ਤਾਜਾ ਖ਼ਬਰਾਂ


ਭੈਣ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਤਿੰਨ ਭਰਾਵਾਂ ਖ਼ਿਲਾਫ਼ ਕੇਸ ਦਰਜ
. . .  43 minutes ago
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਸ਼ਿਮਲਾਪੁਰੀ ਇਲਾਕੇ 'ਚ ਨਾਬਾਲਗ ਭੈਣ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਤਿੰਨ...
ਪੰਜਾਬ 'ਚ 130 ਉਪ ਪੁਲਿਸ ਕਪਤਾਨਾਂ ਦੇ ਤਬਾਦਲੇ
. . .  55 minutes ago
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਪੁਲਿਸ ਮਹਿਕਮੇ ਵਿਚ ਵੱਡੀ ਰੱਦੋਬਦਲ ਕਰਦਿਆਂ 130 ਉਪ ਪੁਲੀਸ ਕਪਤਾਨਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ...
ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਮਿਲੀ ਵੱਡੀ ਰਾਹਤ
. . .  about 1 hour ago
ਅੰਮ੍ਰਿਤਸਰ, 29 ਜੁਲਾਈ (ਗਗਨਦੀਪ ਸ਼ਰਮਾ) - ਕੈਪਟਨ ਸਰਕਾਰ ਵਲੋਂ ਔਰਤਾਂ ਦੀ ਫ਼ਰੀ ਬੱਸ ਸੇਵਾ ਸਕੀਮ ਦੇ ਕਰੀਬ 23 ਕਰੋੜ ਰੁਪਏ ਪਾਸ ਕਰਕੇ ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਵੱਡੀ ਰਾਹਤ ਦਿੱਤੀ ਹੈ। ਨਹੀਂ ਤਾਂ ਮਹਿਕਮੇ ਦੀ ਸਥਿਤੀ ਅਜਿਹੀ ਬਣ ਗਈ ਸੀ ਕਿ ਤਨਖ਼ਾਹਾਂ ਸਮੇਤ ਹੋਰ ਵਿਭਾਗੀ ਖ਼ਰਚੇ...
ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ
. . .  about 2 hours ago
ਐੱਸ. ਏ. ਐੱਸ. ਨਗਰ, 29 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2021 ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਦੱਸਿਆ ਕਿ ਮਾਨਯੋਗ...
ਅੰਮ੍ਰਿਤਸਰ 'ਚ ਕੋਰੋਨਾ ਦੇ 3 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਅੰਮ੍ਰਿਤਸਰ, 29 ਜੁਲਾਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ...
ਮੈਡੀਕਲ ਵਿਦਿਆਰਥੀਆਂ ਲਈ ਕੇਂਦਰ ਸਰਕਾਰ ਦਾ ਵੱਡਾ ਐਲਾਨ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਕੇਂਦਰ ਸਰਕਾਰ ਵਲੋਂ ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਲਈ ਮੈਡੀਕਲ ਅਤੇ ਡੈਂਟਲ ਕੋਰਸ ...
ਨਵੀਂ ਸਿੱਖਿਆ ਨੀਤੀ ਨੂੰ ਇੱਕ ਸਾਲ ਹੋਇਆ ਪੂਰਾ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਨਵੀਂ ਸਿੱਖਿਆ ਨੀਤੀ ਦੇ ਇੱਕ ਸਾਲ ਪੂਰੇ ਹੋਣ 'ਤੇ ਵਧਾਈ ਦਿੱਤੀ ਗਈ...
ਸ੍ਰੀ ਮੁਕਤਸਰ ਸਾਹਿਬ ਦੇ ਮਨਹਰ ਬਾਂਸਲ ਨੇ ਕਾਮਨ ਲਾਅ ਦਾਖ਼ਲਾ ਪ੍ਰੀਖਿਆ 'ਚੋਂ ਦੇਸ਼ ਭਰ ਵਿਚੋਂ ਪਹਿਲਾ ਸਥਾਨ ਕੀਤਾ ਹਾਸਲ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੇ ਉੱਘੇ ਡਾਕਟਰ ਮਦਨ ਮੋਹਨ ਬਾਂਸਲ ਦੇ ਹੋਣਹਾਰ ਬੇਟੇ ਮਨਹਰ...
ਬੀਬੀ ਜਗੀਰ ਕੌਰ ਤੇ ਹੋਰਨਾਂ ਵਲੋਂ ਜਥੇਦਾਰ ਤਲਵੰਡੀ ਦੀ ਧਰਮ ਪਤਨੀ ਦੇ ਚਲਾਣੇ 'ਤੇ ਦੁੱਖ ਪ੍ਰਗਟ
. . .  about 4 hours ago
ਅੰਮ੍ਰਿਤਸਰ, 29 ਜੁਲਾਈ (ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ...
ਸੜਕ ਕਿਨਾਰੇ 30 ਸਾਲਾ ਨੌਜਵਾਨ ਦੀ ਭੇਦਭਰੀ ਹਾਲਤ 'ਚ ਲਾਸ਼ ਮਿਲੀ
. . .  about 4 hours ago
ਕੋਟਫ਼ਤੂਹੀ, 29 ਜੁਲਾਈ (ਅਵਤਾਰ ਸਿੰਘ ਅਟਵਾਲ) - ਨਜ਼ਦੀਕੀ ਪਿੰਡ ਐਮਾ ਜੱਟਾ ਦੇ ਬਿਸਤ ਦੁਆਬ ਨਹਿਰ ਵਾਲੀ ਸੜਕ ਦੇ ਦੂਸਰੇ ਕਿਨਾਰੇ ਇੱਕ 30 ਸਾਲਾ...
ਮੁੱਕੇਬਾਜ਼ੀ ਵਿਚ ਮੈਰੀ ਕੌਮ ਦੀ ਹਾਰ, ਕੋਲੰਬੀਆ ਦੀ ਮੁੱਕੇਬਾਜ਼ ਇੰਗ੍ਰੇਟ ਵੈਲੈਂਸੀਆ ਤੋਂ 3-2 ਨਾਲ ਮਿਲੀ ਹਾਰ
. . .  about 4 hours ago
ਟੋਕੀਓ, 29 ਜੁਲਾਈ - ਮੁੱਕੇਬਾਜ਼ੀ ਵਿਚ ਮੈਰੀ ਕੌਮ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ ...
ਮੋਗਾ ਵਿਚ ਬਲੈਰੋ ਤੇ ਬੱਸ ਦੀ ਟੱਕਰ
. . .  about 5 hours ago
ਮੋਗਾ, 29 ਜੁਲਾਈ (ਗੁਰਤੇਜ ਸਿੰਘ ਬੱਬੀ) - ਮੋਗਾ - ਫ਼ਿਰੋਜ਼ਪੁਰ ਰੋਡ 'ਤੇ ਬਲੈਰੋ ਗੱਡੀ ਅਤੇ ਪੰਜਾਬ ਰੋਡਵੇਜ਼ ਦੀ ਬੱਸ ਦੀ ਟੱਕਰ...
ਸ਼ਾਹਿਦ ਕਾਸਮ ਸੁਮਰਾ ਦੀ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰੀ
. . .  about 5 hours ago
ਨਵੀਂ ਦਿੱਲੀ, 29 ਜੁਲਾਈ - ਏ.ਟੀ.ਐੱਸ.(ਅੱਤਵਾਦ ਵਿਰੋਧੀ ਸਕੂਐਡ) ਨੇ 2500 ਕਰੋੜ ਰੁਪਏ ਤੋਂ ਵੱਧ ਦੀ 530 ਕਿੱਲੋਗਰਾਮ ਹੈਰੋਇਨ ਦੇ ...
ਕੈਪਟਨ ਵਿਧਾਨਸਭਾ ਦਾ ਸੈਸ਼ਨ ਬੁਲਾ ਕੇ ਬਿਜਲੀ ਸਮਝੌਤੇ ਕਰਨ ਰੱਦ - ਆਪ
. . .  about 5 hours ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਆਪ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਗਏ ਬਿਜਲੀ ਸਮਝੌਤਿਆਂ ਕਾਰਨ...
ਲੋਕ ਸਭਾ ਦੀ ਕਾਰਵਾਈ ਮੁਲਤਵੀ
. . .  about 5 hours ago
ਨਵੀਂ ਦਿੱਲੀ, 29 ਜੁਲਾਈ - ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਿਰੋਧ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ...
ਜਲੰਧਰ: ਕਾਂਗਰਸ ਭਵਨ ਵਿਖੇ ਜ਼ਿਲ੍ਹਾ ਕਪੂਰਥਲਾ ਦੇ ਆਗੂਆਂ ਅਤੇ ਵਰਕਰਾਂ ਨਾਲ ਸਿੱਧੂ ਕਰਨਗੇ 3 ਵਜੇ ਵਰਕਰ ਮਿਲਣੀ
. . .  about 5 hours ago
ਜਲੰਧਰ, 29 ਜੁਲਾਈ - ਨਵਜੋਤ ਸਿੰਘ ਸਿੱਧੂ ਜਲੰਧਰ ਦੇ ਕਾਂਗਰਸ ਭਵਨ....
ਲੋਕ ਸਭਾ 'ਚ ਜਾਰੀ ਰਹੇਗਾ ਰੇੜਕਾ, ਸਰਕਾਰ ਤੇ ਵਿਰੋਧੀ ਧਿਰਾਂ ਦੀ ਨਹੀਂ ਬਣੀ ਗੱਲ
. . .  about 6 hours ago
ਨਵੀਂ ਦਿੱਲੀ, 29 ਜੁਲਾਈ(ਉਪਮਾ ਡਾਗਾ) - ਲੋਕ ਸਭਾ ਵਿਚ ਜਾਰੀ ਰਹੇਗਾ ...
ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ 2021 ਵੀ ਰਾਜ ਸਭਾ 'ਚ ਪਾਸ
. . .  about 5 hours ago
ਨਵੀਂ ਦਿੱਲੀ, 29 ਜੁਲਾਈ - ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ ...
ਸੁਖਬੀਰ ਸਿੰਘ ਬਾਦਲ ਵਲੋਂ ਯੂਥ ਵਰਕਰਾਂ ਨਾਲ ਮੀਟਿੰਗ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦੁਪਹਿਰ ਸਮੇਂ ਆਪਣੇ ਗ੍ਰਹਿ ਪਿੰਡ...
ਮਮਤਾ ਬੈਨਰਜੀ ਦੀ ਨਿਤਿਨ ਗਡਕਰੀ ਨਾਲ ਮੁਲਾਕਾਤ
. . .  about 6 hours ago
ਨਵੀਂ ਦਿੱਲੀ, 29 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀ.ਐਮ.ਸੀ. ਨੇਤਾ ਮਮਤਾ ਬੈਨਰਜੀ ਕੇਂਦਰੀ ਮੰਤਰੀ ਨਿਤਿਨ ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਆਲਮਗੜ੍ਹ ਚੌਕ 'ਤੇ ਲਾਇਆ ਧਰਨਾ
. . .  about 6 hours ago
ਅਬੋਹਰ, 29 ਜੁਲਾਈ (ਸੰਦੀਪ ਸੋਖਲ) - ਅਬੋਹਰ ਗੰਗਾਨਗਰ ਰੋਡ ਪਿੰਡ ਆਲਮਗੜ੍ਹ ਚੌਕ 'ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ...
ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ, ਜੰਮ ਕੇ ਕੀਤੀ ਨਾਅਰੇਬਾਜ਼ੀ
. . .  about 7 hours ago
ਲੁਧਿਆਣਾ, 29 ਜੁਲਾਈ (ਰੁਪੇਸ਼ ਕੁਮਾਰ) - ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ. ਦਫ਼ਤਰ ਦੇ...
ਸੁਖਬੀਰ ਸਿੰਘ ਬਾਦਲ ਵਲੋਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ-ਪਤਨੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  about 7 hours ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ (ਬ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ...
ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ ਸਿੱਧੂ
. . .  about 6 hours ago
ਜਲੰਧਰ, 29 ਜੁਲਾਈ - ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ...
ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ਦਾਗੇ ਗਏ ਦੋ ਰਾਕੇਟ
. . .  about 8 hours ago
ਬਗਦਾਦ (ਇਰਾਕ ), 29 ਜੁਲਾਈ - ਇਰਾਕ ਦੀ ਰਾਜਧਾਨੀ ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਹਾੜ ਸੰਮਤ 553
ਿਵਚਾਰ ਪ੍ਰਵਾਹ: ਦੋਸਤੀ ਅਜਿਹੀ ਸੁਨਹਿਰੀ ਤੰਦ ਹੈ, ਜਿਸ ਵਿਚ ਦੁਨੀਆ ਦੇ ਦਿਲ ਪਰੋਏ ਜਾ ਸਕਦੇ ਹਨ। -ਜੌਨ ਐਵਲਿਨ

ਗੁਰਦਾਸਪੁਰ / ਬਟਾਲਾ / ਪਠਾਨਕੋਟ

-ਮਾਮਲਾ ਨੰੂਹ-ਪੁੱਤ ਦੇ ਤਲਾਕ ਸਬੰਧੀ ਛੋਟੇ ਥਾਣੇਦਾਰ ਵਲੋਂ ਦਬਾਅ ਪਾਉਣ ਦਾ-

ਸਹਾਇਕ ਥਾਣੇਦਾਰ ਦੀਆਂ ਧਮਕੀਆਂ ਤੋਂ ਦੁਖੀ ਵਿਅਕਤੀ ਨੇ ਆਤਮ ਹੱਤਿਆ ਦੀ ਦਿੱਤੀ ਚਿਤਾਵਨੀ

ਪੁਰਾਣਾ ਸ਼ਾਲਾ, 17 ਜੂਨ (ਗੁਰਵਿੰਦਰ ਸਿੰਘ ਗੋਰਾਇਆ)-ਨੇੜਲੇ ਪਿੰਡ ਸੈਦੋਵਾਲ ਖ਼ੁਰਦ ਦੇ ਵਸਨੀਕ ਕੁਲਜੀਤ ਸਿੰਘ ਪੁੱਤਰ ਸਵ: ਚਤਰ ਸਿੰਘ ਵਲੋਂ ਤਸਦੀਕਸ਼ੁਦਾ ਹਲਫ਼ੀਆ ਬਿਆਨ ਰਾਹੀਂ ਪੁਲਿਸ ਥਾਣਾ ਸੇਖਵਾਂ 'ਚ ਤਾਇਨਾਤ ਸਹਾਇਕ ਥਾਣੇਦਾਰ ਸੋਹਣ ਸਿੰਘ ਉੱਪਰ ਕੁਲਜੀਤ ਸਿੰਘ ਦੀ ਨੰੂਹ-ਪੱੁਤਰ ਦਾ ਧੱਕੇ ਨਾਲ ਤਲਾਕ ਕਰਵਾਉਣ ਦਾ ਦਬਾਅ ਬਣਾਉਣ ਦੇ ਦੋਸ਼ਾਂ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਕਸਬਾ ਪੁਰਾਣਾ ਸ਼ਾਲਾ ਵਿਖੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕੁਲਜੀਤ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੇ ਪੁੱਤਰ ਬਲਕਾਰ ਸਿੰਘ ਦਾ ਵਿਆਹ 19 ਜਨਵਰੀ ਨੰੂ ਮਨਦੀਪ ਕੌਰ ਪੁੱਤਰੀ ਦਲੀਪ ਸਿੰਘ ਵਾਸੀ ਕੋਟ ਬੁੱਢਾ ਥਾਣਾ ਸੇਖਵਾਂ ਨਾਲ ਕੀਤਾ ਸੀ | ਜਦੋਂ ਕਿ ਵਿਆਹ ਤੋਂ ਕੁਝ ਦਿਨ ਬਾਅਦ ਹੀ ਉਸ ਦੇ ਪੁੱਤਰ ਤੇ ਨੰੂਹ ਦਰਮਿਆਨ ਕਾਟੋ ਕਲੇਸ਼ ਰਹਿਣ ਲੱਗਾ | ਜਿਸ ਵਿਚ ਉਸ ਦੀ ਕੁੜਮਣੀ ਦੀ ਬੇਲੋੜੀ ਦਖ਼ਲ ਅੰਦਾਜ਼ੀ ਕਾਰਨ ਇਹ ਮਾਮਲਾ ਸੁਲਝਣ ਦੀ ਬਜਾਏ ਦਿਨੋਂ ਦਿਨ ਉਲਝਦਾ ਗਿਆ | ਜਿਸ ਦੇ ਚੱਲਦਿਆਂ ਉਸ ਦੇ ਪੁੱਤਰ ਦੇ ਵਿਦੇਸ਼ ਤੁਰ ਜਾਣ ਤੋਂ ਬਾਅਦ ਉਸ ਦੀ ਨੰੂਹ ਨੰੂ ਉਸ ਦੇ ਮਾਪੇ ਦਹੇਜ ਦੇ ਸਾਰੇ ਸਮਾਨ ਸਮੇਤ 2 ਮਾਰਚ ਨੰੂ ਪੇਕੇ ਘਰ ਲੈ ਗਏ ਸਨ | ਜਦੋਂ ਕਿ ਕਰੀਬ ਤਿੰਨ ਕੁ ਮਹੀਨੇ ਦੀ ਉਸ ਦੀ ਪੋਤਰੀ ਨੰੂ ਉਹ ਮੇਰੇ ਸਹਾਰੇ ਛੱਡ ਗਏ ਸਨ | ਉਸ ਨੇ ਦੱਸਿਆ ਕਿ ਉਸ ਦੀ ਪਤਨੀ ਤੇ ਮਾਤਾ-ਪਿਤਾ ਦੀ ਮੌਤ ਹੋ ਚੁੱਕੀ ਹੈ | ਜਿਸ ਕਾਰਨ ਉਹ ਘਰ ਵਿਚ ਹੀ ਬੇਆਸਰਾ ਹੈ ਤੇ ਉਪਰੋਂ ਮਾਸੂਮ ਪੋਤਰੀ ਨੰੂ ਸੰਭਾਲਣ ਲਈ ਉਹ ਪਹਿਲਾਂ ਹੀ ਅਨੇਕਾਂ ਮੁਸ਼ਕਿਲਾਂ ਵਿਚੋਂ ਗੁਜ਼ਰਨ ਕਾਰਨ ਮਾਨਸਿਕ ਪ੍ਰੇਸ਼ਾਨੀ ਦੇ ਆਲਮ ਵਿਚ ਹੈ | ਤਾਜਾ ਮਾਮਲਾ ਦੱਸਦਿਆਂ ਕੁਲਜੀਤ ਸਿੰਘ ਨੇ ਦੋਸ਼ ਲਗਾਏ ਕਿ ਉਸ ਦੀ ਨੰੂਹ ਵਲੋਂ ਕੀਤੀ ਸ਼ਿਕਾਇਤ 'ਤੇ ਪੁਲਿਸ ਥਾਣਾ ਸੇਖਵਾਂ ਵਿਚ ਤਾਇਨਾਤ ਸੋਹਣ ਸਿੰਘ ਸਹਾਇਕ ਥਾਣੇਦਾਰ ਉਸ ਨੰੂ ਵਾਰ ਵਾਰ ਫੋਨ 'ਤੇ ਧਮਕੀਆਂ ਦੇ ਰਿਹਾ ਹੈ ਕਿ ਥਾਣੇ ਪਹੁੰਚ ਕੇ ਨੰੂਹ-ਪੁੱਤਰ ਦੇ ਤਲਾਕ ਦੇ ਕਾਗ਼ਜ਼ਾਤ 'ਤੇ ਦਸਤਖ਼ਤ ਕਰਨ | ਕੁਲਜੀਤ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੇ ਨੰੂਹ-ਪੁੱਤਰ ਦਾ ਘਰ ਵਸਾਉਣ ਦੇ ਸਬੰਧ ਵਿਚ ਮਾਣਯੋਗ ਅਦਾਲਤ ਵਿਚ ਕੇਸ ਵੀ ਦਾਇਰ ਕੀਤਾ ਹੈ | ਪਰ ਦੱਸਣ ਦੇ ਬਾਵਜੂਦ ਵੀ ਉਕਤ ਏ.ਐਸ.ਆਈ ਵਲੋਂ ਉਸ ਖ਼ਿਲਾਫ਼ ਪਰਚਾ ਦਰਜ ਕਰ ਦੇਣ ਦੀਆਂ ਧਮਕੀਆਂ ਦੇ ਵਾਰ-ਵਾਰ ਫੋਨ ਕੀਤੇ ਜਾ ਰਹੇ ਹਨ | ਜਿਸ ਦੀਆਂ ਕਾਲ ਰਿਕਾਰਡਿੰਗ ਸਬੂਤ ਵਜੋਂ ਉਸ ਦੇ ਕੋਲ ਮੌਜੂਦ ਹੈ | ਪੀੜਤ ਕੁਲਜੀਤ ਸਿੰਘ ਨੇ ਪੁਲਿਸ ਪ੍ਰਸ਼ਾਸਨ ਨੰੂ ਚਿਤਾਵਨੀ ਦਿੱਤੀ ਕਿ ਉਹ ਉਕਤ ਏ.ਐਸ.ਆਈ ਦੀਆਂ ਧਮਕੀਆਂ ਤੋਂ ਦੁਖੀ ਹੋ ਕੇ ਆਤਮ ਹੱਤਿਆ ਕਰਨ ਜਾ ਰਿਹਾ ਹੈ | ਜਿਸ ਦਾ ਜ਼ਿੰਮੇਵਾਰ ਉਕਤ ਏ.ਐੱਸ.ਆਈ ਤੇ ਉਸ ਦੇ ਪੁੱਤਰ ਦਾ ਸਹੁਰਾ ਪਰਿਵਾਰ ਹੋਵੇਗਾ | ਇਨ੍ਹਾਂ ਦੋਸ਼ਾਂ ਸਬੰਧੀ ਜਦੋਂ ਏ.ਐਸ.ਆਈ ਸੋਹਣ ਸਿੰਘ ਨਾਲ ਗੱਲਬਾਤ ਹੋਈ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਉਕਤ ਦੋਨਾਂ ਧਿਰਾਂ ਦੇ ਤਲਾਕ ਸਬੰਧੀ ਦੋਨਾਂ ਪਿੰਡਾਂ ਦੀਆਂ ਪੰਚਾਇਤਾਂ ਦਰਮਿਆਨ ਲਿਖਤੀ ਰਾਜ਼ੀਨਾਮਾ ਪਹਿਲਾਂ ਹੀ ਲਿਖਿਆ ਜਾ ਚੁੱਕਾ ਹੈ | ਜਿਸ ਰਾਜ਼ੀਨਾਮੇ 'ਚ ਲਿਖੀਆਂ ਸ਼ਰਤਾਂ ਅਨੁਸਾਰ ਕੁਲਜੀਤ 50 ਹਜ਼ਾਰ ਬਕਾਇਆ ਰਕਮ ਲੈ ਕੇ ਥਾਣੇ ਨਹੀਂ ਪਹੁੰਚ ਰਿਹਾ | ਜਿਸ ਕਾਰਨ ਉਹ ਵਾਰ-ਵਾਰ ਕੁਲਜੀਤ ਨੰੂ ਫੋਨ ਕਰਨ ਲਈ ਮਜ਼ਬੂਰ ਸੀ | ਜਦੋਂ ਕਿ ਸੈਦੋਵਾਲ ਦੇ ਸਰਪੰਚ ਕਰਮ ਸਿੰਘ ਦਾ ਕਹਿਣਾ ਹੈ ਕਿ ਬੇਸ਼ੱਕ ਤਲਾਕ ਦੀ ਗੱਲਬਾਤ ਤੈਅ ਹੋ ਚੁੱਕੀ ਹੈ | ਪਰ ਤਲਾਕ ਦੀ ਸਾਰੀ ਕਾਰਵਾਈ ਵਿਦੇਸ਼ ਤੋਂ ਲੜਕਾ ਪਰਤਣ 'ਤੇ ਮਾਣਯੋਗ ਅਦਾਲਤ ਵਿਚ ਹੀ ਹੋਵੇਗੀ | ਪਰ ਲੜਕੇ ਦੇ ਪਿਤਾ ਨੰੂ ਏ.ਐਸ.ਆਈ ਬਿਨਾਂ ਵਜਾ ਨਜਾਇਜ਼ ਧਮਕੀਆਂ ਦੇ ਕੇ ਪ੍ਰੇਸ਼ਾਨ ਕਰ ਰਿਹਾ ਹੈ |

ਬਹੁਜਨ ਸਮਾਜ ਪਾਰਟੀ ਨੇ ਰਵਨੀਤ ਸਿੰਘ ਬਿੱਟੂ ਦਾ ਸਾੜਿਆ ਪੁਤਲਾ

ਬਟਾਲਾ, 17 ਜੂਨ (ਕਾਹਲੋਂ)-ਬਹੁਜਨ ਸਮਾਜ ਪਾਰਟੀ ਵਲੋਂ ਸਥਾਨਕ ਵੀਰ ਹਕੀਕਤ ਰਾਏ ਦੀ ਸਮਾਧ ਦੇ ਨਜ਼ਦੀਕ ਪਾਰਲੀਮੈਂਟ ਜ਼ੋਨ ਇੰਚਾਰਜ ਪਲਵਿੰਦਰ ਸਿੰਘ ਬਿੱਕਾ, ਬਸਪਾ ਆਗੂ ਥੋੜੂ ਰਾਮ, ਜ਼ਿਲ੍ਹਾ ਇੰਚਾ. ਸਤਿੰਦਰ ਕੁਮਾਰ, ਜ਼ਿਲ੍ਹਾ ਇੰਚਾ. ਗੁਰਮੀਤ ਸਿੰਘ ਸਦਾਰੰਗ, ਜਗੀਰ ...

ਪੂਰੀ ਖ਼ਬਰ »

ਉਪਵੈਦਾਂ ਦੀ ਭਰਤੀ ਸਬੰਧੀ ਯੋਗ ਉਮੀਦਵਾਰ 21 ਨੰੂ ਹਾਸਲ ਕਰਨ ਨਿਯੁਕਤੀ ਪੱਤਰ

ਗੁਰਦਾਸਪੁਰ, 17 ਜੂਨ (ਸੁਖਵੀਰ ਸਿੰਘ ਸੈਣੀ)-ਆਯੁਰਵੈਦਿਕ ਵਿਭਾਗ ਅਧੀਨ ਸਾਲ 2012 ਤੇ 2015 ਵਿਚ ਉਪਵੈਦਾਂ ਦੀ ਭਰਤੀ ਲਈ ਦਿੱਤੇ ਇਸ਼ਤਿਹਾਰ ਦੇ ਸਬੰਧ ਵਿਚ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵਲੋਂ ਯੋਗ ਉਮੀਦਵਾਰਾਂ ਦਾ ਨਤੀਜਾ ਵਿਭਾਗ ਨੰੂ ਸੌਂਪ ਦਿੱਤਾ ਗਿਆ ਹੈ | ਜਿਸ ਦੇ ...

ਪੂਰੀ ਖ਼ਬਰ »

4 ਗਰਾਮ ਹੈਰੋਇਨ ਸਮੇਤ ਇਕ ਕਾਬੂ

ਗੁਰਦਾਸਪੁਰ, 17 ਜੂਨ (ਪ.ਪ)-ਥਾਣਾ ਸਿਟੀ ਦੀ ਪੁਲਿਸ ਵਲੋਂ ਇਕ ਵਿਅਕਤੀ ਨੰੂ 4 ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ ਸੋਮ ਲਾਲ ਨੇ ਦੱਸਿਆ ਕਿ ਏ.ਐਸ.ਆਈ ਰਛਪਾਲ ਸਿੰਘ ਸਮੇਤ ਪੁਲਿਸ ਪਾਰਟੀ ਟੀ.ਪੁਆਇੰਟ ਐਸ.ਡੀ.ਕਾਲਜ ...

ਪੂਰੀ ਖ਼ਬਰ »

ਲੜਕੀ ਨਾਲ ਛੇੜਛਾੜ ਰੋਕਣ 'ਤੇ ਪਿਤਾ ਤੇ ਭਰਾ ਉੱਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਬਟਾਲਾ, 17 ਜੂਨ (ਸਚਲੀਨ ਸਿੰਘ ਭਾਟੀਆ)-ਬੇਟੀ ਨਾਲ ਛੇੜਛਾੜ ਕਰਨ ਤੋਂ ਰੋਕਣ 'ਤੇ ਕੁਝ ਨੌਜਵਾਨਾਂ ਨੇ ਲੜਕੀ ਦੇ ਪਿਤਾ ਤੇ ਉਸ ਦੇ ਭਰਾ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ | ਇਨ੍ਹਾਂ ਨੂੰ ਸਿਵਲ ਹਸਪਤਾਲ ਬਟਾਲਾ ਦਾਖਲ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨ ਦੀ ਬੋਲੀ ਮੌਕੇ ਪਿਸਤੌਲ ਨਾਲ ਬੋਲੀਕਾਰਾਂ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਵਾਲੇ 'ਤੇ ਮਾਮਲਾ ਦਰਜ

ਡੇਰਾ ਬਾਬਾ ਨਾਨਕ, 17 ਜੂਨ (ਅਵਤਾਰ ਸਿੰਘ ਰੰਧਾਵਾ)-ਬੀਤੇ ਦਿਨ ਬੀ.ਡੀ.ਪੀ.ਓ. ਦਫਤਰ ਡੇਰਾ ਬਾਬਾ ਨਾਨਕ ਵਿਖੇ ਪਿੰਡ ਖਵਾਜਾ ਵਰਦੱਗ ਦੀ ਪੰਚਾਇਤੀ ਜ਼ਮੀਨ ਦੀ ਕਰਵਾਈ ਜਾ ਰਹੀ ਬੋਲੀ ਮੌਕੇ ਪਿੰਡ ਦੇ ਵਸਨੀਕ ਜਸਵਿੰਦਰ ਸਿੰਘ ਪੁੱਤਰ ਮੰਗਲ ਸਿੰਘ ਵਲੋਂ ਪਿਸਤੌਲ ਕੱਢ ਕੇ ...

ਪੂਰੀ ਖ਼ਬਰ »

ਦੁਕਾਨ ਦੀ ਕੰਧ ਤੋੜ ਕੇ 16 ਹਜ਼ਾਰ ਨਕਦੀ ਅਤੇ 45 ਹਜ਼ਾਰ ਦਾ ਸਾਮਾਨ ਚੋਰੀ

ਬਹਿਰਾਮਪੁਰ, 17 ਜੂਨ (ਬਲਬੀਰ ਸਿੰਘ ਕੋਲਾ)-ਬੀਤੀ ਰਾਤ ਥਾਣਾ ਬਹਿਰਾਮਪੁਰ ਦੇ ਗੇਟ ਸਾਹਮਣੇ ਕਰੀਬ 40 ਫੁੱਟ ਦੀ ਦੂਰੀ 'ਤੇ ਚੋਰਾਂ ਨੇ ਇਕ ਬੂਟ ਹਾਊਸ ਦੀ ਮਗਰਲੀ ਕੰਧ ਨੰੂ ਤੋੜ ਕੇ ਦੁਕਾਨ ਦੇ ਗੱਲੇ ਵਿਚ ਪਈ ਨਕਦੀ ਅਤੇ ਹੋਰ ਸਮਾਨ ਚੋਰੀ ਕਰ ਲਿਆ | ਚੋਰੀ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਅੱਜ ਕੋਰੋਨਾ ਨਾਲ ਹੋਈ ਇਕ ਮੌਤ-43 ਨਵੇਂ ਮਾਮਲੇ ਆਏ ਸਾਹਮਣੇ

ਗੁਰਦਾਸਪੁਰ, 17 ਜੂਨ (ਸੁਖਵੀਰ ਸਿੰਘ ਸੈਣੀ)-ਅੱਜ ਜ਼ਿਲ੍ਹੇ ਅੰਦਰ 43 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ ਅਤੇ ਇਕ ਮਰੀਜ਼ ਦੀ ਮੌਤ ਹੋਣ ਨਾਲ ਮੌਤ ਦਾ ਕੁੱਲ ਅੰਕੜਾ 777 ਹੋ ਗਿਆ ਹੈ | ਇਸ ਸਬੰਧੀ ਸਿਵਲ ਸਰਜਨ ਡਾ: ਹਰਭਜਨ ਰਾਮ ਮਾਂਡੀ ਨੇ ਦੱਸਿਆ ਕਿ ਹੁਣ ਤੱਕ ...

ਪੂਰੀ ਖ਼ਬਰ »

ਬਜ਼ੁਰਗ ਵਿਅਕਤੀ ਦੀ ਕੁੱਟਮਾਰ ਦੌਰਾਨ ਮੌਤ, ਦੋ ਵਿਅਕਤੀਆਂ ਵਿਰੁੱਧ ਕਤਲ ਦਾ ਮਾਮਲਾ ਦਰਜ

ਸ੍ਰੀ ਹਰਿਗੋਬਿੰਦਪੁਰ, 17 ਜੂਨ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਧੀਰੋਵਾਲ ਵਿਖੇ ਮਾਮੂਲੀ ਗੱਲ ਤੋਂ ਹੋਈ ਤੂੰ-ਤੂੰ ਮੈਂ-ਮੈਂ ਤੋਂ ਬਾਅਦ ਬਜ਼ੁਰਗ ਵਿਅਕਤੀ ਦਾ ਗਲਾ ਘੁੱੁਟਣ ਕਾਰਨ ਮੌਤ ਹੋਣ ਦੀ ਖ਼ਬਰ ਹੈ | ਇਸ ਬਾਰੇ ਆਪਣੇ ਬਿਆਨ ਥਾਣਾ ...

ਪੂਰੀ ਖ਼ਬਰ »

ਵਜ਼ੀਫ਼ਾ ਘੁਟਾਲਾ ਕਰਨ ਵਾਲੇ ਕਾਂਗਰਸੀ ਮੰਤਰੀ ਨੂੰ ਬਰਖ਼ਾਸਤ ਕੀਤਾ ਜਾਵੇ-ਸ਼ੈਰੀ ਕਲਸੀ

ਬਟਾਲਾ, 17 ਜੂਨ (ਕਾਹਲੋਂ)-ਪੱਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਦੇ ਵਜ਼ੀਫ਼ੇ ਸਬੰਧੀ ਘੁਟਾਲਾ ਕਰਨ ਵਾਲੇ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋੋਤ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਪਿੰਡ ਬੋਹਜਾ ਦੇ ਅਕਾਲੀ ਵਰਕਰਾਂ ਵਲੋਂ ਰਾਜਨਬੀਰ ਘੁਮਾਣ ਨੂੰ ਸਮਰਥਨ ਦੇਣ ਦਾ ਐਲਾਨ

ਬਟਾਲਾ, 17 ਜੂਨ (ਕਾਹਲੋਂ)-ਪਿੰਡ ਬੋਹਜਾ ਵਿਖੇ ਮੁਖ਼ਤਿਆਰ ਸਿੰਘ ਫ਼ੌਜੀ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਦੀ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਅਕਾਲੀ ਆਗੂ ਰਾਜਨਬੀਰ ਸਿੰਘ ਘੁਮਾਣ ਨੇ ਸ਼ਮੂਲੀਅਤ ਕੀਤੀ, ਜਿਨਾਂ ਦਾ ਵਰਕਰਾਂ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਬਟਾਲਾ ਦੇ ਪੰਜਾਬੀ ਵਿਭਾਗ ਦਾ ਨਤੀਜਾ ਸ਼ਾਨਦਾਰ

ਬਟਾਲਾ, 17 ਜੂਨ (ਕਾਹਲੋਂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਨਾਨਕ ਕਾਲਜ ਬਟਾਲਾ ਦੀ ਜਮਾਤ ਐਮ.ਏ. ਪੰਜਾਬੀ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਪਿ੍ੰਸੀਪਲ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਵਿਧਾਇਕ ਫ਼ਤਹਿ ਬਾਜਵਾ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਹਲਕੇ ਦੇ ਵਿਕਾਸ ਦੀ ਰੱਖੀ ਮੰਗ

ਬਟਾਲਾ, 17 ਜੂਨ (ਕਾਹਲੋਂ)-ਵਿਧਾਨ ਸਭਾ ਹਲਕਾ ਕਾਦੀਆਂ ਦੇ ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਹਲਕੇ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਸਬੰਧੀ ਅਤੇ ਨਾਲ ਹੀ ਹਲਕੇ ਵਿਚ ਕੋਵਿਡ-19 ਦੀ ਰੋਕਥਾਮ ...

ਪੂਰੀ ਖ਼ਬਰ »

ਥਾਣਾ ਘੁੰਮਣ ਕਲਾਂ ਵਲੋਂ ਹੈਰੋਇਨ ਸਮੇਤ ਕਠੂਆ ਨਿਵਾਸੀ ਗਿ੍ਫ਼ਤਾਰ

ਨਿੱਕੇ ਘੁੰਮਣ, 17 ਜੂਨ (ਸਤਬੀਰ ਸਿੰਘ ਘੁੰਮਣ)-ਪੁਲਿਸ ਥਾਣਾ ਘੁੰਮਣ ਕਲਾਂ ਵਲੋਂ ਗਸ਼ਤ ਦੌਰਾਨ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਐੱਸ.ਐੱਚ.ਓ. ਸੁਖਜੀਤ ਸਿੰਘ ਅਨੁਸਾਰ ਐਸ.ਆਈ. ਰਕੇਸ਼ ਕੁਮਾਰ ਆਧਾਰਿਤ ਪੁਲਿਸ ਪਾਰਟੀ ਪੁਲੀ ਸੂਆ ਬਾਗੋਬਾਣੀ ਕੋਲ ...

ਪੂਰੀ ਖ਼ਬਰ »

ਬਜ਼ੁਰਗ ਮਾਤਾ ਦੀ ਆਵਾਜ਼ ਚੰਡੀਗੜ੍ਹ ਪਹੁੰਚੀ, ਮਹਿਲਾ ਕਮਿਸ਼ਨ ਨੇ ਬਜ਼ੁਰਗ ਮਾਤਾ ਵੱਲ ਕੀਤਾ ਆਪਣਾ ਰੁਖ਼

ਕਾਦੀਆਂ, 17 ਜੂਨ (ਪ੍ਰਦੀਪ ਸਿੰਘ ਬੇਦੀ)-ਬੀਤੇਂ ਦਿਨ ਨਜ਼ਦੀਕੀ ਪਿੰਡ ਨਾਥਪੁਰ ਦੀ ਮਾਤਾ ਜਸਬੀਰ ਕÏਰ ਦੀ 'ਅਜੀਤ' ਵਿਚ ਇਕ ਖ਼ਬਰ ਪ੍ਰਕਾਸ਼ਿਤ ਕੀਤੀ ਗਈ ਸੀ, ਜਿਸ ਵਿਚ ਮਾਤਾ ਨੇ ਆਪਣੇ ਨਾਲ ਹੋ ਰਹੀ ਧੱਕੇਸ਼ਾਹੀ ਦਾ ਦੋਸ਼ ਆਪਣੇ ਪੁੱਤਰਾਂ 'ਤੇ ਲਾਇਆ ਸੀ, ਜਿਸ ਤੋਂ ਬਾਅਦ ...

ਪੂਰੀ ਖ਼ਬਰ »

ਬਾਬਾ ਮੇਹਰ ਸਿੰਘ ਕਾਲਜ ਦਾ ਨਰਸਿੰਗ ਅਤੇ ਬੀ.ਏ. ਦਾ ਨਤੀਜਾ ਰਿਹਾ ਸ਼ਾਨਦਾਰ

ਗੁਰਦਾਸਪੁਰ, 17 ਜੂਨ (ਆਰਿਫ਼)-ਬਾਬਾ ਮੇਹਰ ਸਿੰਘ ਕਾਲਜ ਆਫ਼ ਨਰਸਿੰਗ ਦੇ ਜੀ.ਐਨ.ਐਮ ਭਾਗ ਦੂਜੇ ਸਾਲ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਕਾਲਜ ਦੇ ਪਿ੍ੰਸੀਪਲ ਨੇ ਦੱਸਿਆ ਕਿ ਇਸ ਨਤੀਜੇ ਵਿਚੋਂ ਦੀਕਸ਼ਾ ਨੇ 78 ਫ਼ੀਸਦੀ ਅੰਕ ਲੈ ਕੇ ਪਹਿਲਾ, ਸੰਦੀਪ ਨੇ 76 ਫ਼ੀਸਦੀ ਅੰਕ ਲੈ ਕੇ ...

ਪੂਰੀ ਖ਼ਬਰ »

ਪਿੰਡ ਖਵਾਜਾ ਵਰਦਗ ਦੀ ਪੰਚਾਇਤੀ ਜ਼ਮੀਨ ਦੇ ਪਟੇਦਾਰਾਂ 'ਚ ਮੌਕੇ 'ਤੇ ਪਟੇਨਾਮਾ ਫਾਰਮ ਤੇ 4 ਨੰਬਰ ਰਸੀਦ ਨਾ ਮਿਲਣ ਕਰਕੇ ਭਾਰੀ ਰੋਸ

ਕੋਟਲੀ ਸੂਰਤ ਮੱਲ੍ਹੀ, 17 ਜੂਨ (ਕੁਲਦੀਪ ਸਿੰਘ ਨਾਗਰਾ)-ਬਲਾਕ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਪਿੰਡ ਖਵਾਜਾ ਵਰਦਗ ਦੀ 208 ਏਕੜ ਪੰਚਾਇਤੀ ਜ਼ਮੀਨ ਦੀ ਬੋਲੀ ਜਿੱਥੇ ਹਰ ਵਾਰੀ ਚਰਚਾ ਦਾ ਵਿਸ਼ਾ ਰਹਿੰਦੀ ਹੈ, ਉਥੇ ਪਟੇਦਾਰਾਂ ਨੂੰ ਪਟੇਨਾਮਾ ਫਾਰਮ ਤੇ ਬੋਲੀ ਦੇ ਜਮਾਂ ਕਰਵਾਏ ...

ਪੂਰੀ ਖ਼ਬਰ »

ਕਿਸਾਨ ਦੇ ਟਿਊਬਵੈੱਲ ਤੋਂ ਗਾਂ ਅਤੇ ਬੈਟਰਾ-ਇਨਵਰਟਰ ਚੋਰੀ

ਸ੍ਰੀ ਹਰਿਗੋਬਿੰਦਪੁਰ, 17 ਜੂਨ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਦੇ ਵਸਨੀਕ ਕਿਸਾਨ ਦੇ ਟਿਊਬਵੈੱਲ ਤੋਂ ਬੀਤੀ ਰਾਤ ਗਾਂ ਅਤੇ ਬੈਟਰਾ-ਇਨਵਰਟਰ ਚੋਰੀ ਹੋਣ ਦੀ ਖ਼ਬਰ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਸਾਨ ਜਸਵੰਤ ਸਿੰਘ ਸਪੁੱਤਰ ਖਜ਼ਾਨ ਸਿੰਘ ਵਾਸੀ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਐੱਸ.ਈ (ਬਿਜਲੀ ਬੋਰਡ) ਨਾਲ ਹੋਈ ਮੀਟਿੰਗ, ਮੰਗਾਂ ਸਬੰਧੀ ਸੌਂਪਿਆ ਮੰਗ-ਪੱਤਰ

ਗੁਰਦਾਸਪੁਰ, 17 ਜੂਨ (ਆਰਿਫ਼)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਜ਼ਿਲ੍ਹਾ ਕੋਰ ਕਮੇਟੀ ਦੀ ਹਾਜ਼ਰੀ ਵਿਚ ਐਸ.ਈ ਗੁਰਦਾਸਪੁਰ (ਬਿਜਲੀ ਬੋਰਡ) ਨਾਲ ਮੀਟਿੰਗ ਕੀਤੀ ਗਈ | ਜਿਸ ਵਿਚ ਜਥੇਬੰਦੀ ਦੇ ਆਗੂਆਂ ਵਲੋਂ ਐਸ.ਈ ਨੰੂ ਬਿਜਲੀ ਨਾਲ ਸਬੰਧਿਤ ਮੰਗਾਂ ਦੇ ਹੱਲ ਲਈ ...

ਪੂਰੀ ਖ਼ਬਰ »

ਵੇਦ ਕੌਰ ਸਕੂਲ ਕਾਦੀਆਂ ਨੇ ਵਿਸ਼ਵ ਬਾਲ ਮਜ਼ਦੂਰੀ ਵਿਰੋਧੀ ਦਿਵਸ ਮਨਾਇਆ

ਬਟਾਲਾ, 17 ਜੂਨ (ਕਾਹਲੋਂ)-ਵੇਦ ਕੌਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਲੋਂ ਪਿ੍ੰਸੀਪਲ ਮਮਤਾ ਡੋਗਰਾ ਦੀ ਅਗਵਾਈ ਵਿਚ ਵਿਸ਼ਵ ਬਾਲ ਮਜ਼ਦੂਰੀ ਵਿਰੋਧੀ ਦਿਵਸ ਮਨਾਇਆ ਗਿਆ | ਇਸ ਸਬੰਧੀ ਵੈਬੀਨਾਰ ਕਰਵਾਇਆ | ਵੈਬੀਨਾਰ ਵਿਚ ਵਿਦਿਆਰਥੀਆਂ ਤੇ ਸਕੂਲ ਦੇ ...

ਪੂਰੀ ਖ਼ਬਰ »

ਬੱਬੇਹਾਲੀ ਨੇ ਸ਼ਾਮਪੁਰਾ ਨੰੂ ਪੀ.ਏ. ਸੀ. ਮੈਂਬਰ ਬਣਨ 'ਤੇ ਕੀਤਾ ਸਨਮਾਨਿਤ

ਗੁਰਦਾਸਪੁਰ, 17 ਜੂਨ (ਆਰਿਫ਼)-ਗੁਰਦਾਸਪੁਰ ਨਾਲ ਸਬੰਧਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਿੰਦਰ ਸਿੰਘ ਸ਼ਾਮਪੁਰਾ ਨੰੂ ਸ਼ੋ੍ਰਮਣੀ ਅਕਾਲੀ ਦਲ ਦੀ ਰਾਜਨੀਤਿਕ ਮਾਮਲਿਆਂ ਨਾਲ ਸਬੰਧਿਤ (ਪੀ.ਏ.ਸੀ) ਦਾ ਮੈਂਬਰ ਬਣਾਏ ਜਾਣ 'ਤੇ ਜਿਥੇ ਅਕਾਲੀ ਆਗੂਆਂ ...

ਪੂਰੀ ਖ਼ਬਰ »

ਮੁਢਲੀਆਂ ਸਹੂਲਤਾਂ ਨਾ ਮਿਲਣ ਦੇ ਰੋਸ ਵਜੋਂ ਪੁੱਡਾ ਇਨਕਲੇਵ ਵਾਸੀਆਂ ਵਲੋਂ ਰੋਸ ਪ੍ਰਦਰਸ਼ਨ

ਗੁਰਦਾਸਪੁਰ, 17 ਜੂਨ (ਪੰਕਜ ਸ਼ਰਮਾ)-ਪੁੱਡਾ ਇਨਕਲੇਵ ਬਲਾਕ ਬੀ.ਰਵੀਦਾਸ ਚੌਕ ਦੇ ਕਰੀਬ 40 ਪਰਿਵਾਰਾਂ ਨੇ ਮੁੱਢਲੀਆਂ ਸਹੂਲਤਾਂ ਨਾ ਮਿਲਣ ਕਾਰਨ ਪੁੱਡਾ ਅਥਾਰਿਟੀ ਅੰਮਿ੍ਤਸਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ | ਉਕਤ ਪਰਿਵਾਰਾਂ ਨੇ ਪੁੱਡਾ ਅਥਾਰਿਟੀ ਅੰਮਿ੍ਤਸਰ 'ਤੇ ...

ਪੂਰੀ ਖ਼ਬਰ »

ਗਾਜ਼ੀਕੋਟ ਫੀਡਰ ਪੰਡੋਰੀ ਮਹੰਤਾਂ ਦੀ ਤਿੰਨ ਫ਼ੇਜ਼ ਬਿਜਲੀ ਬੰਦ ਹੋਣ ਕਾਰਨ ਪ੍ਰਭਾਵਿਤ ਹੋ ਰਹੀ ਝੋਨੇ ਦੀ ਫ਼ਸਲ

ਪੁਰਾਣਾ ਸ਼ਾਲਾ, 17 ਜੂਨ (ਅਸ਼ੋਕ ਸ਼ਰਮਾ)-ਪਾਵਰਕਾਮ ਸਬ ਡਵੀਜ਼ਨ ਪੰਡੋਰੀ ਮਹੰਤਾਂ ਅੰਦਰ ਪੈਂਦੇ ਫੀਡਰ ਗਾਜ਼ੀਕੋਟ, ਨੌਸ਼ਹਿਰਾ ਅਤੇ ਨਵਾਂ ਪਿੰਡ ਬਹਾਦਰ ਦੀ ਜਦੋਂ ਤੋਂ ਤੂਫ਼ਾਨ ਆਇਆ ਉਦੋਂ ਤੋਂ ਹੀ ਤਿੰਨ ਫ਼ੇਜ਼ ਬਿਜਲੀ ਬੰਦ ਰਹਿਣ ਨਾਲ ਕਿਸਾਨਾਂ ਦੀ ਝੋਨੇ ਦੀ ਫ਼ਸਲ 'ਚ ...

ਪੂਰੀ ਖ਼ਬਰ »

ਜਗਵਿੰਦਰਪਾਲ ਸਿੰਘ ਹੱਥ ਹਲਕਾ ਮਜੀਠਾ ਦੀ ਵਾਗਡੋਰ ਸੌਂਪਣ ਨਾਲ ਕਾਂਗਰਸ ਹੋਰ ਮਜ਼ਬੂਤ ਹੋਵੇਗੀ-ਨੀਟਾ ਗੋਰਾਇਆ

ਕਲਾਨੌਰ, 17 ਜੂਨ (ਪੁਰੇਵਾਲ)-ਹਲਕਾ ਮਜੀਠਾ ਦੇ ਅਗਾਂਹਵਧੁ ਸੋਚ ਦੇ ਧਾਰਨੀ ਤੇ ਕਾਂਗਰਸ ਪਾਰਟੀ ਦੇ ਜੁਝਾਰੂ ਲੀਡਰ ਜਗਵਿੰਦਰਪਾਲ ਸਿੰਘ ਜੱਗਾ ਮਜੀਠਾ ਨੂੰ ਕਾਂਗਰਸ ਹਾਈਕਮਾਂਡ ਵਲੋਂ ਮਜੀਠਾ ਹਲਕੇ ਦੀ ਵਾਗਡੋਰ ਸੌਂਪਣ ਨਾਲ ਜਿਥੇ ਕਾਂਗਰਸ ਨੂੰ ਮਜ਼ਬੂਤੀ ਮਿਲੇਗੀ, ਉਥੇ ...

ਪੂਰੀ ਖ਼ਬਰ »

ਐਂਟੀ ਮਲੇਰੀਆ ਮਹੀਨੇ ਤਹਿਤ ਡਾ. ਅਠਵਾਲ ਵਲੋਂ ਫੀਲਡ ਸਟਾਫ਼ ਦੀ ਐਡਵੋਕੇਸੀ ਵਰਕਸ਼ਾਪ

ਕਲਾਨੌਰ, 17 ਜੂਨ (ਪੁਰੇਵਾਲ)-ਸਥਾਨਕ ਸ਼ਹੀਦ ਸੁਖਵਿੰਦਰ ਸਿੰਘ ਸੈਣੀ ਕਮਿਊਨਟੀ ਸਿਹਤ ਕੇਂਦਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਲਖਵਿੰਦਰ ਸਿੰਘ ਅਠਵਾਲ ਦੀ ਅਗਵਾਈ ਹੇਠ ਪੈਰਾ ਮੈਡੀਕਲ ਅਮਲੇ ਦੀ ਐਂਟੀ ਮਲੇਰੀਆ ਮਹੀਨੇ ਤਹਿਤ ਐਡਵੋਕੇਸੀ ਵਰਕਸ਼ਾਪ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਵਲੋਂ 19 ਅਤੇ 20 ਜੂਨ ਨੂੰ ਦਿਨ-ਰਾਤ ਧਰਨੇ ਦਾ ਐਲਾਨ

ਕਾਦੀਆਂ, 17 ਜੂਨ (ਯਾਦਵਿੰਦਰ ਸਿੰਘ)-ਸਮੂਹ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਵਲੋਂ 19 ਅਤੇ 20 ਜੂਨ ਦੇ ਧਰਨੇ ਨੂੰ ਲੈ ਕੇ ਕਾਦੀਆਂ ਵਿਚ ਇਕ ਹੰਗਾਮੀ ਮੀਟਿੰਗ ਕੀਤੀ ਗਈ, ਜਿਸ ਵਿਚ ਦੱਸਿਆ ਕਿ ਸਮੂਹ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਬੈਨਰ ਹੇਠ ਮੁੱਖ ਮੰਤਰੀ ...

ਪੂਰੀ ਖ਼ਬਰ »

ਬਟਾਲਾ ਡਿਗਰੀ ਕਾਲਜ ਬੁੱਲੋ੍ਹਵਾਲ ਬੀ.ਏ. ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ

ਬਟਾਲਾ, 17 ਜੂਨ (ਕਾਹਲੋਂ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਬੀ.ਏ. ਸਮੈਸਟਰ ਪਹਿਲਾ ਦੇ ਨਤੀਜੇ 'ਚ ਬਟਾਲਾ ਡਿਗਰੀ ਕਾਲਜ, ਬੁੱਲੋਵਾਲ (ਨੇੜੇ ਅਲੀਵਾਲ) ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਚੇਅਰਮੈਨ ਬਿਕਰਮਜੀਤ ਸਿੰਘ ਬਾਠ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਚੁੱਕੀ ਆਵਾਜ਼

ਡੇਰਾ ਬਾਬਾ ਨਾਨਕ, 17 ਜੂਨ (ਅਵਤਾਰ ਸਿੰਘ ਰੰਧਾਵਾ)-ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪਟਵਾਰ ਯੂਨੀਅਨ ਨੇ ਸੂਬਾ ਪ੍ਰਧਾਨ ਹਰਵੀਰ ਸਿੰਘ ਢੀਂਡਸਾ ਦੀ ਅਗਵਾਈ 'ਚ ਡੇਰਾ ਬਾਬਾ ਨਾਨਕ ਵਿਖੇ ਆਵਾਜ਼ ਉਠਾਈ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਜਿੱਥੇ ਵੱਖ-ਵੱਖ ...

ਪੂਰੀ ਖ਼ਬਰ »

2022 ਦੀਆਂ ਚੋਣਾਂ ਲਈ ਦੀਨਾਨਗਰ 'ਚ ਅਕਾਲੀ ਦਲ ਦੀਆਂ ਜੰਗੀ ਪੱਧਰ 'ਤੇ ਤਿਆਰੀਆਂ ਜਾਰੀ-ਬਿਕਰਮ ਸਿੰਘ ਚੰਦਰਭਾਨ

ਪੁਰਾਣਾ ਸ਼ਾਲਾ, 17 ਜੂਨ (ਗੁਰਵਿੰਦਰ ਸਿੰਘ ਗੋਰਾਇਆ)-ਬੇਸ਼ੱਕ ਵਿਧਾਨ ਸਭਾ ਹਲਕਾ ਦੀਨਾਨਗਰ ਨਾਲ ਸਬੰਧਿਤ ਸੱਤਾਧਾਰੀ ਕਾਂਗਰਸ ਪਾਰਟੀ ਤੋਂ ਇਲਾਵਾ ਹੋਰਨਾਂ ਰਾਜਨੀਤਿਕ ਦਲਾਂ ਦੀ ਹਲਕੇ ਅੰਦਰ ਕੁਝ ਖਾਸ ਸਰਗਰਮੀ ਨਜ਼ਰ ਨਹੀਂ ਆ ਰਹੀ | ਪਰ 2022 ਦੀਆਂ ਚੋਣਾਂ ਨੰੂ ਲੈ ਕੇ ...

ਪੂਰੀ ਖ਼ਬਰ »

ਨਿਊ ਗੁਰਦੁਆਰਾ ਸ਼ਹੀਦਾਂ ਵਿਖੇ ਲੋੜਵੰਦ ਵਿਧਵਾਵਾਂ ਨੂੰ ਵੰਡਿਆ ਰਾਸ਼ਨ

ਬਟਾਲਾ, 17 ਜੂਨ (ਕਾਹਲੋਂ)- ਸੰਗਰਾਂਦ ਦੇ ਸ਼ੁਭ ਦਿਹਾੜੇ 'ਤੇ ਨਿਊ ਗੁਰਦੁਆਰਾ ਸ਼ਹੀਦਾਂ ਸਾਕਾ ਭੁਲੇਰ ਬਾਹਰਵਾਰ ਹਾਥੀ ਗੇਟ ਸੂਰੀਆ ਇਨਕਲੇਵ ਵਿਖੇ ਗੁਰਦੁਆਰਾ ਸਾਹਿਬ ਦੀ ਨਵੀਂ ਬਣੀ ਇਮਾਰਤ ਨੂੰ ਮੁੱਖ ਰੱਖਦਿਆਂ ਸਾਕਾ ਭੁਲੇਰ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ...

ਪੂਰੀ ਖ਼ਬਰ »

ਚੋਰਾਂ ਨੇ ਦਰਜਨ ਦੇ ਕਰੀਬ ਟਰਾਂਸਫਾਰਮਰਾਂ 'ਚੋਂ ਤੇਲ ਕੀਤਾ ਚੋਰੀ

ਫਤਹਿਗੜ੍ਹ ਚੂੜੀਆਂ, 17 ਜੂਨ (ਐਮ.ਐਸ. ਫੁੱਲ)-ਬੀਤੀ ਰਾਤ ਕਸਬਾ ਫਤਹਗਿੜ੍ਹ ਚੂੜੀਆਂ ਦੇ ਇਲਾਕਿਆਂ 'ਚੋਂ ਚੋਰਾਂ ਵਲੋਂ ਦਰਜਨ ਦੇ ਕਰੀਬ ਟਰਾਂਸਫ਼ਾਰਮਰਾਂ 'ਚੋਂ ਤੇਲ ਚੋਰੀ ਕਰਨ ਦੀ ਖ਼ਬਰ ਹੈ |¢ਪ੍ਰਾਪਤ ਜਾਣਕਾਰੀ ਅਨਸਾਰ ਫਤਹਿਗ੍ਹਹ ਚੂੜੀਆਂ ਦੇ ਮਜੀਠਾ ਰੋਡ ਤੋਂ ਤਿੰਨ, ...

ਪੂਰੀ ਖ਼ਬਰ »

ਬਟਾਲਾ ਨੂੰ ਜ਼ਿਲ੍ਹਾ ਨਾ ਬਣਾਉਣ ਦੇ ਰੋਸ ਵਜੋਂ ਅਰਥੀ ਫੂਕ ਪਿੱਟ ਸਿਆਪਾ 28 ਨੂੰ

ਬਟਾਲਾ, 17 ਜੂਨ (ਕਾਹਲੋਂ) - ਬਟਾਲਾ ਨੂੰ ਪੂਰਨ ਜ਼ਿਲ੍ਹਾ ਬਣਾਉਣ ਦੀ ਮੰਗ ਨੂੰ ਲੈ ਕੇ 25 ਸਾਲਾਂ ਤੋਂ ਸੰਘਰਸ਼ ਕਰਦੀ ਆ ਰਹੀ ਆਜ਼ਾਦ ਪਾਰਟੀ ਦੇ ਕੌਮੀ ਪ੍ਰਧਾਨ ਸੁਰਿੰਦਰ ਸਿੰਘ ਕਲਸੀ ਸ਼ੁਕਰਪੁਰਾ ਅਤੇ ਉਨ੍ਹਾਂ ਦੀਆਂ ਹਮਖਿਆਲੀ ਸਹਿਯੋਗੀ ਪਾਰਟੀਆਂ ਸ਼ਿਵ ਸੈਨਾ ਬਾਲ ...

ਪੂਰੀ ਖ਼ਬਰ »

ਬਜ਼ੁਰਗ ਮਾਤਾ ਦੀ ਵੀਡੀਓ ਵਾਇਰਲ ਮਾਮਲੇ ਤੋਂ ਬਾਅਦ ਸਮਾਜ-ਸੇਵੀ ਤੇ ਧਾਰਮਿਕ ਜਥੇਬੰਦੀਆਂ ਪਿੰਡ ਪੁੱਜੀਆਂ

ਕਾਦੀਆਂ, 17 ਜੂਨ (ਕੁਲਵਿੰਦਰ ਸਿੰਘ/ਯਾਦਵਿੰਦਰ ਸਿੰਘ)-ਬੀਤੇ ਦਿਨ ਸੋਸ਼ਲ ਮੀਡੀਆ 'ਤੇ ਪਿੰਡ ਨਾਥਪੁਰ ਨੇੜੇ ਕਾਦੀਆਂ ਦੀ ਇਕ ਵਸਨੀਕ ਬਜ਼ੁਰਗ ਮਾਤਾ ਵਲੋਂ ਆਪਣੀ ਔਲਾਦ ਵਲੋਂ ਸਾਂਭ-ਸੰਭਾਲ ਨਾ ਕਰਨ ਤੇ ਗਲਤ ਢੰਗ ਨਾਲ ਜ਼ਮੀਨ-ਜਾਇਦਾਦ ਆਪਣੇ ਨਾਂਅ ਕਰਾਉਣ ਦੇ ਕਥਿਤ ਮਾਮਲੇ ...

ਪੂਰੀ ਖ਼ਬਰ »

ਬੇਰਿੰਗ ਕਾਲਜ ਵਿਖੇ ਬੀ.ਸੀ.ਏ. ਸਮੈਸਟਰ ਪੰਜਵਾਂ ਦਾ ਨਤੀਜਾ ਰਿਹਾ ਸ਼ਾਨਦਾਰ

ਬਟਾਲਾ, 17 ਜੂਨ (ਕਾਹਲੋਂ)-ਸਥਾਨਕ ਬੇਰਿੰਗ ਯੂਨੀਅਨ ਕ੍ਰਿਸ਼ਚੀਅਨ ਕਾਲਜ ਬਟਾਲਾ ਵਿਖੇ ਪਿ੍ੰਸੀਪਲ ਪ੍ਰੋ. ਡਾ. ਐਡਵਰਡ ਮਸੀਹ ਦੀ ਅਗਵਾਈ ਅਤੇ ਕੰਪਿਊਟਰ ਵਿਭਾਗ ਦੇ ਮੁਖੀ ਪ੍ਰੋ. ਨਰਿੰਦਰ ਸਿੰਘ ਦੇ ਯਤਨਾਂ ਸਦਕਾ ਬੀ.ਸੀ.ਏ. ਸਮੈਸਟਰ ਪੰਜਵਾਂ ਦਾ ਨਤੀਜਾ ਸ਼ਾਨਦਾਰ ਰਿਹਾ | ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਰੰਧਾਵਾ ਦੀ ਬਦੌਲਤ ਹਲਕਾ ਡੇਰਾ ਬਾਬਾ ਨਾਨਕ ਵਿਕਾਸ ਪੱਖੋਂ ਸਭ ਤੋਂ ਮੋਹਰੀ-ਕਾਹਲੋਂ, ਢਿੱਲੋਂ

ਵਡਾਲਾ ਬਾਗਰ, 17 ਜੂਨ (ਮਨਪ੍ਰੀਤ ਸਿੰਘ ਘੁੰਮਣ)-ਹਲਕਾ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਤੇ ਪੰਜਾਬ ਸਰਕਾਰ ਦੇ ਚੋਣਵੇਂ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਬਦÏਲਤ ਅੱਜ ਡੇਰਾ ਬਾਬਾ ਨਾਨਕ ਹਲਕਾ ਵਿਕਾਸ ਪੱਖੋਂ ਸੂਬੇ ਭਰ 'ਚ ਮੋਹਰੀ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਸ੍ਰੀ ਹਰਗੋਬਿੰਦਪੁਰ ਹਲਕੇ 'ਚ ਪਾਰਟੀ ਪ੍ਰਧਾਨ ਨੇ 4 ਸਰਵੇ ਕਰਵਾਏ, 2 ਹੋਰ ਹੋਣਗੇ, ਫਿਰ ਮਿਲੇਗੀ ਟਿਕਟ-ਬੱਬੇਹਾਲੀ

ਘੁਮਾਣ, 17 ਜੂਨ (ਬੰਮਰਾਹ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਵਲੋਂ ਹਲਕਾ ਸ੍ਰੀ ਹਰਗੋਬਿੰਦਪੁਰ ਵਿਚ ਪੰਜਾਬ ਦੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਦੇ ਭਰਾ ਜਥੇਦਾਰ ਕੁਲਵੰਤ ਸਿੰਘ ਚੀਮਾ ਸਾਬਕਾ ਮਾਰਕੀਟ ਕਮੇਟੀ ਚੇਅਰਮੈਨ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਵਿਖੇ ਚੱਲ ਰਹੇ ਮੋਰਚੇ 'ਤੇ 177ਵੇਂ ਜਥੇ ਨੇ ਰੱਖੀ ਭੁੱਖ ਹੜਤਾਲ

ਗੁਰਦਾਸਪੁਰ, 17 ਜੂਨ (ਆਰਿਫ਼)-ਗੁਰਦਾਸਪੁਰ ਦੇ ਰੇਲਵੇ ਸਟੇਸ਼ਨ 'ਤੇ ਚੱਲ ਰਹੇ ਪੱਕੇ ਕਿਸਾਨ ਮੋਰਚੇ ਦੇ 259ਵੇਂ ਦਿਨ ਅੱਜ 177ਵੇਂ ਜਥੇ ਵਲੋਂ ਭੁੱਖ ਹੜਤਾਲ ਰੱਖੀ ਗਈ | ਜਿਸ ਵਿਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਬਲਬੀਰ ਸਿੰਘ ਬੈਂਸ, ਗੁਰਦੀਪ ਸਿੰਘ ਮੁਸਤਫਾਬਾਦ, ...

ਪੂਰੀ ਖ਼ਬਰ »

ਸ੍ਰੀ ਹਰਿਗੋਬਿੰਦਪੁਰ ਨਗਰ ਕੌ ਾਸਲ ਨੂੰ 90 ਲੱਖ ਦੀ ਗ੍ਰਾਂਟ ਜਾਰੀ ਹੋਣ ਨਾਲ ਸ਼ਹਿਰ ਦਾ ਵਿਕਾਸ ਹੋਵੇਗਾ-ਪ੍ਰਧਾਨ ਨਵਦੀਪ ਸਿੰਘ ਪੰਨੰੂ

ਸ੍ਰੀ ਹਰਿਗੋਬਿੰਦਪੁਰ, 17 ਜੂਨ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਗਰ ਕੌਂਸਲ ਦੇ ਪ੍ਰਧਾਨ ਨਵਦੀਪ ਸਿੰਘ ਪੰਨੂੰ ਨੇ ਅੱਜ ਨਗਰ ਕੌਂਸਲ ਦਫ਼ਤਰ 'ਚ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਆਰੰਭਤਾ ਕਰਨ ਲਈ ਕਮੇਟੀਆਂ ਅਧਿਕਾਰੀਆਂ ਨਾਲ ਅਹਿਮ ਬੈਠਕ ਕੀਤੀ | ਉਪਰੰਤ ...

ਪੂਰੀ ਖ਼ਬਰ »

ਟੀਕਾਕਰਨ ਦੌਰਾਨ ਸਿਫਾਰਸ਼ੀ ਬੰਦੇ ਭੁਗਤਾਉਣ ਕਾਰਨ ਲੋਕ 4 ਘੰਟੇ ਲਾਈਨ 'ਚ ਖੜ੍ਹੇ ਰਹਿਣ ਨੰੂ ਮਜਬੂਰ

ਘਰੋਟਾ, 17 ਜੂਨ (ਸੰਜੀਵ ਗੁਪਤਾ)-ਸਰਕਾਰ ਇਕ ਪਾਸੇ ਕੋਰੋਨਾ ਦੇ ਖਾਤਮੇ ਲਈ ਪੂਰੀ ਮਿਹਨਤ ਨਾਲ ਲੱਗੀ ਹੋਈ ਹੈ | ਦੂਸਰੇ ਪਾਸੇ ਘਰੋਟਾ ਵਿਚ ਕਰਮਚਾਰੀ ਟੀਕਾਕਰਨ ਦੌਰਾਨ ਸ਼ਿਫਾਰਸੀ ਬੰਦੇ ਭੁਗਤਾਉਣ 'ਤੇ ਭਾਈ ਭਤੀਜਾਵਾਦ ਕਰਨ ਨਾਲ ਉਸ ਦੀ ਦਿੱਖ ਖ਼ਰਾਬ ਕਰ ਰਹੇ ਹਨ | ਜਿਸ ਨਾਲ ...

ਪੂਰੀ ਖ਼ਬਰ »

ਅਕਾਲੀ ਦਲ ਤੇ ਬਸਪਾ ਗੱਠਜੋੜ ਨਾਲ 2022 ਦੀ ਜਿੱਤ ਯਕੀਨੀ-ਮਨਜਿੰਦਰ ਸਿੰਘ ਚੌੜ ਸਿਧਵਾਂ

ਜੌੜਾ ਛੱਤਰਾਂ, 17 ਜੂਨ (ਪਰਮਜੀਤ ਸਿੰਘ ਘੁੰਮਣ)-ਬੀਤੇ ਦਿਨ ਸ਼ੋ੍ਰਮਣੀ ਅਕਾਲੀ ਦਲ ਤੇ ਬਸਪਾ ਦੇ ਹੋਏ ਗੱਠਜੋੜ ਨਾਲ ਜਿਥੇ ਵਰਕਰਾਂ ਅੰਦਰ ਖ਼ੁਸ਼ੀ ਦੀ ਲਹਿਰ ਹੈ, ਉੱਥੇ ਹੀ 2022 ਦੀਆਂ ਚੋਣਾਂ ਵਿਚ ਜਿੱਤ ਯਕੀਨੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਸਕੱਤਰ ਤੇ ...

ਪੂਰੀ ਖ਼ਬਰ »

ਅਕਾਲੀ ਦਲ ਅਤੇ ਬਸਪਾ ਦੇ ਗੱਠਜੋੜ ਸਦਕਾ ਸਾਰੀਆਂ ਸੀਟਾਂ ਪੈਣਗੀਆਂ ਪਾਰਟੀ ਦੀ ਝੋਲੀ-ਕਾਲਾ ਨੰਗਲ

ਗੁਰਦਾਸਪੁਰ, 17 ਜੂਨ (ਆਰਿਫ਼)-ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਦੇ ਹੋਏ ਗੱਠਜੋੜ ਤੋਂ ਬਾਅਦ ਅਕਾਲੀ ਅਤੇ ਬਸਪਾ ਦੇ ਆਗੂ ਕਾਫ਼ੀ ਉਤਸ਼ਾਹਿਤ ਦਿਖਾਈ ਦੇ ਰਹੇ ਹਨ | ਇਸੇ ਤਹਿਤ ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਅਵਤਾਰ ਸਿੰਘ ਕਾਲਾ ਨੰਗਲ ਨੇ 'ਅਜੀਤ' ਨਾਲ ...

ਪੂਰੀ ਖ਼ਬਰ »

ਅਕਾਲੀ ਦਲ ਦਾ ਬਸਪਾ ਨਾਲ ਸਮਝੌਤਾ ਸ਼ਲਾਘਾਯੋਗ ਫ਼ੈਸਲਾ-ਡੁਗਰੀ/ਨੰਗਲ ਡਾਲਾ

ਦੋਰਾਂਗਲਾ, 17 ਜੂਨ (ਚੱਕਰਾਜਾ)-ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੰੂ ਲੈ ਕੇ ਸ਼ੋ੍ਰਮਣੀ ਅਕਾਲੀ ਦਲ (ਬ) ਵਲੋਂ ਬਹੁਜਨ ਸਮਾਜ ਪਾਰਟੀ ਨਾਲ ਕੀਤਾ ਸਮਝੌਤਾ ਪਾਰਟੀ ਦਾ ਇਕ ਸ਼ਲਾਘਾਯੋਗ ਫ਼ੈਸਲਾ ਹੈ ਜੋ ਸਮੇਂ ਦੀ ਲੋੜ ਸੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇ: ਤਰਲੋਕ ...

ਪੂਰੀ ਖ਼ਬਰ »

ਲੰਗਾਹ ਦੀ ਮੁਆਫ਼ੀ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਅਪੀਲ

ਵਡਾਲਾ ਗ੍ਰੰਥੀਆਂ, 17 ਜੂਨ (ਗੁਰਪ੍ਰਤਾਪ ਸਿੰਘ ਕਾਹਲੋਂ) - ਅਕਾਲੀ ਆਗੂ ਅਤੇ ਸੇਵਾ ਮੁਕਤ ਪੁਲਿਸ ਇੰਸਪੈਕਟਰ ਜਰਨੈਲ ਸਿੰਘ ਕਾਹਲੋਂ ਅਤੇ ਕੇਂਦਰੀ ਸਹਿਕਾਰੀ ਬੈਂਕ ਗੁਰਦਾਸਪੁਰ ਦੇ ਸਾਬਕਾ ਚੇਅਰਮੈਨ ਬਲਬੀਰ ਸਿੰਘ ਬੱਲੀ ਸਮੇਤ ਵੱਡੀ ਗਿਣਤੀ 'ਚ ਆਗੂਆਂ ਅਤੇ ਸਨੇਹੀਆਂ ...

ਪੂਰੀ ਖ਼ਬਰ »

ਵਾਰਡ ਨੂੰ ਸਾਫ਼-ਸੁਥਰਾ ਰੱਖਣਾ ਮੇਰੀ ਜ਼ਿੰਮੇਵਾਰੀ-ਡਿਪਟੀ ਵੋਹਰਾ

ਬਟਾਲਾ, 17 ਜੂਨ (ਕਾਹਲੋਂ)- ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਟਾਲਾ ਦੇ ਹਰੇਕ ਵਾਰਡ ਨੂੰ ਹਰ ਪੱਖੋਂ ਸੁੰਦਰ ਅਤੇ ਵਾਰਡ ਦੇ ਲੋਕਾਂ ਨੂੰ ਸਿਹਤਯਾਬ ਰੱਖਣ ਲਈ ਕੰਮ ਕੀਤੇ ਜਾ ਰਹੇ ਹਨ | ਬਰਸਾਤੀ ਮੌਸਮ ਨੂੰ ਦੇਖਦੇ ਹੋਏ ...

ਪੂਰੀ ਖ਼ਬਰ »

ਸਹਿਕਾਰੀ ਖੰਡ ਮਿੱਲ ਬਟਾਲਾ ਵਲੋਂ 1580.00 ਲੱਖ ਰੁਪਏ ਗੰਨੇ ਦੀ ਅਦਾਇਗੀ ਜਾਰੀ

ਬਟਾਲਾ, 17 ਜੂਨ (ਕਾਹਲੋਂ) - ਸਹਿਕਾਰੀ ਖੰਡ ਮਿੱਲ ਬਟਾਲਾ ਦੇ ਚੇਅਰਮੈਨ ਸ. ਸੁਖਵਿੰਦਰ ਸਿੰਘ ਕਾਹਲੋਂ ਅਤੇ ਜਨਰਲ ਮੈਨੇਜਰ ਡਾ. ਐਸ.ਪੀ. ਸਿੰਘ ਨੇ ਕਿਹਾ ਕਿ ਸਹਿਕਾਰੀ ਖੰਡ ਮਿੱਲ ਬਟਾਲਾ ਵਲੋਂ ਕਿਸਾਨਾਂ ਦੀ ਬਕਾਇਆ ਰਹਿੰਦੀ ਗੰਨੇ ਦੀ ਕੀਮਤ ਵਿਚੋਂ 1097.69 ਲੱਖ ਰੁਪਏ 25 ਮਈ 2021 ...

ਪੂਰੀ ਖ਼ਬਰ »

ਠੇਕੇ 'ਤੇ ਰੱਖੇ ਫਾਰਮਾਸਿਸਟਾਂ ਨੇ ਪੰਚਾਇਤ ਮੰਤਰੀ ਤਿ੍ਪਤਰਜਿੰਦਰ ਸਿੰਘ ਬਾਜਵਾ ਵਿਰੁੱਧ ਕੱਢੀ ਭੜਾਸ

ਫਤਹਿਗੜ੍ਹ ਚੂੜੀਆਂ, 17 ਜੂਨ (ਧਰਮਿੰਦਰ ਸਿੰਘ ਬਾਠ) - ਠੇਕੇ 'ਤੇ ਰੱਖੇ ਫਾਰਮਾਸਿਸਟਾਂ ਵਲੋਂ ਮੰਗਾਂ ਨਾ ਮੰਨੇ ਜਾਣ 'ਤੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਪਤਰਜਿੰਦਰ ਸਿੰਘ ਬਾਜਵਾ ਵਿਰੁੱਧ ਰੱਜ ਕੇ ਭੜਾਸ ਕੱਢੀ ਗਈ | ਉਕਤ ਫਾਰਮਾਸਿਸਟਾਂ ਦੁਕਾਨਦਾਰਾਂ ਅਤੇ ...

ਪੂਰੀ ਖ਼ਬਰ »

ਜੀ.ਐੱਸ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਭਗਵਾਨਪੁਰ

ਕੋਟਲੀ ਸੂਰਤ ਮੱਲ੍ਹੀ, 17 ਜੂਨ (ਕੁਲਦੀਪ ਸਿੰਘ ਨਾਗਰਾ)-ਜੀ.ਐਸ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਭਗਵਾਨਪੁਰ ਇਸ ਸਰਹੱਦੀ ਇਲਾਕੇ ਦੇ ਬੱਚਿਆਂ ਲਈ ਵਰਦਾਨ ਸਾਬਤ ਹੋ ਰਿਹਾ ਹੈ ਤੇ ਇਸ ਸਕੂਲ ਨੂੰ ਸਿੱਖਿਆ ਦੇ ਖੇਤਰ ਵਿਚ ਇਕ ਮਹੱਤਵਪੂਰਨ ਅਕਾਦਮਿਕ ਸੰਸਥਾ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਵਿਡ ਦੇ ਘਟਦੇ ਕੇਸਾਂ ਨੰੂ ਦੇਖ ਕੇ ਲੋਕ ਲਾਪ੍ਰਵਾਹੀ ਨਾ ਵਰਤਣ-ਸਿਵਲ ਸਰਜਨ

ਗੁਰਦਾਸਪੁਰ, 17 ਜੂਨ (ਸੁਖਵੀਰ ਸਿੰਘ ਸੈਣੀ)-ਬੀਤੇ ਦਿਨੀਂ ਜ਼ਿਲ੍ਹੇ ਅੰਦਰ ਕੋਵਿਡ ਮਰੀਜ਼ਾਂ ਦੇ ਕੇਸਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਸੀ ਅਤੇ ਪੰਜਾਬ ਸਰਕਾਰ ਵਲੋਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਦੇ ਹੁਕਮ ਵੀ ਜਾਰੀ ਕੀਤੇ ਗਏ ਸਨ | ਪਰ ਹੁਣ ਜਦੋਂ ਕੋਵਿਡ ਮਹਾਂਮਾਰੀ ਦੇ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮਾਂ ਵਲੋਂ ਦਿੱਤਾ ਜਾ ਰਿਹਾ ਰੋਸ ਧਰਨਾ 66ਵੇਂ ਦਿਨ 'ਚ ਦਾਖ਼ਲ

ਦੀਨਾਨਗਰ, 17 ਜੂਨ (ਸ਼ਰਮਾ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੰੂ ਲੈ ਕੇ ਪਿਛਲੇ 66 ਦਿਨਾਂ ਤੋਂ ਕੈਬਨਿਟ ਮੰਤਰੀ ਅਰੁਣਾ ਚੌਧਰੀ ਦੇ ਘਰ ਨਜ਼ਦੀਕ ਲਗਾਇਆ ਰੋਸ ਧਰਨਾ ਜਾਰੀ ਹੈ | ਅੱਜ ਰੋਸ ਧਰਨੇ ਦੀ ਅਗਵਾਈ ਖਡੂਰ ਸਾਹਿਬ ਦੀ ...

ਪੂਰੀ ਖ਼ਬਰ »

ਮਾਈ ਭਾਗੋ ਕਾਲਜ ਆਫ ਨਰਸਿੰਗ ਦੀ ਨਵਨੀਤ ਕੌਰ ਪੰਜਾਬ 'ਚੋਂ ਦੂਸਰੇ ਸਥਾਨ 'ਤੇ

ਤਰਨ ਤਾਰਨ, 17 ਜੂਨ (ਹਰਿੰਦਰ ਸਿੰਘ)-ਪਿਛਲੇ 21 ਸਾਲ ਤੋਂ ਚਲ ਰਹੇ ਮਾਈ ਭਾਗੋ ਕਾਲਜ ਆਫ ਨਰਸਿੰਗ ਨੇ ਪੰਜਾਬ ਭਰ 'ਚੋਂ ਪਹਿਲਾ ਸਥਾਨ ਬਣਾਇਆ ਹੋਇਆ ਹੈ | ਤਰਨ-ਤਾਰਨ ਦੇ ਪਿੰਡ ਜਾਮਾਰਾਏ ਦੀ ਵਸਨੀਕ ਨਵਨੀਤ ਕੌਰ ਪੁੱਤਰੀ ਹਰਜੀਤ ਸਿੰਘ ਨੇ ਜੀ.ਐੱਨ.ਐੱਮ ਪਹਿਲਾ ਸਾਲ ਦੇ ਐਲਾਨੇ ...

ਪੂਰੀ ਖ਼ਬਰ »

ਵਿਰੋਧੀ ਧਿਰ ਝੂਠੀ ਬਿਆਨਬਾਜ਼ੀ ਕਰਕੇ ਕਾਂਗਰਸ ਸਰਕਾਰ ਦਾ ਖ਼ਰਾਬ ਕਰ ਰਹੀ ਅਕਸ-ਨੀਲਮ ਵਰਮਾ

ਪੁਰਾਣਾ ਸ਼ਾਲਾ, 17 ਜੂਨ (ਅਸ਼ੋਕ ਸ਼ਰਮਾ)-ਕਾਂਗਰਸ ਪਾਰਟੀ ਵਿਚ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੀ ਅੰਦਰੂਨੀ ਲੜਾਈ ਕਾਰਨ ਵਿਰੋਧੀ ਧਿਰ ਦੀਆਂ ਪਾਰਟੀਆਂ ਝੂਠੀ ਬਿਆਨਬਾਜ਼ੀ ਕਰਕੇ ਕੈਪਟਨ ਸਰਕਾਰ ਦਾ ਅਕਸ ਖ਼ਰਾਬ ਕਰ ਰਹੀਆਂ ਹਨ | ਪਰ ਜੇਕਰ ਸਾਬਕਾ ਸਥਾਨਿਕ ਮੰਤਰੀ ...

ਪੂਰੀ ਖ਼ਬਰ »

ਅਕਾਲੀ ਦਲ-ਬਸਪਾ ਗੱਠਜੋੜ ਬਣਨ ਨਾਲ ਪਾਰਟੀ ਨੰੂ ਮਿਲੇਗਾ ਬਲ-ਰਮਨ ਕੁਮਾਰ

ਪੁਰਾਣਾ ਸ਼ਾਲਾ, 17 ਜੂਨ (ਅਸ਼ੋਕ ਸ਼ਰਮਾ)-ਅਕਾਲੀ ਦਲ ਬਾਦਲ ਤੇ ਬਸਪਾ ਪਾਰਟੀ ਦੇ ਗੱਠਜੋੜ ਨਾਲ ਅਕਾਲੀ ਦਲ ਪਾਰਟੀ ਦਾ ਮਨੋਬਲ ਹੋਰ ਉੱਚਾ ਹੋਵੇਗਾ ਅਤੇ 2022 ਦੀਆਂ ਚੋਣਾਂ ਵਿਚ ਸ਼ਾਨਦਾਰ ਜਿੱਤ ਹਾਸਲ ਕਰੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਦੀਨਾਨਗਰ ਦੇ ਨੌਜਵਾਨ ...

ਪੂਰੀ ਖ਼ਬਰ »

ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜਤਾਇਆ ਭਾਰੀ ਰੋਸ

ਕਾਦੀਆਂ, 17 ਜੂਨ (ਯਾਦਵਿੰਦਰ ਸਿੰਘ) - ਮਾਝਾ ਕਿਸਾਨ ਸੰਘਰਸ਼ ਕਮੇਟੀ ਪਿੰਡ ਕਾਹਲਵਾਂ ਵਲੋਂ ਕੇਂਦਰ ਸਰਕਾਰ ਦੇ ਵਿਰੁੱਧ ਭਾਰੀ ਰੋਸ ਜ਼ਾਹਿਰ ਕੀਤਾ ਗਿਆ | ਇਸ ਸੰਬੰਧੀ ਪ੍ਰਧਾਨ ਤਰਲੋਕ ਸਿੰਘ, ਰਸ਼ਪਾਲ ਸਿੰਘ ਮੈਂਬਰ, ਬਲਦੇਵ ਸਿੰਘ ਸਰਪੰਚ ਜਿੰਦਪਾਲ ਸਿੰਘ, ਸਰਵਨ ਸਿੰਘ ...

ਪੂਰੀ ਖ਼ਬਰ »

ਫਤਹਿਗੜ੍ਹ ਚੂੜੀਆਂ ਮਾਰਕੀਟ ਕਮੇਟੀ ਵਲੋਂ ਅੰਗਹੀਣ ਵਿਅਕਤੀਆਂ ਨੂੰ ਲੱਖਾਂ ਰੁਪਏ ਦੇ ਵੰਡੇ ਚੈੱਕ

ਫਤਹਿਗੜ੍ਹ ਚੂੜੀਆਂ, 17 ਜੂਨ (ਧਰਮਿੰਦਰ ਸਿੰਘ ਬਾਠ)-ਖੇਤੀਬਾੜੀ ਦਾ ਕੰਮ ਕਰਦਿਆਂ ਹੋਏ ਹਾਦਸਾਗ੍ਰਸਤ ਲੋਕਾਂ ਅਤੇ ਜਾਨਾਂ ਗਵਾ ਚੁੱਕੇ ਵਿਅਕਤੀਆਂ ਦੇ ਪਰਿਵਾਰਾਂ ਨੂੰ ਮਾਰਕੀਟ ਕਮੇਟੀ ਫਤਹਿਗੜ੍ਹ ਚੂੜੀਆਂ ਵਲੋਂ ਲੱਖਾਂ ਰੁਪਏ ਦੇ ਚੈੱਕ ਦੇ ਕੇ ਉਨ੍ਹਾਂ ਨੂੰ ਮਾਲੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਮਾਮੂਲੀ ਬਿਜਲੀ ਰੇਟ ਘੱਟ ਕਰਕੇ ਲੋਕਾਂ ਨਾਲ ਕੀਤਾ ਮਜ਼ਾਕ-ਭਾਜਪਾ ਆਗੂ

ਬਟਾਲਾ, 17 ਜੂਨ (ਬੁੱਟਰ)-ਪੰਜਾਬ ਸਰਕਾਰ ਨੇ ਬਿਜਲੀ ਰੇਟਾਂ ਵਿਚ ਪ੍ਰਤੀ ਯੂਨਿਟ ਰੁਪਈਆਂ ਦੀ ਬਜਾਏ ਪੈਸਿਆਂ ਵਿਚ ਘੱਟ ਕਰਕੇ ਸੂਬੇ ਦੇ ਲੋਕਾਂ ਨਾਲ ਵੱਡਾ ਮਜ਼ਾਕ ਕੀਤਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਸ਼ੂ ਹਾਂਡਾ ਸਾਬਕਾ ਸ਼ਹਿਰੀ ਮੰਡਲ ਪ੍ਰਧਾਨ, ਵਿਨੇ ਮਹਾਜਨ ...

ਪੂਰੀ ਖ਼ਬਰ »

ਗੱਠਜੋੜ ਤੋਂ ਬਾਅਦ ਅਕਾਲੀ ਦਲ ਤੇ ਬਸਪਾ ਦੇ ਪ੍ਰਧਾਨਾਂ ਵਲੋਂ ਅਹਿਮ ਮੀਟਿੰਗ

ਗੁਰਦਾਸਪੁਰ, 17 ਜੂਨ (ਆਰਿਫ਼)-2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਰਮਿਆਨ ਹੋਏ ਗੱਠਜੋੜ ਤੋਂ ਬਾਅਦ ਅੱਜ ਅਕਾਲੀ ਦਲ ਤੇ ਬਸਪਾ ਦੋਨਾਂ ਪਾਰਟੀਆਂ ਦੇ ਜ਼ਿਲ੍ਹਾ ਪ੍ਰਧਾਨਾਂ ਵਲੋਂ ਸਾਂਝੇ ਤੌਰ 'ਤੇ ਅਹਿਮ ...

ਪੂਰੀ ਖ਼ਬਰ »

ਵਿਧਾਇਕ ਲਾਡੀ ਵਲੋਂ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਮਿਲ ਕੇ ਨਵੇਂ ਸਮਾਰਟ ਕਾਰਡ ਬਣਾਉਣ ਦੀ ਕੀਤੀ ਗੱਲਬਾਤ

ਘੁਮਾਣ, 17 ਜੂਨ (ਬੰਮਰਾਹ)-ਵਿਧਾਇਕ ਬਲਵਿੰਦਰ ਸਿੰਘ ਲਾਡੀ ਫੂਡ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ 'ਤੇ ਮੁਲਾਕਾਤ ਕੀਤੀ ਅਤੇ ਹਲਕਾ ਸ੍ਰੀ ਹਰਗੋਬਿੰਦਪੁਰ ਵਿਚ ਸਮਾਰਟ ਕਾਰਡ ਤੋਂ ਵਾਂਝੇ ਰਹਿੰਦੇ ਲੋੜਵੰਦ ਤੇ ਗ਼ਰੀਬ ...

ਪੂਰੀ ਖ਼ਬਰ »

ਬਸਪਾ ਨਾਲ ਗੱਠਜੋੜ ਤੋਂ ਪ੍ਰਭਾਵਿਤ ਦੀਨਾਨਗਰ 'ਚ ਅਕਾਲੀ ਦਲ ਲਈ ਸਰਗਰਮ ਹੋਏ ਮਸੀਹ ਆਗੂ

ਪੁਰਾਣਾ ਸ਼ਾਲਾ, 17 ਜੂਨ (ਗੁਰਵਿੰਦਰ ਸਿੰਘ ਗੋਰਾਇਆ)-ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਹੋਏ ਗੱਠਜੋੜ ਤੋਂ ਬਾਅਦ ਪਾਰਟੀ ਅੰਦਰ ਇਕ ਨਵੀਂ ਊਰਜਾ ਪੈਦਾ ਹੋਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨੇੜਲੇ ਪਿੰਡ ਮੇਘੀਆਂ ਵਿਖੇ ਮਸੀਹ ਆਗੂਆਂ ਦੀ ਸਰਕਲ ਪ੍ਰਧਾਨ ...

ਪੂਰੀ ਖ਼ਬਰ »

ਸੋਸ਼ਲ ਸਾਈਟਸ 'ਤੇ ਨੌਜਵਾਨਾਂ ਨੂੰ ਹਨੀ ਟਰੈਪ 'ਚ ਫਸਾ ਕੇ ਅਸ਼ਲੀਲ ਵੀਡੀਓ ਬਣਾ ਕੇ ਕੀਤਾ ਜਾ ਰਿਹਾ ਹੈ ਬਲੈਕਮੇਲ

ਪਠਾਨਕੋਟ, 17 ਜੂਨ (ਸੰਧੂ)-ਸੋਸ਼ਲ ਸਾਈਟਸ 'ਤੇ ਨੌਜਵਾਨਾਂ ਨੂੰ ਹਨੀ ਟਰੈਪ 'ਚ ਫਸਾ ਕੇ ਅਸ਼ਲੀਲ ਵੀਡੀਓ ਬਣਾਉਣ ਤੋਂ ਬਾਅਦ ਇਕ ਕਥਿਤ ਗੈਂਗ ਵਲੋਂ ਨੌਜਵਾਨਾਂ ਨੂੰ ਬਲੈਕਮੇਲ ਕਰਨ ਦੇ ਮਾਮਲੇ ਲਗਾਤਾਰ ਵਧਦੇ ਹੀ ਜਾ ਰਹੇ ਹਨ | ਜਿਸ ਦਾ ਮੁੱਖ ਕਾਰਨ ਸੋਸ਼ਲ ਸਾਈਟਸ ਦੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਲੋਂ ਗੁਰਦੁਆਰਾ ਸੰਤ ਆਸ਼ਰਮ ਨੂੰ ਸੈਨੇਟਾਈਜ਼ਰ ਮਸ਼ੀਨ ਭੇਟ

ਪਠਾਨਕੋਟ, 17 ਜੂਨ (ਸੰਧੂ)-ਲਾਇਨਜ਼ ਕਲੱਬ ਪਠਾਨਕੋਟ ਵਲੋਂ ਕਲੱਬ ਦੇ ਪ੍ਰਧਾਨ ਅਸ਼ੋਕ ਬਾਬਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸੰਤ ਆਸ਼ਰਮ ਮਿਸ਼ਨ ਰੋਡ ਨੂੰ ਸੈਨੇਟਾਈਜ਼ਰ ਮਸ਼ੀਨ ਭੇਟ ਕੀਤੀ ਗਈ | ਇਸ ਮੌਕੇ ਪ੍ਰੋਜੈਕਟ ਚੇਅਰਮੈਨ ਨਰਿੰਦਰ ਮਹਾਜਨ ਅਤੇ ਚੇਅਰਮੈਨ ...

ਪੂਰੀ ਖ਼ਬਰ »

ਅਧਿਆਪਕ ਵਰਗ ਨੇ ਸਿੱਖਿਆ ਦੇ ਖੇਤਰ 'ਚ ਪੰਜਾਬ ਦਾ ਕੌਮੀ ਪੱਧਰ 'ਤੇ ਵਧਾਇਆ ਮਾਣ-ਅਮਿਤ ਸਿੰਘ ਮੰਟੂ

ਪਠਾਨਕੋਟ, 17 ਜੂਨ (ਚੌਹਾਨ)-ਪੰਜਾਬ ਸਰਕਾਰ ਦੀ ਸੁਚੱਜੀ ਅਗਵਾਈ 'ਚ ਰਾਜ ਦੇ ਸਰਕਾਰੀ ਸਕੂਲ ਅਧਿਆਪਕਾਂ ਨੇ ਸਿੱਖਿਆ ਦੇ ਖੇਤਰ 'ਚ ਪੰਜਾਬ 'ਚ ਅੱਵਲ ਸਥਾਨ ਦਿਵਾਉਣ ਲਈ ਸ਼ਲਾਘਾ ਯੋਗ ਭੂਮਿਕਾ ਨਿਭਾਈ ਹੈ | ਅਧਿਆਪਕਾਂ ਦੀ ਬਦੌਲਤ ਹੀ ਰਾਜ ਦੇ ਸਕੂਲਾਂ ਦਾ ਸਰਬਪੱਖੀ ਵਿਕਾਸ ...

ਪੂਰੀ ਖ਼ਬਰ »

ਵਿਕਾਸ ਕੰਮਾਂ ਕਾਰਨ ਬਦਲੀ ਜਾ ਰਹੀ ਹੈ ਸ਼ਹਿਰ ਦੀ ਨੁਹਾਰ-ਭਾਟੀਆ

ਪਠਾਨਕੋਟ, 17 ਜੂਨ (ਚੌਹਾਨ)-ਨਗਰ ਨਿਗਮ ਪਠਾਨਕੋਟ ਦੇ ਮੇਅਰ ਪੰਨਾ ਲਾਲ ਭਾਟੀਆ ਅਤੇ ਸੀਨੀਅਰ ਕਾਂਗਰਸੀ ਯੁਵਾ ਆਗੂ ਅਸ਼ੀਸ਼ ਵਿਜ ਵਲੋਂ ਨਿਗਮ ਦੀ ਟੀਮ ਨਾਲ ਵਾਰਡ ਨੰਬਰ-37 ਦਾ ਦੌਰਾ ਕੀਤਾ | ਉਨ੍ਹਾਂ ਪੂਰੇ ਵਾਰਡ ਦਾ ਦੌਰਾ ਕੀਤਾ ਤੇ ਵਾਰਡ ਵਾਸੀਆਂ ਨਾਲ ਗੱਲਬਾਤ ਕੀਤੀ ਤੇ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਨੰੂ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੀ ਸਾਂਝੀ ਮੀਟਿੰਗ 19 ਨੰੂ ਹੋਵੇਗੀ-ਕਨਵਰ ਮਿੰਟੂ

ਪਠਾਨਕੋਟ, 17 ਜੂਨ (ਸੰਧੂ)-ਸੂਬੇ ਅੰਦਰ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੰੂ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੀ ਜ਼ਿਲ੍ਹਾ ਪਠਾਨਕੋਟ ਦੀ ਮੀਟਿੰਗ 19 ਜੂਨ ਦਿਨ ਸ਼ਨੀਵਾਰ ਨੰੂ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਵਿਖੇ ਸਵੇਰੇ 10 ਵਜੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਜਲਦ ਪੂਰੇ ਕਰੇ-ਇੰਟਕ

ਸ਼ਾਹਪੁਰ ਕੰਢੀ, 17 ਜੂਨ (ਰਣਜੀਤ ਸਿੰਘ)-ਇੰਟਕ ਯੂਨੀਅਨ ਰਣਜੀਤ ਸਾਗਰ ਡੈਮ ਦੇ ਆਗੂਆਂ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਗਿਆਨ ਚੰਦ ਲੂੰਬਾ ਦੀ ਪ੍ਰਧਾਨਗੀ ਹੇਠ ਸ਼ਾਹਪੁਰ ਕੰਢੀ ਵਿਖੇ ਹੋਈ | ਜਿਸ ਦੀ ਜਾਣਕਾਰੀ ਦਿੰਦੇ ਹੋਏ ਸਥਾਨਕ ਪ੍ਰਧਾਨ ਵਿਜੇ ਕੁਮਾਰ ਸ਼ਰਮਾ ...

ਪੂਰੀ ਖ਼ਬਰ »

ਮਨਿਸਟੀਰੀਅਲ ਸਰਵਿਸ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਸ਼ਾਹਪੁਰ ਕੰਢੀ, 17 ਜੂਨ (ਰਣਜੀਤ ਸਿੰਘ)-ਮਨਿਸਟੀਰੀਅਲ ਸਰਵਿਸ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਨੰੂ ਲੈ ਕੇ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਸੈਣੀ ਦੀ ਅਗਵਾਈ ਹੇਠ ਰਣਜੀਤ ਸਾਗਰ ਡੈਮ ਦੇ ਮੁੱਖ ਇੰਜੀਨੀਅਰ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਵਪਾਰ ਮੰਡਲ ਨੇ ਕੀਤਾ ਕੈਬਨਿਟ 'ਚ ਵਿਸਥਾਰ

ਪਠਾਨਕੋਟ, 17 ਜੂਨ (ਸੰਧੂ)-ਜ਼ਿਲ੍ਹਾ ਵਪਾਰ ਮੰਡਲ ਪਠਾਨਕੋਟ ਵਲੋਂ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਗੁਪਤਾ ਅਤੇ ਚੇਅਰਮੈਨ ਵਿਵੇਕ ਮਾਡੀਆ ਦੀ ਦੇਖਰੇਖ ਹੇਠ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਮਾਗਮ ਕੀਤਾ ਗਿਆ | ਸਮਾਗਮ ਦੌਰਾਨ ਹੋਲਸੇਲ ਕੈਮਿਸਟਰ ਐਸੋਸੀਏਸ਼ਨ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX