ਤਾਜਾ ਖ਼ਬਰਾਂ


ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਕਾਰ ਖ਼ੋਹ ਕੇ ਫ਼ਰਾਰ
. . .  11 minutes ago
ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਦੇ ਮਾਡਲ ਟਾਉਨ ਇਲਾਕੇ ਵਿਚ ਅੱਜ ਤਿੰਨ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਤੋਂ ਉਸ ਦੀ ਬਰੀਜ਼ਾ ਕਾਰ ਖ਼ੋਹ ਕੇ ਫ਼ਰਾਰ ਹੋ ਗਏ। ਸੂਚਨਾ.....
ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਬੀਬਾ ਹਰਸਿਮਰਤ ਕੌਰ ਬਾਦਲ
. . .  46 minutes ago
ਤਲਵੰਡੀ ਸਾਬੋ, 3 ਜੂਨ (ਰਣਜੀਤ ਸਿੰਘ ਰਾਜੂ)- ਬਠਿੰਡਾ ਤੋਂ ਅਕਾਲੀ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਅਚਾਨਕ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਲਈ....
ਓਡੀਸ਼ਾ: ਰੇਲ ਹਾਦਸੇ ਵਿਚ ਮਿ੍ਤਕਾਂ ਦੀ ਗਿਣਤੀ ਹੋਈ 261
. . .  56 minutes ago
ਭੁਵਨੇਸ਼ਵਰ, 3 ਜੂਨ- ਦੱਖਣੀ ਪੂਰਬੀ ਰੇਲਵੇ ਤੋਂ ਮਿਲੀ ਜਾਣਕਾਰੀ ਅਨੁਸਾਰ ਬਾਲਾਸੋਰ ਰੇਲ ਹਾਦਸੇ ਵਿਚ ਹੁਣ ਤੱਕ 261 ਮੌਤਾਂ ਹੋ ਚੁੱਕੀਆਂ ਹਨ....
ਬਾਲਾਸੋਰ ਰੇਲ ਹਾਦਸਾ: ਰਾਹਤ ਕਾਰਜਾਂ ਲਈ ਡਾਕਟਰਾਂ ਦੀਆਂ ਟੀਮਾਂ ਹੋਈਆਂ ਰਵਾਨਾ- ਕੇਂਦਰੀ ਸਿਹਤ ਮੰਤਰੀ
. . .  about 1 hour ago
ਨਵੀਂ ਦਿੱਲੀ, 3 ਜੂਨ- ਬਾਲਾਸੋਰ ਵਿਖੇ ਵਾਪਰੇ ਰੇਲ ਹਾਦਸੇ ਸੰਬੰਧੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਓਡੀਸ਼ਾ ਵਿਚ ਰੇਲ ਹਾਦਸੇ ਵਾਲੀ ਥਾਂ ’ਤੇ ਰਾਹਤ....
ਬਾਲਾਸੋਰ ਰੇਲ ਹਾਦਸਾ: ਤਾਮਿਲਨਾਡੂ ਸਰਕਾਰ ਵਲੋਂ ਮੁਆਵਜ਼ੇ ਦਾ ਐਲਾਨ
. . .  about 1 hour ago
ਚੇਨੱਈ, 3 ਜੂਨ- ਤਾਮਿਲਨਾਡੂ ਸਰਕਾਰ ਵਲੋਂ ਰੇਲ ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ....
ਨਵਜੋਤ ਕੌਰ ਦੀ ਸਿਹਤਯਾਬੀ ਲਈ ਅਰਦਾਸ ਕਰਨ ਵਾਲਿਆਂ ਦਾ ਲੱਖ ਲੱਖ ਧੰਨਵਾਦ- ਨਵਜੋਤ ਸਿੰਘ ਸਿੱਧੂ
. . .  about 1 hour ago
ਅੰਮ੍ਰਿਤਸਰ, 3 ਜੂਨ- ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਕੈਂਸਰ ਨਾਲ ਜੂਝ ਰਹੀ ਹੈ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਪਤਨੀ ਦੀ ਦੂਜੀ ਕੀਮੋਥੈਰੇਪੀ ਦੀ ਇਕ ਤਸਵੀਰ ਸਾਂਝੀ....
ਬਾਲਾਸੋਰ ਰੇਲ ਹਾਦਸਾ: ਅੱਜ ਹਾਦਸੇ ਵਾਲੀ ਥਾਂ ’ਤੇ ਜਾਣਗੇ ਪ੍ਰਧਾਨ ਮੰਤਰੀ
. . .  about 2 hours ago
ਨਵੀਂ ਦਿੱਲੀ, 3 ਜੂਨ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੜੀਸਾ ਜਾਣਗੇ, ਜਿੱਥੇ....
ਬਾਲਾਸੋਰ ਰੇਲ ਹਾਦਸਾ:ਸਥਿਤੀ ਦੀ ਸਮੀਖਿਆ ਲਈ ਪ੍ਰਧਾਨ ਮੰਤਰੀ ਨੇ ਬੁਲਾਈ ਮੀਟਿੰਗ
. . .  about 2 hours ago
ਨਵੀਂ ਦਿੱਲੀ, 3 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਦੇ ਸੰਬੰਧ ਵਿਚ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਮੀਟਿੰਗ ਬੁਲਾਈ...
ਬੀਮਾਰ ਪਤਨੀ ਨੂੰ ਮਿਲਣ ਦਿੱਲੀ ਸਥਿਤ ਰਿਹਾਇਸ਼ ਤੇ ਪਹੁੰਚੇ ਮਨੀਸ਼ ਸਿਸੋਦੀਆ
. . .  about 3 hours ago
ਨਵੀਂ ਦਿੱਲੀ, 3 ਜੂਨ - ਦਿੱਲੀ ਹਾਈਕੋਰਟ ਵਲੋਂ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੇ ਜਾਣ ਤੋਂ ਬਾਅਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ 'ਆਪ' ਆਗੂ ਮਨੀਸ਼ ਸਿਸੋਦੀਆ ਰਾਸ਼ਟਰੀ ਰਾਜਧਾਨੀ...
ਇਸ ਮੁਸ਼ਕਲ ਸਮੇਂ ਚ, ਭਾਰਤ ਦੇ ਲੋਕਾਂ ਨਾਲ ਖੜੇ ਹਨ ਕੈਨੇਡਾ ਦੇ ਲੋਕ -ਬਾਲਾਸੋਰ ਰੇਲ ਹਾਦਸੇ ਤੇ ਟਰੂਡੋ ਦਾ ਟਵੀਟ
. . .  about 3 hours ago
ਓਟਾਵਾ, 3 ਜੂਨ-ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟਵੀਟ ਕਰ ਬਾਲਾਸੋਰ ਟਰੇਨ ਹਾਦਸੇ ਵਿਚ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟਾਇਆ।ਉਨ੍ਹਾਂ ਕਿਹਾ, "ਓਡੀਸ਼ਾ, ਭਾਰਤ ਵਿਚ ਰੇਲ ਹਾਦਸੇ ਦੀਆਂ ਤਸਵੀਰਾਂ ਅਤੇ ਰਿਪੋਰਟਾਂ ਨੇ ਮੇਰਾ ਦਿਲ...
ਵਿਰਾਟ ਕੋਹਲੀ ਨੇ ਟਵੀਟ ਕਰ ਓਡੀਸ਼ਾ ਰੇਲ ਹਾਦਸੇ 'ਤੇ ਜਤਾਇਆ ਦੁਖ
. . .  about 3 hours ago
ਨਵੀਂ ਦਿੱਲੀ, 3 ਜੂਨ-ਕ੍ਰਿਕਟਰ ਵਿਰਾਟ ਕੋਹਲੀ ਨੇ ਟਵੀਟ ਕੀਤਾ, "ਓਡੀਸ਼ਾ ਵਿਚ ਦਰਦਨਾਕ ਰੇਲ ਹਾਦਸੇ ਬਾਰੇ ਸੁਣ ਕੇ ਦੁਖੀ...
ਕੋਲਕਾਤਾ ਦਾ ਆਪਣਾ ਦੌਰਾ ਘਟਾ ਕੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਬਾਲਾਸੋਰ ਲਈ ਰਵਾਨਾ
. . .  about 4 hours ago
ਨਵੀਂ ਦਿੱਲੀ, 3 ਜੂਨ-ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਪੱਛਮੀ ਬੰਗਾਲ ਦੇ ਕੋਲਕਾਤਾ ਦਾ ਆਪਣਾ ਦੌਰਾ ਘਟਾ ਕੇ ਓਡੀਸ਼ਾ ਦੇ ਬਾਲਾਸੋਰ ਲਈ ਰਵਾਨਾ ਹੋਏ। ਉਸ ਦੇ ਕੁਝ ਘੰਟਿਆਂ 'ਚ ਮੌਕੇ...
ਬਾਲਾਸੋਰ ਰੇਲ ਹਾਦਸਾ:ਹਾਦਸੇ ਵਾਲੀ ਥਾਂ ਪਹੁੰਚੇ ਮੁੱਖ ਮੰਤਰੀ ਨਵੀਨ ਪਟਨਾਇਕ
. . .  about 4 hours ago
ਬਾਲਾਸੋਰ, 3 ਜੂਨ - ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਬਾਲਸੋਰ ਪਹੁੰਚੇ, ਜਿਥੇ ਬੀਤੀ ਰਾਤ ਤਿੰਨ ਰੇਲ ਗੱਡੀਆਂ ਹਾਦਸੇ ਦਾ ਸ਼ਿਕਾਰ ਹੋਈਆਂ ਸਨ। ਇਸ ਰੇਲ ਹਾਦਸੇ 'ਚ ਅੱਜ ਸਵੇਰੇ ਮਰਨ ਵਾਲਿਆਂ ਦੀ ਗਿਣਤੀ...
ਬਾਲਾਸੋਰ ਰੇਲ ਹਾਦਸਾ:ਰੇਲਵੇ ਵਲੋਂ 238 ਮੌਤਾਂ ਦੀ ਪੁਸ਼ਟੀ
. . .  about 4 hours ago
ਬਾਲਾਸੋਰ, 3 ਜੂਨ-ਦੱਖਣੀ ਪੂਰਬੀ ਰੇਲਵੇ ਅਨੁਸਾਰ ਬਾਲਾਸੋਰ ਰੇਲ ਹਾਦਸੇ 'ਚ ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ 238 ਮੌਤਾਂ ਹੋ ਚੁੱਕੀਆਂ ਹਨ। ਲਗਭਗ 650 ਜ਼ਖਮੀ ਯਾਤਰੀਆਂ ਨੂੰ ਗੋਪਾਲਪੁਰ...
ਸਰਹੱਦੀ ਖੇਤਰ ਚ ਡਰੋਨ ਦੀ ਹਲਚਲ, 5 ਕਿਲੋ 500 ਗ੍ਰਾਮ ਹੈਰੋਇਨ ਬਰਾਮਦ
. . .  about 4 hours ago
ਚੋਗਾਵਾਂ, 3 ਜੂਨ (ਗੁਰਵਿੰਦਰ ਸਿੰਘ ਕਲਸੀ)-ਅੰਮਿ੍ਤਸਰ ਭਾਰਤ ਪਾਕਿਸਤਾਨ ਨੇੜੇ ਸਰਹੱਦੀ ਬੀ.ਓ.ਪੀ. ਰਾਮਕੋਟ ਚੌਂਕੀ ਦੇ ਜਵਾਨਾਂ ਅਤੇ ਪੁਲਿਸ ਵਲੋਂ 5 ਕਿਲੋ 500 ਗ੍ਰਾਮ ਹੈਰੋਇਨ ਬਰਾਮਦ ਕਰਨ ਦੀ ਸੂਚਨਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀ.ਓ.ਪੀ. ਚੌਂਕੀ ਰਾਮਕੋਟ ਦੇ ਨੇੜਲੇ ਪਿੰਡਾ ਵਿਚ ਡਰੋਨ...
ਬਾਲਾਸੋਰ ਰੇਲ ਹਾਦਸੇ ਦੀ ਜਾਂਚ ਲਈ ਬਣਾਈ ਗਈ ਹੈ ਉੱਚ ਪੱਧਰੀ ਕਮੇਟੀ-ਅਸ਼ਵਿਨੀ ਵੈਸ਼ਨਵ
. . .  about 5 hours ago
ਬਾਲਾਸੋਰ, 3 ਜੂਨ-ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲੈਣ ਪਹੁੰਚੇ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਇਹ ਇਕ ਵੱਡਾ ਦੁਖਦਾਈ ਹਾਦਸਾ ਹੈ। ਰੇਲਵੇ, ਐਨ.ਡੀ.ਆਰ.ਐਫ.,ਐਸ.ਡੀ.ਆਰ.ਐਫ. ਅਤੇ...
ਨਿਪਾਲ ਦੇ ਪ੍ਰਧਾਨ ਮੰਤਰੀ ਦਹਿਲ ਨੇ ਓਡੀਸ਼ਾ ਰੇਲ ਹਾਦਸੇ ਤੇ ਪ੍ਰਗਟਾਇਆ ਦੁੱਖ
. . .  about 5 hours ago
ਨਵੀਂ ਦਿੱਲੀ, 3 ਜੂਨ - ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ 'ਪ੍ਰਚੰਡ' ਨੇ ਓਡੀਸ਼ਾ 'ਚ ਹੋਏ ਰੇਲ ਹਾਦਸੇ 'ਚ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ਦਾ ਲਿਆ ਜਾਇਜ਼ਾ
. . .  about 5 hours ago
ਬਾਲਾਸੋਰ, 3 ਜੂਨ-ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲਿਆ, ਜਿਥੇ ਖੋਜ ਅਤੇ ਬਚਾਅ ਕਾਰਜ ਚੱਲ...
ਓਡੀਸ਼ਾ ਰੇਲ ਹਾਦਸੇ ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 233
. . .  about 5 hours ago
ਬਾਲਾਸੋਰ, 3 ਜੂਨ-ਓਡੀਸ਼ਾ ਰੇਲ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 233 ਤੱਕ ਪਹੁੰਚ ਗਈ...
⭐ਮਾਣਕ-ਮੋਤੀ⭐
. . .  about 5 hours ago
⭐ਮਾਣਕ-ਮੋਤੀ⭐
ਪੰਜਾਬ ਸਰਕਾਰ ਨੇ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਦਿੱਤਾ ਵਾਧੂ ਚਾਰਜ
. . .  1 day ago
ਚੰਡੀਗੜ੍ਹ, 2 ਜੂਨ- ਪੰਜਾਬ ਸਰਕਾਰ ਵਲੋਂ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ।
ਪਾਕਿਸਤਾਨ ਸਰਕਾਰ ਨੇ 200 ਭਾਰਤੀ ਮਛੇਰੇ ਕੈਦੀਆਂ ਨੂੰ ਕੀਤਾ ਰਿਹਾਅ
. . .  1 day ago
ਅਟਾਰੀ, 2 ਜੂਨ (ਗੁਰਦੀਪ ਸਿੰਘ ਅਟਾਰੀ) ਪਾਕਿਸਤਾਨ ਸਰਕਾਰ ਨੇ 200 ਭਾਰਤੀ ਮਛੇਰੇ ਕੈਦੀਆਂ ਦੀ ਸਜ਼ਾ ਪੂਰੀ ਹੋਣ ’ਤੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਹੈ । ਮਛੇਰੇ ਗੁਜਰਾਤ ਅਤੇ ਹੋਰ ਰਾਜਾਂ ਨਾਲ ਸੰਬੰਧਿਤ ਹਨ । ਉਨ੍ਹਾਂ ਦੀਆਂ ਕਿਸ਼ਤੀਆਂ ਸਮੁੰਦਰ...
ਫ਼ਰੀਦਕੋਟ ਵਿਚ ਵੱਡੇ ਪੁਲਿਸ ਅਧਿਕਾਰੀਆਂ ’ਤੇ ਵਿਜੀਲੈਂਸ ਦੀ ਵੱਡੀ ਕਾਰਵਾਈ
. . .  1 day ago
ਫ਼ਰੀਦਕੋਟ , 2 ਜੂਨ (ਜਸਵੰਤ ਸਿੰਘ ਪੁਰਬਾ)- ਐੱਸ. ਪੀ. ਇਨਵੇਸਟੀਗੇਸ਼ਨ ਗਗਨੇਸ਼ ਕੁਮਾਰ, ਡੀ. ਐੱਸ. ਪੀ. ਪੀ. ਬੀ. ਆਈ. ਸੁਸ਼ੀਲ ਕੁਮਾਰ, ਆਈ ਜੀ ਦਫ਼ਤਰ ਫ਼ਰੀਦਕੋਟ ਦੀ ਆਰ. ਟੀ. ਆਈ. ਸ਼ਾਖਾ ਦੇ ਇੰਚਾਰਜ ...
ਜਸਟਿਸ ਰਾਜ ਮੋਹਨ ਸਿੰਘ ਦੇ ਬੈਂਚ ਨੇ ਭਰਤ ਇੰਦਰ ਸਿੰਘ ਚਹਿਲ ਨੂੰ ਦੋ ਜਾਇਦਾਦਾਂ ਦੀ ਜਾਂਚ ਕਰਨ ਵਾਲੇ ਜਾਂਚ ਅਧਿਕਾਰੀ ਦੇ ਸਾਹਮਣੇ ਪੇਸ਼ ਹੋਣ ਦਾ ਦਿੱਤਾ ਨਿਰਦੇਸ਼
. . .  1 day ago
ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਦਾ ਮਾਮਲਾ : ਹਾਈ ਕੋਰਟ ਨੇ ਸਾਰੇ ਸੁਧਾਰਾਤਮਕ ਉਪਾਅ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਹਾੜ ਸੰਮਤ 553

ਬਰਨਾਲਾ

ਸਰਕਾਰੀ ਡੀਪੂਆਂ 'ਤੇ ਘਟੀਆ ਕਿਸਮ ਦੀ ਕਣਕ ਵੰਡਣ 'ਤੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਬਰਨਾਲਾ, 18 ਜੂਨ (ਗੁਰਪ੍ਰੀਤ ਸਿੰਘ ਲਾਡੀ)-ਸਰਕਾਰੀ ਡੀਪੂਆਂ 'ਤੇ ਆਈ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਯੋਜਨਾ ਤਹਿਤ 10-10 ਕਿੱਲੋ ਕਣਕ ਪ੍ਰਤੀ ਮੈਂਬਰ ਬਿਲਕੁਲ ਘਟੀਆ ਕੁਆਲਿਟੀ ਦੀ ਅਤੇ ਗਲੀ ਸੜੀ ਹੈ, ਜਿਸ ਨੂੰ ਕੋਈ ਵੀ ਇਨਸਾਨ ਖਾ ਨਹੀਂ ਸਕਦਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਸੈਨਿਕ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਇੰਜ: ਗੁਰਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਸੰਬਧਿਤ ਅਧਿਕਾਰੀਆਂ ਨੇ ਅਜਿਹੀ ਕਣਕ ਸਰਕਾਰੀ ਡੀਪੂਆਂ ਨੂੰ ਜਾਰੀ ਕੀਤੀ ਹੈ, ਜਿਸ ਨੂੰ ਐਫ.ਸੀ.ਆਈ. ਨੇ ਗਲੀ ਸੜੀ ਘੋਸ਼ਿਤ ਕੀਤਾ ਹੋਇਆ ਹੈ ਅਤੇ ਇਹ ਕਣਕ ਗੋਦਾਮਾਂ ਵਿਚ 2017-18 ਵਿਚ ਸਟੋਰ ਕੀਤੀ ਸੀ | ਉਨ੍ਹਾਂ ਕਿਹਾ ਕਿ ਫੂਡ ਸਪਲਾਈ ਵਿਭਾਗ ਨੇ ਅਜਿਹੀ ਕਣਕ ਡੀਪੂਆਂ ਨੂੰ ਜਾਰੀ ਕਰ ਕੇ ਸਰਕਾਰ ਨੂੰ ਕਰੋੜਾਂ ਰੁਪਏ ਦਾ ਚੂਨਾ ਲਾਇਆ ਜਾ ਰਿਹਾ | ਇੰਜ: ਸਿੱਧੂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮਹਿਕਮੇ ਦੇ ਸਾਰੇ ਗੋਦਾਮਾਂ ਨੂੰ ਸੀਲ ਕਰ ਕੇ ਜਿੱਥੋਂ ਜਿੱਥੋਂ ਡੀਪੂਆਂ 'ਤੇ ਕਣਕ ਜਾਰੀ ਕੀਤੀ, ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ ਅਤੇ ਜ਼ੰੁਮੇਵਾਰ ਅਧਿਕਾਰੀਆਂ 'ਤੇ ਪਰਚਾ ਦਰਜ ਹੋਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਉਹ ਇਸ ਸਬੰਧ ਵਿਚ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਨੂੰ ਭੀ ਚਿੱਠੀ ਲਿਖ ਰਹੇ ਹਨ | ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਹਲਕਾ ਬਰਨਾਲਾ ਦੇ ਇੰਚਾਰਜ ਕੁਲਵੰਤ ਸਿੰਘ ਕੀਤੂ ਅਤੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਸਰਕਾਰੀ ਡੀਪੂਆਂ ਰਾਹੀਂ ਘਟੀਆ ਕਿਸਮ ਦੀ ਕਣਕ ਗ਼ਰੀਬ ਲੋਕਾਂ ਨੂੰ ਵੰਡ ਕੇ ਉਨ੍ਹਾਂ ਦੀ ਜ਼ਿੰਦਗੀ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ ਜਿਸ ਦੀ ਉੱਚ ਪੱਧਰੀ ਜਾਂਚ ਅਤੇ ਸਬੰਧਿਤ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ | ਇਸ ਮੌਕੇ ਕੌਂਸਲਰ ਧਰਮ ਸਿੰਘ ਫ਼ੌਜੀ, ਜਸਵੀਰ ਸਿੰਘ ਗੱਖੀ, ਪ੍ਰਗਟ ਸਿੰਘ ਲਾਡੀ ਝਲੂਰ, ਰਾਜੀ ਬਾਵਾ, ਅੰਕਿਤ ਗਰਗ ਆਦਿ ਵੀ ਆਗੂ ਹਾਜ਼ਰ ਸਨ |

ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਆਗੂਆਂ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ

ਬਰਨਾਲਾ, 18 ਜੂਨ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਅਪਮਾਨਿਤ ਕਰਨ ਵਾਲੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪ ਲਾਪਤਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਜ਼ਿਲ੍ਹਾ ਬਰਨਾਲਾ ਵਲੋਂ ...

ਪੂਰੀ ਖ਼ਬਰ »

ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਕੀਤਾ ਜਾਵੇ ਕੇਸ ਦਰਜ-ਕੀਤੂ, ਬਿੱਟੂ ਦੀਵਾਨਾ

ਬਰਨਾਲਾ, 18 ਜੂਨ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਅਕਾਲੀ ਦਲ ਦਾ ਬਹੁਜਨ ਸਮਾਜ ਪਾਰਟੀ ਨਾਲ ਸਮਝੌਤਾ ਹੋਣ ਉਪਰੰਤ ਪਵਿੱਤਰ ਨਗਰੀਆਂ ਦੀਆਂ ਸੀਟਾਂ ਬਸਪਾ ਨੂੰ ਦੇਣ 'ਤੇ ਕਾਂਗਰਸੀ ਐਮ.ਪੀ. ਰਵਨੀਤ ਸਿੰਘ ਬਿੱਟੂ ਵਲੋਂ ਕੀਤੀਆਂ ਗਈਆਂ ਦਲਿਤ ਭਾਈਚਾਰੇ ਵਿਰੁੱਧ ...

ਪੂਰੀ ਖ਼ਬਰ »

ਸੰਤਪੁਰਾ ਵਾਸੀਆਂ ਨੇ ਫ਼ੈਕਟਰੀ ਮਾਲਕਾਂ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਸ਼ਹਿਣਾ, 18 ਜੂਨ (ਸੁਰੇਸ਼ ਗੋਗੀ)-ਪਿੰਡ ਸੰਤਪੁਰਾ ਵਾਸੀਆਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਅਗਵਾਈ ਵਿਚ ਪਿੰਡ ਨੇੜੇ ਸਥਿਤ ਫ਼ੈਕਟਰੀ ਮਾਲਕਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ | ਜਾਣਕਾਰੀ ਦਿੰਦਿਆਂ ਦਰਸ਼ਨ ਸਿੰਘ ਉਗੋਕੇ ਜ਼ਿਲ੍ਹਾ ਪ੍ਰਧਾਨ ਬੀ.ਕੇ.ਯੂ. ...

ਪੂਰੀ ਖ਼ਬਰ »

30 ਗ੍ਰਾਮ ਹੈਰੋਇਨ ਤੇ ਹਜ਼ਾਰਾਂ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

ਤਪਾ ਮੰਡੀ, 18 ਜੂਨ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਸੰਦੀਪ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਤਪਾ ਬਲਜੀਤ ਸਿੰਘ ਬਰਾੜ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 30 ਗ੍ਰਾਮ ਹੈਰੋਇਨ, ਹਜ਼ਾਰਾਂ ਰੁਪਏ ਦੀ ਡਰੱਗ ਮਨੀ ਅਤੇ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਕੁੱਟਮਾਰ ਕਰ ਕੇ ਵਿਅਕਤੀ ਨੂੰ ਕੀਤਾ ਗੰਭੀਰ ਜ਼ਖ਼ਮੀ

ਹੰਡਿਆਇਆ, 18 ਜੂਨ (ਗੁਰਜੀਤ ਸਿੰਘ ਖੁੱਡੀ)-ਅਣਪਛਾਤੇ ਵਿਅਕਤੀਆਂ ਵਲੋਂ ਦੁਕਾਨਦਾਰ ਦੀ ਕੁੱਟਮਾਰ ਕਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ | ਪੁਲਿਸ ਚੌਕੀ ਹੰਡਿਆਇਆ ਦੇ ਐਸ.ਆਈ. ਬਲਦੇਵ ਸਿੰਘ ਮਾਨ ਨੇ ਦੱਸਿਆ ਕਿ ਕ੍ਰਿਸ਼ਨ ਕੁਮਾਰ ਪੁੱਤਰ ਬਚਨ ਰਾਮ ਵਾਸੀ ਬਰਨਾਲਾ ਜੋ ...

ਪੂਰੀ ਖ਼ਬਰ »

ਕਾਲੇ ਕਾਨੂੰਨ ਰੱਦ ਕਰਵਾਉਣ ਲਈ ਬਰਨਾਲਾ ਰੇਲਵੇ ਸਟੇਸ਼ਨ 'ਤੇ ਲਾਇਆ ਪੱਕਾ ਮੋਰਚਾ 261ਵੇਂ ਦਿਨ 'ਚ ਸ਼ਾਮਿਲ

ਬਰਨਾਲਾ, 18 ਜੂਨ (ਧਰਮਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਬਰਨਾਲਾ ਰੇਲਵੇ ਸਟੇਸ਼ਨ 'ਤੇ ਲਾਏ ਪੱਕੇ ਧਰਨੇ ਦੇ 261ਵੇਂ ਦਿਨ ਕਿਸਾਨਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜੀ ...

ਪੂਰੀ ਖ਼ਬਰ »

ਕਾਰ ਸਵਾਰਾਂ 'ਤੇ ਹਮਲਾ ਕਰਨ ਵਾਲਿਆਂ ਵਿਰੁੱਧ ਮੁਕੱਦਮਾ ਦਰਜ

ਧਨੌਲਾ, 18 ਜੂਨ (ਜਤਿੰਦਰ ਸਿੰਘ ਧਨੌਲਾ)-ਧਨੌਲਾ ਪੁਲਿਸ ਨੇ ਸਿਮਰਨਜੀਤ ਸਿੰਘ ਪੁੱਤਰ ਗਮਦੂਰ ਸਿੰਘ ਵਾਸੀ ਪੱਖੋਂ ਕਲਾਂ ਦੇ ਬਿਆਨਾਂ ਦੇ ਆਧਾਰ 'ਤੇ ਰਾਜਦੀਪ ਸਿੰਘ ਉਰਫ਼ ਰਾਜੂ ਪੁੱਤਰ ਗੁਰਲਾਲ ਸਿੰਘ ਵਾਸੀ ਭੈਣੀ ਮਹਿਰਾਜ, ਕਾਲਾ ਵਾਸੀ ਕੁੰਭੜਵਾਲ, ਪਾਲ ਤੋਂ ਇਲਾਵਾ 10-12 ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ 6 ਨਵੇਂ ਕੇਸ, ਇਕ ਹੋਰ ਮੌਤ

ਬਰਨਾਲਾ, 18 ਜੂਨ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 6 ਨਵੇਂ ਕੇਸ ਆਏ ਹਨ ਅਤੇ ਇਕ ਹੋਰ ਮਰੀਜ਼ ਦੀ ਮੌਤ ਹੋਈ ਹੈ ਜਦਕਿ 14 ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬਲਾਕ ਧਨੌਲਾ ਤੋਂ ਇਕ 62 ਸਾਲਾ ਔਰਤ ...

ਪੂਰੀ ਖ਼ਬਰ »

ਸੱਤ ਰੋਜ਼ਾ ਯੋਗਾ ਕੈਂਪ 21 ਤੋਂ

ਧਨੌਲਾ, 18 ਜੂਨ (ਜਤਿੰਦਰ ਸਿੰਘ ਧਨੌਲਾ)-ਸਿੱਖਿਆ ਵਿਭਾਗ ਦੇ ਸਖ਼ਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਹਾਈ ਸਕੂਲ ਉੱਪਲੀ ਦੇ ਪ੍ਰਬੰਧਕਾਂ ਵਲੋਂ 'ਯੋਗ ਮਿਟਾਏ ਰੋਗ ਕਰੋ ਹਰ ਰੋਜ਼' ਟੀਚੇ ਤਹਿਤ ਯੋਗ ਹਫ਼ਤਾ ਅਤੇ ਆਨਲਾਈਨ ਸਮਰ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਟੈਕਨੀਕਲ ਸਰਵਿਸ ਯੂਨੀਅਨ ਦੇ ਕਰਮਚਾਰੀਆਂ ਵਲੋਂ ਪਾਵਰਕਾਮ ਖ਼ਿਲਾਫ਼ ਰੋਸ ਪ੍ਰਦਰਸ਼ਨ

ਤਪਾ ਮੰਡੀ, 18 ਜੂਨ (ਵਿਜੇ ਸ਼ਰਮਾ)-ਸਥਾਨਕ ਪਾਵਰਕਾਮ ਟੈਕਨੀਕਲ ਸਰਵਿਸ ਯੂਨੀਅਨ ਤਪਾ ਇਕ ਅਤੇ ਤਪਾ-2 ਦੇ ਸਾਰੇ ਟੈਕਨੀਕਲ ਕਰਮਚਾਰੀਆਂ ਨੇ ਇਕ ਸਾਂਝੀ ਮੀਟਿੰਗ ਕਰ ਕੇ ਪਾਵਰਕਾਮ ਤੇ ਪ੍ਰਬੰਧਕਾਂ ਦੇ ਖ਼ਿਲਾਫ਼ ਰੋਸ ਮੁਜ਼ਾਹਰਾ ਕਰਦਿਆਂ ਜੰਮ੍ਹ ਕੇ ਨਾਅਰੇਬਾਜ਼ੀ ਕੀਤੀ | ...

ਪੂਰੀ ਖ਼ਬਰ »

ਸਮੂਹ ਵਿਭਾਗਾਂ ਦੇ ਕਲੈਰੀਕਲ ਕਾਮਿਆਂ ਵਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਬਰਨਾਲਾ, 18 ਜੂਨ (ਅਸ਼ੋਕ ਭਾਰਤੀ)-ਮਨਿਸਟੀਰੀਅਲ ਸਰਵਿਸਿਜ ਯੂਨੀਅਨ ਪੰਜਾਬ ਦੇ ਸੱਦੇ 'ਤੇ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਵਿਖੇ ਸਮੂਹ ਵਿਭਾਗਾਂ ਦੇ ਕਲੈਰੀਕਲ ਕਾਮਿਆਂ ਵਲੋਂ ਗੇਟ ਰੈਲੀ ਕਰ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਤਰਸੇਮ ...

ਪੂਰੀ ਖ਼ਬਰ »

ਪਛੜੇ ਵਰਗ ਦੇ ਲੋਕਾਂ ਦੀ ਬਾਂਹ ਹਮੇਸ਼ਾ ਕਾਂਗਰਸੀਆਂ ਨੇ ਫੜੀ -ਧਾਲੀਵਾਲ

ਸ਼ਹਿਣਾ, 18 ਜੂਨ (ਸੁਰੇਸ਼ ਗੋਗੀ)-ਕੇਂਦਰ ਵਿਚ ਜਦ ਕਾਂਗਰਸ ਸਰਕਾਰ ਆਈ ਤਾਂ ਪਛੜੇ ਵਰਗ ਦੇ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਵਿਚ ਵਾਧਾ ਹੋਇਆ ਅਤੇ ਪੰਜਾਬ ਵਿਚ ਵੀ ਕਾਂਗਰਸ ਦੀ ਸਰਕਾਰ ਆਉਣ 'ਤੇ ਅਕਾਲੀ ਦਲ ਦੀ ਸਰਕਾਰ ਨਾਲੋਂ ਵੱਧ ਸਹੂਲਤਾਂ ਦਿੱਤੀਆਂ ਗਈਆਂ | ਇਹ ਸ਼ਬਦ ...

ਪੂਰੀ ਖ਼ਬਰ »

ਹਾਈ ਸਕੂਲ ਮਹਿਲ ਖ਼ੁਰਦ ਵਲੋਂ 'ਨੰਨ੍ਹੇ ਵਿਦਵਾਨ' ਪਲੇਠਾ ਮੈਗਜ਼ੀਨ ਜਾਰੀ

ਮਹਿਲ ਕਲਾਂ, 18 ਜੂਨ (ਤਰਸੇਮ ਸਿੰਘ ਗਹਿਲ)-ਸਰਕਾਰੀ ਹਾਈ ਸਕੂਲ ਮਹਿਲ ਖ਼ੁਰਦ ਵਲੋਂ ਪਲੇਠਾ ਮੈਗਜ਼ੀਨ 'ਨੰਨ੍ਹੇ ਵਿਦਵਾਨ' ਜਾਰੀ ਕੀਤਾ ਗਿਆ | ਸਕੂਲ ਦੇ ਮੁੱਖ ਅਧਿਆਪਕ ਕੁਲਦੀਪ ਸਿੰਘ ਕਮਲ ਛਾਪਾ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਤੂਰ ਦੀ ਅਗਵਾਈ ...

ਪੂਰੀ ਖ਼ਬਰ »

ਜੇਲ੍ਹੀਂ ਡੱਕੇ ਬੁੱਧੀਜੀਵੀਆਂ ਤੇ ਜਮਹੂਰੀ ਕਾਰਕੁਨਾਂ ਦੀ ਰਿਹਾਈ ਲਈ ਡੀ. ਸੀ. ਦਫ਼ਤਰ ਅੱਗੇ ਧਰਨਾ

ਬਰਨਾਲਾ, 18 ਜੂਨ (ਧਰਮਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਦਫ਼ਤਰ ਅੱਗੇ ਧਰਨਾ ਦੇ ਕੇ ਭੀਮਾ ਕੋਰੇ ਗਾਓ ਝੂਠੇ ਮਨਘੜਤ ਸੰਗੀਨ ਕੇਸਾਂ ਵਿਚ ਜੇਲ੍ਹੀਂ ਡੱਕੇ ਬੁੱਧੀਜੀਵੀਆਂ ਤੇ ਜਮਹੂਰੀ ...

ਪੂਰੀ ਖ਼ਬਰ »

ਦਿੜ੍ਹਬਾ ਹਲਕੇ ਦੇ ਆਗੂਆਂ ਤੇ ਵਲੰਟੀਅਰਾਂ ਨੇ ਭੁੱਖ ਹੜਤਾਲ ਕੈਂਪ 'ਚ ਕੀਤੀ ਸ਼ਮੂਲੀਅਤ

ਸੰਗਰੂਰ, 18 ਜੂਨ (ਧੀਰਜ ਪਸ਼ੌਰੀਆ) - ਐਸ.ਸੀ. ਵਿਦਿਆਰਥੀਆਂ ਦੇ ਸਕਾਲਰਸ਼ਿਪ ਵਿਚ ਕੈਪਟਨ ਸਰਕਾਰ ਵਲੋਂ ਕੀਤੇ ਘਪਲੇ ਦੇ ਸੰਬੰਧ ਵਿਚ ਸਥਾਨਕ ਅੰਬੇਦਕਰ ਚੌਂਕ ਵਿਖੇ ਆਮ ਆਦਮੀ ਪਾਰਟੀ ਵਲੋਂ ਜਾਰੀ ਲੜੀਵਾਰ ਭੁੱਖ ਹੜਤਾਲ ਕੈਂਪ ਵਿਚ ਅੱਜ ਵਿਧਾਨ ਸਭਾ ਹਲਕੇ ਦੇ ਆਗੂਆਂ ਅਤੇ ...

ਪੂਰੀ ਖ਼ਬਰ »

ਕਾਂਗਰਸ ਤੇ 'ਆਪ' ਦਾ ਆਧਾਰ ਖੁਸਿਆ - ਹਰੀ ਸਿੰਘ ਨਾਭਾ

ਧੂਰੀ, 18 ਜੂਨ (ਸੰਜੇ ਲਹਿਰੀ) - ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਧੂਰੀ ਦੇ ਇੰਚਾਰਜ ਸ. ਹਰੀ ਸਿੰਘ ਨਾਭਾ ਨੇ ਕਿਹਾ ਹੈ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਪੰਜਾਬ ਵਿਚ ਆਪਣਾ ਆਧਾਰ ਖੋ ਚੁੱਕੀਆਂ ਹਨ | ਲੋਕਾਂ ਨੇ ਇਨ੍ਹਾਂ ਦੋਨਾਂ ਪਾਰਟੀਆਂ ਤੋਂ ਦੂਰੀ ...

ਪੂਰੀ ਖ਼ਬਰ »

ਬਿਜਲੀ ਸਪਲਾਈ ਲਾਈਨ ਦਾ ਕੰਮ ਚਾਲੂ ਕਰਵਾਉਣ ਨੂੰ ਲੈ ਕੇ ਕਿਸਾਨਾਂ ਨੇ ਥਾਣੇ ਅੱਗੇ ਦਿੱਤਾ ਧਰਨਾ

ਲੌਂਗੋਵਾਲ, 18 ਜੂਨ (ਸ.ਸ.ਖੰਨਾ, ਵਿਨੋਦ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਕਿਸਾਨਾਂ ਨੇ ਥਾਣਾ ਲੌਂਗੋਵਾਲ ਦੇ ਅੱਗੇ ਧਰਨਾ ਦਿੱਤਾ ਗਿਆ ਜਿਸ ਦੀ ਅਗਵਾਈ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਲੌਂਗੋਵਾਲ ਅਤੇ ਬਲਾਕ ਆਗੂ ਹਰਪਾਲ ਸਿੰਘ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਬਰਨਾਲਾ ਵਿਖੇ ਸੁਪਰ ਸਪੈਸ਼ਲਿਟੀ ਹਸਪਤਾਲ ਲਈ 40 ਕਰੋੜ ਰੁਪਏ ਦੀ ਦਿੱਤੀ ਪ੍ਰਵਾਨਗੀ-ਕੇਵਲ ਸਿੰਘ ਢਿੱਲੋਂ

ਬਰਨਾਲਾ, 18 ਜੂਨ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਸ: ਕੇਵਲ ਸਿੰਘ ਢਿੱਲੋਂ ਦੇ ਯਤਨਾਂ ਸਦਕਾ ਅੱਜ ਪੰਜਾਬ ਸਰਕਾਰ ਵਲੋਂ ਜ਼ਿਲ•ਾ ਬਰਨਾਲਾ ਵਿਚ ਸੁਪਰ ਸਪੈਸ਼ਲਿਟੀ ਹਸਪਤਾਲ ਲਈ 40 ਕਰੋੜ ਰੁਪਏ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ 'ਚ ਦੂਜਾ ਸਥਾਨ ਹਾਸਲ

ਟੱਲੇਵਾਲ, 18 ਜੂਨ (ਸੋਨੀ ਚੀਮਾ)-ਸੰਤ ਬਾਬਾ ਕਰਨੈਲ ਸਿੰਘ ਜੀ ਦੀ ਯੋਗ ਅਗਵਾਈ ਵਿਚ ਚੱਲ ਰਹੇ ਸਕੂਲ ਵਿਰੱਕਤ ਸੀਨੀਅਰ ਸੈਕੰਡਰੀ ਸਕੂਲ ਟੱਲੇਵਾਲ ਦੀਆਂ ਲੜਕੀਆਂ ਨੇ ਸੈਸ਼ਨ 2019-2020 ਦੀ ਗੁਰਮਤਿ ਗਿਆਨ ਦੀ ਪ੍ਰੀਖਿਆ ਦਿੱਤੀ ਸੀ ਜਿਨ੍ਹਾਂ ਦੇ ਵਿਚੋਂ 55 ਵਿਦਿਆਰਥਣਾਂ ਨੇ ...

ਪੂਰੀ ਖ਼ਬਰ »

ਰਾਜ ਸਿੰਘ ਯੂ. ਐਸ. ਏ. ਗਹਿਲ ਨੇ ਲੋੜਵੰਦ ਮਾਪਿਆਂ ਦੀ ਲੜਕੀ ਦੇ ਵਿਆਹ ਮੌਕੇ ਦਿੱਤਾ ਸਾਮਾਨ

ਟੱਲੇਵਾਲ, 18 ਜੂਨ (ਸੋਨੀ ਚੀਮਾ)-ਪਿੰਡ ਗਹਿਲ ਨਾਲ ਸਬੰਧਿਤ ਉੱਘੇ ਸਮਾਜ ਸੇਵੀ ਅਤੇ ਐਨ.ਆਰ.ਆਈ. ਰਾਜ ਸਿੰਘ ਯੂ.ਐਸ.ਏ. ਵਲੋਂ ਆਪਣੀਆਂ ਸਮਾਜਿਕ ਗਤੀਵਿਧੀਆਂ ਵਿਚ ਵਾਧਾ ਕਰਦੇ ਹੋਏ ਪਿੰਡ ਗਹਿਲ ਨਾਲ ਸਬੰਧਿਤ ਇਕ ਲੜਕੀ ਦੇ ਵਿਆਹ ਮੌਕੇ ਘਰੇਲੂ ਵਰਤੋਂ ਦਾ ਸਮੁੱਚਾ ਸਾਮਾਨ ...

ਪੂਰੀ ਖ਼ਬਰ »

ਪੰਜਾਬ ਹੋਮ ਗਾਰਡਜ਼ (ਰਿਟਾ:) ਵੈੱਲਫੇਅਰ ਐਸੋਸੀਏਸ਼ਨ ਨੇ ਕੇਵਲ ਸਿੰਘ ਢਿੱਲੋਂ ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 18 ਜੂਨ (ਅਸ਼ੋਕ ਭਾਰਤੀ)-ਪੰਜਾਬ ਹੋਮ ਗਾਰਡਜ਼ (ਰਿਟਾ:) ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਵਲੋਂ ਜ਼ਿਲ੍ਹਾ ਪ੍ਰਧਾਨ ਕੇਵਲ ਕ੍ਰਿਸ਼ਨ ਸੇਖਾ, ਮੀਤ ਪ੍ਰਧਾਨ ਬਿੱਕਰ ਸਿੰਘ ਕੱਟੂ, ਮਹਿੰਦਰ ਸਿੰਘ ਘੁੰਨਸ ਦੀ ਅਗਵਾਈ ਵਿਚ ਹਲਕਾ ਇੰਚਾਰਜ ਕੇਵਲ ਸਿੰਘ ...

ਪੂਰੀ ਖ਼ਬਰ »

ਦਵਿੰਦਰ ਸਿੰਘ ਸਿੱਧੂ ਬੀਹਲਾ ਸੂਬਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਬਰਨਾਲਾ, 18 ਜੂਨ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਅਤੇ ਯੂਥ ਵਿੰਗ ਦੇ ਸਰਪ੍ਰਸਤ ਸ: ਬਿਕਰਮ ਸਿੰਘ ਮਜੀਠੀਆ ਦੇ ਦਿਸ਼ਾ ਨਿਰਦੇਸ਼ਾਂ 'ਤੇ ਯੂਥ ਵਿੰਗ ਦੇ ਪ੍ਰਧਾਨ ਸ: ਪਰਮਬੰਸ ਸਿੰਘ ਬੰਟੀ ਰੋਮਾਣਾ ਵਲੋਂ ਸਮਾਜ ਸੇਵੀ ...

ਪੂਰੀ ਖ਼ਬਰ »

ਰੌਸ਼ਨ ਲਾਲ ਸ਼ਰਮਾ ਦਾ ਵਾਰਡ ਨੰ: 13 ਦੇ ਵਾਸੀਆਂ ਨੇ ਕੀਤਾ ਸਨਮਾਨ

ਸ਼ਹਿਣਾ, 18 ਜੂਨ (ਸੁਰੇਸ਼ ਗੋਗੀ)-ਸ਼ਹਿਣਾ ਦੇ ਸਮਾਜ ਸੇਵੀ ਆਗੂ ਰੌਸ਼ਨ ਲਾਲ ਸ਼ਰਮਾ ਦਾ ਵਾਰਡ ਨੰ: 13 ਦੇ ਸਮੂਹ ਵਾਸੀਆਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਜ਼ਿਕਰਯੋਗ ਹੈ ਰੌਸ਼ਨ ਲਾਲ ਸ਼ਰਮਾ ਜਿੱਥੇ ਪੰਚਾਇਤ ਮੈਂਬਰ ਹੋਣ ਕਰ ਕੇ ਵਿਕਾਸ ਕਾਰਜਾਂ ਲਈ ਮੋਹਰੀ ਰੋਲ ਅਦਾ ...

ਪੂਰੀ ਖ਼ਬਰ »

ਕਿਸਾਨ ਸੁਖਦੇਵ ਸਿੰਘ ਦਾ ਸੇਜਲ ਅੱਖਾਂ ਨਾਲ ਅੰਤਿਮ ਸੰਸਕਾਰ

ਧਨੌਲਾ, 18 ਜੂਨ (ਜਤਿੰਦਰ ਸਿੰਘ ਧਨੌਲਾ)-ਦਿੱਲੀ ਕਿਸਾਨ ਸੰਘਰਸ਼ ਦੌਰਾਨ ਪਿੰਡ ਰਾਜੀਆ ਦੇ ਵਸਨੀਕ ਅਕਾਲ ਚਲਾਣਾ ਕਰ ਗਏ ਕਿਸਾਨ ਸੁਖਦੇਵ ਸਿੰਘ ਰਾਜੀਆ ਦਾ ਵੱਡੀ ਗਿਣਤੀ ਵਿਚ ਕਿਸਾਨ ਜਥੇਬੰਦਕਾਂ ਅਤੇ ਸਮਰਥਕਾਂ ਸਮੇਤ ਪਿੰਡ ਰਾਜੀਆਂ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ...

ਪੂਰੀ ਖ਼ਬਰ »

ਹਲਕਾ ਇੰਚਾਰਜ ਤੋਂ ਨਿਰਾਸ਼ ਆਗੂਆਂ ਨੇ ਬਗ਼ਾਵਤ ਦਾ ਝੰਡਾ ਚੁੱਕਿਆ

ਭਦੌੜ, 18 ਜੂਨ (ਰਜਿੰਦਰ ਬੱਤਾ, ਵਿਨੋਦ ਕਲਸੀ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਤੋਂ ਖ਼ਫ਼ਾ ਚੱਲ ਰਹੇ ਪਾਰਟੀ ਆਗੂਆਂ ਵਲੋਂ ਸਥਾਨਕ ਗੁਰਦੁਆਰਾ ਸਾਹਿਬ ਛੇਵੀਂ ਪਾਤਸ਼ਾਹੀ ਵਿਖੇ ਮੀਟਿੰਗ ਕਰ ਕੇ ਉਨ੍ਹਾਂ ਵਿਰੁੱਧ ਬਗ਼ਾਵਤ ਦਾ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ 21 ਨੂੰ ਮਨਾਇਆ ਜਾਵੇਗਾ ਗਤਕਾ ਦਿਵਸ

ਸ਼ਹਿਣਾ, 18 ਜੂਨ (ਸੁਰੇਸ਼ ਗੋਗੀ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ 21 ਜੂਨ ਨੂੰ ਉਗੋਕੇ ਦੇ ਗੁਰਦੁਆਰਾ ਸਿੱਧਸਰ ਵਿਖੇ ਗਤਕਾ ਦਿਵਸ ਮਨਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਕੁਲਦੀਪ ਸਿੰਘ ਕਾਲਾ ਉਗੋਕੇ ਜ਼ਿਲ੍ਹਾ ਮੀਤ ਪ੍ਰਧਾਨ, ਕੁਲਵੰਤ ਸਿੰਘ ਭੋਲਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX