ਤਾਜਾ ਖ਼ਬਰਾਂ


ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  22 minutes ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  33 minutes ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  35 minutes ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  41 minutes ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  1 minute ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  about 1 hour ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  about 1 hour ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  about 1 hour ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  about 1 hour ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  about 1 hour ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  about 1 hour ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  about 1 hour ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  about 1 hour ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  1 minute ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  about 2 hours ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  about 2 hours ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  about 2 hours ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  about 2 hours ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  about 2 hours ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 3 hours ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  about 3 hours ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਪੁੱਜੇ ਇੱਕ ਯਾਤਰੀ ਕੋਲੋਂ ਕਰੀਬ 40 ਲੱਖ ਦਾ ਸੋਨਾ ਬਰਾਮਦ
. . .  about 3 hours ago
ਰਾਜਾਸਾਂਸੀ , 19 ਸਤੰਬਰ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ’ਤੇ ਤਾਇਨਾਤ ਕਸਟਮ ਸਟਾਫ ਤੇ ਅਧਿਕਾਰੀਆਂ ਦੀ ਟੀਮ ਵਲੋਂ ਦੁਬਈ ਤੋਂ ਪੁੱਜੇ ਇਕ ...
ਸੋਨੀਆ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਆਪਣੇ ਘਰ ਪਰਤੇ
. . .  about 3 hours ago
ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
. . .  about 4 hours ago
ਚੰਡੀਗੜ੍ਹ, 19 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜੇ ਹਨ...
ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  about 4 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਹਾੜ ਸੰਮਤ 553
ਿਵਚਾਰ ਪ੍ਰਵਾਹ: ਕਿਸੇ ਗੱਲ ਬਾਰੇ ਸਿਰਫ ਜਾਣ ਲੈਣਾ ਹੀ ਕਾਫੀ ਨਹੀਂ, ਸਗੋਂ ਉਸ 'ਤੇ ਅਮਲ ਵੀ ਕਰਨਾ ਚਾਹੀਦਾ ਹੈ। -ਗੇਟੇ

ਹੁਸ਼ਿਆਰਪੁਰ / ਮੁਕੇਰੀਆਂ

ਸਰਕਾਰੀ ਕਾਲਜ 'ਚ ਜਗਤ ਗੁਰੂ ਗੁਰੂ ਨਾਨਕ ਦੇਵ ਓਪਨ ਯੂਨੀਵਰਸਿਟੀ ਦਾ ਸਹਾਇਤਾ ਕੇਂਦਰ ਸਥਾਪਿਤ

ਹੁਸ਼ਿਆਰਪੁਰ, 19 ਜੂਨ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵਲੋਂ ਪਟਿਆਲਾ ਵਿਖੇ ਸਥਾਪਿਤ ਕੀਤੀ ਗਈ ਜਗਤ ਗੁਰੂ ਨਾਨਕ ਦੇਵ ਓਪਨ ਯੂਨੀਵਰਸਿਟੀ ਦਾ ਹੁਸ਼ਿਆਰਪੁਰ ਵਿਚ ਸਹਾਇਤਾ ਕੇਂਦਰ ਸਥਾਨਕ ਸਰਕਾਰੀ ਕਾਲਜ ਵਿਖੇ ਸਥਾਪਤ ਕੀਤਾ ਗਿਆ ਹੈ ਤਾਂ ਜੋ ਡਿਸਟੈਂਸ ਐਜੂਕੇਸ਼ਨ ਰਾਹੀਂ ਉਚੇਰੀ ਸਿੱਖਿਆ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਲੋੜ ਪੈਣ 'ਤੇ ਲੋੜੀਂਦੀ ਸਹਾਇਤਾ ਅਤੇ ਉਚੇਰੀ ਸਿੱਖਿਆ ਨਾਲ ਸਬੰਧਿਤ ਜਾਣਕਾਰੀ ਸਹਿਜੇ ਹੀ ਮੁਹੱਈਆ ਕਰਵਾਈ ਜਾ ਸਕੇ | ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਹਾਜ਼ਰੀ ਵਿਚ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਧਰਮ ਸਿੰਘ ਸੰਧੂ ਅਤੇ ਸਰਕਾਰੀ ਕਾਲਜ ਹੁਸ਼ਿਆਰਪੁਰ ਦੇ ਪਿ੍ੰਸੀਪਲ ਡਾ. ਜਸਵਿੰਦਰ ਸਿੰਘ ਨੇ ਕਾਲਜ ਵਿਖੇ ਸਹਾਇਤਾ ਕੇਂਦਰ ਸਥਾਪਿਤ ਕਰਨ ਲਈ ਐਮ.ਓ.ਯੂ. 'ਤੇ ਹਸਤਾਖ਼ਰ ਕੀਤੇ | ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਸਰਕਾਰੀ ਕਾਲਜ ਵਿਖੇ ਜਗਤ ਗੁਰੂ ਨਾਨਕ ਦੇਵ ਓਪਨ ਯੂਨੀਵਰਸਿਟੀ ਦਾ ਸਹਾਇਤਾ ਕੇਂਦਰ ਸਥਾਪਿਤ ਹੋਣਾ ਜ਼ਿਲ੍ਹੇ ਦੇ ਉਨ੍ਹਾਂ ਵਿਦਿਆਰਥੀਆਂ ਅਤੇ ਲੋਕਾਂ ਲਈ ਬੇਹੱਦ ਲਾਹੇਵੰਦ ਹੋਵੇਗਾ, ਜਿਹੜੇ ਕਿਸੇ ਕਾਲਜ ਵਿਚ ਕਿਸੇ ਨਾ ਕਿਸੇ ਕਾਰਨ ਕਰਕੇ ਰੈਗੂਲਰ ਦਾਖਲਾ ਨਹੀਂ ਲੈ ਸਕਣਗੇ | ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਵਲੋਂ ਪਹਿਲੇ ਪੜਾਅ ਵਿਚ ਬੈਚਲਰ ਆਫ਼ ਲਿਬਰਲ ਆਰਟਸ ਅਤੇ ਬੀ. ਕਾਮ. ਦੇ ਦਾਖ਼ਲਿਆਂ ਲਈ ਪ੍ਰਕਿਰਿਆ ਆਰੰਭ ਦਿੱਤੀ ਗਈ ਹੈ | ਉਨ੍ਹਾਂ ਦਸਿਆ ਕਿ ਯੂਨੀਵਰਸਿਟੀ ਦੇ ਅਧਿਕਾਰੀਆਂ ਵਲੋਂ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਅਜਿਹੇ ਸਹਾਇਤਾ ਕੇਂਦਰ ਸਥਾਪਿਤ ਕਰਨ ਲਈ ਐਮ.ਓ.ਯੂਜ਼ 'ਤੇ ਸਹੀ ਪਾਉਣੀ ਸ਼ੁਰੂ ਕਰ ਦਿੱਤੀ ਗਈ ਹੈ | ਜਗਤ ਗੁਰੂ ਨਾਨਕ ਦੇਵ ਓਪਨ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਧਰਮ ਸਿੰਘ ਸੰਧੂ ਨੇ ਦਸਿਆ ਕਿ ਉਚੇਰੀ ਸਿਖਿਆ ਅਤੇ ਭਾਸ਼ਾ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਅਤੇ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਕਰਮਜੀਤ ਸਿੰਘ ਦੀ ਯੋਗ ਅਗਵਾਈ ਵਿਚ ਆਉਂਦੇ ਵਿੱਦਿਅਕ ਸੈਸ਼ਨ ਤੋਂ ਦਾਖ਼ਲੇ ਆਰੰਭ ਕਰ ਦਿੱਤੇ ਜਾਣਗੇ | ਇਸ ਮੌਕੇ ਸਰਕਾਰੀ ਕਾਲਜ ਹੁਸ਼ਿਆਰਪੁਰ ਵਲੋਂ ਬੀਤੇ ਲੰਮੇ ਸਮੇਂ ਤੋਂ ਸਿੱਖਿਆ ਦੇ ਖੇਤਰ ਦੇ ਵਿਕਾਸ ਵਿਚ ਪਾਏ ਜਾ ਰਹੇ ਅਹਿਮ ਯੋਗਦਾਨ ਦੀ ਗੱਲ ਕਰਦਿਆਂ ਪਿ੍ੰਸੀਪਲ ਡਾ. ਜਸਵਿੰਦਰ ਸਿੰਘ ਨੇ ਕਿਹਾ ਕਿ ਇਹ ਸੈਂਟਰ ਸਥਾਪਤ ਹੋਣ ਨਾਲ ਰੈਗੂਲਰ ਦਾਖਲਾ ਨਾ ਲੈ ਸਕਣ ਵਾਲੇ ਵਿਦਿਆਰਥੀਆਂ ਬਹੁਤ ਲਾਭ ਮਿਲੇਗਾ | ਇਸ ਮੌਕੇ ਕਾਲਜ ਦੇ ਵਾਈਸ ਪਿ੍ੰਸੀਪਲ ਯੋਗੇਸ਼, ਰਾਜੇਸ਼ ਡੋਗਰਾ, ਕੋਆਰਡੀਨੇਟਰ ਹਰਜਿੰਦਰ ਪਾਲ, ਸੇਵਾਮੁਕਤ ਪਿ੍ੰਸੀਪਲ ਡਾ. ਪਰਮਜੀਤ ਸਿੰਘ ਅਤੇ ਸਤਨਾਮ ਸਿੰਘ ਵੀ ਮੌਜੂਦ ਸਨ |

'ਆਪ' ਵਲੋਂ ਐਸ.ਸੀ./ਐਸ.ਟੀ. ਸਕਾਲਰਸ਼ਿਪ ਘੁਟਾਲੇ ਵਿਰੱੁਧ ਜਾਰੀ ਭੁੱਖ ਹੜਤਾਲ ਖ਼ਤਮ

ਹੁਸ਼ਿਆਰਪੁਰ, 19 ਜੂਨ (ਬਲਜਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਵਲੋਂ ਐਸ.ਸੀ./ਐਸ.ਟੀ. ਸਕਾਲਰਸ਼ਿਪ ਘੁਟਾਲੇ ਵਿਰੁੱਧ ਮਿੰਨੀ ਸਕੱਤਰੇਤ ਸਾਹਮਣੇ ਸ਼ੁਰੂ ਕੀਤੀ ਭੁੱਖ ਹੜਤਾਲ ਸਮਾਪਤ ਕਰ ਦਿੱਤੀ ਗਈ | ਇਸ ਮੌਕੇ ਪਿਛਲੇ 5 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਰਜਿੰਦਰ ਕੁਮਾਰ ...

ਪੂਰੀ ਖ਼ਬਰ »

ਪੰਜਾਬ ਦੀ ਸਭ ਤੋਂ ਪੁਰਾਣੀ 25 ਸਾਲ ਤਜਰਬੇ ਵਾਲੀ ਕੰਪਨੀ ਅਰੋੜਾ ਇਮੀਗ੍ਰੇਸ਼ਨ ਦੀਆਂ ਸੇਵਾਵਾਂ ਲਓ-ਅਰੋੜਾ

ਗੜ੍ਹਸ਼ੰਕਰ, 19 ਜੂਨ (ਧਾਲੀਵਾਲ)-ਅਰੋੜਾ ਇਮੀਗ੍ਰੇਸ਼ਨ ਐਂਡ ਐਜ਼ੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਕੈਨੇਡਾ ਅਤੇ ਯੂ.ਕੇ. ਪੜ੍ਹਨ ਜਾਣ ਦੇ ਇਛੁੱਕ ਵਿਦਿਆਰਥੀਆਂ ਨੂੰ ਸੱਦਾ ਦਿੰਦਿਆ ਕਿਹਾ ਕਿ ...

ਪੂਰੀ ਖ਼ਬਰ »

ਪਿੰਡ ਪੰਡੋਰੀ ਅਟਵਾਲ ਵਿਖੇ 8ਵਾਂ ਸਾਲਾਨਾ ਕ੍ਰਿਕਟ ਟੂਰਨਾਮੈਂਟ ਸ਼ੁਰੂ

ਗੜ੍ਹਦੀਵਾਲਾ, 19 ਜੂਨ (ਚੱਗਰ)- ਪਿੰਡ ਪੰਡੋਰੀ ਅਟਵਾਲ ਵਿਖੇ 8ਵਾਂ ਸਾਲਾਨਾ ਕ੍ਰਿਕਟ ਟੂਰਨਾਮੈਂਟ ਪੂਰੀ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋਇਆ, ਜਿਸ 'ਚ ਵੱਖ-ਵੱਖ ਪਿੰਡਾਂ ਦੀਆਂ ਟੀਮਾਂ ਨੇ ਭਾਗ ਲੈ ਰਹੀਆਂ ਹਨ | ਇਸ ਟੂਰਨਾਮੈਂਟ ਦਾ ਉਦਘਾਟਨ ਅੱਜ ਪਿੰਡ ਦੀ ਸਰਪੰਚ ਸ੍ਰੀਮਤੀ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਸਬੰਧੀ ਪਿੰਡ-ਪਿੰਡ ਕਮੇਟੀਆਂ ਬਣਾਈਆਂ ਜਾਣਗੀਆਂ-ਆਗੂ

ਹਰਿਆਣਾ, 19 ਜੂਨ (ਹਰਮੇਲ ਸਿੰਘ ਖੱਖ)-ਕਿਸਾਨ ਸੰਘਰਸ਼ ਕਮੇਟੀ ਭੂੰਗਾ ਵਲੋਂ ਰਵਿੰਦਰ ਸਿੰਘ ਕਾਹਲੋਂ ਪ੍ਰਧਾਨ ਸ਼ਹੀਦ ਭਗਤ ਸਿੰਘ ਕ੍ਰਾਂਤੀਕਾਰੀ ਸੁਸਾਇਟੀ ਦੀ ਅਗਵਾਈ ਹੇਠ ਸੰਯੁਕਤ ਕਿਸਾਨ ਮੋਰਚਾ ਦਿੱਲੀ ਅਤੇ ਆਜ਼ਾਦ ਸੰਘਰਸ਼ ਦੋਆਬਾ ਦੇ ਆਗੂ ਅਮਰਜੀਤ ਸਿੰਘ ਰੜਾ ਅਤੇ ...

ਪੂਰੀ ਖ਼ਬਰ »

ਨਾਬਾਲਗਾ ਨੂੰ ਭਜਾ ਕੇ ਲਿਜਾਣ ਵਾਲੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ

ਮਾਹਿਲਪੁਰ, 19 ਜੂਨ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ ਨੇ ਇਕ ਨੌਜਵਾਨ ਵਲੋਂ ਵਿਆਹ ਦਾ ਝਾਂਸਾ ਦੇ ਇਕ ਨਾਬਾਲਗਾ ਨੂੰ ਘਰੋਂ ਭਜਾ ਕਿ ਲਿਜਾਣ 'ਤੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਮੁਖੀ ਸਤਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਸੁਖਲਾਲ ਦੇਵ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 40 ਨਵੇਂ ਮਾਮਲੇ, 2 ਦੀ ਮੌਤ

ਹੁਸ਼ਿਆਰਪੁਰ, 19 ਜੂਨ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ 40 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 28215 ਅਤੇ 2 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 957 ਹੋ ਗਈ ਹੈ | ਇਸ ਸਬੰਧੀ ਸਿਹਤ ਵਿਭਾਗ ਤੋਂ ...

ਪੂਰੀ ਖ਼ਬਰ »

ਨੌਸਰਬਾਜ਼ਾਂ ਨੇ ਓ. ਐਲ. ਐਕਸ 'ਤੇ ਸਸਤੇ ਭਾਅ ਮੋਟਰਸਾਈਕਲ ਵੇਚਣ ਦੇ ਨਾਂਅ 'ਤੇ 71 ਹਜ਼ਾਰ ਠੱਗੇ

ਹੁਸ਼ਿਆਰਪੁਰ, 19 ਜੂਨ (ਬਲਜਿੰਦਰਪਾਲ ਸਿੰਘ)-ਓ.ਐਲ.ਐਕਸ. 'ਤੇ ਸਸਤੇ ਭਾਅ ਮੋਟਰਸਾਈਕਲ ਨੂੰ ਵੇਚਣ ਦੇ ਨਾਂਅ 'ਤੇ ਖ਼ੁਦ ਨੂੰ ਫ਼ੌਜੀ ਦੱਸ ਕੇ ਇੱਕ ਨੌਸ਼ਰਬਾਜ਼ ਵਲੋਂ ਆਪਣੇ ਇੱਕ ਹੋਰ ਸਾਥੀ ਨਾਲ ਮਿਲ ਕੇ ਸਥਾਨਕ ਮੁਹੱਲਾ ਲਾਭ ਨਗਰ ਦੇ ਇੱਕ ਵਿਅਕਤੀ ਤੋਂ 71000 ਰੁਪਏ ਠੱਗਣ ਦਾ ...

ਪੂਰੀ ਖ਼ਬਰ »

ਦੋ ਨੌਜਵਾਨਾਂ ਨੇ ਪਿਸਤੌਲ ਦੀ ਨੋਕ 'ਤੇ ਕਾਰ ਖੋਹੀ, ਪਰਚਾ ਦਰਜ

ਚੌਲਾਂਗ/ਟਾਂਡਾ ਉੜਮੁੜ, 19 ਜੂਨ (ਸੁਖਦੇਵ ਸਿੰਘ, ਗੁਰਾਇਆ)- ਇੱਥੋਂ ਨਜ਼ਦੀਕੀ ਪੈਂਦੇ ਪਿੰਡ ਤਲਵੰਡੀ ਡੱਡੀਆਂ ਵਿਖੇ ਦੋ ਨੌਜਵਾਨਾਂ ਵਲੋਂ ਪਿਸਤੌਲ ਦੀ ਨੋਕ 'ਤੇ ਬੀਤੀ ਰਾਤ ਕਾਰ ਖੋਹਣ ਦਾ ਸਮਾਚਾਰ ਮਿਲਿਆ ਹੈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪੁਲਿਸ ਨੂੰ ਆਪਣੇ ...

ਪੂਰੀ ਖ਼ਬਰ »

ਚੋਰੀ ਦੇ 2 ਮਾਮਲੇ ਦਰਜ 1 ਕਾਬੂ

ਹੁਸ਼ਿਆਰਪੁਰ, 19 ਜੂਨ (ਬਲਜਿੰਦਰਪਾਲ ਸਿੰਘ)- ਥਾਣਾ ਸਦਰ ਨੇ ਚੋਰੀ ਦੇ ਦੋ ਮਾਮਲਾ ਦਰਜ ਕਰਕੇ ਇੱਕ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਸੰਦੀਪ ਸਿੰਘ ਵਾਸੀ ਜਹਾਨਖੇਲਾਂ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਦੱਸਿਆ ਹੈ ਕਿ ਉਸ ਦੇ ਘਰ 'ਚੋਂ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ 1 ਕਾਬੂ

ਗੜ੍ਹਦੀਵਾਲਾ, 19 ਜੂਨ (ਚੱਗਰ)-ਗੜ੍ਹਦੀਵਾਲਾ ਪੁਲਿਸ ਨੇ ਇਲਾਕਾ ਗਸ਼ਤ ਬਾ-ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 45 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਥਾਣਾ ਮੁੱਖੀ ਬਲਜੀਤ ਸਿੰਘ ਸਿੰਘ ਹੁੰਦਲ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਇਲਾਕਾ ਗਸ਼ਤ ਤੇ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

ਹਾਜੀਪੁਰ, 19 ਜੂਨ (ਜੋਗਿੰਦਰ ਸਿੰਘ, ਪੁਨੀਤ ਭਾਰਦਵਾਜ)-ਹਾਜੀਪੁਰ ਪੁਲਿਸ ਵਲੋਂ ਨਸ਼ੀਲੇ ਪਾਊਡਰ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਹੈ | ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਹਾਜੀਪੁਰ ਲੋਮਸ਼ ਸਰਮਾ ਨੇ ਦੱਸਿਆ ਕਿ ਏ.ਐੱਸ.ਆਈ. ਤਰਨਜੀਤ ਸਮੇਤ ਪੁਲਿਸ ...

ਪੂਰੀ ਖ਼ਬਰ »

ਅਕਾਲੀ ਦਲ-ਬਸਪਾ ਗੱਠਜੋੜ 1996 ਵਾਲਾ ਇਤਿਹਾਸ ਦੁਹਰਾਵੇਗਾ- ਬਾਜਵਾ, ਸੀਕਰੀ

ਹੁਸ਼ਿਆਰਪੁਰ, 19 ਜੂਨ (ਬਲਜਿੰਦਰਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਰਾਜਨੀਤਿਕ ਗਠਜੋੜ ਹੋਣ ਨਾਲ ਪੰਜਾਬ ਦੀ ਸਿਆਸਤ 'ਚ ਇੱਕ ਨਵਾਂ ਸਿਆਸੀ ਮੋੜ ਆ ਗਿਆ ਹੈ ਅਤੇ ਇਹ ਗਠਜੋੜ ਮਿਸ਼ਨ-2022 ਫ਼ਤਿਹ ਕਰਕੇ ਸੂਬੇ 'ਚ ਗਠਜੋੜ ਦੀ ਸਰਕਾਰ ਬਣਾਏਗਾ | ਇਨ੍ਹਾਂ ਵਿਚਾਰਾਂ ...

ਪੂਰੀ ਖ਼ਬਰ »

ਤੇਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਧਣ ਕਾਰਨ ਲੋਕਾਂ 'ਚ ਮਚੀ ਹਾਹਾਕਾਰ-ਹਨੀ ਦੇਵੀਦਾਸ

ਐਮਾਂ ਮਾਂਗਟ, 19 ਜੂਨ (ਗੁਰਾਇਆ)-ਕੇਂਦਰ ਦੀ ਭਾਜਪਾ ਸਰਕਾਰ ਨੇ ਪਿਛਲੇ ਇਕ ਮਹੀਨੇ ਲਗਾਤਾਰ ਪੈਟਰੋਲ, ਡੀਜਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਕਰਕੇ ਆਮ ਜਨਤਾ ਦੇ ਰੋਜ਼ਾਨਾਂ ਖਰਚਿਆਂ 'ਤੇ ਵੀ ਬੋਝ ਵਧਾ ਰਹੀ ਹੈ | ਇਹ ਪ੍ਰਗਟਾਵਾ ਸਿਮਰਨਜੀਤ ਸਿੰਘ ਹਨੀ ...

ਪੂਰੀ ਖ਼ਬਰ »

ਸੂਬੇ ਅੰਦਰ 'ਆਪ' ਦੀ ਸਰਕਾਰ ਬਣਨ 'ਤੇ ਲੋਕਾਂ ਦੇ ਸਾਰੇ ਮਸਲੇ ਹੱਲ ਕੀਤੇ ਜਾਣਗੇ-ਜਸਵੀਰ ਰਾਜਾ

ਟਾਂਡਾ ਉੜਮੁੜ, 19 ਜੂਨ (ਭਗਵਾਨ ਸਿੰਘ ਸੈਣੀ)-ਸੂਬੇ ਅੰਦਰ ਰਾਜ ਕਰ ਰਹੀ ਕੈਪਟਨ ਦੀ ਅਗਵਾਈ ਵਿਚ ਕਾਂਗਰਸ ਸਰਕਾਰ ਦੇ ਰਾਜ ਅੰਦਰ ਅੱਜ ਹਰ ਵਰਗ ਦੇ ਲੋਕ ਦੁਖੀ ਹਨ | ਇਕ ਪਾਸੇ ਪੰਜਾਬ ਦੇ ਮੁੱਖ ਮੰਤਰੀ ਸੱਤਾ ਨੂੰ ਕਾਇਮ ਰੱਖਣ ਲਈ ਆਪਣੇ ਚਹੇਤੇ ਵਿਧਾਇਕਾਂ ਦੇ ਲੜਕਿਆਂ ਨੂੰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਮੁਕੇਰੀਆਂ, 19 ਜੂਨ (ਰਾਮਗੜ੍ਹੀਆ)-ਮੁਕੇਰੀਆਂ ਵਲੋਂ 300 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਬਲਵਿੰਦਰ ਸਿੰਘ ਐਸ.ਐਚ.ਓ. ਮੁਕੇਰੀਆਂ ਨੇ ਦੱਸਿਆ ਕਿ ਏ.ਐਸ.ਆਈ. ਰਵਿੰਦਰ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX