ਤਾਜਾ ਖ਼ਬਰਾਂ


ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  1 day ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  1 day ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  1 day ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  1 day ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  1 day ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  1 day ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  1 day ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  1 day ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  1 day ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  1 day ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  1 day ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  1 day ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  1 day ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  1 day ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਨਾਭਾ ਵਿਚ ਦੇਰ ਰਾਤ ਚੱਲੀ ਗੋਲੀ
. . .  1 day ago
ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ) - ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਹਾੜ ਸੰਮਤ 553
ਿਵਚਾਰ ਪ੍ਰਵਾਹ: ਕਿਸੇ ਗੱਲ ਬਾਰੇ ਸਿਰਫ ਜਾਣ ਲੈਣਾ ਹੀ ਕਾਫੀ ਨਹੀਂ, ਸਗੋਂ ਉਸ 'ਤੇ ਅਮਲ ਵੀ ਕਰਨਾ ਚਾਹੀਦਾ ਹੈ। -ਗੇਟੇ

ਜਗਰਾਓਂ

ਕਿਸਾਨ ਧਰਨੇ 'ਚ ਖੇਤੀ ਮੋਟਰਾਂ ਲਈ 8 ਘੰਟੇ ਬਿਜਲੀ ਸਪਲਾਈ ਨਾ ਮਿਲਣ ਦਾ ਮੁੱਦਾ ਉੱਠਿਆ

ਜਗਰਾਉਂ, 19 ਜੂਨ (ਜੋਗਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਨਿਰੰਤਰ ਧਰਨਾ ਅੱਜ 262ਵੇਂ ਦਿਨ 'ਚ ਦਾਖ਼ਲ ਹੋ ਗਿਆ | ਇਸ ਸਮੇਂ ਧਰਨੇ ਨੂੰ ਸੰਬੋਧਨ ਕਰਦਿਆਂ ਯੂੂਨੀਅਨ ਦੇ ਜ਼ਿਲ੍ਹਾ ਸਕੱਤਰ ਇੰਦਰਜੀਤ ਸਿੰਘ ਧਾਲੀਵਾਲ ਨੇ ਬਿਜਲੀ ਮਹਿਕਮੇ ਵਲੋਂ ਕਿਸਾਨਾਂ ਦੀ ਕੀਤੀ ਜਾ ਰਹੀ ਅੰਨੀ ਲੁੱਟ ਦਾ ਸਖ਼ਤ ਨੋਟਿਸ ਲੈਂਦਿਆਂ ਬਿਜਲੀ ਅਧਿਕਾਰੀਆਂ ਤੋਂ ਇਸ ਲੁੱਟ-ਖਸੁੱਟ ਨੂੰ ਬੰਦ ਕਰਾਉਣ ਅਤੇ ਸਰਕਾਰ ਵੱਲੋਂ ਝੋਨੇ ਦੇ ਸੀਜਨ ਦੌਰਾਨ ਸਰਕਾਰ ਵੱਲੋਂ ਨਿਸ਼ਚਤ ਕੀਤੀ 8 ਘੰਟੇ ਬਿਜਲੀ ਸਪਲਾਈ 'ਚ ਸਿਰਫ਼ 5 ਘੰਟੇ ਹੀ ਬਿਜਲੀ ਸਪਲਾਈ ਮਿਲਣ 'ਤੇ ਵੀ ਸਰਕਾਰ ਦੀ ਆਲੋਚਨਾ ਕੀਤੀ | ਉਨ੍ਹਾਂ ਕਿਹਾ ਆਈਆ ਸ਼ਿਕਾਇਤਾਂ ਦੇ ਮੱਦੇ ਨਜ਼ਰ ਜਥੇਬੰਦੀ ਦਾ ਵਫ਼ਦ ਸੋਮਵਾਰ ਨੂੰ ਜਗਰਾਉਂ ਐਕਸੀਅਨ ਨੂੰ ਮਿਲੇਗਾ ਤੇ ਨਾਂਹ ਦੀ ਹਾਲਤ 'ਚ ਬਿਜਲੀ ਦਫ਼ਤਰ ਮੂਹਰੇ ਧਰਨਾ ਦੇਣ ਲਈ ਕਿਸਾਨ ਮਜ਼ਬੂਰ ਹੋਣਗੇ | ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ ਨੇ ਖੇਤੀ ਮੰਤਰੀ ਨਰਿੰਦਰ ਤੋਮਰ ਦੇ ਖੇਤੀ ਬਿੱਲ ਰੱਦ ਨਾ ਕਰਨ ਦੇ ਦਿੱਤੇ ਬਿਆਨ ਦੀ ਸਖ਼ਤ ਨਿੰਦਿਆਂ ਕਰਦਿਆਂ ਕਿਹਾ ਕਿ ਭਲਕੇ ਖੇਤੀ ਮੰਤਰੀ ਦੀ ਅਰਥੀ ਫੂਕ ਕੇ ਜ਼ੋਰਦਾਰ ਸਿਆਪਾ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਘਰ ਵਾਪਸੀ ਕਾਨੂੰਨ ਵਾਪਸੀ ਦਾ ਨਾਰਾ ਦੇਸ਼ 'ਚ ਪੂਰੇ ਜ਼ੋਰ ਨਾਲ ਗੰੂਜ ਰਿਹਾ ਹੈ | ਉਨ੍ਹਾਂ ਜਾਣਬੱੁਝ ਕੇ ਖੇਤੀ ਮੰਤਰੀ ਵਲੋਂ ਦਿੱਤੇ ਜਾ ਰਹੇ ਭੜਕਾਊੁ ਬਿਆਨਾਂ ਨੂੰ ਮੋਦੀ ਹਕੂਮਤ ਦਾ ਅੰਤ ਦੱਸਿਆ |

3 ਗ੍ਰਾਮ ਹੈਰੋਇਨ, 200 ਨਸ਼ੀਲੀਆਂ ਗੋਲੀਆਂ ਤੇ ਐਕਟਿਵਾ ਸਕੂਟਰੀ ਸਮੇਤ ਇਕ ਨੌਜਵਾਨ ਗਿ੍ਫ਼ਤਾਰ

ਗੁਰੂਸਰ ਸੁਧਾਰ, 19 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਸੂਬਾ ਸਰਕਾਰ ਵਲੋਂ ਪੰਜਾਬ ਪੁਲਿਸ ਮੁਖੀ ਨੂੰ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਦਮ ਚੁੱਕਣ ਦੇ ਦਿੱਤੇ ਹੁਕਮਾਂ ਤਹਿਤ ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਮੁਖੀ ਐੱਸ.ਐੱਸ.ਪੀ. ਚਰਨਜੀਤ ਸਿੰਘ ਸੋਹਲ ਦੇ ...

ਪੂਰੀ ਖ਼ਬਰ »

ਰਾਏਕੋਟ ਪੁਲਿਸ ਵਲੋਂ 2 ਵਿਅਕਤੀ 10 ਗ੍ਰਾਮ ਹੈਰੋਇਨ ਤੇ 1 ਵਿਅਕਤੀ 500 ਨਸ਼ੀਲੀਆਂ ਗੋਲੀਆਂ ਸਣੇ ਕਾਬੂ

ਰਾਏਕੋਟ, 19 ਜੂਨ (ਬਲਵਿੰਦਰ ਸਿੰਘ ਲਿੱਤਰ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐਸ.ਐਸ.ਪੀ ਚਰਨਜੀਤ ਸਿੰਘ ਸੋਹਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀ.ਐਸ.ਪੀ ਰਾਏਕੋਟ ਸੁਖਨਾਜ਼ ਸਿੰਘ ਦੇ ਹੁਕਮਾਂ 'ਤੇ ਪੁਲਿਸ ਥਾਣਾ ਸਦਰ ਰਾਏਕੋਟ ਦੇ ਐੱਸ.ਐੱਚ.ਓ ਅਜੈਬ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਗੁਰਦੁਆਰਾ ਬਾਲ ਲੀਲ੍ਹਾ ਪਟਨਾ ਸਾਹਿਬ ਦੇ ਲੰਗਰਾਂ ਲਈ ਨਾਨਕਸਰ ਤੋਂ ਕਣਕ ਦਾ ਟਰੱਕ ਰਵਾਨਾ

ਜਗਰਾਉਂ, 19 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਤੋਂ ਗੁਰਦੁਆਰਾ ਬਾਲ ਲੀਲਾ ਪਟਨਾ ਸਾਹਿਬ ਦੇ ਲੰਗਰਾਂ ਲਈ ਕਣਕ ਦਾ ਭਰਿਆ ਟਰੱਕ ਭੇਜਿਆ ਗਿਆ | ਨਾਨਕਸਰ ਤੋਂ ਟਰੱਕ ਨੂੰ ਰਵਾਨਾ ਸੰਤ ਬਾਬਾ ਗੁਰਚਰਨ ਸਿੰਘ ਨਾਨਕਸਰ, ਸੰਤ ਬਾਬਾ ...

ਪੂਰੀ ਖ਼ਬਰ »

ਮਨਰੇਗਾ ਵਰਕਰ ਸਵ: ਮਹਿੰਦਰ ਕੌਰ ਦੇ ਪਰਿਵਾਰ ਨੂੰ ਵਿਧਾਇਕ ਇਯਾਲੀ ਨੇ 20 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਦਿੱਤੀ

ਚੌਂਕੀਮਾਨ, 19 ਜੂਨ (ਤੇਜਿੰਦਰ ਸਿੰਘ ਚੱਢਾ)-ਪਿੰਡ ਚੌਂਕੀਮਾਨ ਵਿਖੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਪਿਛਲੇ ਦਿਨੀਂ ਸੜਕ ਹਾਦਸੇ ਵਿਚ ਆਪਣੀ ਜਾਨ ਗਵਾਉਣ ਵਾਲੀ ਮਨਰੇਗਾ ਵਰਕਰ ਸਵ: ਮਹਿੰਦਰ ਕੌਰ ਪਤਨੀ ਬੂਟਾ ਸਿੰਘ ...

ਪੂਰੀ ਖ਼ਬਰ »

ਭਾਕਿਯੂ ਡਕੌਂਦਾ ਆਗੂ ਗੁਰਪ੍ਰੀਤ ਸਿੰਘ ਸਿੱਧਵਾਂ ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਮਿਲੇ

ਮੁੱਲਾਂਪੁਰ-ਦਾਖਾ, 19 ਜੂਨ (ਨਿਰਮਲ ਸਿੰਘ ਧਾਲੀਵਾਲ)-ਤਿੰਨੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਸੰਯੁਕਤ ਕਿਸਾਨ ਮੋਰਚਾ ਬਣਾ ਕੇ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨ ਅੰਦੋਲਨ ਦਾ ਹਿੱਸਾ ਭਾਕਿਯੂ ਡਕੌਂਦਾ ਦੇ ਲੁਧਿਆਣਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਮਨਜ਼ੂਰ 6ਵੇਂ ਤਨਖ਼ਾਹ ਕਮਿਸ਼ਨ ਮੁਲਾਜ਼ਮਾਂ ਦੀ ਪਿੱਠ 'ਚ ਛੁਰਾ ਮਾਰਨ ਵਾਂਗ-ਬਾਸੀਆਂ, ਭੱਠਾਧੂਹਾ

ਹੰਬੜਾਂ, 19 ਜੂਨ (ਮੇਜਰ ਹੰਬੜਾਂ)-ਪੰਜਾਬ ਮੰਤਰੀ ਮੰਡਲ ਵੱਲੋਂ 6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਨੂੰ ਲਾਗੂ ਕਰਨ ਦੇ ਆਏ ਬਿਆਨ 'ਤੇ ਡੀ.ਟੀ.ਐੱਫ ਦੇ ਮੁਲਾਜ਼ਮ ਆਗੂ ਬਲਵੀਰ ਸਿੰਘ ਬਾਸੀਆਂ ਅਤੇ ਪਾਵਰਕਾਰ ਯੂਨੀਅਨ ਆਗੂ ਜਗਜੀਤ ਸਿੰਘ ਰੈਕੂੰ ਭੱਠਾਧੂਹਾ ਸਮੇਤ ...

ਪੂਰੀ ਖ਼ਬਰ »

ਦਾਖਾ ਪਾਰਕ 'ਚ ਯੋਗ ਕੈਂਪ ਕੱਲ੍ਹ

ਮੁੱਲਾਂਪੁਰ-ਦਾਖਾ, 19 ਜੂਨ (ਨਿਰਮਲ ਸਿੰਘ ਧਾਲੀਵਾਲ)-ਪਿਛਲੇ ਲੰਮੇ ਸਮੇਂ ਤੋਂ ਯੋਗ ਸਾਧਨਾ ਰਾਹੀਂ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਨਿਜ਼ਾਤ ਦਿਵਾਉਣ ਵਾਲੇ ਯੋਗ ਗੁਰੂ ਅਨਿਲ ਸੇਠੀ ਵਲੋਂ ਕੱਲ੍ਹ ਸੋਮਵਾਰ 21 ਜੂਨ ਸਵੇਰ ਸਮੇਂ ਹਾਈਟੈੱਕ ਖੇਡ ਗਰਾਊਾਡ ਕਮ ...

ਪੂਰੀ ਖ਼ਬਰ »

ਐੱਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਵਲੋਂ ਜ਼ਿਲ੍ਹਾ ਪੱਧਰੀ ਰੋਸ ਮੁਜ਼ਾਹਰਾ ਕੱਲ੍ਹ

ਰਾਏਕੋਟ, 19 ਜੂਨ (ਬਲਵਿੰਦਰ ਸਿੰਘ ਲਿੱਤਰ)-ਐਸ.ਸੀ/ਬੀ.ਸੀ ਅਧਿਆਪਕ ਯੂਨੀਅਨ ਪੰਜਾਬ, ਬਲਾਕ ਰਾਏਕੋਟ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਸੁਖਰਾਜ ਸਿੰਘ ਦੀ ਅਗਵਾਈ ਵਿਚ ਹੋਈ, ਜਿਸ ਵਿਚ ਪੰਜਾਬ ਸਰਕਾਰ ਵਲੋਂ ਐਸ.ਸੀ./ਬੀ.ਸੀ ਮੁਲਾਜ਼ਮਾਂ ਅਤੇ ਵਿਦਿਆਰਥੀਆਂ ਦੇ ਭਖਦੇ ...

ਪੂਰੀ ਖ਼ਬਰ »

ਜੋਧਾਂ ਪੁਲਿਸ ਵਲੋਂ ਗਾਂਜੇ ਸਮੇਤ ਇਕ ਔਰਤ ਕਾਬੂ

ਜੋਧਾਂ, 19 ਜੂਨ (ਗੁਰਵਿੰਦਰ ਸਿੰਘ ਹੈਪੀ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਮੁਖੀ ਚਰਨਜੀਤ ਸਿੰਘ ਸੋਹਲ ਦੀਆਂ ਹਦਾਇਤਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਉਸ ਸਮੇਂ ਬਲ ਮਿਲਿਆ ਜਦੋਂ ਗਾਂਜੇ ਸਮੇਤ ਇਕ ਔਰਤ ਨੂੰ ਕਾਬੂ ਕੀਤਾ ਗਿਆ | ...

ਪੂਰੀ ਖ਼ਬਰ »

40 ਗ੍ਰਾਮ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਬਰਾਮਦ

ਜਗਰਾਉਂ, 19 ਜੂਨ (ਜੋਗਿੰਦਰ ਸਿੰਘ)-ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) 'ਚ ਪੈਂਦੇ ਥਾਣਾ ਸਦਰ ਅਤੇ ਸਿਟੀ ਦੀ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਦਾਰਥਾਂ ਦੇ ਸਮੱਗਲਰਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ | ...

ਪੂਰੀ ਖ਼ਬਰ »

ਭਰੋਵਾਲ 'ਚ ਸ਼ਹੀਦੀ ਦਿਹਾੜਾ ਮਨਾਇਆ

ਭੂੰਦੜੀ, 19 ਜੂਨ (ਕੁਲਦੀਪ ਸਿੰਘ ਮਾਨ)-ਭਰੋਵਾਲ ਕਲਾਂ 'ਚ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਿਹਾੜੇ 'ਤੇ ਹਰ ਸਾਲ ਵਾਂਗ ਗੁਰਦੁਆਰਾ ਸਾਹਿਬ ਵਿਖੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮੁੱਖ ਗ੍ਰੰਥੀ ਤੋਂ ਇਲਾਵਾ ਅਤੇ ਹੋਰ ਕਿਰਤਨੀ ਜੱਥਿਆਂ ...

ਪੂਰੀ ਖ਼ਬਰ »

ਨੰਬਰਦਾਰ ਦਰਸ਼ਨ ਸਿੰਘ ਬਸਰਾਉਂ ਦੀ ਮੌਤ 'ਤੇ ਵੱਖ-ਵੱਖ ਸਿਆਸੀ ਆਗੂਆਂ ਵਲੋਂ ਦੁੱਖ ਸਾਂਝਾ

ਰਾਏਕੋਟ, 19 ਜੂਨ (ਬਲਵਿੰਦਰ ਸਿੰਘ ਲਿੱਤਰ)-ਨੰਬਰਦਾਰ ਦਰਸ਼ਨ ਸਿੰਘ ਬਸਰਾਉਂ ਪਿਛਲੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ | ਜਿਨ੍ਹਾਂ ਦੀ ਮੌਤ 'ਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਪਰਿਵਾਰ ਨਾਲ ਦੁੱਖ ਸ਼ਾਂਝਾ ਕੀਤਾ ਗਿਆ | ਇਸ ਮੌਕੇ ਪਰਿਵਾਰ ਨਾਲ ...

ਪੂਰੀ ਖ਼ਬਰ »

ਲੁਧਿਆਣਾ ਵਿਚ ਕੰਨਾਂ ਦੀ ਜਾਂਚ ਲਈ ਵਿਸ਼ੇਸ਼ ਕੈਂਪ ਕੱਲ੍ਹ ਤੋਂ ਸ਼ੁਰੂ ਹੋਵੇਗਾ

ਲੁਧਿਆਣਾ, 19 ਜੂਨ (ਸਲੇਮਪੁਰੀ)-ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ, ਹੁਣ ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਦੇ ਉਨਾਂ ਲੋਕਾਂ ਲਈ ਜਿਨ੍ਹਾਂ ਨੂੰ ਘੱਟ ਸੁਣਾਈ ਦਿੰਦਾ ਹੈ, ਦੇ ...

ਪੂਰੀ ਖ਼ਬਰ »

ਸਿੰਜੇਂਟਾ ਕੰਪਨੀ ਨੇ ਸਿਵਲ ਹਸਪਤਾਲ ਰਾਏਕੋਟ ਨੂੰ 20 ਬੈੱਡ ਦਿੱਤੇ

ਰਾਏਕੋਟ, 19 ਜੂਨ (ਸੁਸ਼ੀਲ)-ਕੋਵਿਡ ਮਹਾਂਮਾਰੀ ਨੂੰ ਧਿਆਨ ਵਿਚ ਰੱਖਦੇ ਹੋਏ ਕੀਟਨਾਸ਼ਕ ਦਵਾਈਆਂ ਬਣਾਉਣ ਵਾਲੀ ਕੰਪਨੀ ਸਿੰਜੇਂਟਾ ਵਲੋਂ ਸਥਾਨਕ ਸਿਵਲ ਹਸਪਤਾਲ ਨੂੰ ਮਰੀਜ਼ਾਂ ਦੀ ਸਹੂਲਤ ਲਈ 20 ਬੈੱਡ ਦਿੱਤੇ ਗਏ, ਜਿਨ੍ਹਾਂ ਦਾ ਅੱਜ ਸੰਸਦ ਮੈਂਬਰ ਡਾ. ਅਮਰ ਸਿੰਘ ਵਲੋਂ ...

ਪੂਰੀ ਖ਼ਬਰ »

ਤਲਵੰਡੀ ਖੁਰਦ ਦੇ ਸੰਘੇੜਾ ਪਰਿਵਾਰ ਨੂੰ ਸਦਮਾ, ਦਰਸ਼ਨ ਸਿੰਘ ਦਾ ਦਿਹਾਂਤ

ਮੁੱਲਾਂਪੁਰ-ਦਾਖਾ, 19 ਜੂਨ (ਨਿਰਮਲ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਅਮਰੀਕਾ ਦੇ ਉੱਘੇ ਟਰਾਂਸਪੋਰਟਰ ਸੁਖਵਿੰਦਰ ਸਿੰਘ ਸੰਘੇੜਾ, ਸੁਰਜੀਤ ਸਿੰਘ ਸੰਘੇੜਾ, ਜਗਤਾਰ ਸਿੰਘ ਉਰਫ਼ ਜੱਗਾ ਤਲਵੰਡੀ ਖੁਰਦ ਭਰਾਵਾਂ ਅਤੇ ਉਨ੍ਹਾਂ ਦੀਆਂ ਭੈਣਾਂ, ਮਾਂ ...

ਪੂਰੀ ਖ਼ਬਰ »

ਅਖ਼ਬਾਰੀ ਹਾਕਰ ਰਣਜੀਤ ਸਿੰਘ ਮੀਰਪੁਰ ਹਾਂਸ ਦਾ ਦਿਹਾਂਤ

ਗੁਰੂਸਰ ਸੁਧਾਰ, 19 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਕਸਬਾ ਗੁਰੂਸਰ ਸੁਧਾਰ ਵਿਖੇ ਅਤੇ ਹਵਾਈ ਸੈਨਿਕ ਅੱਡਾ ਹਲਵਾਰਾ ਦੇ ਗਾਰਡਰੂਮ, ਅਫ਼ਸਰਾਂ ਦੇ ਰਿਹਾਇਸ਼ੀ ਮਕਾਨਾਂ ਅੰਦਰ ਪਿਛਲੇ ਕਰੀਬ 25 ਸਾਲ ਤੋਂ ਅਖ਼ਬਾਰਾਂ ਦੀ ਵੰਡ ਕਰਨ ਵਾਲੇ ਹਾਕਰ ਰਣਜੀਤ ਸਿੰਘ (62 ਸਾਲ) ਪੁੱਤਰ ...

ਪੂਰੀ ਖ਼ਬਰ »

ਆਈਲੈਟਸ ਅਤੇ ਕੋਚਿੰਗ ਸੈਂਟਰ ਖੋਲ੍ਹਣ ਲਈ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਦਿੱਤਾ ਮੰਗ ਪੱਤਰ

ਜਗਰਾਉਂ, 19 ਜੂਨ (ਜੋਗਿੰਦਰ ਸਿੰਘ)-ਆਈਲੈਟਸ ਅਤੇ ਕੋਚਿੰਗ ਸੈਂਟਰ ਜਗਰਾਉਂ ਐਸੋਸੀਏਸ਼ਨ ਦੁਆਰਾ ਪ੍ਰਧਾਨ ਹਰੀ ਓਮ ਵਰਮਾ ਦੀ ਅਗਵਾਈ 'ਚ ਸਮੂਹ ਇੰਸਟੀਚਿਊਟ ਮਾਲਕਾਂ ਵਲੋਂ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਸ਼ਰਮਾ ਨੂੰ ਇੰਸਟੀਚਿਊਟ ਖੋਲ੍ਹਣ ਲਈ ਮੈਮੋਰੰਡਮ ...

ਪੂਰੀ ਖ਼ਬਰ »

ਕੈਪਟਨ ਸੰਧੂ ਨੇ ਛੰਨਾਂ (ਕੋਟਮਾਨ) ਵਿਖੇ ਖੇਡ ਪਾਰਕ ਬਣਾਉਣ ਲਈ ਲੋਕਾਂ ਨਾਲ ਮੀਟਿੰਗ ਕੀਤੀ

ਸਿੱਧਵਾਂ ਬੇਟ, 19 ਜੂਨ (ਜਸਵੰਤ ਸਿੰਘ ਸਲੇਮਪੁਰੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਅਤੇ ਵਿਧਾਨ ਸਭਾ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਨੇ ਲਾਗਲੇ ਪਿੰਡ ਛੰਨਾਂ (ਕੋਟਮਾਨ) ਵਿਖੇ ਖੇਡ ਪਾਰਕ ਬਣਾਉਣ ਲਈ ਪਿੰਡ ਦੇ ਲੋਕਾਂ ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ ਬੱਸੀਆਂ ਦੀ ਵਿਦਿਆਰਥਣ ਵਲੋਂ ਕੌਮੀ ਪੱਧਰ 'ਤੇ ਧਾਰਮਿਕ ਪ੍ਰੀਖਿਆ 'ਚੋਂ ਪਹਿਲਾ ਸਥਾਨ

ਰਾਏਕੋਟ, 19 ਜੂਨ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਬੀਤੇ ਦਿਨੀਂ ਕਰਵਾਈ ਗਈ ਦੇਸ਼ ਪੱਧਰੀ ਧਾਰਮਿਕ ਪ੍ਰੀਖਿਆ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ ਹੈ | ਇਸ ਵਾਰ ਵੀ ਹਰ ਸਾਲ ਦੀ ਤਰ੍ਹਾਂ ਗੁਰੂ ਨਾਨਕ ਪਬਲਿਕ ਸੀਨੀਅਰ ...

ਪੂਰੀ ਖ਼ਬਰ »

ਡੇਰਾ ਬਾਬਾ ਰੇਰੂ ਦਾਸ ਦੇ ਅਸਥਾਨ ਪਿੰਡ ਚੌਂਕੀਮਾਨ ਵਿਖੇ ਸਾਲਾਨਾ ਭੰਡਾਰਾ ਕਰਵਾਇਆ

ਚੌਂਕੀਮਾਨ, 19 ਜੂਨ (ਤੇਜਿੰਦਰ ਸਿੰਘ ਚੱਢਾ)-ਡੇਰਾ ਬਾਬਾ ਰੇਰੂ ਦਾਸ ਦੇ ਅਸਥਾਨ ਪਿੰਡ ਚੌਂਕੀਮਾਨ ਵਿਖੇ ਮੁੱਖ ਸੇਵਾਦਾਰ ਬਾਬਾ ਕਿਸਮਤ ਦਾਸ ਵੱਲੋਂ ਗ੍ਰਾਮ ਪੰਚਾਇਤ, ਐੱਨ.ਆਰ.ਆਈ ਵੀਰਾਂ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ ਭੰਡਾਰਾ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਵਿਧਾਇਕ ਇਯਾਲੀ ਨੇ ਖੰਡੂਰ ਦੇ ਖਿਡਾਰੀਆਂ ਨੂੰ ਖੇਡਾਂ ਦਾ ਸਾਮਾਨ ਮੁਹੱਈਆ ਕਰਵਾਇਆ

ਜੋਧਾਂ, 19 ਜੂਨ (ਗੁਰਵਿੰਦਰ ਸਿੰਘ ਹੈਪੀ)-ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵਲੋਂ ਸਮੇਂ-ਸਮੇਂ ਨੌਜਵਾਨ ਪੀੜ੍ਹੀ ਨੂੰ ਖੇਡਾਂ ਲਈ ਉਤਸ਼ਾਹਿਤ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ | ਵਿਧਾਇਕ ਇਯਾਲੀ ਵਲੋਂ ਪਿਛਲੀ ਅਕਾਲੀ ਸਰਕਾਰ ਵੇਲੇ ਹਲਕਾ ਦਾਖਾ 'ਚ 70 ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX