ਤਾਜਾ ਖ਼ਬਰਾਂ


ਬਾਲਾਸੋਰ ਰੇਲ ਹਾਦਸੇ ਦੀ ਜਾਂਚ ਕਰਵਾਉਣ ਲਈ ਸੁਪਰੀਮ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਇਰ
. . .  39 minutes ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ ਦੀ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ ਵਾਲੇ ਮਾਹਿਰ ਪੈਨਲ ਤੋਂ ਜਾਂਚ ਕਰਵਾਉਣ ਲਈ ਸੁਪਰੀਮ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਇਰ ਕੀਤੀ...
ਬਾਲਾਸੋਰ ਰੇਲ ਹਾਦਸੇ ਦੇ ਕਾਰਨਾਂ ਦੀ ਕਰ ਰਹੇ ਹਾਂ ਜਾਂਚ-ਅਨੁਰਾਗ ਠਾਕੁਰ
. . .  42 minutes ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ 'ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਅਸੀਂ ਘਟਨਾ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਾਂ, ਫਿਲਹਾਲ ਸਾਡਾ ਧਿਆਨ ਜ਼ਖਮੀਆਂ ਨੂੰ ਵਧੀਆ ਸੰਭਵ...
ਸੁੰਨੇ ਮਕਾਨ ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 1 hour ago
ਬਠਿੰਡਾ, 4 ਜੂਨ-ਬਠਿੰਡਾ ਵਿਖੇ ਬਾਦਲ ਮਾਰਗ ਅਤੇ ਮਲੋਟ ਮਾਰਗ ਨੂੰ ਮਿਲਾਉਣ ਵਾਲੇ ਰਿੰਗ ਮਾਰਗ 'ਤੇ ਨੰਨ੍ਹੀ ਛਾਂ ਚੌਂਕ ਦੇ ਨਜ਼ਦੀਕ ਖੇਤਾਂ ਵਿਚ ਸੁੰਨੇ ਮਕਾਨ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼...
ਹਾਦਸੇ ਦੀ ਜੜ੍ਹ ਅਤੇ ਇਸ ਲਈ ਜ਼ਿੰਮੇਵਾਰ ਲੋਕਾਂ ਦੀ ਪਛਾਣ ਕਰ ਲਈ ਗਈ ਹੈ-ਓਡੀਸ਼ਾ ਰੇਲ ਹਾਦਸੇ ਤੇ ਰੇਲ ਮੰਤਰੀ
. . .  about 1 hour ago
ਬਾਲਾਸੋਰ, 4 ਜੂਨ - ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਬਾਲਾਸੋਰ ਤੀਹਰੀ ਟਰੇਨ ਦੀ ਟੱਕਰ ਵਾਲੀ ਥਾਂ 'ਤੇ ਬਹਾਲੀ ਦੇ ਕੰਮ ਦਾ ਜਾਇਜ਼ਾ ਲੈਂਦੇ ਹੋਏ ਕਿਹਾ ਕਿ 288 ਯਾਤਰੀਆਂ ਦੀ ਜਾਨ ਲੈਣ ਵਾਲਾ ਹਾਦਸਾ ਇਲੈਕਟ੍ਰਾਨਿਕ ਇੰਟਰਲਾਕਿੰਗ...
ਓਡੀਸ਼ਾ ਰੇਲ ਹਾਦਸਾ: ਸਿੰਗਾਪੁਰ ਦੇ ਪ੍ਰਧਾਨ ਮੰਤਰੀ ਨੇ ਸੋਗ ਪ੍ਰਗਟ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ
. . .  about 1 hour ago
ਨਵੀਂ ਦਿੱਲੀ, 4 ਜੂਨ-ਭਾਰਤ ਵਿਚ ਸਿੰਗਾਪੁਰ ਦੇ ਹਾਈ ਕਮਿਸ਼ਨਰ ਸਾਈਮਨ ਵੋਂਗ ਨੇ ਕਿਹਾ ਕਿ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲੀ ਹਸੀਨ ਲੂਂਗ ਨੇ ਓਡੀਸ਼ਾ ਰੇਲ ਹਾਦਸੇ'ਤੇ ਸੋਗ ਪ੍ਰਗਟ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ...
ਓਡੀਸ਼ਾ ਰੇਲ ਹਾਦਸਾ:ਮੁੱਖ ਮੰਤਰੀ ਨਵੀਨ ਪਟਨਾਇਕ ਵਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਦੇਣ ਦਾ ਐਲਾਨ
. . .  about 1 hour ago
ਭੁਵਨੇਸ਼ਵਰ, 4 ਜੂਨ- ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਅਤੇ ਜ਼ਖਮੀਆਂ ਨੂੰ 1 ਲੱਖ ਰੁਪਏ ਦੇਣ ਦਾ ਐਲਾਨ...
ਪ੍ਰਧਾਨ ਮੰਤਰੀ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ 'ਤੇ ਮੌਜੂਦ ਰੇਲ ਮੰਤਰੀ ਨੂੰ ਕੀਤਾ ਫ਼ੋਨ
. . .  1 minute ago
ਨਵੀਂ ਦਿੱਲੀ, 4 ਜੂਨ-ਰੇਲਵੇ ਮੰਤਰਾਲੇ ਦੇ ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੇਲ ਮੰਤਰੀ ਨੇ ਅਸ਼ਵਿਨੀ ਵੈਸ਼ਨਵ ਨੂੰ ਫ਼ੋਨ ਕੀਤਾ ਜੋ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ'ਤੇ ਮੌਜੂਦ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨੇ ਰੇਲ ਮੰਤਰੀ...
ਡਾ. ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਵਿਜੀਲੈਂਸ ਕਾਰਵਾਈ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਦਾ ਟਵੀਟ
. . .  about 2 hours ago
ਭੁਲੱਥ, 4 ਜੂਨ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰ ਕਿਹਾ ਕਿ ਭ੍ਰਿਸ਼ਟ ਅਫਸਰਾਂ, ਬਿਸ਼ਨੋਈ ਵਰਗੇ ਗੈਂਗਸਟਰਾਂ ਅਤੇ ਕਟਾਰੂਚੱਕ ਵਰਗੇ ਦਾਗੀ ਮੰਤਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਬਜਾਇ ਭਗਵੰਤ ਮਾਨ ਡਾ. ਬਰਜਿੰਦਰ ਸਿੰਘ ਹਮਦਰਦ ਵਰਗੇ ਸੁਤੰਤਰ ਪੱਤਰਕਾਰਾਂ ਨੂੰ ਸਿਰਫ਼ ਆਪਣੇ ਅਖ਼ਬਾਰ 'ਅਜੀਤ' ਦੀ ਲਕੀਰ 'ਤੇ ਨਹੀਂ ਚੱਲਣ ਦੇ ਕਾਰਨ ਠੱਗਣ...
ਟਿਪਰ ਵਲੋਂ ਟੱਕਰ ਮਾਰ ਦੇਣ ਮੋਟਰਸਾਈਕਲ ਸਵਾਰ ਦੀ ਮੌਤ, ਲੋਕਾਂ ਵਲੋਂ ਸੜਕ ਜਾਮ
. . .  about 1 hour ago
ਭਵਾਨੀਗੜ੍ਹ, 4 ਜੂਨ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਝਨੇੜੀ ਵਿਖੇ ਮੁਖ ਸੜਕ 'ਤੇ ਟਿਪਰ ਵਲੋਂ ਮੋਟਰਸਾਈਕਲ ਸਵਾਰ ਨੂੰ ਪਿਛੋਂ ਟੱਕਰ ਮਾਰ ਦੇਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ, ਜਿਸ ਤੋਂ ਗੁੱਸੇ ਚ ਆਏ ਲੋਕਾਂ...
ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਫ਼ਰੀਦਕੋਟ ਜ਼ਿਲ੍ਹੇ ਵਿਚ ਚਲਾਇਆ ਗਿਆ ਸਰਚ ਅਭਿਆਨ
. . .  about 2 hours ago
ਫ਼ਰੀਦਕੋਟ, 4 ਜੂਨ (ਜਸਵੰਤ ਸਿੰਘ ਪੁਰਬਾ)-1 ਜੂਨ ਤੋਂ 6 ਜੂਨ ਤੱਕ ਚੱਲਣ ਵਾਲੇ ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਹਰ ਜ਼ਿਲ੍ਹੇ ਵਿਚ ਪੁਲਿਸ ਵਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਇਸ ਦੇ ਚੱਲਦਿਆਂ ਅੱਜ ਏ.ਡੀ.ਜੀ.ਪੀ. ਸੁਰੱਖਿਆ ਐਸ.ਸ੍ਰੀਵਾਸਤਵ...
ਜੂਨ 1984 ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਆਰੰਭ
. . .  about 1 hour ago
ਅੰਮ੍ਰਿਤਸਰ, 4 ਜੂਨ (ਜਸਵੰਤ ਸਿੰਘ ਜੱਸ)- ਜੂਨ 1984 ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ, ਜਿਸ ਦਾ ਭੋਗ 6 ਜੂਨ ਨੂੰ ਸਵੇਰੇ ਸੱਤ...
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਸੂਰੀਨਾਮ ਦੌਰਾ ਅੱਜ ਤੋਂ ਸ਼ੁਰੂ
. . .  about 1 hour ago
ਨਵੀਂ ਦਿੱਲੀ, 4 ਜੂਨ -ਰਾਸ਼ਟਰਪਤੀ ਦਰੋਪਦੀ ਮੁਰਮੂ ਦੀ ਸੂਰੀਨਾਮ ਯਾਤਰਾ ਅੱਜ ਤੋਂ ਸ਼ੁਰੂ ਹੋ ਰਹੀ ਹੈ। ਰਾਸ਼ਟਰਪਤੀ ਕੱਲ੍ਹ ਸੂਰੀਨਾਮ ਅਤੇ ਸਰਬੀਆ ਦੇ ਛੇ ਦਿਨਾਂ ਦੌਰੇ ਲਈ ਰਾਸ਼ਟਰੀ ਰਾਜਧਾਨੀ ਤੋਂ ਰਵਾਨਾ ਹੋਏ।ਇਹ ਰਾਸ਼ਟਰਪਤੀ ਦੀ ਸੂਰੀਨਾਮ ਦੀ...
ਏਮਜ਼ ਦਿੱਲੀ ਦੇ ਮਾਹਿਰ ਡਾਕਟਰਾਂ ਦੀ ਟੀਮ ਰੇਲ ਹਾਦਸੇ ਵਾਲੀ ਥਾਂ ਦਾ ਕਰੇਗੀ ਦੌਰਾ
. . .  about 3 hours ago
ਨਵੀਂ ਦਿੱਲੀ, 4 ਜੂਨ-ਸੂਤਰਾਂ ਅਨੁਸਾਰ ਏਮਜ਼ ਦਿੱਲੀ ਦੇ ਡਾਕਟਰੀ ਮਾਹਿਰਾਂ ਦੀ ਇਕ ਟੀਮ 1,000 ਤੋਂ ਵੱਧ ਜ਼ਖਮੀਆਂ ਅਤੇ 100 ਗੰਭੀਰ ਮਰੀਜ਼ਾਂ ਦਾ ਇਲਾਜ ਕਰਨ ਲਈ ਮੈਡੀਕਲ ਉਪਕਰਣਾਂ ਦੇ ਨਾਲ ਓਡੀਸ਼ਾ ਦੇ ਰੇਲ ਹਾਦਸੇ ਵਾਲੀ ਥਾਂ ਦਾ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੀਆਂ ਲੱਖਾਂ ਸੰਗਤਾਂ
. . .  about 1 hour ago
ਅੰਮ੍ਰਿਤਸਰ, 4 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਦਰਸ਼ਨ ਕਰਨ ਪੁੱਜ ਰਹੀਆਂ ਹਨ। ਜ਼ਿਕਰਯੋਗ ਹੈ ਕਿ ਸਕੂਲਾਂ ਵਿਚ ਗਰਮੀਆਂ ਦੀਆਂ ਸ਼ੁਰੂ ਹੋਈਆਂ ਛੁੱਟੀਆਂ ਕਾਰਨ...
ਓਡੀਸ਼ਾ: ਰੇਲ ਮੰਤਰੀ ਅਸ਼ਵਨੀ ਵੈਸ਼ਨਵ ਵਲੋਂ ਰੇਲ ਹਾਦਸੇ ਵਾਲੀ ਜਗ੍ਹਾ ਤੇ ਚੱਲ ਰਹੇ ਬਹਾਲੀ ਦੇ ਕੰਮ ਦਾ ਮੁਆਇਨਾ
. . .  about 3 hours ago
ਬਾਲਾਸੋਰ, 4 ਜੂਨ-ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਉਸ ਜਗ੍ਹਾ 'ਤੇ ਚੱਲ ਰਹੇ ਬਹਾਲੀ ਦੇ ਕੰਮ ਦਾ ਮੁਆਇਨਾ ਕੀਤਾ ਜਿਥੇ ਦੁਖਦਾਈ ਰੇਲ ਹਾਦਸਾ ਹੋਇਆ...
ਬਾਲਾਸੋਰ ਰੇਲ ਹਾਦਸਾ:ਕੁਝ ਸਮੇਂ ਚ ਟਰੈਕ ਨੂੰ ਕਰ ਦਿੱਤਾ ਜਾਵੇਗਾ ਸਾਫ਼-ਰੇਲਵੇ ਅਧਿਕਾਰੀ
. . .  about 4 hours ago
ਬਾਲਾਸੋਰ, 4 ਜੂਨ-ਦੱਖਣੀ ਪੂਰਬੀ ਰੇਲਵੇ ਦੇ ਸੀ.ਪੀ.ਆਰ.ਓ. ਅਦਿੱਤਿਆ ਚੌਧਰੀ ਨੇ ਕਿਹਾ ਕਿ ਜਿੰਨੇ ਵੀ ਡੱਬੇ ਪਲਟੇ ਸਨ, ਸਾਰਿਆਂ ਨੂੰ ਹਟਾ ਦਿੱਤਾ ਗਿਆ ਹੈ, ਜਦਕਿ ਮਾਲ ਗੱਡੀ ਦੇ 3 ਡੱਬਿਆਂ 'ਚੋਂ 2 ਡੱਬੇ ਹਟਾ ਦਿੱਤੇ ਗਏ ਹਨ ਤੇ ਤੀਜੇ ਨੂੰ...
ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ਤੇ ਟ੍ਰੈਕ ਦੀ ਮੁਰੰਮਤ ਦਾ ਕੰਮ ਜਾਰੀ
. . .  about 1 hour ago
ਬਾਲਾਸੋਰ, 4 ਜੂਨ-ਓਡੀਸ਼ਾ ਦੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ 'ਤੇ ਟ੍ਰੈਕ ਦੀ ਮੁਰੰਮਤ ਦਾ ਕੰਮ ਜਾਰੀ...
⭐ਮਾਣਕ-ਮੋਤੀ⭐
. . .  about 5 hours ago
⭐ਮਾਣਕ-ਮੋਤੀ⭐
ਮਨੀਪੁਰ : ਸੁਰੱਖਿਆ ਬਲਾਂ ਨੇ ਲੁੱਟੇ ਗਏ 40 ਆਧੁਨਿਕ ਹਥਿਆਰ ਕੀਤੇ ਬਰਾਮਦ
. . .  1 day ago
ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਵਿਅਕਤੀ ਪੇਸ਼ੀ ਸਮੇਂ ਫ਼ਰਾਰ
. . .  1 day ago
ਗੜ੍ਹਸ਼ੰਕਰ, 3 ਜੂਨ (ਧਾਲੀਵਾਲ)- ਥਾਣਾ ਗੜ੍ਹਸ਼ੰਕਰ ਦੀ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਅਤੇ ਟੀਕਿਆਂ ਸਮੇਤ ਕਾਬੂ ਕੀਤਾ ਵਿਅਕਤੀ ਪੁਲਿਸ 'ਤੇ ਹੀ ਭਾਰੀ ਪੈ ਗਿਆ ਜਿਸ ਨੇ ਕੁਝ ਸਮੇਂ ਲਈ ਪੁਲਿਸ ਦੇ ...
ਭਾਰਤੀ ਜੂਨੀਅਰ ਪੁਰਸ਼ ਹਾਕੀ ਟੀਮ ਦਾ ਟੂਰਨਾਮੈਂਟ ਦੀ ਜਿੱਤ ਤੋਂ ਬਾਅਦ ਕੀਤਾ ਗਿਆ ਨਿੱਘਾ ਸਵਾਗਤ
. . .  1 day ago
ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ , ਕਰੀਬ 9 ਕਿੱਲੋ 397 ਗ੍ਰਾਮ ਹੈਰੋਇਨ ਬਰਾਮਦ
. . .  1 day ago
ਫ਼ਾਜ਼ਿਲਕਾ,3 ਜੂਨ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਨਸ਼ੇ ਦੀ ਵੱਡੀ ਖੇਪ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਜਿਸ ਵਿਚ ਫ਼ਾਜ਼ਿਲਕਾ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਵੀ ਕੀਤਾ ਹੈ ...
ਬਾਲਾਸੋਰ ਰੇਲ ਹਾਦਸਾ: ਟੀ.ਐਮ.ਸੀ. ਬੰਗਾਲ ਵਿਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦਾ ਦੇਵੇਗੀ ਮੁਆਵਜ਼ਾ
. . .  1 day ago
ਤੇਜ਼ ਰਫ਼ਤਾਰ ਟਿੱਪਰ ਨੇ ਪੀਰ ਦੀ ਕੰਧ ਵਿਚ ਮਾਰੀ ਟੱਕਰ, ਪੁਜਾਰੀ ਦੇ 8 ਸਾਲਾ ਪੋਤੇ ਦੀ ਮੌਤ
. . .  1 day ago
ਡੇਰਾਬੱਸੀ, 3 ਜੂਨ( ਗੁਰਮੀਤ ਸਿੰਘ)-ਸਰਕਾਰੀ ਕਾਲਜ ਸੜਕ ਤੇ ਵਾਪਰੇ ਦਰਦਨਾਕ ਹਾਦਸੇ ਵਿਚ 8 ਸਾਲਾ ਬੱਚੇ ਦੀ ਦਰਦਨਾਕ ਮੌਤ ਹੋ ਗਈ । ਹਾਦਸਾ ਉਦੋਂ ਵਾਪਰਿਆਂ ਜਦੋਂ ਮਾਈਨਿੰਗ ਦੇ ਕੰਮ ਵਿਚ ਲਗੇ ਇਕ ਟਿੱਪਰ ਨੇ ਪੀਰ ਦੀ ਕੰਧ ...
ਬਾਲਾਸੋਰ ਰੇਲ ਹਾਦਸਾ: ਦੋਸ਼ੀਆਂ ਨੂੰ ਮਿਲੇਗੀ ਸਖ਼ਤ ਸਜ਼ਾ- ਪ੍ਰਧਾਨ ਮੰਤਰੀ
. . .  1 day ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਿਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਪੁੱਛਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਇਹ ਗੰਭੀਰ ਘਟਨਾ ਹੈ ਅਤੇ ਉਨ੍ਹਾਂ ਲੋਕਾਂ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਹਾੜ ਸੰਮਤ 553

ਪਟਿਆਲਾ

ਸਾਬਕਾ ਮੰਤਰੀ ਸੁਰਜੀਤ ਰੱਖੜਾ ਨੇ ਸ਼੍ਰੋਮਣੀ ਅਕਾਲੀ ਦਲ ਦੇ 185 ਨਵੇਂ ਜ਼ਿਲ੍ਹਾ ਅਹੁਦੇਦਾਰ ਹੋਰ ਐਲਾਨੇ

ਪਟਿਆਲਾ, 18 ਜੂਨ (ਗੁਰਪ੍ਰੀਤ ਸਿੰਘ ਚੱਠਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ ਮੁਤਾਬਿਕ ਅੱਜ ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਪ੍ਰਧਾਨ ਅਤੇ ਸਾਬਕਾ ਮੰਤਰੀ ਪੰਜਾਬ ਸੁਰਜੀਤ ਸਿੰਘ ਰੱਖੜਾ ਵਲੋਂ ਜ਼ਿਲ੍ਹਾ ਜਥੇਬੰਦੀ ਦੀ ਤੀਜੀ ਸੂਚੀ ਦਾ ਐਲਾਨ ਕੀਤਾ ਗਿਆ | ਉਨ੍ਹਾਂ ਇਸ ਮੌਕੇ ਸਮੁੱਚੇ ਅਹੁਦੇਦਾਰਾਂ ਨੂੰ ਆਦੇਸ਼ ਦਿੱਤੇ ਹਨ ਕਿ ਉਹ ਪੂਰੀ ਮਿਹਨਤ ਨਾਲ ਅਕਾਲੀ ਦਲ ਦੀ ਸੇਵਾ 'ਚ ਜੁੱਟ ਜਾਣ | ਗੁਰਮੀਤ ਸਿੰਘ ਸਿੱਧੂ ਗਲੋਲੀ, ਬਲਜੀਤ ਸਿੰਘ ਵਾਲੀਆ ਆਦਰਸ਼ ਕਾਲੋਨੀ ਦੇ ਜ਼ਿਲ੍ਹਾ ਅਕਾਲੀ ਦਲ ਦੇ ਸਰਪ੍ਰਸਤ ਨਿਯੁਕਤ ਕੀਤਾ ਗਿਆ ਹੈ | ਸੀਨੀਅਰ ਮੀਤ ਪ੍ਰਧਾਨ ਸਾਹਿਬ ਸਿੰਘ ਕੰਗ ਰੋੜੇਵਾਲ, ਸੁਰੇਸ਼ ਚੰਦ ਜਿੰਦਲ ਅਰਬਨ ਅਸਟੇਟ, ਅਮਨਦੀਪ ਸਿੰਘ ਅਮਨ ਕਕਰਾਲਾ, ਸੁੱਚਾ ਸਿੰਘ ਲਲੋਛੀ ਨਿਯੁਕਤ ਕੀਤਾ ਗਿਆ ਹੈ |
ਜਨਰਲ ਸਕੱਤਰ ਬਾਦਲ ਸਿੰਘ ਹਰਦਾਸਪੁਰ, ਸੁਖਵਿੰਦਰ ਸਿੰਘ ਰੋੜੇਵਾਲ, ਗੁਰਦਾਸ ਸਿੰਘ ਸਿਊਨਾ, ਗੁਰਚਰਨ ਸਿੰਘ ਕੌਲੀ ਮੁਲਾਜ਼ਮ ਨੇਤਾ, ਮਨਮਿੰਦਰ ਸਿੰਘ ਕੌੜਾ, ਸਾਹਿਬ ਸਿੰਘ ਚੂਹਟ ਨਿਯੁਕਤ ਕੀਤਾ ਗਿਆ ਹੈ |
ਗੁਰਬਿੰਦਰ ਸਿੰਘ ਸੱਪਰਹੇੜੀ, ਚਮਕੌਰ ਸਿੰਘ ਕੁਲਾਰਾਂ, ਭੁਪਿੰਦਰ ਸਿੰਘ ਖੇੜੀ ਨਗਾਹੀਆਂ, ਭੁਪਿੰਦਰ ਸਿੰਘ ਰਸੋਲੀ, ਗੁਰਮੇਲ ਸਿੰਘ ਭੇਡਪੁਰੀ, ਜਸਵਿੰਦਰ ਸਿੰਘ ਸਹਿਜਪੁਰ ਕਲਾਂ, ਤੇਜਾ ਸਿੰਘ ਦੇਧਨਾ, ਗੁਰਨਾਮ ਸਿੰਘ ਸ਼ੇਰਗੜ੍ਹ, ਪ੍ਰੇਮ ਸਿੰਘ ਮੋਲਵੀਵਾਲਾ, ਸੁਰਜੀਤ ਸਿੰਘ ਠਰੂਆ, ਬਲਜੀਤ ਸਿੰਘ ਦੇਧਨਾ, ਮੇਹਦੀ ਖਾਂ ਬਾਂਮਣ ਮਾਜਰਾ, ਜਗਤਾਰ ਸਿੰਘ ਦਫਤਰੀਵਾਲਾ, ਨਿਧਾਨ ਸਿੰਘ ਜੈਖਰ, ਦਰਸ਼ਨ ਸਿੰਘ ਨੰਬਰਦਾਰ ਕੁਲਾਰਾਂ, ਜਸਕਰਨ ਸਿੰਘ ਕਲਵਾਨੂੰ, ਧਰਮਿੰਦਰ ਸਿੰਘ ਸਾਮਦੂ ਕੈਂਪ, ਗੁਰਜੰਟ ਸਿੰਘ ਭੱਪਲ, ਕਰਨੈਲ ਸਿੰਘ ਧੰਗੇੜਾ, ਗੁਡੂ ਮੰਡੌੜ, ਰਣਜੀਤ ਸਿੰਘ ਤੂੰਗਾਂ, ਜਗਤਾਰ ਸਿੰਘ ਊਟ ਕਲਾਂ, ਮਨੋਜ ਕੁਮਾਰ ਮੌਜੀ ਨਾਭਾ ਨੂੰ ਸਕੱਤਰ ਨਿਯੁਕਤ ਕੀਤਾ ਗਿਆ ਹੈ |
ਗੁਰਨਾਮ ਸਿੰਘ ਦਰਦ ਕਾਲੋਨੀ, ਧਰਮਪਾਲ ਪੁੱਤਰ ਹਰੀ ਚੰਦ ਸਮਾਣਾ, ਹਰੀ ਸਿੰਘ ਪੁੱਤਰ ਸੰਤਾ ਸਿੰਘ ਸਮਾਣਾ, ਨਿਸ਼ਾਨ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਸਮਾਣਾ, ਬਸੰਭਰ ਸਿੰਘ ਕੁਲਾਰਾਂ, ਪਲਵਿੰਦਰ ਸਿੰਘ ਪੁੱਤਰ ਕੇਹਰ ਸਿੰਘ ਸਮਾਣਾ ਨੂੰ ਵਰਕਿੰਗ ਕਮੇਟੀ ਮੈਂਬਰ ਤੇ ਹੋਰ ਅਹੁਦੇਦਾਰ ਨਿਯੁਕਤ ਕੀਤਾ ਗਿਆ ਹੈ | ਇਸੇ ਤਰ੍ਹਾਂ ਹਰਪ੍ਰੀਤ ਸਿੰਘ ਕਲਕੱਤਾ ਪੁੱਤਰ ਮੁਖਤਿਆਰ ਸਿੰਘ ਰਾਜਪੁਰਾ ਨੂੰ ਮੁੱਖ ਬੁਲਾਰਾ ਅਤੇ ਹੀਰਾ ਸਿੰਘ ਕੋਮਲ ਸਮਾਣਾ ਪੈੱ੍ਰਸ ਸਕੱਤਰ ਨਿਯੁਕਤ ਕੀਤਾ ਗਿਆ ਹੈ |
ਜਸਵਿੰਦਰ ਸਿੰਘ ਸਮਾਣਾ, ਕਸ਼ਮੀਰ ਸਿੰਘ ਧਰਮਹੇੜੀ, ਜੋਗਾ ਸਿੰਘ ਧਰਮਹੇੜੀ, ਜਸਪਾਲ ਸਿੰਘ ਜੱਜੂ, ਅਮੀਰ ਸਿੰਘ ਧਰਮਹੇੜੀ, ਮਹਿਲ ਸਿੰਘ ਧਰਮਹੇੜੀ, ਸੁਰਜੀਤ ਸਿੰਘ ਕਰਹਾਲੀ ਸਾਹਿਬ, ਸੁਖਵਿੰਦਰ ਸਿੰਘ ਅਮਾਮਨਗਰ, ਦਵਿੰਦਰ ਸਿੰਘ ਸਮਾਣਾ ਪੱਤੀ, ਕੇਸਰ ਸਿੰਘ ਚੂਹੜਪੁਰ, ਸੰਤ ਕੁਮਾਰ ਮਵੀ ਸੱਪਾਂ, ਅਵਤਾਰ ਸਿੰਘ ਮਵੀ ਸੱਪਾਂ, ਸਵਰਨ ਸਿੰਘ ਧਨੌਰੀ, ਭੁਪਿੰਦਰ ਸਿੰਘ ਪ੍ਰਧਾਨ, ਮੱਖਣ ਸਿੰਘ ਪੁੱਤਰ ਦਲੀਪ ਸਿੰਘ, ਰਕੇਸ਼ ਸ਼ਰਮਾ ਰਾਣਾ ਸਮਾਣਾ, ਗੁਰਚਰਨ ਸਿੰਘ ਫਤਿਹਗੜ੍ਹ ਛੰਨਾਂ, ਰਜਿੰਦਰ ਸਿੰਘ ਕੁਲਬੁਰਛਾਂ, ਹਰਦਮ ਸਿੰਘ ਬੀਬੀਪੁਰ, ਕੁਲਵੰਤ ਸਿੰਘ ਦਦਹੇੜਾ, ਕੌਰ ਸਿੰਘ ਸਦਰਪੁਰ, ਜੀਵਨ ਕੁਮਾਰ ਬੰਘਰੋਲ ਵਾਲੇ, ਬਲਵਿੰਦਰ ਸਿੰਘ ਬਰਸ਼ਟ, ਬਲਵੀਰ ਸਿੰਘ ਪੁੱਤਰ ਸੋਹਨ ਸਿੰਘ, ਅਜੈਬ ਸਿੰਘ ਮਾਜਰੀ, ਗੁਰਪ੍ਰੀਤ ਸਿੰਘ ਕੋਟਲੀ, ਹਰਵਿੰਦਰ ਸਿੰਘ ਪੁੱਤਰ ਜੋਰਾ ਸਿੰਘ ਸਪਰਹੇੜੀ, ਜਗਜੀਤ ਸਿੰਘ ਦਿਓਲ, ਮਹਿੰਦਰ ਸਿੰਘ ਧਿਮਾਨ, ਸੁਖਵਿੰਦਰ ਸਿੰਘ ਸੁੱਖਾ ਵੜੈਚਾਂ, ਮਨਮੋਹਣ ਸਿੰਘ ਤੁਲੀ, ਗੁਰਭੇਜ ਸਿੰਘ ਪੁੱਤਰ ਕੇਹਰ ਸਿੰਘ, ਅਸ਼ੋਕ ਕੁਮਾਰ ਵਧਵਾ, ਜਸਵਿੰਦਰ ਸਿੰਘ ਲੁਥਰਾ, ਜਤਿੰਦਰ ਸਿੰਘ ਹੈਪੀ ਢੀਂਗਰਾ, ਜੋਗਿੰਦਰ ਸਿੰਘ ਪ੍ਰਧਾਨ, ਗੁਰਸੇਵਕ ਸਿੰਘ, ਕਿ੍ਸ਼ਨ ਦੇਵ ਭਿੱਲਾ, ਸੀਤਾ ਰਾਮ ਸਰਪੰਚ, ਜਸਦੇਵ ਸਿੰਘ ਬਾਜਵਾ, ਚਰਨਜੀਤ ਸਿੰਘ ਗੋਗੀ, ਸੇਵਕ ਲਾਲ ਘੁੱਕ, ਰਵਿੰਦਰਪਾਲ ਗੁਲਾਟੀ ਪਿ੍ੰਸ, ਰਤਨ ਲਾਲ, ਚਰਨਜੀਤ ਸਿੰਘ ਐਮ.ਸੀ.ਸਨੋਰ, ਬਖਸ਼ੀਸ ਸਿੰਘ ਸੁਨਿਆਰਹੇੜੀ, ਅਵਤਾਰ ਸਿੰਘ ਹਰੀਕਾ ਸਨੋਰ, ਅਮਰਜੀਤ ਸਿੰਘ ਹਡਾਣਾ, ਬਲਜਿੰਦਰ ਸਿੰਘ ਅਬਦੁਲਪੁਰ, ਜਸਵਿੰਦਰ ਸਿੰਘ ਬ੍ਰਹਮਪੁਰਾ, ਗੁਰਦੀਪ ਸਿੰਘ ਦੇਵੀਨਗਰ, ਪੰਜਾਬ ਸਿੰਘ ਅਲੀਪੁਰ ਜੱਟਾਂ, ਕੁਲਦੀਪ ਸਿੰਘ ਸਮਸ਼ਪੁਰ, ਨੈਪਾਲ ਸਿੰਘ ਬੁੱਢਣਪੁਰ, ਬਲਵੀਰ ਸਿੰਘ ਮੋਹਲਗੜ੍ਹ, ਮੁਖਤਿਆਰ ਸਿੰਘ ਮੋਹਲਗੜ੍ਹ, ਧਰਮ ਸਿੰਘ ਧੰਗੜੌਲੀ, ਬਲਬੀਰ ਸਿੰਘ ਬਲਬੇੜਾ, ਬਲਜਿੰਦਰ ਸਿੰਘ ਬਿਲਾਸਪੁਰ, ਸੁਰਜੀਤ ਸਿੰਘ ਚੁਰਾਸੋਂ, ਕਰਨਵੀਰ ਸਿੰਘ ਲਾਲ ਜੀ ਉਪਲੀ, ਮੰਗਤ ਸਿੰਘ ਮੀਰਾਂਪੁਰ, ਮਹਾਂਵੀਰ ਸਿੰਘ ਐਮ.ਸੀ.ਸਨੋਰ, ਦਰਸ਼ਨ ਸਿੰਘ ਗਿੱਲ ਬਹਾਦਰਗੜ੍ਹ, ਦਲਜੀਤ ਸਿੰਘ ਢੀਂਡਸਾ ਦੌਣ ਕਲਾਂ, ਹਰਿੰਦਰ ਸਿੰਘ ਪਨੌਦੀਆਂ, ਦਲੇਰ ਸਿੰਘ ਕੌਲੀ, ਸਤਪਾਲ ਸਿੰਘ ਮਹਿਮਦਪੁਰ, ਜਸਬੀਰ ਸਿੰਘ ਲਲੀਨਾ, ਸੁਰਿੰਦਰ ਸਿੰਘ ਪੁਰ, ਪ੍ਰਿਥੀਪਾਲ ਸਿੰਘ ਧਾਂਦੀਆਂ, ਪ੍ਰਗਟ ਸਿੰਘ ਬੋਲੜ, ਸਾਧੂ ਸਿੰਘ ਬੋਲੜ, ਜੰਗੀਰ ਸਿੰਘ ਪਹਿਰ ਕਲਾਂ, ਮਨਜੀਤ ਸਿੰਘ ਲੋਹਸਿੰਬਲੀ, ਸੁਰਿੰਦਰ ਸਿੰਘ ਸੰਧਾਰਸੀ, ਸਰਦੂਲ ਸਿੰਘ ਚਮਾਰੂ, ਬਹਾਦਰ ਸਿੰਘ ਭੰਗੂ ਧਰਮਗੜ੍ਹ, ਹਰਚੰਦ ਸਿੰਘ ਤਖਤੂਮਾਜਰਾ, ਗੁਰਜੀਤ ਸਿੰਘ ਚੱਪੜ, ਸੁਰਿੰਦਰ ਸਿੰਘ ਸੇਹਰੀ, ਗੁਲਜ਼ਾਰ ਸਿੰਘ ਮਰਦਾਂਹੇੜੀ, ਦਰਸ਼ਨ ਸਿੰਘ ਤੇਈਪੁਰ, ਜਸ਼ਵਿੰਦਰ ਸਿੰਘ ਸ਼ੇਰਗੜ੍ਹ, ਹਰਪਾਲ ਸਿੰਘ ਸ਼ਤਰਾਣਾ, ਭੁਪਿੰਦਰ ਸਿੰਘ ਰਸੋਲੀ, ਪ੍ਰਤਾਪ ਸਿੰਘ ਢਾਬੀ ਗੁੱਜਰਾਂ, ਰਛਪਾਲ ਸਿੰਘ ਬਰਾਸ, ਗੁਰਮੁੱਖ ਸਿੰਘ ਬਾਦਸਾਹਪੁਰ, ਰਾਜ ਸਿੰਘ ਝੱਬਰ, ਗੁਲਜ਼ਾਰ ਸਿੰਘ ਮਰਦਾਂਹੇੜੀ, ਨੱਥਾ ਸਿੰਘ ਗੁਲਾਹੜ, ਨਾਸਿੰਘ ਕਕਰਾਲਾ, ਜੋਗੀ ਸਿੰਘ ਖਿੱਜਰਪੁਰ, ਸੰਜੀਵ ਸੂਦ ਭਾਦਸੋਂ, ਹਰਨੈਬ ਸਿੰਘ ਭੜੀ, ਸੁਰਜੀਤ ਸਿੰਘ ਬਿੱਟੂ ਜੱਸੋਮਾਜਰਾ, ਹਰਵਿੰਦਰ ਸਿੰਘ ਰੱਬੀ ਦੁਲੱਦੀ, ਸਰਬਜੀਤ ਸਿੰਘ ਧੀਰੋਮਾਜਰਾ, ਕਰਮ ਸਿੰਘ ਮਾਂਗੇਵਾਲ, ਪ੍ਰਿਤਪਾਲ ਸਿੰਘ ਪਾਲੀਆ, ਹਰਭਜਨ ਸਿੰਘ ਸੌਜਾ, ਹਨੀ ਸਹੋਤਾ ਨਾਭਾ, ਸੁਖਵਿੰਦਰ ਸਿੰਘ ਕਕਰਾਲਾ, ਹਰਦੀਪ ਸਿੰਘ ਅਲੀਪੁਰ, ਜਸਵੰਤ ਸਿੰਘ ਕੱਲਰ ਮਾਜਰੀ, ਇਸਰ ਸਿੰਘ ਦੇਵੀਨਗਰ, ਗੁਰਪ੍ਰੀਤ ਸਿੰਘ ਗੁਰਦਿੱਤਪੁਰਾ, ਗੁਰਦੀਪ ਸਿੰਘ ਮਾਣਕਪੁਰ, ਪ੍ਰਿਤਪਾਲ ਸਿੰਘ ਦੇਵੀਨਗਰ, ਜਰਨੈਲ ਸਿੰਘ ਬਖਸ਼ੀਵਾਲਾ, ਨਿਸ਼ਾਨ ਸਿੰਘ ਚੌਹਾਨ ਕਲੋਨੀ, ਸੱਜਣ ਸਿੰਘ ਗੁਰਦਿੱਤਪੁਰਾ, ਜੰਗ ਸਿੰਘ ਅਲੂਣਾ, ਬਾਬਾ ਕਰਮ ਸਿੰਘ ਅਲੂਣਾ, ਜਸਵਿੰਦਰ ਸਿੰਘ ਸਾਮਦੂ, ਹਰਦਿਆਲ ਸਿੰਘ ਦੱਭਾਲੀ, ਰਜਿੰਦਰ ਸਿੰਘ ਅਲੂਣਾ, ਰਤਨ ਚੰਦ ਲਛਮਣ ਦਾਸ ਕਲੋਨੀ, ਅਮਰ ਨਾਥ ਜਲਾਲਪੁਰ, ਜਗਰੂਪ ਸਿੰਘ ਚੱਕ, ਸਤੀਸ ਕੁਮਾਰ ਸਿੰਗਲਾ ਸਮਾਣਾ, ਰਮੇਸ਼ ਗੋਗੀਆ ਸਮਾਣਾ, ਅਨਿਲ ਕੁਮਾਰ ਵਧਵਾ ਸਮਾਣਾ, ਬਲਕਾਰ ਸਿੰਘ ਕੱਲਰ ਭੈਣੀ, ਮੇਹਰ ਸਿੰਘ ਕੱਲਰ ਭੈਣੀ, ਸ਼ਾਮ ਲਾਲ ਸਮਾਣਾ, ਮਨੋਹਰ ਪਾਲ ਘੂਲਾ ਸਮਾਣਾ, ਜਸਵਿੰਦਰ ਸਿੰਘ ਸਮਾਣਾ, ਜਸਪਿੰਦਰ ਸਿੰਘ ਕੋਛੜ ਪੰਜਾਬੀ ਬਾਗ ਸਮਾਣਾ, ਮਨਜੀਤ ਸਿੰਘ ਖੇੜਾ ਜੱਟਾਂ, ਪ੍ਰਗਟ ਸਿੰਘ ਵਜੀਦਪੁਰ, ਬਲਜਿੰਦਰ ਸਿੰਘ ਕੰਮ ਰੋੜੇਵਾਲ, ਹਰਬੰਸ ਸਿੰਘ ਬਾਰਨ, ਕਰਮਜੀਤ ਸਿੰਘ ਘਮਰੌਦਾ, ਗੁਰਜੰਟ ਸਿੰਘ ਪੁੱਤਰ ਛੋਟਾ ਸਿੰਘ, ਦਰਸ਼ਨ ਸਿੰਘ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਲਿਖਤੀ ਭਰੋਸਾ ਮਿਲਣ ਤੱਕ ਸਫ਼ਾਈ ਸੇਵਕ ਯੂਨੀਅਨ ਦੀ ਹੜਤਾਲ ਰਹੇਗੀ ਜਾਰੀ-ਪ੍ਰਧਾਨ ਹੰਸ ਰਾਜ

ਰਾਜਪੁਰਾ, 18 ਜੂਨ (ਰਣਜੀਤ ਸਿੰਘ)-ਸੂਬਾ ਸਰਕਾਰ ਵਲੋਂ ਲਿਖਤੀ ਭਰੋਸਾ ਮਿਲਣ ਤੱਕ ਸਫ਼ਾਈ ਸੇਵਕ ਯੂਨੀਅਨ ਕਰਮਚਾਰੀਆਂ ਦੀ ਹੜਤਾਲ ਜਾਰੀ ਰਹੇਗੀ ਅਤੇ ਕੋਈ ਵੀ ਕਰਮਚਾਰੀ ਕੰਮ ਕਾਰ ਨਹੀਂ ਕਰੇਗਾ | ਉਕਤ ਪ੍ਰਗਟਾਵਾ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਹੰਸ ਰਾਜ ਬਨਵਾੜੀ ਨੇ ...

ਪੂਰੀ ਖ਼ਬਰ »

ਸੁਤੰਤਰਤਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਲਈ ਬਹਾਦਰੀ ਅਤੇ ਵਿਲੱਖਣ ਕੰਮ ਕਰਨ ਵਾਲਿਆਂ ਨੂੰ ਸਨਮਾਨਿਤ ਕਰਨ ਲਈ ਅਰਜ਼ੀਆਂ ਮੰਗੀਆਂ

ਪਟਿਆਲਾ, 18 ਜੂਨ (ਗੁਰਵਿੰਦਰ ਸਿੰਘ ਔਲਖ)-ਪੰਜਾਬ ਸਰਕਾਰ ਵਲੋਂ 15 ਅਗਸਤ 2021 ਨੂੰ ਸੁਤੰਤਰਤਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ 'ਚ ਵਿਸ਼ੇਸ਼ ਖੇਤਰਾਂ 'ਚ ਉਪਲਬਧੀਆਂ ਕਰਨ ਵਾਲੇ ਅਤੇ ਬਹਾਦਰੀ ਦਿਖਾਉਣ ਵਾਲਿਆਂ ਨੂੰ ਹਰ ਸਾਲ ਦੀ ਤਰ੍ਹਾਂ ਪ੍ਰਮਾਣ ਪੱਤਰਾਂ ਨਾਲ ਸਨਮਾਨਿਤ ...

ਪੂਰੀ ਖ਼ਬਰ »

ਪਾਵਰਕਾਮ 'ਚ ਹਰ ਵਿਭਾਗੀ ਪੜਤਾਲ ਹੁਣ ਹੋਵੇਗੀ ਸਮਾਂਬੱਧ ਪੂਰੀ

ਪਟਿਆਲਾ, 18 ਜੂਨ (ਅ.ਸ. ਆਹਲੂਵਾਲੀਆ)-ਪਾਵਰਕਾਮ ਦੀ ਕਿਸੇ ਵੀ ਸ਼ਾਖਾ ਅੰਦਰ ਹੋਣ ਵਾਲੀ ਵਿਭਾਗੀ ਪੜਤਾਲ ਹੁਣ ਸਮਾਂਬੱਧ ਹੋਵੇਗੀ, ਮੁੱਖ ਇੰਜੀਨੀਅਰ ਤਕਨੀਕੀ ਵਲੋਂ ਲਿਖਤੀ ਤੌਰ 'ਤੇ ਕਿਸੇ ਵੀ ਸ਼ਿਕਾਇਤ ਦੀ ਪੜਤਾਲ ਲਈ ਨਿਯੁਕਤ ਅਧਿਕਾਰੀ ਸਮਾਂਬੱਧ ਹੋ ਕੇ ਆਪਣੀ ਰਿਪੋਰਟ ...

ਪੂਰੀ ਖ਼ਬਰ »

ਦੁਕਾਨ ਦਾ ਸ਼ਟਰ ਤੋੜਨ ਵਾਲਿਆਂ ਖ਼ਿਲਾਫ਼ ਪਰਚਾ ਦਰਜ

ਪਟਿਆਲਾ, 18 ਜੂਨ (ਖਰੋੜ)-ਸਥਾਨਕ ਅਮਨ ਨਗਰ 'ਚ ਜੀ.ਐੱਸ. ਜਿਊਲਰਜ਼ ਨਾਮ ਦੀ ਦੁਕਾਨ ਦਾ 16 ਜੂਨ ਦੀ ਰਾਤ ਨੂੰ ਸ਼ਟਰ ਤੋੜਨ ਦੀ ਕੋਸ਼ਿਸ਼ ਕਰ ਰਹੇ ਅਣਪਛਾਤੇ ਵਿਅਕਤੀ ਚੌਕੀਦਾਰ ਦੇ ਆਉਣ 'ਤੇ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਉਕਤ ਸ਼ਿਕਾਇਤ ਗੁਰਪ੍ਰੀਤ ਸਿੰਘ ਵਾਸੀ ...

ਪੂਰੀ ਖ਼ਬਰ »

ਭਿਆਨਕ ਸੜਕ ਹਾਦਸੇ 'ਚ ਬੱਚੇ ਦੀ ਮੌਤ- ਨੌਜਵਾਨ ਜ਼ਖ਼ਮੀ

ਸਮਾਣਾ, 18 ਜੂਨ (ਹਰਵਿੰਦਰ ਸਿੰਘ ਟੋਨੀ)-ਸਥਾਨਕ ਬਾਬਾ ਬੰਦਾ ਸਿੰਘ ਬਹਾਦਰ ਚੌਂਕ 'ਚ ਵਾਪਰੇ ਇਕ ਹਾਦਸੇ 'ਚ ਮੋਟਰਸਾਈਕਲ ਸਵਾਰ ਬੱਚੇ ਦੀ ਮੌਤ ਹੋ ਗਈ ਜਦੋਂ ਕਿ ਮੋਟਰਸਾਈਕਲ ਚਾਲਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ | ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਕੋਰੋਨਾ ਨਾਲ 2 ਹੋਰ ਵਿਅਕਤੀਆਂ ਦੀ ਮੌਤ-35 ਨਵੇਂ ਮਾਮਲੇ ਆਏ

ਪਟਿਆਲਾ, 18 ਜੂਨ (ਮਨਦੀਪ ਸਿੰਘ ਖਰੋੜ)-ਅੱਜ ਜ਼ਿਲ੍ਹੇ 'ਚ 35 ਵਿਅਕਤੀਆਂ ਦੀ ਕੋਵਿਡ ਰਿਪੋਰਟ ਪਾਜ਼ੀਟਿਵ ਆਉਣ ਦੇ ਨਾਲ ਜ਼ਿਲੇ੍ਹ ਦੇ 2 ਹੋਰ ਵਿਅਕਤੀਆਂ ਇਸ ਮਹਾਂਮਾਰੀ ਦੇ ਨਾਲ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ | ਨਵੇਂ ਆਏ 35 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 8, ...

ਪੂਰੀ ਖ਼ਬਰ »

ਨਿਗਰਾਨ ਇੰਜੀਨੀਅਰ ਤੋਂ ਭੜਕੇ ਮੁਲਾਜ਼ਮਾਂ ਨੇ ਘੇਰਿਆ ਹਲਕਾ ਦਫ਼ਤਰ

ਪਟਿਆਲਾ, 18 ਜੂਨ (ਗੁਰਵਿੰਦਰ ਸਿੰਘ ਔਲਖ)-ਪੀ.ਡਬਲਿਯੂ.ਡੀ. ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਜੋਨ ਪਟਿਆਲਾ ਵਲੋਂ ਅੱਜ ਰਜਿੰਦਰ ਸਿੰਘ ਧਾਲੀਵਾਲ, ਬਲਵਿੰਦਰ ਸਿੰਘ ਮੰਡੋਲੀ, ਵਿਪਨ ਪ੍ਰਸਾਦ, ਪਰਕਾਸ਼ ਸਿੰਘ ਗੰਡਾ ਖੇੜੀ ਦੀ ਪ੍ਰਧਾਨਗੀ ਹੇਠ ਵਰਦੇ ਮੀਂਹ 'ਚ ਨਿਗਰਾਨ ...

ਪੂਰੀ ਖ਼ਬਰ »

ਅਕਾਲੀ-ਬਸਪਾ ਵਰਕਰਾਂ ਨੇ ਫੂਕਿਆ ਸੰਸਦ ਮੈਂਬਰ ਰਵਨੀਤ ਬਿੱਟੂ ਦਾ ਪੁਤਲਾ

ਨਾਭਾ, 18 ਜੂਨ (ਕਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਦੀ ਅਗਵਾਈ 'ਚ ਸਥਾਨਕ ਬੌੜਾਂ ਗੇਟ ਚੌਕ ਵਿਖੇ ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ | ਹਲਕਾ ਇੰਚਾਰਜ ...

ਪੂਰੀ ਖ਼ਬਰ »

ਨਸ਼ੀਲੇ ਕੈਪਸੂਲ ਤੇ ਗੋਲੀਆਂ ਸਮੇਤ ਇਕ ਕਾਬੂ

ਰਾਜਪੁਰਾ, 18 ਜੂਨ (ਜੀ.ਪੀ. ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੇ (ਪਾਬੰਦੀਸ਼ੁਦਾ) ਕੈਪਸੂਲ ਤੇ ਗੋਲੀਆਂ ਸਮੇਤ ਕਾਬੂ ਕਰਕੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸ਼ੰਭੂ ਦੇ ਮੁਖੀ ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

100 ਲੀਟਰ ਲਾਹਣ ਅਤੇ 75 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ-2 ਵਿਅਕਤੀ ਕਾਬੂ

ਪਾਤੜਾਂ, 18 ਜੂਨ (ਜਗਦੀਸ਼ ਸਿੰਘ ਕੰਬੋਜ)-ਘੱਗਾ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ 'ਚ ਭਾਰੀ ਮਾਤਰਾ 'ਚ ਲਾਹਣ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕਰਕੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ ਅਤੇ ਇਨ੍ਹਾਂ ਦੇ ਖ਼ਿਲਾਫ਼ ਕੇਸ ਦਰਜ ਕਰਨ ਮਗਰੋਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ...

ਪੂਰੀ ਖ਼ਬਰ »

ਰਾਜਪੁਰਾ 'ਚ ਕਿੰਨਰਾਂ ਦੇ ਦੋ ਗਰੁੱਪ ਆਪਸ 'ਚ ਭਿੜੇ

ਰਾਜਪੁਰਾ, 18 ਜੂਨ (ਜੀ.ਪੀ. ਸਿੰਘ)-ਬੀਤੀ ਦੇਰ ਰਾਤ ਸਿਮਰਨ ਮਹੰਤ ਤੇ ਅੰਮਿ੍ਤ ਮਹੰਤ ਗਰੁੱਪ ਦੀ ਆਪਸ 'ਚ ਲੜਾਈ ਹੋ ਗਈ | ਜਿਸ 'ਤੇ ਜ਼ਖ਼ਮੀ ਹੋਏ ਕਿੰਨਰਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ | ਸਿਵਲ ਹਸਪਤਾਲ 'ਚ ਜੇਰੇ ਇਲਾਜ ਸਿਮਰਨ ਮਹੰਤ ਨੇ ਬਿਆਨ ਦਰਜ ...

ਪੂਰੀ ਖ਼ਬਰ »

ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਅਤੇ ਜਲਦ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਾਉਣ ਸਬੰਧੀ ਡੀ.ਸੀ ਪਟਿਆਲਾ ਨੂੰ ਦਿੱਤਾ ਮੰਗ ਪੱਤਰ

ਪਟਿਆਲਾ, 18 ਜੂਨ (ਧਰਮਿੰਦਰ ਸਿੰਘ ਸਿੱਧੂ)-ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਨਿੱਤ ਦਿਨ ਹੋ ਰਹੀਆਂ ਬੇਅਦਬੀਆਂ, ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ 5 ਸਾਲ ਲਗਾਤਾਰ ਮਿਹਨਤ ਕਰਨ ਤੋਂ ਬਾਅਦ ਬਣਾਈ ਗਈ ਸਿੱਟ ਨੂੰ ਸਿਰੇ ਤੋਂ ਖ਼ਾਰਜ ਕਰਨ, ਸ਼੍ਰੋਮਣੀ ਕਮੇਟੀ ...

ਪੂਰੀ ਖ਼ਬਰ »

ਆਪ ਆਗੂ ਦੀ ਮਾਤਾ ਦੀਆਂ ਵਾਲੀਆਂ ਖਿੱਚ ਕੇ ਲੁਟੇਰੇ ਹੋਏ ਫ਼ਰਾਰ

ਭਾਦਸੋਂ, 18 ਜੂਨ (ਪ੍ਰਦੀਪ ਦੰਦਰਾਲਾ)-ਪਿਛਲੇ ਦਿਨੀਂ ਸਥਾਨਕ ਸ਼ਹਿਰ ਵਿਚ ਆਪ ਆਗੂ ਗੁਰਵਿੰਦਰ ਸਿੰਘ ਲੱਕੀ ਭਾਦਸੋਂ ਦੀ ਮਾਤਾ ਤੇਜ ਕੌਰ ਦੀਆਂ ਕੰਨਾਂ ਦੀਆਂ ਬਾਲੀਆਂ ਲਾਹ ਕੇ ਫ਼ਰਾਰ ਹੋਏ ਲੁਟੇਰਿਆਂ ਤੇ ਸਥਾਨਕ ਪ੍ਰਸ਼ਾਸਨ ਵਲੋਂ ਹਾਲੇ ਤੱਕ ਕੋਈ ਕਾਰਵਾਈ ਨਹੀਂ ਕੀਤੀ ...

ਪੂਰੀ ਖ਼ਬਰ »

200 ਨਸ਼ੀਲੀਆਂ ਗੋਲੀਆ ਸਮੇਤ ਇਕ ਕਾਬੂ

ਪਟਿਆਲਾ, 18 ਜੂਨ (ਮਨਦੀਪ ਸਿੰਘ ਖਰੋੜ)-ਨਜ਼ਦੀਕੀ ਪਿੰਡ ਪਹਾੜਪੁਰ ਲਾਗੇ ਗਸ਼ਤ ਦੌਰਾਨ ਥਾਣਾ ਪਸਿਆਣਾ ਦੀ ਪੁਲਿਸ ਨੇ ਇਕ ਵਿਅਕਤੀ ਤੋਂ 200 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ , ਦੀ ਪਹਿਚਾਣ ਬਲਵਿੰਦਰ ਸਿੰਘ ਵਾਸੀ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ | ਇਸ ਦੀ ਪੁਸ਼ਟੀ ...

ਪੂਰੀ ਖ਼ਬਰ »

ਬੱਚੀ ਨਾਲ ਜਬਰ ਜਨਾਹ ਕਰਨ ਤੇ ਮਾਮਲਾ ਦਰਜ

ਰਾਜਪੁਰਾ, 18 ਜੂਨ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਨੌਜਵਾਨ ਖ਼ਿਲਾਫ਼ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸ਼ਹਿਰੀ ਵਿਚ ਇਕ ਔਰਤ ਵਲੋਂ ਦਰਜ ਕਰਵਾਈ ਇਕ ਸ਼ਿਕਾਇਤ ਅਨੁਸਾਰ ...

ਪੂਰੀ ਖ਼ਬਰ »

ਨਿੱਜੀ ਤਾਪ ਘਰਾਂ ਤੋਂ ਸਰਕਾਰੀ ਤਾਪ ਘਰਾਂ ਦੀ ਬਿਜਲੀ ਉਤਪਾਦਨ ਦਰ ਵੱਧ ਹੋਣ ਕਾਰਨ ਐਨ.ਆਰ.ਐਲ.ਡੀ.ਸੀ. ਦੇ ਨਿਯਮਾਂ ਦੀ ਪਾਲਣਾ ਨਹੀਂ ਕਰ ਸਕੀ ਪੀ.ਐੱਸ.ਪੀ.ਸੀ.ਐਲ.

ਰਾਜਪੁਰਾ, 18 ਜੂਨ (ਜੀ.ਪੀ. ਸਿੰਘ)-ਸਰਕਾਰੀ ਥਰਮਲ ਘਰਾਂ ਤੋਂ ਬਿਜਲੀ ਉਤਪਾਦਨ ਦੀ ਦਰ 8 ਰੁਪਏ ਤੋਂ ਵੱਧ ਹੋਣ ਕਾਰਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਉੱਤਰੀ ਖੇਤਰੀ ਲੋਡ ਡਿਸਪੈਚ ਸੈਂਟਰ (ਐਨ.ਆਰ.ਐਲ.ਡੀ.ਸੀ.) ਦੀਆਂ ਹਦਾਇਤਾਂ ਦੀ ਪਾਲਣਾ ਕਰਨ 'ਚ ਅਸਫਲ ਰਹੀ ਹੈ | ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਵਲੋਂ ਭੁਨਰਹੇੜੀ 'ਚ ਨਵੀਆਂ ਜਥੇਬੰਦਕ ਨਿਯੁਕਤੀਆਂ

ਭੁਨਰਹੇੜੀ, 18 ਜੂਨ (ਧਨਵੰਤ ਸਿੰਘ)-ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਸ਼੍ਰੋਮਣੀ ਅਕਾਲੀ ਦਲ ਸਰਕਲ ਭੁਨਰਹੇੜੀ ਦੇ ਵੱਖ-ਵੱਖ ਆਗੂਆਂ ਨੂੰ ਜਥੇਬੰਦਕ ਜਿੰਮੇਵਾਰੀਆਂ ਸੌਂਪੀਆਂ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਗੁਰਜੰਟ ਸਿੰਘ ਸਹੌਲੀ ਸ਼੍ਰੋ. ਅ. ਦਲ ਦੇ ਜ਼ਿਲ੍ਹਾ ਸੀਨੀ: ਮੀਤ ਪ੍ਰਧਾਨ ਬਣੇ

ਭਾਦਸੋਂ , 18 ਜੂਨ (ਗੁਰਬਖਸ਼ ਸਿੰਘ ਵੜੈਚ)-ਸ਼੍ਰੋਮਣੀ ਅਕਾਲੀ ਵਲੋਂ ਗੁਰਜੰਟ ਸਿੰਘ ਸਹੌਲੀ ਨੂੰ ਜ਼ਿਲ੍ਹੇ ਦਾ ਸੀਨੀ. ਮੀਤ ਪ੍ਰਾਧਨ ਬਣਾਉਣ ਨਾਲ ਪਾਰਟੀ ਵਰਕਰਾਂ 'ਚ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਨਿਯੁਕਤੀ ਲਈ ਗੁਰਜੰਟ ਸਿੰਘ ਸਹੌਲੀ ਨੇ ਪਾਰਟੀ ਪ੍ਰਧਾਨ ਸੁਖਬੀਰ ...

ਪੂਰੀ ਖ਼ਬਰ »

ਡੇਢ ਕਿੱਲੋ ਭੁੱਕੀ ਚੂਰਾ ਸਮੇਤ ਇਕ ਕਾਬੂ

ਬਸੀ ਪਠਾਣਾਂ, 18 ਜੂਨ (ਰਵਿੰਦਰ ਮੌਦਗਿਲ)-ਸਥਾਨਕ ਪੁਲਿਸ ਵਲੋਂ ਇਕ ਵਿਅਕਤੀ ਨੂੰ ਡੇਢ ਕਿੱਲੋਗਰਾਮ ਭੁੱਕੀ ਚੂਰਾ ਸਮੇਤ ਕਾਬੂ ਕੀਤੇ ਜਾਣ ਦੀ ਸੂਚਨਾ ਹੈ | ਇਸ ਮਾਮਲੇ 'ਚ ਸਬ-ਇੰਸਪੈਕਟਰ ਪਵਨ ਕੁਮਾਰ ਵਲੋਂ ਬਸੀ ਪਠਾਣਾਂ ਪੁਲਿਸ ਥਾਣੇ 'ਚ ਨਸ਼ਾ ਵਿਰੋਧੀ ਐਨ.ਡੀ.ਪੀ.ਐਸ ਐਕਟ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਸੂਬੇ 'ਚ ਨਵਾਂ ਇਤਿਹਾਸ ਸਿਰਜੇਗਾ-ਕੁਲਬੁਰਛਾਂ

ਸਮਾਣਾ, 18 ਜੂਨ (ਸ਼ਰਮਾ, ਟੋਨੀ)-ਸ਼ੋ੍ਰਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ 'ਚ ਹੋਇਆ ਸਿਆਸੀ ਗੱਠਜੋੜ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਪੰਜਾਬ ਦੀ ਰਾਜਨੀਤੀ 'ਚ ਨਵਾਂ ਇਤਿਹਾਸ ਸਿਰਜੇਗਾ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਐੱਸ.ਸੀ. ਵਿੰਗ ਦੇ ਸੀਨੀਅਰ ...

ਪੂਰੀ ਖ਼ਬਰ »

ਘਰ 'ਚੋਂ ਗਹਿਣੇ ਤੇ ਹੋਰ ਸਾਮਾਨ ਚੋਰੀ

ਬਹਾਦਰਗੜ੍ਹ, 18 ਜੂਨ (ਕੁਲਵੀਰ ਸਿੰਘ ਧਾਲੀਵਾਲ)-ਬਹਾਦਰਗੜ੍ਹ ਨੇੜੇ ਗੁਲਮੋਹਰ ਰੈਜ਼ੀਡੈਂਸੀ 'ਚ ਪਿਛਲੇ ਦਿਨੀਂ ਘਰ ਦੇ ਜਿੰਦਰੇ ਤੋੜ ਕੇ ਕੋਈ ਇਕ ਐਲ.ਈ.ਡੀ., 2 ਸੋਨੇ ਦੀਆਂ ਚੂੜੀਆਂ, ਇਕ ਜੋੜਾ ਬਾਲੀਆਂ, ਬੈਟਰਾ ਅਤੇ ਤਿੰਨ ਗੈਸ ਸਿਲੰਡਰ ਚੋਰੀ ਕਰਕੇ ਲੈ ਗਿਆ ਹੈ | ਇਸ ਚੋਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX