ਤਾਜਾ ਖ਼ਬਰਾਂ


ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  1 day ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  1 day ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  1 day ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  1 day ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  1 day ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  1 day ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  1 day ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  1 day ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  1 day ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  1 day ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  1 day ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  1 day ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  1 day ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  1 day ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਨਾਭਾ ਵਿਚ ਦੇਰ ਰਾਤ ਚੱਲੀ ਗੋਲੀ
. . .  1 day ago
ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ) - ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਹਾੜ ਸੰਮਤ 553
ਿਵਚਾਰ ਪ੍ਰਵਾਹ: ਕਿਸੇ ਗੱਲ ਬਾਰੇ ਸਿਰਫ ਜਾਣ ਲੈਣਾ ਹੀ ਕਾਫੀ ਨਹੀਂ, ਸਗੋਂ ਉਸ 'ਤੇ ਅਮਲ ਵੀ ਕਰਨਾ ਚਾਹੀਦਾ ਹੈ। -ਗੇਟੇ

ਅੰਮ੍ਰਿਤਸਰ

ਮਾਣ ਭੱਤਾ ਅਤੇ ਕੱਚੇ ਮੁਲਾਜ਼ਮਾਂ ਦੇ ਮੋਰਚੇ ਵਲੋਂ ਤਿੱਖਾ ਰੋਸ ਪ੍ਰਦਰਸ਼ਨ

ਅੰਮਿ੍ਤਸਰ, 19 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਪੰਜਾਬ ਸਰਕਾਰ ਵਲੋਂ ਆਸ਼ਾ, ਮਿਡ-ਡੇ-ਮੀਲ ਅਤੇ ਜੰਗਲਾਤ ਵਰਕਰਾਂ ਸਮੇਤ ਹੋਰ ਕੱਚੇ ਤੇ ਕੰਟਰੈਕਟ ਮੁਲਾਜ਼ਮਾਂ ਨੂੰ ਅੱਖੋਂ ਪਰੋਖੇ ਕਰਨ ਵਿਰੁੱਧ ਅੱਜ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਅੰਮਿ੍ਤਸਰ ਵਿਖੇ 'ਮਾਨ ਭੱਤਾ, ਕੱਚਾ-ਕੰਟਰੈਕਟ ਮੁਲਾਜ਼ਮ ਮੋਰਚੇ' ਵਲੋਂ ਸਰਬਜੀਤ ਕੌਰ ਛੱਜਲਵੱਡੀ, ਹਰਿੰਦਰ ਕੁਮਾਰ ਐਮਾ ਅਤੇ ਸਰਬਜੀਤ ਕੌਰ ਭੋਰਛੀ ਦੀ ਅਗਵਾਈ ਹੇਠ ਆਸ਼ਾ, ਮਿਡ-ਡੇ-ਮੀਲ ਅਤੇ ਜੰਗਲਾਤ ਵਿਭਾਗਾਂ ਦੇ ਕੱਚੇ ਵਰਕਰਾਂ ਨੇ ਭਰਵੀਂ ਰੈਲੀ ਕਰਕੇ ਬਾਜ਼ਾਰਾਂ ਅੰਦਰ ਰੋਸ ਮਾਰਚ ਕੀਤਾ ਅਤੇ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਿਆ | ਰੈਲੀ 'ਚ ਬੋਲਦਿਆਂ ਮਮਤਾ ਸ਼ਰਮਾ, ਰਛਪਾਲ ਸਿੰਘ ਜੋਧਾਨਗਰੀ, ਰਣਜੀਤ ਦੁਲਾਰੀ, ਨਿਰਮਲ ਸਿੰਘ ਅਠਵਾਲ ਅਤੇ ਡੀ.ਐਮ.ਐਫ. ਦੇ ਜਨਰਲ ਸਕੱਤਰ ਜਰਮਨਜੀਤ ਸਿੰਘ, ਅਸ਼ਵਨੀ ਅਵਸਥੀ ਅਤੇ ਅਮਰਜੀਤ ਸਿੰਘ ਭੱਲਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਨੇ 2017 ਵਿਚ ਕਾਂਗਰਸ ਦੀ ਸਰਕਾਰ ਬਣਦਿਆਂ ਹੀ 27000 ਮੁਲਾਜ਼ਮਾਂ ਨੂੰ ਰੈਗੂਲਰ ਕਰਨ ਵਾਲੇ 2016 ਦੇ ਨੋਟੀਫਿਕੇਸ਼ਨ ਦੀਆਂ ਤਰੁਟੀਆਂ ਨੂੰ ਸੋਧ ਕੇ ਪੰਜਾਬ ਦੇ ਸਾਰੇ ਕੱਚੇ ਅਤੇ ਠੇਕਾ ਮੁਲਾਜ਼ਮਾਂ ਨੂੰ ਦੋ ਮਹੀਨਿਆਂ ਵਿਚ ਪੱਕੇ ਕਰਨ ਦਾ ਵਾਅਦਾ ਕੀਤਾ ਸੀ, ਪ੍ਰੰਤੂ ਸਹੁੰ ਚੁੱਕਣ ਤੋਂ ਬਾਅਦ ਪੰਜਾਬ ਸਰਕਾਰ ਆਪਣੇ ਵਾਅਦੇ ਤੋਂ ਮੁੱਕਰ ਗਈ | ਰੈਲੀ ਵਿਚ ਗੁਰਦੀਪ ਸਿੰਘ ਕਲੇਰ, ਰਮੇਸ਼ ਵੇਰਕਾ, ਡੌਲੀ ਵਾਸਲ, ਹਰਜਿੰਦਰ ਕੌਰ ਗਹਿਰੀ, ਬਲਜਿੰਦਰ ਸਿੰਘ ਖ਼ੈਰਦੀਨਕੇ, ਸੁੱਖਾ ਸਿੰਘ ਲੋਹਗੜ੍ਹ, ਗੁਰਵੰਤ ਕੌਰ ਲੋਪੋਕੇ, ਗੁਰਮੀਤ ਕੌਰ ਭਗਤਾਂਵਾਲਾ, ਜਸਪਾਲ ਕੌਰ ਇਸਲਾਮਾਬਾਦ, ਗੁਰਮੇਲ ਸਿੰਘ ਸਿੰਘਪੁਰਾ ਅਤੇ ਪੈਨਸ਼ਨਰਜ਼ ਫਰੰਟ ਦੇ ਅਮਰਜੀਤ ਵੇਰਕਾ ਤੇ ਲਖਵਿੰਦਰ ਸਿੰਘ ਗਿੱਲ ਇਸ ਮੌਕੇ ਕੇਵਲ ਸਿੰਘ ਨਾਗਕਲਾਂ, ਕੁਲਵੰਤ ਕੌਰ ਬੰਡਾਲਾ, ਸ਼ਰਨਜੀਤ ਕੌਰ ਵਰਪਾਲ, ਸੰਤੋਸ਼ ਮਾਨਾਵਾਲਾ, ਤਰਸੇਮ ਸਿੰਘ ਬਹਿੜਵਾਲ, ਰੂਪਜਿੰਦਰ ਕੌਰ ਚਾਟੀਵਿੰਡ, ਪ੍ਰਤਾਪ ਸਿੰਘ ਗੱਗੜਭਾਣਾ ਅਤੇ ਡੀ.ਐਮ.ਐਫ. ਦੇ ਆਗੂ ਬਲਦੇਵ ਮੰਨਣ ਨੇ ਵੀ ਸੰਬੋਧਨ ਕੀਤਾ |

ਸ਼ੋ੍ਰਮਣੀ ਕਮੇਟੀ ਦੇ ਚੀਫ਼ ਸਕੱਤਰ ਤੇ ਸਕੱਤਰ ਦੇ ਭਰੋਸੇ ਬਾਅਦ ਢਾਡੀ ਸਭਾ ਵਲੋਂ ਰੋਸ ਮਾਰਚ ਤੇ ਭੁੱਖ ਹੜਤਾਲ ਮੁਲਤਵੀ

ਅੰਮਿ੍ਤਸਰ, 19 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸ਼੍ਰੋਮਣੀ ਢਾਡੀ ਸਭਾ, ਮੀਰੀ ਪੀਰੀ ਢਾਡੀ ਸਭਾ ਵਲੋਂ ਅਕਾਲ ਤਖ਼ਤ ਸਾਹਿਬ ਸਨਮੁੱਖ ਢਾਡੀ ਦੀਵਾਨ ਸਜਾਉਣ ਤੇ ਧਰਮ ਪ੍ਰਚਾਰ ਕਮੇਟੀ ਦੇ ਕੁੱਝ ਮੈਂਬਰਾਂ ਵਲੋਂ ਢਾਡੀ ਸਿੰਘਾਂ ਲਈ ਬਣਾਏ 22 ਨਿਯਮਾਂ ...

ਪੂਰੀ ਖ਼ਬਰ »

ਸਾਬਕਾ ਕੈਬਨਿਟ ਮੰਤਰੀ ਰਣੀਕੇ ਦੀ ਕਾਰ ਹੋਈ ਹਾਦਸਾਗ੍ਰਸਤ

ਮਾਨਾਂਵਾਲਾ, 19 ਜੂਨ (ਗੁਰਦੀਪ ਸਿੰਘ ਨਾਗੀ) - ਵਿਧਾਨ ਸਭਾ ਹਲਕਾ ਅਟਾਰੀ ਦੇ ਇੰਚਾਰਜ ਅਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਦਾ ਕਾਰ ਅਚਾਨਕ ਹਾਦਸਾਗ੍ਰਸਤ ਹੋ ਗਈ | ਜਾਣਕਾਰੀ ਅਨੁਸਾਰ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਅੱਜ ਸਵੇਰ ...

ਪੂਰੀ ਖ਼ਬਰ »

ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ, 3 ਨੌਜਵਾਨ ਗੰਭੀਰ ਜ਼ਖ਼ਮੀ

ਚੇਤਨਪੁਰਾ, 19 ਜੂਨ (ਮਹਾਂਬੀਰ ਸਿੰਘ ਗਿੱਲ)-ਸਥਾਨਕ ਨਗਰ ਿਲੰਕ ਰੋਡ 'ਤੇ ਬੀਤੀ ਦੇਰ ਸ਼ਾਮ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਹੋਣ ਨਾਲ ਤਿੰਨ ਨੌਜਵਾਨ ਗੰਭੀਰ ਜਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਜਰਮਨ ਸਿੰਘ ਪੁੱਤਰ ਗੁਰਵਿੰਦਰ ਸਿੰਘ, ਕਰਨ ਸਿੰਘ ਪੁੱਤਰ ਜਗੀਰ ...

ਪੂਰੀ ਖ਼ਬਰ »

ਰਣਜੀਤ ਐਵੀਨੀਊ ਇਲਾਕੇ 'ਚ ਚੱਲੀਆਂ ਗੋਲੀਆਂ-ਤਿੰਨ ਨਾਮਜ਼ਦ

ਅੰਮਿ੍ਤਸਰ, 19 ਜੂਨ (ਗਗਨਦੀਪ ਸ਼ਰਮਾ) - ਰਣਜੀਤ ਐਵੀਨੀਊ ਇਲਾਕੇ 'ਚ ਗੋਲੀਆਂ ਚਲਾਉਣ ਦੇ ਦੋਸ਼ ਹੇਠ ਤਿੰਨ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ ਗਿਆ ਹੈ | ਨੀਰਜ ਕੁਮਾਰ ਵਾਸੀ ਹਾਊਸਿੰਗ ਬੋਰਡ ਕਲੋਨੀ ਰਣਜੀਤ ਐਵੀਨੀਊ 'ਚ ਰਹਿੰਦੇ ਨਾਮਕ ਨੌਜਵਾਨ ਨੇ ਦੱਸਿਆ ਕਿ ਰਾਤ ...

ਪੂਰੀ ਖ਼ਬਰ »

19 ਸਾਲਾ ਨੌਜਵਾਨ ਨੂੰ ਪਿਸਤੌਲ ਵਿਖਾ ਕੇ ਕੀਤਾ ਅਗਵਾ

ਛੇਹਰਟਾ, 19 ਜੂਨ (ਸੁਰਿੰਦਰ ਸਿੰਘ ਵਿਰਦੀ) - ਇਲਾਕਾ ਜੰਡ ਪੀਰ ਕਾਲੋਨੀ ਗੁਰਦੁਆਰਾ ਬਾਬਾ ਬਿਧੀ ਚੰਦ ਜੀ ਦੇ ਨੇੜੇ ਬੰਬੀ 'ਤੇ ਨਹਾਉਣ ਆਏ 19 ਸਾਲਾ ਨੌਜਵਾਨ ਲੜਕੇ ਨੂੰ ਪਿਸਤੌਲ ਵਿਖਾ ਕੇ ਜਾਨੋ ਮਾਰਨ ਦੀ ਧਮਕੀ ਦਿੰਦੇ ਹੋਏ ਅਗਵਾ ਕਰ ਲਏ ਜਾਣ ਦਾ ਸਾਹਮਣੇ ਆਇਆ | ਮੌਕੇ ਤੋਂ ...

ਪੂਰੀ ਖ਼ਬਰ »

ਕੋਰੋਨਾ ਨਾਲ ਇਕ ਮਹੀਨੇ ਦੇ ਬੱਚੇ ਸਮੇਤ ਦੋ ਦੀ ਮੌਤ

ਅੰਮਿ੍ਤਸਰ, 19 ਜੂਨ (ਗਗਨਦੀਪ ਸ਼ਰਮਾ)- ਅੰਮਿ੍ਤਸਰ 'ਚ ਅੱਜ ਇਕ ਮਹੀਨੇ ਦੇ ਬੱਚੇ ਸਮੇਤ ਦੋ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ | ਇਸ ਦੇ ਨਾਲ ਹੀ ਅੰਮਿ੍ਤਸਰ ਲਈ ਸਕੂਨ ਵਾਲੀ ਗੱਲ ਹੈ ਕਿ ਕੋਰੋਨਾ ਮਾਮਲਿਆਂ 'ਚ ਗਿਰਾਵਟ ਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਅੱਜ ਕੇਵਲ 30 ਨਵੇਂ ...

ਪੂਰੀ ਖ਼ਬਰ »

ਮਨਜੀਤ ਸਿੰਘ ਜੀ.ਕੇ. ਵਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ

ਅੰਮਿ੍ਤਸਰ, 19 ਜੂਨ (ਜਸਵੰਤ ਸਿੰਘ ਜੱਸ) - ਜਾਗੋ ਪਾਰਟੀ ਦੇ ਪ੍ਰਧਾਨ ਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਤਤਕਾਲੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵਲੋਂ ਅੱਜ ਸ਼ਾਮ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਗਈ | ...

ਪੂਰੀ ਖ਼ਬਰ »

ਅੰਮਿ੍ਤਸਰ ਦਿਹਾਤੀ ਦੇ ਨਵ ਨਿਯੁਕਤ ਐਸ.ਐਸ.ਪੀ ਵਜੋਂ ਗੁਰਲੀਨ ਸਿੰਘ ਖੁਰਾਨਾ ਨੇ ਸੰਭਾਲਿਆ ਅਹੁਦਾ

ਅੰਮਿ੍ਤਸਰ, 19 ਜੂਨ (ਗਗਨਦੀਪ ਸ਼ਰਮਾ)- ਅੰਮਿ੍ਤਸਰ ਦਿਹਾਤੀ ਦੇ ਨਵ ਨਿਯੁਕਤ ਐੱਸ.ਐੱਸ.ਪੀ ਗੁਰਲੀਨ ਸਿੰਘ ਖੁਰਾਨਾ (ਆਈ.ਪੀ.ਐਸ) ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ | ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ...

ਪੂਰੀ ਖ਼ਬਰ »

ਮਨਜੀਤ ਸਿੰਘ ਜੀ.ਕੇ. ਵਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ

ਅੰਮਿ੍ਤਸਰ, 19 ਜੂਨ (ਜਸਵੰਤ ਸਿੰਘ ਜੱਸ) - ਜਾਗੋ ਪਾਰਟੀ ਦੇ ਪ੍ਰਧਾਨ ਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਤਤਕਾਲੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵਲੋਂ ਅੱਜ ਸ਼ਾਮ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਗਈ | ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਦੋ ਪਿੰਡਾਂ 'ਚ 100 ਫ਼ੀਸਦੀ ਹੋਈ ਵੈਕਸੀਨੇਸ਼ਨ- ਡੀ.ਸੀ.

ਅੰਮਿ੍ਤਸਰ, 19 ਜੂਨ (ਗਗਨਦੀਪ ਸ਼ਰਮਾ) - ਕੋਰੋਨਾ ਮਹਾਂਮਾਰੀ 'ਤੇ ਕਾਬੂ ਪਾਉਣ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ | ਹੁਣ ਲੋਕ ਇਸ ਨੂੰ ਆਪਣਾ ਫ਼ਰਜ਼ ਸਮਝਦੇ ਹੋਏ ਵੈਕਸੀਨੇਸ਼ਨ ਕਰਵਾਉਣ ਲਈ ਅੱਗੇ ਆ ਰਹੇ ਹਨ | ਇਸ ਦੇ ਸਿੱਟੇ ਵਜੋਂ ਜ਼ਿਲ੍ਹੇ ਦੇ ਦੋ ਪਿੰਡਾਂ 'ਚ 100 ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਣੇ 2 ਕਾਬੂ

ਅੰਮਿ੍ਤਸਰ, 19 ਜੂਨ (ਗਗਨਦੀਪ ਸ਼ਰਮਾ) - ਸਰਕਟ ਹਾਊਸ ਪੁਲਿਸ ਵਲੋਂ ਚੋਰੀ ਦੇ ਮੋਟਰਸਾਈਕਲ ਸਣੇ ਦੋ ਨੰੂ ਕਾਬੂ ਕਰਨ ਦੀ ਸਫਲਤਾ ਹਾਸਲ ਕੀਤੀ ਗਈ ਹੈ | ਏ.ਐਸ.ਆਈ ਨਰਿੰਦਰ ਸਿੰਘ ਨੇ ਦੱਸਿਆ ਕਿ ਸ਼ਰਾਰਤੀ ਅਨਸਰਾਂ ਦੀ ਤਲਾਸ਼ 'ਚ ਐਲਬਰਟ ਰੋਡ 'ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਨੇ ਸਾਂਸਦ ਬਿੱਟੂ ਖ਼ਿਲਾਫ ਕੇਸ ਦਰਜ ਕਰਨ ਲਈ ਪੁਲਿਸ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਅੰਮਿ੍ਤਸਰ, 19 ਜੂਨ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਸਪਾ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਵਲੋਂ ਅੱਜ ਕਾਂਗਰਸੀ ਸਾਂਸਦ ਰਵਨੀਤ ਸਿੰਘ ਬਿੱਟੂ ਵਲੋਂ ਦਲਿਤ ਭਾਈਚਾਰੇ ਵਿਰੁੱਧ ਅਤੇੇ ਸ੍ਰੀ ਅਨੰਦਪੁਰ ਸਾਹਿਬ ਅਤੇ ਚਮਕੌਰ ਸਾਹਿਬ ਵਿਧਾਨ ਸਭਾ ...

ਪੂਰੀ ਖ਼ਬਰ »

ਵਿਦਿਆਰਥੀਆਂ ਦੀ ਰਿਹਾਈ 'ਤੇ ਖੁਸ਼ੀ ਦਾ ਪ੍ਰਗਟਾਵਾ ਅਤੇ ਅਧਿਆਪਕਾਂ 'ਤੇ ਤਸ਼ੱਦਦ ਦੀ ਨਿੰਦਾ

ਅੰਮਿ੍ਤਸਰ, 19 ਜੂਨ (ਹਰਮਿੰਦਰ ਸਿੰਘ)-ਫੋਕਲੋਰ ਰਿਸਰਚ ਅਕਾਦਮੀ ਅਤੇ ਪ੍ਰਗਤੀਸ਼ੀਲ ਲੇਖਕ ਸੰਘ ਵਲੋਂ ਉਤਰ ਪੂਰਬੀ ਦਿੱਲੀ 'ਚ ਹੋਏ ਦੰਗਿਆਂ ਦੇ ਮਾਮਲੇ 'ਚ ਗਿ੍ਫ਼ਤਾਰ ਇਸਲਾਮੀਆ ਦੇ ਵਿਦਿਆਰਥੀ ਆਸ਼ਿਫ ਇਕਬਾਲ ਤਨਹਾ ਅਤੇ ਜੇ. ਐਨ. ਯੂ. ਦੀਆਂ ਵਿਦਿਆਰਥਣਾ ਦੇਵਾਂਗਨਾ ...

ਪੂਰੀ ਖ਼ਬਰ »

ਮਨਿਸਟਰੀਅਲ ਸਰਵਿਸਜ਼ ਯੂਨੀਅਨ ਦੀ ਹੋਈ ਚੋਣ

ਅੰਮਿ੍ਤਸਰ, 19 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਮਨਿਸਟਰੀਅਲ ਸਰਵਿਸਜ਼ ਯੂਨੀਅਨ ਜ਼ਿਲ੍ਹਾ ਯੂਨਿਟ ਅੰਮਿ੍ਤਸਰ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਲਬੀਰ ਸਿੰਘ ਬਾਜਵਾ ਪ੍ਰਧਾਨਗੀ ਹੇਠ ਡੈਂਟਲ ਕਾਲਜ ਅੰਮਿ੍ਤਸਰ ਵਿਖੇ ਹੋਈ, ਜਿਸ 'ਚ ਦਲਬੀਰ ਸਿੰਘ ਬਾਜਵਾ ...

ਪੂਰੀ ਖ਼ਬਰ »

ਨਗਰ ਨਿਗਮ ਨੇ ਆਪਣੀ ਕਰੋੜਾਂ ਦੀ ਜ਼ਮੀਨ ਤੋਂ ਛੁਡਾਇਆ ਨਾਜਾਇਜ਼ ਕਬਜ਼ਾ

ਅੰਮਿ੍ਤਸਰ, 19 ਜੂਨ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਅਸਟੇਟ ਵਿਭਾਗ ਵਲੋਂ ਭਾਰੀ ਸੁਰੱਖਿਆ ਪ੍ਰਬੰਧਾਂ ਅਧੀਨ ਨਿਗਮ ਦੀ ਕਰੋੜਾਂ ਰੁਪਏ ਦੀ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ | ਅੱਜ ਡਿਊਟੀ ਮੈਜਿਸਟਰੇਟ ਗੁਰਜੋਤ ਸਿੰਘ ਏਡੀਓ ਦੀ ਨਿਗਰਾਨੀ ਹੇਠ ਅਸਟੇਟ ਅਫ਼ਸਰ ...

ਪੂਰੀ ਖ਼ਬਰ »

ਗੁਰੁੂ ਨਾਨਕ ਦੇਵ ਕਾਲਜ ਲੜਕੀਆਂ 'ਚ ਸਿਮਰਨਜੀਤ ਕੌਰ ਨੇ ਬੀ.ਏ. 'ਚ ਪਹਿਲਾ ਸਥਾਨ ਮੱਲਿਆ

ਚੋਗਾਵਾਂ, 19 ਜੂਨ (ਗੁਰਬਿੰਦਰ ਸਿੰਘ ਬਾਗੀ)-ਸਰਹੱਦੀ ਇਲਾਕੇ ਚੋਗਾਵਾਂ ਦੇ ਇਕੋ-ਇੱਕ ਕਾਲਜ ਗੁਰੂ ਨਾਨਕ ਦੇਵ ਕਾਲਜ (ਲੜਕੀਆਂ) ਚੋਗਾਵਾਂ ਦਾ ਬੀ.ਏ. ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸੰਬੰਧੀ ਕਾਲਜ ਦੀ ਪਿ੍ੰਸੀਪਲ ਕੁਲਜਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀ.ਏ. ...

ਪੂਰੀ ਖ਼ਬਰ »

ਡਾ. ਭੰਗੂ ਨੂੰ ਮੀਤ ਪ੍ਰਧਾਨ ਨਿਯੁਕਤ ਕਰਨ ਤੇ ਖੁਸ਼ੀ ਦਾ ਪ੍ਰਗਟਾਵਾ

ਰਾਮ ਤੀਰਥ, 19 ਜੂਨ (ਧਰਵਿੰਦਰ ਸਿੰਘ ਔਲਖ)-ਸੀਨੀਅਰ ਯੂਥ ਅਕਾਲੀ ਆਗੂ ਤੇ ਦਿਲਜਾਨ ਹਸਪਤਾਲ ਮਾਹਲ ਦੇ ਐੱਮ.ਡੀ. ਡਾ. ਬੀ.ਐੱਸ.ਭੰਗੂ ਨੂੰ ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਪੰਜਾਬ ਦਾ ਪਰਮਬੰਸ ਸਿੰਘ ਰੋਮਾਣਾ ਵਲੋਂ ਮੀਤ ਪ੍ਰਧਾਨ ਨਿਯੁਕਤ ਕਰਨ ਤੇ ਸੋਨੂੰ ਮਾਹਲ, ਮੱਸਾ ਸਿੰਘ ...

ਪੂਰੀ ਖ਼ਬਰ »

-ਮਾਮਲਾ ਛੱਪੜ 'ਤੇ ਨਾਜਾਇਜ਼ ਕਬਜ਼ੇ ਦਾ- ਡੀ.ਐਸ.ਪੀ. ਬਾਬਾ ਬਕਾਲਾ ਵਲੋਂ ਪਰਚਾ ਦਰਜ ਕਰਨ 'ਤੇ ਕਿਸਾਨ ਸੰਘਰਸ਼ ਕਮੇਟੀ ਵਲੋਂ ਬੁਤਾਲਾ ਪੁਲਿਸ ਚੌਕੀ ਦਾ ਘਿਰਾਓ ਖ਼ਤਮ

ਸਠਿਆਲਾ, 19 ਜੂਨ (ਸਫਰੀ)-ਬਿਆਸ ਪੁਲਿਸ ਅਧੀਨ ਪੈਂਦੀ ਪੁਲਿਸ ਚੌਕੀ ਬੁਤਾਲਾ ਦਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਤਿੰਨ ਦਿਨਾਂ ਤੋਂ ਧਰਨਾ ਚਲ ਰਿਹਾ ਸੀ | ਪੁਲਿਸ ਬਿਆਸ ਵਲੋਂ ਨਾਜਾਇਜ਼ ਛੱਪੜ 'ਤੇ ਕਬਜ਼ਾ ਕਰਨ ਦੇ ਖਿਲਾਫ਼ ਪਰਚਾ ਦਰਜ ਕਰਨ 'ਤੇ ਧਰਨਾ ਚੁੱਕ ਦਿੱਤਾ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਦੇ ਵਿਕਾਸ ਕਾਰਜਾਂ ਲਈ ਕੋਈ ਕਸਰ ਨਹੀਂ ਛੱਡਾਂਗਾ- ਵਿਧਾਇਕ ਭਲਾਈਪੁਰ

ਬਾਬਾ ਬਕਾਲਾ ਸਾਹਿਬ, 19 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ) - ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਅਪਾਰ ਬਖਸ਼ਿਸ਼ ਸਦਕਾ ਹੀ ਮੈਨੂੰ ਇਸ ਹਲਕਾ ਬਾਬਾ ਬਕਾਲਾ ਸਾਹਿਬ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਦੇ ਸਰਬਪੱਖੀ ਵਿਕਾਸ ...

ਪੂਰੀ ਖ਼ਬਰ »

ਸਰਕਾਰੀ ਕਾਲਜ ਅਜਨਾਲਾ 'ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੈਬੀਨਾਰ

ਅਜਨਾਲਾ, 19 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਸਰਕਾਰੀ ਕਾਲਜ ਅਜਨਾਲਾ ਦੇ ਪੰਜਾਬੀ ਵਿਭਾਗ ਵਲੋਂ ਪਿ੍ੰਸੀਪਲ ਓਮ ਪ੍ਰਕਾਸ਼ ਦੀ ਅਗਵਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੈਬੀਨਾਰ ਕਰਵਾਇਆ ਗਿਆ ਹੈ, ਜਿਸ ਵਿਚ ਮੁੱਖ ਬੁਲਾਰੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦਾ ਖਮਿਆਜ਼ਾ ਲੋਕ ਭੁਗਤ ਰਹੇ ਹਨ-ਮਨਪ੍ਰੀਤ ਸਾਰੰਗਦੇਵ

ਅਜਨਾਲਾ 19 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਘਟੀਆ ਨੀਤੀਆਂ ਦਾ ਖਮਿਆਜ਼ਾ ਅੱਜ ਦੇਸ਼ ਦੇ ਲੋਕ ਭੁਗਤ ਰਹੇ ਹਨ ਅਤੇ ਦਿਨ ਪ੍ਰਤੀ ਦਿਨ ਵਧ ਰਹੀ ਮਹਿੰਗਾਈ 'ਚ ਵਾਧਾ ਹੋਣਾ ਵੀ ਚਿੰਤਾ ਦਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX