ਤਾਜਾ ਖ਼ਬਰਾਂ


ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ 689 ਨਵੇਂ ਕੇਸ ਆਏ ਸਾਹਮਣੇ, ਪਿਛਲੇ 132 ਦਿਨਾਂ ਵਿਚ ਸਭ ਤੋਂ ਘੱਟ
. . .  5 minutes ago
ਨਵੀਂ ਦਿੱਲੀ, 27 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ 689 ਕੇਸ ਸਾਹਮਣੇ ਆਏ ਹਨ ਅਤੇ ਇਸ ਦੌਰਾਨ 415 ਮਰੀਜ਼ਾਂ ਦੀ ਮੌਤ ਹੋਈ ਹੈ...
ਟੋਕੀਓ ਉਲੰਪਿਕ 'ਤੇ ਮੰਡਰਾਉਣ ਲੱਗਾ ਕੋਰੋਨਾ ਦਾ ਖ਼ਤਰਾ
. . .  about 1 hour ago
ਟੋਕੀਓ, 27 ਜੁਲਾਈ - ਟੋਕੀਓ ਉਲੰਪਿਕ ਵਿਚ ਕੋਵਿਡ19 ਦਾ ਖ਼ਤਰਾ ਵੀ ਮੰਡਰਾ ਰਿਹਾ ਹੈ। ਉਲੰਪਿਕ ਖੇਡ ਪਿੰਡ ਵਿਚ ਅੱਜ ਦੋ ਅਥਲੀਟਾਂ ਸਮੇਤ 7 ਜਣੇ ਕੋਰੋਨਾਵਾਇਰਸ ਤੋਂ ਪੀੜਤ ਪਾਏ ਗਏ ਹਨ। ਇਸ ਤਰ੍ਹਾਂ ਟੋਕੀਓ ਉਲੰਪਿਕ ਖੇਡਾਂ ਨਾਲ...
ਮਮਤਾ ਬੈਨਰਜੀ ਦਿੱਲੀ 'ਚ, ਕਰ ਸਕਦੀ ਹੈ ਮੋਦੀ ਨਾਲ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 27 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਪੰਜ ਦਿਨਾਂ ਦੌਰੇ 'ਤੇ ਸੋਮਵਾਰ ਸ਼ਾਮ ਰਾਜਧਾਨੀ ਦਿੱਲੀ ਪਹੁੰਚ ਗਈ। ਇਸ ਦੌਰੇ 'ਤੇ ਉਹ ਕਈ ਵੱਡੇ ਨੇਤਾਵਾਂ ਨਾਲ ਮੁਲਾਕਾਤ ਕਰੇਗੀ। ਇਸ ਦੇ ਨਾਲ ਰਿਪੋਰਟਾਂ ਇਹ ਵੀ ਹਨ ਕਿ ਮਮਤਾ ਬੈਨਰਜੀ ਅੱਜ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ...
ਟੋਕੀਓ ਉਲੰਪਿਕ : ਭਾਰਤ ਨੇ ਸਪੇਨ ਨੂੰ 3-0 ਨਾਲ ਦਿੱਤੀ ਮਾਤ
. . .  about 1 hour ago
ਟੋਕੀਓ, 27 ਜੁਲਾਈ - ਟੋਕੀਓ ਉਲੰਪਿਕ ਵਿਚ ਹਾਕੀ ਮੁਕਾਬਲੇ ਵਿਚ ਭਾਰਤ ਨੇ ਸਪੇਨ ਨੂੰ 3-0 ਨਾਲ ਹਰਾ ਦਿੱਤਾ ਹੈ...
ਅੱਜ ਦਾ ਵਿਚਾਰ
. . .  about 2 hours ago
ਮੈਂ ਭਾਰਤ ਦੇ ਲੋਕਾਂ ਦੀਆਂ ਅਰਦਾਸਾਂ ਅਤੇ ਪਿਆਰ ਸਦਕਾ ਇਹ ਮੈਡਲ ਜਿੱਤ ਸਕਿਆ-ਮੀਰਾ ਬਾਈ ਚਾਨੂ
. . .  1 day ago
ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੀਤੇ ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ
. . .  1 day ago
ਨਵੀਂ ਦਿੱਲੀ , 26 ਜੁਲਾਈ - ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਹੈ ਕਿ ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ ਆਯੋਜਤ ਕੀਤੀ ...
ਵਿਜੇ ਮਾਲਿਆ ਨੂੰ ਬਰਤਾਨੀਆ ਦੀ ਅਦਾਲਤ ਨੇ ਦੀਵਾਲੀਆ ਕਰਾਰ ਦਿੱਤਾ
. . .  1 day ago
ਅਧਿਆਪਕ ਆਨ ਲਾਈਨ ਬਦਲੀਆਂ ਲਈ ਤੀਸਰੇ ਗੇੜ ਲਈ ਸਟੇਸ਼ਨ ਚੋਣ 26 ਤੋਂ 28 ਜੁਲਾਈ ਤੱਕ ਕਰ ਸਕਣਗੇ- ਸਿੰਗਲਾ
. . .  1 day ago
ਪੋਜੇਵਾਲ ਸਰਾਂ ,26 ਜੁਲਾਈ (ਨਵਾਂਗਰਾਈਂ,)ਪੰਜਾਬ ਸਿੱਖਿਆ ਵਿਭਾਗ ਵਲੋਂ ਆਨ ਲਾਈਨ ਬਦਲੀਆਂ ਵਿਚ ਅਧਿਆਪਕਾਂ, ਨਾਨ ਟੀਚਿੰਗ ਸਟਾਫ਼ ਕੰਪਿਊਟਰ ਅਧਿਆਪਕਾਂ ,ਸਿੱਖਿਆ ਪ੍ਰੋਵਾਈਡਰਾਂ ...
ਪੁਲਿਸ ਕਰਮਚਾਰੀਆਂ ਕੋਲੋਂ ਨਾ ਲਈ ਜਾਵੇ ਵਾਧੂ ਡਿਊਟੀ
. . .  1 day ago
ਚੰਡੀਗੜ੍ਹ , 26 ਜੁਲਾਈ - ਪੰਜਾਬ ਸਰਕਾਰ ਨੇ ਆਦੇਸ਼ ਜਾਰੀ ਕੀਤਾ ਹੈ ਕਿ ਪੁਲਿਸ ਕਰਮਚਾਰੀਆਂ ਦੇ ਕੋਲੋਂ ਵਾਧੂ ਡਿਊਟੀ ਨਾ ਲਈ ਜਾਵੇ ਨਹੀਂ । ਜ਼ਰੂਰੀ ਹਾਲਾਤ 'ਚ ਜ਼ਿਆਦਾ ਡਿਊਟੀ ਲਈ ਜਾ ਸਕਦੀ ...
ਜੰਮੂ ਕਸ਼ਮੀਰ: ਕੁਲਗਾਮ ਵਿਚ ਚੱਲ ਰਹੇ ਮੁਕਾਬਲੇ ਵਿਚ ਇਕ ਅਣਪਛਾਤੇ ਅੱਤਵਾਦੀ ਦੀ ਮੌਤ
. . .  1 day ago
ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ਬੱਚਿਆਂ ਦੀ ਟੋਭੇ ਵਿਚ ਡੁੱਬਣ ਕਾਰਨ ਹੋਈ ਮੌਤ
. . .  1 day ago
ਰਾਜਪੁਰਾ, 26 ਜੁਲਾਈ (ਰਣਜੀਤ ਸਿੰਘ ) - ਨੇੜਲੇ ਪਿੰਡ ਉਕਸੀ ਜੱਟਾਂ ਵਿਖੇ ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 26 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ...
ਮਨੀਪੁਰ ਸਰਕਾਰ ਮੀਰਾਬਾਈ ਚਾਨੂੰ ਨੂੰ ਪੁਲਿਸ ਵਿਭਾਗ ਵਿਚ ਵਧੀਕ ਸੁਪਰਡੈਂਟ (ਖੇਡ) ਕਰੇਗੀ ਨਿਯੁਕਤ
. . .  1 day ago
ਇੰਫਾਲ(ਮਨੀਪੁਰ),26 ਜੁਲਾਈ - ਮਨੀਪੁਰ ਸਰਕਾਰ ਨੇ ਉਲੰਪਿਕ ਵਿਚ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ...
ਲੋਕ ਸਭਾ ਵਿਚ ਕੇਂਦਰ ਸਰਕਾਰ ਲਿਆ ਰਹੀ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਵਿਰੋਧੀ ਧਿਰ ਦੇ ਆਗੂ ਭਗਵੰਤ ਮਾਨ ਦਾ ਕਹਿਣਾ ਹੈ ਕਿ 29 ਬਿੱਲ ਲੋਕ ਸਭਾ ਵਿਚ ਪੇਸ਼ ਹੋਣੇ ਹਨ ...
ਕਿਨੌਰ ਜ਼ਿਲ੍ਹੇ ਵਿਚ ਹਾਈ ਅਲਰਟ ਜਾਰੀ
. . .  1 day ago
ਕਿਨੌਰ (ਹਿਮਾਚਲ ਪ੍ਰਦੇਸ਼ ), 26 ਜੁਲਾਈ - ਕਿਨੌਰ ਵਿਚ ਵਾਪਰੀ ਘਟਨਾ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ...
ਕਾਂਗਰਸ ਛੱਡ ਗੁਰਮੀਤ ਸਿੰਘ ਖੁੱਡੀਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 26 ਜੁਲਾਈ - ਵਿਰੋਧੀ ਧਿਰ ਦੇ ਹੰਗਾਮੇ ਵਿਚਕਾਰ ਲੋਕ ਸਭਾ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨੇ ਸਿਹਤ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ
. . .  1 day ago
ਤਪਾ ਮੰਡੀ, 26 ਜੁਲਾਈ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਤਪਾ 'ਚ ਸੂਬੇ ਦੇ ਸਿਹਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ...
ਦਿੱਲੀ ਕਮੇਟੀ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕਮੇਟੀ ਪ੍ਰਧਾਨ ਸਿਰਸਾ ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ
. . .  1 day ago
ਨਵੀਂ ਦਿੱਲੀ, 26 ਜੁਲਾਈ (ਜਗਤਾਰ ਸਿੰਘ) - ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਦਿੱਲੀ ਪੁਲਿਸ ਦੀ...
ਲੋਕ ਸਭਾ ਵਿਚ ਦੋ ਬਿੱਲ ਹੋਏ ਪਾਸ
. . .  1 day ago
ਨਵੀਂ ਦਿੱਲੀ, 26 ਜੁਲਾਈ - ਨੈਸ਼ਨਲ ਇੰਸਟੀਟਿਊਟ ਆਫ਼ ਫੂਡ ਟੈਕਨੋਲੋਜੀ...
ਕਿਸਾਨਾਂ ਦੇ ਇਕ ਵਫ਼ਦ ਨਾਲ ਕੈਪਟਨ ਦੀ ਮੁਲਾਕਾਤ
. . .  1 day ago
ਚੰਡੀਗੜ੍ਹ, 26 ਜੁਲਾਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਇਕ ਵਫ਼ਦ ਨਾਲ ਮੁਲਾਕਾਤ ਕੀਤੀ । ਜਿਹੜੇ ਕਿਸਾਨਾਂ ਦੀਆਂ ਜ਼ਮੀਨਾਂ ਵੱਖ - ਵੱਖ ...
ਲੱਖੀ ਹੋਣਗੇ ਬਸਪਾ ਅਕਾਲੀ ਗੱਠਜੋੜ ਦੇ ਟਾਂਡਾ ਹਲਕੇ ਤੋਂ ਉਮੀਦਵਾਰ
. . .  1 day ago
ਟਾਂਡਾ ਉੜਮੁੜ, 26 ਜੁਲਾਈ (ਦੀਪਕ ਬਹਿਲ) - ਪੰਜਾਬ ਸੇਵਾ ਅਧਿਕਾਰ ਦੇ ਸਾਬਕਾ ਕਮਿਸ਼ਨਰ ਅਤੇ ਟਾਂਡਾ ਹਲਕੇ ਤੋਂ ਸੀਨੀਅਰ ਆਗੂ ਲਖਵਿੰਦਰ ਸਿੰਘ ਲੱਖੀ ਬਸਪਾ ਅਤੇ ਸ਼੍ਰੋਮਣੀ ਅਕਾਲੀ...
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਰਾਇਜਿੰਗ ਪਾਈਪ ਲਾਈਨ ਦਾ ਕੀਤਾ ਉਦਘਾਟਨ
. . .  1 day ago
ਤਪਾ ਮੰਡੀ,26 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ) - ਤਪਾ ਸ਼ਹਿਰ ਦੇ ਜੰਮਪਲ ਅਤੇ ਸੂਬੇ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਹਾੜ ਸੰਮਤ 553
ਿਵਚਾਰ ਪ੍ਰਵਾਹ: ਦੋਸਤੀ ਅਜਿਹੀ ਸੁਨਹਿਰੀ ਤੰਦ ਹੈ, ਜਿਸ ਵਿਚ ਦੁਨੀਆ ਦੇ ਦਿਲ ਪਰੋਏ ਜਾ ਸਕਦੇ ਹਨ। -ਜੌਨ ਐਵਲਿਨ

ਮਾਨਸਾ

ਦਿੱਲੀ ਅੰਦੋਲਨ ਨੂੰ ਹੋਰ ਮਘਾਉਣ ਲਈ ਕਿਸਾਨ ਜਥੇਬੰਦੀ ਉਗਰਾਹਾਂ ਵਲੋਂ ਪਿੰਡਾਂ 'ਚ ਮੀਟਿੰਗਾਂ

ਮਾਨਸਾ, 17 ਜੂਨ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਨਵੇਂ ਖੇਤੀ ਕਾਨੂੰਨ ਰੱਦ ਅਤੇ ਐਮ. ਐਸ. ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਜਿੱਥੇ ਜ਼ਿਲੇ੍ਹ 'ਚ ਵੱਖ ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਲਗਾਏ ਧਰਨੇ 261ਵੇਂ ਦਿਨ ਵੀ ਜਾਰੀ ਹਨ ਉੱਥੇ ਦਿੱਲੀ ਅੰਦੋਲਨ ਨੂੰ ਹੋਰ ਤਿੱਖਾ ਕਰਨ ਤੇ ਇਕੱਠ ਵਧਾਉਣ ਲਈ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਪਿੰਡਾਂ 'ਚ ਇਕੱਤਰਤਾਵਾਂ ਦਾ ਦੌਰ ਜਾਰੀ ਹੈ | ਇਸੇ ਦੌਰਾਨ ਸਥਾਨਕ ਰੇਲਵੇ ਪਾਰਕਿੰਗ 'ਚ ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਦਾਅਵਾ ਕੀਤਾ ਕਿ ਦਿੱਲੀ ਅੰਦੋਲਨ ਹੋਰ ਮਜ਼ਬੂਤ ਹੋ ਰਿਹਾ ਹੈ | ਇਸ ਮੌਕੇ ਇਕਬਾਲ ਸਿੰਘ ਮਾਨਸਾ, ਮੇਜਰ ਸਿੰਘ ਦੂਲੋਵਾਲ, ਤੇਜ ਸਿੰਘ ਚਕੇਰੀਆਂ, ਹਰਬੰਸ ਸਿੰਘ ਤਾਲਬਵਾਲਾ, ਸੋਮ ਦੱਤ ਸ਼ਰਮਾ, ਰਤਨ ਭੋਲਾ ਆਦਿ ਹਾਜ਼ਰ ਸਨ |
ਉਗਰਾਹਾਂ ਧੜੇ ਵਲੋਂ ਇਕੱਤਰਤਾ
ਤਿੰਨ ਕਾਲੇ ਕਾਨੂੰਨਾਂ ਦੀ ਵਾਪਸੀ ਦੀ ਮੰਗ ਨੂੰ ਲੈ ਕੇ ਦਿੱਲੀ ਸਰਹੱਦਾਂ 'ਤੇ ਚੱਲ ਰਹੇ ਕਿਸਾਨ ਮੋਰਚਿਆਂ ਵਿਚ ਜ਼ਿਲੇ੍ਹ ਵਿਚੋਂ ਸ਼ਮੂਲੀਅਤ ਵਧਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਇਕੱਤਰਤਾਵਾਂ ਕੀਤੀਆਂ ਜਾ ਰਹੀਆਂ ਹਨ | ਜਥੇਬੰਦੀ ਵਲੋਂ ਇਸ ਮੋਰਚੇ 'ਚ ਔਰਤਾਂ ਦੀ ਲਾਮਬੰਦੀ ਵਧੇਰੇ ਕੀਤੀ ਜਾ ਰਹੀ ਹੈ | ਬਾਬਾ ਸਿੱਧ ਭੋਇ ਕੋਟ ਲੱਲੂ ਵਿਖੇ ਜ਼ਿਲ੍ਹਾ ਪੱਧਰੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਸੱਦਾ ਦਿੱਤਾ ਕਿ ਸਾਰੇ ਪਿੰਡਾਂ ਵਿਚੋਂ ਮਾਵਾਂ-ਭੈਣਾਂ ਨੂੰ ਪਰਿਵਾਰਾਂ ਸਮੇਤ ਦਿੱਲੀ ਮੋਰਚੇ 'ਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ | ਇਸ ਮੌਕੇ ਇੰਦਰਜੀਤ ਸਿੰਘ ਝੱਬਰ, ਜਗਦੇਵ ਸਿੰਘ ਭੈਣੀਬਾਘਾ, ਬੱਲਮ ਸਿੰਘ ਫਫੜੇ, ਲੀਲੂ ਸਿੰਘ ਭੰਮੇ, ਜਸਵਿੰਦਰ ਕੌਰ ਝੇਰਿਆਂਵਾਲੀ, ਸਰੋਜ ਰਾਣੀ ਦਿਆਲਪੁਰਾ ਆਦਿ ਹਾਜ਼ਰ ਸਨ |
ਰਿਲਾਇੰਸ ਤੇਲ ਪੰਪ ਅੱਗੇ ਧਰਨਾ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ- ਸਥਾਨਕ ਰਿਲਾਇੰਸ ਤੇਲ ਪੰਪ ਅੱਗੇ ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ 3 ਕਾਲੇ ਕਾਨੂੰਨ ਪਾਸ ਕਰ ਕੇ ਦੇਸ਼ ਦੇ ਕਿਸਾਨਾਂ ਨੂੰ ਜ਼ਮੀਨ ਤੋਂ ਵਾਂਝਾ ਕਰਨ 'ਤੇ ਤੁਲੀ ਹੋਈ ਹੈ ਤੇ ਸਿਆਸੀ ਪਾਰਟੀਆਂ ਵੀ ਕਿਸਾਨਾਂ ਨਾਲ ਅਖੌਤੀ ਹਮਦਰਦੀ ਵਜੋਂ ਮਗਰਮੱਛ ਦੇ ਹੰਝੂ ਵਹਾ ਰਹੀਆਂ ਹਨ, ਜਿਨ੍ਹਾਂ ਨੂੰ ਕਿਸਾਨਾਂ ਦਾ ਨਹੀਂ ਸਗੋਂ ਆਪਣੇ ਘਰ ਭਰਨ ਦਾ ਫ਼ਿਕਰ ਹੈ | ਇਸ ਮੌਕੇ ਮਹਿੰਦਰ ਸਿੰਘ ਦਿਆਲਪੁਰਾ, ਸਤਪਾਲ ਸਿੰਘ ਬਰ੍ਹੇ, ਤੇਜ ਰਾਮ ਅਹਿਮਦਪੁਰ, ਜਵਾਲਾ ਸਿੰਘ ਗੁਰਨੇ ਖੁਰਦ, ਗੁਰਦੇਵ ਦਾਸ ਬੋੜਾਵਾਲ, ਮਿੱਠੂ ਸਿੰਘ ਅਹਿਮਦਪੁਰ, ਮੱਲ ਸਿੰਘ ਬੋੜਾਵਾਲ, ਸਰੂਪ ਸਿੰਘ ਗੁਰਨੇ ਕਲਾਂ, ਜਸਵੰਤ ਸਿੰਘ ਬੁਢਲਾਡਾ, ਅੰਗਰੇਜ ਸਿੰਘ ਗੁਰਨੇ ਕਲਾਂ, ਜਗਰੂਪ ਸਿੰਘ ਮੰਘਾਣੀਆਂ, ਕਾ: ਜਸਵੰਤ ਸਿੰਘ ਬੀਰੋਕੇ ਆਦਿ ਹਾਜ਼ਰ ਸਨ |
ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਨੇ ਸੰਘਰਸ਼ ਜਾਰੀ ਰੱਖਿਆ
ਬਰੇਟਾ ਤੋਂ ਪਾਲ ਸਿੰਘ ਮੰਡੇਰ/ਜੀਵਨ ਸ਼ਰਮਾ ਅਨੁਸਾਰ- ਰੇਲਵੇ ਪਾਰਕਿੰਗ ਬਰੇਟਾ 'ਚ ਧਰਨਾ ਜਾਰੀ ਹੈ | ਆਗੂਆਂ ਨੇ ਕਿਹਾ ਕਿ ਇਨ੍ਹਾਂ ਕਾਨੂੰਨਾਂ ਦੇ ਲਾਗੂ ਹੋਣ ਨਾਲ ਕਿਸਾਨ, ਮਜ਼ਦੂਰ, ਦੁਕਾਨਦਾਰ ਤੇ ਹੋਰ ਕਾਰੋਬਾਰੀ ਤਬਾਹ ਹੋ ਜਾਣਗੇ | ਇਸ ਮੌਕੇ ਤਾਰਾ ਚੰਦ ਬਰੇਟਾ, ਗੁਰਦੀਪ ਸਿੰਘ ਮੰਡੇਰ, ਨਿਰਮਲ ਸਿੰਘ ਬਰੇਟਾ, ਵਧਾਵਾ ਸਿੰਘ ਧਰਮਪੁਰਾ, ਅਮਰੀਕ ਸਿੰਘ ਬਰੇਟਾ, ਬਲਜੀਤ ਕੌਰ ਧਰਮਪੁਰਾ, ਛੱਜੂ ਸਿੰਘ ਬਰੇਟਾ, ਚਰਨਜੀਤ ਕੌਰ ਬਹਾਦਰਪੁਰ, ਚਰਨਜੀਤ ਕੌਰ ਧਰਮਪੁਰਾ, ਰਾਣੀ ਕੌਰ ਬਹਾਦਰਪੁਰ ਨੇ ਸੰਬੋਧਨ ਕੀਤਾ |
ਰਿਲਾਇੰਸ ਤੇਲ ਪੰਪ ਅੱਗੇ ਧਰਨਾ ਜਾਰੀ
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਸਥਾਨਕ ਰਿਲਾਇੰਸ ਤੇਲ ਪੰਪ ਅੱਗੇ ਧਰਨਾ ਜਾਰੀ ਰਿਹਾ | ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਨਾਲ ਮਿਲ ਕਿਸਾਨ, ਮਜ਼ਦੂਰ ਵਿਰੋਧੀ ਫ਼ੈਸਲੇ ਲੈ ਰਹੀ ਹੈ, ਜੋ ਸਹਿਣ ਨਹੀਂ ਕੀਤੇ ਜਾਣਗੇ ਤੇ ਕਾਲੇ ਕਾਨੂੰਨ ਰੱਦ ਕਰਵਾਉਣ ਤੱਕ ਕਾਰਪੋਰੇਟ ਘਰਾਣਿਆਂ ਦੇ ਕਾਰੋਬਾਰਾਂ ਦਾ ਬਾਈਕਾਟ ਕੀਤਾ ਜਾਵੇਗਾ ਤੇ ਭਾਜਪਾ ਆਗੂਆਂ ਦਾ ਵਿਰੋਧ ਜਾਰੀ ਰਹੇਗਾ | ਇਸ ਮੌਕੇ ਮੇਜਰ ਸਿੰਘ ਗੋਬਿੰਦਪੁਰਾ, ਗੁਰਮੇਲ ਸਿੰਘ ਰੰਘੜਿਆਲ, ਮੱਖਣ ਸਿੰਘ ਬਰੇਟਾ, ਸੁਖਦੇਵ ਸਿੰਘ ਖੁਡਾਲ, ਗੁਰਪਿਆਰ ਸਿੰਘ ਖੁਡਾਲ, ਕਰਤਾਰ ਕੌਰ ਕਿਸ਼ਨਗੜ੍ਹ, ਸੁਖਜੀਤ ਕੌਰ ਬਹਾਦਰਪੁਰ, ਬਲਜੀਤ ਕੌਰ ਖੁਡਾਲ, ਸੁੱਖਾ ਸਿੰਘ ਕਿਸ਼ਨਗੜ੍ਹ ਨੇ ਸੰਬੋਧਨ ਕੀਤਾ |

ਡਿਪਟੀ ਕਮਿਸ਼ਨਰ ਨੇ ਡਰੇਨ ਦੀ ਚੱਲ ਰਹੀ ਸਫ਼ਾਈ ਦਾ ਜਾਇਜ਼ਾ ਲਿਆ

ਭੀਖੀ, 17 ਜੂਨ (ਬਲਦੇਵ ਸਿੰਘ ਸਿੱਧੂ/ਗੁਰਿੰਦਰ ਸਿੰਘ ਔਲਖ)- ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਭੀਖੀ ਅਤੇ ਢੈਪਈ ਵਿਖੇ ਡਰੇਨ ਦੀ ਚੱਲ ਰਹੀ ਸਫ਼ਾਈ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਮਾਨਸਾ ਮਹਿੰਦਰ ਪਾਲ ਭੀਖੀ ਵਿਖੇ ਪਹੁੰਚੇ | ਉਨ੍ਹਾਂ ਡਰੇਨ ਵਿਭਾਗ ...

ਪੂਰੀ ਖ਼ਬਰ »

'ਆਪ' ਯੂਥ ਵਿੰਗ ਵਲੋਂ ਤੇਲ ਕੀਮਤਾਂ ਦੇ ਵਿਰੋਧ 'ਚ ਰੋਸ ਮੁਜ਼ਾਹਰਾ

ਮਾਨਸਾ, 17 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਤੇਲ ਕੀਮਤਾਂ ਅਤੇ ਰਸੋਈ ਗੈਸ ਸਮੇਤ ਹੋਰ ਜ਼ਰੂਰੀ ਵਸਤਾਂ ਦੀਆਂ ਕੀਮਤਾਂ 'ਚ ਨਿੱਤ ਰੋਜ਼ ਹੋ ਰਹੇ ਵਾਧੇ ਦੇ ਵਿਰੋਧ 'ਚ ਆਮ ਆਦਮੀ ਪਾਰਟੀ ਯੂਥ ਵਿੰਗ ਵਲੋਂ ਸਥਾਨਕ ਸ਼ਹਿਰ 'ਚ ਰੋਸ ਮੁਜ਼ਾਹਰਾ ਕੱਢਣ ਉਪਰੰਤ ਬੱਸ ਸਟੈਂਡ ਨਜ਼ਦੀਕ ...

ਪੂਰੀ ਖ਼ਬਰ »

ਗੈਂਗਸਟਰ ਦਿਲਪ੍ਰੀਤ ਬਾਬਾ ਤੇ ਰਵਿੰਦਰ ਸਿੰਘ ਨੂੰ ਸਿਹਤ ਜਾਂਚ ਲਈ ਲਿਆਂਦਾ ਹਸਪਤਾਲ

ਬਠਿੰਡਾ, 17 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਗੈਂਗਸਟਰ ਦਿਲਪ੍ਰੀਤ ਬਾਬਾ ਅਤੇ ਰਵਿੰਦਰ ਸਿੰਘ ਨੂੰ ਸਿਹਤ ਜਾਂਚ ਲਈ ਪੁਲਿਸ ਦੇ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚ ਬਠਿੰਡਾ ਦੇ ਭਾਈ ਮਨੀ ਸਿੰਘ ਸਿਵਲ ਹਸਪਤਾਲ ਵਿਚ ਲਿਆਂਦਾ ਗਿਆ ...

ਪੂਰੀ ਖ਼ਬਰ »

ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅੱਜ ਮਾਨਸਾ 'ਚ

ਮਾਨਸਾ, 17 ਜੂਨ (ਵਿ.ਪ੍ਰਤੀ.)- ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਮਾਨ ਉੱਲ ਨਾਹਰ 18 ਜੂਨ ਨੂੰ ਬੱਚਤ ਭਵਨ ਮਾਨਸਾ ਵਿਖੇ ਪਹੁੰਚ ਰਹੇ ਹਨ | ਉਨ੍ਹਾਂ ਨਾਲ ਕਮਿਸ਼ਨ ਦੇ ਮੈਂਬਰ ਬਹਾਦਰ ਖ਼ਾਨ ਧਬਲਾਨ, ਸਲਿਲ ਕੁਮਾਰ ਜੈਨ ਵੀ ਆਉਣਗੇ | ਇਹ ਜਾਣਕਾਰੀ ਹੰਸ ਰਾਜ ਮੋਫ਼ਰ ...

ਪੂਰੀ ਖ਼ਬਰ »

ਮਾਨਸਾ ਦੇ ਖਾਲ ਪੱਕੇ ਕਰਨ ਲਈ ਤੇ ਪਾਈਪਾਂ ਪਾਉਣ ਲਈ 35 ਕਰੋੜ ਮਨਜ਼ੂਰ - ਝੱਲਬੂਟੀ

ਮਾਨਸਾ, 17 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਮਨਜੀਤ ਸਿੰਘ ਝੱਲਬੂਟੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮਾਨਸਾ ਹਲਕੇ ਦੇ ਖਾਲ ਪੱਕੇ ਕਰਨ ਲਈ ਅਤੇ ਪਾਈਪਾਂ ਪਾਉਣ ਲਈ 35 ਕਰੋੜ ...

ਪੂਰੀ ਖ਼ਬਰ »

ਵਜ਼ੀਫ਼ਾ ਘੋਟਾਲੇ ਦੇ ਵਿਰੋਧ 'ਚ 'ਆਪ' ਦੀ ਭੁੱਖ ਹੜਤਾਲ ਤੀਜੇ ਦਿਨ 'ਚ

ਮਾਨਸਾ, 17 ਜੂਨ (ਧਾਲੀਵਾਲ)- ਵਿਦਿਆਰਥੀਆਂ ਦੇ ਵਜ਼ੀਫ਼ੇ ਘੁਟਾਲੇ ਦੇ ਵਿਰੋਧ 'ਚ ਆਮ ਆਦਮੀ ਪਾਰਟੀ ਵਲੋਂ ਸ਼ੁਰੂ ਕੀਤੇ ਸੰਘਰਸ਼ ਦੀ ਲੜੀ 'ਚ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਪਾਰਟੀ ਆਗਆਂ ਦੀ ਭੁੱਖ ਹੜਤਾਲ ਤੀਜੇ ਦਿਨ ਵੀ ਜਾਰੀ ਰੱਖੀ ਗਈ | ਅੱਜ ਭੁੱਖ ਹੜਤਾਲ ...

ਪੂਰੀ ਖ਼ਬਰ »

ਜੋਗਾ 'ਚ ਮੋਦੀ ਸਰਕਾਰ ਦਾ ਪੁਤਲਾ ਸਾੜਿਆ

ਜੋਗਾ, 17 ਜੂਨ (ਪ.ਪ.)- ਸਥਾਨਕ ਕਸਬਾ 'ਚ ਲਿਬਰੇਸ਼ਨ ਤੇ ਕਸਬੇ ਦੇ ਲੋਕਾਂ ਵਲੋਂ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ | ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਦੇ ਆਗੂ ਮਨਜੀਤ ਕੌਰ ਨੇ ਕਿਹਾ ਕਿ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਦਿਨੋਂ ਦਿਨ ਵੱਧ ਰਹੀਆਂ ਹਨ ...

ਪੂਰੀ ਖ਼ਬਰ »

-ਅਪਰਾਧਨਾਮਾ- ਭੁੱਕੀ ਚੂਰਾ ਪੋਸਤ, ਅਫ਼ੀਮ, ਸ਼ਰਾਬ ਬਰਾਮਦ, 6 ਗਿ੍ਫ਼ਤਾਰ

ਮਾਨਸਾ, 17 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਭੁੱਕੀ ਚੂਰਾ ਪੋਸਤ, ਅਫ਼ੀਮ, ਸ਼ਰਾਬ ਬਰਾਮਦ ਕਰ ਕੇ 6 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ | ਸੁਰੇਂਦਰ ਲਾਂਬਾ ਐਸ.ਐਸ.ਪੀ. ਮਾਨਸਾ ਨੇ ਦੱਸਿਆ ਕਿ ਸੀ.ਆਈ.ਏ. ...

ਪੂਰੀ ਖ਼ਬਰ »

ਵੇਦਾਂਤਾ ਕੇਅਰਜ਼ ਵਲੋਂ 84 ਹਜ਼ਾਰ ਕਰਮਚਾਰੀਆਂ ਦਾ ਟੀਕਾਕਰਨ

ਮਾਨਸਾ, 17 ਜੂਨ (ਵਿਸ਼ੇਸ਼ ਪ੍ਰਤੀਨਿਧ)- ਦੇਸ਼ ਵਿਚ ਕਾਰਪੋਰੇਟ ਜਗਤ ਵਲੋਂ ਚਲਾਏ ਜਾ ਰਹੇ ਕੋਵਿਡ-19 ਟੀਕਾਕਰਨ ਦੇ ਮੱਦੇਨਜ਼ਰ ਵੇਦਾਂਤਾ ਕੇਅਰਜ਼ ਵਲੋਂ ਵਿਸ਼ੇਸ਼ ਕਦਮ ਚੁੱਕੇ ਗਏ ਹਨ | ਕੰਪਨੀ ਵਲੋਂ ਹੁਣ ਤੱਕ ਆਪਣੇ 84 ਹਜ਼ਾਰ ਕਰਮਚਾਰੀਆਂ ਦੇ ਵੈਕਸੀਨ ਲਗਵਾਈ ਜਾ ਚੁੱਕੀ ...

ਪੂਰੀ ਖ਼ਬਰ »

ਪਿੰਡ ਮੌਜੋ ਖ਼ੁਰਦ, ਨੰਗਲ ਕਲਾਂ ਅਤੇ ਬੁਰਜ ਢਿੱਲਵਾਂ ਕੰਟੇਨਮੈਂਟ ਜ਼ੋਨ ਤੋਂ ਹੋਏ ਮੁਕਤ

ਮਾਨਸਾ, 17 ਜੂਨ (ਸਟਾਫ਼ ਰਿਪੋਰਟਰ)- ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸੁਖਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਪਿੰਡ ਮੋਜੋ ਖ਼ੁਰਦ ਵਿਖੇ ਕੋਵਿਡ-19 ਦੇ 15 ਤੋਂ ਵੱਧ ਮਰੀਜ਼ ਪਾਏ ਜਾਣ ਕਾਰਨ ਉਕਤ ਖੇਤਰ ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ ਸੀ | ...

ਪੂਰੀ ਖ਼ਬਰ »

ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਏ

ਸਰਦੂਲਗੜ੍ਹ, 17 ਜੂਨ (ਪ. ਪ.)- ਸਿਹਤ ਵਿਭਾਗ ਵਲੋਂ ਨੇੜਲੇ ਪਿੰਡ ਟਿੱਬੀ ਹਰੀ ਸਿੰਘ, ਸਰਦੂਲੇਵਾਲਾ ਤੇ ਸਰਦੂਲਗੜ੍ਹ 'ਚ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਏ | ਬਲਾਕ ਐਜੂਕੇਟਰ ਤਰਲੋਕ ਸਿੰਘ ਨੇ ਦੱਸਿਆ ਕਿ 50 ਵਿਅਕਤੀਆਂ ਨੂੰ ਕੋਵਿਡ-19 ਤੋਂ ਬਚਾਅ ਦੇ ਟੀਕੇ ਲਗਾਏ ਗਏ | ਸਿਵਲ ...

ਪੂਰੀ ਖ਼ਬਰ »

ਖ਼ਸਤਾ ਹਾਲਤ ਨਹਿਰੀ ਢਾਂਚੇ ਦੀ ਪੁਨਰ ਉਸਾਰੀ ਸਮੇਂ ਦੀ ਮੁੱਖ ਲੋੜ

ਨਥਾਣਾ, 17 ਜੂਨ (ਗੁਰਦਰਸ਼ਨ ਲੁੱਧੜ)-ਨਹਿਰੀ ਟੇਲਾਂ 'ਤੇ ਪੈਂਦੇ ਇਸ ਇਲਾਕੇ ਵਿਚ ਨਹਿਰੀ ਢਾਂਚੇ ਦੀ ਹਾਲਤ ਕਾਫ਼ੀ ਖ਼ਸਤਾ ਹੋ ਚੁੱਕੀ ਹੈ | ਬਰਨਾਲਾ ਜ਼ਿਲ੍ਹੇ ਦੇ ਪਿੰਡ ਟੱਲੇਵਾਲਾ ਲਾਗਿਓਾ ਸਰਹਿੰਦ ਨਹਿਰ ਦੀ ਬ੍ਰਾਂਚ ਵਿਚੋਂ ਨਿੱਕਲਦਾ ਢਿਪਾਲੀ ਰਜਬਾਹਾ ਨਥਾਣਾ ਖੇਤਰ ...

ਪੂਰੀ ਖ਼ਬਰ »

ਪੁਡਕਾ ਨੇ ਮੁੜ ਦੁਹਰਾਈ ਪੰਜਾਬ ਸਰਕਾਰ ਅੱਗੇ ਅਪੀਲ

ਬਠਿੰਡਾ, 16 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਦੇ ਡਿਗਰੀ ਕਾਲਜਾਂ ਦੀ ਨੁਮਾਇੰਦਗੀ ਕਰਨ ਵਾਲੀ ਪੰਜਾਬ ਅਣਏਡਿਡ ਡਿਗਰੀ ਕਾਲਜਿਜ ਐਸੋਸੀਏਸ਼ਨ (ਪੁਡਕਾ) ਨੇ ਪੰਜਾਬ ਸਰਕਾਰ ਨੂੰ ਮੁੜ ਅਪੀਲ ਕੀਤੀ ਕਿ ਐਸ.ਸੀ. ਵਿਦਿਆਰਥੀਆਂ ਦੀ ਸਕਾਲਰਿਸ਼ਪ ਦੇ ਰਹਿੰਦੇ 1563 ਕਰੋੜ ...

ਪੂਰੀ ਖ਼ਬਰ »

ਪੁਡਕਾ ਨੇ ਮੁੜ ਦੁਹਰਾਈ ਪੰਜਾਬ ਸਰਕਾਰ ਅੱਗੇ ਅਪੀਲ

ਬਠਿੰਡਾ, 16 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਦੇ ਡਿਗਰੀ ਕਾਲਜਾਂ ਦੀ ਨੁਮਾਇੰਦਗੀ ਕਰਨ ਵਾਲੀ ਪੰਜਾਬ ਅਣਏਡਿਡ ਡਿਗਰੀ ਕਾਲਜਿਜ ਐਸੋਸੀਏਸ਼ਨ (ਪੁਡਕਾ) ਨੇ ਪੰਜਾਬ ਸਰਕਾਰ ਨੂੰ ਮੁੜ ਅਪੀਲ ਕੀਤੀ ਕਿ ਐਸ.ਸੀ. ਵਿਦਿਆਰਥੀਆਂ ਦੀ ਸਕਾਲਰਿਸ਼ਪ ਦੇ ਰਹਿੰਦੇ 1563 ਕਰੋੜ ...

ਪੂਰੀ ਖ਼ਬਰ »

ਉਰਦੂ ਦੀ ਮੁਫ਼ਤ ਸਿਖਲਾਈ ਪਹਿਲੀ ਜੁਲਾਈ ਤੋਂ

ਬਠਿੰਡਾ, 17 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜ਼ਿਲ੍ਹਾ ਭਾਸ਼ਾ ਅਫ਼ਸਰ ਪ੍ਰਵੀਨ ਕੁਮਾਰ ਵਰਮਾ ਨੇ ਦੱਸਿਆ ਕਿ ਭਾਸ਼ਾ ਵਿਭਾਗ ਵਲੋਂ ਪਹਿਲੀ ਜੁਲਾਈ ਤੋਂ ਉਰਦੂ ਭਾਸ਼ਾ ਦੀ ਮੁਫ਼ਤ ਸਿਖਲਾਈ ਸ਼ੁਰੂ ਕੀਤੀ ਜਾਵੇਗੀ | ਇਹ ਸਿਖਲਾਈ ਕੋਰਸ ਛੇ ਮਹੀਨੇ ਦਾ ਹੋਵੇਗਾ | ਉਨ੍ਹਾਂ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਦੀ ਹੜਤਾਲ 37ਵੇਂ ਦਿਨ 'ਚ ਦਾਖ਼ਲ

ਮਾਨਸਾ, 17 ਜੂਨ (ਸ.ਰਿ.)- ਸਫ਼ਾਈ ਸੇਵਕ ਯੂਨੀਅਨ ਦੀ ਹੜਤਾਲ 37ਵੇਂ ਦਿਨ ਵਿਚ ਦਾਖ਼ਲ ਹੋ ਗਈ ਹੈ | ਪ੍ਰਧਾਨ ਪ੍ਰਵੀਨ ਕੁਮਾਰ ਵਿਡਲਾਨ, ਪਵਨ ਕੁਮਾਰ ਟਾਂਕ ਨੇ ਕਿਹਾ ਕਿ ਸਰਕਾਰ ਨੇ ਉਨ੍ਹਾਂ ਦੀਆਂ ਹੱਕੀ ਮੰਗਾਂ ਮੰਨਣ ਬਾਰੇ ਚੁੱਪ ਧਾਰ ਲਈ ਹੈ, ਜੋ ਅਤੀ ਨਿੰਦਣਯੋਗ ਹੈ | ਉਨ੍ਹਾਂ ...

ਪੂਰੀ ਖ਼ਬਰ »

ਕੋਰੋਨਾ ਨੇ ਉਦਯੋਗਾਂ ਦਾ ਵੱਡਾ ਨੁਕਸਾਨ ਕੀਤਾ- ਜਤਿੰਦਰ ਸ਼ਰਮਾ

ਬਰੇਟਾ, 17 ਜੂਨ (ਪ. ਪ.)- ਖੇਤੀ ਕਾਨੂੰਨਾਂ ਤੇ ਕੋਰੋਨਾ ਕਾਲ ਦੇ ਚੱਲਦਿਆਂ ਜਿੱਥੇ ਹਰ ਵਰਗ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ ਉੱਥੇ ਭੱਠਾ ਉਦਯੋਗ ਨੂੰ ਵੀ ਵਧੇਰੇ ਨੁਕਸਾਨ ਪੁੱਜਿਆ ਹੈ | ਇਹ ਵਿਚਾਰ ਪ੍ਰਗਟ ਕਰਦਿਆਂ ਭੱਠਾ ਮਾਲਕ ਐਸੋਸੀਏਸ਼ਨ ਬਲਾਕ ਬਰੇਟਾ ਦੇ ਪ੍ਰਧਾਨ ...

ਪੂਰੀ ਖ਼ਬਰ »

ਔਰਤ ਦੀ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਲਲਕਾਰ ਰੈਲੀ

ਭੀਖੀ, 17 ਜੂਨ (ਬਲਦੇਵ ਸਿੰਘ ਸਿੱਧੂ)- ਪਿੰਡ ਮੱਤੀ ਵਿਖੇ ਝੋਨੇ ਦੀ ਲਵਾਈ ਦਾ ਭਾਅ ਤੈਅ ਕਰਨ ਨੂੰ ਲੈ ਕੇ ਦਲਿਤ ਔਰਤ ਗੁਰਪ੍ਰੀਤ ਕੌਰ ਦੀ ਕੁੱਟਮਾਰ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਨ ਅਤੇ ਗਿ੍ਫ਼ਤਾਰ ਕਰਵਾਉਣ ਨੂੰ ਲੈ ਕੇ ਪਿੰਡ ਵਿਖੇ ਮਜ਼ਦੂਰ ਮੁਕਤੀ ...

ਪੂਰੀ ਖ਼ਬਰ »

ਡੇਂਗੂ-ਮਲੇਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਹੋਇਆ ਸਰਗਰਮ

ਬੁਢਲਾਡਾ, 17 ਜੂਨ (ਸਵਰਨ ਸਿੰਘ ਰਾਹੀ)- ਸਿਹਤ ਵਿਭਾਗ ਵੱਲੋਂ ਮਲੇਰੀਆ ਤੇ ਡੇਂਗੂ ਬੁਖ਼ਾਰ ਦੀ ਰੋਕਥਾਮ ਲਈ ਜਾਰੀ ਮੁਹਿੰਮ ਤਹਿਤ ਬਲਾਕ ਬੁਢਲਾਡਾ ਦੇ ਸਿਹਤ ਸੈਕਟਰ ਬਰ੍ਹੇ ਅਧੀਨ ਆਉਂਦੇ ਪਿੰਡ ਅਹਿਮਦਪੁਰ, ਪਿਪਲੀਆਂ, ਬਰ੍ਹੇ, ਫੁੱਲੂਵਾਲਾ, ਜੋਈਆਂ ਦੇ ਛੱਪੜਾਂ 'ਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX