਔਰਤ ਸਮੇਤ ਤਿੰਨ ਦੋਸ਼ੀਆਂ ਨੂੰ ਨਾਮਜਦ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਗਰੋਆ ਦੀ ਵਾਸੀ ਨੀਲਮ ਰਾਣੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ 'ਚ ਸਫ਼ਾਈ ਕਰਮਚਾਰੀਆਂ ਦੇ ਹੱਕ 'ਚ ਮੀਟਿੰਗ

ਹੁਸ਼ਿਆਰਪੁਰ, 17 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸ਼੍ਰੋਮਣੀ ਅਕਾਲੀ ਦੇ ਦਫ਼ਤਰ ਵਿਖੇ ਸਫ਼ਾਈ ਕਰਮਚਾਰੀਆਂ ਦੇ ਹੱਕ 'ਚ ਇੱਕ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਜਤਿੰਦਰ ਸਿੰਘ ਬਾਜਵਾ ਨੇ ਕੀਤੀ | ਇਸ ਮੌਕੇ ਅਕਾਲੀ ਆਗੂ ਵਿਸ਼ਾਲ ...

ਪੂਰੀ ਖ਼ਬਰ »

ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਪਤੀ ਤੇ ਸੱਸ ਨਾਮਜ਼ਦ

ਹੁਸ਼ਿਆਰਪੁਰ, 17 ਜੂਨ (ਬਲਜਿੰਦਰਪਾਲ ਸਿੰਘ)- ਦਾਜ ਦੀ ਕਥਿਤ ਮੰਗ ਨੂੰ ਲੈ ਕੇ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਕੇ ਕਥਿਤ ਦੋਸ਼ 'ਚ ਥਾਣਾ ਸਿਟੀ ਦੀ ਪੁਲਿਸ ਨੇ ਦੋਸ਼ੀ ਪਤੀ ਤੇ ਸੱਸ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਸਰਸਵਤੀ ਵਿਹਾਰ ਦੀ ਵਾਸੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਵਿਅਕਤੀ ਦੀ ਹੋਈ ਮੌਤ-1 ਨਾਮਜ਼ਦ

ਹੁਸ਼ਿਆਰਪੁਰ, 17 ਜੂਨ (ਬਲਜਿੰਦਰਪਾਲ ਸਿੰਘ)- ਸੜਕ ਹਾਦਸੇ 'ਚ ਜ਼ਖ਼ਮੀ ਹੋਏ ਇੱਕ ਵਿਅਕਤੀ ਦੀ ਮੌਤ ਹੋ ਗਈ | ਥਾਣਾ ਬੁੱਲੋ੍ਹਵਾਲ ਦੀ ਪੁਲਿਸ ਨੇ ਦੋਸ਼ੀ ਮੋਟਰਸਾਈਕਲ ਚਾਲਕ ਨੂੰ ਨਾਮਜਦ ਕਰਕੇ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਦਲਜੀਤ ਸਿੰਘ ਵਾਸੀ ਮਕਬੂਲਪੁਰ ...

ਪੂਰੀ ਖ਼ਬਰ »

ਰੇਲਵੇ ਟਰੈਕ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼

ਦਸੂਹਾ, 17 ਜੂਨ (ਭੁੱਲਰ)- ਦਸੂਹਾ ਵਿਖੇ ਰੇਲਵੇ ਟਰੈਕ ਤੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ, ਜਿਸ ਦੀ ਸ਼ਨਾਖ਼ਤ ਨਹੀਂ ਹੋ ਸਕੀ | ਮਿ੍ਤਕ ਵਿਅਕਤੀ ਨੇ ਨੀਲੇ ਰੰਗ ਦੀ ਜੀਨ ਪਾਈ ਹੋਈ ਹੈ | ਅਧਿਕਾਰੀਆਂ ਨੇ ਦੱਸਿਆ ਕਿ ਮਿ੍ਤਕ ਦੀ ਅਜੇ ਸ਼ਨਾਖ਼ਤ ਨਹੀਂ ਹੋ ਸਕੀ ਕਿਉਂਕਿ ...

ਪੂਰੀ ਖ਼ਬਰ »

ਜੀ. ਟੀ. ਯੂ. ਬਲਾਕ ਮਾਹਿਲਪੁਰ-1, 2 ਅਤੇ ਕੋਟ ਫਤੂਹੀ ਦੀ ਕਾਰਜਕਾਰੀਆਂ ਕਮੇਟੀਆਂ ਦਾ ਗਠਨ

ਮਾਹਿਲਪੁਰ, 17 ਜੂਨ (ਰਜਿੰਦਰ ਸਿੰਘ)- ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਬਲਾਕ ਮਾਹਿਲਪੁਰ-1,ਮਾਹਿਲਪੁਰ-2 ਅਤੇ ਕੋਟ ਫਤੂਹੀ ਦੀ ਕਾਰਜਕਾਰੀਆਂ ਕਮੇਟੀਆਂ ਦੇ ਗਠਨ ਨੂੰ ਲੈ ਕੇ ਮਾਹਿਲਪਰ ਵਿਖੇ ਜ਼ਿਲ੍ਹਾਂ ਪ੍ਰਧਾਨ ਪਿੰ੍ਰ. ਅਮਨਦੀਪ ਸ਼ਰਮਾਂ, ਅਰਵਿੰਦਰ ਸਿੰਘ ਹਵੇਲੀ ...

ਪੂਰੀ ਖ਼ਬਰ »

ਗੁ: ਟਾਹਲੀ ਸਾਹਿਬ ਮੂਨਕਾਂ ਵਿਖੇ ਮਨਾਏ ਜਾ ਰਹੇ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਟਾਂਡਾ ਉੜਮੁੜ, 17 ਜੂਨ (ਭਗਵਾਨ ਸਿੰਘ ਸੈਣੀ)-ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਜਥੇਬੰਦੀ ਦੇ ਮੁਖੀ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ...

ਪੂਰੀ ਖ਼ਬਰ »

'ਆਪ' ਵਲੋਂ ਟਰਾਂਸਪੋਰਟ ਵਿੰਗ ਦੀ ਜਥੇਬੰਦੀ ਦਾ ਐਲਾਨ

ਦਸੂਹਾ, 17 ਜੂਨ (ਭੁੱਲਰ)-ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਟਰਾਂਸਪੋਰਟ ਵਿੰਗ ਦੀ ਜਥੇਬੰਦੀ ਦਾ ਐਲਾਨ ਕੀਤਾ ਗਿਆ ਅਤੇ ਸਾਰੇ ਪ੍ਰਧਾਨ ਨੂੰ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਨੇ ਸਨਮਾਨ ਕੀਤਾ | ਇਸ ਸਮੇਂ ਘੁੰਮਣ ਵਲੋਂ ਪਰਵਿੰਦਰ ਸਿੰਘ ...

ਪੂਰੀ ਖ਼ਬਰ »

ਨਾਗਰਾ ਵਲੋਂ ਚੀਮਾ ਤੇ ਟੇਰਕਿਆਣਾ ਦਾ ਸਨਮਾਨ

ਦਸੂਹਾ, 17 ਜੂਨ (ਕੌਸ਼ਲ)-ਸ਼੍ਰੋਮਣੀ ਅਕਾਲੀ ਦਲ ਦੇ ਆਗੂ ਗੁਰਮੁਖ ਸਿੰਘ ਨਾਗਰਾ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਬਣੇ ਪੀ ਏ ਸੀ ਮੈਂਬਰ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਅਤੇ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਵਰਿੰਦਰਜੀਤ ਸਿੰਘ ਸੋਨੂੰ ਟੇਰਕਿਆਣਾ ਦਾ ...

ਪੂਰੀ ਖ਼ਬਰ »

ਵੱਖ-ਵੱਖ ਹੋਏ ਸੜਕ ਹਾਦਸਿਆਂ 'ਚ 9 ਵਿਅਕਤੀ ਜ਼ਖ਼ਮੀ

ਟਾਂਡਾ ਉੜਮੁੜ, 17 ਜੂਨ (ਕੁਲਬੀਰ ਸਿੰਘ ਗੁਰਾਇਆ)- ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਹੋਏ ਵੱਖ-ਵੱਖ ਹਾਦਸਿਆਂ ਵਿਚ ਨੌਂ ਵਿਅਕਤੀਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਅੱਜ ਤਕਰੀਬਨ 10 ਵਜੇ ਪਿੰਡ ਖੱਖਾਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 61 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 2 ਦੀ ਮੌਤ

ਹੁਸ਼ਿਆਰਪੁਰ, 17 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 61 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 28138 ਅਤੇ 2 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 952 ਹੋ ਗਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਹੁਸ਼ਿਆਰਪੁਰ-ਦਿੱਲੀ ਰੇਲ ਸੇਵਾ ਦੁਬਾਰਾ 21 ਤੋਂ ਹੋਵੇਗੀ ਸ਼ੁਰੂ - ਸੋਮ ਪ੍ਰਕਾਸ਼

ਹੁਸ਼ਿਆਰਪੁਰ, 17 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਕੇਂਦਰ ਅਤੇ ਰਾਜ ਸਰਕਾਰ ਵਲੋਂ ਕੀਤੇ ਯਤਨਾਂ ਤਹਿਤ ਪ੍ਰਭਾਵਿਤ ਹੋਈ ਸੇਵਾ ਹੁਣ ਹੌਲੀ-ਹੌਲੀ ਦੁਬਾਰਾ ਪਟੜੀ 'ਤੇ ਆ ਰਹੀ ਹੈ, ਜਿਸ ਤਹਿਤ ਰੇਲਵੇ ਵਿਭਾਗ ਵਲੋਂ ਬੰਦ ਕੀਤੀਆਂ ...

ਪੂਰੀ ਖ਼ਬਰ »

ਨੈਸ਼ਨਲ ਸਕਾਲਰਸ਼ਿਪ ਟੈੱਸਟ 'ਚ ਸਫ਼ਲ ਹੋਏ ਤਨੀਸ਼ਾ ਤੇ ਦਿਲਸ਼ਾਨ

ਗੜ੍ਹਸ਼ੰਕਰ, 17 ਜੂਨ (ਧਾਲੀਵਾਲ)-ਸਰਕਾਰੀ ਹਾਈ ਸਕੂਲ ਬੀਰਮਪੁਰ ਦੇ ਦੋ ਵਿਦਿਆਰਥੀਆਂ ਤਨੀਸ਼ਾ ਪੁੱਤਰੀ ਗੁਰਮੇਲ ਸਿੰਘ ਰਾਣਾ ਅਤੇ ਦਿਲਸ਼ਾਨ ਪੁੱਤਰ ਰਾਮ ਸਰਨ ਦਾਸ ਨੇ 'ਨੈਸ਼ਨਲ ਮੀਨਜ਼ ਕਮ ਮੈਰਿਟ ਸਕਾਲਰਸ਼ਿਪ ਟੈੱਸਟ 2020 'ਚ ਸਫਲਤਾ ਹਾਸਿਲ ਕਰਨ ਦਾ ਮਾਅਰਕਾ ਮਾਅਰਿਆ ...

ਪੂਰੀ ਖ਼ਬਰ »

ਵਿਕਾਸ ਕੰਮਾਂ ਦੇ ਆਧਾਰ 'ਤੇ ਪੰਜਾਬ 'ਚ ਮੁੜ ਕਾਂਗਰਸ ਸਰਕਾਰ ਬਣਨੀ ਤੈਅ-ਡਾ. ਰਾਜ

ਮਾਹਿਲਪੁਰ, 17 ਜੂਨ (ਰਜਿੰਦਰ ਸਿੰਘ)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਪਿਛਲੀਆਂ ਚੋਣਾਂ' ਚ ਲੋਕਾਂ ਨਾਲ ਕੀਤੇ ਵਾਅਦੇ ਪਹਿਲ ਦੇ ਅਧਾਰ 'ਤੇ ਪੂਰੇ ਕੀਤੇ ਹਨ ਅਤੇ ਵਿਕਾਸ ਕੰਮਾਂ ਦੇ ਆਧਾਰ 'ਤੇ ਇਸ ਵਾਰ ਪੰਜਾਬ 'ਚ ਮੂੜ 2022 ਵਿਚ ਸਰਕਾਰ ਬਣਨੀ ਤੈਅ ਹੈ ਇਨ੍ਹਾਂ ਵਿਚਾਰਾ ਦਾ ...

ਪੂਰੀ ਖ਼ਬਰ »

ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਦੀ ਸੂਬਾਈ ਚੋਣ ਹੋਈ

ਹੁਸ਼ਿਆਰਪੁਰ, 17 ਜੂਨ (ਬਲਜਿੰਦਰਪਾਲ ਸਿੰਘ)-ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਵਲੋਂ ਪਿਛਲੇ ਸਮੇਂ ਵਿਚ ਵਿੱਛੜੇ ਸਾਥੀਆਂ ਨੂੰ ਸ਼ਰਧਾਂਜਲੀ ਦੇਣ ਅਤੇ ਸੂਬਾਈ ਚੋਣ ਲਈ ਡੈਲੀਗੇਟ ਇਜਲਾਸ ਜਵੰਦ ਸਿੰਘ ਸੀਨੀਅਰ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਇਆ | ਇਸ ...

ਪੂਰੀ ਖ਼ਬਰ »

ਰਵਾਇਤੀ ਪਾਰਟੀਆਂ ਨੇ ਪੰਜਾਬ ਦੇ ਲੋਕਾਂ ਨੂੰ ਗਲੀਆਂ ਨਾਲੀਆਂ ਤੱਕ ਹੀ ਸੀਮਤ ਰੱਖਿਆ-ਪ੍ਰੋ. ਮੁਲਤਾਨੀ

ਨੰਗਲ ਬਿਹਾਲਾਂ/ਐਮਾਂ ਮਾਂਗਟ, 17 ਜੂਨ (ਵਿਨੋਦ ਮਹਾਜਨ, ਗੁਰਾਇਆ)-ਪੰਜਾਬ ਵਿਚ ਪਿਛਲੇ ਕਈ ਦਹਾਕਿਆਂ ਤੋਂ ਰਾਜ ਕਰ ਰਹੀਆਂ ਅਕਾਲੀ ਦਲ ਬੀਜੇਪੀ ਅਤੇ ਕਾਂਗਰਸ ਨੇ ਆਮ ਜਨਤਾ ਨੂੰ ਗਲੀਆਂ ਅਤੇ ਨਾਲੀਆਂ ਤੋਂ ਉੱਪਰ ਉੱਠਣ ਨਹੀਂ ਦਿੱਤਾ | ਜਦ ਕਿ ਸਰਕਾਰਾਂ ਦਾ ਫ਼ਰਜ਼ ਹੁੰਦਾ ਹੈ ...

ਪੂਰੀ ਖ਼ਬਰ »

ਠੱਗ ਨੇ ਸਾਬਕਾ ਫ਼ੌਜੀ ਦਾ ਏ.ਟੀ. ਐਮ. ਕਾਰਡ ਬਦਲ ਕੇ ਕਢਵਾਏ 50 ਹਜ਼ਾਰ

ਅੱਡਾ ਸਰਾਂ, 17 ਜੂਨ (ਹਰਜਿੰਦਰ ਸਿੰਘ ਮਸੀਤੀ)- ਸਥਾਨਕ ਅੱਡੇ ਦੇ ਪੰਜਾਬ ਨੈਸ਼ਨਲ ਏ.ਟੀ. ਐੱਮ. 'ਤੇ ਇੱਕ ਅਣਪਛਾਤੇ ਠੱਗ ਨੌਜਵਾਨ ਨੇ ਸਾਬਕਾ ਫੌਜੀ ਦਾ ਕਾਰਡ ਧੋਖੇ ਨਾਲ ਬਦਲ ਕੇ 50 ਹਜ਼ਾਰ ਰੁਪਏ ਕਢਵਾ ਲਏ | ਠਗੀ ਦਾ ਸ਼ਿਕਾਰ ਹੋਏ ਸੁਖਵਿੰਦਰ ਸਿੰਘ ਪੁੱਤਰ ਪ੍ਰਕਾਸ਼ ਸਿੰਘ ...

ਪੂਰੀ ਖ਼ਬਰ »

ਅਕਾਲੀ ਦਲ ਮਿਸ਼ਨ 2022 ਫ਼ਤਹਿ ਕਰਕੇ ਸੂਬੇ 'ਚ ਗਠਜੋੜ ਦੀ ਸਰਕਾਰ ਬਣਾਏਗਾ-ਠੰਡਲ

ਹੁਸ਼ਿਆਰਪੁਰ, 17 ਜੂਨ (ਨਰਿੰਦਰ ਸਿੰਘ ਬੱਡਲਾ)-ਸ਼ੋ੍ਰਮਣੀ ਅਕਾਲੀ ਦਲ ਦੀ ਇਕੱਤਰਤਾ ਸਾਬਕਾ ਕੈਬਨਿਟ ਮੰਤਰੀ ਤੇ ਸੂਬਾ ਜਨਰਲ ਸਕੱਤਰ ਸੋਹਣ ਸਿੰਘ ਠੰਡਲ ਦੀ ਅਗਵਾਈ 'ਚ ਹੋਈ | ਇਸ ਮੌਕੇ ਜਥੇਦਾਰ ਪਰਮਜੀਤ ਸਿੰਘ ਪੰਜੌੜ ਜ਼ਿਲ੍ਹਾ ਪ੍ਰਧਾਨ ਐਸ. ਸੀ. ਵਿੰਗ, ਅਨਮੋਲ ਸਿੰਘ ...

ਪੂਰੀ ਖ਼ਬਰ »

ਮੈਰੀਲੈਂਡ ਸਕੂਲ 'ਚ ਮਨਾਇਆ ਵਰਚੂਅਲ ਸਮਰ ਕੈਂਪ

ਮਿਆਣੀ, 17 ਜੂਨ (ਹਰਜਿੰਦਰ ਸਿੰਘ ਮੁਲਤਾਨੀ)-ਮੈਰੀਲੈਂਡ ਇੰਟਰਨੈਸ਼ਨਲ ਸਕੂਲ ਆਲਮਪੁਰ ਵਿਖੇ ਪਿ੍ੰਸੀਪਲ ਸ੍ਰੀਮਤੀ ਕਿਰਨ ਅਤੇ ਸਕੂਲ ਪ੍ਰਬੰਧਕ ਸ੍ਰੀ ਕਮਲ ਘੋਤੜਾ ਦੀ ਅਗਵਾਈ ਹੇਠ ਆਨਲਾਈਨ 8 ਰੋਜ਼ਾ ਸਮਰ ਕੈਂਪ ਸਮਾਪਤ ਹੋਇਆ | ਬੱਚਿਆਂ ਨੇ ਮੌਜ ਮਸਤੀ ਕਰਦੇ ਹੋਏ ਸਮਰ ...

ਪੂਰੀ ਖ਼ਬਰ »

3 ਵਿਦਿਆਰਥਣਾਂ ਨੇ ਐਨ.ਐਮ.ਐਮ.ਐਸ. ਦੀ ਪ੍ਰੀਖਿਆ 'ਚ ਕੀਤੀ ਮੈਰਿਟ ਹਾਸਲ

ਅੱਡਾ ਸਰਾਂ, 17 ਜੂਨ, (ਹਰਜਿੰਦਰ ਸਿੰਘ ਮਸੀਤੀ)- ਸਰਕਾਰੀ ਹਾਈ ਸਕੂਲ ਦੇਹਰੀਵਾਲ ਦੇ 3 ਵਿਦਿਆਰਥੀਆਂ ਨੇ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ ਪ੍ਰੀਖਿਆ ਵਿਚ ਮੈਰਿਟ ਸਥਾਨ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਡਾ. ਰਾਜ ਕੁਮਾਰ ਨੇ ਪਿੰਡ ਹਰਮੋਇਆ ਵਿਖੇ ਟਿਊਬਵੈੱਲ ਦਾ ਕੀਤਾ ਉਦਘਾਟਨ

ਹੁਸ਼ਿਆਰਪੁਰ, 17 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਵਿਧਾਇਕ ਡਾ. ਰਾਜ ਕੁਮਾਰ ਨੇ ਪਿੰਡ ਹਰਮੋਇਆ 'ਚ ਪੀਣ ਵਾਲੇ ਪਾਣੀ ਦੇ ਟਿਊਬਵੈਲ ਦਾ ਉਦਘਾਟਨ ਕਰ ਕੰਮ ਸ਼ੁਰੂ ਕਰਵਾਇਆ | ਜ਼ਿਕਰਯੋਗ ਹੈ ਕਿ ਇਸ ਪਿੰਡ ਵਿੱਚ ਟਿਊਬਵੈਲ ਦੇ ਲੱਗਣ ਤੋਂ ਬਾਅਦ ਪਾਣੀ ਦੀ ਟੈਂਕੀ ਤੇ ...

ਪੂਰੀ ਖ਼ਬਰ »

ਅਹੀਆਪੁਰ ਵਿਖੇ ਸਾਲਾਨਾ ਜੋੜ ਮੇਲਾ ਸ਼ਰਧਾ ਪੂਰਵਕ ਸਮਾਪਤ

ਟਾਂਡਾ ਉੜਮੁੜ, 17 ਜੂਨ (ਕੁਲਬੀਰ ਸਿੰਘ ਗੁਰਾਇਆ)-ਬਾਬਾ ਬਾਰੇ ਸ਼ਾਹ ਜੀ ਦੀ ਦਰਗਾਹ ਅਹਿਆਪੁਰ ਵਿਖੇ ਦਰਬਾਰ ਦੀ ਮੁੱਖ ਸੇਵਾਦਾਰ ਸੰਤੋਸ਼ ਕੁਮਾਰੀ ਦੀ ਅਗਵਾਈ 'ਚ ਸਾਲਾਨਾ ਜੋੜ ਮੇਲਾ ਬੜੀ ਧੂਮ-ਧਾਮ ਅਤੇ ਸ਼ਰਧਾ ਪੂਰਵਕ ਸੰਪੰਨ ਹੋ ਨਿਬੜਿਆ | ਇਸ ਮੇਲੇ ਵਿਚ ਆਈਆਂ ਸੰਗਤਾਂ ...

ਪੂਰੀ ਖ਼ਬਰ »

ਬੀਨਾ ਕੌਸ਼ਲ ਦੀ ਹੋਈ 'ਆਪ' 'ਚ ਵਾਪਸੀ, ਜਿੰਪਾ ਨੇ ਕੀਤਾ ਸਵਾਗਤ

ਹੁਸ਼ਿਆਰਪੁਰ, 17 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਆਮ ਆਦਮੀ ਪਾਰਟੀ ਨੇ ਕਾਂਗਰਸ ਵੱਲੋਂ ਉਨ੍ਹਾਂ ਦੀ ਜੁਆਇੰਟ ਸਕੱਤਰ ਬੀਨਾ ਕੌਸ਼ਲ ਨੂੰ ਕਾਂਗਰਸ ਵਿਚ ਸ਼ਾਮਿਲ ਕਰਵਾਉਣ ਦੇ ਮਾਮਲੇ ਵਿਚ ਬੀਨਾ ਕੌਸ਼ਲ ਦੀ ਆਪ ਵਿਚ ਵਾਪਸੀ ਹੋ ਗਈ ਹੈ | ਬੀਨਾ ਕੌਸ਼ਲ ਨੇ ਕਿਹਾ ...

ਪੂਰੀ ਖ਼ਬਰ »

ਲੁਟੇਰੇ ਦਿਨ-ਦਿਹਾੜੇ ਚੈਨੀ, ਨਕਦੀ ਤੇ ਪਰਸ ਲੁੱਟ ਕੇ ਫ਼ਰਾਰ

ਨੰਗਲ ਬਿਹਾਲਾਂ, 17 ਜੂਨ (ਵਿਨੋਦ ਮਹਾਜਨ)- ਅੱਜ ਬਾਅਦ ਦੁਪਹਿਰ ਰਣਸੋਤਾ ਅੱਡਾ ਅਤੇ ਪਿੰਡ ਸਹੌੜਾ ਕੰਢੀ ਲਿੰਕ ਸੜਕ 'ਤੇ ਅਣਪਛਾਤੇ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਇਕ ਵਿਅਕਤੀ ਅਤੇ ਉਸ ਦੇ ਪਰਿਵਾਰ ਕੋਲੋਂ ਸੋਨੇ ਦੇ ਗਹਿਣੇ, ਪਰਸ ਅਤੇ ਨਗਦੀ ਖੋਹ ਕੇ ਫ਼ਰਾਰ ਹੋ ...

ਪੂਰੀ ਖ਼ਬਰ »

ਮੰਜੂ ਤ੍ਰੇਹਨ ਨੇ ਹੁਸ਼ਿਆਰਪੁਰ 'ਚ ਬਤੌਰ ਜ਼ਿਲ੍ਹਾ ਫ਼ਾਰਮੇਸੀ ਅਫ਼ਸਰ ਅਹੁਦਾ ਸੰਭਾਲਿਆ

ਹੁਸ਼ਿਆਰਪੁਰ, 17 ਜੂਨ (ਹਰਪ੍ਰੀਤ ਕੌਰ)-ਸਥਾਨਕ ਸਿਵਲ ਹਸਪਤਾਲ ਵਿਖੇ ਮੰਜੂ ਤ੍ਰੇਹਨ ਨੇ ਅੱਜ ਬਤੌਰ ਜ਼ਿਲ੍ਹਾ ਫ਼ਾਰਮੇਸੀ ਅਫ਼ਸਰ ਅਹੁਦਾ ਸੰਭਾਲਿਆ | ਇਸ ਤੋਂ ਪਹਿਲਾਂ ਉਹ ਸੀਨੀਅਰ ਫ਼ਾਰਮੇਸੀ ਅਫ਼ਸਰ ਦਸੂਹਾ ਵਿਖੇ ਸੇਵਾਵਾਂ ਨਿਭਾ ਰਹੇ ਸਨ | ਸਿਵਲ ਸਰਜਨ ਡਾ. ਰਣਜੀਤ ...

ਪੂਰੀ ਖ਼ਬਰ »

ਬਾਬਾ ਹਮਜ਼ਾ ਕ੍ਰਿਕਟ ਕੱਪ ਟੂਰਨਾਮੈਂਟ ਬੁੱਲ੍ਹੋਵਾਲ ਨੇ ਜਿੱਤਿਆ

ਬੁੱਲ੍ਹੋਵਾਲ, 17 ਜੂਨ (ਲੁਗਾਣਾ)-ਬਾਬਾ ਹਮਜ਼ਾ ਸਪੋਰਟਸ ਕਲੱਬ ਇੱਟਾਂ ਬੱਧੀ ਵਲੋ ਕਰਵਾਏ ਗਏ ਅੰਡਰ -21 ਕ੍ਰਿਕਟ ਟੂਰਨਾਮੈਂਟ ਵਿਚ ਵੱਖ ਵੱਖ ਪਿੰਡਾਂ ਦੀਆਂ 50 ਤੋਂ ਵੀ ਵੱਧ ਟੀਮਾਂ ਨੇ ਭਾਗ ਲਿਆ | ਆਖ਼ਰੀ ਦਿਨ ਹੋਏ ਫਸਵੇਂ ਮੁਕਾਬਲੇ ਵਿਚ ਕਿ੍ਕਟ ਕਲੱਬ ਬੁੱਲ੍ਹੋਵਾਲ ਦੀ ...

ਪੂਰੀ ਖ਼ਬਰ »

ਸੋਨੇ ਦੇ ਗਹਿਣੇ ਹੜੱਪਣ ਦੇ ਦੋਸ਼ 'ਚ 1 ਨਾਮਜ਼ਦ

ਹੁਸ਼ਿਆਰਪੁਰ, 17 ਜੂਨ (ਬਲਜਿੰਦਰਪਾਲ ਸਿੰਘ)- 82 ਗ੍ਰਾਮ ਸੋਨੇ ਦੇ ਗਹਿਣੇ ਹੜੱਪਣ ਦੇ ਦੋਸ਼ 'ਚ ਥਾਣਾ ਸਿਟੀ ਦੀ ਪੁਲਿਸ ਨੇ 1 ਦੋਸ਼ੀ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਮਾਲ ਰੋਡ ਦੇ ਵਾਸੀ ਪ੍ਰੋਸ਼ਤਮ ਰਾਏ ਨੇ ਪੁਲਿਸ ਦੇ ਕੋਲ ਦਰਜ ਕਰਵਾਈ ...

ਪੂਰੀ ਖ਼ਬਰ »

ਨੈਸ਼ਨਲ ਸਕਾਲਰਸ਼ਿਪ ਟੈੱਸਟ 'ਚ ਸਫ਼ਲ ਹੋਏ ਤਨੀਸ਼ਾ ਤੇ ਦਿਲਸ਼ਾਨ

ਗੜ੍ਹਸ਼ੰਕਰ, 17 ਜੂਨ (ਧਾਲੀਵਾਲ)-ਸਰਕਾਰੀ ਹਾਈ ਸਕੂਲ ਬੀਰਮਪੁਰ ਦੇ ਦੋ ਵਿਦਿਆਰਥੀਆਂ ਤਨੀਸ਼ਾ ਪੁੱਤਰੀ ਗੁਰਮੇਲ ਸਿੰਘ ਰਾਣਾ ਅਤੇ ਦਿਲਸ਼ਾਨ ਪੁੱਤਰ ਰਾਮ ਸਰਨ ਦਾਸ ਨੇ 'ਨੈਸ਼ਨਲ ਮੀਨਜ਼ ਕਮ ਮੈਰਿਟ ਸਕਾਲਰਸ਼ਿਪ ਟੈੱਸਟ 2020 'ਚ ਸਫਲਤਾ ਹਾਸਿਲ ਕਰਨ ਦਾ ਮਾਅਰਕਾ ਮਾਅਰਿਆ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਨਵਾਂਸ਼ਹਿਰ, 17 ਜੂਨ (ਹਰਵਿੰਦਰ ਸਿੰਘ)-ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਸੁਰਿੰਦਰ ਪਾਲ ਨੇ ਦੱਸਿਆ ਕਿ ਏ.ਐੱਸ.ਆਈ. ਗੁਰਦੀਪ ਸਿੰਘ ਐਟੀਨਾਰਕੋਟਕ ਸੈੱਲ ...

ਪੂਰੀ ਖ਼ਬਰ »

ਮੁਫ਼ਤ ਉਰਦੂ ਆਮੋਜ਼ ਕੋਰਸ ਪਹਿਲੀ ਤੋਂ

ਹੁਸ਼ਿਆਰਪੁਰ, 17 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਾਸ਼ਾ ਵਿਭਾਗ ਪੰਜਾਬ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਉਰਦੂ ਜ਼ੁਬਾਨ ਸਿੱਖਣ ਦੇ ਚਾਹਵਾਨ ਵਿਅਕਤੀਆਂ ਲਈ ਉਰਦੂ ਆਮੋਜ਼ ਕੋਰਸ ਜੁਲਾਈ 2021 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ | ਜ਼ਿਲ੍ਹਾ ਭਾਸ਼ਾ ਅਫ਼ਸਰ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਦੀ ਠੱਗੀ ਮਾਰਨ ਵਾਲਾ ਨਾਮਜ਼ਦ

ਮਾਹਿਲਪੁਰ, 17 ਜੂਨ (ਰਜਿੰਦਰ ਸਿੰਘ) ਥਾਣਾ ਮਾਹਿਲਪੁਰ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਇੱਕ ਵਿਅਕਤੀ 'ਤੇ ਮਾਮਲਾ ਦਰਜ ਕਰਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਥਾਣਾ ਮੁੱਖੀ ਸਤਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਸਾਬਕਾ ਵਿਦਿਆਰਥੀਆਂ ਦੀ ਪਹਿਲੀ ਵਰਚੂਅਲ ਮਿਲਣੀ ਕਰਵਾਈ

ਗੜ੍ਹਸ਼ੰਕਰ, 17 ਜੂਨ (ਧਾਲੀਵਾਲ)-ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਵਲੋਂ ਪਿ੍ੰਸੀਪਲ ਡਾ. ਬਲਜੀਤ ਸਿੰਘ ਖਹਿਰਾ ਦੀ ਅਗਵਾਈ ਹੇਠ ਕਾਲਜ ਦੇ ਸਾਬਕਾ ਵਿਦਿਆਰਥੀਆਂ ਦੀ ਪਹਿਲੀ ਵਰਚੂਅਲ ਮਿਲਣੀ ਕਰਵਾਈ ਗਈ ਜਿਸ ਵਿਚ ਦੇਸ਼-ਵਿਦੇਸ਼ ਤੋਂ ਸਾਬਕਾ ਵਿਦਿਆਰਥੀਆਂ ...

ਪੂਰੀ ਖ਼ਬਰ »

ਘਰ 'ਚੋਂ ਲੱਖਾਂ ਦੀ ਨਕਦੀ ਤੇ ਗਹਿਣੇ ਚੋਰੀ

ਹੁਸ਼ਿਆਰਪੁਰ, 17 ਜੂਨ (ਨਰਿੰਦਰ ਸਿੰਘ ਬੱਡਲਾ)- ਬੀਤੀ ਰਾਤ ਥਾਣਾ ਮੇਹਟੀਆਣਾ ਅਧੀਨ ਪੈਂਦੇ ਪਿੰਡ ਹਾਰਟਾ 'ਚ ਚੋਰਾਂ ਵਲੋਂ ਕਮਰੇ ਦੀ ਗਰਿੱਲ ਤੋੜ ਕੇ ਸੋਨੇ ਦੇ ਗਹਿਣੇ ਅਤੇ ਲੱਖਾਂ ਰੁਪਏ ਦੀ ਨਕਦੀ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਆਦੇਸ਼ ਇੰਟਰਨੈਸ਼ਨਲ ਸਕੂਲ ਮਿਆਣੀ ਵਲੋਂ ਆਨਲਾਈਨ ਚੱਲ ਰਹੇ 6 ਦਿਨਾ ਸਮਰ ਕੈਂਪ ਦੀ ਸਮਾਪਤੀ

ਮਿਆਣੀ, 17 ਜੂਨ (ਹਰਜਿੰਦਰ ਸਿੰਘ ਮੁਲਤਾਨੀ)- ਆਦੇਸ਼ ਇੰਟਰਨੈਸ਼ਨਲ ਸਕੂਲ ਲਖਿੰਦਰ ਮਿਆਣੀ ਵਲੋਂ ਚੇਅਰਮੈਨ ਡਾ. ਲਖਮੀਰ ਸਿੰਘ ਚੌਧਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਿ੍ੰਸੀਪਲ ਵਿਨੋਦ ਕੁਮਾਰ ਦੀ ਅਗਵਾਈ ਵਿਚ 6 ਦਿਨਾ ਸਮਰ ਕੈਂਪ ਸਮਾਪਤ ਹੋ ਗਿਆ | ਕੋਵਿਡ -19 ਦੇ ਲਾਕਡਾਊਨ ...

ਪੂਰੀ ਖ਼ਬਰ »

ਸੰਤ ਬਾਬਾ ਹਰੀ ਸਿੰਘ ਨੈਕੀ ਵਾਲਿਆਂ ਦੀ ਯਾਦ 'ਚ ਧਾਰਮਿਕ ਸਮਾਗਮ

ਕੋਟਫ਼ਤੂਹੀ, 17 ਜੂਨ (ਅਟਵਾਲ)-ਪਿੰਡ ਮੰਨਣਹਾਨਾ ਦੇ ਗੁਰਦੁਆਰਾ ਹਰੀਸਰ ਸਾਹਿਬ ਕੁਟੀਆ ਅਮਰੂਦਾਂ ਵਾਲੀ ਵਿਖੇ ਬ੍ਰਹਮਲੀਨ ਸੰਤ ਬਾਬਾ ਹਰੀ ਸਿੰਘ ਨੈਕੀ ਵਾਲਿਆ ਦੇ 112 ਵੇਂ ਜਨਮ ਦਿਨ ਦੇ ਸਬੰਧ ਵਿਚ ਪ੍ਰਬੰਧਕ ਕਮੇਟੀ ਵੱਲੋਂ ਗੱਦੀ ਨਸ਼ੀਨ ਸੰਤ ਬਾਬਾ ਜਸਵੰਤ ਸਿੰਘ ਦੀ ...

ਪੂਰੀ ਖ਼ਬਰ »

ਗੁਰਸ਼ਰਨ ਸਿੰਘ ਤੇ ਰਾਕੇਸ਼ ਕੁਮਾਰ ਵਲੋਂ ਨਾਰਾ ਸਕੂਲ 'ਚ ਵੱਖ-ਵੱਖ ਲੈਬਾਂ ਦਾ ਉਦਘਾਟਨ

ਹੁਸ਼ਿਆਰਪੁਰ, 17 ਜੂਨ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਗੁਰਸ਼ਰਨ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਕੇਸ਼ ਕੁਮਾਰ ਵਲੋਂ ਸਾਂਝੇ ਤੌਰ 'ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਰਾ ਵਿਖੇ ਬਣਾਈ ਗਈ ਆਈ.ਟੀ. ਲੈਬ, ਮਿਊਜ਼ਿਕ ਲੈਬ, ਫਿਜ਼ੀਕਲ ...

ਪੂਰੀ ਖ਼ਬਰ »

ਮਾਹਿਲਪੁਰ ਵਿਖੇ ਅਕਾਲੀ ਦਲ ਵਲੋਂ ਬਸਪਾ ਆਗੂਆਂ ਦਾ ਸਨਮਾਨ

ਮਾਹਿਲਪੁਰ, 17 ਜੂਨ (ਰਜਿੰਦਰ ਸਿੰਘ)-ਅਕਾਲੀ-ਬਸਪਾ ਦੇ ਹੋਏ ਗਠਜੋੜ ਨੂੰ ਲੈ ਕੇ ਅੱਜ ਗੁਰਦੁਆਰਾ ਸ਼ਹੀਦਾਂ ਲੱਧੇਵਾਲ ਵਿਖੇ ਅਕਾਲੀ ਦਲ ਤੇ ਬਸਪਾ ਸਾਂਝੇ ਤੌਰ 'ਤੇ ਮੀਟਿੰਗ ਹੋਈ | ਇਸ ਮੌਕੇ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ 1 ਕਾਬੂ

ਮਾਹਿਲਪੁਰ, 17 ਜੂਨ (ਰਜਿੰਦਰ ਸਿੰਘ) ਥਾਣਾ ਮਾਹਿਲਪੁਰ ਦੀ ਪੁਲਿਸ ਵਲੋ ਇੱਕ ਵਿਅਕਤੀ ਤੋਂ 25 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕਰਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਥਾਣਾ ਮੁੱਖੀ ਸਤਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਥਾਣੇਦਾਰ ਮੁਕੇਸ਼ ਕੁਮਾਰ ਸਮੇਤ ਪੁਲਿਸ ...

ਪੂਰੀ ਖ਼ਬਰ »

ਤਨੂੰਲੀ 'ਚ ਕਬੂਤਰਬਾਜ਼ੀ ਮੁਕਾਬਲਾ 25 ਨੂੰ

ਹੁਸ਼ਿਆਰਪੁਰ, 17 ਜੂਨ (ਬੱਡਲਾ)- ਪਿੰਡ ਤਨੂੰਲੀ ਵਿਖੇ ਪਹਿਲਾਂ ਕਬੂਤਰਬਾਜ਼ੀ ਮੁਕਾਬਲਾ ਅਤੇ ਟੂਰਨਾਮੈਂਟ 25 ਜੂਨ ਦਿਨ ਸ਼ੁੱਕਰਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਸਰਪੰਚ ਕਰਮਜੀਤ ਸਿੰਘ ਅਤੇ ਲੱਕੀ ਸੰਘਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 20 ਜੂਨ ਦਿਨ ...

ਪੂਰੀ ਖ਼ਬਰ »

ਸਰਕਾਰ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਮੰਨ ਕੇ ਤੁਰੰਤ ਹੜਤਾਲ ਖ਼ਤਮ ਕਰਵਾਏ-ਟੰਡਨ

ਹੁਸ਼ਿਆਰਪੁਰ, 17 ਜੂਨ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਇੰਚਾਰਜ ਰਜਨੀਸ਼ ਟੰਡਨ ਨੇ ਗੱਲਬਾਤ ਦੌਰਾਨ ਕਿਹਾ ਕਿ ਸ਼ਹਿਰ 'ਚ ਮਹਾਂਮਾਰੀ ਫੈਲ ਰਹੀ ਹੈ ਅਤੇ ਜਗ੍ਹਾ- ਜਗ੍ਹਾ ਗੰਦਗੀ ਦੇ ਢੇਰ ਲੱਗੇ ਹੋਏ ਹਨ | ਜਿਸ ਦੇ ਚੱਲਦਿਆਂ ਗਲੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਲਾਅਰਿਆਂ ਤੋਂ ਬਿਨਾਂ ਕੁੱਝ ਨਹੀਂ ਕੀਤਾ-ਮੰਝਪੁਰ

ਮੁਕੇਰੀਆਂ, 17 ਜੂਨ (ਰਾਮਗੜ੍ਹੀਆ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਮੁਲਾਜ਼ਮ ਵਿੰਗ ਪੰਜਾਬ ਦੇ ਪ੍ਰਧਾਨ ਸ. ਈਸ਼ਰ ਸਿੰਘ ਮੰਝਪੁਰ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਤੇ ਵਿਕਾਸ ਹਮੇਸ਼ਾ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਇਆ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਅਕਾਲੀ ਦਲ-ਬਸਪਾ ਗੱਠਜੋੜ ਦੀ ਖ਼ੁਸ਼ੀ 'ਚ ਪਿੰਡ ਰਾਮਪੁਰ ਬਿਲੜੋਂ 'ਚ ਲੱਡੂ ਵੰਡੇ

ਗੜ੍ਹਸ਼ੰਕਰ, 17 ਜੂਨ (ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਰਮਿਆਨ ਹੋਏ ਸਿਆਸੀ ਗੱਠਜੋੜ ਦੀ ਖ਼ੁਸ਼ੀ 'ਚ ਪਿੰਡ ਰਾਮਪੁਰ ਬਿਲੜੋਂ ਵਿਖੇ ਅਕਾਲੀ ਦਲ ਅਤੇ ਬਸਪਾ ਦੇ ਆਗੂਆਂ ਤੇ ਸਮਰਥਕਾਂ ਨੇ ਲੱਡੂ ਵੰਡ ਕੇ ਖ਼ੁਸ਼ੀ ਮਨਾਈ | ਇਸ ਮੌਕੇ ਸਾਬਕਾ ਬਲਾਕ ...

ਪੂਰੀ ਖ਼ਬਰ »

ਗੁ: ਸ੍ਰੀ ਗਰਨਾ ਸਾਹਿਬ ਦੀ ਇਮਾਰਤ 'ਤੇ ਲੈਂਟਰ ਪਾਉਣ ਲਈ ਕੰਮ ਜ਼ੋਰਾਂ 'ਤੇ

ਦਸੂਹਾ, 17 ਜੂਨ (ਭੁੱਲਰ)- ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਸੰਤ ਬਾਬਾ ਕਸ਼ਮੀਰ ਸਿੰਘ ਮੁਖੀ ਕਾਰਸੇਵਾ ਸੰਪ੍ਰਦਾਇ ਭੂਰੀ ਵਾਲੇ ਵਾਲਿਆਂ ਦੀ ਅਗਵਾਈ ਹੇਠ ਕਰੋੜਾਂ ਰੁਪਏ ਦੀ ਲਾਗਤ ...

ਪੂਰੀ ਖ਼ਬਰ »

ਨਤੀਜੇ ਸ਼ਾਨਦਾਰ ਰਹੇ

ਦਸੂਹਾ, 17 ਜੂਨ (ਕੌਸ਼ਲ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ.ਐੱਸ.ਸੀ. (ਨਾਨ ਮੈਡੀਕਲ) ਸਮੈਸਟਰ ਤੀਸਰਾ ਅਪ੍ਰੈਲ/ਮਈ 2021 ਦੇ ਨਤੀਜਿਆਂ ਵਿਚ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ...

ਪੂਰੀ ਖ਼ਬਰ »

ਬਸਪਾ ਆਗੂਆਂ ਵਲੋਂ ਦੋਆਬਾ ਖੇਤਰ 'ਚ ਸੀਟਾਂ ਦੀ ਵੰਡ 'ਤੇ ਮੁੜ ਵਿਚਾਰ ਕਰਨ ਦੀ ਮੰਗ

ਗੜ੍ਹਸ਼ੰਕਰ, 17 ਜੂਨ (ਧਾਲੀਵਾਲ)- ਬਹੁਜਨ ਸਮਾਜ ਪਾਰਟੀ ਹਲਕਾ ਗੜ੍ਹਸ਼ੰਕਰ ਦੇ ਆਗੂਆਂ ਦੀ ਮੀਟਿੰਗ ਹਲਕਾ ਪ੍ਰਧਾਨ ਮਲਕੀਤ ਸਿੰਘ ਸੰੂਨੀ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਾਬਕਾ ਸੂਬਾ ਪ੍ਰਧਾਨ ਰਸ਼ਪਾਲ ਸਿੰਘ ਰਾਜੂ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਘੁੰਮਣ ਦੀ ਅਗਵਾਈ 'ਚ ਬੇਟ ਇਲਾਕੇ ਦੇ ਕਈ ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ

ਦਸੂਹਾ, 17 ਜੂਨ (ਭੁੱਲਰ)- ਪਿੰਡ ਆਲਮਪੁਰ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਆਪ ਬੀ.ਸੀ. ਵਿੰਗ ਬੇਟ ਦੇ ਪ੍ਰਧਾਨ ਦਲਜੀਤ ਸਿੰਘ ਲਾਲੇਵਾਲ ਅਤੇ ਸਰਕਲ ਪ੍ਰਧਾਨ ਭੁਪਿੰਦਰ ਸਿੰਘ ਆਸ਼ੂ ਦੀ ਅਗਵਾਈ 'ਚ ਹੋਈ, ਜਿਸ ਵਿਚ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਜ਼ਿਲ੍ਹਾ ਪ੍ਰਧਾਨ ਯੂਥ ...

ਪੂਰੀ ਖ਼ਬਰ »

ਨਸਰਾਲਾ ਵਿਖੇ ਆਮ ਆਦਮੀ ਪਾਰਟੀ ਦੀ ਹੋਈ ਮੀਟਿੰਗ

ਨਸਰਾਲਾ, 17 ਜੂਨ (ਸਤਵੰਤ ਸਿੰਘ ਥਿਆੜਾ)-ਹਲਕਾ ਸ਼ਾਮਚੁਰਾਸੀ 'ਚ ਆਮ ਆਦਮੀ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਦਿਆਂ ਸਰਕਲ ਪ੍ਰਧਾਨ ਡਾ: ਜਰਨੈਲ ਸਿੰਘ ਦੀ ਅਗਵਾਈ ਵਿਚ ਪਿੰਡ ਨਸਰਾਲਾ ਵਿਖੇ ਇੱਕ ਮੀਟਿੰਗ ਕੀਤੀ ਗਈ, ਜਿਸ ਵਿਚ ਡਾ: ਵਿੰਗ ਪੰਜਾਬ ਦੇ ਪ੍ਰਧਾਨ ਡਾ: ...

ਪੂਰੀ ਖ਼ਬਰ »

ਸਰਕਾਰ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਮੰਨ ਕੇ ਤੁਰੰਤ ਹੜਤਾਲ ਖ਼ਤਮ ਕਰਵਾਏ-ਟੰਡਨ

ਹੁਸ਼ਿਆਰਪੁਰ, 17 ਜੂਨ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਇੰਚਾਰਜ ਰਜਨੀਸ਼ ਟੰਡਨ ਨੇ ਗੱਲਬਾਤ ਦੌਰਾਨ ਕਿਹਾ ਕਿ ਸ਼ਹਿਰ 'ਚ ਮਹਾਂਮਾਰੀ ਫੈਲ ਰਹੀ ਹੈ ਅਤੇ ਜਗ੍ਹਾ- ਜਗ੍ਹਾ ਗੰਦਗੀ ਦੇ ਢੇਰ ਲੱਗੇ ਹੋਏ ਹਨ | ਜਿਸ ਦੇ ਚੱਲਦਿਆਂ ਗਲੀ ...

ਪੂਰੀ ਖ਼ਬਰ »

ਰਾਣਾ ਨੇ ਲੋਕ ਸੰਪਰਕ ਮੁਹਿੰਮ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਤਲਵਾੜਾ, 17 ਜੂਨ (ਅ. ਪ੍ਰ)- ਪੰਜਾਬ ਲਘੂ ਉਦਯੋਗ ਵਿਕਾਸ ਬੋਰਡ ਦੇ ਸਾਬਕਾ ਚੇਅਰਮੈਨ ਠਾਕੁਰ ਰਘੁਨਾਥ ਸਿੰਘ ਰਾਣਾ ਨੇ ਆਪਣੀ ਲੋਕ ਸੰਪਰਕ ਮੁਹਿੰਮ ਤਹਿਤ ਪਿੰਡ ਦਾਤਾਰਪੁਰ, ਰੱਕੜੀ, ਨਾਰਨੌਲ ਆਦਿ ਵਿਚ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ | ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ...

ਪੂਰੀ ਖ਼ਬਰ »

ਲੇਖਕ ਸੰਤੋਖ ਜੱਸੀ ਵਲੋਂ ਲਿਖਤ ਪੁਸਤਕ ਲਾਇਬ੍ਰੇਰੀ ਨੂੰ ਭੇਟ

ਬਹਿਰਾਮ, 17 ਜੂਨ (ਨਛੱਤਰ ਸਿੰਘ ਬਹਿਰਾਮ) - ਡਾ. ਭੀਮ ਰਾਓ ਅੰਬੇਡਕਰ ਲਾਇਬ੍ਰੇਰੀ ਚੱਕ ਮੰਡੇਰ ਦਾ ਉਦਘਾਟਨ ਪ੍ਰਵੀਨ ਬੰਗਾ ਸਕੱਤਰ ਬਸਪਾ ਪੰਜਾਬ ਵਲੋਂ ਕੀਤਾ ਗਿਆ | ਇਸ ਮੌਕੇ ਬੰਗਾ ਨੇ ਕਿਹਾ ਕਿ ਸਾਨੂੰ ਡਾ. ਅੰਬੇਡਕਰ ਦੇ ਦਰਸਾਏ ਰਸਤੇ 'ਤੇ ਚੱਲਣ ਦੀ ਲੋੜ ਹੈ ਇਹ ਤਾਂ ਹੀ ...

ਪੂਰੀ ਖ਼ਬਰ »

ਕੋਰੋਟਾਣਾ ਜਠੇਰਿਆਂ ਦਾ ਮੇਲਾ ਮੁਲਤਵੀ

ਕੋਟਫ਼ਤੂਹੀ, 17 ਜੂਨ (ਅਟਵਾਲ)-ਇੱਥੋਂ ਨਜ਼ਦੀਕੀ ਪਿੰਡ ਬੱਡੋ ਵਿਖੇ ਕੋਰੋਟਾਣਾ ਜਠੇਰਿਆਂ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚਰਨ ਸਿੰਘ ਤੇ ਮੈਂਬਰ ਹਰਬਿਲਾਸ ਸਿੰਘ, ਮਹਿੰਦਰ ਸਿੰਘ, ਮਾਸਟਰ ਜੋਗਿੰਦਰ ਸਿੰਘ, ਬਲਵਿੰਦਰ ਸਿੰਘ ਆਦਿ ਨੇ ਦੱਸਿਆ ਕਿ ਕੋਰੋਨਾ ਵਾਇਰਸ ਤੋਂ ...

ਪੂਰੀ ਖ਼ਬਰ »

ਪੰਜਾਬ ਰਾਜ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਵਲੋਂ ਮੀਟਿੰਗ

ਨਵਾਂਸ਼ਹਿਰ, 17 ਜੂਨ (ਹਰਵਿੰਦਰ ਸਿੰਘ)- ਦੀ ਪੰਜਾਬ ਰਾਜ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਅਹਿਮ ਮੀਟਿੰਗ ਪਰਮਿੰਦਰ ਕਲੇਰਾਂ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਉਨ੍ਹਾਂ ਕਿਹਾ ਕਿ ਸਭਾਵਾਂ ਲਈ ਬੁਝਾਰਤ ਬਣੀਆਂ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਫ਼ਾਰ ਵਿਮੈਨ ਦੀ ਵਿਦਿਆਰਥਣ ਜ਼ਿਲੇ੍ਹ 'ਚੋਂ ਅੱਵਲ

ਬੰਗਾ, 17 ਜੂਨ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਕਾਲਜ ਫ਼ਾਰ ਵਿਮੈਨ ਬੰਗਾ ਦੇ ਪਿ੍ੰਸੀਪਲ ਡਾ. ਕੰਵਲਜੀਤ ਕੌਰ ਛੀਨਾ ਨੇ ਦੱਸਿਆ ਕਿ ਸਾਨੂੰ ਮਾਣ ਹੈ ਆਪਣੀਆਂ ਵਿਦਿਆਰਥਣਾਂ 'ਤੇ ਜਿਹੜੀਆਂ ਵੱਖੋ ਵੱਖਰੇ ਕੋਰਸਾਂ ਵਿਚ ਲਗਾਤਾਰ ਯੂਨੀਵਰਸਿਟੀ 'ਚੋਂ ਮੱਲ੍ਹਾਂ ਮਾਰ ...

ਪੂਰੀ ਖ਼ਬਰ »

ਕੋਵਿਡ ਮੁਕਤ ਰੁਤਬੇ ਵੱਲ ਤੇਜ਼ੀ ਨਾਲ ਵਧ ਰਹੇ ਨੇ ਸ਼ਹੀਦ ਭਗਤ ਸਿੰਘ ਨਗਰ ਦੇ ਕਦਮ-ਡਾ: ਗੁਰਦੀਪ ਸਿੰਘ ਕਪੂਰ

ਨਵਾਂਸ਼ਹਿਰ, 17 ਜੂਨ (ਗੁਰਬਖਸ਼ ਸਿੰਘ ਮਹੇ)- ਸਿਹਤ ਵਿਭਾਗ ਨੇ ਅੱਜ 1190 ਤੋਂ ਵੱਧ ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ, ਜਿਸ ਨਾਲ ਜ਼ਿਲ੍ਹੇ ਵਿਚ ਯੋਗ ਵਿਅਕਤੀਆਂ ਨੂੰ ਦਿੱਤੀਆਂ ਗਈਆਂ ਵੈਕਸੀਨ ਦੀਆਂ ਖ਼ੁਰਾਕਾਂ ਦੀ ਗਿਣਤੀ 155400 ਨੂੰ ਪਾਰ ਕਰ ਗਈਆਂ ਹਨ | ਇਹ ...

ਪੂਰੀ ਖ਼ਬਰ »

ਪੋਲੀਟੈਕਨਿਕ ਦੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਦੇ ਤੀਸਰੇ ਸਮੈਸਟਰ 'ਚ ਅਜੈ ਕੁਮਾਰ ਅਤੇ ਪੰਜਵੇਂ ਸਮੈਸਟਰ 'ਚ ਨੀਰਜ ਰਿਹਾ ਅੱਵਲ

ਨਵਾਂਸ਼ਹਿਰ, 17 ਜੂਨ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਟੇਟ ਬੋਰਡ ਆਫ਼ ਟੈਕਨੀਕਲ ਐਜੂਕੇਸ਼ਨ ਐਂਡ ਇੰਡਸਟਰੀਅਲ ਟਰੇਨਿੰਗ (ਪੀ.ਐੱਸ.ਬੀ.ਟੀ.ਈ.) ਦਾ ਕੇ.ਸੀ. ਪੋਲੀਟੈਕਨਿਕ ਕਾਲਜ ਦੇ ਮਕੈਨੀਕਲ ਇੰਜੀਨੀਅਰਿੰਗ (ਐਮ.ਈ.) ਵਿਭਾਗ ਦਾ ਨਵੰਬਰ ਦਸੰਬਰ 2020 ਦਾ ਤੀਸਰੇ ਅਤੇ ਪੰਜਵੇਂ ...

ਪੂਰੀ ਖ਼ਬਰ »

ਗੁਰਦੁਆਰਾ ਨਿਰਮਲ ਬੁੰਗਾ ਪਠਲਾਵਾ ਵਿਖੇ ਸ਼ਹੀਦੀ ਪੁਰਬ ਸਮਾਗਮ

ਬੰਗਾ, 17 ਜੂਨ (ਕਰਮ ਲਧਾਣਾ)-ਨਿਰਮਲੇ ਸੰਤ ਮਹਾਂਪੁਰਸ਼ ਸੰਤ ਬਾਬਾ ਘਨੱਯਾ ਸਿੰਘ ਜੀ ਪਠਲਾਵਾ ਵਾਲਿਆਂ ਦੇ ਤਪ ਅਸਥਾਨ ਗੁ. ਨਿਰਮਲ ਬੁੰਗਾ ਪਠਲਾਵਾ ਵਿਖੇ ਮਹਾਂਪੁਰਸ਼ਾਂ ਦੀ ਅਗਵਾਈ ਵਿਚ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਇਆ ਗਿਆ | ...

ਪੂਰੀ ਖ਼ਬਰ »

ਭਗਤ ਸਿੰਘ ਸੁਸਾਇਟੀ ਨੇ ਕੀਤੀ ਅਨਾਥ ਬੱਚਿਆਂ ਲਈ ਘਰ ਬਣਾਉਣ ਦੀ ਮੰਗ

ਬੰਗਾ, 17 ਜੂਨ (ਕਰਮ ਲਧਾਣਾ) - ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਟੀ ਦੇ ਚੇਅਰਮੈਨ ਕਮ ਸੈਸ਼ਨ ਜੱਜ ਕੰਵਲਜੀਤ ਬਾਜਵਾ ਵਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਦਾ ਨਿਰਦੇਸ਼ ਦੇਣਾ ਬੇਹੱਦ ਸ਼ਲਾਘਾਯੋਗ ਹੈ | ਇਸਦੇ ਲਾਲ ਹੀ ਉਹ ਅਗਰ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੂੰ ਚੱਲਦਾ ਕਰਨ ਲਈ ਲੋਕ ਉਤਾਵਲੇ-ਬਿ੍ਗੇਡੀਅਰ ਰਾਜ ਕੁਮਾਰ

ਰੈਲਮਾਜਰਾ, 17 ਜੂਨ (ਸੁਭਾਸ਼ ਟੌਂਸਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ ਤਹਿਤ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀ ਮਜ਼ਬੂਤੀ ਲਈ ਸੀਨੀਅਰ ਅਕਾਲੀ ਆਗੂ ਬਿ੍ਗੇਡੀਅਰ ਰਾਜ ਕੁਮਾਰ ਵਲੋਂ ਇਲਾਕੇ ਵਿਚ ਲੋਕਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX