ਤਾਜਾ ਖ਼ਬਰਾਂ


ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  1 day ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  1 day ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  1 day ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  1 day ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  1 day ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  1 day ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  1 day ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  1 day ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  1 day ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  1 day ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  1 day ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  1 day ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  1 day ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  1 day ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਨਾਭਾ ਵਿਚ ਦੇਰ ਰਾਤ ਚੱਲੀ ਗੋਲੀ
. . .  1 day ago
ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ) - ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਹਾੜ ਸੰਮਤ 553
ਿਵਚਾਰ ਪ੍ਰਵਾਹ: ਕਿਸੇ ਗੱਲ ਬਾਰੇ ਸਿਰਫ ਜਾਣ ਲੈਣਾ ਹੀ ਕਾਫੀ ਨਹੀਂ, ਸਗੋਂ ਉਸ 'ਤੇ ਅਮਲ ਵੀ ਕਰਨਾ ਚਾਹੀਦਾ ਹੈ। -ਗੇਟੇ

ਤਰਨਤਾਰਨ

ਇੰਡੀਅਨ ਮੈਡੀਕਲ ਐਸੋਸੀਏਸ਼ਨ ਵਲੋਂ ਡਾਕਟਰਾਂ 'ਤੇ ਹੋ ਰਹੇ ਹਮਲਿਆਂ ਨੂੰ ਲੈ ਕੇ ਤਰਨ ਤਾਰਨ ਵਿਖੇ ਰੋਸ ਪ੍ਰਦਰਸ਼ਨ

ਤਰਨ ਤਾਰਨ, 19 ਜੂਨ (ਹਰਿੰਦਰ ਸਿੰਘ)-ਇੰਡੀਅਨ ਮੈਡੀਕਲ ਐਸੋਸੀਏਸ਼ਨ ਵਲੋਂ ਦੇਸ਼ ਭਰ ਵਿਚ ਡਾਕਟਰਾਂ 'ਤੇ ਹੋ ਰਹੇ ਹਮਲਿਆਂ ਨੂੰ ਲੈ ਕੇ ਤਰਨ ਤਾਰਨ ਵਿਖੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਤਰਨ ਤਾਰਨ ਦੇ ਪ੍ਰਧਾਨ ਡਾ. ਹਰੀਪਾਲ ਕੌਰ ਧਾਰੀਵਾਲ ਦੀ ਅਗਵਾਈ ਹੇਠ ਰੋਸ ਮੁਜਾਹਰਾ ਕਰਨ ਉਪਰੰਤ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅਤੇ ਸਿਵਲ ਸਰਜਨ ਡਾ. ਰੋਹਿਤ ਮਹਿਤਾ ਨੂੰ ਇਕ ਮੰਗ ਪੱਤਰ ਵੀ ਸੌਂਪਿਆ ਗਿਆ | ਇਸ ਮੌਕੇ ਰੋਸ ਪ੍ਰਦਰਸ਼ਨ ਦੌਰਾਨ ਡਾਕਟਰਾਂ ਨੇ ਕਿਹਾ ਕਿ ਮਰੀਜ਼ ਦੀ ਜਾਨ ਬਚਾਉਣ ਲਈ ਡਾਕਟਰ ਆਪਣੀ ਪੂਰੀ ਵਾਹ ਲਗਾ ਦਿੰਦੇ ਹਨ ਪਰ ਬੇਸਮਝ ਲੋਕਾਂ ਵਲੋਂ ਡਾਕਟਰਾਂ ਨਾਲ ਹਸਪਤਾਲਾਂ ਵਿਚ ਜਿਥੇ ਨਾਲ ਘਟੀਆ ਕਿਸਮ ਨਾਲ ਪੇਸ਼ ਆਇਆ ਜਾਂਦਾ ਹੈ, ਉਥੇ ਡਾਕਟਰਾਂ ਨਾਲ ਕੁੱਟਮਾਰ ਕਰਨ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਜੋ ਕਿ ਬਹੁਤ ਹੀ ਨਿੰਦਣਯੋਗ ਹੈ ਤੇ ਦੇਸ਼ ਭਰ ਵਿਚ ਡਾਕਟਰਾਂ 'ਤੇ ਹਮਲੇ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਜੋ ਕਿ ਸਰਕਾਰਾਂ ਦੀ ਨਲਾਇਕੀ ਦਾ ਕਾਰਨ ਹਨ | ਉਨ੍ਹਾਂ ਕਿਹਾ ਕਿ ਅਗਰ ਸਰਕਾਰ ਨੇ ਡਾਕਟਰ ਸੁਰੱਖਿਆ ਬਿੱਲ ਜਲਦ ਪਾਸ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਦੌਰਾਨ ਡਾਕਟਰਾਂ ਵਲੋਂ ਸੰਘਰਸ਼ ਨੂੰ ਤੇਜ ਕੀਤਾ ਜਾਵੇਗਾ | ਇਸ ਮੌਕੇ ਜਨਰਲ ਸਕੱਤਰ ਡਾ. ਨਿਦੇਸ਼ ਗੁਪਤਾ, ਡਾ.ਗੁਰਜੀਤ ਸਿੰਘ ਧਾਲੀਵਾਲ, ਸਹਾਇਕ ਸਿਵਲ ਸਰਜਨ ਡਾ. ਕੰਵਲਜੀਤ ਸਿੰਘ, ਐੱਸ.ਐੱਮ.ਓ. ਡਾ. ਸਵਰਨਜੀਤ ਧਵਨ, ਡਾ. ਰਮਨਦੀਪ ਸਿੰਘ, ਡਾ.ਐੱਸ.ਐੱਸ. ਕੈੱਥ, ਡਾ. ਸੰਤੋਖ ਸਿੰਘ, ਡਾ. ਵੇਦ ਪ੍ਰਕਾਸ਼, ਡਾ. ਕਰਨੈਲ ਕੌਰ, ਡਾ. ਵਰੁਣ ਗੁਪਤਾ ਆਦਿ ਹਾਜ਼ਰ ਸਨ |

ਕੋਰੋਨਾ ਨਾਲ ਇਕ ਵਿਅਕਤੀ ਦੀ ਮੌਤ ਤੇ 11 ਵਿਅਕਤੀਆਂ ਦੀ ਰਿਪੋਰਟ ਆਈ ਪਾਜ਼ੀਟਿਵ-ਡੀ.ਸੀ.

ਤਰਨ ਤਾਰਨ, 19 ਜੂਨ (ਹਰਿੰਦਰ ਸਿੰਘ)-ਕੋਰੋਨਾ ਨਾਲ ਜ਼ਿਲ੍ਹੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਜਦਕਿ 11 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ | ਮਿ੍ਤਕ ਵਿਅਕਤੀ ਦਾ ਸਿਹਤ ਵਿਭਾਗ ਦੀ ਟੀਮ ਵਲੋਂ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿਚ ਅੰਤਿਮ ਸੰਸਕਾਰ ਕਰ ...

ਪੂਰੀ ਖ਼ਬਰ »

ਮਹਿੰਗਾਈ ਦੇ ਵਿਰੋਧ 'ਚ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਪੱਟੀ, 19 ਜੂਨ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਕਾਮਰੇਡ ਧਰਮ ਸਿੰਘ ਪੱਟੀ ਦੀ ਅਗਵਾਈ ਵਿਚ ਪੱਟੀ ਦੇ ਬੱਸ ਸਟੈਂਡ 'ਤੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ ਤੇ ਕੇਂਦਰ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ 7 ਵਿਅਕਤੀ ਗਿ੍ਫ਼ਤਾਰ-ਐੱਸ.ਐੱਸ.ਪੀ.

ਤਰਨ ਤਾਰਨ, 19 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਹੈਰੋਇਨ, ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਸਮੇਤ 7 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਧਰੁਮਨ ਐੱਚ. ...

ਪੂਰੀ ਖ਼ਬਰ »

ਗੋਲੀ ਲੱਗਣ ਨਾਲ ਨੌਜਵਾਨ ਦੀ ਮੌਤ, 10 ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 19 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਵਿਖੇ ਪਿੰਡ ਪੱਧਰੀ ਕਲਾਂ ਵਿਖੇ ਇਕ ਨੌਜਵਾਨ ਦੀ ਗੋਲੀ ਲੱਗਣ ਕਾਰਨ ਮੌਤ ਹੋ ਜਾਣ 'ਤੇ ਪੁਲਿਸ ਨੇ 5 ਵਿਅਕਤੀਆਂ ਤੋਂ ਇਲਾਵਾ 5 ਅਣਪਛਾਤੇ ਵਿਅਕਤੀਆਂ ਖਿਲਾਫ਼ ਕਤਲ ਤੋਂ ਇਲਾਵਾ ਅਸਲਾ ਐਕਟ ...

ਪੂਰੀ ਖ਼ਬਰ »

ਹਾਦਸੇ ਕਾਰਨ ਸਕੂਟਰ ਸਵਾਰ ਦੀ ਮੌਤ

ਸਰਹਾਲੀ ਕਲਾਂ, 19 ਜੂਨ (ਹੁੰਦਲ)-ਸਰਹਾਲੀ ਨਜ਼ਦੀਕ ਪਿੰਡ ਠੱਠੀਆ ਮਹੰਤਾਂ ਕੋਲ ਨੈਸ਼ਨਲ ਹਾਈਵੇ 'ਤੇ ਹੋਏ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਪਿੰਡ ਢੋਟੀਆਂ ਦਾ ਵਸਨੀਕ ਗੁਰਮੁੱਖ ਸਿੰਘ ਪੁੱਤਰ ਅਵਤਾਰ ਸਿੰਘ ਆਪਣੀ ...

ਪੂਰੀ ਖ਼ਬਰ »

ਹਰੀਕੇ ਪੁਲਿਸ ਵਲੋਂ 2 ਕਿਲੋ ਚੂਰਾ ਪੋਸਤ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਹਰੀਕੇ ਪੱਤਣ, 19 ਜੂਨ (ਸੰਜੀਵ ਕੁੰਦਰਾ)-ਐੱਸ.ਐੱਸ.ਪੀ. ਧਰੁਮਨ ਐੱਚ. ਨਿੰਬਾਲੇ ਦੇ ਹੁਕਮਾਂ ਤਹਿਤ ਕਾਰਵਾਈ ਕਰਦਿਆਂ ਥਾਣਾ ਹਰੀਕੇ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਪਾਸੋਂ 2 ਕਿਲੋ ਚੂਰਾ ਪੋਸਤ ਬਰਾਮਦ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ...

ਪੂਰੀ ਖ਼ਬਰ »

ਸੜਕੀ ਹਾਦਸਿਆਂ ਨੂੰ ਰੋਕਣ ਸਬੰਧੀ ਐੱਸ.ਪੀ. ਟ੍ਰੈਫਿਕ ਬਲਜੀਤ ਸਿੰਘ ਦੀ ਅਗਵਾਈ 'ਚ ਮੀਟਿੰਗ

ਤਰਨ ਤਾਰਨ, 19 ਜੂਨ (ਹਰਿੰਦਰ ਸਿੰਘ)-ਐੱਸ.ਐੱਸ.ਪੀ. ਧਰੁਮਨ ਐੱਚ. ਨਿੰਬਾਲੇ ਦੇ ਦਿਸ਼ਾ ਨਿਰਦੇਸ਼ਾ 'ਤੇ ਐੱਸ.ਪੀ. ਟ੍ਰੈਫਿਕ ਬਲਜੀਤ ਸਿੰਘ ਵਲੋਂ ਸੜਕੀ ਹਾਦਸਿਆਂ ਸਬੰਧੀ ਇੱਕ ਮੀਟਿੰਗ ਕੀਤੀ ਗਈ, ਜਿਸ ਵਿਚ ਸੀ.ਸੀ.ਟੀ.ਐੱਨ.ਐੱਸ ਦੇ ਇੰਚਾਰਜ ਏ.ਐੱਸ.ਆਈ ਰਣਧੀਰ ਸਿੰਘ ਅਤੇ 16 ...

ਪੂਰੀ ਖ਼ਬਰ »

ਪਿੰਡ ਭੈਲ ਢਾਏ ਵਾਲਾ ਵਿਖੇ ਕਰੰਟ ਲੱਗਣ ਨਾਲ ਇਕ ਵਿਅਕਤੀ ਦੀ ਮੌਤ

ਫਤਿਆਬਾਦ, 19 ਜੂਨ (ਹਰਵਿੰਦਰ ਸਿੰਘ ਧੂੰਦਾ)-ਪਿੰਡ ਭੈਲ ਢਾਏ ਵਾਲਾ ਦੇ ਵਸਨੀਕ ਜਸਵਿੰਦਰ ਸਿੰਘ ਪੁੱਤਰ ਦਰਬਾਰਾ ਸਿੰਘ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ | ਇਸ ਮੌਕੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆ ਸਰਪੰਚ ਮੇਜਰ ਸਿੰਘ ਭੈਲ, ਹੀਰਾ ਸਿੰਘ ਤੇ ਮੈਂਬਰ ਸੰਮਾ ...

ਪੂਰੀ ਖ਼ਬਰ »

ਕੁਲਦੀਪ ਸਿੰਘ ਲਹੌਰੀਆ ਬਣੇ ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ

ਗੋਇੰਦਵਾਲ ਸਾਹਿਬ, 19 ਜੂਨ (ਸਕੱਤਰ ਸਿੰਘ ਅਟਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪਾਰਟੀ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਅਤੇ ਯੂਥ ਵਿੰਗ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੁਮਾਣਾ ਵਲੋਂ ਯੂਥ ਵਿੰਗ ਦੀਆਂ ਨਿਯੁਕਤੀਆਂ ਕਰਦਿਆਂ ...

ਪੂਰੀ ਖ਼ਬਰ »

'ਆਪ' ਦਾ ਗਰਾਫ਼ ਦਿਨੋਂ ਦਿਨ ਵਧ ਰਿਹੈ - ਲਾਲਪੁਰਾ

ਸ਼ਾਹਬਾਜ਼ਪੁਰ, 19 ਜੂਨ (ਪਰਦੀਪ ਬੇਗੇਪੁਰ) - ਆਮ ਆਦਮੀ ਪਾਰਟੀ ਨੂੰ ਹਲਕਾ ਖਡੂਰ ਸਾਹਿਬ 'ਚ ਉਦੋਂ ਵੱਡਾ ਬਲ ਮਿਲਿਆ ਜਦੋਂ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਲਾਲਪੁਰਾ ਦੀ ਅਗਵਾਈ ਵਿੱਚ ਸ਼ਾਮਲ ਹੋਏ | ਮਨਜਿੰਦਰ ਸਿੰਘ ਲਾਲਪੁਰਾ ਨੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਵਰਕਰ ਜਥੇਦਾਰ ਬ੍ਰਹਮਪੁਰਾ ਨਾਲ ਚਟਾਂਨ ਵਾਂਗ ਖੜ੍ਹੇ- ਰਵਿੰਦਰ ਬ੍ਰਹਮਪੁਰਾ

ਤਰਨ ਤਾਰਨ, 18 ਜੂਨ (ਹਰਿੰਦਰ ਸਿੰਘ) - ਹਲਕਾ ਖਡੂਰ ਸਾਹਿਬ ਤੋ ਸਾਬਕਾ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਿਆਸੀ ਵਿਰੋਧੀਆਂ ਪਾਰਟੀਆਂ ਖਾਸ ਕਰਕੇ ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »

ਲੋਕਾਂ ਨੂੰ ਸਬਜ਼ਬਾਗ ਦਿਖਾ ਕੇ ਸੱਤਾ 'ਚ ਆਈ ਕਾਂਗਰਸ ਤਾਸ਼ ਦੇ ਪੱਤਿਆਂ ਵਾਂਗ ਖਿੱਲਰ ਜਾਵੇਗੀ-ਪੱਖੋਕੇ, ਬ੍ਰਹਮਪੁਰਾ, ਭਰੋਵਾਲ

ਫਤਿਆਬਾਦ, 19 ਜੂਨ (ਹਰਵਿੰਦਰ ਸਿੰਘ ਧੂੰਦਾ)-ਸ਼੍ਰੋਮਣੀ ਆਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਸੀਨੀ.ਅਕਾਲੀ ਆਗੂ ਗੁਰਿੰਦਰ ਸਿੰਘ ਟੋਨੀ ਬ੍ਰਹਮਪੁਰਾ ਤੇ ਪਾਰਟੀ ਦੇ ਮੀਤ ਪ੍ਰਧਾਨ ਰਮਨਦੀਪ ਸਿੰਘ ਭਰੋਵਾਲ ਦੀ ਅਗਵਾਈ ਹੇਠ ਸ਼੍ਰੋਮਣੀ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ 206 ਕੈਂਸਰ ਦੇ ਮਰੀਜ਼ਾਂ ਨੇ ਪੰਜਾਬ ਸਰਕਾਰ ਵਲੋਂ ਦਿੱਤੀ ਜਾਂਦੀ 1,50,000 ਰੁਪਏ ਦੀ ਵਿੱਤੀ ਮਦਦ ਦਾ ਲਿਆ ਲਾਭ-ਡਿਪਟੀ ਕਮਿਸ਼ਨਰ

ਤਰਨ ਤਾਰਨ, 19 ਜੂਨ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਤੰਦਰੁਸਤ ਪੰਜਾਬ ਮਿਸ਼ਨ ਅਧੀਨ ਲੋਕਾਂ ਨੂੰ ਜ਼ਮੀਨੀ ਪੱਧਰ 'ਤੇ ਬਿਹਤਰ ਇਲਾਜ ਅਤੇ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਵੱਖ-ਵੱਖ ਸਿਹਤ ਪ੍ਰੋਗਰਾਮ ਚਲਾਏ ਜਾ ਰਹੇ ਹਨ | ਕੈਂਸਰ ਦੇ ਇਲਾਜ ਲਈ ...

ਪੂਰੀ ਖ਼ਬਰ »

ਪਿੰਡ ਗਹਿਰੀ 'ਚ ਜ਼ਮੀਨੀ ਝਗੜੇ ਦੌਰਾਨ ਹੋਏ ਕਤਲ ਸਬੰਧੀ ਪੁਲਿਸ ਨੇ 18 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ

ਸਰਾਏ ਅਮਾਨਤ ਖਾ, 19 ਜੂਨ (ਨਰਿੰਦਰ ਸਿੰਘ ਦੋਦੇ)-ਬੀਤੇ ਦਿਨ ਪਿੰਡ ਗਹਿਰੀ ਵਿਖੇ ਜ਼ਮੀਨੀ ਵਿਵਾਦ ਕਾਰਨ ਹੋਏ ਕਤਲ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ 18 ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ | ਇਸ ਬਾਰੇ ਥਾਣਾ ਮੁਖੀ ਸਬ ਇੰਸ: ਦੀਪਕ ਕੁਮਾਰ ਨੇ ਦੱਸਿਆ ਕਿ ਜਸਵੰਤ ਸਿੰਘ ਪੋਤਰ ...

ਪੂਰੀ ਖ਼ਬਰ »

ਜੋੜ ਮੇਲੇ ਮੌਕੇ 'ਆਪ' ਵਲੋਂ ਲਗਾਇਆ ਗਿਆ ਮੈਡੀਕਲ ਕੈਂਪ

ਸ਼ਾਹਬਾਜ਼ਪੁਰ, 19 ਜੂਨ (ਪਰਦੀਪ ਬੇਗੇਪੁਰ)-ਧੰਨ ਧੰਨ ਬਾਬਾ ਸੁਰਜਨ ਸਾਹਿਬ ਜੀ ਦੇ ਕਸਬਾ ਸ਼ਾਹਬਾਜ਼ਪੁਰ ਵਿਖੇ ਮਨਾਏ ਗਏ ਸਾਲਾਨਾ ਜੋੜ ਮੇਲੇ ਮੌਕੇ ਹਲਕਾ ਖਡੂਰ ਸਾਹਿਬ ਤੋਂ 'ਆਪ' ਦੇ ਸੀਨੀਅਰ ਆਗੂ ਡਾ. ਗੁਰਸੇਵਕ ਸਿੰਘ ਔਲਖ ਵਾਂ ਦੀ ਅਗਵਾਈ ਹੇਠ ਮੈਡੀਕਲ ਕੈਂਪ ਲਗਾਇਆ ...

ਪੂਰੀ ਖ਼ਬਰ »

ਟੀਮ ਗਲੋਬਲ ਨੇ ਵਿਦਿਆਰਥਣ ਅਕਵਿੰਦਰ ਕੌਰ ਦਾ ਆਸਟਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ-ਸੈਮ ਗਿੱਲ

ਤਰਨ ਤਾਰਨ, 19 ਜੂਨ (ਹਰਿੰਦਰ ਸਿੰਘ)-ਜੰਡਿਆਲਾ ਰੋਡ ਸਥਿਤ ਦਾ ਟੀਮ ਗਲੋਬਲ ਵਿਖੇ ਟੀਮ ਦੇ ਡਾਇਰੈਕਟਰ ਅਤੇ ਵੀਜਾ ਮਾਹਿਰ ਸੈਮ ਗਿੱਲ ਨੇ ਅਕਵਿੰਦਰ ਕੌਰ ਵਾਸੀ ਵਲੀਪੁਰ ਨੂੰ ਉਸਦਾ ਆਸਟਰੇਲੀਆ ਦਾ ਸਟੱਡੀ ਵੀਜਾ ਦਿੰਦੇ ਹੋਏ ਜਾਣਕਾਰੀ ਦਿੱਤੀ ਕਿ ਆਸਟਰੇਲੀਆ ਵਲੋਂ ਜਲਦੀ ...

ਪੂਰੀ ਖ਼ਬਰ »

ਖੇਮਕਰਨ ਵਿਖੇ ਮਸੀਹ ਭਾਈਚਾਰਾ ਸ਼੍ਰੋਮਣੀ ਅਕਾਲੀ ਦਲ ਦੀ ਇਕੱਤਰਤਾ ਹੋਈ

ਖੇਮਕਰਨ, 19 ਜੂਨ (ਰਾਕੇਸ਼ ਬਿੱਲਾ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਮਸੀਹ ਭਾਈਚਾਰੇ ਦੇ ਸੂਬਾ ਆਗੂ ਐਡਵਨ ਮਸੀਹ ਵਲੋਂ ਖੇਮਕਰਨ ਦੇ ਮਸੀਹ ਆਗੂਆਂ ਦੇ ਸੱਦੇ 'ਤੇ ਖੇਮਕਰਨ ਪੁੱਜੇ ਤੇ ਇਥੇ ਮਸੀਹ ਭਾਈਚਾਰੇ ਦੇ ਲੋਕਾਂ ਨਾਲ ਸਥਾਨਕ ਅਕਾਲੀ ਆਗੂ ਸੰਦੀਪ ਮਸੀਹ ਦੇ ਗ੍ਰਹਿ ਵਿਖੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਆਪਣੇ ਵਜ਼ੀਰਾਂ ਦੇ ਵਾਰਸ਼ਾਂ ਨੂੰ ਨੌਕਰੀਆਂ ਵੰਡ ਕੇ ਬੇਰੁਜ਼ਗਾਰਾਂ ਨਾਲ ਕਰ ਰਹੀ ਧੱਕਾ-ਲਾਲੀ ਵਸੀਕਾ

ਤਰਨ ਤਾਰਨ, 19 ਜੂਨ (ਹਰਿੰਦਰ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੇ ਵਜੀਰਾਂ ਦੇ ਵਾਰਿਸ਼ਾਂ ਨੂੰ ਨੌਕਰੀਆਂ ਵੰਡੀਆਂ ਜਾ ਰਹੀਆਂ ਹਨ ਜੋ ਕਿ ਇਹ ਕਹਾਵਤ ਸਿੱਧ ਕਰਦੀ ਹੈ ਕਿ 'ਅੰਨਾ ਵੰਡੇ ਰਿਉਂੜੀਆਂ ਮੁੜ ਆਪਣਿਆ ਨੂੰ ' | ਇਹ ਪ੍ਰਗਟਾਵਾ ਅਕਾਲੀ ਦਲ ਦੇ ...

ਪੂਰੀ ਖ਼ਬਰ »

ਸ਼੍ਰੋ: ਅਕਾਲੀ ਦਲ (ਅ) ਦੇ ਆਗੂਆਂ ਨੇ ਏ.ਡੀ.ਸੀ. ਨੂੰ ਦਿੱਤਾ ਮੰਗ ਪੱਤਰ

ਤਰਨ ਤਾਰਨ, 19 ਜੂਨ (ਲਾਲੀ ਕੈਰੋਂ) - ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਜ਼ਿਲ੍ਹਾ ਪ੍ਰਧਾਨ ਇੰਜੀ: ਹਰਜੀਤ ਸਿੰਘ ਮੀਆਂਪੁਰ ਦੀ ਅਗਵਾਈ ਵਿਚ ਪਾਰਟੀ ਆਗੂਆਂ ਸੀ: ਮੀਤ ਪ੍ਰਧਾਨ ਭੁਪਿੰਦਰ ਸਿੰਘ ਮਾਸਟਰ, ਮਾਝੇ ਦੇ ਮੁੱਖ ਬੁਲਾਰੇ ਸਾਹਿਬ ਸਿੰਘ ਵਰਨਾਲਾ, ਪ੍ਰੈੱਸ ਸਕੱਤਰ ...

ਪੂਰੀ ਖ਼ਬਰ »

ਪੁਲਿਸ ਵਲੋਂ ਭਗੌੜਾ ਗਿ੍ਫ਼ਤਾਰ

ਤਰਨ ਤਾਰਨ, 19 ਜੂਨ (ਪਰਮਜੀਤ ਜੋਸ਼ੀ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਅਦਾਲਤ ਵਲੋਂ ਭਗੌੜੇ ਕਰਾਰ ਦਿੱਤੇ ਗਏ ਭਗੌੜੇ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਸਿਟੀ ਪੱਟੀ ਦੇ ਏ.ਐਸ.ਆਈ. ਚਰਨ ਸਿੰਘ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਇਕਬਾਲ ਸਿੰਘ ਸੰਧੂ ਨੇ ਆਰੰਭੀਆਂ ਤਰਨ ਤਾਰਨ 'ਚ ਵਾਰਡ ਪੱਧਰੀ ਮੀਟਿੰਗਾਂ

ਤਰਨ ਤਾਰਨ, 19 ਜੂਨ (ਹਰਿੰਦਰ ਸਿੰਘ) - ਵਿਧਾਨ ਸਭਾ ਹਲਕਾ ਤਰਨ ਤਾਰਨ 'ਚ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਕਰ ਰਹੇ ਇਕਬਾਲ ਸਿੰਘ ਸੰਧੂ ਨੇ ਸ਼ਹਿਰ ਵਿਚ ਵਾਰਡ ਪੱਧਰੀ ਮੀਟਿੰਗਾਂ ਦਾ ਸਿਲਸਿਲਾ ਆਰੰਭ ਕਰ ਦਿੱਤਾ ਹੈ ਜਿਸ ਦੇ ਤਹਿਤ ਉਹ ਵਾਰਡ ਨੰਬਰ-21 'ਚ ਗਗਨਦੀਪ ਸਿੰਘ ਰਿਪੂ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਅਕੈਡਮੀ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ 'ਚ ਮਾਰੀਆਂ ਮੱਲਾਂ

ਤਰਨ ਤਾਰਨ, 19 ਜੂਨ (ਲਾਲੀ ਕੈਰੋਂ) - ਬਾਬਾ ਜਗਤਾਰ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ ਯੋਗ ਅਗਵਾਈ ਹੇਠ ਚੱਲ ਰਹੀ ਵਿਦਿਅਕ ਸੰਸਥਾ ਗੁਰੂ ਨਾਨਕ ਦੇਵ ਅਕੈਡਮੀ ਝਬਾਲ ਰੋਡ ਤਰਨਤਾਰਨ ਦੀਆਂ 21 ਵਿਦਿਆਰਥਣਾਂ ਨੇ ਸ਼੍ਰੋ: ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਈ ਗਈ ਧਾਰਮਿਕ ...

ਪੂਰੀ ਖ਼ਬਰ »

ਅਕਾਲੀ ਬਸਪਾ ਗਠਜੋੜ ਨਾਲ ਵਰਕਰਾਂ 'ਚ ਆਇਆ ਨਵਾਂ ਜੋਸ਼-ਡਾਇ. ਗੁਰਬਿੰਦਰਬੀਰ ਸਿੰਘ

ਪੱਟੀ, 19 ਜੂਨ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)-ਪੰਜਾਬ 'ਚ ਅਕਾਲੀ ਬਸਪਾ ਗਠਜੋੜ ਬਨਣ ਨਾਲ ਦੋਵਾਂ ਪਾਰਟੀਆਂ ਦੇ ਵਰਕਰਾਂ ਅੰਦਰ ਇਕ ਨਵਾਂ ਜੋਸ਼ ਆਇਆ ਹੈ | ਉਪਰੋਕਤ ਪ੍ਰਗਟਾਵਾ ਵੇਰਕਾ ਡੇਅਰੀ ਦੇ ਸਾਬਕਾ ਡਾਇਰੈਕਟਰ ਗੁਰਬਿੰਦਰਬੀਰ ਸਿੰਘ ਜੋੜਾ ਨੇ ਬਸਪਾ ਦੇ ...

ਪੂਰੀ ਖ਼ਬਰ »

ਮਾਣੋਚਾਹਲ ਵਿਖੇ ਐਂਟੀ ਮਲੇਰੀਆ ਮਹੀਨਾ ਮਨਾਇਆ

ਤਰਨ ਤਾਰਨ, 19 ਜੂਨ (ਵਿਕਾਸ ਮਰਵਾਹਾ)-ਸੀਨੀਅਰ ਮੈਡੀਕਲ ਅਫ਼ਸਰ ਡਾ. ਅੰਮਿ੍ਤਪਾਲ ਸਿੰਘ ਨਿੱਬਰ ਦੇ ਦਿਸ਼ਾ ਨਿਰਦੇਸ਼ਾ ਮੁਤਾਬਿਕ ਮਾਣੋਚਾਹਲ ਖੁਰਦ ਵਿਖੇ ਸਿਹਤ ਕਰਮਚਾਰੀ ਸਤਨਾਮ ਸਿੰਘ ਦੀ ਅਗਵਾਈ ਹੇਠ ਐਂਟੀ ਮਲੇਰੀਆ ਮਹੀਨਾ ਮਨਾਇਆ ਗਿਆ | ਪਿੰਡ ਵਾਸੀਆਂ ਨੂੰ ...

ਪੂਰੀ ਖ਼ਬਰ »

ਮਾਈਗ੍ਰੇਟਰੀ ਪਲਸ ਪੋਲੀਓ ਰਾਊਾਡ 27, 28 ਤੇ 29 ਜੂਨ ਨੂੰ ਕੀਤਾ ਜਾਵੇਗਾ-ਸਿਵਲ ਸਰਜਨ

ਤਰਨ ਤਾਰਨ, 19 ਜੂਨ (ਹਰਿੰਦਰ ਸਿੰਘ)-ਸਿਵਲ ਸਰਜਨ ਡਾ. ਰੋਹਿਤ ਮਹਿਤਾ ਦੀ ਪ੍ਰਧਾਨਗੀ ਹੇਠ ਮਾਈਗ੍ਰੇਟਰੀ ਪਲਸ ਪੋਲੀਓ ਸਬੰਧੀ ਮੀਟਿੰਗ ਸਿਵਲ ਸਰਜਨ ਦਫਤਰ ਅਨੈਕਸੀ ਹਾਲ ਵਿਖੇ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆ ਡਾ. ਰੋਹਿਤ ਮਹਿਤਾ ਨੇ ਦੱਸਿਆ ਕਿ ਇਸ ਵਾਰ ਮਾਈਗ੍ਰੇਟਰੀ ...

ਪੂਰੀ ਖ਼ਬਰ »

ਸਰਪੰਚ ਨਾਗੋਕੇ ਮੋੜ ਨੇ ਕੱਚੇ ਰਸਤੇ ਨੂੰ ਪੱਕੇ ਕਰਨ ਦਾ ਕੰਮ ਸ਼ੁਰੂ ਕਰਵਾਇਆ

ਮੀਆਂਵਿੰਡ, 19 ਜੂਨ (ਗੁਰਪ੍ਰਤਾਪ ਸਿੰਘ ਸੰਧੂ)-ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਦੇ ਨੇੜਲੇ ਸਾਥੀ ਹਰਜਿੰਦਰ ਸਿੰਘ ਰਾਮਪੁਰ ਵਾਲੇ ਜੋ ਪਹਿਲੀ ਵਾਰ ਹੋਂਦ ਵਿਚ ਆਏ ਪਿੰਡ ਨਾਗੋਕੇ ਮੋੜ ਤੋਂ ਸਰਬਸੰਮਤੀ ਨਾਲ ਸਰਪੰਚ ਚੁਣੇ ਗਏ ਸਨ, ਉਨ੍ਹਾਂ ਵਲੋਂ ਆਪਣੇ ਪਿੰਡ ਵਿਚ ...

ਪੂਰੀ ਖ਼ਬਰ »

ਹਲਕਾ ਵਿਧਾਇਕ ਡਾ. ਅਗਨੀਹੋਤਰੀ ਨਾਲ ਕਾਂਗਰਸੀ ਵਰਕਰਾਂ ਨੇ ਕੀਤੀ ਮੀਟਿੰਗ

ਝਬਾਲ, 19 ਜੂਨ (ਸਰਬਜੀਤ ਸਿੰਘ)-ਤਰਨ ਤਾਰਨ ਹਲਕੇ 'ਚ ਇਲਾਕੇ ਦੀਆਂ ਗ੍ਰਾਮ ਪੰਚਾਇਤਾਂ ਅੱਡਾ ਗੱਗੋਬੂਹਾ, ਝਬਾਲ ਖਾਮ ਦੇ ਕਾਂਗਰਸੀ ਆਗੂਆਂ ਵਲੋਂ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨਾਲ ਮੀਟਿੰਗ ਕਰਕੇ ਰਹਿੰਦੇ ਵਿਕਾਸ ਕਾਰਜਾਂ ਤੇ ਹੋਰ ਮੰਗਾਂ ਤੋਂ ਜਾਣੂੰ ...

ਪੂਰੀ ਖ਼ਬਰ »

ਜੈਪਾਲ ਭੁੱਲਰ ਦਾ ਦੁਬਾਰਾ ਪੋਸਟ ਮਾਰਟਮ ਕਰਨ ਦੀ ਪਟੀਸ਼ਨ ਦਾ ਹਾਈਕੋਰਟ ਵਲੋਂ ਖਾਰਜ ਕਰਨਾ ਨਿਆਇਕ ਵਿਵਸਥਾ ਦਾ ਕਾਲਾ ਇਤਹਿਾਸ -ਖਾਲੜਾ ਮਿਸ਼ਨ

ਤਰਨ ਤਾਰਨ, 19 ਜੂਨ (ਹਰਿੰਦਰ ਸਿੰਘ) - ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੇ ਆਗੂ ਐਡਵੋਕੇਟ ਜਗਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਸ਼ੁਰੂ ਤੋਂ ਹੀ ਰਾਜ ਦੇ ਦਬਾਅ ਥੱਲੇ ਅਦਾਲਤਾਂ ਵਲੋਂ ਲੋਕਾਂ ਪ੍ਰਤੀ ਪੱਖਪਾਤੀ ਰਵੱਈਆ ਅਪਣਾਇਆ ਜਾਂਦਾ ਰਿਹਾ ਹੈ ਅਤੇ ਹੁਣ ਕਥਿਤ ਪੁਲਿਸ ...

ਪੂਰੀ ਖ਼ਬਰ »

ਰਿਤਿਕ ਅਰੋੜਾ ਦੀ ਚੰਗੀਆਂ ਸੇਵਾਵਾਂ ਨੂੰ ਵੇਖਦੇ ਹੋਏ ਮਿਲੀ ਪੰਜਾਬ ਜਨਰਲ ਸਕੱਤਰ ਦੀ ਜ਼ਿੰਮੇਵਾਰੀ

ਤਰਨ ਤਾਰਨ, 19 ਜੂਨ (ਵਿਕਾਸ ਮਰਵਾਹਾ) - ਨੈਸ਼ਨਲ ਸਟੂਡੈਂਟਸ ਯੂਨੀਅਨ ਆਫ ਇੰਡੀਆ (ਐਨ.ਐਸ.ਯੂ.ਆਈ.) ਦੇ ਹਲਕਾ ਤਰਨ ਤਾਰਨ ਪ੍ਰਧਾਨ ਰਿਤਿਕ ਅਰੋੜਾ ਦੀਆ ਚੰਗੀਆ ਸੇਵਾਵਾਂ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਪੰਜਾਬ ਜਨਰਲ ਸਕੱਤਰ ਅਤੇ ਜ਼ਿਲ੍ਹਾ ਤਰਨ ਤਾਰਨ ਇੰਚਾਰਜ਼ ਦੀ ...

ਪੂਰੀ ਖ਼ਬਰ »

ਮਹਿੰਗਾਈ ਵਿਰੁੱਧ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਚੋਹਲਾ ਸਾਹਿਬ, 19 ਜੂਨ (ਬਲਵਿੰਦਰ ਸਿੰਘ ਚੋਹਲਾ) - ਖੱਬੀਆਂ ਪਾਰਟੀਆਂ ਦੇ ਸੱਦੇ ਤੇ ਪੰਦਰਵਾੜਾ ਰੋਸ ਮਨਾਉਂਦੇ ਹੋਏ ਸੀ.ਪੀ.ਆਈ. ਬਲਾਕ ਚੋਹਲਾ ਸਾਹਿਬ ਵਲੋਂ ਮਹਿੰਗਾਈ ਤੇ ਬੇਰੁਜ਼ਗਾਰੀ ਦੇ ਖ਼ਿਲਾਫ਼ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ | ਬਲਾਕ ਚੋਹਲਾ ਸਾਹਿਬ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX