ਤਾਜਾ ਖ਼ਬਰਾਂ


ਮਹਿੰਦਰ ਸਿੰਘ ਸਿੱਧੂ ''ਆਪ'' ਦੇ ਸੂਬਾ ਸੰਯੁਕਤ ਸਕੱਤਰ ਬਣੇ
. . .  17 minutes ago
ਸੰਗਰੂਰ, 27 ਜੁਲਾਈ (ਧੀਰਜ ਪਸ਼ੌਰੀਆ) - ਆਮ ਆਦਮੀ ਪਾਰਟੀ ਹਾਈ ਕਮਾਂਡ ਵਲੋਂ ਜ਼ਿਲ੍ਹਾ ਸੰਗਰੂਰ ਸੀਨੀਅਰ ਆਗੂ ਮਹਿੰਦਰ ਸਿੰਘ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ 689 ਨਵੇਂ ਕੇਸ ਆਏ ਸਾਹਮਣੇ, ਪਿਛਲੇ 132 ਦਿਨਾਂ ਵਿਚ ਸਭ ਤੋਂ ਘੱਟ
. . .  48 minutes ago
ਨਵੀਂ ਦਿੱਲੀ, 27 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ 689 ਕੇਸ ਸਾਹਮਣੇ ਆਏ ਹਨ ਅਤੇ ਇਸ ਦੌਰਾਨ 415 ਮਰੀਜ਼ਾਂ ਦੀ ਮੌਤ ਹੋਈ ਹੈ...
ਟੋਕੀਓ ਉਲੰਪਿਕ 'ਤੇ ਮੰਡਰਾਉਣ ਲੱਗਾ ਕੋਰੋਨਾ ਦਾ ਖ਼ਤਰਾ
. . .  about 1 hour ago
ਟੋਕੀਓ, 27 ਜੁਲਾਈ - ਟੋਕੀਓ ਉਲੰਪਿਕ ਵਿਚ ਕੋਵਿਡ19 ਦਾ ਖ਼ਤਰਾ ਵੀ ਮੰਡਰਾ ਰਿਹਾ ਹੈ। ਉਲੰਪਿਕ ਖੇਡ ਪਿੰਡ ਵਿਚ ਅੱਜ ਦੋ ਅਥਲੀਟਾਂ ਸਮੇਤ 7 ਜਣੇ ਕੋਰੋਨਾਵਾਇਰਸ ਤੋਂ ਪੀੜਤ ਪਾਏ ਗਏ ਹਨ। ਇਸ ਤਰ੍ਹਾਂ ਟੋਕੀਓ ਉਲੰਪਿਕ ਖੇਡਾਂ ਨਾਲ...
ਮਮਤਾ ਬੈਨਰਜੀ ਦਿੱਲੀ 'ਚ, ਕਰ ਸਕਦੀ ਹੈ ਮੋਦੀ ਨਾਲ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 27 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਪੰਜ ਦਿਨਾਂ ਦੌਰੇ 'ਤੇ ਸੋਮਵਾਰ ਸ਼ਾਮ ਰਾਜਧਾਨੀ ਦਿੱਲੀ ਪਹੁੰਚ ਗਈ। ਇਸ ਦੌਰੇ 'ਤੇ ਉਹ ਕਈ ਵੱਡੇ ਨੇਤਾਵਾਂ ਨਾਲ ਮੁਲਾਕਾਤ ਕਰੇਗੀ। ਇਸ ਦੇ ਨਾਲ ਰਿਪੋਰਟਾਂ ਇਹ ਵੀ ਹਨ ਕਿ ਮਮਤਾ ਬੈਨਰਜੀ ਅੱਜ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ...
ਟੋਕੀਓ ਉਲੰਪਿਕ : ਭਾਰਤ ਨੇ ਸਪੇਨ ਨੂੰ 3-0 ਨਾਲ ਦਿੱਤੀ ਮਾਤ
. . .  about 2 hours ago
ਟੋਕੀਓ, 27 ਜੁਲਾਈ - ਟੋਕੀਓ ਉਲੰਪਿਕ ਵਿਚ ਹਾਕੀ ਮੁਕਾਬਲੇ ਵਿਚ ਭਾਰਤ ਨੇ ਸਪੇਨ ਨੂੰ 3-0 ਨਾਲ ਹਰਾ ਦਿੱਤਾ ਹੈ...
ਅੱਜ ਦਾ ਵਿਚਾਰ
. . .  27 minutes ago
ਮੈਂ ਭਾਰਤ ਦੇ ਲੋਕਾਂ ਦੀਆਂ ਅਰਦਾਸਾਂ ਅਤੇ ਪਿਆਰ ਸਦਕਾ ਇਹ ਮੈਡਲ ਜਿੱਤ ਸਕਿਆ-ਮੀਰਾ ਬਾਈ ਚਾਨੂ
. . .  1 day ago
ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੀਤੇ ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ
. . .  1 day ago
ਨਵੀਂ ਦਿੱਲੀ , 26 ਜੁਲਾਈ - ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਹੈ ਕਿ ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ ਆਯੋਜਤ ਕੀਤੀ ...
ਵਿਜੇ ਮਾਲਿਆ ਨੂੰ ਬਰਤਾਨੀਆ ਦੀ ਅਦਾਲਤ ਨੇ ਦੀਵਾਲੀਆ ਕਰਾਰ ਦਿੱਤਾ
. . .  1 day ago
ਅਧਿਆਪਕ ਆਨ ਲਾਈਨ ਬਦਲੀਆਂ ਲਈ ਤੀਸਰੇ ਗੇੜ ਲਈ ਸਟੇਸ਼ਨ ਚੋਣ 26 ਤੋਂ 28 ਜੁਲਾਈ ਤੱਕ ਕਰ ਸਕਣਗੇ- ਸਿੰਗਲਾ
. . .  1 day ago
ਪੋਜੇਵਾਲ ਸਰਾਂ ,26 ਜੁਲਾਈ (ਨਵਾਂਗਰਾਈਂ,)ਪੰਜਾਬ ਸਿੱਖਿਆ ਵਿਭਾਗ ਵਲੋਂ ਆਨ ਲਾਈਨ ਬਦਲੀਆਂ ਵਿਚ ਅਧਿਆਪਕਾਂ, ਨਾਨ ਟੀਚਿੰਗ ਸਟਾਫ਼ ਕੰਪਿਊਟਰ ਅਧਿਆਪਕਾਂ ,ਸਿੱਖਿਆ ਪ੍ਰੋਵਾਈਡਰਾਂ ...
ਪੁਲਿਸ ਕਰਮਚਾਰੀਆਂ ਕੋਲੋਂ ਨਾ ਲਈ ਜਾਵੇ ਵਾਧੂ ਡਿਊਟੀ
. . .  1 day ago
ਚੰਡੀਗੜ੍ਹ , 26 ਜੁਲਾਈ - ਪੰਜਾਬ ਸਰਕਾਰ ਨੇ ਆਦੇਸ਼ ਜਾਰੀ ਕੀਤਾ ਹੈ ਕਿ ਪੁਲਿਸ ਕਰਮਚਾਰੀਆਂ ਦੇ ਕੋਲੋਂ ਵਾਧੂ ਡਿਊਟੀ ਨਾ ਲਈ ਜਾਵੇ ਨਹੀਂ । ਜ਼ਰੂਰੀ ਹਾਲਾਤ 'ਚ ਜ਼ਿਆਦਾ ਡਿਊਟੀ ਲਈ ਜਾ ਸਕਦੀ ...
ਜੰਮੂ ਕਸ਼ਮੀਰ: ਕੁਲਗਾਮ ਵਿਚ ਚੱਲ ਰਹੇ ਮੁਕਾਬਲੇ ਵਿਚ ਇਕ ਅਣਪਛਾਤੇ ਅੱਤਵਾਦੀ ਦੀ ਮੌਤ
. . .  1 day ago
ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ਬੱਚਿਆਂ ਦੀ ਟੋਭੇ ਵਿਚ ਡੁੱਬਣ ਕਾਰਨ ਹੋਈ ਮੌਤ
. . .  1 day ago
ਰਾਜਪੁਰਾ, 26 ਜੁਲਾਈ (ਰਣਜੀਤ ਸਿੰਘ ) - ਨੇੜਲੇ ਪਿੰਡ ਉਕਸੀ ਜੱਟਾਂ ਵਿਖੇ ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 26 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ...
ਮਨੀਪੁਰ ਸਰਕਾਰ ਮੀਰਾਬਾਈ ਚਾਨੂੰ ਨੂੰ ਪੁਲਿਸ ਵਿਭਾਗ ਵਿਚ ਵਧੀਕ ਸੁਪਰਡੈਂਟ (ਖੇਡ) ਕਰੇਗੀ ਨਿਯੁਕਤ
. . .  1 day ago
ਇੰਫਾਲ(ਮਨੀਪੁਰ),26 ਜੁਲਾਈ - ਮਨੀਪੁਰ ਸਰਕਾਰ ਨੇ ਉਲੰਪਿਕ ਵਿਚ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ...
ਲੋਕ ਸਭਾ ਵਿਚ ਕੇਂਦਰ ਸਰਕਾਰ ਲਿਆ ਰਹੀ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਵਿਰੋਧੀ ਧਿਰ ਦੇ ਆਗੂ ਭਗਵੰਤ ਮਾਨ ਦਾ ਕਹਿਣਾ ਹੈ ਕਿ 29 ਬਿੱਲ ਲੋਕ ਸਭਾ ਵਿਚ ਪੇਸ਼ ਹੋਣੇ ਹਨ ...
ਕਿਨੌਰ ਜ਼ਿਲ੍ਹੇ ਵਿਚ ਹਾਈ ਅਲਰਟ ਜਾਰੀ
. . .  1 day ago
ਕਿਨੌਰ (ਹਿਮਾਚਲ ਪ੍ਰਦੇਸ਼ ), 26 ਜੁਲਾਈ - ਕਿਨੌਰ ਵਿਚ ਵਾਪਰੀ ਘਟਨਾ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ...
ਕਾਂਗਰਸ ਛੱਡ ਗੁਰਮੀਤ ਸਿੰਘ ਖੁੱਡੀਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 26 ਜੁਲਾਈ - ਵਿਰੋਧੀ ਧਿਰ ਦੇ ਹੰਗਾਮੇ ਵਿਚਕਾਰ ਲੋਕ ਸਭਾ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨੇ ਸਿਹਤ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ
. . .  1 day ago
ਤਪਾ ਮੰਡੀ, 26 ਜੁਲਾਈ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਤਪਾ 'ਚ ਸੂਬੇ ਦੇ ਸਿਹਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ...
ਦਿੱਲੀ ਕਮੇਟੀ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕਮੇਟੀ ਪ੍ਰਧਾਨ ਸਿਰਸਾ ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ
. . .  1 day ago
ਨਵੀਂ ਦਿੱਲੀ, 26 ਜੁਲਾਈ (ਜਗਤਾਰ ਸਿੰਘ) - ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਦਿੱਲੀ ਪੁਲਿਸ ਦੀ...
ਲੋਕ ਸਭਾ ਵਿਚ ਦੋ ਬਿੱਲ ਹੋਏ ਪਾਸ
. . .  1 day ago
ਨਵੀਂ ਦਿੱਲੀ, 26 ਜੁਲਾਈ - ਨੈਸ਼ਨਲ ਇੰਸਟੀਟਿਊਟ ਆਫ਼ ਫੂਡ ਟੈਕਨੋਲੋਜੀ...
ਕਿਸਾਨਾਂ ਦੇ ਇਕ ਵਫ਼ਦ ਨਾਲ ਕੈਪਟਨ ਦੀ ਮੁਲਾਕਾਤ
. . .  1 day ago
ਚੰਡੀਗੜ੍ਹ, 26 ਜੁਲਾਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਇਕ ਵਫ਼ਦ ਨਾਲ ਮੁਲਾਕਾਤ ਕੀਤੀ । ਜਿਹੜੇ ਕਿਸਾਨਾਂ ਦੀਆਂ ਜ਼ਮੀਨਾਂ ਵੱਖ - ਵੱਖ ...
ਲੱਖੀ ਹੋਣਗੇ ਬਸਪਾ ਅਕਾਲੀ ਗੱਠਜੋੜ ਦੇ ਟਾਂਡਾ ਹਲਕੇ ਤੋਂ ਉਮੀਦਵਾਰ
. . .  1 day ago
ਟਾਂਡਾ ਉੜਮੁੜ, 26 ਜੁਲਾਈ (ਦੀਪਕ ਬਹਿਲ) - ਪੰਜਾਬ ਸੇਵਾ ਅਧਿਕਾਰ ਦੇ ਸਾਬਕਾ ਕਮਿਸ਼ਨਰ ਅਤੇ ਟਾਂਡਾ ਹਲਕੇ ਤੋਂ ਸੀਨੀਅਰ ਆਗੂ ਲਖਵਿੰਦਰ ਸਿੰਘ ਲੱਖੀ ਬਸਪਾ ਅਤੇ ਸ਼੍ਰੋਮਣੀ ਅਕਾਲੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਹਾੜ ਸੰਮਤ 553
ਿਵਚਾਰ ਪ੍ਰਵਾਹ: ਦੋਸਤੀ ਅਜਿਹੀ ਸੁਨਹਿਰੀ ਤੰਦ ਹੈ, ਜਿਸ ਵਿਚ ਦੁਨੀਆ ਦੇ ਦਿਲ ਪਰੋਏ ਜਾ ਸਕਦੇ ਹਨ। -ਜੌਨ ਐਵਲਿਨ

ਫ਼ਤਹਿਗੜ੍ਹ ਸਾਹਿਬ

ਦਲਿਤ ਸਮਾਜ ਨੂੰ ਅਪਵਿੱਤਰ ਕਹਿਣ ਵਾਲੇ ਰਵਨੀਤ ਬਿੱਟੂ ਖ਼ਿਲਾਫ਼ ਤੁਰੰਤ ਪਰਚਾ ਦਰਜ ਹੋਵੇ-ਰਾਜੂ ਖੰਨਾ, ਵਰਮਾ, ਕੁਲਵੰਤ ਮਹਿਤੋ

ਮੰਡੀ ਗੋਬਿੰਦਗੜ੍ਹ, 17 ਜੂਨ (ਮੁਕੇਸ਼ ਘਈ)-ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਹਲਕਾ ਅਮਲੋਹ ਦੀ ਸਮੁੱਚੀ ਲੀਡਰਸ਼ਿਪ ਵਲੋਂ ਅੱਜ ਮੰਡੀ ਗੋਬਿੰਦਗੜ੍ਹ ਦੇ ਮੁੱਖ ਚੌਂਕ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦਾ ਪੁਤਲਾ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਕ੍ਰਿਸ਼ਨ ਕੁਮਾਰ ਬੌਬੀ ਵਰਮਾ ਤੇ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਬਸਪਾ ਇੰਚਾਰਜ ਕੁਲਵੰਤ ਸਿੰਘ ਮਹਿਤੋ ਨੇ ਕਿਹਾ ਕਿ ਜੋ ਸ਼ਬਦਾਵਲੀ ਦਲਿਤ ਭਾਈਚਾਰੇ ਲਈ ਰਵਨੀਤ ਸਿੰਘ ਬਿੱਟੂ ਵਲੋਂ ਵਰਤੀ ਗਈ ਹੈ, ਉਸ ਨੂੰ ਲੈ ਕੇ ਦਲਿਤ ਸਮਾਜ ਵਿਚ ਹੀ ਨਹੀਂ ਸਗੋਂ ਹਰ ਵਰਗ ਵਿਚ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਰਵਨੀਤ ਸਿੰਘ ਬਿੱਟੂ ਵਲੋਂ ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਕੈਪਟਨ ਅਮਰਿੰਦਰ ਸਿੰਘ ਦੇ ਇਸ਼ਾਰੇ 'ਤੇ ਗਲਤ ਬਿਆਨਬਾਜ਼ੀ ਕਰਕੇ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕੀਤਾ ਜਾ ਰਿਹਾ ਹੈ | ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਡੀ. ਜੀ. ਪੀ. ਪੰਜਾਬ ਪੁਲਿਸ ਤੋਂ ਮੰਗ ਕੀਤੀ ਹੈ ਕਿ ਰਵਨੀਤ ਬਿੱਟੂ ਖ਼ਿਲਾਫ਼ ਪਰਚਾ ਦਰਜ ਕੀਤਾ ਜਾਵੇ, ਉੱਥੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵਲੋਂ ਤੁਰੰਤ ਰਵਨੀਤ ਬਿੱਟੂ ਤੋਂ ਅਸਤੀਫ਼ਾ ਲੈ ਲੈਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਰਵਨੀਤ ਬਿੱਟੂ ਖ਼ਿਲਾਫ਼ ਪਰਚਾ ਦਰਜ ਕਰਕੇ ਕਾਰਵਾਈ ਨਾ ਕੀਤੀ ਗਈ ਤਾਂ ਉਹ ਹਲਕਾ ਅਮਲੋਹ ਅੰਦਰ ਇਕ ਵੱਡਾ ਰੋਸ ਪ੍ਰਦਰਸ਼ਨ ਕਰਨਗੇ | ਇਸ ਮੌਕੇ ਗੁਰਮੀਤ ਸਿੰਘ ਚੌਬਦਾਰਾਂ, ਸੀਨੀ: ਆਗੂ ਸੁਖਵਿੰਦਰ ਸਿੰਘ ਭਾਂਬਰੀ, ਕੈਪ. ਜਸਵੰਤ ਸਿੰਘ ਬਾਜਵਾ, ਰਜਿੰਦਰ ਕੁਮਾਰ ਟੀਟੂ, ਐੱਸ. ਸੀ. ਵਿੰਗ ਦੇ ਹਲਕਾ ਪ੍ਰਧਾਨ ਡਾ. ਅਰਜਨ ਸਿੰਘ, ਕਿਸਾਨ ਆਗੂ ਸ਼ਰਧਾ ਸਿੰਘ ਛੰਨਾ, ਬਸਪਾ ਆਗੂ ਲਾਲ ਚੰਦ ਤੰਦਾ ਬੱਧਾ, ਜਥੇ. ਕੁਲਦੀਪ ਸਿੰਘ ਮਛਰਾਈ, ਹਰਬੰਸ ਸਿੰਘ ਬਡਾਲੀ, ਜ਼ਬਰਦਸਤ ਜਰਨੈਲ ਸਿੰਘ ਮਜਾਰੀ, ਭੁਪਿੰਦਰ ਸਿੰਘ ਸੰਧੂ, ਬਹਾਦਰ ਸਿੰਘ, ਪਰਮਜੀਤ ਸਿੰਘ ਖਨਿਆਣ, ਪ੍ਰਧਾਨ ਚਰਨਜੀਤ ਚੰਨਾ, ਨਾਜ਼ਰ ਸਿੰਘ, ਰਾਜੀਵ ਸਿੰਗਲਾ, ਰੁਪਿੰਦਰ ਕੌਰ, ਜੱਸੀ ਭੁੱਲਰ, ਅਜੇ ਕੁਮਾਰ ਨਿਊਆਂ, ਗੁਰਜੀਤ ਸਿੰਘ ਕੋਟਲਾ, ਜ਼ਿਲ੍ਹਾ ਪ੍ਰਧਾਨ ਸਤਵਿੰਦਰ ਕੌਰ ਗਿੱਲ, ਡਾ. ਰਾਮ ਚੰਦ, ਡਾ. ਬਲਬੀਰ ਸਿੰਘ ਡਡਹੇੜੀ, ਧਰਮਿੰਦਰ ਸਿੰਘ ਭੱਦਲਥੂਹਾ, ਹਰਪਿੰਦਰ ਸਿੰਘ ਭੂਰਾ, ਜੱਗੀ ਬੁੱਗਾ, ਬੀਬੀ ਜਸਵੰਤ ਕੌਰ, ਹੈਪੀ ਟਿੱਬੀ, ਬਿੰਦਾ ਮਾਜਰੀ, ਗੁਰਮੀਤ ਕੌਰ ਵਿਰਕ, ਗੁਰਮੀਤ ਸਿੰਘ ਭੱਦਲਥੂਹਾ, ਸੁਰਜੀਤ ਸਿੰਘ ਬਰੌਂਗਾ, ਗੁਰਜੀਤ ਸਿੰਘ ਲੁਹਾਰ ਮਾਜਰਾ, ਕਮਲ ਵੜੈਚ, ਜੋਨੀ ਭੱਦਲਥੂਹਾ, ਅਮਨ ਲਾਡਪੁਰ, ਵਿਪਨ ਭੱਦਲਥੂਹਾ, ਪ੍ਰਧਾਨ ਰਣਧੀਰ ਸਿੰਘ ਧੀਰਾ, ਗੁਰਪ੍ਰੀਤ ਸਿੰਘ ਨੋਨੀ, ਕੌਂਸਲਰ ਸੋਮਨਾਥ ਅਜਨਾਲੀ, ਪ੍ਰਧਾਨ ਸਵਰਨ ਸਿੰਘ ਸੋਨੀ, ਹਰਿੰਦਰ ਸਿੰਘ ਦੀਵਾ, ਗੁਰਪ੍ਰੀਤ ਸਿੰਘ ਮਾਲੋਵਾਲ, ਅਵਤਾਰ ਸਿੰਘ ਸਲਾਣਾ, ਕੌਂਸਲਰ ਬਲਤੇਜ ਸਿੰਘ, ਬਿੱਟੂ ਕਪੂਰਗੜ੍ਹ, ਬਲਬੀਰ ਸਿੰਘ ਸਾਬਕਾ ਸਰਪੰਚ, ਹਰਚੰਦ ਸਿੰਘ ਕਪੂਰਗੜ੍ਹ, ਅਜੀਤ ਸਿੰਘ ਬੰਟੀ, ਊਸ਼ਾ ਸਿੰਘ, ਜਸਵਿੰਦਰ ਸਿੰਘ ਗਰੇਵਾਲ, ਲਵਦੀਪ ਸਿੰਘ ਬੁੱਗਾ, ਯਾਦਵਿੰਦਰ ਸਿੰਘ ਸਲਾਣਾ, ਧਰਮਪਾਲ ਭੜੀ ਤੋਂ ਇਲਾਵਾ ਅਕਾਲੀ ਦਲ ਤੇ ਬਸਪਾ ਦੇ ਵਰਕਰ ਤੇ ਆਗੂ ਹਾਜ਼ਰ ਸਨ |

ਪ੍ਰਦਰਸ਼ਨਕਾਰੀਆਂ ਨੇ ਸੜਕ 'ਤੇ ਝੋਨਾ ਲਾ ਕੇ ਸਰਕਾਰ ਦੇ ਵਿਕਾਸ ਦਾਅਵਿਆਂ ਦੀ ਕੱਢੀ ਫੂਕ

ਫ਼ਤਹਿਗੜ੍ਹ ਸਾਹਿਬ, 17 ਜੂਨ (ਬਲਜਿੰਦਰ ਸਿੰਘ)-ਕੌਮੀ ਰਾਜ ਮਾਰਗ 'ਤੇ ਪੈਂਦੇ ਸਰਹਿੰਦ ਨੂੰ ਦਰਜਨਾਂ ਪਿੰਡਾਂ ਨਾਲ ਜੋੜਨ ਵਾਲੀ ਸਾਨੀਪੁਰ ਖੋਜੇਮਾਜਰਾ ਸੜਕ 'ਤੇ ਪਏ ਖੱਡਿਆਂ ਕਾਰਨ ਪੈਦਾ ਹੋਏ ਚਿੱਕੜ ਦੇ ਮਾਮਲੇ ਨੂੰ ਲੈ ਕੇ ਅੱਜ ਕਾਂਗਰਸ ਵਿਰੋਧੀ ਵੱਖ-ਵੱਖ ਰਾਜਸੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਆਵਾਜ਼ ਪ੍ਰਦੂਸ਼ਣ ਰੋਕਣ ਸਬੰਧੀ ਮਨਾਹੀ ਦੇ ਹੁਕਮ

ਫ਼ਤਹਿਗੜ੍ਹ ਸਾਹਿਬ, 17 ਜੂਨ (ਰਾਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਸੁਰਭੀ ਮਲਿਕ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (2 ਆਫ਼ 1974) ਦੀ ਧਾਰਾ-144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ 'ਚ ਵੱਖ-ਵੱਖ ਰਾਜਨੀਤਕ ਪਾਰਟੀਆਂ, ਅਹੁਦੇਦਾਰਾਂ ਵਲੋਂ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਪੱਤਰਕਾਰਾਂ ਨਾਲ ਪਲੇਠੀ ਬੈਠਕ

ਫ਼ਤਹਿਗੜ੍ਹ ਸਾਹਿਬ, 17 ਜੂਨ (ਬਲਜਿੰਦਰ ਸਿੰਘ)-ਸ਼ਹੀਦਾਂ ਦੀ ਪਾਵਨ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸੁਰਭੀ ਮਲਿਕ ਨੇ ਬਤੌਰ ਡਿਪਟੀ ਕਮਿਸ਼ਨਰ ਅਹੁਦਾ ਸੰਭਾਲਣ ਮਗਰੋਂ ਅੱਜ ਬੱਚਤ ਭਵਨ 'ਚ ਪੱਤਰਕਾਰਾਂ ਨਾਲ ਪਲੇਠੀ ਬੈਠਕ ਕੀਤੀ, ਜਿਸ ਦੌਰਾਨ ਪੱਤਰਕਾਰ ਭਾਈਚਾਰੇ ...

ਪੂਰੀ ਖ਼ਬਰ »

ਸਾਨੀਪੁਰ ਰੋਡ-ਰਾਮਦਾਸ ਨਗਰ ਦੇ ਨਿਵਾਸੀ ਸੜਕ ਦੀ ਖ਼ਸਤਾ ਹਾਲਤ ਹੋਣ ਕਾਰਨ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ-'ਆਪ' ਆਗੂ

ਫ਼ਤਹਿਗੜ੍ਹ ਸਾਹਿਬ, 17 ਜੂਨ (ਮਨਪ੍ਰੀਤ ਸਿੰਘ)-ਜੀ. ਟੀ. ਰੋਡ ਸਰਹਿੰਦ ਤੋਂ ਸਾਨੀਪੁਰ ਰੋਡ ਦੀ ਖਸਤਾ ਹਾਲਤ ਹੋਣ ਕਾਰਨ ਸਾਨੀਪੁਰ ਰੋਡ ਰਾਮਦਾਸ ਨਗਰ ਦੇ ਨਿਵਾਸੀ ਨਰਕ ਦੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ ਜਦਕਿ ਸੂਬਾ ਸਰਕਾਰ ਵਲੋਂ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ...

ਪੂਰੀ ਖ਼ਬਰ »

ਜ਼ਿਲੇ੍ਹ 'ਚ 17 ਨਵੇਂ ਮਾਮਲੇ, ਇਕ ਕੋਰੋਨਾ ਪੀੜਤ ਦੀ ਮੌਤ

ਫ਼ਤਹਿਗੜ੍ਹ ਸਾਹਿਬ, 17 ਜੂਨ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ ਇਕ ਕੋਰੋਨਾ ਪੀੜਤ ਦੀ ਮੌਤ ਹੋਣ ਜਾਣ ਦੇ ਨਾਲ-ਨਾਲ 17 ਨਵੇਂ ਕੋਰੋਨਾ ਪੀੜਤਾਂ ਦੀ ਪਛਾਣ ਹੋਈ ਹੈ | ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਮਹਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸਾਈਬਰ ਕੈਫ਼ੇ ਮਾਲਕਾਂ ਅਤੇ ਬੋਰਵੈੱਲਾਂ ਤੇ ਟਿਊਬਵੈੱਲਾਂ ਦੀ ਖੁਦਾਈ ਸਬੰਧੀ ਨਿਰਦੇਸ਼ ਜਾਰੀ

ਫ਼ਤਹਿਗੜ੍ਹ ਸਾਹਿਬ, 17 ਜੂਨ (ਬਲਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਸੁਰਭੀ ਮਲਿਕ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਸਾਈਬਰ ਕੈਫ਼ੇ ਦੇ ਮਾਲਕਾਂ ਲਈ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਸਮੇਤ ਇਕ ਕਾਬੂ

ਭੜੀ, 17 ਜੂਨ (ਭਰਪੂਰ ਸਿੰਘ ਹਵਾਰਾ)-ਥਾਣਾ ਖੇੜੀ ਨੌਧ ਸਿੰਘ ਦੀ ਪੁਲਿਸ ਨੇ ਪਾਬੰਦੀਸ਼ੂਦਾ ਕੈਪਸੂਲਾਂ ਸਮੇਤ ਹਰਮੇਸ਼ ਸਿੰਘ ਪਿੰਡ ਫ਼ਤਹਿਗੜ੍ਹ ਨਿਊਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਮੁਖੀ ਅਮਨਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਨਾਕਾਬੰਦੀ ਦੌਰਾਨ ...

ਪੂਰੀ ਖ਼ਬਰ »

ਅਕਾਲੀ ਦਲ-ਬਸਪਾ ਗਠਜੋੜ ਤੋਂ ਬਾਅਦ ਬੌਖਲਾਈਆਂ ਸਿਆਸੀ ਪਾਰਟੀਆਂ-ਅਮਨ ਲਾਡਪੁਰ

ਮੰਡੀ ਗੋਬਿੰਦਗੜ੍ਹ, 17 ਜੂਨ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦਰਮਿਆਨ ਹੋਏ ਇਤਿਹਾਸਕ ਸਿਆਸੀ ਗਠਜੋੜ ਤੋਂ ਬਾਅਦ ਵਿਰੋਧੀ ਸਿਆਸੀ ਪਾਰਟੀਆਂ ਬੌਖਲਾਹਟ 'ਚ ਹਨ, ਜਿਸ ਦਾ ਸਬੂਤ ਕਾਂਗਰਸ ਤੇ 'ਆਪ' ਆਗੂਆਂ ਵਲੋਂ ਗਠਜੋੜ ਸਬੰਧੀ ਕੀਤੀ ਜਾ ਰਹੀ ਬੇਤੁਕੀ ਅਤੇ ...

ਪੂਰੀ ਖ਼ਬਰ »

ਜਨਤਕ ਸਥਾਨਾਂ 'ਤੇ ਅਗਨ ਸ਼ਾਸਤਰ, ਅਸਲ੍ਹਾ, ਜਲਣਸ਼ੀਲ ਚੀਜ਼ਾਂ ਤੇ ਤੇਜ਼ ਹਥਿਆਰ ਚੁੱਕਣ 'ਤੇ ਪਾਬੰਦੀ

ਫ਼ਤਹਿਗੜ੍ਹ ਸਾਹਿਬ, 17 ਜੂਨ (ਮਨਪ੍ਰੀਤ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਸੁਰਭੀ ਮਲਿਕ ਨੇ ਫ਼ੌਜਦਾਰੀ ਦੰਡ ਸੰਘਤਾ, 1973 (2 ਆਫ਼ 1974) ਦੀ ਧਾਰਾ-144 ਅਧੀਨ ਜ਼ਿਲ੍ਹੇ ਦੀ ਹਦੂਦ ਅੰਦਰ ਜਨਤਕ ਥਾਵਾਂ 'ਤੇ ਅਗਨ ਸ਼ਸਤਰ, ਅਸਲਾ, ਵਿਸਫੋਟਕ, ਜਲਣਸ਼ੀਲ ਚੀਜ਼ਾਂ ਆਦਿ ਅਤੇ ਤੇਜ਼ ਹਥਿਆਰ ...

ਪੂਰੀ ਖ਼ਬਰ »

ਗਰਾਮ ਪੰਚਾਇਤ ਬਾਠਾਂ ਖ਼ੁਰਦ ਨੇ 2 ਏਕੜ ਜਗ੍ਹਾ ਖੇਡ ਮੈਦਾਨ ਲਈ ਛੱਡੀ

ਖਮਾਣੋਂ, 17 ਜੂਨ (ਮਨਮੋਹਣ ਸਿੰਘ ਕਲੇਰ)-ਗਰਾਮ ਪੰਚਾਇਤ ਬਾਠਾਂ ਖ਼ੁਰਦ ਨੇ ਸਰਪੰਚ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਪਿੰਡ ਦੇ ਨੌਜਵਾਨਾਂ ਲਈ ਖੇਡਾਂ ਖੇਡਣ ਲਈ 2 ਏਕੜ ਤੋਂ ਜ਼ਿਆਦਾ ਜਗ੍ਹਾ ਪੰਚਾਇਤੀ ਜ਼ਮੀਨ ਵਿਚੋਂ ਛੱਡੀ ਹੈ | ਸਰਪੰਚ ਜਸਪ੍ਰੀਤ ਸਿੰਘ ਜੱਸੀ ਨੇ ਦੱਸਿਆ ...

ਪੂਰੀ ਖ਼ਬਰ »

ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਨੇ ਕੈਪਟਨ ਸਰਕਾਰ ਦੀ ਅਰਥੀ ਫੂਕੀ

ਫ਼ਤਹਿਗੜ੍ਹ ਸਾਹਿਬ, 17 ਜੂਨ (ਬਲਜਿੰਦਰ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਇਕਾਈ ਫ਼ਤਹਿਗੜ੍ਹ ਸਾਹਿਬ ਵਲੋਂ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਫ਼ਤਹਿਗੜ੍ਹ ਸਾਹਿਬ ਵਿਖੇ ਕਾਂਗਰਸ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਅਤੇ ਵਾਅਦਾ ...

ਪੂਰੀ ਖ਼ਬਰ »

ਡੀ. ਬੀ. ਯੂ. 'ਚ 'ਇਨੋਵੇਸ਼ਨ ਤੇ ਬੌਧਿਕ ਜਾਇਦਾਦ' ਵਿਸ਼ੇ 'ਤੇ ਵੈਬੀਨਾਰ

ਮੰਡੀ ਗੋਬਿੰਦਗੜ੍ਹ, 17 ਜੂਨ (ਬਲਜਿੰਦਰ ਸਿੰਘ)-ਦੇਸ਼ ਭਗਤ ਯੂਨੀਵਰਸਿਟੀ ਦੇ ਆਈ. ਈ. ਡੀ. ਸੀ. ਪੇਟੈਂਟ ਸੈੱਲ ਵਲੋਂ ਐਨੋਬਲ ਆਈ. ਪੀ. ਦੇ ਸਹਿਯੋਗ ਨਾਲ ਇਨੋਵੇਸ਼ਨ ਅਤੇ ਬੌਧਿਕ ਜਾਇਦਾਦ ਅਧਿਕਾਰਾਂ 'ਤੇ ਵੈਬੀਨਾਰ ਕਰਵਾਇਆ ਗਿਆ, ਜਿਸ ਦਾ ਉਦੇਸ਼ ਫੈਕਲਟੀ ਤੇ ਵਿਦਿਆਰਥੀਆਂ ...

ਪੂਰੀ ਖ਼ਬਰ »

ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਕੁਝ ਇਲਾਕਿਆਂ 'ਚ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ-ਰਾਜੂ ਖੰਨਾ

ਮੰਡੀ ਗੋਬਿੰਦਗੜ੍ਹ, 17 ਜੂਨ (ਮੁਕੇਸ਼ ਘਈ)-ਪੰਜਾਬ ਦੀ 'ਏ' ਕਲਾਸ ਸ਼੍ਰੇਣੀ ਵਾਲੀ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਅਧੀਨ ਪੈਂਦੇ ਕੁਝ ਇਲਾਕਿਆਂ 'ਚ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਨੂੰ ਮਜਬੂਰ ਹਨ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅਮਲੋਹ ਦੇ ਇੰਚਾਰਜ ...

ਪੂਰੀ ਖ਼ਬਰ »

ਵਿਧਾਇਕ ਨਾਗਰਾ ਨੇ ਸਰਹਿੰਦ ਸ਼ਹਿਰ ਨੂੰ ਨਮੂਨੇ ਦੇ ਸ਼ਹਿਰ ਵਜੋਂ ਵਿਕਸਿਤ ਕੀਤਾ-ਸੂਦ

ਫ਼ਤਹਿਗੜ੍ਹ ਸਾਹਿਬ, 17 ਜੂਨ (ਮਨਪ੍ਰੀਤ ਸਿੰਘ)-ਅੱਜ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਸੁਭਾਸ਼ ਸੂਦ ਤੇ ਨਗਰ ਕੌਂਸਲ ਪ੍ਰਧਾਨ ਅਸ਼ੋਕ ਕੁਮਾਰ ਸੂਦ ਦੁਆਰਾ ਵਾਰਡ ਨੰਬਰ-14 ਦੀ ਮਥੁਰਾ ਦਾਸ ਮਾਰਕੀਟ ਵਿਖੇ ਇੰਟਰਲਾਕ ਟਾਇਲਾਂ ਲਗਾਉਣ ਦੇ ਚੱਲ ਰਹੇ ਕੰਮ ਦਾ ਸਾਥੀਆਂ ਸਮੇਤ ...

ਪੂਰੀ ਖ਼ਬਰ »

ਕੋਰੋਨਾ ਟੀਕਾਕਰਨ ਕੈਂਪ ਲਗਾਇਆ

ਖਮਾਣੋਂ, 17 ਜੂਨ (ਜੋਗਿੰਦਰ ਪਾਲ)-ਕੋਰੋਨਾ ਮਹਾਂਮਾਰੀ ਦੇ ਚੱਲਦੇ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਕੋਰੋਨਾ ਦੇ ਬਚਾਓ ਲਈ ਕੋਰੋਨਾ ਵੈਕਸੀਨ ਲਗਾਉਣ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ | ਸੂਬੇ ਭਰ 'ਚ ਕੋਰੋਨਾ ਤੋਂ ਬਚਾਅ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ...

ਪੂਰੀ ਖ਼ਬਰ »

'ਐਕਟੀਵੇਟ ਪੇਜ' ਨੂੰ ਲਹਿਰ ਬਣਾਉਣ ਲਈ ਅਧਿਆਪਕਾਂ ਨੂੰ ਕੀਤਾ ਉਤਸ਼ਾਹਿਤ

ਅਮਲੋਹ, 17 ਜੂਨ (ਰਿਸ਼ੂ ਗੋਇਲ)-ਸਕੂਲਾਂ, ਵਿਦਿਆਰਥੀਆਂ ਤੇ ਅਧਿਆਪਕਾਂ ਦੀ ਚੰਗੀ ਕਾਰਗੁਜ਼ਾਰੀ ਨੂੰ ਸੋਸ਼ਲ ਮੀਡੀਆ 'ਤੇ ਦਿਖਾਉਣਾ ਇਕ ਚੰਗਾ ਉੱਦਮ ਹੈ | ਇਹ ਪ੍ਰਗਟਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਲੋਹ ਦੇ ਪਿ੍ੰਸੀਪਲ ਡਾ. ਅਰਚਨਾ ਮਹਾਜਨ ਨੇ ਜ਼ਿਲ੍ਹਾ ਸਿਖਿਆ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਤੇ ਬਸਪਾ ਦੇ ਅਹੁਦੇਦਾਰਾਂ ਦੀ ਮੀਟਿੰਗ

ਅਮਲੋਹ, 17 ਜੂਨ (ਪੱਤਰ ਪੇ੍ਰਰਕ)-ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦਾ ਹੋਇਆ ਇਤਿਹਾਸਿਕ ਗੱਠਜੋੜ 2022 'ਚ ਪੰਜਾਬ ਵਿਚੋਂ ਕਾਂਗਰਸ ਤੇ 'ਆਪ' ਨੂੰ ਚੱਲਦਾ ਕਰਨ ਲਈ ਨਿਰਣਾਇਕ ਸਿੱਧ ਹੋਵੇਗਾ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ...

ਪੂਰੀ ਖ਼ਬਰ »

ਡਾ. ਬੀ. ਆਰ. ਅੰਬੇਡਕਰ ਯੂਥ ਵੈੱਲਫੇਅਰ ਕਲੱਬ ਨੇ ਚਲਾਈ ਬੂਟੇ ਲਗਾਓ ਮੁਹਿੰਮ

ਨੌਗਾਵਾਂ, 17 ਜੂਨ (ਰਵਿੰਦਰ ਮੌਦਗਿਲ)-ਡਾ. ਬੀ. ਆਰ ਅੰਬੇਡਕਰ ਯੂਥ ਵੈੱਲਫੇਅਰ ਕਲੱਬ ਨÏਗਾਵਾਂ ਵਲੋਂ ਆਕਸੀਜਨ ਦੀ ਘਾਟ ਨੂੰ ਪੂਰਾ ਕਰਨ ਦੇ ਉਦੇਸ਼ ਨਾਲ ਬੂਟੇ ਲਗਾਓ ਮੁਹਿੰਮ ਚਲਾਈ ਗਈ ਹੈ | ਇਹ ਜਾਣਕਾਰੀ ਕਲੱਬ ਦੇ ਖ਼ਜ਼ਾਨਚੀ ਸਵਰਨ ਸਿੰਘ ਸੋਨੀ ਨੇ ਦਿੱਤੀ | ਉਨ੍ਹਾਂ ...

ਪੂਰੀ ਖ਼ਬਰ »

ਕੱਚੇ ਮਕਾਨਾਂ ਨੂੰ ਪੱਕਾ ਕਰਨ ਲਈ 312 ਲਾਭਪਾਤਰੀਆਂ ਨੂੰ ਮਿਲ ਰਿਹੈ ਸਕੀਮ ਦਾ ਲਾਭ-ਰਿੰਕੂ

ਬਸੀ ਪਠਾਣਾਂ, 17 ਜੂਨ (ਰਵਿੰਦਰ ਮੌਦਗਿਲ)-ਨਗਰ ਕੌਂਸਲ ਪ੍ਰਧਾਨ ਰਵਿੰਦਰ ਕੁਮਾਰ ਰਿੰਕੂ ਨੇ ਦੱਸਿਆ ਕਿ ਕੱਚੇ ਮਕਾਨਾਂ ਨੂੰ ਪੱਕਾ ਕਰਨ ਲਈ ਅਰਜ਼ੀ ਦੇਣ ਵਾਲੇ 312 ਪਾਤਰਾਂ ਨੂੰ ਸਕੀਮ ਦਾ ਲਾਭ ਮਿਲ ਰਿਹਾ ਹੈ | ਉਨ੍ਹਾਂ ਦੱਸਿਆ ਕਿ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਲੋੜਵੰਦ ...

ਪੂਰੀ ਖ਼ਬਰ »

ਸੰਗਤਪੁਰ ਸੋਢੀਆਂ ਵਿਖੇ ਪਿੰਡ ਵਾਸੀਆਂ ਦੇ ਕੀਤੇ ਕੋਰੋਨਾ ਟੈੱਸਟ

ਜਖਵਾਲੀ, 17 ਜੂਨ (ਨਿਰਭੈ ਸਿੰਘ)-ਸਿਵਲ ਸਰਜਨ ਡਾ. ਮਹਿੰਦਰ ਸਿੰਘ ਦੇ ਹੁਕਮਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਰਮਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੀ. ਐੱਚ. ਸੀ. ਸੰਗਤਪੁਰਾ ਅਧੀਨ ਪੈਂਦੇ ਪਿੰਡ ਸੰਗਤਪੁਰ ਸੋਢੀਆਂ ਵਿਖੇ ਸੀ. ਐੱਚ. ਓ ਡਾ. ਸੁਖਵਿੰਦਰ ਕੌਰ ਦੀ ...

ਪੂਰੀ ਖ਼ਬਰ »

ਚਨਾਰਥਲ ਕਲਾਂ 'ਚ ਥਾਪਰ ਮਾਡਲ ਤਹਿਤ ਟੋਭੇ ਦੀ ਕਾਇਆ ਕਲਪ ਦਾ ਕੰਮ ਸ਼ੁਰੂ

ਫ਼ਤਹਿਗੜ੍ਹ ਸਾਹਿਬ/ਜਖਵਾਲੀ, 17 ਜੂਨ (ਮਨਪ੍ਰੀਤ ਸਿੰਘ, ਨਿਰਭੈ ਸਿੰਘ)-ਪਿੰਡ ਚਨਾਰਥਲ ਕਲਾਂ ਵਿਖੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਦਾ ਹੱਲ ਕਰਨ ਲਈ ਥਾਪਰ ਮਾਡਲ ਤਹਿਤ 50 ਲੱਖ ਰੁਪਏ ਦੀ ਲਾਗਤ ਨਾਲ ਟੋਭੇ ਦੀ ਕਾਇਆ ਕਲਪ ਕੀਤੇ ਜਾਣ ਦੇ ਪ੍ਰਾਜੈਕਟ ਦੇ ਕੰਮ ਦੀ ਸ਼ੁਰੂਆਤ ...

ਪੂਰੀ ਖ਼ਬਰ »

ਸਰਕਾਰ ਸਫ਼ਾਈ ਸੇਵਕਾਂ ਦੀਆਂ ਮੰਗਾਂ ਤੁਰੰਤ ਪ੍ਰਵਾਨ ਕਰੇ-ਦੀਵਾਨਾ

ਖਮਾਣੋਂ, 17 ਜੂਨ (ਜੋਗਿੰਦਰ ਪਾਲ)-ਐਡ. ਨਿਰਮਲ ਸਿੰਘ ਦੀਵਾਨਾ ਨੇ ਕਿਹਾ ਕਿ ਅੱਤ ਦੀ ਗਰਮੀ ਤੇ ਮੀਂਹ ਦੌਰਾਨ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਪਿਛਲੀ 13 ਮਈ ਤੋਂ ਖਮਾਣੋਂ 'ਚ ਨਗਰ ਕੌਂਸਲ ਦੇ ਦਫ਼ਤਰ ਦੇ ਅੱਗੇ ਬੈਠੇ ਸਫ਼ਾਈ ਕਰਮਚਾਰੀਆਂ ਦੀ ਕੋਈ ਸਾਰ ਨਹੀਂ ਲੈ ਰਿਹਾ | ...

ਪੂਰੀ ਖ਼ਬਰ »

ਵਿਸ਼ਵ ਯੂਨੀਵਰਸਿਟੀ 'ਚ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ

ਫ਼ਤਹਿਗੜ੍ਹ ਸਾਹਿਬ, 17 ਜੂਨ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵਲੋਂ ਪੰਚਮ ਪਾਤਸ਼ਾਹਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਯੂਨੀਵਰਸਿਟੀ ...

ਪੂਰੀ ਖ਼ਬਰ »

ਹੰਸਾਲੀ ਵਾਲਿਆਂ ਦੀ ਯਾਦ 'ਚ ਬਣ ਰਹੇ ਗੁਰਦੁਆਰਾ ਸਾਹਿਬ ਦੀ ਕਾਰ ਸੇਵਾ ਸ਼ੁਰੂ

ਫ਼ਤਹਿਗੜ੍ਹ ਸਾਹਿਬ, 17 ਜੂਨ (ਬਲਜਿੰਦਰ ਸਿੰਘ)-113 ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਜਲ ਪ੍ਰਵਾਹ ਅਸਥਾਨ ਨਿਰਮਲ ਕੁਟੀਆ ਮਿੱਠੀਆਂ ਯਾਦਾਂ ਸ੍ਰੀ ਅਜੀਤਗੜ੍ਹ ਸਾਹਿਬ ਪਿੰਡ ਬਿਭੌਰ ਸਾਹਿਬ ਨੇੜੇ ਨੰਗਲ ਵਿਖੇ 113 ਬ੍ਰਹਮ ਗਿਆਨੀ ਸੰਤ ਬਾਬਾ ਰਾਮ ...

ਪੂਰੀ ਖ਼ਬਰ »

ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ 'ਚ ਮੁਲਾਜ਼ਮਾਂ ਤੇ ਪੰਚਾਂ-ਸਰਪੰਚਾਂ ਨੂੰ ਲਗਾਈ ਕੋਰੋਨਾ ਵੈਕਸੀਨ

ਖਮਾਣੋਂ, 17 ਜੂਨ (ਮਨਮੋਹਨ ਸਿੰਘ ਕਲੇਰ)-ਸਥਾਨਕ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਖਮਾਣੋਂ ਵਿਖੇ ਸਿਹਤ ਵਿਭਾਗ ਵਲੋਂ ਸਰਕਾਰੀ ਹਦਾਇਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਇੱਥੋਂ ਦੇ ਸਟਾਫ਼ ਅਤੇ ਪੰਚਾਂ-ਸਰਪੰਚਾਂ ਨੂੰ ਕੋਰੋਨਾ ਰੋਕੂ ਵੈਕਸੀਨ ਲਗਾਈ ਗਈ | ਇਸ ਮੌਕੇ ...

ਪੂਰੀ ਖ਼ਬਰ »

720 ਗ੍ਰਾਮ ਅਫ਼ੀਮ ਸਮੇਤ ਵਿਅਕਤੀ ਗਿ੍ਫ਼ਤਾਰ

ਫ਼ਤਹਿਗੜ੍ਹ ਸਾਹਿਬ, 17 ਜੂਨ (ਬਲਜਿੰਦਰ ਸਿੰਘ)-ਐਂਟੀ ਨਾਰਕੋਟਿਕ ਸੈੱਲ ਫ਼ਤਹਿਗੜ੍ਹ ਸਾਹਿਬ ਵਲੋਂ ਇਕ ਵਿਅਕਤੀ ਨੂੰ ਅਫ਼ੀਮ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪ੍ਰਾਪਤ ਹੋਈ ਜਾਣਕਾਰੀ ਮੁਤਾਬਿਕ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੂਹਰੇ 'ਆਪ' ਦੀ ਭੁੱਖ ਹੜਤਾਲ ਤੀਸਰੇ ਦਿਨ 'ਚ ਦਾਖ਼ਲ

ਫ਼ਤਹਿਗੜ੍ਹ ਸਾਹਿਬ, 17 ਜੂਨ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹਾ ਪ੍ਰਧਾਨ ਅਜੈ ਸਿੰਘ ਲਿਬੜਾ ਦੀ ਅਗਵਾਈ 'ਚ ਐੱਸ.ਸੀ./ਐੱਸ.ਟੀ. ਪੋਸਟ ਮੈਟਿ੍ਕ ਸਕਾਲਰਸ਼ਿਪ ਘਪਲੇ ਦੇ ਮਾਮਲੇ 'ਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਵਿਖੇ ਲਗਾਇਆ ਧਰਨਾ ...

ਪੂਰੀ ਖ਼ਬਰ »

ਲਾਇਨ ਭਵਨ ਵਿਖੇ 10ਵਾਂ ਕੈਂਪ ਲਗਾਇਆ

ਬਸੀ ਪਠਾਣਾਂ, 17 ਜੂਨ (ਰਵਿੰਦਰ ਮੌਦਗਿਲ)-ਲਾਇਨ ਕਲੱਬ ਬਸੀ ਪਠਾਣਾਂ ਵਲੋਂ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਚਲਾਈ ਜਾ ਰਹੀ ਟੀਕਾਕਰਨ ਮੁਹਿੰਮ ਤਹਿਤ ਅੱਜ ਲਾਇਨ ਭਵਨ ਵਿਖੇ 10ਵਾਂ ਕੈਂਪ ਲਗਾਇਆ ਗਿਆ | ਮੁੱਖ ਮਹਿਮਾਨ ਸਤਬੀਰ ਸਿੰਘ ਨੌਗਾਵਾਂ ਚੇਅਰਮੈਨ ...

ਪੂਰੀ ਖ਼ਬਰ »

ਖਮਾਣੋਂ ਦੇ ਡੀਪੂ ਹੋਲਡਰਾਂ ਵਲੋਂ ਮੀਟਿੰਗ

ਖਮਾਣੋਂ, 17 ਜੂਨ (ਮਨਮੋਹਣ ਸਿੰਘ ਕਲੇਰ, ਜੋਗਿੰਦਰ ਪਾਲ)-ਸਥਾਨਕ ਤਹਿਸੀਲ ਦੇ ਡੀਪੂ ਹੋਲਡਰਾਂ ਵਲੋਂ ਅੱਜ ਇਕ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਡੀਪੂ ਹੋਲਡਰਾਂ ਵਲੋਂ ਫੂਡ ਸਪਲਾਈ ਅਫ਼ਸਰ ਗੁਰਮੀਤ ਸਿੰਘ ਨੂੰ ਮਿਲ ਕੇ ਆਪਣੀਆਂ ਮੁਸ਼ਕਿਲਾਂ ਸਬੰਧੀ ਦੱਸਿਆ ਗਿਆ, ਜਿਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX