ਤਾਜਾ ਖ਼ਬਰਾਂ


ਬਾਲਾਸੋਰ ਰੇਲ ਹਾਦਸਾ:ਰੇਲ ਮੰਤਰੀ ਨੂੰ ਲੈਣੀ ਚਾਹੀਦੀ ਹੈ ਜ਼ਿੰਮੇਵਾਰੀ-ਕਾਂਗਰਸ
. . .  7 minutes ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਕਾਂਗਰਸ ਨੇ ਕਿਹਾ ਕਿ ਅਸੀਂ ਮਨੁੱਖੀ ਦੁਖਾਂਤ ਦੇ ਦੌਰਾਨ ਰਾਜਨੀਤੀ ਨਹੀਂ ਕਰਦੇ। ਮਾਧਵਰਾਓ ਸਿੰਧੀਆ, ਨਿਤੀਸ਼ ਕੁਮਾਰ ਅਤੇ ਲਾਲ ਬਹਾਦੁਰ ਸ਼ਾਸਤਰੀ...
ਓਡੀਸ਼ਾ ਰੇਲ ਹਾਦਸਾ: ਮੁੱਖ ਮੰਤਰੀ ਪਟਨਾਇਕ ਵਲੋਂ ਕੋਲਕਾਤਾ ਲਈ ਮੁਫ਼ਤ ਬੱਸ ਸੇਵਾਵਾਂ ਦਾ ਐਲਾਨ
. . .  14 minutes ago
ਭੁਵਨੇਸ਼ਵਰ, 4 ਜੂਨ- ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਬਾਲਾਸੋਰ ਰੇਲ ਹਾਦਸੇ ਦੇ ਮੱਦੇਨਜ਼ਰ ਕੋਲਕਾਤਾ ਲਈ ਮੁਫ਼ਤ ਬੱਸ ਸੇਵਾ ਦਾ ਐਲਾਨ ਕੀਤਾ, ਜਿਸ 'ਚ 288 ਲੋਕਾਂ ਦੀ ਮੌਤ ਹੋ ਗਈ ਸੀ।ਮੁੱਖ ਮੰਤਰੀ ਦਫ਼ਤਰ ਨੇ ਕਿਹਾ, "ਮੁਸਾਫ਼ਰਾਂ ਦੇ ਵੱਧ ਤੋਂ ਵੱਧ ਲਾਭ ਨੂੰ ਧਿਆਨ ਵਿੱਚ...
ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਜਾਣਿਆ ਬਾਲਾਸੋਰ ਰੇਲ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ
. . .  6 minutes ago
ਬਾਲਾਸੋਰ, 4 ਜੂਨ-ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਬਾਲਾਸੋਰ ਰੇਲ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਭਦਰਕ ਦੇ ਸਰਕਾਰੀ ਹਸਪਤਾਲ...
ਘੱਲੂਘਾਰਾ ਦਿਵਸ ਮੌਕੇ ਸੁਰੱਖਿਆ ਦੇ ਪੁਖਤਾ ਪ੍ਬੰਧ -ਏ.ਡੀ.ਜੀ.ਪੀ. ਅਰਪਿਤ ਸ਼ੁਕਲਾ
. . .  25 minutes ago
ਅੰਮ੍ਰਿਤਸਰ, 4 ਜੂਨ (ਰੇਸ਼ਮ ਸਿੰਘ)-ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਸ਼ਹਿਰ 'ਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਅਣਸੁਖਾਵੇ ਮਾਹੌਲ ਨਾਲ ਨਜਿੱਠਣ ਦੇ ਪੂਰੀ ਤਰ੍ਹਾਂ ਸਮਰੱਥ ਹੈ। ਇਹ ਪ੍ਰਗਟਾਵਾ...
ਕਲਾਨੌਰ ਤਹਿਸੀਲ ਟੁੱਟਣ ਨਹੀਂ ਦੇਵਾਂਗੇ, ਮਾਮਲਾ ਵਿਧਾਨ ਸਭਾ ’ਚ ਚੁੱਕਾਂਗੇ- ਵਿਧਾਇਕ ਰੰਧਾਵਾ
. . .  30 minutes ago
ਕਲਾਨੌਰ, 4 ਜੂਨ (ਪੁਰੇਵਾਲ)-ਸੂਬੇ ਦੀ ਆਮ ਆਦਮੀਂ ਪਾਰਟੀ ਦੀ ਸਰਕਾਰ ਵਲੋਂ ਸਥਾਨਕ ਤਹਿਸੀਲ ਨੂੰ ਤੋੜਨ ਲਈ ਸ਼ੁਰੂ ਕੀਤੀ ਗਈ ਪੈਰਵਾਈ ’ਤੇ ਪ੍ਰਤੀਕਰਮ ਦਿੰਦਿਆਂ ਸਾਬਕਾ ਉੱਪ ਮੁੱਖ ਮੰਤਰੀ ਤੇ ਵਿਧਾਇਕ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਲਾਨੌਰ ਤਹਿਸੀਲ ਨੂੰ ਟੁੱਟਣ ਨਹੀਂ ਦਿੱਤਾ...
ਬਾਲਾਸੋਰ ਰੇਲ ਹਾਦਸੇ ਦੀ ਜਾਂਚ ਕਰਵਾਉਣ ਲਈ ਸੁਪਰੀਮ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਇਰ
. . .  about 1 hour ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ ਦੀ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ ਵਾਲੇ ਮਾਹਿਰ ਪੈਨਲ ਤੋਂ ਜਾਂਚ ਕਰਵਾਉਣ ਲਈ ਸੁਪਰੀਮ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਇਰ ਕੀਤੀ...
ਬਾਲਾਸੋਰ ਰੇਲ ਹਾਦਸੇ ਦੇ ਕਾਰਨਾਂ ਦੀ ਕਰ ਰਹੇ ਹਾਂ ਜਾਂਚ-ਅਨੁਰਾਗ ਠਾਕੁਰ
. . .  about 1 hour ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ 'ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਅਸੀਂ ਘਟਨਾ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਾਂ, ਫਿਲਹਾਲ ਸਾਡਾ ਧਿਆਨ ਜ਼ਖਮੀਆਂ ਨੂੰ ਵਧੀਆ ਸੰਭਵ...
ਸੁੰਨੇ ਮਕਾਨ ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 1 hour ago
ਬਠਿੰਡਾ, 4 ਜੂਨ-ਬਠਿੰਡਾ ਵਿਖੇ ਬਾਦਲ ਮਾਰਗ ਅਤੇ ਮਲੋਟ ਮਾਰਗ ਨੂੰ ਮਿਲਾਉਣ ਵਾਲੇ ਰਿੰਗ ਮਾਰਗ 'ਤੇ ਨੰਨ੍ਹੀ ਛਾਂ ਚੌਂਕ ਦੇ ਨਜ਼ਦੀਕ ਖੇਤਾਂ ਵਿਚ ਸੁੰਨੇ ਮਕਾਨ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼...
ਹਾਦਸੇ ਦੀ ਜੜ੍ਹ ਅਤੇ ਇਸ ਲਈ ਜ਼ਿੰਮੇਵਾਰ ਲੋਕਾਂ ਦੀ ਪਛਾਣ ਕਰ ਲਈ ਗਈ ਹੈ-ਓਡੀਸ਼ਾ ਰੇਲ ਹਾਦਸੇ ਤੇ ਰੇਲ ਮੰਤਰੀ
. . .  about 2 hours ago
ਬਾਲਾਸੋਰ, 4 ਜੂਨ - ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਬਾਲਾਸੋਰ ਤੀਹਰੀ ਟਰੇਨ ਦੀ ਟੱਕਰ ਵਾਲੀ ਥਾਂ 'ਤੇ ਬਹਾਲੀ ਦੇ ਕੰਮ ਦਾ ਜਾਇਜ਼ਾ ਲੈਂਦੇ ਹੋਏ ਕਿਹਾ ਕਿ 288 ਯਾਤਰੀਆਂ ਦੀ ਜਾਨ ਲੈਣ ਵਾਲਾ ਹਾਦਸਾ ਇਲੈਕਟ੍ਰਾਨਿਕ ਇੰਟਰਲਾਕਿੰਗ...
ਓਡੀਸ਼ਾ ਰੇਲ ਹਾਦਸਾ: ਸਿੰਗਾਪੁਰ ਦੇ ਪ੍ਰਧਾਨ ਮੰਤਰੀ ਨੇ ਸੋਗ ਪ੍ਰਗਟ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ
. . .  about 2 hours ago
ਨਵੀਂ ਦਿੱਲੀ, 4 ਜੂਨ-ਭਾਰਤ ਵਿਚ ਸਿੰਗਾਪੁਰ ਦੇ ਹਾਈ ਕਮਿਸ਼ਨਰ ਸਾਈਮਨ ਵੋਂਗ ਨੇ ਕਿਹਾ ਕਿ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲੀ ਹਸੀਨ ਲੂਂਗ ਨੇ ਓਡੀਸ਼ਾ ਰੇਲ ਹਾਦਸੇ'ਤੇ ਸੋਗ ਪ੍ਰਗਟ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ...
ਓਡੀਸ਼ਾ ਰੇਲ ਹਾਦਸਾ:ਮੁੱਖ ਮੰਤਰੀ ਨਵੀਨ ਪਟਨਾਇਕ ਵਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਦੇਣ ਦਾ ਐਲਾਨ
. . .  about 2 hours ago
ਭੁਵਨੇਸ਼ਵਰ, 4 ਜੂਨ- ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਅਤੇ ਜ਼ਖਮੀਆਂ ਨੂੰ 1 ਲੱਖ ਰੁਪਏ ਦੇਣ ਦਾ ਐਲਾਨ...
ਪ੍ਰਧਾਨ ਮੰਤਰੀ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ 'ਤੇ ਮੌਜੂਦ ਰੇਲ ਮੰਤਰੀ ਨੂੰ ਕੀਤਾ ਫ਼ੋਨ
. . .  about 2 hours ago
ਨਵੀਂ ਦਿੱਲੀ, 4 ਜੂਨ-ਰੇਲਵੇ ਮੰਤਰਾਲੇ ਦੇ ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੇਲ ਮੰਤਰੀ ਨੇ ਅਸ਼ਵਿਨੀ ਵੈਸ਼ਨਵ ਨੂੰ ਫ਼ੋਨ ਕੀਤਾ ਜੋ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ'ਤੇ ਮੌਜੂਦ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨੇ ਰੇਲ ਮੰਤਰੀ...
ਡਾ. ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਵਿਜੀਲੈਂਸ ਕਾਰਵਾਈ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਦਾ ਟਵੀਟ
. . .  about 2 hours ago
ਭੁਲੱਥ, 4 ਜੂਨ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰ ਕਿਹਾ ਕਿ ਭ੍ਰਿਸ਼ਟ ਅਫਸਰਾਂ, ਬਿਸ਼ਨੋਈ ਵਰਗੇ ਗੈਂਗਸਟਰਾਂ ਅਤੇ ਕਟਾਰੂਚੱਕ ਵਰਗੇ ਦਾਗੀ ਮੰਤਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਬਜਾਇ ਭਗਵੰਤ ਮਾਨ ਡਾ. ਬਰਜਿੰਦਰ ਸਿੰਘ ਹਮਦਰਦ ਵਰਗੇ ਸੁਤੰਤਰ ਪੱਤਰਕਾਰਾਂ ਨੂੰ ਸਿਰਫ਼ ਆਪਣੇ ਅਖ਼ਬਾਰ 'ਅਜੀਤ' ਦੀ ਲਕੀਰ 'ਤੇ ਨਹੀਂ ਚੱਲਣ ਦੇ ਕਾਰਨ ਠੱਗਣ...
ਟਿਪਰ ਵਲੋਂ ਟੱਕਰ ਮਾਰ ਦੇਣ ਮੋਟਰਸਾਈਕਲ ਸਵਾਰ ਦੀ ਮੌਤ, ਲੋਕਾਂ ਵਲੋਂ ਸੜਕ ਜਾਮ
. . .  about 1 hour ago
ਭਵਾਨੀਗੜ੍ਹ, 4 ਜੂਨ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਝਨੇੜੀ ਵਿਖੇ ਮੁਖ ਸੜਕ 'ਤੇ ਟਿਪਰ ਵਲੋਂ ਮੋਟਰਸਾਈਕਲ ਸਵਾਰ ਨੂੰ ਪਿਛੋਂ ਟੱਕਰ ਮਾਰ ਦੇਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ, ਜਿਸ ਤੋਂ ਗੁੱਸੇ ਚ ਆਏ ਲੋਕਾਂ...
ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਫ਼ਰੀਦਕੋਟ ਜ਼ਿਲ੍ਹੇ ਵਿਚ ਚਲਾਇਆ ਗਿਆ ਸਰਚ ਅਭਿਆਨ
. . .  about 2 hours ago
ਫ਼ਰੀਦਕੋਟ, 4 ਜੂਨ (ਜਸਵੰਤ ਸਿੰਘ ਪੁਰਬਾ)-1 ਜੂਨ ਤੋਂ 6 ਜੂਨ ਤੱਕ ਚੱਲਣ ਵਾਲੇ ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਹਰ ਜ਼ਿਲ੍ਹੇ ਵਿਚ ਪੁਲਿਸ ਵਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਇਸ ਦੇ ਚੱਲਦਿਆਂ ਅੱਜ ਏ.ਡੀ.ਜੀ.ਪੀ. ਸੁਰੱਖਿਆ ਐਸ.ਸ੍ਰੀਵਾਸਤਵ...
ਜੂਨ 1984 ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਆਰੰਭ
. . .  about 1 hour ago
ਅੰਮ੍ਰਿਤਸਰ, 4 ਜੂਨ (ਜਸਵੰਤ ਸਿੰਘ ਜੱਸ)- ਜੂਨ 1984 ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ, ਜਿਸ ਦਾ ਭੋਗ 6 ਜੂਨ ਨੂੰ ਸਵੇਰੇ ਸੱਤ...
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਸੂਰੀਨਾਮ ਦੌਰਾ ਅੱਜ ਤੋਂ ਸ਼ੁਰੂ
. . .  about 1 hour ago
ਨਵੀਂ ਦਿੱਲੀ, 4 ਜੂਨ -ਰਾਸ਼ਟਰਪਤੀ ਦਰੋਪਦੀ ਮੁਰਮੂ ਦੀ ਸੂਰੀਨਾਮ ਯਾਤਰਾ ਅੱਜ ਤੋਂ ਸ਼ੁਰੂ ਹੋ ਰਹੀ ਹੈ। ਰਾਸ਼ਟਰਪਤੀ ਕੱਲ੍ਹ ਸੂਰੀਨਾਮ ਅਤੇ ਸਰਬੀਆ ਦੇ ਛੇ ਦਿਨਾਂ ਦੌਰੇ ਲਈ ਰਾਸ਼ਟਰੀ ਰਾਜਧਾਨੀ ਤੋਂ ਰਵਾਨਾ ਹੋਏ।ਇਹ ਰਾਸ਼ਟਰਪਤੀ ਦੀ ਸੂਰੀਨਾਮ ਦੀ...
ਏਮਜ਼ ਦਿੱਲੀ ਦੇ ਮਾਹਿਰ ਡਾਕਟਰਾਂ ਦੀ ਟੀਮ ਰੇਲ ਹਾਦਸੇ ਵਾਲੀ ਥਾਂ ਦਾ ਕਰੇਗੀ ਦੌਰਾ
. . .  about 4 hours ago
ਨਵੀਂ ਦਿੱਲੀ, 4 ਜੂਨ-ਸੂਤਰਾਂ ਅਨੁਸਾਰ ਏਮਜ਼ ਦਿੱਲੀ ਦੇ ਡਾਕਟਰੀ ਮਾਹਿਰਾਂ ਦੀ ਇਕ ਟੀਮ 1,000 ਤੋਂ ਵੱਧ ਜ਼ਖਮੀਆਂ ਅਤੇ 100 ਗੰਭੀਰ ਮਰੀਜ਼ਾਂ ਦਾ ਇਲਾਜ ਕਰਨ ਲਈ ਮੈਡੀਕਲ ਉਪਕਰਣਾਂ ਦੇ ਨਾਲ ਓਡੀਸ਼ਾ ਦੇ ਰੇਲ ਹਾਦਸੇ ਵਾਲੀ ਥਾਂ ਦਾ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੀਆਂ ਲੱਖਾਂ ਸੰਗਤਾਂ
. . .  about 1 hour ago
ਅੰਮ੍ਰਿਤਸਰ, 4 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਦਰਸ਼ਨ ਕਰਨ ਪੁੱਜ ਰਹੀਆਂ ਹਨ। ਜ਼ਿਕਰਯੋਗ ਹੈ ਕਿ ਸਕੂਲਾਂ ਵਿਚ ਗਰਮੀਆਂ ਦੀਆਂ ਸ਼ੁਰੂ ਹੋਈਆਂ ਛੁੱਟੀਆਂ ਕਾਰਨ...
ਓਡੀਸ਼ਾ: ਰੇਲ ਮੰਤਰੀ ਅਸ਼ਵਨੀ ਵੈਸ਼ਨਵ ਵਲੋਂ ਰੇਲ ਹਾਦਸੇ ਵਾਲੀ ਜਗ੍ਹਾ ਤੇ ਚੱਲ ਰਹੇ ਬਹਾਲੀ ਦੇ ਕੰਮ ਦਾ ਮੁਆਇਨਾ
. . .  about 4 hours ago
ਬਾਲਾਸੋਰ, 4 ਜੂਨ-ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਉਸ ਜਗ੍ਹਾ 'ਤੇ ਚੱਲ ਰਹੇ ਬਹਾਲੀ ਦੇ ਕੰਮ ਦਾ ਮੁਆਇਨਾ ਕੀਤਾ ਜਿਥੇ ਦੁਖਦਾਈ ਰੇਲ ਹਾਦਸਾ ਹੋਇਆ...
ਬਾਲਾਸੋਰ ਰੇਲ ਹਾਦਸਾ:ਕੁਝ ਸਮੇਂ ਚ ਟਰੈਕ ਨੂੰ ਕਰ ਦਿੱਤਾ ਜਾਵੇਗਾ ਸਾਫ਼-ਰੇਲਵੇ ਅਧਿਕਾਰੀ
. . .  about 5 hours ago
ਬਾਲਾਸੋਰ, 4 ਜੂਨ-ਦੱਖਣੀ ਪੂਰਬੀ ਰੇਲਵੇ ਦੇ ਸੀ.ਪੀ.ਆਰ.ਓ. ਅਦਿੱਤਿਆ ਚੌਧਰੀ ਨੇ ਕਿਹਾ ਕਿ ਜਿੰਨੇ ਵੀ ਡੱਬੇ ਪਲਟੇ ਸਨ, ਸਾਰਿਆਂ ਨੂੰ ਹਟਾ ਦਿੱਤਾ ਗਿਆ ਹੈ, ਜਦਕਿ ਮਾਲ ਗੱਡੀ ਦੇ 3 ਡੱਬਿਆਂ 'ਚੋਂ 2 ਡੱਬੇ ਹਟਾ ਦਿੱਤੇ ਗਏ ਹਨ ਤੇ ਤੀਜੇ ਨੂੰ...
ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ਤੇ ਟ੍ਰੈਕ ਦੀ ਮੁਰੰਮਤ ਦਾ ਕੰਮ ਜਾਰੀ
. . .  about 2 hours ago
ਬਾਲਾਸੋਰ, 4 ਜੂਨ-ਓਡੀਸ਼ਾ ਦੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ 'ਤੇ ਟ੍ਰੈਕ ਦੀ ਮੁਰੰਮਤ ਦਾ ਕੰਮ ਜਾਰੀ...
⭐ਮਾਣਕ-ਮੋਤੀ⭐
. . .  about 5 hours ago
⭐ਮਾਣਕ-ਮੋਤੀ⭐
ਮਨੀਪੁਰ : ਸੁਰੱਖਿਆ ਬਲਾਂ ਨੇ ਲੁੱਟੇ ਗਏ 40 ਆਧੁਨਿਕ ਹਥਿਆਰ ਕੀਤੇ ਬਰਾਮਦ
. . .  1 day ago
ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਵਿਅਕਤੀ ਪੇਸ਼ੀ ਸਮੇਂ ਫ਼ਰਾਰ
. . .  1 day ago
ਗੜ੍ਹਸ਼ੰਕਰ, 3 ਜੂਨ (ਧਾਲੀਵਾਲ)- ਥਾਣਾ ਗੜ੍ਹਸ਼ੰਕਰ ਦੀ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਅਤੇ ਟੀਕਿਆਂ ਸਮੇਤ ਕਾਬੂ ਕੀਤਾ ਵਿਅਕਤੀ ਪੁਲਿਸ 'ਤੇ ਹੀ ਭਾਰੀ ਪੈ ਗਿਆ ਜਿਸ ਨੇ ਕੁਝ ਸਮੇਂ ਲਈ ਪੁਲਿਸ ਦੇ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਹਾੜ ਸੰਮਤ 553

ਲੁਧਿਆਣਾ

ਅਕਾਲੀ ਦਲ ਬੀ.ਸੀ. ਵਿੰਗ ਲੁਧਿਆਣਾ ਸ਼ਹਿਰੀ ਦਾ ਪ੍ਰਧਾਨ ਬਣਨ 'ਤੇ ਕੁਲਾਰ ਦਾ ਸਮੁੱਚੀ ਲੀਡਰਸ਼ਿਪ ਵਲੋਂ ਵਿਸ਼ੇਸ਼ ਸਨਮਾਨ

ਲੁਧਿਆਣਾ, 18 ਜੂਨ (ਪੁਨੀਤ ਬਾਵਾ)- ਸ਼ੋ੍ਰਮਣੀ ਅਕਾਲੀ ਦਲ ਪੱਛੜੀਆਂ ਸ਼੍ਰੇਣੀਆਂ ਵਿੰਗ ਦੀ ਇਕ ਉੱਚ ਪੱਧਰੀ ਮੀਟਿੰਗ ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜ੍ਹੀਆ ਦੀ ਅਗਵਾਈ ਵਿਚ ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਵਿਖੇ ਹੋਈ, ਜਿਸ ਵਿਚ ਹਲਕਾ ਆਤਮ ਨਗਰ ਦੇ ਇੰਚਾਰਜ ਤੇ ਸ਼ੋ੍ਰਮਣੀ ਅਕਾਲੀ ਦਲ ਬੀ.ਸੀ. ਵਿੰਗ ਦੇ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਨੂੰ ਸਮੁੱਚੀ ਲੀਡਰਸ਼ਿਪ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਜਥੇਦਾਰ ਗਾਬੜ੍ਹੀਆ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ. ਕੁਲਾਰ ਨੂੰ ਬੀ.ਸੀ. ਵਿੰਗ ਲੁਧਿਆਣਾ ਸ਼ਹਿਰੀ ਦਾ ਪ੍ਰਧਾਨ ਨਿਯੁਕਤ ਕਰਕੇ ਲੁਧਿਆਣਾ ਦੇ ਸਨਅਤਕਾਰਾਂ ਨੂੰ ਸਨਮਾਨ ਦਿੱਤਾ ਹੈ ਤੇ ਕੁਲਾਰ ਇਮਾਨਦਾਰ, ਸੂਝਵਾਨ ਤੇ ਤਜ਼ੁਰਬੇਕਾਰ ਹਨ ਤੇ ਇਹ ਹਲਕੇ ਦੇ ਵਿਕਾਸ ਲਈ ਉੱਤਮ ਉਮੀਦਵਾਰ ਹਨ | ਅਕਾਲੀ ਅਕਾਲੀ ਆਗੂ ਤੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਕਿਹਾ ਕਿ ਹਲਕਾ ਆਤਮ ਨਗਰ ਤੋਂ ਗੁਰਮੀਤ ਸਿੰਘ ਕੁਲਾਰ ਨੂੰ ਹੀ ਪਾਰਟੀ ਨੂੰ ਟਿਕਟ ਦੇਣੀ ਚਾਹੀਦੀ ਹੈ | ਇਸਤਰੀ ਅਕਾਲੀ ਦਲ ਲੁਧਿਆਣਾ ਸ਼ਹਿਰੀ ਦੀ ਪ੍ਰਧਾਨ ਬੀਬੀ ਸੁਰਿੰਦਰ ਕੌਰ ਦਿਆਲ ਨੇ ਕਿਹਾ ਕਿ ਜਿਨ੍ਹਾਂ ਨੇ ਪਿਛਲੇ ਲੰਬੇ ਸਮੇਂ ਤੋਂ ਪਾਰਟੀ ਦਾ ਸਾਥ ਛੱਡਿਆ ਹੋਇਆ ਸੀ, ਉਹ ਲੋਕ ਹੁਣ ਸਾਹਮਣੇ ਆ ਰਹੇ ਹਨ, ਪਰ ਲੋਕ ਉਨ੍ਹਾਂ ਨੂੰ ਮੂੰਹ ਨਹੀਂ ਲਗਾਉਣਗੇ | ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਬਾਬਾ ਅਜੀਤ ਸਿੰਘ ਨੇ ਕਿਹਾ ਕਿ ਹਲਕਾ ਆਤਮ ਨਗਰ ਤੋਂ ਟਿਕਟ ਦੇ ਅਸਲ ਦਾਅਵੇਦਾਰ ਸ. ਕੁਲਾਰ ਹਨ | ਕਾਨੂੰਨੀ ਵਿੰਗ ਦੇ ਪ੍ਰਧਾਨ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੇ ਕਿਹਾ ਕਿ ਸ. ਕੁਲਾਰ ਲੋਕਾਂ ਨਾਲ ਜ਼ਮੀਨੀ ਪੱਧਰ 'ਤੇ ਜੁੜ੍ਹੇ ਹੋਏ ਹਨ | ਇਸ ਮੌਕੇ ਤੇਜਿੰਦਰ ਸਿੰਘ ਡੰਗ, ਬਲਜੀਤ ਸਿੰਘ ਦੁਖੀਆ, ਹਰਚਰਨ ਸਿੰਘ ਗੋਹਲਵੜੀਆ ਸਾਬਕਾ ਮੇਅਰ, ਰਾਜਿੰਦਰ ਸਿੰਘ ਭਾਟੀਆ ਸਾਬਕਾ ਕੌਂਸਲਰ, ਸੁਰਜੀਤ ਸਿੰਘ ਦੰਗਾ ਪੀੜਤ, ਅੰਗਰੇਜ ਸਿੰਘ ਸੰਧੂ, ਬਲਜਿੰਦਰ ਸਿੰਘ ਭੰਗੂ ਪ੍ਰਧਾਨ ਆਈ.ਟੀ. ਵਿੰਗ ਹਲਕਾ ਆਤਮ ਨਗਰ, ਬਲਜੀਤ ਸਿੰਘ ਬਾਂਸਲ, ਗੁਰਮੁਖ ਸਿੰਘ ਰੁਪਾਲ, ਚੰਦਰ ਭਾਨ ਪ੍ਰਧਾਨ ਪ੍ਰਵਾਸੀ ਭਲਾਈ ਬੋਰਡ, ਮਨਜੀਤ ਸਿੰਘ ਸ਼ਿਮਲਾਪੁਰੀ, ਰਾਜਵਿੰਦਰ ਸਿੰਘ ਸਨੀ, ਪ੍ਰਭਜੋਤ ਸਿੰਘ, ਲਖਵੀਰ ਸਿੰਘ ਸੰਧੂ, ਤੇਜਪਾਲ ਸਿੰਘ ਬਿਰਦੀ, ਰਵਿੰਦਰ ਸਿੰਘ ਟੋਨੀ, ਜਸਪ੍ਰੀਤ ਸਿੰਘ ਮਾਹਨਾ, ਮਨਦੀਪ ਸਿੰਘ ਸੈਣੀ ਆਦਿ ਹਾਜ਼ਰ ਸਨ |

ਦਰਜਨਾਂ ਮਾਮਲਿਆਂ 'ਚ ਲੋੜੀਂਦਾ ਗੈਂਗਸਟਰ ਪਿਸਤੌਲ ਸਮੇਤ ਗਿ੍ਫ਼ਤਾਰ

ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ)- ਦਰਜਨਾਂ ਸੰਗੀਨ ਮਾਮਲਿਆਂ ਵਿਚ ਲੋੜੀਂਦੇ ਗੈਂਗਸਟਰ ਨੂੰ ਪੁਲਿਸ ਨੇ ਪਿਸਤੌਲ ਸਮੇਤ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਗੁਰਪ੍ਰੀਤ ਸਿੰਘ ਉਰਫ ਗੋਪੀ ...

ਪੂਰੀ ਖ਼ਬਰ »

ਡਾਕਟਰਾਂ 'ਤੇ ਹੋ ਰਹੇ ਹਮਲਿਆਂ ਵਿਰੁੱਧ ਰੋਸ ਪ੍ਰਦਰਸ਼ਨ

ਲੁਧਿਆਣਾ, 18 ਜੂਨ (ਸਲੇਮਪੁਰੀ)- ਦੇਸ਼ ਵਿਚ ਡਾਕਟਰਾਂ 'ਤੇ ਹੋ ਰਹੇ ਹਮਲਿਆਂ ਦੇ ਵਿਰੋਧ ਵਿਚ ਅੱਜ ਦੇਸ਼ ਦੇ ਹੋਰਨਾਂ ਹਿੱਸਿਆਂ ਦੀ ਤਰ੍ਹਾਂ ਲੁਧਿਆਣਾ ਵਿਚ ਵੀ ਡਾਕਟਰਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਡਾਕਟਰਾਂ ਦੀ ਸਿਰਮੌਰ ਜਥੇਬੰਦੀ ਆਈ.ਐਮ.ਏ. ਸ਼ਾਖਾ ਲੁਧਿਆਣਾ ...

ਪੂਰੀ ਖ਼ਬਰ »

12 ਕਰੋੜ 40 ਲੱਖ ਰੁਪਏ ਮੁੱਲ ਦੀ ਹੈਰੋਇਨ ਤੇ ਸਾਢੇ 7 ਲੱਖ ਰੁਪਏ ਸਮੇਤ 3 ਗਿ੍ਫ਼ਤਾਰ

ਲੁਧਿਆਣਾ 18 ਜੂਨ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 12 ਕਰੋੜ 40 ਲੱਖ ਰੁਪਏ ਮੁੱਲ ਦੀ ਹੈਰੋਇਨ ਅਤੇ ਸਾਢੇ 7 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ...

ਪੂਰੀ ਖ਼ਬਰ »

ਹਲਕੇ ਦਾ ਵਿਕਾਸ ਕਰਵਾਉਣਾ ਮੇਰਾ ਫਰਜ਼, ਅਹਿਸਾਨ ਨਹੀਂ-ਵਿਧਾਇਕ ਬੈਂਸ

ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ)- ਲੋਕ ਇਨਸਾਫ ਪਾਰਟੀ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਵਿਧਾਇਕ ਕੋਟੇ ਵਿਚੋਂ ਵਾਰਡ ਨੰਬਰ 41 ਅਧੀਨ ਆਉਂਦੇ ਇਲਾਕਾ ਭਗਵਾਨ ਚੌਕ ਅਤੇ ਜਨਤਾ ਨਗਰ ਦੀਆਂ ਗਲੀਆਂ ਨੂੰ ਸੀਮਿੰਟ ਨਾਲ ਬਣਾਉਣ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਾ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ)-ਐਂਟੀ ਸਮਗਲਿੰਗ ਸੈੱਲ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਚੌਰਾਸੀ ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਇਸ ਸਬੰਧੀ ਐਂਟੀ ਸਮਗਲਿੰਗ ...

ਪੂਰੀ ਖ਼ਬਰ »

ਸਨਅਤਕਾਰਾਂ ਦਾ 4 ਦਿਨਾ ਰੋਸ ਧਰਨਾ ਸਮਾਪਤ

ਲੁਧਿਆਣਾ, 18 ਜੂਨ (ਪੁਨੀਤ ਬਾਵਾ)- ਬਿਜਲੀ ਨਿਗਮ ਵਲੋਂ ਸਨਅਤਕਾਰਾਂ ਨੂੰ ਲੱਖਾਂ ਰੁਪਏ ਨਾਜਾਇਜ਼ ਜ਼ੁਰਮਾਨੇ ਪਾਏ ਗਏ ਹਨ, ਜਿਸ ਦੇ ਵਿਰੋਧ ਵਿਚ ਸਮਾਲ ਸਕੇਲ ਮੈਨੂੰਫੈਕਚਰਜ਼ ਐਸੋਸੀਏਸ਼ਨ ਵਲੋਂ ਪ੍ਰਧਾਨ ਜਸਵਿੰਦਰ ਸਿੰਘ ਠੁਕਰਾਲ ਦੀ ਅਗਵਾਈ ਵਿਚ ਲੜੀਵਾਰ ਰੋਸ ਧਰਨਾ ...

ਪੂਰੀ ਖ਼ਬਰ »

ਗੰਦੇ ਨਾਲੇ 'ਚੋਂ ਲਾਸ਼ ਬਰਾਮਦ

ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੀ ਪੁਲਿਸ ਨੇ ਕੁੰਦਨਪੁਰੀ ਨੇੜੇ ਜਾਂਦੇ ਗੰਦੇ ਨਾਲੇ ਵਿਚੋਂ ਇਕ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਥਾਣਾ ਹੈਬੋਵਾਲ ਦੇ ਐਸ.ਐਚ.ਓ. ਨੀਰਜ ਚੌਧਰੀ ਨੇ ਦੱਸਿਆ ਕਿ ਮਿ੍ਤਕ ਵਿਅਕਤੀ ਦੀ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਔਰਤ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 2 ਦੇ ਘੇਰੇ ਅੰਦਰ ਪੈਂਦੇ ਇਲਾਕੇ ਇੰਦਰਾ ਕਾਲੋਨੀ ਵਿਚ ਵਿਆਹੁਤਾ ਵਲੋਂ ਸ਼ੱਕੀ ਹਾਲਾਤ ਵਿਚ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਰਾਣੋ ਵਜੋਂ ...

ਪੂਰੀ ਖ਼ਬਰ »

ਕੋਰੋਨਾ ਕਾਰਨ 6 ਮਰੀਜ਼ਾਂ ਦੀ ਮੌਤ

ਲੁਧਿਆਣਾ, 18 ਜੂਨ (ਸਲੇਮਪੁਰੀ)-ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਵੱਖ ਵੱਖ ਹਸਪਤਾਲਾਂ ਵਿਚ ਜੇਰੇ ਇਲਾਜ ਮਰੀਜ਼ਾਂ ਵਿਚੋਂ ਅੱਜ 6 ਮਰੀਜ਼ਾਂ ਦੀ ਮੌਤ ਹੋ ਗਈ ਹੈ | ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ ਮਿ੍ਤਕਾਂ ਵਿਚ ਬਸੰਤ ਨਗਰ ਦਾ 68 ...

ਪੂਰੀ ਖ਼ਬਰ »

ਪਾਰਟੀ ਵਲੋਂ ਸੌ ਾਪੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗਾ-ਸੰਗੋਵਾਲ

ਆਲਮਗੀਰ, 18 ਜੂਨ (ਜਰਨੈਲ ਸਿੰਘ ਪੱਟੀ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਜਾਰੀ ਕੀਤੀ ਹਲਕਾ ਇੰਚਾਰਜਾਂ ਦੀ ਸੂਚੀ ਅਨੁਸਾਰ ਲੰਬੇ ਸਮੇਂ ਤੋਂ ਪਾਰਟੀ ਲਈ ਕੰਮ ਕਰ ਰਹੇ ਮਿਹਨਤੀ ਆਗੂ ਜੀਵਨ ਸਿੰਘ ਸੰਗੋਵਾਲ ਨੂੰ ...

ਪੂਰੀ ਖ਼ਬਰ »

ਬਿਨਾਂ ਵਰਦੀ ਦਿੱਤੀ ਜਾ ਰਹੀ ਰਸੋਈ ਗੈਸ ਦੀ ਸਪਲਾਈ

ਲੁਧਿਆਣਾ, 18 ਜੂਨ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਘਰ ਘਰ ਰਸੋਈ ਗੈਸ ਦੀ ਡਲਿਵਰੀ ਦੇਣ ਵਾਲੇ ਅਨੇਕਾਂ ਹੀ ਰੇਹੜਾ ਚਾਲਕ ਕਥਿਤ ਤੌਰ 'ਤੇ ਬਿਨ੍ਹਾਂ ਵਰਦੀ ਤੋਂ ਰਸੋਈ ਗੈਸ ਦੀ ਸਪਲਾਈ ਦੇ ਰਹੇ ਹਨ | ਅਨੇਕਾਂ ਕੋਲ ਹੀ ਮੌਕੇ ਤੇ ਨਾਪ ਤੋਲ ਵਾਲਾ ...

ਪੂਰੀ ਖ਼ਬਰ »

ਲੱਖਾਂ ਰੁਪਏ ਮੁੱਲ ਦੇ ਚੋਰੀ ਦੇ ਸਾਮਾਨ ਸਮੇਤ ਕਬਾੜੀਆ ਗਿ੍ਫ਼ਤਾਰ

ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ)-ਐਂਟੀ ਸਮੱਗਲਿੰਗ ਸੈਲ ਦੀ ਪੁਲਿਸ ਨੇ ਚੋਰਾਂ ਪਾਸੋਂ ਚੋਰੀ ਦਾ ਮਾਲ ਖਰੀਦਣ ਵਾਲੇ ਇਕ ਕਬਾੜੀਏ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਬਰਾਮਦ ਕੀਤਾ ਹੈ | ਇਸ ਸਬੰਧੀ ਐਂਟੀ ਸਮਗਲਿੰਗ ...

ਪੂਰੀ ਖ਼ਬਰ »

ਡਾ: ਮਨਜੀਤ ਛੀਨਨ ਮਕੈਨੀਕਲ ਇੰਜਨੀਅਰਿੰਗ ਵਰਕਸ਼ਾਪ ਦਾ ਉਪ ਕੁਲਪਤੀ ਵਲੋਂ ਉਦਘਾਟਨ

ਲੁਧਿਆਣਾ, 18 ਜੂਨ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਡਾ. ਮਨਜੀਤ ਛੀਨਨ ਮਕੈਨੀਕਲ ਇੰਜਨੀਅਰਿੰਗ ਵਰਕਸ਼ਾਪ ਦਾ ਆਨਲਾਈਨ ਉਦਘਾਟਨ ਉਪ ਕੁਲਪਤੀ ਡਾ. ਬਲਦੇਵ ਸਿੰਘ ਢਿੱਲੋਂ ਨੇ ਕੀਤਾ ਗਿਆ, ਸਮਾਗਮ ਨਾਲ ਕੈਨੇਡਾ, ਅਮਰੀਕਾ ਅਤੇ ਭਾਰਤ ਤੋਂ ਲੋਕ ਆਨਲਾਈਨ ...

ਪੂਰੀ ਖ਼ਬਰ »

ਰਿਹਾਇਸ਼ੀ ਪਲਾਟ 'ਚ ਵਪਾਰਕ ਗਤੀਵਿਧੀਆਂ ਚਲਾਉਣ 'ਤੇ ਨੋਟਿਸ ਜਾਰੀ

ਲੁਧਿਆਣਾ, 18 ਜੂਨ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਜ਼ੋਨ-ਡੀ ਅਧੀਨ ਪੈਂਦੀ ਕਲੋਨੀ ਸਰਾਭਾ ਨਗਰ ਦੀ ਲਈਅਰ ਵੈਲੀ ਰੋਡ 'ਤੇ ਬਣੀ ਲਾਲ ਪੈਥ ਲੈਬੋਰਾਟਰੀ ਵਾਲੀ ਇਮਾਰਤ ਨੂੰ ਇਮਾਰਤੀ ਸਾਖਾ ਵਲੋਂ ਨੋਟਿਸ ਭੇਜ ਕੇ ਰਿਹਾਇਸ਼ੀ ਪਲਾਟ ਵਿਚ ਚਲਾਈਆਂ ਜਾ ਰਹੀਆਂ ਵਪਾਰਕ ...

ਪੂਰੀ ਖ਼ਬਰ »

ਨਵੀਂ ਸਬਜ਼ੀ ਮੰਡੀ 'ਚ ਜਿਨਸਾਂ ਦੇ ਸਹੀ ਰੇਟ ਦਰਜ ਕਰਨ ਦੀ ਹਦਾਇਤ

ਲੁਧਿਆਣਾ, 18 ਜੂਨ (ਅਮਰੀਕ ਸਿੰਘ ਬੱਤਰਾ)-ਮਾਰਕੀਟ ਕਮੇਟੀ ਦੇ ਸਕੱਤਰ ਹਰਮਹਿੰਦਰਪਾਲ ਸਿੰਘ ਨੇ ਸਮੂੰਹ ਮੰਡੀ ਸੁਪਰਵਾਈਜ਼ਰਾਂ ਨੂੰ ਹਦਾਇਤ ਦਿੱਤੀ ਹੈ ਕਿ ਸਬਜ਼ੀਆਂ ਅਤੇ ਫਲਾਂ ਦੇ ਰੇਟ ਬੋਲੀ ਅਨੁਸਾਰ ਰਜਿਸਟਰ ਵਿਚ ਦਰਜ ਕੀਤੇ ਜਾਣ | ਅਜਿਹਾ ਨਾ ਕਰਨ ਦੀ ਸੂਰਤ ਵਿਚ ...

ਪੂਰੀ ਖ਼ਬਰ »

ਬਾੜੇਵਾਲ ਫ਼ਤਹਿਪੁਰ ਦੇ ਸ਼ਮਸ਼ਾਨਘਾਟ ਵਿਖੇ ਬਣਾਏ ਜਾ ਰਹੇ ਕੂੜੇ ਦੇ ਡੰਪ ਦਾ ਹੋ ਰਿਹਾ ਵਿਰੋਧ

ਇਯਾਲੀ/ਥਰੀਕੇ, 18 ਜੂਨ (ਮਨਜੀਤ ਸਿੰਘ ਦੁੱਗਰੀ)- ਬਾੜੇਵਾਲ ਫ਼ਤਹਿਪੁਰ ਅਵਾਣਾ ਸਥਿਤ ਸ਼ਮਸ਼ਾਨਘਾਟ ਵਿਚ ਕਾਰਪੋਰੇਸ਼ਨ ਲੁਧਿਆਣਾ ਵਲੋਂ ਬਣਾਏ ਜਾ ਰਹੇ ਕੂੜੇ ਦੇ ਡੰਪ ਖ਼ਿਲਾਫ਼ ਇਲਾਕੇ ਦੇ ਲੋਕਾਂ ਨੇ ਲੰਘੇ ਸਮੇਂ ਪ੍ਰਦਰਸ਼ਨ ਕਰਦਿਆਂ ਇਸ ਨੂੰ ਇੱਥੋਂ ਹੋਰ ਕਿਸੇ ਜਗ੍ਹਾ ...

ਪੂਰੀ ਖ਼ਬਰ »

- ਮਾਮਲਾ ਤਹਿਸੀਲਾਂ 'ਚ ਵਧੀ ਖੱਜਲ-ਖੁਆਰੀ ਬਾਰੇ -

ਅਕਾਲੀ ਸਰਕਾਰ ਵਲੋਂ ਸ਼ੁਰੂ ਐੱਨ.ਜੀ.ਡੀ.ਆਰ.ਐੱਸ. ਸਾਈਟ ਕਾਂਗਰਸ ਸਰਕਾਰ ਤੋਂ ਅਪਗ੍ਰੇਡ ਨਾ ਹੋਈ-ਇਯਾਲੀ

ਮੁੱਲਾਂਪੁਰ-ਦਾਖਾ, 18 ਜੂਨ (ਨਿਰਮਲ ਸਿੰਘ ਧਾਲੀਵਾਲ)- ਮੁੱਲਾਂਪੁਰ ਸਬ-ਤਹਿਸੀਲ ਸਮੇਤ ਰਾਜ ਭਰ 'ਚ ਤਹਿਸੀਲਦਾਰਾਂ ਤੋਂ ਵਸੀਕਾ ਆਦਿ ਤਸਦੀਕ ਕਰਵਾਉਣ ਤੋਂ ਪਹਿਲਾਂ ਆਨਲਾਈਨ ਅਪਾਇੰਟਮੈਂਟ (ਮਿਲਣ ਦਾ ਸਮਾਂ) ਵਾਲੀ ਨੈਸ਼ਨਲ ਜੈਨੇਰੇਟਿਕ ਡਾਕੂਮੈਂਟ ਰਜਿਸਟ੍ਰੇਸ਼ਨ ...

ਪੂਰੀ ਖ਼ਬਰ »

ਮੋਹਣ ਬਿਰਦੀ ਸੈਂਕੜੇ ਸਾਥੀਆਂ ਸਮੇਤ ਮੁੜ ਅਕਾਲੀ ਦਲ 'ਚ ਸ਼ਾਮਿਲ

ਲਾਡੋਵਾਲ, 18 ਜੂਨ (ਬਲਬੀਰ ਸਿੰਘ ਰਾਣਾ)-ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਮੀਟਿੰਗਾਂ ਦਾ ਸਿਲਸਿਲਾ ਨਿਰੰਤਰ ਜਾਰੀ ਹੈ, ਜਿਸ ਤਹਿਤ ਨੇੜਲੇ ਪਿੰਡ ਰੱਜੋਵਾਲ ਵਿਖੇ ਗੱਠਜੋੜ ਵਲੋਂ ਕੀਤੀ ਮੀਟਿੰਗ ਦੌਰਾਨ ਸਾਬਕਾ ਵਿਧਾਇਕ ਅਤੇ ਕੌਮੀ ਮੀਤ ਪ੍ਰਧਾਨ ਦਰਸ਼ਨ ਸਿੰਘ ...

ਪੂਰੀ ਖ਼ਬਰ »

ਵਪਾਰੀਆਂ ਦੀ ਮੀਟਿੰਗ 'ਚ 'ਆਪ' ਨੂੰ ਸਹਿਯੋਗ ਦਾ ਐਲਾਨ

ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਸੜਕ 'ਤੇ ਰੈਡੀਮੇਡ ਹੋਲਸੇਲ ਐਸੋਸੀਏਸ਼ਨ ਦੀ ਮੀਟਿੰਗ ਹੋਈ, ਜਿਸ ਵਿਚ ਵਪਾਰੀਆਂ ਵਲੋਂ ਆਮ ਆਦਮੀ ਪਾਰਟੀ ਨੂੰ ਸਹਿਯੋਗ ਕਰਨ ਦਾ ਫ਼ੈਸਲਾ ਕੀਤਾ ਗਿਆ | ਮੀਟਿੰਗ ਵਿਚ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਡੀ.ਸੀ. ਵਲੋਂ ਵਿਭਾਗਾਂ ਨੂੰ ਵਿਕਾਸ ਪ੍ਰਾਜੈਕਟਾਂ ਦੀ ਸਮੇਂ ਸਿਰ ਪੂਰਤੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

ਲੁਧਿਆਣਾ, 18 ਜੂਨ (ਪੁਨੀਤ ਬਾਵਾ)-ਸਥਾਨਕ ਬੱਚਤ ਭਵਨ ਵਿਖੇ ਅੱਜ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗਾਂ ਦੀ ਇਕ ਉੱਚ ਪੱਧਰੀ ਮੀਟਿੰਗ ਹੋਈ, ਜਿਸ ਵਿਚ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਨੂੰ ਵਿਕਾਸ ਪੋ੍ਰਜੈਕਟਾਂ ਵਿਚ ਤੇਜ਼ੀ ਲਿਆਉਣ ਤੇ ਸਾਰੇ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਦੀ ਵਧਦੀ ਲੋਕਪਿ੍ਅਤਾ ਅਕਾਲੀ-ਬਸਪਾ ਗੱਠਜੋੜ 'ਤੇ ਭਾਰੀ-ਬਸੰਤ

ਲੁਧਿਆਣਾ, 18 ਜੂਨ (ਕਵਿਤਾ ਖੁੱਲਰ)- ਵੇਅਰ ਕਾਰਪੋਰੇਸ਼ਨ ਪੰਜਾਬ ਦੇ ਸਾਬਕਾ ਉਪ ਚੇਅਰਮੈਨ ਤੇ ਪੰਜਾਬ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਰਜਿੰਦਰ ਸਿੰਘ ਬਸੰਤ ਨੇ ਇਕ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ...

ਪੂਰੀ ਖ਼ਬਰ »

ਅਧਿਆਪਕਾਂ ਦੇ ਅੰਦੋਲਨ 'ਚ ਭਾਕਿਯੂ ਦੇਵੇਗੀ ਸਾਥ

ਇਯਾਲੀ/ਥਰੀਕੇ, 18 ਜੂਨ (ਮਨਜੀਤ ਸਿੰਘ ਦੁੱਗਰੀ)- ਫਿਰੋਜ਼ਪੁਰ ਸੜਕ ਸਥਿਤ ਐਮ.ਬੀ.ਡੀ. ਮਾਲ ਦੇ ਸਾਹਮਣੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਲਗਾਏ ਪੱਕੇ ਧਰਨੇ ਤੇ ਕਿਸਾਨ ਆਗੂਆਂ ਨੇ ਕੱਚੇ ਅਧਿਆਪਕਾਂ ਦੇ ਹੱਕ ਵਿਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ | ਕਿਸਾਨ ...

ਪੂਰੀ ਖ਼ਬਰ »

ਸੇਵਾ-ਮੁਕਤ ਅਧਿਕਾਰੀ ਕਰਮਜੀਤ ਸਿੰਘ ਢਿੱਲੋਂ ਨੂੰ ਸ਼ਰਧਾਂਜਲੀਆਂ

ਲੁਧਿਆਣਾ, 18 ਜੂਨ (ਪੁਨੀਤ ਬਾਵਾ)- ਮਾਰਕਫ਼ੈੱਡ ਵਿਚ ਨੌਕਰੀ ਕਰਦੇ ਹੋਏ ਸ਼ਾਖਾ ਪ੍ਰਬੰਧਕ ਦੇ ਆਹੁਦੇ ਤੋਂ ਸੇਵਾਮੁਕਤ ਹੋਏ, ਮਿਲਣਸਾਰ ਤੇ ਲੋੜਵੰਦਾਂ ਦੇ ਕੰਮ ਆਉਣ ਵਾਲੇ ਕਰਮਜੀਤ ਸਿੰਘ ਢਿੱਲੋਂ ਦਾ 10 ਜੂਨ 2021 ਨੂੰ ਅਚਾਨਕ ਦਿਹਾਂਤ ਹੋ ਗਿਆ | ਸਵ: ਢਿੱਲੋਂ ਨਮਿਤ ਰੱਖੇ ਗਏ ...

ਪੂਰੀ ਖ਼ਬਰ »

ਵੇਰਕਾ ਦੁਧਾਰੂ ਪਸ਼ੂਆਂ ਦੀ ਆਧੁਨਿਕ ਤਕਨੀਕਾਂ ਨਾਲ ਨਸਲ ਸੁਧਾਰ ਦਾ ਕੰਮ ਕਰੇਗਾ-ਸੰਘਾ

ਲੁਧਿਆਣਾ, 18 ਜੂਨ (ਪੁਨੀਤ ਬਾਵਾ)- ਮਿਲਕਫ਼ੈੱਡ ਪੰਜਾਬ ਦੇ ਪ੍ਰਬੰਧਕ ਨਿਰਦੇਸ਼ਕ ਕਮਲਦੀਪ ਸਿੰਘ ਸੰਘਾ ਨੇ ਕਿਹਾ ਕਿ ਵੇਰਕਾ ਪੰਜਾਬ ਵਿਚ ਦੁਧਾਰੂ ਪਸ਼ੂਆ ਦੀ ਆਧੁਨਿਕ ਤਕਨੀਕਾਂ ਨਾਲ ਨਸਲ ਸੁਧਾਰ ਦਾ ਕੰਮ ਕਰੇਗਾ | ਇਹ ਪੋ੍ਰਗਰਾਮ ਭਾਰਤ ਸਰਕਾਰ ਦੇ ਪਸ਼ੂ ਪਾਲਣ ਅਤੇ ...

ਪੂਰੀ ਖ਼ਬਰ »

ਯੂਥ ਵਿੰਗ ਅਕਾਲੀ ਦਲ 'ਚ ਗਾਬੜੀਆ, ਧਾਲੀਵਾਲ, ਦ੍ਰਾਵਿੜ, ਵੜੈਚ, ਢੀਂਡਸਾ, ਕਲਸੀ, ਧੰਜਲ, ਹਨੀ, ਕੌੜਾ ਦੀ ਨਿਯੁਕਤੀ

ਲੁਧਿਆਣਾ, 18 ਜੂਨ (ਪੁਨੀਤ ਬਾਵਾ)-ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਅੱਜ ਯੂਥ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਸਕੂਲ ਪੱਧਰ ਤੋਂ ਲੈ ਕੇ ਜ਼ਿਲ੍ਹਾ ਪੱਧਰ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ

ਲੁਧਿਆਣਾ, 18 ਜੂਨ (ਅਮਰੀਕ ਸਿੰਘ ਬੱਤਰਾ)- ਕੇਂਦਰੀ ਮਨੁੱਖੀ ਵਸੀਲੇ ਵਿਕਾਸ ਵਿਭਾਗ ਵਲੋਂ ਕਈ ਸ਼੍ਰੇਣੀਆਂ 'ਚ ਪੰਜਾਬ ਨੂੰ ਸਿੱਖਿਆ ਪੱਖੋਂ ਨੰਬਰ ਇਕ ਦਾ ਦਰਜਾ ਦਿੱਤੇ ਜਾਣ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੇ ਯੂ ਟਿਊਬ ਚੈਨਲ 'ਤੇ ਲਾਈਵ ਹੋ ਕੇ ...

ਪੂਰੀ ਖ਼ਬਰ »

2022 'ਚ ਅਕਾਲੀ ਦਲ-ਬਸਪਾ ਸਰਕਾਰ ਹੀ ਬਣੇਗੀ-ਗਰੇਵਾਲ

ਲੁਧਿਆਣਾ, 18 ਜੂਨ (ਕਵਿਤਾ ਖੁੱਲਰ, ਪੁਨੀਤ ਬਾਵਾ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲਟਾਊਨ ਐਕਸਟੈਨਸ਼ਨ ਵਿਖੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਮੱਕੜ ਦੇ ਦਫਤਰ 'ਚ ਮੀਟਿੰਗ ਹੋਈ ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਕੈਬਨਿਟ ...

ਪੂਰੀ ਖ਼ਬਰ »

ਐਡਵੋਕੇਟ ਗਿੱਲ, ਮਿੱਢਾ ਵਲੋਂ ਫਾਗਲਾ 'ਚ ਬੂਟੇ ਲਗਾਉਣ ਦਾ ਸ਼ੁਰੂਆਤ

ਹੰਬੜਾਂ, 18 ਜੂਨ (ਮੇਜਰ ਹੰਬੜਾਂ)-ਪਿੰਡ ਫਾਗਲਾ ਵਿਖੇ ਵਾਤਾਵਰਨ ਦੀ ਸ਼ੁੱਧਤਾ ਨੂੰ ਮੁੱਖ ਰੱਖਦਿਆਂ ਪਿੰਡ 'ਚ 100 ਬੂਟੇ ਲਗਾਉਣ ਦੀ ਸ਼ੁਰੂਆਤ ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਐਡਵਾਈਜ਼ਰ ਐਡਵੋਕੇਟ ਇਕਬਾਲ ਸਿੰਘ ਗਿੱਲ ਅਤੇ ਐਡਵੋਕੇਟ ਮਨੀਸ਼ ਮਿੱਢਾ ਵਲੋਂ ਬੂਟਾ ਲਾ ਕੇ ...

ਪੂਰੀ ਖ਼ਬਰ »

ਫ਼ੌਜੀ ਸੁਖਦੇਵ ਸਿੰਘ ਸੰਧੂ ਬਾਣੀਏਵਾਲ ਨਮਿਤ ਸ਼ਰਧਾਂਜਲੀ ਸਮਾਗਮ

ਹੰਬੜਾਂ, 18 ਜੂਨ (ਮੇਜਰ ਹੰਬੜਾਂ)-ਗਾਇਕ ਜਗਪਾਲ ਸਿੰਘ ਸੰਧੂ, ਹਰਚਰਨ ਸਿੰਘ ਸੰਧੂ ਕੈਨੇਡਾ ਦੇ ਪਿਤਾ ਤੇ ਰੂਪ ਸਿੰਘ ਸੰਧੂ, ਨੰਬਰਦਾਰ ਸੰਤ ਸਿੰਘ ਸੰਧੂ ਅਤੇ ਕਿਸਾਨ ਆਗੂ ਬੇਅੰਤ ਸਿੰਘ ਸੰਧੂ ਦੇ ਭਰਾ ਸਵ: ਫੌਜੀ ਸੁਖਦੇਵ ਸਿੰਘ ਸੰਧੂ ਨਮਿਤ ਪਿੰਡ ਬਾਣੀਏਵਾਲ ਵਿਖੇ ...

ਪੂਰੀ ਖ਼ਬਰ »

ਸਾਬਕਾ ਸਰਪੰਚ ਤੇ ਮੈਂਬਰ ਪੰਚਾਇਤ ਅਕਾਲੀ ਦਲ 'ਚ ਸ਼ਾਮਿਲ

ਭਾਮੀਆਂ ਕਲਾਂ, 18 ਜੂਨ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਪਿੰਡ ਮਿਆਣੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਨੇ ਪਿੰਡ ਦੇ ਸਾਬਕਾ ਸਰਪੰਚ ਨਿਰਮਲ ਸਿੰਘ ਤੇ ਕੁਝ ਮੈਂਬਰ ਪੰਚਾਇਤ ਗੁਰਮੇਲ ਸਿੰਘ, ਸਿਕੰਦਰ ਸਿੰਘ, ...

ਪੂਰੀ ਖ਼ਬਰ »

ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੇ ਘੱਲੂਘਾਰਾ ਦੇ ਸ਼ਹੀਦਾਂ ਦੀ ਯਾਦ 'ਚ ਖੂਨਦਾਨ ਕੈਂਪ

ਲੁਧਿਆਣਾ/ਡਾਬਾ/ਲੁਹਾਰਾ 18 ਜੂਨ (ਕਵਿਤਾ ਖੁੱਲਰ, ਕੁਲਵੰਤ ਸਿੰਘ ਸੱਪਲ)- ਮਨੁੱਖਤਾ ਨੂੰ ਸਮਰਪਿਤ ਸੰਸਥਾ ਭਾਈ ਘਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਅਤੇ ਜੂਨ 84 ਘਲੂਘਾਰਾ ਦੇ ਸਮੂਹ ਸ਼ਹੀਦਾਂ ਦੀ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣ ਲਈ ਵਿਧਾਇਕ ਬੈਂਸ ਨੂੰ ਦਿੱਤਾ ਮੰਗ ਪੱਤਰ

ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ)- ਪੁਰਾਣੀ ਪੈਨਸ਼ਨ ਬਹਾਲੀ ਸ਼ੰਘਰਸ਼ ਕਮੇਟੀ ਪੰਜਾਬ ਦਾ ਵਫਦ ਪੁਰਾਣੀ ਪੈਨਸ਼ਨ ਬਹਾਲ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਹਲਕਾ ਆਤਮ ਨਗਰ ਤੋ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮਿਲਿਆ ...

ਪੂਰੀ ਖ਼ਬਰ »

ਗ੍ਰੀਨ ਬੈਲਟਾਂ ਵਿਕਸਿਤ ਕਰਨ ਲਈ ਐਸਟੀਮੇਟ ਜਲਦੀ ਤਿਆਰ ਕਰਨ ਲਈ ਕਮਿਸ਼ਨਰ ਨੇ ਦਿੱਤੀ ਹਦਾਇਤ

ਲੁਧਿਆਣਾ, 18 ਜੂਨ (ਅਮਰੀਕ ਸਿੰਘ ਬੱਤਰਾ)- ਚੇਨਈ ਤਾਮਿਲਨਾਡੂ ਵਿਚ ਗਿਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਕਰਨ (ਸੈਗਰੀਗੇਸ਼ਨ) ਦਾ ਕੰਮ ਸਫਲਤਾਪੂਰਵਕ ਚੱਲ ਰਹੇ ਹੋਣ ਦੇ ਕੰਮ ਦਾ ਨਿਰੀਖਣ ਕਰਨ ਲਈ ਬੁੱਧਵਾਰ ਨੂੰ ਮੇਅਰ ਬਲਕਾਰ ਸਿੰਘ ਸੰਧੂ, ਕਮਿਸ਼ਨਰ ਪ੍ਰਦੀਪ ਕੁਮਾਰ ...

ਪੂਰੀ ਖ਼ਬਰ »

ਵਾਰਡ-46 ਦੀਆਂ ਗਲੀਆਂ 'ਚ ਨਵੀਆਂ ਟਾਈਲਾਂ ਲਗਾਉਣ ਦੇ ਪ੍ਰੋਜੈਕਟ ਦੀ ਜਥੇ: ਡੰਗ ਵਲੋਂ ਸ਼ੁਰੂਆਤ

ਲੁਧਿਆਣਾ, 18 ਜੂਨ (ਅਮਰੀਕ ਸਿੰਘ ਬੱਤਰਾ, ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਆਤਮ ਨਗਰ ਦੇ ਵਾਰਡ ਨੰਬਰ 46 ਦੀ ਗੀਤਾ ਜੋਤੀ ਮੰਦਰ ਵਾਲੀ ਗਲੀ ਵਿਚ ਨਵੀਆਂ ਟਾਇਲਾਂ ਲਗਾਉਣ ਦੇ ਪ੍ਰੋਜੈਕਟ ਦੀ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਤੇ ਨਗਰ ਨਿਗਮ ਵਿਚ ਵਿਰੋਧੀ ਧਿਰ ...

ਪੂਰੀ ਖ਼ਬਰ »

ਬਾਹਰੀ ਕਾਲੋਨੀਆਂ ਦੀਆਂ ਸੜਕਾਂ 'ਤੇ ਅਵਾਰਾ ਪਸ਼ੂਆਂ ਦੀ ਭਰਮਾਰ

ਫੁੱਲਾਂਵਾਲ, 18 ਜੂਨ (ਮਨਜੀਤ ਸਿੰਘ ਦੁੱਗਰੀ)-ਸ਼ਹਿਰ ਦੇ ਨਾਲ ਲੱਗਦੀਆਂ ਬਾਹਰੀ ਕਲੋਨੀਆਂ ਦੀਆਂ ਸੜਕਾਂ 'ਤੇ ਅਵਾਰਾ ਜਾਨਵਰਾਂ ਦੀ ਭਰਮਾਰ ਹੈ | ਇਨ੍ਹਾਂ ਅਵਾਰਾਂ ਜਾਨਵਰਾਂ ਨੇ ਧਾਂਦਰਾ ਸੜਕ ਸਥਿਤ ਗਲਾਡਾ ਗਰਾਊਾਡ 'ਚ ਡੰਪ ਤੇ ਲੱਗੇ ਕੂੜੇ ਦੇ ਢੇਰਾਂ ਤੇ ਆਪਣੀ ਠਾਹਰ ...

ਪੂਰੀ ਖ਼ਬਰ »

ਅਕਾਲੀ ਦਲ ਨੂੰ ਜ਼ਮੀਨੀ ਪੱਧਰ 'ਤੇ ਜੁੜੇ ਵਰਕਰਾਂ ਨੂੰ ਮਾਣ-ਸਨਮਾਨ ਦਿੰਦਾ-ਸ਼ਿਵਾਲਿਕ

ਆਲਮਗੀਰ, 18 ਜੂਨ (ਜਰਨੈਲ ਸਿੰਘ ਪੱਟੀ)- ਸ਼੍ਰੋਮਣੀ ਅਕਾਲੀ ਦਲ ਦੇ ਨਵਨਿਯੁਕਤ ਕੌਮੀ ਮੀਤ ਪ੍ਰਧਾਨ ਦਰਸ਼ਨ ਸਿੰਘ ਸ਼ਿਵਾਲਿਕ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਨੇ ਕਿਹਾ ਕਿ ਅਕਾਲੀ ਦਲ ਅਜਿਹੀ ਪਾਰਟੀ ਹੈ, ਜੋ ਜ਼ਮੀਨੀ ਪੱਧਰ 'ਤੇ ਜੁੜੇ ਵਰਕਰਾਂ ਨੂੰ ਕੌਮੀ ਪੱਧਰ ਦੇ ...

ਪੂਰੀ ਖ਼ਬਰ »

ਭਿੰਡਰ ਦੀ ਅਗਵਾਈ ਹੇਠ ਭਾਰੀ ਗਿਣਤੀ 'ਚ ਹੋਰ ਪਾਰਟੀਆਂ ਦੇ ਵਰਕਰ 'ਆਪ' 'ਚ ਸ਼ਾਮਿਲ

ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ)-ਵਿਧਾਨ ਸਭਾ ਹਲਕਾ ਪੂਰਬੀ ਵਿਚ ਆਮ ਆਦਮੀ ਪਾਰਟੀ ਦੇ ਸੂਬਾਈ ਆਗੂ ਤਰਸੇਮ ਸਿੰਘ ਭਿੰਡਰ ਦੇ ਯਤਨਾਂ ਸਦਕਾ ਵਾਰਡ ਨੰਬਰ 12 ਦੇ ਭਾਰੀ ਗਿਣਤੀ ਵਿਚ ਵੱਖ ਵੱਖ ਪਾਰਟੀਆਂ ਦੇ ਵਰਕਰ ਅਕਾਲੀ ਦਲ ਅਤੇ ਕਾਂਗਰਸ ਨੂੰ ਛੱਡ ਕੇ 'ਆਪ' ਵਿਚ ...

ਪੂਰੀ ਖ਼ਬਰ »

ਟਰੇਡ ਲਾਇਸੰਸ 'ਤੇ ਜੁਰਮਾਨਾ ਅਤੇ ਲੇਟ ਫੀਸ ਨਾ ਵਸੂਲਣ ਦਾ ਲਾਭ ਛੋਟੇ ਦੁਕਾਨਦਾਰਾਂ ਨੂੰ ਮਿਲੇਗਾ-ਖੁਰਾਣਾ

ਲੁਧਿਆਣਾ, 18 ਜੂਨ (ਅਮਰੀਕ ਸਿੰਘ ਬੱਤਰਾ)-ਸਾਬਕਾ ਕੌਂਸਲਰ ਗੁਰਪ੍ਰੀਤ ਸਿੰਘ ਖੁਰਾਣਾ ਨੇ ਨਗਰ ਨਿਗਮ ਪ੍ਰਸ਼ਾਸਨ ਵਲੋਂ ਟਰੇਡ ਲਾਇਸੰਸ 'ਤੇ ਜੁਰਮਾਨਾਂ ਅਤੇ ਲੇਟ ਫੀਸ ਨਾ ਲਾਗੂ ਕੀਤੇ ਜਾਣ ਦਾ ਸੁਆਗਤ ਕਰਦਿਆਂ ਕਿਹਾ ਹੈ ਕਿ ਵਿੱਤ ਅਤੇ ਠੇਕਾ ਕਮੇਟੀ ਵਲੋਂ ਲਏ ਫ਼ੈਸਲੇ ...

ਪੂਰੀ ਖ਼ਬਰ »

ਰਸੋਈ ਗੈਸ ਦੀ ਸਪਲਾਈ ਡੀ.ਏ.ਸੀ. ਸਿਸਟਮ ਰਾਹੀਂ ਮਿਲ ਰਹੀ ਲੋਕਾਂ ਨੂੰ

ਲੁਧਿਆਣਾ, 18 ਜੂਨ (ਜੁਗਿੰਦਰ ਸਿੰਘ ਅਰੋੜਾ)-ਗੈਸ ਕੰਪਨੀਆਂ ਵੱਲੋਂ ਨਵੀਂ ਤਕਨੀਕ ਦਾ ਇਸਤੇਮਾਲ ਕਰਦੇ ਹੋਏ ਡੀ.ਏ.ਸੀ. ਸਿਸਟਮ ਲਾਗੂ ਕਰ ਦਿੱਤਾ ਗਿਆ ਹੈ ਜਿਸ ਨੂੰ ਡਿਲੀਵਰੀ ਅਥੈਂਟਿਕ ਕੋਡ ਕਿਹਾ ਜਾਂਦਾ ਹੈ, ਭਾਵੇਂ ਕਿ ਗੈਸ ਕੰਪਨੀਆਂ ਵੱਲੋਂ ਇਹ ਪ੍ਰਣਾਲੀ ਪਿਛੇ ਜਿਹੇ ...

ਪੂਰੀ ਖ਼ਬਰ »

ਨਿਰਮਲ ਸਿੰਘ ਐੱਸ. ਐੱਸ. ਦੇ ਪੀ. ਏ. ਸੀ. ਮੈਂਬਰ ਬਣਨ ਦਾ ਭਰਵਾਂ ਸਵਾਗਤ

ਡਾਬਾ/ਲੁਹਾਰਾ, 18 ਜੂਨ (ਕਲਵੰਤ ਸਿੰਘ ਸੱਪਲ)- ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਸਬੰਧੀ ਕਮੇਟੀ ਪੀ.ਏ.ਸੀ ਦੇ ਨਵਨਿਯੁਕਤ ਮੈਂਬਰ ਨਿਰਮਲ ਸਿੰਘ ਐੱਸ.ਐੱਸ. ਸਾਬਕਾ ਵਾਈਸ ਚੇਅਰਮੈਨ ਪੱਛੜੀਆਂ ਸ਼੍ਰੇਣੀਆਂ ਭਲਾਈ ਕਮਿਸ਼ਨ ਪੰਜਾਬ ਦੇ ਸਨਮਾਨ ਲਈ ਹਲਕਾ ਦੱਖਣੀ ...

ਪੂਰੀ ਖ਼ਬਰ »

ਝੋਨੇ ਦੀ ਕਾਸ਼ਤ ਦੀਆਂ ਵਿਕਸਿਤ ਤਕਨੀਕਾਂ ਦੀ ਪੀ.ਏ.ਯੂ. ਨੇ ਦਿੱਤੀ ਸਿਖਲਾਈ

ਲੁਧਿਆਣਾ, 18 ਜੂਨ (ਪੁਨੀਤ ਬਾਵਾ)- ਪਸਾਰ ਸਿੱਖਿਆ ਵਿਭਾਗ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਬੀਤੇ ਦਿਨੀਂ ਨਾਬਾਰਡ ਦੀ ਸਹਾਇਤਾ ਨਾਲ ਝੋਨੇ ਦੀ ਕਾਸ਼ਤ ਦੀਆਂ ਵਿਕਸਿਤ ਤਕਨੀਕਾਂ ਦੀ ਸਿਖਲਾਈ ਦੇਣ ਲਈ ਇਕ ਵੈਬੀਨਾਰ ਕਰਵਾਇਆ ਗਿਆ | ਇਹ ਵੈਬੀਨਾਰ ਨਿਰਦੇਸ਼ਕ ਪਸਾਰ ...

ਪੂਰੀ ਖ਼ਬਰ »

ਬਾਬਾ ਮੁਕੰਦ ਸਿੰਘ ਨਗਰ ਵਿਖੇ ਸਫ਼ਾਈ ਦਾ ਮੰਦਾ ਹਾਲ-ਸੈਕਟਰੀ ਗੌਤਮ ਜੈਨ

ਡਾਬਾ/ਲੁਹਾਰਾ, 18 ਜੂਨ (ਕੁਲਵੰਤ ਸਿੰਘ ਸੱਪਲ)-ਸਮਾਲ ਸਕੇਲ ਇੰਡਸਟਰੀ ਐਸੋਸੀਏਸ਼ਨ ਦੇ ਸੈਕਟਰੀ ਗੌਤਮ ਜੈਨ ਨੇ ਦੱਸਿਆ ਕਿ ਡਾਬਾ ਰੋਡ, ਜੀ. ਟੀ. ਰੋਡ, ਸਥਿਤ ਬਾਬਾ ਮੁਕੰਦ ਸਿੰਘ ਨਗਰ ਦੀਆਂ ਗਲੀਆਂ ਨੰਬਰ 1, 2 ਅਤੇ 3 ਵਿੱਚ ਸਫ਼ਾਈ ਦਾ ਅਤਿ ਮੰਦਾ ਹਾਲ ਹੈ | ਸ੍ਰੀ ਜੈਨ ਨੇ ਦੱਸਿਆ ...

ਪੂਰੀ ਖ਼ਬਰ »

ਵਜ਼ੀਫ਼ਾ ਘੁਟਾਲਾ ਤੋਂ ਸਿੱਧ ਹੋਇਆ ਕਿ ਕੈਪਟਨ ਤੇ ਉਨ੍ਹਾਂ ਦੀ ਸਰਕਾਰ ਦਲਿਤ ਵਿਰੋਧੀ-ਰਾਘਵ ਚੱਢਾ

ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ)-ਆਮ ਆਦਮੀ ਪਾਰਟੀ (ਆਪ) ਪੰਜਾਬ ਮਾਮਲਿਆਂ ਦੇ ਉਪ-ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਕਿਹਾ ਕਿ ਵਜ਼ੀਫ਼ਾ ਘੁਟਾਲੇ ਤੋਂ ਇਹ ਸਾਬਤ ਹੋ ਗਿਆ ਹੈ ਕਿ ਪੰਜਾਬ ਦੀ ਕੈਪਟਨ ਸਰਕਾਰ ਦਲਿਤ ਵਿਰੋਧੀ ਹੈ ਅਤੇ ਜਦੋਂ ਤੱਕ ਦੋ ...

ਪੂਰੀ ਖ਼ਬਰ »

ਜੱਸੋਵਾਲ ਸੂਦਾਂ 'ਚ ਵਿਕਾਸ ਕਾਰਜਾਂ ਦਾ ਕੌ ਾਸਲਰ ਹਰਕਰਨਦੀਪ ਵੈਦ ਨੇ ਲਿਆ ਜਾਇਜ਼ਾ

ਆਲਮਗੀਰ, 18 ਜੂਨ (ਰਣਜੀਤ ਸਿੰਘ ਨੰਗਲ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਪਿੰਡ ਜੱਸੋਵਾਲ ਸੂਦਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਸਪੁੱਤਰ ਕੌਂਸਲਰ ਹਰਕਰਨਦੀਪ ਵੈਦ ਵਲੋਂ ਜਾਇਜਾ ਲਿਆ ਗਿਆ ਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ...

ਪੂਰੀ ਖ਼ਬਰ »

ਲੁਧਿਆਣਾ 'ਚ 100 ਰੁ: ਲੀਟਰ ਦੇ ਨੇੜੇ ਪਹੁੰਚਿਆ ਪੈਟਰੋਲ

ਲੁਧਿਆਣਾ, 18 ਜੂਨ (ਜੁਗਿੰਦਰ ਸਿੰਘ ਅਰੋੜਾ)- ਖਾਣ-ਪੀਣ ਦੀਆਂ ਜ਼ਰੂਰੀ ਵਸਤੂਆਂ, ਪੈਟਰੋਲ ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਧਣ ਕਾਰਨ ਲੋਕ ਪ੍ਰੇਸ਼ਾਨ ਹਨ | ਸਮਾਰਟ ਸਿਟੀ ਸ਼ਹਿਰ ਲੁਧਿਆਣਾ ਵਿਚ ਪੈਟਰੋਲ 100 ਰੁਪਏ ਪ੍ਰਤੀ ਲੀਟਰ ਦੇ ਨੇੜੇ ਤੇੜੇ ਵਿਕ ਰਿਹਾ ਹੈ ਤੇ ...

ਪੂਰੀ ਖ਼ਬਰ »

ਮਾ: ਤਾਰਾ ਸਿੰਘ ਦਾ ਜਨਮ ਦਿਨ 24 ਨੂੰ ਮਨਾਇਆ ਜਾਵੇਗਾ-ਜਥੇ: ਗਾਬੜੀਆ, ਦੁਖੀਆ

ਲੁਧਿਆਣਾ, 18 ਜੂਨ (ਕਵਿਤਾ ਖੁੱਲਰ)- ਮਾ: ਤਾਰਾ ਸਿੰਘ ਦਾ 137ਵਾਂ ਜਨਮ ਦਿਨ 24 ਜੂਨ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਚੌਕ ਖੁੱਡ ਮੁਹੱਲਾ ਵਿਖੇ ਸਵੇਰੇ 10 ਵਜੇ ਮਨਾਇਆ ਜਾਵੇਗਾ | ਇਹ ਜਾਣਕਾਰੀ ਮਾ: ਤਾਰਾ ਸਿੰਘ ਯਾਦਗਾਰੀ ਟਰਸਟ ਦੇ ਮੁਖੀ ਬਲਜੀਤ ਸਿੰਘ ਦੁਖੀਆ ਨੇ ...

ਪੂਰੀ ਖ਼ਬਰ »

ਇੰਟਰਲਾਕਿੰਗ ਟਾਈਲਾਂ ਲਗਾਉਣ ਦਾ ਕੰਮ ਸ਼ੁਰੂ

ਲੁਧਿਆਣਾ, 18 ਜੂਨ (ਕਵਿਤਾ ਖੁੱਲਰ)-ਵਿਧਾਨ ਸਭਾ ਹਲਕਾ ਆਤਮ ਨਗਰ ਅਧੀਨ ਪੈਂਦੀ ਅਰਬਨ ਅਸਟੇਟ ਫੇਸ-ਦੋ 'ਚ ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਸ਼ੁਰੂ ਹੋਏ ਪ੍ਰੋਜੈਕਟ ਦੀ ਸ਼ੁਰੂਆਤ ਕਾਂਗਰਸ ਦੇ ਹਲਕਾ ਆਤਮ ਨਗਰ ਇੰਚਾਰਜ ਕਮਲਜੀਤ ਸਿੰਘ ਕੜਵਲ ਅਤੇ ਕੌਂਸਲਰ ਹਰਕਮਲ ਸਿੰਘ ...

ਪੂਰੀ ਖ਼ਬਰ »

ਉਦਯੋਗਿਕ ਇਲਾਕੇ 'ਚ 2 ਸਾਲ ਪਹਿਲਾਂ ਬਣੀ ਸੜਕ 'ਚ ਪਏ ਟੋਏ

ਢੰਡਾਰੀ ਕਲਾਂ, 18 ਜੂਨ (ਪਰਮਜੀਤ ਸਿੰਘ ਮਠਾੜੂ)-ਉਦਯੋਗਿਕ ਇਲਾਕਾ ਸੀ. ਵਿਚ ਨਵੀਂ ਬਣੀ ਸੜਕ ਦਾ ਬੁਰਾ ਹਾਲ ਹੋਇਆ ਪਿਆ ਹੈ | ਸੜਕ ਵਿਚ ਥਾਂ-ਥਾਂ 'ਤੇ ਗਹਿਰੇ ਖੱਡੇ ਬਣ ਚੁੱਕੇ ਹਨ ਅਤੇ ਗੱਡੀਆਂ ਦਾ ਨਿਕਲਣਾ ਵੀ ਮੁਸ਼ਕਿਲ ਹੋ ਚੁੱਕਿਆ ਹੈ | ਲੋਟੇ ਧਰਮ ਕੰਡੇ ਤੋਂ ਕੰਗਣਵਾਲ ...

ਪੂਰੀ ਖ਼ਬਰ »

ਹੀਰਾ ਗਿੱਲ ਦੀ ਅਗਵਾਈ 'ਚ ਵਿਜੈੈ ਦਾਨਵ ਦਾ ਸਨਮਾਨ

ਲੁਧਿਆਣਾ, 18 ਜੂਨ (ਕਵਿਤਾ ਖੁੱਲਰ)- ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੇ ਆਗੂਆਂ ਦਾ ਇਕ ਵਫ਼ਦ ਭਾਵਾਧਸ ਦੇ ਸਾਖ਼ਾ ਪ੍ਰਧਾਨ ਹੀਰਾ ਗਿੱਲ ਦੀ ਅਗਵਾਈ 'ਚ ਮੁੱਖ ਸੰਚਾਲਕ ਵਿਜੈ ਦਾਨਵ ਨੂੰ ਉਨ੍ਹਾਂ ਦੇ ਦਫ਼ਤਰ ਸਥਾਨਕ ਫੁਆਰਾ ਚੌਕ ਵਿਖੇ ਮਿਲਿਆ ਅਤੇ ਸ਼ੋ੍ਰਮਣੀ ...

ਪੂਰੀ ਖ਼ਬਰ »

ਲਿਪ ਦਾ ਹਲਕਾ ਗਿੱਲ ਤੋਂ ਸੋਸ਼ਲ ਮੀਡੀਆ ਇੰਚਾਰਜ 'ਆਪ' 'ਚ ਸ਼ਾਮਿਲ

ਇਯਾਲੀ/ਥਰੀਕੇ, 18 ਜੂਨ (ਮਨਜੀਤ ਸਿੰਘ ਦੁੱਗਰੀ)- ਲੋਕ ਇਨਸਾਫ ਪਾਰਟੀ ਦਾ ਹਲਕਾ ਗਿੱਲ ਤੋਂ ਸੋਸ਼ਲ ਮੀਡੀਆ ਇੰਚਾਰਜ ਗੁਰਸੇਵਕ ਸਿੰਘ ਬਾਠ ਪਾਰਟੀ ਦੇ ਟੀਚੇ ਤੋਂ ਭਟਕਣ 'ਤੇ ਆਪਣੇ ਸਾਥੀਆਂ ਸਮੇਤ 'ਆਪ' ਦੇ ਹਲਕਾ ਗਿੱਲ ਦੇ ਇੰਚਾਰਜ ਅਤੇ ਐਸ.ਸੀ. ਵਿੰਗ ਪੰਜਾਬ ਦੇ ਵਾਈਸ ...

ਪੂਰੀ ਖ਼ਬਰ »

ਨਰਿੰਦਰਜੀਤ ਸਿੰਘ ਰਣੀਆ ਅਕਾਲੀ ਦਲ ਦੇ ਹਲਕਾ ਗਿੱਲ ਮੁੱਖ ਦਫ਼ਤਰ ਦੇ ਸਕੱਤਰ ਨਿਯੁਕਤ

ਇਯਾਲੀ/ਥਰੀਕੇ, 18 ਜੂਨ (ਮਨਜੀਤ ਸਿੰਘ ਦੁੱਗਰੀ)-ਯੂਥ ਅਕਾਲੀ ਦਲ ਦੇ ਹਲਕਾ ਗਿੱਲ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਰਣੀਆਂ ਨੂੰ ਪਾਰਟੀ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਹਲਕਾ ਗਿੱਲ ਦੇ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਨੇ ਮੁੱਖ ਦਫ਼ਤਰ ਦਾ ਸਕੱਤਰ ...

ਪੂਰੀ ਖ਼ਬਰ »

ਕਾਮਾਗਾਟਾਮਾਰੂ ਯਾਦਗਾਰ ਕਮੇਟੀ ਵਲੋਂ ਸਫ਼ਾਈ ਕਰਮਚਾਰੀਆਂ ਦੇ ਹੱਕੀ ਘੋਲ ਦੀ ਹਿਮਾਇਤ

ਲੁਧਿਆਣਾ, 18 ਜੂਨ (ਸਲੇਮਪੁਰੀ)-ਕਾਮਾਗਾਟਾਮਾਰੂ ਯਾਦਗਾਰ ਕਮੇਟੀ ਜ਼ਿਲ੍ਹਾ ਲੁਧਿਆਣਾ ਦੀ ਇਕ ਮੀਟਿੰਗ ਕੁਲਦੀਪ ਸਿੰਘ ਐਡਵੋਕੇਟ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੰਜਾਬ ਭਰ 'ਚ ਚੱਲ ਰਹੇ ਸਫ਼ਾਈ ਕਰਮਚਾਰੀਆਂ ਦੇ ਹੱਕੀ ਘੋਲ ਦੀ ਡਾਟਵੀਂ ਭਰਾਤਰੀ ਮੱਦਦ ਕਰਨ ਦਾ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਇੰਜੀਨਅਰਿੰਗ ਕਾਲਜ ਵਲੋਂ ਕੈਨੇਡਾ ਦੀ ਕੰਪਨੀ ਨਾਲ ਐਮ. ਓ. ਯੂ. 'ਤੇ ਦਸਤਖ਼ਤ

ਆਲਮਗੀਰ, 18 ਜੂਨ (ਜਰਨੈਲ ਸਿੰਘ ਪੱਟੀ)-ਗੁਰੂ ਨਾਨਕ ਦੇਵ ਇੰਜੀਨਅਰਿੰਗ ਕਾਲਜ ਨੇ ਕੈਨੇਡਾ ਦੀ ਕੰਪਨੀ ਹਾਈਗ ਅਨਰਜੀ ਨਾਲ ਕੀਤਾ ਸਮਝੌਤਾ | ਇਹ ਸਮਝੌਤਾ ਇਕ ਨਵੀਂ ਤਕਨਾਲੋਜੀ ਅਤੇ ਨਿਕਾਸ ਰਹਿਤ ਬਿਜਲੀ ਨਾਲ ਚੱਲਣ ਵਾਲੇ ਵਾਹਨਾਂ ਦੀ ਚਾਰਜਿੰਗ ਅਤੇ ਉਸ ਵਿਚ ਵਰਤੇ ਜਾਣ ...

ਪੂਰੀ ਖ਼ਬਰ »

ਵਿਧਾਇਕ ਤਲਵਾੜ ਨੇ ਹਲਕਾ ਪੂਰਬੀ 'ਚ ਵਿਕਾਸ ਕੰਮ ਸ਼ੁਰੂ ਕਰਵਾਏ

ਲੁਧਿਆਣਾ, 18 ਜੂਨ (ਕਵਿਤਾ ਖੁੱਲਰ)-ਹਲਕਾ ਪੂਰਬੀ ਦੇ ਵਿਧਾਇਕ ਸੰਜੇ ਤਲਵਾੜ ਵਲੋਂ ਹਲਕਾ ਪੂਰਬੀ 'ਚ ਚੱਲ ਰਹੇ ਵਿਕਾਸ ਦੇ ਕੰਮਾਂ ਵਿਚ ਤੇਜ਼ੀ ਲਿਆਉਂਦੇ ਹੋਏ ਵਾਰਡ ਨੰ: 18 ਦੀ ਐਲ.ਆਈ.ਜੀ. ਕਲੋਨੀ ਦੀਆਂ ਸੜਕਾਂ ਬਣਾਉਣ ਦੇ ਕੰਮ ਦੀ ਸ਼ੁਰੂਆਤ ਕੌਂਸਲਰ ਵਨੀਤ ਭਾਟੀਆ ਅਤੇ ...

ਪੂਰੀ ਖ਼ਬਰ »

ਕੌ ਾਸਲਰ ਗਰੇਵਾਲ ਨੇ ਨਵੇਂ ਟਿਊਬਵੈੱਲ ਦਾ ਕੀਤਾ ਉਦਘਾਟਨ

ਭਾਮੀਆਂ ਕਲਾਂ, 18 ਜੂਨ (ਜਤਿੰਦਰ ਭੰਬੀ)-ਚੰਡੀਗੜ੍ਹ ਰੋਡ ਦੇ ਨਾਲ ਲੱਗਦੇ ਵਾਰਡ ਨੰ. 24 ਦੇ ਕੌਂਸਲਰ ਪਾਲ ਸਿੰਘ ਗਰੇਵਾਲ ਵਲੋਂ ਅਰਬਨ ਅਸਟੇਟ ਫੇਸ 2, ਜਮਾਲਪੁਰ ਵਿਖੇ ਲਗਵਾਏ ਗਏ ਨਵੇਂ ਟਿਊਬਵੈੱਲ ਦਾ ਉਦਘਾਟਨ ਸੀਨੀਅਰ ਕਾਂਗਰਸੀ ਕੌੰਸਲਰ ਪਾਲ ਸਿੰਘ ਗਰੇਵਾਲ ਅਤੇ ...

ਪੂਰੀ ਖ਼ਬਰ »

ਪਨਬੱਸ ਤੇ ਪੀ.ਆਰ.ਟੀ.ਸੀ. ਮੁਲਾਜ਼ਮਾਂ ਵਲੋਂ ਤਿੰਨ ਰੋਜ਼ਾ ਹੜਤਾਲ 28 ਤੋਂ

ਲੁਧਿਆਣਾ 18 ਜੂਨ (ਸਲੇਮਪੁਰੀ)- ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਵਲੋਂ ਟਰਾਂਸਪੋਰਟ ਵਿਭਾਗ ਅਤੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਰੱਖੀ ਹੜਤਾਲ ਤੋਂ ਲੁਧਿਆਣਾ ਵਿਚ ਜ਼ੋਨਲ ਕਾਨਫਰੰਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX