ਤਾਜਾ ਖ਼ਬਰਾਂ


ਨਿਸ਼ਾਨੇਬਾਜ਼ ਟੀਮਾਂ ਕੁਆਲੀਫਾਈ ਕਰਨ ਵਿਚ ਰਹੀਆਂ ਅਸਫਲ
. . .  14 minutes ago
ਟੋਕਿਓ, 27 ਜੁਲਾਈ - ਭਾਰਤ ਦੀ ਐਲਵੇਨੀਲ - ਦਿਵਯਾਂਸ਼ ਅਤੇ ਅੰਜੁਮ - ਦੀਪਕ ਦੀਆਂ ਨਿਸ਼ਾਨੇਬਾਜ਼ ਟੀਮਾਂ 10 ਮੀਟਰ...
ਮਹਿੰਦਰ ਸਿੰਘ ਸਿੱਧੂ ''ਆਪ'' ਦੇ ਸੂਬਾ ਸੰਯੁਕਤ ਸਕੱਤਰ ਬਣੇ
. . .  34 minutes ago
ਸੰਗਰੂਰ, 27 ਜੁਲਾਈ (ਧੀਰਜ ਪਸ਼ੌਰੀਆ) - ਆਮ ਆਦਮੀ ਪਾਰਟੀ ਹਾਈ ਕਮਾਂਡ ਵਲੋਂ ਜ਼ਿਲ੍ਹਾ ਸੰਗਰੂਰ ਸੀਨੀਅਰ ਆਗੂ ਮਹਿੰਦਰ ਸਿੰਘ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ 689 ਨਵੇਂ ਕੇਸ ਆਏ ਸਾਹਮਣੇ, ਪਿਛਲੇ 132 ਦਿਨਾਂ ਵਿਚ ਸਭ ਤੋਂ ਘੱਟ
. . .  about 1 hour ago
ਨਵੀਂ ਦਿੱਲੀ, 27 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ 689 ਕੇਸ ਸਾਹਮਣੇ ਆਏ ਹਨ ਅਤੇ ਇਸ ਦੌਰਾਨ 415 ਮਰੀਜ਼ਾਂ ਦੀ ਮੌਤ ਹੋਈ ਹੈ...
ਟੋਕੀਓ ਉਲੰਪਿਕ 'ਤੇ ਮੰਡਰਾਉਣ ਲੱਗਾ ਕੋਰੋਨਾ ਦਾ ਖ਼ਤਰਾ
. . .  about 2 hours ago
ਟੋਕੀਓ, 27 ਜੁਲਾਈ - ਟੋਕੀਓ ਉਲੰਪਿਕ ਵਿਚ ਕੋਵਿਡ19 ਦਾ ਖ਼ਤਰਾ ਵੀ ਮੰਡਰਾ ਰਿਹਾ ਹੈ। ਉਲੰਪਿਕ ਖੇਡ ਪਿੰਡ ਵਿਚ ਅੱਜ ਦੋ ਅਥਲੀਟਾਂ ਸਮੇਤ 7 ਜਣੇ ਕੋਰੋਨਾਵਾਇਰਸ ਤੋਂ ਪੀੜਤ ਪਾਏ ਗਏ ਹਨ। ਇਸ ਤਰ੍ਹਾਂ ਟੋਕੀਓ ਉਲੰਪਿਕ ਖੇਡਾਂ ਨਾਲ...
ਮਮਤਾ ਬੈਨਰਜੀ ਦਿੱਲੀ 'ਚ, ਕਰ ਸਕਦੀ ਹੈ ਮੋਦੀ ਨਾਲ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 27 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਪੰਜ ਦਿਨਾਂ ਦੌਰੇ 'ਤੇ ਸੋਮਵਾਰ ਸ਼ਾਮ ਰਾਜਧਾਨੀ ਦਿੱਲੀ ਪਹੁੰਚ ਗਈ। ਇਸ ਦੌਰੇ 'ਤੇ ਉਹ ਕਈ ਵੱਡੇ ਨੇਤਾਵਾਂ ਨਾਲ ਮੁਲਾਕਾਤ ਕਰੇਗੀ। ਇਸ ਦੇ ਨਾਲ ਰਿਪੋਰਟਾਂ ਇਹ ਵੀ ਹਨ ਕਿ ਮਮਤਾ ਬੈਨਰਜੀ ਅੱਜ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ...
ਟੋਕੀਓ ਉਲੰਪਿਕ : ਭਾਰਤ ਨੇ ਸਪੇਨ ਨੂੰ 3-0 ਨਾਲ ਦਿੱਤੀ ਮਾਤ
. . .  about 2 hours ago
ਟੋਕੀਓ, 27 ਜੁਲਾਈ - ਟੋਕੀਓ ਉਲੰਪਿਕ ਵਿਚ ਹਾਕੀ ਮੁਕਾਬਲੇ ਵਿਚ ਭਾਰਤ ਨੇ ਸਪੇਨ ਨੂੰ 3-0 ਨਾਲ ਹਰਾ ਦਿੱਤਾ ਹੈ...
ਅੱਜ ਦਾ ਵਿਚਾਰ
. . .  44 minutes ago
ਮੈਂ ਭਾਰਤ ਦੇ ਲੋਕਾਂ ਦੀਆਂ ਅਰਦਾਸਾਂ ਅਤੇ ਪਿਆਰ ਸਦਕਾ ਇਹ ਮੈਡਲ ਜਿੱਤ ਸਕਿਆ-ਮੀਰਾ ਬਾਈ ਚਾਨੂ
. . .  1 day ago
ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੀਤੇ ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ
. . .  1 day ago
ਨਵੀਂ ਦਿੱਲੀ , 26 ਜੁਲਾਈ - ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਹੈ ਕਿ ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ ਆਯੋਜਤ ਕੀਤੀ ...
ਵਿਜੇ ਮਾਲਿਆ ਨੂੰ ਬਰਤਾਨੀਆ ਦੀ ਅਦਾਲਤ ਨੇ ਦੀਵਾਲੀਆ ਕਰਾਰ ਦਿੱਤਾ
. . .  1 day ago
ਅਧਿਆਪਕ ਆਨ ਲਾਈਨ ਬਦਲੀਆਂ ਲਈ ਤੀਸਰੇ ਗੇੜ ਲਈ ਸਟੇਸ਼ਨ ਚੋਣ 26 ਤੋਂ 28 ਜੁਲਾਈ ਤੱਕ ਕਰ ਸਕਣਗੇ- ਸਿੰਗਲਾ
. . .  1 day ago
ਪੋਜੇਵਾਲ ਸਰਾਂ ,26 ਜੁਲਾਈ (ਨਵਾਂਗਰਾਈਂ,)ਪੰਜਾਬ ਸਿੱਖਿਆ ਵਿਭਾਗ ਵਲੋਂ ਆਨ ਲਾਈਨ ਬਦਲੀਆਂ ਵਿਚ ਅਧਿਆਪਕਾਂ, ਨਾਨ ਟੀਚਿੰਗ ਸਟਾਫ਼ ਕੰਪਿਊਟਰ ਅਧਿਆਪਕਾਂ ,ਸਿੱਖਿਆ ਪ੍ਰੋਵਾਈਡਰਾਂ ...
ਪੁਲਿਸ ਕਰਮਚਾਰੀਆਂ ਕੋਲੋਂ ਨਾ ਲਈ ਜਾਵੇ ਵਾਧੂ ਡਿਊਟੀ
. . .  1 day ago
ਚੰਡੀਗੜ੍ਹ , 26 ਜੁਲਾਈ - ਪੰਜਾਬ ਸਰਕਾਰ ਨੇ ਆਦੇਸ਼ ਜਾਰੀ ਕੀਤਾ ਹੈ ਕਿ ਪੁਲਿਸ ਕਰਮਚਾਰੀਆਂ ਦੇ ਕੋਲੋਂ ਵਾਧੂ ਡਿਊਟੀ ਨਾ ਲਈ ਜਾਵੇ ਨਹੀਂ । ਜ਼ਰੂਰੀ ਹਾਲਾਤ 'ਚ ਜ਼ਿਆਦਾ ਡਿਊਟੀ ਲਈ ਜਾ ਸਕਦੀ ...
ਜੰਮੂ ਕਸ਼ਮੀਰ: ਕੁਲਗਾਮ ਵਿਚ ਚੱਲ ਰਹੇ ਮੁਕਾਬਲੇ ਵਿਚ ਇਕ ਅਣਪਛਾਤੇ ਅੱਤਵਾਦੀ ਦੀ ਮੌਤ
. . .  1 day ago
ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ਬੱਚਿਆਂ ਦੀ ਟੋਭੇ ਵਿਚ ਡੁੱਬਣ ਕਾਰਨ ਹੋਈ ਮੌਤ
. . .  1 day ago
ਰਾਜਪੁਰਾ, 26 ਜੁਲਾਈ (ਰਣਜੀਤ ਸਿੰਘ ) - ਨੇੜਲੇ ਪਿੰਡ ਉਕਸੀ ਜੱਟਾਂ ਵਿਖੇ ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 26 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ...
ਮਨੀਪੁਰ ਸਰਕਾਰ ਮੀਰਾਬਾਈ ਚਾਨੂੰ ਨੂੰ ਪੁਲਿਸ ਵਿਭਾਗ ਵਿਚ ਵਧੀਕ ਸੁਪਰਡੈਂਟ (ਖੇਡ) ਕਰੇਗੀ ਨਿਯੁਕਤ
. . .  1 day ago
ਇੰਫਾਲ(ਮਨੀਪੁਰ),26 ਜੁਲਾਈ - ਮਨੀਪੁਰ ਸਰਕਾਰ ਨੇ ਉਲੰਪਿਕ ਵਿਚ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ...
ਲੋਕ ਸਭਾ ਵਿਚ ਕੇਂਦਰ ਸਰਕਾਰ ਲਿਆ ਰਹੀ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਵਿਰੋਧੀ ਧਿਰ ਦੇ ਆਗੂ ਭਗਵੰਤ ਮਾਨ ਦਾ ਕਹਿਣਾ ਹੈ ਕਿ 29 ਬਿੱਲ ਲੋਕ ਸਭਾ ਵਿਚ ਪੇਸ਼ ਹੋਣੇ ਹਨ ...
ਕਿਨੌਰ ਜ਼ਿਲ੍ਹੇ ਵਿਚ ਹਾਈ ਅਲਰਟ ਜਾਰੀ
. . .  1 day ago
ਕਿਨੌਰ (ਹਿਮਾਚਲ ਪ੍ਰਦੇਸ਼ ), 26 ਜੁਲਾਈ - ਕਿਨੌਰ ਵਿਚ ਵਾਪਰੀ ਘਟਨਾ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ...
ਕਾਂਗਰਸ ਛੱਡ ਗੁਰਮੀਤ ਸਿੰਘ ਖੁੱਡੀਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 26 ਜੁਲਾਈ - ਵਿਰੋਧੀ ਧਿਰ ਦੇ ਹੰਗਾਮੇ ਵਿਚਕਾਰ ਲੋਕ ਸਭਾ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨੇ ਸਿਹਤ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ
. . .  1 day ago
ਤਪਾ ਮੰਡੀ, 26 ਜੁਲਾਈ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਤਪਾ 'ਚ ਸੂਬੇ ਦੇ ਸਿਹਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ...
ਦਿੱਲੀ ਕਮੇਟੀ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕਮੇਟੀ ਪ੍ਰਧਾਨ ਸਿਰਸਾ ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ
. . .  1 day ago
ਨਵੀਂ ਦਿੱਲੀ, 26 ਜੁਲਾਈ (ਜਗਤਾਰ ਸਿੰਘ) - ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਦਿੱਲੀ ਪੁਲਿਸ ਦੀ...
ਲੋਕ ਸਭਾ ਵਿਚ ਦੋ ਬਿੱਲ ਹੋਏ ਪਾਸ
. . .  1 day ago
ਨਵੀਂ ਦਿੱਲੀ, 26 ਜੁਲਾਈ - ਨੈਸ਼ਨਲ ਇੰਸਟੀਟਿਊਟ ਆਫ਼ ਫੂਡ ਟੈਕਨੋਲੋਜੀ...
ਕਿਸਾਨਾਂ ਦੇ ਇਕ ਵਫ਼ਦ ਨਾਲ ਕੈਪਟਨ ਦੀ ਮੁਲਾਕਾਤ
. . .  1 day ago
ਚੰਡੀਗੜ੍ਹ, 26 ਜੁਲਾਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਇਕ ਵਫ਼ਦ ਨਾਲ ਮੁਲਾਕਾਤ ਕੀਤੀ । ਜਿਹੜੇ ਕਿਸਾਨਾਂ ਦੀਆਂ ਜ਼ਮੀਨਾਂ ਵੱਖ - ਵੱਖ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਹਾੜ ਸੰਮਤ 553
ਿਵਚਾਰ ਪ੍ਰਵਾਹ: ਦੋਸਤੀ ਅਜਿਹੀ ਸੁਨਹਿਰੀ ਤੰਦ ਹੈ, ਜਿਸ ਵਿਚ ਦੁਨੀਆ ਦੇ ਦਿਲ ਪਰੋਏ ਜਾ ਸਕਦੇ ਹਨ। -ਜੌਨ ਐਵਲਿਨ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਤੀਸਰੇ ਦਿਨ ਵੀ ਆਪ ਆਗੂਆਂ ਨੇ ਜ਼ਿਲ੍ਹਾ ਹੈੱਡ ਕੁਆਰਟਰ 'ਤੇ ਕੀਤੀ ਭੁੱਖ ਹੜਤਾਲ

ਫ਼ਿਰੋਜ਼ਪੁਰ, 17 ਜੂਨ (ਕੁਲਬੀਰ ਸਿੰਘ ਸੋਢੀ)- ਕਾਂਗਰਸ ਸਰਕਾਰ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ਕੀਤੇ ਗਏ ਦਲਿਤ ਬੱਚਿਆਂ ਦੇ ਵਜ਼ੀਫ਼ੇ ਘੁਟਾਲੇ ਦੇ ਵਿਰੋਧ ਵਿਚ ਆਪ ਦੇ ਐੱਸ.ਸੀ. ਵਿੰਗ ਵਲੋਂ ਪੰਜਾਬ ਪੱਧਰ 'ਤੇ ਉਲੀਕੇ ਗਏ ਪ੍ਰੋਗਰਾਮ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਡੀ.ਸੀ. ਦਫ਼ਤਰ ਦੇ ਬਾਹਰ ਤੀਸਰੇ ਦਿਨ ਆਪਣੀ ਡਿਊਟੀ ਨਿਭਾਉਂਦਿਆਂ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੀ ਟੀਮ ਵਲੋਂ ਕਾਰਵਾਈ ਕਰਨ ਸਬੰਧੀ ਭੁੱਖ ਹੜਤਾਲ ਜ਼ਿਲ੍ਹਾ ਐੱਸ.ਸੀ. ਵਿੰਗ ਦੇ ਪ੍ਰਧਾਨ ਰਜਨੀਸ਼ ਦਹੀਆ ਦੀ ਅਗਵਾਈ ਵਿਚ ਕੀਤੀ ਗਈ | ਧਰਨੇ ਦੌਰਾਨ ਜਾਣਕਾਰੀ ਦਿੰਦੇ ਹੋਏ ਦਿਹਾਤੀ ਖੇਤਰ ਦੇ ਸੀਨੀਅਰ ਯੂਥ ਆਗੂ ਮੋੜਾ ਸਿੰਘ ਅਣਜਾਣ ਨੇ ਦੱਸਿਆ ਕਿ ਸੂਬੇ ਅੰਦਰ ਪਿਛਲੇ ਲੰਬੇ ਸਮੇਂ ਤੋਂ ਦਲਿਤ ਵਿਦਿਆਰਥੀਆਂ ਨਾਲ ਸਰਕਾਰਾਂ ਵਲੋਂ ਕੀਤੇ ਜਾਂਦੇ ਧੱਕੇ ਦੇ ਚੱਲਦੇ ਵਜ਼ੀਫ਼ੇ ਹੜੱਪਣ ਦਾ ਮਾਮਲਾ ਚੱਲ ਰਿਹਾ ਹੈ ਪਰ ਸੂਬਾ ਸਰਕਾਰ ਵਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ, ਬਲਕਿ ਘੋਟਾਲਾ ਕਰਨ ਵਾਲੇ ਮੰਤਰੀਆਂ ਦੀ ਪਿੱਠ 'ਤੇ ਆ ਕੇ ਉਨ੍ਹਾਂ ਦਾ ਬਚਾਅ ਕੀਤਾ ਗਿਆ ਹੈ, ਜੋ ਸਰਾਸਰ ਦਲਿਤ ਵਿਦਿਆਰਥੀਆਂ ਨਾਲ ਧੱਕਾ ਹੈ | ਧਰਨੇ ਦੌਰਾਨ ਡਾਕਟਰ ਆਸ਼ੂ ਬਾਂਗੜ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਨੇ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਵਿਚ ਘੋਟਾਲਾ ਕਰਕੇ ਵੱਡੇ ਪੱਧਰ 'ਤੇ ਗ਼ਰੀਬ ਬੱਚਿਆਂ ਦੇ ਪੈਸਿਆਂ ਹੜੱਪੇ ਹਨ, ਜਿਸ ਕਾਰਨ ਪੰਜਾਬ ਦੇ ਪ੍ਰਾਈਵੇਟ ਕਾਲਜਾਂ ਵਲੋਂ ਲਗਪਗ 2 ਲੱਖ ਤੋਂ ਵੱਧ ਦਲਿਤ ਵਿਦਿਆਰਥੀਆਂ ਦੇ ਰੋਲ ਨੰਬਰ ਰੋਕ ਲਏ ਗਏ ਹਨ, ਜਿਸ ਨਾਲ ਦਲਿਤ ਵਿਦਿਆਰਥੀਆਂ ਦੇ ਭਵਿੱਖ ਉੱਤੇ ਸਵਾਲੀਆ ਨਿਸ਼ਾਨ ਲੱਗ ਚੁੱਕਾ ਹੈ | ਐੱਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਦਹੀਆ ਨੇ ਅਹਿਮ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦਲਿਤ ਵਜ਼ੀਫ਼ੇ ਘੋਟਾਲੇ ਖ਼ਿਲਾਫ਼ ਆਪ ਵਲੋਂ ਓਦੋਂ ਤੱਕ ਲਗਾਤਾਰ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ, ਜਦੋਂ ਤੱਕ ਘੋਟਾਲਾ ਕਰਨ ਵਾਲੇ ਮੰਤਰੀਆਂ ਵਿਰੁੱਧ ਕਾਰਵਾਈ ਤੇ ਦਲਿਤ ਬੱਚਿਆਂ ਨੂੰ ਵਜ਼ੀਫ਼ੇ ਨਹੀਂ ਮਿਲ ਜਾਂਦੇ | ਭੁੱਖ ਹੜਤਾਲ ਦੇ ਤੀਸਰੇ ਦਿਨ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਆਗੂ ਮੋੜਾ ਸਿੰਘ ਅਣਜਾਣ, ਡਾਕਟਰ ਆਸ਼ੂ ਬਾਂਗੜ, ਮਨਪ੍ਰੀਤ ਕੌਰ, ਉਪ ਪ੍ਰਧਾਨ ਮਹਿਲਾ ਵਿੰਗ ਅਮਰਜੀਤ ਕੌਰ, ਬਲਵਿੰਦਰ ਸਿੰਘ ਰਾਓ ਕੇ, ਅਮਰੀਕ ਸਿੰਘ ਸਰਕਲ ਪ੍ਰਧਾਨ ਤੇ ਮਲਕੀਤ ਸਿੰਘ ਭੁੱਲਰ ਭੁੱਖ ਹੜਤਾਲ 'ਤੇ ਬੈਠੇ ਹਨ | ਇਸ ਮੌਕੇ ਐਡਵੋਕੇਟ ਮਨਜਿੰਦਰ ਭੁੱਲਰ, ਜੰਗੀਰ ਸਿੰਘ ਉਪ ਪ੍ਰਧਾਨ ਐੱਸ.ਸੀ. ਵਿੰਗ, ਸੁਖਰਾਜ ਗੋਰਾ ਹਲਕਾ ਸ਼ਹਿਰੀ, ਡਾਕਟਰ ਪ੍ਰਦੀਪ ਰਾਣਾ, ਫ਼ੌਜੀ ਸ਼ਬੇਗ ਸਿੰਘ, ਹਰਜਿੰਦਰ ਸਿੰਘ ਭੁੱਲਰ, ਹਰਪ੍ਰੀਤ ਕਲਸੀ, ਸ਼ੰਟੀ ਘਾਰੂ, ਸੈਕਟਰੀ ਇਕਬਾਲ ਸਿੰਘ, ਅਰਸ਼ਦੀਪ ਸਿੰਘ, ਮਾਨ ਸਿੰਘ, ਗੁਰਨੇਕ ਸਿੰਘ ਕੱੁਲਗੜੀ ਬਲਾਕ ਪ੍ਰਧਾਨ, ਬਲਵਿੰਦਰ ਸਿੰਘ, ਕਾਲਾ ਸਿੰਘ ਰਾਓ ਕੇ, ਗੁਰਭੇਜ ਸਿੰਘ ਮਾਨ ਜ਼ਿਲ੍ਹਾ ਦਫ਼ਤਰ ਇੰਚਾਰਜ ਫ਼ਿਰੋਜ਼ਪੁਰ ਆਦਿ ਹਾਜ਼ਰ ਸਨ |

ਦਫ਼ਤਰੀ ਕਾਮਿਆਂ ਵਲੋਂ ਤੀਜੇ ਦਿਨ ਵੀ ਰੋਹ ਭਰਪੂਰ ਗੇਟ ਰੈਲੀਆਂ

ਫ਼ਿਰੋਜ਼ਪੁਰ, 17 ਜੂਨ (ਤਪਿੰਦਰ ਸਿੰਘ)- ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਵਤੀਰੇ ਅਤੇ ਅੜੀਅਲ ਰਵੱਈਏ ਦੇ ਖ਼ਿਲਾਫ਼ ਸੂਬੇ ਦੇ ਸਮੂਹ ਦਫ਼ਤਰੀ ਕਾਮਿਆਂ ਵਲੋਂ ਕੈਪਟਨ ਸਰਕਾਰ ਖ਼ਿਲਾਫ਼ ਵਿੱਢੇ ਗਏ ਸੰਘਰਸ਼ ਤਹਿਤ ਤੀਜੇ ਦਿਨ ਵੀ ਵੱਖ-ਵੱਖ ਵਿਭਾਗਾਂ ਦੇ ਕਲੈਰੀਕਲ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਔਰਤ ਗਿ੍ਫ਼ਤਾਰ

ਫ਼ਾਜ਼ਿਲਕਾ, 17 ਜੂਨ (ਦਵਿੰਦਰ ਪਾਲ ਸਿੰਘ)-ਸਦਰ ਥਾਣਾ ਪੁਲਿਸ ਨੇ ਇਕ ਔਰਤ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਭਜਨ ਕੌਰ ਪਤਨੀ ਨਾਨਕ ਸਿੰਘ ਵਾਸੀ ਪਿੰਡ ਫ਼ਤਿਹਗੜ੍ਹ ...

ਪੂਰੀ ਖ਼ਬਰ »

ਹਥਿਆਰਬੰਦ ਲੁਟੇਰਿਆਂ ਵਲੋਂ ਪੈਟਰੋਲ ਪੰਪ 'ਤੇ ਲੁੱਟ, ਲੁਟੇਰੇ ਨਕਦੀ ਲੈ ਕੇ ਹੋਏ ਫ਼ਰਾਰ

ਫ਼ਿਰੋਜ਼ਪੁਰ, 17 ਜੂਨ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ ਵਿਚ ਨਿੱਤ-ਦਿਹਾੜੇ ਵਾਪਰਦੀਆਂ ਲੁੱਟਾਂ ਖੋਹਾਂ ਤੇ ਚੋਰੀ ਦੀਆਂ ਵਾਰਦਾਤਾਂ ਖ਼ਿਲਾਫ਼ ਪੁਲਸੀਆ ਕਾਰਵਾਈ ਦੇ ਬਾਵਜੂਦ ਲੁਟੇਰਿਆਂ ਦੇ ਹੌਸਲੇ ਇਸ ਕਦਰ ਵੱਧ ਗਏ ਹਨ ਕਿ ਬੀਤੀ ਰਾਤ ਸ਼ਹਿਰ ਦੇ ਸੰਘਣੀ ਆਬਾਦੀ ...

ਪੂਰੀ ਖ਼ਬਰ »

5 ਗ੍ਰਾਮ ਹੈਰੋੋਇਨ ਤੇ 2800 ਰੁਪਏ ਨਸ਼ਾ ਵੱਟਤ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 17 ਜੂਨ (ਗੁਰਿੰਦਰ ਸਿੰਘ)- ਨਸ਼ੇ ਅਤੇ ਨਸ਼ੇ ਦੇ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਸਿਟੀ ਪੁਲਿਸ ਨੇ ਸ਼ੱਕ ਦੀ ਬਿਨਾਅ 'ਤੇ ਕਾਬੂ ਕੀਤੇ ਇਕ ਵਿਅਕਤੀ ਦੀ ਤਲਾਸ਼ੀ ਦੌਰਾਨ ਉਸ ਕੋਲੋਂ 5 ਗ੍ਰਾਮ ਹੈਰੋੋਇਨ ਅਤੇ 2800 ਰੁਪਏ ਨਸ਼ਾ ਵੱਟਤ ਬਰਾਮਦ ਕੀਤੀ ਹੈ | ...

ਪੂਰੀ ਖ਼ਬਰ »

ਕੋਰੋਨਾ ਦਾ ਕਹਿਰ ਜਾਰੀ

ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਨੁਮਾ ਮਹਾਂਮਾਰੀ ਨੇ ਜ਼ਿਲ੍ਹੇ ਅੰਦਰ ਪੈਰ ਪਸਾਰਦੇ ਹੋਏ ਜਿੱਥੇ 36 ਹੋਰ ਵਿਅਕਤੀਆਂ ਨੂੰ ਆਪਣੀ ਲਪੇਟ 'ਚ ਲੈ ਲੈਣ ਦੀ ਖ਼ਬਰ ਹੈ, ਉੱਥੇ ਇਲਾਜ ਅਧੀਨ ਚੱਲ ਰਹੇ ਇਕ ਮਰੀਜ਼ ਦੀ ਵੀ ਮੌਤ ਹੋ ਗਈ ਹੈ, ਜਿਸ ਦੀ ਪੁਸ਼ਟੀ ...

ਪੂਰੀ ਖ਼ਬਰ »

ਨੌਵੀਂਆਂ ਰਾਸ਼ਟਰੀ ਗਤਕਾ ਖੇਡਾਂ ਗੁਰੂਹਰਸਹਾਏ ਵਿਖੇ ਹੋਣਗੀਆਂ- ਰਾਣਾ ਸੋਢੀ

ਗੁਰੂਹਰਸਹਾਏ, 18 ਜੂਨ (ਕਪਿਲ ਕੰਧਾਰੀ)- ਕੋਵਿਡ-19 ਦੀ ਤਾਲਾਬੰਦੀ ਹੋਣ ਦੇ ਚੱਲਦਿਆਂ 2020 ਵਿਚ ਹੋਣ ਵਾਲਾ 9ਵਾਂ ਰਾਸ਼ਟਰੀ ਗਤਕਾ ਟੂਰਨਾਮੈਂਟ, ਜਿਸ ਨੂੰ ਗਤਕਾ ਐਸੋਸੀਏਸ਼ਨ ਦੇ ਵਲੋਂ ਮੁਲਤਵੀ ਕਰ ਦਿੱਤਾ ਗਿਆ ਸੀ ਤੇ ਹੁਣ ਖੇਡਾਂ ਨੂੰ ਕਰਵਾਉਣ ਦੇ ਲਈ ਗੱਤਕਾ ਐਸੋਸੀਏਸ਼ਨ ...

ਪੂਰੀ ਖ਼ਬਰ »

ਸ਼ਰਾਬ ਦੇ ਠੇਕੇ ਦੀ ਲੱੁਟ ਕਰਨ ਵਾਲੇ ਇਕ ਵਿਅਕਤੀ ਦੀ ਰੈਗੂਲਰ ਜ਼ਮਾਨਤ ਮਨਜ਼ੂਰ

ਫ਼ਿਰੋਜ਼ਪੁਰ, 17 ਜੂਨ (ਰਾਕੇਸ਼ ਚਾਵਲਾ)- ਕਸਬਾ ਮਖੂ ਅਧੀਨ ਰਾਤ ਵੇਲੇ ਸ਼ਰਾਬ ਦਾ ਠੇਕਾ ਤੋੜ ਕੇ ਲੱੁਟ ਕਰਨ ਵਾਲੇ ਇਕ ਵਿਅਕਤੀ ਦੀ ਰੈਗੂਲਰ ਜ਼ਮਾਨਤ ਅਰਜ਼ੀ ਫ਼ਿਰੋਜ਼ਪੁਰ ਦੀ ਸੈਸ਼ਨ ਅਦਾਲਤ ਨੇ ਮਨਜ਼ੂਰ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਮਖੂ ਪੁਲਿਸ ਵਲੋਂ 16 ਮਈ 2020 ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਮੂਹ ਆਈਲੈਟਸ ਕੋਚਿੰਗ ਸੈਂਟਰਾਂ ਵਲੋਂ ਅਦਾਰੇ ਖੋਲ੍ਹਣ ਦੀ ਸਰਕਾਰ ਪਾਸੋਂ ਮੰਗ

ਫ਼ਿਰੋਜ਼ਪੁਰ, 17 ਜੂਨ (ਤਪਿੰਦਰ ਸਿੰਘ)- ਕੋਵਿਡ-19 ਦੇ ਚੱਲਦਿਆਂ ਮਾਰਚ 2020 ਤੋਂ ਬੰਦ ਪਏ ਸਮੂਹ ਆਈਲੈਟਸ ਕੋਚਿੰਗ ਸੈਂਟਰ ਮਾਲਕਾਂ ਆਦਿ ਵੱਖ-ਵੱਖ ਸੰਸਥਾਵਾਂ ਵਲੋਂ ਆ ਰਹੀਆਂ ਮੁਸ਼ਕਿਲਾਂ ਸਬੰਧੀ ਸਰਕਾਰ ਨੂੰ ਜਾਣੂ ਕਰਵਾਉਣ ਲਈ ਪੈ੍ਰੱਸ ਕਾਨਫ਼ਰੰਸ ਕੀਤੀ ਗਈ, ਜਿਸ ਵਿਚ ...

ਪੂਰੀ ਖ਼ਬਰ »

35 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਗੁਰੂਹਰਸਹਾਏ, 17 ਜੂਨ (ਕਪਿਲ ਕੰਧਾਰੀ)- ਗੁਰੂਹਰਸਹਾਏ ਪੁਲਿਸ ਨੇ ਸੂਚਨਾ ਦੇ ਆਧਾਰ 'ਤੇ ਇਕ ਵਿਅਕਤੀ ਕੋਲੋਂ 35 ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਬਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਗੁਰਚਰਨ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਘਰ 'ਚ ਛਾਪੇਮਾਰੀ ਕਰਕੇ 60 ਲੀਟਰ ਲਾਹਣ ਬਰਾਮਦ, ਮੁਲਜ਼ਮ ਗਿ੍ਫ਼ਤਾਰ

ਤਲਵੰਡੀ ਭਾਈ, 17 ਜੂਨ (ਕੁਲਜਿੰਦਰ ਸਿੰਘ ਗਿੱਲ)-ਥਾਣਾ ਤਲਵੰਡੀ ਭਾਈ ਦੀ ਪੁਲਿਸ ਵਲੋਂ ਘਰ 'ਚ ਛਾਪੇਮਾਰੀ ਕਰਕੇ ਭਾਰੀ ਮਾਤਰਾ ਵਿਚ ਲਾਹਣ ਬਰਾਮਦ ਕਰਨ ਦਾ ਦਾਅਵਾ ਕਰਦੇ ਹੋਏ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਤਲਵੰਡੀ ਭਾਈ ਦੇ ਏ.ਐੱਸ.ਆਈ. ਕੁਲਵੰਤ ਸਿੰਘ ...

ਪੂਰੀ ਖ਼ਬਰ »

ਨੌਵੀਂਆਂ ਰਾਸ਼ਟਰੀ ਗਤਕਾ ਖੇਡਾਂ ਗੁਰੂਹਰਸਹਾਏ ਵਿਖੇ ਹੋਣਗੀਆਂ- ਰਾਣਾ ਸੋਢੀ

ਗੁਰੂਹਰਸਹਾਏ, 18 ਜੂਨ (ਕਪਿਲ ਕੰਧਾਰੀ)- ਕੋਵਿਡ-19 ਦੀ ਤਾਲਾਬੰਦੀ ਹੋਣ ਦੇ ਚੱਲਦਿਆਂ 2020 ਵਿਚ ਹੋਣ ਵਾਲਾ 9ਵਾਂ ਰਾਸ਼ਟਰੀ ਗਤਕਾ ਟੂਰਨਾਮੈਂਟ, ਜਿਸ ਨੂੰ ਗਤਕਾ ਐਸੋਸੀਏਸ਼ਨ ਦੇ ਵਲੋਂ ਮੁਲਤਵੀ ਕਰ ਦਿੱਤਾ ਗਿਆ ਸੀ ਤੇ ਹੁਣ ਖੇਡਾਂ ਨੂੰ ਕਰਵਾਉਣ ਦੇ ਲਈ ਗੱਤਕਾ ਐਸੋਸੀਏਸ਼ਨ ...

ਪੂਰੀ ਖ਼ਬਰ »

ਘਰ ਦੇ ਬਾਹਰ ਖੜ੍ਹੀ ਸਵਿਫ਼ਟ ਕਾਰ ਚੋਰੀ, ਮਾਮਲਾ ਦਰਜ

ਤਲਵੰਡੀ ਭਾਈ, 17 ਜੂਨ (ਰਵਿੰਦਰ ਸਿੰਘ ਬਜਾਜ)- ਕਸਬਾ ਤਲਵੰਡੀ ਭਾਈ ਅੰਦਰ ਕੁਝ ਅਣਪਛਾਤੇ ਚੋਰਾਂ ਵਲੋਂ ਘਰ ਬਾਹਰ ਖੜ੍ਹੀ ਸਵਿਫ਼ਟ ਕਾਰ ਚੋਰੀ ਕਰ ਲੈਣ ਦੀ ਖ਼ਬਰ ਹੈ | ਕਾਰ ਮਾਲਕ ਅਸ਼ਵਨੀ ਕੁਮਾਰ ਬਜਾਜ ਪੁੱਤਰ ਦਰਸ਼ਨ ਲਾਲ ਬਜਾਜ ਵਾਸੀ ਵਾਰਡ ਨੰਬਰ 1 ਸੇਠੀ ਸਕੂਲ ਵਾਲੀ ਗਲੀ ...

ਪੂਰੀ ਖ਼ਬਰ »

ਹਰੇਕ ਮਨੱੁਖ ਦਾ ਟੀਕਾਕਰਨ ਜ਼ਰੂਰੀ- ਸਿਵਲ ਸਰਜਨ

ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਨੁਮਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਅਤੇ ਖ਼ਾਤਮੇ ਲਈ ਕੋਵਿਡ ਟੀਕਾਕਰਨ ਹਰੇਕ ਮਨੱੁਖ ਲਈ ਜ਼ਰੂਰ ਦੱਸ ਸਿਹਤ ਵਿਭਾਗ ਫ਼ਿਰੋਜ਼ਪੁਰ ਵਲੋਂ ਸਾਰੇ ਯੋਗ ਵਿਅਕਤੀਆਂ ਦਾ ਟੀਕਾਕਰਨ ਲਗਾਤਾਰ ਜਾਰੀ ਹੈ | ਕੋਰੋਨਾ ...

ਪੂਰੀ ਖ਼ਬਰ »

ਬੇਲਗ਼ਾਮ ਹੋਈ ਮਹਿੰਗਾਈ ਤੋਂ ਹਰ ਵਰਗ ਪ੍ਰੇਸ਼ਾਨ-ਕਰਮੂੰਵਾਲਾ

ਖੋਸਾ ਦਲ ਸਿੰਘ, 17 ਜੂਨ (ਮਨਪ੍ਰੀਤ ਸਿੰਘ ਸੰਧੂ)- ਪੈਟਰੋਲ ਅਤੇ ਡੀਜ਼ਲ ਦੀਆਂ ਦਿਨੋ-ਦਿਨ ਵੱਧ ਰਹੀਆਂ ਕੀਮਤਾਂ ਅਤੇ ਬੇਲਗ਼ਾਮ ਹੋਈ ਮਹਿੰਗਾਈ ਤੋਂ ਹਰ ਵਰਗ ਪ੍ਰੇਸ਼ਾਨ ਹੈ, ਜਿਸ ਨੇ ਆਮ ਲੋਕਾਂ ਦਾ ਜਿਊਣਾ ਦੁੱਭਰ ਕੀਤਾ ਹੋਇਆ ਹੈ | ਮੌਜੂਦਾ ਹਾਲਤਾਂ 'ਤੇ ਚਿੰਤਾ ਪ੍ਰਗਟ ...

ਪੂਰੀ ਖ਼ਬਰ »

ਪੰਜਾਬ ਪੱਲੇਦਾਰ ਯੂਨੀਅਨ ਰੰਘਰੇਟਾ ਵਲੋਂ ਠੇਕੇਦਾਰੀ ਸਿਸਟਮ ਵਿਰੁੱਧ ਸੰਘਰਸ਼ ਦਾ ਫ਼ੈਸਲਾ

ਜ਼ੀਰਾ, 17 ਜੂਨ (ਜੋਗਿੰਦਰ ਸਿੰਘ ਕੰਡਿਆਲ)-ਪੰਜਾਬ ਪੱਲੇਦਾਰ ਯੂਨੀਅਨ ਰੰਘਰੇਟਾ ਦੀ ਵਿਸ਼ੇਸ਼ ਮੀਟਿੰਗ ਦਾਣਾ ਮੰਡੀ ਜ਼ੀਰਾ ਵਿਖੇ ਸਮੂਹ ਆਗੂਆਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਸਾਂਝਾ ਮਤਾ ਪਾਸ ਕਰਕੇ ਪ੍ਰਚੱਲਿਤ ਠੇਕੇਦਾਰੀ ਪ੍ਰਣਾਲੀ ਵਿਰੁੱਧ ਸੰਘਰਸ਼ ਦਾ ...

ਪੂਰੀ ਖ਼ਬਰ »

ਟਿੱਕਰੀ ਬਾਰਡਰ 'ਤੇ ਸੇਵਾਵਾਂ ਨਿਭਾਉਣ ਵਾਲੇ ਨੌਜਵਾਨ ਵੜਿੰਗ ਦਾ ਸਨਮਾਨ

ਮੁੱਦਕੀ, 17 ਜੂਨ (ਭੁਪਿੰਦਰ ਸਿੰਘ)- ਸਥਾਨਕ ਕਸਬੇ ਦੇ ਨੌਜਵਾਨ ਕਿਸਾਨ ਰਾਜਿੰਦਰ ਸਿੰਘ ਵੜਿੰਗ ਦੇ ਕਿਸਾਨੀ ਸੰਘਰਸ਼ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਸੱਤ ਮਹੀਨੇ ਲਗਾਤਾਰ ਦਿੱਲੀ ਦੇ ਟਿੱਕਰੀ ਬਾਰਡਰ 'ਤੇ ਸੇਵਾਵਾਂ ਨਿਭਾਉਣ ਕਾਰਨ ਉਸ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ...

ਪੂਰੀ ਖ਼ਬਰ »

ਡਿਊਟੀ ਦੌਰਾਨ ਫੋਰੈਸਟ ਗਾਰਡ 'ਤੇ ਹਮਲਾ ਕਰ ਜ਼ਖ਼ਮੀ ਕਰਨ ਵਾਲੇ ਦੀ ਪੇਸ਼ਗੀ ਜ਼ਮਾਨਤ ਖ਼ਾਰਜ

ਫ਼ਿਰੋਜ਼ਪੁਰ, 17 ਜੂਨ (ਰਾਕੇਸ਼ ਚਾਵਲਾ)- ਡਿਊਟੀ ਦੌਰਾਨ ਫੋਰੈਸਟ ਗਾਰਡ 'ਤੇ ਹਮਲਾ ਕਰ ਜ਼ਖ਼ਮੀ ਕਰਨ ਵਾਲੇ ਇਕ ਵਿਅਕਤੀ ਦੀ ਪੇਸ਼ਗੀ ਜ਼ਮਾਨਤ ਅਰਜ਼ੀ ਫ਼ਿਰੋਜ਼ਪੁਰ ਦੀ ਸੈਸ਼ਨ ਕੋਰਟ ਨੇ ਖ਼ਾਰਜ ਕਰ ਦਿੱਤੀ | ਜਾਣਕਾਰੀ ਅਨੁਸਾਰ ਥਾਣਾ ਸਿਟੀ ਫ਼ਿਰੋਜ਼ਪੁਰ ਵਲੋਂ ਮਿਤੀ 5 ...

ਪੂਰੀ ਖ਼ਬਰ »

ਨਸੀਰਾਂ ਖਲਚੀਆਂ ਸਿੱਧੂ ਪਰਿਵਾਰ ਨੂੰ ਸਦਮਾ

ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਪਿੰਡ ਨਸੀਰਾਂ ਖਲਚੀਆਂ ਦੇ ਵਾਸੀ ਸਿੱਧੂ ਪਰਿਵਾਰ ਨੂੰ ਉਦੋਂ ਵੱਡਾ ਸਦਮਾ ਲੱਗਾ, ਜਦੋਂ ਪਰਿਵਾਰਕ ਮੁਖੀ ਬੀਬੀ ਚਰਨਜੀਤ ਕੌਰ ਪਤਨੀ ਸਵਿੰਦਰ ਸਿੰਘ ਸਿੱਧੂ ਦਾ ਦਿਹਾਂਤ ਹੋ ਗਿਆ | ਉਹ ਕੁਝ ਸਮੇਂ ਤੋਂ ਕੈਂਸਰ ਰੋਗ ਤੋਂ ...

ਪੂਰੀ ਖ਼ਬਰ »

ਗੁਰੂਹਰਸਹਾਏ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕੀਤਾ ਗਿ੍ਫ਼ਤਾਰ

ਗੁਰੂਹਰਸਹਾਏ, 17 ਜੂਨ (ਕਪਿਲ ਕੰਧਾਰੀ)- ਗੁਰੂਹਰਸਹਾਏ ਪੁਲਿਸ ਨੇ ਗਸ਼ਤ ਦੌਰਾਨ ਗੁਪਤ ਸੂਚਨਾ ਦੇ ਆਧਾਰ 'ਤੇ ਕੋਹਰ ਸਿੰਘ ਵਾਲਾ ਮੋੜ 'ਤੇ ਛਾਪੇਮਾਰੀ ਕਰਕੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ 1642 ਵਿਅਕਤੀਆਂ ਲਗਵਾਇਆ ਕੋਵਿਡ ਵੈਕਸੀਨ ਦਾ ਟੀਕਾ

ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਦੇ ਖ਼ਾਤਮੇ ਅਤੇ ਫੈਲਾਅ ਨੂੰ ਰੋਕਣ ਲਈ ਭਾਰਤ ਸਰਕਾਰ ਵਲੋਂ ਹਰੇਕ ਦੇਸ਼ ਵਾਸੀ ਨੂੰ ਕੋਰੋਨਾ ਵੈਕਸੀਨ ਦਾ ਟੀਕਾਕਰਨ ਮੁਫ਼ਤ ਲਗਾਏ ਜਾਣ ਸਬੰਧੀ ਕੀਤੇ ਉਪਰਾਲਿਆਂ ਅਤੇ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ...

ਪੂਰੀ ਖ਼ਬਰ »

ਪੁਰਾਣੀ ਦੁਸਹਿਰਾ ਗਰਾਊਾਡ ਨੂੰ ਖ਼ੂਬਸੂਰਤ ਬਣਾਉਣ ਲਈ ਕਾਂਗਰਸੀਆਂ ਨੇ ਕਰਵਾਇਆ ਕੰਮ ਸ਼ੁਰੂ

ਗੁਰੂਹਰਸਹਾਏ, 17 ਜੂਨ (ਕਪਿਲ ਕੰਧਾਰੀ)- ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕੇ ਦੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗੁਰੂਹਰਸਹਾਏ ਸ਼ਹਿਰ ਦੇ ਵਿਕਾਸ ਕਾਰਜ ਪੂਰੇ ਜ਼ੋਰਾਂ 'ਤੇ ਕਰਵਾਏ ਜਾ ਰਹੇ ਹਨ, ਜਿਸ ਦੇ ਚੱਲਦਿਆਂ ਅੱਜ ਸ਼ਹਿਰ ਦੀ ...

ਪੂਰੀ ਖ਼ਬਰ »

ਅਕਾਲੀ-ਬਸਪਾ ਸਮਝੌਤਾ ਸਮੇਂ ਦੀ ਮਜਬੂਰੀ ਅਤੇ ਡਰਾਮਾ- ਘਾਰੂ

ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਸ਼ੋ੍ਰਮਣੀ ਅਕਾਲੀ ਦਲ ਬਾਦਲ ਅਤੇ ਬਸਪਾ ਦੇ ਹੋਏ ਸਮਝੌਤੇ ਉੱਪਰ ਤੰਜ਼ ਕੱਸਦੇ ਹੋਏ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਦਿਹਾਤੀ ਹਲਕੇ ਤੋਂ ਟਿਕਟ ਪ੍ਰਾਪਤੀ ਦੇ ਦਾਅਵੇਦਾਰ ਅਮਰਜੀਤ ਸਿੰਘ ਘਾਰੂ ਨੇ ...

ਪੂਰੀ ਖ਼ਬਰ »

ਭਾਗੋਕੇ ਦੇ ਵੱਡੀ ਗਿਣਤੀ 'ਚ ਪਰਿਵਾਰਾਂ ਨੇ ਫੜਿਆ 'ਆਪ' ਦਾ ਪੱਲਾ

ਖੋਸਾ ਦਲ ਸਿੰਘ, 17 ਜੂਨ (ਮਨਪ੍ਰੀਤ ਸਿੰਘ ਸੰਧੂ)- ਨਜ਼ਦੀਕੀ ਪਿੰਡ ਭਾਗੋ ਕੇ ਦੇ ਵੱਡੀ ਗਿਣਤੀ ਵਿਚ ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ 'ਆਪ' ਯੂਥ ਵਿੰਗ ਪੰਜਾਬ ਦੇ ਆਗੂ ਸ਼ਮਿੰਦਰ ਸਿੰਘ ਜ਼ੀਰਾ ਦੇ ਹਾਜ਼ਰੀ ਵਿਚ ਆਮ ਆਦਮੀ ਪਾਰਟੀ ਦੇ ਬੇੜੇ ਚੜ੍ਹ ਗਏ | ...

ਪੂਰੀ ਖ਼ਬਰ »

ਹਲਕਾ ਇੰਚਾਰਜ ਨਰੇਸ਼ ਕਟਾਰੀਆ ਵਲੋਂ ਭਵਿੱਖ 'ਚ ਪਾਰਟੀ ਦੀ ਰਣਨੀਤੀ ਬਾਰੇ ਵਰਕਰਾਂ ਨਾਲ ਵਿਚਾਰਾਂ

ਜ਼ੀਰਾ, 17 ਜੂਨ (ਜੋਗਿੰਦਰ ਸਿੰਘ ਕੰਡਿਆਲ)-ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਦਿੱਲੀ ਵਿਚ ਕੀਤੇ ਜਾ ਰਹੇ ਕੰਮਾਂ ਅਤੇ ਹਲਕਾ ਆਗੂਆਂ ਵਲੋਂ ਘਰ-ਘਰ ਪਹੁੰਚਾਈਆਂ ਜਾ ਰਹੀਆਂ ਪਾਰਟੀ ਦੀਆਂ ਨੀਤੀਆਂ ਕਾਰਨ ਜ਼ੀਰਾ ਹਲਕੇ ਦੇ ਲੋਕ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਘਰ-ਘਰ ਸਿੱਖਿਆ ਪਹੁੰਚਾ ਰਹੇ ਹਨ ਪਿ੍ੰਸੀਪਲ ਸੁਰੇਸ਼ ਕੁਮਾਰ

ਗੁਰੂਹਰਸਹਾਏ, 17 ਜੂਨ (ਕਪਿਲ ਕੰਧਾਰੀ)-ਲਾਕਡਾਊਨ ਦੇ ਸਮੇਂ ਅਤੇ ਗਰਮੀਆਂ ਦੀਆਂ ਛੁੱਟੀਆਂ ਵਿਚ ਵਿਦਿਆਰਥੀਆਂ ਨੂੰ ਘਰ ਤੱਕ ਸਿੱਖਿਆ ਪਹੁੰਚਾਉਣ ਲਈ ਸਥਾਨਕ ਸ਼ਹਿਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਦੇ ਪਿ੍ੰਸੀਪਲ ਸੁਰੇਸ਼ ਕੁਮਾਰ ਆਪਣਾ ਬੜਾ ਵੱਡਾ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਦੇ ਅਧਿਆਪਕਾਂ ਨੂੰ ਵੱਖ-ਵੱਖ ਖੇਤਰਾਂ 'ਚ ਡੀਨ ਦੇ ਪਦ 'ਤੇ ਨਿਵਾਜਿਆ

ਫ਼ਿਰੋਜ਼ਪੁਰ, 17 ਜੂਨ (ਤਪਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਅਕਾਦਮਿਕ, ਸਮਾਜਿਕ, ਸੱਭਿਆਚਾਰਕ ਹਰ ਖੇਤਰ ਵਿਚ ਨਿੱਤ ਨਵੇਂ ਕੀਰਤੀਮਾਨ ਸਥਾਪਿਤ ਕਰ ਰਿਹਾ ਹੈ | ਕਾਲਜ ਦੇ ਅਕਾਦਮਿਕ ਕਾਰਜਾਂ ਵਿਚ ਹੋਰ ਕੁਸ਼ਲਤਾ ਲਿਆਉਣ ਲਈ ਪਿ੍ੰਸੀਪਲ ਡਾ: ...

ਪੂਰੀ ਖ਼ਬਰ »

ਗਣਿਤ ਟੀਮ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਰੋਜ਼ਾਨਾ ਲਾਈਆਂ ਜਾ ਰਹੀਆਂ ਐਨ.ਟੀ.ਐੱਸ.ਈ. ਦੀ ਤਿਆਰੀ ਲਈ ਕਲਾਸਾਂ

ਗੁਰੂਹਰਸਹਾਏ, 17 ਜੂਨ (ਹਰਚਰਨ ਸੰਘ ਸੰਧੂ)- ਜਿਸ ਤਰ੍ਹਾਂ ਕਿ ਸਭ ਸਾਨੂੰ ਸਭ ਨੂੰ ਪਤਾ ਹੈ ਇਨ੍ਹਾਂ ਦਿਨਾਂ ਵਿਚ ਗਰਮੀ ਦੀਆਂ ਛੁੱਟੀਆਂ ਚੱਲ ਰਹੀਆਂ ਹਨ ਅਤੇ ਵਿਦਿਆਰਥੀ ਆਪਣੇ ਘਰਾਂ ਵਿਚ ਬੈਠ ਕੇ ਆਨਲਾਈਨ ਪੜ੍ਹਾਈ ਕਰ ਰਹੇ ਹਨ | ਇਸ ਲੜੀ ਵਿਚ ਮਾਣਯੋਗ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਇਸੇ ਮਹੀਨੇ ਰੱਖਿਆ ਜਾਵੇਗਾ ਆਰਟ ਗੈਲਰੀ ਬਣਾਏ ਜਾਣ ਦਾ ਨੀਂਹ ਪੱਥਰ- ਭੁੱਲਰ

ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਦੀਆਂ ਘਟਨਾਵਾਂ ਤੇ ਕੌਤਿਕ ਭਰਪੂਰ ਆਰਟ ਗੈਲਰੀ ਭਾਈ ਮਰਦਾਨਾ ਯਾਦਗਾਰ ਅੰਦਰ ਤੀਸਰੀ ਮੰਜ਼ਿਲ 'ਤੇ ਬਣਾਈ ਜਾਣੀ ਹੈ, ਜਿਸ ਦਾ ਨੀਂਹ ਪੱਥਰ ਜਲਦ ਰੱਖ ਇਸੇ ਮਹੀਨੇ ਨਿਰਮਾਣ ਸ਼ੁਰੂ ਕਰ ...

ਪੂਰੀ ਖ਼ਬਰ »

ਕੰਧ ਨੂੰ ਪਾੜ ਲਾ ਕੇ ਦੁਕਾਨ 'ਚੋਂ ਸਕਰੈਪ ਐਲੂਮੀਨੀਅਮ ਤਾਂਬਾ ਚੋਰੀ

ਗੁਰੂਹਰਸਹਾਏ, 17 ਜੂਨ (ਹਰਚਰਨ ਸੰਘ ਸੰਧੂ)- ਬੁੱਧਵਾਰ ਦੀ ਰਾਤ ਨੂੰ ਚੋਰਾਂ ਵਲੋਂ ਇਕ ਕਬਾੜ ਦੀ ਦੁਕਾਨ ਨੂੰ ਪਾੜ ਲਗਾ ਕੇ ਦੁਕਾਨ ਅੰਦਰ ਪਿਆ ਸਕਰੈਪ ਅਲਮੀਨੀਅਮ ਅਤੇ ਤਾਂਬਾ ਚੋਰੀ ਕਰ ਲਿਆ ਗਿਆ | ਗੁਰੂਹਰਸਹਾਏ ਸ਼ਹਿਰ ਨਿਵਾਸੀ ਗੋਰਾ ਸੇਠੀ ਪੁੱਤਰ ਨਰੇਸ਼ ਸੇਠੀ ਨੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਰੋਸ ਮੁਜ਼ਾਹਰਾ

ਕੁੱਲਗੜ੍ਹੀ, 17 ਜੂਨ (ਸੁਖਜਿੰਦਰ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਇਕ ਵਿਸ਼ੇਸ਼ ਮੀਟਿੰਗ ਪਿੰਡ ਵਲੂਰ ਰਿਲਾਇੰਸ ਪੰਪ 'ਤੇ ਚੱਲ ਰਹੇ 260ਵੇਂ ਦਿਨ ਵਿਚ ਪੱਕੇ ਦਿਨ-ਰਾਤ ਧਰਨੇ ਦੌਰਾਨ ਜ਼ਿਲ੍ਹਾ ਪ੍ਰਧਾਨ ਭਾਗ ਸਿੰਘ ਮਰਖਾਈ ਦੀ ਪ੍ਰਧਾਨਗੀ ਹੇਠ ਹੋਈ, ਜਿਸ ...

ਪੂਰੀ ਖ਼ਬਰ »

ਜਲ ਸਪਲਾਈ ਕੰਟਰੈਕਟ ਵਰਕਰ 22 ਨੂੰ ਦੇਣਗੇ ਧਰਨਾ

ਫ਼ਿਰੋਜ਼ਪੁਰ, 17 ਜੂਨ (ਤਪਿੰਦਰ ਸਿੰਘ)- ਜਲ ਸਪਲਾਈ ਕੰਟਰੈਕਟ ਵਰਕਰ ਯੂਨੀਅਨ ਫ਼ਿਰੋਜ਼ਪੁਰ ਵਲੋਂ ਬਲਾਕ ਘੱਲ ਖ਼ੁਰਦ ਦੇ ਵਰਕਰਾਂ ਦੀਆਂ ਬਿਨਾਂ ਕਾਰਨ ਰੋਕੀਆਂ ਤਨਖ਼ਾਹਾਂ ਅਤੇ ਮਿਸ਼ਰੀ ਵਾਲਾ ਤੇ ਹਸਤੀ ਵਾਲਾ ਸਕੀਮ ਦੀ ਕੁਟੇਸ਼ਨ ਪਾਸ ਨਾ ਕਰਨ ਦੇ ਰੋਸ ਵਜੋਂ ਵਰਕਰਾਂ ...

ਪੂਰੀ ਖ਼ਬਰ »

25 ਪਰਿਵਾਰ ਹੋਏ ਆਪ ਪਾਰਟੀ 'ਚ ਸ਼ਾਮਿਲ

ਗੁਰੂਹਰਸਹਾਏ, 17 ਜੂਨ (ਕਪਿਲ ਕੰਧਾਰੀ)- ਆਮ ਆਦਮੀ ਪਾਰਟੀ ਵਲੋਂ ਵੀ ਆਪਣੀ ਸਰਗਰਮੀਆਂ ਨੂੰ ਤੇਜ਼ ਕਰਦੇ ਹੋਏ ਦੀਪਕ ਸ਼ਰਮਾ ਜ਼ਿਲ੍ਹਾ ਯੂਥ ਸੈਕਟਰੀ ਆਮ ਆਦਮੀ ਪਾਰਟੀ ਹਲਕਾ ਗੁਰੂਹਰਸਹਾਏ ਦੀ ਅਗਵਾਈ ਹੇਠ ਹਲਕਾ ਗੁਰੂਹਰਸਹਾਏ ਦੇ ਪਿੰਡ 'ਲੱਖੋ ਕੇ ਬਹਿਰਾਮ' ਵਿਖੇ 25 ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਨੂੰ 10 ਗ੍ਰਾਮ ਹੈਰੋਇਨ ਸਮੇਤ ਕੀਤਾ ਗਿ੍ਫ਼ਤਾਰ

ਗੁਰੂਹਰਸਹਾਏ, 17 ਜੂਨ (ਕਪਿਲ ਕੰਧਾਰੀ)- ਐੱਸ.ਐੱਸ.ਪੀ. ਫ਼ਿਰੋਜ਼ਪੁਰ ਭਾਗੀਰਥ ਮੀਨਾ ਦੇ ਦਿਸ਼ਾ-ਨਿਰਦੇਸ਼ ਤਹਿਤ ਅਤੇ ਡੀ.ਐੱਸ.ਪੀ. ਗੁਰੂਹਰਸਹਾਏ ਰਵਿੰਦਰ ਸਿੰਘ ਅਤੇ ਥਾਣਾ ਮੁਖੀ ਜਸਵਰਿੰਦਰ ਸਿੰਘ ਦੀ ਅਗਵਾਈ ਹੇਠ ਗੁਰੂਹਰਸਹਾਏ ਪੁਲਿਸ ਵਲੋਂ ਨਸ਼ਿਆਂ ਦੇ ਖ਼ਿਲਾਫ਼ ...

ਪੂਰੀ ਖ਼ਬਰ »

ਡੇਰਾ ਰਾਧਾ ਸੁਆਮੀ ਵਿਖੇ ਵੈਕਸੀਨ ਕੈਂਪ

ਤਲਵੰਡੀ ਭਾਈ, 17 ਜੂਨ (ਰਵਿੰਦਰ ਸਿੰਘ ਬਜਾਜ)- ਸਿਹਤ ਵਿਭਾਗ ਵਲੋਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਡੇਰਾ ਰਾਧਾ ਸੁਆਮੀ ਤਲਵੰਡੀ ਭਾਈ ਵਿਖੇ ਕੋਰੋਨਾ ਵੈਕਸੀਨ ਕੈਂਪ ਲਗਾਏ ਜਾ ਰਹੇ ਹਨ, ਜਿਸ ਦੇ ਚੱਲਦਿਆਂ 6ਵੇਂ ਦਿਨ ਕੋਰੋਨਾ ਵੈਕਸੀਨ ਕੈਂਪ ਲਗਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਲਗਾਇਆ ਮਲੇਰੀਆ ਜਾਗਰੂਕਤਾ ਕੈਂਪ

ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)-ਗਰਮੀ ਦਾ ਮੌਸਮ ਆਉਣ ਕਰਕੇ ਮੱਛਰਾਂ ਦੀ ਭਰਮਾਰ ਹੋਣ ਦੇ ਮੱਦੇਨਜ਼ਰ ਮਲੇਰੀਆ ਆਦਿ ਰੋਗਾਂ ਨੂੰ ਫੈਲਣ ਤੋਂ ਰੋਕਣ ਸਬੰਧੀ ਢੁਕਵੇਂ ਕਦਮ ਚੁੱਕਣ ਲਈ ਸਿਵਲ ਸਰਜਨ ਡਾ: ਰਜਿੰਦਰ ਰਾਜ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ...

ਪੂਰੀ ਖ਼ਬਰ »

ਸ਼ਰਾਬ ਦੇ ਠੇਕੇ ਦੀ ਲੁੱਟ ਕਰਨ ਵਾਲੇ ਇਕ ਵਿਅਕਤੀ ਦੀ ਰੈਗੂਲਰ ਜ਼ਮਾਨਤ ਮਨਜ਼ੂਰ

ਫ਼ਿਰੋਜ਼ਪੁਰ, 17 ਜੂਨ (ਰਾਕੇਸ਼ ਚਾਵਲਾ)- ਕਸਬਾ ਮਖੂ ਅਧੀਨ ਰਾਤ ਵੇਲੇ ਸ਼ਰਾਬ ਦਾ ਠੇਕਾ ਤੋੜ ਕੇ ਲੁੱਟ ਕਰਨ ਵਾਲੇ ਇਕ ਵਿਅਕਤੀ ਦੀ ਰੈਗੂਲਰ ਜ਼ਮਾਨਤ ਅਰਜ਼ੀ ਫ਼ਿਰੋਜਪੁਰ ਦੀ ਸੈਸ਼ਨ ਅਦਾਲਤ ਨੇ ਮਨਜ਼ੂਰ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਮਖੂ ਪੁਲਿਸ ਵਲੋਂ 16 ਮਈ 2020 ...

ਪੂਰੀ ਖ਼ਬਰ »

ਭਾਈ ਮਰਦਾਨਾ ਸੁਸਾਇਟੀ ਆਗੂਆਂ ਦੀ ਮੀਟਿੰਗ

ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਵਲੋਂ ਪ੍ਰਧਾਨ ਹਰਪਾਲ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਮੀਟਿੰਗ ਕਰਕੇ ਪਿਛਲੇ 6 ਮਹੀਨਿਆਂ 'ਚ 5 ਸਾਥੀ ਸਦੀਵੀਂ ਵਿਛੋੜਾ ਦੇ ਗਏ ਸਨ, ਲਈ ਸ਼ੋਕ ਸਭਾ ਕਰਕੇ ...

ਪੂਰੀ ਖ਼ਬਰ »

ਬਾਬਾ ਭੂਰੇ ਸ਼ਾਹ ਦੀ ਦਰਗਾਹ 'ਤੇ ਜੋੜ ਮੇਲਾ ਮਨਾਇਆ

ਲੱਖੋ ਕੇ ਬਹਿਰਾਮ, 17 ਜੂਨ (ਰਾਜਿੰਦਰ ਸਿੰਘ ਹਾਂਡਾ)-ਨਜ਼ਦੀਕੀ ਪਿੰਡ ਦਿਲਾ ਰਾਮ ਵਿਖੇ ਬਾਬਾ ਭੂਰੇ ਸ਼ਾਹ ਦੀ ਦਰਗਾਹ 'ਤੇ ਸਲਾਨਾ ਜੋੜ ਮੇਲਾ ਇਸ ਵਾਰ ਸਾਦੇ ਢੰਗ ਨਾਲ ਮਨਾਇਆ ਗਿਆ | ਸਰਕਾਰੀ ਹਦਾਇਤਾਂ ਮੁਤਾਬਿਕ ਮਨਾਏ ਗਏ ਇਸ ਮੇਲੇ ਵਿਚ ਸੰਗਤਾਂ ਵਲੋਂ ਦੂਰੀ ਬਣਾ ਕੇ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਤੋਂ ਪੰਜਾਬ ਦੇ ਲੋਕ ਵੀ ਵੱਡੀਆਂ ਆਸਾਂ ਲਗਾਉਣ ਲੱਗੇ- ਕਲਸੀ, ਖਿਲਚੀਆਂ

ਫ਼ਿਰੋਜ਼ਪੁਰ, 17 ਜੂਨ (ਗੁਰਿੰਦਰ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਦੂਰ-ਅੰਦੇਸ਼ੀ ਸੋਚ ਕਾਰਨ ਅੱਜ 25 ਸਾਲਾਂ ਬਾਅਦ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਮੁੜ ਇਕ ਮੰਚ 'ਤੇ ਇਕੱਠੇ ਹੋਏ ਹਨ | ਅਕਾਲੀ-ਬਸਪਾ ਗੱਠਜੋੜ 2022 ਦੀਆਂ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ 'ਚ 'ਰਿਫਲੈਕਸਲਾਜੀ ਥਰੈਪੀ' ਵਿਸ਼ੇ 'ਤੇ ਆਨਲਾਈਨ ਵਰਕਸ਼ਾਪ

ਫ਼ਿਰੋਜ਼ਪੁਰ, 17 ਜੂਨ (ਤਪਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਵਿਖੇ 'ਰਿਫਲੈਕਸਲਾਜੀ ਥਰੈਪੀ' ਵਿਸ਼ੇ 'ਤੇ ਇਕ ਆਨਲਾਈਨ ਵਰਕਸ਼ਾਪ ਕਰਵਾਈ ਗਈ, ਜਿਸ ਵਿਚ ਮੁੱਖ ਮਹਿਮਾਨ ਦੇ ਰੂਪ ਵਿਚ ਡਾ: ਓਮੇਸ਼ ਆਰੀਆ ਡੀਨ ਅਤੇ ਚੇਅਰਪਰਸਨ ਡਿਪਾਰਟਮੈਂਟ ਆਫ਼ ...

ਪੂਰੀ ਖ਼ਬਰ »

ਮੰਡਲ ਰੇਲਵੇ ਮੈਨੇਜਰ ਵਲੋਂ ਮਈ 2021 ਵਿਚ ਸੇਵਾ ਮੁਕਤ ਹੋਏ ਰੇਲਵੇ ਕਰਮਚਾਰੀਆਂ ਨਾਲ ਕੀਤੀ ਵੀਡੀਓ ਕਾਨਫ਼ਰੰਸ

ਫ਼ਿਰੋਜ਼ਪੁਰ, 17 ਜੂਨ (ਕੁਲਬੀਰ ਸਿੰਘ ਸੋਢੀ)- ਮੰਡਲ ਰੇਲਵੇ ਮੈਨੇਜਰ ਰਾਜੇਸ਼ ਅਗਰਵਾਲ ਨੇ ਮਈ 2021 ਵਿਚ ਸੇਵਾ ਮੁਕਤ ਹੋਏ ਸਾਰੇ ਰੇਲਵੇ ਕਰਮਚਾਰੀਆਂ ਨਾਲ ਬੰਦ ਪਏ ਬਕਾਇਆ ਸਬੰਧੀ ਵੀਡੀਓ ਕਾਨਫ਼ਰੰਸ ਰਾਹੀਂ ਗੱਲਬਾਤ ਕੀਤੀ, ਜਿਸ ਲਈ ਸੇਵਾ ਮੁਕਤ ਰੇਲਵੇ ਕਰਮਚਾਰੀਆਂ ਨੂੰ ...

ਪੂਰੀ ਖ਼ਬਰ »

ਗੁਰੂਹਰਸਹਾਏ ਦੇ ਮੁਕਤਸਰ ਰੋਡ ਦੀ ਹਾਲਤ ਹੋਈ ਬਦ ਤੋਂ ਬਦਤਰ

ਗੁਰੂਹਰਸਹਾਏ, 17 ਜੂਨ (ਹਰਚਰਨ ਸਿੰਘ ਸੰਧੂ)- ਵਿਕਾਸ ਦਾ ਢੰਡੋਰਾ ਪਿੱਟ ਰਹੀ ਕਾਂਗਰਸ ਸਰਕਾਰ ਭਾਵੇਂ ਆਖ਼ਰੀ ਵਰ੍ਹੇ ਵਿਕਾਸ ਕੰਮਾਂ ਨੂੰ ਤਰਜ਼ੀਹ ਤਾਂ ਦੇ ਰਹੀ ਹੈ, ਪ੍ਰੰਤੂ ਹਲਕਾ ਗੁਰੂਹਰਸਹਾਏ ਅੰਦਰ ਬਣੇ ਹਾਲਾਤ ਅਤੇ ਲੰਬੇ ਸਮੇਂ ਤੋਂ ਵਿਕਾਸ ਨਾ ਹੋਣ ਕਾਰਨ ...

ਪੂਰੀ ਖ਼ਬਰ »

ਸਰਹੱਦੀ ਖੇਤਰ ਵਿਚ 'ਆਪ' ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

ਗੁਰੂਹਰਸਹਾਏ, 17 ਜੂਨ (ਹਰਚਰਨ ਸਿੰਘ ਸੰਧੂ)- ਰਵਾਇਤੀ ਪਾਰਟੀਆਂ ਦੀ ਸਿਆਸਤ ਤੋਂ ਤੰਗ ਲੋਕ ਪੰਜਾਬ ਭਰ ਵਿਚ ਆਮ ਆਦਮੀ ਪਾਰਟੀ ਨੂੰ ਭਰਵਾਂ ਹੁੰਗਾਰਾ ਦੇ ਰਹੇ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ 'ਚੋਂ ਲਾਂਭੇ ...

ਪੂਰੀ ਖ਼ਬਰ »

27 ਜੂਨ ਨੂੰ ਕੰਪਿਊਟਰ ਅਧਿਆਪਕ ਕਰਨਗੇ ਸਿੱਖਿਆ ਮੰਤਰੀ ਦੇ ਹਲਕੇ 'ਚ ਰੋਸ ਮਾਰਚ

ਫ਼ਿਰੋਜ਼ਪੁਰ, 17 ਜੂਨ (ਤਪਿੰਦਰ ਸਿੰਘ)- ਕੰਪਿਊਟਰ ਫੈਕਲਟੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਪ੍ਰਦੀਪ ਮਲੂਕਾ ਅਤੇ ਜਨਰਲ ਸਕੱਤਰ ਗੁਰਦੀਪ ਸਿੰਘ ਬੈਂਸ ਦੀ ਅਗਵਾਈ ਹੇਠ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ 'ਤੇ ਚਰਚਾ ਅਤੇ ਸੰਘਰਸ਼ ਦੀ ਰੂਪ-ਰੇਖਾ ਤਿਆਰ ਕਰਨ ...

ਪੂਰੀ ਖ਼ਬਰ »

ਮਿਲਾਵਟ ਖੋਰਾਂ ਦੀ ਨਹੀਂ ਹੁਣ ਖ਼ੈਰ…

ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਚਲਾਈ ਗਈ ਪੰਜਾਬ ਤੰਦਰੁਸਤ ਮੁਹਿੰਮ ਦੀ ਕਾਮਯਾਬੀ ਲਈ ਤੇ ਲੋਕਾਂ ਨੂੰ ਰੋਗ ਮੁਕਤ ਜੀਵਨ ਦੇਣ ਲਈ ਸਿਹਤ ਵਿਭਾਗ ਵਲੋਂ ਚੁੱਕੇ ਜਾ ਰਹੇ ਕਦਮਾਂ ਤਹਿਤ ਲੋਕਾਂ ਨੂੰ ਸ਼ੁੱਧ ਭੋਜਨ ਖਾਣ ਲਈ ਜਾਗਰੂਕ ਕਰਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX