ਤਾਜਾ ਖ਼ਬਰਾਂ


ਭੈਣ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਤਿੰਨ ਭਰਾਵਾਂ ਖ਼ਿਲਾਫ਼ ਕੇਸ ਦਰਜ
. . .  49 minutes ago
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਸ਼ਿਮਲਾਪੁਰੀ ਇਲਾਕੇ 'ਚ ਨਾਬਾਲਗ ਭੈਣ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਤਿੰਨ...
ਪੰਜਾਬ 'ਚ 130 ਉਪ ਪੁਲਿਸ ਕਪਤਾਨਾਂ ਦੇ ਤਬਾਦਲੇ
. . .  1 minute ago
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਪੁਲਿਸ ਮਹਿਕਮੇ ਵਿਚ ਵੱਡੀ ਰੱਦੋਬਦਲ ਕਰਦਿਆਂ 130 ਉਪ ਪੁਲੀਸ ਕਪਤਾਨਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ...
ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਮਿਲੀ ਵੱਡੀ ਰਾਹਤ
. . .  about 2 hours ago
ਅੰਮ੍ਰਿਤਸਰ, 29 ਜੁਲਾਈ (ਗਗਨਦੀਪ ਸ਼ਰਮਾ) - ਕੈਪਟਨ ਸਰਕਾਰ ਵਲੋਂ ਔਰਤਾਂ ਦੀ ਫ਼ਰੀ ਬੱਸ ਸੇਵਾ ਸਕੀਮ ਦੇ ਕਰੀਬ 23 ਕਰੋੜ ਰੁਪਏ ਪਾਸ ਕਰਕੇ ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਵੱਡੀ ਰਾਹਤ ਦਿੱਤੀ ਹੈ। ਨਹੀਂ ਤਾਂ ਮਹਿਕਮੇ ਦੀ ਸਥਿਤੀ ਅਜਿਹੀ ਬਣ ਗਈ ਸੀ ਕਿ ਤਨਖ਼ਾਹਾਂ ਸਮੇਤ ਹੋਰ ਵਿਭਾਗੀ ਖ਼ਰਚੇ...
ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ
. . .  about 2 hours ago
ਐੱਸ. ਏ. ਐੱਸ. ਨਗਰ, 29 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2021 ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਦੱਸਿਆ ਕਿ ਮਾਨਯੋਗ...
ਅੰਮ੍ਰਿਤਸਰ 'ਚ ਕੋਰੋਨਾ ਦੇ 3 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਅੰਮ੍ਰਿਤਸਰ, 29 ਜੁਲਾਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ...
ਮੈਡੀਕਲ ਵਿਦਿਆਰਥੀਆਂ ਲਈ ਕੇਂਦਰ ਸਰਕਾਰ ਦਾ ਵੱਡਾ ਐਲਾਨ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਕੇਂਦਰ ਸਰਕਾਰ ਵਲੋਂ ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਲਈ ਮੈਡੀਕਲ ਅਤੇ ਡੈਂਟਲ ਕੋਰਸ ...
ਨਵੀਂ ਸਿੱਖਿਆ ਨੀਤੀ ਨੂੰ ਇੱਕ ਸਾਲ ਹੋਇਆ ਪੂਰਾ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਨਵੀਂ ਸਿੱਖਿਆ ਨੀਤੀ ਦੇ ਇੱਕ ਸਾਲ ਪੂਰੇ ਹੋਣ 'ਤੇ ਵਧਾਈ ਦਿੱਤੀ ਗਈ...
ਸ੍ਰੀ ਮੁਕਤਸਰ ਸਾਹਿਬ ਦੇ ਮਨਹਰ ਬਾਂਸਲ ਨੇ ਕਾਮਨ ਲਾਅ ਦਾਖ਼ਲਾ ਪ੍ਰੀਖਿਆ 'ਚੋਂ ਦੇਸ਼ ਭਰ ਵਿਚੋਂ ਪਹਿਲਾ ਸਥਾਨ ਕੀਤਾ ਹਾਸਲ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੇ ਉੱਘੇ ਡਾਕਟਰ ਮਦਨ ਮੋਹਨ ਬਾਂਸਲ ਦੇ ਹੋਣਹਾਰ ਬੇਟੇ ਮਨਹਰ...
ਬੀਬੀ ਜਗੀਰ ਕੌਰ ਤੇ ਹੋਰਨਾਂ ਵਲੋਂ ਜਥੇਦਾਰ ਤਲਵੰਡੀ ਦੀ ਧਰਮ ਪਤਨੀ ਦੇ ਚਲਾਣੇ 'ਤੇ ਦੁੱਖ ਪ੍ਰਗਟ
. . .  about 4 hours ago
ਅੰਮ੍ਰਿਤਸਰ, 29 ਜੁਲਾਈ (ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ...
ਸੜਕ ਕਿਨਾਰੇ 30 ਸਾਲਾ ਨੌਜਵਾਨ ਦੀ ਭੇਦਭਰੀ ਹਾਲਤ 'ਚ ਲਾਸ਼ ਮਿਲੀ
. . .  about 4 hours ago
ਕੋਟਫ਼ਤੂਹੀ, 29 ਜੁਲਾਈ (ਅਵਤਾਰ ਸਿੰਘ ਅਟਵਾਲ) - ਨਜ਼ਦੀਕੀ ਪਿੰਡ ਐਮਾ ਜੱਟਾ ਦੇ ਬਿਸਤ ਦੁਆਬ ਨਹਿਰ ਵਾਲੀ ਸੜਕ ਦੇ ਦੂਸਰੇ ਕਿਨਾਰੇ ਇੱਕ 30 ਸਾਲਾ...
ਮੁੱਕੇਬਾਜ਼ੀ ਵਿਚ ਮੈਰੀ ਕੌਮ ਦੀ ਹਾਰ, ਕੋਲੰਬੀਆ ਦੀ ਮੁੱਕੇਬਾਜ਼ ਇੰਗ੍ਰੇਟ ਵੈਲੈਂਸੀਆ ਤੋਂ 3-2 ਨਾਲ ਮਿਲੀ ਹਾਰ
. . .  about 4 hours ago
ਟੋਕੀਓ, 29 ਜੁਲਾਈ - ਮੁੱਕੇਬਾਜ਼ੀ ਵਿਚ ਮੈਰੀ ਕੌਮ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ ...
ਮੋਗਾ ਵਿਚ ਬਲੈਰੋ ਤੇ ਬੱਸ ਦੀ ਟੱਕਰ
. . .  about 5 hours ago
ਮੋਗਾ, 29 ਜੁਲਾਈ (ਗੁਰਤੇਜ ਸਿੰਘ ਬੱਬੀ) - ਮੋਗਾ - ਫ਼ਿਰੋਜ਼ਪੁਰ ਰੋਡ 'ਤੇ ਬਲੈਰੋ ਗੱਡੀ ਅਤੇ ਪੰਜਾਬ ਰੋਡਵੇਜ਼ ਦੀ ਬੱਸ ਦੀ ਟੱਕਰ...
ਸ਼ਾਹਿਦ ਕਾਸਮ ਸੁਮਰਾ ਦੀ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰੀ
. . .  about 5 hours ago
ਨਵੀਂ ਦਿੱਲੀ, 29 ਜੁਲਾਈ - ਏ.ਟੀ.ਐੱਸ.(ਅੱਤਵਾਦ ਵਿਰੋਧੀ ਸਕੂਐਡ) ਨੇ 2500 ਕਰੋੜ ਰੁਪਏ ਤੋਂ ਵੱਧ ਦੀ 530 ਕਿੱਲੋਗਰਾਮ ਹੈਰੋਇਨ ਦੇ ...
ਕੈਪਟਨ ਵਿਧਾਨਸਭਾ ਦਾ ਸੈਸ਼ਨ ਬੁਲਾ ਕੇ ਬਿਜਲੀ ਸਮਝੌਤੇ ਕਰਨ ਰੱਦ - ਆਪ
. . .  about 5 hours ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਆਪ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਗਏ ਬਿਜਲੀ ਸਮਝੌਤਿਆਂ ਕਾਰਨ...
ਲੋਕ ਸਭਾ ਦੀ ਕਾਰਵਾਈ ਮੁਲਤਵੀ
. . .  about 5 hours ago
ਨਵੀਂ ਦਿੱਲੀ, 29 ਜੁਲਾਈ - ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਿਰੋਧ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ...
ਜਲੰਧਰ: ਕਾਂਗਰਸ ਭਵਨ ਵਿਖੇ ਜ਼ਿਲ੍ਹਾ ਕਪੂਰਥਲਾ ਦੇ ਆਗੂਆਂ ਅਤੇ ਵਰਕਰਾਂ ਨਾਲ ਸਿੱਧੂ ਕਰਨਗੇ 3 ਵਜੇ ਵਰਕਰ ਮਿਲਣੀ
. . .  about 6 hours ago
ਜਲੰਧਰ, 29 ਜੁਲਾਈ - ਨਵਜੋਤ ਸਿੰਘ ਸਿੱਧੂ ਜਲੰਧਰ ਦੇ ਕਾਂਗਰਸ ਭਵਨ....
ਲੋਕ ਸਭਾ 'ਚ ਜਾਰੀ ਰਹੇਗਾ ਰੇੜਕਾ, ਸਰਕਾਰ ਤੇ ਵਿਰੋਧੀ ਧਿਰਾਂ ਦੀ ਨਹੀਂ ਬਣੀ ਗੱਲ
. . .  about 6 hours ago
ਨਵੀਂ ਦਿੱਲੀ, 29 ਜੁਲਾਈ(ਉਪਮਾ ਡਾਗਾ) - ਲੋਕ ਸਭਾ ਵਿਚ ਜਾਰੀ ਰਹੇਗਾ ...
ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ 2021 ਵੀ ਰਾਜ ਸਭਾ 'ਚ ਪਾਸ
. . .  about 5 hours ago
ਨਵੀਂ ਦਿੱਲੀ, 29 ਜੁਲਾਈ - ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ ...
ਸੁਖਬੀਰ ਸਿੰਘ ਬਾਦਲ ਵਲੋਂ ਯੂਥ ਵਰਕਰਾਂ ਨਾਲ ਮੀਟਿੰਗ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦੁਪਹਿਰ ਸਮੇਂ ਆਪਣੇ ਗ੍ਰਹਿ ਪਿੰਡ...
ਮਮਤਾ ਬੈਨਰਜੀ ਦੀ ਨਿਤਿਨ ਗਡਕਰੀ ਨਾਲ ਮੁਲਾਕਾਤ
. . .  about 6 hours ago
ਨਵੀਂ ਦਿੱਲੀ, 29 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀ.ਐਮ.ਸੀ. ਨੇਤਾ ਮਮਤਾ ਬੈਨਰਜੀ ਕੇਂਦਰੀ ਮੰਤਰੀ ਨਿਤਿਨ ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਆਲਮਗੜ੍ਹ ਚੌਕ 'ਤੇ ਲਾਇਆ ਧਰਨਾ
. . .  about 7 hours ago
ਅਬੋਹਰ, 29 ਜੁਲਾਈ (ਸੰਦੀਪ ਸੋਖਲ) - ਅਬੋਹਰ ਗੰਗਾਨਗਰ ਰੋਡ ਪਿੰਡ ਆਲਮਗੜ੍ਹ ਚੌਕ 'ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ...
ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ, ਜੰਮ ਕੇ ਕੀਤੀ ਨਾਅਰੇਬਾਜ਼ੀ
. . .  about 7 hours ago
ਲੁਧਿਆਣਾ, 29 ਜੁਲਾਈ (ਰੁਪੇਸ਼ ਕੁਮਾਰ) - ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ. ਦਫ਼ਤਰ ਦੇ...
ਸੁਖਬੀਰ ਸਿੰਘ ਬਾਦਲ ਵਲੋਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ-ਪਤਨੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  about 7 hours ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ (ਬ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ...
ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ ਸਿੱਧੂ
. . .  about 6 hours ago
ਜਲੰਧਰ, 29 ਜੁਲਾਈ - ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ...
ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ਦਾਗੇ ਗਏ ਦੋ ਰਾਕੇਟ
. . .  about 8 hours ago
ਬਗਦਾਦ (ਇਰਾਕ ), 29 ਜੁਲਾਈ - ਇਰਾਕ ਦੀ ਰਾਜਧਾਨੀ ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਹਾੜ ਸੰਮਤ 553
ਿਵਚਾਰ ਪ੍ਰਵਾਹ: ਦੋਸਤੀ ਅਜਿਹੀ ਸੁਨਹਿਰੀ ਤੰਦ ਹੈ, ਜਿਸ ਵਿਚ ਦੁਨੀਆ ਦੇ ਦਿਲ ਪਰੋਏ ਜਾ ਸਕਦੇ ਹਨ। -ਜੌਨ ਐਵਲਿਨ

ਸੰਗਰੂਰ

-ਮਾਮਲਾ ਦਿੱਲੀ-ਕਟੜਾ ਐਕਸਪ੍ਰੈੱਸ ਵੇਅ ਦਾ-

ਲੁਧਿਆਣਾ-ਮਲੇਰਕੋਟਲਾ ਮੁੱਖ ਸੜਕ ਕਿਨਾਰੇ ਬੈਠ ਕੇ ਕੀਤਾ ਪ੍ਰਦਰਸ਼ਨ

ਕੁੱਪ ਕਲਾਂ, 17 ਜੂਨ (ਮਨਜਿੰਦਰ ਸਿੰਘ ਸਰੌਦ) - ਸਰਕਾਰ ਅਤੇ ਕਿਸਾਨਾਂ ਅੰਦਰ ਦਿੱਲੀ-ਕੱਟੜਾ ਐਕਸਪੈੱ੍ਰਸ ਵੇਅ ਨੂੰ ਲੈ ਕੇ ਸ਼ੁਰੂ ਹੋਇਆ ਵਿਵਾਦ ਵਧਦਾ ਹੀ ਜਾ ਰਿਹਾ ਹੈ | ਅੱਜ ਭਾਰਤ ਮਾਲਾ ਪ੍ਰੋਜੈਕਟ ਵਿਰੁੱਧ ਸੰਘਰਸ਼ ਕਰ ਰਹੀ ਰੋਡ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਬਲਾਕ ਅਹਿਮਦਗੜ੍ਹ ਦੇ ਮੈਂਬਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਇਕੱਤਰਤਾ ਕੀਤੀ ਗਈ ਅਤੇ ਜ਼ਿਲ੍ਹਾ ਮਲੇਰਕੋਟਲਾ ਦੇ ਡੀ.ਸੀ. ਮੈਡਮ ਅੰਮਿ੍ਤ ਕੌਰ ਨੂੰ ਮੰਗ ਪੱਤਰ ਦਿੱਤਾ ਗਿਆ ਜਿਸ ਦੇ ਚੱਲਦਿਆਂ ਡੀ.ਸੀ. ਮਲੇਰਕੋਟਲਾ ਵਲੋਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਉਨ੍ਹਾਂ ਦੀ ਪੂਰੀ ਤਰ੍ਹਾਂ ਗੱਲ ਸੁਣੀ ਜਾਵੇਗੀ ਅਤੇ ਮੰਗਾਂ 'ਤੇ ਵਿਚਾਰ ਕੀਤਾ ਜਾਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਸੰਘਰਸ਼ ਕਮੇਟੀ ਬਲਾਕ ਅਹਿਮਦਗੜ੍ਹ ਦੇ ਪ੍ਰਧਾਨ ਸਰਬਜੀਤ ਸਿੰਘ ਕੁੱਪ ਖ਼ੁਰਦ ਅਤੇ ਪੀੜਤ ਕਿਸਾਨਾਂ ਨੇ ਕਿਹਾ ਕਿ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਵਿੱਕੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਉਨਾਂ ਵਲੋਂ ਕੱਲ੍ਹ ਬਲਾਕ ਅਹਿਮਦਗੜ੍ਹ ਅਤੇ ਮਲੇਰਕੋਟਲਾ ਦੇ ਐਸ.ਡੀ.ਐਮ ਨੂੰ ਮੰਗ ਪੱਤਰ ਦਿੱਤੇ ਗਏ ਸਨ ਅਤੇ ਉਨਾਂ ਵਲੋਂ ਉਨਾਂ ਨੂੰ ਅੱਜ ਡੀ.ਸੀ. ਸਾਹਿਬ ਨਾਲ ਮੀਟਿੰਗ ਦਾ ਭਰੋਸਾ ਦਿਵਾਇਆ ਗਿਆ ਸੀ | ਉਨਾਂ ਵਲੋਂ ਕੱਲ੍ਹ ਕਿਹਾ ਗਿਆ ਸੀ ਕਿ ਜੇਕਰ ਮੀਟਿੰਗ ਦੌਰਾਨ ਪ੍ਰਸ਼ਾਸਨ ਵਲੋਂ ਸਾਡੀਆਂ ਮੰਗਾਂ ਨੂੰ ਨਜ਼ਰ ਅੰਦਾਜ਼ ਕੀਤਾ ਗਿਆ ਜਾਂ ਕੋਈ ਲਿਖਤੀ ਭਰੋਸਾ ਨਾ ਦਿੱਤਾ ਤਾਂ ਅੱਜ ਤੋਂ ਹੀ ਲੁਧਿਆਣਾ-ਮਾਲੇਰਕੋਟਲਾ ਰੋਡ ਪਿੰਡ ਬਾਲੇਵਾਲ ਵਿਖੇ ਅਣਮਿੱਥੇ ਸਮੇਂ ਲਈ ਜਾਮ ਕੀਤਾ ਜਾਵੇਗਾ | ਆਗੂਆਂ ਨੇ ਕਿਹਾ ਕਿ ਸਾਡੀ ਮੁੱਖ ਮੰਗ ਹੈ ਕਿ ਐਕਵਾਇਰ ਕੀਤੀ ਜਾ ਰਹੀ ਜ਼ਮੀਨ ਦਾ ਮੁਆਵਜ਼ਾ ਜ਼ਮੀਨ ਦੀ ਮੌਜੂਦਾ ਮਾਰਕੀਟ ਕੀਮਤ ਦੇ ਹਿਸਾਬ ਨਾਲ ਦਿੱਤਾ ਜਾਵੇ | ਇਸ ਮੌਕੇ ਜੈਲਦਾਰ ਹਰਿੰਦਰ ਸਿੰਘ, ਪ੍ਰਧਾਨ ਜਸਪਾਲ ਸਿੰਘ, ਮੇਵਾ ਸਿੰਘ, ਭਰਪੂਰ ਸਿੰਘ, ਗੁਰਦੀਪ ਸਿੰਘ, ਬਾਬਾ ਬੰਤ ਸਿੰਘ, ਭਿੰਦਰ ਸਿੰਘ, ਕੁਲਵਿੰਦਰ ਸਿੰਘ, ਮਲ ਸਿੰਘ, ਜਗਪਾਲ ਸਿੰਘ, ਗੁਰਤੇਜ ਸਿੰਘ, ਜਸਪਿੰਦਰ ਸਿੰਘ, ਜੰਗਦੀਨ, ਸੁਲਤਾਨ ਖਾਂ, ਰਘਵਿੰਦਰ ਸਿੰਘ, ਅਬਦੁਲ ਗੁਫਾਰ, ਗੁਰਪ੍ਰੀਤ ਸਿੰਘ ਅਤੇ ਹੋਰ ਪੀੜਤ ਕਿਸਾਨ ਮੌਜੂਦ ਸਨ |

ਡੀ. ਸੀ. ਦੇ ਹੁਕਮਾਂ 'ਤੇ ਕੀਤੇ ਹਿਸਾਬ 'ਚ ਭੱਠਾ ਮਾਲਕ ਵੱਲ ਕੱਢੀ 17 ਲੱਖ ਮਜ਼ਦੂਰੀ ਦੀ ਬਕਾਇਆ ਰਕਮ

ਮੂਣਕ, 17 ਜੂਨ (ਵਰਿੰਦਰ ਭਾਰਦਵਾਜ) - ਨੇੜਲੇ ਪਿੰਡ ਦੇਹਲਾਂ ਸੀਹਾ ਵਿਖੇ ਦੇਹਲਾਂ ਬਿ੍ਕਸ ਕੰਪਨੀ(ਭੱਠਾ) ਵਲੋਂ ਮਜ਼ਦੂਰਾਂ ਦੀ ਮਜ਼ਦੂਰੀ ਦਾ ਬਣਦਾ ਮਿਹਨਤਾਨਾ ਨਾ ਦੇਣ ਸਬੰਧੀ ਭੱਠੇ ਦੀ ਲੇਬਰ ਵਲੋਂ ਭੱਠਾ ਮਾਲਕਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਸਬੰਧੀ ...

ਪੂਰੀ ਖ਼ਬਰ »

ਕੱਚੇ ਅਧਿਆਪਕਾਂ ਦੀ ਹਮਾਇਤ ਵਿਚ ਸੰਗਰੂਰ 'ਚ ਕੀਤਾ ਅਰਥੀ - ਫੂਕ ਮੁਜ਼ਾਹਰਾ

ਸੰਗਰੂਰ, 17 ਜੂਨ (ਧੀਰਜ ਪਸ਼ੋਰੀਆ) - ਨਿਗੂਣੀਆਂ ਤਨਖ਼ਾਹਾਂ ਅਤੇ ਸੇਵਾਵਾਂ ਨਿਭਾ ਰਹੇ ਕੱਚੇ ਅਧਿਆਪਕਾਂ ਵਲੋਂ ਪਿਛਲੇ ਕਈ ਸਾਲਾਂ ਤੋਂ ਪੱਕੇ ਰੁਜ਼ਗਾਰ ਲਈ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਲਾਰਿਆਂ-ਹੱਥੀ ਪੰਜਾਬ ਸਰਕਾਰ ਸਿੱਖਿਆ ਦੇ ਨਿੱਜੀਕਰਨ ਨੂੰ ਲਾਗੂ ਕਰਨ ਲਈ ...

ਪੂਰੀ ਖ਼ਬਰ »

ਅਕਾਲੀ ਦਲ ਨੇ ਜ਼ਿਲ੍ਹਾ ਸੰਗਰੂਰ ਦੇ ਅਹੁਦੇਦਾਰਾਂ ਦੀ ਸੂਚੀ ਕੀਤੀ ਜਾਰੀ

ਸੰਗਰੂਰ, 17 ਜੂਨ (ਚੌਧਰੀ ਨੰਦ ਲਾਲ ਗਾਂਧੀ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸੰਗਰੂਰ (ਸ਼ਹਿਰੀ) ਦੇ ਅਹੁਦੇਦਾਰਾਂ ਦੀ ਸੂਚੀ ਅੱਜ ਜਥੇਬੰਦੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ. ਤੇਜਿੰਦਰ ਸਿੰਘ ਸੰਘਰੇੜੀ ਨੇ ਇੱਥੇ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਜਾਰੀ ...

ਪੂਰੀ ਖ਼ਬਰ »

ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਦੀ ਮੰਗ ਉਠਾਈ

ਸੰਗਰੂਰ, 17 ਜੂਨ (ਸੁਖਵਿੰਦਰ ਸਿੰਘ ਫੁੱਲ)-ਅਧਿਆਪਕ ਦਲ ਪੰਜਾਬ ਦੇ ਸੂਬਾ ਪ੍ਰਧਾਨ ਸ. ਗੁਰਜੰਟ ਸਿੰਘ ਵਾਲੀਆਂ, ਸੂਬਾ ਜਨਰਲ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਸ. ਵਰਿੰਦਰਜੀਤ ਸਿੰਘ ਬਜਾਜ, ਸੂਬਾਈ ਆਗੂ ਹਰਵਿੰਦਰ ਸਿੰਘ ਸਮਾਣਾ, ਹਰਿੰਦਰਜੀਤ ਸਿੰਘ ਜਸਪਾਲ ਇੰਚਾਰਜ ਮਾਝਾ ...

ਪੂਰੀ ਖ਼ਬਰ »

ਕਿਸਾਨਾਂ ਨੇ ਲਾਇਆ ਜਾਮ

ਚੀਮਾ ਮੰਡੀ, 17 ਜੂਨ (ਦਲਜੀਤ ਸਿੰਘ ਮੱਕੜ) - ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਪਿੰਡ ਤੋਗਾਵਾਲ ਵਿਖੇ ਬਿਜਲੀ ਲਾਇਨ ਦਾ ਕੰਮ ਰੋਕਣ ਨੂੰ ਲੈ ਕੇ ਬਿਜਲੀ ਗਰਿੱਡ ਅੱਗੇ ਦਿੱਤਾ ਜਾ ਰਿਹਾ ਤੀਸਰੇ ਦਿਨ ਦਾ ਧਰਨਾ ਮਸਲਾ ਹੱਲ ਨਾ ਹੁੰਦਾ ਵੇਖ ਵੱਡਾ ਰੂਪ ਧਾਰਨ ਕਰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਬਰਾਮਦ ਤੇ ਭਗੌੜਾ ਕਾਬੂ

ਲਹਿਰਾਗਾਗਾ, 17 ਜੂਨ (ਅਸ਼ੋਕ ਗਰਗ) - ਲਹਿਰਾਗਾਗਾ ਪੁਲਿਸ ਵਲੋਂ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਮੁਹਿੰਮ ਤਹਿਤ ਪੁਲਿਸ ਨੇ ਮੁਖ਼ਬਰੀ ਦੇ ਆਧਾਰ ਉੱਪਰ ਵੱਡੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਸਿਟੀ ਥਾਣਾ ਦੇ ਇੰਚਾਰਜ ...

ਪੂਰੀ ਖ਼ਬਰ »

ਨਿਯੁਕਤੀਆਂ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਅਹਿਮਦਗੜ੍ਹ, 17 ਜੂਨ (ਸੋਢੀ) - ਜ਼ਿਲ੍ਹਾ ਅਕਾਲੀ ਜਥਾ ਸੰਗਰੂਰ (ਦਿਹਾਤੀ) ਦੇ ਪ੍ਰਧਾਨ ਇਕਬਾਲ ਸਿੰਘ ਝੂੰਦਾਂ ਵਲੋਂ ਅਕਾਲੀ ਦਲ ਅਹਿਮਦਗੜ੍ਹ ਸ਼ਹਿਰੀ ਨਾਲ ਸਬੰਧਿਤ ਮਿਹਨਤੀ ਆਗੂਆਂ ਅਵਤਾਰ ਸਿੰਘ ਜੱਸਲ ਅਤੇ ਰਵਿੰਦਰ ਸੁਪਰਫਾਈਨ ਦੋਵਾਂ ਨੂੰ ਜ਼ਿਲ੍ਹਾ ਸੀਨੀਅਰ ਮੀਤ ...

ਪੂਰੀ ਖ਼ਬਰ »

-ਸ਼ਹਿਰ ਦੀ ਸਫ਼ਾਈ ਵਿਵਸਥਾ ਵਿਗੜੀ-

ਡਿਪਟੀ ਕਮਿਸ਼ਨਰ ਤੇ ਨਗਰ ਕੌਂਸਲ ਨੂੰ ਭੇਜਿਆ ਕਾਨੂੰਨੀ ਨੋਟਿਸ

ਸੰਗਰੂਰ, 17 ਜੂਨ (ਧੀਰਜ ਪਸ਼ੌਰੀਆ) - ਨਗਰ ਕੌਂਸਲ ਸਫ਼ਾਈ ਸੇਵਕਾਂ ਦੀ ਹੜਤਾਲ 'ਤੇ 36 ਦਿਨ ਅਤੇ ਸੀਵਰੇਜ ਬੋਰਡ ਦੇ ਸੀਵਰਮੈਨਾਂ ਦੀ ਹੜਤਾਲ ਨੂੰ 7 ਦਿਨ ਬੀਤ ਜਾਣ ਪਿੱਛੋਂ ਸ਼ਹਿਰ ਦੀ ਸਫ਼ਾਈ ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ | ਦੂਜਾ ਬਾਰਿਸ਼ ਕਾਰਨ ਲੱਗੇ ਕੂੜੇ ਦੇ ...

ਪੂਰੀ ਖ਼ਬਰ »

ਨੌਜਵਾਨ ਦੇ ਕਤਲ ਮਾਮਲੇ 'ਚ ਵਾਲਮੀਕਿ ਭਾਈਚਾਰੇ ਨੇ ਕੱਢਿਆ ਮੋਮਬੱਤੀ ਮਾਰਚ

ਸੰਗਰੂਰ, 17 ਜੂਨ (ਦਮਨਜੀਤ ਸਿੰਘ) - ਬੀਤੇ ਦਿਨੀਂ ਰੋਹਤਕ ਵਿਖੇ 13 ਸਾਲਾਂ ਦੀ ਇਕ ਨਾਬਾਲਗ ਲੜਕੀ ਦੀ ਇੱਜਤ ਬਚਾਉਂਦਿਆਂ ਆਪਣੀ ਜਾਨ ਗਵਾ ਬੈਠੇ 24 ਸਾਲਾ ਵਾਲਮੀਕੀ ਨੌਜਵਾਨ ਕਾਮੇਸ਼ ਲੋਹਟ ਨੂੰ ਸ਼ਰਧਾਂਜਲੀ ਦੇਣ ਲਈ ਸੰਗਰੂਰ ਦੇ ਵਾਲਮਿਕਿ ਭਾਈਚਾਰੇ ਵਲੋਂ ਸ਼ਹਿਰ ਸੰਗਰੂਰ ...

ਪੂਰੀ ਖ਼ਬਰ »

ਸੰਗਰੂਰ 'ਚ ਸੁਰੱਖਿਆ ਜਵਾਨਾਂ ਦੀ ਭਰਤੀ ਸਬੰਧੀ ਕੈਂਪ ਅੱਜ ਤੋਂ

ਫ਼ਤਹਿਗੜ੍ਹ ਸਾਹਿਬ, 17 ਜੂਨ (ਬਲਜਿੰਦਰ ਸਿੰਘ)-ਸੁਰੱਖਿਆ ਜਵਾਨਾਂ ਦੀ ਭਰਤੀ ਸਬੰਧੀ ਜ਼ਿਲ੍ਹਾ ਸੰਗਰੂਰ 'ਚ ਵਿਸ਼ੇਸ਼ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੌਰਾਨ ਚੁਣੇ ਗਏ ਨੌਜਵਾਨਾਂ ਦੀ ਸਕਿਉਰਿਟੀ ਐਂਡ ਇੰਟੈਲੀਜੈਂਸ ਇੰਡੀਆ ਲਿਮਟਿਡ 'ਚ 65 ਸਾਲ ਤੱਕ ਸਥਾਈ ...

ਪੂਰੀ ਖ਼ਬਰ »

ਚਿੱਟੇ ਤੇ ਜਾਅਲੀ ਨੰਬਰ ਐਕਟਿਵਾ ਸਮੇਤ ਛੇ ਕਾਬੂ

ਮਲੇਰਕੋਟਲਾ, 17 ਜੂਨ (ਪਾਰਸ ਜੈਨ) - ਪੰਜਾਬ ਪੁਲਿਸ ਵਲੋਂ ਵਾਰ ਅੰਗੇਸਟ ਡਰੱਗ ਦੇ ਤਹਿਤ ਡੀ.ਜੀ.ਪੀ ਪੰਜਾਬ ਸ੍ਰੀ ਦਿਨਕਰ ਗੁਪਤਾ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮਲੇਰਕੋਟਲਾ ਦੇ ਐਸ.ਐਸ.ਪੀ ਸ੍ਰੀਮਤੀ ਕੰਵਰਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ...

ਪੂਰੀ ਖ਼ਬਰ »

ਅਵਤਾਰ ਸਿੰਘ ਖੁਰਾਣੀ ਸਨਮਾਨਿਤ

ਸੰਗਰੂਰ, 17 ਜੂਨ (ਅਮਨਦੀਪ ਸਿੰਘ ਬਿੱਟਾ) - ਕੋਰੋਨਾ ਮਹਾਂਮਾਰੀ ਦੌਰਾਨ ਮਾਨਵਤਾ ਪ੍ਰਤੀ ਨਿਭਾਈਆਂ ਸੇਵਾਵਾਂ ਅਤੇ ਕਾਂਗਰਸ ਪਾਰਟੀ ਪ੍ਰਤੀ ਵਫ਼ਾਦਾਰੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਦੇ ਇਵਜ਼ ਵਜੋਂ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ, ਯੋਜਨਾ ਬੋਰਡ ਦੇ ਚੇਅਰਮੈਨ ...

ਪੂਰੀ ਖ਼ਬਰ »

ਬੇਰੁਜ਼ਗਾਰਾਂ ਨੇ ਵਿੱਢੀ ਕਾਂਗਰਸ ਵਿਰੁੱਧ ਮੁਹਿੰਮ

ਸੂਲਰ ਘਰਾਟ, 17 ਜੂਨ (ਜਸਵੀਰ ਸਿੰਘ ਔਜਲਾ) - ਕਾਂਗਰਸ ਸਰਕਾਰ ਦੇ ਘਰ-ਘਰ ਰੁਜਗਾਰ ਅਤੇ ਬੇਰੁਜ਼ਗਾਰੀ ਭੱਤੇ ਦੇਣ ਦੇ ਵਾਅਦੇ ਗਲੇ ਦੀ ਹੱਡੀ ਬਣਦੇ ਜਾ ਰਹੇ ਹਨ | ਬੇਰੁਜ਼ਗਾਰਾਂ ਵਲੋਂ ਪਿਛਲੇ ਕਰੀਬ 3-4 ਸਾਲ ਤੋ ਵਿੱਢਿਆ ਰੁਜ਼ਗਾਰ ਪ੍ਰਾਪਤੀ ਸੰਘਰਸ਼ ਆਪਣੀ ਚਰਮ ਸੀਮਾ ਵੱਲ ਵਧ ...

ਪੂਰੀ ਖ਼ਬਰ »

ਜਗਤਜੀਤ ਗਰੁੱਪ ਆਫ਼ ਇੰਡਸਟਰੀ ਨੇ ਹਜ਼ਾਰਾਂ ਨੌਜਵਾਨਾਂ ਲਈ ਰੁਜ਼ਗਾਰ ਦੇ ਦਰਵਾਜੇ ਖੋਲ੍ਹੇ

ਚੀਮਾ ਮੰਡੀ, 17 ਜੂਨ (ਦਲਜੀਤ ਸਿੰਘ ਮੱਕੜ)-ਪਟਿਆਲਾ-ਮਾਨਸਾ ਮੁੱਖ ਮਾਰਗ 'ਤੇ ਸੰਤ ਅਤਰ ਸਿੰਘ ਜੀ ਦੀ ਜਨਮ ਨਗਰੀ ਚੀਮਾ ਮੰਡੀ ਵਿਖੇ ਸਥਿਤ ਜਗਤਜੀਤ ਗਰੁੱਪ ਆਫ਼ ਇੰਡਸਟਰੀ ਚੀਮਾ ਮੰਡੀ ਜੋ ਕਿ ਖੇਤੀਬਾੜੀ ਔਜ਼ਾਰ ਬਣਾਉਣ ਵਿੱਚ ਭਾਰਤ ਦੀ ਨੰਬਰ ਇੱਕ ਕੰਪਨੀ ਵਜੋਂ ਕਈ ਖ਼ਿਤਾਬ ...

ਪੂਰੀ ਖ਼ਬਰ »

ਹੜਤਾਲੀ ਸੀਵਰਮੈਨ ਅੱਜ ਕਰਨਗੇ ਅਰਥੀ ਫ਼ੂਕ ਮੁਜ਼ਾਹਰਾ

ਸੰਗਰੂਰ, 17 ਜੂਨ (ਧੀਰਜ ਪਸੌਰੀਆ) - ਸੀਵਰੇਜ ਬੋਰਡ ਅਧੀਨ ਕੰਮ ਕਰ ਰਹੀ ਕੰਪਨੀ ਦੇ ਸੀਵਰਮੈਨ ਅੱਜ ਛੇਵੇਂ ਦਿਨ ਵੀ ਹੜਤਾਲ 'ਤੇ ਰਹੇ ਜਿਸ ਕਾਰਨ ਸ਼ਹਿਰ ਦੀਆਂ ਸੀਵਰੇਜ ਰੁਕਾਵਟ ਦੀਆਂ ਸ਼ਿਕਾਇਤਾਂ ਲਟਕ ਰਹੀਆਂ ਹਨ ਜੋ ਲੋਕਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣ ਰਹੀਆਂ ਹਨ | ...

ਪੂਰੀ ਖ਼ਬਰ »

ਦਫ਼ਤਰੀ ਕਰਮਚਾਰੀਆਂ ਨੇ ਸੂਬਾ ਸਰਕਾਰ ਵਿਰੱੁਧ ਕੀਤੀ ਨਾਅਰੇਬਾਜ਼ੀ

ਤਪਾ ਮੰਡੀ, 17 ਜੂਨ (ਪ੍ਰਵੀਨ ਗਰਗ)-ਦਫ਼ਤਰੀ ਕਰਮਚਾਰੀਆਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਤਹਿਸੀਲ ਕੰਪਲੈਕਸ ਤਪਾ ਵਿਖੇ ਸੂਬਾ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜੀ ਕੀਤੀ | ਤਹਿਸੀਲ ਯੂਨੀਅਨ ਸੁਪਰਡੈਂਟ ਰੇਸ਼ਮ ਸਿੰਘ, ਮਨਪ੍ਰੀਤ ਸਿੰਘ, ਕਿ੍ਪਾਲ ਸਿੰਘ, ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਦੀਆਂ ਮੰਗਾਂ ਦਾ ਜਲਦ ਕਰਵਾਇਆ ਜਾਵੇਗਾ ਹੱਲ-ਕੇਵਲ ਸਿੰਘ ਢਿੱਲੋਂ

ਬਰਨਾਲਾ, 17 ਜੂਨ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਪਿਛਲੇ ਇੱਕ ਮਹੀਨੇ ਤੋਂ ਆਪਣੀਆਂ ਮੰਗਾਂ ਸਬੰਧੀ ਹੜਤਾਲ 'ਤੇ ਬੈਠੇ ਸਫ਼ਾਈ ਸੇਵਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਅੱਜ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਸ: ਕੇਵਲ ਸਿੰਘ ਢਿੱਲੋਂ ਨੇ ਨਗਰ ਕੌਂਸਲ ...

ਪੂਰੀ ਖ਼ਬਰ »

ਸੀ.ਪੀ.ਆਈ. ਨੇ ਕਾ. ਸੱਤਪਾਲ ਡਾਂਗ ਨੂੰ ਕੀਤਾ ਯਾਦ

ਸੁਨਾਮ ਊਧਮ ਸਿੰਘ ਵਾਲਾ, 17 ਜੂਨ (ਭੁੱਲਰ, ਧਾਲੀਵਾਲ) - ਸੀ.ਪੀ.ਆਈ. ਤਹਿਸੀਲ ਸੁਨਾਮ ਇਕਾਈ ਵਲੋਂ ਐਡਵੋਕੇਟ ਸੰਪੂਰਨ ਸਿੰਘ ਛਾਜਲੀ ਦੀ ਅਗਵਾਈ ਵਿਚ ਸਥਾਨਕ ਅਣਖੀ ਭਵਨ ਵਿਖੇ ਕਾਮਰੇਡ ਸੱਤ ਪਾਲ ਡਾਂਗ ਦੀ ਬਰਸੀ ਮਨਾਈ ਗਈ | ਸਮਾਗਮ ਵਿਚ ਵੱਖ-ਵੱਖ ਬੁਲਾਰਿਆਂ ਨੇ ਸੱਤਪਾਲ ...

ਪੂਰੀ ਖ਼ਬਰ »

ਕਾਲੇ ਖੇਤੀ ਕਾਨੰੂਨਾਂ ਤੇ ਮਹਿੰਗਾਈ ਖ਼ਿਲਾਫ਼ ਕਾਮਰੇਡ 25 ਜੂਨ ਨੂੰ ਕਾਲੇ ਦਿਨ ਵਜੋਂ ਮਨਾਉਣਗੇ-ਔਲਖ

ਮਲੇਰਕੋਟਲਾ, 17 ਜੂਨ (ਕੁਠਾਲਾ) -ਸਥਾਨਕ ਮਦੇਵੀ ਫਾਟਕ ਨੇੜੇ ਸੀ.ਪੀ.ਆਈ. (ਐਮ) ਦਫਤਰ ਕਾਮਰੇਡ ਸਿੱਧਾ ਪੁੱਠਾ ਭਵਨ ਵਿਖੇ ਸੀਟੂ ਤਹਿਸੀਲ ਮਲੇਰਕੋਟਲਾ ਦੀ ਕਾ. ਅਬਦੁੱਲ ਸਤਾਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀਟੂ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਭਵਾਨੀਗੜ੍ਹ, 17 ਜੂਨ (ਰਣਧੀਰ ਸਿੰਘ ਫੱਗੂਵਾਲਾ) - ਰਹਿਬਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੇ ਜੀ. ਐਨ. ਐਮ ਭਾਗ ਪਹਿਲੇ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਚੇਅਰਮੈਨ ਡਾ. ਐਮ ਐਸ ਖ਼ਾਨ ਨੇ ਦੱਸਿਆ ਕਿ ...

ਪੂਰੀ ਖ਼ਬਰ »

ਆਨਲਾਈਨ ਸਮਰ ਕੈਂਪ ਲਗਾਇਆ

ਕੁੱਪ ਕਲ੍ਹਾਂ, 17 ਜੂਨ (ਮਨਜਿੰਦਰ ਸਿੰਘ ਸਰੌਦ) - ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬੱਚਿਆਂ ਨੂੰ ਸਮੇਂ ਦਾ ਹਾਣੀ ਬਣਾਉਣ ਤੇ ਉਹਨਾਂ ਦੇ ਸਰਵ-ਪੱਖੀ ਵਿਕਾਸ ਲਈ ਸਿੱਖਿਆ ਦੇ ਨਾਲ-ਨਾਲ ਉਹਨਾਂ ਦੇ ਅੰਦਰਲੇ ਹੁਨਰ ਨੂੰ ਬਾਹਰ ਕੱਢਣ ਲਈ ਹੋਰ ਕਿਰਿਆਵਾਂ ਦਾ ਹੋਣਾ ਵੀ ...

ਪੂਰੀ ਖ਼ਬਰ »

ਨਾਪਤੋਲ ਵਿਭਾਗ ਦੀ ਕਾਰਵਾਈ ਤੋਂ ਭੜਕੇ ਦਵਾਈ ਵਿਕੇਰਤਾ

ਸੰਗਰੂਰ, 17 ਜੂਨ (ਧੀਰਜ ਪਸ਼ੌਰੀਆ) - ਨਾਪਤੋਲ ਵਿਭਾਗ ਦੇ ਸੰਗਰੂਰ ਸਥਿਤ ਅਧਿਕਾਰੀਆਂ ਵਲੋਂ ਜ਼ਿਲ੍ਹਾ ਸੰਗਰੂਰ ਦੇ ਕਈ ਕੈਮਿਸਟਾਂ ਖ਼ਿਲਾਫ਼ ਕੀਤੀ ਕਾਰਵਾਈ ਤੋਂ ਬਾਅਦ ਜ਼ਿਲ੍ਹਾ ਸੰਗਰੂਰ ਦੇ ਹੀ ਨਹੀਂ ਬਲਕਿ ਸਮੁੱਚੇ ਪੰਜਾਬ ਦੇ 25500 ਕੈਮਿਸਟਾਂ ਵਿਚ ਗੁੱਸੇ ਦੀ ਲਹਿਰ ...

ਪੂਰੀ ਖ਼ਬਰ »

ਰਾਜ ਕੁਮਾਰ ਅਰੋੜਾ ਬਣੇ ਕਨਫੈੱਡਰੇਸ਼ਨ ਦੇ ਮੁੱਖ ਬੁਲਾਰੇ

ਸੰਗਰੂਰ, 17 ਜੂਨ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਜ਼ਿਲ੍ਹਾ ਪੈਨਸ਼ਨਰਜ਼ ਭਵਨ ਤਹਿਸੀਲ ਕੰਪਲੈਕਸ ਵਿਖੇ ਪੈਨਸ਼ਨਰਾਂ ਦੇ ਹਰਮਨ ਪਿਆਰੇ ਅਤੇ ਜੁਝਾਰੂ ਆਗੂ ਸ਼੍ਰੀ ਰਾਜ ਕੁਮਾਰ ਅਰੋੜਾ ਨੂੰ ਪੰਜਾਬ ਦੇ ਪੈਨਸ਼ਨਰਾਂ ਦੀ ਸਿਰਮੌਰ ਜਥੇਬੰਦੀ ਪੰਜਾਬ ਸਟੇਟ ਪੈਨਸ਼ਨਰਜ਼ ...

ਪੂਰੀ ਖ਼ਬਰ »

ਬੀਰਬਲ ਗਰੁੱਪ ਚੀਮਾ ਮੰਡੀ ਨੇ ਖੇਤੀਬਾੜੀ ਔਜ਼ਾਰ ਤਿਆਰ ਕਰਨ 'ਚ ਬਣਾਈ ਆਪਣੀ ਵੱਖਰੀ ਪਹਿਚਾਣ

ਚੀਮਾ ਮੰਡੀ, 17 ਜੂਨ (ਦਲਜੀਤ ਸਿੰਘ ਮੱਕੜ) - ਚੀਮਾ-ਸੁਨਾਮ ਮੁੱਖ ਮਾਰਗ 'ਤੇ ਸਥਿਤ ਪਾਵਰਕਾਮ ਬਿਜਲੀ ਗਰਿੱਡ ਦੇ ਸਾਹਮਣੇ ਸਾਲ 2020 ਵਿਚ ਹੋਂਦ ਵਿੱਚ ਆਏ ਬੀਰਬਲ ਗਰੁੱਪ ਵਲੋਂ ਵੱਖ-ਵੱਖ ਖੇਤੀ ਔਜ਼ਾਰ ਬਣਾ ਕੇ ਆਪਣਾ ਚੰਗਾ ਨਾਂਅ ਬਣਾ ਲਿਆ ਹੈ | ਇਸ ਗਰੁੱਪ ਦੇ ਚੇਅਰਮੈਨ ਬੀਰਬਲ ...

ਪੂਰੀ ਖ਼ਬਰ »

ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਇਕਾਈ ਜ਼ਿਲ੍ਹਾ ਮਲੇਰਕੋਟਲਾ ਵਲੋਂ ਮੁੱਖ ਮੰਤਰੀ ਪੰਜਾਬ ਦੇ ਨਾਂਅ ਦਿੱਤਾ ਮੰਗ-ਪੱਤਰ

ਮਾਲੇਰੋਟਲਾ, 17 ਜੂਨ (ਮੁਹੰਮਦ ਹਨੀਫ਼ ਥਿੰਦ)-ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਇਕਾਈ ਜ਼ਿਲ੍ਹਾ ਮਲੇਰਕੋਟਲਾ ਵਲੋਂ ਕੋਰੋਨਾ ਮਹਾਂਮਾਰੀ ਕਾਰਨ ਬੰਦ ਪਏ ਕਾਰੋਬਾਰ ਨੂੰ ਖੋਲ੍ਹਣ ਲਈ ਐਸ.ਡੀ.ਐਮ. ਮਲੇਰਕੋਟਲਾ ਸ਼੍ਰੀ ਟੀ. ਬੈਨਿਥ ਆਈ.ਏ.ਐਸ. ਰਾਹੀਂ ਮੁੱਖ ਮੰਤਰੀ ਪੰਜਾਬ ...

ਪੂਰੀ ਖ਼ਬਰ »

ਅਕਾਲੀ ਤੇ ਬਸਪਾ ਆਗੂਆਂ ਨੇ ਮੀਟਿੰਗ ਕਰ ਕੇ ਚੋਣ ਬਾਰੇ ਕੀਤੀਆਂ ਵਿਚਾਰਾਂ

ਸੰਗਰੂਰ, 17 ਜੂਨ (ਚੌਧਰੀ ਨੰਦ ਲਾਲ ਗਾਂਧੀ)-ਸਥਾਨਕ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਅਕਾਲੀ ਦਲ (ਬ) ਅਤੇ ਬਹੁਜਨ ਸਮਾਜ ਪਾਰਟੀ ਦੀ ਸਾਂਝੀ ਮੀਟਿੰਗ ਵਿਚ ਪੰਜਾਬ ਵਿਧਾਨ ਸਭਾ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਬਾਰੇ ਵਿਉਂਤਬੰਦੀ ਉਲੀਕੀ ਗਈ | ਮੀਟਿੰਗ ਵਿਚ ਪਾਰਟੀ ਦੇ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੀ ਚੋਣ

ਮਲੇਰਕੋਟਲਾ, 17 ਜੂਨ (ਪਾਰਸ ਜੈਨ) - ਡੀ.ਸੀ.ਦਫ਼ਤਰ ਕਰਮਚਾਰੀ ਯੂਨੀਅਨ ਜ਼ਿਲ੍ਹਾ ਮਲੇਰਕੋਟਲਾ ਦੀ ਮੀਟਿੰਗ ਐਸ.ਡੀ.ਐਮ ਦਫ਼ਤਰ ਦੇ ਮੀਟਿੰਗ ਹਾਲ ਵਿਚ ਯੂਨੀਅਨ ਦੇ ਸੂਬਾਈ ਕਾਨੂੰਨੀ ਸਲਾਹਕਾਰ ਅੰਮਿ੍ਤਪਾਲ ਸਿੰਘ ਪੰਨੂੰ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਮੀਟਿੰਗ ਦੌਰਾਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX