ਤਾਜਾ ਖ਼ਬਰਾਂ


ਆਸਾਮ-ਮਿਜ਼ੋਰਮ ਸਰਹੱਦ ਵਿਵਾਦ : ਸ਼ਹੀਦ ਪੁਲਿਸ ਕਰਮਚਾਰੀਆਂ ਨੂੰ ਆਸਾਮ ਦੇ ਮੁੱਖ ਮੰਤਰੀ ਨੇ ਦਿੱਤੀ ਸ਼ਰਧਾਂਜਲੀ
. . .  31 minutes ago
ਨਵੀਂ ਦਿੱਲੀ, 27 ਜੁਲਾਈ - ਆਸਾਮ-ਮਿਜ਼ੋਰਮ ਸਰਹੱਦ ਵਿਵਾਦ ਨੂੰ ਲੈ ਕੇ ਆਸਾਮ ਦੇ ਪੰਜ ਪੁਲਿਸ ਕਰਮਚਾਰੀ ਸ਼ਹੀਦ ਹੋ ਗਏ, ਜਿਨ੍ਹਾਂ ਨੂੰ ਆਸਾਮ ਦੇ ਮੁੱਖ...
ਰਾਜ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ, ਪੈਗਾਸਸ ਜਾਸੂਸੀ ਕਾਂਡ ‘ਤੇ ਵਿਰੋਧੀਆਂ ਦੀ ਨਾਅਰੇਬਾਜ਼ੀ
. . .  57 minutes ago
ਨਵੀਂ ਦਿੱਲੀ, 27 ਜੁਲਾਈ - ਪੈਗਾਸਸ ਜਾਸੂਸੀ ਕਾਂਡ ਦੀ ਰਿਪੋਰਟ ‘ਤੇ ਵਿਚਾਰ ਵਟਾਂਦਰੇ ਲਈ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਲੋਂ ਰਾਜ...
ਸਿੱਪੀ ਗਿੱਲ ਨੂੰ ਐਨੀਮਲ ਵੈੱਲਫੇਅਰ ਬੋਰਡ ਆਫ਼ ਇੰਡੀਆ ਦੇ ਵਲੋਂ ਨੋਟਿਸ ਜਾਰੀ, 7 ਦਿਨਾਂ ਦੇ ਅੰਦਰ ਮੰਗਿਆ ਜਵਾਬ
. . .  about 1 hour ago
ਨਵੀਂ ਦਿੱਲੀ, 27 ਜੁਲਾਈ (ਅਜੀਤ ਬਿਊਰੋ) - ਐਨੀਮਲ ਵੈੱਲਫੇਅਰ ਬੋਰਡ ਆਫ਼ ਇੰਡੀਆ ਦੇ ਵਲੋਂ ਪੰਜਾਬੀ ਗਾਇਕ ਸਿੱਪੀ ਗਿੱਲ ਨੂੰ ਨੋਟਿਸ ਜਾਰੀ ਕੀਤਾ...
ਨਿਸ਼ਾਨੇਬਾਜ਼ ਟੀਮਾਂ ਕੁਆਲੀਫਾਈ ਕਰਨ ਵਿਚ ਰਹੀਆਂ ਅਸਫਲ
. . .  about 1 hour ago
ਟੋਕਿਓ, 27 ਜੁਲਾਈ - ਭਾਰਤ ਦੀ ਐਲਵੇਨੀਲ - ਦਿਵਯਾਂਸ਼ ਅਤੇ ਅੰਜੁਮ - ਦੀਪਕ ਦੀਆਂ ਨਿਸ਼ਾਨੇਬਾਜ਼ ਟੀਮਾਂ 10 ਮੀਟਰ...
ਮਹਿੰਦਰ ਸਿੰਘ ਸਿੱਧੂ ''ਆਪ'' ਦੇ ਸੂਬਾ ਸੰਯੁਕਤ ਸਕੱਤਰ ਬਣੇ
. . .  about 1 hour ago
ਸੰਗਰੂਰ, 27 ਜੁਲਾਈ (ਧੀਰਜ ਪਸ਼ੌਰੀਆ) - ਆਮ ਆਦਮੀ ਪਾਰਟੀ ਹਾਈ ਕਮਾਂਡ ਵਲੋਂ ਜ਼ਿਲ੍ਹਾ ਸੰਗਰੂਰ ਸੀਨੀਅਰ ਆਗੂ ਮਹਿੰਦਰ ਸਿੰਘ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ 689 ਨਵੇਂ ਕੇਸ ਆਏ ਸਾਹਮਣੇ, ਪਿਛਲੇ 132 ਦਿਨਾਂ ਵਿਚ ਸਭ ਤੋਂ ਘੱਟ
. . .  about 2 hours ago
ਨਵੀਂ ਦਿੱਲੀ, 27 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ 689 ਕੇਸ ਸਾਹਮਣੇ ਆਏ ਹਨ ਅਤੇ ਇਸ ਦੌਰਾਨ 415 ਮਰੀਜ਼ਾਂ ਦੀ ਮੌਤ ਹੋਈ ਹੈ...
ਟੋਕੀਓ ਉਲੰਪਿਕ 'ਤੇ ਮੰਡਰਾਉਣ ਲੱਗਾ ਕੋਰੋਨਾ ਦਾ ਖ਼ਤਰਾ
. . .  about 3 hours ago
ਟੋਕੀਓ, 27 ਜੁਲਾਈ - ਟੋਕੀਓ ਉਲੰਪਿਕ ਵਿਚ ਕੋਵਿਡ19 ਦਾ ਖ਼ਤਰਾ ਵੀ ਮੰਡਰਾ ਰਿਹਾ ਹੈ। ਉਲੰਪਿਕ ਖੇਡ ਪਿੰਡ ਵਿਚ ਅੱਜ ਦੋ ਅਥਲੀਟਾਂ ਸਮੇਤ 7 ਜਣੇ ਕੋਰੋਨਾਵਾਇਰਸ ਤੋਂ ਪੀੜਤ ਪਾਏ ਗਏ ਹਨ। ਇਸ ਤਰ੍ਹਾਂ ਟੋਕੀਓ ਉਲੰਪਿਕ ਖੇਡਾਂ ਨਾਲ...
ਮਮਤਾ ਬੈਨਰਜੀ ਦਿੱਲੀ 'ਚ, ਕਰ ਸਕਦੀ ਹੈ ਮੋਦੀ ਨਾਲ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 27 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਪੰਜ ਦਿਨਾਂ ਦੌਰੇ 'ਤੇ ਸੋਮਵਾਰ ਸ਼ਾਮ ਰਾਜਧਾਨੀ ਦਿੱਲੀ ਪਹੁੰਚ ਗਈ। ਇਸ ਦੌਰੇ 'ਤੇ ਉਹ ਕਈ ਵੱਡੇ ਨੇਤਾਵਾਂ ਨਾਲ ਮੁਲਾਕਾਤ ਕਰੇਗੀ। ਇਸ ਦੇ ਨਾਲ ਰਿਪੋਰਟਾਂ ਇਹ ਵੀ ਹਨ ਕਿ ਮਮਤਾ ਬੈਨਰਜੀ ਅੱਜ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ...
ਟੋਕੀਓ ਉਲੰਪਿਕ : ਭਾਰਤ ਨੇ ਸਪੇਨ ਨੂੰ 3-0 ਨਾਲ ਦਿੱਤੀ ਮਾਤ
. . .  about 4 hours ago
ਟੋਕੀਓ, 27 ਜੁਲਾਈ - ਟੋਕੀਓ ਉਲੰਪਿਕ ਵਿਚ ਹਾਕੀ ਮੁਕਾਬਲੇ ਵਿਚ ਭਾਰਤ ਨੇ ਸਪੇਨ ਨੂੰ 3-0 ਨਾਲ ਹਰਾ ਦਿੱਤਾ ਹੈ...
ਅੱਜ ਦਾ ਵਿਚਾਰ
. . .  about 1 hour ago
ਮੈਂ ਭਾਰਤ ਦੇ ਲੋਕਾਂ ਦੀਆਂ ਅਰਦਾਸਾਂ ਅਤੇ ਪਿਆਰ ਸਦਕਾ ਇਹ ਮੈਡਲ ਜਿੱਤ ਸਕਿਆ-ਮੀਰਾ ਬਾਈ ਚਾਨੂ
. . .  1 day ago
ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੀਤੇ ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ
. . .  1 day ago
ਨਵੀਂ ਦਿੱਲੀ , 26 ਜੁਲਾਈ - ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਹੈ ਕਿ ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ ਆਯੋਜਤ ਕੀਤੀ ...
ਵਿਜੇ ਮਾਲਿਆ ਨੂੰ ਬਰਤਾਨੀਆ ਦੀ ਅਦਾਲਤ ਨੇ ਦੀਵਾਲੀਆ ਕਰਾਰ ਦਿੱਤਾ
. . .  1 day ago
ਅਧਿਆਪਕ ਆਨ ਲਾਈਨ ਬਦਲੀਆਂ ਲਈ ਤੀਸਰੇ ਗੇੜ ਲਈ ਸਟੇਸ਼ਨ ਚੋਣ 26 ਤੋਂ 28 ਜੁਲਾਈ ਤੱਕ ਕਰ ਸਕਣਗੇ- ਸਿੰਗਲਾ
. . .  1 day ago
ਪੋਜੇਵਾਲ ਸਰਾਂ ,26 ਜੁਲਾਈ (ਨਵਾਂਗਰਾਈਂ,)ਪੰਜਾਬ ਸਿੱਖਿਆ ਵਿਭਾਗ ਵਲੋਂ ਆਨ ਲਾਈਨ ਬਦਲੀਆਂ ਵਿਚ ਅਧਿਆਪਕਾਂ, ਨਾਨ ਟੀਚਿੰਗ ਸਟਾਫ਼ ਕੰਪਿਊਟਰ ਅਧਿਆਪਕਾਂ ,ਸਿੱਖਿਆ ਪ੍ਰੋਵਾਈਡਰਾਂ ...
ਪੁਲਿਸ ਕਰਮਚਾਰੀਆਂ ਕੋਲੋਂ ਨਾ ਲਈ ਜਾਵੇ ਵਾਧੂ ਡਿਊਟੀ
. . .  1 day ago
ਚੰਡੀਗੜ੍ਹ , 26 ਜੁਲਾਈ - ਪੰਜਾਬ ਸਰਕਾਰ ਨੇ ਆਦੇਸ਼ ਜਾਰੀ ਕੀਤਾ ਹੈ ਕਿ ਪੁਲਿਸ ਕਰਮਚਾਰੀਆਂ ਦੇ ਕੋਲੋਂ ਵਾਧੂ ਡਿਊਟੀ ਨਾ ਲਈ ਜਾਵੇ ਨਹੀਂ । ਜ਼ਰੂਰੀ ਹਾਲਾਤ 'ਚ ਜ਼ਿਆਦਾ ਡਿਊਟੀ ਲਈ ਜਾ ਸਕਦੀ ...
ਜੰਮੂ ਕਸ਼ਮੀਰ: ਕੁਲਗਾਮ ਵਿਚ ਚੱਲ ਰਹੇ ਮੁਕਾਬਲੇ ਵਿਚ ਇਕ ਅਣਪਛਾਤੇ ਅੱਤਵਾਦੀ ਦੀ ਮੌਤ
. . .  1 day ago
ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ਬੱਚਿਆਂ ਦੀ ਟੋਭੇ ਵਿਚ ਡੁੱਬਣ ਕਾਰਨ ਹੋਈ ਮੌਤ
. . .  1 day ago
ਰਾਜਪੁਰਾ, 26 ਜੁਲਾਈ (ਰਣਜੀਤ ਸਿੰਘ ) - ਨੇੜਲੇ ਪਿੰਡ ਉਕਸੀ ਜੱਟਾਂ ਵਿਖੇ ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 26 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ...
ਮਨੀਪੁਰ ਸਰਕਾਰ ਮੀਰਾਬਾਈ ਚਾਨੂੰ ਨੂੰ ਪੁਲਿਸ ਵਿਭਾਗ ਵਿਚ ਵਧੀਕ ਸੁਪਰਡੈਂਟ (ਖੇਡ) ਕਰੇਗੀ ਨਿਯੁਕਤ
. . .  1 day ago
ਇੰਫਾਲ(ਮਨੀਪੁਰ),26 ਜੁਲਾਈ - ਮਨੀਪੁਰ ਸਰਕਾਰ ਨੇ ਉਲੰਪਿਕ ਵਿਚ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ...
ਲੋਕ ਸਭਾ ਵਿਚ ਕੇਂਦਰ ਸਰਕਾਰ ਲਿਆ ਰਹੀ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਵਿਰੋਧੀ ਧਿਰ ਦੇ ਆਗੂ ਭਗਵੰਤ ਮਾਨ ਦਾ ਕਹਿਣਾ ਹੈ ਕਿ 29 ਬਿੱਲ ਲੋਕ ਸਭਾ ਵਿਚ ਪੇਸ਼ ਹੋਣੇ ਹਨ ...
ਕਿਨੌਰ ਜ਼ਿਲ੍ਹੇ ਵਿਚ ਹਾਈ ਅਲਰਟ ਜਾਰੀ
. . .  1 day ago
ਕਿਨੌਰ (ਹਿਮਾਚਲ ਪ੍ਰਦੇਸ਼ ), 26 ਜੁਲਾਈ - ਕਿਨੌਰ ਵਿਚ ਵਾਪਰੀ ਘਟਨਾ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ...
ਕਾਂਗਰਸ ਛੱਡ ਗੁਰਮੀਤ ਸਿੰਘ ਖੁੱਡੀਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 26 ਜੁਲਾਈ - ਵਿਰੋਧੀ ਧਿਰ ਦੇ ਹੰਗਾਮੇ ਵਿਚਕਾਰ ਲੋਕ ਸਭਾ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨੇ ਸਿਹਤ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ
. . .  1 day ago
ਤਪਾ ਮੰਡੀ, 26 ਜੁਲਾਈ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਤਪਾ 'ਚ ਸੂਬੇ ਦੇ ਸਿਹਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਹਾੜ ਸੰਮਤ 553
ਿਵਚਾਰ ਪ੍ਰਵਾਹ: ਦੋਸਤੀ ਅਜਿਹੀ ਸੁਨਹਿਰੀ ਤੰਦ ਹੈ, ਜਿਸ ਵਿਚ ਦੁਨੀਆ ਦੇ ਦਿਲ ਪਰੋਏ ਜਾ ਸਕਦੇ ਹਨ। -ਜੌਨ ਐਵਲਿਨ

ਰਾਸ਼ਟਰੀ-ਅੰਤਰਰਾਸ਼ਟਰੀ

ਚੀਨ ਨੇ ਤਿੰਨ ਯਾਤਰੀ ਨਵੇਂ ਪੁਲਾੜ ਸਟੇਸ਼ਨ 'ਤੇ ਭੇਜੇ

ਬੀਜਿੰਗ/ਜਿਯੁਕਵਾਨ (ਚੀਨ), 17 ਜੂਨ (ਏਜੰਸੀ)-ਚੀਨ ਦੇ ਤਿੰਨ ਪੁਲਾੜ ਯਾਤਰੀਆਂ ਨੂੰ ਲੈ ਕੇ ਗੋਬੀ ਮਰੂਸਥਲ ਤੋਂ ਰਵਾਨਾ ਹੋਣ ਦੇ ਕੁਝ ਹੀ ਘੰਟਿਆਂ ਬਾਅਦ ਇਕ ਚੀਨੀ ਪੁਲਾੜ ਯਾਨ ਦੇਸ਼ ਦੇ ਨਿਰਮਾਣ ਅਧੀਨ ਪੁਲਾੜ ਸਟੇਸ਼ਨ 'ਤੇ ਸਫਲਤਾਪੂਰਵਕ ਪਹੁੰਚ ਗਿਆ | ਚਾਈਨਾ ਮੈਂਡ ਸਪੇਸ ਏਜੰਸੀ (ਸੀ.ਐਮ.ਐਸ.ਏ.) ਮੁਤਾਬਿਕ ਸ਼ੇਝਾਓ-12 ਪੁਲਾੜ ਯਾਨ ਵੀਰਵਾਰ ਦੁਪਹਿਰ ਪੁਲਾੜ ਸਟੇਸ਼ਨ ਦੇ ਕੋਰ ਮਡਿਊਲ ਤਿਯਾਨਹੇ ਨਾਲ ਸਫਲਤਾਪੂਰਵਕ ਜੁੜ ਗਿਆ | ਸਰਕਾਰੀ ਸਿਨਹੂਆ ਸਮਾਚਾਰ ਏਜੰਸੀ ਦੀ ਖ਼ਬਰ ਮੁਤਾਬਿਕ ਪੁਲਾੜ ਯਾਨ ਨੂੰ ਵੀਰਵਾਰ ਸਵੇਰੇ ਰਵਾਨਾ ਕੀਤਾ ਗਿਆ ਸੀ ਅਤੇ ਬੀਜਿੰਗ ਦੇ ਸਮੇਂ ਅਨੁਸਾਰ ਇਹ ਦੁਪਹਿਰ 3 ਵਜੇ ਕੇ 54 ਮਿੰਟ 'ਤੇ ਤਿਯਾਨਹੇ ਦੇ ਅਗਲੇ ਹਿੱਸੇ ਨਾਲ ਜੁੜ ਗਿਆ | ਖ਼ਬਰ ਮੁਤਾਬਿਕ ਇਸ ਪੂਰੀ ਪ੍ਰਕਿਰਿਆ 'ਚ ਕਰੀਬ 6.5 ਘੰਟਿਆਂ ਦਾ ਸਮਾਂ ਲੱਗਾ | ਤਿਯਾਨਹੇ 'ਤੇ ਉੱਤਰਨ ਤੋਂ ਬਾਅਦ ਪੁਲਾੜ ਯਾਤਰੀ ਨੀਏ ਹੇਸ਼ੇਂਗ (56), ਲਿਊ ਬੂਮਿੰਗ (54) ਅਤੇ ਤਾਂਗ ਹੋਂਗਬੋ (45) ਤਿੰਨ ਮਹੀਨਿਆਂ ਦੇ ਅਭਿਆਨ 'ਤੇ ਉੱਥੇ ਰਹਿਣਗੇ |
ਉਹ ਪੁਲਾੜ ਸਟੇਸ਼ਨ ਦੇ ਨਿਰਮਾਣ ਨਾਲ ਜੁੜੇ ਕਾਰਜ ਕਰਨਗੇ, ਜਿਸ ਦੇ ਅਗਲੇ ਸਾਲ ਤੱਕ ਤਿਆਰ ਹੋਣ ਦੀ ਉਮੀਦ ਹੈ |

ਯੂ.ਕੇ. ਨੇ ਪੋਸਟ-ਸਟੱਡੀ ਵਰਕ ਵੀਜ਼ਾ ਤਹਿਤ ਯੋਗਤਾ ਪ੍ਰਾਪਤ ਕਰਨ ਦੀ ਹੱਦ 27 ਸਤੰਬਰ ਤੱਕ ਵਧਾਈ

ਲੰਡਨ, 17 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ.ਕੇ. ਨੇ ਮਹਾਂਮਾਰੀ ਵਿਚਕਾਰ ਪੋਸਟ-ਸਟੱਡੀ ਵਰਕ (ਪੀ.ਐੱਸ.ਡਬਲਿਊ.) ਵੀਜ਼ਾ 'ਚ ਵੱਡੀ ਰਾਹਤ ਦਿੱਤੀ ਹੈ, ਜਿਸ ਦਾ ਸਭ ਤੋਂ ਵੱਧ ਫ਼ਾਇਦਾ ਭਾਰਤੀ ਵਿਦਿਆਰਥੀਆਂ ਨੂੰ ਹੋਵੇਗਾ | ਪੀ.ਐੱਸ.ਡਬਲਿਊ. ਵੀਜ਼ਾ ਤਹਿਤ ਵਿਦੇਸ਼ੀ ...

ਪੂਰੀ ਖ਼ਬਰ »

ਅਮਰੀਕਾ 'ਚ ਏਸ਼ਿਆਈ ਮੂਲ ਦੀ 94 ਸਾਲਾ ਔਰਤ 'ਤੇ ਚਾਕੂ ਨਾਲ ਹਮਲਾ

ਕਲਵਰ ਸਿਟੀ (ਅਮਰੀਕਾ), 17 ਜੂਨ (ਏਜੰਸੀ)—ਸਾਨ ਫਰਾਂਸਿਸਕੋ ਪੁਲਿਸ ਨੇ ਏਸ਼ੀਅਨ ਮੂਲ ਦੀ 94 ਸਾਲਾ ਔਰਤ ਨੂੰ ਚਾਕੂ ਹਮਲੇ 'ਚ ਜ਼ਖ਼ਮੀ ਕਰਨ ਦੇ ਮਾਮਲੇ 'ਚ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਵਿਭਾਗ ਨੇ ਬਿਆਨ 'ਚ ਕਿਹਾ ਹੈ ਕਿ ਹਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ...

ਪੂਰੀ ਖ਼ਬਰ »

ਦੁਨੀਆ ਦਾ ਤੀਸਰਾ ਸਭ ਤੋਂ ਵੱਡਾ ਹੀਰਾ ਮਿਲਿਆ

ਗੋਬੋਰੋਨ, 17 ਜੂਨ (ਏਜੰਸੀ)—ਅਫ਼ਰੀਕੀ ਦੇਸ਼ ਬੋਤਸਵਾਨਾ 'ਚ ਦੁਨੀਆ ਦਾ ਤੀਜਾ ਸਭ ਤੋਂ ਵੱਡਾ ਹੀਰਾ ਮਿਲਣ ਦੀ ਖ਼ਬਰ ਹੈ | ਹੀਰੇ ਦੀ ਖੋਜ ਕਰਨ ਵਾਲੀ ਕੰਪਨੀ ਦੇਬਸਵਾਨਾ ਨੇ ਦੱਸਿਆ ਕਿ ਇਹ ਅਦਭੁਤ ਹੀਰਾ 1098 ਕੈਰੇਟ ਦਾ ਹੈ | ਬੀਤੀ ਇਕ ਜੂਨ ਨੂੰ ਖ਼ੁਦਾਈ 'ਚ ਇਹ ਹੀਰਾ ਮਿਲਿਆ ਸੀ ...

ਪੂਰੀ ਖ਼ਬਰ »

ਅਕਸ਼ੇ ਕੁਮਾਰ ਨੇ ਕਸ਼ਮੀਰ 'ਚ ਸਕੂਲ ਬਣਾਉਣ ਲਈ ਦਿੱਤੇ ਇਕ ਕਰੋੜ ਰੁਪਏ

ਸ੍ਰੀਨਗਰ, 17 ਜੂਨ (ਮਨਜੀਤ ਸਿੰਘ)-ਬਾਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਵੀਰਵਾਰ ਨੂੰ ਕਸ਼ਮੀਰ ਦੇ ਨੀਰੂ ਪਿੰਡ ਪੁੱਜੇ, ਜਿੱਥੇ ਉਨ੍ਹਾਂ ਨੇ ਸਕੂਲ ਦੇ ਨਿਰਮਾਣ ਲਈ ਇਕ ਕਰੋੜ ਰੁਪਏ ਦਾ ਦਾਨ ਦਿੱਤਾ | ਅਕਸ਼ੇ ਦੁਪਹਿਰ 12 ਵਜੇ ਉੱਤਰੀ ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਦੀ ...

ਪੂਰੀ ਖ਼ਬਰ »

ਫਿਨਲੈਂਡ 'ਚ ਪੰਜਾਬੀ ਨੌਜਵਾਨ ਨੇ ਜਿੱਤੀ ਐਮ.ਸੀ. ਚੋਣ

ਬਰੇਸ਼ੀਆ (ਇਟਲੀ), 17 ਜੂਨ (ਬਲਦੇਵ ਸਿੰਘ ਬੂਰੇਜੱਟਾਂ)-ਵਿਸ਼ਵ ਭਰ 'ਚ ਵੱਸਦੇ ਪੰਜਾਬੀ ਆਪਣੇ ਕਾਰੋਬਾਰ ਤੇ ਰਾਜਨੀਤਕ ਹਲਕਿਆਂ 'ਚ ਆਪਣਾ ਵਿਸ਼ੇਸ਼ ਸਥਾਨ ਰੱਖਦੇ ਹਨ | ਇਸੇ ਤਰ੍ਹਾਂ ਫਿਨਲੈਂਡ ਦੇ ਜ਼ਿਲ੍ਹਾ ਵਾਨੰਤਾ ਦੀ ਮਿਉਂਸਪਲ ਕਮੇਟੀ ਦੀ ਚੋਣ ਦੌਰਾਨ ਪੰਜਾਬੀ ...

ਪੂਰੀ ਖ਼ਬਰ »

ਕੈਨੇਡਾ 'ਚ ਵਿਰੋਧੀ ਧਿਰ ਵਲੋਂ ਹਰਜੀਤ ਸਿੰਘ ਸੱਜਣ ਨੂੰ ਹਰਾਉਣ ਦਾ ਸੱਦਾ

ਟੋਰਾਂਟੋ, 17 ਜੂਨ (ਸਤਪਾਲ ਸਿੰਘ ਜੌਹਲ)-ਕੈਨੇਡਾ ਦੀ ਸੰਸਦ 'ਚ ਵਿਰੋਧੀ ਧਿਰ ਕੰਜਰਵੇਟਿਵ ਪਾਰਟੀ ਦੇ ਆਗੂ ਨੇ ਬਕਾਇਦਾ ਲਿਖਤੀ ਬਿਆਨ ਜਾਰੀ ਕਰਕੇ ਵੈਨਕੂਵਰ-ਦੱਖਣੀ ਸੰਸਦੀ ਹਲਕੇ ਦੇ ਵੋਟਰਾਂ ਨੂੰ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੂੰ ਹਰਾਉਣ ਦਾ ਸੱਦਾ ਦਿੱਤਾ ਹੈ | ...

ਪੂਰੀ ਖ਼ਬਰ »

ਪੰਜਾਬ ਤੋਂ 3 ਸਾਲ ਪਹਿਲਾਂ ਕੈਨੇਡਾ ਆਈ ਵਿਦਿਆਰਥਣ ਨੂੰ ਮਿਲਿਆ 24 ਲੱਖ ਦਾ ਵਜ਼ੀਫ਼ਾ

ਐਬਟਸਫੋਰਡ, 17 ਜੂਨ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਸ਼ਹਿਰ ਸਰੀ ਨਿਵਾਸੀ ਹੋਣਹਾਰ ਪੰਜਾਬਣ ਵਿਦਿਆਰਥਣ ਹਸਨਪ੍ਰੀਤ ਕੌਰ ਜੌਹਲ ਨੂੰ ਬੀ.ਸੀ. ਲੂਮਨਰਈਸ ਸਕਾਲਰਸ਼ਿਪ ਵਲੋਂ 40 ਹਜ਼ਾਰ ਡਾਲਰ ਭਾਵ 24 ਲੱਖ ਰੁਪਏ ਦਾ ਵਜ਼ੀਫ਼ਾ ਮਿਲਿਆ ਹੈ | ਦਿਲਚਸਪ ਗੱਲ ਇਹ ਹੈ ਕਿ ...

ਪੂਰੀ ਖ਼ਬਰ »

ਲਾਸ ਏਾਜਲਸ ਦੇ ਮੇਅਰ ਨੂੰ ਭਾਰਤ 'ਚ ਬਣਾਇਆ ਜਾ ਸਕਦੈ ਰਾਜਦੂਤ

ਸਾਨ ਫਰਾਂਸਿਸਕੋ, 17 ਜੂਨ (ਐੱਸ.ਅਸ਼ੋਕ ਭੌਰਾ)-ਲਾਸ ਏਾਜਲਸ ਦੇ ਮੇਅਰ ਐਰਿਕ ਗੈਰਸਟੀ ਭਾਰਤ 'ਚ ਅਮਰੀਕਾ ਦੇ ਅਗਲੇ ਰਾਜਦੂਤ ਹੋ ਸਕਦੇ ਹਨ | ਅੱਜ ਵਾਈਟ ਹਾਊਸ ਵਲੋਂ ਐਲਾਨ ਕੀਤੇ ਗਏ ਮੈਕਸੀਕੋ ਅਤੇ ਇਜ਼ਰਾਈਲ ਦੇ ਰਾਜਦੂਤਾਂ 'ਚ ਉਨ੍ਹਾਂ ਦਾ ਨਾਂਅ ਸ਼ਾਮਿਲ ਨਹੀਂ ਸੀ ਪਰ ਉਮੀਦ ...

ਪੂਰੀ ਖ਼ਬਰ »

ਜੌਹਨਸਨ ਦੇ ਸਾਬਕਾ ਸਹਿਯੋਗੀ ਵਲੋਂ ਵਟਸਐਪ ਸੰਦੇਸ਼ ਜਾਰੀ

ਲੈਸਟਰ (ਇੰਗਲੈਂਡ), 17 ਜੂਨ (ਸੁਖਜਿੰਦਰ ਸਿੰਘ ਢੱਡੇ)-ਕਮਿੰਗਸ ਨੇ ਇਕ ਵਟਸਐਪ ਸੰਦੇਸ਼ ਦਾ ਸਕ੍ਰੀਨਸ਼ਾਟ ਸਾਂਝਾ ਕੀਤਾ ਹੈ, ਜਿਸ 'ਚ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਸਿਹਤ ਮੰਤਰੀ ਦੀ ਆਲੋਚਨਾ ਕਰਦਿਆਂ ਪ੍ਰੇਸ਼ਾਨੀ 'ਚ ਕਹਿੰਦੇ ਹਨ ਕਿ ਸਿਹਤ ਸਕੱਤਰ ਮੈਟ ਤੋਂ ਕਈ ਆਸ ...

ਪੂਰੀ ਖ਼ਬਰ »

ਯੂ.ਕੇ. 'ਚ ਪੰਜਾਬੀ ਬੋਲੀ ਤੇ ਸੱਭਿਆਚਾਰ ਲਈ ਅਣਥੱਕ ਸੇਵਾਵਾਂ ਕਰਨ ਵਾਲੇ ਉਮਰਾਓ ਸਿੰਘ ਅਟਵਾਲ ਨਹੀਂ ਰਹੇ

ਲੰਡਨ, 17 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ.ਕੇ. 'ਚ ਪੰਜਾਬੀ ਬੋਲੀ ਅਤੇ ਸੱਭਿਆਚਾਰ ਲਈ ਅਣਥੱਕ ਸੇਵਾਵਾਂ ਕਰਨ ਵਾਲੇ ਉਮਰਾਓ ਸਿੰਘ ਅਟਵਾਲ ਅੱਜ ਅਚਾਨਕ ਸਦੀਵੀ ਵਿਛੋੜਾ ਦੇ ਗਏ | ਉਹ 77 ਵਰਿ੍ਹਆਂ ਦੇ ਸਨ | ਲੰਡਨ ਦੇ ਇਲਾਕੇ ਹੰਸਲੋ 'ਚ ਕਿਗਜ਼ਵੇਅ ਰੈਸਟੋਰੈਂਟ 'ਚ ...

ਪੂਰੀ ਖ਼ਬਰ »

ਨੈਗੇਟਿਵ ਰਿਪੋਰਟ ਮਗਰੋਂ ਟਰੂਡੋ ਨੇ ਹੋਟਲ ਛੱਡਿਆ

ਟੋਰਾਂਟੋ, 17 ਜੂਨ (ਸਤਪਾਲ ਸਿੰਘ ਜੌਹਲ)-ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਬੀਤੇ ਦਿਨ ਤੋਂ ਯੂਰਪ ਫੇਰੀ ਮਗਰੋਂ ਰਾਜਧਾਨੀ ਓਟਾਵਾ 'ਚ ਹੋਟਲ 'ਚ ਇਕਾਂਤਵਾਸ 'ਚ ਸਨ | ਬੀਤੇ ਕੱਲ੍ਹ ਉਨ੍ਹਾਂ ਦੀ ਕੋਰੋਨਾ ਵਾਇਰਸ ਦੇ ਟੈਸਟ ਦੀ ਰਿਪੋਰਟ ਨੈਗੇਟਿਵ ਆਉਣ ਮਗਰੋਂ ਉਹ ...

ਪੂਰੀ ਖ਼ਬਰ »

ਹਾਲੈਂਡ 'ਚ ਸ਼ਹੀਦੀ ਪੁਰਬ ਤੇ ਘੱਲੂਘਾਰਾ ਦਿਵਸ ਮਨਾਇਆ

ਮਾਨਹਾਈਮ (ਜਰਮਨੀ), 17 ਜੂਨ (ਬਸੰਤ ਸਿੰਘ ਰਾਮੂਵਾਲੀਆ)-ਹਾਲੈਂਡ ਦੇ ਸ਼ਹਿਰ ਐਮਸਟਰਡਮ ਦੇ ਗੁਰਦੁਆਰਾ ਮਾਨ ਸਰੋਵਰ ਸਾਹਿਬ ਵਿਖੇ ਪ੍ਰਬੰਧ ਕਮੇਟੀ ਤੇ ਸਮੂਹ ਸੰਗਤਾਂ ਵਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਤੇ ਜੂਨ 1984 ਦੇ ਘੱਲੂਘਾਰਾ ਦੇ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX