ਤਾਜਾ ਖ਼ਬਰਾਂ


ਸਿੱਪੀ ਗਿੱਲ ਨੂੰ ਐਨੀਮਲ ਵੈੱਲਫੇਅਰ ਬੋਰਡ ਆਫ਼ ਇੰਡੀਆ ਦੇ ਵਲੋਂ ਨੋਟਿਸ ਜਾਰੀ, 7 ਦਿਨਾਂ ਦੇ ਅੰਦਰ ਮੰਗਿਆ ਜਵਾਬ
. . .  1 minute ago
ਨਵੀਂ ਦਿੱਲੀ, 27 ਜੁਲਾਈ (ਅਜੀਤ ਬਿਊਰੋ) - ਐਨੀਮਲ ਵੈੱਲਫੇਅਰ ਬੋਰਡ ਆਫ਼ ਇੰਡੀਆ ਦੇ ਵਲੋਂ ਪੰਜਾਬੀ ਗਾਇਕ ਸਿੱਪੀ ਗਿੱਲ ਨੂੰ ਨੋਟਿਸ ਜਾਰੀ ਕੀਤਾ...
ਨਿਸ਼ਾਨੇਬਾਜ਼ ਟੀਮਾਂ ਕੁਆਲੀਫਾਈ ਕਰਨ ਵਿਚ ਰਹੀਆਂ ਅਸਫਲ
. . .  18 minutes ago
ਟੋਕਿਓ, 27 ਜੁਲਾਈ - ਭਾਰਤ ਦੀ ਐਲਵੇਨੀਲ - ਦਿਵਯਾਂਸ਼ ਅਤੇ ਅੰਜੁਮ - ਦੀਪਕ ਦੀਆਂ ਨਿਸ਼ਾਨੇਬਾਜ਼ ਟੀਮਾਂ 10 ਮੀਟਰ...
ਮਹਿੰਦਰ ਸਿੰਘ ਸਿੱਧੂ ''ਆਪ'' ਦੇ ਸੂਬਾ ਸੰਯੁਕਤ ਸਕੱਤਰ ਬਣੇ
. . .  38 minutes ago
ਸੰਗਰੂਰ, 27 ਜੁਲਾਈ (ਧੀਰਜ ਪਸ਼ੌਰੀਆ) - ਆਮ ਆਦਮੀ ਪਾਰਟੀ ਹਾਈ ਕਮਾਂਡ ਵਲੋਂ ਜ਼ਿਲ੍ਹਾ ਸੰਗਰੂਰ ਸੀਨੀਅਰ ਆਗੂ ਮਹਿੰਦਰ ਸਿੰਘ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ 689 ਨਵੇਂ ਕੇਸ ਆਏ ਸਾਹਮਣੇ, ਪਿਛਲੇ 132 ਦਿਨਾਂ ਵਿਚ ਸਭ ਤੋਂ ਘੱਟ
. . .  about 1 hour ago
ਨਵੀਂ ਦਿੱਲੀ, 27 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ 689 ਕੇਸ ਸਾਹਮਣੇ ਆਏ ਹਨ ਅਤੇ ਇਸ ਦੌਰਾਨ 415 ਮਰੀਜ਼ਾਂ ਦੀ ਮੌਤ ਹੋਈ ਹੈ...
ਟੋਕੀਓ ਉਲੰਪਿਕ 'ਤੇ ਮੰਡਰਾਉਣ ਲੱਗਾ ਕੋਰੋਨਾ ਦਾ ਖ਼ਤਰਾ
. . .  about 2 hours ago
ਟੋਕੀਓ, 27 ਜੁਲਾਈ - ਟੋਕੀਓ ਉਲੰਪਿਕ ਵਿਚ ਕੋਵਿਡ19 ਦਾ ਖ਼ਤਰਾ ਵੀ ਮੰਡਰਾ ਰਿਹਾ ਹੈ। ਉਲੰਪਿਕ ਖੇਡ ਪਿੰਡ ਵਿਚ ਅੱਜ ਦੋ ਅਥਲੀਟਾਂ ਸਮੇਤ 7 ਜਣੇ ਕੋਰੋਨਾਵਾਇਰਸ ਤੋਂ ਪੀੜਤ ਪਾਏ ਗਏ ਹਨ। ਇਸ ਤਰ੍ਹਾਂ ਟੋਕੀਓ ਉਲੰਪਿਕ ਖੇਡਾਂ ਨਾਲ...
ਮਮਤਾ ਬੈਨਰਜੀ ਦਿੱਲੀ 'ਚ, ਕਰ ਸਕਦੀ ਹੈ ਮੋਦੀ ਨਾਲ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 27 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਪੰਜ ਦਿਨਾਂ ਦੌਰੇ 'ਤੇ ਸੋਮਵਾਰ ਸ਼ਾਮ ਰਾਜਧਾਨੀ ਦਿੱਲੀ ਪਹੁੰਚ ਗਈ। ਇਸ ਦੌਰੇ 'ਤੇ ਉਹ ਕਈ ਵੱਡੇ ਨੇਤਾਵਾਂ ਨਾਲ ਮੁਲਾਕਾਤ ਕਰੇਗੀ। ਇਸ ਦੇ ਨਾਲ ਰਿਪੋਰਟਾਂ ਇਹ ਵੀ ਹਨ ਕਿ ਮਮਤਾ ਬੈਨਰਜੀ ਅੱਜ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ...
ਟੋਕੀਓ ਉਲੰਪਿਕ : ਭਾਰਤ ਨੇ ਸਪੇਨ ਨੂੰ 3-0 ਨਾਲ ਦਿੱਤੀ ਮਾਤ
. . .  about 2 hours ago
ਟੋਕੀਓ, 27 ਜੁਲਾਈ - ਟੋਕੀਓ ਉਲੰਪਿਕ ਵਿਚ ਹਾਕੀ ਮੁਕਾਬਲੇ ਵਿਚ ਭਾਰਤ ਨੇ ਸਪੇਨ ਨੂੰ 3-0 ਨਾਲ ਹਰਾ ਦਿੱਤਾ ਹੈ...
ਅੱਜ ਦਾ ਵਿਚਾਰ
. . .  48 minutes ago
ਮੈਂ ਭਾਰਤ ਦੇ ਲੋਕਾਂ ਦੀਆਂ ਅਰਦਾਸਾਂ ਅਤੇ ਪਿਆਰ ਸਦਕਾ ਇਹ ਮੈਡਲ ਜਿੱਤ ਸਕਿਆ-ਮੀਰਾ ਬਾਈ ਚਾਨੂ
. . .  1 day ago
ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੀਤੇ ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ
. . .  1 day ago
ਨਵੀਂ ਦਿੱਲੀ , 26 ਜੁਲਾਈ - ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਹੈ ਕਿ ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ ਆਯੋਜਤ ਕੀਤੀ ...
ਵਿਜੇ ਮਾਲਿਆ ਨੂੰ ਬਰਤਾਨੀਆ ਦੀ ਅਦਾਲਤ ਨੇ ਦੀਵਾਲੀਆ ਕਰਾਰ ਦਿੱਤਾ
. . .  1 day ago
ਅਧਿਆਪਕ ਆਨ ਲਾਈਨ ਬਦਲੀਆਂ ਲਈ ਤੀਸਰੇ ਗੇੜ ਲਈ ਸਟੇਸ਼ਨ ਚੋਣ 26 ਤੋਂ 28 ਜੁਲਾਈ ਤੱਕ ਕਰ ਸਕਣਗੇ- ਸਿੰਗਲਾ
. . .  1 day ago
ਪੋਜੇਵਾਲ ਸਰਾਂ ,26 ਜੁਲਾਈ (ਨਵਾਂਗਰਾਈਂ,)ਪੰਜਾਬ ਸਿੱਖਿਆ ਵਿਭਾਗ ਵਲੋਂ ਆਨ ਲਾਈਨ ਬਦਲੀਆਂ ਵਿਚ ਅਧਿਆਪਕਾਂ, ਨਾਨ ਟੀਚਿੰਗ ਸਟਾਫ਼ ਕੰਪਿਊਟਰ ਅਧਿਆਪਕਾਂ ,ਸਿੱਖਿਆ ਪ੍ਰੋਵਾਈਡਰਾਂ ...
ਪੁਲਿਸ ਕਰਮਚਾਰੀਆਂ ਕੋਲੋਂ ਨਾ ਲਈ ਜਾਵੇ ਵਾਧੂ ਡਿਊਟੀ
. . .  1 day ago
ਚੰਡੀਗੜ੍ਹ , 26 ਜੁਲਾਈ - ਪੰਜਾਬ ਸਰਕਾਰ ਨੇ ਆਦੇਸ਼ ਜਾਰੀ ਕੀਤਾ ਹੈ ਕਿ ਪੁਲਿਸ ਕਰਮਚਾਰੀਆਂ ਦੇ ਕੋਲੋਂ ਵਾਧੂ ਡਿਊਟੀ ਨਾ ਲਈ ਜਾਵੇ ਨਹੀਂ । ਜ਼ਰੂਰੀ ਹਾਲਾਤ 'ਚ ਜ਼ਿਆਦਾ ਡਿਊਟੀ ਲਈ ਜਾ ਸਕਦੀ ...
ਜੰਮੂ ਕਸ਼ਮੀਰ: ਕੁਲਗਾਮ ਵਿਚ ਚੱਲ ਰਹੇ ਮੁਕਾਬਲੇ ਵਿਚ ਇਕ ਅਣਪਛਾਤੇ ਅੱਤਵਾਦੀ ਦੀ ਮੌਤ
. . .  1 day ago
ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ਬੱਚਿਆਂ ਦੀ ਟੋਭੇ ਵਿਚ ਡੁੱਬਣ ਕਾਰਨ ਹੋਈ ਮੌਤ
. . .  1 day ago
ਰਾਜਪੁਰਾ, 26 ਜੁਲਾਈ (ਰਣਜੀਤ ਸਿੰਘ ) - ਨੇੜਲੇ ਪਿੰਡ ਉਕਸੀ ਜੱਟਾਂ ਵਿਖੇ ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 26 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ...
ਮਨੀਪੁਰ ਸਰਕਾਰ ਮੀਰਾਬਾਈ ਚਾਨੂੰ ਨੂੰ ਪੁਲਿਸ ਵਿਭਾਗ ਵਿਚ ਵਧੀਕ ਸੁਪਰਡੈਂਟ (ਖੇਡ) ਕਰੇਗੀ ਨਿਯੁਕਤ
. . .  1 day ago
ਇੰਫਾਲ(ਮਨੀਪੁਰ),26 ਜੁਲਾਈ - ਮਨੀਪੁਰ ਸਰਕਾਰ ਨੇ ਉਲੰਪਿਕ ਵਿਚ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ...
ਲੋਕ ਸਭਾ ਵਿਚ ਕੇਂਦਰ ਸਰਕਾਰ ਲਿਆ ਰਹੀ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਵਿਰੋਧੀ ਧਿਰ ਦੇ ਆਗੂ ਭਗਵੰਤ ਮਾਨ ਦਾ ਕਹਿਣਾ ਹੈ ਕਿ 29 ਬਿੱਲ ਲੋਕ ਸਭਾ ਵਿਚ ਪੇਸ਼ ਹੋਣੇ ਹਨ ...
ਕਿਨੌਰ ਜ਼ਿਲ੍ਹੇ ਵਿਚ ਹਾਈ ਅਲਰਟ ਜਾਰੀ
. . .  1 day ago
ਕਿਨੌਰ (ਹਿਮਾਚਲ ਪ੍ਰਦੇਸ਼ ), 26 ਜੁਲਾਈ - ਕਿਨੌਰ ਵਿਚ ਵਾਪਰੀ ਘਟਨਾ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ...
ਕਾਂਗਰਸ ਛੱਡ ਗੁਰਮੀਤ ਸਿੰਘ ਖੁੱਡੀਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 26 ਜੁਲਾਈ - ਵਿਰੋਧੀ ਧਿਰ ਦੇ ਹੰਗਾਮੇ ਵਿਚਕਾਰ ਲੋਕ ਸਭਾ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨੇ ਸਿਹਤ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ
. . .  1 day ago
ਤਪਾ ਮੰਡੀ, 26 ਜੁਲਾਈ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਤਪਾ 'ਚ ਸੂਬੇ ਦੇ ਸਿਹਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ...
ਦਿੱਲੀ ਕਮੇਟੀ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕਮੇਟੀ ਪ੍ਰਧਾਨ ਸਿਰਸਾ ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ
. . .  1 day ago
ਨਵੀਂ ਦਿੱਲੀ, 26 ਜੁਲਾਈ (ਜਗਤਾਰ ਸਿੰਘ) - ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਦਿੱਲੀ ਪੁਲਿਸ ਦੀ...
ਲੋਕ ਸਭਾ ਵਿਚ ਦੋ ਬਿੱਲ ਹੋਏ ਪਾਸ
. . .  1 day ago
ਨਵੀਂ ਦਿੱਲੀ, 26 ਜੁਲਾਈ - ਨੈਸ਼ਨਲ ਇੰਸਟੀਟਿਊਟ ਆਫ਼ ਫੂਡ ਟੈਕਨੋਲੋਜੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਹਾੜ ਸੰਮਤ 553
ਿਵਚਾਰ ਪ੍ਰਵਾਹ: ਦੋਸਤੀ ਅਜਿਹੀ ਸੁਨਹਿਰੀ ਤੰਦ ਹੈ, ਜਿਸ ਵਿਚ ਦੁਨੀਆ ਦੇ ਦਿਲ ਪਰੋਏ ਜਾ ਸਕਦੇ ਹਨ। -ਜੌਨ ਐਵਲਿਨ

ਅੰਮ੍ਰਿਤਸਰ / ਦਿਹਾਤੀ

ਕਾਂਗਰਸ ਨੇ ਹਮੇਸ਼ਾ ਸੂਬੇ ਦੇ ਵਿਕਾਸ ਨੂੰ ਹੀ ਤਰਜੀਹ ਦਿੱਤੀ- ਹਰਪ੍ਰਤਾਪ

ਚਮਿਆਰੀ, 17 ਜੂਨ (ਜਗਪ੍ਰੀਤ ਸਿੰਘ)-ਅਜਨਾਲਾ ਦੇ ਸਰਹੱਦੀ ਪਿੰਡ ਮਾਕੋਵਾਲ ਵਿਖੇ ਅੱਜ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਤੇ ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਦੀ ਮੀਟਿੰਗ ਹੋਈ | ਇਸ ਦੌਰਾਨ ਇਕੱਤਰ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ. ਅਜਨਾਲਾ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਹਮੇਸ਼ਾ ਸੂਬੇ ਦਾ ਵਿਕਾਸ ਕਰਵਾਉਣ ਨੂੰ ਹੀ ਤਰਜੀਹ ਦਿੱਤੀ, ਜਿਸ ਤਹਿਤ ਸੂਬੇ ਭਰ 'ਚ ਕਰੋੜਾਂ ਰੁਪਏ ਦੇ ਅਨੇਕਾਂ ਹੀ ਪ੍ਰਾਜੈਕਟ ਲਿਆ ਸੂਬੇ ਨੂੰ ਤਰੱਕੀ ਦੇ ਰਾਹ 'ਤੇ ਤੋਰਿਆ ਗਿਆ ਹੈ | ਇਸ ਮੌਕੇ ਸਾਬਕਾ ਸਰਪੰਚ ਬਲਜੀਤ ਕੌਰ ਪਤਨੀ ਜਗਰੂਪ ਸਿੰਘ ਸਮੇਤ ਦਰਜਨਾਂ ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ, ਜਿਨ੍ਹਾਂ ਨੂੰ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਜੀ ਆਇਆਂ ਕਹਿ ਕੇ ਪਾਰਟੀ 'ਚ ਸ਼ਾਮਿਲ ਕੀਤਾ | ਕਾਂਗਰਸ ਪਾਰਟੀ 'ਚ ਸ਼ਾਮਿਲ ਹੋਣ ਵਾਲਿਆਂ 'ਚ ਸਵਰਨ ਸਿੰਘ, ਸੇਵਾ ਸਿੰਘ, ਜੋਗਿੰਦਰ ਸਿੰਘ, ਬਲਵਿੰਦਰ ਸਿੰਘ ਮੈਂਬਰ, ਤਰਸੇਮ ਸਿੰਘ, ਹਰਪ੍ਰੀਤ ਸਿੰਘ, ਡਾ. ਸਰਬਜੀਤ ਸਿੰਘ, ਸਰਦੂਲ ਸਿੰਘ, ਬਲਜੀਤ ਸਿੰਘ ਆਦਿ ਪਰਿਵਾਰ ਸਨ | ਇਸ ਮੌਕੇ ਸਰਪੰਚ ਤੇਜਬੀਰ ਸਿੰਘ ਸੋਨੂੰ, ਰਾਜਪਾਲ ਸਿੰਘ, ਗਗਨਦੀਪ ਸਿੰਘ, ਹਰਪ੍ਰੀਤ ਸਿੰਘ, ਪਿ੍ਥੀਪਾਲ ਸਿੰਘ, ਜਸਕਰਨ ਸਿੰਘ ਹੈਪੀ, ਰਣਇੰਦਰ ਸਿੰਘ ਰੰਧਾਵਾ, ਗੁਰਮੁਖ ਸਿੰਘ ਆੜਤੀ, ਕੇਵਲ ਸਿੰਘ, ਸਾਬ ਸਰਕਾਰੀਆ, ਲਾਡਾ ਸਰਕਾਰੀਆ, ਸੂਬੇਦਾਰ ਵਰਿਆਮ ਸਿੰਘ, ਗੁਰਮੇਜ ਸਿੰਘ, ਅਰਜਨ ਸਿੰਘ, ਬਲਵਿੰਦਰ ਸਿੰਘ, ਕੁਲਵੰਤ ਸਿੰਘ, ਸੂਬੇਦਾਰ ਗੁਰਵੇਲ ਸਿੰਘ, ਮਾਸਟਰ ਦਲਬੀਰ ਸਿੰਘ, ਹੀਰਾ ਸਿੰਘ, ਮਾਸਟਰ ਪੂਰਨ ਸਿੰਘ, ਦਿਦਾਰ ਸਿੰਘ, ਸੁਲਖਣ ਸਿੰਘ, ਬਲਦੇਵ ਸਿੰਘ, ਅਮਨਦੀਪ ਸਿੰਘ ਆਦਿ ਹਾਜ਼ਰ ਸਨ |

ਕੰਵਰਪ੍ਰਤਾਪ ਵਲੋਂ ਪੀਰ ਜਿੰਦਾ ਸ਼ਾਹ ਮਦਾਰ ਦੇ ਮੇਲੇ 'ਚ ਹਾਜ਼ਰੀ ਭਰੀ

ਅਜਨਾਲਾ, 17 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਸ਼ਹਿਰ ਦੀ ਵਾਰਡ ਨੰਬਰ 5 ਵਿਖੇ ਕੌਂਸਲਰ ਬੀਬੀ ਗਿਆਨ ਕੌਰ ਦੇ ਉੱਦਮ ਨਾਲ ਪੀਰ ਬਾਬਾ ਜ਼ਿੰਦਾ ਸ਼ਾਹ ਮਦਾਰ ਦੀ ਯਾਦ 'ਚ ਸਾਲਾਨਾ ਮੇਲਾ ਧੂਮਧਾਮ ਨਾਲ ਮਨਾਇਆ ਗਿਆ, ਮੇਲੇ 'ਚ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਬਿਜਲੀ ਬੋਰਡ ਖ਼ਿਲਾਫ ਧਰਨਾ ਅੱਠਵੇਂ ਦਿਨ 'ਚ ਦਾਖ਼ਲ

ਰਾਮ ਤੀਰਥ, 17 ਜੂਨ (ਧਰਵਿੰਦਰ ਸਿੰਘ ਔਲਖ)-ਪਿੰਡ ਖਿਆਲਾ ਕਲਾਂ ਦੇ ਕਿਸਾਨਾਂ ਵਲੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਜ਼ੋਨ ਰਾਮ ਤੀਰਥ ਦੇ ਬੈਨਰ ਹੇਠ ਬਿਜਲੀ ਬੋਰਡ ਦੇ ਖਿਲਾਫ਼ ਲਾਇਆ ਧਰਨਾ ਅੱਠਵੇਂ ਦਿਨ ਵਿਚ ਦਾਖ਼ਲ ਹੋ ਗਿਆ ਤੇ ਕਿਸਾਨ ਆਪਣੇ ਖੇਤਾਂ ਵਿਚ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਆਪਣੀ ਗੁੰਮ ਹੋਈ ਭਰੋਸੇਯੋਗਤਾ ਨੂੰ ਮੁੜ ਸਥਾਪਤ ਕਰਨ ਲਈ ਤਰ੍ਹਾਂ-ਤਰ੍ਹਾਂ ਦੇ ਹੱਥਕੰਢੇ ਵਰਤ ਰਿਹਾ-ਡੈਨੀ ਬੰਡਾਲਾ

ਜੰਡਿਆਲਾ ਗੁਰੂ, 13 ਜੂਨ (ਰਣਜੀਤ ਸਿੰਘ ਜੋਸਨ)-ਸ਼੍ਰੋਮਣੀ ਅਕਾਲੀ ਦਲ ਹੁਣ ਪੰਜਾਬ 'ਚ ਆਪਣੀ ਗੁੰਮ ਹੋਈ ਭਰੋਸੇਯੋਗਤਾ ਨੂੰ ਮੁੜ ਸਥਾਪਤ ਕਰਨ ਲਈ ਤਰ੍ਹਾਂ ਤਰ੍ਹਾਂ ਦੇ ਹੱਥਕੰਢੇ ਵਰਤ ਰਿਹਾ ਹੈ, ਪਰ ਇਹ ਹੱਥਕੰਢੇ ਹੁਣ ਬਿਲਕੁਲ ਕਾਰਗਰ ਸਾਬਤ ਨਹੀਂ ਹੋਣਗੇ ਤੇ ਇਨ੍ਹਾਂ ...

ਪੂਰੀ ਖ਼ਬਰ »

ਸਾਬਕਾ ਅਕਾਲੀ ਸਰਪੰਚ ਨੰਗਲ ਨੂੰ ਸਦਮਾ- ਮਾਤਾ ਸਵਰਗਵਾਸ

ਅਜਨਾਲਾ, 17 ਜੂਨ (ਐਸ. ਪ੍ਰਸ਼ੋਤਮ)-ਅਕਾਲੀ ਦਲ (ਬ) ਸਰਕਲ ਅਜਨਾਲਾ ਦੇ ਸੀਨੀਅਰ ਆਗੂ ਤੇ ਸਾਬਕਾ ਸਰਪੰਚ ਅਮਰਜੀਤ ਸਿੰਘ ਨੰਗਲ ਨੂੰ ਉਦੋਂ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਮਾਤਾ ਤੇ ਮਹਿਲਾ ਅਕਾਲੀ ਆਗੂ ਬੀਬੀ ਕੁਲਵੰਤ ਕੌਰ ਉੱਪਲ (75 ਸਾਲ) ਆਪਣੇ ਸੁਆਸਾਂ ਦੀ ਪੂੰਜੀ ਪੂਰੀ ...

ਪੂਰੀ ਖ਼ਬਰ »

ਸੰਘਰਸ਼ੀਲ ਜਨਤਕ ਜਥੇਬੰਦੀਆਂ ਵਲੋਂ ਮੰਗਾਂ ਦੇ ਹੱਕ 'ਚ ਮੋਟਰਸਾਈਕਲ ਮਾਰਚ

ਅਜਨਾਲਾ, 17 ਜੂਨ (ਐਸ. ਪ੍ਰਸ਼ੋਤਮ)-ਸਥਾਨਕ ਇਨਕਲਾਬੀ ਸੰਘਰਸ਼ੀਲ ਜਨਤਕ ਜਥੇਬੰਦੀਆਂ ਦੇ ਤਹਿਸੀਲ ਪੱਧਰੀ ਮੁੱਖ ਦਫ਼ਤਰ 'ਚ ਜਮਹੂਰੀ ਕਿਸਾਨ ਸਭਾ ਪੰਜਾਬ, ਦਿਹਾਤੀ ਮਜਦੂਰ ਸਭਾ ਪੰਜਾਬ ਤੇ ਸ਼ਹੀਦ ਭਗਤ ਸਿੰਘ ਨੌਜੁਆਨ ਸਭਾ ਪੰਜਾਬ ਦੇ ਆਗੂਆਂ ਤੇ ਕਾਰਕੁੰਨਾਂ ਵਲੋਂ ਮੋਦੀ ...

ਪੂਰੀ ਖ਼ਬਰ »

ਸਿੰਘ ਸਾਹਿਬ ਜਥੇਦਾਰ ਬਾਬਾ ਬਿਸ਼ਨ ਸਿੰਘ ਦੀ ਬਰਸੀ ਸਬੰਧੀ ਸਮਾਗਮ ਅੱਜ

ਬਾਬਾ ਬਕਾਲਾ ਸਾਹਿਬ, 17 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡਵਾਸੀ 12ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਿਸ਼ਨ ਸਿੰਘ ਜੀ ਦੀ 27ਵੀਂ ਸਾਲਾਨਾ ਬਰਸੀ 20 ਜੂਨ ਨੂੰ ਤਰਨਾ ਦਲ ਦੇ ਹੈਡਕੁਆਟਰ ਗੁ: ਛੇਵੀਂ ਪਾਤਸ਼ਾਹੀ, ਬਾਬਾ ...

ਪੂਰੀ ਖ਼ਬਰ »

ਸੋਨੂੰ ਜਾਫਰ ਦੀ ਅਗਵਾਈ 'ਚ ਕਾਂਗਰਸੀ ਪੰਚ ਸਮੇਤ ਦਰਜਨਾਂ ਕਾਰਕੁੰਨ 'ਆਪ' 'ਚ ਸ਼ਾਮਿਲ

ਅਜਨਾਲਾ, 17 ਜੂਨ (ਐਸ. ਪ੍ਰਸ਼ੋਤਮ, ਗੁਰਪ੍ਰੀਤ ਸਿੰਘ ਢਿੱਲੋਂ)-ਅੱਜ ਸਥਾਨਕ ਬਾਹਰੀ ਪਿੰਡ ਪੰਜ ਗਰਾਈਆਂ ਨਿੱਜਰਾਂ ਵਿਖੇ ਆਮ ਆਦਮੀ ਪਾਰਟੀ ਦੇ ਮੁੱਖ ਸੇਵਾਦਾਰ ਸੋਨੂੰ ਜਾਫਰ ਦੀ ਪ੍ਰਧਾਨਗੀ 'ਚ 'ਮੇਰਾ ਹਲਕਾ-ਮੇਰਾ ਪਰਿਵਾਰ' ਮੁਹਿੰਮ ਤਹਿਤ ਕਰਵਾਈ ਗਈ ਪ੍ਰਭਾਵਸ਼ਾਲੀ ...

ਪੂਰੀ ਖ਼ਬਰ »

ਗੁਰੂ ਕੀ ਵਡਾਲੀ ਨੇੜੇ ਵਸਿਆ ਇਤਿਹਾਸਕ ਪਿੰਡ ਥਾਂਦੇ

ਸੁਰਿੰਦਰ ਸਿੰਘ ਵਿਰਦੀ 98151-70905 ਛੇਹਰਟਾ-5ਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ, 6ਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ, ਮਾਤਾ ਗੰਗਾ ਜੀ ਤੇ ਬਾਬਾ ਬੁੱਢਾ ਜੀ ਦੀ ਚਰਨ ਛੋਹ ਪ੍ਰਾਪਤ ਪਿੰਡ ਥਾਂਦੇ ਗੁਰੂ ਕੀ ਵਡਾਲੀ ਤੋਂ 4 ਕਿਲੋਮੀਟਰ ਦੀ ਦੂਰੀ 'ਤੇ ...

ਪੂਰੀ ਖ਼ਬਰ »

-ਮਾਮਲਾ ਛੱਪੜ 'ਤੇੇ ਨਾਜਾਇਜ਼ ਕਬਜ਼ੇ ਦਾ-

ਕਿਸਾਨ ਸੰਘਰਸ਼ ਕਮੇਟੀ ਵਲੋਂ ਬੁਤਾਲਾ ਪੁਲਿਸ ਚੌਕੀ ਦਾ ਘਿਰਾਓ

ਸਠਿਆਲਾ, 17 ਜੂਨ (ਸਫਰੀ)-ਬਿਆਸ ਪੁਲਿਸ ਅਧੀਨ ਪੈਂਦੀ ਪੁਲਿਸ ਚੌਕੀ ਬੁਤਾਲਾ ਦਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਘਿਰਾਓ ਕੀਤਾ ਗਿਆ ਹੈ | ਇਸ ਮੌਕੇ 'ਤੇ ਪ੍ਰਧਾਨ ਤਰਸੇਮ ਸਿੰਘ, ਸੰਤੋਖ ਸਿੰਘ, ਕਾਮਰੇਡ ਗੁਰਦੀਪ ਸਿੰਘ ਜ਼ਿਲ੍ਹਾ ਸਕੱਤਰ, ਭੁਪਿੰਦਰ ਸਿੰਘ, ਸੁਰਜੀਤ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਜ਼ ਯੂਨੀਅਨ ਵਲੋਂ ਮੀਟਿੰਗ

ਮਜੀਠਾ, 17 ਜੂਨ (ਜਗਤਾਰ ਸਿੰਘ ਸਹਿਮੀ)-ਦਿਹਾਤੀ ਮੰਡਲ ਅੰਮਿ੍ਤਸਰ ਟੈਕਨੀਕਲ ਸਰਵਿਸਜ਼ ਯੂਨੀਅਨ ਦੀ ਮੀਟਿੰਗ ਹਰਜਿੰਦਰ ਸਿੰਘ ਨਾਗੋਕੇ ਦੀ ਪ੍ਰਧਾਨਗੀ ਹੇਠ ਬਿਜਲੀ ਘਰ ਮਜੀਠਾ ਵਿਖੇ ਹੋਈ | ਜਿਸ ਦੀ ਜਾਣਕਾਰੀ ਦਿੰਦਿਆਂ ਡਵੀਜ਼ਨ ਸਕੱਤਰ ਸੁਖਪਾਲ ਸਿੰਘ ਮਜੀਠਾ ਨੇ ਦੱਸਿਆ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ-ਬਸਪਾ ਦਾ ਗੱਠਜੋੜ ਇਕ ਮਰੀਜ਼ ਨੂੰ ਆਕਸੀਜਨ ਦੇਣ ਦੇ ਬਰਾਬਰ-ਕੰਵਰਪ੍ਰਤਾਪ

ਅਜਨਾਲਾ, 17 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਅੰਦਰ ਕੁਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਬਹੁਜਨ ਸਮਾਜ ਪਾਰਟੀ ਵਿਚਾਲੇ ਹੋਏ ਗੱਠਜੋੜ ਦਾ ਕੋਈ ਵਜੂਦ ਨਹੀਂ ਹੈ ਜਦਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਕੇਂਦਰ ਸਰਕਾਰ ਦੁਆਰਾ ਲਿਆਂਦੇ ਤਿੰਨ ਕਾਲੇ ...

ਪੂਰੀ ਖ਼ਬਰ »

ਭਗਵਾ ਚੇਤਨਾ ਰੱਥ ਯਾਤਰਾ ਦਾ ਸ਼ਿਵ ਮੰਦਰ ਅਜਨਾਲਾ ਵਿਖੇ ਪੁੱਜਣ 'ਤੇ ਸਵਾਗਤ

ਅਜਨਾਲਾ, 17 ਜੂਨ (ਐਸ. ਪ੍ਰਸ਼ੋਤਮ)-ਅੱਜ ਸਥਾਨਕ ਸ਼ਿਵ ਮੰਦਰ ਵਿਖੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੇ ਕਸਬਿਆਂ 'ਚ ਹਿੰਦੂ ਮੰਦਰਾਂ ਦੀਆਂ ਜਾਇਦਾਦਾਂ ਨੂੰ ਭੌਂ-ਮਾਫੀਆ ਤੋਂ ਮੁਕਤ ਕਰਵਾਉਣ ਤੇ ਹਿੰਦੂ ਮੰਦਰਾਂ ਨੂੰ ਸੁਰੱਖਿਅਤ ਰੱਖਣ ਲਈ ਕੈਪਟਨ ਸਰਕਾਰ ਵਲੋਂ ਕੀਤੇ ਗਏ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਲੋਕ ਭਲਾਈ ਸੁਸਾਇਟੀ ਵਲੋਂ ਪੂਰਨ ਰੂਪ 'ਚ ਕਿਸਾਨਾਂ ਨੂੰ ਸਮਰਥਨ

ਅਟਾਰੀ, 17 ਜੂਨ (ਸੁਖਵਿੰਦਰਜੀਤ ਸਿੰਘ ਘਰਿੰਡਾ)-ਭਗਵਾਨ ਵਾਲਮੀਕਿ ਲੋਕ ਭਲਾਈ ਸੁਸਾਇਟੀ ਦੇ ਵਾਇਸ ਚੇਅਰਮੈਨ ਸੰਤੋਖ ਸਿੰਘ ਪੱਪੂ ਅਟਾਰੀ ਦੁਆਰਾ ਸਰਹੱਦੀ ਖੇਤਰ ਦੇ ਕਿਸਾਨ ਮਜ਼ਦੂਰਾਂ ਦੇ ਹੱਕ 'ਚ ਭਗਵਾਨ ਵਾਲਮੀਕਿ ਲੋਕ ਭਲਾਈ ਸੁਸਾਇਟੀ ਨੇ ਪੂਰਨ ਰੂਪ 'ਚ ਸਮਰਥਨ ...

ਪੂਰੀ ਖ਼ਬਰ »

ਲਾਕਡਾਊਨ ਸਮੇਂ ਤੋਂ ਲਟਕ ਰਹੀਆਂ ਤਨਖਾਹਾਂ ਲੈਣ ਲਈ ਬਿੱਲ ਡਵੀਜ਼ਨ ਦਫ਼ਤਰਾਂ 'ਚ ਲਗਾਏ-ਪ੍ਰਧਾਨ ਗਗਨਦੀਪ ਸਿੰਘ

ਜੰਡਿਆਲਾ ਗੁਰੂ, 17 ਜੂਨ (ਰਣਜੀਤ ਸਿੰਘ ਜੋਸਨ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਪੋਟ ਬਿਲਿੰਗ ਮੁਲਾਜ਼ਮਾਂ ਦੀਆਂ ਪਿਛਲੇ ਸਾਲ ਕੋਰੋਨਾ ਮਹਾਂਮਾਰੀ ਦੇ ਸਮੇਂ ਮਾਰਚ, ਅਪ੍ਰੈਲ ਮਹੀਨੇ ਦੀਆਂ ਤਨਖਾਹਾਂ ਨਾ ਮਿਲਣ ਕਾਰਨ ਸਪੋਟ ਬਿਲਿੰਗ ਯੂਨੀਅਨ ਵਲੋਂ ...

ਪੂਰੀ ਖ਼ਬਰ »

ਲਾਲੀ ਮਜੀਠੀਆ ਦੇ ਚੇਅਰਮੈਨ ਪਨਗਰੇਨ ਬਣਨ 'ਤੇ ਹਲਕੇ ਦੇ ਵਰਕਰਾਂ 'ਚ ਖੁਸ਼ੀ ਦੀ ਲਹਿਰ

ਮਜੀਠਾ, 17 ਜੂਨ (ਮਨਿੰਦਰ ਸਿੰਘ ਸੋਖੀ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਸੀਨੀਅਰ ਕਾਂਗਰਸੀ ਆਗੂ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ...

ਪੂਰੀ ਖ਼ਬਰ »

ਘਰ 'ਚੋਂ ਨਕਦੀ ਤੇ ਲੱਖਾਂ ਦੇ ਗਹਿਣੇ ਚੋਰੀ

ਜੈਂਤੀਪੁਰ, 17 ਜੂਨ (ਭੁੁਪਿੰਦਰ ਸਿੰਘ ਗਿੱਲ)-ਸਥਾਨਕ ਕਸਬੇ ਦੇ ਨਜ਼ਦੀਕੀ ਪੈਂਦੇ ਪਿੰਡ ਝੰਡੇ ਵਿਖੇ ਇਕ ਕਿਸਾਨ ਪਰਿਵਾਰ ਦੇ ਘਰ 'ਚ ਚੋਰਾਂ ਵਲੋਂ ਬੀਤੀ ਰਾਤ ਇਕ ਵੱਡੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਤੇ ਲੱਖਾਂ ਰੁਪਏ ਦੇ ਗਹਿਣਿਆਂ ਸਮੇਤ ਕੀਮਤੀ ਸਾਮਾਨ ਅਤੇ ਨਕਦੀ 'ਤੇ ...

ਪੂਰੀ ਖ਼ਬਰ »

ਦਿਨ-ਦਿਹਾੜੇੇ ਕਾਰ ਸਵਾਰਾਂ ਨੇ ਕੁੱਟਮਾਰ ਕਰਕੇ ਵਿਅਕਤੀ ਨੂੰ ਲੁੱਟਿਆ

ਮਜੀਠਾ, 17 ਜੂਨ (ਮਨਿੰਦਰ ਸਿੰਘ ਸੋਖੀ)-ਮਜੀਠਾ ਫਤਿਹਗੜ੍ਹ ਚੂੜੀਆਂ ਸੜ੍ਹਕ 'ਤੇ ਪਿੰਡ ਹਮਜਾ ਦੇ ਨਜ਼ਦੀਕ ਕਾਰ ਸਵਾਰ ਲੁਟੇਰਿਆਂ ਵਲੋਂ ਦਿਨ ਦਿਹਾੜੇ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਉਸ ਪਾਸੋਂ ਨਕਦੀ ਖੋਹ ਲੈਣ ਦਾ ਸਮਾਚਾਰ ਹੈ | ਸਤਨਾਮ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ...

ਪੂਰੀ ਖ਼ਬਰ »

ਪੰਚਾਇਤ ਵਲੋਂ ਪੁਲਿਸ ਨਾਲ ਮਿਲੀ ਭੁਗਤ ਕਰਕੇ ਧੱਕੇਸ਼ਾਹੀ ਨਾਲ ਇਕ ਪਰਿਵਾਰ ਦੀ ਜ਼ਮੀਨ 'ਤੇ ਕਬਜ਼ਾ ਕਰਨ ਦੇ ਦੋਸ਼

ਰਾਜਾਸਾਂਸੀ, 17 ਜੂਨ (ਹਰਦੀਪ ਸਿੰਘ ਖੀਵਾ)-ਸਥਾਨਕ ਕਸਬਾ ਦੇ ਨੇੜਲੇ ਪਿੰਡ ਝੰਜੋਟੀ ਦੇ ਇਕ ਕਿਸਾਨ ਪਰਿਵਾਰ ਨੇ ਮੌਜੂਦਾ ਪੰਚਾਇਤ ਵਲੋਂ ਉਨ੍ਹਾਂ ਦੀ ਮਾਲਕੀ ਜ਼ਮੀਨ 'ਤੇ ਪੁਲਿਸ ਨਾਲ ਮਿਲੀ ਭੁਗਤ ਕਰਕੇ ਧੱਕੇਸ਼ਾਹੀ ਨਾਲ ਕਬਜ਼ਾ ਕਰਨ ਤੇ ਪੁਲਿਸ ਰਾਜਾਸਾਂਸੀ ਦੇ ਐਸ. ਐਚ. ...

ਪੂਰੀ ਖ਼ਬਰ »

ਸੂਬੇਦਾਰ ਜਸਵੰਤ ਸਿੰਘ ਸੈਦੋਕੇ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਟ

ਚੌਕ ਮਹਿਤਾ, 17 ਜੂਨ (ਜਗਦੀਸ਼ ਸਿੰਘ ਬਮਰਾਹ)-ਪਿੰਡ ਸੈਦੋਕੇ ਦੇ ਟਕਸਾਲੀ ਅਕਾਲੀ ਜਥੇਦਾਰ ਸਰਦੂਲ ਸਿੰਘ ਦੇ ਨੌਜਵਾਨ ਸਪੁੱਤਰ ਤੇ ਅਮਰਜੀਤ ਸਿੰਘ ਰੰਧਾਵਾ ਦੇ ਛੋਟੇ ਭਰਾਤਾ ਸੂਬੇਦਾਰ ਜਸਵੰਤ ਸਿੰਘ ਰੰਧਾਵਾ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੀ ਅੰਤਿਮ ਅਰਦਾਸ ...

ਪੂਰੀ ਖ਼ਬਰ »

ਮੁਹਾਰ 'ਚ ਪੀਰ ਲੱਖ ਦਾਤਾ ਦਾ ਮੇਲਾ ਮਨਾਇਆ

ਓਠੀਆਂ, 17 ਜੂਨ (ਗੁਰਵਿੰਦਰ ਸਿੰਘ ਛੀਨਾ)-ਨਜ਼ਦੀਕ ਪੈਂਦੇ ਪਿੰਡ ਮੁਹਾਰ ਵਿਖੇ ਹਰ ਸਾਲ ਦੀ ਤਰ੍ਹਾਂ ਪੀਰ ਲੱਖ ਦਾਤਾ ਦੀ ਦਰਗਾਹ 'ਤੇ ਕਰਵਾਇਆ ਜਾਂਦਾ ਸਾਲਾਨਾ ਮੇਲਾ ਇਸ ਵਾਰ ਵੀ ਅੱਜ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬੜੀ ਧੂਮਧਾਮ ਨਾਲ ਮਨਾਇਆ ਗਿਆ | ਸਵੇਰੇ 10 ਪੀਰ ...

ਪੂਰੀ ਖ਼ਬਰ »

ਹਰ ਮਨੁੱਖ ਇਕ ਬੂਟਾ ਲਾ ਕੇ ਵਾਤਾਵਰਨ ਨੂੰ ਸ਼ੁੱਧ ਬਣਾਏ-ਅਕਾਸ਼ਦੀਪ ਮਜੀਠਾ

ਜੇਠੂਵਾਲ, 17 ਜੂਨ (ਮਿੱਤਰਪਾਲ ਸਿੰਘ ਰੰਧਾਵਾ)- ਨੌਜਵਾਨ ਸ਼ਕਤੀ ਤੇ ਸਮਾਜ ਭਲਾਈ ਸੁਸਾਇਟੀ ਪੰਜਾਬ ਵਲੋਂ ਕੋਵਿਡ ਸਬੰਧੀ ਦੇਸ਼ 'ਚ ਚੱਲ ਰਹੇ ਹਾਲਾਤਾਂ ਦੇ ਮੱਦੇਨਜ਼ਰ ਰੱਖਦਿਆਂ ਸ਼ੁਰੂ ਕੀਤੀ ਮੁਹਿੰਮ ਰੁੱਖ ਲਗਾਉ ਵਾਤਾਵਰਨ ਬਚਾਓ ਦੇ ਤਹਿਤ ਹਲਕਾ ਮਜੀਠਾ ਅਧੀਨ ਆਉਂਦੇ ...

ਪੂਰੀ ਖ਼ਬਰ »

ਨਹਿਰ 'ਚ ਨਹਾਉਂਦਿਆਂ ਨੌਜਵਾਨ ਦੀ ਡੁੱਬਣ ਨਾਲ ਮੌਤ

ਤਰਸਿੱਕਾ, 17 ਜੂਨ (ਅਤਰ ਸਿੰਘ ਤਰਸਿੱਕਾ)-ਨਹਿਰ ਅਪਰ ਬਾਰੀ ਦਵਾਬ ਪੁਲ ਨਹਿਰ ਤਰਸਿੱਕਾ ਨਜ਼ਦੀਕ ਇਕ ਨੌਜਵਾਨ ਦੀ ਨਹਾਉਂਦੇ ਸਮੇਂ ਨਹਿਰ 'ਚ ਡੁੱਬਣ ਨਾਲ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ | ਮਿ੍ਤਕ ਦੀ ਪਛਾਣ ਹਰਮਨ ਸਿੰਘ (22) ਪੁੱਤਰ ਗੁਰਮੇਜ ਸਿੰਘ ਵਾਸੀ ...

ਪੂਰੀ ਖ਼ਬਰ »

ਐਸ.ਪੀ. ਸਿੰਘ ਮਾਨ ਨੇ ਪਿਤਾ ਦਾ ਜਨਮ ਦਿਨ ਚੰਦਰਮਾ ਉੱਪਰ ਪਲਾਟ ਲੈ ਕੇ ਪਿਤਾ ਨੂੰ ਤੋਹਫਾ ਦੇ ਕੇ ਵਿਲੱਖਣ ਕਿਸਮ ਨਾਲ ਮਨਾਇਆ

ਓਠੀਆਂ, 17 ਜੂਨ (ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਅਜਨਾਲਾ ਦੇ ਪਿੰਡ ਮਾਨਾਂਵਾਲਾ ਦੇ ਕੈਨੇਡਾ ਰਹਿ ਰਹੇ ਐਸ.ਪੀ. ਸਿੰਘ ਮਾਨ ਨੇ ਕੈਨੇਡਾ ਰਹਿ ਰਹੇ ਆਪਣੇ ਪਿਤਾ ਲੱਖਾ ਸਿੰਘ ਦਾ ਜਨਮ ਦਿਨ ਵਿਲੱਖਣ ਕਿਸਮ ਨਾਲ ਮਨਾ ਕੇ ਬਜ਼ੁਰਗਾਂ ਦਾ ਸਤਿਕਾਰ ਕਰਨ ਲਈ ਲੋਕਾਂ ਨੂੰ ਸੋਚਾਂ ...

ਪੂਰੀ ਖ਼ਬਰ »

ਮਾਈ ਭਾਗੋ ਕਾਲਜ ਦੀ ਨਵਨੀਤ ਕੌਰ ਪੰਜਾਬ 'ਚੋਂ ਦੂਸਰੇ ਸਥਾਨ 'ਤੇ

ਤਰਨ ਤਾਰਨ, 17 ਜੂਨ (ਹਰਿੰਦਰ ਸਿੰਘ)-ਪਿਛਲੇ 21 ਸਾਲ ਤੋਂ ਚਲ ਰਹੇ ਮਾਈ ਭਾਗੋ ਕਾਲਜ ਆਫ ਨਰਸਿੰਗ ਨੇ ਪੰਜਾਬ ਭਰ 'ਚੋਂ ਪਹਿਲਾ ਸਥਾਨ ਬਣਾਇਆ ਹੋਇਆ ਹੈ | ਤਰਨ-ਤਾਰਨ ਦੇ ਪਿੰਡ ਜਾਮਾਰਾਏ ਦੀ ਵਸਨੀਕ ਨਵਨੀਤ ਕੌਰ ਪੁੱਤਰੀ ਹਰਜੀਤ ਸਿੰਘ ਨੇ ਜੀ.ਐੱਨ.ਐੱਮ ਪਹਿਲਾ ਸਾਲ ਦੇ ਐਲਾਨੇ ...

ਪੂਰੀ ਖ਼ਬਰ »

ਅਕਾਲੀ ਦਲ ਤੇ ਬਸਪਾ ਗੱਠਜੋੜ ਲਾਮਿਸਾਲ ਜਿੱਤ ਹਾਸਲ ਕਰਕੇ ਸਿਰਜੇਗਾ ਇਤਿਹਾਸ-ਲੋਪੋਕੇ

ਰਾਜਾਸਾਂਸੀ, 17 ਜੂਨ (ਹਰਦੀਪ ਸਿੰਘ ਖੀਵਾ)-ਅਕਾਲੀ ਦਲ ਤੇ ਬਸਪਾ ਦਾ ਇਤਿਹਾਸਕ ਗੱਠਜੋੜ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਇਕ ਨਵਾਂ ਇਤਿਹਾਸ ਸਿਰਜੇਗਾ ਤੇ ਲਾਮਿਸਾਲ ਜਿੱਤ ਹਾਸਿਲ ਕਰਕੇ ਪੰਜਾਬ ਸੂਬੇ 'ਚ ਅਕਾਲੀ ਦਲ ਤੇ ਬਸਪਾ ਗੱਠਜੋੜ ਦੀ ਸਰਕਾਰ ਬਣੇਗੀ | ਇਨ੍ਹਾਂ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਤਹਿਸੀਲ ਬਾਬਾ ਬਕਾਲਾ ਸਾਹਿਬ ਦੀ ਮੀਟਿੰਗ

ਰਈਆ, 17 ਜੂਨ (ਸ਼ਰਨਬੀਰ ਸਿੰਘ ਕੰਗ)-ਅੱਜ ਮੈਡੀਕਲ ਪ੍ਰੈਕਟੀਸਨਰਜ਼ ਐਸੋਸੀਏਸ਼ਨ ਪੰਜਾਬ (295) ਦੀ ਜ਼ਿਲ੍ਹਾ ਅੰਮਿ੍ਤਸਰ ਦੇ ਤਹਿਸੀਲ ਬਾਬਾ ਬਕਾਲਾ ਸਾਹਿਬ ਦੀ ਮੀਟਿੰਗ ਹੋਈ | ਜਿਸ ਦੀ ਪ੍ਰਧਾਨਗੀ ਡਾ. ਮਲਕੀਤ ਸਿੰਘ ਰੰਧਾਵਾ ਬਲਾਕ ਪ੍ਰਧਾਨ ਨੇ ਕੀਤੀ | ਇਸ ਮੌਕੇ 26ਵੀਂ ...

ਪੂਰੀ ਖ਼ਬਰ »

ਐਲ ਆਈ ਸੀ ਬ੍ਰਾਂਚ ਰਈਆ ਦੇ ਏਜੰਟਾਂ ਵਲੋਂ ਬਰਾਂਚ ਮੈਨੇਜਰ ਨੂੰ ਮੰਗ ਪੱਤਰ

ਰਈਆ, 17 ਜੂਨ (ਸਰਨਬੀਰ ਸਿੰਘ ਕੰਗ)-ਭਾਰਤੀ ਜੀਵਨ ਬੀਮਾ ਨਿਗਮ ਬ੍ਰਾਂਚ ਰਈਆ ਦੇ ਏਜੰਟਾਂ ਵਲੋਂ ''ਲਾਈਫ ਇੰਸ਼ੋਰੈਂਸ ਏਜੰਟਸ ਫੈਡਰੇਸ਼ਨ ਆਫ ਇੰਡੀਆ'' (ਲਿਆਫੀ) ਵਲੋਂ ਦੇਸ਼ ਭਰ ਦੇ ਏਜੰਟਾਂ ਦੇ ਹਿੱਤਾਂ ਨੂੰ ਬਚਾਉਣ ਲਈ ਐਲ ਆਈ. ਸੀ. ਮੈਨੇਜਮੈਂਟ ਕੋਲ ਉਠਾਈਆਂ ਗਈਆਂ ਮੰਗਾਂ ...

ਪੂਰੀ ਖ਼ਬਰ »

ਛਾਪਿਆਂਵਾਲੀ ਬਸਪਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਨਿਯੁਕਤ

ਬਾਬਾ ਬਕਾਲਾ ਸਾਹਿਬ, 17 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਬਹੁਜਨ ਸਮਾਜ ਪਾਰਟੀ ਹਲਕਾ ਬਾਬਾ ਬਕਾਲਾ ਸਾਹਿਬ ਦੀ ਮੀਟਿੰਗ ਸੂਬਾ ਜਨਰਲ ਸਕੱਤਰ ਸਵਿੰਦਰ ਸਿੰਘ ਛੱਜਲਵੱਡੀ ਦੀ ਅਗਵਾਈ ਹੇਠ ਹੋਈ, ਜਿਸਦੀ ਪ੍ਰਧਾਨਗੀ ਹਲਕਾ ਜਨਰਲ ਸਕੱਤਰ ਮਲਕੀਤ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX