ਸਮਰਾਲਾ/ਮਾਛੀਵਾੜਾ ਸਾਹਿਬ, 18 ਜੂਨ (ਕੁਲਵਿੰਦਰ ਸਿੰਘ, ਮਨੋਜ ਕੁਮਾਰ)-ਪਿੰਡ ਗੜ੍ਹੀ ਤਰਖਾਣਾ ਦੇ ਨੌਜਵਾਨ ਰਾਜਪਾਲ ਸਿੰਘ ਉਮਰ ਕਰੀਬ 23 ਸਾਲ, ਨੇ ਬੀਤੀ 3 ਜੂਨ ਨੂੰ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਸੀ ਜਿਸ ਤਹਿਤ ਪੁਲਿਸ ਨੇ ਇੰਸਪੈਕਟਰ ਦਵਿੰਦਰ ਸਿੰਘ, ਉਸ ਦੀ ਭਰਜਾਈ ਕਾਂਸਟੇਬਲ ਰਜਿੰਦਰ ਕੌਰ ਤੇ ਦੋ ਰਿਸ਼ਤੇਦਾਰ ਵਰਿੰਦਰ ਸਿੰਘ ਤੇ ਲੱਖੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਸੀ, ਪਰ ਅੱਜ ਕਈ ਦਿਨ ਬੀਤ ਜਾਣ ਮਗਰੋਂ ਵੀ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਨਾ ਕਰਨ 'ਤੇ ਭੜਕੇ ਪਿੰਡ ਵਾਸੀਆਂ ਤੇ ਪਰਿਵਾਰਕ ਮੈਂਬਰਾਂ ਨੇ ਖੰਨਾ-ਨਵਾਂਸ਼ਹਿਰ ਹਾਈਵੇਅ ਜਾਮ ਕਰਕੇ ਆਵਾਜਾਈ ਨੂੰ ਠੱਪ ਰੱਖਿਆ | ਧਰਨੇ ਦੌਰਾਨ ਮਿ੍ਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਨੇ ਬੀਤੇ ਦਿਨੀਂ ਪੁਲਿਸ ਦੇ ਉੱਚ ਅਧਿਕਾਰੀਆਂ ਕੋਲ ਵੀ ਇਨਸਾਫ਼ ਲਈ ਗੁਹਾਰ ਲਗਾਈ ਸੀ ਕਿ ਨੌਜਵਾਨ ਰਾਜਪਾਲ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਕਥਿਤ ਦੋਸ਼ੀਆਂ ਨੂੰ ਤੁਰੰਤ ਗਿ੍ਫ਼ਤਾਰ ਕੀਤਾ ਜਾਵੇ, ਪਰ ਪੁਲਿਸ ਦੇ ਉੱਚ ਅਧਿਕਾਰੀ ਆਪਣੇ ਪੁਲਿਸ ਇੰਸਪੈਕਟਰ ਤੇ ਮਹਿਲਾ ਕਾਂਸਟੇਬਲ ਨੂੰ ਬਚਾਉਂਦੇ ਦਿਖਾਈ ਦਿੱਤੇ, ਜਿਸ ਕਾਰਨ ਉਨ੍ਹਾਂ ਨੂੰ ਇਨਸਾਫ਼ ਲਈ ਮਜਬੂਰਨ ਪਿੰਡ ਵਾਸੀਆਂ ਨੂੰ ਨਾਲ ਲੈ ਕੇ ਗੜ੍ਹੀ ਦੇ ਪੁਲ 'ਤੇ ਧਰਨਾ ਲਗਾਉਣਾ ਪਿਆ¢ ਧਰਨੇ ਵਿਚ ਪਹੁੰਚੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਨੇ ਪਰਿਵਾਰ ਨੂੰ ਪੂਰਨ ਤੌਰ 'ਤੇ ਵਿਸ਼ਵਾਸ ਦਿਵਾਇਆ ਕਿ ਆਮ ਆਦਮੀ ਪਾਰਟੀ ਉਨ੍ਹਾਂ ਨਾਲ ਇਸ ਸਮੇਂ ਚਟਾਨ ਵਾਂਗ ਖੜ੍ਹੀ ਹੈ ਅਤੇ ਪੁਲਿਸ ਪ੍ਰਸ਼ਾਸਨ ਤੋਂ ਜਲਦ ਕਾਰਵਾਈ ਦੀ ਮੰਗ ਕੀਤੀ ਗਈ¢ ਸੈਂਕੜੇ ਦੀ ਗਿਣਤੀ 'ਚ ਪਿੰਡ ਵਾਸੀ ਖ਼ੁਦਕੁਸ਼ੀ ਕਰਨ ਵਾਲੇ ਨੌਜਵਾਨ ਰਾਜਪਾਲ ਸਿੰਘ ਤੇ ਉਸ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਅੱਤ ਦੀ ਗਰਮੀ ਵਿਚ ਸੜਕ 'ਤੇ ਬੈਠੇ ਸਨ¢ ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਪ੍ਰੀਤ ਸਿੰਘ ਬਾਲਿਓਾ, ਸੁਖਵਿੰਦਰ ਸਿੰਘ ਗਿੱਲ, ਨਰਿੰਦਰਪਾਲ ਸਿੰਘ ਬਾਜਵਾ, ਕੀਪਾ ਆਦਿ ਹਾਜ਼ਰ ਸਨ |
ਡੇਹਲੋਂ, 18 ਜੂਨ (ਅੰਮਿ੍ਤਪਾਲ ਸਿੰਘ ਕੈਲੇ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਟੋਲ ਪਲਾਜ਼ਾ ਲਹਿਰਾ ਵਿਖੇ ਕੇਂਦਰ ਸਰਕਾਰ ਖਿਲਾਫ ਲਗਾਤਾਰ ਰੋਸ ਧਰਨਾ ਜਾਰੀ ਹੈ, ਜਦਕਿ ਅੱਜ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ...
ਅਹਿਮਦਗੜ੍ਹ, 18 ਜੂਨ (ਪੁਰੀ, ਮਹੋਲੀ)-ਜ਼ਿਲ੍ਹਾ ਮਲੇਰਕੋਟਲਾ ਪੁਲਿਸ ਵਲੋਂ ਨਸ਼ਿਆਂ ਵਿਰੋਧੀ ਸ਼ੁਰੂ ਕੀਤੀ ਗਈ ਸਪੈਸ਼ਲ ਮੁਹਿੰਮ ਤਹਿਤ ਐਸ.ਪੀ.ਡੀ. ਹਰਮੀਤ ਸਿੰਘ ਹੂੰਦਲ ਅਤੇ ਡੀ.ਐਸ.ਪੀ. ਸੰਦੀਪ ਵਡੇਰਾ ਨੇ ਸ਼ਹਿਰ ਦੇ ਪਤਵੰਤੇ ਆਗੂਆਂ ਨਾਲ ਮੀਟਿੰਗ ਕੀਤੀ ਗਈ | ਗਾਂਧੀ ...
ਖੰਨਾ, 18 ਜੂਨ (ਪ.ਪ.)- ਜਗ੍ਹਾ ਨੂੰ ਲੈ ਕੇ ਦੋ ਧਿਰਾਂ ਵਿਚ ਹੋਏ ਆਪਸੀ ਝਗੜੇ ਦਾ ਮਾਮਲਾ ਥਾਣਾ ਸਿਟੀ 2 ਖੰਨਾ ਵਿਖੇ ਪੁੱਜਾ | ਗਊਸ਼ਾਲਾ ਰੋਡ ਬਸੰਤ ਨਗਰ ਦੀਆਂ ਰਹਿਣ ਵਾਲੀਆਂ ਔਰਤਾਂ ਸੁਰਿੰਦਰ ਕੌਰ ਅਤੇ ਪ੍ਰੀਤੀ ਨੇ ਇਲਜ਼ਾਮ ਲਗਾਏ ਕਿ ਸਾਡੇ ਘਰ ਦੀ ਥਾਂ ਦਾ ਤਿੰਨ ਭਰਾਵਾਂ ...
ਖੰਨਾ, 18 ਜੂਨ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਨੂੰ ਛੱਡ ਕੇ ਛੇ ਵਿਧਾਇਕਾਂ ਵਲੋਂ ਕਾਂਗਰਸ ਵਿਚ ਸ਼ਾਮਿਲ ਹੋਣ ਤੇ ਲਾਭ ਸਿੰਘ ਚੀਫ਼ ਬਾਕਸਿੰਗ ਕੋਚ ਨੇ ਪੰਜਾਬ ਵਿਧਾਨ ਸਭਾ ਸਪੀਕਰ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ | ਇਨ੍ਹਾਂ ਵਿਧਾਇਕਾਂ ਨੂੰ ਅਯੋਗ ਘੋਸ਼ਿਤ ਕਰਨ ਦੀ ...
ਖੰਨਾ, 18 ਜੂਨ (ਹਰਜਿੰਦਰ ਸਿੰਘ ਲਾਲ) - ਬੀਤੇ ਦਿਨੀਂ ਮਲੌਦ ਦਾਣਾ ਮੰਡੀ ਵਿਚ ਫੂਲੇ-ਸ਼ਾਹੂ-ਅੰਬੇਡਕਰ ਲੋਕ ਜਗਾਓ ਮੰਚ ਵਲੋਂ ਪੰਜਾਬ ਸਰਕਾਰ ਦੇ ਚੋਣ ਮੈਨੀਫੈਸਟੋ ਵਿਚ ਕੀਤੇ ਗਏ ਵਾਅਦਿਆਂ ਅਤੇ ਦਲਿਤ ਸਮਾਜ ਦੇ ਅੱਤਿਆਚਾਰ ਖ਼ਿਲਾਫ਼ ਪੋਲ-ਖੋਲ-ਸਥ ਰਾਹੀਂ ਗੁਰਦੀਪ ਸਿੰਘ ...
ਮਲੌਦ, 18 ਜੂਨ (ਨਿਜ਼ਾਮਪੁਰ)- ਕਿਸਾਨ ਖੇਤ ਮਜ਼ਦੂਰ ਸੈੱਲ ਹਲਕਾ ਪਾਇਲ ਕਾਂਗਰਸ ਦੇ ਚੇਅਰਮੈਨ ਤੇ ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਗਿੱਲ ਬੇਰਕਲਾਂ ਤੇ ਕੌਂਸਲਰ ਰਛਪਾਲ ਸਿੰਘ ਪਾਲਾ ਸੋਮਲ ਖੇੜੀ ਨੇ ਦਾਣਾ ਮੰਡੀ ਮਲੌਦ ਵਿਖੇ ਧਰਨੇ ਦੌਰਾਨ ਹੋਈ ਝੜਪ ਨੂੰ ਮੰਦਭਾਗਾ ...
ਖੰਨਾ, 18 ਜੂਨ (ਮਨਜੀਤ ਧੀਮਾਨ) -ਖੰਨਾ ਪੁਲਿਸ ਨੇ ਨਸ਼ੀਲੇ ਪਾਊਡਰ ਸਮੇਤ 1 ਵਿਅਕਤੀ ਨੂੰ ਕਾਬੂ ਕੀਤਾ | ਮਾਮਲੇ ਦੀ ਜਾਣਕਾਰੀ ਦਿੰਦਿਆਂ ਬਰਧਾਲਾਂ ਚੌਂਕੀ ਦੇ ਇੰਚਾਰਜ ਸਬ ਇੰਸ. ਜਗਜੀਤ ਸਿੰਘ ਨੇ ਕਿਹਾ ਕਿ ਪੁਲਿਸ ਪਾਰਟੀ ਸਮੇਤ ਬਰਧਾਲਾਂ ਵਿਖੇ ਮੌਜੂਦ ਸੀ ਤਾਂ ਮੁਖ਼ਬਰ ...
ਕੁਹਾੜਾ, 18 (ਸੰਦੀਪ ਸਿੰਘ ਕੁਹਾੜਾ) - ਥਾਣਾ ਫੋਕਲ ਪੁਆਇੰਟ ਦੀ ਪੁਲਿਸ ਵਲੋਂ ਰੰਜਸ਼ ਕਾਰਨ ਵਿਅਕਤੀ ਦੀ ਕੁੱਟਮਾਰ ਕਰਨ ਤਹਿਤ ਰਿੰਕੂ, ਮੰਗਾ, ਸੁਖਵਿੰਦਰ ਸਿੰਘ, ਕਰਮਜੀਤ ਕੌਰ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ¢ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਅਨੁਸਾਰ ...
ਕੁਹਾੜਾ, 18 ਜੂਨ (ਸੰਦੀਪ ਸਿੰਘ ਕੁਹਾੜਾ)- ਮਨਰੇਗਾ ਮਜ਼ਦੂਰ ਯੂਨੀਅਨ ਸੀਟੂ ਦੇ ਸੂਬਾਈ ਪ੍ਰਧਾਨ ਸਾਥੀ ਸ਼ੇਰ ਸਿੰਘ ਫਰਵਾਹੀ, ਸੂਬਾ ਜਨਰਲ ਸਕੱਤਰ ਸਾਥੀ ਅਮਰਨਾਥ ਕੂੰਮਕਲਾਂ ਅਤੇ ਕਿਰਤੀ ਕਿਸਾਨ ਮੋਰਚੇ ਦੇ ਸੂਬਾਈ ਆਗੂ ਸਤਪਾਲ ਜੋਸ਼ੀਲਾ ਨੇ ਦੱਸਿਆ ਕਿ ਸੰਯੁਕਤ ਕਿਸਾਨ ...
ਸਮਰਾਲਾ, 18 ਜੂਨ (ਕੁਲਵਿੰਦਰ ਸਿੰਘ)-ਮਾਲਵਾ ਕਾਲਜ ਬੌਂਦਲੀ ਸਮਰਾਲਾ ਵਿਖੇ ਐੱਸ. ਡੀ. ਐਮ. ਸਮਰਾਲਾ ਦੇ ਸਹਿਯੋਗ ਸਦਕਾ ਅਤੇ ਮਾਲਵਾ ਐਜੂਕੇਸ਼ਨ ਕੌਂਸਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੀ ਰਹਿਨੁਮਾਈ ਹੇਠ ਸਿਵਲ ਹਸਪਤਾਲ ਸਮਰਾਲਾ ਦੀ ਟੀਮ ਵਲੋਂ ਕੋਵਿਡ ...
ਦੋਰਾਹਾ/ਪਾਇਲ, 18 ਜੂਨ (ਮਨਜੀਤ ਸਿੰਘ ਗਿੱਲ, ਨਿਜ਼ਾਮਪੁਰ)-ਸਾਬਕਾ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦੋਰਾਹਾ ਛੱਜਾ ਸਿੰਘ ਗਿੱਲ ਮਕਸੂਦੜਾ ਪਿਛਲੇ ਦਿਨੀਂ ਅਚਾਨਕ ਸਦੀਵੀ ਵਿਛੋੜਾ ਦੇ ਗਏ ਸਨ, ਨਮਿਤ ਅੱਜ ਗੁਰਦੁਆਰਾ ਸਾਹਿਬ ਪਿੰਡ ਮਕਸੂਦੜਾ ਵਿਖੇ ਸਹਿਜ ਪਾਠ ਦੇ ਭੋਗ ...
ਮੁੱਲਾਂਪੁਰ-ਦਾਖਾ, 18 ਜੂਨ (ਨਿਰਮਲ ਸਿੰਘ ਧਾਲੀਵਾਲ)-ਮੁੱਲਾਂਪੁਰ ਸਬ-ਤਹਿਸੀਲ ਸਮੇਤ ਰਾਜ ਭਰ 'ਚ ਤਹਿਸੀਲਦਾਰਾਂ ਤੋਂ ਵਸੀਕਾ ਆਦਿ ਤਸਦੀਕ ਕਰਵਾਉਣ ਤੋਂ ਪਹਿਲਾਂ ਆਨਲਾਈਨ ਅਪਾਇੰਟਮੈਂਟ (ਮਿਲਣ ਦਾ ਸਮਾਂ) ਵਾਲੀ ਨੈਸ਼ਨਲ ਜੈਨੇਰੇਟਿਕ ਡਾਕੂਮੈਂਟ ਰਜਿਸਟ੍ਰੇਸ਼ਨ ...
ਪਾਇਲ, 18 ਜੂਨ (ਰਾਜਿੰਦਰ ਸਿੰਘ)-ਪੰਜਾਬ ਕਾਂਗਰਸ ਦੇ ਮੁੱਖ ਆਗੂ ਜਗਜੀਵਨਪਾਲ ਸਿੰਘ ਗਿੱਲ ਨੇ ਕਿਹਾ ਕਿ ਮੌਜੂਦਾ ਹਾਲਾਤ ਦੇ ਅਨੁਸਾਰ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਲੋੜ ਹੈ ਤੇ ਇਸ ਸਬੰਧੀ ਸਾਨੂੰ ਸਾਰਿਆਂ ਨੂੰ ਸੰਜਮ ਵਰਤਣਾ ਚਾਹੀਦਾ ਹੈ ਤੇ ਮਾਹੌਲ ਖ਼ਰਾਬ ਕਰਨ ...
ਮਲੌਦ, 18 ਜੂਨ (ਸਹਾਰਨ ਮਾਜਰਾ)- ਬਸਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਜਸਪ੍ਰੀਤ ਸਿੰਘ ਬੀਜਾ ਨੇ ਬਸਪਾ ਦੇ ਸੂਬਾ ਆਗੂ ਰਾਮ ਸਿੰਘ ਗੋਗੀ ਸਮੇਤ ਸ਼ੋ੍ਰਮਣੀ ਅਕਾਲੀ ਦਲ ਦੇ ਸੀ. ਮੀਤ ਪ੍ਰਧਾਨ, ਐਡਵੋਕੇਟ ਮਹੇਸ਼ਇੰਦਰ ਸਿੰਘ ਗਰੇਵਾਲ ਤੋਂ ਉਚੇਚੇ ਤੌਰ 'ਤੇ ਉਨ੍ਹਾਂ ਦੇ ਗ੍ਰਹਿ ...
ਖੰਨਾ, 18 ਜੂਨ (ਮਨਜੀਤ ਧੀਮਾਨ)-ਗੋਦਾਮ ਵਿਚ ਚੋਰੀ ਕਰਨ ਦੇ ਮਾਮਲੇ 'ਚ ਥਾਣਾ ਸਿਟੀ 1 ਖੰਨਾ ਵਿਖੇ ਨਾਮਾਲੂਮ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ | ਮਾਮਲੇ ਦੀ ਜਾਂਚ ਕਰ ਰਹੇ ਏ.ਐਸ.ਆਈ. ਹਰਵਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਸ਼ਿਕਾਇਤ ਕਰਤਾ ...
ਦੋਰਾਹਾ, 18 ਜੂਨ (ਜਸਵੀਰ ਝੱਜ)-ਸਿਵਲ ਸਰਜਨ ਲੁਧਿਆਣਾ ਡਾਕਟਰ ਕਿਰਨ ਗਿੱਲ ਦੇ ਨਿਰਦੇਸ਼ਾਂ ਅਧੀਨ ਲੋਕਾਂ ਨੂੰ ਬਾਰਿਸ਼ ਵਿਚ ਹੋਣ ਵਾਲੀਆਂ ਬਿਮਾਰੀਆਂ ਦੀ ਜਾਣਕਾਰੀ ਦੇਣ ਤਹਿਤ, ਸੀਨੀਅਰ ਮੈਡੀਕਲ ਅਫ਼ਸਰ ਪਾਇਲ ਡਾਕਟਰ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਪਿੰਡ ਭੱਠਲ ...
ਈਸੜੂ, 18 ਜੂਨ (ਬਲਵਿੰਦਰ ਸਿੰਘ)- ਸਤਿਗੁਰੂ ਰਵਿਦਾਸ ਸਭਾ ਵੈੱਲਫੇਅਰ ਮਿਸ਼ਨ ਵਲੋਂ ਪਿੰਡ ਰੋਹਣੋਂ ਕਲਾਂ ਦੀ ਗਰੀਬ ਪਰਿਵਾਰ ਦੀ ਵਿਧਵਾ ਅਪਾਹਜ ਔਰਤ ਦੀ ਲੜਕੀ ਦੇ ਵਿਆਹ ਲਈ 25 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਗਈ | ਸੰਸਥਾ ਦੇ ਮੈਂਬਰਾਂ ਨੇ ਦੱਸਿਆ ਕਿ ਸੰਸਥਾ ...
ਪਾਇਲ, 18 ਜੂਨ (ਨਿਜ਼ਾਮਪੁਰ, ਰਜਿੰਦਰ ਸਿੰਘ)- ਝੋਨੇ ਦਾ ਸੀਜ਼ਨ ਖ਼ਤਮ ਹੋਣ ਕਿਨਾਰੇ ਹੈ ਖੇਤੀਬਾੜੀ ਮਾਹਿਰਾਂ ਵਲੋਂ ਕਿਸਾਨ ਨੂੰ ਸਿਫ਼ਾਰਸ਼ ਕੀਤੀ ਜਾਂਦੀ ਹੈ ਕਿ ਝੋਨੇ ਲੱਗਣ ਤੋਂ 35-40 ਦਿਨਾਂ ਦੇ ਵਿਚ ਨਾਈਟਰੋਜਨ ਖਾਦ ਨੂੰ ਪੂਰਾ ਕਰ ਲੈਣਾ ਚਾਹੀਦਾ ਹੈ ਕਿਉਂਕਿ ਇਸ ਤੋਂ ...
ਮਾਛੀਵਾੜਾ ਸਾਹਿਬ, 18 ਜੂਨ (ਸੁਖਵੰਤ ਸਿੰਘ ਗਿੱਲ)- ਮਨਰੇਗਾ ਮਜ਼ਦੂਰ ਯੂਨੀਅਨ ਦੇ ਵਰਕਰਾਂ ਦੀ ਇਕੱਤਰਤਾ ਭਜਨ ਕੌਰ, ਕੁਲਵੰਤ ਕੌਰ ਨੀਲੋਂ ਦੀ ਪ੍ਰਧਾਨਗੀ ਹੇਠ ਮਾਛੀਵਾੜਾ ਵਿਖੇ ਹੋਈ, ਜਿਸ ਵਿਚ ਪੰਜਾਬ ਸੀਟੂ ਦੇ ਸਕੱਤਰ ਅਤੇ ਮਨਰੇਗਾ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ...
ਡੇਹਲੋਂ, 18 ਜੂਨ (ਅੰਮਿ੍ਤਪਾਲ ਸਿੰਘ ਕੈਲੇ)- ਲੋਕ ਇਨਸਾਫ਼ ਪਾਰਟੀ ਯੂਥ ਵਿੰਗ ਦੇ ਸੂਬਾ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਨੇ ਡੇਹਲੋਂ ਵਿਖੇ ਵਰਕਰਾਂ ਦੀ ਮੀਟਿੰਗ ਦੌਰਾਨ ਕਿਹਾ ਕਿ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਵਲੋਂ ਦਿੱਤੇ ਬਿਆਨ ਨਾਲ ਉਸ ਦਾ ਦਲਿਤ ...
ਮਲੌਦ, 18 ਜੂਨ (ਸਹਾਰਨ ਮਾਜਰਾ)- ਜੈ ਜਵਾਨ ਜੈ ਕਿਸਾਨ ਪਾਰਟੀ ਹਲਕਾ ਪਾਇਲ ਤੋਂ ਉਮੀਦਵਾਰ ਰਾਜਦੀਪ ਕੌਰ ਬੁਰਕੜਾ ਨੇ ਸਮਾਜ ਸੇਵੀ ਫੂਲੇ ਸ਼ਾਹੂ ਅੰਬੇਡਕਰ ਲੋਕ ਜਗਾਓ ਮੰਚ ਦੇ ਪ੍ਰਧਾਨ ਗੁਰਦੀਪ ਸਿੰਘ ਕਾਲੀ ਨਾਲ ਮੁਲਾਕਾਤ ਕੀਤੀ ਤੇ ਘਟਨਾ ਦੌਰਾਨ ਜ਼ਖ਼ਮੀ ਹੋਏ ...
ਕੁਹਾੜਾ, 18 ਜੂਨ (ਸੰਦੀਪ ਸਿੰਘ ਕੁਹਾੜਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੋਰੋਨਾ ਦੀ ਰੋਕਥਾਮ ਲਈ ਸ਼ੁਰੂ ਕੀਤੀ ਟੀਕਾਕਰਨ ਮੁਹਿੰਮ ਤਹਿਤ ਲੁਧਿਆਣਾ ਜ਼ਿਲ੍ਹੇ ਵਿਚ 10 ਲੱਖ ਲੋਕਾਂ ਦੇ ਵੈਕਸੀਨ ਕਰਨ ਦਾ ਟੀਚਾ ਮੁਕੰਮਲ ਕਰ ਲਿਆ ਗਿਆ ਹੈ | ਇਨ੍ਹਾਂ ਸ਼ਬਦਾਂ ਦਾ ...
ਖੰਨਾ, 18 ਜੂਨ (ਹਰਜਿੰਦਰ ਸਿੰਘ ਲਾਲ)- ਮਾਰਕੀਟ ਕਮੇਟੀ ਖੰਨਾ ਦੇ ਅਧੀਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਲੱਗਦੀ ਕਿ ਕਿਸਾਨ ਮੰਡੀ ਵਿਚ ਖੜ੍ਹਦੇ ਰੇਹੜੀਆਂ ਵਾਲਿਆਂ ਦੀ ਸਮੱਸਿਆ ਦੇ ਹੱਲ ਲਈ ਅੱਜ ਸਮਾਧੀ ਰੋਡ ਵਿਖੇ ਕਿਸਾਨ ਮੰਡੀ ਯੂਨੀਅਨ ਖੰਨਾ ਦੇ ਪ੍ਰਧਾਨ ਅਵਤਾਰ ...
ਸਰਬਜੀਤ ਸਿੰਘ ਬੋਪਾਰਾਏ 98156-74128 ਰਾੜਾ ਸਾਹਿਬ-ਰਾੜਾ ਸਾਹਿਬ ਤੋਂ 3 ਕੁ ਕਿੱਲੋਮੀਟਰ ਦੀ ਦੂਰੀ 'ਤੇ ਦੋਰਾਹਾ ਨੂੰ ਜਾਣ ਵਾਲੀ ਸੜਕ 'ਤੇ ਵਸਿਆ ਹੈ ਪਿੰਡ ਜਹਾਂਗੀਰ | ਜਾਣਕਾਰੀ ਅਨੁਸਾਰ ਇਸ ਪਿੰਡ ਨੂੰ ਧਮੋਟ ਤੋਂ ਆਏ ਵਡਾਰੂਆਂ (ਬਜ਼ੁਰਗਾਂ) ਵਲੋਂ ਵਸਾਇਆ ਗਿਆ ਹੈ | ਇਸ ...
ਖੰਨਾ, 18 ਜੂਨ (ਹਰਜਿੰਦਰ ਸਿੰਘ ਲਾਲ)- ਖੰਨਾ ਸ਼ਹਿਰ ਦੇ ਕੇਂਦਰੀ ਸ਼ਮਸ਼ਾਨਘਾਟ ਵਿਚ ਹੁਣ ਤੱਕ ਲੱਕੜੀ ਨਾਲ ਹੀ ਲਾਸ਼ਾਂ ਦੇ ਅੰਤਿਮ ਸੰਸਕਾਰ ਹੋ ਰਹੇ ਸਨ, ਜੋ ਵਾਤਾਵਰਨ ਲਈ ਨੁਕਸਾਨ ਦੇਹ ਹਨ ਅਤੇ ਮਹਿੰਗੇ ਵੀ ਹਨ | ਲੋਕਾਂ ਦੀ ਮੰਗ 'ਤੇ ਆਲ ਇੰਡੀਆ ਸਟੀਲ ਰੀ ਰੋਲਰਜ਼ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX