ਤਾਜਾ ਖ਼ਬਰਾਂ


ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  58 minutes ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  about 4 hours ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  about 5 hours ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  about 5 hours ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  about 5 hours ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  about 6 hours ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  about 6 hours ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  about 6 hours ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  about 7 hours ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  about 7 hours ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  about 7 hours ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 7 hours ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  about 8 hours ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  about 8 hours ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  about 8 hours ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  about 8 hours ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  about 8 hours ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  about 8 hours ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  about 8 hours ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  about 9 hours ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  about 9 hours ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  about 8 hours ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  about 9 hours ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  about 8 hours ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਨਾਭਾ ਵਿਚ ਦੇਰ ਰਾਤ ਚੱਲੀ ਗੋਲੀ
. . .  about 10 hours ago
ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ) - ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਹਾੜ ਸੰਮਤ 553
ਿਵਚਾਰ ਪ੍ਰਵਾਹ: ਕਿਸੇ ਗੱਲ ਬਾਰੇ ਸਿਰਫ ਜਾਣ ਲੈਣਾ ਹੀ ਕਾਫੀ ਨਹੀਂ, ਸਗੋਂ ਉਸ 'ਤੇ ਅਮਲ ਵੀ ਕਰਨਾ ਚਾਹੀਦਾ ਹੈ। -ਗੇਟੇ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਮਿਲਖਾ ਸਿੰਘ ਦੀ ਅੰਤਿਮ ਯਾਤਰਾ ਮੌਕੇ ਵੱਡੀ ਗਿਣਤੀ 'ਚ ਲੋਕ ਪੁੱਜੇ

ਚੰਡੀਗੜ੍ਹ, 19 ਜੂਨ (ਅਜੀਤ ਬਿਊਰੋ)-ਪੰਜਾਬ ਪੁਲਿਸ ਦੀ 13ਵੀਂ ਬਟਾਲੀਅਨ ਨੇ ਕਮਾਂਡੈਂਟ ਜਤਿੰਦਰ ਸਿੰਘ ਖਹਿਰਾ ਤੇ ਡੀ. ਐਸ. ਪੀ. ਸ਼ਾਮ ਸੁੰਦਰ, ਸੀ. ਆਰ. ਪੀ. ਐਫ. ਤੇ ਚੰਡੀਗੜ੍ਹ ਪੁਲਿਸ ਦੀ ਟੁਕੜੀ ਨੇ ਇੰਸਪੈਕਟਰ ਦਿਆ ਰਾਮ ਦੀ ਅਗਵਾਈ ਹੇਠ ਦੋ ਰਾਊਾਡ ਫਾਇਰ ਕਰ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਦਿੱਤੀ | ਇਸ ਤੋਂ ਪਹਿਲਾਂ ਮਿਲਖਾ ਸਿੰਘ ਦੀ ਦੇਹ ਨੂੰ ਪੀ. ਜੀ. ਆਈ. ਤੋਂ ਉਨ੍ਹਾਂ ਦੇ ਘਰ ਲਿਆਂਦਾ ਗਿਆ, ਜਿਥੋਂ ਫੁੱਲਾਂ ਨਾਲ ਸਜਾਏ ਵਾਹਨ 'ਚ ਸ਼ਮਸ਼ਾਨਘਾਟ 'ਚ ਪਹੁੰਚਾਇਆ ਗਿਆ | ਅੰਤਿਮ ਰਸਮਾਂ ਮੌਕੇ ਪੰਜਾਬ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਅਨਿੰਦਿਤਾ ਮਿੱਤਰਾ, ਡੀ. ਸੀ. ਚੰਡੀਗੜ੍ਹ ਮਨਦੀਪ ਸਿੰਘ ਬਰਾੜ ਤੇ ਐਸ. ਐਸ. ਪੀ. ਚੰਡੀਗੜ੍ਹ ਕੁਲਦੀਪ ਸਿੰਘ ਚਾਹਲ ਵੀ ਹਾਜ਼ਰ ਸਨ |
ਸੁਨੀਲ ਜਾਖੜ ਵਲੋਂ ਦੁੱਖ ਦਾ ਪ੍ਰਗਟਾਵਾ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਪਦਮਸ੍ਰੀ ਮਿਲਖਾ ਸਿੰਘ, ਜਿਨ੍ਹਾਂ ਨੂੰ ਉੱਡਣਾ ਸਿੱਖ ਕਰ ਕੇ ਦੁਨੀਆਂ ਭਰ 'ਚ ਜਾਣਿਆ ਜਾਂਦਾ ਸੀ, ਦੇ ਦਿਹਾਂਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਅੱਜ ਇਥੋਂ ਜਾਰੀ ਸ਼ੋਕ ਸੁਨੇਹੇ ਵਿਚ ਸ੍ਰੀ ਜਾਖੜ ਨੇ ਕਿਹਾ ਕਿ ਦੇਸ਼ ਦੇ ਨੌਜਵਾਨਾਂ ਲਈ ਇਹ ਮਹਾਨ ਅਥਲੀਟ ਇਕ ਪੇ੍ਰਰਨਾ ਸੋ੍ਰਤ ਸੀ ਜਿਸ ਨੇ ਦੇਸ਼ ਦੇ ਲੱਖਾਂ ਖਿਡਾਰੀਆਂ 'ਚ ਖੇਡਾਂ ਪ੍ਰਤੀ ਚਿਣਗ ਲਗਾਈ | ਉਨ੍ਹਾਂ ਨੇ ਕਿਹਾ ਕਿ ਮਿਲਖਾ ਸਿੰਘ ਦੇ ਜਾਣ ਨਾਲ ਨਾ ਕੇਵਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਸਗੋਂ ਦੇਸ਼ ਨੇ ਆਪਣਾ ਮਹਾਨ ਸਪੂਤ ਗੁਆ ਲਿਆ ਹੈ | ਜ਼ਿਕਰਯੋਗ ਹੈ ਕਿ ਮਿਲਖਾ ਸਿੰਘ ਜੋ 91 ਵਰਿ੍ਹਆਂ ਦੇ ਸਨ, ਬੀਤੀ ਅੱਧੀ ਰਾਤ ਪੀ. ਜੀ. ਆਈ. ਚੰਡੀਗੜ੍ਹ ਵਿਖੇ ਕੋਵਿਡ ਨਾਲ ਜੂਝਦਿਆਂ ਚੱਲ ਵਸੇ ਸਨ |
ਇਸੇ ਤਰ੍ਹਾਂ ਉੱਘੇ ਯੂਥ ਆਗੂ ਤੇ ਦੁਨੀਆਂ ਦੀ ਸਭ ਤੋਂ ਵੱਡੀ ਯੂਥ ਸੰਸਥਾ ਨਹਿਰੂ ਯੁਵਾ ਕੇਂਦਰ ਸੰਗਠਨ ਦੇ ਸਾਬਕਾ ਕੌਮੀ ਵਾਈਸ ਚੇਅਰਮੈਨ ਅਮਰਦੀਪ ਸਿੰਘ ਚੀਮਾ ਨੇ ਫਲਾਇੰਗ ਸਿੱਖ ਮਿਲਖਾ ਸਿੰਘ ਦੇ ਅਕਾਲ ਚਲਾਣੇ ਤੇ ਭਰਵਾਂ ਦੁੱਖ ਜ਼ਾਹਿਰ ਕਰਦੇ ਹੋਏ ਆਖਿਆ ਕੇ ਉਹ ਦੇਸ਼ ਦੇ ਨੌਜਵਾਨਾਂ ਤੇ ਆਮ ਭਾਰਤੀ ਲਈ ਮਾਣਮੱਤੀ ਸ਼ਖ਼ਸੀਅਤ ਸਨ ਜਿਸ 'ਤੇ ਹਰ ਭਾਰਤ ਵਾਸੀ ਨੂੰ ਮਾਣ ਹੈ ਜਿਨ੍ਹਾਂ ਨੇ ਆਪਣੀ ਜ਼ਿੰਦਗੀ ਦੀ ਵਿਪਰੀਤ ਹਾਲਤਾਂ ਨੂੰ ਖਿੜੇ ਮੱਥੇ ਝੱਲਦੇ ਹੋਏ ਅੰਤਰਰਾਸ਼ਟਰੀ ਪੱਧਰ 'ਤੇ ਨਾਮਣਾ ਖੱਟਿਆ ਸੀ | ਚੰਡੀਗੜ੍ਹ ਦੇ 25 ਸੈਕਟਰ ਦੇ ਸ਼ਮਸ਼ਾਨਘਾਟ ਵਿਖੇ ਐੱਮ. ਐੱਮ. ਸਿੰਘ ਚੀਮਾ ਮੈਂਬਰ ਏ. ਆਈ. ਸੀ. ਸੀ. ਦੇ ਨਾਲ ਆਪਣੀ ਸ਼ਰਧਾਂਜਲੀ ਦੇਣ ਪਹੁੰਚੇ ਸ. ਚੀਮਾ ਨੇ ਦੱਸਿਆ ਕੇ ਮਿਲਖਾ ਸਿੰਘ ਨੇ ਕਈ ਵਾਰ ਨੌਜਵਾਨਾਂ ਨੂੰ ਯੂਥ ਕਲੱਬਾਂ ਰਾਹੀਂ ਲਾਮ ਬੰਦ ਕਰਦਿਆਂ ਮੁਸ਼ਕਿਲਾਂ ਤੋਂ ਘਬਰਾ ਕੇ ਔਖੇ ਪੈਂਡੇ ਤੋਂ ਮੁੱਖ ਨਾ ਮੋੜਨ ਦੀ ਸਲਾਹ ਦਿੰਦੇ ਰਹੇ ਸਨ | ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾਂ ਨੇ ਸ. ਮਿਲਖਾ ਸਿੰਘ ਵਲੋਂ ਕੋਰੋਨਾ ਦੀ ਪਹਿਲੀ ਵੇਵ ਸਮੇਂ ਆਮ ਜਨ ਨੂੰ ਸਰੀਰਕ ਕਸਰਤ ਦੇ ਸੰਦੇਸ਼ ਦਿੰਦੇ ਰਹੇ ਤੇ 2021 ਦੀ ਟੋਕੀਓ ਉਲੰਪਿਕ 'ਚ ਭਾਗ ਲੈਣ ਵਾਲੇ ਐੱਥਲੀਟਾਂ ਨੂੰ ਉਤਸ਼ਾਹਿਤ ਕਰਦੇ ਰਹੇ ਸਨ ਭਾਵੇਂ ਆਪ ਕੋਰੋਨਾ ਨਾਲ ਵੀ ਝੁਝ ਕੇ ਬਾਹਰ ਨਿਕਲੇ ਸਨ ਪਰ ਪ੍ਰਮਾਤਮਾ ਦੇ ਹੁਕਮ ਅਨੁਸਾਰ ਅਕਾਲ ਪੁਰਖ ਦੇ ਚਰਨਾਂ ਵਿਚ ਜਾ ਬਿਰਾਜੇ |

ਗੁਰਦੁਆਰਾ ਸਾਹਿਬ ਦੀ ਗੋਲਕ ਚੋਰੀ

ਚੰਡੀਗੜ੍ਹ, 19 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਰਾਮ ਦਰਬਾਰ 'ਚ ਪੈਂਦੇ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ 'ਚ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਹਰਮੇਲ ਸਿੰਘ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤ 'ਚ ਉਨ੍ਹਾਂ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 23 ਨਵੇਂ ਮਾਮਲੇ, 2 ਮਰੀਜ਼ਾਂ ਦੀ ਮੌਤ

ਚੰਡੀਗੜ੍ਹ, 19 ਜੂਨ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਕੋਰੋਨਾ ਦੇ ਅੱਜ 23 ਨਵੇਂ ਮਾਮਲੇ ਸਾਹਮਣੇ ਆਏ ਹਨ ਜਦ ਕਿ ਦੋ ਮਰੀਜ਼ਾਂ ਦੀ ਮੌਤ ਹੋਣ ਦੀ ਵੀ ਸੂਚਨਾ ਹੈ | ਸਿਹਤਯਾਬ ਹੋਣ ਤੋਂ ਬਾਅਦ ਅੱਜ 78 ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ ਜਿਸ ਉਪਰੰਤ ਸ਼ਹਿਰ 'ਚ ਕੋਰੋਨਾ ਦੇ ...

ਪੂਰੀ ਖ਼ਬਰ »

ਰੇਡੀ ਟੁ ਮੂਵ 2,3 ਬੀ.ਐਚ.ਕੇ. ਤੇ ਇੰਡੀਪੈਂਡੈਂਟ ਡਬਲ ਸਟੋਰੀ ਕੋਠੀ ਬੁੱਕ ਕਰਵਾਓ ਤੇ ਪਾਓ ਮੁਫ਼ਤ ਉਪਹਾਰ-ਮੋਂਗਾ ਇਨਫਰਾਟੈਕਸ

ਚੰਡੀਗੜ੍ਹ, 19 ਜੂਨ (ਅਜੀਤ ਬਿਊਰੋ)-ਅੰਬਾਲਾ ਕੈਂਟ ਸੈਕਟਰ 42, ਜਗਾਧਰੀ ਰੋਡ ਨੈਸ਼ਨਲ ਹਾਈਵੇ 'ਤੇ ਸਥਿਤ ਦੀਨ ਦਿਆਲ ਜਨ ਆਵਾਸ ਯੋਜਨਾ ਦੇ ਅਧੀਨ ਏ. ਟੀ. ਐਫ. ਐਲ. (ਹਰਮਨ ਸਿਟੀ) ਦੁਆਰਾ ਵਿਕਸਤ ਕੀਤਾ ਗਿਆ ਹੈ, ਜੋ ਕਿ ਅੰਬਾਲਾ ਕੈਂਟ ਵਾਸੀਆਂ ਲਈ ਅਫੋਰਡੇਬਲ ਹਾਊਸਿੰਗ ਲਈ ਪਹਿਲਾ ...

ਪੂਰੀ ਖ਼ਬਰ »

ਪੰਚਕੂਲਾ 'ਚ ਕੋਰੋਨਾ ਦੇ 4 ਨਵੇਂ ਮਾਮਲੇ

ਪੰਚਕੂਲਾ, 19 ਜੂਨ (ਕਪਿਲ)-ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 4 ਨਵੇਂ ਮਰੀਜ਼ ਸਾਹਮਣੇ ਆਏ ਹਨ | ਇਸ ਸਬੰਧੀ ਪੰਚਕੂਲਾ ਦੀ ਸਿਵਲ ਸਰਜਨ ਡਾ. ਜਸਜੀਤ ਕੌਰ ਨੇ ਦੱਸਿਆ ਕਿ ਪੰਚਕੂਲਾ ਅੰਦਰ ਹੁਣ ਤੱਕ ਕੋਰੋਨਾ ਵਾਇਰਸ ਦੇ ਕੁੱਲ 40,175 ਮਰੀਜ਼ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਜ਼ਖ਼ਮੀ

ਚੰਡੀਗੜ੍ਹ, 19 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 5/6-7/8 ਹੀਰਾ ਸਿੰਘ ਚੌਕ ਨੇੜੇ ਦੋ ਮੋਟਰਸਾਈਕਲਾਂ ਦੀ ਟੱਕਰ ਦੌਰਾਨ ਇਕ ਵਿਅਕਤੀ ਜ਼ਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ਮਾਮਲੇ ਦੀ ਸ਼ਿਕਾਇਤ ਪਲਸੌਰਾ ਕਾਲੋਨੀ ਸੈਕਟਰ 56 ਦੇ ਰਹਿਣ ਵਾਲੇ ਇੰਦਰਜੀਤ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਰਾਹ ਜਾਂਦੀ ਔਰਤ ਦਾ ਮੋਬਾਈਲ ਫ਼ੋਨ ਝਪਟਿਆ

ਚੰਡੀਗੜ੍ਹ, 19 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 41 'ਚ ਇਕ ਵਾਰ ਫਿਰ ਰਾਹ ਜਾਂਦੀ ਔਰਤ ਨਾਲ ਝਪਟਮਾਰੀ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ 41-ਬੀ ਦੀ ਰਹਿਣ ਵਾਲੀ ਔਰਤ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤ 'ਚ ਉਸ ...

ਪੂਰੀ ਖ਼ਬਰ »

ਪੰਚਕੂਲਾ 'ਚ ਕੋਰੋਨਾ ਦੇ 4 ਨਵੇਂ ਮਾਮਲੇ ਚੰਡੀਗੜ੍ਹ 'ਚ ਕੋਰੋਨਾ ਦੇ 23 ਨਵੇਂ ਮਾਮਲੇ, 2 ਮਰੀਜ਼ਾਂ ਦੀ ਮੌਤ

ਪੰਚਕੂਲਾ, 19 ਜੂਨ (ਕਪਿਲ)-ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 4 ਨਵੇਂ ਮਰੀਜ਼ ਸਾਹਮਣੇ ਆਏ ਹਨ | ਇਸ ਸਬੰਧੀ ਪੰਚਕੂਲਾ ਦੀ ਸਿਵਲ ਸਰਜਨ ਡਾ. ਜਸਜੀਤ ਕੌਰ ਨੇ ਦੱਸਿਆ ਕਿ ਪੰਚਕੂਲਾ ਅੰਦਰ ਹੁਣ ਤੱਕ ਕੋਰੋਨਾ ਵਾਇਰਸ ਦੇ ਕੁੱਲ 40,175 ਮਰੀਜ਼ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ ...

ਪੂਰੀ ਖ਼ਬਰ »

ਕੈਪਟਨ ਨੇ ਆਪਣੀ ਕੁਰਸੀ ਬਚਾਉਣ ਲਈ ਵਿਧਾਇਕਾਂ ਦੇ ਪੁੱਤਰਾਂ ਨੂੰ ਦਿੱਤੀਆਂ ਨੌਕਰੀਆਂ-ਬੱਬੀ ਬਾਦਲ

ਐੱਸ. ਏ. ਐੱਸ. ਨਗਰ, 19 ਜੂਨ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਜਰਨਲ ਸਕੱਤਰ ਤੇ ਨੌਜਵਾਨ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੀ ਕੁਰਸੀ ਬਚਾਉਣ ਲਈ ਹੀ ...

ਪੂਰੀ ਖ਼ਬਰ »

ਅਡਾਨੀ ਨੇ ਫ਼ਿਰੋਜ਼ਪੁਰ 'ਚ ਅਨਾਜ ਖਰਾਬ ਹੋਣ ਦੀ ਸ਼ੰਕਾ ਜ਼ਾਹਿਰ ਕਰਦਿਆਂ ਪਟੀਸ਼ਨ ਦਾਇਰ

ਚੰਡੀਗੜ੍ਹ, 19 ਜੂਨ (ਬਿ੍ਜੇਂਦਰ ਗੌੜ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਕ ਕੇਸ ਦੀ ਸੁਣਵਾਈ ਦੌਰਾਨ ਕਿਹਾ ਕਿ ਦੇਸ਼ ਭਰ ਵਿਚ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਚੱਲ ਰਹੇ ਪ੍ਰਦਰਸ਼ਨ ਦੌਰਾਨ ਇਕ ਅਜੀਬ ਸਥਿਤੀ ਬਣ ਗਈ ਹੈ ਜਿਸ ਦੇ ਨਾਲ ਨਜਿੱਠਣ ਦੀ ਲੋੜ ਹੈ | ...

ਪੂਰੀ ਖ਼ਬਰ »

ਕੇਂਦਰ ਖੇਡਾਂ ਨੂੰ ਫ਼ੌਜ ਹਵਾਲੇ ਕਰਕੇ ਉੱਡਣੇ ਸਿੱਖ ਮਿਲਖਾ ਸਿੰਘ ਨੂੰ ਸੱਚੀ ਸ਼ਰਧਾਂਜਲੀ ਭੇਟ ਕਰੇ-ਕੰਗ

ਐੱਸ. ਏ. ਐੱਸ. ਨਗਰ, 19 ਜੂਨ (ਕੇ. ਐੱਸ. ਰਾਣਾ)-ਕੌਮਾਂਤਰੀ ਖੇਡ ਪ੍ਰਮੋਟਰ ਨਰਿੰਦਰ ਸਿੰਘ ਕੰਗ ਨੇ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ 'ਉੱਡਣਾ ਸਿੱਖ ਮਿਲਖਾ ਸਿੰਘ' ਦੇ ਕਹੇ ਹੋਏ ਸ਼ਬਦਾਂ ਕਿ ਖੇਡਾਂ ਦਾ ਸਾਰਾ ਹੀ ਸਿਸਟਮ ਭਾਰਤੀ ਫ਼ੌਜ ਦੇ ਹਵਾਲੇ ਕੀਤਾ ਜਾਣਾ ਚਾਹੀਦਾ ਹੈ, ਨੂੰ ...

ਪੂਰੀ ਖ਼ਬਰ »

ਅਕਾਲੀ ਦਲ ਬਸਪਾ ਗਠਜੋੜ ਦੀ ਸਰਕਾਰ ਬਣਨ 'ਤੇ ਤਰਸ ਦੇ ਆਧਾਰ 'ਤੇ ਕੀਤੀਆਂ ਗੈਰ-ਕਾਨੂੰਨੀ ਨਿਯੁਕਤੀਆਂ ਰੱਦ ਕੀਤੀਆਂ ਜਾਣਗੀਆਂ-ਸੁਖਬੀਰ

ਚੰਡੀਗੜ੍ਹ, 19 ਜੂਨ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਇਸ ਗੱਲੋਂ ਨਿਖੇਧੀ ਕੀਤੀ ਕਿ ਉਨ੍ਹਾਂ ਆਪਣੀ ਕੁਰਸੀ ਬਚਾਉਣ ਵਾਸਤੇ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੰੂ ਪੁਲਿਸ ਤੇ ...

ਪੂਰੀ ਖ਼ਬਰ »

ਪੋਸਟ ਮੈਟਿ੍ਕ ਵਜ਼ੀਫ਼ਾ ਯੋਜਨਾ ਦੇ ਪੈਸੇ ਰਿਲੀਜ਼ ਕਰਵਾਉਣ ਲਈ ਧਰਨੇ 'ਤੇ ਬੈਠੇ 'ਆਪ' ਆਗੂਆਂ ਦੀ ਮਿਹਨਤ ਰੰਗ ਲਿਆਈ-ਰਾਘਵ ਚੱਢਾ

ਚੰਡੀਗੜ੍ਹ, 19 ਜੂਨ (ਅਜੀਤ ਬਿਊਰੋ)-ਦਲਿਤ ਬੱਚਿਆਂ ਦੀ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਦੇ ਘੁਟਾਲੇ ਖ਼ਿਲਾਫ਼ ਪਿਛਲੇ ਚਾਰ ਦਿਨਾਂ ਤੋਂ ਧਰਨੇ ਉੱਤੇ ਬੈਠੇ ਆਮ ਆਦਮੀ ਪਾਰਟੀ ਦੇ ਮਿਹਨਤੀ ਯੋਧਿਆਂ ਦੀ ਮਿਹਨਤ ਨੂੰ ਸਲਾਮ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਸਹਿ ...

ਪੂਰੀ ਖ਼ਬਰ »

ਜੇਕਰ ਧਰਮਸੋਤ ਨੂੰ ਬਰਖ਼ਾਸਤ ਨਾ ਕੀਤਾ ਗਿਆ ਤਾਂ 'ਆਪ' ਵੱਡਾ ਜਨ ਅੰਦੋਲਨ ਸ਼ੁਰੂ ਕਰੇਗੀ-ਵਿਧਾਇਕ ਮਾਸਟਰ ਬਲਦੇਵ ਸਿੰਘ

ਐੱਸ. ਏ. ਐੱਸ. ਨਗਰ, 19 ਜੂਨ (ਕੇ. ਐੱਸ. ਰਾਣਾ)-ਪੋਸਟ ਮੈਟਿ੍ਕ ਸਕਾਲਰਸ਼ਿਪ 'ਚ ਕਰੋੜਾਂ ਰੁਪਏ ਦੇ ਘਪਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਯੋਧਿਆਂ ਵਲੋਂ ਸ਼ੁਰੂ ਕੀਤੀ ਭੁੱਖ ਹੜਤਾਲ ਕਾਰਨ ਹੀ ਸਰਕਾਰ ਨੇ ਦਬਾਅ 'ਚ ਆ ਕੇ ਸਕਾਲਰਸ਼ਿਪ ਦੀ ਪੈਸੇ ਜਾਰੀ ਕਰਨ ਦਾ ਫ਼ੈਸਲਾ ਲਿਆ ਹੈ | ...

ਪੂਰੀ ਖ਼ਬਰ »

ਡੇਰਾਬੱਸੀ ਦੀ ਮਹਿਕ ਮਿੱਤਲ ਨੇ ਪੀ. ਸੀ. ਐਸ. ਦੀ ਪ੍ਰੀਖਿਆ 'ਚ ਪੰਜਾਬ 'ਚੋਂ ਚੌਥਾ ਸਥਾਨ ਕੀਤਾ ਹਾਸਲ

ਡੇਰਾਬੱਸੀ, 19 ਜੂਨ (ਗੁਰਮੀਤ ਸਿੰਘ)-ਡੇਰਾਬੱਸੀ ਦੇ ਦਾਦਪੁਰਾ ਮੁਹੱਲਾ ਦੇ ਰਹਿਣ ਵਾਲੀ ਮਹਿਕ ਮਿੱਤਲ ਪੁੱਤਰੀ ਰਮੇਸ਼ ਮਿੱਤਲ ਨੇ ਪੀ. ਸੀ. ਐਸ. ਦੀ ਪ੍ਰੀਖਿਆ 'ਚੋਂ ਪੂਰੇ ਪੰਜਾਬ ਵਿਚੋਂ ਚੌਥਾ ਸਥਾਨ ਹਾਸਲ ਕੀਤਾ ਹੈ | ਨਤੀਜੇ ਆਉਣ ਮਗਰੋਂ ਮਹਿਕ ਦੇ ਘਰ ਵਿਆਹ ਵਰਗਾ ਮਾਹੌਲ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 28 ਨਵੇਂ ਮਾਮਲੇ, 82 ਹੋਏ ਠੀਕ

ਐੱਸ. ਏ. ਐੱਸ. ਨਗਰ, 19 ਜੂਨ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਮਹਾਂਮਾਰੀ ਦੇ 28 ਨਵੇਂ ਮਰੀਜ਼ ਸਾਹਮਣੇ ਆਏ ਹਨ ਤੇ 82 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਅੱਜ ...

ਪੂਰੀ ਖ਼ਬਰ »

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਜਥੇ: ਬਾਬਾ ਹਨੂੰਮਾਨ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਐੱਸ. ਏ. ਐੱਸ. ਨਗਰ, 19 ਜੂਨ (ਕੇ. ਐੱਸ. ਰਾਣਾ)-ਪਿੰਡ ਸੋਹਾਣਾ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬੁੱਢਾ ਦਲ ਦੇ ਸੱਤਵੇਂ ਜਥੇਦਾਰ ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਮਰ ਸ਼ਹੀਦ ਜਥੇ: ਬਾਬਾ ਹਨੂੰਮਾਨ ਸਿੰਘ ਦਾ ਸ਼ਹੀਦੀ ਦਿਹਾੜਾ ਪੂਰਨ ਸ਼ਰਧਾ ਭਾਵਨਾ ਨਾਲ ਮਨਾਇਆ ...

ਪੂਰੀ ਖ਼ਬਰ »

ਬਵਾਸੀਰ ਤੋਂ ਜ਼ਿਆਦਾ ਖ਼ਤਰਨਾਕ ਹੈ ਭਗੰਦਰ ਨਾਮਕ ਬਿਮਾਰੀ-ਡਾ. ਸ਼ਰਮਾ

ਐੱਸ. ਏ. ਐੱਸ. ਨਗਰ, 19 ਜੂਨ (ਕੇ. ਐੱਸ. ਰਾਣਾ)-ਅੱਜ ਦੇ ਯੁੱਗ 'ਚ ਮਨੁੱਖ ਕਸਰਤ ਤੇ ਸਾਦਾ ਭੋਜਨ ਛੱਡ ਕੇ ਪੀਜੇ ਤੇ ਬਰਗਰ ਖਾਣ ਨੂੰ ਤਰਜ਼ੀਹ ਦੇਣ ਲੱਗ ਪਿਆ ਹੈ, ਜਿਸ ਕਾਰਨ ਭਗੰਦਰ ਨਾਮਕ ਜਾਨਲੇਵਾ ਬਿਮਾਰੀ ਕੈਂਸਰ ਵਾਂਗ ਲੋਕਾਂ ਦੀਆਂ ਜੜ੍ਹਾਂ 'ਚ ਬੈਠ ਗਈ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਹਲਕਾ ਖਰੜ ਦੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਹੀ ਯਤਨਸ਼ੀਲ ਰਹਾਂਗਾ-ਚੇਅਰਮੈਨ ਟਿੰਕੂ

ਮਾਜਰੀ, 19 ਜੂਨ (ਕੁਲਵੰਤ ਸਿੰਘ ਧੀਮਾਨ)-ਪਿੰਡ ਸਲਾਮਤਪੁਰ ਵਿਖੇ ਜ਼ਿਲ੍ਹਾ ਯੋਜਨਾ ਬੋਰਡ ਮੁਹਾਲੀ ਦੇ ਚੇਅਰਮੈਨ ਵਿਜੇ ਸ਼ਰਮਾ ਟਿੰਕੂ ਵਲੋਂ ਬਲਾਕ ਮਾਜਰੀ ਦੇ ਪਿੰਡਾਂ ਦੇ ਮੁਹਤਬਰਾਂ ਤੇ ਗ੍ਰਾਮ ਪੰਚਾਇਤ ਮੈਂਬਰਾਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ...

ਪੂਰੀ ਖ਼ਬਰ »

ਪਿੰਡ ਰਾਏਪੁਰ ਕਲਾਂ ਵਿਖੇ ਕੋਵਿਡ ਵੈਕਸੀਨੇਸ਼ਨ ਕੈਂਪ

ਐੱਸ. ਏ. ਐੱਸ. ਨਗਰ, 19 ਜੂਨ (ਕੇ. ਐੱਸ. ਰਾਣਾ)-ਕੋਰੋਨਾ ਮਹਾਂਮਾਰੀ 'ਤੇ ਫ਼ਤਹਿ ਪਾਉਣ ਲਈ ਇਥੋਂ ਨੇੜਲੇ ਪਿੰਡ ਰਾਏਪੁਰ ਕਲਾਂ ਦੇ ਪ੍ਰਾਇਮਰੀ ਸਕੂਲ ਵਿਖੇ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ | ਇਸ ਸਬੰਧੀ ਉੱਘੇ ਸਮਾਜ ਸੇਵੀ ਚਮਨ ਲਾਲ ਸ਼ਰਮਾ ਨੇ ਦੱਸਿਆ ਕਿ ਕੈਂਪ ...

ਪੂਰੀ ਖ਼ਬਰ »

ਮੇਅਰ ਜੀਤੀ ਸਿੱਧੂ ਤੇ ਡਿਪਟੀ ਮੇਅਰ ਬੇਦੀ ਵਲੋਂ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਨਾਲ ਮੁਲਾਕਾਤ

ਐੱਸ. ਏ. ਐੱਸ. ਨਗਰ, 19 ਜੂਨ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਲੋਂ ਸਕੱਤਰ ਸਥਾਨਕ ਸਰਕਾਰਾਂ ਵਿਭਾਗ ਏ. ਕੇ. ਸਿਨ੍ਹਾ ਨਾਲ ਮੁਲਾਕਾਤ ਕੀਤੀ ਗਈ | ਇਸ ਮੌਕੇ ਮੇਅਰ ਜੀਤੀ ਸਿੱਧੂ ਨੇ ਸਕੱਤਰ ...

ਪੂਰੀ ਖ਼ਬਰ »

ਪ੍ਰੀਤ ਫ਼ਰਨੀਚਰ ਹਾਊਸ ਝੰਜੇੜੀ ਵਲੋਂ ਫ਼ਰਨੀਚਰ ਸਬੰਧੀ ਵਿਸ਼ੇਸ਼ ਸਕੀਮ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 19 ਜੂਨ (ਕੇ. ਐੱਸ. ਰਾਣਾ)-ਸੰਤ ਅਜੀਤ ਸਿੰਘ ਹੰਸਾਲੀ ਵਾਲੇ ਮਹਾਂਪੁਰਸ਼ਾਂ ਦੇ ਸੇਵਕ ਭਾਈ ਹਰਿੰਦਰ ਸਿੰਘ ਚੁੰਨ੍ਹੀਮਾਜਰੇ ਵਾਲਿਆਂ ਵਲੋਂ ਫ਼ਰਨੀਚਰ 'ਤੇ ਭਾਰੀ ਛੋਟ ਦੇਣ ਦੇ ਨਾਲ ਹੀ ਵਿਸ਼ੇਸ਼ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦੇ ਚਲਦਿਆਂ ਪੰਜ ...

ਪੂਰੀ ਖ਼ਬਰ »

ਮੁੱਖ ਹਾਈਵੇਅ 'ਚ ਆਈ ਜ਼ਮੀਨ ਦਾ ਮੁਆਵਜ਼ਾ ਨਾ ਮਿਲਣ ਕਾਰਨ ਆਵਾਜਾਈ ਰੋਕੀ

ਜ਼ੀਰਕਪੁਰ, 19 ਜੂਨ (ਅਵਤਾਰ ਸਿੰਘ)-ਅੱਜ ਸਵੇਰੇ ਕੁਝ ਵਿਅਕਤੀਆਂ ਨੇ ਅੰਬਾਲਾ-ਚੰਡੀਗੜ੍ਹ ਮੁੱਖ ਸੜਕ ਲਈ ਐਕਵਾਇਰ ਕੀਤੀ ਗਈ ਜ਼ਮੀਨ ਦੀ ਮੁਆਵਜ਼ਾ ਰਾਸ਼ੀ ਦਿਵਾਉਣ ਦੀ ਮੰਗ ਨੂੰ ਲੈ ਕੇ ਸੜਕ ਦੇ ਵਿਚਾਲੇ ਧਰਨਾ ਲਗਾ ਦਿੱਤਾ, ਜਿਸ ਕਾਰਨ ਇਸ ਸੜਕ 'ਤੇ ਕਰੀਬ 20 ਮਿੰਟਾਂ ਲਈ ...

ਪੂਰੀ ਖ਼ਬਰ »

ਵਿਸ਼ਵ ਗਤਕਾ ਫੈਡਰੇਸ਼ਨ ਵਲੋਂ ਕੌਮਾਂਤਰੀ ਗਤਕਾ ਦਿਵਸ ਕੱਲ੍ਹ

ਚੰਡੀਗੜ੍ਹ, 19 ਜੂਨ (ਵਿਕਰਮਜੀਤ ਸਿੰਘ ਮਾਨ)-ਵਿਸ਼ਵ ਗਤਕਾ ਫੈਡਰੇਸ਼ਨ, ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ (ਇਸਮਾਕ) ਤੇ ਗਲੋਬਲ ਮਿਡਾਸ ਫਾਊਾਡੇਸ਼ਨ ਵਲੋਂ 21 ਜੂਨ ਨੂੰ ਵੱਖ-ਵੱਖ ਥਾਵਾਂ 'ਤੇ 7ਵਾਂ ਕੌਮਾਂਤਰੀ ਗਤਕਾ ਦਿਵਸ ਮਨਾਇਆ ਜਾ ਰਿਹਾ ਹੈ ਤੇ ਇਸ ਮੌਕੇ ਨਿਰੋਲ ...

ਪੂਰੀ ਖ਼ਬਰ »

ਟੋਕੀਓ ਉਲੰਪਿਕ ਲਈ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਦੇ ਤਿੰਨ ਖਿਡਾਰੀਆਂ ਦੀ ਚੋਣ-ਗਰੁੱਪ ਕੈਪਟਨ ਅਮਰਦੀਪ ਸਿੰਘ

ਜਲੰਧਰ, 19 ਜੂਨ (ਸਾਬੀ)-ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦੇ ਡਾਇਰੈਕਟਰ ਟ੍ਰੇਨਿੰਗ ਤੇ ਪ੍ਰਬੰਧ ਗਰੁੱਪ ਕੈਪਟਨ ਅਮਰਦੀਪ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਟੋਕੀਓ ਉਲੰਪਿਕ 'ਚ ਹਿੱਸਾ ਲੈਣ ਜਾ ਰਹੀ ਹਾਕੀ ਟੀਮ 'ਚ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਦੇ 2 ...

ਪੂਰੀ ਖ਼ਬਰ »

ਬੀਤੇ 3 ਮਹੀਨਿਆਂ ਤੋਂ ਸੁਸਾਇਟੀ 'ਚ ਲਾਈਟਾਂ ਤੇ ਲਿਫ਼ਟਾਂ ਬੰਦ ਹੋਣ ਕਰਕੇ ਭੜਕੇ ਵਸਨੀਕ

ਜ਼ੀਰਕਪੁਰ, 19 ਜੂਨ (ਅਵਤਾਰ ਸਿੰਘ)-ਜ਼ੀਰਕਪੁਰ ਦੀ ਵੀ. ਆਈ. ਪੀ. ਸੜਕ 'ਤੇ ਸਥਿਤ ਮੋਨਾ ਗਰੀਨ ਸੁਸਾਇਟੀ 'ਚ 3 ਮਹੀਨਿਆਂ ਤੋਂ ਪਾਵਰਕਾਮ ਵਲੋਂ ਬਿਜਲੀ ਸਪਲਾਈ ਕੱਟੇ ਜਾਣ ਤੋਂ ਬਾਅਦ ਬਲਾਕ ਏ ਦੀਆਂ ਲਿਫ਼ਟਾਂ ਨਾ ਚੱਲਣ 'ਤੇ ਆਖਿਰ ਅੱਜ ਵਸਨੀਕਾਂ ਦੇ ਸਬਰ ਦਾ ਬੰਨ੍ਹ ਟੁੱਟ ਗਿਆ ...

ਪੂਰੀ ਖ਼ਬਰ »

ਗਲੀ 'ਚ ਸੀਵਰੇਜ ਦਾ ਗੰਦਾ ਪਾਣੀ ਭਰਨ ਕਰਨ ਲੋਕ ਪ੍ਰੇਸ਼ਾਨ

ਖਰੜ, 19 ਜੂਨ (ਗੁਰਮੁੱਖ ਸਿੰਘ ਮਾਨ)-ਖਰੜ ਸ਼ਹਿਰ ਦੀ ਗੁਰੂ ਨਾਨਕ ਕਾਲੋਨੀ ਦੀ ਗਲੀ ਨੰ: 1 ਏ 'ਚ ਸੀਵਰੇਜ ਦਾ ਗੰਦਾ ਪਾਣੀ ਭਰਨ ਨਾਲ ਕਾਲੋਨੀ ਵਾਸੀਆਂ ਦਾ ਜਿਊਣਾ ਦੁਰਭਰ ਹੋ ਗਿਆ ਹੈ | ਕਾਲੋਨੀ ਨਿਵਾਸੀ ਸ਼ੇਰ ਸਿੰਘ, ਹਰਪਾਲ ਸਿੰਘ, ਵਿਜੈ ਕੁਮਾਰ, ਵੇਦ ਪ੍ਰਕਾਸ਼, ਅਮਰੀਕ ਸਿੰਘ, ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਲੋਕਾਂ ਦਾ ਕਚੰੂਮਰ ਨਿਕਲਿਆ-ਗੋਲਡੀ

ਕੁਰਾਲੀ, 19 ਜੂਨ (ਹਰਪ੍ਰੀਤ ਸਿੰਘ)-ਕੈਪਟਨ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਆਮ ਲੋਕਾਂ ਦਾ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕਚੂੰਮਰ ਨਿਕਲ ਚੁੱਕਾ ਹੈ | ਇਹ ਪ੍ਰਗਟਾਵਾ ਪਰਵਿੰਦਰ ਸਿੰਘ ਗੋਲਡੀ ਮੀਤ ਪ੍ਰਧਾਨ ਯੂਥ ਵਿੰਗ ਆਮ ਆਦਮੀ ਪਾਰਟੀ ਪੰਜਾਬ ਨੇ ਸ਼ਹਿਰ ਦੇ ਵਾ. ...

ਪੂਰੀ ਖ਼ਬਰ »

ਡੀ. ਐਸ. ਪੀ. ਹਰਜਿੰਦਰ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ

ਐੱਸ. ਏ. ਐੱਸ. ਨਗਰ, 19 ਜੂਨ (ਕੇ. ਐੱਸ. ਰਾਣਾ)-ਕੋਰੋਨਾ ਲਾਗ ਕਾਰਨ ਲੰਮੇ ਸਮੇਂ ਤੱਕ ਇਲਾਜ ਚੱਲਣ ਤੋਂ ਬਾਅਦ 6 ਜੂਨ ਨੂੰ ਅਕਾਲ ਚਲਾਣਾ ਕਰ ਗਏ ਲੁਧਿਆਣਾ ਜੇਲ੍ਹ ਦੇ ਡੀ. ਐਸ. ਪੀ. ਹਰਜਿੰਦਰ ਸਿੰਘ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਿੰਘ ਸਭਾ ਸੈਕਟਰ-70 ...

ਪੂਰੀ ਖ਼ਬਰ »

ਘੋਲੂਮਾਜਰਾ ਦੇ ਕਈ ਪਰਿਵਾਰ 'ਆਪ' 'ਚ ਸ਼ਾਮਿਲ

ਲਾਲੜੂ, 19 ਜੂਨ (ਰਾਜਬੀਰ ਸਿੰਘ)-ਨਗਰ ਕੌਂਸਲ ਲਾਲੜੂ ਦੇ ਵਾਰਡ ਨੰਬਰ 1 'ਚ ਪੈਂਦੇ ਪਿੰਡ ਘੋਲੂਮਾਜਰਾ ਦੇ ਕਈ ਪਰਿਵਾਰ ਸ਼ਿਆਮ ਸ਼ਰਮਾ ਦੀ ਪ੍ਰੇਰਨਾ ਸਦਕਾ ਆਮ ਆਦਮੀ ਪਾਰਟੀ ਦੀ ਆਗੂ ਸ਼ਵੀਟੀ ਸ਼ਰਮਾ, ਸੁਭਾਸ਼ ਸ਼ਰਮਾ ਤੇ ਨਵਜੋਤ ਸੈਣੀ ਦੀ ਅਗਵਾਈ ਹੇਠ 'ਆਪ' 'ਚ ਸ਼ਾਮਿਲ ਹੋ ...

ਪੂਰੀ ਖ਼ਬਰ »

'ਸਰਕਾਰੀ ਖ਼ਜ਼ਾਨੇ 'ਤੇ ਬੋਝ ਪਵੇਗਾ' ਇਹ ਮੁਢਲੇ ਤੌਰ 'ਤੇ ਮੁਲਜ਼ਮ ਨੂੰ ਜ਼ਮਾਨਤ ਦੇਣ ਦਾ ਆਧਾਰ ਨਹੀਂ-ਹਾਈਕੋਰਟ

ਚੰਡੀਗੜ੍ਹ, 19 ਜੂਨ (ਬਿ੍ਜੇਂਦਰ ਗੌੜ)-ਇਕ ਜੁਡੀਸ਼ੀਅਲ ਮੈਜਿਸਟਰੇਟ ਨੂੰ ਗੈਰ-ਕਾਨੂੰਨੀ ਸ਼ਰਾਬ ਦੀ ਤਸਕਰੀ ਮਾਮਲੇ 'ਚ ਇਕ ਮੁਲਜ਼ਮ ਨੂੰ ਨਿਯਮਿਤ ਜ਼ਮਾਨਤ 'ਤੇ ਇਸ ਅਧਾਰ 'ਤੇ ਛੱਡਣਾ ਕਿ ਜੇਲ੍ਹ 'ਚ ਰਹਿਣ ਨਾਲ ਸਰਕਾਰੀ ਖ਼ਜ਼ਾਨੇ 'ਤੇ ਭਾਰ ਪਵੇਗਾ, ਉਨ੍ਹਾਂ ਨੂੰ ਮਹਿੰਗਾ ...

ਪੂਰੀ ਖ਼ਬਰ »

ਸਰਕਾਰ ਤੋਂ ਲੈਕਚਰਾਰਾਂ ਦੀਆਂ ਖ਼ਤਮ ਕੀਤੀਆਂ ਅਸਾਮੀਆਂ ਬਹਾਲ ਕਰਨ ਅਤੇ ਨਵੀਆਂ ਅਸਾਮੀਆਂ ਸਿਰਜਣ ਦੀ ਮੰਗ

ਐੱਸ. ਏ. ਐੱਸ. ਨਗਰ, 19 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਪਿਛਲੇ 3 ਸਾਲਾਂ ਤੋਂ ਵੀ ਵੱਧ ਸਮੇਂ ਤੋਂ ਅਧਿਆਪਕਾਂ ਨੂੰ ਦਾਖ਼ਲਿਆਂ 'ਚ ਹਰ ਸਾਲ 15 ਤੋਂ 20 ਫ਼ੀਸਦੀ ਵਾਧਾ ਕਰਨ ਦੇ ਏਵਜ਼ 'ਚ ਇਨਾਮ ਦੇਣ ਦੀ ਥਾਂ ਸਰਕਾਰੀ ਸਕੂਲਾਂ 'ਚ ਅਧਿਆਪਕਾਂ ਦੀਆਂ ...

ਪੂਰੀ ਖ਼ਬਰ »

ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਵਲੋਂ ਦੋ ਸਾਲ ਦੌਰਾਨ 119 ਵਿਦਿਆਰਥੀਆਂ ਨੂੰ 25.81 ਲੱਖ ਦੀ ਫ਼ੀਸ ਮੁਆਫ਼ੀ ਤੇ ਸਕਾਲਰਸ਼ਿਪ ਦਾ ਲਾਭ

ਚੰਡੀਗੜ੍ਹ, 19 ਜੂਨ (ਅਜੀਤ ਬਿਊਰੋ)-ਪੰਜਾਬ ਰਾਜ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਬੋਰਡ ਵਲੋਂ ਸੈਸ਼ਨ 2018-19 ਦੌਰਾਨ ਦਾਖਲ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਮੈਰਿਟ-ਕਮ-ਆਮਦਨ ਦੇ ਆਧਾਰ 'ਤੇ ਦੂਜੇ ਸਾਲ ਲਈ 31 ਵਿਦਿਆਰਥੀਆਂ ਨੂੰ ਪੂਰੀ ਫ਼ੀਸ ਮੁਆਫ਼ੀ ਤੇ 29 ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯਾਤਰੀਆਂ ਲਈ ਕੋਵੀਸ਼ੀਲਡ ਦੀ ਦੂਜੀ ਖ਼ੁਰਾਕ ਸਬੰਧੀ ਸਿਵਲ ਸਰਜਨ ਨੇ ਦਿੱਤਾ ਸਪੱਸ਼ਟੀਕਰਨ

ਐੱਸ. ਏ. ਐੱਸ. ਨਗਰ, 19 ਜੂਨ (ਕੇ. ਐੱਸ. ਰਾਣਾ)-ਅੰਤਰਰਾਸ਼ਟਰੀ ਯਾਤਰੀਆਂ ਲਈ ਕੋਵੀਸ਼ੀਲਡ ਵੈਕਸੀਨ ਦੀ ਦੂਜੀ ਖ਼ੁਰਾਕ ਲਈ ਪ੍ਰਵਾਨਗੀ ਦੇ ਸਬੰਧ 'ਚ ਸਿਵਲ ਸਰਜਨ ਮੁੁਹਾਲੀ ਡਾ. ਆਦਰਸ਼ਪਾਲ ਕੌਰ ਨੇ ਸਪੱਸ਼ਟੀਕਰਨ ਦਿੱਤਾ ਹੈ | ਉਨ੍ਹਾਂ ਦੱਸਿਆ ਕਿ ਇਹ ਸਹੂਲਤ ਅੰਤਰਰਾਸ਼ਟਰੀ ...

ਪੂਰੀ ਖ਼ਬਰ »

ਜ਼ਮਾਨਤ ਤੇ ਹੋਰ ਅਹਿਮ ਕੇਸਾਂ ਨੂੰ ਆਟੋਮੈਟਿਕ ਤਰੀਕੇ ਨਾਲ ਮੁਲਤਵੀ ਨਾ ਕੀਤਾ ਜਾਵੇ-ਬਾਰ

ਚੰਡੀਗੜ੍ਹ, 19 ਜੂਨ (ਬਿ੍ਜੇਂਦਰ ਗੌੜ)-ਪੰਜਾਬ ਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਨੇ ਹਾਈਕੋਰਟ ਰਜਿਸਟਰਾਰ ਜਨਰਲ ਨੂੰ ਇਕ ਪੱਤਰ ਲਿਖਦੇ ਹੋਏ ਕਿਹਾ ਹੈ ਕਿ ਕੋਰੋਨਾ ਮਹਾਂਮਾਰੀ ਦੌਰਾਨ ਪਿਛਲੇ ਕਈ ਮਹੀਨਿਆਂ ਤੋਂ ਕੇਸ ਆਟੋਮੈਟਿਕ ਤਰੀਕੇ ਨਾਲ ਮੁਲਤਵੀ ਕੀਤੇ ਜਾ ...

ਪੂਰੀ ਖ਼ਬਰ »

-ਪਾਵਰਕਾਮ ਦੀ ਲਾਪਰਵਾਹੀ ਪੈ ਸਕਦੀ ਹੈ ਲੋਕਾਂ ਦੀ ਜਾਨ 'ਤੇ ਭਾਰੀ- ਤਹਿਸੀਲ ਕੰਪਲੈਕਸ ਦੀ ਦੀਵਾਰ 'ਤੇ ਲੱਗੇ ਬਿਜਲੀ ਵਾਲੇ ਖੁੱਲ੍ਹੇ ਮੀਟਰ ਬਕਸਿਆਂ ਕਰਕੇ ਵਾਪਰ ਸਕਦੈ ਹਾਦਸਾ

ਡੇਰਾਬੱਸੀ, 19 ਜੂਨ (ਗੁਰਮੀਤ ਸਿੰਘ)-ਸਥਾਨਕ ਤਹਿਸੀਲ ਕੰਪਲੈਕਸ ਦੀ ਬਾਹਰੀ ਦੀਵਾਰ 'ਤੇ ਲੱਗੇ ਬਿਜਲੀ ਦੇ ਮੀਟਰਾਂ ਵਾਲੇ ਬਕਸਿਆਂ ਕਰਕੇ ਕਿਸੇ ਸਮੇਂ ਵੀ ਹਾਦਸਾ ਵਾਪਰ ਸਕਦਾ ਹੈ | ਸ਼ਹਿਰ ਵਾਸੀਆਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਪਾਵਰਕਾਮ ਵਲੋਂ ਵੱਡੀ ਲਾਪਰਵਾਹੀ ...

ਪੂਰੀ ਖ਼ਬਰ »

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਬਲਾਕ ਮਾਜਰੀ ਦੀਆਂ ਪੰਚਾਇਤਾਂ ਦੀਆਂ ਮੁਸ਼ਕਿਲਾਂ ਸੁਣੀਆਂ

ਮਾਜਰੀ, 19 ਜੂਨ (ਕੁਲਵੰਤ ਸਿੰਘ ਧੀਮਾਨ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਵਲੋਂ ਪਿੰਡ ਤੱਕੀਪੁਰ ਵਿਖੇ ਬਲਾਕ ਮਾਜਰੀ ਦੇ ਵੱਖ-ਵੱਖ ਪਿੰਡਾਂ ਦੇ ਮੁਹਤਬਰਾਂ ਤੇ ਪੰਚਾਂ-ਸਰਪੰਚਾਂ ਨਾਲ ਮੀਟਿੰਗ ਕਰਕੇ ਪਿੰਡਾਂ ਦੀਆਂ ...

ਪੂਰੀ ਖ਼ਬਰ »

ਪਿੰਡ ਮਸੌਲ ਦੀਆਂ ਮਹਿਲਾਵਾਂ ਆਮ ਆਦਮੀ ਪਾਰਟੀ 'ਚ ਸ਼ਾਮਿਲ

ਮਾਜਰੀ, 19 ਜੂਨ (ਕੁਲਵੰਤ ਸਿੰਘ ਧੀਮਾਨ)-ਪਿੰਡ ਮਸੌਲ ਦੀਆਂ ਮਹਿਲਾਵਾਂ ਨੇ ਰਿਵਾਇਤੀ ਪਾਰਟੀਆਂ ਦੇ ਆਗੂਆਂ ਦੇ ਝੂਠੇ ਲਾਰਿਆਂ ਤੋਂ ਤੰਗ ਹੋ ਕੇ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਮਲੋਆ ਅਤੇ ਮਹਿਲਾ ਆਗੂ ਕਨੂੰ ਸ਼ਰਮਾ ਦੀ ਅਗਵਾਈ 'ਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX