ਤਾਜਾ ਖ਼ਬਰਾਂ


ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਬੀਬਾ ਹਰਸਿਮਰਤ ਕੌਰ ਬਾਦਲ
. . .  20 minutes ago
ਤਲਵੰਡੀ ਸਾਬੋ, 3 ਜੂਨ (ਰਣਜੀਤ ਸਿੰਘ ਰਾਜੂ)- ਬਠਿੰਡਾ ਤੋਂ ਅਕਾਲੀ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਅਚਾਨਕ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਲਈ....
ਓਡੀਸ਼ਾ: ਰੇਲ ਹਾਦਸੇ ਵਿਚ ਮਿ੍ਤਕਾਂ ਦੀ ਗਿਣਤੀ ਹੋਈ 261
. . .  30 minutes ago
ਭੁਵਨੇਸ਼ਵਰ, 3 ਜੂਨ- ਦੱਖਣੀ ਪੂਰਬੀ ਰੇਲਵੇ ਤੋਂ ਮਿਲੀ ਜਾਣਕਾਰੀ ਅਨੁਸਾਰ ਬਾਲਾਸੋਰ ਰੇਲ ਹਾਦਸੇ ਵਿਚ ਹੁਣ ਤੱਕ 261 ਮੌਤਾਂ ਹੋ ਚੁੱਕੀਆਂ ਹਨ....
ਬਾਲਾਸੋਰ ਰੇਲ ਹਾਦਸਾ: ਰਾਹਤ ਕਾਰਜਾਂ ਲਈ ਡਾਕਟਰਾਂ ਦੀਆਂ ਟੀਮਾਂ ਹੋਈਆਂ ਰਵਾਨਾ- ਕੇਂਦਰੀ ਸਿਹਤ ਮੰਤਰੀ
. . .  about 1 hour ago
ਨਵੀਂ ਦਿੱਲੀ, 3 ਜੂਨ- ਬਾਲਾਸੋਰ ਵਿਖੇ ਵਾਪਰੇ ਰੇਲ ਹਾਦਸੇ ਸੰਬੰਧੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਓਡੀਸ਼ਾ ਵਿਚ ਰੇਲ ਹਾਦਸੇ ਵਾਲੀ ਥਾਂ ’ਤੇ ਰਾਹਤ....
ਬਾਲਾਸੋਰ ਰੇਲ ਹਾਦਸਾ: ਤਾਮਿਲਨਾਡੂ ਸਰਕਾਰ ਵਲੋਂ ਮੁਆਵਜ਼ੇ ਦਾ ਐਲਾਨ
. . .  about 1 hour ago
ਚੇਨੱਈ, 3 ਜੂਨ- ਤਾਮਿਲਨਾਡੂ ਸਰਕਾਰ ਵਲੋਂ ਰੇਲ ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ....
ਨਵਜੋਤ ਕੌਰ ਦੀ ਸਿਹਤਯਾਬੀ ਲਈ ਅਰਦਾਸ ਕਰਨ ਵਾਲਿਆਂ ਦਾ ਲੱਖ ਲੱਖ ਧੰਨਵਾਦ- ਨਵਜੋਤ ਸਿੰਘ ਸਿੱਧੂ
. . .  about 1 hour ago
ਅੰਮ੍ਰਿਤਸਰ, 3 ਜੂਨ- ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਕੈਂਸਰ ਨਾਲ ਜੂਝ ਰਹੀ ਹੈ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਪਤਨੀ ਦੀ ਦੂਜੀ ਕੀਮੋਥੈਰੇਪੀ ਦੀ ਇਕ ਤਸਵੀਰ ਸਾਂਝੀ....
ਬਾਲਾਸੋਰ ਰੇਲ ਹਾਦਸਾ: ਅੱਜ ਹਾਦਸੇ ਵਾਲੀ ਥਾਂ ’ਤੇ ਜਾਣਗੇ ਪ੍ਰਧਾਨ ਮੰਤਰੀ
. . .  about 1 hour ago
ਨਵੀਂ ਦਿੱਲੀ, 3 ਜੂਨ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੜੀਸਾ ਜਾਣਗੇ, ਜਿੱਥੇ....
ਬਾਲਾਸੋਰ ਰੇਲ ਹਾਦਸਾ:ਸਥਿਤੀ ਦੀ ਸਮੀਖਿਆ ਲਈ ਪ੍ਰਧਾਨ ਮੰਤਰੀ ਨੇ ਬੁਲਾਈ ਮੀਟਿੰਗ
. . .  about 2 hours ago
ਨਵੀਂ ਦਿੱਲੀ, 3 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਦੇ ਸੰਬੰਧ ਵਿਚ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਮੀਟਿੰਗ ਬੁਲਾਈ...
ਬੀਮਾਰ ਪਤਨੀ ਨੂੰ ਮਿਲਣ ਦਿੱਲੀ ਸਥਿਤ ਰਿਹਾਇਸ਼ ਤੇ ਪਹੁੰਚੇ ਮਨੀਸ਼ ਸਿਸੋਦੀਆ
. . .  about 2 hours ago
ਨਵੀਂ ਦਿੱਲੀ, 3 ਜੂਨ - ਦਿੱਲੀ ਹਾਈਕੋਰਟ ਵਲੋਂ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੇ ਜਾਣ ਤੋਂ ਬਾਅਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ 'ਆਪ' ਆਗੂ ਮਨੀਸ਼ ਸਿਸੋਦੀਆ ਰਾਸ਼ਟਰੀ ਰਾਜਧਾਨੀ...
ਇਸ ਮੁਸ਼ਕਲ ਸਮੇਂ ਚ, ਭਾਰਤ ਦੇ ਲੋਕਾਂ ਨਾਲ ਖੜੇ ਹਨ ਕੈਨੇਡਾ ਦੇ ਲੋਕ -ਬਾਲਾਸੋਰ ਰੇਲ ਹਾਦਸੇ ਤੇ ਟਰੂਡੋ ਦਾ ਟਵੀਟ
. . .  about 2 hours ago
ਓਟਾਵਾ, 3 ਜੂਨ-ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟਵੀਟ ਕਰ ਬਾਲਾਸੋਰ ਟਰੇਨ ਹਾਦਸੇ ਵਿਚ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟਾਇਆ।ਉਨ੍ਹਾਂ ਕਿਹਾ, "ਓਡੀਸ਼ਾ, ਭਾਰਤ ਵਿਚ ਰੇਲ ਹਾਦਸੇ ਦੀਆਂ ਤਸਵੀਰਾਂ ਅਤੇ ਰਿਪੋਰਟਾਂ ਨੇ ਮੇਰਾ ਦਿਲ...
ਵਿਰਾਟ ਕੋਹਲੀ ਨੇ ਟਵੀਟ ਕਰ ਓਡੀਸ਼ਾ ਰੇਲ ਹਾਦਸੇ 'ਤੇ ਜਤਾਇਆ ਦੁਖ
. . .  about 2 hours ago
ਨਵੀਂ ਦਿੱਲੀ, 3 ਜੂਨ-ਕ੍ਰਿਕਟਰ ਵਿਰਾਟ ਕੋਹਲੀ ਨੇ ਟਵੀਟ ਕੀਤਾ, "ਓਡੀਸ਼ਾ ਵਿਚ ਦਰਦਨਾਕ ਰੇਲ ਹਾਦਸੇ ਬਾਰੇ ਸੁਣ ਕੇ ਦੁਖੀ...
ਕੋਲਕਾਤਾ ਦਾ ਆਪਣਾ ਦੌਰਾ ਘਟਾ ਕੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਬਾਲਾਸੋਰ ਲਈ ਰਵਾਨਾ
. . .  about 3 hours ago
ਨਵੀਂ ਦਿੱਲੀ, 3 ਜੂਨ-ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਪੱਛਮੀ ਬੰਗਾਲ ਦੇ ਕੋਲਕਾਤਾ ਦਾ ਆਪਣਾ ਦੌਰਾ ਘਟਾ ਕੇ ਓਡੀਸ਼ਾ ਦੇ ਬਾਲਾਸੋਰ ਲਈ ਰਵਾਨਾ ਹੋਏ। ਉਸ ਦੇ ਕੁਝ ਘੰਟਿਆਂ 'ਚ ਮੌਕੇ...
ਬਾਲਾਸੋਰ ਰੇਲ ਹਾਦਸਾ:ਹਾਦਸੇ ਵਾਲੀ ਥਾਂ ਪਹੁੰਚੇ ਮੁੱਖ ਮੰਤਰੀ ਨਵੀਨ ਪਟਨਾਇਕ
. . .  about 3 hours ago
ਬਾਲਾਸੋਰ, 3 ਜੂਨ - ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਬਾਲਸੋਰ ਪਹੁੰਚੇ, ਜਿਥੇ ਬੀਤੀ ਰਾਤ ਤਿੰਨ ਰੇਲ ਗੱਡੀਆਂ ਹਾਦਸੇ ਦਾ ਸ਼ਿਕਾਰ ਹੋਈਆਂ ਸਨ। ਇਸ ਰੇਲ ਹਾਦਸੇ 'ਚ ਅੱਜ ਸਵੇਰੇ ਮਰਨ ਵਾਲਿਆਂ ਦੀ ਗਿਣਤੀ...
ਬਾਲਾਸੋਰ ਰੇਲ ਹਾਦਸਾ:ਰੇਲਵੇ ਵਲੋਂ 238 ਮੌਤਾਂ ਦੀ ਪੁਸ਼ਟੀ
. . .  about 4 hours ago
ਬਾਲਾਸੋਰ, 3 ਜੂਨ-ਦੱਖਣੀ ਪੂਰਬੀ ਰੇਲਵੇ ਅਨੁਸਾਰ ਬਾਲਾਸੋਰ ਰੇਲ ਹਾਦਸੇ 'ਚ ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ 238 ਮੌਤਾਂ ਹੋ ਚੁੱਕੀਆਂ ਹਨ। ਲਗਭਗ 650 ਜ਼ਖਮੀ ਯਾਤਰੀਆਂ ਨੂੰ ਗੋਪਾਲਪੁਰ...
ਸਰਹੱਦੀ ਖੇਤਰ ਚ ਡਰੋਨ ਦੀ ਹਲਚਲ, 5 ਕਿਲੋ 500 ਗ੍ਰਾਮ ਹੈਰੋਇਨ ਬਰਾਮਦ
. . .  about 4 hours ago
ਚੋਗਾਵਾਂ, 3 ਜੂਨ (ਗੁਰਵਿੰਦਰ ਸਿੰਘ ਕਲਸੀ)-ਅੰਮਿ੍ਤਸਰ ਭਾਰਤ ਪਾਕਿਸਤਾਨ ਨੇੜੇ ਸਰਹੱਦੀ ਬੀ.ਓ.ਪੀ. ਰਾਮਕੋਟ ਚੌਂਕੀ ਦੇ ਜਵਾਨਾਂ ਅਤੇ ਪੁਲਿਸ ਵਲੋਂ 5 ਕਿਲੋ 500 ਗ੍ਰਾਮ ਹੈਰੋਇਨ ਬਰਾਮਦ ਕਰਨ ਦੀ ਸੂਚਨਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀ.ਓ.ਪੀ. ਚੌਂਕੀ ਰਾਮਕੋਟ ਦੇ ਨੇੜਲੇ ਪਿੰਡਾ ਵਿਚ ਡਰੋਨ...
ਬਾਲਾਸੋਰ ਰੇਲ ਹਾਦਸੇ ਦੀ ਜਾਂਚ ਲਈ ਬਣਾਈ ਗਈ ਹੈ ਉੱਚ ਪੱਧਰੀ ਕਮੇਟੀ-ਅਸ਼ਵਿਨੀ ਵੈਸ਼ਨਵ
. . .  about 5 hours ago
ਬਾਲਾਸੋਰ, 3 ਜੂਨ-ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲੈਣ ਪਹੁੰਚੇ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਇਹ ਇਕ ਵੱਡਾ ਦੁਖਦਾਈ ਹਾਦਸਾ ਹੈ। ਰੇਲਵੇ, ਐਨ.ਡੀ.ਆਰ.ਐਫ.,ਐਸ.ਡੀ.ਆਰ.ਐਫ. ਅਤੇ...
ਨਿਪਾਲ ਦੇ ਪ੍ਰਧਾਨ ਮੰਤਰੀ ਦਹਿਲ ਨੇ ਓਡੀਸ਼ਾ ਰੇਲ ਹਾਦਸੇ ਤੇ ਪ੍ਰਗਟਾਇਆ ਦੁੱਖ
. . .  about 5 hours ago
ਨਵੀਂ ਦਿੱਲੀ, 3 ਜੂਨ - ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ 'ਪ੍ਰਚੰਡ' ਨੇ ਓਡੀਸ਼ਾ 'ਚ ਹੋਏ ਰੇਲ ਹਾਦਸੇ 'ਚ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ਦਾ ਲਿਆ ਜਾਇਜ਼ਾ
. . .  about 5 hours ago
ਬਾਲਾਸੋਰ, 3 ਜੂਨ-ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲਿਆ, ਜਿਥੇ ਖੋਜ ਅਤੇ ਬਚਾਅ ਕਾਰਜ ਚੱਲ...
ਓਡੀਸ਼ਾ ਰੇਲ ਹਾਦਸੇ ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 233
. . .  about 5 hours ago
ਬਾਲਾਸੋਰ, 3 ਜੂਨ-ਓਡੀਸ਼ਾ ਰੇਲ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 233 ਤੱਕ ਪਹੁੰਚ ਗਈ...
⭐ਮਾਣਕ-ਮੋਤੀ⭐
. . .  about 5 hours ago
⭐ਮਾਣਕ-ਮੋਤੀ⭐
ਪੰਜਾਬ ਸਰਕਾਰ ਨੇ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਦਿੱਤਾ ਵਾਧੂ ਚਾਰਜ
. . .  1 day ago
ਚੰਡੀਗੜ੍ਹ, 2 ਜੂਨ- ਪੰਜਾਬ ਸਰਕਾਰ ਵਲੋਂ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ।
ਪਾਕਿਸਤਾਨ ਸਰਕਾਰ ਨੇ 200 ਭਾਰਤੀ ਮਛੇਰੇ ਕੈਦੀਆਂ ਨੂੰ ਕੀਤਾ ਰਿਹਾਅ
. . .  1 day ago
ਅਟਾਰੀ, 2 ਜੂਨ (ਗੁਰਦੀਪ ਸਿੰਘ ਅਟਾਰੀ) ਪਾਕਿਸਤਾਨ ਸਰਕਾਰ ਨੇ 200 ਭਾਰਤੀ ਮਛੇਰੇ ਕੈਦੀਆਂ ਦੀ ਸਜ਼ਾ ਪੂਰੀ ਹੋਣ ’ਤੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਹੈ । ਮਛੇਰੇ ਗੁਜਰਾਤ ਅਤੇ ਹੋਰ ਰਾਜਾਂ ਨਾਲ ਸੰਬੰਧਿਤ ਹਨ । ਉਨ੍ਹਾਂ ਦੀਆਂ ਕਿਸ਼ਤੀਆਂ ਸਮੁੰਦਰ...
ਫ਼ਰੀਦਕੋਟ ਵਿਚ ਵੱਡੇ ਪੁਲਿਸ ਅਧਿਕਾਰੀਆਂ ’ਤੇ ਵਿਜੀਲੈਂਸ ਦੀ ਵੱਡੀ ਕਾਰਵਾਈ
. . .  1 day ago
ਫ਼ਰੀਦਕੋਟ , 2 ਜੂਨ (ਜਸਵੰਤ ਸਿੰਘ ਪੁਰਬਾ)- ਐੱਸ. ਪੀ. ਇਨਵੇਸਟੀਗੇਸ਼ਨ ਗਗਨੇਸ਼ ਕੁਮਾਰ, ਡੀ. ਐੱਸ. ਪੀ. ਪੀ. ਬੀ. ਆਈ. ਸੁਸ਼ੀਲ ਕੁਮਾਰ, ਆਈ ਜੀ ਦਫ਼ਤਰ ਫ਼ਰੀਦਕੋਟ ਦੀ ਆਰ. ਟੀ. ਆਈ. ਸ਼ਾਖਾ ਦੇ ਇੰਚਾਰਜ ...
ਜਸਟਿਸ ਰਾਜ ਮੋਹਨ ਸਿੰਘ ਦੇ ਬੈਂਚ ਨੇ ਭਰਤ ਇੰਦਰ ਸਿੰਘ ਚਹਿਲ ਨੂੰ ਦੋ ਜਾਇਦਾਦਾਂ ਦੀ ਜਾਂਚ ਕਰਨ ਵਾਲੇ ਜਾਂਚ ਅਧਿਕਾਰੀ ਦੇ ਸਾਹਮਣੇ ਪੇਸ਼ ਹੋਣ ਦਾ ਦਿੱਤਾ ਨਿਰਦੇਸ਼
. . .  1 day ago
ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਦਾ ਮਾਮਲਾ : ਹਾਈ ਕੋਰਟ ਨੇ ਸਾਰੇ ਸੁਧਾਰਾਤਮਕ ਉਪਾਅ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਮੁੰਬਈ ਪੁਲਿਸ ਦੇ ਐਂਟੀ ਨਾਰਕੋਟਿਕਸ ਸੈੱਲ ਨੇ 2400 ਕਿਲੋਗ੍ਰਾਮ ਤੋਂ ਵੱਧ 4860 ਕਰੋੜ ਦੀ ਐਮਡੀ ਡਰੱਗਜ਼ ਨੂੰ ਕੀਤਾ ਨਸ਼ਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਹਾੜ ਸੰਮਤ 553

ਫਰੀਦਕੋਟ \ ਸ੍ਰੀ ਮੁਕਤਸਰ ਸਾਹਿਬ

ਸੰਗਤਾਂ ਨੇ ਫ਼ਰੀਦਕੋਟ-ਬਠਿੰਡਾ ਰੋਡ 'ਤੇ ਧਰਨਾ ਲਗਾ ਕੇ ਪੁਲਿਸ ਪ੍ਰਸ਼ਾਸਨ ਵਿਰੁੱਧ ਕੀਤੀ ਨਾਅਰੇਬਾਜ਼ੀ

ਜੈਤੋ, 18 ਜੂਨ (ਗੁਰਚਰਨ ਸਿੰਘ ਗਾਬੜੀਆ)-ਸਿੱਖ ਤਾਲਮੇਲ ਸੇਵਾ ਸੰਗਠਨ ਚੈਰੀਟੇਬਲ ਟਰੱਸਟ ਦੇ ਮੁਖੀ ਬੀਬੀ ਰਾਜਿੰਦਰ ਕੌਰ ਧਰਮ ਪਤਨੀ ਕੁਲਦੀਪ ਸਿੰਘ ਖਾਲਸਾ ਦੀ ਅਗਵਾਈ ਹੇਠ ਬੀਤੀ ਰਾਤ ਤੋਂ ਸੰਗਤਾਂ ਨੇ ਸਥਾਨਕ ਕੋਟਕਪੂਰਾ ਚੌਂਕ 'ਚ ਧਰਨਾ ਲਗਾ ਕੇ ਫ਼ਰੀਦਕੋਟ-ਬਠਿੰਡਾ ਰੋਡ 'ਤੇ ਆਵਾਜਾਈ ਠੱਪ ਕਰਕੇ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੇ ਵਿਰੁੱਧ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ, ਜਿਸ ਵਿਚ ਮੁਤਵਾਜੀ ਜਥੇਦਾਰ ਅਮਰੀਕ ਸਿੰਘ ਅਜਨਾਲਾ ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਧਰਨੇ ਵਿਚ ਸ਼ਿਰਕਤ ਕੀਤੀ | ਬੁਲਾਰਿਆਂ ਨੇ ਕਿਹਾ ਕਿ ਇਤਿਹਾਸਕ ਗੁਰਦੁਆਰਾ ਗੰਗਸਰ ਸਾਹਿਬ 'ਚ ਕਾਲੀਆਂ ਕਰਤੂਤਾਂ ਕਰਨ ਵਾਲੇ ਦੋਸ਼ੀਆਂ ਵਿਰੁੱਧ ਪੁਲਿਸ ਪ੍ਰਸ਼ਾਸਨ ਨਰਮੀ ਨਾਲ ਪੇਸ਼ ਆ ਰਿਹਾ ਹੈ ਜਦ ਕਿ ਕਥਿਤ ਦੋਸ਼ੀ ਕਲਰਕ ਸੁੁਖਮੰਦਰ ਸਿੰਘ ਕਰੀਰਵਾਲੀ ਤੇ ਸੇਵਾਦਾਰ ਗੁੁਰਬਾਜ਼ ਸਿੰਘ ਕਰੀਰਵਾਲੀ ਦਾ ਦੋ ਦਿਨ ਦਾ ਰਿਮਾਂਡ ਮਿਲਣ ਉਪਰੰਤ ਵੀ ਕੋਈ ਠੋਸ ਨਤੀਜਾ ਨਹੀਂ ਦੱਸਿਆ ਗਿਆ ਜਦ ਕਿ ਗੁਰਦੁਆਰਾ ਸਾਹਿਬ ਦੀ ਘਟਨਾ 'ਚ ਕੋਈ ਹੋਰ ਵੀ ਦੋਸ਼ੀ ਸ਼ਾਮਿਲ ਹਨ, ਪਰ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਕਈ ਸਵਾਲ ਖੜ੍ਹੇ ਕਰਦੀ ਹੈ | ਧਰਨੇ ਦੀ ਸੂਚਨਾ ਮਿਲਦਿਆਂ ਡੀ.ਐੱਸ.ਪੀ. ਪਰਮਿੰਦਰ ਸਿੰਘ ਗਰੇਵਾਲ ਅਤੇ ਥਾਣਾ ਜੈਤੋ ਦੇ ਐੱਸ.ਐੱਚ.ਓ. ਰਾਜੇਸ਼ ਕੁਮਾਰ ਧਰਨੇ 'ਤੇ ਬੈਠੀਆਂ ਸੰਗਤਾਂ ਕੋਲ ਪਹੁੰਚੇ ਤੇ ਵਿਸ਼ਵਾਸ ਦਿਵਾਇਆ ਕਿ ਪੁਲਿਸ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਤੇ ਉਕਤ ਘਟਨਾ ਨਾਲ ਸਬੰਧਿਤ ਦੋਸ਼ੀਆਂ ਨੂੰ ਕਿਸੇ ਵੀ ਕੀਮਤ ਨਹੀਂ ਬਖ਼ਸ਼ਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਇਕ ਔਰਤ ਨੂੰ ਬਾਜਾਖਾਨਾ ਵਿਖੇ ਗਿ੍ਫ਼ਤਾਰ ਕਰ ਲਿਆ ਹੈ ਤੇ ਪੜਤਾਲ ਨੂੰ ਅੱਗੇ ਤੋਰਦੇ ਹੋਏ ਮੈਨੇਜਰ ਕੁੁਲਵਿੰਦਰ ਸਿੰਘ ਬਰਗਾੜੀ ਨੂੰ ਉਕਤ ਘਟਨਾ ਵਿਚ ਸ਼ਾਮਿਲ ਕੀਤਾ ਜਾਵੇਗਾ | ਡੀ.ਐੱਸ.ਪੀ. ਪਰਮਿੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਕਥਿਤ ਦੋਸ਼ੀ ਕਲਰਕ ਸੁੁਖਮੰਦਰ ਸਿੰਘ ਕਰੀਰਵਾਲੀ ਅਤੇ ਸੇਵਾਦਾਰ ਗੁੁਰਬਾਜ਼ ਸਿੰਘ ਕਰੀਰਵਾਲੀ ਦੇ ਰਿਮਾਂਡ 'ਚ ਦੋ ਦਿਨ ਦਾ ਹੋਰ ਵਾਧਾ ਹੋ ਗਿਆ | ਡੀ.ਐੱਸ.ਪੀ. ਪਰਮਿੰਦਰ ਸਿੰਘ ਗਰੇਵਾਲ ਵਲੋਂ ਦਿਵਾਏ ਗਏ ਵਿਸ਼ਵਾਸ ਉਪਰੰਤ ਇਕੱਤਰ ਸੰਗਤਾਂ ਨੇ ਧਰਨਾ ਸਮਾਪਤ ਕਰ ਦਿੱਤਾ | ਇਸ ਮੌਕੇ ਗੁੁਰਮੀਤ ਸਿੰਘ ਕਾਲੂ, ਸੁੁਖਵਿੰਦਰ ਸਿੰਘ ਬੱਬੀ ਸਿੰਘ, ਰਸੀਵਰ ਗੁੁਰਦੁੁਆਰਾ ਗੁੁਰੂ ਕੀ ਢਾਬ ਲਖਵਿੰਦਰ ਸਿੰਘ ਲੱਖਾ, ਰਣਜੀਤ ਸਿੰਘ ਮਿਸਤਰੀ, ਗੁਰਮੀਤ ਸਿੰਘ ਦਬੜੀਖਾਨਾ, ਨਛੱਤਰ ਸਿੰਘ ਦਬੜੀਖਾਨਾ, ਭਾਈ ਰਾਮ ਸਿੰਘ, ਸੁਰਜੀਤ ਸਿੰਘ ਅਰਾਈਆਂ ਵਾਲਾ, ਜਸਵਿੰਦਰ ਸਿੰਘ, ਜਸਵੰਤ ਸਿੰਘ ਧਾਲੀਵਾਲ ਅਤੇ ਜਗਦੇਵ ਸਿੰਘ ਆਦਿ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

ਪੁੱਤਰ ਖ਼ਿਲਾਫ਼ ਮਾਮਲਾ ਦਰਜ ਹੋਣ ਦੀ ਖ਼ਬਰ ਸੁਣ ਕੇ ਪਿਓ ਦੀ ਮੌਤ

ਫ਼ਰੀਦਕੋਟ, 18 ਜੂਨ (ਸਰਬਜੀਤ ਸਿੰਘ)-ਪਿੰਡ ਸਾਧਾਂਵਾਲਾ ਦੇ ਇਕ ਨੌਜਵਾਨ ਖ਼ਿਲਾਫ਼ ਨਸ਼ਾ ਤਸਕਰੀ ਦਾ ਮਾਮਲਾ ਦਰਜ ਕਰਨ ਦੀ ਖ਼ਬਰ ਮਿਲਣ ਤੋਂ ਬਾਅਦ ਉਸ ਦੇ 60 ਸਾਲਾ ਪਿਤਾ ਦੀ ਸਦਮੇ ਨਾਲ ਹੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪਿਤਾ ਦੀ ਮੌਤ ਤੋਂ ਬਾਅਦ ਪਿੰਡ ਵਾਸੀਆਂ ਨੇ ...

ਪੂਰੀ ਖ਼ਬਰ »

ਸੀ.ਆਈ.ਏ. ਸਟਾਫ਼ ਵਲੋਂ ਨਸ਼ੀਲੀਆਂ ਗੋਲੀਆਂ ਤੇ ਟਰਾਲੇ ਸਮੇਤ 3 ਕਾਬੂ

ਫ਼ਰੀਦਕੋਟ, 18 ਜੂਨ (ਜਸਵੰਤ ਸਿੰਘ ਪੁਰਬਾ)-ਸੀ. ਆਈ. ਏ. ਸਟਾਫ਼ ਫ਼ਰੀਦਕੋਟ ਦੀ ਪੁਲਿਸ ਨੇ ਮੁਖ਼ਬਰੀ ਦੇ ਆਧਾਰ 'ਤੇ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਇਕ ਲੱਖ 80 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਪੁਲਿਸ ਨੇ ਦੋਸ਼ੀਆਂ ਪਾਸੋਂ ਇਕ ਟਰਾਲਾ ...

ਪੂਰੀ ਖ਼ਬਰ »

ਘਰ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਦੇ ਦੋਸ਼ਾਂ 'ਚ ਤਿੰਨ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 18 ਜੂਨ (ਸਰਬਜੀਤ ਸਿੰਘ)-ਇੱਥੋਂ ਦੀ ਮਿਸਤਰੀਆਂ ਵਾਲੀ ਗਲੀ 'ਚ ਇਕ ਘਰ 'ਚ ਕਬਜ਼ਾ ਕਰਨ ਦੀ ਨੀਯਤ ਨਾਲ ਆਏ ਤਿੰਨ ਵਿਅਕਤੀਆਂ ਵਿਰੁੱਧ ਘਰ ਦੀ ਔਰਤ ਦੀ ਸ਼ਿਕਾਇਤ 'ਤੇ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਹਾਲ ਦੀ ਘੜੀ ਇਸ ਮਾਮਲੇ 'ਚ ਕਿਸੇ ਦੀ ਵੀ ਗਿ੍ਫ਼ਤਾਰੀ ...

ਪੂਰੀ ਖ਼ਬਰ »

ਫ਼ਰੀਦਕੋਟ ਦੇ ਰਿਹਾਇਸ਼ੀ ਇਲਾਕੇ 'ਚ ਬਣੇ ਕੂੜਾ ਡੰਪ ਨੂੰ ਲੱਗੀ ਅੱਗ

ਫ਼ਰੀਦਕੋਟ, 18 ਜੂਨ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਸ਼ਹਿਰ ਦੇ ਬਿਲਕੁਲ ਅੰਦਰ ਰਿਹਾਇਸ਼ੀ ਇਲਾਕੇ ਤੇ ਬਾਜ਼ਾਰ ਦੇ ਦਰਮਿਆਨ ਬਣੇ ਕੂੜੇ ਦੇ ਡੰਪ ਨੂੰ ਅਚਾਨਕ ਅੱਗ ਲੱਗ ਗਈ ਅਤੇ ਦੇਖਦੇ ਹੀ ਦੇਖਦੇ ਅੱਗ ਕਾਫ਼ੀ ਫੈਲ ਗਈ | ਫ਼ਾਇਰ ਬਿ੍ਗੇਡ ਵਿਭਾਗ ਨੂੰ ਸੂਚਿਤ ਕਰਨ 'ਤੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਫ਼ਰੀਦਕੋਟ, 18 ਜੂਨ (ਜਸਵੰਤ ਸਿੰਘ ਪੁਰਬਾ)-1 ਜੂਨ 2015 ਨੂੰ ਗੁਰੂ ਗ੍ਰੰਥ ਸਾਹਿਬ ਦੀ ਹੋਈ ਚੋਰੀ ਤੇ ਬਾਅਦ ਵਿਚ ਬੇਅਦਬੀ ਅਤੇ ਵਾਪਰੇ ਗੋਲੀਕਾਂਡ ਮਾਮਿਲਆਂ ਦੀ ਜਾਂਚ ਵਿਚ ਤੇਜ਼ੀ ਲਿਆਉਣ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਫ਼ਰੀਦਕੋਟ 'ਚ ਕੋਰੋਨਾ ਦੇ 30 ਨਵੇਂ ਮਾਮਲੇ, ਇਕ ਮਰੀਜ਼ ਦੀ ਮੌਤ

ਫ਼ਰੀਦਕੋਟ, 18 ਜੂਨ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 30 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਜਦਕਿ 1 ਕੋਰੋਨਾ ਮਰੀਜ਼ ਦੀ ਮੌਤ ਹੋ ਗਈ ਹੈ | ਜ਼ਿਲ੍ਹੇ ਅੰਦਰ ਐਕਟਿਵ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਦੋ ਕਾਰ ਸਵਾਰ ਕਾਬੂ

ਫ਼ਰੀਦਕੋਟ, 18 ਜੂਨ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਦੀਆਂ 20 ਬੋਤਲਾਂ ਸਮੇਤ ਕਾਰ ਸਵਾਰ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਤੇ ਕਾਰ ਨੂੰ ਕਬਜ਼ੇ 'ਚ ਲੈਂਦੇ ਹੋਏ ਦੋਵਾਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋ ਗਿ੍ਫ਼ਤਾਰ

ਕੋਟਕਪੂਰਾ, 18 ਜੂਨ (ਮੋਹਰ ਸਿੰਘ ਗਿੱਲ)-ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੁੂਰਾ ਦੇ ਸਹਾਇਕ ਥਾਣੇਦਾਰ ਭੁਪਿੰਦਰਜੀਤ ਸਿੰਘ ਆਧਾਰਿਤ ਪੁਲਿਸ ਪਾਰਟੀ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ 'ਚ ਪੁਲ਼ ਸੂਆ ਬਾਹਮਣਾ ਵਾਲਾ ਰੋਡ, ਕੋਟਕਪੂਰਾ ਨੂੰ ਜਾ ਰਹੇ ਸੀ ਤਾਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਕੋਟਕਪੂਰਾ, 18 ਜੂਨ (ਮੋਹਰ ਸਿੰਘ ਗਿੱਲ)-ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੇ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਸਬੰਧੀ ਟਾਵਰ ਨਵਾਂ ਨੱਥੇ ਵਾਲਾ ਵਿਖੇ ਮੌਜੂਦ ਸੀ | ਇਸ ਦੌਰਾਨ ਕਿਸੇ ਖ਼ਾਸ ਮੁਖ਼ਬਰ ਨੇ ਪੁਲਿਸ ਪਾਰਟੀ ਨੂੰ ਇਤਲਾਹ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ ਮੋਬਾਈਲ ਤੇ ਪੈਨ ਡਰਾਈਵ ਬਰਾਮਦ

ਫ਼ਰੀਦਕੋਟ, 18 ਜੂਨ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਗਈ ਤਲਾਸ਼ੀ ਦੌਰਾਨ ਇਕ ਮੋਬਾਈਲ ਫ਼ੋਨ ਤੇ ਇਕ ਪੈਨ ਡਰਾਈਵ ਬਰਾਮਦ ਕੀਤੀ ਗਈ ਹੈ | ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ 'ਤੇ ਜੇਲ੍ਹ 'ਚ ਨਜ਼ਰਬੰਦ ...

ਪੂਰੀ ਖ਼ਬਰ »

ਖੇਡ ਪ੍ਰੇਮੀਆਂ ਤੇ ਸਮਾਜ ਸੇਵੀਆਂ ਨੇ ਜ਼ਿਲ੍ਹਾ ਖੇਡ ਅਫ਼ਸਰ ਨੂੰ ਕੀਤਾ ਸਨਮਾਨਿਤ

ਫ਼ਰੀਦਕੋਟ, 18 ਜੂਨ (ਸਤੀਸ਼ ਬਾਗ਼ੀ)-ਰਣਜੀਤ ਸਿੰਘ ਬਰਾੜ ਭੋਲੂਵਾਲਾ ਪ੍ਰਧਾਨ ਬਾਬਾ ਫ਼ਰੀਦ ਕੁਸ਼ਤੀ ਐਸੋਸੀਏਸ਼ਨ, ਮਾਸਟਰ ਭਰਪੂਰ ਸਿੰਘ ਮੈਂਬਰ ਸੀਰ ਸੁਸਾਇਟੀ, ਜਗਪਾਲ ਸਿੰਘ ਬਰਾੜ ਮੈਂਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਫ਼ਰੀਦਕੋਟ, ਦਵਿੰਦਰ ਸਿੰਘ ਸੰਧੂ ...

ਪੂਰੀ ਖ਼ਬਰ »

ਸੇਵ ਹਿਊਮੈਨਿਟੀ ਫ਼ਾਊਾਡੇਸ਼ਨ ਨੇ ਲੋੜਵੰਦ ਮਰੀਜ਼ ਦੇ ਇਲਾਜ ਲਈ ਸਹਾਇਤਾ ਸੌਂਪੀ

ਫ਼ਰੀਦਕੋਟ, 18 ਜੂਨ (ਹਰਮਿੰਦਰ ਸਿੰਘ ਮਿੰਦਾ)-ਸੇਵ ਹਿਊਮੈਨਿਟੀ ਫ਼ਾਊਾਡੇਸ਼ਨ ਪੰਜਾਬ ਨੇ ਲੋੜਵੰਦ ਮਰੀਜ਼ ਦੇ ਇਲਾਜ ਲਈ ਮਹੀਨਾਵਾਰ ਦਵਾਈ ਦੀ ਜ਼ਿੰਮੇਵਾਰੀ ਚੁੱਕੀ ਹੈ | ਸੰਸਥਾ ਦੇ ਸੇਵਾਦਾਰਾਂ ਭਾਈ ਸ਼ਿਵਜੀਤ ਸਿੰਘ ਸੰਘਾ ਤੇ ਵਿੱਕੀ ਗਰੋਵਰ ਨੇ ਦੱਸਿਆ ਕਿ ਨੇੜਲੇ ...

ਪੂਰੀ ਖ਼ਬਰ »

ਆਰ.ਪੀ.ਆਈ. ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ

ਫ਼ਰੀਦਕੋਟ, 18 ਜੂਨ (ਸਤੀਸ਼ ਬਾਗ਼ੀ)-ਰਿਪਲਿੰਕਨ ਪਾਰਟੀ ਆਫ਼ ਇੰਡੀਆ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਭੋਲਾ ਸਿੰਘ ਭੱਟੀ ਮੀਤ ਪ੍ਰਧਾਨ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਆਗੂਆਂ ਨੇ ਕਾਂਗਰਸ ਪਾਰਟੀ, ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ 'ਤੇ ਦੋਸ਼ ...

ਪੂਰੀ ਖ਼ਬਰ »

ਸੁਰਿੰਦਰ ਕੌਰ ਨਮਿਤ ਪਾਠ ਦਾ ਭੋਗ ਭਲਕੇ

ਕੋਟਕਪੂਰਾ, 18 ਜੂਨ (ਮੋਹਰ ਸਿੰਘ ਗਿੱਲ)-ਸਿੱਖਿਆ ਵਿਭਾਗ 'ਚੋਂ ਸੇਵਾ ਨਵਿਰਤ ਅਧਿਆਪਕਾ ਸੁਰਿੰਦਰ ਕੌਰ (74) ਪਤਨੀ ਸਵਰਗੀ ਮਾਸਟਰ ਸੁਖਦੇਵ ਸਿੰਘ ਮਾਨ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 20 ਜੂਨ ਦਿਨ ਐਤਵਾਰ ਨੂੰ ਦੁਪਹਿਰ 1 ਵਜੇ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ, ...

ਪੂਰੀ ਖ਼ਬਰ »

ਦਫ਼ਤਰੀ ਮੁਲਾਜ਼ਮਾਂ ਵਲੋਂ ਚੌਥੇ ਦਿਨ ਵੀ ਗੇਟ ਰੈਲੀ

ਫ਼ਰੀਦਕੋਟ, 18 ਜੂਨ (ਸਰਬਜੀਤ ਸਿੰਘ)-ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਵਲੋਂ 6ਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਨਾ ਲਾਗੂ ਕਰਨ ਤੇ ਇਸਦੀ ਮਿਆਦ ਵਿਚ 31-08-2021 ਤੱਕ ਦੇ ਕੀਤੇ ਵਾਧੇ ਤੇ ਹੋਰ ਭਖਦੀਆਂ ਮੰਗਾਂ ਨੂੰ ਲੈ ਕੇ ਚੌਥੇ ਦਿਨ ਵੀ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ਟਰੋਮਾ ਓਟੀ ਤੇ ਏਕੀਕਿ੍ਤ ਕੇਂਦਰ ਦਾ ਉਦਘਾਟਨ

ਫ਼ਰੀਦਕੋਟ, 18 ਜੂਨ (ਜਸਵੰਤ ਸਿੰਘ ਪੁਰਬਾ)-ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਅੱਜ ਟਰੋਮਾ ਓਟੀ ਅਤੇ ਥੈਲੇਸੀਮੀਆ ਅਤੇ ਹੈਮੋਫ਼ਿਲਿਆ ਵਾਰਡ ਦਾ ਉਦਘਾਟਨ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਵਾਈਸ ਚਾਂਸਲਰ ਡਾ. ਰਾਜ ...

ਪੂਰੀ ਖ਼ਬਰ »

ਜ਼ਿਲ੍ਹਾ ਭਾਜਪਾ ਬੁੱਧੀਜੀਵੀ ਸੈੱਲ ਦੀ ਚੋਣ ਹੋਈ

ਫ਼ਰੀਦਕੋਟ, 18 ਜੂਨ (ਸਤੀਸ਼ ਬਾਗ਼ੀ)-ਭਾਜਪਾ ਜ਼ਿਲ੍ਹਾ ਪ੍ਰਧਾਨ ਦਰਗੇਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਬੁੱਧੀਜੀਵੀ ਸੈੱਲ ਦੀ ਜ਼ਿਲ੍ਹਾ ਇਕਾਈ ਦਾ ਐਲਾਨ ਕੀਤਾ ਗਿਆ, ਜਿਸ ਅਨੁਸਾਰ ਜ਼ਿਲ੍ਹਾ ਕਨਵੀਨਰ ਰਮੇਸ਼ ਕੁਮਾਰ ਕੌਸ਼ਲ ਤੇ ਵੇਦ ਪ੍ਰਕਾਸ਼ ਸਿੰਗਲਾ, ਗੋਪਾਲ ਕਿ੍ਸ਼ਨ ...

ਪੂਰੀ ਖ਼ਬਰ »

ਖੂਹ, ਬੋਰਵੈੱਲ/ਟਿਊਬਵੈੱਲ ਦੀ ਖੁਦਾਈ ਸਬੰਧੀ ਹਦਾਇਤਾਂ ਜਾਰੀ

ਫ਼ਰੀਦਕੋਟ, 18 ਜੂਨ (ਜਸਵੰਤ ਸਿੰਘ ਪੁਰਬਾ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਫ਼ਰੀਦਕੋਟ ਗੁਰਜੀਤ ਸਿੰਘ ਨੇ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਕਈ ਨਿਰਦੇਸ਼ ਜਾਰੀ ਕੀਤੇ ਹਨ, ਜਿਸ 'ਚ ਸ਼ਹਿਰੀ ਤੇ ਪੇਂਡੂ ਖੇਤਰਾਂ ਵਿਚ ਕੱਚੀਆਂ ਖੂਹੀਆਂ ਤੇ ...

ਪੂਰੀ ਖ਼ਬਰ »

ਗੁਰਸਿਮਰਨ ਸਿੰਘ ਮੰਡ ਨੇ ਬੁੱਤ ਸਥਾਪਤ ਕਰਵਾਉਣ ਲਈ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

ਫ਼ਰੀਦਕੋਟ, 18 ਜੂਨ (ਜਸਵੰਤ ਸਿੰਘ ਪੁਰਬਾ)-ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ 'ਭਾਰਤ ਰਤਨ' ਰਾਜੀਵ ਗਾਂਧੀ, ਪ੍ਰਧਾਨ ਮੰਤਰੀ ਇੰਦਰਾ ਗਾਂਧੀ ਸਮੇਤ ਮੁੱਖ ਮੰਤਰੀ ਪੰਜਾਬ ਬੇਅੰਤ ਸਿੰਘ ਦੇ ਬੁੱਤ ਪੰਜਾਬ ਦੇ ਹਰ ਜ਼ਿਲਿ੍ਹਆਂ 'ਚ ਸਥਾਪਤ ਕਰਨ ਲਈ ਅੱਜ ਕੁੱਲ ਹਿੰਦ ਕਾਂਗਰਸ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜ਼ੀ ਸਕੂਲ ਵਿਖੇ ਸਮਰ ਕੈਂਪ ਲਗਾਇਆ

ਫ਼ਰੀਦਕੋਟ, 18 ਜੂਨ (ਜਸਵੰਤ ਸਿੰਘ ਪੁਰਬਾ)-ਸਥਾਨਕ ਮਾਊਾਟ ਲਿਟਰਾ ਜ਼ੀ ਸਕੂਲ ਵਲੋਂ ਵਿਦਿਆਰਥੀਆਂ ਲਈ ਆਨਲਾਈਨ ਸਮਰ ਕੈਂਪ ਲਗਾਇਆ ਗਿਆ | ਕੈਂਪ ਵਿਚ ਪਹਿਲੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ | ਸਕੂਲ ਦੇ ਚੇਅਰਮੈਨ ਇੰਜੀਨੀਅਰ ...

ਪੂਰੀ ਖ਼ਬਰ »

ਤੀਜੀ ਵਾਰ ਵੀ ਨਗਰ ਕੌ ਾਸਲ ਕੋਟਕਪੂਰਾ ਦੇ ਪ੍ਰਧਾਨ ਦੀ ਚੋਣ ਕਿਸੇ ਤਣ-ਪੱਤਣ ਨਾ ਲੱਗ ਸਕੀ

ਕੋਟਕਪੂਰਾ, 18 ਜੂਨ (ਮੋਹਰ ਸਿੰਘ ਗਿੱਲ, ਮੇਘਰਾਜ)-ਕੋਟਕਪੂਰਾ ਸ਼ਹਿਰ ਅੰਦਰ ਕਾਂਗਰਸ ਪਾਰਟੀ ਦੇ ਸਰਕਰਦਾ ਆਗੂਆਂ 'ਚ ਪੈਦਾ ਹੋਈ ਸਿਆਸੀ ਕਤਾਰਬੰਦੀ ਕਾਰਨ ਅੱਜ ਤੀਜੀ ਵਾਰ ਵੀ ਨਗਰ ਕੌਂਸਲ ਕੋਟਕਪੂਰਾ ਦਾ ਪ੍ਰਧਾਨ ਨਹੀਂ ਚੁਣਿਆ ਜਾ ਸਕਿਆ | ਹਾਲਾਂਕਿ ਕਰੀਬ ਚਾਰ ਮਹੀਨੇ ...

ਪੂਰੀ ਖ਼ਬਰ »

ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਡੀ. ਸੀ. ਨੂੰ ਸੌਂਪਿਆ ਮੰਗ ਪੱਤਰ

ਫ਼ਰੀਦਕੋਟ, 18 ਜੂਨ (ਜਸਵੰਤ ਸਿੰਘ ਪੁਰਬਾ)-ਇੰਡੀਅਨ ਮੈਡੀਕਲ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਵਲੋਂ ਸਥਾਨਕ ਸਿਵਲ ਹਸਪਤਾਲ ਵਿਖੇ ਕਾਲੇ ਬਿੱਲੇ ਲਗਾ ਕੇ 'ਜ਼ਿੰਦਗੀ ਬਚਾਉਣ ਵਾਲਿਆਂ ਨੂੰ ਬਚਾਓ' ਦੇ ਬੈਨਰ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ | ਐਸੋਸੀਏਸ਼ਨ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਨਸ਼ਾ ਤਸਕਰੀ ਮਾਮਲੇ 'ਚ ਲੋੜੀਂਦਾ ਭਗੌੜਾ ਕਾਬੂ

ਫ਼ਰੀਦਕੋਟ, 18 ਜੂਨ (ਸਰਬਜੀਤ ਸਿੰਘ)-ਜ਼ਿਲ੍ਹਾ ਪੁਲਿਸ ਦੇ ਪੀ.ਓ. ਸਟਾਫ਼ ਵਲੋਂ ਨਸ਼ਾ ਤਸਕਰੀ ਮਾਮਲੇ 'ਚ ਭਗੌੜਾ ਚਲ ਰਹੇ ਇਕ ਕੈਦੀ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀ ਨੂੰ ਵਾਪਸ ਜੇਲ੍ਹ ਛੱਡਿਆ ਗਿਆ | ਪੀ. ਓ. ਸਟਾਫ਼ ਇੰਚਾਰਜ ...

ਪੂਰੀ ਖ਼ਬਰ »

ਯੂਥ ਵੈਲਫੇਅਰ ਸੁੁਸਾਇਟੀ ਵਲੋਂ ਹਲਕਾ ਜੈਤੋ ਦੇ ਪ੍ਰਧਾਨ ਤੇ ਸ਼ਹਿਰੀ ਪ੍ਰਧਾਨ ਦੀ ਨਿਯੁਕਤੀ

ਜੈਤੋ, 18 ਜੂਨ (ਗੁਰਚਰਨ ਸਿੰਘ ਗਾਬੜੀਆ)-ਯੂਥ ਵੈੱਲਫੇਅਰ ਸੁੁਸਾਇਟੀ ਪੰਜਾਬ ਦੇ ਪ੍ਰਧਾਨ ਮਨਪ੍ਰੀਤ ਸਿੰਘ ਬਰਾੜ ਅਰਾਈਆਂ ਵਾਲਾ ਤੇ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਨਵਕੀਰਤਪਾਲ ਸਿੰਘ ਡੋਡ ਦੀ ਦੇਖ-ਰੇਖ ਹੇਠ ਹਲਕਾ ਜੈਤੋ ਅਤੇ ਸ਼ਹਿਰੀ ਜੈਤੋ ਦੇ ਪ੍ਰਧਾਨਾਂ ਦੀ ਚੋਣ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਬੇਰੁਜ਼ਗਾਰਾਂ ਨੂੰ ਆਪਣਾ ਕੰਮ ਸ਼ੁਰੂ ਕਰਨ ਲਈ ਲੋਨ ਦਿਵਾਉਣ 'ਚ ਹੋ ਰਿਹਾ ਹੈ ਸਹਾਈ

ਫ਼ਰੀਦਕੋਟ, 18 ਜੂਨ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮਿਸ਼ਨ ਘਰ-ਘਰ ਰੁਜ਼ਗਾਰ ਮੁਹਿੰਮ ਤਹਿਤ ਜਿੱਥੇ ਪੜ੍ਹੇ-ਲਿਖੇ ਲੋੋੜਵੰਦ ਨੌਜਵਾਨ ਲੜਕੇ ਲੜਕੀਆਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਵੱਖ-ਵੱਖ ਸੰਸਥਾਵਾਂ ਅਤੇ ਉਦਯੋਗਾਂ/ਪ੍ਰਾਈਵੇਟ ...

ਪੂਰੀ ਖ਼ਬਰ »

ਫ਼ਲਾਂ 'ਤੇ ਸਪਰੇਆਂ ਦੀ ਵਰਤੋਂ ਘੱਟ ਕਰਨ ਲਈ ਕੀਤਾ ਪ੍ਰੇਰਿਤ
ਡਿਪਟੀ ਕਮਿਸ਼ਨਰ ਨੇ ਬਾਗਬਾਨਾਂ ਨੂੰ ਫ਼ਰੂਟ ਫ਼ਲਾਈ ਟਰੈਪ ਵੰਡੇ

ਫ਼ਰੀਦਕੋਟ, 18 ਜੂਨ (ਜਸਵੰਤ ਸਿੰਘ ਪੁਰਬਾ)-ਬਾਗਬਾਨੀ ਵਿਭਾਗ ਫ਼ਰੀਦਕੋਟ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਆਤਮਾ ਸਕੀਮ ਅਧੀਨ ਕਿਸਾਨਾਂ ਨੂੰ ਫ਼ਰੂਟ ਫ਼ਲਾਈ ਟਰੈਪ ਪ੍ਰਦਰਸ਼ਨੀ ਦੇ ਤੌਰ 'ਤੇ ਵੰਡੇ ਗਏ | ਡਿਪਟੀ ਕਮਿਸ਼ਨਰ ਕਮ ਚੇਅਰਮੈਨ ਆਤਮਾ ਫ਼ਰੀਦਕੋਟ ਵਿਮਲ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਬਾਗਬਾਨਾਂ ਨੂੰ ਫ਼ਰੂਟ ਫ਼ਲਾਈ ਟਰੈਪ ਵੰਡੇ

ਫ਼ਰੀਦਕੋਟ, 18 ਜੂਨ (ਜਸਵੰਤ ਸਿੰਘ ਪੁਰਬਾ)-ਬਾਗਬਾਨੀ ਵਿਭਾਗ ਫ਼ਰੀਦਕੋਟ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਆਤਮਾ ਸਕੀਮ ਅਧੀਨ ਕਿਸਾਨਾਂ ਨੂੰ ਫ਼ਰੂਟ ਫ਼ਲਾਈ ਟਰੈਪ ਪ੍ਰਦਰਸ਼ਨੀ ਦੇ ਤੌਰ 'ਤੇ ਵੰਡੇ ਗਏ | ਡਿਪਟੀ ਕਮਿਸ਼ਨਰ ਕਮ ਚੇਅਰਮੈਨ ਆਤਮਾ ਫ਼ਰੀਦਕੋਟ ਵਿਮਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX