ਤਾਜਾ ਖ਼ਬਰਾਂ


ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  45 minutes ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  about 4 hours ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  about 4 hours ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  about 5 hours ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  about 5 hours ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  about 5 hours ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  about 5 hours ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  about 6 hours ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  about 6 hours ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  about 7 hours ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  about 7 hours ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 7 hours ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  about 7 hours ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  about 8 hours ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  about 8 hours ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  about 8 hours ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  about 8 hours ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  about 8 hours ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  about 8 hours ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  about 8 hours ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  about 9 hours ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  about 8 hours ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  about 9 hours ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  about 8 hours ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਨਾਭਾ ਵਿਚ ਦੇਰ ਰਾਤ ਚੱਲੀ ਗੋਲੀ
. . .  about 9 hours ago
ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ) - ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਹਾੜ ਸੰਮਤ 553
ਿਵਚਾਰ ਪ੍ਰਵਾਹ: ਕਿਸੇ ਗੱਲ ਬਾਰੇ ਸਿਰਫ ਜਾਣ ਲੈਣਾ ਹੀ ਕਾਫੀ ਨਹੀਂ, ਸਗੋਂ ਉਸ 'ਤੇ ਅਮਲ ਵੀ ਕਰਨਾ ਚਾਹੀਦਾ ਹੈ। -ਗੇਟੇ

ਪਟਿਆਲਾ

ਯੂਥ ਅਕਾਲੀ ਦਲ ਵਲੋਂ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰ ਵਲੋਂ ਦਿੱਤੀ ਨੌਕਰੀ ਦੇ ਖ਼ਿਲਾਫ਼ ਅਨੋਖੇ ਢੰਗ ਨਾਲ ਰੋਸ ਪ੍ਰਦਰਸ਼ਨ

ਪਟਿਆਲਾ, 19 ਜੂਨ (ਗੁਰਵਿੰਦਰ ਸਿੰਘ ਔਲਖ)-ਯੂਥ ਅਕਾਲੀ ਦਲ ਦੇ ਦਿਹਾਤੀ ਪ੍ਰਧਾਨ ਸਤਨਾਮ ਸਿੰਘ ਸੱਤਾ ਅਤੇ ਸ਼ਹਿਰੀ ਪ੍ਰਧਾਨ ਅਵਤਾਰ ਸਿੰਘ ਹੈਪੀ ਦੀ ਅਗਵਾਈ ਹੇਠ ਯੂਥ ਅਕਾਲੀ ਦਲ ਨੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਲੱਡੂ ਵੰਡ ਕੇ ਕਾਂਗਰਸ ਸਰਕਾਰ ਵਲੋਂ ਆਪਣੇ ਵਿਧਾਇਕਾਂ ਦੇ ਪੁੱਤਰਾਂ ਨੂੰ ਦਿੱਤੀਆਂ ਨੌਕਰੀਆਂ ਦਾ ਵੱਖਰੇ ਢੰਗ ਨਾਲ ਵਿਰੋਧ ਕੀਤਾ ਗਿਆ | ਇਸ ਮੌਕੇ ਸਤਨਾਮ ਸਿੰਘ ਸੱਤਾ ਅਤੇ ਅਵਤਾਰ ਸਿੰਘ ਹੈਪੀ ਨੇ ਕਿਹਾ ਕਿ ਕੈਪਟਨ ਸਾਹਿਬ ਨੇ ਕਾਂਗਰਸੀ ਵਿਧਾਇਕਾਂ ਦੇ ਕਰੋੜਪਤੀ ਪੁੱਤਰਾਂ ਨੂੰ ਅਫਸਰ ਬਣਾ ਕੇ ਘਰ-ਘਰ ਨੌਕਰੀ ਦਾ ਵਾਅਦਾ ਪੁਰਾ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਆਪਣੇ ਸ਼ਹਿਰ ਸੈਂਕੜੇ ਬੇਰੁਜ਼ਗਾਰ ਨੌਜਵਾਨ ਸੜਕਾਂ 'ਤੇ ਧਰਨਿਆਂ 'ਤੇ ਬੈਠੇ ਹਨ ਅਤੇ ਦੋ ਬੇਰੁਜ਼ਗਾਰ ਅਧਿਆਪਕ 90 ਦਿਨ ਤੋਂ ਜ਼ਿਆਦਾ ਤੋਂ ਟਾਵਰ 'ਤੇ ਬੈਠੇ ਹਨ ਪਰ ਜ਼ਿੰਦਗੀ ਮੌਤ ਦੀ ਲੜਾਈ ਲੜ ਰਹੇ ਹਨ ਪਰ ਉਨ੍ਹਾਂ ਨੂੰ ਕੋਈ ਵੀ ਪੁੱਛ ਨਹੀਂ ਰਿਹਾ ਅਤੇ ਦੂਜੇ ਪਾਸੇ ਆਪਣੇ ਵਿਧਾਇਕਾਂ ਦੇ ਪੁੱਤਰਾਂ ਨੂੰ ਘਰ ਬੈਠੇ ਅਫਸਰ ਨਿਯੁਕਤ ਕਰ ਦਿੱਤਾ ਜੋ ਕਿ ਗੈਰ-ਸੰਵਿਧਾਨਕ ਅਤੇ ਲੋਕਤੰਤਰ ਦੇ ਖ਼ਿਲਾਫ਼ ਹੈ | ਆਗੂਆਂ ਨੇ ਕਿਹਾ ਕਿ ਆਮ ਲੋਕਾਂ ਦੇ ਪੀ. ਐੱਚ. ਡੀ. ਬੱਚੇ 10-10 ਹਜ਼ਾਰ ਦੀਆਂ ਨੌਕਰੀਆਂ ਨੂੰ ਤਰਸ ਰਹੇ ਹਨ ਅਤੇ ਕਾਂਗਰਸੀ ਵਿਧਾਇਕ ਦੇ ਬੱਚਿਆਂ ਨੂੰ ਅਫਸਰ ਲਗਾਇਆ ਜਾ ਰਿਹਾ ਹੈ | ਇਸ ਮੌਕੇ ਗੁਰਤੇਜ ਸਿੰਘ ਗੁਰੀ ਹਲਕਾ ਪ੍ਰਧਾਨ ਦਿਹਾਤੀ, ਪ੍ਰਭਸਿਮਰਨ ਸਿੰਘ ਪਾਰਸ, ਗੁਰਵਿੰਦਰ ਸਿੰਘ ਗੁਰੀ, ਜਗਦੇਵ ਸਿੰਘ, ਅਮਰਜੀਤ ਸਿੰਘ, ਹਰਕਿਸ਼ਨ, ਸੁਰਿੰਦਰ ਸਿੰਘ ਕਬੋਤਰਾ, ਸੁਰਿੰਦਰ ਸਿੰਘ ਚੰਦੀ, ਅਕਾਸ ਬਾਕਸਰ, ਨੀਰਜ਼ ਠਾਕੁਰ, ਦੀਪ ਰਾਜਪੂੁਤ, ਬਿੰਦਰ ਸਿੰਘ ਨਿੱਕੂ, ਸਿਮਰ ਕੁਕਲ, ਮੌਂਟੀ ਗਰੋਵਰ, ਜਸਵਿੰਦਰ ਸਿੰਘ, ਸ਼ੁਭਮ, ਵਰਿੰਦਰ ਲਾਲਵਾ, ਹਿਮਾਂਸ਼ੂ ਸ਼ਰਮਾ, ਸਾਗਰ ਵਰਮਾ, ਹਰਵਿੰਦਰ ਸਿੰ ਡੰਡੋਆ, ਰਾਜਦੀਪ, ਮੋਹਿਤ ਸ਼ਰਮਾ, ਸਿਮਰਨਜੋਤ ਸਿੰਘ ਪੂਨੀਆ, ਨਮਨ ਮਲਹੋਤਰਾ, ਹਰਪ੍ਰੀਤ ਜਨਾਗਲ, ਸੰਦੀਪ ਸਿੰਘ, ਰੌਕੀ ਜਮਾਲ, ਅਮਿਤ ਕੁਮਾਰ, ਅਸ਼ੀਸ ਸੈਣੀ, ਹਰਫੂਲ ਸਿੰਘ, ਅਨਮੋਲ ਪ੍ਰਭਜੋਤ ਸਿੰਘ, ਕਾਲਾ ਕੰਠੀ, ਅਸ਼ਕ ਤਖਤੂਮਾਜਰਾ, ਜੋਤ ਭੰਗੂ, ਰਣਜੋਧ ਸਿੰਘ, ਮਨੀ ਭੰਗੂ, ਮਨਜੀਤ ਸਿੰਘ ਧੰਨੋਆ, ਜੀਤੀ ਪਟਿਆਲਾ, ਜਤਿੰਦਰ ਪਹਾੜੀਪਪੁਰ, ਜਸਵੰਤ ਸਿੰਘ, ਕਿਸ਼ਨ ਸਨੌਰ, ਵਰਿੰਦਰ ਡਕਾਲਾ, ਜਤਿੰਦਰ ਸਿੰਘ ਮੁਹੱਬਤਪੁਰ, ਜੋਧਾ ਰਾਜਪੁਰਾ, ਦਰਸਨ ਸਿੰਘ ਕਾਲਾ ਰਿਵਾਸ ਬ੍ਰਾਹਮਣਾ, ਤਰਨਪ੍ਰੀਤ ਸਿੰਘ ਪੂਨੀਆ, ਜੱਗੀ ਲੰਗ, ਰਿੰਕੂ ਸਰਾਉ, ਅਵਤਾਰ ਇੱਛੇਵਾਲ ਪੂਨੀਆ, ਗੋਲਡੀ ਲੰਗ, ਜਸਪ੍ਰੀਤ ਸਿੰਘ ਤਫੱਜਲਪੁਰਾ, ਲਵੀ ਮਹਿਰੂਪ, ਲਖਬੀਰ ਭੱਟੀ, ਪਿ੍ੰਸ ਲੰਗ ਅਤੇ ਅਜੀਤ ਪਾਲ ਸਿੰਘ ਕੋਹਲੀ ਆਦਿ ਵਿਸੇਸ਼ ਤੌਰ ਹਾਜ਼ਰ ਸਨ |

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਸੂਬਾ ਸਰਕਾਰ ਵਿਰੁੱਧ ਦੋ ਦਿਨਾ ਧਰਨਾ ਸ਼ੁਰੂ

ਪਟਿਆਲਾ, 19 ਜੂਨ (ਗੁਰਵਿੰਦਰ ਸਿੰਘ ਔਲਖ)-ਵੱਖ ਵੱਖ ਜਨਤਕ ਅਦਾਰਿਆਂ 'ਚ ਪਿਛਲੇ ਕਈ ਸਾਲਾਂ ਤੋਂ 'ਚ ਠੇਕੇ 'ਤੇ ਕੰਮ ਕਰ ਰਹੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਵੱਖ-ਵੱਖ ਵਿਭਾਗਾਂ ਦੇ ...

ਪੂਰੀ ਖ਼ਬਰ »

ਮਾਣਕਪੁਰ ਗੋਲੀ ਕਾਂਡ ਦੇ ਬਾਕੀ ਮੁਲਜ਼ਮਾਂ ਨੂੰ ਗਿ੍ਫ਼ਤਾਰ ਨਾ ਕਰਨ ਦੇ ਰੋਸ ਵਜੋਂ ਪਿੰਡ ਵਾਸੀਆਂ ਕੌਮੀ ਮਾਰਗ ਕੀਤਾ ਜਾਮ

ਬਨੂੜ, 19 ਜੂਨ (ਭੁਪਿੰਦਰ ਸਿੰਘ)-ਪਿੰਡ ਮਾਣਕਪੁਰ ਕੋਲ 29 ਮਈ ਨੂੰ ਆਪਸੀ ਰੰਜਿਸ਼ ਕਾਰਨ ਹੋਈ ਲੜਾਈ ਦੌਰਾਨ ਗੋਲੀ ਚਲਾਉਣ ਵਾਲੇ ਵਿਅਕਤੀਆਂ ਨੂੰ ਗਿ੍ਫ਼ਤਾਰ ਨਾ ਕਰਨ ਦੇ ਰੋਸ ਵਜੋਂ ਪਿੰਡ ਅਬਰਾਵਾਂ ਤੇ ਨੇੜਲੇ ਪਿੰਡਾਂ ਦੇ ਵਸਨੀਕਾਂ ਵਲੋਂ ਬਨੂੜ ਰਾਜਪੁਰਾ ਨੂੰ ਜਾਂਦੇ ...

ਪੂਰੀ ਖ਼ਬਰ »

ਸਰਕਾਰੀ ਜ਼ਮੀਨ 'ਚੋਂ ਰੁੱਖ ਵੱਢਣ ਤੋਂ ਰੋਕਣ 'ਤੇ ਕੀਤੀ ਕੁੱਟਮਾਰ

ਪਾਤੜਾਂ, 19 ਜੂਨ (ਜਗਦੀਸ਼ ਸਿੰਘ ਕੰਬੋਜ)-ਸਰਕਾਰੀ ਜ਼ਮੀਨ 'ਚੋਂ ਰੁੱਖ ਵੱਢ ਰਹੇ ਵਿਅਕਤੀਆਂ ਨੂੰ ਰੋਕਣ ਦੇ 2 ਭਰਾਵਾਂ ਦੀ ਕੁੱਟਮਾਰ ਕੀਤੀ ਗਈ, ਜਿਸ ਦੇ ਸਬੰਧ 'ਚ ਪੁਲਿਸ ਨੇ 5 ਜਣਿਆਂ ਖ਼ਿਲਾਫ਼ ਕੇਸ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ | ਬਲਬੀਰ ਸਿੰਘ ਪੁੱਤਰ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਮਾਮਲੇ 'ਚ 2 ਖ਼ਿਲਾਫ਼ ਕੇਸ ਦਰਜ

ਪਾਤੜਾਂ, 19 ਜੂਨ (ਜਗਦੀਸ਼ ਸਿੰਘ ਕੰਬੋਜ)-ਥਾਣਾ ਘੱਗਾ ਦੀ ਪੁਲਿਸ ਨੇ ਲੜਾਈ ਝਗੜੇ ਦੇ ਮਾਮਲੇ 'ਚ 2 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ | ਪਹਿਲੇ ਮਾਮਲੇ 'ਚ ਸਰੋਜ ਰਾਣੀ ਪਤਨੀ ਸਤੀਸ਼ ਕੁਮਾਰ ਵਾਸੀ ਚੰਡੀਗੜ੍ਹ ਨੇ ਪੁਲਿਸ ਕੋਲ ...

ਪੂਰੀ ਖ਼ਬਰ »

ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਫ਼ੌਜੀ ਕਾਲੋਨੀ ਦੇ ਕਿਸਾਨਾਂ ਵਲੋਂ ਨਿੱਜੀ ਕੰਪਨੀ ਵਿਰੁੱਧ ਨਾਅਰੇਬਾਜ਼ੀ

ਬਨੂੜ, 19 ਜੂਨ (ਭੁਪਿੰਦਰ ਸਿੰਘ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ-1 ਫ਼ੌਜੀ ਕਾਲੋਨੀ ਦੇ ਕਿਸਾਨਾਂ ਨੇ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਉਸਾਰੀ ਅਧੀਨ ਨਿੱਜੀ ਕੰਪਨੀ ਵਿਰੁੱਧ ਨਾਅਰੇਬਾਜ਼ੀ ਕੀਤੀ | ਪੀੜਤ ਕਿਸਾਨ ਗੁਰਮੇਲ ਸਿੰਘ, ਰਣਜੀਤ ਸਿੰਘ, ਬਲਜਿੰਦਰ ਸਿੰਘ, ...

ਪੂਰੀ ਖ਼ਬਰ »

ਪੀ. ਪੀ. ਈ. ਕਿੱਟ ਪਾ ਕੇ ਦੁਕਾਨ 'ਚੋਂ ਨਕਦੀ ਤੇ ਮੋਬਾਈਲ ਕੀਤਾ ਚੋਰੀ

ਪਾਤੜਾਂ, 19 ਜੂਨ (ਜਗਦੀਸ਼ ਸਿੰਘ ਕੰਬੋਜ)-ਪਹਿਲਾਂ ਤਾਂ ਮਰੀਜ਼ਾਂ ਦੇ ਇਲਾਜ ਸਮੇਂ ਕੋਰੋਨਾਂ ਤੋਂ ਬਚਣ ਲਈ ਸਿਹਤ ਵਿਭਾਗ ਦੇ ਕਰਮਚਾਰੀਆਂ ਵਲੋਂ ਹੀ ਪੀ. ਪੀ. ਈ. ਕਿੱਟਾਂ ਦੀ ਵਰਤੋਂ ਕੀਤੀ ਜਾਂਦੀ ਸੀ ਪਰ ਹੁਣ ਚੋਰ ਆਪਣੀ ਪਹਿਚਾਣ ਛਪਾਉਣ ਲਈ ਇਨ੍ਹਾਂ ਕਿੱਟਾਂ ਦੀ ਵਰਤੋਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 35 ਨਵੇਂ ਕੋਰੋਨਾ ਮਾਮਲਿਆਂ ਦੀ ਹੋਈ ਪੁਸ਼ਟੀ-ਸਿਵਲ ਸਰਜਨ

ਪਟਿਆਲਾ, 19 ਜੂਨ (ਮਨਦੀਪ ਸਿੰਘ ਖਰੌੜ)-ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕੋਰੋਨਾ ਮਾਮਲਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਜ਼ਿਲੇ੍ਹ 'ਚ 35 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਪਾਏ ਗਏ ਹਨ, ਜਿਸ ਨਾਲ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 48,260 ਹੋ ਗਈ ਹੈ | 'ਮਿਸ਼ਨ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਸਰਕਲ ਨੇ ਬਿੱਟੂ ਦਾ ਪੁਤਲਾ ਫੂਕਿਆ

ਭਾਦਸੋਂ, 19 ਜੂਨ (ਗੁਰਬਖ਼ਸ਼ ਸਿੰਘ ਵੜੈਚ)-ਅੱਜ ਸ਼੍ਰੋਮਣੀ ਅਕਾਲੀ ਦਲ, ਬਸਪਾ ਸਰਕਲ ਭਾਦਸੋਂ ਵਲੋਂ ਅਕਾਲੀ ਦਲ ਹਲਕਾ ਨਾਭਾ ਦੇ ਇੰਚਾਰਜ ਕਬੀਰ ਦਾਸ ਦੀ ਅਗਵਾਈ 'ਚ ਭਾਦਸੋਂ ਬੱਸ ਅੱਡੇ 'ਤੇ ਐੱਮ. ਪੀ. ਰਵਨੀਤ ਸਿੰਘ ਬਿੱਟੂ ਦਾ ਪੁਤਲਾ ਫੂਕ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ, ਲਾਹਣ ਤੇ ਨਸ਼ੀਲੇ ਪਦਾਰਥਾਂ ਸਮੇਤ 3 ਕਾਬੂ

ਸ਼ੁਤਰਾਣਾ, 19 ਜੂਨ (ਬਲਦੇਵ ਸਿੰਘ ਮਹਿਰੋਕ)-ਜ਼ਿਲ੍ਹਾ ਪੁਲਿਸ ਮੁਖੀ ਪਟਿਆਲਾ ਡਾ. ਸੰਦੀਪ ਕੁਮਾਰ ਗਰਗ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਹੋਈ ਵਿਸ਼ੇਸ਼ ਮੁਹਿੰਮ ਤਹਿਤ ਸਥਾਨਕ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਨਾਜਾਇਜ਼ ਸ਼ਰਾਬ, ਚਾਲੂ ਭੱਠੀ, ਲਾਹਣ, ਨਸ਼ੀਲੀਆਂ ਗੋਲੀਆਂ ...

ਪੂਰੀ ਖ਼ਬਰ »

-ਮਾਮਲਾ ਘੱਗਰ ਦਰਿਆ ਦੇ ਇੰਨਲੈਟ 'ਤੇ ਲੋਹੇ ਦਾ ਗੇਟ ਨਾ ਲਾਏ ਜਾਣ ਦਾ- ਕਿਸਾਨਾਂ ਵਲੋਂ ਨਾਅਰੇਬਾਜ਼ੀ ਕਰਦਿਆਂ ਸੱਤਾਧਾਰੀ ਪਾਰਟੀ ਦੇ ਆਗੂਆਂ ਨੂੰ ਘੇਰਨ ਦਾ ਐਲਾਨ

ਪਾਤੜਾਂ, 19 ਜੂਨ (ਜਗਦੀਸ਼ ਸਿੰਘ ਕੰਬੋਜ)-ਕਈ ਸਾਲਾਂ ਤੋਂ ਹੜ੍ਹਾਂ ਕਾਰਨ ਫ਼ਸਲਾਂ ਦੇ ਮਾਰੇ ਜਾਣ 'ਤੇ ਕਰੋੜਾਂ ਰੁਪਏ ਦੀ ਮਾਰ ਝੱਲ ਰਹੇ ਬਾਦਸ਼ਾਹਪੁਰ ਇਲਾਕੇ ਦੇ ਕਿਸਾਨਾਂ ਨੇ ਘੱਗਰ ਦਰਿਆ 'ਤੇ ਲੱਗੇ ਇੰਨਲੈਟ ਦਾ ਗੇਟ ਅਤੇ ਗੇਟਵਾਲ ਸਰਕਾਰ ਵਲੋਂ ਨਾਂ ਲਾਏ ਜਾਣ 'ਤੇ ਭਾਰੀ ...

ਪੂਰੀ ਖ਼ਬਰ »

'ਆਪ' ਦਾ ਹਰਚੰਦ ਸਿੰਘ ਬਰਸਟ ਮੁਹਿੰਮ ਹਲਕਾ ਸਮਾਣਾ ਤੋਂ ਸ਼ੁਰੂ

ਸਮਾਣਾ, 19 ਜੂਨ (ਗੁਰਦੀਪ ਸ਼ਰਮਾ, ਹਰਵਿੰਦਰ ਸਿੰਘ ਟੋਨੀ)-ਸਥਾਨਕ ਸ਼ਹਿਰ ਦੀ ਅਗਰਵਾਲ ਧਰਮਸ਼ਾਲਾ ਵਿਖੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ 'ਆਪ' ਦਾ ਹਰਚੰਦ ਸਿੰਘ ਬਰਸਟ ਮੁਹਿੰਮ ਦੀ ਸ਼ੁਰੂਆਤ ਮਹਾਰਾਜਾ ਅਗਰਸੈਨ ਨੂੰ ਸ਼ਰਧਾ ਭੇਟ ਕਰਨ ਉਪਰੰਤ ਸ਼ੁਰੂ ...

ਪੂਰੀ ਖ਼ਬਰ »

ਪ੍ਰਧਾਨ ਮਿਰਜ਼ਾਪੁਰ ਸੈਂਕੜੇ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਰਾਜਪੁਰਾ, 19 ਜੂਨ (ਰਣਜੀਤ ਸਿੰਘ)-ਅੱਜ ਆਮ ਆਦਮੀ ਪਾਰਟੀ ਨੂੰ ਅੱਜ ਉਸ ਸਮੇਂ ਕਰਾਰਾ ਝਟਕਾ ਲੱਗਾ, ਜਦੋਂ ਪ੍ਰਧਾਨ ਜਸਵੀਰ ਸਿੰਘ ਮਿਰਜਾਪੁਰ ਆਪਣੇ ਸੈਂਕੜੇ ਸਾਥੀਆਂ ਸਮੇਤ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਿਆ | ਜਸਵੀਰ ਸਿੰਘ ਨੂੰ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ...

ਪੂਰੀ ਖ਼ਬਰ »

ਬਿਨਾਂ ਟੈਸਟ ਪਾਸ ਕੀਤੇ ਕਿਸੇ ਵੀ ਵਿਧਾਇਕ ਦੇ ਬੇਟੇ ਨੂੰ ਨੌਕਰੀ ਦੇਣਾ ਵਾਜਿਬ ਨਹੀਂ-ਨਵਜੋਤ ਕੌਰ ਸਿੱਧੂ

ਪਟਿਆਲਾ, 19 ਜੂਨ (ਗੁਰਵਿੰਦਰ ਸਿੰਘ ਔਲਖ)-ਸਾਬਕਾ ਕਿ੍ਕਟਰ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਆਪਣੀ ਹੀ ਕਾਂਗਰਸ ਸਰਕਾਰ 'ਤੇ ਤੰਜ ਕਸਦਿਆਂ ਆਖਿਆ ਕਿ ਬਿਨਾਂ ਟੈੱਸਟ ਪਾਸ ਕੀਤਿਆਂ ਕਿਸੇ ਵੀ ਵਿਧਾਇਕ ਦੇ ਬੱਚੇ ਨੂੰ ਨੌਕਰੀ ਦੇਣਾ ਸੂਬੇ ਦੀ ਨੌਜਵਾਨ ...

ਪੂਰੀ ਖ਼ਬਰ »

ਜਥੇ. ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਵਿਖੇ ਸਿੱਖ ਆਰਕਾਈਵਜ਼ ਪ੍ਰਾਜੈਕਟ ਸਬੰਧੀ ਸਬ-ਕਮੇਟੀ ਦੇ ਮੈਂਬਰਾਂ ਦੀ ਇਕੱਤਰਤਾ

ਬਹਾਦਰਗੜ੍ਹ, 19 ਜੂਨ (ਕੁਲਵੀਰ ਸਿੰਘ ਧਾਲੀਵਾਲ)-ਬਹਾਦਰਗੜ੍ਹ ਵਿਖੇ ਸਥਿਤ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ ਐਡਵਾਂਸਡ ਸਟੱਡੀਜ਼ ਇਨ ਸਿੱਖਇਜ਼ਮ ਵਿਖੇ ਸਿੱਖ ਆਰਕਾਈਵਜ਼ ਪ੍ਰਾਜੈਕਟ ਸੰਬੰਧੀ ਸਬ-ਕਮੇਟੀ ਦੇ ਮੈਂਬਰਾਂ ਦੀ ਇਕੱਤਰਤਾ ਹੋਈ, ਜਿਸ ...

ਪੂਰੀ ਖ਼ਬਰ »

ਸਹੁਰੇ ਵਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਨੂੰ ਹ ਤੇ ਉਸ ਦੇ ਪਰਿਵਾਰ ਖ਼ਿਲਾਫ਼ ਕੇਸ ਦਰਜ

ਪਟਿਆਲਾ, 19 ਜੂਨ (ਮਨਦੀਪ ਸਿੰਘ ਖਰੋੜ)-ਲੜਕੇ ਅਤੇ ਨੂੰ ਹ ਦੇ ਝਗੜੇ ਦੇ ਚੱਲਦਿਆਂ ਸਹੁਰੇ ਵਲੋਂ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਰਹਿਣ ਕਾਰਨ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਥਾਣਾ ਕੋਤਵਾਲੀ ਦੀ ਪੁਲਿਸ ਨੇ ਨੂੰ ਹ ਅਤੇ ਉਸ ਦੇ ਪਰਿਵਾਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਉਕਤ ...

ਪੂਰੀ ਖ਼ਬਰ »

4178 ਨਾਗਰਿਕਾਂ ਨੇ ਲਗਵਾਈ ਕੋਵਿਡ ਵੈਕਸੀਨ

ਪਟਿਆਲਾ, 19 ਜੂਨ (ਮਨਦੀਪ ਸਿੰਘ ਖਰੌੜ)-ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਜ਼ਿਲੇ੍ਹ 'ਚ ਕੋਵਿਡ ਟੀਕਾਕਰਨ ਤਹਿਤ 4178 ਨਾਗਰਿਕਾਂ ਨੇ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ, ਜਿਨ੍ਹਾਂ 'ਚ 45 ਸਾਲ ਤੋਂ ਵੱਧ ਉਮਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX