ਤਾਜਾ ਖ਼ਬਰਾਂ


ਆਸਾਮ-ਮਿਜ਼ੋਰਮ ਸਰਹੱਦ ਵਿਵਾਦ : ਸ਼ਹੀਦ ਪੁਲਿਸ ਕਰਮਚਾਰੀਆਂ ਨੂੰ ਆਸਾਮ ਦੇ ਮੁੱਖ ਮੰਤਰੀ ਨੇ ਦਿੱਤੀ ਸ਼ਰਧਾਂਜਲੀ
. . .  31 minutes ago
ਨਵੀਂ ਦਿੱਲੀ, 27 ਜੁਲਾਈ - ਆਸਾਮ-ਮਿਜ਼ੋਰਮ ਸਰਹੱਦ ਵਿਵਾਦ ਨੂੰ ਲੈ ਕੇ ਆਸਾਮ ਦੇ ਪੰਜ ਪੁਲਿਸ ਕਰਮਚਾਰੀ ਸ਼ਹੀਦ ਹੋ ਗਏ, ਜਿਨ੍ਹਾਂ ਨੂੰ ਆਸਾਮ ਦੇ ਮੁੱਖ...
ਰਾਜ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ, ਪੈਗਾਸਸ ਜਾਸੂਸੀ ਕਾਂਡ ‘ਤੇ ਵਿਰੋਧੀਆਂ ਦੀ ਨਾਅਰੇਬਾਜ਼ੀ
. . .  57 minutes ago
ਨਵੀਂ ਦਿੱਲੀ, 27 ਜੁਲਾਈ - ਪੈਗਾਸਸ ਜਾਸੂਸੀ ਕਾਂਡ ਦੀ ਰਿਪੋਰਟ ‘ਤੇ ਵਿਚਾਰ ਵਟਾਂਦਰੇ ਲਈ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਲੋਂ ਰਾਜ...
ਸਿੱਪੀ ਗਿੱਲ ਨੂੰ ਐਨੀਮਲ ਵੈੱਲਫੇਅਰ ਬੋਰਡ ਆਫ਼ ਇੰਡੀਆ ਦੇ ਵਲੋਂ ਨੋਟਿਸ ਜਾਰੀ, 7 ਦਿਨਾਂ ਦੇ ਅੰਦਰ ਮੰਗਿਆ ਜਵਾਬ
. . .  about 1 hour ago
ਨਵੀਂ ਦਿੱਲੀ, 27 ਜੁਲਾਈ (ਅਜੀਤ ਬਿਊਰੋ) - ਐਨੀਮਲ ਵੈੱਲਫੇਅਰ ਬੋਰਡ ਆਫ਼ ਇੰਡੀਆ ਦੇ ਵਲੋਂ ਪੰਜਾਬੀ ਗਾਇਕ ਸਿੱਪੀ ਗਿੱਲ ਨੂੰ ਨੋਟਿਸ ਜਾਰੀ ਕੀਤਾ...
ਨਿਸ਼ਾਨੇਬਾਜ਼ ਟੀਮਾਂ ਕੁਆਲੀਫਾਈ ਕਰਨ ਵਿਚ ਰਹੀਆਂ ਅਸਫਲ
. . .  about 1 hour ago
ਟੋਕਿਓ, 27 ਜੁਲਾਈ - ਭਾਰਤ ਦੀ ਐਲਵੇਨੀਲ - ਦਿਵਯਾਂਸ਼ ਅਤੇ ਅੰਜੁਮ - ਦੀਪਕ ਦੀਆਂ ਨਿਸ਼ਾਨੇਬਾਜ਼ ਟੀਮਾਂ 10 ਮੀਟਰ...
ਮਹਿੰਦਰ ਸਿੰਘ ਸਿੱਧੂ ''ਆਪ'' ਦੇ ਸੂਬਾ ਸੰਯੁਕਤ ਸਕੱਤਰ ਬਣੇ
. . .  about 1 hour ago
ਸੰਗਰੂਰ, 27 ਜੁਲਾਈ (ਧੀਰਜ ਪਸ਼ੌਰੀਆ) - ਆਮ ਆਦਮੀ ਪਾਰਟੀ ਹਾਈ ਕਮਾਂਡ ਵਲੋਂ ਜ਼ਿਲ੍ਹਾ ਸੰਗਰੂਰ ਸੀਨੀਅਰ ਆਗੂ ਮਹਿੰਦਰ ਸਿੰਘ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ 689 ਨਵੇਂ ਕੇਸ ਆਏ ਸਾਹਮਣੇ, ਪਿਛਲੇ 132 ਦਿਨਾਂ ਵਿਚ ਸਭ ਤੋਂ ਘੱਟ
. . .  about 2 hours ago
ਨਵੀਂ ਦਿੱਲੀ, 27 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ 689 ਕੇਸ ਸਾਹਮਣੇ ਆਏ ਹਨ ਅਤੇ ਇਸ ਦੌਰਾਨ 415 ਮਰੀਜ਼ਾਂ ਦੀ ਮੌਤ ਹੋਈ ਹੈ...
ਟੋਕੀਓ ਉਲੰਪਿਕ 'ਤੇ ਮੰਡਰਾਉਣ ਲੱਗਾ ਕੋਰੋਨਾ ਦਾ ਖ਼ਤਰਾ
. . .  about 3 hours ago
ਟੋਕੀਓ, 27 ਜੁਲਾਈ - ਟੋਕੀਓ ਉਲੰਪਿਕ ਵਿਚ ਕੋਵਿਡ19 ਦਾ ਖ਼ਤਰਾ ਵੀ ਮੰਡਰਾ ਰਿਹਾ ਹੈ। ਉਲੰਪਿਕ ਖੇਡ ਪਿੰਡ ਵਿਚ ਅੱਜ ਦੋ ਅਥਲੀਟਾਂ ਸਮੇਤ 7 ਜਣੇ ਕੋਰੋਨਾਵਾਇਰਸ ਤੋਂ ਪੀੜਤ ਪਾਏ ਗਏ ਹਨ। ਇਸ ਤਰ੍ਹਾਂ ਟੋਕੀਓ ਉਲੰਪਿਕ ਖੇਡਾਂ ਨਾਲ...
ਮਮਤਾ ਬੈਨਰਜੀ ਦਿੱਲੀ 'ਚ, ਕਰ ਸਕਦੀ ਹੈ ਮੋਦੀ ਨਾਲ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 27 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਪੰਜ ਦਿਨਾਂ ਦੌਰੇ 'ਤੇ ਸੋਮਵਾਰ ਸ਼ਾਮ ਰਾਜਧਾਨੀ ਦਿੱਲੀ ਪਹੁੰਚ ਗਈ। ਇਸ ਦੌਰੇ 'ਤੇ ਉਹ ਕਈ ਵੱਡੇ ਨੇਤਾਵਾਂ ਨਾਲ ਮੁਲਾਕਾਤ ਕਰੇਗੀ। ਇਸ ਦੇ ਨਾਲ ਰਿਪੋਰਟਾਂ ਇਹ ਵੀ ਹਨ ਕਿ ਮਮਤਾ ਬੈਨਰਜੀ ਅੱਜ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ...
ਟੋਕੀਓ ਉਲੰਪਿਕ : ਭਾਰਤ ਨੇ ਸਪੇਨ ਨੂੰ 3-0 ਨਾਲ ਦਿੱਤੀ ਮਾਤ
. . .  about 4 hours ago
ਟੋਕੀਓ, 27 ਜੁਲਾਈ - ਟੋਕੀਓ ਉਲੰਪਿਕ ਵਿਚ ਹਾਕੀ ਮੁਕਾਬਲੇ ਵਿਚ ਭਾਰਤ ਨੇ ਸਪੇਨ ਨੂੰ 3-0 ਨਾਲ ਹਰਾ ਦਿੱਤਾ ਹੈ...
ਅੱਜ ਦਾ ਵਿਚਾਰ
. . .  about 1 hour ago
ਮੈਂ ਭਾਰਤ ਦੇ ਲੋਕਾਂ ਦੀਆਂ ਅਰਦਾਸਾਂ ਅਤੇ ਪਿਆਰ ਸਦਕਾ ਇਹ ਮੈਡਲ ਜਿੱਤ ਸਕਿਆ-ਮੀਰਾ ਬਾਈ ਚਾਨੂ
. . .  1 day ago
ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੀਤੇ ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ
. . .  1 day ago
ਨਵੀਂ ਦਿੱਲੀ , 26 ਜੁਲਾਈ - ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਹੈ ਕਿ ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ ਆਯੋਜਤ ਕੀਤੀ ...
ਵਿਜੇ ਮਾਲਿਆ ਨੂੰ ਬਰਤਾਨੀਆ ਦੀ ਅਦਾਲਤ ਨੇ ਦੀਵਾਲੀਆ ਕਰਾਰ ਦਿੱਤਾ
. . .  1 day ago
ਅਧਿਆਪਕ ਆਨ ਲਾਈਨ ਬਦਲੀਆਂ ਲਈ ਤੀਸਰੇ ਗੇੜ ਲਈ ਸਟੇਸ਼ਨ ਚੋਣ 26 ਤੋਂ 28 ਜੁਲਾਈ ਤੱਕ ਕਰ ਸਕਣਗੇ- ਸਿੰਗਲਾ
. . .  1 day ago
ਪੋਜੇਵਾਲ ਸਰਾਂ ,26 ਜੁਲਾਈ (ਨਵਾਂਗਰਾਈਂ,)ਪੰਜਾਬ ਸਿੱਖਿਆ ਵਿਭਾਗ ਵਲੋਂ ਆਨ ਲਾਈਨ ਬਦਲੀਆਂ ਵਿਚ ਅਧਿਆਪਕਾਂ, ਨਾਨ ਟੀਚਿੰਗ ਸਟਾਫ਼ ਕੰਪਿਊਟਰ ਅਧਿਆਪਕਾਂ ,ਸਿੱਖਿਆ ਪ੍ਰੋਵਾਈਡਰਾਂ ...
ਪੁਲਿਸ ਕਰਮਚਾਰੀਆਂ ਕੋਲੋਂ ਨਾ ਲਈ ਜਾਵੇ ਵਾਧੂ ਡਿਊਟੀ
. . .  1 day ago
ਚੰਡੀਗੜ੍ਹ , 26 ਜੁਲਾਈ - ਪੰਜਾਬ ਸਰਕਾਰ ਨੇ ਆਦੇਸ਼ ਜਾਰੀ ਕੀਤਾ ਹੈ ਕਿ ਪੁਲਿਸ ਕਰਮਚਾਰੀਆਂ ਦੇ ਕੋਲੋਂ ਵਾਧੂ ਡਿਊਟੀ ਨਾ ਲਈ ਜਾਵੇ ਨਹੀਂ । ਜ਼ਰੂਰੀ ਹਾਲਾਤ 'ਚ ਜ਼ਿਆਦਾ ਡਿਊਟੀ ਲਈ ਜਾ ਸਕਦੀ ...
ਜੰਮੂ ਕਸ਼ਮੀਰ: ਕੁਲਗਾਮ ਵਿਚ ਚੱਲ ਰਹੇ ਮੁਕਾਬਲੇ ਵਿਚ ਇਕ ਅਣਪਛਾਤੇ ਅੱਤਵਾਦੀ ਦੀ ਮੌਤ
. . .  1 day ago
ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ਬੱਚਿਆਂ ਦੀ ਟੋਭੇ ਵਿਚ ਡੁੱਬਣ ਕਾਰਨ ਹੋਈ ਮੌਤ
. . .  1 day ago
ਰਾਜਪੁਰਾ, 26 ਜੁਲਾਈ (ਰਣਜੀਤ ਸਿੰਘ ) - ਨੇੜਲੇ ਪਿੰਡ ਉਕਸੀ ਜੱਟਾਂ ਵਿਖੇ ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 26 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ...
ਮਨੀਪੁਰ ਸਰਕਾਰ ਮੀਰਾਬਾਈ ਚਾਨੂੰ ਨੂੰ ਪੁਲਿਸ ਵਿਭਾਗ ਵਿਚ ਵਧੀਕ ਸੁਪਰਡੈਂਟ (ਖੇਡ) ਕਰੇਗੀ ਨਿਯੁਕਤ
. . .  1 day ago
ਇੰਫਾਲ(ਮਨੀਪੁਰ),26 ਜੁਲਾਈ - ਮਨੀਪੁਰ ਸਰਕਾਰ ਨੇ ਉਲੰਪਿਕ ਵਿਚ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ...
ਲੋਕ ਸਭਾ ਵਿਚ ਕੇਂਦਰ ਸਰਕਾਰ ਲਿਆ ਰਹੀ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਵਿਰੋਧੀ ਧਿਰ ਦੇ ਆਗੂ ਭਗਵੰਤ ਮਾਨ ਦਾ ਕਹਿਣਾ ਹੈ ਕਿ 29 ਬਿੱਲ ਲੋਕ ਸਭਾ ਵਿਚ ਪੇਸ਼ ਹੋਣੇ ਹਨ ...
ਕਿਨੌਰ ਜ਼ਿਲ੍ਹੇ ਵਿਚ ਹਾਈ ਅਲਰਟ ਜਾਰੀ
. . .  1 day ago
ਕਿਨੌਰ (ਹਿਮਾਚਲ ਪ੍ਰਦੇਸ਼ ), 26 ਜੁਲਾਈ - ਕਿਨੌਰ ਵਿਚ ਵਾਪਰੀ ਘਟਨਾ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ...
ਕਾਂਗਰਸ ਛੱਡ ਗੁਰਮੀਤ ਸਿੰਘ ਖੁੱਡੀਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 26 ਜੁਲਾਈ - ਵਿਰੋਧੀ ਧਿਰ ਦੇ ਹੰਗਾਮੇ ਵਿਚਕਾਰ ਲੋਕ ਸਭਾ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨੇ ਸਿਹਤ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ
. . .  1 day ago
ਤਪਾ ਮੰਡੀ, 26 ਜੁਲਾਈ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਤਪਾ 'ਚ ਸੂਬੇ ਦੇ ਸਿਹਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਹਾੜ ਸੰਮਤ 553
ਿਵਚਾਰ ਪ੍ਰਵਾਹ: ਦੋਸਤੀ ਅਜਿਹੀ ਸੁਨਹਿਰੀ ਤੰਦ ਹੈ, ਜਿਸ ਵਿਚ ਦੁਨੀਆ ਦੇ ਦਿਲ ਪਰੋਏ ਜਾ ਸਕਦੇ ਹਨ। -ਜੌਨ ਐਵਲਿਨ

ਖੇਡ ਸੰਸਾਰ

ਡਬਲਿਊ.ਟੀ.ਸੀ. ਫਾਈਨਲ ਅੱਜ ਭਿੜਨਗੀਆਂ ਭਾਰਤ ਤੇ ਨਿਊਜ਼ੀਲੈਂਡ ਦੀਆਂ ਟੀਮਾਂ

ਸਾਊਥੈਂਪਟਨ, 17 ਜੂਨ (ਏਜੰਸੀ)-ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਸ਼ੁੱਕਰਵਾਰ ਨੂੰ ਇੱਥੇ ਟੈਸਟ ਕ੍ਰਿਕਟ 'ਚ ਬਾਦਸ਼ਾਹਤ ਦੀ ਜੰਗ ਦੇਖਣ ਨੂੰ ਮਿਲੇਗੀ | ਇਸ ਅਹਿਮ ਮੁਕਾਬਲੇ ਲਈ ਭਾਰਤੀ ਟੀਮ ਨੇ ਤਜਰਬੇ ਨੂੰ ਤਰਜੀਹ ਦਿੱਤੀ ਹੈ | ਵਿਰਾਟ ਕੋਹਲੀ ਨੇ ਇਸ਼ਾਂਤ ਸ਼ਰਮਾ ਨੂੰ ਮੌਕਾ ਦਿੱਤਾ ਹੈ | ਮੁਹੰਮਦ ਸਿਰਾਜ ਇਸ ਫਾਈਨਲ ਮੁਕਾਬਲੇ 'ਚ ਨਹੀਂ ਖੇਡਣਗੇ | 5 ਬੱਲੇਬਾਜ਼, ਇਕ ਵਿਕਟਕੀਪਰ ਤੇ ਤਿੰਨ ਤੇਜ਼ ਗੇਂਦਬਾਜ਼ ਖੇਡ ਰਹੇ ਹਨ | ਇਸ ਦੇ ਨਾਲ ਹੀ ਦੋ ਤਜਰਬੇਕਾਰ ਸਪਿਨਰ ਵੀ ਖੇਡਣਗੇ | ਰੋਹਿਤ ਸ਼ਰਮਾ ਤੇ ਸ਼ੁੱਭਮਨ ਗਿੱਲ ਪਾਰੀ ਦੀ ਸ਼ੁਰੂਆਤ ਕਰਨਗੇ | ਤੀਜੇ ਨੰਬਰ 'ਤੇ ਚੇਤੇਸ਼ਵਰ ਪੁਜਾਰਾ ਆਉਣਗੇ | ਵਿਰਾਟ ਕੋਹਲੀ ਚੌਥੇ ਨੰਬਰ 'ਤੇ ਬੱਲੇਬਾਜ਼ੀ ਕਰਨਗੇ | 5ਵੇਂ ਨੰਬਰ 'ਤੇ ਅਜਿੰਨਕੇ ਰਹਾਣੇ ਖੇਡਣਗੇ | ਭਾਰਤ ਨੇ ਨਿਊਜ਼ੀਲੈਂਡ ਖ਼ਿਲਾਫ਼ ਸ਼ੁੱਕਰਵਾਰ ਤੋਂ ਸ਼ੁਰੂ ਹੋ ਰਹੇ ਵਿਸ਼ਵ ਟੈਸਟ ਚੈਂਪੀਅਨਸ਼ਿਪ (ਡਬਲਿਊ.ਟੀ.ਸੀ.) ਫਾਈਨਲ ਲਈ ਜਾਂਚੇ-ਪਰਖੇ ਤਜਰਬੇਕਾਰ ਖਿਡਾਰੀਆਂ ਦੇ ਨਾਲ ਉੱਤਰਨ ਦਾ ਫ਼ੈਸਲਾ ਕੀਤਾ ਅਤੇ ਵੀਰਵਾਰ ਨੂੰ ਐਲਾਨੀ ਅੰਤਿਮ ਗਿਆਰਾਂ 'ਚ ਇਸ਼ਾਂਤ ਸ਼ਰਮਾ ਨੂੰ ਮੁਹੰਮਦ ਸਿਰਾਜ 'ਤੇ ਤਰਜੀਹ ਦਿੱਤੀ ਗਈ ਹੈ | ਏਜਿਯਾਸ ਬਾਊਲ 'ਚ ਹੋਣ ਵਾਲੇ ਮੁਕਾਬਲੇ ਲਈ ਉਮੀਦ ਮੁਤਾਬਿਕ ਟੀਮ 'ਚ ਰਵਿੰਦਰ ਜਡੇਜਾ ਤੇ ਰਵੀਚੰਦਰਨ ਅਸ਼ਵਿਨ ਦੇ ਰੂਪ 'ਚ ਦੋ ਸਪਿਨਰਾਂ ਨੂੰ ਚੁਣਿਆ ਗਿਆ ਹੈ, ਜੋ ਦੋਵੇਂ ਬੱਲੇਬਾਜ਼ੀ ਕਰਨ 'ਚ ਵੀ ਸਮਰੱਥ ਹਨ | ਟੀਮ 'ਚ ਇਸ਼ਾਂਤ, ਮੁਹੰਮਦ ਸ਼ਮੀ ਤੇ ਜਸਪ੍ਰੀਤ ਬੁਮਰਾਹ ਦੇ ਰੂਪ 'ਚ ਤਿੰਨ ਤੇਜ਼ ਗੇਂਦਬਾਜ਼ਾਂ ਨੂੰ ਜਗ੍ਹਾ ਦਿੱਤੀ ਗਈ ਹੈ, ਜਿਸ ਨਾਲ ਸਿਰਾਜ ਲਈ ਕੋਈ ਜਗ੍ਹਾ ਨਹੀਂ ਬਣੀ | ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਛੇਵੇਂ ਨੰਬਰ 'ਤੇ ਬੱਲੇਬਾਜ਼ੀ ਕਰਨਗੇ | ਆਈ.ਸੀ.ਸੀ. ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ ਰਾਹੀਂ ਟੈਸਟ ਕ੍ਰਿਕਟ ਦੇ ਚੈਂਪੀਅਨ ਦਾ ਫ਼ੈਸਲਾ ਹੋਵੇਗਾ |



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX