ਤਾਜਾ ਖ਼ਬਰਾਂ


ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ 689 ਨਵੇਂ ਕੇਸ ਆਏ ਸਾਹਮਣੇ, ਪਿਛਲੇ 132 ਦਿਨਾਂ ਵਿਚ ਸਭ ਤੋਂ ਘੱਟ
. . .  30 minutes ago
ਨਵੀਂ ਦਿੱਲੀ, 27 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ 689 ਕੇਸ ਸਾਹਮਣੇ ਆਏ ਹਨ ਅਤੇ ਇਸ ਦੌਰਾਨ 415 ਮਰੀਜ਼ਾਂ ਦੀ ਮੌਤ ਹੋਈ ਹੈ...
ਟੋਕੀਓ ਉਲੰਪਿਕ 'ਤੇ ਮੰਡਰਾਉਣ ਲੱਗਾ ਕੋਰੋਨਾ ਦਾ ਖ਼ਤਰਾ
. . .  about 1 hour ago
ਟੋਕੀਓ, 27 ਜੁਲਾਈ - ਟੋਕੀਓ ਉਲੰਪਿਕ ਵਿਚ ਕੋਵਿਡ19 ਦਾ ਖ਼ਤਰਾ ਵੀ ਮੰਡਰਾ ਰਿਹਾ ਹੈ। ਉਲੰਪਿਕ ਖੇਡ ਪਿੰਡ ਵਿਚ ਅੱਜ ਦੋ ਅਥਲੀਟਾਂ ਸਮੇਤ 7 ਜਣੇ ਕੋਰੋਨਾਵਾਇਰਸ ਤੋਂ ਪੀੜਤ ਪਾਏ ਗਏ ਹਨ। ਇਸ ਤਰ੍ਹਾਂ ਟੋਕੀਓ ਉਲੰਪਿਕ ਖੇਡਾਂ ਨਾਲ...
ਮਮਤਾ ਬੈਨਰਜੀ ਦਿੱਲੀ 'ਚ, ਕਰ ਸਕਦੀ ਹੈ ਮੋਦੀ ਨਾਲ ਮੁਲਾਕਾਤ
. . .  1 minute ago
ਨਵੀਂ ਦਿੱਲੀ, 27 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਪੰਜ ਦਿਨਾਂ ਦੌਰੇ 'ਤੇ ਸੋਮਵਾਰ ਸ਼ਾਮ ਰਾਜਧਾਨੀ ਦਿੱਲੀ ਪਹੁੰਚ ਗਈ। ਇਸ ਦੌਰੇ 'ਤੇ ਉਹ ਕਈ ਵੱਡੇ ਨੇਤਾਵਾਂ ਨਾਲ ਮੁਲਾਕਾਤ ਕਰੇਗੀ। ਇਸ ਦੇ ਨਾਲ ਰਿਪੋਰਟਾਂ ਇਹ ਵੀ ਹਨ ਕਿ ਮਮਤਾ ਬੈਨਰਜੀ ਅੱਜ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ...
ਟੋਕੀਓ ਉਲੰਪਿਕ : ਭਾਰਤ ਨੇ ਸਪੇਨ ਨੂੰ 3-0 ਨਾਲ ਦਿੱਤੀ ਮਾਤ
. . .  about 2 hours ago
ਟੋਕੀਓ, 27 ਜੁਲਾਈ - ਟੋਕੀਓ ਉਲੰਪਿਕ ਵਿਚ ਹਾਕੀ ਮੁਕਾਬਲੇ ਵਿਚ ਭਾਰਤ ਨੇ ਸਪੇਨ ਨੂੰ 3-0 ਨਾਲ ਹਰਾ ਦਿੱਤਾ ਹੈ...
ਅੱਜ ਦਾ ਵਿਚਾਰ
. . .  9 minutes ago
ਮੈਂ ਭਾਰਤ ਦੇ ਲੋਕਾਂ ਦੀਆਂ ਅਰਦਾਸਾਂ ਅਤੇ ਪਿਆਰ ਸਦਕਾ ਇਹ ਮੈਡਲ ਜਿੱਤ ਸਕਿਆ-ਮੀਰਾ ਬਾਈ ਚਾਨੂ
. . .  1 day ago
ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੀਤੇ ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ
. . .  1 day ago
ਨਵੀਂ ਦਿੱਲੀ , 26 ਜੁਲਾਈ - ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਹੈ ਕਿ ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ ਆਯੋਜਤ ਕੀਤੀ ...
ਵਿਜੇ ਮਾਲਿਆ ਨੂੰ ਬਰਤਾਨੀਆ ਦੀ ਅਦਾਲਤ ਨੇ ਦੀਵਾਲੀਆ ਕਰਾਰ ਦਿੱਤਾ
. . .  1 day ago
ਅਧਿਆਪਕ ਆਨ ਲਾਈਨ ਬਦਲੀਆਂ ਲਈ ਤੀਸਰੇ ਗੇੜ ਲਈ ਸਟੇਸ਼ਨ ਚੋਣ 26 ਤੋਂ 28 ਜੁਲਾਈ ਤੱਕ ਕਰ ਸਕਣਗੇ- ਸਿੰਗਲਾ
. . .  1 day ago
ਪੋਜੇਵਾਲ ਸਰਾਂ ,26 ਜੁਲਾਈ (ਨਵਾਂਗਰਾਈਂ,)ਪੰਜਾਬ ਸਿੱਖਿਆ ਵਿਭਾਗ ਵਲੋਂ ਆਨ ਲਾਈਨ ਬਦਲੀਆਂ ਵਿਚ ਅਧਿਆਪਕਾਂ, ਨਾਨ ਟੀਚਿੰਗ ਸਟਾਫ਼ ਕੰਪਿਊਟਰ ਅਧਿਆਪਕਾਂ ,ਸਿੱਖਿਆ ਪ੍ਰੋਵਾਈਡਰਾਂ ...
ਪੁਲਿਸ ਕਰਮਚਾਰੀਆਂ ਕੋਲੋਂ ਨਾ ਲਈ ਜਾਵੇ ਵਾਧੂ ਡਿਊਟੀ
. . .  1 day ago
ਚੰਡੀਗੜ੍ਹ , 26 ਜੁਲਾਈ - ਪੰਜਾਬ ਸਰਕਾਰ ਨੇ ਆਦੇਸ਼ ਜਾਰੀ ਕੀਤਾ ਹੈ ਕਿ ਪੁਲਿਸ ਕਰਮਚਾਰੀਆਂ ਦੇ ਕੋਲੋਂ ਵਾਧੂ ਡਿਊਟੀ ਨਾ ਲਈ ਜਾਵੇ ਨਹੀਂ । ਜ਼ਰੂਰੀ ਹਾਲਾਤ 'ਚ ਜ਼ਿਆਦਾ ਡਿਊਟੀ ਲਈ ਜਾ ਸਕਦੀ ...
ਜੰਮੂ ਕਸ਼ਮੀਰ: ਕੁਲਗਾਮ ਵਿਚ ਚੱਲ ਰਹੇ ਮੁਕਾਬਲੇ ਵਿਚ ਇਕ ਅਣਪਛਾਤੇ ਅੱਤਵਾਦੀ ਦੀ ਮੌਤ
. . .  1 day ago
ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ਬੱਚਿਆਂ ਦੀ ਟੋਭੇ ਵਿਚ ਡੁੱਬਣ ਕਾਰਨ ਹੋਈ ਮੌਤ
. . .  1 day ago
ਰਾਜਪੁਰਾ, 26 ਜੁਲਾਈ (ਰਣਜੀਤ ਸਿੰਘ ) - ਨੇੜਲੇ ਪਿੰਡ ਉਕਸੀ ਜੱਟਾਂ ਵਿਖੇ ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 26 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ...
ਮਨੀਪੁਰ ਸਰਕਾਰ ਮੀਰਾਬਾਈ ਚਾਨੂੰ ਨੂੰ ਪੁਲਿਸ ਵਿਭਾਗ ਵਿਚ ਵਧੀਕ ਸੁਪਰਡੈਂਟ (ਖੇਡ) ਕਰੇਗੀ ਨਿਯੁਕਤ
. . .  1 day ago
ਇੰਫਾਲ(ਮਨੀਪੁਰ),26 ਜੁਲਾਈ - ਮਨੀਪੁਰ ਸਰਕਾਰ ਨੇ ਉਲੰਪਿਕ ਵਿਚ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ...
ਲੋਕ ਸਭਾ ਵਿਚ ਕੇਂਦਰ ਸਰਕਾਰ ਲਿਆ ਰਹੀ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਵਿਰੋਧੀ ਧਿਰ ਦੇ ਆਗੂ ਭਗਵੰਤ ਮਾਨ ਦਾ ਕਹਿਣਾ ਹੈ ਕਿ 29 ਬਿੱਲ ਲੋਕ ਸਭਾ ਵਿਚ ਪੇਸ਼ ਹੋਣੇ ਹਨ ...
ਕਿਨੌਰ ਜ਼ਿਲ੍ਹੇ ਵਿਚ ਹਾਈ ਅਲਰਟ ਜਾਰੀ
. . .  1 day ago
ਕਿਨੌਰ (ਹਿਮਾਚਲ ਪ੍ਰਦੇਸ਼ ), 26 ਜੁਲਾਈ - ਕਿਨੌਰ ਵਿਚ ਵਾਪਰੀ ਘਟਨਾ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ...
ਕਾਂਗਰਸ ਛੱਡ ਗੁਰਮੀਤ ਸਿੰਘ ਖੁੱਡੀਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 26 ਜੁਲਾਈ - ਵਿਰੋਧੀ ਧਿਰ ਦੇ ਹੰਗਾਮੇ ਵਿਚਕਾਰ ਲੋਕ ਸਭਾ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨੇ ਸਿਹਤ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ
. . .  1 day ago
ਤਪਾ ਮੰਡੀ, 26 ਜੁਲਾਈ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਤਪਾ 'ਚ ਸੂਬੇ ਦੇ ਸਿਹਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ...
ਦਿੱਲੀ ਕਮੇਟੀ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕਮੇਟੀ ਪ੍ਰਧਾਨ ਸਿਰਸਾ ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ
. . .  1 day ago
ਨਵੀਂ ਦਿੱਲੀ, 26 ਜੁਲਾਈ (ਜਗਤਾਰ ਸਿੰਘ) - ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਦਿੱਲੀ ਪੁਲਿਸ ਦੀ...
ਲੋਕ ਸਭਾ ਵਿਚ ਦੋ ਬਿੱਲ ਹੋਏ ਪਾਸ
. . .  1 day ago
ਨਵੀਂ ਦਿੱਲੀ, 26 ਜੁਲਾਈ - ਨੈਸ਼ਨਲ ਇੰਸਟੀਟਿਊਟ ਆਫ਼ ਫੂਡ ਟੈਕਨੋਲੋਜੀ...
ਕਿਸਾਨਾਂ ਦੇ ਇਕ ਵਫ਼ਦ ਨਾਲ ਕੈਪਟਨ ਦੀ ਮੁਲਾਕਾਤ
. . .  1 day ago
ਚੰਡੀਗੜ੍ਹ, 26 ਜੁਲਾਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਇਕ ਵਫ਼ਦ ਨਾਲ ਮੁਲਾਕਾਤ ਕੀਤੀ । ਜਿਹੜੇ ਕਿਸਾਨਾਂ ਦੀਆਂ ਜ਼ਮੀਨਾਂ ਵੱਖ - ਵੱਖ ...
ਲੱਖੀ ਹੋਣਗੇ ਬਸਪਾ ਅਕਾਲੀ ਗੱਠਜੋੜ ਦੇ ਟਾਂਡਾ ਹਲਕੇ ਤੋਂ ਉਮੀਦਵਾਰ
. . .  1 day ago
ਟਾਂਡਾ ਉੜਮੁੜ, 26 ਜੁਲਾਈ (ਦੀਪਕ ਬਹਿਲ) - ਪੰਜਾਬ ਸੇਵਾ ਅਧਿਕਾਰ ਦੇ ਸਾਬਕਾ ਕਮਿਸ਼ਨਰ ਅਤੇ ਟਾਂਡਾ ਹਲਕੇ ਤੋਂ ਸੀਨੀਅਰ ਆਗੂ ਲਖਵਿੰਦਰ ਸਿੰਘ ਲੱਖੀ ਬਸਪਾ ਅਤੇ ਸ਼੍ਰੋਮਣੀ ਅਕਾਲੀ...
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਰਾਇਜਿੰਗ ਪਾਈਪ ਲਾਈਨ ਦਾ ਕੀਤਾ ਉਦਘਾਟਨ
. . .  1 day ago
ਤਪਾ ਮੰਡੀ,26 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ) - ਤਪਾ ਸ਼ਹਿਰ ਦੇ ਜੰਮਪਲ ਅਤੇ ਸੂਬੇ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਹਾੜ ਸੰਮਤ 553
ਿਵਚਾਰ ਪ੍ਰਵਾਹ: ਦੋਸਤੀ ਅਜਿਹੀ ਸੁਨਹਿਰੀ ਤੰਦ ਹੈ, ਜਿਸ ਵਿਚ ਦੁਨੀਆ ਦੇ ਦਿਲ ਪਰੋਏ ਜਾ ਸਕਦੇ ਹਨ। -ਜੌਨ ਐਵਲਿਨ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

15 ਸਾਲਾਂ ਦੇ ਲੜਕੇ ਨੂੰ ਅਗਵਾ ਕਰਨ ਦੇ ਮਾਮਲੇ 'ਚ ਚਾਰ ਗਿ੍ਫ਼ਤਾਰ

ਚੰਡੀਗੜ੍ਹ, 17 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ) - ਮਨੀਮਾਜਰਾ ਦੇ ਰਹਿਣ ਵਾਲੇ 15 ਸਾਲਾ ਲੜਕੇ ਨੂੰ ਅਗਵਾ ਕਰਨ ਦੇ ਮਾਮਲੇ 'ਚ ਪੁਲਿਸ ਨੇ ਚਾਰ ਲੋਕਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਮੁਲਜ਼ਮਾਂ ਦੀ ਪਛਾਣ ਰਾਮ ਦਰਬਾਰ ਦੇ ਰਹਿਣ ਵਾਲੇ ਰਜਤ (21), ਮੁਕੇਸ਼ ਕੁਮਾਰ (23), ਕਿਸ਼ਨਗੜ੍ਹ ਮਨੀਮਾਜਰਾ ਦੇ ਵਿਸ਼ਾਲ (24) ਅਤੇ ਪੰਕਜ (28) ਵਜੋਂ ਹੋਈ ਹੈ | ਚੰਡੀਗੜ੍ਹ ਪੁਲਿਸ ਦੇ ਐਸ.ਐਸ.ਪੀ. ਕੁਲਦੀਪ ਸਿੰਘ ਚਾਹਲ ਨੇ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬੰਧਿਤ ਮਾਮਲਾ ਕਿਸ਼ਨਗੜ੍ਹ ਦੇ ਰਹਿਣ ਵਾਲੇ ਚੁਰਾਮਨੀ (46) ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਸੀ | ਉਨ੍ਹਾਂ ਦੱਸਿਆ ਸੀ ਕਿ ਹਰ ਰੋਜ਼ ਦੀ ਤਰ੍ਹਾਂ ਉਨ੍ਹਾਂ ਦਾ ਲੜਕਾ ਸਾਈਕਲ ਚਲਾਉਣ ਲਈ ਘਰ ਤੋਂ ਨਿਕਲਿਆ ਸੀ ਪਰ ਰੇਲਵੇ ਫਾਟਕ ਨੇੜੇ ਬਰੀਜ਼ਾ ਕਾਰ ਸਵਾਰਾਂ ਨੇ ਉਸ ਦੇ ਲੜਕੇ ਨੂੰ ਅਗਵਾ ਕਰ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਏ | ਅਗਵਾ ਕਰਨ ਵਾਲਿਆਂ ਨੇ ਲੜਕੇ ਦੇ ਮੋਬਾਈਲ ਫ਼ੋਨ ਤੋਂ ਹੀ ਸ਼ਿਕਾਇਤਕਰਤਾ ਨੂੰ ਫ਼ੋਨ ਕਰਕੇ 50 ਲੱਖ ਰੁਪਏ ਦੀ ਫਿਰੌਤੀ ਮੰਗੀ ਜਿਸ ਦੇ ਬਾਅਦ ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਵੱਡੇ ਪੱਧਰ 'ਤੇ ਜਾਂਚ ਸ਼ੁਰੂ ਕਰ ਦਿੱਤੀ | ਮੁਲਜ਼ਮਾਂ ਨੂੰ ਪੁਲਿਸ ਕਾਰਵਾਈ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਡਰ ਕਾਰਨ ਲੜਕੇ ਨੂੰ ਬਿਨਾ ਕਿਸੇ ਤਰ੍ਹਾਂ ਦਾ ਨੁਕਸਾਨ ਪਹੁੰਚਾਏ ਰਿਹਾਅ ਕਰ ਦਿੱਤਾ | ਜਾਂਚ ਟੀਮ ਨੂੰ ਪਤਾ ਲੱਗਿਆ ਕਿ ਲੜਕੇ ਨੂੰ ਬਲਟਾਣਾ ਦੀ ਲੋਕੇਸ਼ਨ 'ਤੇ ਲੈ ਜਾਇਆ ਗਿਆ ਸੀ ਜਿਥੇ ਇਲਾਕੇ ਦੇ ਸੀ.ਸੀ.ਟੀ.ਵੀ ਕੈਮਰਿਆਂ ਦੀ ਜਾਂਚ ਕੀਤੀ ਗਈ ਤਾਂ ਸੈਣੀ ਵਿਹਾਰ ਨੇੜੇ ਪੁਲਿਸ ਨੂੰ ਵਾਰਦਾਤ ਲਈ ਵਰਤੀ ਬਰੀਜਾ ਕਾਰ ਦੀ ਫੁਟੇਜ ਮਿਲੀ | ਕਾਰ 'ਤੇ ਜਾਅਲੀ ਨੰਬਰ ਲਗਾਇਆ ਗਿਆ ਸੀ ਜਿਸ ਦੇ ਬਾਅਦ ਉਸ ਨੰਬਰ ਨੂੰ ਬਦਲ ਦਿੱਤਾ ਗਿਆ | ਪੁਲਿਸ ਅਨੁਸਾਰ ਸਬੰਧਿਤ ਕਾਰ ਪੰਚਕੂਲਾ ਦੇ ਰੋਹਿਤ ਸ਼ਰਮਾ ਦੇ ਨਾਂਅ 'ਤੇ ਰਜਿਸਟਰਡ ਹੈ ਜੋ ਪੰਚਕੂਲਾ ਤੋਂ ਸ਼ਿਫ਼ਟ ਹੋ ਕੇ ਬਲਟਾਣਾ ਰਹਿਣ ਲੱਗ ਗਏ ਹਨ | ਪੁਲਿਸ ਨੂੰ ਇਹ ਵੀ ਪਤਾ ਲੱਗਿਆ ਕਿ ਕਾਰ ਨੂੰ ਅਜੇ ਸ਼ਰਮਾ ਨਾਂਅ ਦਾ ਵਿਅਕਤੀ ਵਰਤ ਰਿਹਾ ਹੈ | ਪੁਲਿਸ ਨੇ ਟੈਕਨੀਕਲ ਸੈੱਲ ਦੀ ਮਦਦ ਨਾਲ ਮਾਮਲੇ 'ਚ ਸ਼ਾਮਿਲ ਮੁਕੇਸ਼ ਕੁਮਾਰ ਨੂੰ ਸਭ ਤੋਂ ਪਹਿਲਾ ਕਾਬੂ ਕੀਤਾ ਜਿਸ ਨੇ ਪੁਲਿਸ ਨੂੰ ਦੱਸਿਆ ਕਿ ਉਹ ਆਰ.ਬੀ.ਐਲ. ਬੈਂਕ 'ਚ ਰਿਕਵਰੀ ਏਜੰਟ ਵਜੋਂ ਕੰਮ ਕਰਦਾ ਹੈ ਅਤੇ ਉਸ ਨੇ ਅਜੇ ਸ਼ਰਮਾ, ਪੰਕਜ ਗੁਪਤਾ ਅਤੇ ਵਿਸ਼ਾਲ ਗੁਪਤਾ ਨਾਲ ਮਿਲ ਕੇ ਲੜਕੇ ਨੂੰ ਅਗਵਾ ਕਰਨ ਦਾ ਪਲਾਨ ਬਣਾਇਆ ਸੀ | ਉਸ ਨੇ ਦੱਸਿਆ ਕਿ ਪੰਕਜ ਗੁਪਤਾ ਅਤੇ ਵਿਸ਼ਾਲ ਗੁਪਤਾ ਲੜਕੇ ਦੇ ਪਰਿਵਾਰ ਨੂੰ ਬਣੀ ਚੰਗੀ ਤਰ੍ਹਾਂ ਜਾਣਦੇ ਸਨ ਅਤੇ ਉਨ੍ਹਾਂ ਨੂੰ ਇਹ ਪਤਾ ਸੀ ਕਿ ਲੜਕੇ ਦੀ ਭੈਣ ਦਾ ਵਿਆਹ ਹੈ ਜਿਸ ਲਈ ਘਰ ਵਿਚ ਗਹਿਣੇ ਅਤੇ ਪੈਸੇ ਰੱਖੇ ਹੋਣਗੇ | ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਚਾਰੇ ਮੁਲਜ਼ਮਾਂ ਨੇ ਕਈ ਮੀਟਿੰਗਾਂ ਕੀਤੀਆਂ ਅਤੇ 15 ਜੂਨ ਨੂੰ ਅਜੇ ਸ਼ਰਮਾ, ਮੁਕੇਸ਼ ਗੁਪਤਾ ਅਤੇ ਰਜਤ ਨੇ ਲੜਕੇ ਨੂੰ ਅਗਵਾ ਕਰ ਲਿਆ ਅਤੇ ਬਲਟਾਣਾ ਲੈ ਗਏ | ਪੀੜਤ ਪਰਿਵਾਰ ਪੁਲਿਸ ਨੂੰ ਸ਼ਿਕਾਇਤ ਦੇਣ ਪੁੱਜਾ ਤਾਂ ਉਸ ਸਮੇਂ ਵੀ ਮੁਲਜ਼ਮ ਪੰਕਜ ਅਤੇ ਵਿਸ਼ਾਲ ਗੁਪਤਾ ਉਨ੍ਹਾਂ ਦੇ ਨਾਲ ਮੌਜੂਦ ਸਨ ਜਿਸ ਸਮੇਂ ਮੁਲਜ਼ਮਾਂ ਨੇ ਫਿਰੌਤੀ ਲਈ ਲੜਕੇ ਦੇ ਪਿਤਾ ਨੂੰ ਫ਼ੋਨ ਕੀਤਾ ਉਸ ਸਮੇਂ ਪੰਕਜ ਪਰਿਵਾਰ ਦੇ ਨਾਲ ਹੀ ਮੌਜੂਦ ਸੀ ਅਤੇ ਉਸ ਨੇ ਪੀੜਤ ਪਰਿਵਾਰ ਵਲੋਂ ਆਪਣੇ ਸਾਥੀਆਂ ਨਾਲ ਗੱਲ ਕਰ ਕੇ ਕਿਹਾ ਕਿ ਉਹ ਪੈਸਿਆਂ ਦਾ ਇੰਤਜ਼ਾਮ ਕਰ ਰਹੇ ਹਨ | ਪੰਕਜ ਨੇ ਜਦ ਪੁਲਿਸ ਦੀ ਕਾਰਵਾਈ ਦੇਖੀ ਤਾਂ ਉਸ ਨੇ ਡਰ ਕੇ ਆਪਣੇ ਸਾਥੀਆਂ ਨੂੰ ਫ਼ੋਨ ਕਰਕੇ ਕਿਹਾ ਕਿ ਲੜਕੇ ਨੂੰ ਛੱਡ ਦੇਣ ਜਿਸ ਦੇ ਬਾਅਦ ਮੁਲਜ਼ਮਾਂ ਨੇ ਲੜਕੇ ਨੂੰ ਬਲਟਾਣਾ 'ਚ ਪੈਂਦੀ ਗੋਲਡਨ ਅਸਟੇਟ ਸੋਸਾਇਟੀ ਨੇੜੇ ਛੱਡ ਦਿੱਤਾ | ਪੁਲਿਸ ਨੇ ਮੁਕੇਸ਼ ਕੁਮਾਰ ਦੀ ਗਿ੍ਫ਼ਤਾਰੀ ਦੇ ਬਾਅਦ ਉਸ ਦੇ ਬਾਕੀ ਸਾਥੀਆਂ ਨੂੰ ਵੀ ਗਿ੍ਫ਼ਤਾਰ ਕਰ ਲਿਆ | ਗਿ੍ਫ਼ਤਾਰ ਪੰਕਜ ਗੁਪਤਾ ਅਤੇ ਵਿਸ਼ਾਲ ਗੁਪਤਾ ਦੋਵੇਂ ਭਰਾ ਹਨ | ਪੁਲਿਸ ਅਨੁਸਾਰ ਤਾਲਾਬੰਦੀ ਕਾਰਨ ਮੁਲਜ਼ਮਾਂ ਦੀ ਆਰਥਿਕ ਹਾਲਤ ਖ਼ਰਾਬ ਹੋ ਗਈ ਸੀ, ਜਿਸ ਕਾਰਨ ਉਨ੍ਹਾਂ ਨੇ ਲੜਕੇ ਨੂੰ ਅਗਵਾ ਕਰਨ ਦਾ ਪਲਾਨ ਬਣਾਇਆ ਸੀ | ਪੁਲਿਸ ਨੇ ਮੁਲਜ਼ਮਾਂ ਨੂੰ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਜਿੱਥੋਂ ਉਨ੍ਹਾਂ ਨੂੰ ਚਾਰ ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ | ਮਾਮਲੇ ਦੀ ਜਾਂਚ ਜਾਰੀ ਹੈ |

ਪੇਚਸ ਤੋਂ ਪ੍ਰਭਾਵਿਤ ਖੇਤਰਾਂ ਦੇ ਪਾਣੀ ਦੇ ਸੈਂਪਲ ਫੇਲ੍ਹ ਹੋਣ ਕਾਰਨ ਲੋਕਾਂ 'ਚ ਸਹਿਮ

ਕੁਰਾਲੀ, 17 ਜੂਨ (ਹਰਪ੍ਰੀਤ ਸਿੰਘ) - ਸ਼ਹਿਰ ਦੇ ਵਾ.ਨੰ.11 ਦੀਆਂ ਕੁਝ ਕਾਲੋਨੀਆਂ 'ਚ ਫੈਲੀ ਪੇਚਸ ਦੀ ਬਿਮਾਰੀ ਤੋਂ ਬਾਅਦ ਸਿਹਤ ਵਿਭਾਗ ਦੀ ਟੀਮ ਵਲੋਂ ਪ੍ਰਭਾਵਿਤ ਖੇਤਰਾਂ 'ਚੋਂ ਲਏ ਗਏ ਪਾਣੀ ਦੇ ਸੈਂਪਲਾਂ ਦੇ ਫੇਲ੍ਹ ਹੋ ਜਾਣ ਕਾਰਨ ਲੋਕਾਂ ਵਿਚ ਸਹਿਮ ਪਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਟੈੱਟ ਪ੍ਰੀਖਿਆ 'ਚ ਵੱਧ ਮੈਰਿਟ ਬਾਵਜੂਦ ਨੌਕਰੀ ਤੋਂ ਵਾਂਝੇ ਬੇਰੁਜ਼ਗਾਰ ਅਧਿਆਪਕਾਂ ਵਲੋਂ ਵਿੱਦਿਆ ਭਵਨ ਅੱਗੇ ਰੋਸ ਪ੍ਰਦਰਸ਼ਨ

ਐੱਸ. ਏ. ਐੱਸ. ਨਗਰ, 17 ਜੂਨ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਰਕਾਰ ਦੀ ਅਣਗਹਿਲੀ ਕਾਰਨ ਟੈੱਟ ਪ੍ਰੀਖਿਆ 'ਚ ਵੱਧ ਮੈਰਿਟ ਹੋਣ ਦੇ ਬਾਵਜੂਦ 3442 ਅਤੇ 5178 ਅਸਾਮੀਆਂ 'ਚ ਨੌਕਰੀ ਤੋਂ ਵਾਂਝੇ ਰਹਿ ਗਏ ਬੇਰੁਜ਼ਗਾਰ ਅਧਿਆਪਕਾਂ ਵਲੋਂ ਨਿਯੁਕਤੀ ਪੱਤਰ ਦੇਣ ਦੀ ਮੰਗ ਨੂੰ ਲੈ ਕੇ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਪ੍ਰਾਇਮਰੀ ਸਕੂਲਾਂ 'ਚ ਦਾਖ਼ਲਾ ਵਧਾਉਣ 'ਚ ਯੋਗਦਾਨ ਪਾਉਣ ਵਾਲੇ ਅਧਿਆਪਕਾਂ ਦਾ ਸਨਮਾਨ

ਐੱਸ. ਏ. ਐੱਸ. ਨਗਰ, 17 ਜੂਨ (ਤਰਵਿੰਦਰ ਸਿੰਘ ਬੈਨੀਪਾਲ) - ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਵਿਦਿਆਰਥੀਆਂ ਦੇ ਦਾਖ਼ਲਿਆਂ ਵਿਚ ਵਾਧਾ ਕਰਨ ਵਿਚ ਮੋਹਰੀ ਰਹੇ ਕਲੱਸਟਰ ਮੁਖੀਆਂ ਅਤੇ ਸਕੂਲਾਂ ਨੂੰ ਸਨਮਾਨਿਤ ਕਰਨ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ (ਅ. ਸ.) ਦੀ ...

ਪੂਰੀ ਖ਼ਬਰ »

ਅਸ਼ਵਨੀ ਸ਼ਰਮਾ ਨੇ ਨਿੱਜੀ ਹਸਪਤਾਲਾਂ ਨੂੰ ਟੀਕੇ ਦੇਣ ਦੇ ਮਾਮਲੇ ਦੀ ਜਾਂਚ ਲਈ ਪ੍ਰਧਾਨ ਮੰਤਰੀ ਦਫ਼ਤਰ ਨੂੰ ਭੇਜਿਆ ਮੰਗ ਪੱਤਰ

ਚੰਡੀਗੜ੍ਹ, 17 ਜੂਨ (ਅਜੀਤ ਬਿਊਰੋ) - ਕੇਂਦਰ ਸਰਕਾਰ ਵਲੋਂ ਭੇਜੀ ਵੈਕਸੀਨ ਨੂੰ ਨਿੱਜੀ ਹਸਪਤਾਲਾਂ ਨੂੰ ਦੇਣ ਦੇ ਮੁੱਦੇ ਨੂੰ ਲੈ ਕੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਭਾਜਪਾ ਦੇ ਵਫ਼ਦ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਐਮ.ਓ.ਐਸ. ਡਾ. ਜਤਿੰਦਰ ਸਿੰਘ ਨਾਲ ...

ਪੂਰੀ ਖ਼ਬਰ »

ਪੰਚਕੂਲਾ ਅੰਦਰ ਕੋਰੋਨਾ ਦੇ 15 ਨਵੇਂ ਮਰੀਜ਼

ਪੰਚਕੂਲਾ, 17 ਜੂਨ (ਕਪਿਲ)-ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 15 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 8 ਮਰੀਜ਼ ਪੰਚਕੂਲਾ ਦੇ ਰਹਿਣ ਵਾਲੇ ਹਨ, ਜਦਕਿ 7 ਮਰੀਜ਼ ਪੰਚਕੂਲਾ ਤੋਂ ਬਾਹਰ ਦੇ ਖੇਤਰਾਂ ਨਾਲ ਸਬੰਧਿਤ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਚਕੂਲਾ ਦੀ ...

ਪੂਰੀ ਖ਼ਬਰ »

ਬਜ਼ੁਰਗ ਮਾਤਾ ਨੂੰ ਘਰੋਂ ਕੱਢਣ ਦੇ ਮਾਮਲੇ 'ਚ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਮਾਤਾ ਦੇ ਪੁੱਤਰਾਂ ਤੇ ਧੀਆਂ ਨੂੰ ਕੀਤਾ ਤਲਬ

ਚੰਡੀਗੜ੍ਹ, 17 ਜੂਨ (ਅਜੀਤ ਬਿਊਰੋ) - ਬਟਾਲਾ (ਜ਼ਿਲ੍ਹਾ ਗੁਰਦਾਸਪੁਰ) ਦੀ ਬਜ਼ੁਰਗ ਮਾਤਾ ਨੂੰ ਘਰੋਂ ਕੱਢਣ ਦੇ ਮਾਮਲੇ ਦਾ ਸੂ-ਮੋਟੋ ਨੋਟਿਸ ਲੈਂਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਮਾਤਾ ਦੇ ਪੁੱਤਰਾਂ ਅਤੇ ਧੀਆਂ ਨੂੰ 21 ਜੂਨ 2021 ਨੂੰ ਨਿੱਜੀ ਪੇਸ਼ੀ 'ਤੇ ਤਲਬ ਕੀਤਾ ਹੈ | ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 32 ਨਵੇਂ ਮਾਮਲੇ- 3 ਹੋਰ ਮੌਤਾਂ

ਚੰਡੀਗੜ੍ਹ, 17 ਜੂਨ (ਮਨਜੋਤ ਸਿੰਘ ਜੋਤ) - ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਦੇ 32 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਜਦ ਕਿ ਤਿੰਨ ਮਰੀਜ਼ਾਂ ਦੀ ਮੌਤ ਹੋਣ ਦੀ ਸੂਚਨਾ ਹੈ | ਸਿਹਤਯਾਬ ਹੋਣ ਤੋਂ ਬਾਅਦ 96 ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ ਜਿਸ ਉਪਰੰਤ ਸ਼ਹਿਰ ਵਿਚ ...

ਪੂਰੀ ਖ਼ਬਰ »

ਪੁਲਿਸ ਵਲੋਂ ਸਮਝੌਤੇ ਦੇ ਨਾਂਅ 'ਤੇ ਪੈਸੇ ਲੈਣ ਦੇ ਦੋਸ਼ਾਂ 'ਚ ਐਸ.ਪੀ ਤੋਂ ਸਟੇਟਸ ਰਿਪੋਰਟ ਤਲਬ

ਚੰਡੀਗੜ੍ਹ, 17 ਜੂਨ (ਬਿ੍ਜੇਂਦਰ ਗੌੜ) - ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਪੁਲਿਸ 'ਤੇ ਇਕ ਅਪਰਾਧਿਕ ਮਾਮਲੇ 'ਚ ਸਮਝੌਤੇ ਦੇ ਨਾਂਅ 'ਤੇ ਪੈਸੇ ਵਸੂਲਣ ਦੇ ਦੋਸ਼ ਲਾਉਂਦੀ ਪਟੀਸ਼ਨ ਵਿਚ ਸੁਣਵਾਈ ਕਰਦਿਆਂ ਜੀਂਦ (ਹਰਿਆਣਾ) ਦੇ ਪੁਲਿਸ ਸੁਪਰਡੰਟ ਨੂੰ ਮਾਮਲੇ ਦੀ ...

ਪੂਰੀ ਖ਼ਬਰ »

ਆਨ ਲਾਈਨ ਠੱਗੀ ਮਾਰਨ ਵਾਲੇ ਦੋ ਲੜਕੇ ਦਿੱਲੀ ਤੋਂ ਗਿ੍ਫ਼ਤਾਰ

ਚੰਡੀਗੜ੍ਹ, 17 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ) - ਚੰਡੀਗੜ੍ਹ ਪੁਲਿਸ ਦੇ ਸਾਈਬਰ ਕ੍ਰਾਈਮ ਜਾਂਚ ਸੈੱਲ ਨੇ ਧੋਖਾਧੜੀ ਦੇ ਮਾਮਲੇ 'ਚ ਸ਼ਾਮਿਲ ਦੋ ਮੁਲਜ਼ਮਾਂ ਨੂੰ ਦਿੱਲੀ ਤੋਂ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਿਤ ਮਾਮਲੇ ਦੀ ਸ਼ਿਕਾਇਤ ਅਸ਼ੋਕ ...

ਪੂਰੀ ਖ਼ਬਰ »

ਕੋਆਰਡੀਨੇਸ਼ਨ ਕਮੇਟੀ ਨੇ ਸੌਂਪਿਆ ਮੰਗ ਪੱਤਰ- 22 ਨੂੰ ਮੁਲਾਜ਼ਮ ਨੇਤਾ ਫਿਰ ਪਹੁੰਚਣਗੇ ਗਵਰਨਰ ਹਾਊਸ

ਚੰਡੀਗੜ੍ਹ, 17 ਜੂਨ (ਮਨਜੋਤ ਸਿੰਘ ਜੋਤ) - ਕੋਆਰਡੀਨੇਸ਼ਨ ਕਮੇਟੀ ਆਫ਼ ਗੌਰਮਿੰਟ ਐਂਡ ਐਮ.ਸੀ ਇੰਪਲਾਈਜ਼ ਐਂਡ ਵਰਕਰਜ਼ ਯੂ.ਟੀ. ਚੰਡੀਗੜ੍ਹ ਨੇ ਅੱਜ ਗਵਰਨਰ ਹਾਊਸ ਪਹੁੰਚ ਕੇ ਯੂ.ਟੀ ਪ੍ਰਸ਼ਾਸਕ ਦੇ ਨਾਮ ਮੰਗ ਪੱਤਰ ਸੌਂਪਿਆ | ਇਹ ਮੰਗ-ਪੱਤਰ ਲੈਣ ਲਈ ਐਸ.ਡੀ.ਐਮ ਸੈਂਟਰਲ ...

ਪੂਰੀ ਖ਼ਬਰ »

ਅਕਾਲੀ-ਬਸਪਾ ਆਗੂਆਂ ਨੇ ਰਵਨੀਤ ਸਿੰਘ ਬਿੱਟੂ ਦਾ ਪੁਤਲਾ ਸਾੜਿਆ

ਲਾਲੜੂ, 17 ਜੂਨ (ਰਾਜਬੀਰ ਸਿੰਘ)-ਸਥਾਨਕ ਆਈ. ਟੀ. ਆਈ. ਚੌਕ ਉੱਤੇ ਅੱਜ ਸ਼ਾਮ ਇਕੱਤਰ ਹੋਏ ਅਕਾਲੀ-ਬਸਪਾ ਆਗੂਆਂ ਤੇ ਵਰਕਰਾਂ ਵਲੋਂ ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਦਾ ਪੁਤਲਾ ਸਾੜਿਆ ਗਿਆ ਅਤੇ ਜਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਬਸਪਾ ਦੇ ...

ਪੂਰੀ ਖ਼ਬਰ »

ਈ. ਐਸ. ਆਈ. ਸੀ. ਵਲੋਂ ਕੋਵਿਡ-19 ਰਾਹਤ ਯੋਜਨਾ ਜਾਰੀ

ਐੱਸ. ਏ. ਐੱਸ. ਨਗਰ, 17 ਜੂਨ (ਕੇ. ਐੱਸ. ਰਾਣਾ) - ਕਰਮਚਾਰੀ ਰਾਜ ਬੀਮਾ ਨਿਗਮ (ਈ. ਐਸ. ਆਈ. ਸੀ.) ਵਲੋਂ ਕੋਵਿਡ-19 ਕਾਰਨ ਮਰਨ ਵਾਲੇ ਬੀਮਾ-ਯੁਕਤ ਵਿਅਕਤੀਆਂ ਦੇ ਆਸ਼ਰਿਤਾਂ ਨੂੰ ਰਾਹਤ ਪ੍ਰਦਾਨ ਕੀਤੀ ਜਾਵੇਗੀ | ਇਹ ਜਾਣਕਾਰੀ ਦਿੰਦਿਆਂ ਈ. ਐਸ. ਆਈ. ਸੀ. ਦੇ ਬੁਲਾਰੇ ਨੇ ਦੱਸਿਆ ਕਿ ਇਹ ...

ਪੂਰੀ ਖ਼ਬਰ »

ਹੈਰੋਇਨ ਦੀ ਸਪਲਾਈ ਦੇਣ ਵਾਲਾ ਨਾਈਜ਼ੀਰੀਅਨ ਗਿ੍ਫ਼ਤਾਰ

ਪੰਚਕੂਲਾ, 17 ਜੂਨ (ਕਪਿਲ)-ਡਿਟੈਕਟਿਵ ਸਟਾਫ਼ ਪੰਚਕੂਲਾ ਨੇ ਇਕ ਨਾਈਜ਼ੀਰੀਅਨ ਜੋ ਕਿ ਹੈਰੋਇਨ ਦੀ ਸਪਲਾਈ ਕਰਦਾ ਸੀ, ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਕੁਝ ਦਿਨ ਪਹਿਲਾਂ ਚੰਚਲ ਨਾਂਅ ਦੇ ਇਕ ਮੁਲਜ਼ਮ ਨੂੰ ਡਿਟੈਕਟਿਵ ਸਟਾਫ਼ ਨੇ 21 ਹੈਰੋਇਨ ਸਮੇਤ ਕਾਬੂ ...

ਪੂਰੀ ਖ਼ਬਰ »

ਢਕੌਲੀ ਪੁਲਿਸ ਵਲੋਂ ਹਫ਼ਤੇ 'ਚ 3 ਭਗੌੜੇ ਗਿ੍ਫ਼ਤਾਰ

ਜ਼ੀਰਕਪੁਰ, 17 ਜੂਨ (ਹੈਪੀ ਪੰਡਵਾਲਾ) - ਥਾਣਾ ਜ਼ੀਰਕਪੁਰ ਅਤੇ ਢਕੌਲੀ ਦੇ ਮੁਖੀਆਂ ਵਲੋਂ 15 ਦਿਨਾਂ ਦੌਰਾਨ 8 ਭਗੌੜਿਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਗਈ ਹੈ | ਢਕੌਲੀ ਥਾਣੇ ਦੇ ਮੁਖੀ ਇੰਸਪੈਕਟਰ ਦੀਪਇੰਦਰ ਸਿੰਘ ਬਰਾੜ ਵਲੋਂ ਬੀਤੀ 10 ਜੂਨ ਨੂੰ 2 ਭਗੌੜੇ ਕਾਬੂ ...

ਪੂਰੀ ਖ਼ਬਰ »

ਖੱਟਰ ਵਲੋਂ ਸਰਕਾਰ ਦੇ 600 ਦਿਨ ਪੂਰੇ ਹੋਣ ਤੇ 1100 ਕਰੋੜ ਰੁਪਏ ਤੋਂ ਵੱਧ ਦੇ ਰਾਹਤ ਪੈਕੇਜ ਦਾ ਐਲਾਨ

ਚੰਡੀਗੜ੍ਹ, 17 ਜੂਨ (ਐਨ.ਐਸ. ਪਰਵਾਨਾ) - ਵਿਸ਼ਵ ਕੋਰੋਨਾ ਮਹਾਂਮਾਰੀ ਕਾਰਨ ਆਰਥਿਕ ਗਤੀਵਿਧੀਆਂ 'ਤੇ ਪਏ ਪ੍ਰਤੀਕੂਲ ਪ੍ਰਭਾਵ ਦੇ ਮੱਦੇਨਜ਼ਰ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ 1100 ਕਰੋੜ ਰੁਪਏ ਤੋਂ ਵੱਧ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ, ਜਿਸ ਦੇ ਤਹਿਤ ...

ਪੂਰੀ ਖ਼ਬਰ »

ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਦਾ ਤਬਾਦਲਾ

ਚੰਡੀਗੜ੍ਹ, 17 ਜੂਨ (ਮਨਜੋਤ ਸਿੰਘ ਜੋਤ)- ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ.ਪੀ ਸਿੰਘ ਬਦਨੌਰ ਦੇ ਸਲਾਹਕਾਰ ਮਨੋਜ ਪਰੀਦਾ ਦਾ ਚੰਡੀਗੜ੍ਹ ਤੋਂ ਤਬਾਦਲਾ ਹੋ ਗਿਆ ਹੈ | ਉਨ੍ਹਾਂ ਨੂੰ ਨੈਸ਼ਨਲ ਅਥਾਰਟੀ ਕੈਮੀਕਲ ਵੈਪੰਸ ਕੋਨਵੈਂਸ਼ਨ ਦਾ ਚੇਅਰਮੈਨ ...

ਪੂਰੀ ਖ਼ਬਰ »

ਮਾਲ ਵਿਭਾਗ ਦਾ ਐਲਾਨਨਾਮਾ

ਚੰਡੀਗੜ੍ਹ, 17 ਜੂਨ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਮਾਲ ਅਤੇ ਆਪਦਾ ਪ੍ਰਬੰਧਨ ਵਿਭਾਗ ਨੇ ਪੰਜਾਬ ਭੂ-ਮਾਲ ਐਕਟ, 1887 ਦੀ ਵੱਖ-ਵੱਖ ਧਾਰਾਵਾਂ ਦੇ ਤਹਿਤ ਰਾਜ ਦੇ ਸਾਰੇ ਜ਼ਿਲ੍ਹਾ ਨਗਰ ਨਿਗਮ ਕਮਿਸ਼ਨਰਾਂ ਨੂੰ ਆਪਣੇ-ਆਪਣੇ ਅਧਿਕਾਰ ਖੇਤਰ ਵਿਚ ਕਲੈਕਟਰ ਦੇ ਅਧਿਕਾਰੀ ...

ਪੂਰੀ ਖ਼ਬਰ »

ਇੰਟਰ ਕਾਲਜ ਫੈਸਟ 'ਐਕਸਪ੍ਰੈਸ਼ਨ -2021' ਕਰਵਾਇਆ

ਚੰਡੀਗੜ੍ਹ, 17 ਜੂਨ (ਮਨਜੋਤ ਸਿੰਘ ਜੋਤ) - ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ, ਸੈਕਟਰ -26, ਚੰਡੀਗੜ੍ਹ ਦੇ ਪੋਸਟ ਗ੍ਰੈਜੂਏਟ ਕਾਮਰਸ ਵਿਭਾਗ ਦੇ ਐਕਸਪੈੱ੍ਰਸ ਕਲੱਬ ਨੇ ਆਨਲਾਈਨ ਮੋਡ ਰਾਹੀਂ ਆਪਣਾ ਇੰਟਰ ਕਾਲਜ ਫੈਸਟ 'ਐਕਸਪ੍ਰੈਸ਼ਨ -2021' ਕਰਵਾਇਆ | ਵਿਭਾਗ ਦੇ ਮੁਖੀ ਡਾ. ...

ਪੂਰੀ ਖ਼ਬਰ »

ਨਗਰ ਕੌਂਸਲ ਖਰੜ ਦੇ ਤਿੰਨ ਅਹਿਮ ਅਹੁਦਿਆਂ 'ਤੇ ਸ਼੍ਰੋਮਣੀ ਅਕਾਲੀ ਦਲ ਕਾਬਜ਼

ਖਰੜ, 17 ਜੂਨ (ਗੁਰਮੁੱਖ ਸਿੰਘ ਮਾਨ) - ਨਗਰ ਕੌਂਸਲ ਖਰੜ ਦੇ ਪ੍ਰਧਾਨ ਤੇ ਬਾਕੀ ਅਹੁਦੇਦਾਰਾਂ ਦੀ ਚੋਣ ਕਨਵੀਨਰ-ਕਮ-ਐਸ. ਡੀ. ਐਮ. ਖਰੜ ਹਿਮਾਂਸ਼ੂ ਜੈਨ ਦੀ ਦੇਖ ਰੇਖ ਹੇਠ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਹੋਈ | ਇਸ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਜਸਪ੍ਰੀਤ ਕੌਰ ...

ਪੂਰੀ ਖ਼ਬਰ »

ਸੈਣੀ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ

ਖਰੜ,17 ਜੂਨ (ਜੰਡਪੁਰੀ)-ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਪੰਜਾਬ ਦੇ ਚੇਅਰਮੈਨ ਕਮਲਦੀਪ ਸਿੰਘ ਸੈਣੀ ਵਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਗਈ | ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਮਲਦੀਪ ਸੈਣੀ ਨੇ ...

ਪੂਰੀ ਖ਼ਬਰ »

ਵਾ. ਨੰ. 13 ਵਿਖੇ ਕੋਵਿਡ ਟੀਕਾਕਰਨ ਕੈਂਪ ਲਗਾਇਆ

ਲਾਲੜੂ, 17 ਜੂਨ (ਰਾਜਬੀਰ ਸਿੰਘ) - ਕੋਰੋਨਾ ਮਹਾਂਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਸਥਾਨਕ ਵਾ. ਨੰ. 13 'ਚ ਕੋਵਿਡ ਟੀਕਾਕਰਨ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਕੌਂਸਲਰ ਉਮੇਸ਼ ਕੁਮਾਰ ਬੱਗਾ (ਲੱਕੀ) ਨੇ ਦੱਸਿਆ ਕਿ ਗਰਮੀ ਦੇ ਇਸ ਮੌਸਮ 'ਚ ...

ਪੂਰੀ ਖ਼ਬਰ »

ਸਮਾਰਟ ਵਿਲੇਜ ਸਕੀਮ ਅਧੀਨ ਜ਼ਿਲ੍ਹੇ ਦੇ ਪਿੰਡਾਂ 'ਚ ਕਰੀਬ 100 ਕਰੋੜ ਦੀ ਲਾਗਤ ਨਾਲ ਵਿਕਾਸ ਕਾਰਜ ਜਾਰੀ : ਆਸ਼ਿਕਾ ਜੈਨ

ਐੱਸ. ਏ. ਐੱਸ. ਨਗਰ, 17 ਜੂਨ (ਕੇ. ਐੱਸ. ਰਾਣਾ)- ਸਮਾਰਟ ਵਿਲੇਜ਼ ਸਕੀਮ ਫੇਜ਼-2 ਤਹਿਤ ਜ਼ਿਲ੍ਹੇ ਅੰਦਰ 103 ਕਰੋੜ ਰੁਪਏ ਦੀ ਲਾਗਤ ਵਾਲੇ 1462 ਪ੍ਰਾਜੈਕਟ ਸੈਂਕਸ਼ਨ ਹੋਏ ਸਨ, ਜਿਨ੍ਹਾਂ 'ਚੋਂ 1140 ਪ੍ਰਾਜੈਕਟਾਂ 'ਤੇ ਹੁਣ ਤੱਕ ਕਰੀਬ 58 ਕਰੋੜ ਰੁਪਏ ਖ਼ਰਚੇ ਜਾ ਚੁੱਕੇ ਹਨ | ਇਹ ਜਾਣਕਾਰੀ ...

ਪੂਰੀ ਖ਼ਬਰ »

ਸਿਹਤ ਮੰਤਰੀ ਸਿੱਧੂ ਵਲੋਂ 'ਪ੍ਰੋਸਟੇਟ (ਗਦੂਦ) ਦੇ ਕੈਂਸਰ ਬਾਰੇ ਮੁੱਲਾਂ ਦੀ ਮੁਢਲੀ ਜਾਣਕਾਰੀ' ਨਾਮਕ ਕਿਤਾਬ ਲੋਕ-ਅਰਪਣ

ਐੱਸ. ਏ. ਐੱਸ. ਨਗਰ, 17 ਜੂਨ (ਕੇ. ਐੱਸ. ਰਾਣਾ) - ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਅੱਜ ਡਾ. ਬਲਦੇਵ ਸਿੰਘ ਔਲਖ ਦੁਆਰਾ ਪੰਜਾਬੀ 'ਚ ਲਿਖੀ ਗਈ ਕਿਤਾਬ 'ਪ੍ਰੋਸਟੇਟ (ਗਦੂਦ) ਦੇ ਕੈਂਸਰ ਬਾਰੇ ਮੁੱਲਾਂ ਦੀ ਮੁੱਢਲੀ ਜਾਣਕਾਰੀ' ਲੋਕ-ਅਰਪਣ ਕੀਤੀ ਗਈ | ਇਸ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਕੈਬਨਿਟ ਮੰਤਰੀ ਧਰਮਸੋਤ ਖ਼ਿਲਾਫ਼ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਜਾਰੀ

ਐੱਸ. ਏ. ਐੱਸ. ਨਗਰ, 17 ਜੂਨ (ਕੇ. ਐੱਸ. ਰਾਣਾ) - ਆਮ ਆਦਮੀ ਪਾਰਟੀ ਵਲੋਂ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਦੌਰਾਨ ਹੋਏ ਘਪਲੇ ਨੂੰ ਲੈ ਕੇ ਸੂਬੇ ਅੰਦਰ ਜ਼ਿਲ੍ਹਾ ਪੱਧਰ 'ਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕੀਤੀ ਗਈ ...

ਪੂਰੀ ਖ਼ਬਰ »

ਮੇਅਰ ਵਲੋਂ ਮੁੱਖ ਪ੍ਰਸ਼ਾਸਕ ਗਮਾਡਾ ਨੂੰ ਪੱਤਰ ਲਿਖ ਕੇ ਬਲੌਂਗੀ ਨੂੰ ਜਾਂਦੀ ਸੜਕ 'ਤੇ ਪੈਂਦੇ ਪੁਲ ਦੀ ਹਾਲਤ ਸੁਧਾਰਨ ਦੀ ਮੰਗ

ਐੱਸ. ਏ. ਐੱਸ. ਨਗਰ, 17 ਜੂਨ (ਕੇ. ਐੱਸ. ਰਾਣਾ) - ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਮੁੱਖ ਪ੍ਰਸ਼ਾਸਕ ਗਮਾਡਾ ਪ੍ਰਦੀਪ ਕੁਮਾਰ ਅਗਰਵਾਲ ਨੂੰ ਅਰਧ-ਸਰਕਾਰੀ ਪੱਤਰ ਲਿਖ ਕੇ ਖਸਤਾ ਹਾਲ ਬਲੌਂਗੀ ਪੁਲ ਨੂੰ ਡਬਲ ਕਰਨ ਅਤੇ ਇਸ ਦੀ ਨਵੇਂ ਸਿਰੇ ਤੋਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਹੁਣ ਤੱਕ 4.50 ਲੱਖ ਤੋਂ ਵੱਧ ਲੋਕਾਂ ਨੂੰ ਲਗਾਈ ਗਈ ਕੋਵਿਡ ਵੈਕਸੀਨ-ਸਿਵਲ ਸਰਜਨ

ਐੱਸ. ਏ. ਐੱਸ. ਨਗਰ, 17 ਜੂਨ (ਕੇ. ਐੱਸ. ਰਾਣਾ) - ਕੋਰੋਨਾ ਵਾਇਰਸ ਮਹਾਂਮਾਰੀ ਤੋਂ ਬਚਾਅ ਲਈ ਜ਼ਿਲ੍ਹੇ 'ਚ ਟੀਕਾਕਰਨ ਮੁਹਿੰਮ ਪੂਰੀ ਤੇਜ਼ੀ ਨਾਲ ਚੱਲ ਰਹੀ ਹੈ | ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਿਵਲ ਸਰਜਨ ਮੁਹਾਲੀ ਡਾ.ਆਦਰਸ਼ਪਾਲ ਕੌਰ ਨੇ ਦੱਸਿਆ ਕਿ ਜ਼ਿਲ੍ਹੇ 'ਚ ਹੁਣ ...

ਪੂਰੀ ਖ਼ਬਰ »

ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਸ਼ਹਿਰ ਵਾਸੀਆਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਖਰੜ, 17 ਜੂਨ (ਗੁਰਮੁੱਖ ਸਿੰਘ ਮਾਨ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਰਥਨ 'ਚ ਸਥਾਨਕ ਵਸਨੀਕਾਂ ਵਲੋਂ ਰੋਜ਼ਾਨਾ ਇਕ ਘੰਟੇ ਲਈ ਬੱਸ ਅੱਡਾ ਖਰੜ ਵਿਖੇ ਕੇਂਦਰ ਸਰਕਾਰ ...

ਪੂਰੀ ਖ਼ਬਰ »

ਕਿਸਾਨਾਂ ਨੇ ਬਿਜਲੀ ਸਪਲਾਈ ਨਾ ਆਉਣ ਕਾਰਨ ਪਾਵਰਕਾਮ ਦੇ ਐਕਸੀਅਨ ਦਾ ਦਫ਼ਤਰ ਘੇਰਿਆ

ਖਰੜ, 17 ਜੂਨ (ਗੁਰਮੁੱਖ ਸਿੰਘ ਮਾਨ) - ਬਿਜਲੀ ਦੀ ਸਪਲਾਈ ਨਾ ਆਉਣ ਕਾਰਨ ਭਾਰਤੀ ਕਿਸਾਨ ਯੂਨੀਅਨ ਵਲੋਂ ਪਾਵਰਕਾਮ ਦੇ ਐਕਸੀਅਨ ਦੇ ਦਫ਼ਤਰ ਦਾ ਘਿਰਾਓ ਕਰਕੇ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਯੂਨੀਅਨ ਆਗੂ ਜਸਪਾਲ ਸਿੰਘ ਨਿਆਮੀਆਂ ਨੇ ਦੱਸਿਆ ਕਿ 10 ਤੋਂ ਲੈ ਕੇ 15 ਜੂਨ ਤੱਕ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 38 ਨਵੇਂ ਮਰੀਜ਼, 3 ਹੋਰ ਮੌਤਾਂ

ਐੱਸ. ਏ. ਐੱਸ. ਨਗਰ, 17 ਜੂਨ (ਕੇ. ਐੱਸ. ਰਾਣਾ) - ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਮਹਾਂਮਾਰੀ ਦੇ 38 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ ਕੋਰੋਨਾ ਤੋਂ ਪੀੜਤ 3 ਹੋਰਨਾਂ ਮਰੀਜ਼ਾਂ ਨੇ ਦਮ ਤੋੜ ਦਿੱਤਾ ਹੈ ਅਤੇ 70 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ...

ਪੂਰੀ ਖ਼ਬਰ »

ਨਗਰ ਕੌਂਸਲ ਡੇਰਾਬੱਸੀ ਹੁਣ ਸਵਾਈਪ ਮਸ਼ੀਨ ਰਾਹੀਂ ਘਰ-ਘਰ ਜਾ ਕੇ ਇਕੱਤਰ ਕਰੇਗੀ ਪਾਣੀ ਦੇ ਬਿੱਲ - ਰੈਡੀ

ਡੇਰਾਬੱਸੀ , 17 ਜੂਨ (ਗੁਰਮੀਤ ਸਿੰਘ) - ਨਗਰ ਕੌਂਸਲ ਡੇਰਾਬੱਸੀ ਵਲੋਂ ਪਾਣੀ ਦੇ ਬਿੱਲ ਹੁਣ ਸਵਾਈਪ ਮਸ਼ੀਨ ਦੁਆਰਾ ਘਰ-ਘਰ ਜਾ ਕੇ ਇਕੱਤਰ ਕੀਤੇ ਜਾਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਦੇ ਪ੍ਰਧਾਨ ਰਣਜੀਤ ਸਿੰਘ ਰੈਡੀ ਨੇ ਦੱਸਿਆ ਕਿ ਪਾਣੀ ਦੇ ਬਿੱਲ ਭਰਨ ਲਈ ...

ਪੂਰੀ ਖ਼ਬਰ »

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਸਿਵਲ ਹਸਪਤਾਲ ਮੁਹਾਲੀ ਵਿਖੇ 2 ਮੈਡੀਕਲ ਆਕਸੀਜਨ ਸਪਲਾਈ ਸਿਸਟਮ ਸਥਾਪਤ

ਐੱਸ. ਏ. ਐੱਸ. ਨਗਰ, 17 ਜੂਨ (ਕੇ. ਐੱਸ. ਰਾਣਾ) - ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਸਿਵਲ ਹਸਪਤਾਲ ਮੁਹਾਲੀ ਵਿਖੇ 45 ਐਲ.ਪੀ.ਐਮ. ਸਮਰੱਥਾ ਵਾਲੇ 2 ਮੈਡੀਕਲ ਆਕਸੀਜਨ ਸਪਲਾਈ ਸਿਸਟਮ ਸਥਾਪਤ ਕੀਤੇ ਗਏ ਹਨ | ਇਸ ਕੰਮ ਲਈ ਰੈੱਡ ਕਰਾਸ ਸੁਸਾਇਟੀ ਨੂੰ ਕਾਰਪੋਰੇਟ ਸਮਾਜਿਕ ...

ਪੂਰੀ ਖ਼ਬਰ »

ਭਾਰਤੀਆ ਵਾਲਮੀਕਿ ਧਰਮ ਸਮਾਜ ਨੇ ਰਵਨੀਤ ਬਿੱਟੂ ਦਾ ਪੁਤਲਾ ਸਾੜਿਆ

ਰੂਪਨਗਰ, 17 ਜੂਨ (ਸਤਨਾਮ ਸਿੰਘ ਸੱਤੀ)-ਭਾਰਤੀਆ ਵਾਲਮੀਕਿ ਧਰਮ ਸਮਾਜ (ਭਵਾਧਸ) ਰੂਪਨਗਰ ਵਲੋਂ ਅੱਜ ਇੱਥੇ ਸ਼ਹੀਦ ਭਗਤ ਸਿੰਘ ਚੌਂਕ (ਬੇਲਾ ਚੌਂਕ) 'ਚ ਇਕੱਠੇ ਹੋ ਕੇ ਲੁਧਿਆਣਾ ਦੇ ਕਾਂਗਰਸੀ ਸਾਂਸਦ ਰਵਨੀਤ ਸਿੰਘ ਬਿੱਟੂ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਪੁਤਲਾ ਫੂਕਿਆ ...

ਪੂਰੀ ਖ਼ਬਰ »

ਕਾਂਗਰਸੀ ਕੌਂਸਲਰ ਤੇ ਸਮਰਥਕਾਂ ਵਲੋਂ ਕਰਾਸ ਵੋਟ ਪਾਉਣ ਵਾਲੇ ਕੌਂਸਲਰ ਨੂੰ ਪਾਰਟੀ 'ਚੋਂ ਕੱਢਣ ਦੀ ਮੰਗ

ਖਰੜ, 17 ਜੂਨ (ਗੁਰਮੁੱਖ ਸਿੰਘ ਮਾਨ) - ਨਗਰ ਕੌਂਸਲ ਖਰੜ ਦੇ ਅਹੁਦੇਦਾਰਾਂ ਦੀ ਚੋਣ ਤੋਂ ਬਾਅਦ ਕਾਂਗਰਸ ਪਾਰਟੀ ਨਾਲ ਸਬੰਧਿਤ ਕੌਂਸਲਰਾਂ ਤੇ ਸਮਰੱਥਕਾਂ ਦੀ ਮੀਟਿੰਗ ਸਿਵਲ ਰੈਸਟ ਹਾਊਸ ਖਰੜ ਵਿਖੇ ਹੋਈ | ਇਸ ਮੀਟਿੰਗ 'ਚ ਹਾਜ਼ਰ ਕਮਲ ਕਿਸ਼ੋਰ ਸ਼ਰਮਾ, ਗੋਬਿੰਦਰ ਸਿੰਘ ...

ਪੂਰੀ ਖ਼ਬਰ »

ਕੁੱਟਮਾਰ ਦੇ ਦੋਸ਼ ਹੇਠ ਕਈ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 17 ਜੂਨ (ਜਸਬੀਰ ਸਿੰਘ ਜੱਸੀ) - ਥਾਣਾ ਫੇਜ਼-8 ਦੀ ਪੁਲਿਸ ਨੇ ਕੁੱਟਮਾਰ ਦੇ ਮਾਮਲੇ 'ਚ ਕਈ ਨੌਜਵਾਨਾਂ ਖ਼ਿਲਾਫ਼ ਧਾਰਾ-323, 341, 506, 34 ਦੇ ਤਹਿਤ ਮਾਮਲਾ ਦਰਜ ਕੀਤਾ ਹੈ | ਪੁਲਿਸ ਵਲੋਂ ਇਸ ਮਾਮਲੇ 'ਚ ਸੌਰਵ, ਗੌਰਵ, ਵਾਸੂ ਅਤੇ ਹੋਰ ਕਈ ਨੌਜਵਾਨਾਂ ਨੂੰ ਨਾਮਜ਼ਦ ਕੀਤਾ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥਣਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ

ਐੱਸ. ਏ. ਐੱਸ. ਨਗਰ, 17 ਜੂਨ (ਕੇ. ਐੱਸ. ਰਾਣਾ) - ਸਥਾਨਕ ਫੇਜ਼-3ਬੀ1 ਵਿਚਲੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲੀ ਵਿਦਿਆਰਥਣਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ | ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਪਰਸਨ ਤਰੁਨਜੀਤ ਕੌਰ ਵਲੋਂ ਸਥਾਨਕ ਵਾ ...

ਪੂਰੀ ਖ਼ਬਰ »

ਐੱਨ. ਜੀ. ਡੀ. ਆਰ. ਸਿਸਟਮ ਨੂੰ ਬੰਦ ਕਰਕੇ ਪਿ੍ਜ਼ਮ ਸਿਸਟਮ ਰਾਹੀਂ ਵਸੀਕੇ ਰਜਿਸਟਰਡ ਕਰਨ ਦੀ ਮੰਗ

ਖਰੜ, 17 ਜੂਨ (ਜੰਡਪੁਰੀ) - ਤਹਿਸੀਲ ਕੰਪਲੈਕਸ ਖਰੜ ਵਿਖੇ ਆਪਣੀਆਂ ਰਜਿਸਟਰੀਆਂ ਆਦਿ ਰਜਿਸਟਰਡ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਅਕਸਰ ਹੀ ਸਰਵਰ ਡਾਊਨ ਹੋਣ ਕਰਕੇ ਖੱਜਲ੍ਹ-ਖੁਆਰ ਹੋਣ ਉਪਰੰਤ ਖਾਲੀ ਹੱਥ ਹੀ ਆਪਣੇ ਘਰਾਂ ਨੂੰ ਪਰਤਣਾ ਪੈਂਦਾ ਹੈ | ਇਸ ਸਬੰਧੀ ਅੱਜ ...

ਪੂਰੀ ਖ਼ਬਰ »

ਗੁ. ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਮੇਸ਼ ਹਿਊਮੈਨਿਟੀ ਟਰੱਸਟ ਦੇ ਉਦਘਾਟਨ ਮੌਕੇ ਸੰਗਤਾਂ ਵਿਚਕਾਰ 200 ਬੂਟੇ ਵੰਡੇ

ਐੱਸ. ਏ. ਐੱਸ. ਨਗਰ, 17 ਜੂਨ (ਕੇ. ਐੱਸ. ਰਾਣਾ) - ਇਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਗੁ. ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਦਸਮੇਸ਼ ਹਿਊਮੈਨਿਟੀ ਟਰੱਸਟ ਦਾ ਉਦਘਾਟਨ ਕੀਤਾ ਗਿਆ, ਉਪਰੰਤ ਸੰਗਤਾਂ ਵਿਚਕਾਰ 200 ਬੂਟੇ ਵੰਡੇ ਗਏ | ਇਸ ...

ਪੂਰੀ ਖ਼ਬਰ »

ਫੋਰਟਿਸ ਹਸਪਤਾਲ ਮੁਹਾਲੀ ਵਿਖੇ ਭਲਕੇ ਤੋਂ ਸ਼ੁਰੂ ਹੋਵੇਗੀ ਸਪੂਤਨਿਕ-ਵੀ ਟੀਕਾਕਰਨ ਮੁਹਿੰਮ

ਐੱਸ. ਏ. ਐੱਸ. ਨਗਰ, 17 ਜੂਨ (ਕੇ. ਐੱਸ. ਰਾਣਾ) - ਫੋਰਟਿਸ ਹੈਲਥ ਕੇਅਰ ਨੇ ਦੇਸ਼ 'ਚ ਮਨਜ਼ੂਰ ਤੀਜੀ ਵੈਕਸੀਨ ਸਪੂਤਨਿਕ-ਵੀ ਦਾ ਭਲਕੇ 19 ਜੂਨ ਤੋਂ ਸੀਮਿਤ ਪਾਇਲਟ ਲਾਂਚ ਤਹਿਤ ਟੀਕਾਕਰਨ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ | ਦੋ ਡੋਜ਼ 'ਚ ਦਿੱਤੀ ਜਾਣ ਵਾਲੀ ਇਸ ਵੈਕਸੀਨ ਨੂੰ ...

ਪੂਰੀ ਖ਼ਬਰ »

ਪੀ. ਡਬਲਿਊ. ਡੀ. ਜਲ ਸਪਲਾਈ ਅਤੇ ਸੈਨੀਟੇਸ਼ਨ ਮਨਿਸਟੀਰੀਅਲ ਸਟਾਫ਼ ਐਸੋਸੀਏਸ਼ਨ ਵਲੋਂ ਰੋਸ ਰੈਲੀ

ਐੱਸ. ਏ. ਐੱਸ. ਨਗਰ, 17 ਜੂਨ (ਬੈਨੀਪਾਲ)-ਪੀ. ਡਬਲਿਊ. ਡੀ. ਜਲ ਸਪਲਾਈ ਅਤੇ ਸੈਨੀਟੇਸ਼ਨ ਮਨਿਸਟੀਰੀਅਲ ਸਟਾਫ਼ ਐਸੋਸੀਏਸ਼ਨ ਪੰਜਾਬ ਦੀ ਜ਼ਿਲ੍ਹਾ ਮੁਹਾਲੀ ਇਕਾਈ ਦੇ ਪ੍ਰਧਾਨ ਨਵ ਵਰਿੰਦਰ ਸਿੰਘ ਨਵੀ ਅਤੇ ਯੂਨੀਅਨ ਦੇ ਨੁਮਾਇੰਦਿਆਂ ਦੀ ਅਗਵਾਈ 'ਚ ਕੋਵਿਡ-19 ਦੀਆਂ ਹਦਾਇਤਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX