ਤਾਜਾ ਖ਼ਬਰਾਂ


ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  1 day ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  1 day ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  1 day ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  1 day ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  1 day ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  1 day ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  1 day ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  1 day ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  1 day ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  1 day ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  1 day ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  1 day ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  1 day ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  1 day ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਨਾਭਾ ਵਿਚ ਦੇਰ ਰਾਤ ਚੱਲੀ ਗੋਲੀ
. . .  1 day ago
ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ) - ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਹਾੜ ਸੰਮਤ 553
ਿਵਚਾਰ ਪ੍ਰਵਾਹ: ਕਿਸੇ ਗੱਲ ਬਾਰੇ ਸਿਰਫ ਜਾਣ ਲੈਣਾ ਹੀ ਕਾਫੀ ਨਹੀਂ, ਸਗੋਂ ਉਸ 'ਤੇ ਅਮਲ ਵੀ ਕਰਨਾ ਚਾਹੀਦਾ ਹੈ। -ਗੇਟੇ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਪੰਚਾਇਤਾਂ ਨੂੰ ਮਿਲੇਗਾ ਬਟਾਲਾ 'ਚ ਆਲੀਸ਼ਾਨ ਦਫ਼ਤਰ, ਕੈਬਨਿਟ ਮੰਤਰੀ ਬਾਜਵਾ ਨੇ ਰੱਖਿਆ ਨੀਂਹ ਪੱਥਰ

ਬਟਾਲਾ, 19 ਜੂਨ (ਕਾਹਲੋਂ)-ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੇ ਯਤਨਾਂ ਸਦਕਾ ਬਟਾਲਾ ਦੇ ਪੰਚਾਇਤੀ ਬਲਾਕ ਨੂੰ ਆਜ਼ਾਦੀ ਤੋਂ ਬਾਅਦ ਨਵਾਂ ਦਫ਼ਤਰ ਮਿਲਣ ਜਾ ਰਿਹਾ ਹੈ | ਅੱਜ ਬਟਾਲਾ ਦੀ ਪਸ਼ੂ ਮੰਡੀ ਦੇ ਕੋਲ ਪੰਚਾਇਤ ਸੰਮਤੀ ਦੀ ਜ਼ਮੀਨ ਵਿਚ ਨਵੇਂ ਜ਼ਿਲ੍ਹਾ ਪੰਚਾਇਤ ਰੀਸੋਰਸ ਸੈਂਟਰ ਦੀ ਇਮਾਰਤ ਦਾ ਨੀਂਹ ਪੱਥਰ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਵਲੋਂ ਰੱਖਿਆ ਗਿਆ | ਇਸ ਮੌਕੇ ਨਗਰ ਨਿਗਮ ਬਟਾਲਾ ਦੇ ਮੇਅਰ ਸੁਖਦੀਪ ਸਿੰਘ ਤੇਜਾ, ਡੀ.ਡੀ.ਪੀ.ਓ. ਹਰਜਿੰਦਰ ਸਿੰਘ ਸੰਧੂ, ਸੈਕਟਰੀ ਜ਼ਿਲ੍ਹਾ ਪ੍ਰੀਸ਼ਦ ਬੁੱਧੀ ਰਾਜ ਸਿੰਘ, ਬੀ.ਡੀ.ਪੀ.ਓ. ਬਟਾਲਾ ਅਮਨਦੀਪ ਕੌਰ, ਐਕਸੀਅਨ ਮੰਡੀ ਬੋਰਡ ਬਲਦੇਵ ਸਿੰਘ, ਐਕਸੀਅਨ ਪੰਚਾਇਤੀ ਰਾਜ ਤੇ ਹੋਰ ਮੁਹਤਬਰ ਵੀ ਮੌਜੂਦ ਸਨ | ਜ਼ਿਲ੍ਹਾਪੰਚਾਇਤ ਰਿਸੋਰਸ ਸੈਂਟਰ ਦਾ ਨੀਂਹ ਪੱਥਰ ਰੱਖਣ ਮੌਕੇ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਉਲੀਕੀ ਗਈ ਯੋਜਨਾ ਤਹਿਤ ਇਸ ਪੰਚਾਇਤ ਰਿਸੋਰਸ ਸੈਂਟਰ ਦੀ ਇਮਾਰਤ ਉਸਾਰੀ ਜਾਵੇਗੀ ਅਤੇ ਇਸ ਉੱਪਰ 2 ਕਰੋੜ ਰੁਪਏ ਦੀ ਲਾਗਤ ਆਵੇਗੀ | ਉਨ੍ਹਾਂ ਦੱਸਿਆ ਕਿ ਇਸ ਦੋ ਮੰਜ਼ਿਲਾ ਜ਼ਿਲ੍ਹਾ ਪੰਚਾਇਤ ਰਿਸੋਰਸ ਸੈਂਟਰ ਵਿਚ ਬੀ.ਡੀ.ਪੀ.ਓ. ਦਫ਼ਤਰ ਤੋਂ ਇਲਾਵਾ ਪੰਚਾਇਤ ਟਰੇਨਿੰਗ ਸਕੂਲ, ਪੰਚਾਇਤ ਸੰਮਤੀ ਦਫ਼ਤਰ ਅਤੇ ਪੰਚਾਂ-ਸਰਪੰਚਾਂ ਦੇ ਬੈਠਣ ਲਈ ਵਿਸ਼ੇਸ਼ ਦਫ਼ਤਰ ਹੋਣਗੇ | ਸ: ਬਾਜਵਾ ਨੇ ਕਿਹਾ ਕਿ ਇਹ ਇਮਾਰਤ ਅਗਲੇ 6 ਮਹੀਨਿਆਂ ਵਿਚ ਬਣ ਕੇ ਤਿਆਰ ਹੋ ਜਾਵੇਗੀ | ਇਸ ਮੌਕੇ ਸਰਪੰਚ ਰੰਗੜ ਨੰਗਲ ਮਨਦੀਪ ਸਿੰਘ, ਸਰਪੰਚ ਬੂੜੇਨੰਗਲ ਨਿਰਮਲ ਸਿੰਘ, ਹੈਪੀ ਸਰਪੰਚ ਸਰੂਪਵਾਲੀ, ਬਖਤਾਵਰ ਸਿੰਘ ਸਰਪੰਚ ਚੋਰਾਂਵਾਲੀ, ਕੌਂਸਲਰ ਹਰਨੇਕ ਸਿੰਘ, ਹਰਪਾਲ ਸਿੰਘ ਬੈਸਟ ਟਾਈਲ ਵਾਲੇ, ਦਵਿੰਦਰ ਸਿੰਘ, ਪੀ.ਏ. ਸਿਕੰਦਰ ਸਿੰਘ ਤੇ ਹੋਰ ਮੁਹਤਬਰ ਹਾਜ਼ਰ ਸਨ |

ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਵਲੋਂ ਕੈਬਨਿਟ ਮੰਤਰੀ ਤਿ੍ਪਤ ਬਾਜਵਾ ਦੀ ਕੋਠੀ ਦਾ ਘਿਰਾਓ

ਕਾਦੀਆਂ, 19 ਜੂਨ (ਯਾਦਵਿੰਦਰ ਸਿੰਘ/ਕੁਲਵਿੰਦਰ ਸਿੰਘ/ਪ੍ਰਦੀਪ ਸਿੰਘ ਬੇਦੀ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਸਾਂਝੇ ਸੱਦੇ 'ਤੇ ਅੱਜ ਵੱਖ-ਵੱਖ ਵਿਭਾਗਾਂ 'ਚ ਕੰਮ ਕਰਦੇ ਠੇਕਾ ਆਧਾਰ/ਕੰਟਰੈਕਟ ਵਰਕਰਾਂ ਸਮੇਤ ਪਰਿਵਾਰਾਂ ਜਿਸ ਵਿਚ ਬੱਚੇ, ਬਜ਼ੁਰਗ ਤੇ ਬੀਬੀਆਂ ...

ਪੂਰੀ ਖ਼ਬਰ »

ਕਾਰ ਸਫੈਦੇ 'ਚ ਵੱਜਣ ਕਾਰਨ ਫੂਡ ਸਪਲਾਈ ਇੰਸਪੈਕਟਰ ਜ਼ਖ਼ਮੀ

ਪੁਰਾਣਾ ਸ਼ਾਲਾ, 19 ਜੂਨ (ਅਸ਼ੋਕ ਸ਼ਰਮਾ)-ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਨੇੜੇ ਪੈਂਦੇ ਪਿੰਡ ਚਾਵਾ ਕੋਲ ਇਕ ਗੱਡੀ ਸੰਤੁਲਨ ਵਿਗੜਨ ਕਾਰਨ ਸਫੈਦੇ 'ਚ ਵੱਜਣ ਨਾਲ ਇਕ ਫੂਡ ਸਪਲਾਈ ਇੰਸਪੈਕਟਰ ਦੇ ਗੰਭੀਰ ਰੂਪ 'ਚ ਜ਼ਖ਼ਮੀ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇ ਕੇ ਪੰਜਾਬ ਦੇ ਨੌਜਵਾਨਾਂ ਨਾਲ ਕੀਤਾ ਵੱਡਾ ਧੋਖਾ-ਬਿਜਲੀਵਾਲ

ਬਟਾਲਾ, 19 ਜੂਨ (ਕਾਹਲੋਂ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਆਪਣੇ 2 ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇ ਕੇ ਪੰਜਾਬ ਦੇ ਲੱਖਾਂ ਬੇਰੁਜ਼ਗਾਰ ਨੌਜਵਾਨਾਂ ਨਾਲ ਵੱਡਾ ਧੋਖਾ ਕੀਤਾ ਹੈ | ਕਿਉਂਕਿ ਸੂਬੇ ਦੇ ਪੜੇ੍ਹ-ਲਿਖੇ ...

ਪੂਰੀ ਖ਼ਬਰ »

ਕਾਂਗਰਸ ਸਪੋਰਟਸ ਸੈੱਲ ਦਾ ਚੇਅਰਮੈਨ 'ਆਪ' 'ਚ ਸ਼ਾਮਿਲ, ਸ਼ੈਰੀ ਕਲਸੀ ਨੇ ਕੀਤਾ ਸਵਾਗਤ

ਬਟਾਲਾ, 19 ਜੂਨ (ਕਾਹਲੋਂ)-ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਕਾਂਗਰਸ ਦੇ ਸਪੋਰਟਸ ਸੈੱਲ ਦੇ ਚੇਅਰਮੈਨ ਜਗਜੀਤ ਸਿੰਘ ਕਾਹਲੋਂ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ, ਜਿਨਾਂ ਨੂੰ ਵਿਧਾਨ ਸਭਾ ਹਲਕਾ ਬਟਾਲਾ ਦੇ ਇੰਚਾਰਜ ਅਤੇ ਯੂਥ ਵਿੰਗ ਪੰਜਾਬ ਦੇ ...

ਪੂਰੀ ਖ਼ਬਰ »

ਪਿੰਡ ਮਰੜ ਵਿਖੇ 5 ਕਰੋੜ ਦੀ ਲਾਗਤ ਨਾਲ ਬਣੇਗਾ ਅੰਤਰਰਾਸ਼ਟਰੀ ਪੱਧਰ ਦਾ ਹਾਕੀ ਸਟੇਡੀਅਮ-ਮੰਤਰੀ ਬਾਜਵਾ

ਬਟਾਲਾ, 19 ਜੂਨ (ਕਾਹਲੋਂ)-ਪੰਜਾਬ ਸਰਕਾਰ ਵਲੋਂ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਮਰੜ ਵਿਖੇ ਅੰਤਰਰਾਸ਼ਟਰੀ ਪੱਧਰ ਦਾ ਹਾਕੀ ਸਟੇਡੀਅਮ ਤਿਆਰ ਕੀਤਾ ਜਾਵੇਗਾ ਤਾਂ ਜੋ ਇਸ ਇਲਾਕੇ ਦੇ ਨੌਜਵਾਨ ਵੀ ਰਾਸ਼ਟਰੀ ਖੇਡ ਵਿਚ ਮੁਹਾਰਤ ਹਾਸਲ ਕਰਕੇ ਅੱਗੇ ਨਿਕਲ ਸਕਣ | ਇਸ ...

ਪੂਰੀ ਖ਼ਬਰ »

-ਮਾਮਲਾ ਬਿੱਟੂ ਵਲੋਂ ਦਿੱਤੀ ਗਈ ਗ਼ਲਤ ਬਿਆਨਬਾਜ਼ੀ ਦਾ- ਅਕਾਲੀ ਦਲ ਬਸਪਾ ਗੱਠਜੋੜ ਵਲੋਂ ਸੰਸਦ ਮੈਂਬਰ ਬਿੱਟੂ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ

ਗੁਰਦਾਸਪੁਰ, 19 ਜੂਨ (ਆਰਿਫ਼/ਪੰਕਜ ਸ਼ਰਮਾ)-ਬੀਤੇ ਦਿਨੀਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਬਸਪਾ ਦੇ ਗੱਠਜੋੜ ਸਬੰਧੀ ਗ਼ਲਤ ਬਿਆਨਬਾਜ਼ੀ 'ਤੇ ਅੱਜ ਅੰਬੇਦਕਰ ਭਵਨ ਗੁਰਦਾਸਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵਲੋਂ ਇਕ ...

ਪੂਰੀ ਖ਼ਬਰ »

ਦੀ ਰੈਵੀਨਿਊ ਪਟਵਾਰ ਯੂਨੀਅਨ ਨੇ ਸਬ-ਤਹਿਸੀਲ 'ਚ ਮੁਲਾਜ਼ਮ ਨੂੰ ਬੰਦ ਕਰਨ ਵਾਲੇ ਵਿਅਕਤੀਆਂ ਵਿਰੁੱਧ ਕਾਰਵਾਈ ਦੀ ਕੀਤੀ ਮੰਗ

ਸ੍ਰੀ ਹਰਿਗੋਬਿੰਦਪੁਰ, 19 ਜੂਨ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਸਬ-ਤਹਿਸੀਲ 'ਚ ਦੀ ਰੈਵੀਨਿਊ ਪਟਵਾਰ ਯੂਨੀਅਨ ਬਟਾਲਾ ਦੀ ਅਹਿਮ ਬੈਠਕ ਪ੍ਰਧਾਨ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਹੋਈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਜਗਦੀਪ ਸਿੰਘ ਨੇ ...

ਪੂਰੀ ਖ਼ਬਰ »

ਸੋਸ਼ਲ ਮੀਡੀਆ 'ਤੇ ਮਹਿਲਾ ਦੀਆਂ ਇਤਰਾਜ਼ਯੋਗ ਫ਼ੋਟੋਆਂ ਪਾਉਣ ਸਬੰਧੀ ਚਾਰ ਵਿਅਕਤੀਆਂ ਖਿਲਾਫ਼ ਮਾਮਲਾ ਦਰਜ

ਪੁਰਾਣਾ ਸ਼ਾਲਾ, 19 ਜੂਨ (ਅਸ਼ੋਕ ਸ਼ਰਮਾ)-ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਅੰਦਰ ਇਕ ਮਹਿਲਾ ਦੀਆਂ ਸੋਸ਼ਲ ਮੀਡੀਆ 'ਤੇ ਇਤਰਾਜ਼ ਯੋਗ ਫ਼ੋਟੋਆਂ ਪਾਉਣ ਦੇ ਦੋਸ਼ਾਂ ਤਹਿਤ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਮਨਜੀਤ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਅੱਜ ਕੋਰੋਨਾ ਨਾਲ ਹੋਈਆਂ 4 ਮੌਤਾਂ-24 ਨਵੇਂ ਮਾਮਲੇ ਆਏ ਸਾਹਮਣੇ

ਗੁਰਦਾਸਪੁਰ, 19 ਜੂਨ (ਸੁਖਵੀਰ ਸਿੰਘ ਸੈਣੀ)-ਅੱਜ ਜ਼ਿਲ੍ਹੇ ਅੰਦਰ 24 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ ਅਤੇ 4 ਮਰੀਜ਼ਾਂ ਦੀ ਮੌਤ ਹੋਣ ਨਾਲ ਮੌਤਾਂ ਦਾ ਕੁੱਲ ਅੰਕੜਾ 783 ਹੋ ਗਿਆ ਹੈ | ਇਸ ਸਬੰਧੀ ਸਿਵਲ ਸਰਜਨ ਡਾ: ਹਰਭਜਨ ਰਾਮ ਮਾਂਡੀ ਨੇ ਦੱਸਿਆ ਕਿ ਹੁਣ ਤੱਕ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਰੰਧਾਵਾ ਨੇ ਕੈਲੇ ਕਲਾਂ 'ਚ ਪਸ਼ੂ ਹਸਪਤਾਲ ਦਾ ਰੱਖਿਆ ਨੀਂਹ ਪੱਥਰ

ਨਿੱਕੇ ਘੁੰਮਣ/ਵਡਾਲਾ ਬਾਂਗਰ, 19 ਜੂਨ (ਘੁੰਮਣ/ਭੁੰਬਲੀ)-ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਅੱਜ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡਾਂ ਅੰਦਰ ਤੂਫ਼ਾਨੀ ਦੌਰਾ ਕਰਕੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਅਤੇ ਅਧੂਰੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ...

ਪੂਰੀ ਖ਼ਬਰ »

ਪੇਂਡੂ ਹਸਪਤਾਲ ਨੂੰ ਸੀ.ਐੱਚ.ਸੀ. ਬਣਾ ਕੇ ਵਿਧਾਇਕ ਲਾਡੀ ਨੇ ਲੋਕਾਂ ਦੀ ਮੰਗ ਨੂੰ ਕੀਤਾ ਪੂਰਾ-ਪ੍ਰਧਾਨ ਪੰਨੰੂ

ਬਟਾਲਾ, 19 ਜੂਨ (ਕਾਹਲੋਂ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਪਿਛਲੇ ਕਈ ਮਹੀਨਿਆਂ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਗੱਲਬਾਤ ਕਰਕੇ ਪੇਂਡੂ ਹਸਪਤਾਲ ਨੂੰ ਸੀ.ਐਚ.ਸੀ. ਬਣਾਉਣ ਦੀ ...

ਪੂਰੀ ਖ਼ਬਰ »

ਸੀ.ਪੀ.ਆਈ.-ਐੱਮ.ਐੱਲ. ਲਿਬਰੇਸ਼ਨ ਵਲੋਂ ਮਹਿੰਗਾਈ ਵਿਰੁੱਧ ਪ੍ਰਦਰਸ਼ਨ

ਬਟਾਲਾ, 19 ਜੂਨ (ਕਾਹਲੋਂ)-ਦੇਸ਼ ਦੀਆਂ ਪੰਜ ਕਮਿਊਨਿਸਟ ਪਾਰਟੀਆਂ ਵਲੋਂ ਮਹਿੰਗਾਈ ਵਿਰੁੱਧ ਦਿੱਤੇ ਹੋਏ ਸੰਘਰਸ ਦੇ ਸੱਦੇ ਆਧਾਰਿਤ ਸੀ.ਪੀ.ਆਈ.-ਐੱਮ.ਐੱਲ. ਲਿਬਰੇਸ਼ਨ ਨੇ ਫੈਜਪੁਰਾ ਰੋਡ ਵਿਖੇ ਪ੍ਰਦਰਸ਼ਨ ਕੀਤਾ | ਇਸ ਸਮੇਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਵਲੋਂ ਨਵੀਆਂ ਨਿਯੁਕਤੀਆਂ

ਬਟਾਲਾ, 19 ਜੂਨ (ਹਰਦੇਵ ਸਿੰਘ ਸੰਧੂ)-ਬਹੁਜਨ ਸਮਾਜ ਪਾਰਟੀ ਦੀ ਇਕ ਅਹਿਮ ਮੀਟਿੰਗ ਵਿਧਾਨ ਸਭਾ ਹਲਕਾ ਬਟਾਲਾ ਪ੍ਰਧਾਨ ਦਿਲਬਾਗ ਸਿੰਘ ਦੀ ਅਗਵਾਈ 'ਚ ਬਟਾਲਾ ਵਿਖੇ ਹੋਈ | ਮੀਟਿੰਗ ਦੌਰਾਨ ਅਰਬਨ ਪ੍ਰਧਾਨ ਸਤਨਾਮ ਸਿੰਘ, ਜ਼ਿਲ੍ਹਾ ਉਪ-ਪ੍ਰਧਾਨ ਹਰਭਜਨ ਸਿੰਘ, ਰਮਨ ਕੁਮਾਰ ...

ਪੂਰੀ ਖ਼ਬਰ »

2022 'ਚ ਅਕਾਲੀ ਦਲ ਦੀ ਸਰਕਾਰ ਬਣਨੀ ਤੈਅ-ਰਮਨ ਸੰਧੂ

ਬਟਾਲਾ, 19 ਜੂਨ (ਕਾਹਲੋਂ)-ਪੰਜਾਬ ਦੀ ਕੈਪਟਨ ਸਕਰਾਰ ਲੋਕਾਂ ਨੂੰ ਸੁੱਖ-ਸਹੂਲਤਾਂ ਦੇਣ ਤੇ ਕੀਤੇ ਵਾਅਦੇ ਪੂਰੇ ਨਾ ਕਰ ਸਕਣ ਕਾਰਨ ਬੁਰੀ ਤਰ੍ਹਾਂ ਫ਼ੇਲ ਹੋ ਚੁੱਕੀ ਹੈ, ਜਿਸ ਕਾਰਨ ਸੂਬੇ ਦੇ ਲੋਕ ਕਾਂਗਰਸ ਸਰਕਾਰ ਤੋਂ ਅੱਤ ਦੇ ਦੁਖੀ ਹੋਏ ਪਏ ਹਨ ਤੇ ਉਹ 2022 ਦੀਆਂ ਚੋਣਾਂ ...

ਪੂਰੀ ਖ਼ਬਰ »

ਬਟਾਲਾ ਡਿਗਰੀ ਕਾਲਜ ਬੁੱਲੋਵਾਲ ਦੀ ਬੀ.ਏ. ਸਮੈਸਟਰ ਪੰਜਵਾਂ ਦਾ ਨਤੀਜਾ ਰਿਹਾ ਸ਼ਾਨਦਾਰ

ਬਟਾਲਾ, 19 ਜੂਨ (ਕਾਹਲੋਂ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਬੀ.ਏ. ਸਮੈਸਟਰ ਪੰਜਵਾਂ ਦੇ ਨਤੀਜੇ 'ਚ ਬਟਾਲਾ ਡਿਗਰੀ ਕਾਲਜ ਬੁੱਲੋਵਾਲ (ਨੇੜੇ ਅਲੀਵਾਲ) ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਚੇਅਰਮੈਨ ਸ: ਬਿਕਰਮਜੀਤ ਸਿੰਘ ਬਾਠ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ ਗਰਲਜ਼ ਕਾਲਜ ਨਿੱਕੇ ਘੁੰਮਣ ਦੀ ਬੱਲੇ-ਬੱਲੇ

ਬਟਾਲਾ, 19 ਜੂਨ (ਕਾਹਲੋਂ)-ਵਿਦਿਅਕ ਖੇਤਰ ਵਿਚ ਆਪਣੀ ਪਹਿਚਾਣ ਬਣਾ ਚੁੱਕੇ ਸੰਤ ਬਾਬਾ ਹਜ਼ਾਰਾ ਸਿੰਘ ਗਰਲਜ਼ ਕਾਲਜ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ ਬੀ.ਏ. ਸਮੈਸਟਰ ਪੰਜਵਾਂ ਦੀ ਪ੍ਰੀਖਿਆ ਵਿਚ ਯੂਨੀਵਰਸਿਟੀ ਦੀ ਮੈਰਿਟ ਵਿਚ ਤੀਸਰਾ ਸਥਾਨ ਹਾਸਲ ਕਰਕੇ ਇਤਿਹਾਸ ...

ਪੂਰੀ ਖ਼ਬਰ »

2022 'ਚ ਅਕਾਲੀ ਦਲ ਦੀ ਸਰਕਾਰ ਬਣੇਗੀ-ਸੁਭਾਸ਼ ਓਹਰੀ

ਬਟਾਲਾ, 19 ਜੂਨ (ਕਾਹਲੋਂ)-ਪੰਜਾਬ 'ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਹਰ ਪੱਖੋਂ ਫ਼ੇਲ੍ਹ ਹੋ ਚੁੱਕੀ ਹੈ ਤੇ ਪੰਜਾਬ ਵਿਚ ਗੁੰਡਾਗਰਦੀ ਤੇ ਭਿ੍ਸ਼ਟਾਚਾਰੀ ਦਾ ਬੋਲਬਾਲਾ ਹੈ | ਚੋਣਾਂ ਦੋਰਾਨ ਜੋ ਵਾਅਦੇ ਕਾਂਗਰਸ ਸਰਕਾਰ ਨੇ ਕੀਤੇ ਸਨ, ਉਨ੍ਹਾਂ ...

ਪੂਰੀ ਖ਼ਬਰ »

ਵਿਧਾਇਕ ਲਾਡੀ ਨੇ ਘੁਮਾਣ ਵਿਖੇ ਕਾਂਗਰਸੀ ਵਰਕਰਾਂ ਸਮੇਤ ਰਾਹੁਲ ਗਾਂਧੀ ਦਾ ਮਨਾਇਆ ਜਨਮ ਦਿਨ

ਘੁਮਾਣ, 19 ਜੂਨ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਕਾਂਗਰਸੀ ਵਰਕਰਾਂ ਸਮੇਤ ਘੁਮਾਣ ਵਿਖੇ ਰਾਹੁਲ ਗਾਂਧੀ ਦਾ 51ਵਾਂ ਜਨਮ ਦਿਨ ਮਨਾਇਆ | ਇਸ ਮÏਕੇ ਸਾਹਿਬ ਸਿੰਘ ਮੰਡ ਬਲਾਕ ਪ੍ਰਧਾਨ ਕਾਂਗਰਸ, ਚੇਅਰਮੈਨ ਅਜਮੇਰ ਸਿੰਘ ਚਾਹਲ, ...

ਪੂਰੀ ਖ਼ਬਰ »

ਮਾਝਾ ਕਿਸਾਨ ਸੰਘਰਸ਼ ਕਮੇਟੀ ਦਾ ਵੱਡਾ ਕਾਫ਼ਲਾ ਗਵਰਨਰ ਦਾ ਘਿਰਾਓ ਕਰਨ ਲਈ 26 ਨੂੰ ਹੋਵੇਗਾ ਰਵਾਨਾ-ਰਾਜੂ ਅÏਲਖ

ਹਰਚੋਵਾਲ, 19 ਜੂਨ (ਰਣਜੋਧ ਸਿੰਘ ਭਾਮ)-ਸੰਯੁਕਤ ਕਿਸਾਨ ਮੋਰਚੇ ਵਲੋਂ 26 ਜੂਨ ਨੂੰ ਵੱਖ-ਵੱਖ ਸੂਬਿਆਂ ਦੇ ਰਾਜਪਾਲਾਂ ਦੇ ਘਿਰਾਓ ਕਰਨ ਦੇ ਦਿੱਤੇ ਗਏ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਰਾਜਪਾਲ ਦਾ ਘਿਰਾਓ ਕਰਨ ਚੰਡੀਗੜ ਜਾਣ ਲਈ ਮਾਝਾ ਕਿਸਾਨ ਸੰਘਰਸ਼ ਕਮੇਟੀ ਦਾ ਇਕ ਵੱਡਾ ...

ਪੂਰੀ ਖ਼ਬਰ »

ਸੈਨਾ ਪੁਲਿਸ ਵਿਚ ਲੜਕੀਆਂ ਦੀ ਭਰਤੀ ਸਬੰਧੀ ਲਗਾਇਆ ਜਾ ਰਿਹੈ ਸਿਖਲਾਈ ਕੈਂਪ

ਡੇਰਾ ਬਾਬਾ ਨਾਨਕ, 19 ਜੂਨ (ਵਿਜੇ ਸ਼ਰਮਾ)-ਸੈਨਾ ਪੁਲਿਸ ਵਲੋਂ ਲੜਕੀਆਂ ਦੀ ਭਰਤੀ ਲਈ ਅਰਜ਼ੀਆਂ ਭਰਨ ਵਾਸਤੇ 6 ਜੂਨ 2021 ਤੋਂ ਮਿਤੀ 20 ਜੁਲਾਈ 2021 ਤੱਕ ਦਾ ਸਮਾਂ ਦਿੱਤਾ ਗਿਆ ਹੈ | ਇਹ ਜਾਣਕਾਰੀ ਦਿੰਦਿਆਂ ਕੈਂਪ ਇੰਚਾਰਜ ਨਵਜੋਤ ਸਿੰਘ ਨੇ ਦੱਸਿਆ ਕਿ ਸੀ-ਪਾਇਟ ਕੈਂਪ ਡੇਰਾ ਬਾਬਾ ...

ਪੂਰੀ ਖ਼ਬਰ »

ਕੋਰੋਨਾ ਦੀ ਸ਼ਿਕਾਰ ਹੋਈ ਆਸ਼ਾ ਵਰਕਰ ਦੇ ਬੱਚਿਆਂ ਨੂੰ ਸਰਕਾਰੀ ਨੌਕਰੀ ਦੇਣ ਦੀ ਕੀਤੀ ਮੰਗ

ਕਾਹਨੂੰਵਾਨ, 19 ਜੂਨ (ਜਸਪਾਲ ਸਿੰਘ ਸੰਧੂ)-ਸਥਾਨਕ ਕਸਬੇ ਵਿਚ ਆਸ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਸਮੂਹ ਮੈਂਬਰਾਂ ਨੇ ਇਕੱਠਿਆਂ ਹੋ ਕੇ ਕੋਰੋਨਾ ਕਾਰਨ ਮੌਤ ਦੇ ਮੂੰਹ ਗਈ ਆਸ਼ਾ ਵਰਕਰ ਬਬੀਤਾ ਰਾਮਪਾਲ ਦੇ ਆਸ਼ਰਿਤ ਨੂੰ ਤਰਸ ਦੇੇ ਆਧਾਰ 'ਤੇ ਸਰਕਾਰੀ ਨÏਕਰੀ ਦੇਣ ਦੀ ਮੰਗ ...

ਪੂਰੀ ਖ਼ਬਰ »

ਸੇਂਟ ਫਰਾਂਸਿਸ ਕਾਨਵੈਂਟ ਸਕੂਲ ਮਾੜੀ ਪੰਨਵਾਂ ਵਿਖੇ ਐਥਲਿਕ ਮੈਨੀਆ 2021 ਵਰਚੂਅਲ ਸੱਭਿਆਚਾਰਕ ਫ਼ੈਸ਼ਨ ਸ਼ੋਅ

ਬਟਾਲਾ, 19 ਜੂਨ (ਕਾਹਲੋਂ)-ਸੇਂਟ ਫਰਾਂਸਿਸ ਕਾਨਵੈਂਟ ਸਕੂਲ ਮਾੜੀ ਪੰਨਵਾਂ ਵਿਖੇ ਪੰਜਾਬ ਦਾ ਸਭ ਤੋਂ ਵੱਡਾ ਐਥਨਿਕ ਮੈਨੀਆ 2021 ਵਰਚੂਅਲ ਸੱਭਿਆਚਾਰਕ ਫ਼ੈਸ਼ਨ ਸ਼ੋਅ ਕਰਵਾਇਆ ਗਿਆ, ਜਿਸ ਦਾ ਉਦਘਾਟਨ ਮੁੱਖ ਮਹਿਮਾਨ ਰੈਵਰੈਂਟ ਫਾਦਰ ਡੀਮਿਸ ਫਲੈਮਿੰਗ ਦੁਆਰਾ ਬੜੇ ...

ਪੂਰੀ ਖ਼ਬਰ »

ਵਫਾ ਨਹੀਂ ਹੋਇਆ ਤਿੱਬੜੀ ਰੋਡ 'ਤੇ ਭੂਮੀਗਤ ਪੁਲ ਬਣਨ ਦਾ ਵਿਧਾਇਕ ਦਾ ਵਾਅਦਾ

ਗੁਰਦਾਸਪੁਰ, 19 ਜੂਨ (ਆਰਿਫ਼)-ਵੈਸੇ ਤਾਂ ਗੁਰਦਾਸਪੁਰ ਸ਼ਹਿਰ ਅੰਦਰ ਕਈ ਤਰ੍ਹਾਂ ਦੇ ਨਿਰਮਾਣ ਕਾਰਜ ਚੱਲ ਰਹੇ ਹਨ | ਪਰ ਦਹਾਕਿਆਂ ਤੋਂ ਗੁਰਦਾਸਪੁਰ ਦੇ ਤਿੱਬੜੀ ਰੋਡ ਸਥਿਤ ਰੇਲਵੇ ਫਾਟਕ 'ਤੇ ਭੂਮੀਗਤ ਪੁਲ ਬਣਾਉਣ ਸਬੰਧੀ ਲੋਕਾਂ ਦੀ ਮੰਗ ਅਜੇ ਤੱਕ ਪੂਰੀ ਨਹੀਂ ਹੋਈ | ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਵਿਖੇ ਮੋਰਚੇ ਦੌਰਾਨ ਆਗੂਆਂ ਨੇ ਤੋਮਰ ਦੇ ਕਾਨੰੂਨ ਰੱਦ ਨਾ ਕਰਨ ਦੇ ਬਿਆਨ ਦੀ ਕੀਤੀ ਨਿਖੇਧੀ

ਗੁਰਦਾਸਪੁਰ, 19 ਜੂਨ (ਗੁਰਪ੍ਰਤਾਪ ਸਿੰਘ)-ਰੇਲਵੇ ਸਟੇਸ਼ਨ ਗੁਰਦਾਸਪੁਰ ਵਿਖੇ ਸੰਯੁਕਤ ਕਿਸਾਨ ਮੋਰਚੇ ਵਲੋਂ ਚੱਲ ਰਹੇ ਦਿਨ ਰਾਤ ਦੇ ਧਰਨੇ ਦੌਰਾਨ ਅੱਜ ਆਗੂਆਂ ਵਲੋਂ ਖੇਤੀ ਮੰਤਰੀ ਨਰਿੰਦਰ ਤੋਮਰ ਦੇ ਕਾਨੰੂਨ ਰੱਦ ਨਾ ਕਰਨ ਦੇ ਬਿਆਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਵਿਖੇ ਮੋਰਚੇ ਦੌਰਾਨ ਆਗੂਆਂ ਨੇ ਤੋਮਰ ਦੇ ਕਾਨੰੂਨ ਰੱਦ ਨਾ ਕਰਨ ਦੇ ਬਿਆਨ ਦੀ ਕੀਤੀ ਨਿਖੇਧੀ

ਗੁਰਦਾਸਪੁਰ, 19 ਜੂਨ (ਗੁਰਪ੍ਰਤਾਪ ਸਿੰਘ)-ਰੇਲਵੇ ਸਟੇਸ਼ਨ ਗੁਰਦਾਸਪੁਰ ਵਿਖੇ ਸੰਯੁਕਤ ਕਿਸਾਨ ਮੋਰਚੇ ਵਲੋਂ ਚੱਲ ਰਹੇ ਦਿਨ ਰਾਤ ਦੇ ਧਰਨੇ ਦੌਰਾਨ ਅੱਜ ਆਗੂਆਂ ਵਲੋਂ ਖੇਤੀ ਮੰਤਰੀ ਨਰਿੰਦਰ ਤੋਮਰ ਦੇ ਕਾਨੰੂਨ ਰੱਦ ਨਾ ਕਰਨ ਦੇ ਬਿਆਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ...

ਪੂਰੀ ਖ਼ਬਰ »

ਚਿਲਡਰਨ ਹੋਮ ਗੁਰਦਾਸਪੁਰ ਵਿਖੇ ਯੂਥ ਕਾਂਗਰਸ ਨੇ ਮਨਾਇਆ ਰਾਹੁਲ ਗਾਂਧੀ ਦਾ ਜਨਮ ਦਿਨ

ਗੁਰਦਾਸਪੁਰ, 19 ਜੂਨ (ਆਰਿਫ਼/ਗੁਰਪ੍ਰਤਾਪ ਸਿੰਘ)-ਅੱਜ ਜ਼ਿਲ੍ਹਾ ਯੂਥ ਕਾਂਗਰਸ ਦੇ ਆਗੂਆਂ ਵਲੋਂ ਚਿਲਡਰਨ ਹੋਮ ਗੁਰਦਾਸਪੁਰ ਵਿਖੇ ਰਾਹੁਲ ਗਾਂਧੀ ਦਾ ਜਨਮ ਦਿਨ ਮਨਾਇਆ ਗਿਆ | ਉਨ੍ਹਾਂ ਵਲੋਂ ਚਿਲਡਰਨ ਹੋਮ ਦੇ ਬੱਚਿਆਂ ਵਲੋਂ ਕਾਪੀਆਂ, ਕਿਤਾਬਾਂ, ਪੈਨਸਿਲਾਂ ਅਤੇ ਹੋਰ ...

ਪੂਰੀ ਖ਼ਬਰ »

ਲੋਕ ਯੁਵਾ ਸ਼ਕਤੀ ਪਾਰਟੀ ਵਲੋਂ 27 ਜੂਨ ਨੂੰ ਸ਼ੇਰ-ਏ-ਪੰਜਾਬ ਦੀ ਬਰਸੀ ਮਨਾਈ ਜਾਵੇਗੀ-ਡਾਕਟਰ ਬਾਜਵਾ

ਕੋਟਲੀ ਸੂਰਤ ਮੱਲ੍ਹੀ, 19 ਜੂਨ (ਕੁਲਦੀਪ ਸਿੰਘ ਨਾਗਰਾ)-ਆਲ ਇੰਡੀਆ ਲੋਕ ਯੁਵਾ ਸ਼ਕਤੀ ਪਾਰਟੀ ਦੇ ਪ੍ਰਧਾਨ ਡਾਕਟਰ ਸਤਨਾਮ ਸਿੰਘ ਬਾਜਵਾ ਨੇ ਪਾਰਟੀ ਵਰਕਰਾਂ ਦੀ ਇਕ ਵਿਸ਼ੇਸ਼ ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਰਟੀ ਵਲੋਂ 27 ਜੂਨ ਸ਼ੇਰ-ਏ-ਪੰਜਾਬ ...

ਪੂਰੀ ਖ਼ਬਰ »

ਗੁਰਦੁਆਰਾ ਹਰਨਾਮ ਨਗਰ 'ਚ ਸ਼ਹੀਦੀ ਦਿਹਾੜਾ ਮਨਾਇਆ

ਬਟਾਲਾ, 19 ਜੂਨ (ਹਰਦੇਵ ਸਿੰਘ ਸੰਧੂ)-ਸ਼ਹੀਦਾਂ ਦੇ ਸਿਰਤਾਜ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸਥਾਨਕ ਹਰਨਾਮ ਨਗਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਬੜੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ | ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਦੀ ਮਜ਼ਬੂਤੀ ਤੋਂ ਵਿਰੋਧੀਆਂ ਦੀ ਘਬਰਾਹਟ ਆਈ ਸਾਹਮਣੇ-ਸੋਨੂੰ ਲੰਗਾਹ

ਕਲਾਨੌਰ, 19 ਜੂਨ (ਪੁਰੇਵਾਲ)-ਬੀਤੇ ਦਿਨ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਹੋਏ ਗੱਠਜੋੜ ਤੋਂ ਬਾਅਦ ਰਾਜਨੀਤਕ ਤੌਰ 'ਤੇ ਮਜ਼ਬੂਤ ਹੋਈ ਪਾਰਟੀ ਕਾਰਨ ਵਿਰੋਧੀ ਘਬਰਾਹਟ 'ਚ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਸੀ. ਮੀਤ ਪ੍ਰਧਾਨ ...

ਪੂਰੀ ਖ਼ਬਰ »

ਅਕਾਲੀ ਦਲ-ਬਸਪਾ ਦਾ ਗੱਠਜੋੜ ਹੋਣਾ ਪੰਜਾਬ ਦੇ ਲੋਕਾਂ ਲਈ ਸ਼ੁੱਭ ਸੰਕੇਤ-ਢਿੱਲੋਂ, ਗੋਰਾ, ਕਾਹਲੋਂ

ਵਡਾਲਾ ਬਾਂਗਰ, 19 ਜੂਨ (ਮਨਪ੍ਰੀਤ ਸਿੰਘ ਘੁੰਮਣ)-ਬੀਤੇ ਦਿਨੀਂ ਪੰਜਾਬ ਦੀ ਸਿਆਸਤ ਵਿਚ ਚੋਣਾਂ ਦੇ ਮੱਦੇਨਜ਼ਰ ਆਏ ਬਦਲਾਅ ਨੇ ਸਿਆਸੀ ਗਲਿਆਰੇ ਵਿਚ ਵੱਡੇ ਪੱਧਰ 'ਤੇ ਹਲਚਲ ਪੈਦਾ ਕਰ ਦਿੱਤੀ ਹੈ, ਕਿਉਂਕਿ ਪੰਜਾਬ ਵਿਚ ਅਕਾਲੀ ਦਲ ਪਾਰਟੀ ਇਕ ਵੱਡੇ ਰੁਤਬੇ ਵਾਲੀ ਪਾਰਟੀ ਹੈ ...

ਪੂਰੀ ਖ਼ਬਰ »

ਸੂਬਾ ਪ੍ਰਧਾਨ ਰਕੇਸ਼ ਵਿਲੀਅਮ ਕੋਰੋਨਾ ਪਾਜ਼ੀਟਿਵ ਹੋਣ ਉਪਰੰਤ ਹੋਏ ਸਿਹਤਯਾਬ

ਧਾਰੀਵਾਲ, 19 ਜੂਨ (ਜੇਮਸ ਨਾਹਰ)-ਸੀ.ਐਚ ਸੀ. ਧਾਰੀਵਾਲ ਵਿਖੇ ਲਗਪਗ ਪਿਛਲੇ 2 ਸਾਲ ਤੋਂ ਕੋਰੋਨਾ ਦੇ ਸ਼ੱਕੀ ਮਰੀਜ਼ਾਂ ਦੇ ਨਮੂਨੇ ਲੈ ਰਹੇ ਪੰਜਾਬ ਮੈਡੀਕਲ ਲੈਬ ਟੈਕਨੀਸ਼ੀਅਨ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਰਕੇਸ਼ ਵਿਲੀਅਮ ਬੀਤੇ ਦਿਨੀਂ ਖੁਦ ਕੋਰੋਨਾ ਪਾਜ਼ੀਟਿਵ ਹੋ ...

ਪੂਰੀ ਖ਼ਬਰ »

ਬਲਬੀਰ ਸਿੰਘ ਪੰਨੂੰ ਦੀ ਅਗਵਾਈ 'ਚ ਬਹਾਦਰਪੁਰ ਦੇ ਕਈ ਪਰਿਵਾਰਾਂ ਫੜਿਆ 'ਆਪ' ਦਾ ਪੱਲਾ

ਕਿਲ੍ਹਾ ਲਾਲ ਸਿੰਘ, 19 ਜੂਨ (ਬਲਬੀਰ ਸਿੰਘ)-ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਬਹਾਦਰਪੁਰ ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਭਰਵੀਂ ਬੈਠਕ ਹੋਈ, ਜਿਸ ਵਿਚ 'ਆਪ' ਦੇ ਜ਼ਿਲ੍ਹਾ ਯੂਥ ਪ੍ਰਧਾਨ ਬਲਬੀਰ ਸਿੰਘ ਪੰਨੂੰ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਬਲਬੀਰ ...

ਪੂਰੀ ਖ਼ਬਰ »

ਅਕਾਲੀ ਆਗੂਆਂ ਵਲੋਂ ਇਕ-ਦੂਜੇ ਦੇ ਖ਼ਿਲਾਫ਼ ਬਿਆਨਬਾਜ਼ੀ ਚਿੰਤਾ ਦਾ ਵਿਸ਼ਾ-ਦਕੋਹਾ

ਘੁਮਾਣ, 19 ਜੂਨ (ਬੰਮਰਾਹ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਜਿੰਦਰ ਸਿੰਘ ਦਕੋਹਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾਵਾਂ ਵਲੋਂ ਟਿਕਟ ਦੇ ਸਬੰਧ ਵਿਚ ਇਕ-ਦੂਜੇ ਦੇ ਖ਼ਿਲਾਫ਼ ਕੀਤੀ ...

ਪੂਰੀ ਖ਼ਬਰ »

ਸਹਿਕਾਰੀ ਬੈਂਕਾਂ ਵਲੋਂ ਨਿਲਾਮੀ ਨੋਟਿਸ ਆਉਣ ਨਾਲ ਕਿਸਾਨ ਪ੍ਰੇਸ਼ਾਨ-ਚੇਅ. ਖੁਸ਼ਹਾਲਪੁਰ

ਡੇਰਾ ਬਾਬਾ ਨਾਨਕ, 19 ਜੂਨ (ਅਵਤਾਰ ਸਿੰਘ ਰੰਧਾਵਾ)-ਹਲਕਾ ਡੇਰਾ ਬਾਬਾ ਨਾਨਕ ਦੇ ਕਿਸਾਨਾਂ ਦੇ ਘਰਾਂ 'ਚ ਸਹਿਕਾਰੀ ਬੈਂਕਾਂ ਵਲੋਂ ਨਿਲਾਮੀ ਨੋਟਿਸ ਪਹੁੰਚਣ ਦੇ ਨਾਲ ਕਿਸਾਨ ਅਤਿ ਪ੍ਰੇਸ਼ਾਨੀ ਦੇ ਆਲਮ 'ਚ ਘਿਰ ਗਏ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਲੇਬਰਫੈੱਡ ਦੇ ...

ਪੂਰੀ ਖ਼ਬਰ »

ਪੁਰਾਣਾ ਸ਼ਾਲਾ 'ਚ ਬੱਸ ਸਟੈਂਡ ਤੇ ਸਟਰੀਟ ਲਾਈਟਾਂ ਨਾ ਲੱਗਣ ਕਾਰਨ ਲੋਕ ਪ੍ਰੇਸ਼ਾਨ

ਪੁਰਾਣਾ ਸ਼ਾਲਾ, 19 ਜੂਨ (ਅਸ਼ੋਕ ਸ਼ਰਮਾ)-ਗੁਰਦਾਸਪੁਰ-ਮੁਕੇਰੀਆਂ ਮੁੱਖ ਮਾਰਗ 'ਤੇ ਪੈਂਦੇ ਕਸਬਾ ਪੁਰਾਣਾ ਸ਼ਾਲਾ 72 ਪਿੰਡਾਂ ਦਾ ਬਿੰਦੂ ਕੇਂਦਰ ਹੇ ਅਤੇ ਅੱਡੇ 'ਚ ਅਨੇਕਾਂ ਘਾਟਾ ਕਾਰਨ ਦੁਕਾਨਦਾਰਾਂ ਇਲਾਕੇ ਦੇ ਲੋਕ ਪ੍ਰੇਸ਼ਾਨੀ ਦੇ ਦੌਰ ਵਿਚੋਂ ਲੰਘ ਰਹੇ ਹਨ | ਇਸ ਪਾਸੇ ...

ਪੂਰੀ ਖ਼ਬਰ »

ਪਿੰਡ ਘਸੀਟਪੁਰ ਦੇ ਕਈ ਦਰਜਨ ਲੋਕਾਂ ਨੇ 'ਆਪ' ਦਾ ਲੜ ਫੜਿਆ

ਅਲੀਵਾਲ, 19 ਜੂਨ (ਸੁੱਚਾ ਸਿੰਘ ਬੁੱਲੋਵਾਲ)-ਪਿੰਡ ਘਸੀਟਪੁਰਾ 'ਚ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਬਲਬੀਰ ਸਿੰਘ ਪੰਨੂ ਦੀ ਅਗਵਾਈ ਵਿਚ ਭਾਰੀ ਇਕੱਠ ਹੋਇਆ, ਜਿਸ ਵਿਚ ਇਸ ਪਿੰਡ ਦੇ ਕਈ ਦਰਜਨਾਂ ਲੋਕਾਂ ਨੇ ਰਵਾਇਤੀ ਪਾਰਟੀਆਂ ਦਾ ਸਾਥ ਛੱਡ ਕੇ ਆਮ ਆਦਮੀ ਪਾਰਟੀ ਦਾ ਲੜ ਫੜ ਲਿਆ ...

ਪੂਰੀ ਖ਼ਬਰ »

ਜੇਲ੍ਹ ਸੁਰੱਖਿਆ 'ਚ ਤਾਇਨਾਤ ਸਾਬਕਾ ਫੌਜੀ ਕੋਲੋਂ ਤੰਬਾਕੂ ਦੀਆਂ ਪੁੜੀਆਂ ਬਰਾਮਦ

ਗੁਰਦਾਸਪੁਰ, 19 ਜੂਨ (ਗੁਰਪ੍ਰਤਾਪ ਸਿੰਘ)-ਗੁਰਦਾਸਪੁਰ ਕੇਂਦਰੀ ਜੇਲ੍ਹ ਵਿਖੇ ਅੱਜ ਸੁਰੱਖਿਆ ਕਰਮੀ ਵਜੋਂ ਤਾਇਨਾਤ ਇਕ ਸਾਬਕਾ ਫੌਜੀ ਕੋਲੋਂ ਤੰਬਾਕੂ ਦੀਆਂ ਪੁੜੀਆਂ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਬੀਤੇ ਕੱਲ੍ਹ ਬਿਕਰਮਜੀਤ ...

ਪੂਰੀ ਖ਼ਬਰ »

ਸਤਿਗੁਰੂ ਕਬੀਰ ਦੇ ਦਿਹਾੜੇ ਸਬੰਧੀ ਪ੍ਰਭਾਤ ਫੇਰੀਆਂ

ਧਾਰੀਵਾਲ, 19 ਜੂਨ (ਸਵਰਨ ਸਿੰਘ)-ਸਤਿਗੁਰੂ ਕਬੀਰ ਜੀ ਦੇ 623ਵੇਂ ਪ੍ਰਕਾਸ਼ ਦਿਹਾੜ੍ਹੇ ਦੇ ਸਬੰਧ ਵਿਚ ਪ੍ਰਬੰਧਕੀ ਕਮੇਟੀ ਸਤਿਗੁਰੂ ਕਬੀਰ ਮੰਦਿਰ ਫੱਜੂਪੁਰ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਆਸ ਪਾਸ ਦੇ ਨੇੜਲੇ ਪਿੰਡਾਂ ਵਿਚ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ, ...

ਪੂਰੀ ਖ਼ਬਰ »

ਸੁਖਬੀਰ ਵਲੋਂ ਅਕਾਲੀ-ਬਸਪਾ ਗੱਠਜੋੜ ਇਕ ਇਤਿਹਾਸਕ ਫ਼ੈਸਲਾ-ਰੰਧਾਵਾ, ਡੋਗਰ

ਫਤਹਿਗੜ੍ਹ ਚੂੜੀਆਂ, 19 ਜੂਨ (ਧਰਮਿੰਦਰ ਸਿੰਘ ਬਾਠ)-ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅਕਾਲੀ-ਬਸਪਾ ਦਾ ਗੱਠਜੋੜ ਪੰਜਾਬ 'ਚ ਇਕ ਇਤਿਹਾਸਕ ਫੈਸਲਾ ਲਿਆ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਬਖਸ਼ੀਸ਼ ਸਿੰਘ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਗੁਰਦਾਸ ਨੰਗਲ ਦੀ ਬੀ.ਏ. ਸਮੈਸਟਰ ਪਹਿਲੇ ਦਾ ਨਤੀਜਾ ਰਿਹਾ ਸ਼ਾਨਦਾਰ

ਧਾਰੀਵਾਲ 19 ਜੂਨ (ਸਵਰਨ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਪਿ੍ੰਸੀਪਲ ਡਾ: ਗੁਰਜੀਤ ਸਿੰਘ ਦੀ ਦੇਖ-ਰੇਖ ਹੇਠ ਚੱਲ ਰਹੇ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸ ਨੰਗਲ ਦਾ ਨਤੀਜਾ ਸਾਨਦਾਰ ਰਿਹਾ | ਗੁਰੂ ਨਾਨਕ ਦੇਵ ਯੂਨੀਵਰਸਿਟੀ ...

ਪੂਰੀ ਖ਼ਬਰ »

ਪਿੰਡ ਲੀਲ ਕਲਾਂ ਤੋਂ ਸੈਂਕੜੇ ਕਿਸਾਨਾਂ ਤੇ ਟਰਾਲੀਆਂ ਦੀ ਰਵਾਨਗੀ ਹੋਵੇਗੀ-ਕਿਸਾਨ ਆਗੂ

ਕਾਦੀਆਂ, 19 ਜੂਨ (ਕੁਲਵਿੰਦਰ ਸਿੰਘ)-ਦਿੱਲੀ ਦੇ ਬਾਰਡਰਾਂ ਤੇ ਪਿਛਲੇ ਛੇ ਮਹੀਨਿਆਂ ਤੋਂ ਵੱਧ ਸਮੇਂ ਤੋਂ ਤਿੰਨ ਕਾਲੇ ਖ਼ੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ ਨੂੰ ਲੈ ਕੇ ਦੇਸ਼ ਭਰ ਦੇ ਕਿਸਾਨਾਂ ਦੇ ਸੰਘਰਸ਼ ਵਿਚ ਮੁੜ ਤੋਂ ਸ਼ਾਮਿਲ ਹੋਣ ਲਈ ਕਿਸਾਨ ਮਜ਼ਦੂਰ ...

ਪੂਰੀ ਖ਼ਬਰ »

ਆਲ ਇੰਡੀਆ ਕ੍ਰਿਸਚਨ ਦਲਿਤ ਫਰੰਟ ਦੀ ਮੀਟਿੰਗ

ਗੁਰਦਾਸਪੁਰ, 19 ਜੂਨ (ਆਰਿਫ਼)-ਆਲ ਇੰਡੀਆ ਕ੍ਰਿਸਚਨ ਦਲਿਤ ਫਰੰਟ ਦੇ ਪ੍ਰਧਾਨ ਸਾਬਕਾ ਚੇਅਰਮੈਨ ਮੁਨੱਵਾਰ ਮਸੀਹ ਵਲੋਂ ਆਪਣੇ ਗ੍ਰਹਿ ਪੰਡੋਰੀ ਰੋਡ ਗੁਰਦਾਸਪੁਰ ਵਿਖੇ ਮੀਟਿੰਗ ਕੀਤੀ ਗਈ | ਇਸ ਮੀਟਿੰਗ ਦਾ ਮਕਸਦ ਪਾਰਟੀ ਨੰੂ ਹੋ ਮਜ਼ਬੂਤ ਕੀਤਾ ਜਾਵੇ | ਮੀਟਿੰਗ ਵਿਚ ...

ਪੂਰੀ ਖ਼ਬਰ »

ਡੀ.ਸੀ. ਗੁਰਦਾਸਪੁਰ ਨਾਲ ਪਾਸਟਰ ਸਾਹਿਬਾਨਾਂ ਦੀ ਮੀਟਿੰਗ

ਗੁਰਦਾਸਪੁਰ, 19 ਜੂਨ (ਆਰਿਫ਼)-ਅੱਜ ਗੁਰਦਾਸਪੁਰ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਚਰਚਾਂ ਦੇ ਧਾਰਮਿਕ ਆਗੂਆਂ ਨਾਲ ਮੀਟਿੰਗ ਕੀਤੀ | ਇਹ ਮੀਟਿੰਗ ਤਰਸੇਮ ਸਹੋਤਾ ਉਪ ਚੇਅਰਮੈਨ ਕ੍ਰਿਸਚਨ ਵੈਲਫੇਅਰ ਬੋਰਡ ਪੰਜਾਬ ਸਰਕਾਰ ਦੀ ਅਗਵਾਈ ਵਿਚ ਹੋਈ | ਇਹ ਮੀਟਿੰਗ ਕੋਰੋਨਾ ...

ਪੂਰੀ ਖ਼ਬਰ »

ਪਿੰਡ ਤਲਵੰਡੀ ਬਖ਼ਤਾ ਦੇ ਕਈ ਅਕਾਲੀ ਪਰਿਵਾਰ ਕਾਂਗਰਸ 'ਚ ਸ਼ਾਮਿਲ, ਕੈਬਨਿਟ ਮੰਤਰੀ ਬਾਜਵਾ ਨੇ ਕੀਤਾ ਸਵਾਗਤ

ਬਟਾਲਾ, 19 ਜੂਨ (ਕਾਹਲੋਂ)-ਨਜ਼ਦੀਕੀ ਪਿੰਡ ਤਲਵੰਡੀ ਬਖ਼ਤਾ ਦੇ ਸ਼ੋ੍ਰਮਣੀ ਅਕਾਲੀ ਦਲ ਨਾਲ ਸਬੰਧਿਤ ਕਈ ਪਰਿਵਾਰ ਕਾਂਗਰਸੀ ਆਗੂ ਬਿਕਰਮਜੀਤ ਸਿੰਘ ਬਿੱਟੂ ਦੀ ਪ੍ਰੇਰਣਾ ਸਦਕਾ ਕਾਂਗਰਸ ਵਿਚ ਸ਼ਾਮਿਲ ਹੋ ਗਏ, ਜਿਨਾਂ ਦਾ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ...

ਪੂਰੀ ਖ਼ਬਰ »

ਕੈਪਟਨ ਬਾਠ ਨੂੰ ਸਾਬਕਾ ਸੈਨਿਕ ਵਿੰਗ ਸਰਪ੍ਰਸਤ ਬਣਾਉਣ ਨਾਲ ਪਾਰਟੀ ਮਜ਼ਬੂਤ ਹੋਵੇਗੀ-ਠਾਕੁਰ ਸਿੰਘ ਤੇ ਧਰਮਸੋਤ

ਬਟਾਲਾ, 19 ਜੂਨ (ਬੁੱਟਰ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਅਕਾਲੀ ਆਗੂ ਜਥੇਦਾਰ ਠਾਕੁਰ ਸਿੰਘ ਊਧਨਵਾਲ ਤੇ ਡਾ. ਜਗਬੀਰ ਸਿੰਘ ਧਰਮਸੋਤ ਪ੍ਰਧਾਨ ਮਾਝਾ ਜ਼ੋਨ ਸ਼ੋ੍ਰਮਣੀ ਅਕਾਲੀ ਦਲ ਬਾਜੀਗਰ ਵਿੰਗ ਨੇ ਕਸਬਾ ਊਧਨਵਾਲ ਵਿਖੇ ਅਕਾਲੀ ਦਲ ਤੇ ਬਸਪਾ ਦੇ ਵਰਕਰਾਂ ਨਾਲ ...

ਪੂਰੀ ਖ਼ਬਰ »

ਬਾਬਾ ਮੇਹਰ ਸਿੰਘ ਮੈਮੋਰੀਅਲ ਕਾਲਜ ਦਾ ਬੀ.ਏ. ਸਮੈਸਟਰ 5ਵੇਂ ਦਾ ਨਤੀਜਾ ਰਿਹਾ ਸ਼ਾਨਦਾਰ

ਗੁਰਦਾਸਪੁਰ, 19 ਜੂਨ (ਆਰਿਫ਼)-ਬਾਬਾ ਮੇਹਰ ਸਿੰਘ ਮੈਮੋਰੀਅਲ ਕਾਲਜ ਪੁਰਾਣਾ ਸ਼ਾਲਾ ਗੁਰਦਾਸਪੁਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨਿਆ ਬੀ.ਏ. ਸਮੈਸਟਰ ਪੰਜਵੇਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਚੇਅਰਮੈਨ ਇੰਜੀ: ਕੁਲਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਮਸੀਹ ਭਾਈਚਾਰੇ ਨੇ ਗੁਰਦਾਸਪੁਰ ਸ਼ਹਿਰ ਅੰਦਰ ਮਦਰ ਟਰੇਸਾ ਦੇ ਨਾਂਅ 'ਤੇ ਇਕ ਚੌਕ ਬਣਾਉਣ ਦੀ ਕੀਤੀ ਮੰਗ

ਗੁਰਦਾਸਪੁਰ, 19 ਜੂਨ (ਭਾਗਦੀਪ ਸਿੰਘ ਗੋਰਾਇਆ)-ਗੁਰਦਾਸਪੁਰ ਸ਼ਹਿਰ ਅਤੇ ਇਸ ਦੇ ਆਸ-ਪਾਸ ਇਲਾਕੇ ਦੇ ਸਮੂਹ ਮਸੀਹ ਭਾਈਚਾਰੇ ਨੇ ਜ਼ੋਰਦਾਰ ਮੰਗ ਰੱਖੀ ਹੈ ਕਿ ਸ਼ਹਿਰ ਦੇ ਇਕ ਚੌਂਕ ਦਾ ਨਾਮ ਮਦਰ ਟਰੇਸਾ ਦੇ ਨਾਮ ਉਪਰ ਰੱਖਿਆ ਜਾਵੇ ਅਤੇ ਮੂਰਤੀ ਵੀ ਸਥਾਪਿਤ ਕੀਤੀ ਜਾਵੇ | ਇਸ ...

ਪੂਰੀ ਖ਼ਬਰ »

ਮਸੀਹ ਭਾਈਚਾਰੇ ਨੇ ਗੁਰਦਾਸਪੁਰ ਸ਼ਹਿਰ ਅੰਦਰ ਮਦਰ ਟਰੇਸਾ ਦੇ ਨਾਂਅ 'ਤੇ ਇਕ ਚੌਕ ਬਣਾਉਣ ਦੀ ਕੀਤੀ ਮੰਗ

ਗੁਰਦਾਸਪੁਰ, 19 ਜੂਨ (ਭਾਗਦੀਪ ਸਿੰਘ ਗੋਰਾਇਆ)-ਗੁਰਦਾਸਪੁਰ ਸ਼ਹਿਰ ਅਤੇ ਇਸ ਦੇ ਆਸ-ਪਾਸ ਇਲਾਕੇ ਦੇ ਸਮੂਹ ਮਸੀਹ ਭਾਈਚਾਰੇ ਨੇ ਜ਼ੋਰਦਾਰ ਮੰਗ ਰੱਖੀ ਹੈ ਕਿ ਸ਼ਹਿਰ ਦੇ ਇਕ ਚੌਂਕ ਦਾ ਨਾਮ ਮਦਰ ਟਰੇਸਾ ਦੇ ਨਾਮ ਉਪਰ ਰੱਖਿਆ ਜਾਵੇ ਅਤੇ ਮੂਰਤੀ ਵੀ ਸਥਾਪਿਤ ਕੀਤੀ ਜਾਵੇ | ਇਸ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਲਏ ਕੋਰੋਨਾ ਨਮੂਨੇ

ਊਧਨਵਾਲ, 19 ਜੂਨ (ਪਰਗਟ ਸਿੰਘ)-ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਦੀ ਟੀਮ ਨੇ ਐਸ.ਐਮ.ਓ. ਭਾਮ ਡਾ. ਪਰਮਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਸਬਾ ਊਧਨਵਾਲ 'ਚ ਆਮ ਲੋਕਾਂ ਦੀ ਕੋਰੋਨਾ ਜਾਂਚ ਸੰਬੰਧੀ ਕੈਂਪ ਲਗਾਇਆ ਗਿਆ | ਇਸ ਸਬੰਧੀ ਹੈਲਥ ਇੰਸਪੈਕਟਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX