ਤਾਜਾ ਖ਼ਬਰਾਂ


ਪੰਜਾਬ 'ਚ 130 ਉਪ ਪੁਲਿਸ ਕਪਤਾਨਾਂ ਦੇ ਤਬਾਦਲੇ
. . .  4 minutes ago
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਪੁਲਿਸ ਮਹਿਕਮੇ ਵਿਚ ਵੱਡੀ ਰੱਦੋਬਦਲ ਕਰਦਿਆਂ 130 ਉਪ ਪੁਲੀਸ ਕਪਤਾਨਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ...
ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਮਿਲੀ ਵੱਡੀ ਰਾਹਤ
. . .  about 1 hour ago
ਅੰਮ੍ਰਿਤਸਰ, 29 ਜੁਲਾਈ (ਗਗਨਦੀਪ ਸ਼ਰਮਾ) - ਕੈਪਟਨ ਸਰਕਾਰ ਵਲੋਂ ਔਰਤਾਂ ਦੀ ਫ਼ਰੀ ਬੱਸ ਸੇਵਾ ਸਕੀਮ ਦੇ ਕਰੀਬ 23 ਕਰੋੜ ਰੁਪਏ ਪਾਸ ਕਰਕੇ ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਵੱਡੀ ਰਾਹਤ ਦਿੱਤੀ ਹੈ। ਨਹੀਂ ਤਾਂ ਮਹਿਕਮੇ ਦੀ ਸਥਿਤੀ ਅਜਿਹੀ ਬਣ ਗਈ ਸੀ ਕਿ ਤਨਖ਼ਾਹਾਂ ਸਮੇਤ ਹੋਰ ਵਿਭਾਗੀ ਖ਼ਰਚੇ...
ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ
. . .  about 1 hour ago
ਐੱਸ. ਏ. ਐੱਸ. ਨਗਰ, 29 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2021 ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਦੱਸਿਆ ਕਿ ਮਾਨਯੋਗ...
ਅੰਮ੍ਰਿਤਸਰ 'ਚ ਕੋਰੋਨਾ ਦੇ 3 ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਅੰਮ੍ਰਿਤਸਰ, 29 ਜੁਲਾਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ...
ਮੈਡੀਕਲ ਵਿਦਿਆਰਥੀਆਂ ਲਈ ਕੇਂਦਰ ਸਰਕਾਰ ਦਾ ਵੱਡਾ ਐਲਾਨ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਕੇਂਦਰ ਸਰਕਾਰ ਵਲੋਂ ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਲਈ ਮੈਡੀਕਲ ਅਤੇ ਡੈਂਟਲ ਕੋਰਸ ...
ਨਵੀਂ ਸਿੱਖਿਆ ਨੀਤੀ ਨੂੰ ਇੱਕ ਸਾਲ ਹੋਇਆ ਪੂਰਾ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਨਵੀਂ ਸਿੱਖਿਆ ਨੀਤੀ ਦੇ ਇੱਕ ਸਾਲ ਪੂਰੇ ਹੋਣ 'ਤੇ ਵਧਾਈ ਦਿੱਤੀ ਗਈ...
ਸ੍ਰੀ ਮੁਕਤਸਰ ਸਾਹਿਬ ਦੇ ਮਨਹਰ ਬਾਂਸਲ ਨੇ ਕਾਮਨ ਲਾਅ ਦਾਖ਼ਲਾ ਪ੍ਰੀਖਿਆ 'ਚੋਂ ਦੇਸ਼ ਭਰ ਵਿਚੋਂ ਪਹਿਲਾ ਸਥਾਨ ਕੀਤਾ ਹਾਸਲ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੇ ਉੱਘੇ ਡਾਕਟਰ ਮਦਨ ਮੋਹਨ ਬਾਂਸਲ ਦੇ ਹੋਣਹਾਰ ਬੇਟੇ ਮਨਹਰ...
ਬੀਬੀ ਜਗੀਰ ਕੌਰ ਤੇ ਹੋਰਨਾਂ ਵਲੋਂ ਜਥੇਦਾਰ ਤਲਵੰਡੀ ਦੀ ਧਰਮ ਪਤਨੀ ਦੇ ਚਲਾਣੇ 'ਤੇ ਦੁੱਖ ਪ੍ਰਗਟ
. . .  about 3 hours ago
ਅੰਮ੍ਰਿਤਸਰ, 29 ਜੁਲਾਈ (ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ...
ਸੜਕ ਕਿਨਾਰੇ 30 ਸਾਲਾ ਨੌਜਵਾਨ ਦੀ ਭੇਦਭਰੀ ਹਾਲਤ 'ਚ ਲਾਸ਼ ਮਿਲੀ
. . .  about 3 hours ago
ਕੋਟਫ਼ਤੂਹੀ, 29 ਜੁਲਾਈ (ਅਵਤਾਰ ਸਿੰਘ ਅਟਵਾਲ) - ਨਜ਼ਦੀਕੀ ਪਿੰਡ ਐਮਾ ਜੱਟਾ ਦੇ ਬਿਸਤ ਦੁਆਬ ਨਹਿਰ ਵਾਲੀ ਸੜਕ ਦੇ ਦੂਸਰੇ ਕਿਨਾਰੇ ਇੱਕ 30 ਸਾਲਾ...
ਮੁੱਕੇਬਾਜ਼ੀ ਵਿਚ ਮੈਰੀ ਕੌਮ ਦੀ ਹਾਰ, ਕੋਲੰਬੀਆ ਦੀ ਮੁੱਕੇਬਾਜ਼ ਇੰਗ੍ਰੇਟ ਵੈਲੈਂਸੀਆ ਤੋਂ 3-2 ਨਾਲ ਮਿਲੀ ਹਾਰ
. . .  about 3 hours ago
ਟੋਕੀਓ, 29 ਜੁਲਾਈ - ਮੁੱਕੇਬਾਜ਼ੀ ਵਿਚ ਮੈਰੀ ਕੌਮ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ ...
ਮੋਗਾ ਵਿਚ ਬਲੈਰੋ ਤੇ ਬੱਸ ਦੀ ਟੱਕਰ
. . .  about 4 hours ago
ਮੋਗਾ, 29 ਜੁਲਾਈ (ਗੁਰਤੇਜ ਸਿੰਘ ਬੱਬੀ) - ਮੋਗਾ - ਫ਼ਿਰੋਜ਼ਪੁਰ ਰੋਡ 'ਤੇ ਬਲੈਰੋ ਗੱਡੀ ਅਤੇ ਪੰਜਾਬ ਰੋਡਵੇਜ਼ ਦੀ ਬੱਸ ਦੀ ਟੱਕਰ...
ਸ਼ਾਹਿਦ ਕਾਸਮ ਸੁਮਰਾ ਦੀ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰੀ
. . .  about 4 hours ago
ਨਵੀਂ ਦਿੱਲੀ, 29 ਜੁਲਾਈ - ਏ.ਟੀ.ਐੱਸ.(ਅੱਤਵਾਦ ਵਿਰੋਧੀ ਸਕੂਐਡ) ਨੇ 2500 ਕਰੋੜ ਰੁਪਏ ਤੋਂ ਵੱਧ ਦੀ 530 ਕਿੱਲੋਗਰਾਮ ਹੈਰੋਇਨ ਦੇ ...
ਕੈਪਟਨ ਵਿਧਾਨਸਭਾ ਦਾ ਸੈਸ਼ਨ ਬੁਲਾ ਕੇ ਬਿਜਲੀ ਸਮਝੌਤੇ ਕਰਨ ਰੱਦ - ਆਪ
. . .  about 4 hours ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਆਪ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਗਏ ਬਿਜਲੀ ਸਮਝੌਤਿਆਂ ਕਾਰਨ...
ਲੋਕ ਸਭਾ ਦੀ ਕਾਰਵਾਈ ਮੁਲਤਵੀ
. . .  about 4 hours ago
ਨਵੀਂ ਦਿੱਲੀ, 29 ਜੁਲਾਈ - ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਿਰੋਧ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ...
ਜਲੰਧਰ: ਕਾਂਗਰਸ ਭਵਨ ਵਿਖੇ ਜ਼ਿਲ੍ਹਾ ਕਪੂਰਥਲਾ ਦੇ ਆਗੂਆਂ ਅਤੇ ਵਰਕਰਾਂ ਨਾਲ ਸਿੱਧੂ ਕਰਨਗੇ 3 ਵਜੇ ਵਰਕਰ ਮਿਲਣੀ
. . .  about 5 hours ago
ਜਲੰਧਰ, 29 ਜੁਲਾਈ - ਨਵਜੋਤ ਸਿੰਘ ਸਿੱਧੂ ਜਲੰਧਰ ਦੇ ਕਾਂਗਰਸ ਭਵਨ....
ਲੋਕ ਸਭਾ 'ਚ ਜਾਰੀ ਰਹੇਗਾ ਰੇੜਕਾ, ਸਰਕਾਰ ਤੇ ਵਿਰੋਧੀ ਧਿਰਾਂ ਦੀ ਨਹੀਂ ਬਣੀ ਗੱਲ
. . .  about 5 hours ago
ਨਵੀਂ ਦਿੱਲੀ, 29 ਜੁਲਾਈ(ਉਪਮਾ ਡਾਗਾ) - ਲੋਕ ਸਭਾ ਵਿਚ ਜਾਰੀ ਰਹੇਗਾ ...
ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ 2021 ਵੀ ਰਾਜ ਸਭਾ 'ਚ ਪਾਸ
. . .  about 5 hours ago
ਨਵੀਂ ਦਿੱਲੀ, 29 ਜੁਲਾਈ - ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ ...
ਸੁਖਬੀਰ ਸਿੰਘ ਬਾਦਲ ਵਲੋਂ ਯੂਥ ਵਰਕਰਾਂ ਨਾਲ ਮੀਟਿੰਗ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦੁਪਹਿਰ ਸਮੇਂ ਆਪਣੇ ਗ੍ਰਹਿ ਪਿੰਡ...
ਮਮਤਾ ਬੈਨਰਜੀ ਦੀ ਨਿਤਿਨ ਗਡਕਰੀ ਨਾਲ ਮੁਲਾਕਾਤ
. . .  about 5 hours ago
ਨਵੀਂ ਦਿੱਲੀ, 29 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀ.ਐਮ.ਸੀ. ਨੇਤਾ ਮਮਤਾ ਬੈਨਰਜੀ ਕੇਂਦਰੀ ਮੰਤਰੀ ਨਿਤਿਨ ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਆਲਮਗੜ੍ਹ ਚੌਕ 'ਤੇ ਲਾਇਆ ਧਰਨਾ
. . .  about 6 hours ago
ਅਬੋਹਰ, 29 ਜੁਲਾਈ (ਸੰਦੀਪ ਸੋਖਲ) - ਅਬੋਹਰ ਗੰਗਾਨਗਰ ਰੋਡ ਪਿੰਡ ਆਲਮਗੜ੍ਹ ਚੌਕ 'ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ...
ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ, ਜੰਮ ਕੇ ਕੀਤੀ ਨਾਅਰੇਬਾਜ਼ੀ
. . .  about 6 hours ago
ਲੁਧਿਆਣਾ, 29 ਜੁਲਾਈ (ਰੁਪੇਸ਼ ਕੁਮਾਰ) - ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ. ਦਫ਼ਤਰ ਦੇ...
ਸੁਖਬੀਰ ਸਿੰਘ ਬਾਦਲ ਵਲੋਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ-ਪਤਨੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  about 6 hours ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ (ਬ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ...
ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ ਸਿੱਧੂ
. . .  about 5 hours ago
ਜਲੰਧਰ, 29 ਜੁਲਾਈ - ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ...
ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ਦਾਗੇ ਗਏ ਦੋ ਰਾਕੇਟ
. . .  about 7 hours ago
ਬਗਦਾਦ (ਇਰਾਕ ), 29 ਜੁਲਾਈ - ਇਰਾਕ ਦੀ ਰਾਜਧਾਨੀ ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ...
ਰਾਜ ਸਭਾ 2 ਵਜੇ ਤੱਕ ਮੁਲਤਵੀ
. . .  about 7 hours ago
ਨਵੀਂ ਦਿੱਲੀ, 29 ਜੁਲਾਈ - ਰਾਜ ਸਭਾ 2 ਵਜੇ ਤੱਕ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਹਾੜ ਸੰਮਤ 553
ਿਵਚਾਰ ਪ੍ਰਵਾਹ: ਦੋਸਤੀ ਅਜਿਹੀ ਸੁਨਹਿਰੀ ਤੰਦ ਹੈ, ਜਿਸ ਵਿਚ ਦੁਨੀਆ ਦੇ ਦਿਲ ਪਰੋਏ ਜਾ ਸਕਦੇ ਹਨ। -ਜੌਨ ਐਵਲਿਨ

ਪਟਿਆਲਾ

ਵਿਧਾਇਕ ਜਲਾਲਪੁਰ ਦੇ ਯਤਨਾਂ ਸਦਕਾ 2 ਕਰੋੜ ਦੀ ਲਾਗਤ ਨਾਲ ਹੋਵੇਗੀ ਵੱਡੇ ਪੱਧਰ 'ਤੇ ਸਫ਼ਾਈ

-ਮਾਮਲਾ 20 ਸਾਲ ਤੋਂ ਲਟਕੀ ਘੱਗਰ ਦਰਿਆ ਦੀ ਸਫ਼ਾਈ ਦਾ-
ਘਨੌਰ, 17 ਜੂਨ (ਜਾਦਵਿੰਦਰ ਸਿੰਘ ਜੋਗੀਪੁਰ)-ਹਰ ਸਾਲ ਬਰਸਾਤ ਦੇ ਮੌਸਮ ਵਿਚ ਹਲਕਾ ਘਨੌਰ ਸਮੇਤ ਕਰੀਬ 4 ਸੂਬਿਆਂ ਦੇ ਕਿਸਾਨਾਂ ਨੂੰ ਹੜ੍ਹਾਂ ਦੀ ਮਾਰ ਦਾ ਸਾਹਮਣਾ ਕਰਨਾ ਪੈਂਦਾ ਹੈ ਪਰ ਇਸ ਵਾਰ ਉਨ੍ਹਾਂ ਦੀ ਸਖ਼ਤ ਮਿਹਨਤ ਸਦਕਾ ਘੱਗਰ ਦਰਿਆ ਅਤੇ ਸਾਈਫਨਾਂ ਦੀ ਸਫ਼ਾਈ ਲਈ 2 ਕਰੋੜ ਦਾ ਫ਼ੰਡ ਜਾਰੀ ਕਰਵਾਇਆ ਗਿਆ ਹੈ, ਜਿਸ ਨਾਲ ਡਰੇਨੇਜ਼ ਵਿਭਾਗ ਵਲੋਂ ਸਾਫ਼-ਸਫ਼ਾਈ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਇਹ ਪ੍ਰਗਟਾਵਾ ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਘੱਗਰ ਦਰਿਆ ਦੀ ਸਾਫ਼-ਸਫ਼ਾਈ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਇਸ ਮੌਕੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਗਗਨਦੀਪ ਸਿੰਘ ਜਲਾਲਪੁਰ, ਨਗਰ ਪੰਚਾਇਤ ਘਨੌਰ ਦੇ ਪ੍ਰਧਾਨ ਨਰਪਿੰਦਰ ਸਿੰਘ ਭਿੰਦਾ, ਡਰੇਨੇਜ ਵਿਭਾਗ ਦੇ ਐਕਸੀਅਨ ਰਮਨਦੀਪ ਸਿੰਘ ਬੈਂਸ, ਮਾਰਕੀਟ ਕਮੇਟੀ ਘਨੌਰ ਦੇ ਚੇਅਰਮੈਨ ਬਲਜੀਤ ਸਿੰਘ ਗਿੱਲ, ਬਲਾਕ ਸੰਮਤੀ ਘਨੌਰ ਚੇਅਰਮੈਨ ਦੇ ਪਤੀ ਜਗਦੀਪ ਸਿੰਘ ਡਿੰਪਲ ਚਪੜ, ਐੱਸ. ਡੀ. ਓ. ਰਾਘਵ ਗਰਗ ਅਤੇ ਜੇ. ਈ. ਅੰਕੁਰ ਗੋਇਲ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਅੱਜ ਵਿਧਾਇਕ ਮਦਨ ਲਾਲ ਜਲਾਲਪੁਰ ਵਲੋਂ ਘੱਗਰ ਦਰਿਆ ਨੇੜਲੇ ਪਿੰਡ ਸਰਾਲਾ ਖ਼ੁਰਦ, ਚਮਾਰੂ, ਕਾਮੀਂ ਖ਼ੁਰਦ, ਜੱਬੋਮਾਜਰਾ, ਊਾਟਸਰ ਅਤੇ ਜੰਡ ਮੰਗੌਲੀ ਸਮੇਤ ਹੋਰਨਾਂ ਪਿੰਡਾਂ ਵਿਚ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ | ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਕਿਹਾ ਕਿ ਕਰੀਬ 25-30 ਸਾਲਾਂ ਤੋਂ ਘੱਗਰ ਦਰਿਆ ਦੀ ਸਾਫ਼ ਸਫ਼ਾਈ ਨਾ ਹੋਣ ਕਾਰਨ ਹਰ ਸਾਲ ਬਰਸਾਤੀ ਸੀਜ਼ਨ ਵਿਚ ਕਿਸਾਨ ਭਰਾਵਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਹੜ੍ਹਾਂ 'ਚ ਵਹਿ ਜਾਂਦੀ ਹੈ, ਜਿਸ ਕਾਰਨ ਹਲਕਾ ਘਨੌਰ ਸਮੇਤ ਚਾਰ ਰਾਜਾਂ ਦੇ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪੈਂਦਾ ਹੈ | ਉਨ੍ਹਾਂ ਕਿਹਾ ਕਿ ਇਸ ਵਾਰ ਘੱਗਰ ਦਰਿਆ ਅਤੇ ਸਾਈਫਨਾਂ ਦੀ ਚੰਗੀ ਤਰ੍ਹਾਂ ਸਫ਼ਾਈ ਹੋਣ ਨਾਲ ਹੜ੍ਹਾਂ ਦੀ ਸਮੱਸਿਆ ਤੋਂ ਨਿਜਾਤ ਮਿਲੇਗੀ ਅਤੇ ਇਸ ਕੰਮ ਨੂੰ ਜਲਦ ਮੁਕੰਮਲ ਕਰ ਲਿਆ ਜਾਵੇਗਾ | ਇਸ ਮੌਕੇ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਕੰਮ ਪੂਰੀ ਤਸੱਲੀ ਨਾਲ ਕਰਨ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ | ਇਸ ਮੌਕੇ ਲੈਂਡ ਮਾਰਗੇਜ ਬੈਂਕ ਘਨੌਰ ਦੇ ਚੇਅਰਮੈਨ ਹਰਵਿੰਦਰ ਸਿੰਘ ਕਾਮੀਂ, ਆੜ੍ਹਤੀ ਐਸੋਸੀਏਸ਼ਨ ਰਾਜਪੁਰਾ ਦੇ ਪ੍ਰਧਾਨ ਹਰਦੀਪ ਸਿੰਘ ਲਾਡਾ ਰੁੜਕਾ, ਸਾਬਕਾ ਚੇਅਰਮੈਨ ਬਲਰਾਜ ਸਿੰਘ ਨੌਸ਼ਹਿਰਾ, ਬੀ. ਡੀ. ਪੀ. ਓ. ਕਿ੍ਸ਼ਨ ਸਿੰਘ, ਸਰਪੰਚ ਸੋਹਨ ਸਿੰਘ ਲੋਹਸਿੰਬਲੀ, ਸਰਪੰਚ ਹਰਪ੍ਰੀਤ ਸਿੰਘ ਚਮਾਰੂ, ਸਰਪੰਚ ਬਲਕਾਰ ਸਿੰਘ ਉਂਟਸਰ, ਪੀ. ਏ. ਮੰਗਤ ਸਿੰਘ ਜੰਗਪੁਰਾ, ਸਰਪੰਚ ਹਰਜਿੰਦਰ ਸਿੰਘ ਪਿੱਪਲ ਮਗੋਲੀ ਤੇ ਯੂਥ ਆਗੂ ਕਮਲ ਸ਼ਰਮਾ ਸਮੇਤ ਹੋਰ ਵੀ ਮੌਜੂਦ ਸਨ |

ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਪਟਿਆਲਾ, 17 ਜੂਨ (ਗੁਰਵਿੰਦਰ ਸਿੰਘ ਔਲਖ)-ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਸਰਕਾਰੀ ਤਕਰੀਬਨ 48 ਕਾਲਜਾਂ ਵਿਚਲੇ ਚੌਥਾ ਦਰਜਾ ਕਰਮਚਾਰੀਆਂ ਅਤੇ ਕਾਲਜਾਂ ਦੇ ਏ ਫੰਡਜ਼ 'ਚੋਂ ਘੱਟੋ-ਘੱਟ ਉਜ਼ਰਤਾਂ (ਡੀ.ਸੀ. ਰੇਟਾਂ) 'ਤੇ ਲੈਣ ਵਾਲੇ ਕਰਮੀ ਆਗੂਆਂ ...

ਪੂਰੀ ਖ਼ਬਰ »

ਪਾਵਰਕਾਮ ਨੇ ਰਿਕਾਰਡ 3 ਦਿਨਾਂ 'ਚ 1.8 ਲੱਖ ਬਿਜਲੀ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ-ਵੇਨੂੰ ਪ੍ਰਸਾਦ

ਪਟਿਆਲਾ, 17 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-10, 11 ਤੇ 13 ਜੂਨ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਭਾਰੀ ਤੂਫ਼ਾਨਾਂ ਦੀ ਲੜੀ ਨੇ ਰਾਜ ਦੇ ਬਿਜਲੀ ਸੰਚਾਰ ਅਤੇ ਵੰਡ ਬੁਨਿਆਦੀ ਢਾਂਚੇ ਨੂੰ ਭਾਰੀ ਨੁਕਸਾਨ ਪਹੁੰਚਾਇਆ ਅਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦਾ ...

ਪੂਰੀ ਖ਼ਬਰ »

ਦੁਕਾਨ 'ਚੋਂ ਸਾਮਾਨ ਚੋਰੀ ਕਰਕੇ ਜਿੰਦਰਾ ਲਗਾਉਣ ਵਾਲਿਆਂ ਖ਼ਿਲਾਫ਼ ਕੇਸ ਦਰਜ

ਪਟਿਆਲਾ, 17 ਜੂਨ (ਮਨਦੀਪ ਸਿੰਘ ਖਰੋੜ)-ਇੱਥੋਂ ਦੇ ਕਿਤਾਬਾਂ ਵਾਲੇ ਬਾਜ਼ਾਰ 'ਚ ਕਿਰਾਏ ਦੀ ਦੁਕਾਨ 'ਚੋਂ ਸਾਮਾਨ ਚੋਰੀ ਕਰਕੇ ਜਿੰਦਰਾ ਲਗਾਉਣ ਦੇ ਮਾਮਲੇ 'ਚ ਥਾਣਾ ਕੋਤਵਾਲੀ ਦੀ ਪੁਲਿਸ ਨੇ ਗੌਰਵ ਵਾਸੀ ਪਟਿਆਲਾ ਅਤੇ 2 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ...

ਪੂਰੀ ਖ਼ਬਰ »

ਦਾਜ ਲਈ ਤੰਗ ਪ੍ਰੇਸ਼ਾਨ ਕਰਨ 'ਤੇ ਪਤੀ ਖ਼ਿਲਾਫ਼ ਕੇਸ ਦਰਜ

ਰਾਜਪੁਰਾ, 17 ਜੂਨ (ਜੀ.ਪੀ. ਸਿੰਘ) ਥਾਣਾ ਸ਼ੰਭੂ ਦੀ ਪੁਲਿਸ ਨੇ ਇਕ ਔਰਤ ਦੀ ਸ਼ਿਕਾਇਤ 'ਤੇ ਉਸਦੇ ਪਤੀ ਖ਼ਿਲਾਫ਼ ਵਲੋਂ ਹੋਰ ਦਾਜ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਸਤਵਿੰਦਰ ਕੌਰ ...

ਪੂਰੀ ਖ਼ਬਰ »

ਅਫੀਮ ਸਮੇਤ ਵਿਅਕਤੀ ਕਾਬੂ

ਪਾਤੜਾਂ, 17 ਜੂਨ (ਖਾਲਸਾ)-ਪਾਤੜਾਂ ਪੁਲਿਸ ਵਲੋਂ ਇਕ ਪੈਦਲ ਜਾ ਰਹੇ ਵਿਅਕਤੀ ਦੀ ਸ਼ੱਕ ਦੇ ਆਧਾਰ 'ਤੇ ਤਲਾਸ਼ੀ ਲੈਣ ਤੇ ਉਸ ਕੋਲੋਂ ਅਫ਼ੀਮ ਬਰਾਮਦ ਕੀਤੀ, ਜਿਸ ਦੇ ਖ਼ਿਲਾਫ਼ ਕੇਸ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਪਾਤੜਾਂ ਦੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਔਰਤ ਗੰਭੀਰ ਜ਼ਖ਼ਮੀ

ਪਾਤੜਾਂ, 17 ਜੂਨ (ਖ਼ਾਲਸਾ)-ਘਰ ਦੇ ਬਾਹਰ ਖੜ੍ਹੀ ਇਕ ਔਰਤ ਨੂੰ ਇਕ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਨਾਲ ਗੰਭੀਰ ਜ਼ਖ਼ਮੀ ਹੋਈ ਔਰਤ ਦੇ ਬਿਆਨਾਂ 'ਤੇ ਪੁਲਿਸ ਨੇ ਕੇਸ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ | ਚਰਨੋਂ ਪਤਨੀ ਵਕੀਲ ਸਿੰਘ ਵਾਸੀ ਪਿੰਡ ਬਰਾਸ ਨੇ ...

ਪੂਰੀ ਖ਼ਬਰ »

ਐੱਨ. ਐੱਸ. ਕਿਊ. ਐੱਫ਼. ਵੋਕੇਸ਼ਨਲ ਅਧਿਆਪਕਾਂ ਨੇ ਥਾਲੀਆਂ ਖੜਕਾ ਕੀਤਾ ਸਰਕਾਰ ਦਾ ਪਿੱਟ ਸਿਆਪਾ

ਪਟਿਆਲਾ, 17 ਜੂਨ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਕੂਲ ਸਿੱਖਿਆ ਬੋਰਡ 'ਚ ਪਿਛਲੇ 7 ਸਾਲਾਂ ਤੋਂ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਕੋਰਸ ਕਰਵਾ ਰੁਜ਼ਗਾਰ ਦਿਵਾਉਣ ਵਾਲੇ ਐੱਨ. ਐੱਸ. ਕਿਊ. ਐੱਫ਼. ਵੋਕੇਸ਼ਨਲ ਅਧਿਆਪਕਾਂ ਵਲੋਂ ਪਿਛਲੇ 9 ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਤੇ ਬਸਪਾ ਨੇ ਰਵਨੀਤ ਸਿੰਘ ਬਿੱਟੂ ਤੇ ਮੁੱਖ ਮੰਤਰੀ ਦੇ ਪੁਤਲੇ ਫੂਕੇ

ਪਾਤੜਾਂ, 17 ਜੂਨ (ਜਗਦੀਸ਼ ਸਿੰਘ ਕੰਬੋਜ)-ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਦਲਿਤ ਭਾਈਚਾਰੇ ਪ੍ਰਤੀ ਬੋਲੇ ਗਏ ਮਾੜੇ ਸ਼ਬਦਾਂ ਦੇ ਰੋਸ ਵਜੋਂ ਬਹੁਜਨ ਸਮਾਜ ਪਾਰਟੀ ਦੇ ਆਗੂ ਸਰਦੀਪ ਗਾਂਗਟ ਅਤੇ ਪਾਤੜਾਂ ਦੇ ਸਫ਼ਾਈ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਕਿ੍ਸ਼ਨ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋਣ ਵਾਲੇ ਖ਼ਿਲਾਫ਼ ਕੇਸ ਦਰਜ

ਪਟਿਆਲਾ, 17 ਜੂਨ (ਮਨਦੀਪ ਸਿੰਘ ਖਰੋੜ)-ਇੱਥੋਂ ਦੇ ਰਹਿਣ ਵਾਲੇ ਇਕ ਵਿਅਕਤੀ ਦੇ ਘਰ 'ਚ ਦਾਖਲ ਹੋ ਕੇ ਉਸ ਨਾਲ ਹੱਥੋਪਾਈ ਕਰਨ ਦੇ ਨਾਲ ਲੜਕੀ ਨਾਲ ਅਜੀਬ ਹਰਕਤਾਂ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ 'ਚ ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਮੁਲਜ਼ਮ ...

ਪੂਰੀ ਖ਼ਬਰ »

19 ਕਿੱਲੋ ਭੁੱਕੀ ਸਮੇਤ ਟਰੱਕ ਚਾਲਕ ਗਿ੍ਫ਼ਤਾਰ

ਰਾਜਪੁਰਾ, 17 ਜੂਨ (ਜੀ.ਪੀ. ਸਿੰਘ)-ਥਾਣਾ ਸਦਰ ਅਧੀਨ ਪੈਂਦੀ ਪੁਲਿਸ ਚੌਂਕੀ ਬਸੰਤਪੁਰਾ ਵਲੋਂ ਟਰੱਕ ਚਾਲਕ ਨੂੰ 19 ਕਿੱਲੋ ਭੁੱਕੀ ਸਮੇਤ ਗਿ੍ਫ਼ਤਾਰ ਕਰਕੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਦਰ ਦੇ ਮੁੱਖ ਅਫ਼ਸਰ ਥਾਣੇਦਾਰ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਅਕਾਲੀ ਦਲ-ਬਸਪਾ ਗਠਜੋੜ 2022 'ਚ ਰਚੇਗਾ ਇਤਿਹਾਸ-ਮਿੰਟਾ

ਪਟਿਆਲਾ, 17 ਜੂਨ (ਗੁਰਪ੍ਰੀਤ ਸਿੰਘ ਚੱਠਾ)-ਉਪਕਾਰ ਨਗਰ ਵਿਖੇ ਵਿਪਨਦੀਪ ਸਿੰਘ ਅੱਤਲੀ ਅਤੇ ਕੁਲਵਿੰਦਰ ਸਿੰਘ ਪੱਪੀ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪੀ. ਏ. ਸੀ. ਮੈਂਬਰ ਬਣਨ 'ਤੇ ਸੁਖਮਿੰਦਰਪਾਲ ਸਿੰਘ ਮਿੰਟਾ ਦਾ ਸਵਾਗਤ ਕੀਤਾ ਗਿਆ | ਇਸ ਮੌਕੇ ਪ੍ਰੋਗਰਾਮ 'ਚ ਜਿੱਥੇ ...

ਪੂਰੀ ਖ਼ਬਰ »

ਨਸ਼ਾ ਛੁਡਾਊ ਡਾਕਟਰ ਦੀ ਨਿਯੁਕਤੀ ਕਰਨ ਸਬੰਧੀ ਦਿੱਤਾ ਮੰਗ ਪੱਤਰ

ਰਾਜਪੁਰਾ, 17 ਜੂਨ (ਰਣਜੀਤ ਸਿੰਘ)-ਅੱਜ ਆਮ ਆਦਮੀ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਧਮੋਲੀ ਅਤੇ ਹੋਰਨਾਂ ਨੇ ਐੱਸ. ਐੱਮ. ਓ. ਡਾ. ਜਗਪਾਲ ਇੰਦਰ ਸਿੰਘ ਨੂੰ ਮੰਗ ਪੱਤਰ ਦਿੱਤਾ ਅਤੇ ਕਿਹਾ ਕਿ ਸਿਵਲ ਹਸਪਤਾਲ 'ਚ ਨਸ਼ਾ ਛੁਡਾਊ ਡਾਕਟਰ ਦੀ ਨਿਯੁਕਤੀ ਕੀਤੀ ਜਾਵੇ ਤਾਂ ਕਿ ਜਿਹੜੇ ...

ਪੂਰੀ ਖ਼ਬਰ »

ਕਾਂਗਰਸੀਆਂ ਨੇ ਭੁਨਰਹੇੜੀ 'ਚ ਪ੍ਰਧਾਨ ਮੰਤਰੀ ਦਾ ਫੂਕਿਆ ਪੁਤਲਾ

ਭੁਨਰਹੇੜੀ, 17 ਜੂਨ (ਧਨਵੰਤ ਸਿੰਘ)-ਪੈਟਰੋਲ ਅਤੇ ਡੀਜ਼ਲ ਦੀਆਂ ਰੋਜ਼ਾਨਾ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਕਾਂਗਰਸੀਆਂ ਨੇ ਭੁਨਰਹੇੜੀ 'ਚ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ ਤੇ ਕੇਂਦਰ ਸਰਕਾਰ ਖ਼ਿਲਾਫ਼ ...

ਪੂਰੀ ਖ਼ਬਰ »

ਕੋਵਿਡ ਵੈਕਸੀਨ ਕੈਂਪ ਲਗਾਇਆ

ਬਨੂੜ, 17 ਜੂਨ (ਭੁਪਿੰਦਰ ਸਿੰਘ)-ਬਾਬਾ ਜ਼ੋਰਾਵਰ ਸਿੰਘ ਹਾਊਸਿੰਗ ਸੁਸਾਇਟੀ ਵਲੋਂ ਬਨੂੜ ਦੇ ਹਾਊਸਫੈੱਡ ਕੰਪਲੈਕਸ ਵਿਖੇ ਕੋਵਿਡ ਵੈਕਸੀਨ ਕੈਂਪ ਲਗਾਇਆ ਗਿਆ | ਸਿਹਤ ਵਿਭਾਗ ਦੀ ਬਨੂੜ ਦੇ ਸਰਕਾਰੀ ਹਸਪਤਾਲ 'ਚੋਂ ਐੱਸ. ਐੱਮ. ਓ. ਡਾ. ਰਵਨੀਤ ਕੌਰ ਬਨੂੜ ਦੇ ...

ਪੂਰੀ ਖ਼ਬਰ »

ਸਨੌਰ ਹਲਕੇ 'ਚ ਸੀਨੀਅਰ ਕਾਂਗਰਸੀ ਆਗੂ ਭੱਟੀਆਂ ਨੇ ਵਧਾਈ ਸਿਆਸੀ ਸਰਗਰਮੀ

ਸਨੌਰ, 17 ਜੂਨ (ਸੋਖਲ)-ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆਉਣ ਕਾਰਨ ਸਨੌਰ ਹਲਕੇ 'ਚ ਅਗੇਤੀ ਸਿਆਸੀ ਸਰਗਰਮੀਆਂ ਸ਼ੁਰੂ ਹੋ ਚੁੱਕੀਆਂ ਹਨ | ਸਨੌਰ ਹਲਕੇ 'ਚ ਕਾਂਗਰਸ ਪਾਰਟੀ ਦੇ ਆਗੂਆਂ 'ਚ ਫਲੈਕਸ ਬੋਰਡਾਂ ਰਾਹੀਂ ਪ੍ਰਚਾਰ ਕਰਨ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ, ਜਿਸ ਤੋਂ ...

ਪੂਰੀ ਖ਼ਬਰ »

ਪ੍ਰੋ. ਚੰਦੂਮਾਜਰਾ ਨੇ ਵੰਡੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ

ਦੇਵੀਗੜ੍ਹ, 17 ਜੂਨ (ਰਾਜਿੰਦਰ ਸਿੰਘ ਮੌਜੀ)-ਅੱਜ ਪਿੰਡ ਮਸਿੰਗਣ ਵਿਖੇ ਸਰਕਲ ਪ੍ਰਧਾਨ ਦੇਵੀਗੜ ਸ਼ਾਨਵੀਰ ਸਿੰਘ ਬ੍ਰਹਮਪੁਰ ਅਤੇ ਬਿਕਰਮ ਸਿੰਘ ਫਰੀਦਪੁਰ ਦੀ ਅਗਵਾਈ 'ਚ ਅਕਾਲੀ ਦਲ ਬਸਪਾ ਦੀ ਸਾਂਝੀ ਬੈਠਕ ਹੋਈ, ਜਿਸ 'ਚ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸਾਬਕਾ ਮੈਂਬਰ ...

ਪੂਰੀ ਖ਼ਬਰ »

ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਦੀ ਬਰਸੀ ਮੌਕੇ ਸਮਾਗਮ ਕਰਵਾਇਆ

ਘਨੌਰ, 17 ਜੂਨ (ਜਾਦਵਿੰਦਰ ਸਿੰਘ ਜੋਗੀਪੁਰ)-ਪੂਰੇ ਇਕ ਸਾਲ ਪਹਿਲਾਂ 15 ਅਤੇ 16 ਜੂਨ ਦੀ ਦਰਮਿਆਨੀ ਰਾਤ ਨੂੰ ਗਲਵਾਨ ਘਾਟੀ 'ਚ ਚੀਨੀ ਫ਼ੌਜਾਂ ਨਾਲ ਮੁਕਾਬਲਾ ਕਰਦੇ ਹੋਏ ਪਿੰਡ ਸੀਲ ਦੇ ਵਾਸੀ ਨਾਇਬ ਸੂਬੇਦਾਰ ਮਨਦੀਪ ਸਿੰਘ (ਏ.ਆਈ.ਜੀ.) ਸ਼ਹੀਦੀ ਜਾਮਾ ਪੀ ਗਏ ਸਨ, ਜਿਸ ਨੂੰ ...

ਪੂਰੀ ਖ਼ਬਰ »

ਧਰਮਸੋਤ ਵਲੋਂ ਸ਼ਮਸ਼ਾਨਘਾਟ ਦੇ ਸ਼ੈੱਡ ਦਾ ਉਦਘਾਟਨ

ਨਾਭਾ, 17 ਜੂਨ (ਕਰਮਜੀਤ ਸਿੰਘ)-ਸਥਾਨਕ ਧੂਰੀ ਰੋਡ 'ਤੇ ਸਥਿਤ ਸਵਰਗਧਾਮ ਸ਼ਮਸ਼ਾਨਘਾਟ ਵਿਖੇ ਬਣਾਏ ਗਏ ਨਵੇਂ ਸ਼ੈੱਡ ਦਾ ਉਦਘਾਟਨ ਅੱਜ ਹਲਕਾ ਵਿਧਾਇਕ ਤੇ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕੀਤਾ | ਇਸ ਮੌਕੇ ਉਨ੍ਹਾਂ ਪ੍ਰਬੰਧਕਾਂ ਦੇ ਇਸ ਉੱਦਮ ਦੀ ਸ਼ਲਾਘਾ ਕਰਦਿਆਂ ਕਿਹਾ ...

ਪੂਰੀ ਖ਼ਬਰ »

ਖਾੜਕੂ ਪੀੜਤ ਔਰਤਾਂ ਨੇ ਸਰਕਾਰ ਤੋਂ ਕੀਤੀ ਸਹੂਲਤਾਂ ਦੀ ਮੰਗ

ਸਮਾਣਾ, 17 ਜੂਨ (ਸਾਹਿਬ ਸਿੰਘ)-ਪੰਜਾਬ 'ਚ ਖਾੜਕੂਵਾਦ ਦੌਰਾਨ ਕਥਿਤ ਪੀੜਤ ਲੋਕਾਂ ਨੇ ਪੰਜਾਬ ਸਰਕਾਰ ਤੋਂ ਆਰਥਿਕ ਸਹਾਇਤਾ ਦੀ ਮੰਗ ਕੀਤੀ ਹੈ | ਕਿ੍ਪਾਲ ਕੌਰ ਜੱਟਾਂ ਪੱਤੀ, ਗੁਰਜੀਤ ਕੌਰ ਫ਼ਤਿਹਮਾਜਰੀ, ਸੰਤੋਸ਼ ਰਾਣੀ ਸੁਨਿਆਰਾ ਮੁਹੱਲਾ, ਪੂਨਮ ਰਾਣੀ ਘੜਾਮਾ ਪੱਤੀ, ...

ਪੂਰੀ ਖ਼ਬਰ »

ਜਸਵਿੰਦਰ ਸਿੰਘ ਚੀਮਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਪਟਿਆਲਾ, 17 ਜੂਨ (ਗੁਰਵਿੰਦਰ ਸਿੰਘ ਔਲਖ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਦੇ ਮੁੱਖ ਸਲਾਹਕਾਰ ਜਸਵਿੰਦਰ ਸਿੰਘ ਚੀਮਾ ਨੂੰ ਸ਼ੋ੍ਰਮਣੀ ਅਕਾਲੀ ਦਲ ਵਲੋਂ ਜ਼ਿਲ੍ਹਾ ਪਟਿਆਲਾ ਦਾ ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਕੋਵਿਡ-19 ਲਈ ਕਰਵਾਏ ਜਾਂਦੇ ਸੀ. ਟੀ./ਐੱਚ. ਆਰ. ਸੀ. ਟੀ. ਸਕੈਨ ਦੀਆਂ ਕੀਮਤਾਂ ਸਬੰਧੀ ਹਦਾਇਤਾਂ ਜਾਰੀ

ਪਟਿਆਲਾ, 17 ਜੂਨ (ਮਨਦੀਪ ਸਿੰਘ ਖਰੋੜ)-ਕੋਵਿਡ-19 ਸਮੇਂ ਛਾਤੀ ਦੇ ਕਰਵਾਏ ਜਾਂਦੇ ਸੀ. ਟੀ./ਐੱਚ. ਆਰ. ਸੀ. ਟੀ. ਸਕੈਨ ਦੀਆਂ ਕੀਮਤਾਂ ਸਬੰਧੀ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ | ਜਾਰੀ ਹੁਕਮਾਂ 'ਚ ਸਪੱਸ਼ਟ ਕੀਤਾ ਗਿਆ ਹੈ ਕਿ ਕੋਈ ਵੀ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਅਕਾਲੀ-ਬਸਪਾ ਗਠਜੋੜ ਇਕ ਇਤਿਹਾਸਕ ਫੈਸਲਾ-ਲੌਟ

ਭਾਦਸੋਂ, 17 ਜੂਨ (ਗੁਰਬਖਸ਼ ਸਿੰਘ ਵੜੈਚ)-ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਗੱਠਜੋੜ ਹੋਣ ਨਾਲ ਪਾਰਟੀਆਂ ਦੇ ਵਰਕਰਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਹੀ ਹੈ | ਇਹ ਪ੍ਰਗਟਾਵਾ ਪਿੰਡ ਨਾਨੋਕੀ ਵਿਖੇ ਪੀ. ਏ. ਸੀ. ਕਮੇਟੀ ਅਕਾਲੀ ਦਲ ਦੇ ਮੈਂਬਰ ਬਣੇ ਲਖਵੀਰ ...

ਪੂਰੀ ਖ਼ਬਰ »

ਮੱਠੀ ਹੋ ਰਹੀ ਕੋਰੋਨਾ ਦਰ ਦੇ ਬਾਵਜੂਦ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਜ਼ਰੂਰੀ-ਮਹੰਤ ਖਨੌੜਾ

ਭਾਦਸੋਂ, 17 ਜੂਨ (ਗੁਰਬਖ਼ਸ਼ ਸਿੰਘ ਵੜੈਚ)-ਭਾਵੇਂ ਕਿ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਦੀ ਦਰ ਮੱਠੀ ਪੈ ਰਹੀ ਹੈ ਪਰ ਅਜੇ ਇਸ ਤੋਂ ਨਿਜਾਤ ਪਾਉਣ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨਾ ਬਹੁਤ ਜ਼ਰੂਰੀ ਹੈ | ਇਹ ਪ੍ਰਗਟਾਵਾ ਕਾਂਗਰਸ ਦੇ ਸੂਬਾ ਜਰਨਲ ਸਕੱਤਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਆਟੋ ਰਿਕਸ਼ਾ ਚਾਲਕ ਸਮੇਤ 2 ਦੀ ਮੌਤ

ਰਾਜਪੁਰਾ, 17 ਜੂਨ (ਜੀ.ਪੀ. ਸਿੰਘ)-ਅੱਜ ਸਵੇਰੇ ਰਾਜਪੁਰਾ-ਸਰਹਿੰਦ ਕੌਮੀ ਸ਼ਾਹ ਮਾਰਗ ਨੰਬਰ-44 'ਤੇ ਵਾਪਰੇ ਇਕ ਸੜਕ ਹਾਦਸੇ 'ਚ ਆਟੋ ਰਿਕਸ਼ਾ ਚਾਲਕ ਸਮੇਤ 2 ਵਿਅਕਤੀਆਂ ਦੀ ਮੌਤ ਹੋ ਗਈ | ਥਾਣਾ ਸਦਰ ਅਧੀਨ ਪੈਂਦੀ ਚੌਂਕੀ ਬਸੰਤਪੁਰਾ ਦੇ ਸਹਾਇਕ ਥਾਣੇਦਾਰ ਕੁਲਦੀਪ ਸਿੰਘ ਨੇ ...

ਪੂਰੀ ਖ਼ਬਰ »

ਹਲਕਾ ਸਨੌਰ ਦੇ ਉਲਟਪੁਰ 'ਚ ਦੂਸਰੀ ਵਾਰ ਪਿੱਗ ਫਾਰਮ 'ਤੇ ਚੋਰੀ

ਭੁਨਰਹੇੜੀ, 17 ਜੂਨ (ਧਨਵੰਤ ਸਿੰਘ)-ਹਲਕਾ ਸਨੌਰ ਦੇ ਪਿੰਡ ਉਲਟਪੁਰ 'ਚ ਦੂਜੀ ਵਾਰ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਮੁਤਾਬਿਕ ਪਿੰਡ ਉਲਟਪਰ ਵਿਖੇ ਪਿੱਗ ਫਾਰਮ ਬਣਿਆ ਹੋਇਆ ਹੈ | ਕੁਝ ਦਿਨ ਪਹਿਲਾਂ ਲਗਭਗ 20 ਦੇ ਕਰੀਬ ਸੂਰ ਚੋਰੀ ਹੋਣ ਸਬੰਧੀ ਸਥਾਨਕ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਧਰਨਾ ਜਾਰੀ

ਪਟਿਆਲਾ, 17 ਜੂਨ (ਗੁਰਪ੍ਰੀਤ ਸਿੰਘ ਚੱਠਾ)- ਆਮ ਆਦਮੀ ਪਾਰਟੀ ਵਲੋਂ ਡੀ. ਸੀ. ਦਫਤਰ ਦੇ ਅੱਗੇ ਕੁਲਵੰਤ ਸਿੰਘ ਬਾਜੀਗਰ ਜ਼ਿਲ੍ਹਾ ਪ੍ਰਧਾਨ ਐੱਸ. ਸੀ. ਵਿੰਗ, ਨਰਾਇਣ ਸਿੰਘ ਸਕੱਤਰ ਸਾਬਕਾ ਮੁਲਾਜਮ ਵਿੰਗ ਪਟਿਆਲਾ ਦੀ ਅਗਵਾਈ ਮਿੰਨੀ ਸਕੱਤਰੇਤ ਵਿਖੇ ਸੱਤ ਦਿਨਾਂ ਲਈ ਭੁੱਖ ...

ਪੂਰੀ ਖ਼ਬਰ »

ਭਾਰਤੀ ਕਿਸਾਨ ਮੰਚ ਨੇ ਬਣਾਏ ਨਵੇਂ ਅਹੁਦੇਦਾਰ

ਭੁਨਰਹੇੜੀ, 17 ਜੂਨ (ਧਨਵੰਤ ਸਿੰਘ)-ਭਾਰਤੀ ਕਿਸਾਨ ਮੰਚ ਸ਼ਾਦੀਪੁਰ ਨੇ ਜਥੇਬੰਦਕ ਢਾਂਚੇ 'ਚ ਵਿਸਥਾਰ ਕਰਦਿਆਂ ਤਿੰਨ ਨਵੀਆਂ ਨਿਯੁਕਤੀਆਂ ਕੀਤੀਆਂ ਹਨ | ਕਿਸਾਨ ਮੰਚ ਦੇ ਆਗੂ ਚਰਨਜੀਤ ਸਿੰਘ ਠਾਕਰਗੜ ਨੂੰ ਸੂਬੇ ਦਾ ਜਨਰਲ ਸਕੱਤਰ, ਜਸਪਾਲ ਸਿੰਘ ਨੂੰ ਬਲਾਕ ਭੁਨਰਹੇੜੀ ...

ਪੂਰੀ ਖ਼ਬਰ »

ਪ੍ਰਤਾਪ ਨਗਰ 'ਚੋਂ ਸਕੂਟਰੀ ਚੋਰੀ

ਪਟਿਆਲਾ, 17 ਜੂਨ (ਮਨਦੀਪ ਸਿੰਘ ਖਰੋੜ)-ਸਥਾਨਕ ਪ੍ਰਤਾਪ ਨਗਰ 'ਚ ਇਕ ਦੁਕਾਨ ਸਾਹਮਣੇ ਖੜ੍ਹੀ ਕੀਤੀ ਸਕੂਟਰੀ ਕੋਈ ਚੋਰੀ ਕਰਕੇ ਲੈ ਗਿਆ ਹੈ | ਇਸ ਚੋਰੀ ਦੀ ਰਿਪੋਰਟ ਸੰਦੀਪ ਕੁਮਾਰ ਨੇ ਥਾਣਾ ਸਿਵਲ ਲਾਈਨ 'ਚ ਦਰਜ ਕਰਵਾਈ ਕਿ ਉਸ ਨੇ 3 ਜੂਨ ਵਾਲੇ ਦਿਨ ਆਪਣੀ ਦੁਕਾਨ ਸਾਹਮਣੇ ...

ਪੂਰੀ ਖ਼ਬਰ »

ਸਾਹੀਨ ਸ਼ਾਹ ਰੂਹਾਨੀ ਸਤਿਸੰਗ ਡੇਰਾ ਖਰਕਾਂ ਵਿਖੇ ਟੀਕਾਕਰਨ ਕੈਂਪ ਲਗਾਇਆ

ਗੂਹਲਾ-ਚੀਕਾ, 17 ਜੂਨ (ਓ.ਪੀ. ਸੈਣੀ)-ਇੱਥੇ ਕੀਤੇ ਜਾ ਰਹੇ ਟੀਕਾਕਰਨ ਦੇ ਕੜੀ 'ਚ ਅੱਜ ਪਿੰਡ ਖਰਕਾਂ ਸਾਹੀਨ ਸ਼ਾਹ ਰੂਹਾਨੀ ਸਤਸੰਗ ਡੇਰਾ ਖਰਕਾਂ 'ਚ ਐੱਸ. ਐੱਮ. ਓ. ਪ੍ਰੀਤੀ ਸਿੰਗਲਾ ਦੀ ਅਗਵਾਈ ਹੇਠ 18 ਤੋਂ ਵੱਧ ਉਮਰ ਦੇ ਬੱਚਿਆਂ ਲਈ ਟੀਕਾਕਰਨ ਕੈਂਪ ਲਗਾਇਆ ਗਿਆ | ਜਾਣਕਾਰੀ ...

ਪੂਰੀ ਖ਼ਬਰ »

ਪਿੰਡ ਸੁਰਲ ਵਿਖੇ ਕਈ ਪਰਿਵਾਰ ਕਾਂਗਰਸ 'ਚ ਸ਼ਾਮਿਲ

ਰਾਜਪੁਰਾ, 17 ਜੂਨ (ਰਣਜੀਤ ਸਿੰਘ)-ਪਿੰਡ ਸੁਰਲ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਪਿੰਡ ਦੇ ਕਈ ਪਰਿਵਾਰ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਕਾਂਗਰਸ 'ਚ ਸ਼ਾਮਿਲ ਹੋਏ | ਸ਼ਾਮਿਲ ਹੋਣ ਵਾਲੇ ਵਿਅਕਤੀਆਂ ਨੂੰ ਵਿਧਾਇਕ ਹਰਦਿਆਲ ਸਿੰਘ ...

ਪੂਰੀ ਖ਼ਬਰ »

16 ਸਾਲਾ ਲੜਕੀ ਨੇ ਬੱਚੇ ਨੂੰ ਦਿੱਤਾ ਜਨਮ

ਪਟਿਆਲਾ, 17 ਜੂਨ (ਮਨਦੀਪ ਸਿੰਘ ਖਰੋੜ)-ਰਾਜਿੰਦਰਾ ਹਸਪਤਾਲ 'ਚ ਇਕ 16 ਸਾਲਾ ਲੜਕੀ ਨੇ ਬੱਚੇ ਨੂੰ ਜਨਮ ਦੇਣ ਦੀ ਸੂਚਨਾ ਮਿਲਦੇ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਵਲੋਂ ਲੜਕੀ ਤੇ ਉਸ ਦੇ ਬੱਚੇ ਨੂੰ ਵਿਭਾਗ ਦੀ ਸੁਰੱਖਿਆ ਅਧੀਨ ਰੱਖ ਲਿਆ ਹੈ | ਇਸ ਸਬੰਧੀ ਜ਼ਿਲ੍ਹਾ ਬਾਲ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਆਗੂਆਂ ਦੀ ਬੈਠਕ

ਪਾਤੜਾਂ, 17 ਜੂਨ (ਜਗਦੀਸ਼ ਸਿੰਘ ਕੰਬੋਜ)-ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਆਗੂਆਂ ਦੀ ਬੈਠਕ ਸ਼ਹਿਰੀ ਪ੍ਰਧਾਨ ਗੋਬਿੰਦ ਸਿੰਘ ਵਿਰਦੀ ਦੇ ਦਫ਼ਤਰ ਵਿਖੇ ਹੋਈ, ਜਿਸ 'ਚ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਦਲਿਤ ਭਾਈਚਾਰੇ ਪ੍ਰਤੀ ਬੋਲੇ ਗਏ ਸ਼ਬਦਾਂ ਦੀ ਕਰੜੇ ...

ਪੂਰੀ ਖ਼ਬਰ »

ਬਨੂੜ ਦੀ ਬਹੁ-ਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੀ ਖਸਤਾ ਹਾਲ ਇਮਾਰਤ ਦੀ ਬਦਲੀ ਨੁਹਾਰ

ਬਨੂੜ, 17 ਜੂਨ (ਭੁਪਿੰਦਰ ਸਿੰਘ)-ਇੱਥੋਂ ਦੀ ਬਹੁ-ਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੀ ਖਸਤਾ ਹਾਲ ਇਮਾਰਤ ਦੀ ਕਮੇਟੀ ਵਲੋਂ ਆਪਣੇ ਪੱਧਰ 'ਤੇ ਨੁਹਾਰ ਬਦਲੀ ਗਈ ਹੈ | ਬਨੂੜ ਸ਼ਹਿਰ ਅਤੇ ਪਿੰਡ ਖਾਨਪੁਰ ਖੱਦਰ ਤੇ ਧਰਮਗੜ੍ਹ ਦੇ ਕਿਸਾਨਾਂ ਦੀਆਂ ਲੋੜਾਂ ਦੀ ਪੂਰਤੀ ਕਰਦੀ ਇਸ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚੇ ਦੇ ਵਫ਼ਦ ਨੇ ਏ. ਡੀ. ਸੀ. ਨੂੰ ਦਿੱਤਾ ਮੰਗ ਪੱਤਰ

ਪਟਿਆਲਾ, 17 ਜੂਨ (ਧਰਮਿੰਦਰ ਸਿੰਘ ਸਿੱਧੂ)-ਅਧਿਆਪਕਾਂ, ਵਿਦਿਆਰਥੀਆਂ ਅਤੇ ਜਨਤਕ ਸਿੱਖਿਆ ਦੇ ਨਾਲ਼ ਜੁੜੇ ਹਕੀਕੀ ਮਸਲਿਆਂ ਨੂੰ ਰੋਲਣ ਅਤੇ ਬਿਜਲੀ ਦੀ ਰਫ਼ਤਾਰ ਨਾਲ ਸਿੱਖਿਆ ਦੇ ਨਿੱਜੀਕਰਨ ਵੱਲ ਵੱਧ ਰਹੇ ਸਿੱਖਿਆ ਵਿਭਾਗ ਦੇ ਸਕੱਤਰ ਖ਼ਿਲਾਫ਼ ਸਾਂਝੇ ਅਧਿਆਪਕ ਮੋਰਚੇ ...

ਪੂਰੀ ਖ਼ਬਰ »

ਟ੍ਰੈਫ਼ਿਕ ਮੁਖੀ ਨੇ ਕੋਰੋਨਾ ਮਹਾਂਮਾਰੀ ਸਬੰਧੀ ਰੇਹੜੀ ਚਾਲਕਾਂ ਨੂੰ ਕੀਤਾ ਪ੍ਰੇਰਿਤ

ਨਾਭਾ, 17 ਜੂਨ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਦੇ ਆਲੇ-ਦੁਆਲੇ ਮੁੱਖ ਮਾਰਗ ਅਤੇ ਬਾਜ਼ਾਰਾਂ 'ਚ ਟ੍ਰੈਫ਼ਿਕ ਮੁਖੀ ਐੱਸ. ਆਈ. ਕੇਸਰ ਸਿੰਘ ਦੀ ਅਗਵਾਈ 'ਚ ਰੇਹੜੀ ਚਾਲਕਾਂ ਅਤੇ ਛੋਟੇ ਦੁਕਾਨਦਾਰਾਂ ਨਾਲ ਕੋਰੋਨਾ ਸਬੰਧੀ ਬੈਠਕਾਂ ਦਾ ਦੌਰ ਲਗਾਤਾਰ ਜਾਰੀ ਹੈ | ਕੇਸਰ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਪੰਜਾਬ 'ਚ ਕੈਪਟਨ ਤੇ ਕੇਂਦਰ 'ਚ ਮੋਦੀ ਸਰਕਾਰ 'ਤੇ ਭਾਰੀ ਪਵੇਗਾ-ਪ੍ਰੋ. ਚੰਦੂਮਾਜਰਾ

ਬਹਾਦਰਗੜ੍ਹ, 17 ਜੂਨ (ਕੁਲਵੀਰ ਸਿੰਘ ਧਾਲੀਵਾਲ)-ਹਲਕਾ ਘਨੌਰ ਦੇ ਪਿੰਡ ਆਕੜ ਵਿਖੇ ਸਥਿਤ ਗੁਰਦੁਆਰਾ ਨਿੰਮ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਇੱਕ ਸਮਾਗਮ ਦੌਰਾਨ ...

ਪੂਰੀ ਖ਼ਬਰ »

ਪਾਰਟੀ ਦੀ ਬਿਹਤਰੀ ਲਈ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਦੇ ਹਰ ਘਰ ਤੱਕ ਪਹੁੰਚ ਕਰਾਂਗਾ- ਸਿੱਧੂਪੁਰ

ਖਮਾਣੋਂ, 17 ਜੂਨ (ਮਨਮੋਹਨ ਸਿੰਘ ਕਲੇਰ)-ਕਾਂਗਰਸ ਪਾਰਟੀ ਦੀ ਬਿਹਤਰੀ ਲਈ ਆਗਾਮੀ ਵਿਧਾਨ ਸਭਾ ਚੋਣਾਂ 'ਚ ਪਾਰਟੀ ਨੂੰ ਵੱਡੀ ਜਿੱਤ ਦਿਵਾਉਣ ਲਈ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਦੇ ਹਰ ਘਰ ਤੱਕ ਨਿੱਜੀ ਤੌਰ ਤੇ ਮੇਰੇ ਵਲੋਂ ਪਹੁੰਚ ਕੀਤੀ ਜਾ ਰਹੀ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦੌਰਾਨ ਜ਼ਖ਼ਮੀ ਹੋਏ ਕਿਸਾਨ ਨੂੰ ਭਾਈ ਰਿਆ ਨੇ ਦਿੱਤਾ ਸਹਾਇਤਾ ਰਾਸ਼ੀ ਚੈੱਕ

ਖਮਾਣੋਂ, 17 ਜੂਨ (ਮਨਮੋਹਨ ਸਿੰਘ ਕਲੇਰ)-ਕਿਸਾਨ ਅੰਦੋਲਨ ਦੌਰਾਨ ਦਿੱਲੀ ਦੇ ਸਿੰਘੂ ਬਾਰਡਰ 'ਤੇ ਵਿਖੇ ਪਿੰਡ ਨਾਨੋਵਾਲ ਦੇ ਇਕ ਵਿਅਕਤੀ ਪੇ੍ਰਮ ਸਿੰਘ ਦੇ ਜ਼ਖ਼ਮੀ ਹੋਣ ਉਪਰੰਤ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਵਤਾਰ ਸਿੰਘ ਰਿਆ ਅਤੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ 'ਚ ਸੀਨੀਅਰ ਆਗੂਆਂ ਨੂੰ ਉਤਾਰਨਾ ਜ਼ਰੂਰੀ-ਸਿੱਖ ਬੁੱਧੀਜੀਵੀ ਕੌਂਸਲ

ਪਟਿਆਲਾ, 17 ਜੂਨ (ਗੁਰਪ੍ਰੀਤ ਸਿੰਘ ਚੱਠਾ)-ਸਿੱਖ ਬੁੱਧੀਜੀਵੀ ਕੌਂਸਲ ਪ੍ਰਧਾਨ ਪ੍ਰੋ. ਬਲਦੇਵ ਸਿੰਘ ਬੱਲੂਆਣਾ ਦੀ ਪ੍ਰਧਾਨਗੀ ਹੇਠ ਹੋਈ ਚੋਣਵੇਂ ਬੁੱਧੀਜੀਵੀਆਂ ਦੀ ਇਕੱਤਰਤਾ 'ਚ ਸ਼ਾਮਿਲ ਹੋਣ ਵਾਲੇ ਵਿਦਵਾਨਾਂ ਤੇ ਲੇਖਕਾਂ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ...

ਪੂਰੀ ਖ਼ਬਰ »

ਮਹਿੰਦਰਾ ਪਿਕਅੱਪ ਗੱਡੀ 'ਚੋਂ 105 ਕਿੱਲੋ ਡੋਡੇ ਬਰਾਮਦ

ਪਾਤੜਾਂ, 17 ਜੂਨ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਪੁਲਿਸ ਨੇ ਇਕ ਗੱਡੀ 'ਚੋਂ 1 ਕੁਇੰਟਲ ਤੋਂ ਵੱਧ ਭੁੱਕੀ ਚੂਰਾ ਪੋਸਤ ਬਣਾਉਣ ਲਈ ਲਿਆਂਦੇ ਜਾ ਰਹੇ ਸੁੱਕੇ ਡੋਡੇ ਬਰਾਮਦ ਕੀਤੇ ਹਨ | ਪੁਲਿਸ ਨੇ ਇਸ ਸਬੰਧੀ ਕੇਸ ਦਰਜ ਕਰਨ ਮਗਰੋਂ ਗੱਡੀ ਛੱਡ ਕੇ ਫਰਾਰ ਹੋਏ ਨਸ਼ਾ ਤਸਕਰ ਦੀ ...

ਪੂਰੀ ਖ਼ਬਰ »

ਹਲਕਾ ਸ਼ੁਤਰਾਣਾ ਦੇ ਲੋਕ ਬੇਸਬਰੀ ਨਾਲ ਉਡੀਕ ਰਹੇ ਨੇ ਕੋਰਟ ਕੰਪਲੈਕਸ

ਸ਼ੁਤਰਾਣਾ, 17 ਜੂਨ (ਬਲਦੇਵ ਸਿੰਘ ਮਹਿਰੋਕ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਗ੍ਰਹਿ ਜ਼ਿਲੇ੍ਹ 'ਚ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਲੋਕ ਨਿਆਇਕ ਪ੍ਰਕਿਰਿਆ ਲਈ ਪਿਛਲੇ ਕਈ ਸਾਲਾਂ ਤੋਂ ਹਲਕੇ 'ਚ ਅਦਾਲਤ (ਕੋਰਟ ਕੰਪਲੈਕਸ) ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ...

ਪੂਰੀ ਖ਼ਬਰ »

ਬਿਜਲੀ ਦੇ ਖੰਭਿਆਂ ਦੇ ਨੁਕਸਾਨ ਕਰਕੇ ਝੋਨੇ ਦੀ ਲਵਾਈ ਇਕ ਹਫ਼ਤਾ ਪਛੜੀ-ਬਹਿਰੂ

ਦੇਵੀਗੜ੍ਹ, 17 ਜੂਨ (ਰਾਜਿੰਦਰ ਸਿੰਘ ਮੌਜੀ)-ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਸਤਨਾਮ ਸਿੰਘ ਬਹਿਰੂ ਨੇ ਦਿੱਲੀ ਤੋਂ ਫ਼ੋਨ 'ਤੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਨੂੰ ਬੀਤੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਤੇ ਬਸਪਾ ਦਾ ਗੱਠਜੋੜ ਇਕ ਨਵਾਂ ਇਤਿਹਾਸ ਕਾਇਮ ਕਰੇਗਾ-ਅਸ਼ੋਕ ਬਾਂਸਲ

ਨਾਭਾ, 17 ਜੂਨ (ਕਰਮਜੀਤ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਜੋ ਗਠਜੋੜ ਹੋਇਆ ਹੈ, ਉਹ ਪੰਜਾਬ ਦੀ ਸਿਆਸਤ 'ਚ ਇਕ ਨਵਾਂ ਇਤਿਹਾਸ ਕਾਇਮ ਕਰੇਗਾ | ਇਹ ਗੱਲ ਸ਼ੋ੍ਰਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਅਸ਼ੋਕ ਬਾਂਸਲ ਨੇ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਉਰਦੂ ਭਾਸ਼ਾ ਦੀ ਸਿਖਲਾਈ 1 ਜੁਲਾਈ ਤੋਂ ਹੋਵੇਗੀ ਸ਼ੁਰੂ-ਜ਼ਿਲ੍ਹਾ ਭਾਸ਼ਾ ਅਫ਼ਸਰ

ਪਟਿਆਲਾ, 17 ਜੂਨ (ਗੁਰਵਿੰਦਰ ਸਿੰਘ ਔਲਖ)-ਜ਼ਿਲ੍ਹਾ ਭਾਸ਼ਾ ਅਫ਼ਸਰ ਚੰਦਨਦੀਪ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਭਾਸ਼ਾ ਵਿਭਾਗ ਪੰਜਾਬ ਵਲੋਂ ਉਰਦੂ ਭਾਸ਼ਾ ਦੀ ਮੁਫ਼ਤ ਸਿਖਲਾਈ ਸ਼ੁਰੂ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ 1 ਜੁਲਾਈ ਤੋਂ 21 ਦਸੰਬਰ 2021 ਤੱਕ ਚੱਲਣ ...

ਪੂਰੀ ਖ਼ਬਰ »

ਭੁਨਰਹੇੜੀ ਖੇਤਰ 'ਚ ਤੂਫ਼ਾਨ ਕਾਰਨ ਕਰੋੜਾਂ ਦਾ ਨੁਕਸਾਨ

ਭੁਨਰਹੇੜੀ, 17 ਜੂਨ (ਧਨਵੰਤ ਸਿੰਘ)-ਲੰਘੇ ਦਿਨੀਂ ਖੇਤਰ 'ਚ ਆਏ ਤੂਫ਼ਾਨ ਨੇ ਬਹੁਤ ਤਬਾਹੀ ਮਚਾਈ ਤੇ ਲੋਕਾਂ ਦਾ ਕਰੋੜਾਂ ਰੁਪਏ ਦਾ ਨੁਕਸਾਨ ਹੋ ਗਿਆ | ਤੂਫ਼ਾਨ ਦੌਰਾਨ ਜਿੱਥੇ ਹਜ਼ਾਰਾਂ ਦਰੱਖ਼ਤ ਡਿੱਗ ਗਏ, ਉੱਥੇ ਕਈ ਸ਼ੈਲਰਾਂ ਅਤੇ ਫ਼ੈਕਟਰੀਆਂ ਦਾ ਸ਼ੈੱਡ ਵੀ ਡਿੱਗ ਗਏ | ...

ਪੂਰੀ ਖ਼ਬਰ »

ਹਲਕੇ ਦੀ ਨੁਹਾਰ ਬਦਲ ਸਕਦਾ ਹਲਕੇ ਦਾ ਨੁਮਾਇੰਦਾ-ਪਠਾਣ ਮਾਜਰਾ

ਦੇਵੀਗੜ੍ਹ, 17 ਜੂਨ (ਰਾਜਿੰਦਰ ਸਿੰਘ ਮੌਜੀ)-ਆਮ ਆਦਮੀ ਪਾਰਟੀ ਹਲਕਾ ਸਨੌਰ ਦੇ ਇੰਚਾਰਜ ਹਰਮੀਤ ਸਿੰਘ ਪਠਾਣ ਮਾਜਰਾ ਵਲੋਂ ਆਪਣੇ ਗ੍ਰਹਿ ਪਿੰਡ ਪਠਾਣ ਮਾਜਰਾ ਵਿਖੇ ਆਪ ਵਰਕਰਾਂ ਨਾਲ ਬੈਠਕ ਕੀਤੀ ਗਈ, ਜਿਸ 'ਚ ਉਨ੍ਹਾਂ ਨੇ ਨੌਜਵਾਨਾਂ ਨੂੰ ਕਿਹਾ ਕਿ ਉਹ ਪਿੰਡ ਪੱਧਰ 'ਤੇ ਆਮ ...

ਪੂਰੀ ਖ਼ਬਰ »

ਡਾਇਰੈਕਟਰ ਭਾਸ਼ਾਵਾਂ ਵਲੋਂ ਦਵਿੰਦਰ ਰਿੰਕੂ ਦੀ ਪਲੇਠੀ ਪੁਸਤਕ 'ਭੂਤਾਂ ਦਾ ਲਾਣਾ' ਜਾਰੀ

ਪਟਿਆਲਾ, 17 ਜੂਨ (ਗੁਰਵਿੰਦਰ ਸਿੰਘ ਔਲਖ)-ਦਵਿੰਦਰ ਰਿੰਕੂ ਦੀ ਪਲੇਠੀ ਪੁਸਤਕ 'ਭੂਤਾਂ ਦਾ ਲਾਣਾ' ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਕਰਮਜੀਤ ਕੌਰ ਵਲੋਂ ਉਨ੍ਹਾਂ ਦੇ ਦਫ਼ਤਰ 'ਚ ਜਾਰੀ ਕੀਤੀ ਗਈ | ਇਸ ਮੌਕੇ ਡਾਇਰੈਕਟਰ ਭਾਸ਼ਾ ਵਿਭਾਗ ਵਲੋਂ ਪੁਸਤਕ ਦੀ ਪ੍ਰਕਾਸ਼ਨਾਂ ਦੇ ...

ਪੂਰੀ ਖ਼ਬਰ »

ਪਾਵਰਕਾਮ ਦਾ ਹਫ਼ਤੇ ਬਾਅਦ ਵੀ ਝੋਨੇ ਦੀ ਲਵਾਈ ਲਈ ਬਿਜਲੀ ਸਪਲਾਈ ਬਹਾਲ ਨਾ ਕਰ ਸਕਣਾ ਚਿੰਤਾਜਨਕ-ਬਰਾੜ

ਪਟਿਆਲਾ, 17 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) 10 ਜੂਨ ਨੂੰ ਝੱਖੜ ਚੱਲਣ ਦੇ ਇਕ ਹਫ਼ਤੇ ਬਾਅਦ ਵੀ ਝੋਨੇ ਲਈ ਬਿਜਲੀ ਸਪਲਾਈ ਬਹਾਲ ਕਰਨ 'ਚ ਨਾਕਾਮ ਰਿਹਾ ਹੈ | ਪਹਿਲਾਂ ਹੀ ਮੁਸ਼ਕਿਲਾਂ 'ਚ ਘਿਰੇ ਕਿਸਾਨਾਂ ਲਈ ਬਿਜਲੀ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ 19 ਤੇ 20 ਨੂੰ ਦਿਨ ਰਾਤ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨੇ 'ਚ ਹੋਣਗੇ ਸ਼ਾਮਿਲ

ਪਟਿਆਲਾ, 17 ਜੂਨ (ਅ.ਸ. ਆਹਲੂਵਾਲੀਆ)-ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ, ਸੂਬਾ ਸਕੱਤਰ ਪਰਮਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਰਾਜੇਸ਼ ਕੁਮਾਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ...

ਪੂਰੀ ਖ਼ਬਰ »

ਟ੍ਰੈਫ਼ਿਕ ਲਾਈਟਾਂ ਬੰਦ ਹੋਣ ਕਾਰਨ ਰੋਜ਼ਾਨਾ ਵਾਪਰ ਰਹੇ ਨੇ ਹਾਦਸੇ-ਆਕਾਸ਼ ਬਾਕਸਰ

ਪਟਿਆਲਾ, 17 ਜੂਨ (ਧਰਮਿੰਦਰ ਸਿੰਘ ਸਿੱਧੂ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਪਣੇ ਸ਼ਹਿਰ ਦੇ ਕਈ ਚੌਂਕਾਂ ਦੀਆਂ ਲਾਈਟਾਂ ਖ਼ਰਾਬ ਪਈਆਂ ਹਨ, ਜਿਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਹਰਪਾਲ ਜੁਨੇਜਾ ਦੀ ਅਗਵਾਈ ਹੇਠ ਰਾਘੋਮਾਜਰਾ ...

ਪੂਰੀ ਖ਼ਬਰ »

ਸਰਕਾਰ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਵੱਲ ਧਿਆਨ ਦੇਵੇ-ਗੋਪਾਲ ਸ਼ਰਮਾ

ਸਮਾਣਾ, 17 ਜੂਨ (ਗੁਰਦੀਪ ਸ਼ਰਮਾ/ਹਰਵਿੰਦਰ ਸਿੰਘ ਟੋਨੀ)-ਸਫ਼ਾਈ ਮਜ਼ਦੂਰ ਯੂਨੀਅਨ ਵਲੋਂ ਪਿਛਲੇ ਕਰੀਬ 3 ਹਫ਼ਤਿਆਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਦੇ ਬਾਵਜੂਦ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨਣ ਲਈ ਤਿਆਰ ਨਹੀਂ, ਜਿਸ ਨਾਲ ਸ਼ਹਿਰ 'ਚ ਸਫ਼ਾਈ ...

ਪੂਰੀ ਖ਼ਬਰ »

ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਵਿਸ਼ੇਸ਼ ਭਾਸ਼ਨ ਕਰਵਾਇਆ

ਪਟਿਆਲਾ, 17 ਜੂਨ (ਗੁਰਵਿੰਦਰ ਸਿੰਘ ਔਲਖ)-ਸਥਾਨਕ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਪਿ੍ੰਸੀਪਲ ਡਾ. ਪਰਮਿੰਦਰ ਸਿੰਘ ਦੀ ਸਰਪ੍ਰਸਤੀ ਹੇਠ ਸ਼ੁਰੂ ਕੀਤੀ ਆਨਲਾਈਨ ਐਕਸਟੈਨਸ਼ਨ ਲੈਕਚਰ ਲੜੀ' ਤਹਿਤ ਕਾਲਜ ਦੇ ਸਪੋਰਟਸ ਵਿਭਾਗ ਵਲੋਂ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ | ...

ਪੂਰੀ ਖ਼ਬਰ »

ਬੁੰਗੇ ਇੰਡੀਆ ਕੰਪਨੀ ਵਲੋਂ ਸਿਵਲ ਹਸਪਤਾਲ ਨੂੰ 250 ਕਿੱਲੋਵਾਟ ਦਾ ਜਨਰੇਟਰ ਸੈੱਟ ਭੇਟ

ਰਾਜਪੁਰਾ, 17 ਜੂਨ (ਜੀ.ਪੀ. ਸਿੰਘ)-ਅੱਜ ਸਥਾਨਕ ਏ. ਪੀ. ਜੈਨ ਸਿਵਲ ਹਸਪਤਾਲ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਗਪਾਲ ਇੰਦਰ ਸਿੰਘ ਦੀ ਅਗਵਾਈ 'ਚ ਇਕ ਸਮਾਰੋਹ ਕਰਵਾਇਆ ਗਿਆ, ਜਿਸ 'ਚ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਅਤੇ ਬੁੰਗੇ ਇੰਡੀਆ ਪ੍ਰਾਈਵੇਟ ਲਿਮਟਿਡ ਕੰਪਨੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਪਾਰਟੀ ਹਮੇਸ਼ਾ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦਿੰਦੀ ਆਈ ਹੈ-ਕਬੀਰ ਦਾਸ

ਨਾਭਾ, 17 ਜੂਨ (ਕਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਨਾਭਾ ਕਬੀਰ ਦਾਸ ਦੀ ਅਗਵਾਈ 'ਚ ਸ਼ਹਿਰ ਨਾਭਾ ਦੇ ਸੂਝਵਾਨ 'ਤੇ ਪੜ੍ਹੇ ਲਿਖੇ ਉਦਯੋਗਪਤੀ ਰਾਜ ਕੁਮਾਰ ਗੁਪਤਾ ਨੂੰ ਉਨ੍ਹਾਂ ਦੀ ਪਾਰਟੀ ਪ੍ਰਤੀ ਵਫ਼ਾਦਾਰੀ ਬੁੱਧੀਮਤਾ ਨੂੰ ਦੇਖਦੇ ਹੋਏ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਭਜਾਉਣ 'ਤੇ ਵਿਅਕਤੀ ਖ਼ਿਲਾਫ਼ ਪਰਚਾ ਦਰਜ

ਪਟਿਆਲਾ, 17 ਜੂਨ (ਮਨਦੀਪ ਸਿੰਘ ਖਰੋੜ)-ਇੱਥੋਂ ਦੀ ਰਹਿਣ ਵਾਲੀ 17 ਸਾਲਾ ਲੜਕੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾ ਕੇ ਲਿਜਾਉਣ ਦੇ ਮਾਮਲੇ 'ਚ ਥਾਣਾ ਬਖਸ਼ੀਵਾਲਾ ਦੀ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਵਿਅਕਤੀ ਦੀ ਪਹਿਚਾਣ ਦੀਪਕ ਸਿੰਘ ਵਾਸੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX