ਤਾਜਾ ਖ਼ਬਰਾਂ


ਭੈਣ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਤਿੰਨ ਭਰਾਵਾਂ ਖ਼ਿਲਾਫ਼ ਕੇਸ ਦਰਜ
. . .  22 minutes ago
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਸ਼ਿਮਲਾਪੁਰੀ ਇਲਾਕੇ 'ਚ ਨਾਬਾਲਗ ਭੈਣ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਤਿੰਨ...
ਪੰਜਾਬ 'ਚ 130 ਉਪ ਪੁਲਿਸ ਕਪਤਾਨਾਂ ਦੇ ਤਬਾਦਲੇ
. . .  34 minutes ago
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਪੁਲਿਸ ਮਹਿਕਮੇ ਵਿਚ ਵੱਡੀ ਰੱਦੋਬਦਲ ਕਰਦਿਆਂ 130 ਉਪ ਪੁਲੀਸ ਕਪਤਾਨਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ...
ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਮਿਲੀ ਵੱਡੀ ਰਾਹਤ
. . .  about 1 hour ago
ਅੰਮ੍ਰਿਤਸਰ, 29 ਜੁਲਾਈ (ਗਗਨਦੀਪ ਸ਼ਰਮਾ) - ਕੈਪਟਨ ਸਰਕਾਰ ਵਲੋਂ ਔਰਤਾਂ ਦੀ ਫ਼ਰੀ ਬੱਸ ਸੇਵਾ ਸਕੀਮ ਦੇ ਕਰੀਬ 23 ਕਰੋੜ ਰੁਪਏ ਪਾਸ ਕਰਕੇ ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਵੱਡੀ ਰਾਹਤ ਦਿੱਤੀ ਹੈ। ਨਹੀਂ ਤਾਂ ਮਹਿਕਮੇ ਦੀ ਸਥਿਤੀ ਅਜਿਹੀ ਬਣ ਗਈ ਸੀ ਕਿ ਤਨਖ਼ਾਹਾਂ ਸਮੇਤ ਹੋਰ ਵਿਭਾਗੀ ਖ਼ਰਚੇ...
ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ
. . .  about 2 hours ago
ਐੱਸ. ਏ. ਐੱਸ. ਨਗਰ, 29 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2021 ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਦੱਸਿਆ ਕਿ ਮਾਨਯੋਗ...
ਅੰਮ੍ਰਿਤਸਰ 'ਚ ਕੋਰੋਨਾ ਦੇ 3 ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਅੰਮ੍ਰਿਤਸਰ, 29 ਜੁਲਾਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ...
ਮੈਡੀਕਲ ਵਿਦਿਆਰਥੀਆਂ ਲਈ ਕੇਂਦਰ ਸਰਕਾਰ ਦਾ ਵੱਡਾ ਐਲਾਨ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਕੇਂਦਰ ਸਰਕਾਰ ਵਲੋਂ ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਲਈ ਮੈਡੀਕਲ ਅਤੇ ਡੈਂਟਲ ਕੋਰਸ ...
ਨਵੀਂ ਸਿੱਖਿਆ ਨੀਤੀ ਨੂੰ ਇੱਕ ਸਾਲ ਹੋਇਆ ਪੂਰਾ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਨਵੀਂ ਸਿੱਖਿਆ ਨੀਤੀ ਦੇ ਇੱਕ ਸਾਲ ਪੂਰੇ ਹੋਣ 'ਤੇ ਵਧਾਈ ਦਿੱਤੀ ਗਈ...
ਸ੍ਰੀ ਮੁਕਤਸਰ ਸਾਹਿਬ ਦੇ ਮਨਹਰ ਬਾਂਸਲ ਨੇ ਕਾਮਨ ਲਾਅ ਦਾਖ਼ਲਾ ਪ੍ਰੀਖਿਆ 'ਚੋਂ ਦੇਸ਼ ਭਰ ਵਿਚੋਂ ਪਹਿਲਾ ਸਥਾਨ ਕੀਤਾ ਹਾਸਲ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੇ ਉੱਘੇ ਡਾਕਟਰ ਮਦਨ ਮੋਹਨ ਬਾਂਸਲ ਦੇ ਹੋਣਹਾਰ ਬੇਟੇ ਮਨਹਰ...
ਬੀਬੀ ਜਗੀਰ ਕੌਰ ਤੇ ਹੋਰਨਾਂ ਵਲੋਂ ਜਥੇਦਾਰ ਤਲਵੰਡੀ ਦੀ ਧਰਮ ਪਤਨੀ ਦੇ ਚਲਾਣੇ 'ਤੇ ਦੁੱਖ ਪ੍ਰਗਟ
. . .  about 3 hours ago
ਅੰਮ੍ਰਿਤਸਰ, 29 ਜੁਲਾਈ (ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ...
ਸੜਕ ਕਿਨਾਰੇ 30 ਸਾਲਾ ਨੌਜਵਾਨ ਦੀ ਭੇਦਭਰੀ ਹਾਲਤ 'ਚ ਲਾਸ਼ ਮਿਲੀ
. . .  about 4 hours ago
ਕੋਟਫ਼ਤੂਹੀ, 29 ਜੁਲਾਈ (ਅਵਤਾਰ ਸਿੰਘ ਅਟਵਾਲ) - ਨਜ਼ਦੀਕੀ ਪਿੰਡ ਐਮਾ ਜੱਟਾ ਦੇ ਬਿਸਤ ਦੁਆਬ ਨਹਿਰ ਵਾਲੀ ਸੜਕ ਦੇ ਦੂਸਰੇ ਕਿਨਾਰੇ ਇੱਕ 30 ਸਾਲਾ...
ਮੁੱਕੇਬਾਜ਼ੀ ਵਿਚ ਮੈਰੀ ਕੌਮ ਦੀ ਹਾਰ, ਕੋਲੰਬੀਆ ਦੀ ਮੁੱਕੇਬਾਜ਼ ਇੰਗ੍ਰੇਟ ਵੈਲੈਂਸੀਆ ਤੋਂ 3-2 ਨਾਲ ਮਿਲੀ ਹਾਰ
. . .  about 4 hours ago
ਟੋਕੀਓ, 29 ਜੁਲਾਈ - ਮੁੱਕੇਬਾਜ਼ੀ ਵਿਚ ਮੈਰੀ ਕੌਮ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ ...
ਮੋਗਾ ਵਿਚ ਬਲੈਰੋ ਤੇ ਬੱਸ ਦੀ ਟੱਕਰ
. . .  about 4 hours ago
ਮੋਗਾ, 29 ਜੁਲਾਈ (ਗੁਰਤੇਜ ਸਿੰਘ ਬੱਬੀ) - ਮੋਗਾ - ਫ਼ਿਰੋਜ਼ਪੁਰ ਰੋਡ 'ਤੇ ਬਲੈਰੋ ਗੱਡੀ ਅਤੇ ਪੰਜਾਬ ਰੋਡਵੇਜ਼ ਦੀ ਬੱਸ ਦੀ ਟੱਕਰ...
ਸ਼ਾਹਿਦ ਕਾਸਮ ਸੁਮਰਾ ਦੀ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰੀ
. . .  about 4 hours ago
ਨਵੀਂ ਦਿੱਲੀ, 29 ਜੁਲਾਈ - ਏ.ਟੀ.ਐੱਸ.(ਅੱਤਵਾਦ ਵਿਰੋਧੀ ਸਕੂਐਡ) ਨੇ 2500 ਕਰੋੜ ਰੁਪਏ ਤੋਂ ਵੱਧ ਦੀ 530 ਕਿੱਲੋਗਰਾਮ ਹੈਰੋਇਨ ਦੇ ...
ਕੈਪਟਨ ਵਿਧਾਨਸਭਾ ਦਾ ਸੈਸ਼ਨ ਬੁਲਾ ਕੇ ਬਿਜਲੀ ਸਮਝੌਤੇ ਕਰਨ ਰੱਦ - ਆਪ
. . .  about 5 hours ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਆਪ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਗਏ ਬਿਜਲੀ ਸਮਝੌਤਿਆਂ ਕਾਰਨ...
ਲੋਕ ਸਭਾ ਦੀ ਕਾਰਵਾਈ ਮੁਲਤਵੀ
. . .  about 5 hours ago
ਨਵੀਂ ਦਿੱਲੀ, 29 ਜੁਲਾਈ - ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਿਰੋਧ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ...
ਜਲੰਧਰ: ਕਾਂਗਰਸ ਭਵਨ ਵਿਖੇ ਜ਼ਿਲ੍ਹਾ ਕਪੂਰਥਲਾ ਦੇ ਆਗੂਆਂ ਅਤੇ ਵਰਕਰਾਂ ਨਾਲ ਸਿੱਧੂ ਕਰਨਗੇ 3 ਵਜੇ ਵਰਕਰ ਮਿਲਣੀ
. . .  about 5 hours ago
ਜਲੰਧਰ, 29 ਜੁਲਾਈ - ਨਵਜੋਤ ਸਿੰਘ ਸਿੱਧੂ ਜਲੰਧਰ ਦੇ ਕਾਂਗਰਸ ਭਵਨ....
ਲੋਕ ਸਭਾ 'ਚ ਜਾਰੀ ਰਹੇਗਾ ਰੇੜਕਾ, ਸਰਕਾਰ ਤੇ ਵਿਰੋਧੀ ਧਿਰਾਂ ਦੀ ਨਹੀਂ ਬਣੀ ਗੱਲ
. . .  about 5 hours ago
ਨਵੀਂ ਦਿੱਲੀ, 29 ਜੁਲਾਈ(ਉਪਮਾ ਡਾਗਾ) - ਲੋਕ ਸਭਾ ਵਿਚ ਜਾਰੀ ਰਹੇਗਾ ...
ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ 2021 ਵੀ ਰਾਜ ਸਭਾ 'ਚ ਪਾਸ
. . .  about 5 hours ago
ਨਵੀਂ ਦਿੱਲੀ, 29 ਜੁਲਾਈ - ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ ...
ਸੁਖਬੀਰ ਸਿੰਘ ਬਾਦਲ ਵਲੋਂ ਯੂਥ ਵਰਕਰਾਂ ਨਾਲ ਮੀਟਿੰਗ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦੁਪਹਿਰ ਸਮੇਂ ਆਪਣੇ ਗ੍ਰਹਿ ਪਿੰਡ...
ਮਮਤਾ ਬੈਨਰਜੀ ਦੀ ਨਿਤਿਨ ਗਡਕਰੀ ਨਾਲ ਮੁਲਾਕਾਤ
. . .  about 6 hours ago
ਨਵੀਂ ਦਿੱਲੀ, 29 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀ.ਐਮ.ਸੀ. ਨੇਤਾ ਮਮਤਾ ਬੈਨਰਜੀ ਕੇਂਦਰੀ ਮੰਤਰੀ ਨਿਤਿਨ ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਆਲਮਗੜ੍ਹ ਚੌਕ 'ਤੇ ਲਾਇਆ ਧਰਨਾ
. . .  about 6 hours ago
ਅਬੋਹਰ, 29 ਜੁਲਾਈ (ਸੰਦੀਪ ਸੋਖਲ) - ਅਬੋਹਰ ਗੰਗਾਨਗਰ ਰੋਡ ਪਿੰਡ ਆਲਮਗੜ੍ਹ ਚੌਕ 'ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ...
ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ, ਜੰਮ ਕੇ ਕੀਤੀ ਨਾਅਰੇਬਾਜ਼ੀ
. . .  about 6 hours ago
ਲੁਧਿਆਣਾ, 29 ਜੁਲਾਈ (ਰੁਪੇਸ਼ ਕੁਮਾਰ) - ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ. ਦਫ਼ਤਰ ਦੇ...
ਸੁਖਬੀਰ ਸਿੰਘ ਬਾਦਲ ਵਲੋਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ-ਪਤਨੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  about 7 hours ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ (ਬ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ...
ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ ਸਿੱਧੂ
. . .  about 6 hours ago
ਜਲੰਧਰ, 29 ਜੁਲਾਈ - ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ...
ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ਦਾਗੇ ਗਏ ਦੋ ਰਾਕੇਟ
. . .  about 7 hours ago
ਬਗਦਾਦ (ਇਰਾਕ ), 29 ਜੁਲਾਈ - ਇਰਾਕ ਦੀ ਰਾਜਧਾਨੀ ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਹਾੜ ਸੰਮਤ 553
ਿਵਚਾਰ ਪ੍ਰਵਾਹ: ਦੋਸਤੀ ਅਜਿਹੀ ਸੁਨਹਿਰੀ ਤੰਦ ਹੈ, ਜਿਸ ਵਿਚ ਦੁਨੀਆ ਦੇ ਦਿਲ ਪਰੋਏ ਜਾ ਸਕਦੇ ਹਨ। -ਜੌਨ ਐਵਲਿਨ

ਬਰਨਾਲਾ

ਸਿਹਤ ਸਹੂਲਤਾਂ ਦੇ ਮੱਦੇਨਜ਼ਰ ਬਰਨਾਲਾ ਵਾਸੀਆਂ ਨੂੰ ਜਲਦ ਮਿਲੇਗਾ ਸੁਪਰਸਪੈਸ਼ਲਿਟੀ ਹਸਪਤਾਲ ਦਾ ਤੋਹਫ਼ਾ-ਕੇਵਲ ਸਿੰਘ ਢਿੱਲੋਂ

ਬਰਨਾਲਾ, 17 ਜੂਨ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਸ਼ਹਿਰ ਬਰਨਾਲਾ ਨੂੰ ਹਰ ਪੱਖੋਂ ਬਿਹਤਰ ਬਣਾਉਣਾ ਮੇਰਾ ਇੱਕੋ-ਇੱਕ ਮੁੱਖ ਮਕਸਦ ਹੈ ਅਤੇ ਇਸੇ ਤਹਿਤ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਸਰਕਾਰ ਤੋਂ ਕਰੋੜਾਂ ਰੁਪਏ ਦੀ ਗਰਾਂਟ ਲਿਆ ਕੇ ਵੱਡੀ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਸ: ਕੇਵਲ ਸਿੰਘ ਢਿੱਲੋਂ ਵਲੋਂ ਅੱਜ ਸਥਾਨਕ ਗ਼ਜ਼ਲ ਰੈਸਟੋਰੈਂਟ ਵਿਖੇ ਪ੍ਰੈਸ ਮਿਲਣੀ ਦੌਰਾਨ ਕੀਤਾ | ਸ: ਢਿੱਲੋਂ ਨੇ ਕਿਹਾ ਕਿ ਬਰਨਾਲਾ ਵਿਖੇ ਸਿਹਤ ਸਹੂਲਤਾਂ ਦੇ ਮੱਦੇਨਜ਼ਰ ਜਿੱਥੇ ਸਿਵਲ ਹਸਪਤਾਲ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ ਉੱਥੇ ਜਲਦ ਹੀ ਸੁਪਰਸਪੈਸ਼ਲਿਟੀ ਹਸਪਤਾਲ ਲਿਆਂਦਾ ਜਾ ਰਿਹਾ ਹੈ ਜਿਸ ਨਾਲ ਬਰਨਾਲਾ ਅਤੇ ਆਲੇ-ਦੁਆਲੇ ਦੇ ਇਲਾਕਾ ਨਿਵਾਸੀਆਂ ਨੂੰ ਬਹੁਤ ਹੀ ਵੱਡੀ ਰਾਹਤ ਮਿਲੇਗੀ | ਸ: ਢਿੱਲੋਂ ਨੇ ਸੰਕੇਤ ਦਿੱਤੇ ਕਿ ਜਲਦ ਹੀ ਇਸ ਸੁਪਰਸਪੈਸ਼ਲਿਟੀ ਹਸਪਤਾਲ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ | ਸ਼ਹਿਰ ਦੀ ਟਰੈਫ਼ਿਕ ਦੀ ਸਮੱਸਿਆ ਸਬੰਧੀ ਉਨ੍ਹਾਂ ਦੱਸਿਆ ਕਿ ਗੱਡਾ ਖਾਨਾ ਵਾਲੀ ਜਗ੍ਹਾ 'ਤੇ ਬਹੁਤ ਵੱਡੀ ਪਾਰਕਿੰਗ ਬਣਾਈ ਜਾਵੇਗੀ ਅਤੇ ਇਸ ਦੇ ਨਾਲ ਹੀ ਸ਼ਾਪਿੰਗ ਕੰਪਲੈਕਸ ਵੀ ਹੋਵੇਗਾ | ਸ: ਢਿੱਲੋਂ ਨੇ ਦੱਸਿਆ ਕਿ ਵੈਸੇ ਤਾਂ ਸ਼ਹਿਰ ਦੇ ਅੰਦਰੂਨੀ ਖੇਤਰਾਂ ਵਿਚ ਸੀਵਰੇਜ ਪਾਈਪਲਾਈਨ ਪਾਉਣ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਪਰ ਸ਼ਹਿਰ ਦੇ ਬਾਹਰਲੇ ਖੇਤਰਾਂ ਜਿਵੇਂ ਕਿ ਧਨੌਲਾ ਰੋਡ ਦੇ ਗੁਰਸੇਵਕ ਨਗਰ ਅਤੇ ਹੋਰ ਇਲਾਕਿਆਂ ਵਿਚ ਸੀਵਰੇਜ ਦੇ ਰਹਿੰਦੇ ਕੰਮ ਲਈ 72 ਕਰੋੜ ਰੁਪਏ ਸਰਕਾਰ ਤੋਂ ਮਨਜ਼ੂਰ ਕਰਵਾ ਲਏ ਗਏ ਹਨ ਅਤੇ ਜਲਦ ਹੀ ਟੈਂਡਰ ਲੱਗ ਕੇ ਕੰਮ ਸ਼ੁਰੂ ਹੋ ਜਾਵੇਗਾ | ਇਸ ਤੋਂ ਇਲਾਵਾ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਹੱਲ ਹੀ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ 6 ਟਿਊਬਵੈੱਲ ਲਗਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਬਰਨਾਲਾ ਵਾਸੀ ਉਨ੍ਹਾਂ ਦੇ ਪਰਿਵਾਰਕ ਮੈਂਬਰ ਹਨ | ਇਸ ਲਈ ਉਨ੍ਹਾਂ ਦੀ ਸਮੱਸਿਆਵਾਂ ਨੂੰ ਹੱਲ ਕਰਵਾਉਣਾ ਉਹ ਆਪਣਾ ਫਰਜ਼ ਸਮਝਦੇ ਹਨ | ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੱਖਣ ਸ਼ਰਮਾ, ਨਗਰ ਕੌਂਸਲ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਣਵਾਸੀਆ, ਮੀਤ ਪ੍ਰਧਾਨ ਨਰਿੰਦਰ ਗਰਗ ਨੀਟਾ, ਮਾਰਕੀਟ ਕਮੇਟੀ ਬਰਨਾਲਾ ਦੇ ਚੇਅਰਮੈਨ ਅਸ਼ੋਕ ਮਿੱਤਲ, ਮਾਰਕੀਟ ਕਮੇਟੀ ਧਨੌਲਾ ਦੇ ਚੇਅਰਮੈਨ ਜੀਵਨ ਬਾਂਸਲ, ਕੌਂਸਲਰ ਪਰਮਜੀਤ ਸਿੰਘ ਜੌਂਟੀ ਮਾਨ, ਕਾਂਗਰਸੀ ਆਗੂ ਪਰਮਜੀਤ ਸਿੰਘ ਪੱਖੋ, ਦੀਪ ਸੰਘੇੜਾ, ਬਬਲੂ ਸ਼ਰਮਾ, ਹਰਵਿੰਦਰ ਚਹਿਲ, ਰਾਕੇਸ਼ ਕੁਮਾਰ ਭੋਲਾ, ਵਿਕਰਮ ਵਿੱਕੀ ਆਦਿ ਵੀ ਹਾਜ਼ਰ ਸਨ |

ਮਿ੍ਤਕ ਕਿਸਾਨ ਦੇ ਪਰਿਵਾਰ ਨੂੰ ਮੁਆਵਜ਼ਾ ਦਿਵਾਉਣ ਲਈ ਐਸ. ਡੀ. ਐਮ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

ਬਰਨਾਲਾ, 17 ਜੂਨ (ਧਰਮਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਧਨੌਲਾ ਤੋਂ ਸ਼ਹੀਦ ਹੋਏ ਆਗੂ ਸੁਖਦੇਵ ਸਿੰਘ ਰਾਜੀਆ ਦੇ ਪਰਿਵਾਰ ਨੂੰ ਮੁਆਵਜ਼ਾ ਦਿਵਾਉਣ ਲਈ ਐਸ.ਡੀ.ਐਮ. ਦਫ਼ਤਰ ਬਰਨਾਲਾ ਅੱਗੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਕਾਰ ਨੁਕਸਾਨੀ

ਸ਼ਹਿਣਾ, 17 ਜੂਨ (ਸੁਰੇਸ਼ ਗੋਗੀ)-ਪੱਖੋ ਕੈਂਚੀਆਂ ਨੇੜੇ ਸੜਕ ਹਾਦਸੇ ਦੌਰਾਨ ਕਾਰ ਸਵਾਰ ਪਤੀ ਪਤਨੀ ਵਾਲ-ਵਾਲ ਬਚੇ, ਜਦਕਿ ਗੱਡੀ ਦਾ ਕਾਫੀ ਨੁਕਸਾਨ ਹੋ ਗਿਆ | ਚਮਕੌਰ ਸਿੰਘ ਸਾਬਕਾ ਸਰਪੰਚ ਭਗਤਪੁਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਕੰਦਰ ਸਿੰਘ ਪੱੁਤਰ ਬਿੱਕਰ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਵਜ਼ੀਫ਼ਾ ਘੁਟਾਲੇ ਖ਼ਿਲਾਫ਼ ਭੁੱਖ ਹੜਤਾਲ ਤੀਜੇ ਦਿਨ ਵੀ ਜਾਰੀ

ਬਰਨਾਲਾ, 17 ਜੂਨ (ਧਰਮਪਾਲ ਸਿੰਘ)-ਸੂਬੇ 'ਚ ਦਲਿਤ ਵਿਦਿਆਰਥੀਆਂ ਦੀ ਵਜ਼ੀਫ਼ਾ ਰਾਸ਼ੀ 'ਚ ਕੀਤੇ ਘੁਟਾਲੇ ਦੇ ਰੋਸ ਵਜੋਂ ਆਮ ਆਦਮੀ ਪਾਰਟੀ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਭੁੱਖ ਹੜਤਾਲ ਦੇ ਤੀਜੇ ਦਿਨ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕਰਦਿਆਂ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਬਾਬਾ ਗਰਜਾ ਸਿੰਘ ਸੇਵਾ ਸੁਸਾਇਟੀ ਬਾਪਲਾ ਵਲੋਂ ਰੁੱਖ ਲਗਾਓ ਮੁਹਿੰਮ ਦੀ ਸ਼ੁਰੂਆਤ

ਮਹਿਲ ਕਲਾਂ, 17 ਜੂਨ (ਅਵਤਾਰ ਸਿੰਘ ਅਣਖੀ)-ਵਧ ਰਹੇ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਅਤੇ ਵਾਤਾਵਰਨ ਦੀ ਸ਼ੁੱਧਤਾ ਲਈ ਬਾਬਾ ਗਰਜਾ ਸਿੰਘ ਸੇਵਾ ਸੁਸਾਇਟੀ ਬਾਪਲਾ ਵਲੋਂ ਹਰ ਪਿੰਡ ਦੀਆਂ ਸਾਂਝੀ ਥਾਵਾਂ ਉੱਪਰ ਬੂਟੇ ਲਗਾਉਣ ਦੀ ਮੁਹਿੰਮ ਅਰੰਭੀ ਗਈ ਹੈ | ਇਹ ਜਾਣਕਾਰੀ ਸੰਸਥਾ ...

ਪੂਰੀ ਖ਼ਬਰ »

ਕਿੱਲੋ ਤੋਂ ਵੱਧ ਚਿੱਟਾ ਬਰਾਮਦ ਕਰ ਕੇ ਪੰਜ ਨੌਜਵਾਨਾਂ ਨੂੰ ਕਾਬੂ ਕਰਨ ਦੀ ਛਿੜੀ ਚਰਚਾ

ਸ਼ਹਿਣਾ, 17 ਜੂਨ (ਸੁਰੇਸ਼ ਗੋਗੀ)-ਸ਼ਹਿਣਾ ਪੁਲਿਸ ਵਲੋਂ ਕਰੋੜਾਂ ਰੁਪਏ ਦਾ ਚਿੱਟਾ ਬਰਾਮਦ ਕਰਨ ਅਤੇ ਇਸ ਮਾਮਲੇ ਵਿਚ ਸ਼ਹਿਣਾ ਦੇ ਪੰਜ ਨੌਜਵਾਨਾਂ ਤੋਂ ਇਲਾਵਾ ਅੰਮਿ੍ਤਸਰ ਦੇ ਇਕ ਵਿਅਕਤੀ ਨੂੰ ਹਿਰਾਸਤ ਵਿਚ ਲੈਣ ਦੀ ਚਰਚਾ ਹੈ | ਜ਼ਿਕਰਯੋਗ ਹੈ ਕਿ 4 ਜੂਨ ਨੂੰ ਜਸਮੇਲ ...

ਪੂਰੀ ਖ਼ਬਰ »

ਧੌਲਾ ਤੇ ਸ਼ਹਿਣਾ ਦੇ ਸੇਵਾ ਕੇਂਦਰ ਜਲਦੀ ਚਾਲੂ ਹੋਣਗੇ-ਵਿਧਾਇਕ ਧੌਲਾ

ਰੂੜੇਕੇ ਕਲਾਂ, 17 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)-'ਆਪ' ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋਏ ਹਲਕਾ ਭਦੌੜ ਦੇ ਵਿਧਾਇਕ ਪਿਰਮਲ ਸਿੰਘ ਖਾਲਸਾ ਧੌਲਾ ਨੇ ਆਪਣੇ ਗ੍ਰਹਿ ਧੌਲਾ ਵਿਖੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿੰਡ ਧੌਲਾ ਅਤੇ ਸ਼ਹਿਣਾ ਦੇ ਸੇਵਾ ਕੇਂਦਰ ਪਹਿਲਾਂ ...

ਪੂਰੀ ਖ਼ਬਰ »

52 ਕਿੱਲੋ ਡੋਡੇ (ਪੋਸਤ) ਬਰਾਮਦ ਕਰ ਕੇ ਦੋ ਵਿਅਕਤੀ ਗਿ੍ਫ਼ਤਾਰ

ਮਹਿਲ ਕਲਾਂ, 17 ਜੂਨ (ਤਰਸੇਮ ਸਿੰਘ ਗਹਿਲ/ ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਸੰਦੀਪ ਗੋਇਲ ਅਤੇ ਪੁਲਿਸ ਸਬ ਡਵੀਜ਼ਨ ਮਹਿਲ ਕਲਾਂ ਦੇ ਡੀ.ਐਸ.ਪੀ. ਕੁਲਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਹਿਲ ਕਲਾਂ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਤੇ ਡਰੱਗ ਮਨੀ ਸਮੇਤ ਔਰਤ ਗਿ੍ਫ਼ਤਾਰ

ਬਰਨਾਲਾ, 17 ਜੂਨ (ਰਾਜ ਪਨੇਸਰ)-ਥਾਣਾ ਸਿਟੀ-14 ਪੁਲਿਸ ਵਲੋਂ ਇਕ ਔਰਤ ਨੂੰ 30 ਗਰਾਮ ਪਾਊਡਰ ਚਿੱਟਾ, 1400 ਨਸ਼ੀਲੀਆਂ ਗੋਲੀਆਂ ਤੇ 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਬੱਸ ਸਟੈਂਡ ਚੌਕੀ ਦੇ ਇੰਚਾਰਜ ...

ਪੂਰੀ ਖ਼ਬਰ »

ਵੱਖ-ਵੱਖ ਕਾਰਾਂ 'ਚੋਂ 50 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਤਿੰਨ ਸ਼ਰਾਬ ਤਸਕਰ ਕਾਬੂ

ਬਰਨਾਲਾ, 17 ਜੂਨ (ਧਰਮਪਾਲ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ ਸ਼ਰਾਬ ਤਸਕਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਸੀ.ਆਈ.ਏ. ਸਟਾਫ਼ ਬਰਨਾਲਾ ਦੀ ਪੁਲਿਸ ਪਾਰਟੀ ਨੇ ਮੁਖ਼ਬਰ ਦੀ ਇਤਲਾਹ 'ਤੇ ਆਈ-20 ਕਾਰ ਅਤੇ ਸਕੌਡਾ ਕਾਰ ਵਿਚੋਂ 50 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 8 ਨਵੇਂ ਕੇਸ, ਇਕ ਮੌਤ

ਬਰਨਾਲਾ, 17 ਜੂਨ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 8 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਇੱਕ ਹੋਰ ਮਰੀਜ਼ ਦੀ ਮੌਤ ਹੋਈ ਹੈ ਜਦਕਿ 19 ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬਲਾਕ ਧਨੌਲਾ ਤੋਂ ਇੱਕ ...

ਪੂਰੀ ਖ਼ਬਰ »

ਪੁਲਿਸ ਨੇ ਚਲਾਇਆ ਸਰਚ ਅਭਿਆਨ

ਤਪਾ ਮੰਡੀ, 17 ਜੂਨ (ਪ੍ਰਵੀਨ ਗਰਗ, ਵਿਜੇ ਸ਼ਰਮਾ)- ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਤਪਾ ਦੀ ਬਾਜ਼ੀਗਰ ਬਸਤੀ ਅਤੇ ਹੋਰ ਵੱਖ-ਵੱਖ ਸ਼ੱਕੀ ਬਸਤੀਆਂ 'ਚ ਸਰਚ ਅਭਿਆਨ ਚਲਾਇਆ ਗਿਆ | ਇਸ ਸਰਚ ਅਭਿਆਨ ਦੌਰਾਨ ਪੁਲਿਸ ਵਲੋਂ ਡਾਗ ਸਕੁਆਇਡ ...

ਪੂਰੀ ਖ਼ਬਰ »

ਰਾਮ ਸਰੂਪ ਅਣਖੀ ਮਿਊਾਸਪਲ ਲਾਇਬਰੇਰੀ ਦੇ ਨਵੀਨੀਕਰਨ ਤਹਿਤ ਮਿਊਾਸਪਲ ਲਰਨਿੰਗ ਰਿਸੋਰਸ ਸੈਂਟਰ ਦਾ ਉਦਘਾਟਨ

ਬਰਨਾਲਾ, 17 ਜੂਨ (ਗੁਰਪ੍ਰੀਤ ਸਿੰਘ ਲਾਡੀ)-ਨਗਰ ਕੌਂਸਲ ਬਰਨਾਲਾ ਵਿਖੇ ਸਥਿਤ ਸ੍ਰੀ ਰਾਮ ਸਰੂਪ ਅਣਖੀ ਮਿਉਂਸਪਲ ਲਾਇਬਰੇਰੀ ਦਾ ਸੁਖਾਵਾਂ ਮਾਹੌਲ ਹੁਣ ਜਿੱਥੇ ਸਾਹਿਤਕ ਪ੍ਰੇਮੀਆਂ ਨੂੰ ਮਿਆਰੀ ਪੁਸਤਕਾਂ ਨਾਲ ਜੋੜੇਗਾ, ਉੱਥੇ ਲਰਨਿੰਗ ਰਿਸੋਰਸ ਸੈਂਟਰ ਨੌਜਵਾਨ ਵਰਗ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਵੱਖ-ਵੱਖ ਥਾਵਾਂ 'ਤੇ ਧਰਨੇ ਜਾਰੀ

ਬਰਨਾਲਾ, 17 ਜੂਨ (ਧਰਮਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ ਅੱਜ 260ਵੇਂ ਦਿਨ 'ਚ ਸ਼ਾਮਿਲ ਹੋ ਗਿਆ | ਧਰਨੇ ਨੂੰ ਬਲਵੰਤ ਸਿੰਘ ਉੱਪਲੀ, ਕਰਨੈਲ ਸਿੰਘ ਗਾਂਧੀ, ਜਗਸੀਰ ਸਿੰਘ ਸੀਰਾ, ਗੁਰਨਾਮ ਸਿੰਘ ਠੀਕਰੀਵਾਲਾ, ਗੁਰਜੰਟ ਸਿੰਘ ਰਾਜੀਆ, ...

ਪੂਰੀ ਖ਼ਬਰ »

ਡਾ: ਜਸਵੀਰ ਸਿੰਘ ਔਲਖ ਪਿੰਡ ਵਾਸੀਆਂ ਵਲੋਂ ਸਨਮਾਨਿਤ

ਧਨੌਲਾ, 17 ਜੂਨ (ਰਘਵੀਰ ਸਿੰਘ ਚੰਗਾਲ)-ਵਿਸ਼ਵ ਪ੍ਰਸਿੱਧ ਸ਼ਾਸਕ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਿਚ ਜ਼ਰੂਰੀ ਸੀ ਕਿ ਹਰ ਘਰ ਵਿਚ ਕਾਇਦਾ (ਪਾਠਸ਼ਾਲਾ) ਰੱਖਿਆ ਜਾਵੇ, ਉਸੇ ਤਰਜ਼ 'ਤੇ ਅੱਜ ਵੀ ਵਿਦਿਆ ਦੀ ਜੋਤ ਦਾ ਚਾਨਣ ਹਰ ਘਰ ਵਿਚ ਜਗਣਾ ਜ਼ਰੂਰੀ ਹੈ, ਵਿਦਿਆ ਹੀ ਨਵੇਂ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਪਾਰਕ ਬਚਾਓ ਕਮੇਟੀ ਦਾ ਵਫ਼ਦ ਕੇਵਲ ਸਿੰਘ ਢਿੱਲੋਂ ਨੂੰ ਮਿਲਿਆ

ਬਰਨਾਲਾ, 17 ਜੂਨ (ਗੁਰਪ੍ਰੀਤ ਸਿੰਘ ਲਾਡੀ)-ਸ਼ਹੀਦ ਭਗਤ ਸਿੰਘ ਪਾਰਕ ਬਚਾਓ ਸੰਘਰਸ਼ ਕਮੇਟੀ ਦੇ ਵਫ਼ਦ ਵਲੋਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸ: ਕੇਵਲ ਸਿੰਘ ਢਿੱਲੋਂ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ ਗਈ | ਕਮੇਟੀ ਦੇ ਪ੍ਰਧਾਨ ਜਸਵੰਤ ਰਾਏ ਨੇ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਧਨੌਲਾ ਵਿਖੇ ਕੋਰੋਨਾ ਪਾਜ਼ੀਟਿਵ ਗਰਭਵਤੀ ਔਰਤਾਂ ਲਈ ਵਿਸ਼ੇਸ਼ ਵਾਰਡ ਬਣਾਇਆ

ਧਨੌਲਾ, 17 ਜੂਨ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਕੋਵਿਡ-19 ਮਹਾਂਮਾਰੀ ਦੌਰਾਨ, ਹੁਣੇ ਪਦਉੱਨਤ ਹੋ ਕੇ ਆਏ ਸਿਵਲ ਸਰਜਨ ਡਾ: ਜਸਵੀਰ ਸਿੰਘ ਔਲਖ ਵਲੋਂ ਹਰ ਵਰਗ ਦੀ ਸਿਹਤਯਾਬੀ ਲਈ ਤੁਰੰਤ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ | ਇਸ ਮਹਾਂਮਾਰੀ ਦੌਰਾਨ ਗਰਭਵਤੀ ਔਰਤਾਂ ਦੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਠੇਕੇਦਾਰੀ ਸਿਸਟਮ ਬੰਦ ਕਰ ਕੇ ਤੁਰੰਤ ਸਫ਼ਾਈ ਸੇਵਕਾਂ ਦੀਆਂ ਮੰਗਾਂ ਮੰਨੇ-ਇੰਜ: ਸਿੱਧੂ

ਬਰਨਾਲਾ, 17 ਜੂਨ (ਗੁਰਪ੍ਰੀਤ ਸਿੰਘ ਲਾਡੀ)-ਸਫ਼ਾਈ ਸੇਵਕਾਂ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਕੀਤੀ ਜਾ ਰਹੀ ਹੜਤਾਲ ਦੇ ਮੱਦੇਨਜ਼ਰ ਵੱਖ-ਵੱਖ ਜਥੇਬੰਦੀਆਂ ਵਲੋਂ ਸਫ਼ਾਈ ਸੇਵਕਾਂ ਦਾ ਸਮਰਥਨ ਕੀਤਾ ਜਾ ਰਿਹਾ ਹੈ ਜਿਸ ਵਿਚ ਸਾਬਕਾ ਸੈਨਿਕ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਨੂੰ ਲੈ ਕੇ ਕੀਤੀਆਂ ਜਾਣਗੀਆਂ ਮਸੀਹੀ ਅਧਿਕਾਰ ਰੈਲੀਆਂ-ਲਾਰੈਂਸ ਚੌਧਰੀ, ਆਰਿਫ਼ ਚੌਹਾਨ

ਬਰਨਾਲਾ, 17 ਜੂਨ (ਧਰਮਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਮਸੀਹੀ ਭਾਈਚਾਰੇ ਨਾਲ ਕੀਤੀ ਵਾਅਦਾ ਖ਼ਿਲਾਫ਼ੀ ਮਸੀਹੀ ਭਾਈਚਾਰੇ ਵਲੋਂ ਮਸੀਹੀ ਅਧਿਕਾਰ ਰੈਲੀਆਂ ਕੀਤੀਆਂ ਜਾਣਗੀਆਂ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰੈਸਟ ਹਾਊਸ ਬਰਨਾਲਾ ਵਿਖੇ ਕਿ੍ਸਚੀਅਨ ਨੈਸ਼ਨਲ ਫ਼ਰੰਟ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਗੱਠਜੋੜ ਕਿਸਾਨ ਮਜ਼ਦੂਰ ਏਕਤਾ ਦਾ ਪ੍ਰਤੀਕ - ਐਡਵੋਕੇਟ ਬੀਹਲਾ

ਮਹਿਲ ਕਲਾਂ, 17 ਜੂਨ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਗੱਠਜੋੜ ਸਹੀ ਮਾਨਿ੍ਹਆਂ ਵਿਚ ਕਿਸਾਨ ਮਜ਼ਦੂਰ ਏਕਤਾ ਦਾ ਪ੍ਰਤੀਕ ਹੈ, ਇਸ ਨਾਲ ਜਾਤੀਵਾਦ ਦਾ ਪਾੜਾ ਘਟੇਗਾ ਅਤੇ ਵਿਚਾਰਧਾਰਾ ਮਜ਼ਬੂਤ ਹੋਵੇਗੀ | ਇਹ ਪ੍ਰਗਟਾਵਾ ਬਹੁਜਨ ਸਮਾਜ ...

ਪੂਰੀ ਖ਼ਬਰ »

ਧਰਤੀ ਹੇਠਲੇ ਪਾਣੀ ਨੂੰ ਨੀਵਾਂ ਹੋਣ ਤੋਂ ਰੋਕਣ ਲਈ ਝੋਨੇ ਦੀ ਸਿੱਧੀ ਬਿਜਾਈ ਕਿਸਾਨਾਂ ਲਈ ਲਾਹੇਵੰਦ-ਡਾ. ਤੰਵਰ

ਹੰਡਿਆਇਆ, 17 ਜੂਨ (ਗੁਰਜੀਤ ਸਿੰਘ ਖੁੱਡੀ)-ਪੰਜਾਬ ਵਿਚ ਦਿਨੋਂ ਦਿਨ ਧਰਤੀ ਹੇਠਲੇ ਪਾਣੀ ਦਾ ਪੱਧਰ ਨੀਵਾਂ ਹੁੰਦਾ ਜਾ ਰਿਹਾ ਹੈ | ਜਿਸ ਨੂੰ ਰੋਕਣ ਲਈ ਖੇਤੀਬਾੜੀ ਮਾਹਿਰਾਂ, ਸਮਾਜ ਸੇਵੀਆਂ, ਕਿਸਾਨਾਂ ਅਤੇ ਸਰਕਾਰਾਂ ਵਲੋਂ ਉਪਰਾਲੇ ਕੀਤੇ ਜਾ ਰਹੇ ਹਨ | ਜ਼ਿਲ੍ਹਾ ਬਰਨਾਲਾ ...

ਪੂਰੀ ਖ਼ਬਰ »

ਸਹਾਇਕ ਲਾਈਨਮੈਨਾਂ ਵਲੋਂ ਐਸ. ਡੀ. ਓ. ਠੁੱਲੀਵਾਲ ਨੰੂ ਹੱਕੀ ਮੰਗਾਂ ਲਈ ਦਿੱਤਾ ਮੰਗ-ਪੱਤਰ

ਮਹਿਲ ਕਲਾਂ, 17 ਜੂਨ (ਤਰਸੇਮ ਸਿੰਘ ਗਹਿਲ)-ਪਾਵਰਕਾਮ ਸਬ-ਡਵੀਜ਼ਨ ਠੁੱਲੀਵਾਲ ਵਿਖੇ ਸੇਵਾਵਾਂ ਦੇ ਰਹੇ ਸਹਾਇਕ ਲਾਈਨਮੈਨਾਂ ਵਲੋਂ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਪੰਜਾਬ ਸਟੇਟ ਪਾਵਰਕਾਮ ਦੀ ਪ੍ਰਬੰਧਕੀ ਕਮੇਟੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਐਸ.ਡੀ.ਓ. ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਦੇ ਸਿਹਤ ਕਰਮੀਆਂ ਨੂੰ ਵਧੀਆ ਸੇਵਾਵਾਂ ਦੇਣ ਬਦਲੇ ਕੀਤਾ ਸਨਮਾਨਿਤ

ਤਪਾ ਮੰਡੀ, 17 ਜੂਨ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਕਾਰਨ ਹਜ਼ਾਰਾਂ ਵਿਅਕਤੀ ਆਪਣੀ ਜਾਨ ਗੁਆ ਚੱੁਕੇ ਹਨ ਅਤੇ ਹਜ਼ਾਰਾਂ ਵਿਅਕਤੀਆਂ ਦੀ ਜਾਨ ਬਚਾਉਣ ਲਈ ਸਿਹਤ ਕਰਮੀਆਂ ਵਲੋਂ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਮਹਾਂਮਾਰੀ ਦੌਰਾਨ ...

ਪੂਰੀ ਖ਼ਬਰ »

ਪਿੰਡ ਪੱਖੋਕੇ ਦੀ ਪੰਚਾਇਤ ਨੇ ਸਕੂਲਾਂ ਵਿਚ ਆਰ. ਓ. ਸਿਸਟਮ ਲਾਏ

ਟੱਲੇਵਾਲ, 17 ਜੂਨ (ਸੋਨੀ ਚੀਮਾ)-ਪਿੰਡ ਪੱਖੋਕੇ ਦੀ ਗਰਾਮ ਪੰਚਾਇਤ ਵਲੋਂ ਪਿੰਡ ਦੇ ਸਰਕਾਰੀ ਹਾਈ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਪੀਣ ਵਾਲੇ ਸ਼ੁੱਧ ਪਾਣੀ ਲਈ ਦੋ ਆਰ.ਓ. ਸਿਸਟਮ ਲਗਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਹਰਜਿੰਦਰ ਸਿੰਘ ਬਿੰਦਰੀ ਨੇ ...

ਪੂਰੀ ਖ਼ਬਰ »

ਪਿੰਡ ਕੁਰੜ 'ਚ ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਆਗੂਆਂ ਵਲੋਂ ਵਿਚਾਰਾਂ

ਮਹਿਲ ਕਲਾਂ, 17 ਜੂਨ (ਤਰਸੇਮ ਸਿੰਘ ਗਹਿਲ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਆਗੂ ਜਥੇਦਾਰ ਬਲਦੀਪ ਸਿੰਘ ਮਹਿਲ ਖ਼ੁਰਦ ਅਤੇ ਸਾਬਕਾ ਸਰਪੰਚ ਸੁਰਜੀਤ ਸਿੰਘ ਕੁਰੜ ਦੀ ਅਗਵਾਈ ਹੇਠ ਪਿੰਡ ਕੁਰੜ ਵਿਖੇ ਵਰਕਰਾਂ ਅਤੇ ਆਗੂਆਂ ਦੀ ...

ਪੂਰੀ ਖ਼ਬਰ »

ਖੇਡ ਸਟੇਡੀਅਮ 'ਚ ਬੂਟੇ ਲਾਏ

ਸ਼ਹਿਣਾ, 17 ਜੂਨ (ਸੁਰੇਸ਼ ਗੋਗੀ)-ਪਿੰਡ ਉੱਗੋਕੇ ਦੀ ਪੰਚਾਇਤ ਵਲੋਂ ਸਰਪੰਚ ਸੁਰਜੀਤ ਕੌਰ ਦੀ ਅਗਵਾਈ ਵਿਚ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ 800 ਬੂਟੇ ਲਾਏ ਗਏ | ਜਾਣਕਾਰੀ ਦਿੰਦਿਆਂ ਸਰਪੰਚ ਸੁਰਜੀਤ ਕੌਰ ਦੇ ਸਪੱੁਤਰ ਪ੍ਰਗਟ ਸਿੰਘ ਨੇ ...

ਪੂਰੀ ਖ਼ਬਰ »

ਅਵਤਾਰ ਸਿੰਘ ਖੁਰਾਣੀ ਸਨਮਾਨਿਤ

ਸੰਗਰੂਰ, 17 ਜੂਨ (ਅਮਨਦੀਪ ਸਿੰਘ ਬਿੱਟਾ) - ਕੋਰੋਨਾ ਮਹਾਂਮਾਰੀ ਦੌਰਾਨ ਮਾਨਵਤਾ ਪ੍ਰਤੀ ਨਿਭਾਈਆਂ ਸੇਵਾਵਾਂ ਅਤੇ ਕਾਂਗਰਸ ਪਾਰਟੀ ਪ੍ਰਤੀ ਵਫ਼ਾਦਾਰੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਦੇ ਇਵਜ਼ ਵਜੋਂ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ, ਯੋਜਨਾ ਬੋਰਡ ਦੇ ਚੇਅਰਮੈਨ ...

ਪੂਰੀ ਖ਼ਬਰ »

ਅਜਾਇਬ ਸਿੰਘ ਠੇਕੇਦਾਰ ਦੇ ਸਸਕਾਰ ਮੌਕੇ ਵੱਖ-ਵੱਖ ਆਗੂਆਂ ਵਲੋਂ ਦੁਖ ਦਾ ਪ੍ਰਗਟਾਵਾ

ਭਦੌੜ, 17 ਜੂਨ (ਰਜਿੰਦਰ ਬੱਤਾ, ਵਿਨੋਦ ਕਲਸੀ)-ਵਪਾਰੀਆਂ, ਕਿਸਾਨਾਂ ਅਤੇ ਮਜ਼ਦੂਰਾਂ ਵਿਚ ਹਰਮਨ ਪਿਆਰੇ ਅਜਾਇਬ ਸਿੰਘ ਠੇਕੇਦਾਰ ਜੋ ਬੀਤੀ ਦਿਨੀਂ ਅਚਾਨਕ ਸਦੀਵੀ ਵਿਛੋੜਾ ਦੇ ਗਏ ਸਨ, ਉਨ੍ਹਾਂ ਦੇ ਪੁੱਤਰ ਪਰਮਵੀਰ ਸਿੰਘ ਦੀ ਕੈਨੇਡਾ ਤੋਂ ਵਾਪਸੀ ਉਪਰੰਤ ਉਨ੍ਹਾਂ ਦੀ ...

ਪੂਰੀ ਖ਼ਬਰ »

ਕਾਰਪੋਰੇਟਾਂ ਦੀ ਕਿਸਾਨਾਂ ਦੀਆਂ ਜ਼ਮੀਨਾਂ 'ਤੇ ਕਾਬਜ਼ ਹੋਣ ਦੀ ਯੋਜਨਾ-ਮਾਨਸਾ

ਰੂੜੇਕੇ ਕਲਾਂ, 17 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)-ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਆਗੂ ਰੁਲਦੂ ਸਿੰਘ ਮਾਨਸਾ ਨੇ ਲਾਗਲੇ ਪਿੰਡ ਬਦਰਾ ਵਿਖੇ ਜ਼ਿਲ੍ਹਾ ਪ੍ਰਧਾਨ ਜੱਗਾ ਸਿੰਘ ਬਦਰਾ ਦੇ ਗ੍ਰਹਿ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX