ਤਾਜਾ ਖ਼ਬਰਾਂ


ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  1 day ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  1 day ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  1 day ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  1 day ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  1 day ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  1 day ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  1 day ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  1 day ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  1 day ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  1 day ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  1 day ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  1 day ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  1 day ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  1 day ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਨਾਭਾ ਵਿਚ ਦੇਰ ਰਾਤ ਚੱਲੀ ਗੋਲੀ
. . .  1 day ago
ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ) - ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਹਾੜ ਸੰਮਤ 553
ਿਵਚਾਰ ਪ੍ਰਵਾਹ: ਕਿਸੇ ਗੱਲ ਬਾਰੇ ਸਿਰਫ ਜਾਣ ਲੈਣਾ ਹੀ ਕਾਫੀ ਨਹੀਂ, ਸਗੋਂ ਉਸ 'ਤੇ ਅਮਲ ਵੀ ਕਰਨਾ ਚਾਹੀਦਾ ਹੈ। -ਗੇਟੇ

ਫ਼ਤਹਿਗੜ੍ਹ ਸਾਹਿਬ

ਸੂਬਾ ਸਰਕਾਰ ਦਲਿਤ ਵਿਦਿਆਰਥੀਆਂ ਦੀਆਂ ਫ਼ੀਸਾਂ ਭਰਨ ਲਈ 'ਆਪ' ਵਲੋਂ ਲਗਾਏ ਧਰਨਿਆਂ ਅੱਗੇ ਝੁਕੀ-ਅਜੈ ਲਿਬੜਾ

ਫ਼ਤਹਿਗੜ੍ਹ ਸਾਹਿਬ, 19 ਜੂਨ (ਮਨਪ੍ਰੀਤ ਸਿੰਘ)-ਐੱਸ. ਸੀ./ਐੱਸ. ਟੀ. ਪੋਸਟ ਮੈਟਿ੍ਕ ਘਪਲੇ 'ਚ ਆਮ ਆਦਮੀ ਪਾਰਟੀ ਦੀ ਪਿਛਲੇ ਚਾਰ ਦਿਨਾਂ ਤੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਚੱਲ ਰਹੀ ਲੜੀਵਾਰ ਭੁੱਖ ਹੜਤਾਲ ਨੂੰ ਅੱਜ ਮੰਗਾਂ ਮੰਨੇ ਜਾਣ ਤੋਂ ਬਾਅਦ ਜ਼ਿਲ੍ਹਾ ਪ੍ਰਧਾਨ ਅਜੈ ਸਿੰਘ ਲਿਬੜਾ ਦੁਆਰਾ ਪਾਰਟੀ ਵਲੰਟੀਅਰਾਂ ਨੂੰ ਜੂਸ ਪਿਲਾ ਕੇ ਖ਼ਤਮ ਕਰ ਦਿੱਤਾ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਲਿਬੜਾ ਨੇ ਕਿਹਾ ਕਿ ਕਾਂਗਰਸ ਸਰਕਾਰ ਦੁਆਰਾ ਦਲਿਤ ਵਿਦਿਆਰਥੀਆਂ ਦੀਆਂ ਫ਼ੀਸਾਂ ਭਰ ਉਨ੍ਹਾਂ ਦੇ ਰੋਲ ਨੰਬਰ ਦਿਵਾਉਣ ਦੀ ਮੰਗ ਨੂੰ ਮੰਨ ਲਿਆ ਗਿਆ ਹੈ ਤੇ ਆਮ ਆਦਮੀ ਪਾਰਟੀ ਆਪਣੇ ਮਕਸਦ 'ਚ ਕਾਮਯਾਬ ਹੋਈ ਹੈ, ਜਿਸ ਦੇ ਚੱਲਦਿਆਂ ਸੂਬਾ ਭਰ 'ਚ 'ਆਪ' ਨੇ ਆਪਣੇ ਲਗਾਏ ਧਰਨੇ ਸਮਾਪਤ ਕਰਨ ਦਾ ਫ਼ੈਸਲਾ ਲਿਆ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਕੈਬਨਿਟ ਮੰਤਰੀ ਤੇ ਕੁਝ ਅਧਿਕਾਰੀਆਂ ਦੁਆਰਾ ਦਲਿਤ ਵਿਦਿਆਰਥੀਆਂ ਦੇ ਸਕਾਲਰਸ਼ਿਪ ਵਜ਼ੀਫ਼ਿਆਂ 'ਚ ਕੀਤਾ ਗਿਆ ਘਪਲਾ ਮੰਦਭਾਗਾ ਹੈ, ਜਿਨ੍ਹਾਂ ਦੀ ਕਿ 'ਆਪ' ਦੀ ਸਰਕਾਰ ਬਣਨ 'ਤੇ ਉੱਚ ਪੱਧਰੀ ਜਾਂਚ ਕਰਵਾਈ ਜਾਵੇਗੀ ਅਤੇ ਘਪਲੇ ਲਈ ਜ਼ਿੰਮੇਵਾਰ ਅਧਿਕਾਰੀਆਂ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ | ਸ. ਲਿਬੜਾ ਨੇ ਕਿਹਾ ਕਿ ਕਾਂਗਰਸ ਸਰਕਾਰ ਸੂਬੇ ਦੇ ਲੋਕਾਂ ਨੂੰ ਬਣਦੀਆਂ ਮੁੱਢਲੀਆਂ ਸਹੂਲਤਾਂ ਦੇਣ 'ਚ ਬੁਰੀ ਤਰ੍ਹਾਂ ਫ਼ੇਲ੍ਹ ਸਾਬਿਤ ਹੋਈ ਹੈ, ਜਿਸ ਦੇ ਸ਼ਾਸਨ ਦੌਰਾਨ ਬੇਰੁਜ਼ਗਾਰੀ ਤੇ ਭਿ੍ਸ਼ਟਾਚਾਰ 'ਚ ਅਥਾਹ ਵਾਧਾ ਹੋਇਆ ਹੈ ਜਿਸ ਕਾਰਨ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਨੂੰ ਸੱਤਾ 'ਚ ਲਿਆਉਣ ਦੇ ਚਾਹਵਾਨ ਹਨ ਤੇ 2022 'ਚ 'ਆਪ' ਦੀ ਸਰਕਾਰ ਹੀ ਸੱਤਾ 'ਚ ਆਵੇਗੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨੇ ਰੁਪਿੰਦਰ ਸਿੰਘ ਹੈਪੀ ਜ਼ਿਲ੍ਹਾ ਪ੍ਰਧਾਨ ਐੱਸ. ਸੀ. ਵਿੰਗ, ਗੁਰਬਚਨ ਕੌਰ ਪ੍ਰਧਾਨ ਇਸਤਰੀ ਵਿੰਗ, ਸੁਖਵਿੰਦਰ ਕੌਰ ਜੁਆਇੰਟ ਸਕੱਤਰ ਪੰਜਾਬ, ਜਤਿੰਦਰ ਕੌਰ ਜੁਆਇੰਟ ਸਕੱਤਰ, ਪਰਮਜੀਤ ਅਰੋੜਾ ਸਕੱਤਰ, ਅੰਮਿ੍ਤਾ ਸੋਹੀ, ਕਰਨੈਲ ਕੌਰ ਤੇ ਮਨਜੀਤ ਕੌਰ ਨੂੰ ਜੂਸ ਪਿਲਾਅ ਭੁੱਖ ਹੜਤਾਲ ਸਮਾਪਤ ਕਰਵਾਈ | ਇਸ ਮੌਕੇ ਸੀਨੀਅਰ ਆਗੂ ਗੁਰਵਿੰਦਰ ਸਿੰਘ ਢਿੱਲੋਂ, ਸੰਤੋਖ ਸਿੰਘ ਸਲਾਣਾ, ਹਰਨੇਕ ਸਿੰਘ ਦੀਵਾਨਾ, ਐਡ. ਧਰਮਿੰਦਰ ਸਿੰਘ ਲਾਂਬਾ, ਜਾਨਕੀ ਦਾਸ, ਹਰਮੇਸ਼ ਸਿੰਘ ਛੰਨਾ, ਬਲਦੇਵ ਸਿੰਘ ਸ਼ਮਸ਼ੇਰ ਨਗਰ, ਬਲਦੇਵ ਸਿੰਘ ਭੱਲਮਾਜਰਾ, ਦੀਪਕ ਬਾਤਿਸ਼, ਜਰਨੈਲ ਸਿੰਘ, ਗੁਰਮੀਤ ਸਿੰਘ ਗੋਬਿੰਦਗੜ੍ਹ, ਵਿਸ਼ਾਲ ਸ਼ਰਮਾ, ਦਿਲਬਾਗ ਰਾਏ ਅਤੇ ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ |

ਡਿਪਟੀ ਕਮਿਸ਼ਨਰ ਵਲੋਂ ਮੰਡੀ ਗੋਬਿੰਦਗੜ੍ਹ ਸ਼ਹਿਰ ਦਾ ਦੌਰਾ

ਮੰਡੀ ਗੋਬਿੰਦਗੜ੍ਹ, 19 ਜੂਨ (ਮੁਕੇਸ਼ ਘਈ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਅੱਜ ਮੰਡੀ ਗੋਬਿੰਦਗੜ੍ਹ ਦਾ ਦੌਰਾ ਕਰਕੇ ਸ਼ਹਿਰ ਦਾ ਜਾਇਜ਼ਾ ਲਿਆ ਗਿਆ | ਇਸ ਦੌਰਾਨ ਉਨ੍ਹਾਂ ਦੇ ਨਾਲ ਐੱਸ. ਡੀ. ਐੱਮ. ਅਮਲੋਹ ਆਨੰਦ ਸਾਗਰ ਸ਼ਰਮਾ, ਨਗਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਕਾਰਨ 2 ਮਰੀਜ਼ਾਂ ਦੀ ਮੌਤ, 7 ਨਵੇਂ ਮਾਮਲੇ

ਫ਼ਤਹਿਗੜ੍ਹ ਸਾਹਿਬ, 19 ਜੂਨ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਵੱਖ-ਵੱਖ ਇਲਾਕਿਆਂ 'ਚ ਅੱਜ 7 ਨਵੇਂ ਕੋਰੋਨਾ ਮਰੀਜ਼ਾਂ ਦੀ ਪਛਾਣ ਹੋਣ ਤੋਂ ਇਲਾਵਾ 2 ਪੀੜਤਾਂ ਦੀ ਮੌਤ ਵੀ ਹੋ ਗਈ ਹੈ | ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਮਹਿੰਦਰ ਸਿੰਘ ਨੇ ਇਨ੍ਹਾਂ ...

ਪੂਰੀ ਖ਼ਬਰ »

ਬਿੱਟੂ ਦੇ ਕਹੇ ਸ਼ਬਦਾਂ ਨੇ ਦਲਿਤ ਭਾਈਚਾਰੇ ਸਮੇਤ ਸਾਰੇ ਵਰਗਾਂ ਦੇ ਮਨਾਂ ਨੂੰ ਠੇਸ ਪਹੁੰਚਾਈ-ਗੁਰੂ

ਖਮਾਣੋਂ, 19 ਜੂਨ (ਮਨਮੋਹਣ ਸਿੰਘ ਕਲੇਰ)-ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਪਿਛਲੇ ਦਿਨੀਂ ਸ੍ਰੀ ਅਨੰਦਪੁਰ ਸਾਹਿਬ ਤੇ ਸ੍ਰੀ ਚਮਕੌਰ ਸਾਹਿਬ ਦੀਆਂ ਵਿਧਾਨ ਸਭਾ ਸੀਟਾਂ ਅਕਾਲੀ ਦਲ-ਬਸਪਾ ਗਠਜੋੜ ਦੌਰਾਨ ਬਸਪਾ ਨੂੰ ਛੱਡੇ ਜਾਣ 'ਤੇ ਆਪਣੇ ਵਲੋਂ ...

ਪੂਰੀ ਖ਼ਬਰ »

ਸਰਹਿੰਦ 'ਚ ਸੀਨੀਅਰ ਸਿਟੀਜ਼ਨ ਹੋਮ ਨੂੰ ਛੇਤੀ ਕੀਤਾ ਜਾਵੇਗਾ ਲੋਕ ਅਰਪਣ-ਵਿਧਾਇਕ ਨਾਗਰਾ

ਫ਼ਤਹਿਗੜ੍ਹ ਸਾਹਿਬ, 19 ਜੂਨ (ਮਨਪ੍ਰੀਤ ਸਿੰਘ)-ਸਰਹਿੰਦ ਮੰਡੀ ਵਿਖੇ ਲਾਇਬ੍ਰੇਰੀ ਦੇ ਬਿਲਕੁਲ ਨਾਲ 20 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਸੀਨੀਅਰ ਸਿਟੀਜ਼ਨ ਹੋਮ ਦਾ ਕੰਮ ਛੇਤੀ ਹੀ ਮੁਕੰਮਲ ਕਰ ਕੇ ਇਸ ਨੂੰ ਲੋਕ ਅਰਪਣ ਕਰ ਦਿੱਤਾ ਜਾਵੇਗਾ | ਇਹ ਜਾਣਕਾਰੀ ਹਲਕਾ ...

ਪੂਰੀ ਖ਼ਬਰ »

ਚੋਰਾਂ ਨੇ ਖੇਤੀਬਾੜੀ ਦਵਾਈਆਂ ਵਾਲੀ ਦੁਕਾਨ ਨੂੰ ਲਾਈ ਸੰਨ੍ਹ

ਫ਼ਤਹਿਗੜ੍ਹ ਸਾਹਿਬ, 19 ਜੂਨ (ਬਲਜਿੰਦਰ ਸਿੰਘ)-ਬੀਤੀ ਰਾਤ ਚੋਰਾਂ ਵਲੋਂ ਸਰਹਿੰਦ-ਚੁੰਨੀ ਮਾਰਗ 'ਤੇ ਪੈਂਦੇ ਪਿੰਡ ਭੈਰੋਂਪੁਰ ਵਿਖੇ ਚੋਰਾਂ ਵਲੋਂ ਇਕ ਖੇਤੀਬਾੜੀ ਦੀ ਦਵਾਈਆਂ ਵਾਲੀ ਦੁਕਾਨ ਨੂੰ ਸੰਨ੍ਹ ਲਾਏ ਜਾਣ ਦੀ ਖ਼ਬਰ ਹੈ | ਘੁੰਮਣ ਐਗਰੋ ਸੈਂਟਰ ਦੇ ਮਾਲਕ ਇੰਦਰਜੀਤ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਬਿੱਟੂ ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਸ਼ਹਿਰੀ ਪ੍ਰਧਾਨ ਬਣੇ

ਬਸੀ ਪਠਾਣਾਂ, 19 ਜੂਨ (ਰਵਿੰਦਰ ਮੌਦਗਿਲ)-ਬਸੀ ਪਠਾਣਾਂ ਪਹੁੰਚੇ ਸਾਬਕਾ ਹਲਕਾ ਵਿਧਾਇਕ ਤੇ ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਮੀਤ ਪ੍ਰਧਾਨ ਜਸਟਿਸ ਨਿਰਮਲ ਸਿੰਘ ਨੇ ਕਿਹਾ ਕਿ ਪਾਰਟੀ ਵਲੋਂ ਹਮਿਖ਼ਆਲੀ ਪਾਰਟੀਆਂ ਨਾਲ ਗਠਜੋੜ ਦੇ ਯਤਨ ਕੀਤੇ ਜਾ ਰਹੇ ਹਨ ਤਾਂ ...

ਪੂਰੀ ਖ਼ਬਰ »

ਸ਼ਹੀਦ ਬਾਬਾ ਜੀਵਨ ਸਿੰਘ ਵਿੱਦਿਅਕ ਤੇ ਭਲਾਈ ਟਰੱਸਟ ਦੇ ਕਮਲਜੀਤ ਸਿੰਘ ਠੀਕਰੀਵਾਲ ਬਣੇ ਪ੍ਰਧਾਨ

ਖਮਾਣੋਂ, 19 ਜੂਨ (ਮਨਮੋਹਨ ਸਿੰਘ ਕਲੇਰ)-ਸ਼ਹੀਦ ਬਾਬਾ ਜੀਵਨ ਸਿੰਘ ਵਿੱਦਿਅਕ ਅਤੇ ਭਲਾਈ ਟਰੱਸਟ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਇਕ ਮੀਟਿੰਗ ਪਿੰਡ ਠੀਕਰੀਵਾਲ ਵਿਖੇ ਹੋਈ | ਇਸ ਮੌਕੇ ਹਾਜ਼ਰ ਮੈਂਬਰਾਂ ਨੇ ਕਮਲਜੀਤ ਸਿੰਘ ਭੰਗੂ ਠੀਕਰੀਵਾਲ ਨੂੰ ਸਭਾ ਦਾ ਤਹਿਸੀਲ ...

ਪੂਰੀ ਖ਼ਬਰ »

ਪੀ. ਆਈ. ਐੱਮ. ਟੀ. ਵਿਖੇ ਡਿਜ਼ਾਸਟਰ ਮੈਨੇਜਮੈਂਟ 'ਤੇ ਵੈਬੀਨਾਰ

ਮੰਡੀ ਗੋਬਿੰਦਗੜ੍ਹ, 19 ਜੂਨ (ਮੁਕੇਸ਼ ਘਈ)-ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੌਜੀ ਵਲੋਂ ਬੀ. ਟੀ. ਟੀ. ਐੱਮ. ਦੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਲਈ ਡਿਜਾਸਟਰ ਮੈਨੇਜਮੈਂਟ 'ਤੇ ਇਕ ਵੈਬੀਨਾਰ ਕਰਵਾਇਆ ਗਿਆ | ਇਹ ਵੈਬੀਨਾਰ ਕੋਮਲ ਝੱਲੂ (ਐੱਚ.ਓ.ਡੀ., ...

ਪੂਰੀ ਖ਼ਬਰ »

21 ਵਿਅਕਤੀਆਂ ਨੂੰ ਕੋਰੋਨਾ ਵੈਕਸੀਨ ਲਗਾਈ

ਚੁੰਨ੍ਹੀ, 19 ਜੂਨ (ਗੁਰਪ੍ਰੀਤ ਸਿੰਘ ਬਿਲਿੰਗ)-ਮੁੱਢਲਾ ਸਿਹਤ ਕੇਂਦਰ ਨੰਦਪੁਰ ਕਲੌੜ ਦੇ ਅਧੀਨ ਆਉਂਦੇ ਹੈਲਥ ਵੈਲਨੈਸ ਸੈਂਟਰ ਚੁੰਨ੍ਹੀ ਕਲਾਂ ਵਿਖੇ 21 ਵਿਅਕਤੀਆਂ ਨੂੰ ਕੋਰੋਨਾ ਦੀ ਵੈਕਸੀਨ ਲਗਾਈ ਗਈ | ਜਾਣਕਾਰੀ ਦਿੰਦੇ ਹੋਏ ਸੀਨੀਅਰ ਮੈਡੀਕਲ ਅਫ਼ਸਰ ਡਾ. ਭੁਪਿੰਦਰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਬਸੀ ਪਠਾਣਾਂ, 19 ਜੂਨ (ਰਵਿੰਦਰ ਮੌਦਗਿਲ)-ਬਸੀ ਪਠਾਣਾਂ ਪੁਲਿਸ ਨੇ ਹਲਕੇ 'ਚ ਨਸ਼ੇ ਦੇ ਖ਼ਾਤਮੇਂ ਲਈ ਯਤਨ ਤੇਜ਼ ਕਰ ਦਿੱਤੇ ਹਨ | ਜਾਣਕਾਰੀ ਮੁਤਾਬਿਕ ਬਸੀ ਪਠਾਣਾਂ ਬਾਈਪਾਸ ਤੇ ਪੁਲਿਸ ਟੀਮ ਨਾਲ ਗਸ਼ਤ ਕਰ ਰਹੇ ਏ. ਐੱਸ. ਆਈ. ਪਰਮਜੀਤ ਸਿੰਘ ਨੇ ਸਿਟੀ ਪੁਲਿਸ ਚੌਕੀ ਇੰਚਾਰਜ ...

ਪੂਰੀ ਖ਼ਬਰ »

ਮਾਲ ਵਿਭਾਗ ਦੇ ਸੇਵਾ-ਮੁਕਤ ਅਧਿਕਾਰੀਆਂ ਵਲੋਂ ਇਕੱਤਰਤਾ

ਨੰਦਪੁਰ ਕਲੌੜ, 19 ਜੂਨ (ਜਰਨੈਲ ਸਿੰਘ ਧੁੰਦਾ)-ਦੀ ਰੈਵੀਨਿਊ ਰਿਟਾਇਰਡ ਪਟਵਾਰੀ, ਕਾਨੂੰਗੋ ਤੇ ਨਾਇਬ ਤਹਿਸੀਲਦਾਰ ਵੈੱਲਫੇਅਰ ਐਸੋਸੀਏਸ਼ਨ ਦੀ ਇਕੱਤਰਤਾ ਬੀਤੇ ਦਿਨੀਂ ਕਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਗੁਰਮੇਲ ਸਿੰਘ, ਦਰਸ਼ਨ ਸਿੰਘ, ਹਾਕਮ ਸਿੰਘ, ...

ਪੂਰੀ ਖ਼ਬਰ »

ਪੰਜਾਬ ਦੇ ਨੌਜਵਾਨ ਵਿਦੇਸ਼ਾਂ 'ਚ ਵੀ ਬਿਖੇਰ ਰਹੇ ਨੇ ਰੰਗ

ਜਖਵਾਲੀ, 19 ਜੂਨ (ਨਿਰਭੈ ਸਿੰਘ)-ਪੰਜਾਬੀ ਜਿੱਥੇ ਆਪਣੇ ਕਾਰਨਾਮਿਆਂ ਨਾਲ ਦੁਨੀਆ ਭਰ 'ਚ ਜਾਣੇ ਜਾਂਦੇ ਹਨ, ਉੱਥੇ ਹੀ ਵਿਦੇਸ਼ਾਂ 'ਚ ਬੈਠ ਕੇ ਵੀ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਰਹੇ ਹਨ | ਪੰਜਾਬ ਹਾਕਸ ਕਲੱਬ ਅਸਟ੍ਰੇਲੀਆ ਵਲੋਂ ਪਹਿਲਾਂ ਸਮੈਸ਼ਿੰਗ ਵਾਲੀਬਾਲ ...

ਪੂਰੀ ਖ਼ਬਰ »

ਅਧਿਆਪਕ ਦਲ ਪੰਜਾਬ (ਜਹਾਂਗੀਰ) ਵਲੋਂ 6ਵੇਂ ਪੇ-ਕਮਿਸ਼ਨ ਦੀ ਨਿਖੇਧੀ

ਜਖਵਾਲੀ, 19 ਜੂਨ (ਨਿਰਭੈ ਸਿੰਘ)-ਅਧਿਆਪਕ ਦਲ ਪੰਜਾਬ (ਜਹਾਂਗੀਰ) ਪੰਜਾਬ ਦੇ ਸੂਬਾ ਪ੍ਰਧਾਨ ਬਾਜ਼ ਸਿੰਘ ਖਹਿਰਾ, ਸਕੱਤਰ ਜਨਰਲ ਗੁਰਨੈਬ ਸਿੰਘ, ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਢੀਂਡਸਾ, ਜਨਰਲ ਸਕੱਤਰ ਧਰਮ ਸਿੰਘ ਰਾਈਏਵਾਲ, ਸੂਬਾ ਕਮੇਟੀ ਮੈਂਬਰ ਕਰਨਵੀਰ ਰੰਧਾਵਾ, ...

ਪੂਰੀ ਖ਼ਬਰ »

ਵਾਰਡ ਨੰ-9 'ਚ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ

ਖਮਾਣੋਂ, 19 ਜੂਨ (ਮਨਮੋਹਨ ਸਿੰਘ ਕਲੇਰ)-ਪੰਜਾਬ ਸਰਕਾਰ ਵਲੋਂ ਸੂਬਾ ਪੰਜਾਬ ਨੂੰ ਕੋਰੋਨਾ ਮੁਕਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਉਸੇ ਤਹਿਤ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਦੇ ਦਿਸ਼ਾ-ਨਿਰਦੇਸ਼ਾਂ ਹੇਠ ਖਮਾਣੋਂ ਦੇ ਵਾਰਡ ਨੰ-9 ਵਿਖੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਰਾਮਪੁਰ ਨੇ ਆਨਲਾਈਨ ਮੁਕਾਬਲੇ ਕਰਵਾਏ

ਚੁੰਨ੍ਹੀ, 19 ਜੂਨ (ਗੁਰਪ੍ਰੀਤ ਸਿੰਘ ਬਿਲਿੰਗ)-ਵਿਦਿਆਰਥੀਆਂ ਦੀਆਂ ਲੁਕਵੀਂਆਂ ਕਲਾਵਾਂ ਤੇ ਯੋਗਤਾਵਾਂ ਨੂੰ ਨਿਖਾਰਨ ਦੇ ਮਕਸਦ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਰਾਮਪੁਰ ਵਲੋਂ ਮੁਕਾਬਲੇ ਕਰਵਾਏ ਗਏ | ਇਹ ਮੁਕਾਬਲੇ ਸਮਰ ਕੈਂਪ ਦੇ ਹਿੱਸੇ ਸਨ ਜੋ ਕਿ ਆਨਲਾਈਨ ਹੋਏ | ਇਸ ...

ਪੂਰੀ ਖ਼ਬਰ »

ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਦੇ ਅਹੁਦੇਦਾਰ ਹੰਸਾਲੀ ਸਾਹਿਬ ਵਿਖੇ ਹੋਏ ਨਤਮਸਤਕ

ਫ਼ਤਹਿਗੜ੍ਹ ਸਾਹਿਬ, 19 ਜੂਨ (ਮਨਪ੍ਰੀਤ ਸਿੰਘ)-ਜ਼ਿਲ੍ਹਾ ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਸਮਸ਼ੇਰ ਸਿੰਘ ਰਿਟਾ: ਇੰਸਪੈਕਟਰ ਨੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਸਥਾਨ 'ਤੇ ਜਾ ਕੇ ਅਸ਼ੀਰਵਾਦ ਹਾਸਲ ਕੀਤਾ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਬੈਂਕ ਵਲੋਂ ਸ਼ਹਿਰ 'ਚ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ

ਅਮਲੋਹ, 19 ਜੂਨ (ਰਿਸ਼ੂ ਗੋਇਲ)-ਐਚ.ਡੀ.ਐਫ.ਸੀ. ਬੈਂਕ ਵਲੋਂ ਇਕ ਨਿਵੇਕਲੀ ਪਹਿਲ ਕਰਦਿਆਂ ਸ਼ਹਿਰ ਅਮਲੋਹ ਤੇ ਨਾਲ ਲਗਦੇ ਹੋਰ ਇਲਾਕਿਆਂ ਵਿਚ ਫਲਦਾਰ, ਛਾਂਦਾਰ ਤੇ ਹੋਰ ਕਈ ਪ੍ਰਕਾਰ ਦੇ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਨ੍ਹਾਂ ਦੇ ਪਾਲਣ-ਪੋਸਣ ਦੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, ਇਕ ਜ਼ਖ਼ਮੀ

ਸੰਘੋਲ, 19 ਜੂਨ (ਹਰਜੀਤ ਸਿੰਘ ਮਾਵੀ)-ਪਿੰਡ ਸੰਧਾਰੀ ਮਾਜਰਾ ਵਿਖੇ ਇਕ ਬੋਲੈਰੋ ਗੱਡੀ ਤੇ ਮੋਟਰਸਾਈਕਲ ਵਿਚਕਾਰ ਟੱਕਰ ਹੋ ਜਾਣ ਨਾਲ ਮੋਟਰਸਾਈਕਲ ਚਾਲਕ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਦਿੰਦਿਆਂ ਪਿੰਡ ਸੰਧਾਰੀ ਮਾਜਰਾ ਦੇ ਸਰਪੰਚ ...

ਪੂਰੀ ਖ਼ਬਰ »

ਲੁਟੇਰੇ ਚਾਕੂ ਦੀ ਨੋਕ 'ਤੇ ਗਹਿਣੇ ਤੇ ਨਕਦੀ ਲੈ ਕੇ ਫ਼ਰਾਰ

ਮੰਡੀ ਗੋਬਿੰਦਗੜ੍ਹ, 19 ਜੂਨ (ਮੁਕੇਸ਼ ਘਈ)-ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਭਰੀ ਆਬਾਦੀ ਵਾਲੇ ਖੇਤਰ ਮੁਹੱਲਾ ਗਾਂਧੀ ਨਗਰ ਵਿਖੇ ਅੱਜ ਮੋਟਰਸਾਈਕਲ 'ਤੇ ਸਵਾਰ ਲੁਟੇਰਿਆਂ ਵਲੋਂ ਇਕ ਘਰ 'ਚ ਦਾਖਲ ਹੋ ਕੇ ਚਾਕੂ ਦੀ ਨੋਕ 'ਤੇ ਔਰਤਾਂ ਪਾਸੋਂ ਸੋਨੇ ਅਤੇ ਚਾਂਦੀ ਦੇ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ 2 ਗਿ੍ਫ਼ਤਾਰ

ਜਖਵਾਲੀ, 19 ਜੂਨ (ਨਿਰਭੈ ਸਿੰਘ)-ਥਾਣਾ ਮੂਲੇਪੁਰ ਦੀ ਪੁਲਿਸ ਵਲੋਂ ਚੋਰੀ ਦੇ ਮਾਮਲੇ 'ਚ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਦੀ ਖ਼ਬਰ ਹੈ | ਥਾਣਾ ਮੂਲੇਪੁਰ ਦੀ ਪੁਲਿਸ ਨੂੰ ਰਾਜਪਾਲ ਸਿੰਘ ਵਾਸੀ ਅਰਾਈਾਮਾਜਰਾ ਨੇ ਸੂਚਿਤ ਕੀਤਾ ਕਿ ਉਸ ਵਲੋਂ ਬੈਟਰੀ ਚੋਰੀ ਕਰਦੇ 2 ...

ਪੂਰੀ ਖ਼ਬਰ »

ਪੰਜਾਬ ਰਿਟਾਇਰਡ ਮਿਉਂਸੀਪਲ ਵਰਕਰਜ਼ ਯੂਨੀਅਨ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 19 ਜੂਨ (ਮਨਪ੍ਰੀਤ ਸਿੰਘ)-ਪੰਜਾਬ ਰਿਟਾਇਰਡ ਮਿਉਂਸੀਪਲ ਵਰਕਰਜ਼ ਯੂਨੀਅਨ ਦੀ ਇਕ ਅਹਿਮ ਮੀਟਿੰਗ ਸੂਬਾ ਕਾਰਜਕਾਰੀ ਪ੍ਰਧਾਨ ਜਸਪਾਲ ਮਾਨਖੇੜਾ ਬਠਿੰਡਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਵੱਖ-ਵੱਖ ਰੀਜ਼ਨਾਂ ਦੇ ਸੀਨੀਅਰ ਆਗੂ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਰਾਹੁਲ ਗਾਂਧੀ ਦਾ ਜਨਮ ਦਿਨ ਲੋਕਾਂ ਨੂੰ ਕੋਰੋਨਾ ਬਾਰੇ ਜਾਗਰੂਕ ਕਰਕੇ ਮਨਾਇਆ

ਬਸੀ ਪਠਾਣਾਂ, 19 ਜੂਨ (ਰਵਿੰਦਰ ਮੌਦਗਿਲ)-ਕਾਂਗਰਸ ਕਮੇਟੀ ਬਸੀ ਪਠਾਣਾਂ ਵਲੋਂ ਸਾਬਕਾ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਦਾ ਜਨਮ ਦਿਨ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਬਾਰੇ ਜਾਗਰੂਕ ਕਰਦੇ ਹੋਏ ਮਨਾਇਆ ਗਿਆ | ਇਸ ਮੌਕੇ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਲਾਇਨ ਕਲੱਬ ਦੀ ਜਾਗਰੂਕਤਾ ਤੇ ਟੀਕਾਕਰਨ ਮੁਹਿੰਮ ਸ਼ਲਾਘਾਯੋਗ-ਸੰਧੂ

ਬਸੀ ਪਠਾਣਾਂ, 19 ਜੂਨ (ਰਵਿੰਦਰ ਮੌਦਗਿਲ)-ਲਾਇਨ ਕਲੱਬ ਬਸੀ ਪਠਾਣਾਂ ਵਲੋਂ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਚਲਾਈ ਜਾ ਰਹੀ ਜਾਗਰੂਕਤਾ ਤੇ ਟੀਕਾਕਰਨ ਮੁਹਿੰਮ ਸ਼ਲਾਘਾਯੋਗ ਹੈ, ਜਿਸ ਦੇ ਲਈ ਉਸ ਦਾ ਹਰ ਮੈਂਬਰ ਤੇ ਅਹੁਦੇਦਾਰ ਵਧਾਈ ਦਾ ਪਾਤਰ ਹੈ | ਇਹ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਪ੍ਰਤੀ ਸੂਬੇ ਦੇ ਲੋਕਾਂ ਦਾ ਵਿਸ਼ਵਾਸ ਭੰਗ ਹੋਇਆ-ਅਮਨ ਲਾਡਪੁਰ

ਫ਼ਤਹਿਗੜ੍ਹ ਸਾਹਿਬ, 19 ਜੂਨ (ਬਲਜਿੰਦਰ ਸਿੰਘ)-ਯੂਥ ਅਕਾਲੀ ਦਲ ਹਲਕਾ ਅਮਲੋਹ ਦੇ ਸਰਗਰਮ ਆਗੂ ਅਮਨ ਲਾਡਪੁਰ ਨੇ ਕਿਹਾ ਕਿ ਝੂਠ ਦੀ ਬੁਨਿਆਦ 'ਤੇ ਬਣੀ ਕਾਂਗਰਸ ਸਰਕਾਰ ਸੂਬੇ ਦੇ ਲੋਕਾਂ ਦਾ ਵਿਸ਼ਵਾਸ ਗੁਆ ਚੁੱਕੀ ਹੈ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਗੁਟਕਾ ਸਾਹਿਬ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX