ਤਾਜਾ ਖ਼ਬਰਾਂ


ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ 689 ਨਵੇਂ ਕੇਸ ਆਏ ਸਾਹਮਣੇ, ਪਿਛਲੇ 132 ਦਿਨਾਂ ਵਿਚ ਸਭ ਤੋਂ ਘੱਟ
. . .  16 minutes ago
ਨਵੀਂ ਦਿੱਲੀ, 27 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ 689 ਕੇਸ ਸਾਹਮਣੇ ਆਏ ਹਨ ਅਤੇ ਇਸ ਦੌਰਾਨ 415 ਮਰੀਜ਼ਾਂ ਦੀ ਮੌਤ ਹੋਈ ਹੈ...
ਟੋਕੀਓ ਉਲੰਪਿਕ 'ਤੇ ਮੰਡਰਾਉਣ ਲੱਗਾ ਕੋਰੋਨਾ ਦਾ ਖ਼ਤਰਾ
. . .  about 1 hour ago
ਟੋਕੀਓ, 27 ਜੁਲਾਈ - ਟੋਕੀਓ ਉਲੰਪਿਕ ਵਿਚ ਕੋਵਿਡ19 ਦਾ ਖ਼ਤਰਾ ਵੀ ਮੰਡਰਾ ਰਿਹਾ ਹੈ। ਉਲੰਪਿਕ ਖੇਡ ਪਿੰਡ ਵਿਚ ਅੱਜ ਦੋ ਅਥਲੀਟਾਂ ਸਮੇਤ 7 ਜਣੇ ਕੋਰੋਨਾਵਾਇਰਸ ਤੋਂ ਪੀੜਤ ਪਾਏ ਗਏ ਹਨ। ਇਸ ਤਰ੍ਹਾਂ ਟੋਕੀਓ ਉਲੰਪਿਕ ਖੇਡਾਂ ਨਾਲ...
ਮਮਤਾ ਬੈਨਰਜੀ ਦਿੱਲੀ 'ਚ, ਕਰ ਸਕਦੀ ਹੈ ਮੋਦੀ ਨਾਲ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 27 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਪੰਜ ਦਿਨਾਂ ਦੌਰੇ 'ਤੇ ਸੋਮਵਾਰ ਸ਼ਾਮ ਰਾਜਧਾਨੀ ਦਿੱਲੀ ਪਹੁੰਚ ਗਈ। ਇਸ ਦੌਰੇ 'ਤੇ ਉਹ ਕਈ ਵੱਡੇ ਨੇਤਾਵਾਂ ਨਾਲ ਮੁਲਾਕਾਤ ਕਰੇਗੀ। ਇਸ ਦੇ ਨਾਲ ਰਿਪੋਰਟਾਂ ਇਹ ਵੀ ਹਨ ਕਿ ਮਮਤਾ ਬੈਨਰਜੀ ਅੱਜ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ...
ਟੋਕੀਓ ਉਲੰਪਿਕ : ਭਾਰਤ ਨੇ ਸਪੇਨ ਨੂੰ 3-0 ਨਾਲ ਦਿੱਤੀ ਮਾਤ
. . .  about 2 hours ago
ਟੋਕੀਓ, 27 ਜੁਲਾਈ - ਟੋਕੀਓ ਉਲੰਪਿਕ ਵਿਚ ਹਾਕੀ ਮੁਕਾਬਲੇ ਵਿਚ ਭਾਰਤ ਨੇ ਸਪੇਨ ਨੂੰ 3-0 ਨਾਲ ਹਰਾ ਦਿੱਤਾ ਹੈ...
ਅੱਜ ਦਾ ਵਿਚਾਰ
. . .  about 2 hours ago
ਮੈਂ ਭਾਰਤ ਦੇ ਲੋਕਾਂ ਦੀਆਂ ਅਰਦਾਸਾਂ ਅਤੇ ਪਿਆਰ ਸਦਕਾ ਇਹ ਮੈਡਲ ਜਿੱਤ ਸਕਿਆ-ਮੀਰਾ ਬਾਈ ਚਾਨੂ
. . .  1 day ago
ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੀਤੇ ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ
. . .  1 day ago
ਨਵੀਂ ਦਿੱਲੀ , 26 ਜੁਲਾਈ - ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਹੈ ਕਿ ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ ਆਯੋਜਤ ਕੀਤੀ ...
ਵਿਜੇ ਮਾਲਿਆ ਨੂੰ ਬਰਤਾਨੀਆ ਦੀ ਅਦਾਲਤ ਨੇ ਦੀਵਾਲੀਆ ਕਰਾਰ ਦਿੱਤਾ
. . .  1 day ago
ਅਧਿਆਪਕ ਆਨ ਲਾਈਨ ਬਦਲੀਆਂ ਲਈ ਤੀਸਰੇ ਗੇੜ ਲਈ ਸਟੇਸ਼ਨ ਚੋਣ 26 ਤੋਂ 28 ਜੁਲਾਈ ਤੱਕ ਕਰ ਸਕਣਗੇ- ਸਿੰਗਲਾ
. . .  1 day ago
ਪੋਜੇਵਾਲ ਸਰਾਂ ,26 ਜੁਲਾਈ (ਨਵਾਂਗਰਾਈਂ,)ਪੰਜਾਬ ਸਿੱਖਿਆ ਵਿਭਾਗ ਵਲੋਂ ਆਨ ਲਾਈਨ ਬਦਲੀਆਂ ਵਿਚ ਅਧਿਆਪਕਾਂ, ਨਾਨ ਟੀਚਿੰਗ ਸਟਾਫ਼ ਕੰਪਿਊਟਰ ਅਧਿਆਪਕਾਂ ,ਸਿੱਖਿਆ ਪ੍ਰੋਵਾਈਡਰਾਂ ...
ਪੁਲਿਸ ਕਰਮਚਾਰੀਆਂ ਕੋਲੋਂ ਨਾ ਲਈ ਜਾਵੇ ਵਾਧੂ ਡਿਊਟੀ
. . .  1 day ago
ਚੰਡੀਗੜ੍ਹ , 26 ਜੁਲਾਈ - ਪੰਜਾਬ ਸਰਕਾਰ ਨੇ ਆਦੇਸ਼ ਜਾਰੀ ਕੀਤਾ ਹੈ ਕਿ ਪੁਲਿਸ ਕਰਮਚਾਰੀਆਂ ਦੇ ਕੋਲੋਂ ਵਾਧੂ ਡਿਊਟੀ ਨਾ ਲਈ ਜਾਵੇ ਨਹੀਂ । ਜ਼ਰੂਰੀ ਹਾਲਾਤ 'ਚ ਜ਼ਿਆਦਾ ਡਿਊਟੀ ਲਈ ਜਾ ਸਕਦੀ ...
ਜੰਮੂ ਕਸ਼ਮੀਰ: ਕੁਲਗਾਮ ਵਿਚ ਚੱਲ ਰਹੇ ਮੁਕਾਬਲੇ ਵਿਚ ਇਕ ਅਣਪਛਾਤੇ ਅੱਤਵਾਦੀ ਦੀ ਮੌਤ
. . .  1 day ago
ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ਬੱਚਿਆਂ ਦੀ ਟੋਭੇ ਵਿਚ ਡੁੱਬਣ ਕਾਰਨ ਹੋਈ ਮੌਤ
. . .  1 day ago
ਰਾਜਪੁਰਾ, 26 ਜੁਲਾਈ (ਰਣਜੀਤ ਸਿੰਘ ) - ਨੇੜਲੇ ਪਿੰਡ ਉਕਸੀ ਜੱਟਾਂ ਵਿਖੇ ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 26 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ...
ਮਨੀਪੁਰ ਸਰਕਾਰ ਮੀਰਾਬਾਈ ਚਾਨੂੰ ਨੂੰ ਪੁਲਿਸ ਵਿਭਾਗ ਵਿਚ ਵਧੀਕ ਸੁਪਰਡੈਂਟ (ਖੇਡ) ਕਰੇਗੀ ਨਿਯੁਕਤ
. . .  1 day ago
ਇੰਫਾਲ(ਮਨੀਪੁਰ),26 ਜੁਲਾਈ - ਮਨੀਪੁਰ ਸਰਕਾਰ ਨੇ ਉਲੰਪਿਕ ਵਿਚ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ...
ਲੋਕ ਸਭਾ ਵਿਚ ਕੇਂਦਰ ਸਰਕਾਰ ਲਿਆ ਰਹੀ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਵਿਰੋਧੀ ਧਿਰ ਦੇ ਆਗੂ ਭਗਵੰਤ ਮਾਨ ਦਾ ਕਹਿਣਾ ਹੈ ਕਿ 29 ਬਿੱਲ ਲੋਕ ਸਭਾ ਵਿਚ ਪੇਸ਼ ਹੋਣੇ ਹਨ ...
ਕਿਨੌਰ ਜ਼ਿਲ੍ਹੇ ਵਿਚ ਹਾਈ ਅਲਰਟ ਜਾਰੀ
. . .  1 day ago
ਕਿਨੌਰ (ਹਿਮਾਚਲ ਪ੍ਰਦੇਸ਼ ), 26 ਜੁਲਾਈ - ਕਿਨੌਰ ਵਿਚ ਵਾਪਰੀ ਘਟਨਾ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ...
ਕਾਂਗਰਸ ਛੱਡ ਗੁਰਮੀਤ ਸਿੰਘ ਖੁੱਡੀਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 26 ਜੁਲਾਈ - ਵਿਰੋਧੀ ਧਿਰ ਦੇ ਹੰਗਾਮੇ ਵਿਚਕਾਰ ਲੋਕ ਸਭਾ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨੇ ਸਿਹਤ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ
. . .  1 day ago
ਤਪਾ ਮੰਡੀ, 26 ਜੁਲਾਈ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਤਪਾ 'ਚ ਸੂਬੇ ਦੇ ਸਿਹਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ...
ਦਿੱਲੀ ਕਮੇਟੀ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕਮੇਟੀ ਪ੍ਰਧਾਨ ਸਿਰਸਾ ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ
. . .  1 day ago
ਨਵੀਂ ਦਿੱਲੀ, 26 ਜੁਲਾਈ (ਜਗਤਾਰ ਸਿੰਘ) - ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਦਿੱਲੀ ਪੁਲਿਸ ਦੀ...
ਲੋਕ ਸਭਾ ਵਿਚ ਦੋ ਬਿੱਲ ਹੋਏ ਪਾਸ
. . .  1 day ago
ਨਵੀਂ ਦਿੱਲੀ, 26 ਜੁਲਾਈ - ਨੈਸ਼ਨਲ ਇੰਸਟੀਟਿਊਟ ਆਫ਼ ਫੂਡ ਟੈਕਨੋਲੋਜੀ...
ਕਿਸਾਨਾਂ ਦੇ ਇਕ ਵਫ਼ਦ ਨਾਲ ਕੈਪਟਨ ਦੀ ਮੁਲਾਕਾਤ
. . .  1 day ago
ਚੰਡੀਗੜ੍ਹ, 26 ਜੁਲਾਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਇਕ ਵਫ਼ਦ ਨਾਲ ਮੁਲਾਕਾਤ ਕੀਤੀ । ਜਿਹੜੇ ਕਿਸਾਨਾਂ ਦੀਆਂ ਜ਼ਮੀਨਾਂ ਵੱਖ - ਵੱਖ ...
ਲੱਖੀ ਹੋਣਗੇ ਬਸਪਾ ਅਕਾਲੀ ਗੱਠਜੋੜ ਦੇ ਟਾਂਡਾ ਹਲਕੇ ਤੋਂ ਉਮੀਦਵਾਰ
. . .  1 day ago
ਟਾਂਡਾ ਉੜਮੁੜ, 26 ਜੁਲਾਈ (ਦੀਪਕ ਬਹਿਲ) - ਪੰਜਾਬ ਸੇਵਾ ਅਧਿਕਾਰ ਦੇ ਸਾਬਕਾ ਕਮਿਸ਼ਨਰ ਅਤੇ ਟਾਂਡਾ ਹਲਕੇ ਤੋਂ ਸੀਨੀਅਰ ਆਗੂ ਲਖਵਿੰਦਰ ਸਿੰਘ ਲੱਖੀ ਬਸਪਾ ਅਤੇ ਸ਼੍ਰੋਮਣੀ ਅਕਾਲੀ...
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਰਾਇਜਿੰਗ ਪਾਈਪ ਲਾਈਨ ਦਾ ਕੀਤਾ ਉਦਘਾਟਨ
. . .  1 day ago
ਤਪਾ ਮੰਡੀ,26 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ) - ਤਪਾ ਸ਼ਹਿਰ ਦੇ ਜੰਮਪਲ ਅਤੇ ਸੂਬੇ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਹਾੜ ਸੰਮਤ 553
ਿਵਚਾਰ ਪ੍ਰਵਾਹ: ਦੋਸਤੀ ਅਜਿਹੀ ਸੁਨਹਿਰੀ ਤੰਦ ਹੈ, ਜਿਸ ਵਿਚ ਦੁਨੀਆ ਦੇ ਦਿਲ ਪਰੋਏ ਜਾ ਸਕਦੇ ਹਨ। -ਜੌਨ ਐਵਲਿਨ

ਰੂਪਨਗਰ

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਰੂਪਨਗਰ ਦੀ ਹਦੂਦ ਅੰਦਰ ਪਾਬੰਦੀਆਂ ਦੇ ਨਵੇਂ ਹੁਕਮ ਜਾਰੀ

ਰੂਪਨਗਰ, 17 ਜੂਨ (ਸਤਨਾਮ ਸਿੰਘ ਸੱਤੀ) - ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀਮਤੀ ਸੋਨਾਲੀ ਗਿਰੀ ਨੇ ਕੋਵਿਡ-19 ਮਹਾਂਮਾਰੀ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਦੇ ਅਨੁਕੂਲ ਆਪਣੇ ਪੁਰਾਣੇ ਹੁਕਮਾਂ ਦੀ ਥਾਂ ਹੁਣ ਨਵੇਂ ਹੁਕਮ ਜਾਰੀ ਕੀਤੇ ਹਨ | ਜ਼ਿਲ੍ਹਾ ਮੈਜਿਸਟਰੇਟ ਨੇ ਜ਼ਰੂਰੀ ਸੇਵਾਵਾਂ ਵਾਲੀਆਂ ਦੁਕਾਨਾਂ ਨੂੰ ਹਫ਼ਤੇ ਦੇ ਸਾਰੇ ਦਿਨ ਸਵੇਰੇ 5 ਵਜੇ ਤੋਂ ਸ਼ਾਮ 7.30 ਵਜੇ ਤੱਕ ਖੋਲ੍ਹਣ ਦੀ ਆਗਿਆ ਦਿੱਤੀ ਹੈ ਜਦੋਂ ਕਿ ਗੈਰ ਜ਼ਰੂਰੀ ਸੇਵਾਵਾਂ ਦੀਆਂ ਦੁਕਾਨਾਂ ਸਿਰਫ਼ ਸੋਮਵਾਰ ਤੋਂ ਸ਼ਨੀਵਾਰ ਤੱਕ ਹੀ ਸਵੇਰੇ 5 ਤੋਂ ਸ਼ਾਮ 7.30 ਵਜੇ ਤੱਕ ਖੋਲ੍ਹੀਆਂ ਜਾ ਸਕਣਗੀਆਂ | ਜਿਹੜੇ ਅਦਾਰੇ ਹਫ਼ਤੇ ਦੇ ਸਾਰੇ ਦਿਨ ਬੰਦ ਰੱਖਣ ਲਈ ਹੁਕਮ ਜਾਰੀ ਕੀਤੇ ਗਏ ਹਨ ਉਨ੍ਹਾਂ ਵਿਚ ਬਾਰ, ਸਪਾ, ਸਵਿਮਿੰਗ ਪੂਲ ਅਤੇ ਹੋਰ ਖੇਡ ਕੰਪਲੈਕਸ. ਸਕੂਲ, ਕਾਲਜ, ਹਰ ਕਿਸਮ ਦੇ ਕੋਚਿੰਗ ਸੈਂਟਰ (ਵਿਦਿਆਰਥੀਆਂ ਲਈ) ਘਰੋਂ ਕੰਮ ਕਰਨ ਦੀ ਆਗਿਆ ਹੈ | ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜਾਰੀ ਹੁਕਮਾਂ ਮੁਤਾਬਿਕ ਰੋਜ਼ਾਨਾ ਦਾ ਨਾਈਟ ਕਰਫ਼ਿਊ ਸ਼ਾਮ 8 ਛੇ ਵਜੇ ਤੋਂ ਸਵੇਰੇ 5 ਵਜੇ ਤੱਕ ਹੋਵੇਗਾ ਅਤੇ ਐਤਵਾਰ ਕਰਫ਼ਿਊ (ਸ਼ਨੀਵਾਰ ਸਾਮ 08.00 ਵਜੇ ਤੋਂ ਸੋਮਵਾਰ ਨੂੰ ਸਵੇਰੇ 5.00 ਵਜੇ ਤੱਕ) ਜ਼ਿਲ੍ਹੇ ਭਰ ਵਿਚ ਲਗਾਇਆ ਜਾਵੇਗਾ, ਪਰ ਸਾਰੀਆਂ ਜ਼ਰੂਰੀ ਗਤੀਵਿਧੀਆਂ ਨੂੰ ਪਾਬੰਦੀਆਂ ਤੋਂ ਛੋਟ ਹੋਵੇਗੀ | ਸਾਰੇ ਰੈਸਟੋਰੈਂਟ (ਸਮੇਤ ਹੋਟਲ), ਕੈਫ਼ੇ, ਕਾਫ਼ੀ ਦੁਕਾਨਾਂ, ਫਾਸਟ ਫੂਡ ਆਊਟਲੈੱਟਸ, ਢਾਬਿਆਂ, ਸਿਨੇਮਾ, ਜਿਮ, ਅਜਾਇਬ ਘਰਾਂ ਨੂੰ ਵੱਧ ਤੋਂ ਵੱਧ 50 ਫ਼ੀਸਦੀ ਸਮਰੱਥਾ 'ਤੇ ਖੋਲ੍ਹਣ ਦੀ ਆਗਿਆ ਹੋਵੇਗੀ, ਪਰ ਸ਼ਰਤ ਇਹ ਹੋਵੇਗੀ ਕਿ ਇਨ੍ਹਾਂ ਵਿਚ ਕੰਮ ਕਰਨ ਵਾਲੇ ਸਾਰੇ ਮੁਲਾਜ਼ਮਾਂ ਨੇ ਕੋਵਿਡ ਦੀ ਘੱਟੋ- ਘੱਟ ਇੱਕ ਖ਼ੁਰਾਕ ਪ੍ਰਾਪਤ ਕੀਤੀ ਹੋਵੇ | ਬਾਰ, ਪੱਬ ਅਤੇ 'ਅਹਾਤੇ' ਬੰਦ ਰਹਿਣਗੇ, ਸਾਰੀਆਂ ਵਿੱਦਿਅਕ ਸੰਸਥਾਵਾਂ ਅਰਥਾਤ ਸਕੂਲ ਅਤੇ ਕਾਲਜ ਬੰਦ ਰਹਿਣਗੇ, ਵਿਆਹ/ ਸਸਕਾਰ ਲਈ 50 ਤੋਂ ਵੱਧ ਲੋਕਾਂ ਦੇ ਇਕੱਠ ਦੀ ਆਗਿਆ ਨਹੀਂ ਹੋਵੇਗੀ, ਗੈਰ ਏ. ਸੀ ਬੱਸਾਂ ਸਮਰੱਥਾ ਅਨੁਸਾਰ ਕੰਮ ਕਰ ਸਕਦੀਆਂ ਹਨ ਪਰ ਬੱਸ ਵਿਚ ਖੜ੍ਹਨ ਦੀ ਇਜਾਜ਼ਤ ਨਹੀਂ ਹੋਵੇਗੀ, ਏ ਸੀ ਬੱਸਾਂ ਵਿਚ ਸਵਾਰੀਆਂ ਦੀ ਗਿਣਤੀ 50 ਫ਼ੀਸਦੀ ਸਮਰੱਥਾ ਤੱਕ

ਐਸ. ਸੀ/ਐਸ. ਟੀ. ਪੋਸਟ ਮੈਟਿ੍ਕ ਸਕਾਲਰਸ਼ਿਪ ਘੁਟਾਲੇ ਵਿਰੁੱਧ 'ਆਪ' ਦੀ ਭੁੱਖ ਹੜਤਾਲ ਚੌਥੇ ਦਿਨ ਵੀ ਜਾਰੀ

ਰੂਪਨਗਰ, 17 ਜੂਨ (ਸਤਨਾਮ ਸਿੰਘ ਸੱਤੀ) - ਆਮ ਆਦਮੀ ਪਾਰਟੀ ਰੋਪੜ ਆਗੂਆਂ ਵਲੋਂ ਪੰਜਾਬ ਦੇ ਐਸ. ਸੀ/ਐਸ. ਟੀ. ਵਿਦਿਆਰਥੀਆਂ ਦੀ ਪੋਸਟ ਮੈਟਿ੍ਕ ਸਕਾਲਰਸ਼ਿਪ 'ਚ ਕੀਤੇ ਘੁਟਾਲੇ ਵਿਰੁੱਧ ਜ਼ਿਲ੍ਹਾ ਪ੍ਰਧਾਨ ਹਰਮਿੰਦਰ ਸਿੰਘ ਢਾਹੇ ਦੀ ਅਗਵਾਈ ਹੇਠ ਐਸ. ਸੀ. ਵਿੰਗ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਹੋਈ ਪਲੇਠੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 17 ਜੂਨ (ਜੇ. ਐੱਸ. ਨਿੱਕੂਵਾਲ) - ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੀ ਪਲੇਠੀ ਮੀਟਿੰਗ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮਾਤਾ ਨਾਨਕੀ ਨਿਵਾਸ ਵਿਖੇ ਹੋਈ ਜਿਸ ਵਿਚ ਵਿਸ਼ੇਸ਼ ਤੌਰ ਤੇ ਬਹੁਜਨ ਸਮਾਜ ਪਾਰਟੀ ਦੇ ਸੂਬਾ ...

ਪੂਰੀ ਖ਼ਬਰ »

ਅੱਜ ਤੋਂ ਖੁੱਲ੍ਹੇਗਾ ਵਿਰਾਸਤ-ਏ-ਖ਼ਾਲਸਾ

ਸ੍ਰੀ ਅਨੰਦਪੁਰ ਸਾਹਿਬ, 17 ਜੂਨ (ਜੇ. ਐੱਸ. ਨਿੱਕੂਵਾਲ) - ਵਿਸ਼ਵ ਪ੍ਰਸਿੱਧ ਅਜਾਇਬ ਘਰ ਅਤੇ ਅਜੂਬੇ ਦੇ ਨਾਂਅ ਨਾਲ ਮਸ਼ਹੂਰ ਵਿਰਾਸਤ-ਏ-ਖ਼ਾਲਸਾ 18 ਜੂਨ ਤੋਂ ਮੁੜ ਆਮ ਲੋਕਾਂ ਲਈ ਖੋਲ੍ਹ ਦਿੱਤਾ ਜਾਵੇਗਾ ਦੱਸਣਯੋਗ ਹੈ ਕਿ ਕੋਵਿਡ ਦੇ ਵੱਧ ਰਹੇ ਪ੍ਰਭਾਵ ਤੋਂ ਬਾਅਦ 25 ਮਾਰਚ ...

ਪੂਰੀ ਖ਼ਬਰ »

ਲੁਧਿਆਣਾ-ਰੂਪਨਗਰ ਗ੍ਰੀਨਫੀਲਡ ਹਾਈਵੇ ਨੂੰ ਜ਼ਮੀਨਾਂ ਦੇਣ ਵਿਰੁੱਧ ਅੜੇ ਕਿਸਾਨ

ਰੂਪਨਗਰ, 17 ਜੂਨ (ਸਤਨਾਮ ਸਿੰਘ ਸੱਤੀ) - ਰੂਪਨਗਰ ਜ਼ਿਲ੍ਹੇ ਦੇ ਕਿਸਾਨਾਂ ਨੇ ਕੌਮੀ ਰਾਜ ਮਾਰਗ 205-ਕੇ ਲੁਧਿਆਣਾ ਤੋਂ ਰੂਪਨਗਰ ਤੱਕ ਪਿੰਡ ਭਿਉਰਾ ਅਤੇ ਪਿੰਡ ਪਿੱਪਲ ਮਾਜਰਾ ਤੋਂ ਖਰੜ ਤੱਕ ਬਣਨਾ ਹੈ, ਲਈ ਆਪਣੀਆਂ ਕੀਮਤੀ ਅਤੇ ਜਾਨੋਂ ਵੱਧ ਪਿਆਰੀਆਂ ਜ਼ਮੀਨਾਂ ਦੇਣ ਤੋਂ ...

ਪੂਰੀ ਖ਼ਬਰ »

ਦੋ ਮਹੀਨੇ ਤੋਂ ਗੁੰਮਸ਼ੁਦਾ ਵਿਅਕਤੀ ਦੀ ਦਰੱਖ਼ਤ ਨਾਲ ਲਟਕਦੀ ਮਿਲੀ ਲਾਸ਼

ਕਾਹਨਪੁਰ ਖੂਹੀ, 17 ਜੂਨ (ਗੁਰਬੀਰ ਸਿੰਘ ਵਾਲੀਆ)- ਪਿਛਲੇ ਲਗਪਗ ਦੋ ਮਹੀਨਿਆਂ ਤੋਂ ਲਾਪਤਾ ਚੱਲ ਰਹੇ, ਨਜ਼ਦੀਕੀ ਪਿੰਡ ਕਲਵਾਂ ਦੇ ਵਿਅਕਤੀ ਦੀ ਲਾਸ਼ ਨਜ਼ਦੀਕੀ ਜੰਗਲੀ ਇਲਾਕੇ ਵਿਚੋਂ, ਇੱਕ ਦਰਖ਼ਤ ਨਾਲ ਲਟਕਦੀ ਹੋਈ ਬਰਾਮਦ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਗੰਦਗੀ ਦੇ ਥਾਂ-ਥਾਂ ਲੱਗੇ ਢੇਰ

ਸ੍ਰੀ ਚਮਕੌਰ ਸਾਹਿਬ, 17 ਜੂਨ (ਜਗਮੋਹਣ ਸਿੰਘ ਨਾਰੰਗ) - ਪਿਛਲੇ 36 ਦਿਨਾਂ ਤੋਂ ਨਗਰ ਪੰਚਾਇਤ ਦੇ ਸਫ਼ਾਈ ਸੇਵਕਾਂ ਦੀ ਚੱਲ ਰਹੀ ਹੜਤਾਲ ਕਾਰਨ ਇਤਿਹਾਸਕ ਨਗਰੀ ਅੰਦਰ ਸਫ਼ਾਈ ਦੇ ਹਾਲਤ ਬਹੁਤ ਹੀ ਗੰਭੀਰ ਬਣੇ ਹੋਏ ਹਨ | ਥਾਂ-ਥਾਂ ਲੱਗੇ ਕੂੜੇ ਦੇ ਢੇਰ ਅਤੇ ਖਿੱਲਰੇ ਪਲਾਸਟਿਕ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਨੂੰ ਭਾਜਪਾ ਤੇ ਕਾਂਗਰਸ ਨੇ ਬੇਵਕੂਫ਼ ਬਣਾਇਆ- ਠਾਕੁਰ

ਨੰਗਲ, 17 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)- ਸਾਬਕਾ ਕੌਂਸਲਰ ਅਤੇ ਬੇਬਾਕ ਟਿੱਪਣੀਕਾਰ ਸ਼ਿਵਾਨੀ ਠਾਕੁਰ ਨੇ ਸਪਸ਼ਟ ਸ਼ਬਦਾਂ 'ਚ ਕਿਹਾ ਕਿ ਪਿਛਲੇ 14 ਵਰਿ੍ਹਆਂ ਤੋਂ ਭਾਜਪਾ ਤੇ ਕਾਂਗਰਸੀ ਕੌਂਸਲਰ ਸਫ਼ਾਈ ਸੇਵਕਾਂ ਨੂੰ ਬੇਵਕੂਫ਼ ਬਣਾ ਰਹੇ ਹਨ | ਵੱਡਾ ਬਜਟ ਤੇ ਵਿੱਤੀ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਬ੍ਰਾਂਚ ਰੋਪੜ ਦੀ ਮੀਟਿੰਗ

ਰੂਪਨਗਰ, 17 ਜੂਨ (ਸਤਨਾਮ ਸਿੰਘ ਸੱਤੀ) - ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀ ਜ਼ਿਲ੍ਹਾ ਰੋਪੜ ਦੀ ਬ੍ਰਾਂਚ ਰੋਪੜ ਦੀ ਮੀਟਿੰਗ ਜਲ ਸਪਲਾਈ ਦਫ਼ਤਰ ਵਿਖੇ ਜ਼ਿਲ੍ਹਾ ਅਤੇ ਬ੍ਰਾਂਚ ਜਰਨਲ ਸਕੱਤਰ ਵਰਿੰਦਰ ਸਿੰਘ ਬੰਟੀ ਅਤੇ ਮੋਰਿੰਡਾ ...

ਪੂਰੀ ਖ਼ਬਰ »

ਟਰੱਕ ਚਾਲਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਕੀਤਾ ਜਾਗਰੂਕ

ਕੀਰਤਪੁਰ ਸਾਹਿਬ, 17 ਜੂਨ (ਬੀਰਅੰਮਿ੍ਤਪਾਲ ਸਿੰਘ ਸੰਨੀ) - ਅੰਤਰਸ਼ਟਰੀ ਨਸ਼ਾ ਵਿਰੋਧੀ ਦਿਹਾੜੇ ਦੇ ਸਬੰਧੀ ਜ਼ਿਲ੍ਹਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਉਤੇ ਪ੍ਰੋਗਰਾਮ ਉਲੀਕਦਿਆਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਰੇਹੜੀ ਫੜ੍ਹੀ ਵਾਲਿਆਂ ਨੂੰ ਫੂਡ ਸੇਫ਼ਟੀ ਅਤੇ ਹਾਈਜੀਨ ਜਾਣਕਾਰੀ ਦੇਣ ਸਬੰਧੀ 8 ਰੋਜ਼ਾ ਵਰਕਸ਼ਾਪ ਸਮਾਪਤ

ਰੂਪਨਗਰ, 17 ਜੂਨ (ਸਤਨਾਮ ਸਿੰਘ ਸੱਤੀ) - ਪੀ. ਜੀ. ਆਈ (ਕਮਿਊਨਿਟੀ ਮੈਡੀਸਨ ਅਤੇ ਸਕੂਲ ਆਫ਼ ਪਬਲਿਕ ਹੈਲਥ ਵਿਭਾਗ) ਅਤੇ ਨਗਰ ਕੌਂਸਲ ਰੂਪਨਗਰ ਦੇ ਸਹਿਯੋਗ ਨਾਲ ਡੇ ਨੂਲਮ ਸਕੀਮ ਅਧੀਨ ਡੀ. ਏ. ਵੀ. ਪਬਲਿਕ ਸਕੂਲ ਰੂਪਨਗਰ ਵਿਚ ਰੇਹੜੀ ਫੜੀ ਲਾਉਣ ਵਾਲਿਆਂ (ਸਟਰੀਟ ਵੈਂਡਰਾਂ) ਦੇ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਹਲਕੇ ਦੇ ਅਕਾਲੀ ਆਗੂਆਂ ਵਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੀਟਿੰਗ

ਸ੍ਰੀ ਚਮਕੌਰ ਸਾਹਿਬ ,17 ਜੂਨ (ਜਗਮੋਹਣ ਸਿੰਘ ਨਾਰੰਗ) - ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਵਿਚਾਲੇ ਹੋਏ ਸਮਝੌਤੇ ਦੌਰਾਨ ਸ੍ਰੀ ਚਮਕੌਰ ਸਾਹਿਬ ਹਲਕੇ ਦੀ ਸੀਟ ਸ਼ੋ੍ਰਮਣੀ ਅਕਾਲੀ ਦਲ ਵਲੋਂ ਬਸਪਾ ਨੂੰ ਛੱਡੇ ਜਾਣ ਤੋਂ ਬਾਦ ਜੋ ਬਗਾਵਤੀ ਸੁਰਾਂ ਉੱਠੀਆਂ ਸਨ, ਉਹ ਹੁਣ ਹਲਕੇ ...

ਪੂਰੀ ਖ਼ਬਰ »

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਭਲਕੇ ਹੋਵੇਗੀ ਕੋਰੋਨਾ ਵੈਕਸੀਨੇਸ਼ਨ ਦੀ ਅਰੰਭਤਾ

ਸ੍ਰੀ ਅਨੰਦਪੁਰ ਸਾਹਿਬ, 17 ਜੂਨ (ਨਿੱਕੂਵਾਲ, ਕਰਨੈਲ ਸਿੰਘ) - ਸ੍ਰੀ ਅਨੰਦਪੁਰ ਸਾਹਿਬ ਦੇ ਸਥਾਪਨਾ ਦਿਵਸ 19 ਜੂਨ ਵਾਲੇ ਦਿਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਇਲਾਕੇ ਭਰ ਦੀਆਂ ਸੰਗਤਾਂ ਨੂੰ ਇਸ ਤੋਂ ਸੁਰੱਖਿਅਤ ਰੱਖਣ ...

ਪੂਰੀ ਖ਼ਬਰ »

67 ਪਿੰਡਾਂ ਨੂੰ 65 ਕਰੋੜ ਦੀ ਲਾਗਤ ਨਾਲ ਪੀਣ ਲਈ ਨਹਿਰੀ ਪਾਣੀ ਸਪਲਾਈ ਕਰਨ ਵਾਲੇ ਪ੍ਰੋਜੈਕਟ ਨੂੰ ਪਿਆ ਬੂਰ

ਨੰਗਲ, 17 ਜੂਨ (ਪ੍ਰੀਤਮ ਸਿੰਘ ਬਰਾਰੀ) - ਬਲਾਕ ਸ੍ਰੀ ਅਨੰਦਪੁਰ ਸਾਹਿਬ ਦੇ ਵੱਖ-ਵੱਖ ਪਿੰਡਾਂ ਲਈ ਡੀ. ਬੀ. ਓ. ਟੀ. ਆਧਾਰ ਤੇ ਸਰਫੇਸ ਵਾਟਰ ਤੇ ਆਧਾਰਿਤ ਪੀਣ ਵਾਲੇ ਪਾਣੀ ਸਪਲਾਈ ਸਿਸਟਮ ਸਥਾਪਤ ਕਰਨ ਲਈ ਸਰਕਾਰ ਵਲੋਂ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ | ਇਸ ਯੋਜਨਾ ਦੀ ...

ਪੂਰੀ ਖ਼ਬਰ »

ਸਹਿਕਾਰੀ ਸਭਾਵਾਂ ਤੋਂ ਯੂਰੀਆ ਖਾਦ ਨਾ ਮਿਲਣ ਕਾਰਨ ਕਿਸਾਨ ਪ੍ਰੇਸ਼ਾਨ

ਮੋਰਿੰਡਾ, 17 ਜੂਨ (ਪਿ੍ਤਪਾਲ ਸਿੰਘ)- ਸਹਿਕਾਰੀ ਖੇਤੀਬਾੜੀ ਸਭਾਵਾਂ ਪਾਸੋਂ ਯੂਰੀਆ ਨਾ ਮਿਲਣ ਕਾਰਨ ਕਿਸਾਨ ਪ੍ਰੇਸ਼ਾਨ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦੀ ਪਪਰਾਲੀ ਬਹੁਸੰਮਤੀ ਸਹਿਕਾਰੀ ਖੇਤੀਬਾੜੀ ਸਭਾ ਦੇ ਮੈਂਬਰ ਨਾਇਬ ਸਿੰਘ ਬਡਾਲੀ ਨੇ ਦੱਸਿਆ ਕਿ ਸਾਡੀ ਸਭਾ ...

ਪੂਰੀ ਖ਼ਬਰ »

ਰੂਪਨਗਰ 'ਚ ਚਮਗਿੱਦੜਾਂ ਟਰੈਕ ਦਾ ਹੋਇਆ ਉਦਘਾਟਨ

ਰੂਪਨਗਰ, 17 ਜੂਨ (ਸਤਨਾਮ ਸਿੰਘ ਸੱਤੀ) - ਅੰਮਿ੍ਤ ਮਹਾਂਉਤਸਵ ਸਮਾਰੋਹ ਦੇ ਤੀਜੇ ਦਿਨ, ਰੋਪੜ ਵਾਈਲਡ ਲਾਈਫ਼ ਡਵੀਜ਼ਨ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ, ਪੰਜਾਬ ਨੇ ਰੋਪੜ ਖੇਤਰ ਵਿਚ ਚਮਗਿੱਦੜਾਂ ਦੇ ਟਰੈਕ ਦੀ ਸ਼ੁਰੂਆਤ ਕੀਤੀ | ਬਰਡ ਵਾਚ ਸੈਂਟਰ ਦੇ ਨੇੜੇ ...

ਪੂਰੀ ਖ਼ਬਰ »

ਨੌਜਵਾਨਾਂ ਨੇ ਕਰਵਾਇਆ ਵਾਲੀਬਾਲ ਟੂਰਨਾਮੈਂਟ

ਪੁਰਖਾਲੀ, 17 ਜੂਨ (ਅੰਮਿ੍ਤਪਾਲ ਸਿੰਘ ਬੰਟੀ)-ਸ਼ਹੀਦ ਉੱਧਮ ਸਿੰਘ ਯੂਥ ਵੈੱਲਫੇਅਰ ਕਲੱਬ ਸੈਂਫਲਪੁਰ ਵਲੋਂ ਪਹਿਲਾ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ | ਟੂਰਨਾਮੈਂਟ ਦੇ ਪਹਿਲੇ ਦਿਨ ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਸ਼ਿਰਕਤ ਕਰਕੇ ਖਿਡਾਰੀਆਂ ਦੀ ਹੌਸਲਾ ...

ਪੂਰੀ ਖ਼ਬਰ »

ਰਸਤੇ 'ਚ ਗੱਡੀਆਂ ਖੜ੍ਹੀਆਂ ਕਰਨ ਕਾਰਨ ਮੁਹੱਲਾ ਵਾਸੀ ਹੋਏ ਪ੍ਰੇਸ਼ਾਨ

ਪੁਰਖਾਲੀ, 17 ਜੂਨ (ਅੰਮਿ੍ਤਪਾਲ ਸਿੰਘ ਬੰਟੀ) - ਪਿੰਡ ਮੀਆਂਪੁਰ ਵਿਖੇ ਮੁੱਖ ਰਸਤੇ (ਗਲੀ) ਵਿਚ ਗੱਡੀਆਂ ਖੜ੍ਹੀਆਂ ਕਰਨ 'ਤੇ ਆਮ ਲੋਕਾਂ ਨੂੰ ਪ੍ਰੇਸ਼ਾਨੀ ਹੋ ਰਹੀ ਹੈ | ਇਸ ਸਬੰਧੀ ਗੁਰਦੁਆਰਾ ਭਗਤ ਰਵਿਦਾਸ ਜੀ ਦੇ ਪਿਛਲੇ ਪਾਸੇ ਪੈਂਦੇ ਘਰਾਂ ਦੇ ਵਸਨੀਕਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਮਰ ਕੈਂਪ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ

ਕਾਹਨਪੁਰ ਖੂਹੀ, 17 ਜੂਨ (ਗੁਰਬੀਰ ਸਿੰਘ ਵਾਲੀਆ) - ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਾਹਨਪੁਰ ਖੂਹੀ ਵਿਖੇ ਵਿੱਦਿਅਕ ਸੈਸ਼ਨ 2021-22 ਦੇ ਦੌਰਾਨ ਗਰਮੀਆਂ ਦੀਆਂ ਛੁੱਟੀਆਂ ਦੇ ਚੱਲਦੇ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਨਾ ਕਰਦਿਆਂ ਸੱਤ ਦਿਨਾਂ ਸਮਰ ਕੈਂਪ ...

ਪੂਰੀ ਖ਼ਬਰ »

ਬਲਾਕ ਭਰਤਗੜ੍ਹ 'ਚ ਹੁਣ ਤੱਕ 15546 ਵਿਅਕਤੀਆਂ ਦਾ ਹੋਇਆ ਟੀਕਾਕਰਨ

ਭਰਤਗੜ੍ਹ, 17 ਜੂਨ (ਜਸਬੀਰ ਸਿੰਘ ਬਾਵਾ)-ਰਾਜ ਸਰਕਾਰ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਕੋਰੋਨਾ ਮਹਾਂਮਾਰੀ ਤੋਂ ਇਨਸਾਨੀ ਜ਼ਿੰਦਗੀਆਂ ਬਚਾਉਣ ਦੇ ਮੰਤਵ ਨਾਲ ਭਰਤਗੜ੍ਹ ਦੇ ਕਮਿਊਨਿਟੀ ਸਿਹਤ ਕੇਂਦਰ 'ਚ 16 ਜਨਵਰੀ ਤੋਂ ਹੁਣ ਤੱਕ ਟੀਕਾਕਰਨ ਜਾਰੀ ਹੈ | ਇਸ ਬਲਾਕ ਦੇ 193 ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਨੇ ਸਾੜਿਆ ਰਵਨੀਤ ਬਿੱਟੂ ਦਾ ਪੁਤਲਾ

ਮੋਰਿੰਡਾ, 17 ਜੂਨ (ਕੰਗ)-ਬਹੁਜਨ ਸਮਾਜ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਵਲੋਂ ਨਰਿੰਦਰ ਸਿੰਘ ਬਡਵਾਲੀ ਹਲਕਾ ਪ੍ਰਧਾਨ ਦੀ ਅਗਵਾਈ ਹੇਠ ਇੱਥੇ ਕਾਈਨੌਰ ਚੌਂਕ ਵਿਖੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਹਲਕਾ ਇੰਚਾਰਜ ਰਜਿੰਦਰ ਸਿੰਘ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਵਲੋਂ ਆਕਸੀਜਨ ਦੇ ਲੰਗਰ ਦੀ ਸ਼ੁਰੂਆਤ

ਸ੍ਰੀ ਅਨੰਦਪੁਰ ਸਾਹਿਬ, 17 ਜੂਨ (ਕਰਨੈਲ ਸਿੰਘ)-ਗੁੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਯੂਨਿਟ ਸ੍ਰੀ ਅਨੰਦਪੁਰ ਸਾਹਿਬ ਵਲੋਂ ਖ਼ਾਲਸਾ ਏਡ ਵਲੋਂ ਦਿੱਤੇ ਗਏ ਪੰਜ ਆਕਸੀਜਨ ਕੰਨਸਨਟ੍ਰੇਟਰਾਂ ਨਾਲ ਆਕਸੀਜਨ ਲੰਗਰ ਦੀ ਸ਼ੁਰੂਆਤ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਨੰਗਲ ਟਾਊਨਸ਼ਿਪ 'ਚ ਰੁੱਖਾਂ ਨੂੰ ਵੱਢਣ 'ਤੇ ਮੁਕੰਮਲ ਰੋਕ ਲਗਾਈ ਜਾਵੇ- ਵਾਤਾਵਰਨ ਪ੍ਰੇਮੀ

ਨੰਗਲ, 17 ਜੂਨ (ਗੁਰਪ੍ਰੀਤ ਸਿੰਘ ਗਰੇਵਾਲ) - 'ਭਾਖੜਾ ਡੈਮ ਦੇ ਮੁੱਖ ਇੰਜੀਨੀਅਰ ਨੰਗਲ ਟਾਊਨਸ਼ਿਪ 'ਚ ਰੁੱਖਾਂ ਦੀ ਕਟਾਈ 'ਤੇ ਤੁਰੰਤ ਸਖ਼ਤ ਰੋਕ ਲਗਾਉਣ ਕਿਉਂਕਿ ਵਿਕਾਸ ਦੇ ਨਾਂਅ 'ਤੇ ਹੋ ਰਿਹਾ ਵਿਨਾਸ਼ ਮਨੁੱਖਤਾ ਲਈ ਘਾਤਕ ਹੈ' ਇਹ ਵਿਚਾਰ ਇਲਾਕੇ ਦੇ ਚੌਗਿਰਦਾ ...

ਪੂਰੀ ਖ਼ਬਰ »

ਵਣ ਵਿਭਾਗ ਦਫ਼ਤਰ ਮੂਹਰੇ ਦਰੱਖ਼ਤ ਦਾ ਟੁੱਟਿਆ ਟਾਹਣਾ ਦੇ ਰਿਹੈ ਹਾਦਸੇ ਨੂੰ ਸੱਦਾ

ਰੂਪਨਗਰ, 17 ਜੂਨ (ਸਤਨਾਮ ਸਿੰਘ ਸੱਤੀ)-ਅਫ਼ਸਰ ਕਲੋਨੀ ਰੂਪਨਗਰ ਦੇ ਮੁੱਖ ਮਾਰਗ 'ਤੇ ਸਥਿਤ ਵਣ ਵਿਭਾਗ ਤੇ ਜੱਜਾਂ ਦੀਆਂ ਕੋਠੀਆਂ ਮੂਹਰੇ ਇੱਕ ਸੁੱਕੇ ਦਰਖ਼ਤ ਦੇ ਉੱਪਰਲੇ ਹਿੱਸੇ ਦਾ ਵੱਡਾ ਟਾਹਣਾ ਟੁੱਟ ਕੇ ਦੂਜੇ ਦਰਖਤਾਂ 'ਚ ਫਸਿਆ ਹੋਇਆ ਹੈ ਜਿਸ ਦੇ ਹੇਠੋਂ ਸੜਕ 'ਤੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 17 ਜੂਨ (ਜਗਮੋਹਣ ਸਿੰਘ ਨਾਰੰਗ)-ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਬਲਾਕ ਪ੍ਰਧਾਨ ਗੁਰਚਰਨ ਸਿੰਘ ਮਾਣੇਮਾਜਰਾ ਦੀ ਪ੍ਰਧਾਨਗੀ ਹੇਠ ਸਥਾਨਕ ਗੁ: ਸ਼ੋ੍ਰਮਣੀ ਸ਼ਹੀਦ ਬਾਬਾ ਸੰਗਤ ਸਿੰਘ ਵਿਖੇ ਹੋਈ ਜਿਸ ਵਿਚ ਗੁਰਚਰਨ ਸਿੰਘ ...

ਪੂਰੀ ਖ਼ਬਰ »

ਡੇਰਾਬੱਸੀ ਦੇ ਪਿੰਡਾਂ 'ਚ ਨਾਜਾਇਜ਼ ਉਸਾਰੀਆਂ 'ਤੇ ਚੱਲਿਆ ਗਮਾਡਾ ਦਾ ਪੀਲਾ ਪੰਜਾ

ਡੇਰਾਬੱਸੀ, 17 ਜੂਨ (ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕੂੜਾਂਵਾਲਾ, ਭਗਵਾਨਪੁਰਾ ਅਤੇ ਬੇਹੜਾ ਵਿਚ ਗਮਾਡਾ ਦੇ ਜੇ. ਈ. ਵਰੁਣ ਕੁਮਾਰ ਦੀ ਅਗਵਾਈ ਵਿਚ ਟੀਮ ਵੱਲੋਂ ਕਾਰਵਾਈ ਕਰਦਿਆਂ ਵੱਡੀ ਗਿਣਤੀ 'ਚ ਨਾਜਾਇਜ਼ ਅਤੇ ਗੈਰਕਾਨੂੰਨੀ ਉਸਾਰੀਆਂ ਨੂੰ ਢਾਹ ਦਿੱਤਾ ਗਿਆ | ਇਸ ...

ਪੂਰੀ ਖ਼ਬਰ »

ਪੁਰਖਾਲੀ ਤੋਂ ਬਿੰਦਰਖ ਜਾਣ ਵਾਲੀ ਸੜਕ ਦਾ ਰੱਬ ਰਾਖਾ

ਪੁਰਖਾਲੀ, 17 ਜੂਨ (ਅੰਮਿ੍ਤਪਾਲ ਸਿੰਘ ਬੰਟੀ) - ਇਲਾਕੇ ਦੇ ਲੋਕਾਂ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਪੁਰਖਾਲੀ ਤੋਂ ਲੈ ਕੇ ਬਿੰਦਰਖ ਤੱਕ ਸਫ਼ਰ ਕਰਨਾ ਕੋਈ ਸੁਖਾਲਾ ਕੰਮ ਨਹੀਂ ਰਿਹਾ | ਸਰਕਾਰ ਵਲੋਂ ਵਿਕਾਸ ਦੇ ਵੱਡੇ-ਵੱਡੇ ਦਾਅਵੇ ਤਾਂ ਕੀਤੇ ਜਾ ਰਹੇ ਹਨ, ਪ੍ਰੰਤੂ ਜੇਕਰ ...

ਪੂਰੀ ਖ਼ਬਰ »

ਪਿੰਡ ਓਇੰਦ ਵਿਖੇ ਕੋਰੋਨਾ ਟੀਕਾਕਰਨ ਕੈਂਪ ਲਗਾਇਆ

ਮੋਰਿੰਡਾ, 17 ਜੂਨ (ਕੰਗ) - ਹੈਲਥ ਐਂਡ ਵੈਲਨੇਸ ਸੈਂਟਰ ਮੋਰਿੰਡਾ ਵਿਖੇ ਕੋਰੋਨਾ ਟੀਕਾਕਰਨ ਕੈਂਪ ਲਗਾਇਆ ਗਿਆ, ਜਿਸ 'ਚ 18 ਤੋਂ 44 ਸਾਲ ਤੱਕ ਦੇ ਵਿਅਕਤੀਆਂ ਦਾ ਟੀਕਾਕਰਨ ਕੀਤਾ ਗਿਆ | ਇਸ ਮੌਕੇ ਸਰਪੰਚ ਪਿ੍ਤਪਾਲ ਸਿੰਘ ਕੰਧੋਲਾ ਨੇ ਦੱਸਿਆ ਕਿ ਕੈਂਪ ਦੌਰਾਨ ਲਗਪਗ 70 ...

ਪੂਰੀ ਖ਼ਬਰ »

ਕੰਨਿਆ ਸਕੂਲ ਨੂਰਪੁਰ ਬੇਦੀ ਦੀਆਂ 50 ਵਿਦਿਆਰਥਣਾਂ ਨੂੰ ਬਿਊਟੀ ਤੇ ਹੈਲਥ ਕੇਅਰ ਕਿੱਟਾਂ ਵੰਡੀਆਂ

ਨੂਰਪੁਰ ਬੇਦੀ, 17 ਜੂਨ (ਵਿੰਦਰ ਪਾਲ ਝਾਂਡੀਆ) - ਸਥਾਨਕ ਸਰਕਾਰੀ (ਕੰਨਿਆ) ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਦੀ ਪਿ੍ੰਸੀਪਲ ਪ੍ਰੋਮਿਲਾ ਸ਼ਰਮਾ ਦੀ ਅਗਵਾਈ ਵਿਚ ਕਰਵਾਏ ਗਏ ਇੱਕ ਸਾਦੇ ਸਮਾਗਮ ਦੌਰਾਨ ਸਕੂਲ ਦੀਆਂ 50 ਵਿਦਿਆਰਥਣਾਂ ਨੂੰ ਬਿਊਟੀ ਤੇ ਹੈਲਥ ਕੇਅਰ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਕਸਬਾ ਬੇਲਾ ਵਿਖੇ ਇਕੱਤਰਤਾ

ਬੇਲਾ, 17 ਜੂਨ (ਮਨਜੀਤ ਸਿੰਘ ਸੈਣੀ) - ਕਸਬਾ ਬੇਲਾ ਵਿਖੇ ਆਮ ਆਦਮੀ ਪਾਰਟੀ ਦੀ ਭਰਵੀਂ ਮੀਟਿੰਗ ਹੋਈ | ਇਸ ਮੌਕੇ ਰਵਾਇਤੀ ਪਾਰਟੀਆਂ ਤੋਂ ਤੰਗ ਹੋ ਚੁੱਕੇ ਲੋਕਾਂ ਨੇ ਆਪ ਪਾਰਟੀ ਨੂੰ ਜਤਾਉਣ ਦਾ ਵਿਸ਼ਵਾਸ ਦਿਵਾਇਆ | ਜੈ ਰਾਮ ਮਿਸਤਰੀ ਤੇ ਸੰਗੀਤਕ ਸਾਜ਼ਾਂ ਦੇ ਪ੍ਰਸਿੱਧ ...

ਪੂਰੀ ਖ਼ਬਰ »

ਨਿਰਵਿਘਨ ਬਿਜਲੀ ਸਪਲਾਈ ਲਈ ਸਪੀਕਰ ਦੇ ਆਦੇਸ਼ਾਂ 'ਤੇ ਲਗਾਇਆ ਨਵਾਂ ਟਰਾਂਸਫ਼ਾਰਮਰ

ਨੰਗਲ, 17 ਜੂਨ (ਪ੍ਰੀਤਮ ਸਿੰਘ ਬਰਾਰੀ)-ਸ਼ਹਿਰ ਦੇ ਵਾਰਡ ਨੰਬਰ ਦੋ ਮੁਹੱਲਾ ਪੁਰਾਣਾ ਗੁਰਦੁਆਰਾ ਵਿਖੇ ਬਿਜਲੀ ਸਪਲਾਈ ਦੀ ਕਿੱਲਤ ਦੂਰ ਕਰਨ ਲਈ ਪ੍ਰਧਾਨ ਨਗਰ ਕੌਂਸਲ ਨੰਗਲ ਸੰਜੇ ਸਾਹਨੀ ਵਲੋਂ ਕੀਤੇ ਉਪਰਾਲੇ ਸਦਕਾ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ. ਪੀ. ਸਿੰਘ ਵਲੋਂ ...

ਪੂਰੀ ਖ਼ਬਰ »

ਅਜ਼ਾਦ ਨਗਰ ਰੈਜ਼ੀਡੈਂਟਸ ਵੈੱਲਫੇਅਰ ਸੁਸਾਇਟੀ ਦਾ ਗਠਨ

ਰੂਪਨਗਰ, 17 ਜੂਨ (ਸਤਨਾਮ ਸਿੰਘ ਸੱਤੀ)-ਆਜ਼ਾਦ ਨਗਰ ਵਾਸੀਆਂ ਦੀ ਇਕ ਭਰਵੀਂ ਮੀਟਿੰਗ ਅਜੀਤ ਸਿੰਘ ਭੈਣੀ ਦੀ ਅਗਵਾਈ ਹੇਠ ਅਗਰਸੇਨ ਭਵਨ ਆਜ਼ਾਦ ਨਗਰ ਵਿਖੇ ਹੋਈ ਜਿਸ 'ਚ ਸਭ ਤੋਂ ਪਹਿਲਾ ਮੁੱਖ ਮੰਗ ਆਜ਼ਾਦ ਨਗਰ ਵਾਰਡ ਨੰ 15 ਜੋ ਸਾਲ 2018 ਤੋਂ ਨਗਰ ਕੌਂਸਲ ਰੂਪਨਗਰ ਦਾ ਇੱਕ ...

ਪੂਰੀ ਖ਼ਬਰ »

ਬਾਜ਼ ਸਿੰਘ ਖਹਿਰਾ ਦੇ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਫ਼ਰੰਟ ਦਾ ਸੂਬਾ ਪ੍ਰਧਾਨ ਬਣਨ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਮੋਰਿੰਡਾ, 17 ਜੂਨ (ਪਿ੍ਤਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਬਣਾਏ ਮੁਲਾਜ਼ਮ ਫ਼ਰੰਟ ਦੇ ਬਾਜ਼ ਸਿੰਘ ਖਹਿਰਾ ਨੂੰ ਸੂਬਾ ਪ੍ਰਧਾਨ ਬਣਨ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਹਰਪ੍ਰੀਤ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ ਅਧਿਆਪਕ ਦਲ ਰੂਪਨਗਰ, ਜ਼ਿਲ੍ਹਾ ਸਰਪ੍ਰਸਤ ...

ਪੂਰੀ ਖ਼ਬਰ »

ਪਿੰਡ ਕਟਲੀ 'ਚ ਕੋਵਿਡ ਟੀਕਾਕਰਨ ਕੈਂਪ ਲਗਾਇਆ

ਰੂਪਨਗਰ, 17 ਜੂਨ (ਸਤਨਾਮ ਸਿੰਘ ਸੱਤੀ) - ਪੰਜਾਬ ਸਰਕਾਰ ਦੀ ਕੋਰੋਨਾ ਮਹਾਂਮਾਰੀ ਵਿਰੁੱਧ ਫ਼ਤਿਹ ਮਿਸ਼ਨ ਤਹਿਤ ਅੱਜ ਗ੍ਰਾਮ ਪੰਚਾਇਤ ਕਟਲੀ ਵਿਖੇ ਭਰਤਗੜ੍ਹ ਐਸ.ਐਮ.ਓ . ਡਾਕਟਰ ਅਨੰਦ ਘਈ ਦੀ ਅਗਵਾਈ 'ਚ ਸਿਹਤ ਅਤੇ ਵੈਲਨੈਸ ਸੈਂਟਰ ਲੋਹਗੜ੍ਹ ਫਿੱਡੇ ਤੋਂ ਡਾਕਟਰ ਬਿਕਰਮ ...

ਪੂਰੀ ਖ਼ਬਰ »

ਅਨੁਜ ਗੁਗਲਾਨੀ ਦਾ ਆਲ ਇੰਪਲਾਈਜ਼ ਯੂਨੀਅਨ ਵਲੋਂ ਸਵਾਗਤ

ਨੰਗਲ 17 ਜੂਨ (ਪ੍ਰੀਤਮ ਸਿੰਘ ਬਰਾਰੀ)- ਬੀ. ਬੀ. ਐਮ. ਬੀ ਆਲ ਐਂਪਲਾਈਜ਼ ਯੂਨੀਅਨ ਵਲੋਂ ਪ੍ਰਧਾਨ ਹਰਪਾਲ ਰਾਣਾ ਦੀ ਅਗਵਾਈ ਹੇਠ ਐਸ.ਡੀ.ਓ ਤੋਂ ਪਦ ਉੱਨਤ ਹੋ ਕੇ ਐਕਸੀਅਨ ਬਣੇ ਅਨੁਜ ਗੁਗਲਾਨੀ ਜੋ ਕੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਸੰਤ ਅਜੀਤ ਸਿੰਘ ਦੀ ਹਾਲਤ ਨਾਜ਼ੁਕ

ਸ੍ਰੀ ਅਨੰਦਪੁਰ ਸਾਹਿਬ/ਕੁਰਾਲੀ, 17 ਜੂਨ (ਜੇ. ਐੱਸ. ਨਿੱਕੂਵਾਲ, ਬਿੱਲਾ ਅਕਾਲਗੜ੍ਹੀਆ ) - ਸ੍ਰੀ ਅਨੰਦਪੁਰ ਸਾਹਿਬ ਤੋਂ ਸਾਬਕਾ ਵਿਧਾਇਕ ਸੰਤ ਅਜੀਤ ਸਿੰਘ ਪਰਿਵਾਰ ਵਿਛੋੜਾ (82) ਦੀ ਸਥਿਤੀ ਨਾਜ਼ੁਕ ਬਣੀ ਹੋਈ ਹੈ ਅਤੇ ਸਿਹਤ ਸੰਬੰਧੀ ਆਈਆਂ ਸਮੱਸਿਆਵਾਂ ਤੋਂ ਬਾਅਦ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸੀਨੀਅਰ ਨੇਤਾਵਾਂ 'ਤੇ ਕੀਤੇ ਪਰਚਿਆਂ ਦੀ ਨਿਖੇਧੀ

ਨੂਰਪੁਰ ਬੇਦੀ, 17 ਜੂਨ (ਹਰਦੀਪ ਸਿੰਘ ਢੀਂਡਸਾ)- ਯੂਥ ਅਕਾਲੀ ਦਲ ਸਰਕਲ ਨੂਰਪੁਰ ਬੇਦੀ ਦੇ ਪ੍ਰਧਾਨ ਮਨਦੀਪ ਸਿੰਘ ਮੂਸਾਪੁਰ ਦੀ ਅਗਵਾਈ ਹੇਠ ਨੌਜਵਾਨਾਂ ਦੀ ਮੀਟਿੰਗ ਹੋਈ | ਇਸ ਦੌਰਾਨ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸੀਨੀਅਰ ਨੇਤਾਵਾਂ ਤੇ ਕਾਂਗਰਸ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਸੰਤ ਅਜੀਤ ਸਿੰਘ ਦੀ ਹਾਲਤ ਨਾਜ਼ੁਕ

ਸ੍ਰੀ ਅਨੰਦਪੁਰ ਸਾਹਿਬ/ਕੁਰਾਲੀ, 17 ਜੂਨ (ਜੇ. ਐੱਸ. ਨਿੱਕੂਵਾਲ, ਬਿੱਲਾ ਅਕਾਲਗੜ੍ਹੀਆ ) - ਸ੍ਰੀ ਅਨੰਦਪੁਰ ਸਾਹਿਬ ਤੋਂ ਸਾਬਕਾ ਵਿਧਾਇਕ ਸੰਤ ਅਜੀਤ ਸਿੰਘ ਪਰਿਵਾਰ ਵਿਛੋੜਾ (82) ਦੀ ਸਥਿਤੀ ਨਾਜ਼ੁਕ ਬਣੀ ਹੋਈ ਹੈ ਅਤੇ ਸਿਹਤ ਸੰਬੰਧੀ ਆਈਆਂ ਸਮੱਸਿਆਵਾਂ ਤੋਂ ਬਾਅਦ ...

ਪੂਰੀ ਖ਼ਬਰ »

ਡਹਿਰ ਵਿਖੇ ਮਲੇਰੀਆ ਸਬੰਧੀ ਜਾਗਰੂਕ ਕੀਤਾ

ਸ੍ਰੀ ਚਮਕੌਰ ਸਾਹਿਬ, 17 ਜੂਨ (ਜਗਮੋਹਣ ਸਿੰਘ ਨਾਰੰਗ) - ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਪਿੰਡ ਡਹਿਰ ਵਿਖੇ ਮਲੇਰੀਆ ਦੀ ਰੋਕਥਾਮ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਇਸ ਮੌਕੇ ਦਵਿੰਦਰ ਸਿੰਘ ਹੈਲਥ ਇੰਸਪੈਕਟਰ ਨੇ ਮਲੇਰੀਆਂ ਫੈਲਣ ਅਤੇ ਉਸ ਤੋਂ ਬਚਾਅ ਦੇ ...

ਪੂਰੀ ਖ਼ਬਰ »

ਮਾੜੇ ਨਿਕਾਸ ਪ੍ਰਬੰਧ ਕਾਰਨ ਪ੍ਰੇਸ਼ਾਨੀ

ਨੰਗਲ, 17 ਜੂਨ (ਗਰੇਵਾਲ)-ਬੀਤੇ ਦਿਨੀਂ ਮੌਸਮ ਦੇ ਪਹਿਲੇ ਮੀਂਹ ਕਾਰਨ ਲੋਕ ਕਾਫ਼ੀ ਪ੍ਰੇਸ਼ਾਨ ਹੋਏ ਅਤੇ ਮਾੜੀ ਨਿਕਾਸ ਵਿਵਸਥਾ ਦੀ ਤਸਵੀਰ ਵੀ ਸਾਹਮਣੇ ਆ ਗਈ | ਨਵੀਂ ਨਹਿਰ ਦੇ ਪੁਲ ਤੋਂ ਲੋਕਾਂ ਦਾ ਲੰਘਣਾ ਔਖਾ ਹੋ ਗਿਆ ਕਿਉਂਕਿ ਪੁਲ 'ਤੇ ਕਾਫ਼ੀ ਪਾਣੀ ਸੀ | ਲੋਕੀ ਕਾਫ਼ੀ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ

ਘਨੌਲੀ, 17 ਜੂਨ (ਜਸਵੀਰ ਸਿੰਘ ਸੈਣੀ)-ਭਾਰਤੀ ਜਨਤਾ ਪਾਰਟੀ ਘਨੌਲੀ ਇਕਾਈ ਦੀ ਅਹਿਮ ਮੀਟਿੰਗ ਇੱਥੇ ਜ਼ਿਲ੍ਹਾ ਸਕੱਤਰ ਇਸ ਕੌਸ਼ਿਕ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਭਵਿੱਖ ਵਿਚ ਪਾਰਟੀ ਵਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਵਿਚਾਰ ਚਰਚਾ ਕੀਤੀ ਗਈ | ਇਸ ...

ਪੂਰੀ ਖ਼ਬਰ »

ਕੁਦਰਤ ਕੇ ਸਭ ਨੇ ਸੰਸਥਾ ਦੀ ਭਰਵੀਂ ਇਕੱਤਰਤਾ

ਘਨੌਲੀ, 17 ਜੂਨ (ਜਸਵੀਰ ਸਿੰਘ ਸੈਣੀ) - ਕੁਦਰਤ ਕੇ ਸਭ ਬੰਦੇ ਸੰਸਥਾ ਦੇ ਪ੍ਰਧਾਨ ਵਿੱਕੀ ਧੀਮਾਨ ਦੀ ਅਗਵਾਈ 'ਚ ਸੰਸਥਾ ਦੀ ਮੀਟਿੰਗ ਘਨੌਲੀ ਵਿਖੇ ਹੋਈ ਜਿਸ ਵਿਚ ਕੋਵਿਡ ਦੌਰਾਨ ਬਲੱਡ ਬੈਂਕ ਵਿਚ ਖ਼ੂਨ ਦੀ ਕਮੀ ਨੂੰ ਦੇਖਦੇ ਹੋਏ ਸੰਸਥਾ ਵਲੋਂ ਖ਼ੂਨਦਾਨ ਕੈਂਪ ਲਗਾਉਣ ਦਾ ...

ਪੂਰੀ ਖ਼ਬਰ »

ਕੋਲ੍ਹਾਪੁਰ ਵਿਖੇ ਕੋਰੋਨਾ ਵੈਕਸੀਨੇਸ਼ਨ ਕੈਂਪ

ਨੂਰਪੁਰ ਬੇਦੀ, 17 ਜੂਨ (ਰਾਜੇਸ਼ ਚੌਧਰੀ ਤਖ਼ਤਗੜ੍ਹ) - ਕੋਰੋਨਾ ਮਹਾਂਮਾਰੀ ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਦੇ ਮੱਦੇਨਜ਼ਰ ਬਲਾਕ ਨੂਰਪੁਰ ਬੇਦੀ ਦੇ ਪਿੰਡ ਕੋਲਾਪੁਰ ਵਿਖੇ ਦੂਸਰਾ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ 18 ਤੋਂ 73 ਸਾਲ ਦੀ ਉਮਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX