ਤਾਜਾ ਖ਼ਬਰਾਂ


ਭੈਣ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਤਿੰਨ ਭਰਾਵਾਂ ਖ਼ਿਲਾਫ਼ ਕੇਸ ਦਰਜ
. . .  13 minutes ago
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਸ਼ਿਮਲਾਪੁਰੀ ਇਲਾਕੇ 'ਚ ਨਾਬਾਲਗ ਭੈਣ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਤਿੰਨ...
ਪੰਜਾਬ 'ਚ 130 ਉਪ ਪੁਲਿਸ ਕਪਤਾਨਾਂ ਦੇ ਤਬਾਦਲੇ
. . .  25 minutes ago
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਪੁਲਿਸ ਮਹਿਕਮੇ ਵਿਚ ਵੱਡੀ ਰੱਦੋਬਦਲ ਕਰਦਿਆਂ 130 ਉਪ ਪੁਲੀਸ ਕਪਤਾਨਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ...
ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਮਿਲੀ ਵੱਡੀ ਰਾਹਤ
. . .  about 1 hour ago
ਅੰਮ੍ਰਿਤਸਰ, 29 ਜੁਲਾਈ (ਗਗਨਦੀਪ ਸ਼ਰਮਾ) - ਕੈਪਟਨ ਸਰਕਾਰ ਵਲੋਂ ਔਰਤਾਂ ਦੀ ਫ਼ਰੀ ਬੱਸ ਸੇਵਾ ਸਕੀਮ ਦੇ ਕਰੀਬ 23 ਕਰੋੜ ਰੁਪਏ ਪਾਸ ਕਰਕੇ ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਵੱਡੀ ਰਾਹਤ ਦਿੱਤੀ ਹੈ। ਨਹੀਂ ਤਾਂ ਮਹਿਕਮੇ ਦੀ ਸਥਿਤੀ ਅਜਿਹੀ ਬਣ ਗਈ ਸੀ ਕਿ ਤਨਖ਼ਾਹਾਂ ਸਮੇਤ ਹੋਰ ਵਿਭਾਗੀ ਖ਼ਰਚੇ...
ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ
. . .  about 2 hours ago
ਐੱਸ. ਏ. ਐੱਸ. ਨਗਰ, 29 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2021 ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਦੱਸਿਆ ਕਿ ਮਾਨਯੋਗ...
ਅੰਮ੍ਰਿਤਸਰ 'ਚ ਕੋਰੋਨਾ ਦੇ 3 ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਅੰਮ੍ਰਿਤਸਰ, 29 ਜੁਲਾਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ...
ਮੈਡੀਕਲ ਵਿਦਿਆਰਥੀਆਂ ਲਈ ਕੇਂਦਰ ਸਰਕਾਰ ਦਾ ਵੱਡਾ ਐਲਾਨ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਕੇਂਦਰ ਸਰਕਾਰ ਵਲੋਂ ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਲਈ ਮੈਡੀਕਲ ਅਤੇ ਡੈਂਟਲ ਕੋਰਸ ...
ਨਵੀਂ ਸਿੱਖਿਆ ਨੀਤੀ ਨੂੰ ਇੱਕ ਸਾਲ ਹੋਇਆ ਪੂਰਾ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਨਵੀਂ ਸਿੱਖਿਆ ਨੀਤੀ ਦੇ ਇੱਕ ਸਾਲ ਪੂਰੇ ਹੋਣ 'ਤੇ ਵਧਾਈ ਦਿੱਤੀ ਗਈ...
ਸ੍ਰੀ ਮੁਕਤਸਰ ਸਾਹਿਬ ਦੇ ਮਨਹਰ ਬਾਂਸਲ ਨੇ ਕਾਮਨ ਲਾਅ ਦਾਖ਼ਲਾ ਪ੍ਰੀਖਿਆ 'ਚੋਂ ਦੇਸ਼ ਭਰ ਵਿਚੋਂ ਪਹਿਲਾ ਸਥਾਨ ਕੀਤਾ ਹਾਸਲ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੇ ਉੱਘੇ ਡਾਕਟਰ ਮਦਨ ਮੋਹਨ ਬਾਂਸਲ ਦੇ ਹੋਣਹਾਰ ਬੇਟੇ ਮਨਹਰ...
ਬੀਬੀ ਜਗੀਰ ਕੌਰ ਤੇ ਹੋਰਨਾਂ ਵਲੋਂ ਜਥੇਦਾਰ ਤਲਵੰਡੀ ਦੀ ਧਰਮ ਪਤਨੀ ਦੇ ਚਲਾਣੇ 'ਤੇ ਦੁੱਖ ਪ੍ਰਗਟ
. . .  about 3 hours ago
ਅੰਮ੍ਰਿਤਸਰ, 29 ਜੁਲਾਈ (ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ...
ਸੜਕ ਕਿਨਾਰੇ 30 ਸਾਲਾ ਨੌਜਵਾਨ ਦੀ ਭੇਦਭਰੀ ਹਾਲਤ 'ਚ ਲਾਸ਼ ਮਿਲੀ
. . .  about 4 hours ago
ਕੋਟਫ਼ਤੂਹੀ, 29 ਜੁਲਾਈ (ਅਵਤਾਰ ਸਿੰਘ ਅਟਵਾਲ) - ਨਜ਼ਦੀਕੀ ਪਿੰਡ ਐਮਾ ਜੱਟਾ ਦੇ ਬਿਸਤ ਦੁਆਬ ਨਹਿਰ ਵਾਲੀ ਸੜਕ ਦੇ ਦੂਸਰੇ ਕਿਨਾਰੇ ਇੱਕ 30 ਸਾਲਾ...
ਮੁੱਕੇਬਾਜ਼ੀ ਵਿਚ ਮੈਰੀ ਕੌਮ ਦੀ ਹਾਰ, ਕੋਲੰਬੀਆ ਦੀ ਮੁੱਕੇਬਾਜ਼ ਇੰਗ੍ਰੇਟ ਵੈਲੈਂਸੀਆ ਤੋਂ 3-2 ਨਾਲ ਮਿਲੀ ਹਾਰ
. . .  about 4 hours ago
ਟੋਕੀਓ, 29 ਜੁਲਾਈ - ਮੁੱਕੇਬਾਜ਼ੀ ਵਿਚ ਮੈਰੀ ਕੌਮ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ ...
ਮੋਗਾ ਵਿਚ ਬਲੈਰੋ ਤੇ ਬੱਸ ਦੀ ਟੱਕਰ
. . .  about 4 hours ago
ਮੋਗਾ, 29 ਜੁਲਾਈ (ਗੁਰਤੇਜ ਸਿੰਘ ਬੱਬੀ) - ਮੋਗਾ - ਫ਼ਿਰੋਜ਼ਪੁਰ ਰੋਡ 'ਤੇ ਬਲੈਰੋ ਗੱਡੀ ਅਤੇ ਪੰਜਾਬ ਰੋਡਵੇਜ਼ ਦੀ ਬੱਸ ਦੀ ਟੱਕਰ...
ਸ਼ਾਹਿਦ ਕਾਸਮ ਸੁਮਰਾ ਦੀ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰੀ
. . .  about 4 hours ago
ਨਵੀਂ ਦਿੱਲੀ, 29 ਜੁਲਾਈ - ਏ.ਟੀ.ਐੱਸ.(ਅੱਤਵਾਦ ਵਿਰੋਧੀ ਸਕੂਐਡ) ਨੇ 2500 ਕਰੋੜ ਰੁਪਏ ਤੋਂ ਵੱਧ ਦੀ 530 ਕਿੱਲੋਗਰਾਮ ਹੈਰੋਇਨ ਦੇ ...
ਕੈਪਟਨ ਵਿਧਾਨਸਭਾ ਦਾ ਸੈਸ਼ਨ ਬੁਲਾ ਕੇ ਬਿਜਲੀ ਸਮਝੌਤੇ ਕਰਨ ਰੱਦ - ਆਪ
. . .  about 4 hours ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਆਪ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਗਏ ਬਿਜਲੀ ਸਮਝੌਤਿਆਂ ਕਾਰਨ...
ਲੋਕ ਸਭਾ ਦੀ ਕਾਰਵਾਈ ਮੁਲਤਵੀ
. . .  about 5 hours ago
ਨਵੀਂ ਦਿੱਲੀ, 29 ਜੁਲਾਈ - ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਿਰੋਧ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ...
ਜਲੰਧਰ: ਕਾਂਗਰਸ ਭਵਨ ਵਿਖੇ ਜ਼ਿਲ੍ਹਾ ਕਪੂਰਥਲਾ ਦੇ ਆਗੂਆਂ ਅਤੇ ਵਰਕਰਾਂ ਨਾਲ ਸਿੱਧੂ ਕਰਨਗੇ 3 ਵਜੇ ਵਰਕਰ ਮਿਲਣੀ
. . .  about 5 hours ago
ਜਲੰਧਰ, 29 ਜੁਲਾਈ - ਨਵਜੋਤ ਸਿੰਘ ਸਿੱਧੂ ਜਲੰਧਰ ਦੇ ਕਾਂਗਰਸ ਭਵਨ....
ਲੋਕ ਸਭਾ 'ਚ ਜਾਰੀ ਰਹੇਗਾ ਰੇੜਕਾ, ਸਰਕਾਰ ਤੇ ਵਿਰੋਧੀ ਧਿਰਾਂ ਦੀ ਨਹੀਂ ਬਣੀ ਗੱਲ
. . .  about 5 hours ago
ਨਵੀਂ ਦਿੱਲੀ, 29 ਜੁਲਾਈ(ਉਪਮਾ ਡਾਗਾ) - ਲੋਕ ਸਭਾ ਵਿਚ ਜਾਰੀ ਰਹੇਗਾ ...
ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ 2021 ਵੀ ਰਾਜ ਸਭਾ 'ਚ ਪਾਸ
. . .  about 5 hours ago
ਨਵੀਂ ਦਿੱਲੀ, 29 ਜੁਲਾਈ - ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ ...
ਸੁਖਬੀਰ ਸਿੰਘ ਬਾਦਲ ਵਲੋਂ ਯੂਥ ਵਰਕਰਾਂ ਨਾਲ ਮੀਟਿੰਗ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦੁਪਹਿਰ ਸਮੇਂ ਆਪਣੇ ਗ੍ਰਹਿ ਪਿੰਡ...
ਮਮਤਾ ਬੈਨਰਜੀ ਦੀ ਨਿਤਿਨ ਗਡਕਰੀ ਨਾਲ ਮੁਲਾਕਾਤ
. . .  about 6 hours ago
ਨਵੀਂ ਦਿੱਲੀ, 29 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀ.ਐਮ.ਸੀ. ਨੇਤਾ ਮਮਤਾ ਬੈਨਰਜੀ ਕੇਂਦਰੀ ਮੰਤਰੀ ਨਿਤਿਨ ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਆਲਮਗੜ੍ਹ ਚੌਕ 'ਤੇ ਲਾਇਆ ਧਰਨਾ
. . .  about 6 hours ago
ਅਬੋਹਰ, 29 ਜੁਲਾਈ (ਸੰਦੀਪ ਸੋਖਲ) - ਅਬੋਹਰ ਗੰਗਾਨਗਰ ਰੋਡ ਪਿੰਡ ਆਲਮਗੜ੍ਹ ਚੌਕ 'ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ...
ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ, ਜੰਮ ਕੇ ਕੀਤੀ ਨਾਅਰੇਬਾਜ਼ੀ
. . .  about 6 hours ago
ਲੁਧਿਆਣਾ, 29 ਜੁਲਾਈ (ਰੁਪੇਸ਼ ਕੁਮਾਰ) - ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ. ਦਫ਼ਤਰ ਦੇ...
ਸੁਖਬੀਰ ਸਿੰਘ ਬਾਦਲ ਵਲੋਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ-ਪਤਨੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  about 6 hours ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ (ਬ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ...
ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ ਸਿੱਧੂ
. . .  about 5 hours ago
ਜਲੰਧਰ, 29 ਜੁਲਾਈ - ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ...
ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ਦਾਗੇ ਗਏ ਦੋ ਰਾਕੇਟ
. . .  about 7 hours ago
ਬਗਦਾਦ (ਇਰਾਕ ), 29 ਜੁਲਾਈ - ਇਰਾਕ ਦੀ ਰਾਜਧਾਨੀ ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਹਾੜ ਸੰਮਤ 553
ਿਵਚਾਰ ਪ੍ਰਵਾਹ: ਦੋਸਤੀ ਅਜਿਹੀ ਸੁਨਹਿਰੀ ਤੰਦ ਹੈ, ਜਿਸ ਵਿਚ ਦੁਨੀਆ ਦੇ ਦਿਲ ਪਰੋਏ ਜਾ ਸਕਦੇ ਹਨ। -ਜੌਨ ਐਵਲਿਨ

ਦਿੱਲੀ / ਹਰਿਆਣਾ

ਦਿੱਲੀ ਦੇ ਕਈ ਇਲਾਕਿਆਂ ਵਿਚ ਪਾਣੀ ਨਾ ਮਿਲਣ 'ਤੇ ਲੋਕ ਹੋਏ ਪ੍ਰੇਸ਼ਾਨ

ਨਵੀਂ ਦਿੱਲੀ, 17 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਗਰਮੀ ਪੈਣ ਨਾਲ ਪਾਣੀ ਦੀ ਕਈ ਇਲਾਕਿਆਂ ਵਿਚ ਕਿੱਲਤ ਹੋ ਗਈ ਹੈ, ਜਿਸ 'ਤੇ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ | ਉਹ ਪਾਣੀ ਲੈਣ ਲਈ ਇਧਰ-ਉਧਰ ਭਟਕ ਰਹੇ ਹਨ | ਪਾਣੀ ਦਾ ਟੈਂਕਰ ਜੇਕਰ ਆਉਂਦਾ ਹੈ ਤਾਂ ਲੋਕਾਂ ਦੀ ਪੂਰਤੀ ਨਹੀਂ ਹੁੰਦੀ ਅਤੇ ਉਸ ਸਮੇਂ ਪਾਣੀ ਲੈਣ ਲਈ ਮਾਰ-ਧਾੜ ਪੈ ਜਾਂਦੀ ਹੈ | ਕਈਆਂ ਲੋਕਾਂ ਦੇ ਹੱਥ ਪਾਣੀ ਨਹੀਂ ਮਿਲਦਾ | ਇਸ ਦੇ ਨਾਲ ਹੀ ਪਾਣੀ ਦੇ ਟੈਂਕਰਾਂ ਲਈ ਲੋਕਾਂ ਨੂੰ ਲੰਮਾ ਇੰਚਜ਼ਾਰ ਕਰਨਾ ਪੈਂਦਾ ਹੈ, ਜਿਸ 'ਤੇ ਉਨ੍ਹਾਂ ਦਾ ਕਾਫ਼ੀ ਸਮਾਂ ਬਰਬਾਦ ਵੀ ਹੋ ਜਾਂਦਾ ਹੈ | ਪਾਣੀ ਨਾ ਮਿਲਣ 'ਤੇ ਲੋਕਾਂ ਵਿਚ ਬਹੁਤ ਨਰਾਜ਼ਗੀ ਦੱਸੀ ਜਾ ਰਹੀ ਹੈ ਅਤੇ ਉਹ ਇਸ ਮਾਮਲੇ ਪ੍ਰਤੀ ਦਿੱਲੀ ਸਰਕਾਰ ਨੂੰ ਕੋਸ ਰਹੇ ਹਨ | ਪੂਰਬੀ ਦਿੱਲੀ ਦੇ ਗਾਂਧੀ ਨਗਰ, ਧਰਮਪੁਰਾ, ਵਿਸ਼ਵਾਸ ਨਗਰ, ਜਵਾਲਾ ਨਗਰ, ਝਿਲਮਿਲ ਕਾਲੋਨੀ ਵਿਚ ਲੋਕ ਪਾਣੀ ਨਾ ਮਿਲਣ 'ਤੇ ਦੁਖੀ ਹਨ | ਇਨ੍ਹਾਂ ਇਲਾਕਿਆਂ ਦੇ ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਲਈ ਫੌਰੀ ਤੌਰ 'ਤੇ ਪਾਣੀ ਦਾ ਪੱਕਾ ਪ੍ਰਬੰਧ ਕਰੇ ਕਿਉਂਕਿ ਪਾਣੀ ਤੋਂ ਬਿਨਾਂ ਕੰਮ ਨਹੀਂ ਹੋ ਸਕਦਾ | ਆਪਣੀ ਇਸ ਸਮੱਸਿਆ ਪ੍ਰਤੀ ਲੋਕਾਂ ਨੇ ਲਿਖਤੀ ਸ਼ਿਕਾਇਤ ਵੀ ਕੀਤੀ ਹੈ |

ਡਰਾਈਵਿੰਗ ਲਾਇਸੈਂਸ ਲਈ ਟੈਸਟ ਦੀ ਸ਼ੁਰੂਆਤ ਪ੍ਰਤੀ ਲੋਕ ਖੁਸ਼-ਅਸ਼ੋਕ ਸੱਭਰਵਾਲ

ਨਵੀਂ ਦਿੱਲੀ, 17 ਜੂਨ (ਬਲਵਿੰਦਰ ਸਿੰਘ ਸੋਢੀ)-ਤਾਲਾਬੰਦੀ ਪ੍ਰਤੀ ਦਿੱਲੀ ਸਰਕਾਰ ਨੇ ਲੋਕਾਂ ਨੂੰ ਕੁਝ ਮਾਮਲਿਆਂ ਵਿਚ ਨਿਯਮਾਂ ਦੇ ਅਧੀਨ ਛੋਟ ਦਿੱਤੀ ਹੈ | ਦਿੱਲੀ ਦੇ 13 ਟਰਾਂਸਪੋਰਟ ਦੇ ਜ਼ੋਨਲ ਦਫ਼ਤਰਾਂ ਵਿਚ ਪੱਕੇ ਤੌਰ 'ਤੇ ਡਰਾਈਵਿੰਗ ਲਾਇਸੈਂਸ ਪ੍ਰਤੀ ਟੈਸਟਾਂ ਦੀ ...

ਪੂਰੀ ਖ਼ਬਰ »

ਪਤਨੀ ਨਾਲ ਮਿਲ ਕੇ ਕਰਦਾ ਸੀ ਚੋਰੀਆਂ, ਪੁਲਿਸ ਨੇ ਕੀਤਾ ਕਾਬੂ

ਨਵੀਂ ਦਿੱਲੀ, 17 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਚਾਣਕਿਆਪੁਰੀ ਅੰਬੈਸੀ ਇਲਾਕੇ ਦੇ ਆਸ-ਪਾਸ ਚੋਰੀ ਕਰਨ ਵਾਲੇ ਪਤੀ-ਪਤਨੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ | ਚਾਣਕਿਆਪੁਰੀ ਦੀ ਪੁਲਿਸ ਨੇ ਇਨ੍ਹਾਂ ਨੂੰ ਕਾਬੂ ਕਰਨ 'ਚ ਕਈ ਮਾਮਲੇ ਸੁਲਝਾ ਲਏ | ਇਨ੍ਹਾਂ ਨੇ ਸਰਕਾਰੀ ...

ਪੂਰੀ ਖ਼ਬਰ »

100 ਤੋਂ ਜ਼ਿਆਦਾ ਗੱਡੀਆਂ ਚੁਰਾਉਣ ਵਾਲੇ 2 ਸਕੇ ਭਰਾ ਪੁਲਿਸ ਨੇ ਕੀਤੇ ਕਾਬੂ

ਨਵੀਂ ਦਿੱਲੀ, 17 ਜੂਨ (ਬਲਵਿੰਦਰ ਸਿੰਘ ਸੋਢੀ)-ਮੱਧ ਦਿੱਲੀ ਜ਼ਿਲ੍ਹੇ ਦੀ ਏ.ਏ.ਟੀ.ਐੱਸ. ਦੀ ਟੀਮ ਗੱਡੀਆਂ ਦੀ ਚੋਰੀ ਕਰਨ ਵਾਲੇ ਚੋਰਾਂ ਦੀ ਤਲਾਸ਼ ਵਿਚ ਜੁਟੀ ਹੋਈ ਸੀ ਕਿਉਂਕਿ ਗੱਡੀਆਂ ਦੀ ਲਗਾਤਾਰ ਚੋਰੀ ਹੋ ਰਹੀ ਸੀ | ਇਸ ਟੀਮ ਨੇ 2 ਸਕੇ ਭਰਾਵਾਂ ਨੂੰ ਗੱਡੀਆਂ ਦੀ ਚੋਰੀ ਦੇ ...

ਪੂਰੀ ਖ਼ਬਰ »

ਇਤਿਹਾਸਕ ਇਮਾਰਤਾਂ ਤੇ ਸਮਾਰਕਾਂ ਨੂੰ ਵੇਖਣ ਆ ਰਹੇ ਨੇ ਲੋਕ

ਨਵੀਂ ਦਿੱਲੀ, 17 ਜੂਨ (ਬਲਵਿੰਦਰ ਸਿੰਘ ਸੋਢੀ)-ਏ.ਐੱਸ.ਆਈ. (ਭਾਰਤੀ ਪੁਰਾਤੱਤਵ ਸਰਵੇਖਣ) ਨੇ ਆਪਣੇ ਸਾਰੇ ਸਮਾਰਕਾਂ ਤੇ ਸੰਗ੍ਰਹਾਲਿਆ ਨੂੰ ਆਮ ਲੋਕਾਂ ਲਈ ਖੋਲ੍ਹ ਦਿੱਤਾ ਹੈ, ਜਿਨ੍ਹਾਂ ਨੂੰ ਵੇਖਣ ਲਈ ਲੋਕ ਇਨ੍ਹਾਂ ਵਿਚ ਵਿਸ਼ੇਸ਼ ਤੌਰ 'ਤੇ ਪੁੱਜੇ ਅਤੇ ਉੱਥੇ ਉਨ੍ਹਾਂ ...

ਪੂਰੀ ਖ਼ਬਰ »

ਚੀਨ ਦੀ ਬਣੀ ਹੋਈ ਡੋਰ ਪੰਛੀਆਂ, ਪਸ਼ੂਆਂ ਤੇ ਲੋਕਾਂ ਲਈ ਹੋ ਰਹੀ ਘਾਤਕ

ਨਵੀਂ ਦਿੱਲੀ, 17 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਚੀਨ ਦਾ ਪਤੰਗ ਚੜ੍ਹਾਉਂਦਾ ਬਣਿਆ ਮਾਂਜਾ (ਡੋਰ) ਪੂਰੀ ਤਰ੍ਹਾਂ ਬੰਦ ਹੈ ਅਤੇ ਸਰਕਾਰ ਨੇ ਇਸ ਨੂੰ ਬੈਨ ਕੀਤਾ ਹੋਇਆ ਹੈ ਪਰ ਫਿਰ ਵੀ ਇਹ ਮਾਂਜਾ ਕੁਝ ਦੁਕਾਨਾਂ 'ਤੇ ਵੇਚਿਆ ਜਾ ਰਿਹਾ ਹੈ | ਇਸ ਦੇ ਨਾਲ ਹੀ ਨੈਸ਼ਨਲ ...

ਪੂਰੀ ਖ਼ਬਰ »

ਰੁਜ਼ਗਾਰ ਦੇਣ ਦੇ ਮਾਮਲੇ 'ਚ ਕੇਜਰੀਵਾਲ ਸਰਕਾਰ ਨੇ ਜਨਤਾ ਨੂੰ ਗੁੰਮਰਾਹ ਕੀਤਾ - ਚੌ. ਅਨਿਲ ਕੁਮਾਰ

ਨਵੀਂ ਦਿੱਲੀ, 17 ਜੂਨ (ਜਗਤਾਰ ਸਿੰਘ)- ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ ਚੌ. ਅਨਿਲ ਕੁਮਾਰ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਤਕਰੀਬਨ 7 ਸਾਲਾਂ ਦੇ ਕਾਰਜਕਾਲ 'ਚ ਦਿੱਲੀ ਦੇ ਲੋਕਾਂ ਦੀਆਂ ਦਿੱਕਤਾਂ 'ਚ ਲਗਾਤਾਰ ...

ਪੂਰੀ ਖ਼ਬਰ »

ਦਿੱਲੀ ਦੇ ਵਿਕਾਸ ਮੰਤਰੀ ਗੋਪਾਲ ਰਾਇ ਵਲੋਂ ਰਾਸ਼ਨ ਵੰਡ ਕੇਂਦਰ ਦਾ ਦੌਰਾ

ਨਵੀਂ ਦਿੱਲੀ, 17 ਜੂਨ (ਜਗਤਾਰ ਸਿੰਘ)-ਦਿੱਲੀ ਦੇ ਵਿਕਾਸ ਮੰਤਰੀ ਗੋਪਾਲ ਰਾਇ ਨੇ ਬਾਬਰਪੁਰ ਏਰੀਆ ਦੇ ਕਰਦਮਪੁਰੀ ਸਥਿਤ ਸਕੂਲ 'ਚ ਬਣਾਏ ਗਏ ਰਾਸ਼ਨ ਵੰਡ ਕੇਂਦਰ ਦਾ ਜਾਇਜ਼ਾ ਲਿਆ | ਉਨ੍ਹਾਂ ਦੱਸਿਆ ਕਿ ਕੇਂਦਰਾਂ 'ਤੇ ਰਾਸ਼ਨ ਦੀ ਵੰਡ ਦਾ ਕੰਮ ਚੰਗੇ ਤਰੀਕੇ ਨਾਲ ਚਲ ਰਿਹਾ ਹੈ ...

ਪੂਰੀ ਖ਼ਬਰ »

ਪਾਰਦਰਸ਼ਤਾ ਦੀ ਮਿਸਾਲ ਕਾਇਮ ਕਰੇ ਦਿੱਲੀ ਕਮੇਟੀ- ਇੰਦਰਮੋਹਨ

ਨਵੀਂ ਦਿੱਲੀ, 17 ਜੂਨ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰ ਇੰਦਰਮੋਹਨ ਸਿੰਘ ਨੇ ਪ੍ਰਬੰਧਕਾਂ ਨੂੰ ਦਿੱਲੀ ਕਮੇਟੀ ਦੇ ਖਾਤਿਆਂ ਨੂੰ ਜਨਤਕ ਕਰਕੇ ਪਾਰਦਰਸ਼ਤਾ ਦੀ ਮਿਸਾਲ ਕਾਇਮ ਕਰਨ ਦੀ ਅਪੀਲ ਕੀਤੀ ਹੈ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਸਬੰਧੀ ਮਸਲੇ ਦਾ ਛੇਤੀ ਹੱਲ ਨਿਕਲੇ- ਸੁਖਮਿੰਦਰਪਾਲ ਸਿੰਘ

ਨਵੀਂ ਦਿੱਲੀ, 17 ਜੂਨ (ਜਗਤਾਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਪੰਜਾਬ ਨਾਲ ਸਬੰਧਤ ਸੀਨੀਅਰ ਆਗੂ ਸੁਖਮਿੰਦਰਪਾਲ ਸਿੰਘ (ਭੂਖੜੀ ਕਲਾਂ) ਵਲੋਂ 15 ਜੂਨ ਨੂੰ ਗੁ. ਰਕਾਬਗੰਜ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸੀ, ਜਿਸ ਦੇ ਭੋਗ ਅੱਜ ਪਾਏ ਗਏ | ਪਾਠ ਦੀ ਸਮਾਪਤੀ ...

ਪੂਰੀ ਖ਼ਬਰ »

ਸਿੰਘੂ ਬਾਰਡਰ 'ਤੇ ਬਾਰਿਸ਼ ਦੇ ਮੌਸਮ ਵਿਚ ਵੀ ਡਟੇ ਹੋਏ ਨੇ ਕਿਸਾਨ

ਨਵੀਂ ਦਿੱਲੀ, 17 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸਿੰਘੂ ਬਾਰਡਰ 'ਤੇ ਕਿਸਾਨ ਬਾਰਿਸ਼ ਦੇ ਮੌਸਮ ਵਿਚ ਵੀ ਪੂਰੇ ਉਤਸ਼ਾਹ, ਹੌਂਸਲੇ ਤੇ ਬਿਨਾਂ ਕਿਸੇ ਡਰ ਤੋਂ ਡਟੇ ਹੋਏ ਹਨ | ਕਿਸਾਨਾਂ ਨੇ ਬਾਰਿਸ਼ ਤੋਂ ਬਚਣ ਲਈ ਪੂਰੇ ਪ੍ਰਬੰਧ ਕੀਤੇ ਹੋਏ ਹਨ | ਕਿਸਾਨਾਂ ਦੇ ਨਾਲ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਚੀਕਾ ਦੀ ਵਿਦਿਆਰਥਣ ਨੇ ਗੂਹਲਾ ਦਾ ਨਾਮ ਕੀਤਾ ਰੌਸ਼ਨ

ਗੂਹਲਾ ਚੀਕਾ, 17 ਜੂਨ (ਓ. ਪੀ. ਸੈਣੀ)-ਹਾਲ ਹੀ ਵਿਚ ਡੀ.ਏ.ਵੀ. ਸੈਟੀਨਰੀ ਕਾਲਜ ਫ਼ਰੀਦਾਬਾਦ ਵਲੋਂ ਵਿਸ਼ਵ ਵਾਤਾਵਰਨ ਦਿਵਸ ਦੇ ਮੌਕੇ 'ਤੇ ਇਕ ਰਾਸ਼ਟਰੀ ਪੱਧਰੀ ਲੇਖ ਮੁਕਾਬਲੇ ਦਾ ਆਯੋਜਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਏਵੀ ਕਾਲਜ ਚੀਕਾ ਦੀ ਕਾਰਜਕਾਰੀ ...

ਪੂਰੀ ਖ਼ਬਰ »

ਜਮਹੂਰੀ ਅਧਿਕਾਰ ਸਭਾ ਵਲੋਂ ਸੰਤ ਨਗਰ ਵਿਖੇ ਬੈਠਕ

ਏਲਨਾਬਾਦ, 17 ਜੂਨ (ਜਗਤਾਰ ਸਮਾਲਸਰ)-ਜਮਹੂਰੀ ਅਧਿਕਾਰ ਸਭਾ ਪੰਜਾਬ ਵਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਹਰਿਆਣਾ ਵਿਚ ਵੀ ਜਮਹੂਰੀ ਹੱਕਾਂ ਦੀ ਚੇਤਨਾ ਮੁਹਿੰਮ ਤਹਿਤ ਜਮਹੂਰੀ ਅਧਿਕਾਰ ਸਭਾ ਹਰਿਆਣਾ ਵਲੋਂ ਪਿੰਡ ਸੰਤਨਗਰ ਵਿਚ ਜਮਹੂਰੀ ਅਧਿਕਾਰ ਕਾਰਕੁੰਨਾਂ ਦੀ ਇਕ ...

ਪੂਰੀ ਖ਼ਬਰ »

ਸੈਕਟਰ 19 ਹੁੱਡਾ 'ਚੋਂ ਭੇਦਭਰੀ ਹਾਲਤ 'ਚ ਲੜਕੀ ਲਾਪਤਾ

ਸਿਰਸਾ, 17 ਜੂਨ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੇ ਹੁੱਡਾ ਸੈਕਟਰ 19 'ਚੋਂ ਭੇਦਭਰੀ ਹਾਲਾਤ 'ਚ ਇਕ ਲੜਕੀ ਘਰੋਂ ਲਾਪਤਾ ਹੋ ਗਈ | ਪੁਲੀਸ ਨੇ ਕੇਸ ਦਰਜ ਕਰਕੇ ਲੜਕੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਪੁਲੀਸ ਕੋਲ ਦਰਜ ਕਰਵਾਈ ਸ਼ਿਕਾਇਤ ਵਿਚ ਲੜਕੀ ਦੇ ਮਾਪਿਆਂ ਨੇ ਦੱਸਿਆ ਹੈ ਕਿ ...

ਪੂਰੀ ਖ਼ਬਰ »

ਬੁਲਟ ਲਈ ਨੂੰ ਹ ਨੂੰ ਧੁੱਪੇ ਖੜ੍ਹਾਉਣ 'ਤੇ ਸਹੁਰਾ ਪਰਿਵਾਰ ਖਿਲਾਫ ਕੇਸ ਦਰਜ

ਡੱਬਵਾਲੀ, 17 ਜੂਨ (ਇਕਬਾਲ ਸਿੰਘ ਸ਼ਾਂਤ)- ਮਲੋਟ ਖੇਤਰ ਦੇ ਪਿੰਡ ਉੜਾਂਗ ਵਿਖੇ ਬੁਲਟ ਮੋਟਰ ਸਾਇਕਲ ਲਈ ਨੂੰ ਹ ਨੂੰ ਭੁੱਖਾ ਭਾਣਾ ਧੁੱਪੇ ਖੜ੍ਹਾਉਣ ਅਤੇ ਤੰਗ-ਪ੍ਰੇਸ਼ਾਨ ਕਰਕੇ ਘਰੋਂ ਕੱਢਣ ਦੀ ਸਮਾਜਿਕ ਲਾਹਣਤ ਸਾਹਮਣੇ ਆਈ ਹੈ | ਜਿਸ ਵਿਚ ਡੱਬਵਾਲੀ ਪੁਲਿਸ ਨੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਗੰਭੀਰ ਜ਼ਖ਼ਮੀ

ਸਿਰਸਾ, 17 ਜੂਨ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਦੇ ਪਿੰਡ ਮੋਰੀਵਾਲਾ ਨੇੜੇ ਨੈਸ਼ਨਲ ਹਾਈਵੇ 'ਤੇ ਹੋਏ ਇਕ ਸੜਕ ਹਾਸਦੇ ਵਿਚ ਇਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ | ਜ਼ਖ਼ਮੀ ਨੌਜਵਾਨ ਨੂੰ ਸਿਰਸਾ ਦੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ ਜਿਥੇ ਉਸ ਨੂੰ ...

ਪੂਰੀ ਖ਼ਬਰ »

ਘਰ 'ਚੋਂ ਲੜਕੀ ਗਾਇਬ

ਏਲਨਾਬਾਦ, 17 ਜੂਨ (ਜਗਤਾਰ ਸਮਾਲਸਰ)-ਇੱਥੋਂ ਦੇ ਪਿੰਡ ਮਿੱਠੀ ਸੁਰੇਰਾ ਵਾਸੀ ਇਕ ਵਿਅਕਤੀ ਨੇ ਪੁਲਿਸ ਥਾਣਾ ਵਿਖੇ ਉਸ ਦੀ ਪੁੱਤਰੀ ਦੇ ਘਰ ਵਿਚੋਂ ਗਾਇਬ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਹੈ | ਸ਼ਿਕਾਇਤ ਵਿਚ ਉਕਤ ਵਿਅਕਤੀ ਨੇ ਲਿਖਿਆ ਹੈ ਕਿ ਉਸ ਦੀ 19 ਸਾਲਾ ਲੜਕੀ ਪਿਛਲੀ 15 ...

ਪੂਰੀ ਖ਼ਬਰ »

'ਰਿਲੀਜੀਅਸ ਟਾਕ' ਨਾਮਕ ਲੈਕਚਰ ਕਰਵਾਇਆ

ਯਮੁਨਾਨਗਰ, 17 ਜੂਨ (ਗੁਰਦਿਆਲ ਸਿੰਘ ਨਿਮਰ)-ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਦੁਆਰਾ ਕਾਲਜ ਦੇ ਸਮੂਹ ਵਿਦਿਆਰਥੀਆਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਸਬੰਧੀ 'ਰਿਲੀਜੀਅਸ ਟਾਕ' ਨਾਮਕ ਆਨਲਾਈਨ ਲੈਕਚਰ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਕੋਹਿਪ ਵਲੋਂ 18 ਤੋਂ 20 ਜੂਨ ਨੂੰ ਵਿਸ਼ਵ ਸ਼ਾਂਤੀ ਪੰਜਾਬੀ ਕਾਨਫ਼ਰੰਸ ਹੋਵੇਗੀ- ਚੇਅਰਮੈਨ ਪਾਠਕ

ਰਤੀਆ, 17 ਜੂਨ (ਬੇਅੰਤ ਕੌਰ ਮੰਡੇਰ)- ਕੌਂਸਲ ਆਫ਼ ਹੈਰੀਟੇਜ ਐਂਡ ਇੰਟਰਨੈਸ਼ਨਲ ਪੀਸ ਕੈਨੇਡਾ ਦੀ ਵਿਸ਼ੇਸ਼ ਵਰਚੂਅਲ ਬੈਠਕ ਚੇਅਰਮੈਨ ਰੌਸ਼ਨ ਪਾਠਕ ਦੀ ਪ੍ਰਧਾਨਗੀ ਹੇਠ ਹੋਈ | ਬੈਠਕ ਵਿਚ ਕੋਹਿਪ ਦੇ ਹਰਿਆਣਾ, ਪੰਜਾਬ, ਜੰਮੂ ਕਸ਼ਮੀਰ, ਫਰਾਂਸ, ਇੰਗਲੈਂਡ ਅਤੇ ਕੈਨੇਡਾ ਦੇ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਸੰਗਠਨ ਨੇ ਸਿੱਖਿਆ ਮੰਤਰੀ ਹਰਿਆਣਾ ਕੋਲ ਰੱਖੀਆਂ ਮੰਗਾਂ

ਰਤੀਆ, 17 ਜੂਨ (ਬੇਅੰਤ ਕੌਰ ਮੰਡੇਰ)- ਪੰਜਾਬੀ ਅਧਿਆਪਕ ਅਤੇ ਭਾਸ਼ਾ ਕਲਿਆਣ ਸੁਸਾਇਟੀ ਹਰਿਆਣਾ ਦਾ ਇਕ ਪੰਜ ਮੈਂਬਰੀ ਵਫ਼ਦ ਸਿੱਖਿਆ ਮੰਤਰੀ ਕੰਵਰਪਾਲ ਗੁੱਜਰ ਅਤੇ ਡਾਇਰੈਕਟਰ ਸੈਕੰਡਰੀ ਅਤੇ ਜੁਆਇੰਟ ਡਾਇਰੈਕਟਰ ਐਲੀਮੈਂਟਰੀ ਨੂੰ ਹਰਿਆਣਾ ਵਿਚ ਪੰਜਾਬੀ ਭਾਸ਼ਾ ਦੇ ...

ਪੂਰੀ ਖ਼ਬਰ »

ਨਾਕਸ ਬਿਜਲੀ ਸਪਲਾਈ ਤੋਂ ਤੰਗ ਲੋਕਾਂ ਨੇ ਬਿਜਲੀ ਘਰ ਸਾਹਮਣੇ ਲਾਇਆ ਧਰਨਾ

ਏਲਨਾਬਾਦ, 17 ਜੂਨ (ਜਗਤਾਰ ਸਮਾਲਸਰ)-ਪਿੰਡ ਸ਼ੇਖੂਖੇੜਾ ਵਿਚ ਨਾਕਸ ਬਿਜਲੀ ਸਪਲਾਈ ਤੋਂ ਤੰਗ ਆਏ ਲੋਕਾਂ ਨੇ ਲਾਗਲੇ ਪਿੰਡ ਪੱਟੀ ਕਿਰਪਾਲ ਦੇ ਬਿਜਲੀ ਘਰ ਸਾਹਮਣੇ ਧਰਨਾ ਲਗਾਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਦੌਰਾਨ ਇਕੱਠੇ ਹੋਏ ਸਰਪੰਚ ਕੇਵਲ ਸਿੰਘ, ...

ਪੂਰੀ ਖ਼ਬਰ »

ਕੋਰੋਨਾ ਨਾਲ ਇਕ ਮਹਿਲਾ ਸਮੇਤ ਤਿੰਨ ਦੀ ਮੌਤ

ਸਿਰਸਾ, 17 ਜੂਨ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹੇ ਵਿਚ ਕੋਰੋਨਾ ਨਾਲ ਅੱਜ ਇਕ ਮਹਿਲਾ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ ਕੋਰੋਨਾ ਦੇ 18 ਨਵੇਂ ਕੇਸ ਆਏ ਹਨ | ਇਹ ਜਾਣਕਾਰੀ ਦਿੰਦੇ ਹੋਏ ਸਿਰਸਾ ਦੇ ਸਿਵਲ ਸਰਜਨ ਡਾ. ਮਨੀਸ਼ ਬਾਂਸਲ ਨੇ ਦੱਸਿਆ ਹੈ ਕਿ ...

ਪੂਰੀ ਖ਼ਬਰ »

ਅਸ਼ਲੀਲ ਹਰਕਤਾਂ ਕਰਨ ਦਾ ਦੋਸ਼

ਏਲਨਾਬਾਦ, 17 ਜੂਨ (ਜਗਤਾਰ ਸਮਾਲਸਰ)-ਸ਼ਹਿਰ ਦੇ ਵਾਰਡ ਨੰਬਰ 6 ਵਾਸੀ ਇਕ ਨਾਬਾਲਿਗ ਲੜਕੀ ਨੇ ਉਸੇ ਵਾਰਡ ਦੇ ਇਕ ਨੌਜਵਾਨ ਵਲੋਂ ਉਸ ਨਾਲ ਅਸ਼ਲੀਲ ਹਰਕਤਾਂ ਕੀਤੇ ਜਾਣ ਦੀ ਸ਼ਿਕਾਇਤ ਪੁਲੀਸ ਥਾਣਾ ਵਿਖੇ ਦਿੱਤੀ ਹੈ | ਸ਼ਿਕਾਇਤ ਵਿਚ ਪੀੜਤ ਲੜਕੀ ਨੇ ਲਿਖਿਆ ਹੈ ਕਿ 16 ਜੂਨ ਨੂੰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਆਏ 31 ਨਵੇਂ ਕੇਸ, 3 ਮੌਤਾਂ

ਫ਼ਾਜ਼ਿਲਕਾ, 17 ਜੂਨ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਰੋਨਾ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ੍ਹ ਵਿਚ ਹੁਣ ਤੱਕ 18706 ਵਿਅਕਤੀ ਸਿਹਤਯਾਬ ਹੋ ਚੁੱਕੇ ਹਨ | ਉਨ੍ਹਾਂ ਦੱਸਿਆ ਕਿ ਠੀਕ ਹੋਣ ਵਾਲਿਆਂ ਦੀ ...

ਪੂਰੀ ਖ਼ਬਰ »

ਨਹਿਰ 'ਚ ਡੁੱਬੇ ਲੜਕੇ ਦੀ ਦੋ ਦਿਨਾਂ ਬਾਅਦ ਲਾਸ਼ ਮਿਲੀ

ਸਿਰਸਾ, 17 ਜੂਨ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਦੇ ਪਿੰਡ ਮਾਖੋਸਰਾਣੀ ਵਿਖੇ ਬੀਤੇ ਦਿਨ ਨਹਿਰ 'ਚ ਨਹਾਉਂਦੇ ਸਮੇਂ ਡੁੱਬੇ ਮੁੰਡੇ ਦੀ ਅੱਜ ਲਾਸ਼ ਮਿਲ ਗਈ ਹੈ | ਪੋਸਟਮਾਰਟਮ ਮਗਰੋਂ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ | ਮਿਲੀ ਜਾਣਕਾਰੀ ਅਨੁਸਾਰ ਪਿੰਡ ...

ਪੂਰੀ ਖ਼ਬਰ »

ਪੁਲਿਸ ਵਲੋਂ 230 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ

ਸੁਲਤਾਨਪੁਰ ਲੋਧੀ/ਤਲਵੰਡੀ ਚੌਧਰੀਆਂ, 17 ਜੂਨ (ਥਿੰਦ, ਭੋਲਾ, ਹੈਪੀ)-ਥਾਣਾ ਤਲਵੰਡੀ ਚੌਧਰੀਆਂ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ 230 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਤਲਵੰਡੀ ਚੌਧਰੀਆਂ ਦੇ ਐਸ. ...

ਪੂਰੀ ਖ਼ਬਰ »

ਕੋਰੋਨਾ ਕਾਲ ਦੌਰਾਨ ਲੋਕਾਂ ਨੂੰ ਬਲੈਕਮੇਲ ਕਰਨ ਵਾਲੇ ਵੈੱਬ ਪੋਰਟਲ ਦੇ ਦੋ ਪੱਤਰਕਾਰਾਂ ਖ਼ਿਲਾਫ਼ ਕੇਸ ਦਰਜ

ਫਗਵਾੜਾ, 17 ਜੂਨ (ਹਰੀਪਾਲ ਸਿੰਘ)-ਕੋਰੋਨਾ ਕਾਲ ਦੌਰਾਨ ਪੱਤਰਕਾਰੀ ਦੀ ਆੜ ਵਿਚ ਲੋਕਾਂ ਨੂੰ ਡਰਾ ਕੇ ਪੈਸੇ ਵਸੂਲਣ ਵਾਲੇ ਵੈੱਬ ਪੋਰਟਲ ਦੇ ਦੋ ਪੱਤਰਕਾਰਾਂ ਦੇ ਖ਼ਿਲਾਫ਼ ਫਗਵਾੜਾ ਪੁਲਿਸ ਨੇ ਕੇਸ ਦਰਜ ਕਰਕੇ ਇਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਐਸ.ਐਸ.ਪੀ. ਕਪੂਰਥਲਾ ...

ਪੂਰੀ ਖ਼ਬਰ »

ਸਰਕਾਰੀ ਲਾਟਰੀ ਦੀ ਆੜ ਵਿਚ ਦੜਾ ਸੱਟਾ ਲਗਵਾਉਂਦੇ 6 ਵਿਅਕਤੀ ਗਿ੍ਫ਼ਤਾਰ

ਕਪੂਰਥਲਾ, 17 ਜੂਨ (ਸਡਾਨਾ)-ਜ਼ਿਲ੍ਹਾ ਪੁਲਿਸ ਮੁਖੀ ਹਰਕਮਲਪ੍ਰੀਤ ਸਿੰਘ ਖੱਖ ਦੇ ਨਿਰਦੇਸ਼ਾਂ ਤਹਿਤ ਡੀ.ਐਸ.ਪੀ.ਡੀ. ਸਰਬਜੀਤ ਰਾਏ ਤੇ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਸੁਰਜੀਤ ਸਿੰਘ ਪੱਤੜ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਵੱਖ-ਵੱਖ ਥਾਵਾਂ 'ਤੇ ਗਸ਼ਤ ਤੇ ...

ਪੂਰੀ ਖ਼ਬਰ »

ਅਕਾਲੀ ਆਗੂ ਜਥੇ: ਨਾਨਕਪੁਰ ਨੇ ਸੰਤ ਸੀਚੇਵਾਲ ਦੇ ਸੇਵਾਦਾਰਾਂ 'ਤੇ ਲਗਾਏ ਗੁੰਡਾਗਰਦੀ ਤੇ ਭੰਨਤੋੜ ਦੇ ਦੋਸ਼

ਸੁਲਤਾਨਪੁਰ ਲੋਧੀ, 17 ਜੂਨ (ਨਰੇਸ਼ ਹੈਪੀ, ਥਿੰਦ)-ਸ਼੍ਰੋਮਣੀ ਯੂਥ ਅਕਾਲੀ ਦਲ ਦੇ ਦੁਆਬਾ ਜ਼ੋਨ ਦੇ ਕੌਮੀ ਆਗੂ ਜਥੇਦਾਰ ਸੁਖਦੇਵ ਸਿੰਘ ਨਾਨਕਪੁਰ ਤੇ ਸੁਖਵਿੰਦਰ ਸਿੰਘ ਨਾਨਕਪੁਰ ਨੇ ਸਾਂਝੇ ਤੌਰ 'ਤੇ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਵਾਤਾਵਰਣ ਪ੍ਰੇਮੀ ਸੰਤ ਬਲਬੀਰ ...

ਪੂਰੀ ਖ਼ਬਰ »

ਐਮਰਜੈਂਸੀ ਦਾ ਵਿਰੋਧ ਕਰਨ ਤੋਂ ਪਹਿਲਾਂ ਭਾਜਪਾ ਆਪਣੇ ਅੰਦਰ ਝਾਤੀ ਮਾਰੇ- ਤਰਲੋਚਨ ਸਿੰਘ

ਕਰਨਾਲ, 17 ਜੂਨ (ਗੁਰਮੀਤ ਸਿੰਘ ਸੱਗੂ)­­-ਹਰਿਆਣਾ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਅਤੇ ਕਾਂਗਰਸ ਦੇ ਜ਼ਿਲ੍ਹਾ ਕਨਵੀਨਰ ਤਰਲੋਚਨ ਸਿੰਘ ਨੇ ਭਾਜਪਾ ਦੀ ਸਖਤ ਸ਼ਬਦਾਂ 'ਚ ਨੁਕਤਾਚੀਨੀ ਕਰਦਿਆਂ ਕਿਹਾ ਕਿ ਭਾਜਪਾ ਕਾਂਗਰਸ ਪਾਰਟੀ ਦੇ ਕਾਰਜਕਾਲ ਦੌਰਾਨ ਲਗਾਈ ਗਈ ...

ਪੂਰੀ ਖ਼ਬਰ »

ਰੋਗਾਂ ਦੇ ਇਲਾਜ 'ਚ ਰਾਮਬਾਣ ਸਿੱਧ ਹੋ ਰਿਹੈ ਯੋਗਾ- ਡਾ. ਦਿਓਲ

ਯਮੁਨਾਨਗਰ, 17 ਜੂਨ (ਗੁਰਦਿਆਲ ਸਿੰਘ ਨਿਮਰ)-ਸਥਾਨਕ ਡੀ. ਏ. ਵੀ. ਗਰਲਜ਼ ਕਾਲਜ ਦੇ ਐਨ. ਸੀ. ਸੀ. ਵਿੰਗ ਅਤੇ 14 ਹਰਿਆਣਾ ਬਟਾਲੀਅਨ ਯਮੁਨਾਨਗਰ ਦੇ ਸਾਂਝੇ ਯਤਨਾਂ ਸਦਕਾ ਕੋਰੋਨਾ ਕਾਲ ਦੌਰਾਨ ਯੋਗਾ ਦੀ ਮਹੱਤਤਾ 'ਤੇ ਆਨਲਾਈਨ ਵੈਬੀਨਾਰ ਕਰਵਾਇਆ ਗਿਆ, ਜਿਸ 'ਚ ਪੰਜਾਬੀ ...

ਪੂਰੀ ਖ਼ਬਰ »

ਗੁਰੂ ਨਾਨਕ ਗਰਲਜ਼ ਕਾਲਜ ਦੇ ਗਣਿਤ ਵਿਭਾਗ ਨੇ ਲੈਕਚਰ ਕਰਵਾਇਆ

ਯਮੁਨਾਨਗਰ, 17 ਜੂਨ (ਗੁਰਦਿਆਲ ਸਿੰਘ ਨਿਮਰ)-ਸੰਤਪੁਰਾ ਸਥਿਤ ਗੁਰੂ ਨਾਨਕ ਗਰਲਜ਼ ਕਾਲਜ ਦੇ ਗਣਿਤ ਵਿਭਾਗ ਵਲੋਂ ਅਧਿਆਪਨ ਕੌਸ਼ਲ 'ਚ ਤਰੱਕੀ ਵਿਸ਼ੇ ਉੱਤੇ ਆਨਲਾਈਨ ਐਕਸਟੇਂਸ਼ਨ ਲੈਕਚਰ ਕਰਵਾਇਆ ਗਿਆ | ਵਿਭਾਗ ਦੀ ਮੁਖੀ ਪ੍ਰੋ. ਡਾ. ਜਤਿੰਦਰ ਕੌਰ ਅਤੇ ਪ੍ਰੋ. ਪੂਨਮ ਸੈਣੀ ...

ਪੂਰੀ ਖ਼ਬਰ »

ਹਮੇਸ਼ਾ ਕੋਸ਼ਿਸ਼ ਰਹੀ ਹੈ ਕਿ ਸ਼ਹਿਰ ਦਾ ਪੂਰਾ ਵਿਕਾਸ ਹੋਵੇ- ਅਮਨਦੀਪ

ਗੂਹਲਾ ਚੀਕਾ, 17 ਜੂਨ (ਓ.ਪੀ. ਸੈਣੀ)-ਕਾਲੋਨੀ ਨਿਵਾਸੀਆਂ ਨੇ ਮਿਊਾਸੀਪਲਟੀ ਚੀਕਾ ਵਲੋਂ ਆਰ 3 ਵਿਚ ਪਾਰਕ ਦੇਣ ਲਈ ਨਗਰ ਪਾਲਿਕਾ ਦੀ ਚੇਅਰਪਰਸਨ ਅਮਨਦੀਪ ਕੌਰ ਸ਼ਰਮਾ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਚੇਅਰਪਰਸਨ ਦਾ ਭਰਵਾਂ ਸਵਾਗਤ ਕੀਤਾ | ਇਸ ਮੌਕੇ ਨਗਰ ਪਾਲਿਕਾ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX