ਤਾਜਾ ਖ਼ਬਰਾਂ


ਭੈਣ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਤਿੰਨ ਭਰਾਵਾਂ ਖ਼ਿਲਾਫ਼ ਕੇਸ ਦਰਜ
. . .  29 minutes ago
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਸ਼ਿਮਲਾਪੁਰੀ ਇਲਾਕੇ 'ਚ ਨਾਬਾਲਗ ਭੈਣ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਤਿੰਨ...
ਪੰਜਾਬ 'ਚ 130 ਉਪ ਪੁਲਿਸ ਕਪਤਾਨਾਂ ਦੇ ਤਬਾਦਲੇ
. . .  41 minutes ago
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਪੁਲਿਸ ਮਹਿਕਮੇ ਵਿਚ ਵੱਡੀ ਰੱਦੋਬਦਲ ਕਰਦਿਆਂ 130 ਉਪ ਪੁਲੀਸ ਕਪਤਾਨਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ...
ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਮਿਲੀ ਵੱਡੀ ਰਾਹਤ
. . .  about 1 hour ago
ਅੰਮ੍ਰਿਤਸਰ, 29 ਜੁਲਾਈ (ਗਗਨਦੀਪ ਸ਼ਰਮਾ) - ਕੈਪਟਨ ਸਰਕਾਰ ਵਲੋਂ ਔਰਤਾਂ ਦੀ ਫ਼ਰੀ ਬੱਸ ਸੇਵਾ ਸਕੀਮ ਦੇ ਕਰੀਬ 23 ਕਰੋੜ ਰੁਪਏ ਪਾਸ ਕਰਕੇ ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਵੱਡੀ ਰਾਹਤ ਦਿੱਤੀ ਹੈ। ਨਹੀਂ ਤਾਂ ਮਹਿਕਮੇ ਦੀ ਸਥਿਤੀ ਅਜਿਹੀ ਬਣ ਗਈ ਸੀ ਕਿ ਤਨਖ਼ਾਹਾਂ ਸਮੇਤ ਹੋਰ ਵਿਭਾਗੀ ਖ਼ਰਚੇ...
ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ
. . .  about 2 hours ago
ਐੱਸ. ਏ. ਐੱਸ. ਨਗਰ, 29 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2021 ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਦੱਸਿਆ ਕਿ ਮਾਨਯੋਗ...
ਅੰਮ੍ਰਿਤਸਰ 'ਚ ਕੋਰੋਨਾ ਦੇ 3 ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਅੰਮ੍ਰਿਤਸਰ, 29 ਜੁਲਾਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ...
ਮੈਡੀਕਲ ਵਿਦਿਆਰਥੀਆਂ ਲਈ ਕੇਂਦਰ ਸਰਕਾਰ ਦਾ ਵੱਡਾ ਐਲਾਨ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਕੇਂਦਰ ਸਰਕਾਰ ਵਲੋਂ ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਲਈ ਮੈਡੀਕਲ ਅਤੇ ਡੈਂਟਲ ਕੋਰਸ ...
ਨਵੀਂ ਸਿੱਖਿਆ ਨੀਤੀ ਨੂੰ ਇੱਕ ਸਾਲ ਹੋਇਆ ਪੂਰਾ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਨਵੀਂ ਸਿੱਖਿਆ ਨੀਤੀ ਦੇ ਇੱਕ ਸਾਲ ਪੂਰੇ ਹੋਣ 'ਤੇ ਵਧਾਈ ਦਿੱਤੀ ਗਈ...
ਸ੍ਰੀ ਮੁਕਤਸਰ ਸਾਹਿਬ ਦੇ ਮਨਹਰ ਬਾਂਸਲ ਨੇ ਕਾਮਨ ਲਾਅ ਦਾਖ਼ਲਾ ਪ੍ਰੀਖਿਆ 'ਚੋਂ ਦੇਸ਼ ਭਰ ਵਿਚੋਂ ਪਹਿਲਾ ਸਥਾਨ ਕੀਤਾ ਹਾਸਲ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੇ ਉੱਘੇ ਡਾਕਟਰ ਮਦਨ ਮੋਹਨ ਬਾਂਸਲ ਦੇ ਹੋਣਹਾਰ ਬੇਟੇ ਮਨਹਰ...
ਬੀਬੀ ਜਗੀਰ ਕੌਰ ਤੇ ਹੋਰਨਾਂ ਵਲੋਂ ਜਥੇਦਾਰ ਤਲਵੰਡੀ ਦੀ ਧਰਮ ਪਤਨੀ ਦੇ ਚਲਾਣੇ 'ਤੇ ਦੁੱਖ ਪ੍ਰਗਟ
. . .  about 4 hours ago
ਅੰਮ੍ਰਿਤਸਰ, 29 ਜੁਲਾਈ (ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ...
ਸੜਕ ਕਿਨਾਰੇ 30 ਸਾਲਾ ਨੌਜਵਾਨ ਦੀ ਭੇਦਭਰੀ ਹਾਲਤ 'ਚ ਲਾਸ਼ ਮਿਲੀ
. . .  about 4 hours ago
ਕੋਟਫ਼ਤੂਹੀ, 29 ਜੁਲਾਈ (ਅਵਤਾਰ ਸਿੰਘ ਅਟਵਾਲ) - ਨਜ਼ਦੀਕੀ ਪਿੰਡ ਐਮਾ ਜੱਟਾ ਦੇ ਬਿਸਤ ਦੁਆਬ ਨਹਿਰ ਵਾਲੀ ਸੜਕ ਦੇ ਦੂਸਰੇ ਕਿਨਾਰੇ ਇੱਕ 30 ਸਾਲਾ...
ਮੁੱਕੇਬਾਜ਼ੀ ਵਿਚ ਮੈਰੀ ਕੌਮ ਦੀ ਹਾਰ, ਕੋਲੰਬੀਆ ਦੀ ਮੁੱਕੇਬਾਜ਼ ਇੰਗ੍ਰੇਟ ਵੈਲੈਂਸੀਆ ਤੋਂ 3-2 ਨਾਲ ਮਿਲੀ ਹਾਰ
. . .  about 4 hours ago
ਟੋਕੀਓ, 29 ਜੁਲਾਈ - ਮੁੱਕੇਬਾਜ਼ੀ ਵਿਚ ਮੈਰੀ ਕੌਮ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ ...
ਮੋਗਾ ਵਿਚ ਬਲੈਰੋ ਤੇ ਬੱਸ ਦੀ ਟੱਕਰ
. . .  about 4 hours ago
ਮੋਗਾ, 29 ਜੁਲਾਈ (ਗੁਰਤੇਜ ਸਿੰਘ ਬੱਬੀ) - ਮੋਗਾ - ਫ਼ਿਰੋਜ਼ਪੁਰ ਰੋਡ 'ਤੇ ਬਲੈਰੋ ਗੱਡੀ ਅਤੇ ਪੰਜਾਬ ਰੋਡਵੇਜ਼ ਦੀ ਬੱਸ ਦੀ ਟੱਕਰ...
ਸ਼ਾਹਿਦ ਕਾਸਮ ਸੁਮਰਾ ਦੀ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰੀ
. . .  about 5 hours ago
ਨਵੀਂ ਦਿੱਲੀ, 29 ਜੁਲਾਈ - ਏ.ਟੀ.ਐੱਸ.(ਅੱਤਵਾਦ ਵਿਰੋਧੀ ਸਕੂਐਡ) ਨੇ 2500 ਕਰੋੜ ਰੁਪਏ ਤੋਂ ਵੱਧ ਦੀ 530 ਕਿੱਲੋਗਰਾਮ ਹੈਰੋਇਨ ਦੇ ...
ਕੈਪਟਨ ਵਿਧਾਨਸਭਾ ਦਾ ਸੈਸ਼ਨ ਬੁਲਾ ਕੇ ਬਿਜਲੀ ਸਮਝੌਤੇ ਕਰਨ ਰੱਦ - ਆਪ
. . .  about 5 hours ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਆਪ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਗਏ ਬਿਜਲੀ ਸਮਝੌਤਿਆਂ ਕਾਰਨ...
ਲੋਕ ਸਭਾ ਦੀ ਕਾਰਵਾਈ ਮੁਲਤਵੀ
. . .  about 5 hours ago
ਨਵੀਂ ਦਿੱਲੀ, 29 ਜੁਲਾਈ - ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਿਰੋਧ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ...
ਜਲੰਧਰ: ਕਾਂਗਰਸ ਭਵਨ ਵਿਖੇ ਜ਼ਿਲ੍ਹਾ ਕਪੂਰਥਲਾ ਦੇ ਆਗੂਆਂ ਅਤੇ ਵਰਕਰਾਂ ਨਾਲ ਸਿੱਧੂ ਕਰਨਗੇ 3 ਵਜੇ ਵਰਕਰ ਮਿਲਣੀ
. . .  about 5 hours ago
ਜਲੰਧਰ, 29 ਜੁਲਾਈ - ਨਵਜੋਤ ਸਿੰਘ ਸਿੱਧੂ ਜਲੰਧਰ ਦੇ ਕਾਂਗਰਸ ਭਵਨ....
ਲੋਕ ਸਭਾ 'ਚ ਜਾਰੀ ਰਹੇਗਾ ਰੇੜਕਾ, ਸਰਕਾਰ ਤੇ ਵਿਰੋਧੀ ਧਿਰਾਂ ਦੀ ਨਹੀਂ ਬਣੀ ਗੱਲ
. . .  about 5 hours ago
ਨਵੀਂ ਦਿੱਲੀ, 29 ਜੁਲਾਈ(ਉਪਮਾ ਡਾਗਾ) - ਲੋਕ ਸਭਾ ਵਿਚ ਜਾਰੀ ਰਹੇਗਾ ...
ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ 2021 ਵੀ ਰਾਜ ਸਭਾ 'ਚ ਪਾਸ
. . .  about 5 hours ago
ਨਵੀਂ ਦਿੱਲੀ, 29 ਜੁਲਾਈ - ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ ...
ਸੁਖਬੀਰ ਸਿੰਘ ਬਾਦਲ ਵਲੋਂ ਯੂਥ ਵਰਕਰਾਂ ਨਾਲ ਮੀਟਿੰਗ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦੁਪਹਿਰ ਸਮੇਂ ਆਪਣੇ ਗ੍ਰਹਿ ਪਿੰਡ...
ਮਮਤਾ ਬੈਨਰਜੀ ਦੀ ਨਿਤਿਨ ਗਡਕਰੀ ਨਾਲ ਮੁਲਾਕਾਤ
. . .  about 6 hours ago
ਨਵੀਂ ਦਿੱਲੀ, 29 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀ.ਐਮ.ਸੀ. ਨੇਤਾ ਮਮਤਾ ਬੈਨਰਜੀ ਕੇਂਦਰੀ ਮੰਤਰੀ ਨਿਤਿਨ ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਆਲਮਗੜ੍ਹ ਚੌਕ 'ਤੇ ਲਾਇਆ ਧਰਨਾ
. . .  about 6 hours ago
ਅਬੋਹਰ, 29 ਜੁਲਾਈ (ਸੰਦੀਪ ਸੋਖਲ) - ਅਬੋਹਰ ਗੰਗਾਨਗਰ ਰੋਡ ਪਿੰਡ ਆਲਮਗੜ੍ਹ ਚੌਕ 'ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ...
ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ, ਜੰਮ ਕੇ ਕੀਤੀ ਨਾਅਰੇਬਾਜ਼ੀ
. . .  about 6 hours ago
ਲੁਧਿਆਣਾ, 29 ਜੁਲਾਈ (ਰੁਪੇਸ਼ ਕੁਮਾਰ) - ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ. ਦਫ਼ਤਰ ਦੇ...
ਸੁਖਬੀਰ ਸਿੰਘ ਬਾਦਲ ਵਲੋਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ-ਪਤਨੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  about 7 hours ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ (ਬ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ...
ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ ਸਿੱਧੂ
. . .  about 6 hours ago
ਜਲੰਧਰ, 29 ਜੁਲਾਈ - ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ...
ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ਦਾਗੇ ਗਏ ਦੋ ਰਾਕੇਟ
. . .  about 7 hours ago
ਬਗਦਾਦ (ਇਰਾਕ ), 29 ਜੁਲਾਈ - ਇਰਾਕ ਦੀ ਰਾਜਧਾਨੀ ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਹਾੜ ਸੰਮਤ 553
ਿਵਚਾਰ ਪ੍ਰਵਾਹ: ਦੋਸਤੀ ਅਜਿਹੀ ਸੁਨਹਿਰੀ ਤੰਦ ਹੈ, ਜਿਸ ਵਿਚ ਦੁਨੀਆ ਦੇ ਦਿਲ ਪਰੋਏ ਜਾ ਸਕਦੇ ਹਨ। -ਜੌਨ ਐਵਲਿਨ

ਤਰਨਤਾਰਨ

ਦਰਿਆ ਦੀ ਸਫ਼ਾਈ ਬਹਾਨੇ ਰੇਤ ਮਾਫ਼ੀਏ ਵਲੋਂ ਧੜੱਲੇ ਨਾਲ ਕੀਤੀ ਜਾ ਰਹੀ ਰੇਤਾ ਦੀ ਨਾਜਾਇਜ਼ ਮਾਈਨਿੰਗ 'ਤੇ ਪ੍ਰਸ਼ਾਸਨ ਚੁੱਪ

ਪੱਟੀ, 17 ਜੂਨ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)-ਪਿੰਡ ਕੋਟਬੁੱਢਾ ਨਜ਼ਦੀਕ ਲੰਘਦੇ ਸਤਲੁਜ ਦਰਿਆ ਵਿਚੋਂ ਪਿਛਲੇ ਕਰੀਬ 15 ਦਿਨਾਂ ਤੋਂ ਦਰਿਆਈ ਪਾਣੀ ਦੀ ਨਿਕਾਸੀ ਲਈ ਸੂਬਾ ਸਰਕਾਰ ਤੇ ਅਫ਼ਸਰ ਸ਼ਾਹੀ ਦੀ ਪੁਸ਼ਤਪਨਾਹੀ ਹੇਠ ਡੀਸਿਲਟ ਨੀਤੀ ਦਾ ਫਾਇਦਾ ਲੈਂਦਿਆਂ ਰੇਤਾ ਮਾਫ਼ੀਏ ਵਲੋਂ ਕੋਟਬੁੱਢਾ ਪੁੱਲ ਦੇ ਨਜ਼ਦੀਕ ਨਜ਼ਾਇਜ ਰੇਤਾ ਦੀ ਮਾਈਨਿੰਗ ਧੜੱਲੇ ਨਾਲ ਕੀਤੀ ਜਾ ਰਹੀ ਹੈ | ਜਦੋਂ ਕਿ ਐੱਸ.ਡੀ.ਐੱਮ ਪੱਟੀ ਦੇ ਦੱਸਣ ਮੁਤਾਬਿਕ ਸੂਬਾ ਸਰਕਾਰ ਵਲੋਂ ਪੱਟੀ ਇਲਾਕੇ ਅੰਦਰ ਰੇਤਾ ਦੀ ਮਾਈਨਿੰਗ ਕਰਨ ਵਾਸਤੇ ਕੋਈ ਖੱਡ ਨਿਰਧਾਰਤ ਨਹੀਂ ਕੀਤੀ ਗਈ ਹੈ | ਰੇਤ ਮਾਫ਼ੀਏ ਵਲੋਂ ਫਲੱਡ ਸੀਜ਼ਨ ਮੌਕੇ ਡੀਸਿਲਟ ਨੀਤੀ ਤਹਿਤ ਕੀਤੀ ਜਾ ਰਹੀ ਰੇਤਾ ਦੀ ਮਾਈਨਿੰਗ ਜ਼ਿਲ੍ਹਾ ਤਰਨਤਾਰਨ ਦੇ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਨਾਲ ਇਲਾਕੇ ਅੰਦਰ ਨਜ਼ਾਇਜ ਮਾਈਨਿੰਗ ਨੂੰ ਰੋਕਣ ਸਬੰਧੀ ਡੀ.ਐੱਸ.ਪੀ., ਤਹਿਸੀਲਦਾਰ ਪੱਟੀ ਤੇ ਮਾਈਨਿੰਗ ਅਫ਼ਸਰ ਦੇ ਅਧਾਰਤ ਬਣੀ ਕਮੇਟੀ ਦੀ ਕਾਰਗੁਜਾਰੀ ਤੇ ਸਵਾਲ ਖੜੇ ਕਰ ਰਹੀ ਹੈ ਉੱਥੇ ਪੁੱਲ ਦੇ ਨਜ਼ਦੀਕ ਦਰਿਆ ਦੇ ਅੰਦਰੂਨੀ ਹਿੱਸੇ ਵਿਚ ਰੇਤਾਂ ਦੇ ਵੱਡੇ ਭੰਡਾਰ ਨੂੰ ਡੀਸਿਲਟ ਨੀਤੀ ਤਹਿਤ ਰੇਤ ਮਾਫ਼ੀਏ ਦੇ ਹੱਥਾਂ ਵਿਚ ਦੇਣਾ ਸੂਬਾ ਸਰਕਾਰ ਤੇ ਮਾਈਨਿੰਗ ਵਿਭਾਗ ਦੀ ਅਲ਼ਾਟਮੈਂਟ ਨੀਤੀ ਤੇ ਵੱਡੇ ਸਵਾਲ ਖੜੇ ਕਰਦਾ ਹੈ | ਕਿਉਂਕਿ ਜਿਸ ਜ਼ਮੀਨ ਨੂੰ ਡੀਸਿਲਟ ਨੀਤੀ ਤਹਿਤ ਅਲਾਟਮੈਂਟ ਕੀਤਾ ਗਿਆ ਹੈ, ਉਹ ਫਲੱਡ ਸੀਜ਼ਨ ਮੌਕੇ ਵੀ ਪਾਣੀ ਦੇ ਵਹਾਅ ਅੰਦਰ ਅੜਿੱਕਾ ਨਹੀਂ ਬਣਦੀ ਸਗੋਂ ਰੇਤ ਮਾਫ਼ੀਏ ਤੇ ਨਿਜ਼ੀ ਜ਼ਮੀਨ ਮਾਲਕ ਵਲੋਂ ਪੈਸੇ ਖਾਤਰ ਕੀਤੀ ਜਾ ਰਹੀ ਰੇਤਾ ਦੀ ਖੁਦਾਈ ਨੇੜਲੀਆਂ ਜ਼ਮੀਨਾਂ 'ਤੇ ਪੁੱਲ ਲਈ ਖਤਰਾਂ ਪੈਦਾ ਕਰ ਸਕਦੀ ਹੈ | ਪਿਛਲੇ ਕੁਝ ਦਿਨ ਪਹਿਲਾਂ ਮੀਡੀਏ ਅੰਦਰ ਉਕਤ ਇਸ ਨਜ਼ਾਇਜ਼ ਮਾਈਨਿੰਗ ਦੀਆਂ ਖ਼ਬਰਾਂ ਛਪਣ ਤੋਂ ਬਾਅਦ ਰੇਤ ਮਾਫ਼ੀਆਂ ਵਲੋਂ ਕੰਮ ਨੂੰ ਬੰਦ ਕਰ ਦਿੱਤਾ ਗਿਆ ਸੀ ਪਰ ਕੁਝ ਦਿਨਾਂ ਬਾਅਦ ਦੁਬਾਰਾ ਦਰਿਆ ਦੇ ਪਾਣੀ ਅੰਦਰੋਂ ਕਰੇਨਾਂ ਰਾਹੀਂ ਰੇਤਾ ਦੀ ਮਾਈਨਿੰਗ ਕੀਤੀ ਜਾ ਰਹੀ ਹੈ | ਮਾਈਨਿੰਗ ਵਿਭਾਗ ਦੇ ਐੱਸ.ਡੀ.ਓ. ਤੇ ਇੰਸਪੈਕਟਰ ਨੇ ਇਸ ਮਾਈਨਿੰਗ ਨੂੰ ਕਨੂੰਨੀ ਦੱਸਦਿਆਂ ਕਿਹਾ ਕਿ ਦਰਿਆ ਦੇ ਵਹਾਅ ਅੰਦਰ ਰੁਕਾਵਟ ਬਣਦੀ ਮਿੱਟੀ ਦੀ ਸਾਫ਼ ਸਫ਼ਾਈ ਲਈ ਨੂੰ ਟੈਂਡਰ ਦਿੱਤਾ ਗਿਆ ਹੈ ਤੇ ਦਰਿਆ ਦੇ ਪਾਣੀ ਦੇ ਵਹਾਅ ਅੰਦਰ ਪੈਦਾ ਹੁੰਦੀ ਰੁਕਵਾਟ ਨੂੰ ਦੂਰ ਕਰਨ ਲਈ ਕੁਝ ਏਰੀਏ ਦੀ ਨਿਸ਼ਾਨ ਦੇਹੀ ਕੀਤੀ ਗਈ ਸੀ ਜਿਸ ਉਪਰ ਰੈ ਐਂ ਕੰਪਨੀ ਦਾ ਕੰਮ ਚੱਲ ਰਿਹਾ ਹੈ | ਦੱਸਣਯੋਗ ਹੈ ਇਲਾਕੇ ਅੰਦਰ ਪੁਲਿਸ ਵਲੋਂ ਰੇਤਾਂ ਦੀ ਢੋਆ ਢੁਆਈ ਕਰਨ ਵਾਲੇ ਟਰੈਕਟਰ ਟਰਾਲੀਆਂ ਤੇ ਪਰਚੇ ਦਰਜ ਕੀਤੇ ਗਏ ਹਨ ਪਰ ਰੇਤਾਂ ਦੀ ਖੱਡਾਂ ਚਲਾਉਣ ਵਾਲੇ ਲੋਕਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ | ਡੀਸਿਲਟ ਨੀਤੀ ਤਹਿਤ ਕੀਤੀ ਜਾ ਰਹੀ ਰੇਤਾ ਦੀ ਮਾਈਨਿੰਗ ਸਬੰਧੀ ਐੱਸ.ਡੀ.ਐੱਮ. ਰਾਜੇਸ਼ ਸ਼ਰਮਾ ਨੇ ਕਿਹਾ ਡਸਿਲਟ ਨੀਤੀ ਤਹਿਤ ਜਾਰੀ ਕੀਤਾ ਗਿਆ ਖਸਰਾ ਨੰਬਰ ਕੋਈ ਹੋਰ ਹੈ ਤੇ ਪੁੱਲ ਦੇ ਨਜ਼ਦੀਕ ਹੋ ਰਹੀ ਮਾਈਨਿੰਗ ਪੂਰੀ ਤਰ੍ਹਾਂ ਨਾਲ ਗਲਤ ਹੈ ਅਤੇ ਪੁੱਲ ਦੇ 1 ਹਜ਼ਾਰ ਮੀਟਰ ਅੰਦਰ ਤੱਕ ਕਿਸੇ ਕਿਸਮ ਦੀ ਮਾਈਨਿੰਗ ਨਹੀਂ ਕੀਤੀ ਜਾ ਸਕਦੀ | ਇਸ ਮਾਈਨਿੰਗ ਸਬੰਧੀ ਉਨ੍ਹਾਂ ਕਿਹਾ ਕਿ ਉਹ ਕੱਲ੍ਹ ਲਿਖਤੀ ਰੂਪ ਵਿਚ ਸਬੰਧਿਤ ਅਧਿਕਾਰੀਆਂ ਦੀ ਜਵਾਬ ਤਲਬੀ ਕਰਨਗੇ ਪਰ ਰੇਤ ਮਾਫ਼ੀਏ ਖ਼ਿਲਾਫ਼ ਕਨੂੰਨੀ ਕਾਰਵਾਈ ਲਈ ਪੁਲਿਸ ਤੇ ਸਿਵਲ ਪ੍ਰਸ਼ਾਸਨ ਖਾਮੋਸ਼ ਹੈ |

ਕਤਲ ਦੇ ਕੇਸ ਵਿਚ ਲੋੜੀਂਦਾ ਭਗੌੜਾ ਪੀ.ਓ. ਸਟਾਫ਼ ਵਲੋਂ ਕਾਬੂ

ਤਰਨਤਾਰਨ, 17 ਜੂਨ (ਹਰਿੰਦਰ ਸਿੰਘ)-ਪੀ.ਓ.ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਕਤਲ ਕੇਸ ਤੋਂ ਇਲਾਵਾ ਹੋਰ ਧਾਰਾਵਾਂ ਤਹਿਤ ਲੋੜੀਂਦੇ ਭਗੌੜੇ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਗਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੀ.ਓ. ਸਟਾਫ਼ ਤਰਨ ਤਾਰਨ ਦੇ ਇੰਚਾਰਜ ...

ਪੂਰੀ ਖ਼ਬਰ »

ਘਰ 'ਚੋਂ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ

ਤਰਨ ਤਾਰਨ, 17 ਜੂਨ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਲੋਂ ਘਰ 'ਚੋਂ ਸੋਨੇ ਦੇ ਗਹਿਣੇ ਤੇ ਨਗਦੀ ਚੋਰੀ ਕਰਨ ਦੇ ਦੋਸ਼ ਹੇਠ ਕੇਸ ਦਰਜ ਕਰਨ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਥਾਣਾ ਸਿਟੀ ਵਿਖੇ ...

ਪੂਰੀ ਖ਼ਬਰ »

ਜ਼ਿਲ੍ਹਾ ਤਰਨ ਤਾਰਨ ਵਿਚ ਕੋਰੋਨਾ ਕਾਰਨ 4 ਵਿਅਕਤੀਆਂ ਦੀ ਮੌਤ, 9 ਨਵੇਂ ਮਾਮਲੇ-ਡੀ.ਸੀ.

ਤਰਨ ਤਾਰਨ, 17 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਚ ਕੋਰੋਨਾ ਕਾਰਨ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਹੈ ਜਦਕਿ 9 ਵਿਅਕਤੀਆਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ | ਮਿ੍ਤਕ ਵਿਅਕਤੀਆਂ ਦਾ ਸਿਹਤ ਵਿਭਾਗ ਦੀ ਟੀਮ ਵਲੋਂ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿਚ ਅੰਤਿਮ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਡੀ.ਸੀ. ਦਫ਼ਤਰ ਮੂਹਰੇ ਰੋਸ ਧਰਨਾ ਤੀਜੇ ਦਿਨ ਵੀ ਰਿਹਾ ਜਾਰੀ

ਤਰਨ ਤਾਰਨ, 17 ਜੂਨ (ਲਾਲੀ ਕੈਰੋਂ)-ਆਮ ਆਦਮੀ ਪਾਰਟੀ ਵਲੋਂ ਡੀ.ਸੀ1 ਦਫ਼ਤਰ ਤਰਨਤਾਰਨ ਅੱਗੇ ਦਿੱਤਾ ਜਾ ਰਿਹਾ ਰੋਸ਼ ਧਰਨਾ ਤੀਜੇ ਦਿਨ ਵੀ ਜਾਰੀ ਰਿਹਾ ਜਾਰੀ | ਇਸ ਮੌਕੇ 'ਆਪ' ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਬਹਿੜਵਾਲ ਤੇ ਐੱਸ.ਸੀ. ਵਿੰਗ ਦੇ ਵਾਇਸ ਪ੍ਰਧਾਨ ...

ਪੂਰੀ ਖ਼ਬਰ »

ਅੰਗਹੀਣ ਵਿਅਕਤੀਆਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਭਿੱਖੀਵਿੰਡ ਚੌ ਕ ਜਾਮ ਕਰ ਲਾਇਆ ਧਰਨਾ

ਭਿੱਖੀਵਿੰਡ, 17 ਜੂਨ (ਬੌਬੀ)-ਜਿੱਥੇ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵਲੋਂ ਅੰਗਹੀਣਾਂ ਵਿਅਕਤੀਆਂ ਦਾ ਕੰਮ ਪਹਿਲ ਦੇ ਆਧਾਰ 'ਤੇ ਕਰਨ ਦੇ ਆਦੇਸ਼ ਜਾਰੀ ਹਨ, ਉੱਥੇ ਹੀ ਕੁਝ ਸਰਕਾਰੀ ਬਾਬੂਆਂ ਵਲੋਂ ਇਨ੍ਹਾਂ ਅੰਗਹੀਣ ਵਿਅਕਤੀਆਂ ਬਿਨਾ ਵਜ੍ਹਾ ਖੱਜਲ ਖੁਆਰ ਕੀਤਾ ਜਾ ...

ਪੂਰੀ ਖ਼ਬਰ »

ਝੋਨੇ ਦੇ ਸਮਰਥਨ ਮੁੱਲ ਵਿਚ ਨਿਗੂਣੇ ਵਾਧੇ ਤੇ ਤੇਲ ਕੀਮਤਾਂ ਵਿਚ ਨਿਰੰਤਰ ਵਾਧੇ ਵਿਰੁੱਧ ਫੂਕਿਆ ਪੁਤਲਾ

ਭਿੱਖੀਵਿੰਡ, 17ਜੂਨ (ਬੌਬੀ)-ਤਹਿਸੀਲ ਕੰਪਲੈਕਸ ਭਿੱਖੀਵਿੰਡ ਵਿਚ ਤਹਿਸੀਲ ਪ੍ਰਧਾਨ ਜਰਨੈਲ ਸਿੰਘ ਦਿਆਲਪੁਰਾ ਦੀ ਅਗਵਾਈ ਵਿਚ ਲਾਗਤ ਖ਼ਰਚੇ ਦੇ ਮੁਕਾਬਲੇ ਝੋਨੇ ਦੇ ਸਮਰਥਨ ਮੁੱਲ 'ਚ 72 ਰੁਪਏ ਦੇ ਮਮੂਲੀ ਵਾਧੇ ਤੇ ਤੇਲ ਕੀਮਤਾਂ ਵਿਚ ਆਏ ਦਿਨ ਵਾਧੇ ਦੇ ਸਿੱਟੇ ਵਜੋਂ ਵਧੀ ...

ਪੂਰੀ ਖ਼ਬਰ »

ਹੈਰੋਇਨ, ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਸਮੇਤ 6 ਵਿਅਕਤੀ ਗਿ੍ਫ਼ਤਾਰ-ਐੱਸ.ਐੱਸ.ਪੀ.

ਤਰਨ ਤਾਰਨ, 17 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਹੈਰੋਇਨ, ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਸਮੇਤ 6 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸਬੰਧੀ ਐੱਸ.ਐੱਸ.ਪੀ. ਧਰੁਮਨ ਐੱਚ. ...

ਪੂਰੀ ਖ਼ਬਰ »

ਦਾਜ ਦੀ ਖਾਤਰ ਪਤਨੀ ਨਾਲ ਕੁੱਟਮਾਰ ਕਰਦਿਆਂ ਘਰੋਂ ਕੱਢਿਆ

ਤਰਨ ਤਾਰਨ, 17 ਜੂਨ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਪਤੀ ਵਲੋਂ ਦਾਜ ਦੀ ਖਾਤਰ ਪਤਨੀ ਨਾਲ ਕੁੱਟਮਾਰ ਕਰਦਿਆਂ ਉਸਨੂੰ ਘਰੋਂ ਕੱਢਣ ਦੇ ਦੋਸ਼ ਹੇਠ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ.ਐੱਸ.ਪੀ. ਪਾਸ ...

ਪੂਰੀ ਖ਼ਬਰ »

ਵਾਤਾਵਰਨ ਤੇ ਕਿਸਾਨਾਂ ਲਈ ਵਰਦਾਨ ਇਫਕੋ ਨੈਨੋ ਯੂਰੀਆਂ

ਤਰਨ ਤਾਰਨ, 17 ਜੂਨ (ਵਿਕਾਸ ਮਰਵਾਹਾ)-ਇਫਕੋ ਨੇ ਦੁਨੀਆਂ ਦਾ ਪਹਿਲਾ ਨੈਨੋਂ ਯੂਰੀਆਂ ਤਿਆਰ ਕਰਕੇ ਕਿਸਾਨਾਂ ਨੂੰ ਲਾਹੇਵੰਦ ਤੋਹਫਾ ਦਿੱਤਾ ਹੈ | ਇਹ ਪ੍ਰਗਟਾਵਾ ਇਫਕੋ ਦੇ ਸਥਾਨਕ ਦਫ਼ਤਰ ਦੇ ਅਧਿਕਾਰੀਆਂ ਨੇ ਕੀਤਾ | ਉਨ੍ਹਾਂ ਦੱਸਿਆ ਕਿ ਇਫਕੋ ਨੈਨੋਂ ਯੂਰੀਆ ਨਾਲ ਖੇਤੀ ...

ਪੂਰੀ ਖ਼ਬਰ »

ਆਰਟੀਫੀਸ਼ੀਅਲ ਇੰਟੈਲੀਜੈਂਸ ਤੇ ਡਾਟਾ ਸਾਇੰਸ ਦਾ ਫ੍ਰੀ ਕੋਰਸ ਕਰਵਾਇਆ ਜਾ ਰਿਹੈ- ਡਿਪਟੀ ਕਮਿਸ਼ਨਰ

ਤਰਨ ਤਾਰਨ, 17 ਜੂਨ (ਹਰਿੰਦਰ ਸਿੰਘ)-ਪੰਜਾਬ ਸਰਕਾਰ ਦੇ ਘਰ-ਘਰ ਰੁਜਗਾਰ ਮਿਸ਼ਨ ਤਹਿਤ ਆਈ.ਆਈ.ਟੀ. ਰੋਪੜ ਦੇ ਸਹਿਯੋਗ ਨਾਲ ਆਰਟੀਫੀਸ਼ੀਅਲ ਇੰਟੈਲੀਜੈਂਸ ਤੇ ਡਾਟਾ ਸਾਇੰਸ ਦਾ ਫ੍ਰੀ ਕੋਰਸ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦੇ ਹੋਏ ਕੁਲਵੰਤ ਸਿੰਘ ਡਿਪਟੀ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕੇਂਦਰੀ ਖੇਤੀਬਾੜੀ ਮੰਤਰੀ ਤੋਮਰ ਦਾ ਫੂਕਿਆ ਪੁਤਲਾ

ਪੱਟੀ, 17 ਜੂਨ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਬਲਬੀਰ ਸਿੰਘ ਰਾਜੇਵਾਲ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਵਲੋਂ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਦੇ ਪੁਤਲੇ ਫੂਕਣ ਦਾ ਜੋ ਸੱਦਾ ਪ੍ਰਾਪਤ ਹੋਇਆ ਸੀ ਉਸ ਸਬੰਧ ਵਿਚ ਅੱਜ ...

ਪੂਰੀ ਖ਼ਬਰ »

ਬਲਾਕ ਖੇਮਕਰਨ ਦੇ ਵੱਖ-ਵੱਖ ਪਿੰਡਾਂ 'ਚ ਵੈਕਸੀਨ ਲਗਾਉਣ ਦਾ ਕੰਮ ਤੇਜ਼ੀ ਨਾਲ ਜਾਰੀ-ਡਾ. ਹਰਦੀਪ ਕੌਰ

ਖੇਮਕਰਨ, 17 ਜੂਨ (ਰਾਕੇਸ਼ ਬਿੱਲਾ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਤੇ ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੀਨੀਅਰ ਮੈਡੀਕਲ ਅਫਸਰ ਡਾ. ਹਰਦੀਪ ਕੌਰ ਦੀ ਯੋਗ ਅਗਵਾਈ ਹੇਠ ਬਲਾਕ ਖੇਮਕਰਨ ਵਿਚ ਵੱਖ-ਵੱਖ ਸੈਂਟਰਾਂ ਕੁਲ 122 ਲੋਕਾਂ ਦੀ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ

ਤਰਨ ਤਾਰਨ, 17 ਜੂਨ (ਹਰਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਗੁਰਦੁਆਰਾ ਸ਼ਹੀਦ ਬਾਬਾ ਚਾਈਆਂ ਦੇ ਅਸਥਾਨ 'ਤੇ ਜ਼ਿਲ੍ਹਾ ਸਕੱਤਰ ਹਰਪ੍ਰੀਤ ਸਿੰਘ ਸਿੱਧਵਾਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਆਜ਼ਾਦ ਸੋਚ ਗਰੁੱਪ ਵਲੋਂ ਹਲਕਾ ਖੇਮਕਰਨ ਤੋਂ ਚੋਣ ਲੜਨ ਦਾ ਫੈਸਲਾ-ਅਮਰਕੋਟ

ਅਮਰਕੋਟ, 17 ਜੂਨ (ਭੱਟੀ)-ਸਥਾਨਕ ਦਾਣਾ ਮੰਡੀ ਅਮਰਕੋਟ ਵਿਖੇ ਆਜ਼ਾਦ ਸੋਚ ਨਾ ਦੇ ਗਰੁੱਪ ਦੀ ਮੀਟਿੰਗ ਸਾਬਕਾ ਸਰਪੰਚ ਤਿਲਕ ਰਾਜ ਦੀ ਪ੍ਰਧਾਨਗੀ ਹੇਠ ਹੋਈ | ਜਿਸ ਨੂੰ ਵਿਸ਼ੇਸ਼ ਤੌਰ 'ਤੇ ਇੰਦਰਜੀਤ ਸਿੰਘ ਢੋਲਣ ਨੇ ਸੰਬੋਧਨ ਕੀਤਾ ਤੇ 2022 ਦੀਆਂ ਚੋਣਾਂ ਨੂੰ ਲੈ ਕੇ ਵਿਚਾਰ ...

ਪੂਰੀ ਖ਼ਬਰ »

ਜੰਗਲੀ ਜੀਵ ਤੇ ਵਣ ਵਿਭਾਗ ਹਰੀਕੇ ਨੇ ਭਾਰਤ ਦਾ ਅੰਮਿ੍ਤ ਮਹਾਂ ਉਤਸਵ ਮਨਾਇਆ

ਹਰੀਕੇ ਪੱਤਣ,17 ਜੂਨ (ਸੰਜੀਵ ਕੁੰਦਰਾ)-ਵਣ ਮੰਡਲ ਅਫ਼ਸਰ ਜੰਗਲੀ ਜੀਵ ਮੰਡਲ ਫਿਰੋਜਪੁਰ ਨਲਿਨ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜੰਗਲੀ ਜੀਵ ਤੇ ਵਣ ਵਿਭਾਗ ਹਰੀਕੇ ਵਲੋਂ ਰੇਂਜ ਅਫ਼ਸਰ ਕਮਲਜੀਤ ਸਿੰਘ ਦੀ ਅਗਵਾਈ ਹੇਠ ਭਾਰਤ ਦਾ ਅੰਮਿ੍ਤ ਮਹਾਂ ਉਤਸ਼ਵ ਮਨਾਇਆ ਗਿਆ ...

ਪੂਰੀ ਖ਼ਬਰ »

ਬਲਾਕ ਪੱਟੀ, ਭਿੱਖੀਵਿੰਡ ਤੇ ਤਰਨ ਤਾਰਨ ਪਰਾਪਰ ਦੇ ਸਾਰੇ ਅੱਪਰ ਪ੍ਰਾਇਮਰੀ ਸਕੂਲ ਹੋਏ ਸਮਾਰਟ

ਤਰਨ ਤਾਰਨ, 17 ਜੂਨ (ਹਰਿੰਦਰ ਸਿੰਘ)-ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਪੰਜਾਬੀ ਦੀ ਅਗਵਾਈ ਹੇਠ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਚਲਾਈ ਗਈ ਸਮਾਰਟ ਸਕੂਲ ਲਹਿਰ ਦੁਆਰਾ ਪੰਜਾਬ ਦੇ ਸਰਕਾਰੀ ਸਕੂਲਾਂ ਅੰਦਰ ਪਿਛਲੇ ਕੁਝ ਸਮੇਂ ਵਿਚ ਕ੍ਰਾਂਤੀਕਾਰੀ ਪਰਿਵਰਤਨ ਵੇਖਣ ...

ਪੂਰੀ ਖ਼ਬਰ »

ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ

ਚੋਹਲਾ ਸਾਹਿਬ, 17 ਜੂਨ (ਬਲਵਿੰਦਰ ਸਿੰਘ)-ਹਲਕਾ ਖਡੂਰ ਸਾਹਿਬ ਦੇ ਵੱਖ-ਵੱਖ ਪਿੰਡਾਂ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀਆਂ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ ਤੇ ਮੌਜੂਦਾ ਮੈਂਬਰ ਗੁਰਬਚਨ ਸਿੰਘ ...

ਪੂਰੀ ਖ਼ਬਰ »

ਬਸਪਾ ਨਾਲ ਗੱਠਜੋੜ ਬਣਨ ਕਰਕੇ ਹਲਕਾ ਖਡੂਰ ਸਾਹਿਬ 'ਚ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਯਕੀਨੀ ਹੋਈ-ਪੱਖੋਕੇ, ਬ੍ਰਹਮਪੁਰਾ, ਭਰੋਵਾਲ

ਫਤਿਆਬਾਦ, 17 ਜੂਨ (ਹਰਵਿੰਦਰ ਸਿੰਘ ਧੂੰਦਾ)-ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਦੇ ਹੋਏ ਐਲਾਨ ਤਹਿਤ ਅੱਜ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋ ਦੋ ਵਾਰ ਬਸਪਾ ਵਲੋਂ ਚੋਣ ਲੜ ਚੁੱਕੇ ਤੇ ਬਸਪਾ ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ...

ਪੂਰੀ ਖ਼ਬਰ »

ਲੋਕਾਂ ਨੇ ਇਸ ਵਾਰ ਸੂਬੇ ਦੀ ਵਾਗਡੋਰ ਸੰਯੁਕਤ ਅਕਾਲੀ ਦਲ ਦੇ ਹੱਥ ਵਿਚ ਦੇਣ ਦਾ ਮਨ ਬਣਾਇਆ-ਗਿੱਲ ਅਮਰਕੋਟ

ਖਾਲੜਾ, 17 ਜੂਨ (ਜੱਜਪਾਲ ਸਿੰਘ)-ਪੰਜਾਬ ਦੀ ਜਨਤਾ ਨੇ ਇਸ ਵਾਰ ਰਿਵਾਇਤੀ ਸਿਆਸੀ ਪਾਰਟੀਆਂ ਨੂੰ ਲਾਂਭੇ ਕਰਕੇ ਸੰਯੁਕਤ ਅਕਾਲੀ ਦਲ ਨੂੰ ਪੰਜਾਬ ਦੀ ਵਾਗਡੋਰ ਦੇਣ ਦਾ ਮਨ ਬਣਾ ਲਿਆ ਹੈ ਅਤੇ ਵੱਖ-ਵੱਖ ਪਿੰਡਾਂ 'ਚ ਕੀਤੀਆਂ ਜਾ ਰਹੀਆਂ ਮੀਟਿੰਗਾਂ ਵਿਚ ਸੰਯੁਕਤ ਅਕਾਲੀ ਦਲ ...

ਪੂਰੀ ਖ਼ਬਰ »

ਚੇਅਰਮੈਨ ਸਰਲੀ ਅਤੇ ਹਰਪਾਲ ਦੀ ਅਗਵਾਈ ਵਿਚ ਮੀਟਿੰਗ

ਮੀਆਂਵਿੰਡ, 17 ਜੂਨ (ਗੁਰਪ੍ਰਤਾਪ ਸਿੰਘ ਸੰਧੂ)-ਮਾਰਕੀਟ ਕਮੇਟੀ ਖਡੂਰ ਸਾਹਿਬ ਦੇ ਚੇਅਰਮੈਨ ਪਿੰਦਰਜੀਤ ਸਿੰਘ ਸਰਲੀ ਤੇ ਮੱਛੀ ਪਾਲਣ ਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਡਾਇਰੈਕਟਰ ਹਰਪਾਲ ਸਿੰਘ ਜਲਾਲਾਬਾਦ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਦੇ ਆਗੂਆਂ ਦੀ ਮੀਟਿੰਗ ...

ਪੂਰੀ ਖ਼ਬਰ »

ਦਲਬੀਰ ਸਿੰਘ ਟੋਂਗ ਗੁਰਦੁਆਰਾ ਬਾਬਾ ਮੋਹਨ ਦਾਸ ਦੇ ਅਸਥਾਨ 'ਤੇ ਹੋਏ ਨਤਮਸਤਕ

ਮੀਆਂਵਿੰਡ, 17 ਜੂਨ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਤੋਂ ਆਮ ਆਦਮੀ ਪਾਰਟੀ ਵਲੋਂ ਪਿਛਲੀ ਵਿਧਾਨ ਸਭਾ ਚੋਣ ਲੜਚ ਚੁੱਕੇ ਦਲਬੀਰ ਸਿੰਘ ਟੋਂਗ ਨੂੰ ਦੁਬਾਰਾ ਇਸੇ ਹਲਕੇ ਦੀ ਕਮਾਂਡ ਸੌਂਪ ਕੇ ਉਨ੍ਹਾਂ ਨੂੰ ਹਲਕਾ ਇੰਚਾਰਜ ਲਗਾ ਦਿੱਤਾ ਗਿਆ ਹੈ | ਅੱਜ ...

ਪੂਰੀ ਖ਼ਬਰ »

ਜਥੇ: ਪੱਖੋਕੇ ਤੇ ਭਰੋਵਾਲ ਵਲੋਂ ਮਹਿੰਦਰ ਸਿੰਘ ਪੰਡੋਰੀ ਗੋਲਾ ਦੇ ਦਿਹਾਂਤ 'ਤੇ ਦੁੱਖ ਪ੍ਰਗਟ

ਤਰਨ ਤਾਰਨ, 17 ਜੂਨ (ਲਾਲੀ ਕੈਰੋਂ)-ਸਾਬਕਾ ਮੈਨੇਜਰ ਮੇਜਰ ਸਿੰਘ ਪੰਡੋਰੀ ਗੋਲਾ ਦੇ ਪਿਤਾ ਮਹਿੰਦਰ ਸਿੰਘ ਜ ੋਕਿ ਬੀਤੇ ਦਿਨੀ ਅਚਾਨਕ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦੇ ਅਕਾਲ ਚਲਾਣੇ 'ਤੇ ਉਨ੍ਹਾਂ ਦੇ ਪਰਿਵਾਰ ਨਾਲ ਅਫਸੋਸ ਕਰਨ ਲਈ ਸ਼੍ਰੋ: ਅਕਾਲੀ ਦਲ ਦੇ ਸਾ. ਜ਼ਿਲ੍ਹਾ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਗੁਰਦੁਆਰਾ ਸਾਹਿਬ ਹੋਏ ਨਤਸਮਤਕ ਹੋਏ

ਚੋਹਲਾ ਸਾਹਿਬ, 17 ਜੂਨ (ਬਲਵਿੰਦਰ ਸਿੰਘ)-ਹਲਕਾ ਖਡੂਰ ਸਾਹਿਬ ਦੇ ਪਿੰਡ ਚੋਹਲਾ ਸਾਹਿਬ ਵਿਖੇ ਸਾਬਕਾ ਸੰਸਦੀ ਸਕੱਤਰ ਹਰਮੀਤ ਸਿੰਘ ਸੰਧੂ ਨੇ ਗੁਰਦੁਆਰਾ ਪਾਤਸ਼ਾਹੀ ਪੰਜਵੀ ਵਿਖੇ ਸ਼ਰਧਾਪੂਰਵਕ ਮੱਥਾ ਟੇਕਿਆ ਤੇ ਗੁਰੂ ਸਾਹਿਬ ਤੋਂ ਆਸ਼ੀਰਵਾਦ ਲਿਆ | ਇਸ ਮੌਕੇ ...

ਪੂਰੀ ਖ਼ਬਰ »

ਮਾਈ ਭਾਗੋ ਕਾਲਜ ਦੀ ਨਵਨੀਤ ਕੌਰ ਪੰਜਾਬ ਵਿਚੋਂ ਦੂਸਰੇ ਸਥਾਨ 'ਤੇ ਰਹੀ

ਤਰਨ ਤਾਰਨ, 17 ਜੂਨ (ਹਰਿੰਦਰ ਸਿੰਘ)- ਪਿਛਲੇ 21 ਸਾਲ ਤੋਂ ਚਲ ਰਹੇ ਮਾਈ ਭਾਗੋ ਕਾਲਜ ਆਫ ਨਰਸਿੰਗ ਨੇ ਪੰਜਾਬ ਭਰ ਵਿਚੋਂ ਪਹਿਲਾਂ ਸਥਾਨ ਬਣਾਇਆ ਹੋਇਆ ਹੈ | ਤਰਨ-ਤਾਰਨ ਦੇ ਪਿੰਡ ਜਾਮਾਰਾਏ ਦੀ ਵਸਨੀਕ ਨਵਨੀਤ ਕੌਰ ਪੁੱਤਰੀ ਹਰਜੀਤ ਸਿੰਘ ਨੇ ਜੀ.ਐੱਨ.ਐੱਮ ਪਹਿਲਾ ਸਾਲ ਦੇ ...

ਪੂਰੀ ਖ਼ਬਰ »

2022 ਵਿਚ ਲੋਕਾਂ ਨੇ 'ਆਪ' ਦੀ ਸਰਕਾਰ ਬਣਾਉਣ ਦਾ ਮਨ ਬਣਾਇਆ- ਸੁਰਸਿੰਘ

ਖਾਲੜਾ, 17 ਜੂਨ (ਜੱਜਪਾਲ) - 2022 'ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਆਮ ਆਦਮੀ ਪਾਰਟੀ ਦੇ ਕਿਸਾਨ ਵੰਗ ਦੇ ਸੂਬਾਈ ਸੰਯੁਕਤ ਸਕੱਤਰ ਜਸਬੀਰ ਸਿੰਘ ਸੁਰਸਿੰਘ ਨੇ ਮਾਸਟਰ ਜਤਿੰਦਰ ਸਿੰਘ ਦੇ ਗ੍ਰਹਿ ਪਿੰਡ ਮੁਗਲਚੱਕ ਵਿਖੇ ਇਕੱਤਰਤਾ ਨੂੰ ਸੰਬੋਧਨ ...

ਪੂਰੀ ਖ਼ਬਰ »

ਫਤਿਆਬਾਦ ਦੇ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਵਿਖੇ ਸ਼ਹੀਦੀ ਦਿਹਾੜੇ ਸਬੰਧੀ ਧਾਰਮਿਕ ਸਮਾਗਮ

ਫਤਿਆਬਾਦ, 17 ਜੂਨ (ਹਰਵਿੰਦਰ ਸਿੰਘ ਧੂੰਦਾ)-ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਵਿਖੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਹਜੂਰੀ ...

ਪੂਰੀ ਖ਼ਬਰ »

ਧਰਨਾ ਲਗਾਉਣ ਵਾਲਿਆਂ ਨੂੰ ਜ਼ਮੀਨਾਂ ਦਾ ਫਿਕਰ ਨਹੀਂ ਸਿਆਸੀ ਰੋਟੀਆਂ ਸੇਕ ਰਹੇ ਹਨ-ਸਰਪੰਚ ਧੂੰਦਾ

ਫਤਿਆਬਾਦ, 17 ਜੂਨ (ਹਰਵਿੰਦਰ ਸਿੰਘ ਧੂੰਦਾ)-ਪਿੰਡ ਧੂੰਦਾ ਦੇ ਸਰਪੰਚ ਸਵਰਨ ਸਿੰਘ ਰੰਧਾਵਾ ਨੇ ਸਾਥੀਆਂ ਸਮੇਤ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਡ ਖੇਤਰ ਦੀ ਜ਼ਮੀਨ ਨੂੰ ਦਰਿਆ ਬਿਆਸ ਵਲੋਂ ਲਗਾਈ ਗਈ ਢਾਹ ਨੂੰ ਰੋਕਣ ਲਈ ਹਲਕਾ ...

ਪੂਰੀ ਖ਼ਬਰ »

ਬਲਾਕ ਵਲਟੋਹਾ ਅੰਦਰ ਸਰਪੰਚਾਂ ਦੀ ਪੁੱਛਗਿੱਛ ਘਟੀ

ਅਮਰਕੋਟ, 17 ਜੂਨ (ਗੁਰਚਰਨ ਸਿੰਘ ਭੱਟੀ)-ਬਲਾਕ ਵਲਟੋਹਾ ਦੇ ਅਧੀਨ ਆਉਂਦੇ 78 ਦੇ ਲਗਪਗ ਸਰਪੰਚਾਂ ਦੀ ਹੰਗਾਮੀ ਮੀਟਿੰਗ ਬੀਤੇ ਦਿਨੀਂ ਸਥਾਨਕ ਕਸਬੇ ਅੰਦਰ ਮਾਰਕੀਟ ਕਮੇਟੀ ਖੇਮਕਰਨ ਦੇ ਚੇਅਰਮੈਨ ਅਮਿ੍ਤਬੀਰ ਸਿੰਘ ਬਿੱਟੂ ਆਸਲ ਵਲੋਂ ਸੱਦੀ ਗਈ | ਇਸ ਮੀਟਿੰਗ 'ਚ ਵੱਡੀ ...

ਪੂਰੀ ਖ਼ਬਰ »

ਸਬ-ਸੈਂਟਰ ਤੂਤ ਵਿਖੇ ਮਲੇਰੀਏ ਸਬੰਧੀ ਕੀਤਾ ਜਾਗਰੂਕ

ਖੇਮਕਰਨ, 17 ਜੂਨ (ਰਾਕੇਸ਼ ਬਿੱਲਾ)-ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਮਲੇਰੀਆ ਅਫ਼ਸਰ ਡਾ. ਦੇਸ਼ ਰਾਜ ਮੱਲ ਦੀ ਯੋਗ ਅਗਵਾਈ ਅਤੇ ਸੀ.ਐਚ.ਸੀ. ਖੇਮਕਰਨ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਦੀਪ ਕੌਰ ਦੀ ਦੇਖ ਰੇਖ ਹੇਠ ਸਬ ...

ਪੂਰੀ ਖ਼ਬਰ »

ਮੇਰਾ ਦਫਤਰ ਹਲਕੇ ਦੇ ਲੋਕਾਂ ਲਈ ਹਰੇਕ ਜ਼ਰੂਰੀ ਕੰਮ ਲਈ ਖੁੱਲ੍ਹਾ-ਚੇਅ. ਬਿੱਟੂ

ਫਤਿਆਬਾਦ, 17 ਜੂਨ (ਹਰਵਿੰਦਰ ਸਿੰਘ ਧੂੰਦਾ)- ਮਾਰਕੀਟ ਕਮੇਟੀ ਖਡੂਰ ਸਾਹਿਬ ਦੇ ਸਾ.ਚੇਅਰਮੈਨ ਅਤੇ ਸੀ.ਕਾਂਗਰਸੀ ਆਗੂ ਭੁਪਿੰਦਰ ਸਿੰਘ ਬਿੱਟੂ ਖਵਾਸਪੁਰ ਨੇ ਫਤਿਆਬਾਦ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਲਕਾ ਖਡੂਰ ਸਾਹਿਬ ਦੇ ਲੋਕਾਂ ਦੀ ...

ਪੂਰੀ ਖ਼ਬਰ »

'ਆਪ' 'ਤੇ ਕਿਸਾਨ ਆਗੂ ਸੁਰਜੀਤ ਸਿੰਘ ਭੂਰਾ ਵਲੋਂ ਫਿਰੋਜ਼ਪੁਰ ਦੇ ਸਰਹੱਦੀ ਪਿੰਡਾਂ 'ਚ ਕਿਸਾਨਾਂ ਨਾਲ ਮੀਟਿੰਗਾਂ

ਖੇਮਕਰਨ, 17 ਜੂਨ (ਰਾਕੇਸ਼ ਬਿੱਲਾ)-ਬਾਰਡਰ ਕਿਸਾਨ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਤੇ ਆਮ ਆਦਮੀ ਪਾਰਟੀ ਹਲਕੇ ਖੇਮਕਰਨ ਦੇ ਆਗੂ ਸੁਰਜੀਤ ਸਿੰਘ ਭੂਰਾ ਨੇ ਸਾਥੀ ਕਿਸਾਨਾਂ ਸਮੇਤ ਫਿਰੋਜ਼ਪੁਰ ਜ਼ਿਲ੍ਹੇ ਦੇ ਬਾਰਡਰ ਨਾਲ ਲੱਗਦੇ ਪਿੰਡਾਂ ਦਾ ਦੌਰਾ ਕੀਤਾ ਤੇ ਪਿੰਡਾਂ ...

ਪੂਰੀ ਖ਼ਬਰ »

ਪੁਲਿਸ ਲਾਈਨ ਵਿਚ ਰੇਨਵਾਟਰ ਹਾਰਵੈਸਟਿੰਗ ਪ੍ਰਾਜੈਕਟ ਲਗਾਇਆ ਜਾ ਰਿਹਾ-ਐੱਸ.ਐੱਸ.ਪੀ.

ਤਰਨ ਤਾਰਨ, 17 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਦੇ ਨਾਲ-ਨਾਲ ਕਈ ਤਰ੍ਹਾਂ ਦੇ ਸਮਾਜਿਕ ਭਲਾਈ ਨਾਲ ਸਬੰਧਿਤ ਉਪਰਾਲੇ ਵੀ ਕੀਤੇ ਜਾ ਰਹੇ ਹਨ | ਜਿਸਦੇ ਤਹਿਤ ਪੁਲਿਸ ਲਾਈਨ ਤਰਨ ਤਾਰਨ ਵਿਚ ਰੇਨਵਾਟਰ ਹਾਰਵੈਸਟਿੰਗ ...

ਪੂਰੀ ਖ਼ਬਰ »

ਸਿਟੀਜ਼ਨ ਕੌਂਸਲ ਦੇ ਪ੍ਰਬੰਧਾਂ ਅਧੀਨ ਆਰੰਭ ਕੀਤੇ ਦੂਸਰੇ ਫ੍ਰੀ ਸਿਲਾਈ ਸੈਂਟਰ ਦਾ ਉਦਘਾਟਨ ਵਿਧਾਇਕ ਅਗਨੀਹੋਤਰੀ ਨੇ ਕੀਤਾ

ਤਰਨ ਤਾਰਨ, 17 ਜੂਨ (ਹਰਿੰਦਰ ਸਿੰਘ)-ਪ੍ਰਮੁੱਖ ਸਮਾਜ ਸੇਵੀ ਸੰਸਥਾ ਸਿਟੀਜਨ ਕੌਂਸਲ ਤਰਨ ਤਾਰਨ ਵਲੋਂ ਨਹਿਰੂ ਯੁਵਾ ਕੇਂਦਰ ਅਧੀਨ ਪਿੰਡ ਪੰਡੋਰੀ ਹੱਸਣ ਵਿਖੇ ਆਰੰਭ ਕੀਤੇ ਦੂਸਰੇ ਫ੍ਰੀ ਸਿਲਾਈ ਸੈਂਟਰ ਦਾ ਉਦਘਾਟਨ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨੇ ਕੀਤਾ | ਇਸ ...

ਪੂਰੀ ਖ਼ਬਰ »

ਮੁਨੀਮ ਵਲੋਂ ਵਾਰਡ ਨੰਬਰ 6 ਵਿਖੇ ਵਿਕਾਸ ਕਾਰਜ ਦੀ ਸ਼ੁਰੂਆਤ

ਤਰਨ ਤਾਰਨ, 17 ਜੂਨ (ਲਾਲੀ ਕੈਰੋਂ)-ਤਰਨਤਾਰਨ ਦੀ ਵਾਰਡ ਨੰਬਰ 6 ਵਿਖੇ ਵਿਧਾਇਕ ਡਾਕਟਰ ਧਰਮਬੀਰ ਅਗਨੀਹੋਤਰੀ ਦੀ ਅਗਵਾਈ ਹੇਠ ਗਲੀ ਫੌਰਮੈਨ ਅਜੀਤ ਸਿੰਘ ਵਾਲੀ ਅਤੇ ਗਲੀ ਬਾਬਾ ਸੰਤੋਖ ਸਿੰਘ ਵਾਲੀ ਵਿਚ ਇੰਟਰਲਾਕਿੰਗ ਟਾਇਲਾਂ ਲਗਾਉਣ ਦੀ ਵਾਰਡ ਇੰਚਾਰਜ ਮੰਗਲ ਦਾਸ ...

ਪੂਰੀ ਖ਼ਬਰ »

ਪੱਟੀ ਦੇ ਵਾਰਡ 9 ਵਿਚ ਲਾਭਪਾਤਰੀਆਂ ਨੂੰ ਵੰਡੀ ਕਣਕ

ਪੱਟੀ, 17 ਜੂਨ (ਬੋਨੀ ਕਾਲੇਕੇ, ਖਹਿਰਾ)-ਵਿਧਾਇਕ ਹਰਮਿੰਦਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੱਟੀ ਸ਼ਹਿਰ ਦੀ ਵਾਰਡ ਨੰਬਰ 9 ਵਿਖੇ ਕੌਂਸਲਰ ਰਜਵੰਤ ਕੌਰ ਅਤੇ ਹਰਜਿੰਦਰ ਸਿੰਘ ਪੱਪੂ ਸਰਾਫ ਵਲੋਂ ਲੋੜਵੰਦਾ ਨੂੰ ਮੁਫਤ ਕਣਕ ਦੀ ਵੰਡ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਸਕੂਲ ਨੇ ਆਨਲਾਈਨ ਸ੍ਰੀ ਗੁਰੂ ਅਰਜਨ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਝਬਾਲ, 17 ਜੂਨ (ਸਰਬਜੀਤ ਸਿੰਘ)-ਚੀਫ਼ ਖਾਲਸਾ ਦੀਵਾਨ ਦੀ ਯੋਗ ਅਗਵਾਈ ਹੇਠ ਚਲ ਰਹੀ ਇਲਾਕੇ ਦੀ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀ.ਸੈਕੰ ਪਬਲਿਕ ਸਕੂਲ ਝਬਾਲ ਨੇ ਸ਼ਹੀਦਾ ਦੇ ਸਿਰਤਾਜ, ਸ਼ਾਂਤੀ ਦੇ ਪੁੰਜ, ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਸਾਹਿਬ ਜੀ ਦਾ ...

ਪੂਰੀ ਖ਼ਬਰ »

ਸਵ. ਪ੍ਰਧਾਨ ਵਿਨੋਦ ਕੁਮਾਰ ਸ਼ਰਮਾ ਦੀ ਯਾਦ 'ਚ ਪਹਿਲਾ ਖੂਨਦਾਨ ਕੈਂਪ

ਪੱਟੀ, 17 ਜੂਨ (ਬੋਨੀ ਕਾਲੇਕੇ, ਖਹਿਰਾ)-ਭਗਤ ਪੂਰਨ ਸਿੰਘ ਖੂਨਦਾਨ ਕਮੇਟੀ ਤੇ ਭਾਰਤ ਵਿਕਾਸ ਪ੍ਰਸ਼ੀਦ ਵਲੋਂ ਸਾਂਝੇ ਤੌਰ ਤੇ ਸਵ: ਪ੍ਰਧਾਨ ਵਿਨੋਦ ਕੁਮਾਰ ਸ਼ਰਮਾ ਦੀ ਯਾਦ ਵਿਚ ਸਿਵਲ ਹਸਪਤਾਲ ਪੱਟੀ ਵਿਖੇ ਪਹਿਲਾ ਖੂਨਦਾਨ ਕੈਂਪ ਭਗਤ ਪੂਰਨ ਸਿੰਘ ਖੂਨਦਾਨ ਕਮੇਟੀ ਦੇ ...

ਪੂਰੀ ਖ਼ਬਰ »

ਜੇਲ੍ਹਾਂ 'ਚ ਨਜ਼ਰਬੰਦ ਬੁੱਧੀਜੀਵੀਆਂ ਨੂੰ ਸਰਕਾਰ ਰਿਹਾਅ ਕਰੇ- ਕਾ. ਦਵਿੰਦਰ ਸੋਹਲ

ਝਬਾਲ, 17 ਜੂਨ (ਸੁਖਦੇਵ ਸਿੰਘ)-ਭੀਮਾ ਕੋਰੇਗਾਓ ਕੇਸ ਵਿਚ ਪਿਛਲੇ ਤਿੰਨ ਸਾਲਾਂ ਤੋਂ ਜੇਲ੍ਹਾ ਵਿਚ ਡੱਕੇ ਦੇਸ਼ ਦੇ ਨਾਮਵਰ ਬੁੱਧੀਜੀਵੀਆਂ, ਲੇਖਕਾਂ, ਵਕੀਲਾਂ, ਜਮੂਹਰੀ ਅਧਿਕਾਰ ਕਾਰਕੁਨਾਂ, ਪੱਤਰਕਾਰਾਂ ਤੇ ਕਲਾਕਾਰਾਂ ਦੀ ਬਿਨਾਂ ਸ਼ਰਤ ਰਿਹਾਈ ਦੀ ਮੰਗ ਕਰਦਿਆਂ ...

ਪੂਰੀ ਖ਼ਬਰ »

ਖੇਤੀ ਮੰਤਰੀ ਤੋਮਰ ਦਾ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਆਗੂਆਂ ਨੇ ਪੁਤਲਾ ਸਾੜਿਆ

ਤਰਨ ਤਾਰਨ, 17 ਜੂਨ (ਹਰਿੰਦਰ ਸਿੰਘ)-ਅਜਾਦ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਭੁਪਿੰਦਰ ਸਿੰਘ ਤੱਖਤ ਮੱਲ, ਜਮਹੂਰੀ ਕਿਸਾਨ ਸਭਾ ਦੇ ਆਗੂ ਗੁਰਪਰਤਾਪ ਸਿੰਘ ਬਾਠ, ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਪਲਵਿੰਦਰ ਸਿੰਘ ਚੌਧਰੀ ਵਾਲਾ ਦੀ ਅਗਵਾਈ ਹੇਠ ਗਾਂਧੀ ਪਾਰਕ 'ਚ ਇਕੱਠੇ ਹੋਣ ...

ਪੂਰੀ ਖ਼ਬਰ »

ਧਰਮ ਪ੍ਰਚਾਰ ਕਮੇਟੀ ਵਲੋਂ ਲਈ ਗਈ ਧਾਰਮਿਕ ਪ੍ਰੀਖਿਆ ਵਿਚ ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਚੋਹਲਾ ਸਾਹਿਬ, 17 ਜੂਨ (ਬਲਵਿੰਦਰ ਸਿੰਘ ਚੋਹਲਾ)-ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਈ ਗਈ ਦਰਜਾ ਦੂਜਾ ਦੀ ਧਾਰਮਿਕ ਪ੍ਰੀਖਿਆ ਵਿਚ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਦੇ ਵਿਦਿਆਰਥੀ ਗੁਰਵਿੰਦਰ ਸਿੰਘ ਨੇ ਤੀਜਾ ...

ਪੂਰੀ ਖ਼ਬਰ »

ਖੇਮਕਰਨ ਬਿਜਲੀ ਘਰ ਵਿਖੇ ਅਮਰਦੀਪ ਸਿੰਘ ਨੇ ਐੱਸ.ਡੀ.ਓ. ਦਾ ਚਾਰਜ ਸੰਭਾਲਿਆ

ਖੇਮਕਰਨ, 17 ਜੂਨ (ਰਾਕੇਸ਼ ਬਿੱਲਾ)-ਖੇਮਕਰਨ ਬਿਜਲੀ ਘਰ ਵਿਖੇ ਅਮਰਦੀਪ ਸਿੰਘ ਨੇ ਐੱਸ.ਡੀ.ਓ. ਦਾ ਚਾਰਜ ਸੰਭਾਲ ਲਿਆ ਹੈ | ਉਨ੍ਹਾਂ ਸਮੂਹ ਸਟਾਫ ਨਾਲ ਮੀਟਿੰਗ ਕਰਦੇ ਹੋਏ ਭਰੋਸਾ ਦਿੱਤਾ ਕਿ ਝੋਨੇ ਦੇ ਸੀਜਨ ਵਿਚ ਕਿਸਾਨਾਂ ਨੂੰ ਸਪਲਾਈ ਨਿਰਵਿਘਨ ਮਿਲੇਗੀ | ਇਸੇ ਦੌਰਾਨ ...

ਪੂਰੀ ਖ਼ਬਰ »

ਮਾਝਾ ਕਾਲਜ ਫਾਰ ਵੂਮੈਨ ਵਿਖੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਵੈਬੀਨਾਰ

ਤਰਨ ਤਾਰਨ, 17 ਜੂਨ (ਹਰਿੰਦਰ ਸਿੰਘ)-ਮਾਝਾ ਕਾਲਜ ਫਾਰ ਵੂਮੈਨ ਤਰਨ ਤਾਰਨ ਵਿਖੇ ਫੈਸ਼ਨ ਡਿਜਾਇਨਿੰਗ ਵਿਭਾਗ ਵਲੋਂ ਰੀਸਾਈਕਲਿੰਗ ਆਫ ਕਲੋਥਿੰਗ ਵਿਸ਼ੇ ਅਧੀਨ ਵੈਬੀਨਾਰ ਕਰਵਾਇਆ ਗਿਆ | ਇਸ ਮੌਕੇ ਅੰਬੀਕਾ ਖੁਰਾਣਾ ਅਸਿਸਟੈਂਟ ਪ੍ਰੋਫੈਸਰ ਫੈਸ਼ਨ ਡਿਜ਼ਾਇਨਿੰਗ ਵਿਭਾਗ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਬਾਰੇ ਡਿਜੀਟਲ ਐਲਬਮ ਬਣਾਉਣ ਵਾਲਾ ਤਰਨ ਤਾਰਨ ਬਣਿਆ ਪਹਿਲਾ ਜ਼ਿਲ੍ਹਾ

ਤਰਨ ਤਾਰਨ, 17 ਜੂਨ (ਪਰਮਜੀਤ ਜੋਸ਼ੀ)-ਪੰਜਾਬ ਸਰਕਾਰ ਵੱਲੋਂ ਪਿਛਲੇ ਕੁਝ ਸਾਲਾਂ ਦੌਰਾਨ ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਸਮੇਂ ਦੇ ਹਾਣ ਦਾ ਬਣਾਉਣ ਲਈ ਕੀਤੇ ਗਏ ਉਪਰਾਲਿਆਂ ਦੀ ਬਦੌਲਤ ਤਰਨਤਾਰਨ ਜ਼ਿਲ੍ਹਾ ਸਿੱਖਿਆ ਦੇ ਖੇਤਰ ਵਿਚ ਨਵੀਆਂ ਬੁਲੰਦੀਆਂ ਨੂੰ ਛੂਹਣ ...

ਪੂਰੀ ਖ਼ਬਰ »

ਪਿੰਡ ਜਾਮਾਰਾਏ ਦੇ 200 ਤੋਂ ਜ਼ਿਆਦਾ ਨੌਜਵਾਨ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ

ਫਤਿਆਬਾਦ, 17 ਜੂਨ (ਹਰਵਿੰਦਰ ਸਿੰਘ ਧੂੰਦਾ)-ਆਮ ਆਦਮੀ ਪਾਰਟੀ ਦੀਆਂ ਇਮਾਨਦਾਰ ਨੀਤੀਆਂ ਅਤੇ ਪੰਜਾਬ ਨੂੰ ਖੁਸ਼ਹਾਲ ਸੂਬਾ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤੋਂ ਪ੍ਰਭਾਵਿਤ ਹੋ ਕੇ ਹਲਕਾ ਖਡੂਰ ਸਾਹਿਬ ਦੇ ਪਿੰਡ ਜਾਮਾਰਾਏ ਦੇ ਨੌਜਵਾਨ ਯੂਥ ਸਮੇਤ 200 ਤੋ ਵੱਧ ਪਰਿਵਾਰ ...

ਪੂਰੀ ਖ਼ਬਰ »

ਪਿੰਡ ਧਾਰੀਵਾਲ ਵਿਖੇ ਬਾਬਾ ਭਜਾਣਾ ਸਾਹਿਬ ਜੀ ਦਾ ਸਾਲਾਨਾ ਜੋੜ ਮੇਲਾ ਮਨਾਇਆ

ਪੱਟੀ, 17 ਜੂਨ (ਬੋਨੀ ਕਾਲੇਕੇ, ਖਹਿਰਾ)-ਪੱਟੀ ਸ਼ਹਿਰ ਦੇ ਨਜ਼ਦੀਕੀ ਪਿੰਡ ਧਾਰੀਵਾਲ ਵਿਖੇ ਧਾਲੀਵਾਲ ਭਾਈਚਾਰੇ ਦੇ ਵੱਡੇ ਵਡੇਰੇ ਮਹਾਂਪੁਰਖ ਬਾਬਾ ਸਿੱਧ ਭੋਈ ਜੀ ਧਾਲੀਵਾਲ ਹੋਣਾ ਦਾ ਸਲਾਨਾ ਜੋੜ ਮੇਲਾ ਅਤੇ ਕਬੱਡੀ ਦਾ ਵੱਡਾ ਸ਼ੋਅ ਮੈਚ ਬਾਬਾ ਜੀ ਦੇ ਪਾਵਨ ਪਵਿੱਤਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX